ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਹਾੜ ਸੰਮਤ 553
ਿਵਚਾਰ ਪ੍ਰਵਾਹ: ਆਪਣੀਆਂ ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚਿਆਂ ਨੂੰ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਬਰਨਾਲਾ

ਜ਼ਿਲ੍ਹਾ ਬਰਨਾਲਾ ਵਿਚ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਨੂੰ ਲਗਾਤਾਰ ਬੂਰ ਪੈ ਰਿਹਾ ਹੈ-ਡੀ. ਸੀ.

ਬਰਨਾਲਾ, 22 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਭਖਾਈਆਂ ਜਾ ਰਹੀਆਂ ਹਨ, ਜਿਸ ਦੇ ਚੰਗੇ ਨਤੀਜੇ ਵੀ ਸਾਹਮਣੇ ਆ ਰਹੇ ਹਨ | ਧੀਆਂ ਨੂੰ ਬਚਾਉਣ ਅਤੇ ਪੜ੍ਹਾਉਣ ਦਾ ਹੋਕਾ ਦਿੰਦੀ ਇਸ ਮੁਹਿੰਮ ਸਦਕਾ ਜ਼ਿਲ੍ਹਾ ਬਰਨਾਲਾ ਵਿਚ ਲੜਕੀਆਂ ਦੀ ਜਨਮ ਦਰ ਵਿਚ ਵਾਧਾ ਹੋਇਆ ਹੈ | ਇਸ ਸ਼ੁੱਭ ਸੰਕੇਤ ਨੂੰ ਸਦੀਵੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਰੈਫਿਟੀ ਕਲਾ ਰਾਹੀਂ ਬਰਨਾਲਾ ਸ਼ਹਿਰ ਦੀਆਂ ਕੰਧਾਂ ਨੂੰ ਸ਼ਿੰਗਾਰਿਆ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿਚ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਨੂੰ ਲਗਾਤਾਰ ਬੂਰ ਪੈ ਰਿਹਾ ਹੈ | ਹੈਲਥ ਮੈਨੇਜਮੈਂਟ ਇਨਫਰਮੇਸ਼ਨ ਸਿਸਟਮ (ਐਚ.ਐਮ.ਆਈ.ਐਸ) ਪੋਰਟਲ ਦੇ ਅੰਕੜਿਆਂ ਅਨੁਸਾਰ ਸਾਲ 2019-20 ਵਿਚ ਜ਼ਿਲ੍ਹਾ ਬਰਨਾਲਾ ਵਿਚ ਲਿੰਗ ਅਨੁਪਾਤ 895 ਸੀ, ਜਦੋਂਕਿ 2020-21 ਵਿਚ ਵਧ ਕੇ 964 ਹੋ ਗਿਆ | ਹੁਣ ਇਸ ਮੁਹਿੰਮ ਨੂੰ ਹੋਰ ਹੁਲਾਰਾ ਦਿੰਦੇ ਹੋਏ ਨਵੇਂ ਸਿਰਿਓਾ ਗਰੈਫਿਟੀਆਂ ਨਾਲ ਜਨਤਕ ਥਾਵਾਂ ਨੂੰ ਸ਼ਿੰਗਾਰਿਆ ਜਾ ਰਿਹਾ ਹੈ ਤਾਂ ਜੋ 'ਬੇਟੀ ਬਚਾਓ, ਬੇਟੀ ਪੜ੍ਹਾਓ' ਦਾ ਸੁਨੇਹਾ ਘਰ-ਘਰ ਤੱਕ ਪੁੱਜ ਸਕੇ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਬਾਬਾ ਕਾਲਾ ਮਹਿਰ ਸਟੇਡੀਅਮ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀਆਂ ਕੰਧਾਂ ਤੇ ਮੋਗਾ ਬਾਈਪਾਸ ਫਲਾਈਓਵਰ (ਨੇੜੇ ਜ਼ਿਲ੍ਹਾ ਜੇਲ੍ਹ) 'ਤੇ ਪੇਂਟਿੰਗ ਕਰਵਾਈ ਗਈ ਹੈ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਬਾਬਾ ਕਾਲਾ ਮਹਿਰ ਸਪੋਰਟਸ ਸਟੇਡੀਅਮ ਵਿਖੇ ਖੇਡਾਂ ਵਿਚ ਕੌਮੀ ਪੱਧਰ 'ਤੇ ਮੱਲ੍ਹਾਂ ਮਾਰਨ ਵਾਲੀਆਂ ਖਿਡਾਰਨਾਂ ਦੀਆਂ ਗਰੈਫਿਟੀਆਂ ਬਣਾਈਆਂ ਗਈਆਂ ਹਨ | ਇਨ੍ਹਾਂ ਵਿਚ ਮਨਜੀਤ ਕੌਰ (ਵੇਟ ਲਿਫ਼ਟਿੰਗ), ਸੁਖਜੀਤ ਕੌਰ ਦੀਵਾਨਾ (ਐਥਲੈਟਿਕਸ), ਹਰਮਨਦੀਪ ਕੌਰ (ਡਿਸਕਸ ਥਰੋਅ) ਤੇ ਪ੍ਰਭਲੀਨ ਕੌਰ (ਟੇਬਲ ਟੈਨਿਸ) ਦੇ ਨਾਮ ਸ਼ਾਮਲ ਹਨ, ਜਿਨ੍ਹਾਂ ਨੇ ਨੈਸ਼ਨਲ ਵਿਚ ਪੰਜਾਬ ਸੂਬੇ ਅਤੇ ਜ਼ਿਲ੍ਹਾ ਬਰਨਾਲਾ ਦਾ ਮਾਣ ਵਧਾਇਆ | ਇਸ ਤਰ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਾਹਰਲੀਆਂ ਕੰਧਾਂ 'ਤੇ 'ਧੀ ਬਚਾਓ, ਧੀ ਪੜ੍ਹਾਓ, ਇਕ ਆਦਰਸ਼ ਮਾਂ-ਪਿਓ ਕਹਿਲਾਓ' ਜਿਹੇ ਸੁਨੇਹੇ ਤੋਂ ਇਲਾਵਾ ਪਾਣੀ ਅਤੇ ਰੁੱਖ ਬਚਾਉਣ ਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਹੋਕਾ ਵੀ ਦਿੱਤਾ ਗਿਆ ਹੈ |

ਮੰੂਗੀ ਦੀ ਬੋਲੀ ਦੇ ਨਾ ਲੱਗਣ ਕਰ ਕੇ ਕਿਸਾਨ ਹੋ ਰਹੇ ਨੇ ਖੱਜਲ-ਖੁਆਰ

ਤਪਾ ਮੰਡੀ,­ 22 ਜੂਨ (ਵਿਜੇ ਸ਼ਰਮਾ)-ਸਥਾਨਕ ਅੰਦਰਲੀ ਅਨਾਜ ਮੰਡੀ 'ਚ ਮੰੂਗੀ ਦੀ ਫ਼ਸਲ ਦੀ ਬੋਲੀ ਨਾ ਲੱਗਣ ਕਾਰਨ ਕਿਸਾਨਾਂ 'ਚ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ਫ਼ਸਲ ਦੀ ਵੱਧ ਆਮਦ ਹੋਣ ਕਰ ਕੇ ਅੰਬਾਰ ਲੱਗੇ ਪਏ ਹਨ | ਜਦ ਅਨਾਜ ਮੰਡੀ 'ਚ ਜਾ ਕੇ ਵੇਖਿਆ ਤਾਂ ਮੰੂਗੀ ਦੀ ਫ਼ਸਲ ...

ਪੂਰੀ ਖ਼ਬਰ »

ਚਿੱਟੇ ਦੀ ਓਵਰ ਡੋਜ਼ ਨੇ ਲਈ ਕਬੱਡੀ ਖਿਡਾਰੀ ਦੀ ਜਾਨ

ਭਦੌੜ 22 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਇਕ ਕਬੱਡੀ ਖਿਡਾਰੀ ਦੀ ਚਿੱਟੇ ਦੀ ਜਿਆਦਾ ਮਾਤਰਾ ਲੈਣ ਨਾਲ ਮੌਤ ਹੋਣ ਦਾ ਸਮਾਚਾਰ ਹੈ | ਮਿ੍ਤਕ ਦੀ ਪਹਿਚਾਣ ਕਰਮਾ ਸਿੰਘ (25) ਪੁੱਤਰ ਬੂਟਾ ਸਿੰਘ ਵਾਸੀ ਤਲਵੰਡੀ ਰੋਡ ਭਦੌੜ ਵਜੋਂ ਹੋਈ ਹੈ | ਮਿ੍ਤਕ ਦੇ ਭਰਾ ...

ਪੂਰੀ ਖ਼ਬਰ »

ਜ਼ਿਲ੍ਹਾ ਬਾਡੀ ਪਟਵਾਰ ਯੂਨੀਅਨ ਬਰਨਾਲਾ ਨੇ ਆਰੰਭੇ ਸੰਘਰਸ਼ ਦਾ ਲਿਆ ਜਾਇਜ਼ਾ

ਧਨੌਲਾ, 22 ਜੂਨ (ਚੰਗਾਲ)-ਦੀ ਰੈਵੀਨਿਊ ਪਟਵਾਰ ਯੂਨੀਅਨ ਰਜਿ: ਪੰਜਾਬ ਦੀ ਜ਼ਿਲ੍ਹਾ ਬਰਨਾਲਾ ਇਕਾਈ ਨੇ ਸਬ ਤਹਿਸੀਲ ਧਨੌਲਾ ਵਿਖੇ ਪਹੁੰਚ ਕੇ ਆਰੰਭੇ ਸੰਘਰਸ਼ ਦਾ ਜਾਇਜ਼ਾ ਲਿਆ | ਵਰਨਣਯੋਗ ਹੈ ਕਿ ਪੰਜਾਬ ਦੇ ਸਮੂਹ ਪਟਵਾਰੀਆਂ ਤੇ ਕਾਨੂੰਗੋਆਂ ਨੇ ਵਾਧੂ ਸਰਕਲਾਂ ਦਾ ...

ਪੂਰੀ ਖ਼ਬਰ »

ਸਹਾਇਕ ਲਾਈਨਮੈਨਾਂ ਨੂੰ ਪੱਕੇ ਤੌਰ 'ਤੇ ਲਾਈਨਮੈਨ ਬਣਾਏ ਜਾਣ ਦੀ ਮੰਗ

ਧਨੌਲਾ, 22 ਜੂਨ (ਚੰਗਾਲ)-ਪੰਜਾਬ ਸਰਕਾਰ ਵਲੋਂ ਪੰਜਾਬ ਪਾਵਰਕਾਮ ਵਿਚ ਰੱਖੇ ਗਏ ਸਹਾਇਕ ਲਾਈਨਮੈਨਾਂ ਨੂੰ ਪੱਕੇ ਤੌਰ 'ਤੇ ਲਾਈਨਮੈਨ ਬਣਾਉਣ ਦੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ | ਇਸ ਸਬੰਧੀ ਲਾਈਨਮੈਨ ਯੂਨੀਅਨ (ਪੀ. ਐਸ. ਪੀ. ਸੀ. ਐਲ.) ਦੇ ਆਗੂ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਵਿਭਾਗ ਵੱਲੋਂ ਖ਼ੂਨਦਾਨ ਕੈਂਪ ਲਗਾਇਆ

ਬਰਨਾਲਾ, 22 ਜੂਨ (ਗੁਰਪ੍ਰੀਤ ਸਿੰਘ ਲਾਡੀ)-ਯੁਵਕ ਸੇਵਾਵਾਂ ਵਿਭਾਗ ਬਰਨਾਲਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਵਿਚ ਪਹੁੰਚੇ ਡਿਪਟੀ ਕਮਿਸ਼ਨਰ ਸ: ਤੇਜ਼ ਪ੍ਰਤਾਪ ਸਿੰਘ ਫੂਲਕਾ ਨੇ ਕਿਹਾ ਕਿ ਖ਼ੂਨ ਦਾਨ ਮਹਾਂ ਦਾਨ ਹੈ ਤੇ ...

ਪੂਰੀ ਖ਼ਬਰ »

ਟਰੱਕ ਆਪ੍ਰੇਟਰਾਂ ਨੇ ਹੜਤਾਲ ਕਰ ਕੇ ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 22 ਜੂਨ (ਪ੍ਰਵੀਨ ਗਰਗ)-ਟਰੱਕ ਯੂਨੀਅਨ ਤਪਾ ਦੇ ਆਪ੍ਰੇਟਰਾਂ ਨੇ ਕੇਂਦਰ ਸਰਕਾਰ ਵਲੋਂ ਤੇਲ ਕੀਮਤਾਂ ਅਤੇ ਟੈਕਸਾਂ ਵਿਚ ਕੀਤੇ ਜਾ ਰਹੇ ਭਾਰੀ ਵਾਧੇ ਦੇ ਰੋਸ ਵਜੋਂ ਹੜਤਾਲ ਕਰ ਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜੀ ਕੀਤੀ | ਕੇਂਦਰ ਸਰਕਾਰ ਵਿਰੁੱਧ ਰੋਸ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ 6 ਨਵੇਂ ਕੇਸ, 8 ਮਰੀਜ਼ ਸਿਹਤਯਾਬ

ਬਰਨਾਲਾ, 22 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 6 ਨਵੇਂ ਕੇਸ ਆਏ ਹਨ ਜਦਕਿ 8 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਬਰਨਾਲਾ ਤੋਂ 1, ਬਲਾਕ ਤਪਾ ਤੋਂ 4 ਅਤੇ ਬਲਾਕ ਧਨੌਲਾ ਤੋਂ 1 ...

ਪੂਰੀ ਖ਼ਬਰ »

ਕਾਰ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਬਰਨਾਲਾ, 22 ਜੂਨ (ਧਰਮਪਾਲ ਸਿੰਘ)-ਸਥਾਨਕ ਬਾਜਾਖਾਨਾ ਰੋਡ 'ਤੇ ਬਣੇ ਓਵਰਬਿ੍ਜ ਉਪਰ ਇਕ ਕਾਰ ਨੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ | ਇਸ ਹਾਦਸੇ ਵਿਚ ਮੋਟਰਸਾਈਕਲ 'ਤੇ ਸਵਾਰ ਨੌਜਵਾਨ ਦੀ ਘਟਨਾ ਸਥਾਨ 'ਤੇ ਹੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਅਮਨ (16) ਪੁੱਤਰ ਮੁਲਕ ਰਾਜ ...

ਪੂਰੀ ਖ਼ਬਰ »

ਸ਼ਰਾਬ ਦਾ ਠੇਕਾ ਦੇਰ ਰਾਤ ਤੱਕ ਖੋਲ੍ਹਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਹੰਡਿਆਇਆ, 22 ਜੂਨ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਵਿਖੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰ ਕੇ ਠੇਕਾ ਖੋਲ੍ਹਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਬਲਦੇਵ ਸਿੰਘ ਮਾਨ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਵਿਰੁੱਧ ਜੰਗ ਜਿੱਤਣ ਲਈ ਟੀਕਾਕਰਨ ਜ਼ਰੂਰੀ-ਡਿਪਟੀ ਕਮਿਸ਼ਨਰ

ਬਰਨਾਲਾ, 22 ਜੂਨ (ਗੁਰਪ੍ਰੀਤ ਸਿੰਘ ਲਾਡੀ) ਕੋਵਿਡ-19 ਵਿਰੁੱਧ ਜੰਗ ਜਿੱਤਣ ਅਤੇ ਕੋਰੋਨਾ ਵਾਇਰਸ ਦੀ ਸੰਭਾਵਿਤ ਤੀਜੀ ਲਹਿਰ ਤੋਂ ਬਚਾਅ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਟੀਕਾਕਰਨ ਕਰਵਾਉਣਾ ਬਹੁਤ ਜ਼ਰੂਰੀ ਹੈ, ਜੋ ਕਿ ਵੱਖ-ਵੱਖ ਸਿਹਤ ...

ਪੂਰੀ ਖ਼ਬਰ »

ਘਰ ਵਿਚੋਂ ਗਹਿਣੇ, ਨਕਦੀ ਅਤੇ ਸਕੂਟਰੀ ਚੋਰੀ-ਮਾਮਲਾ ਦਰਜ

ਬਰਨਾਲਾ, 22 ਜੂਨ (ਰਾਜ ਪਨੇਸਰ)-ਸਥਾਨਕ ਗੁਰੂ ਤੇਗ ਬਹਾਦਰ ਨਗਰ ਵਿਚ ਇੱਕ ਘਰ ਵਿਚੋਂ ਸੋਨੇ-ਚਾਂਦੀ ਦੇ ਗਹਿਣੇ, ਨਗਦੀ ਅਤੇ ਸਕੂਟਰੀ ਚੋਰੀ ਕਰਨ ਦੇ ਮਾਮਲੇ ਵਿਚ ਥਾਣਾ ਸਿਟੀ-2 ਬਰਨਾਲਾ ਪੁਲਿਸ ਵਲੋਂ ਨਾਮਾਲੂਮ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਕੋਰੋਨਾ ਪੀੜਿਤ ਔਰਤ ਦੀ ਜਣੇਪੇ ਦੌਰਾਨ ਮੌਤ

ਹੰਡਿਆਇਆ, 22 ਜੂਨ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਵਿਖੇ ਕੋਰੋਨਾ ਕਾਰਨ ਇਕ ਔਰਤ ਦੀ ਇਲਾਜ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸਬੀਨਾ (25) ਪਤਨੀ ਸਹਿਜਾਦ ਖ਼ਾਨ ਵਾਸੀ ਤਲਵੰਡੀ ਪੱਤੀ ਹੰਡਿਆਇਆ ਗਰਭਵਤੀ ਸੀ, ਜਿਸ ਨੂੰ ਪ੍ਰਸੂਤਾ ਪੀੜਾ ਹੋਣ ਤੋਂ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਦੀ ਲੜਕੀ ਨੂੰ ਪੀ.ਐਚ.ਡੀ. ਕਰਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ-ਐਡ. ਰਾਹੀ

ਤਪਾ ਮੰਡੀ, 22 ਜੂਨ (ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਤਪਾ ਦੇ ਵਾਰਡ ਨੰਬਰ 6 ਦੀ ਗਾਂਧੀ ਬਸਤੀ ਵਿਚ ਇਕ ਦਲਿਤ ਲੋੜਵੰਦ ਪਰਿਵਾਰ ਦੀ ਬੱਚੀ ਰਜਨੀ ਰਾਣੀ ਨਾਲ ਪਾਰਟੀ ਦੇ ਆਗੂਆਂ ਨੇ ...

ਪੂਰੀ ਖ਼ਬਰ »

ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੁਸਾਇਟੀ ਵਲੋਂ 16ਵਾਂ ਰਾਸ਼ਨ ਵੰਡ ਸਮਾਰੋਹ

ਬਰਨਾਲਾ, 22 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੁਸਾਇਟੀ (ਰਜਿ:) ਬਰਨਾਲਾ ਵਲੋਂ 16ਵਾਂ ਰਾਸ਼ਨ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ | ਜਿਸ ਦੌਰਾਨ ਲੋੜਵੰਦ ਅਤੇ ਵਿਧਵਾ ਔਰਤਾਂ ਨੂੰ ਜੂਨ 2021 ਮਹੀਨੇ ਦਾ ਰਾਸ਼ਨ ਵਿਤਰਣ ਕੀਤਾ ਗਿਆ | ਸੁਸਾਇਟੀ ਦੀ ...

ਪੂਰੀ ਖ਼ਬਰ »

ਰਘੁਨਾਥ ਮੰਦਰ 'ਚ ਸਮਾਗਮ ਕਰਵਾਇਆ

ਸ਼ਹਿਣਾ, 22 ਜੂਨ (ਸੁਰੇਸ਼ ਗੋਗੀ)-ਸਥਾਨਕ ਬੁਰਜ ਰੋਡ 'ਤੇ ਸਥਿਤ ਰਘੁਨਾਥ ਮੰਦਰ ਵਿਖੇ ਸ੍ਰੀਮਦ ਭਗਵਤ ਪੁਰਾਣ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਹਵਨ ਯੱਗ ਵੀ ਕੀਤਾ ਗਿਆ, ਵਿਸ਼ੇਸ਼ ਤੌਰ 'ਤੇ ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ ਨੇ ਹਾਜ਼ਰੀ ਲਗਵਾਈ | ਬਾਬਾ ...

ਪੂਰੀ ਖ਼ਬਰ »

ਸੁਖਪਾਲ ਸਿੰਘ ਰੁਪਾਣਾ ਨੇ ਆਪਣੀ ਕੌਂਸਲਰ ਪਤਨੀ ਅਤੇ ਪਿਤਾ ਸਮੇਤ ਅਕਾਲੀ ਦਲ ਵਿਚੋਂ ਦਿੱਤਾ ਅਸਤੀਫ਼ਾ

ਬਰਨਾਲਾ, 22 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਦੇ ਪੁਰਾਣੇ ਅਤੇ ਸੀਨੀਅਰ ਆਗੂ ਸੁਖਪਾਲ ਸਿੰਘ ਰੁਪਾਣਾ ਸਾਬਕਾ ਕੌਂਸਲਰ ਨੇ ਅੱਜ ਆਪਣੀ ਕੌਂਸਲਰ ਪਤਨੀ ਕਰਮਜੀਤ ਕੌਰ ਰੁਪਾਣਾ ਅਤੇ ਪਿਤਾ ਸ: ਗੁਲਜ਼ਾਰ ਸਿੰਘ ਸਾਬਕਾ ਐਕਟਿੰਗ ਪ੍ਰਧਾਨ ਨਗਰ ਕੌਂਸਲ ...

ਪੂਰੀ ਖ਼ਬਰ »

ਜਿਉਂਦ ਮਾਈਨਰ ਰਜਵਾਹੇ 'ਚ ਪਾੜ ਪੈ ਜਾਣ ਕਾਰਨ ਨਰਮੇ ਦੀ ਫ਼ਸਲ ਪਾਣੀ 'ਚ ਡੁੱਬੀ

ਤਪਾ ਮੰਡੀ, 22 ਜੂਨ (ਪ੍ਰਵੀਨ ਗਰਗ)-ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ 'ਚ ਪਾੜ ਪੈ ਜਾਣ ਕਾਰਨ ਤਿੰਨ ਏਕੜ ਨਰਮੇ ਦੀ ਫ਼ਸਲ ਪਾਣੀ 'ਚ ਡੁੱਬ ਗਈ, ਜਿਸ ਕਾਰਨ ਕਿਸਾਨ ਦਾ ਲਗਪਗ ਇਕ ਲੱਖ ਰੁਪਏ ਦਾ ਨੁਕਸਾਨ ਹੋ ਜਾਣ ਦਾ ਅਨੁਮਾਨ ਲਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਕਿਸਾਨ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਲਾਇਆ ਪੱਕਾ ਧਰਨਾ 265ਵੇਂ ਦਿਨ 'ਚ ਸ਼ਾਮਿਲ

ਬਰਨਾਲਾ, 22 ਜੂਨ (ਧਰਮਪਾਲ ਸਿੰਘ)-ਬਰਨਾਲਾ ਰੇਲਵੇ ਸਟੇਸ਼ਨ 'ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਲਾਇਆ ਪੱਕਾ ਧਰਨਾ 265ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਧਰਨੇ ਨੂੰ ਬੁੱਧੀਜੀਵੀ ਸੁਰਜੀਤ ਬਰਾੜ ਘੋਲੀਆ, ਕਰਨੈਲ ਸਿੰਘ ਗਾਂਧੀ, ਗੁਰਬਖ਼ਸ਼ ਸਿੰਘ ਕੱਟੂ, ਬਾਰਾ ਸਿੰਘ ਬਦਰਾ, ...

ਪੂਰੀ ਖ਼ਬਰ »

ਬੀ.ਸੀ. ਵਿੰਗ ਦੇ ਵਰਕਰ ਪੂਰੀ ਤਨਦੇਹੀ ਨਾਲ ਪਹਿਰਾ ਦੇਣਗੇ-ਹੀਰਾ ਸਿੰਘ ਗਾਬੜੀਆ

ਧਨੌਲਾ, 22 ਜੂਨ (ਜਤਿੰਦਰ ਸਿੰਘ ਧਨੌਲਾ)-ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਜਿੱਥੇ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਵਲੋਂ ਐਲਾਨੇ ਗਏ ਉਮੀਦਵਾਰਾਂ ਦੀ ਮਜ਼ਬੂਤੀ ਲਈ ਡਟ ਕੇ ਅੱਗੇ ਵਧਣਗੇ ਉੱਥੇ ਬੀ.ਸੀ. ਵਿੰਗ ਦੇ ਆਗੂ ਅਤੇ ਵਰਕਰ ਵੀ ਰਿਕਾਰਡ ਜਿੱਤ ਦਰਜ ਕਰਨ ਲਈ ਤਨਦੇਹੀ ...

ਪੂਰੀ ਖ਼ਬਰ »

ਦਫ਼ਤਰੀ ਕਰਮਚਾਰੀਆਂ ਨੇ ਵਾਕਆਊਟ ਕਰ ਕੇ ਸੂਬਾ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 22 ਜੂਨ (ਪ੍ਰਵੀਨ ਗਰਗ)-ਦਫ਼ਤਰੀ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਤਹਿਸੀਲ ਕੰਪਲੈਕਸ ਤਪਾ ਵਿਖੇ ਦਫ਼ਤਰ 'ਚੋਂ ਵਾਕਆਊਟ ਕਰ ਕੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜੀ ਕੀਤੀ ਗਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਤਹਿਸੀਲ ...

ਪੂਰੀ ਖ਼ਬਰ »

ਦਸਤਾਰ ਸਿਖਲਾਈ ਕੈਂਪ ਸ਼ੁਰੂ

ਹੰਡਿਆਇਆ, 22 ਜੂਨ (ਗੁਰਜੀਤ ਸਿੰਘ ਖੁੱਡੀ)-ਸਥਾਨਕ ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਪਿਤਾ ਸ੍ਰੀ ਦਸਮੇਸ਼ ਕਲੱਬ ਹੰਡਿਆਇਆ ਵਲੋਂ ਦਸਤਾਰ ਸਿਖਲਾਈ ਕੈਂਪ ਦੀ ਸ਼ੁਰੂਆਤ ਕੀਤੀ ਗਈ | ਇਸ ਸਬੰਧੀ ਕਲੱਬ ਦੇ ਮੁੱਖ ਸੇਵਾਦਾਰ ਬਲਵਿੰਦਰ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX