ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਹਾੜ ਸੰਮਤ 553
ਿਵਚਾਰ ਪ੍ਰਵਾਹ: ਆਪਣੀਆਂ ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚਿਆਂ ਨੂੰ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਰਾਸ਼ਟਰੀ-ਅੰਤਰਰਾਸ਼ਟਰੀ

ਇਟਲੀ 'ਚ ਭੇਦਭਰੀ ਹਾਲਤ 'ਚ ਭਾਰਤੀ ਕੁੜੀ-ਮੁੰਡੇ ਦੀਆਂ ਲਾਸ਼ਾਂ ਮਿਲੀਆਂ

ਬਰੇਸ਼ੀਆ (ਇਟਲੀ), 22 ਜੂਨ (ਬਲਦੇਵ ਸਿੰਘ ਬੂਰੇਜੱਟਾਂ)- ਇਟਲੀ ਦੇ ਸ਼ਹਿਰ ਕਰੇਮਾ ਨਜ਼ਦੀਕ ਵਗਦੀ ਵੇਕੈਲੀ ਨਹਿਰ 'ਚੋਂ ਪੰਜਾਬੀ ਲੜਕੀ ਸਾਕਸ਼ੀ ਪਨੇਸਰ (18) ਵਾਸੀ ਸੋਨਚੀਨੋ (ਕਰੇਮੋਨਾ) ਅਤੇ ਇਟਲੀ ਦੇ ਜ਼ਿਲ੍ਹਾ ਰੇਜੋ ਮੀਲੀਆ ਨਾਲ ਸਬੰਧਿਤ ਭਾਰਤੀ ਨੌਜਵਾਨ ਹਾਰਦਿਕ ਕੁਮਾਰ ਸ਼ਰਮਾ (19) ਦੀਆਂ ਲਾਸ਼ਾਂ ਭੇਦਭਰੀ ਹਾਲਤ 'ਚ ਮਿਲੀਆਂ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਕੱਲ੍ਹ ਬਾਅਦ ਦੁਪਹਿਰ ਕੁਝ ਰਾਹਗੀਰਾਂ ਨੇ ਲੜਕੀ ਦੀ ਲਾਸ਼ ਨਹਿਰ 'ਚ ਤੈਰਦੀ ਦੇਖੀ, ਜਿਸ 'ਤੇ ਉਨ੍ਹਾਂ ਤੁਰੰਤ ਪੁਲਿਸ ਨੂੰ ਸੰਪਰਕ ਕੀਤਾ | ਮੌਕੇ 'ਤੇ ਪੁੱਜੀ ਫਾਇਰ ਬਿ੍ਗੇਡ ਨੇ ਤੁਰੰਤ ਕਾਰਵਾਈ ਕਰਦਿਆਂ ਨਹਿਰ 'ਚੋਂ ਲੜਕੀ ਦੀ ਲਾਸ਼ ਨੂੰ ਬਾਹਰ ਕੱਢਿਆ | ਸ਼ਾਮ ਦੇ ਤਕਰੀਬਨ ਛੇ ਵਜੇ ਫਾਇਰ ਬਿ੍ਗੇਡ ਨੂੰ ਲੜਕੇ ਦੀ ਲਾਸ਼ ਵੀ ਬਰਾਮਦ ਹੋ ਗਈ | ਲੜਕਾ ਹਾਰਦਿਕ ਕੁਮਾਰ ਸ਼ਰਮਾ ਆਪਣੇ ਮਾਂ ਬਾਪ ਦਾ ਇਕਲੌਤਾ ਪੁੱਤਰ ਸੀ | 'ਅਜੀਤ' ਨਾਲ ਗੱਲਬਾਤ ਕਰਦਿਆਂ ਲੜਕੀ ਦੇ ਪਿਤਾ ਕਾਲਾ ਪਨੇਸਰ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਸਵੇਰੇ ਸਕੂਲ ਗਈ ਸੀ ਅਤੇ ਬਾਅਦ ਦੁਪਹਿਰ ਪੁਲਿਸ ਵਲੋਂ ਮੈਨੰੂ ਉਸ ਦੀ ਮੌਤ ਦੀ ਖ਼ਬਰ ਦਿੱਤੀ ਗਈ | ਲੜਕੀ ਦਾ ਪਰਿਵਾਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਨਾਲ ਸਬੰਧਿਤ ਹੈ ਅਤੇ ਉਸ ਦਾ ਪਿਤਾ ਕਾਲਾ ਪਨੇਸਰ 1990 ਤੋਂ ਇਟਲੀ 'ਚ ਆਪਣੇ ਪਰਿਵਾਰ ਸਮੇਤ ਰਹਿ ਰਹੇ ਹਨ | ਇਟਾਲੀਅਨ ਪੁਲਿਸ ਵਲੋਂ ਇਨ੍ਹਾਂ ਦੋਵਾਂ ਨੌਜਵਾਨਾਂ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ |

ਟੋਰਾਂਟੋ 'ਚ ਨਸ਼ਾ ਤਸਕਰੀ ਮਾਮਲੇ 'ਚ ਪੰਜਾਬੀਆਂ ਸਮੇਤ 20 ਸ਼ੱਕੀ ਗਿ੍ਫ਼ਤਾਰ

ਟੋਰਾਂਟੋ, 22 ਜੂਨ (ਸਤਪਾਲ ਸਿੰਘ ਜੌਹਲ)-ਕੈਨੇਡਾ ਟੋਰਾਂਟੋ ਪੁਲਿਸ ਨੇ ਬੀਤੇ ਛੇ ਕੁ ਮਹੀਨਿਆਂ ਦੀ ਜਾਂਚ ਤੋਂ ਬਾਅਦ ਨਸ਼ਿਆਂ ਦੀ ਤਸਕਰੀ 'ਚ ਸ਼ਾਮਿਲ ਅੰਤਰਰਾਸ਼ਟਰੀ ਗਰੋਹ ਦਾ ਪਰਦਾਫਾਸ਼ ਕਰਨ ਅਤੇ ਪੰਜਾਬੀ ਤੇ ਪੰਜਾਬਣਾਂ ਸਮੇਤ 20 ਸ਼ੱਕੀਆਂ ਨੂੰ ਗਿ੍ਫ਼ਤਾਰ ਕਰਨ ਦਾ ...

ਪੂਰੀ ਖ਼ਬਰ »

ਇਟਲੀ ਵਲੋਂ ਭਾਰਤ ਤੋਂ ਆਉਣ ਵਾਲੇ ਮੁਸਾਫ਼ਰਾਂ 'ਤੇ 30 ਜੁਲਾਈ ਤੱਕ ਪਾਬੰਦੀ

ਵੈਨਿਸ (ਇਟਲੀ), 22 ਜੂਨ (ਅ.ਬ)-ਇਟਲੀ ਸਰਕਾਰ ਨੇ ਭਾਰਤ ਅਤੇ ਬੰਗਲਾਦੇਸ਼ ਤੋਂ ਆਉਣ ਵਾਲੀਆਂ ਹਵਾਈ ਉਡਾਣਾਂ 30 ਜੁਲਾਈ ਤੱਕ ਬੰਦ ਰੱਖੇ ਜਾਣ ਦੀ ਮਿਆਦ ਵਧਾਉਣ ਦੇ ਨਾਲ ਭਾਰਤ ਆਏ ਹੋਏ ਵੱਡੀ ਤਾਦਾਦ ਵਿਚ ਕਾਮੇ ਅਤੇ ਉਨ੍ਹਾਂ ਦੇ ਪਰਿਵਾਰ ਭਾਰਤ ਅੰਦਰ ਹੀ ਫਸ ਕੇ ਰਹਿ ਗਏ ਹਨ | ...

ਪੂਰੀ ਖ਼ਬਰ »

ਰਾਜ ਕਾਹਲੋਂ ਨੇ ਲਗਾਇਆ ਅਮਰੀਕਾ ਦਾ 85 ਫੁੱਟ ਉੱਚਾ ਝੰਡਾ

ਸਾਨ ਫਰਾਂਸਿਸਕੋ, 22 ਜੂਨ (ਐੱਸ.ਅਸ਼ੋਕ ਭੌਰਾ)-ਕੈਲੀਫੋਰਨੀਆ 'ਚ ਪਿਸਤੇ ਦੇ ਬਾਦਸ਼ਾਹ ਕਰਕੇ ਜਾਣੇ ਜਾਂਦੇ ਰਾਜ ਕਾਹਲੋਂ (ਮਨਰਾਜ ਸਿੰਘ ਕਾਹਲੋਂ) ਨੇ ਆਪਣੇ ਖੇਤਾਂ 'ਚ 85 ਫੁੱਟ ਉੱਚੇ ਪੋਲ 'ਤੇ 35 ਫੁੱਟ ਚੌੜਾ ਤੇ 50 ਫੁੱਟ ਲੰਬਾ ਅਮਰੀਕਾ ਦਾ ਰਾਸ਼ਟਰੀ ਝੰਡਾ ਲਹਿਰਾਇਆ ਹੈ | ਇਹ ...

ਪੂਰੀ ਖ਼ਬਰ »

ਕੋਲੋਰਾਡੋ ਗੋਲੀਬਾਰੀ 'ਚ 1 ਪੁਲਿਸ ਅਧਿਕਾਰੀ ਸਮੇਤ 3 ਮੌਤਾਂ

ਸੈਕਰਾਮੈਂਟੋ, 22 ਜੂਨ (ਹੁਸਨ ਲੜੋਆ ਬੰਗਾ)-ਕੋਲੋਰਾਡੋ 'ਚ ਗੋਲੀਬਾਰੀ ਦੀ ਵਾਪਰੀ ਇਕ ਘਟਨਾ 'ਚ ਇਕ ਪੁਲਿਸ ਅਧਿਕਾਰੀ ਤੇ ਸ਼ੱਕੀ ਹਮਲਾਵਰ ਸਮੇਤ 3 ਵਿਅਕਤੀ ਮਾਰੇ ਗਏ | ਗੋਲੀਬਾਰੀ ਦੀ ਇਹ ਘਟਨਾ ਸ਼ਾਪਿੰਗ ਜ਼ਿਲ੍ਹੇ 'ਚ ਡੈਨਵਰ ਦੇ ਨੀਮ ਸ਼ਹਿਰੀ ਖੇਤਰ 'ਚ ਵਾਪਰੀ | ਅਰਵਾਡਾ ...

ਪੂਰੀ ਖ਼ਬਰ »

ਸਿੰਗਾਪੁਰ 'ਚ ਨੌਕਰਾਣੀ ਦੀ ਮੌਤ ਮਾਮਲੇ 'ਚ ਭਾਰਤੀ ਮੂਲ ਦੀ ਔਰਤ ਨੂੰ 30 ਸਾਲ ਜੇਲ੍ਹ

ਸਿੰਗਾਪੁਰ, 22 ਜੂਨ (ਏਜੰਸੀ)—ਸਿੰਗਾਪੁਰ 'ਚ ਭਾਰਤੀ ਮੂਲ ਦੀ ਇਕ ਔਰਤ ਨੂੰ ਆਪਣੀ ਨੌਕਰਾਣੀ ਨੂੰ ਤਸੀਹੇ ਦੇਣ ਅਤੇ ਇਸ ਨਾਲ ਉਸ ਦੀ ਮੌਤ ਹੋਣ ਦੇ ਮਾਮਲੇ 'ਚ 30 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ | ਮੰਗਲਵਾਰ ਨੂੰ ਇਕ ਖ਼ਬਰ 'ਚ ਇਹ ਜਾਣਕਾਰੀ ਦਿੱਤੀ ਗਈ ਹੈ | 'ਚੈਨਲ ਨਿਊਜ਼ ...

ਪੂਰੀ ਖ਼ਬਰ »

ਯੂਰਪੀ ਯੂਨੀਅਨ ਲੋਕਾਂ ਨੂੰ ਬਰਤਾਨੀਆ ਵਸੇਬੇ ਲਈ ਮੁਸ਼ਕਲਾਂ

ਲੈਸਟਰ (ਇੰਗਲੈਂਡ), 22 ਜੂਨ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ 'ਚ ਬ੍ਰੈਗਜ਼ਿਟ ਸਮਝੌਤੇ ਤੋਂ ਬਾਅਦ ਵਸੇਬੇ ਲਈ ਅਰਜ਼ੀ ਦੇਣ ਲਈ ਬਾਕੀ ਹਜ਼ਾਰਾਂ ਯੂਰਪੀਅਨ ਲੋਕ ਆਪਣੀਆਂ ਸਹੂਲਤਾਂ ਨੂੰ ਗਵਾ ਸਕਦੇ ਹਨ | ਬ੍ਰੈਗਜ਼ਿਟ ਤੋਂ ਬਾਅਦ ਯੂਰਪੀਅਨ ਯੂਨੀਅਨ ਦੇ ਨਾਗਰਿਕਾਂ ਤੇ ...

ਪੂਰੀ ਖ਼ਬਰ »

'ਸ਼ੂਟਰ ਦਾਦੀ' ਦੇ ਨਾਂਅ 'ਤੇ ਹੋਵੇਗਾ ਨੋਇਡਾ ਦਾ ਸ਼ੂਟਿੰਗ ਰੇਂਜ

ਨੋਇਡਾ (ਯੂ.ਪੀ.), 22 ਜੂਨ (ਏਜੰਸੀ) ਯੂ.ਪੀ. ਸਰਕਾਰ ਨੇ ਕੌਮੀ ਰਾਜਧਾਨੀ ਦਿੱਲੀ ਨਾਲ ਲੱਗਦੇ ਉੱਤਰ ਪ੍ਰਦੇਸ਼ ਦੇ ਨੋਇਡਾ ਦਾ ਸ਼ੂਟਿੰਗ ਰੇਂਜ ਦਾ ਨਾਂਅ ਹੁਣ 'ਸ਼ੂਟਰ ਦਾਦੀ' ਚੰਦਰੋ ਤੋਮਰ ਦੇ ਨਾਂਅ 'ਤੇ ਰੱਖਣ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ

ਮਾਨਹਾਈਮ (ਜਰਮਨੀ), 22 ਜੂਨ (ਬਸੰਤ ਸਿੰਘ ਰਾਮੂਵਾਲੀਆ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਨਹਾਈਮ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਵਲੋਂ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ...

ਪੂਰੀ ਖ਼ਬਰ »

ਨਸ਼ਾ ਤਸਕਰੀ ਮਾਮਲੇ 'ਚ ਮਾਂ-ਧੀ ਦੀ ਪੇਸ਼ੀ

ਲੈਸਟਰ (ਇੰਗਲੈਂਡ), 22 ਜੂਨ (ਸੁਖਜਿੰਦਰ ਸਿੰਘ ਢੱਡੇ)-ਸ਼ੈਰੋਨ ਚੈਪਲਨ (47) ਤੇ ਉਸ ਦੀ ਧੀ ਲੋਰੇਨ (25) ਜਿਨ੍ਹਾਂ ਨੂੰ ਬੀ.ਐਮ.ਡਬਲਿਊ. ਕਾਰ 'ਚੋਂ ਨਸ਼ਿਆਂ ਦੀ ਸਪਲਾਈ ਕਰਦਿਆਂ ਫੜਿਆ ਗਿਆ ਸੀ, ਦੀ ਅਦਾਲਤ 'ਚ ਪੇਸ਼ੀ ਸੀ ਤਾਂ ਦੋਵੇਂ ਮਾਵਾਂ-ਧੀਆਂ ਮੁਸਕਰਾਉਂਦੀਆਂ ਹੋਈਆਂ ਬਾਹਰ ...

ਪੂਰੀ ਖ਼ਬਰ »

ਪੰਜਾਬ ਸਪੋਰਟਸ ਕਲੱਬ ਸ਼ਿਕਾਗੋ ਦੇ ਸੰਚਾਲਕ ਤੇ ਖੇਡ ਪ੍ਰਮੋਟਰ ਮੁਖਤਿਆਰ ਸਿੰਘ ਹੈਪੀ ਹੀਰ ਸਨਮਾਨਿਤ

ਸਿਆਟਲ, 22 ਜੂਨ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਵਿਚ ਪੰਜਾਬ ਸਪੋਰਟਸ ਕਲੱਬ ਸ਼ਿਕਾਗੋ ਦੇ ਟੂਰਨਾਮੈਂਟ ਦੇ ਮੁੱਖ ਪ੍ਰਬੰਧਕ ਲਖਵਿੰਦਰ ਸਿੰਘ ਸਰਾਂ ਨੇ ਦੱਸਿਆ ਕਿ ਹੈਰੀ ਹੀਰ ਨੇ ਸ਼ਿਕਾਗੋ ਵਿਚ ਵੱਡੇ-ਵੱਡੇ ਕਬੱਡੀ ਟੂਰਨਾਮੈਂਟ ਅਤੇ ਪੰਜਾਬੀ ਸੱਭਿਆਚਾਰਕ ਸਮਾਗਮ ਕਰਵਾ ...

ਪੂਰੀ ਖ਼ਬਰ »

ਪੰਜਾਬੀ ਮੂਲ ਦੇ ਵਿਧਾਇਕ ਦਵਿੰਦਰ ਤੂਰ ਦੇ ਸ਼ਰਾਰਤੀ ਅਨਸਰਾਂ ਨੇ ਸਾਈਡ ਬੋਰਡ ਭੰਨੇ

ਕੈਲਗਰੀ, 22 ਜੂਨ (ਜਸਜੀਤ ਸਿੰਘ ਧਾਮੀ)-ਵਿਧਾਨ ਸਭਾ ਹਲਕਾ ਫਲਕਿੰਨਰਿਜ ਤੋਂ ਵਿਧਾਇਕ ਦਵਿੰਦਰ ਸਿੰਘ ਤੂਰ ਵਲੋਂ ਸੜਕਾਂ ਉੱਪਰ ਲਾਏ ਲੋਕਾਂ ਨੂੰ ਵੈਕਸੀਨ ਬਾਰੇ ਜਾਣਕਾਰੀ ਦੇਣ ਵਾਲੇ ਸਾਈਡ ਬੋਰਡ ਕੁਝ ਸ਼ਰਾਰਤੀ ਅਨਸਰਾਂ ਵਲੋਂ ਭੰਨੇ ਗਏ ਹਨ। ਜਿਸ ਦੀ ਪੰਜਾਬੀ ਭਾਈਚਾਰੇ 'ਚ ...

ਪੂਰੀ ਖ਼ਬਰ »

ਉਲੰਪਿਕ ਟੀਮ 'ਚ ਸੁਰਜੀਤ ਹਾਕੀ ਅਕੈਡਮੀ ਦੇ 6 ਖਿਡਾਰੀ ਸ਼ਾਮਿਲ ਕਰਨਾ ਬੇਹੱਦ ਸ਼ਲਾਘਾਯੋਗ-ਗਾਖ਼ਲ

ਸਾਨ ਫਰਾਂਸਿਸਕੋ, 22 ਜੂਨ (ਐੱਸ.ਅਸ਼ੋਕ ਭੌਰਾ)-ਸੁਰਜੀਤ ਹਾਕੀ ਅਕੈਡਮੀ ਜਲੰਧਰ ਦੇ 6 ਖਿਡਾਰੀਆਂ ਨੂੰ ਟੋਕੀਓ ਉਲੰਪਿਕ ਲਈ ਭਾਰਤੀ ਹਾਕੀ ਟੀਮ 'ਚ ਸ਼ਾਮਿਲ ਕਰਨਾ ਪੰਜਾਬੀਆਂ ਲਈ ਬਹੁਤ ਵੱਡੇ ਮਾਣ ਵਾਲੀ ਗੱਲ ਹੈ ਤੇ ਬਹੁਤ ਚਿਰ ਬਾਅਦ ਇਹ ਇਤਿਹਾਸ ਦੁਹਰਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਜਾਰਜੀਆ 'ਚ ਇਕ ਲੱਖ ਤੋਂ ਵੱਧ ਵੋਟਰਾਂ ਦੇ ਨਾਂਅ ਵੋਟਰ ਸੂਚੀ 'ਚੋਂ ਕੱਢੇ

ਸੈਕਰਾਮੈਂਟੋ, 22 ਜੂਨ (ਹੁਸਨ ਲੜੋਆ ਬੰਗਾ)-ਜਾਰਜੀਆ ਦੇ ਰਿਪਬਲਿਕਨ ਸਕੱਤਰ ਬਰਾਡ ਰਾਫਨਸਪਰਜਰ ਨੇ ਜਾਰਜੀਆ ਦੀ ਵੋਟਰ ਸੂਚੀ 'ਚੋਂ 1,01,789 ਵੋਟਰਾਂ ਦੇ ਨਾਂਅ ਕੱਟ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੀ ਨਿਰਪੱਖਤਾ ਬਣਾਈ ਰੱਖਣ ਲਈ ਵੋਟਰ ਸੂਚੀ 'ਚ ਸੁਧਾਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX