ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਹਾੜ ਸੰਮਤ 553
ਿਵਚਾਰ ਪ੍ਰਵਾਹ: ਆਪਣੀਆਂ ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚਿਆਂ ਨੂੰ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਕਪੂਰਥਲਾ / ਫਗਵਾੜਾ

ਰਮਨੀਕ ਚੌਕ ਨੇੜੇ ਬਰਗਰ ਹੱਟ ਰੈਸਟੋਰੈਂਟ 'ਤੇ ਲੱਗੀ ਭਿਆਨਕ ਅੱਗ

ਕਪੂਰਥਲਾ, 22 ਜੂਨ (ਸਡਾਨਾ)-ਅੱਜ ਸ਼ਾਮ ਦੇ ਸਮੇਂ ਸਥਾਨਕ ਰਮਨੀਕ ਚੌਂਕ ਨੇੜੇ ਸਥਿਤ ਬਰਗਰ ਹੱਟ ਨਾਂਅ ਦੇ ਰੈਸਟੋਰੈਂਟ 'ਤੇ ਅਚਾਨਕ ਅੱਗ ਲੱਗ ਗਈ | ਅੱਗ ਇੰਨੀ ਭਿਆਨਕ ਸੀ ਕਿ ਸੜਕ ਧੂੰਏ ਨਾਲ ਭਰ ਗਈ ਤੇ ਆਵਾਜਾਈ ਵੀ ਰੁੱਕ ਗਈ | ਘਟਨਾ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ, ਪਰ ਰੈਸਟੋਰੈਂਟ ਮਾਲਕ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ | ਇਸ ਸਬੰਧੀ ਯੁੱਧਵੀਰ ਸਿੰਘ ਵਾਸੀ ਮਖੂ ਨੇ ਦੱਸਿਆ ਕਿ ਉਸ ਨੇ ਕਰੀਬ ਦੋ ਤਿੰਨ ਮਹੀਨੇ ਪਹਿਲਾਂ ਹੀ ਇੱਥੇ ਰੈਸਟੋਰੈਂਟ ਖੋਲਿਆ ਸੀ ਤੇ ਅੱਜ ਸ਼ਾਮ ਦੇ ਸਮੇਂ ਰਸੋਈ ਵਿਚ ਅਚਾਨਕ ਅੱਗ ਲੱਗ ਗਈ | ਉਨ੍ਹਾਂ ਨੇ ਅੱਗ ਬੁਝਾਉਣ ਦਾ ਯਤਨ ਕੀਤਾ, ਪਰ ਉਹ ਅੱਗ 'ਤੇ ਕਾਬੂ ਨਹੀਂ ਪਾ ਸਕੇ | ਮੌਕੇ 'ਤੇ ਪਹੁੰਚੇ ਪੀ.ਸੀ.ਆਰ. ਕਰਮਚਾਰੀਆਂ ਸੂਰਜ ਤੇ ਬਲਵਿੰਦਰ ਸਿੰਘ ਵਿੱਕੀ ਵਲੋਂ ਤੁਰੰਤ ਫਾਇਰ ਬਿ੍ਗੇਡ ਨੂੰ ਸੂਚਿਤ ਕੀਤਾ ਗਿਆ ਤੇ ਕਰੀਬ 20 ਤੋਂ 25 ਮਿੰਟ ਬਾਅਦ ਫਾਇਰ ਬਿ੍ਗੇਡ ਮੌਕੇ 'ਤੇ ਪਹੁੰਚੀ ਤੇ ਅੱਗ 'ਤੇ ਕਾਬੂ ਪਾਉਣ ਦੇ ਯਤਨ ਆਰੰਭ ਕੀਤੇ | ਕੁੱਝ ਮਿੰਟਾਂ ਬਾਅਦ ਹੀ ਥਾਣਾ ਸਿਟੀ ਮੁਖੀ ਰਘਬੀਰ ਸਿੰਘ ਸੰਧੂ ਤੇ ਟ੍ਰੈਫਿਕ ਇੰਚਾਰਜ ਇੰਸਪੈਕਟਰ ਸੁਖਜੀਤ ਸਿੰਘ ਵੀ ਘਟਨਾ ਸਥਾਨ 'ਤੇ ਪਹੁੰਚੇ ਤੇ ਫਾਇਰ ਬਿ੍ਗੇਡ ਦੀ ਦੂਸਰੀ ਗੱਡੀ ਵੀ ਬੁਲਾਈ ਗਈ | ਦੋ ਗੱਡੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ ਤੇ ਦੁਕਾਨ ਦੇ ਉੱਪਰ ਰਿਹਾਇਸ਼ ਖਾਲੀ ਕਰਵਾਈ ਗਈ | ਦੁਕਾਨਦਾਰ ਅਨੁਸਾਰ ਉਸ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ ਤੇ ਉਸ ਨੇ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਉਸ ਦੀ ਮਦਦ ਕੀਤੀ ਜਾਵੇ |

ਦਲਿਤ ਵਿਰੋਧੀ ਫ਼ੈਸਲੇ ਰੱਦ ਕਰਵਾਉਣ ਲਈ ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਵਲੋਂ ਰੋਸ ਮਾਰਚ

ਕਪੂਰਥਲਾ, 22 ਜੂਨ (ਵਿਸ਼ੇਸ਼ ਪ੍ਰਤੀਨਿਧ)-ਵਾਲਮੀਕ ਮਜ਼੍ਹਬੀ ਸਿੱਖ ਮੋਰਚਾ ਪੰਜਾਬ ਵਲੋਂ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਤੇ ਦਲਿਤ ਵਿਰੋਧੀ ਫ਼ੈਸਲੇ ਰੱਦ ਕਰਵਾਉਣ, ਪੀ.ਸੀ.ਐਸ. ਜੁਡੀਸ਼ੀਅਲ ਦੀ ਪ੍ਰੀਖਿਆ ਵਿਚ ਬੈਠਣ ਵਾਲੇ ਐਸ.ਸੀ.ਐਸ.ਟੀ. ਪ੍ਰੀਖਿਆਰਥੀਆਂ ਨੂੰ ਪਹਿਲਾਂ ...

ਪੂਰੀ ਖ਼ਬਰ »

ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਮਨਿਸਟਰੀਅਲ ਮੁਲਾਜ਼ਮਾਂ ਵਲੋਂ ਪ੍ਰਸ਼ਾਸਕੀ ਕੰਪਲੈਕਸ ਮੂਹਰੇ ਰੋਸ ਰੈਲੀ

ਕਪੂਰਥਲਾ, 22 ਜੂਨ (ਅਮਰਜੀਤ ਕੋਮਲ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਨੇ ਪੰਜਾਬ ਸਰਕਾਰ ਵਲੋਂ ਮਨਿਸਟਰੀਅਲ ਮੁਲਾਜ਼ਮਾਂ ਨਾਲ ਕੀਤੀ ਗਈ ਵਾਅਦਾ ਖ਼ਿਲਾਫ਼ੀ ਦੇ ਰੋਸ ਵਜੋਂ ਸਥਾਨਕ ਪ੍ਰਸ਼ਾਸਕੀ ਕੰਪਲੈਕਸ ਦੇ ਬਾਹਰ ਰੋਸ ਰੈਲੀ ਕਰਕੇ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਯੋਗ ਮਹਿਲਾਵਾਂ ਦੇ ਐਲ.ਪੀ.ਜੀ. ਗੈਸ ਕੁਨੈਕਸ਼ਨ ਦੇ ਫਾਰਮ ਭਰੇ

ਫਗਵਾੜਾ, 22 ਜੂਨ (ਤਰਨਜੀਤ ਸਿੰਘ ਕਿੰਨੜਾ)-ਸ਼ਹਿਰ ਦੇ ਵਾਰਡ ਨੰਬਰ 37 ਵਿਖੇ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾ ਸਦਕਾ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਇਕ ਕੈਂਪ ਲਗਾਇਆ ਗਿਆ | ਜਿਸ ਵਿਚ ਫਗਵਾੜਾ ਗੈਸ ਏਜੰਸੀ ਤੋਂ ਪਹੁੰਚੀ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ ਕੇਸ ਦਰਜ

ਕਪੂਰਥਲਾ, 22 ਜੂਨ (ਸਡਾਨਾ)-ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਬੱਕਰਖਾਨਾ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਦੀਪਕ ਕੁਮਾਰ ਉਰਫ਼ ...

ਪੂਰੀ ਖ਼ਬਰ »

ਸੁੰਨੜਵਾਲ ਵਿਖੇ ਥਾਪਰ ਮਾਡਲ ਸਕੀਮ ਅਧੀਨ ਛੱਪੜ ਦਾ ਵਿਧਾਇਕ ਰਾਣਾ ਵਲੋਂ ਉਦਘਾਟਨ

ਕਾਲਾ ਸੰਘਿਆਂ, 22 ਜੂਨ (ਸੰਘਾ)-ਪਿੰਡ ਸੁੰਨੜਵਾਲ ਵਿਖੇ ਥਾਪਰ ਮਾਡਲ ਸਕੀਮ ਅਧੀਨ 23 ਲੱਖ 17 ਹਜ਼ਾਰ ਰੁਪਏ ਨਾਲ ਤਿਆਰ ਛੱਪੜ ਦਾ ਉਦਘਾਟਨ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਉਦਘਾਟਨ ਕੀਤਾ | ਇਸ ਮੌਕੇ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਥਾਪਰ ਮਾਡਲ ਸਕੀਮ ਤਹਿਤ ਕਈ ...

ਪੂਰੀ ਖ਼ਬਰ »

ਮੈਰਿਜ ਪੈਲੇਸਾਂ ਤੇ ਹੋਟਲਾਂ ਵਿਚ ਹਥਿਆਰ ਚਲਾਉਣ 'ਤੇ ਪਾਬੰਦੀ

ਕਪੂਰਥਲਾ, 22 ਜੂਨ (ਵਿ.ਪ੍ਰ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਕਮ ਡਿਪਟੀ ਕਮਿਸ਼ਨਰ ਨੇ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਜ਼ਿਲ੍ਹੇ ਵਿਚ ਵਿਆਹ ਤੇ ਹੋਰ ਸਮਾਗਮਾਂ ਮੌਕੇ ਮੈਰਿਜ ਪੈਲੇਸਾਂ ਤੇ ਹੋਟਲਾਂ ਆਦਿ ਵਿਚ ਹਥਿਆਰ ਚਲਾਉਣ 'ਤੇ ਪਾਬੰਦੀ ਲਗਾ ਦਿੱਤੀ ਹੈ | ਜ਼ਿਲ੍ਹਾ ...

ਪੂਰੀ ਖ਼ਬਰ »

ਦਰਬਾਰ ਪੀਰ ਬਾਬਾ ਕਾਕੇ ਸ਼ਾਹ ਦਾ ਸਾਲਾਨਾ ਮੇਲਾ ਸ਼ਰਧਾ ਨਾਲ ਮਨਾਇਆ

ਸੁਲਤਾਨਪੁਰ ਲੋਧੀ, 22 ਜੂਨ (ਨਰੇਸ਼ ਹੈਪੀ, ਥਿੰਦ)-ਦਰਬਾਰ ਪੀਰ ਬਾਬਾ ਕਾਕੇ ਸ਼ਾਹ (ਕਬੂਤਰਾਂ ਵਾਲੀ ਸਰਕਾਰ) ਸਥਾਨਕ ਮੁਹੱਲਾ ਸਿੱਖਾਂ ਵਿਖੇ ਸਾਲਾਨਾ ਜੋੜ ਮੇਲਾ ਪੀਰ ਬਾਬਾ ਕਾਕੇ ਸ਼ਾਹ ਵੈੱਲਫੇਅਰ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾਪੂਰਵਕ ...

ਪੂਰੀ ਖ਼ਬਰ »

ਝੱਲ ਲੇਈ ਵਾਲਾ ਵਿਚ 5 ਮੋਟਰਾਂ ਦੇ ਸਟਾਰਟਰ ਤੇ ਤਾਰਾਂ ਚੋਰੀ

ਡਡਵਿੰਡੀ, 22 ਜੂਨ (ਦਿਲਬਾਗ ਸਿੰਘ ਝੰਡ)-ਨੇੜਲੇ ਪਿੰਡ ਝੱਲ ਲੇਈ ਵਾਲਾ ਵਿਖੇ 5 ਮੋਟਰਾਂ ਦੇ ਸਟਾਰਟਰ ਤੇ ਤਾਰਾਂ ਚੋਰੀ ਹੋ ਜਾਣ ਨਾਲ ਕਿਸਾਨਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ | ਇਸ ਸਬੰਧੀ ਕਿਸਾਨ ਬਲਵਿੰਦਰ ਸਿੰਘ ਖਿੰਡਾ ਤੇ ਜਸਬੀਰ ਸਿੰਘ ਖਿੰਡਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੋਟਰਾਂ ਤੋਂ ਤਾਰਾਂ ਤੇ ਸਟਾਰਟਰ ਚੋਰੀ ਕਰਨ 'ਤੇ ਕੇਸ ਦਰਜ

ਕਪੂਰਥਲਾ, 22 ਜੂਨ (ਸਡਾਨਾ)-ਮੋਟਰਾਂ ਤੋਂ ਤਾਰਾਂ ਚੋਰੀ ਕਰਨ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਅਣਪਛਾਤੇ ਚੋਰਾਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਹੀਰਾ ਸਿੰਘ ਵਾਸੀ ਖੁਖਰੈਣ ਨੇ ਦੱਸਿਆ ਕਿ ਬੀਤੀ ਰਾਤ ਅਣਪਛਾਤੇ ਚੋਰ ਉਸ ਦੀ ਮੋਟਰ ਤੋਂ ਤਾਰਾਂ ...

ਪੂਰੀ ਖ਼ਬਰ »

ਵਿਦਿਆਰਥਣ ਨੂੰ ਵਰਗ਼ਲਾ ਕੇ ਲਿਜਾਣ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

ਫਗਵਾੜਾ, 22 ਜੂਨ (ਹਰੀਪਾਲ ਸਿੰਘ)-ਪਿੰਡ ਪ੍ਰੇਮਪੁਰਾ ਵਿਖੇ ਬਾਰ੍ਹਵੀਂ ਜਮਾਤ ਦੀ ਇਕ ਵਿਦਿਆਰਥਣ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਜਾਣ ਵਾਲੇ ਨੌਜਵਾਨ ਖ਼ਿਲਾਫ਼ ਥਾਣਾ ਰਾਵਲਪਿੰਡੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਮਿਲੀ ਜਾਣਕਾਰੀ ਦੇ ਅਨੁਸਾਰ ਪਰਮਜੀਤ ...

ਪੂਰੀ ਖ਼ਬਰ »

ਪਿੰਡ ਭਬਿਆਣਾ ਦੇ ਦਰਬਾਰ ਬਾਬਾ ਪਰਤਾਪੇ ਸ਼ਾਹ ਵਿਖੇ ਸ਼ਰਧਾ ਨਾਲ ਕਰਵਾਇਆ ਸਾਲਾਨਾ ਜੋੜ ਮੇਲਾ

ਫਗਵਾੜਾ, 22 ਜੂਨ (ਤਰਨਜੀਤ ਸਿੰਘ ਕਿੰਨੜਾ)-ਦਰਬਾਰ ਸਾਈਾ ਬਾਬਾ ਪਰਤਾਪੇ ਸ਼ਾਹ ਪਿੰਡ ਭਬਿਆਣਾ ਵਿਖੇ ਦੋ ਰੋਜ਼ਾ ਸਾਲਾਨਾ ਜੋੜ ਮੇਲਾ ਸ਼ਰਧਾਪੂਰਵਕ ਕਰਵਾਇਆ ਗਿਆ | ਪਹਿਲੇ ਦਿਨ ਸ਼ਾਮ ਨੂੰ ਚਿਰਾਗ਼ ਰੁਸ਼ਨਾਏ ਗਏ ਤੇ ਰਾਤ ਨੂੰ ਮਹਿੰਦੀ ਦੀ ਰਸਮ ਨਿਭਾਈ ਗਈ | ਦੂਸਰੇ ਦਿਨ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਪੇ-ਕਮਿਸ਼ਨ ਦੇ ਨਾਂਅ 'ਤੇ ਮੁਲਾਜ਼ਮਾਂ ਨਾਲ ਧੋਖਾ ਕੀਤਾ-ਬਾਬਾ, ਖੱਸਣ, ਆਨੰਦ

ਸੁਲਤਾਨਪੁਰ ਲੋਧੀ, 22 ਜੂਨ (ਥਿੰਦ, ਹੈਪੀ)-ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ਗਈ ਪੇ ਕਮਿਸ਼ਨ ਦੀ ਰਿਪੋਰਟ ਰਾਜ ਦੇ ਲੱਖਾਂ ਮੁਲਾਜ਼ਮਾਂ ਨਾਲ ਵੱਡਾ ਧੋਖਾ ਸਾਬਤ ਹੋਈ ਹੈ | ਸਰਕਾਰ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਨਾਲ ਕੀਤੇ ਆਪਣੇ ਵਾਅਦਿਆਂ ਤੋਂ ਪੂਰੀ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 15 ਨਵੇਂ ਮਾਮਲੇ, ਇਕ ਵਿਅਕਤੀ ਦੀ ਮੌਤ

ਕਪੂਰਥਲਾ, 22 ਜੂਨ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 15 ਮਾਮਲੇ ਸਾਹਮਣੇ ਆਏ ਹਨ, ਜਦਕਿ ਰਾਣੀਪੁਰ ਨਾਲ ਸਬੰਧਿਤ ਇਕ 70 ਸਾਲਾ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ | ਜ਼ਿਲ੍ਹੇ ਵਿਚ ਮਰੀਜ਼ਾਂ ਦੀ ਗਿਣਤੀ 17502 ਹੈ, 180 ਐਕਟਿਵ ਮਾਮਲੇ ਹਨ ਤੇ 54 ਮਰੀਜ਼ਾਂ ਨੂੰ ਠੀਕ ...

ਪੂਰੀ ਖ਼ਬਰ »

ਐਨ.ਟੀ.ਐਸ.ਈ. ਦੇ ਨਤੀਜੇ 'ਚ ਨਿਰਵੈਰ ਸਿੰਘ ਮੁਲਤਾਨੀ ਨੇ ਪ੍ਰਾਪਤ ਕੀਤਾ 100ਵਾਂ ਰੈਂਕ

ਭੁਲੱਥ, 22 ਜੂਨ (ਪੱਤਰ ਪ੍ਰੇਰਕ)-ਬੀਤੇ ਦਿਨ ਸਮੁੱਚੇ ਪੰਜਾਬ ਦੇ ਕਰੀਬ 50 ਹਜ਼ਾਰ ਵਿਦਿਆਰਥੀਆਂ ਨੇ ਐਨ.ਟੀ.ਐਸ.ਈ. ਟੈਸਟ ਦਿੱਤਾ ਸੀ, ਜਿਸ ਦੇ ਨਤੀਜੇ ਅੱਜ ਐਲਾਨੇ ਗਏ | ਜਿਸ ਵਿਚ ਭੁਲੱਥ ਦੇ ਵਸਨੀਕ ਨਿਰਵੈਰ ਸਿੰਘ ਮੁਲਤਾਨੀ ਪੁੱਤਰ ਪੱਤਰਕਾਰ ਸੁਖਜਿੰਦਰ ਸਿੰਘ ਮੁਲਤਾਨੀ ਨੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਤੋਂ ਬੌਖਲਾਏ ਕਾਂਗਰਸੀ ਆਗੂ ਵਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਨਿੰਦਣਯੋਗ-ਜਥੇ: ਖੋਜੇਵਾਲ

ਕਪੂਰਥਲਾ, 22 ਜੂਨ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਕੀਤੇ ਗਏ ਸਮਝੌਤੇ ਦੌਰਾਨ ਪਵਿੱਤਰ ਸੀਟਾਂ ਬਸਪਾ ਨੂੰ ਛੱਡੇ ਜਾਣ ਸਬੰਧੀ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ...

ਪੂਰੀ ਖ਼ਬਰ »

ਲਾਇਨ ਅਤੁੱਲ ਜੈਨ ਦੇ ਸਿਰ ਸਜਿਆ ਲਾਇਨਜ਼ ਕਲੱਬ ਫਗਵਾੜਾ ਸਿਟੀ ਦੀ ਪ੍ਰਧਾਨਗੀ ਦਾ ਤਾਜ

ਫਗਵਾੜਾ, 22 ਜੂਨ (ਤਰਨਜੀਤ ਸਿੰਘ ਕਿੰਨੜਾ)-ਲਾਇਨਜ਼ ਕਲੱਬ ਫਗਵਾੜਾ ਸਿਟੀ ਵਲੋਂ ਲਾਇਨ ਅਤੁੱਲ ਜੈਨ ਨੂੰ ਸਾਲ 2021-22 ਲਈ ਪ੍ਰਧਾਨ ਐਲਾਨਿਆ ਗਿਆ ਹੈ | ਇਸ ਮੌਕੇ ਕਲੱਬ ਦੇ ਚਾਰਟਰ ਪ੍ਰਧਾਨ ਅਤੇ ਡਿਸਟਿ੍ਕਟ 321-ਡੀ ਦੇ ਜ਼ੋਨ ਚੇਅਰਮੈਨ ਗੁਰਦੀਪ ਸਿੰਘ ਕੰਗ ਦੀ ਹਾਜ਼ਰੀ 'ਚ ਸਮੂਹ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇਣਾ ਸਰਾਸਰ ਗ਼ਲਤ-ਅਰੁਣ ਖੋਸਲਾ

ਫਗਵਾੜਾ, 22 ਜੂਨ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਫ਼ੈਸਲੇ ਦੀ ਸਖ਼ਤ ਨੁਕਤਾਚੀਨੀ ਕਰਦਿਆਂ ਸੀਨੀਅਰ ਭਾਜਪਾ ਆਗੂ ਤੇ ਸ਼ਹਿਰ ਦੇ ਸਾਬਕਾ ਮੇਅਰ ਅਰੁਣ ਖੋਸਲਾ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਲੋਂ ਲਗਾਇਆ ਆਨਲਾਈਨ ਸਮਰ ਕੈਂਪ

ਕਪੂਰਥਲਾ, 22 ਜੂਨ (ਵਿ.ਪ੍ਰ.)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਲੋਂ ਵਿਦਿਆਰਥੀਆਂ ਦੇ ਅੰਦਰੂਨੀ ਹੁਨਰ ਨੂੰ ਸਹੀ ਦਿਸ਼ਾ ਦੇਣ ਦੇ ਮਨੋਰਥ ਨਾਲ ਆਨਲਾਈਨ ਸਮਰ ਕੈਂਪ ਲਗਾਇਆ ਗਿਆ | ਜਿਸ ਵਿਚ ਅਧਿਆਪਕਾਂ ਵਲੋਂ ਆਰਟ ਐਂਡ ਕਰਾਫ਼ਟ, ਕੈਲੀਗ੍ਰਾਫ਼ੀ, ਹੈਲਥ ਐਂਡ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣਾ ਪੰਜਾਬ ਦੀ ਜਵਾਨੀ ਨਾਲ ਧੋਖਾ-ਜਥੇ: ਮਨਿਆਲਾ

ਡਡਵਿੰਡੀ, 22 ਜੂਨ (ਦਿਲਬਾਗ ਸਿੰਘ ਝੰਡ)-ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਨ ਵਾਲੀ ਪੰਜਾਬ ਵਿਚਲੀ ਕੈਪਟਨ ਸਰਕਾਰ ਕਾਂਗਰਸੀ ਵਿਧਾਇਕਾਂ ਦੇ ਧੀਆਂ ਪੁੱਤਰਾਂ ਨੂੰ ਨੌਕਰੀ ਦੇ ਕੇ ਵਾਅਦਾ ਪੁਰਾ ਕਰ ਰਹੀ ਹੈ, ਜਦਕਿ ਪੰਜਾਬ ਦੀ ਪੜ੍ਹੀ ਲਿਖੀ ਨੌਜਵਾਨ ਪੀੜੀ ਸੜਕਾਂ ਦੇ ਖੱਜਲ ...

ਪੂਰੀ ਖ਼ਬਰ »

ਸਾਇੰਸ ਸਿਟੀ ਵਿਖੇ ਕੌਮਾਂਤਰੀ ਯੋਗ ਦਿਵਸ ਸਬੰਧੀ ਦੋ ਦਿਨਾਂ ਆਨਲਾਈਨ ਵਰਕਸ਼ਾਪ ਲਗਾਈ

ਕਪੂਰਥਲਾ, 22 ਜੂਨ (ਸਡਾਨਾ)-ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਕੌਮਾਂਤਰੀ ਯੋਗਾ ਦਿਵਸ 'ਤੇ ਦੋ ਦਿਨਾਂ ਆਨਲਾਈਨ ਵਰਕਸ਼ਾਪ ਲਗਾਈ ਗਈ | ਇਸ ਮੌਕੇ ਕਰਨਲ ਸੇਵਾ ਸਿੰਘ ਮੁੱਖ ਮਾਹਿਰ ਮਹਿਮਾਨ ਵਜੋਂ ਸ਼ਾਮਲ ਹੋਏ | ਪ੍ਰੋਗਰਾਮ ਦਾ ਉਦੇਸ਼ ਉਸ ਸੰਪੂਰਨ ਪਹੁੰਚ ਦਾ ਗਿਆਨ ਹਾਸਲ ...

ਪੂਰੀ ਖ਼ਬਰ »

ਦਵਿੰਦਰ ਸਿੰਘ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ

ਢਿਲਵਾਂ, 22 ਜੂਨ (ਸੁਖੀਜਾ, ਪ੍ਰਵੀਨ)-ਬਲਜੀਤ ਸਿੰਘ ਢਿੱਲੋਂ ਜਨਰਲ ਸਕੱਤਰ ਕਾਂਗਰਸ ਦੇ ਸਹੁਰਾ ਸਾਹਿਬ ਦਵਿੰਦਰ ਸਿੰਘ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਤੇ ਅੰਤਿਮ ਅਰਦਾਸ 23 ਜੂਨ ...

ਪੂਰੀ ਖ਼ਬਰ »

ਹਰ ਸੂਝਵਾਨ ਸ਼ਖ਼ਸੀਅਤ ਦਾ ਝੁਕਾਅ 'ਆਪ' ਵੱਲ-ਵਾਲੀਆ, ਢਿੱਲੋਂ

ਫਗਵਾੜਾ, 22 ਜੂਨ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਪੁਲਿਸ ਦੇ ਸਾਬਕਾ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਸਵਾਗਤ ਕਰਦਿਆਂ 'ਆਪ' ਪਾਰਟੀ ਦੇ ਜ਼ਿਲ੍ਹਾ ਕਪੂਰਥਲਾ ਟਰਾਂਸਪੋਰਟ ਵਿੰਗ ਦੇ ਪ੍ਰਧਾਨ ਹਰਪਾਲ ਸਿੰਘ ਢਿੱਲੋਂ ਤੇ ਬਲਾਕ ...

ਪੂਰੀ ਖ਼ਬਰ »

ਮੁਲਾਜ਼ਮ ਜਥੇਬੰਦੀਆਂ ਵਲੋਂ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਮੁੱਢੋਂ ਰੱਦ

ਜਲੰਧਰ, 22 ਜੂਨ (ਜਸਪਾਲ ਸਿੰਘ)-ਪੰਜਾਬ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ 'ਤੇ ਹਜ਼ਾਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਮੁੱਢੋਂ ਰੱਦ ਕਰਦਿਆਂ ਸਰਕਾਰ ਨਾਲ ਆਰ-ਪਾਰ ਦੀ ਲੜਾਈ ਦਾ ਐਲਾਨ ਕੀਤਾ ਹੈ | ...

ਪੂਰੀ ਖ਼ਬਰ »

ਸਰਕਾਰ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਸੋਧ ਕੇ ਲਾਗੂ ਕਰੇ-ਜਵੰਧਾ, ਔਲਖ

ਕਪੂਰਥਲਾ, 22 ਜੂਨ (ਵਿਸ਼ੇਸ਼ ਪ੍ਰਤੀਨਿਧ)-ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਸੋਧ ਕੇ ਲਾਗੂ ਕਰਨ, ਡੀ.ਏ. ਦੀਆਂ ਕਿਸ਼ਤਾਂ ਦੇ ਬਕਾਏ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਤੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਇਨਸਾਫ਼ ਦਿੱਤਾ ਜਾਵੇ | ਇਹ ਗੱਲ ਅਧਿਆਪਕ ਦਲ ਦੇ ਸੂਬਾ ...

ਪੂਰੀ ਖ਼ਬਰ »

ਆਯੁਰਵੈਦ ਵਿਭਾਗ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਸਬੰਧੀ ਵਰਕਸ਼ਾਪ ਲਗਾਈ

ਕਪੂਰਥਲਾ, 22 ਜੂਨ (ਵਿ.ਪ੍ਰ.)-ਡਾਇਰੈਕਟਰ ਆਯੁਰਵੈਦਾ ਵਿਭਾਗ ਪੂਨਮ ਵਸ਼ਿਸ਼ਟ ਦੇ ਨਿਰਦੇਸ਼ਾਂ ਤਹਿਤ ਅੰਤਰਰਾਸ਼ਟਰੀ ਯੋਗਾ ਦਿਵਸ ਸਬੰਧੀ ਆਨਲਾਈਨ ਵਰਕਸ਼ਾਪ ਲਗਾਈ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਅਤੇ ਜ਼ਿਲ੍ਹਾ ਆਯੁਵਰੈਦਿਕ ਤੇ ਯੂਨਾਨੀ ਅਫ਼ਸਰ ਡਾ: ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਭਗਤ ਜਵਾਲਾ ਦਾਸ ਦੀ ਬਰਸੀ ਮੌਕੇ ਧਾਰਮਿਕ ਦੀਵਾਨ ਸਜੇ

ਫਗਵਾੜਾ, 22 ਜੂਨ (ਅਸ਼ੋਕ ਕੁਮਾਰ ਵਾਲੀਆ)-ਬ੍ਰਹਮ ਗਿਆਨੀ ਭਗਤ ਜਵਾਲਾ ਦਾਸ ਜੀ ਦੀ ਸਾਲਾਨਾ ਬਰਸੀ 'ਤੇ ਕੀਰਤਨ ਦਰਬਾਰ ਉਨ੍ਹਾਂ ਦੇ ਤਪ ਅਸਥਾਨ ਪਿੰਡ ਲੱਖਪੁਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਇਲਾਕਾ ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕਰਵਾਇਆ ...

ਪੂਰੀ ਖ਼ਬਰ »

ਵਿਧਾਇਕ ਧਾਲੀਵਾਲ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

ਫਗਵਾੜਾ, 22 ਜੂਨ (ਤਰਨਜੀਤ ਸਿੰਘ ਕਿੰਨੜਾ)- ਬਲਵਿੰਦਰ ਸਿੰਘ ਧਾਲੀਵਾਲ, ਵਿਧਾਇਕ ਫਗਵਾੜਾ ਵੱਲੋਂ ਹਲਕਾ ਫਗਵਾੜਾ ਦੇ ਅਧੀਨ ਆਉਂਦੇ ਵੱਖ-ਵੱਖ ਪਿੰਡ ਗੁਲਾਬਗੜ੍ਹ, ਪ੍ਰੇਮਪੁਰ, ਰਣਧੀਰਗੜ (ਠੱਕਰਵਾਲ), ਮਾਇਓਪੱਟੀ, ਬਘਾਣਾ ਅਤੇ ਟਾਂਡਾ ਬਘਾਣਾ ਦਾ ਦੌਰਾ ਕੀਤਾ ਗਿਆ, ਜਿਥੇ ...

ਪੂਰੀ ਖ਼ਬਰ »

ਐਸ.ਡੀ. ਕਾਲਜ ਵਲੋਂ ਨਸ਼ਿਆਂ ਵਿਰੁੱਧ 7 ਦਿਨਾਂ ਮੁਹਿੰਮ ਦਾ ਆਗਾਜ਼

ਸੁਲਤਾਨਪੁਰ ਲੋਧੀ, 22 ਜੂਨ (ਨਰੇਸ਼ ਹੈਪੀ, ਥਿੰਦ)-ਐਸ.ਡੀ. ਕਾਲਜ ਫ਼ਾਰ ਵੁਮੈਨ ਵਿਖੇ ਪਿ੍ੰਸੀਪਲ ਡਾ: ਵੰਦਨਾ ਸ਼ੁਕਲਾ ਦੀ ਅਗਵਾਈ ਵਿਚ ਨਸ਼ਿਆਂ ਵਿਰੁੱਧ 7 ਦਿਨਾਂ ਆਨਲਾਈਨ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਪਹਿਲੇ ਦਿਨ ਵਿਦਿਆਰਥਣਾਂ ਵੱਡੀ ਗਿਣਤੀ ਵਿਚ ਹਿੱਸਾ ਲਿਆ ਤੇ ...

ਪੂਰੀ ਖ਼ਬਰ »

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਵਿਚ ਯੋਗ ਦਿਵਸ ਸਬੰਧੀ ਯੋਗਾ ਕੈਂਪ ਲਗਾਇਆ

ਕਪੂਰਥਲਾ, 22 ਜੂਨ (ਵਿ.ਪ੍ਰ.)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਵਰਚੂਅਲ ਯੋਗਾ ਕੈਂਪ ਲਗਾਇਆ ਗਿਆ | ਜਿਸ ਵਿਚ ਸਾਈਾ ਦਾਸ ਪਬਲਿਕ ਸਕੂਲ ਜਲੰਧਰ ਦੇ ਪਿ੍ੰਸੀਪਲ ਤੇ ਯੋਗਾ ਮਾਹਿਰ ਰਕੇਸ਼ ਸ਼ਰਮਾ ਨੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਬਣ ਕੇ ਕੰਮ ਕਰਨ-ਢੱਪਈ, ਵਾਲੀਆ, ਪਰਮਜੀਤ

ਸਿੱਧਵਾਂ ਦੋਨਾ, 22 ਜੂਨ (ਅਵਿਨਾਸ਼ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਦਿਹਾਤੀ ਪ੍ਰਧਾਨ ਜਥੇ: ਦਵਿੰਦਰ ਸਿੰਘ ਢੱਪਈ, ਸ਼ਹਿਰੀ ਪ੍ਰਧਾਨ ਜਥੇਦਾਰ ਹਰਜੀਤ ਸਿੰਘ ਵਾਲੀਆ, ਹਲਕਾ ਇੰਚਾਰਜ ਐਡਵੋਕੇਟ ਪਰਮਜੀਤ ਸਿੰਘ ਐਡਵੋਕੇਟ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਕੋਰੋਨਾ ਕਾਲ ਦੌਰਾਨ ਰੇਲਵੇ ਮੁਲਾਜ਼ਮਾਂ ਤੇ ਆਮ ਲੋਕਾਂ ਦੀਆਂ ਮੌਤਾਂ ਲਈ ਕੇਂਦਰ ਸਰਕਾਰ ਜ਼ਿੰਮੇਵਾਰ-ਸਰਵਜੀਤ ਸਿੰਘ

ਕਪੂਰਥਲਾ, 22 ਜੂਨ (ਵਿ.ਪ੍ਰ.)-ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਵਲੋਂ ਇੰਡੀਅਨ ਰੇਲਵੇ ਇੰਪਲਾਈਜ਼ ਫੈਡਰੇਸ਼ਨ ਦੇ ਸੱਦੇ 'ਤੇ ਕੋਰੋਨਾ ਮਹਾਂਮਾਰੀ ਦੌਰਾਨ ਮੈਡੀਕਲ ਸੇਵਾਵਾਂ ਦੀ ਘਾਟ ਕਾਰਨ ਮਾਰੇ ਗਏ ਰੇਲ ਕਰਮਚਾਰੀਆਂ ਤੇ ਆਮ ਲੋਕਾਂ ਦੀ ਯਾਦ ਵਿਚ ਆਰ.ਸੀ.ਐਫ. ਵਿਚ ਮੋਮਬੱਤੀ ...

ਪੂਰੀ ਖ਼ਬਰ »

ਮਸੀਹੀ ਭਾਈਚਾਰੇ ਨੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੂੰ ਦਿੱਤਾ ਮੰਗ ਪੱਤਰ

ਫਗਵਾੜਾ, 22 ਜੂਨ (ਤਰਨਜੀਤ ਸਿੰਘ ਕਿੰਨੜਾ)-ਪਾਸਟਰ ਐਸੋਸੀਏਸ਼ਨ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਰੋਡ ਫਗਵਾੜਾ ਵਲੋਂ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੂੰ ਇਕ ਮੰਗ ਪੱਤਰ ਦਿੱਤਾ ਗਿਆ | ਜਿਸ ਵਿਚ ਮਸੀਹੀ ਭਾਈਚਾਰੇ ਦੀ ਸਹੂਲਤ ਲਈ ਫਗਵਾੜਾ ਇਲਾਕੇ ਵਿਚ ...

ਪੂਰੀ ਖ਼ਬਰ »

ਚੋਣ ਪ੍ਰਕਿਰਿਆ ਨਾਲ ਜੁੜੇ ਅਧਿਕਾਰੀ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਕਰਵਾਉਣੀ ਯਕੀਨੀ ਬਣਾਉਣ-ਡੀ.ਸੀ.

ਕਪੂਰਥਲਾ, 22 ਜੂਨ (ਵਿ.ਪ੍ਰ.)-18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਕਰਵਾਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਇਨ੍ਹਾਂ ਵੋਟਰਾਂ ਦੀ ਲੋਕਤੰਤਰੀ ਵਿਵਸਥਾ ਵਿਚ ਭਾਈਵਾਲੀ ਨੂੰ ਹੋਰ ਵਧਾਇਆ ਜਾ ਸਕੇ | ਇਹ ਸ਼ਬਦ ਦੀਪਤੀ ਉੱਪਲ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਤਰਲੋਕ ਸਿੰਘ ਸਹਿਗਲ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਭੁਲੱਥ, 22 ਜੂਨ (ਮਨਜੀਤ ਸਿੰਘ ਰਤਨ)-ਤਰਲੋਕ ਸਿੰਘ ਸਹਿਗਲ ਜੋ ਕਿ ਬੀਤੇ ਦਿਨੀਂ ਪ੍ਰਮਾਤਮਾ ਦੇ ਚਰਨਾਂ ਵਿਚ ਜਾ ਬਿਰਾਜੇ ਸਨ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ਼੍ਰੀ ਅਖੰਡਪਾਠ ਸਾਹਿਬ ਦੇ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ | ਉਪਰੰਤ ਅੰਤਿਮ ਅਰਦਾਸ ...

ਪੂਰੀ ਖ਼ਬਰ »

ਹਿੰਦੂ ਕੰਨਿਆ ਕਾਲਜ 'ਚ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਸਮਾਗਮ

ਕਪੂਰਥਲਾ, 22 ਜੂਨ (ਵਿ.ਪ੍ਰ.)-ਹਿੰਦੂ ਕੰਨਿਆ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ 'ਤੇ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਯੂ.ਐਸ.ਏ. ਤੋਂ ਯੋਗਾ ਮਾਹਿਰ ਰੂਬੀ ਵਾਲੀਆ ਨੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਵੱਖ-ਵੱਖ ਯੋਗ ਕਿਰਿਆਵਾਂ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਦੇ ਆਟਾ-ਦਾਲ ਘਪਲੇ 'ਚ ਵੱਡੇ ਮਗਰਮੱਛ ਵੀ ਸ਼ਾਮਿਲ-ਇੰਜ: ਸਵਰਨ ਸਿੰਘ

ਸੁਲਤਾਨਪੁਰ ਲੋਧੀ, 22 ਜੂਨ (ਪੱਤਰ ਪੇ੍ਰਰਕਾਂ ਰਾਹੀਂ)-ਸੁਲਤਾਨਪੁਰ ਲੋਧੀ ਫੂਡ ਸਪਲਾਈ ਵਿਭਾਗ ਦੀ ਆਟਾ ਦਾਲ ਸਕੀਮ 'ਚ ਹੋਏ ਵੱਡੇ ਘਪਲੇ ਸਬੰਧੀ ਬਿਆਨ ਜਾਰੀ ਕਰਦੇ ਹੋਏ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮੈਂਬਰ ਪੀ.ਏ.ਸੀ. ਇੰਜੀਨੀਅਰ ਸਵਰਨ ਸਿੰਘ ਨੇ ਕਈ ਭੇਤ ਖੋਲ੍ਹੇ | ...

ਪੂਰੀ ਖ਼ਬਰ »

ਬੀਬੀ ਕਮਲਜੀਤ ਕੌਰ ਸਾਬਕਾ ਸਰਪੰਚ ਵਿਲਾ ਕੋਠੀ ਦੀ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਨਿਯੁਕਤ

ਕਪੂਰਥਲਾ, 22 ਜੂਨ (ਵਿ.ਪ੍ਰ.)-ਇਸਤਰੀ ਅਕਾਲੀ ਦਲ ਦੀ ਇਕ ਮੀਟਿੰਗ ਪਿੰਡ ਵਿਲਾ ਕੋਠੀ (ਚੂਹੜਵਾਲ) ਵਿਚ ਸਰਕਲ ਪ੍ਰਧਾਨ ਬੀਬੀ ਪਰਮਜੀਤ ਕੌਰ ਦੀ ਅਗਵਾਈ ਵਿਚ ਹੋਈ | ਜਿਸ ਵਿਚ ਬੀਬੀ ਕਮਲਜੀਤ ਕੌਰ ਸਾਬਕਾ ਸਰਪੰਚ ਵਿਲਾ ਕੋਠੀ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ...

ਪੂਰੀ ਖ਼ਬਰ »

ਪੀੜਤ ਪ੍ਰਵਾਸੀ ਮਜ਼ਦੂਰਾਂ ਨੂੰ ਸਮਾਜ ਸੇਵੀਆਂ ਨੇ ਬਰਤਨ ਵੰਡੇ

ਹੁਸੈਨਪੁਰ, 22 ਜੂਨ (ਸੋਢੀ)-ਬੀਤੇ ਦਿਨੀਂ ਆਰ. ਸੀ. ਐਫ. ਦੇ ਬਾਹਰ ਬਣੀਆਂ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅਚਾਨਕ ਅੱਗ ਲੱਗਣ ਕਰਕੇ ਪ੍ਰਵਾਸੀ ਮਜ਼ਦੂਰਾਂ ਦਾ ਕਾਫ਼ੀ ਨੁਕਸਾਨ ਹੋਇਆ ਸੀ, ਜਿਸ ਕਰਕੇ ਜਿੱਥੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਉਕਤ ਪੀੜਤ ...

ਪੂਰੀ ਖ਼ਬਰ »

2022 ਦੀਆਂ ਚੋਣਾਂ 'ਚ ਇਕ ਵਾਰ ਫਿਰ ਕੈਪਟਨ ਅਮਰਿੰਦਰ ਸਿੰਘ ਦੀ ਬਣੇਗੀ ਸਰਕਾਰ - ਪ੍ਰੋ: ਚਰਨ ਸਿੰਘ

ਸੁਲਤਾਨਪੁਰ ਲੋਧੀ, 22 ਜੂਨ (ਥਿੰਦ, ਹੈਪੀ) - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਲਈ 8 ਘੰਟੇ ਝੋਨੇ ਦੇ ਸੀਜ਼ਨ 'ਚ ਬਿਜਲੀ ਦੇਣ ਦੇ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਮੰਡੀਆਂ 'ਚ ਕਿਸਾਨਾਂ ਦੀਆਂ ਫ਼ਸਲਾਂ ਦੀ ਸਮੇਂ ਸਿਰ ਚੁਕਾਈ ਕੀਤੀ ਹੈ | ਇਨ੍ਹਾਂ ...

ਪੂਰੀ ਖ਼ਬਰ »

ਨਡਾਲਾ ਪਾਵਰਕਾਮ ਦੀ ਵੱਡੀ ਲਾਪਰਵਾਹੀ, ਹਾਦਸਿਆਂ ਨੂੰ ਸੱਦਾ ਦਿੰਦੇ ਤਾਰਾਂ ਦੇ ਨੰਗੇ ਜੋੜ

ਨਡਾਲਾ, 22 (ਮਾਨ) - ਇਸ ਵੇਲੇ ਨਡਾਲਾ ਪਾਵਰਕਾਮ ਦੀ ਵੱਡੀ ਲਾਪਰਵਾਹੀ ਦਾ ਖ਼ਮਿਆਜ਼ਾ ਕਿਸੇ ਨੂੰ ਆਪਣੀ ਜਾਨ ਦੇ ਕੇ ਚੁਕਾਉਣਾ ਪੈ ਸਕਦਾ ਹੈ, ਕਿਉਂਕਿ ਨਡਾਲਾ ਦੀ ਫਿਰਨੀ ਤੇ ਨੇੜੇ ਸਰਕਾਰੀ ਹਸਪਤਾਲ ਜਗਜੀਤ ਸਿੰਘ ਮਾਨ ਦੇ ਘਰ ਦੇ ਸਾਹਮਣੇ ਲੱਗੇ ਖੰਭੇ ਤੇ ਮੀਟਰ ਦੇ ਲੱਗੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਧਾਲੀਵਾਲ ਨੂੰ ਮਿਲਿਆ ਗਜ਼ਟਿਡ ਤੇ ਨਾਨ ਗਜ਼ਟਿਡ ਐਸ.ਸੀ./ਬੀ.ਸੀ. ਇੰਪਲਾਈਜ਼ ਫੈਡਰੇਸ਼ਨ ਦਾ ਵਫ਼ਦ

ਫਗਵਾੜਾ, 22 ਜੂਨ (ਤਰਨਜੀਤ ਸਿੰਘ ਕਿੰਨੜਾ)-ਦਲਿਤ ਸਮਾਜ ਦੀ ਸਿਰਮÏਰ ਜਥੇਬੰਦੀ ਗਜ਼ਟਿਡ ਅਤੇ ਨਾਨ ਗਜ਼ਟਿਡ ਐਸ.ਸੀ./ਬੀ.ਸੀ. ਇੰਪਲਾਈਜ਼ ਫੈਡਰੇਸ਼ਨ ਪੰਜਾਬ ਇਕਾਈ ਕਪੂਰਥਲਾ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਸਤਵੰਤ ਸਿੰਘ ਟੂਰਾ, ਮਨਜੀਤ ਗਾਟ, ਗਿਆਨ ਚੰਦ ਵਾਹਦ, ਲਖਵੀਰ ...

ਪੂਰੀ ਖ਼ਬਰ »

ਨਡਾਲਾ ਕਾਲਜ ਬੀ.ਏ./ਬੀ.ਐਸ.ਸੀ. ਕਲਾਸਾਂ ਦਾ ਸ਼ਾਨਦਾਰ ਨਤੀਜਾ

ਨਡਾਲਾ, 22 ਜੂਨ (ਮਾਨ)-ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਵਲੋਂ ਬੀਤੇ ਦਿਨੀਂ ਐਲਾਨੇ ਗਏ ਬੀ.ਏ./ਬੀ.ਐਸ.ਸੀ. (ਇਕਨਾਮਿਕਸ) ਸਮੈਸਟਰ ਪਹਿਲਾ, ਤੀਜਾ ਅਤੇ ਪੰਜਵਾਂ ਦੇ ਨਤੀਜਿਆਂ ਵਿਚ ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ, ਨਡਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸੇਵਾ ਨੇ ਲੋੜਵੰਦ ਪਰਿਵਾਰ ਨੂੰ ਵਿੱਤੀ ਸਹਾਇਤਾ ਭੇਟ

ਬੇਗੋਵਾਲ, 22 ਜੂਨ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਸੇਵਾ ਨੇ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਬੇਗੋਵਾਲ ਦੇ ਇੱਕ ਲੋੜਵੰਦ ਪਰਿਵਾਰ ਨੂੰ ਵਿੱਤੀ ਸਹਾਇਤਾ ਰਾਸ਼ੀ ਰੀਜਨ ਚੇਅਰਮੈਨ ਵਿਰਸਾ ਸਿੰਘ ਦੀ ਅਗਵਾਈ ਹੇਠ ਦਿੱਤਾ ਦਿੱਤੀ ਗਈ | ...

ਪੂਰੀ ਖ਼ਬਰ »

ਯੂਨੀਵਰਸਿਟੀ ਗੋਲਡ ਮੈਡਲਿਸਟ ਸੁਰਭੀ ਧੀਰ 'ਤੇ ਹਮੇਸ਼ਾ ਸੰਸਥਾ ਨੂੰ ਮਾਣ ਰਹੇਗਾ-ਡਾ. ਸ਼ੁਕਲਾ

ਸੁਲਤਾਨਪੁਰ ਲੋਧੀ, 22 ਜੂਨ (ਨਰੇਸ਼ ਹੈਪੀ, ਥਿੰਦ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਨਤੀਜਿਆਂ 'ਚ ਸਥਾਨਕ ਐਸ.ਡੀ. ਕਾਲਜ ਫ਼ਾਰ ਵੁਮੈਨ ਦੇ ਨਤੀਜੇ ਸ਼ਾਨਦਾਰ ਰਹੇ | ਕਾਲਜ ਦੇ ਪਿ੍ੰਸੀਪਲ ਡਾ. ਵੰਦਨਾ ਸ਼ੁਕਲਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਖੋਸਾ) ਦੀ ਮਹੀਨਾਵਾਰ ਮੀਟਿੰਗ

ਭੁਲੱਥ, 22 ਜੂਨ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ (ਖੋਸਾ) ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸੁਖ ਸਾਗਰ ਰਾਜਪੁਰ ਭੁਲੱਥ ਵਿਖੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਅਤੇ ਜਰਨਲ ਸਕੱਤਰ ਸੁਰਿੰਦਰ ਸਿੰਘ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਇਹ ਕਿਸਾਨੀ ...

ਪੂਰੀ ਖ਼ਬਰ »

ਸਹਿਕਾਰਤਾ ਵਿਭਾਗ ਸੇਵਾ ਮੁਕਤ ਕਰਮਚਾਰੀ ਭਲਾਈ ਐਸੋਸੀਏਸ਼ਨ ਦੇ ਮੀਟਿੰਗ

ਕਪੂਰਥਲਾ, 22 ਜੂਨ (ਵਿਸ਼ੇਸ਼ ਪ੍ਰਤੀਨਿਧ)-ਸਹਿਕਾਰਤਾ ਵਿਭਾਗ ਸੇਵਾ ਮੁਕਤ ਕਰਮਚਾਰੀ ਭਲਾਈ ਐਸੋਸੀਏਸ਼ਨ ਦੀ ਇਕ ਮੀਟਿੰਗ ਪ੍ਰਧਾਨ ਸੰਤੋਖ ਲਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਹਿਕਾਰਤਾ ਵਿਭਾਗ ਤੋਂ ਸੇਵਾ ਮੁਕਤ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਮੁੜ ਸਰਕਾਰ ਬਣਾਏਗੀ-ਸੱਦੂਵਾਲ

ਸੁਲਤਾਨਪੁਰ ਲੋਧੀ, 22 ਜੂਨ (ਨਰੇਸ਼ ਹੈਪੀ, ਥਿੰਦ)-ਪੰਜਾਬ ਦੇ ਪਾਣੀਆਂ ਦੇ ਰਾਖੇ ਤੇ ਕਿਸਾਨਾਂ ਦੇ ਹਮਦਰਦ ਕੈਪਟਨ ਅਮਰਿੰਦਰ ਸਿੰਘ ਹੀ ਅਸਲੀ ਕੈਪਟਨ ਹਨ ਜਿਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨੇੜੇ ਹੋ ਕੇ ਸਮਝਿਆ ਤੇ ਭਿ੍ਸ਼ਟਾਚਾਰ ...

ਪੂਰੀ ਖ਼ਬਰ »

ਪੁਰਾਣੇ ਵਿਦਿਆਰਥੀ ਨਵਾਬ ਜੱਸਾ ਸਿੰਘ ਆਹਲੂਵਾਲੀਆ ਕਾਲਜ ਦੇ ਸਰਵਪੱਖੀ ਵਿਕਾਸ ਲਈ ਅੱਗੇ ਆਉਣ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 22 ਜੂਨ (ਅਮਰਜੀਤ ਕੋਮਲ)-ਕਪੂਰਥਲਾ ਹਲਕੇ ਦੇ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਪ੍ਰੇਰਨਾ ਨਾਲ ਅਜੇਵੀਰ ਸਹਿਗਲ ਨੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਨੂੰ 15 ਕੰਪਿਊਟਰ ਟੇਬਲ ਤੇ 15 ਯੂ.ਪੀ.ਐਸ. ਭੇਟ ਕੀਤੇ | ਇਸ ਮੌਕੇ ਕਾਲਜ ਦੀ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਨਗਰ ਉਪਰੋਂ ਗੁਜ਼ਰਦੀਆਂ ਹਾਈ ਵੋਲਟੇਜ ਤਾਰਾਂ ਹਟਾਈਆਂ ਜਾਣ-ਇੰਦਰਜੀਤ ਸਿੰਘ ਜੁਗਨੂੰ

ਕਪੂਰਥਲਾ, 22 ਜੂਨ (ਵਿ.ਪ੍ਰ.)-ਸਥਾਨਕ ਬਾਬਾ ਦੀਪ ਸਿੰਘ ਨਗਰ ਦੇ ਲੋਕਾਂ ਨੇ ਪਾਵਰਕਾਮ ਦੇ ਕਪੂਰਥਲਾ ਹਲਕੇ ਦੇ ਨਿਗਰਾਨ ਇੰਜ: ਤੋਂ ਮੰਗ ਕੀਤੀ ਕਿ ਨਗਰ ਵਿਚੋਂ ਮਕਾਨਾਂ ਤੇ ਪਲਾਟਾਂ ਦੇ ਬਿਲਕੁਲ ਉੱਪਰੋਂ ਗੁਜ਼ਰਦੀ 66ਕੇ.ਵੀ. ਲਾਈਨ ਇੱਥੋਂ ਹਟਾਈ ਜਾਵੇ ਕਿਉਂਕਿ ਇਸ ਲਾਈਨ ...

ਪੂਰੀ ਖ਼ਬਰ »

ਠੇਕੇ ਦੀ ਰਕਮ ਵਾਪਸ ਕਰਵਾਉਣ ਲਈ ਏ.ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਕਪੂਰਥਲਾ, 22 ਜੂਨ (ਵਿ.ਪ੍ਰ.)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੰਵਰ ਇਕਬਾਲ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੇ ਪੁਰਾਣੀ ਕਚਿਹਰੀਆਂ ਵਿਚ ਪਾਰਕਿੰਗ ਵਾਲੇ ਠੇਕੇਦਾਰਾਂ ਜਗੀਰ ਸਿੰਘ ਤੇ ਦਲੇਰ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ...

ਪੂਰੀ ਖ਼ਬਰ »

ਪੀ.ਟੀ.ਆਈ. ਚਰਨਜੀਤ ਸਿੰਘ ਦੀ ਅਫ਼ਰੀਕਾ ਕਬੱਡੀ ਚੈਂਪੀਅਨਸ਼ਿਪ ਵਿਚ ਬਤੌਰ ਕੋਚ ਵਜੋਂ ਚੋਣ

ਸੁਲਤਾਨਪੁਰ ਲੋਧੀ, 22 ਜੂਨ (ਥਿੰਦ, ਹੈਪੀ)-ਸਿੱਖਿਆ ਵਿਭਾਗ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੰਨਾ ਸ਼ੇਰ ਸਿੰਘ ਵਿਖੇ ਬਤੌਰ ਪੀ.ਟੀ.ਆਈ. ਸੇਵਾਵਾਂ ਨਿਭਾਅ ਰਹੇ ਚਰਨਜੀਤ ਸਿੰਘ ਦੀ 29 ਜੂਨ ਤੋਂ 5 ਜੁਲਾਈ ਤੱਕ ਦੱਖਣੀ ਅਫ਼ਰੀਕਾ ਵਿਚ ਹੋ ਰਹੀ ਅਫ਼ਰੀਕਾ ਕਬੱਡੀ ...

ਪੂਰੀ ਖ਼ਬਰ »

ਮੰਡ ਖੇਤਰ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਚੱਲ ਰਹੇ ਕਾਰਜਾਂ ਦਾ ਵਿਧਾਇਕ ਚੀਮਾ ਨੇ ਲਿਆ ਜਾਇਜ਼ਾ

ਸੁਲਤਾਨਪੁਰ ਲੋਧੀ, 22 ਜੂਨ (ਥਿੰਦ, ਹੈਪੀ)-ਹਲਕਾ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਨੂੰ ਹਰ ਸਾਲ ਪਾਣੀ ਦੀ ਮਾਰ ਹੇਠਾਂ ਬਚਾਉਣ ਲਈ ਇਸ ਵਾਰ ਬਰਸਾਤੀ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਕਈ ਥਾਵਾਂ 'ਤੇ ਸਟੱਡ ਲਗਾ ਕੇ ਬੰਨ੍ਹ ਨੂੰ ਮਜ਼ਬੂਤ ਬਣਾ ਦਿੱਤਾ ਗਿਆ ਹੈ ਤੇ ਕਈ ਥਾਵਾਂ ...

ਪੂਰੀ ਖ਼ਬਰ »

ਮਾਤਾ ਭੱਦਰਕਾਲੀ ਦਾ ਸਾਲਾਨਾ ਮੇਲਾ ਧੂਮਧਾਮ ਨਾਲ ਮਨਾਇਆ

ਸੁਲਤਾਨਪੁਰ ਲੋਧੀ, 22 ਜੂਨ (ਨਰੇਸ਼ ਹੈਪੀ, ਥਿੰਦ)-ਕਨੌਜੀਆ ਸੇਵਾ ਦਲ ਸੁਲਤਾਨਪੁਰ ਲੋਧੀ ਵਲੋਂ ਮਾਤਾ ਭੱਦਰਕਾਲੀ ਦਾ ਮੇਲਾ ਸਰਪ੍ਰਸਤ ਸ਼ਿਵ ਕੁਮਾਰ ਕਨੌਜੀਆ ਦੀ ਦੇਖ ਰੇਖ ਅਤੇ ਪ੍ਰਧਾਨ ਸੋਨੂੰ ਕਨੌਜੀਆ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਰੈਸਟ ਹਾਊਸ ...

ਪੂਰੀ ਖ਼ਬਰ »

ਰਾਏਪੁਰ ਪੀਰਬਖ਼ਸ਼ ਤੇ ਡਾਲਾ 'ਚ ਮਲੇਰੀਆ ਜਾਗਰੂਕਤਾ ਦਿਵਸ ਮਨਾਇਆ

ਨਡਾਲਾ, 22 ਜੂਨ (ਮਾਨ)-ਸਿਵਲ ਸਰਜਨ ਕਪੂਰਥਲਾ ਦੀਆਂ ਹਦਾਇਤਾਂ ਅਤੇ ਐਸ.ਐਮ.ਓ. ਢਿਲਵਾਂ ਡਾ ਜਸਵਿੰਦਰ ਕੁਮਾਰੀ ਦੀ ਦੇਖ-ਰੇਖ ਹੇਠ ਸਬ-ਸੈਂਟਰ ਰਾਏਪੁਰ-ਪੀਰਬਖਸ਼ ਅਤੇ ਡਾਲਾ ਵਿਖੇ ਮਲੇਰੀਆ ਜਾਗਰੂਕਤਾ ਦਿਵਸ ਮਨਾਇਆ ਗਿਆ | ਇਸ ਮੌਕੇ ਸਿਹਤ ਸੁਪਰਵਾਈਜ਼ਰ ਡਾ: ਜਸਵਿੰਦਰ ...

ਪੂਰੀ ਖ਼ਬਰ »

ਆਨਲਾਈਨ ਮਨਾਏ 'ਫਾਦਰਸ ਡੇ' ਦੌਰਾਨ ਵਿਦਿਆਰਥੀਆਂ ਨੇ ਕੀਤੀਆਂ ਮਨੋਰੰਜਕ ਗਤੀਵਿਧੀਆਂ

ਕਾਲਾ ਸੰਘਿਆਂ, 22 ਜੂਨ (ਬਲਜੀਤ ਸਿੰਘ ਸੰਘਾ)-ਸੋਮਰਸੈਟ ਇੰਟਰਨੈਸ਼ਨਲ ਸਕੂਲ ਅਵਾਦਾਨ ਦੇ ਵਿਦਿਆਰਥੀਆਂ ਨੇ ਆਨਲਾਈਨ ਦੇ ਮਾਧਿਅਮ ਰਾਹੀਂ ਘਰ ਬੈਠੇ ਹੀ 'ਫਾਦਰਸ ਡੇ' ਮਨਾਇਆ ਗਿਆ | ਇਸ ਮੌਕੇ ਤੇ ਬੱਚਿਆਂ ਨੇ ਆਪਣੇ ਪਿਤਾ ਦੇ ਨਾਲ ਵੀਡੀਓ ਬਣਾਈ | ਸਕੂਲ ਦੇ ਮੈਨੇਜਿੰਗ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੁੱਲਾਰਾਏ ਵਿਖੇ ਐਨ.ਐਸ. ਕਿਊ. ਐਫ. ਦੇ ਵਿਦਿਆਰਥੀਆਂ ਨੂੰ ਕਿੱਟਾਂ ਵੰਡੀਆਂ

ਖਲਵਾੜਾ, 22 ਜੂਨ (ਮਨਦੀਪ ਸਿੰਘ ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੁੱਲਾਰਾਏ ਵਿਖੇ ਐਨ ਐਸ ਕਿਊ ਐਫ ਟਰੇਡ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੈ੍ਰਕਟਿਸ ਕਿੱਟਾਂ ਦਿੱਤੀਆਂ ਗਈਆਂ | ਸਕੂਲ ਪਿ੍ੰਸੀਪਲ ਸੁਰੇਸ਼ ਗੁਪਤਾ ਨੇ ਕਿਹਾ ਕਿ ਇਸ ਸਕੂਲ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਸਿੱਧਵਾਂ ਦੋਨਾ ਦੇ 32 ਪਰਿਵਾਰ ਕਾਂਗਰਸ 'ਚ ਸ਼ਾਮਿਲ

ਸਿੱਧਵਾਂ ਦੋਨਾ, 22 ਜੂਨ (ਅਵਿਨਾਸ਼ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਿੱਧਵਾਂ ਦੋਨਾ ਦੇ 32 ਪਰਿਵਾਰ ਸ਼ੋ੍ਰਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀਆਂ ਟੀਮਾਂ ਰੋਜ਼ਾਨਾ 5 ਹਜ਼ਾਰ ਤੋਂ ਵੱਧ ਵਿਅਕਤੀਆਂ ਦਾ ਟੀਕਾਕਰਨ ਕਰਨ-ਦੀਪਤੀ ਉੱਪਲ

ਕਪੂਰਥਲਾ, 22 ਜੂਨ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਐਲਾਨੇ ਟਾਰਗੈਟ ਗਰੁੱਪ ਤੇ ਟੀਕਾਕਰਨ ਵਿਚ ਤੇਜੀ ਲਿਆਉਂਦਿਆਂ ਰੋਜ਼ਾਨਾ 5 ਹਜ਼ਾਰ ਤੋਂ ਉੱਪਰ ਵਿਅਕਤੀਆਂ ਨੂੰ ਟੀਕਾ ਲਗਾਇਆ ਜਾਵੇ | ਇਹ ਗੱਲ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਕੋਵਿਡ ਸਬੰਧੀ ...

ਪੂਰੀ ਖ਼ਬਰ »

ਟ੍ਰੈਫ਼ਿਕ ਐਜੂਕੇਸ਼ਨ ਸੈੱਲ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਕਰ ਰਿਹਾ ਕੋਰੋਨਾ ਤੋਂ ਬਚਾਅ ਸਬੰਧੀ ਜਾਗਰੂਕ

ਕਪੂਰਥਲਾ, 22 ਜੂਨ (ਸਡਾਨਾ)-ਵਿਲੱਖਣ ਪੇਂਡੂ ਫ਼ਤਿਹ ਪ੍ਰੋਗਰਾਮ ਤਹਿਤ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਬਚਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ | ਜਿਸ ਤਹਿਤ ਆਰ.ਸੀ.ਐਫ. ਦੇ ਸਕਾਊਟ ਟੀਮ ਦੇ ਨਾਲ ਇਕ ...

ਪੂਰੀ ਖ਼ਬਰ »

ਬਸਪਾ ਦੀ ਮੀਟਿੰਗ ਦੌਰਾਨ ਵੱਖ-ਵੱਖ ਆਗੂ ਹੋਏ ਬਹੁਜਨ ਸਮਾਜ ਪਾਰਟੀ 'ਚ ਸ਼ਾਮਿਲ

ਕਪੂਰਥਲਾ, 22 ਜੂਨ (ਸਡਾਨਾ) - ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਮੁਹੱਲਾ ਮਹਿਤਾਬਗੜ੍ਹ ਵਿਖੇ ਹੋਈ, ਜਿਸ ਵਿਚ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਜ਼ੋਨਲ ਇੰਚਾਰਜ ਤਰਸੇਮ ਥਾਪਰ, ਜ਼ਿਲ੍ਹਾ ਇੰਚਾਰਜ ਹਰਿੰਦਰ ਸ਼ੀਤਲ ਤੇ ਜ਼ਿਲ੍ਹਾ ਪ੍ਰਧਾਨ ਰਕੇਸ਼ ਕੁਮਾਰ ਦਾਤਾਰਪੁਰੀ ...

ਪੂਰੀ ਖ਼ਬਰ »

ਆਜ਼ਾਦੀ ਦੀ ਵਰੇ੍ਹਗੰਢ ਤੱਕ ਜਾਰੀ ਰਹਿਣਗੇ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ - ਡਾ. ਰੰਧਾਵਾ

ਸੁਲਤਾਨਪੁਰ ਲੋਧੀ, 22 ਜੂਨ (ਹੈਪੀ, ਥਿੰਦ) - ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਐਨ.ਐਸ.ਐਸ. ਵਿਭਾਗ ਤੇ ਰੈੱਡ ਰਿਬਨ ਕਲੱਬ ਦੇ ਵਿਦਿਆਰਥੀਆਂ ਵਲੋਂ ਪ੍ਰੋ. ਜਸਬੀਰ ਕੌਰ ਪ੍ਰੋਗਰਾਮ ਅਫ਼ਸਰ ਅਤੇ ਡਾ. ਮਨੀ ਛਾਬੜਾ ਇੰਚਾਰਜ ਦੀ ਅਗਵਾਈ ਵਿਚ ਦੇਸ਼ ਦੀ ਆਜ਼ਾਦੀ ...

ਪੂਰੀ ਖ਼ਬਰ »

ਬੀੜ ਰਣਧੀਰਪੁਰ ਨਰਸਰੀ ਵਿਖੇ 2 ਲੱਖ ਬੂਟੇ ਵੰਡਣ ਲਈ ਬਿਲਕੁਲ ਤਿਆਰ-ਸੰਧੂ

ਡਡਵਿੰਡੀ, 22 ਜੂਨ (ਦਿਲਬਾਗ ਸਿੰਘ ਝੰਡ) - ਬੀੜ ਰਣਧੀਰਪੁਰ ਨਰਸਰੀ ਵਿਖੇ ਵੱਖ-ਵੱਖ ਕਿਸਮਾਂ ਦੇ 2 ਲੱਖ ਬੂਟੇ ਲੋਕਾਂ 'ਚ ਵੰਡਣ ਲਈ ਬਿਲਕੁਲ ਤਿਆਰ ਹਨ ਅਤੇ ਬਰਸਾਤਾਂ ਦੇ ਸ਼ੁਰੂ ਹੁੰਦਿਆਂ ਹੀ ਇਲਾਕੇ ਭਰ 'ਚ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ | ਬੀੜ ਰਣਧੀਰਪੁਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX