ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਿਵਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਫ਼ਤਹਿਗੜ੍ਹ ਸਾਹਿਬ

ਯੂਥ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਦਿਹਾਤੀ ਤੇ ਸ਼ਹਿਰੀ ਜਥੇਬੰਦੀ ਦਾ ਐਲਾਨ-ਝਿੰਜਰ, ਮਿੱਤਲ

ਫ਼ਤਹਿਗੜ੍ਹ ਸਾਹਿਬ, 23 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ ਹੇਠ ਵੱਖ-ਵੱਖ ਵਿੰਗਾਂ ਦੇ ਜਥੇਬੰਦਕ ਢਾਂਚਿਆਂ ਦਾ ਨਵੇਂ ਸਿਰਿਓਾ ਗਠਨ ਕੀਤਾ ਜਾ ਰਿਹਾ ਹੈ, ਜਿਸ 'ਚ ਪਾਰਟੀ ਪ੍ਰਤੀ ਵਫ਼ਾਦਾਰ ਤੇ ਸਰਗਰਮ ਵਰਕਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਗਿਆ ਹੈ ਤਾਂ ਜੋ ਪਾਰਟੀ ਦੇ ਹਰਿਆਵਲ ਦਸਤੇ 'ਚ ਸ਼ਾਮਿਲ ਯੂਥ ਆਗੂ ਸੂਬੇ 'ਚ ਅਕਾਲੀ-ਬਸਪਾ ਗਠਜੋੜ ਦੀ ਸਰਕਾਰ ਬਣਾਉਣ 'ਚ ਆਪਣਾ ਅਹਿਮ ਯੋਗਦਾਨ ਪਾ ਸਕਣ | ਇਹ ਪ੍ਰਗਟਾਵਾ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਤੇ ਕੌਮੀ ਬੁਲਾਰੇ ਸਰਬਜੀਤ ਸਿੰਘ ਝਿੰਜਰ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਛਿੰਦਰਪਾਲ ਵਿੱਕੀ ਮਿੱਤਲ ਨੇ ਅੱਜ ਇੱਥੇ ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਇਕੱਤਰਤਾ ਹਾਲ 'ਚ ਜ਼ਿਲ੍ਹਾ ਦਿਹਾਤੀ ਤੇ ਸ਼ਹਿਰੀ ਜਥੇਬੰਦੀ ਦਾ ਸਾਂਝੇ ਤੌਰ 'ਤੇ ਐਲਾਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਕਤ ਆਗੂਆਂ ਨੇ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਤਿੰਨੋਂ ਹਲਕਾ ਇੰਚਾਰਜਾਂ ਦੀਦਾਰ ਸਿੰਘ ਭੱਟੀ, ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਦਰਬਾਰਾ ਸਿੰਘ ਗੁਰੂ ਅਤੇ ਜ਼ਿਲ੍ਹਾ ਜਥੇਬੰਦੀ ਦੀ ਸਹਿਮਤੀ ਨਾਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਅਤੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਪ੍ਰਵਾਨਗੀ ਉਪਰੰਤ ਜ਼ਿਲ੍ਹਾ ਜਥੇਬੰਦੀ ਦਾ ਐਲਾਨ ਕੀਤਾ ਗਿਆ ਹੈ, ਜਿਸ 'ਚ ਦਿਲਪ੍ਰੀਤ ਭੱਟੀ ਮੁੱਖ ਪੈੱ੍ਰਸ ਸਕੱਤਰ, ਰਾਜੂ ਖਾਂ ਸਲਾਣਾ ਤੇ ਅਮਨ ਲਾਡਪੁਰ ਮੁੱਖ ਬੁਲਾਰੇ, ਰਣਦੀਪ ਰਾਏ ਮੀਡੀਆ ਸਲਾਹਕਾਰ ਤੋਂ ਇਲਾਵਾ 77 ਸੀਨੀਅਰ ਮੀਤ ਪ੍ਰਧਾਨ, 70 ਮੀਤ ਪ੍ਰਧਾਨ, 56 ਜਰਨਲ ਸਕੱਤਰ ਅਤੇ 35 ਸਕੱਤਰ ਨਿਯੁਕਤ ਕੀਤੇ ਗਏ ਹਨ | ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅੱਛਰ ਸਿੰਘ ਭਮਾਰਸੀ ਬੁਲੰਦ, ਮਨਜੀਤ ਸਿੰਘ ਲਟੌਰ, ਸਵਰਨਜੀਤ ਸਿੰਘ ਪੰਨੂ, ਭਗਵਾਨ ਸਿੰਘ ਹੈਪੀ, ਹਰਜੀਤ ਸਿੰਘ ਮਛਰਾਏ, ਯਾਦਵਿੰਦਰ ਸਿੰਘ ਮਾਨਗੜ੍ਹ, ਇੰਦਰਜੀਤ ਸਿੰਘ ਨੂਰਪੁਰਾ, ਗੁਰਪ੍ਰੀਤ ਸਿੰਘ ਨੂਰਪੁਰਾ, ਦਵਿੰਦਰ ਦਿਓਲ, ਮਨਪ੍ਰੀਤ ਸਿੰਘ ਖਮਾਣੋਂ, ਮਨਪ੍ਰੀਤ ਸਿੰਘ ਬਸੀ ਪਠਾਣਾਂ, ਰਮਨਦੀਪ ਸਿੰਘ ਲੁਹਾਰੀ ਕਲਾਂ, ਸੁਰਿੰਦਰ ਸਿੰਘ ਚੁੰਨ੍ਹੀ ਕਲਾਂ, ਸਰਬਜੀਤ ਸਿੰਘ ਮੈਣ ਮਾਜਰੀ, ਯਾਦਵਿੰਦਰ ਸਿੰਘ ਸਲਾਣਾ, ਕਸ਼ਮੀਰਾ ਸਿੰਘ ਸੋਨੀ, ਜੱਸੀ ਅਰੋੜਾ ਅਮਲੋਹ, ਸਤਨਾਮ ਸਿੰਘ ਡਡਹੇੜੀ, ਕੌਸ਼ਲ ਵਰਮਾ, ਪਰਮਿੰਦਰ ਸਿੰਘ ਪਿੰਦੂ, ਗੁਰਦੀਪ ਸਿੰਘ ਨੌਲਖਾ, ਰਮਨ ਖਹਿਰਾ, ਰਣਜੀਤ ਸਿੰਘ ਚੀਮਾ, ਭੁਪਿੰਦਰ ਸਿੰਘ ਪਿੰਦਾ, ਗੁਰਮਨ ਢੀਂਡਸਾ, ਰਮੇਸ਼ ਕੁਮਾਰ, ਜਸਪ੍ਰੀਤ ਸਿੰਘ ਜੱਸੀ, ਦਵਿੰਦਰ ਸਿੰਘ ਲਾਲੀ ਭੰਗੂ, ਕਿ੍ਸ਼ਨ ਕੁੰਭੜਾ, ਮਨਜੀਤ ਸਿੰਘ ਚਤਰਪੁਰਾ, ਅਮਰਜੀਤ ਸਿੰਘ ਲਾਡਪੁਰ, ਰੁਪਿੰਦਰ ਸਿੰਘ ਕੁੰਜਾਰੀ, ਰਾਜਵੀਰ ਸਿੰਘ ਰਾਜੂ, ਰਵਿੰਦਰ ਸਿੰਘ ਨਬੀਪੁਰ, ਸਿਮਰਜੀਤ ਸਿੰਘ ਬੀਬੀਪੁਰ, ਧਰਮਿੰਦਰ ਸਿੰਘ ਗੋਰਖਾ, ਹਰਪ੍ਰੀਤ ਸਿੰਘ ਹੱਲੋਤਾਲੀ, ਨਿਰਮਲ ਸਿੰਘ ਪੋਲਾ, ਬਲਜੀਤ ਸਿੰਘ ਬਰਾਸ, ਗੁਰਪ੍ਰੀਤ ਸਿੰਘ ਕੋਟਲਾ ਜੱਟਾਂ, ਧਰਮਿੰਦਰ ਸਿੰਘ ਬਾਲਪੁਰ, ਦਲਵੀਰ ਸਿੰਘ ਡੇਰਾ ਦੀਵਾਨ, ਸੁਖਜੀਤ ਸਿੰਘ ਸੁਹਾਗਹੇੜੀ, ਸੁਖਵਿੰਦਰ ਸਿੰਘ ਸਰਪੰਚ ਜਾਲਖੇੜੀ, ਗੁਰਸ਼ਰਨ ਸਿੰਘ ਧੀਰਪੁਰ, ਅਮਨਦੀਪ ਸਿੰਘ ਸਹਿਜਾਦਪੁਰ, ਗੁਰਪ੍ਰੀਤ ਸਿੰਘ ਖੇੜੀ ਭਾਈਕੀ, ਗੁਰਪ੍ਰੀਤ ਸਿੰਘ ਜਖਵਾਲੀ, ਕਰਨਵੀਰ ਸਿੰਘ ਬਾਗ ਸਿਕੰਦਰ, ਜਸਵੀਰ ਸਿੰਘ ਹੁਮਾਯੂੰਪੁਰ, ਹਰਸ਼ਦੀਪ ਸਿੰਘ ਖ਼ਾਨਪੁਰ, ਰਾਜਦੀਪ ਸਿੰਘ ਰਾਜੂ, ਰਣਧੀਰ ਸਿੰਘ ਧੀਰਾ, ਸੁਖਜਿੰਦਰ ਸਿੰਘ ਬਸੀ ਪਠਾਣਾਂ, ਹਰਪ੍ਰੀਤ ਸਿੰਘ ਲਾਲੀ, ਰਵਿੰਦਰ ਸਿੰਘ ਰਾਣਾ, ਹਰਿੰਦਰ ਸਿੰਘ ਕੱਕਾ, ਹਰਪ੍ਰੀਤ ਸਿੰਘ ਥਾਬਲ, ਹਰਮਨਜੀਤ ਸਿੰਘ ਕਸੁੰਭੜੀ, ਕਰਨ ਸਿੰਘ ਡੰਕਾ, ਵਰਿੰਦਰ ਸਿੰਘ ਬਿੰਦਾ, ਸ਼ਿੰਗਾਰਾ ਸਿੰਘ ਕੋਟਲਾ ਬਡਲਾ, ਮੰਗਾ ਸਿੰਘ ਸੰਘੋਲ, ਰਣਜੀਤ ਸਿੰਘ ਜਿੱਤੀ, ਬਲਵਿੰਦਰ ਸਿੰਘ ਰਾਏਪੁਰ, ਜਸਵਿੰਦਰ ਸਿੰਘ ਰਿਆ, ਸਿਮਰਨਜੀਤ ਸਿੰਘ ਰਸੂਲਪੁਰ, ਰਜਿੰਦਰ ਸਿੰਘ ਮੈੜਾਂ, ਐਡ. ਸਤਨਾਮ ਸਿੰਘ ਮਠਾੜੂ | ਇਸੇ ਤਰ੍ਹਾਂ ਜ਼ਿਲ੍ਹਾ ਮੀਤ ਪ੍ਰਧਾਨ ਅਮਨਦੀਪ ਸਿੰਘ ਮਾਵੀ, ਅਮਨਦੀਪ ਸਿੰਘ ਹਵਾਰਾ ਕਲਾਂ, ਸ਼ਿਵਕਾਂਤ ਤਿਵਾੜੀ, ਇਮਰਾਨ ਖਾਂ, ਮਨਿੰਦਰ ਸਿੰਘ ਫਿਰੌਰ, ਗੁਰਚਰਨ ਸਿੰਘ ਬਾਠਾਂ, ਮਨੁਜ ਸ਼ਰਮਾ, ਗੁਰਸੇਵਕ ਸਿੰਘ ਚੁੰਨ੍ਹੀ ਖ਼ੁਰਦ, ਅਮਿੱਤ ਸ਼ਰਮਾ, ਰਾਜ ਸਿੰਘ ਖਮਾਣੋਂ, ਦੀਦਾਰ ਸਿੰਘ ਭੁੱਟਾ, ਗੁਰਿੰਦਰ ਸਿੰਘ ਹਰਗਣਾ, ਹਰਸਿਮਰਨ ਸਿੰਘ ਸਿਮਰੀ, ਦਰਸ਼ਨ ਸਿੰਘ ਨਸਰਾਲੀ, ਅਰਸ਼ਦੀਪ ਸਿੰਘ ਬਸੀ ਪਠਾਣਾਂ, ਰਾਜਵੀਰ ਸਿੰਘ ਕੱਲਰ ਮਾਜਰਾ, ਜਗਦੇਵ ਸਿੰਘ ਭੱਦਲਥੂਹਾ, ਗੁਰਪ੍ਰੀਤ ਸਿੰਘ ਮਾਲੋਵਾਲ, ਗੁਰਜੀਤ ਸਿੰਘ ਲੁਹਾਰ ਮਾਜਰਾ, ਕਮਲਜੀਤ ਸਿੰਘ ਜੱਗਾ, ਜਸ਼ਨਦੀਪ ਸਿੰਘ ਕੁੰਭ, ਗੇਜ ਸਿੰਘ ਗੇਜੀ, ਕੁਲਵਿੰਦਰ ਸਿੰਘ ਮਾਂਗਟ, ਮਿੰਟੂ ਅਰੋੜਾ, ਵਿਨੋਦ ਗੁੱਜਰ, ਅਜੀਤ ਸਿੰਘ ਬੰਟੀ, ਗੁਰਪ੍ਰੀਤ ਸਿੰਘ ਨੋਨੀ, ਸੁਨਿਲ ਕੁਮਾਰ ਸੋਨੰੂ, ਗੁਰਦੀਪ ਸਿੰਘ ਤਲਵਾੜਾ, ਸੁਖਵਿੰਦਰ ਸਿੰਘ ਬੰਟੀ, ਸੁਰਿੰਦਰ ਸਿੰਘ ਰਾਜਾ, ਮਨਜੀਤ ਸਿੰਘ ਮੰਡੋਫਲ, ਹਰਬੰਸ ਲਾਲ ਮੈੜਾਂ, ਸਿਮਰਨ ਸਿੰਘ ਹੋਠੀ, ਸ਼ਰਨ ਖਹਿਰਾ, ਮਨਪ੍ਰੀਤ ਸਿੰਘ ਮੈੜਾਂ, ਗੁਰਪ੍ਰੀਤ ਸਿੰਘ ਭਗੜਾਣਾ, ਸੰਜੀਵ ਕੁਮਾਰ ਦੀਪੂ, ਨਮਨਪ੍ਰੀਤ ਸਿੰਘ ਹਿੰਦੂਪੁਰ, ਸੁਰਿੰਦਰ ਸਿੰਘ ਛਲੇੜੀ ਕਲਾਂ, ਰਣਜੀਤ ਸਿੰਘ ਛਲੇੜੀ ਖ਼ੁਰਦ, ਕਮਲਜੀਤ ਸਿੰਘ ਸਾਨੀਪੁਰ, ਸਤਨਾਮ ਸਿੰਘ ਜਖਵਾਲੀ, ਯੂਥ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਦਿਹਾਤੀ ਤੇ ਸ਼ਹਿਰੀ ਜਥੇਬੰਦੀ ਦਾ...\
ਜਸਵੰਤ ਸਿੰਘ ਪੰਜੋਲੀ, ਜਤਿੰਦਰ ਸਿੰਘ ਸਰਾਣਾ, ਵਰਿੰਦਰ ਸਿੰਘ ਧਤੌਂਦਾ, ਮਲਕੀਤ ਸਿੰਘ ਬਧੌਛੀ ਕਲਾਂ, ਪਰਮਜੀਤ ਸਿੰਘ ਜ਼ੀਰਾ ਬਾਂਗ, ਜਗਤੇਸ਼ਵਰ ਜੋਤ ਨਲੀਨਾ ਕਲਾਂ, ਗੁਰਪ੍ਰੀਤ ਸਿੰਘ, ਮਨਵਿੰਦਰ ਸਿੰਘ ਰਜਿੰਦਰਗੜ੍ਹ, ਗੁਰਮੇਲ ਸਿੰਘ ਪੰਜੋਲਾ, ਗੁਰਵਿੰਦਰ ਸਿੰਘ ਹੁਸੈਨਪੁਰ, ਬਲਜਿੰਦਰ ਸਿੰਘ ਭੈਣੀ ਖ਼ੁਰਦ, ਜਗਦੀਪ ਸਿੰਘ ਭੂਆ ਖੇੜੀ, ਅਨਮੋਲ ਵਸ਼ਿਸ਼ਟ, ਮਨਜੀਤ ਸਿੰਘ ਬੁਲਾੜੀ ਕਲਾਂ, ਅਮਨਦੀਪ ਸਿੰਘ ਮਾਨੁਪੁਰ, ਅਮਨਦੀਪ ਸਿੰਘ ਭੱਲਮਾਜਰਾ, ਗੁਰਮੇਲ ਖਹਿਰਾ, ਮਨਦੀਪ ਸਿੰਘ ਜਖਵਾਲੀ, ਕਮਲਜੀਤ ਸਿੰਘ ਅਰਾਈ ਮਾਜਰਾ, ਰਣਧੀਰ ਸਿੰਘ ਖੇੜੀ, ਭੁਪਿੰਦਰ ਸਿੰਘ ਬਾਲਪੁਰ, ਇੰਦਰਜੀਤ ਸਿੰਘ ਨੌਗਾਵਾਂ, ਪਰਮਿੰਦਰ ਸਿੰਘ ਚੁੰਨ੍ਹੀ ਕਲਾਂ ਅਤੇ ਗੌਰਵ ਰਾਣਾ ਸੰਘੋਲ। ਇਸੇ ਤਰ੍ਹਾਂ ਜ਼ਿਲ੍ਹਾ ਜਰਨਲ ਸਕੱਤਰ ਜਸਵਿੰਦਰ ਸਿੰਘ ਹੈਬਤਪੁਰ, ਗੁਰਪਿੰਦਰ ਸਿੰਘ ਝੰਬਾਲਾ, ਪਰਦੀਪ ਸਿੰਘ ਸੋਨੀ, ਲਵਦੀਪ ਸਿੰਘ ਬੁੱਗਾ ਕਲਾਂ, ਗੁਰਪ੍ਰੀਤ ਸਿੰਘ ਵਾਲੀਆ, ਸਲੀਮ ਘੁੱਲੁਮਾਜਰਾ, ਸੁਖਵਿੰਦਰ ਕੁਮਾਰ, ਹਰਜੀਤ ਸਿੰਘ ਬਿੱਟੂ, ਰਾਜਨ ਅਰੋੜਾ, ਜੱਸ ਵਰਮਾ, ਗੁਰਜੀਤ ਸਿੰਘ ਮੰਗਾ, ਕਰਮਜੀਤ ਸਿੰਘ ਨਸਰਾਲੀ, ਹਨੀਫ ਖਾਂ ਸੌਂਟੀ, ਸਿਮਰਨ ਸਿੰਘ ਬਦੀਨਪੁਰ, ਹਰਪਿੰਦਰ ਸਿੰਘ ਭੂਰਾ, ਤਲਵਿੰਦਰ ਸਿੰਘ ਜੱਲ੍ਹਾ, ਗੁਰਿੰਦਰ ਸਿੰਘ ਬੜੈਚਾਂ, ਗੁਰਪ੍ਰੀਤ ਸਿੰਘ ਚਨਾਰਥਲ ਕਲਾਂ, ਜਸਪ੍ਰੀਤ ਸਿੰਘ ਭਗੜਾਣਾ, ਬਲਵਿੰਦਰ ਸਿੰਘ ਬਾਜਵਾ ਹੁਸੈਨਪੁਰ, ਦਿਲਵਰ ਸਿੰਘ ਮਾਨ, ਅਮਨਦੀਪ ਸਿੰਘ ਜਲਵੇੜੀ ਧੁੰਮੀ, ਗੁਰਿੰਦਰਪਾਲ ਸਿੰਘ ਗੋਲਡੀ, ਮਨਦੀਪ ਸਿੰਘ ਜਲਵੇੜਾ, ਅਮਨਦੀਪ ਸਿੰਘ ਬੈਲੀ, ਅਵਨੀਤ ਭੰਗੂ, ਹਰਪ੍ਰੀਤ ਸਿੰਘ ਲਾਲੀ, ਅੱਲਾ ਰੰਗ ਕਾਲੀ, ਰਣਜੀਤ ਸਿੰਘ ਬਧੌਛੀ ਕਲਾਂ, ਵਰਿੰਦਰ ਸਿੰਘ ਜਿਉਣਪਰਾ, ਗੁਰਦੀਪ ਸਿੰਘ ਕੋਟਲਾ ਸੁਲੇਮਾਨ, ਸੁਰਿੰਦਰ ਸਿੰਘ ਅਲੂਣਾ ਉੱਚਾ, ਚਰਨਜੀਤ ਸਿੰਘ ਛਲੇੜੀ ਕਲਾਂ, ਪਰਮਵੀਰ ਸਿੰਘ ਰਿਉਣਾ, ਗੁਰਪ੍ਰੀਤ ਸਿੰਘ ਦਾਦੂਮਾਜਰਾ, ਪਰਦੀਪ ਸਿੰਘ ਬਧੌਛੀ ਕਲਾਂ, ਕਮਲ ਗਿੱਲ ਜਗਵੇੜਾ, ਕਰਨਵੀਰ ਸਿੰਘ ਜਖਵਾਲੀ, ਹਰਪ੍ਰੀਤ ਸਿੰਘ ਗੋਲੂ ਜਖਵਾਲੀ, ਸੁਪਿੰਦਰ ਸਿੰਘ ਪੱਪੀ, ਗੁਰਜਿੰਦਰ ਸਿੰਘ ਜੋਧਪੁਰ, ਰਚਿਤ ਸਿੰਗਲਾ, ਬਲਵਿੰਦਰ ਸਿੰਘ, ਸੁਖਦੇਵ ਲਾਲ, ਬਿਕਰਮਜੀਤ ਸਿੰਘ ਸੰਘੋਲ, ਸੁਰਿੰਦਰ ਸਿੰਘ ਭੰਗੂ, ਮਨਦੀਪ ਸਿੰਘ ਢੋਲੇਵਾਲ, ਵਰਿੰਦਰ ਸਿੰਘ ਵਿੰਦੀ, ਜਗਤਾਰ ਸਿੰਘ ਸੈਂਫਲੀ, ਭਰਪੂਰ ਸਿੰਘ ਸੈਂਫਲੀ, ਹਰਪੀ੍ਰਤ ਸਿੰਘ ਚੁੰਨ੍ਹੀ ਖ਼ੁਰਦ, ਹਰਮਦੀਪ ਸਿੰਘ ਦੀਪੂ ਖਮਾਣੋਂ, ਐਡ.ਨਵਜੀਤ ਸਿੰਘ, ਗੁਰਸੇਵਕ ਸਿੰਘ ਬਿਲਾਸਪੁਰ, ਗੁਰਤੇਜ ਸਿੰਘ ਚੜ੍ਹੀ, ਰਣਜੀਤ ਸਿੰਘ ਬਸੀ ਪਠਾਣਾਂ, ਸੁਖਵੀਰ ਸਿੰਘ ਨਰਸਿੰਘਪੁਰਾ ਅਤੇ ਗੁਰਕੀਰਤ ਸਿੰਘ ਚੁੰਨ੍ਹੀ ਕਲਾਂ। ਇਸੇ ਤਰ੍ਹਾਂ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਭੜੀ, ਸਰਵਪ੍ਰੀਤ ਸਿੰਘ ਸੱਬੀ, ਗੁਰਜੀਤ ਸਿੰਘ ਪੰਜਕੋਹਾ, ਪਵਨਪ੍ਰੀਤ ਸਿੰਘ ਜਟਾਣਾ ਨੀਵਾਂ, ਪੀਯੂਸ਼ ਬਿਰਦੀ, ਆਯੂਤ ਬਿਰਦੀ, ਮਸਤਾਨ ਸਿੰਘ, ਰਣਜੀਤ ਸਿੰਘ ਚੁੰਨੀ ਖ਼ੁਰਦ, ਰਾਜ ਸਿੰਘ ਖਮਾਣੋਂ, ਜਸਪ੍ਰੀਤ ਸਿੰਘ ਮਨੈਲਾ, ਅਮਰਿੰਦਰ ਸਿੰਘ ਬਾਠਾਂ, ਜਸਪਾਲ ਰਾਮ ਸੰਘੋਲ, ਅੰਮ੍ਰਿਤਪਾਲ ਸਿੰਘ ਭਮਰਾਸੀ, ਗੁਰਵਿੰਦਰ ਸਿੰਘ ਰੁੜਕੀ, ਅੰਗਰੇਜ਼ ਸਿੰਘ, ਲਖਵੀਰ ਸਿੰਘ ਸੁਹਾਗਹੇੜੀ, ਸਿਮਰਨਪ੍ਰੀਤ ਸਿੰਘ ਖਰੇ, ਓਂਕਾਰ ਸਿੰਘ ਪੰਜੋਲਾ, ਸੰਦੀਪ ਸਿੰਘ ਬਲਾੜ੍ਹੀ ਕਲਾਂ, ਸੁਖਵਿੰਦਰ ਸਿੰਘ ਬਲਾੜ੍ਹੀ ਕਲਾਂ, ਲਵਪ੍ਰੀਤ ਸਿੰਘ ਖੇੜੀ ਭਾਈਕੀ, ਲਖਵੀਰ ਸਿੰਘ ਵਜੀਦ ਨਗਰ, ਬਲਬੀਰ ਸਿੰਘ ਜਲਵੇੜਾ, ਗੁਰਸੇਵਕ ਸਿੰਘ, ਦਵਿੰਦਰ ਸਿੰਘ ਬਾਲਪੁਰ, ਸਤਿੰਦਰ ਸਿੰਘ ਚੁੰਨ੍ਹੀ ਮਾਜਰਾ, ਧਰਮਜੀਤ ਸਿੰਘ ਬਡਾਲੀ, ਜਤਿੰਦਰ ਸਿੰਘ ਲੌਂਗੋ ਮਾਜਰੀ, ਰਣਵਿੰਦਰ ਸਿੰਘ ਬਾਲਪੁਰ, ਦੀਦਾਰ ਸਿੰਘ ਨਲੀਨਾ ਕਲਾਂ, ਗੁਰਵੀਰ ਸਿੰਘ ਚੁੰਨੀ ਮਾਜਰਾ ਅਤੇ ਸਤਨਾਮ ਸਿੰਘ ਜਖਵਾਲੀ ਸ਼ਾਮਿਲ ਹਨ। ਇਸ ਮੌਕੇ ਗੁਰਸ਼ਰਨ ਸਿੰਘ ਬਾਜਵਾ, ਸ਼ਰਨਜੀਤ ਸਿੰਘ ਚਨਾਰਥਲ ਤੇ ਹਰਪ੍ਰੀਤ ਸਿੰਘ ਰਿੱਚੀ ਵੀ ਹਾਜ਼ਰ ਸਨ।

ਕੋਰੋਨਾ ਦੀ ਤੀਜੀ ਲਹਿਰ ਨੂੰ ਰੋਕਣ ਲਈ ਸੌ ਫ਼ੀਸਦੀ ਟੀਕਾਕਰਨ ਕਰਵਾਉਣ ਸਬੰਧੀ ਅਧਿਕਾਰੀਆਂ ਨੂੰ ਚੁਕਾਈ ਸਹੁੰ

ਫਤਹਿਗੜ੍ਹ ਸਾਹਿਬ, 23 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਕੋਰੋਨਾ ਦੀ ਤੀਜੀ ਲਹਿਰ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਲਈ ਜੰਗੀ ਪੱਧਰ 'ਤੇ ਟੀਕਾਕਰਨ ਕੀਤਾ ਜਾਵੇਗਾ ਅਤੇ ਸੌ ਫ਼ੀਸਦੀ ਟੀਕਾਕਰਨ ਮੁਕੰਮਲ ਕਰਨ ਲਈ 28 ਜੂਨ ਤੋਂ ਰੋਜ਼ਾਨਾ 25-25 ਪਿੰਡਾਂ 'ਚ ...

ਪੂਰੀ ਖ਼ਬਰ »

ਮੋਟਰਾਂ ਦੀ ਬਿਜਲੀ ਸਪਲਾਈ 'ਚ 4 ਘੰਟੇ ਦਾ ਕੱਟ ਲੱਗਣ ਕਾਰਨ ਕਿਸਾਨ ਪ੍ਰੇਸ਼ਾਨ

ਨੰਦਪੁਰ ਕਲੌੜ, 23 ਜੂਨ (ਜਰਨੈਲ ਸਿੰਘ ਧੁੰਦਾ)-ਮੋਟਰਾਂ ਨੂੰ ਸਪਲਾਈ ਹੋਣ ਵਾਲੀ ਬਿਜਲੀ ਦੇ 4 ਘੰਟੇ ਦੇ ਕੱਟ ਲੱਗਣ ਕਾਰਨ ਇਲਾਕੇ ਦੇ ਕਿਸਾਨ ਪ੍ਰੇਸ਼ਾਨੀ 'ਚ ਹਨ | ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਬਲਾਕ ਪ੍ਰਧਾਨ ਜਸਪਾਲ ਸਿੰਘ ਕਲੌੜ ਤੇ ਯੂਨੀਅਨ ਦੇ ਸੀਨੀਅਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਆਈਲਟਸ ਤੇ ਕੋਚਿੰਗ ਸੈਂਟਰ ਖੋਲ੍ਹਣ ਸਬੰਧੀ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 23 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਘਟਣ ਅਤੇ ਹਾਲਾਤ ਸਥਿਰ ਹੋਣ ਤੋਂ ਬਾਅਦ ਜ਼ਿਲ੍ਹਾ ਆਈਲੈਟਸ ਅਤੇ ਕੋਚਿੰਗ ਸੈਂਟਰ ਦੇ ਪ੍ਰਬੰਧਕਾਂ ਵਲੋਂ ਜ਼ਿਲ੍ਹੇ ਭਰ 'ਚ ਇਹ ਸੈਂਟਰਾਂ ਨੂੰ ਖੋਲ੍ਹੇ ਜਾਣ ...

ਪੂਰੀ ਖ਼ਬਰ »

ਪੰਚਾਇਤੀ ਕੰਮ 'ਚ ਵਿਘਨ ਪਾਉਣ ਦੇ ਦੋਸ਼ ਤਹਿਤ ਮੁਕੱਦਮਾ ਦਰਜ

ਖਮਾਣੋਂ, 23 ਜੂਨ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਖਮਾਣੋਂ ਰਮੇਸ਼ ਕੁਮਾਰ ਦੀ ਸ਼ਿਕਾਇਤ 'ਤੇ ਪਿੰਡ ਜਟਾਣਾ ਨੀਵਾਂ ਗ੍ਰਾਮ ਪੰਚਾਇਤ ਦੇ ਵਿਕਾਸ ਕਾਰਜਾਂ 'ਚ ਅੜਿੱਕਾ ਪਾਉਣ ਅਤੇ ਜੇ. ਸੀ. ਬੀ. ਆਪ੍ਰੇਟਰ ਖ਼ਿਲਾਫ਼ ਗਾਲੀ-ਗਲੋਚ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ 'ਤੇ ਕਲਮਛੋੜ ਹੜਤਾਲ ਸ਼ੁਰੂ

ਫ਼ਤਹਿਗੜ੍ਹ ਸਾਹਿਬ, 23 ਜੂਨ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਅੱਖੋਂ ਪਰੋਖੇ ਕਰਨ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਟੇਟ ਮਨਿਸਟਰੀਅਲ ਸਰਵਸਿਜ਼ ਯੂਨੀਅਨ ਰਾਹੀਂ ਉਲੀਕੇ ਸੰਘਰਸ਼ ਤਹਿਤ ਸੂਬਾ ਕਮੇਟੀ ਦੇ ਸੱਦੇ ...

ਪੂਰੀ ਖ਼ਬਰ »

ਹਲਕਾ ਬਸੀ ਪਠਾਣਾਂ 'ਚ ਸੌ ਫ਼ੀਸਦੀ ਵੈਕਸੀਨੇਸ਼ਨ ਲਈ ਲਗਾਏ ਜਾ ਰਹੇ ਨੇ ਕੈਂਪ-ਐੱਸ. ਡੀ. ਐੱਮ. ਜਸਪ੍ਰੀਤ

ਬਸੀ ਪਠਾਣਾ, 23 ਜੂਨ (ਰਵਿੰਦਰ ਮੌਦਗਿਲ)-ਉੱਪ ਮੰਡਲ ਮੈਜਿਸਟ੍ਰੇਟ ਬਸੀ ਪਠਾਣਾਂ ਜਸਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਤੋਂ 27 ਜੂਨ ਤੱਕ ਬਸੀ ਪਠਾਣਾਂ ਇਲਾਕੇ ਦੇ 11 ਪਿੰਡਾਂ ਵਿਚ ਸੌ ਫ਼ੀਸਦੀ ਵੈਕਸੀਨੇਸ਼ਨ ਕਰਵਾਉਣ ਲਈ ਕੈਂਪ ਲਗਾਏ ਜਾਣਗੇ | ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਭਗੜਾਣਾ 'ਚ ਇਕ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ

ਚੁੰਨ੍ਹੀ, 23 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸੱਚਖੰਡ ਵਾਸੀ ਵੈਦ ਚਤਰ ਸਿੰਘ ਦੇ ਸਥਾਨਾਂ ਤੇ ਪਿੰਡ ਭਗੜਾਣਾ ਦੀ ਸੰਗਤ ਵਲੋਂ ਅਤੇ ਭਾਈ ਜਸਵਿੰਦਰ ਸਿੰਘ ਜੀ ਦੀ ਅਗਵਾਈ ਹੇਠ ਵੈਦ ਚਤਰ ਸਿੰਘ ਨੂੰ ਯਾਦ ਕਰਦਿਆਂ ਇਕ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਬਸੀ ਪਠਾਣਾਂ, 23 ਜੂਨ (ਰਵਿੰਦਰ ਮੌਦਗਿਲ)-ਸਰਕਾਰੀ ਸਕੂਲਾਂ 'ਚ ਸੇਵਾਵਾਂ ਨਿਭਾਅ ਰਹੇ ਕੰਪਿਊਟਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਭਰੋਸੇ ਦੇ ਬਾਵਜੂਦ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ | ਕਮੇਟੀ ਦੇ ਸੂਬਾ ਪ੍ਰਧਾਨ ਪਰਮਵੀਰ ਸਿੰਘ ...

ਪੂਰੀ ਖ਼ਬਰ »

ਪੁਲਿਸ ਵਧੀਕੀਆਂ ਖ਼ਿਲਾਫ਼ ਪਟਿਆਲਾ 'ਚ ਰੋਸ ਧਰਨਾ ਤੇ ਮੁਜ਼ਾਹਰਾ ਅੱਜ-ਐਡ. ਲਾਂਬਾ

ਫ਼ਤਹਿਗੜ੍ਹ ਸਾਹਿਬ, 23 ਜੂਨ (ਬਲਜਿੰਦਰ ਸਿੰਘ)-'ਸੰਵਿਧਾਨ ਬਚਾਓ, ਦੇਸ਼ ਬਚਾਓ' ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਐਡਵੋਕੇਟ ਧਰਮਿੰਦਰ ਸਿੰਘ ਲਾਂਬਾ ਨੇ ਕਿਹਾ ਕਿ ਨਾਭਾ ਵਿਖੇ ਪੁਲਿਸ ਅਧਿਕਾਰੀਆਂ ਵਲੋਂ ਧਰਨਾਕਾਰੀਆਂ ਨੂੰ ਗੱਲਬਾਤ ਕਰਨ ਬਹਾਨੇ ਬੁਲਾ ਕੇ, ਬੰਦੀ ਬਣਾ ...

ਪੂਰੀ ਖ਼ਬਰ »

ਅਮਲੋਹ ਦੇ ਪਟਵਾਰੀਆਂ ਨੇ ਵਾਧੂ ਸਰਕਲਾਂ ਦਾ ਛੱਡਿਆ ਕੰਮ

ਅਮਲੋਹ, 23 ਜੂਨ (ਰਿਸ਼ੂ ਗੋਇਲ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪਟਵਾਰੀਆਂ ਤੇ ਕਾਨੂੰਗੋ ਦੀਆਂ ਮੰਗਾਂ ਨਾ ਮੰਨਣ ਕਾਰਨ ਤਹਿਸੀਲ ਅਮਲੋਹ ਦੇ ਪਟਵਾਰੀਆਂ ਵਲੋਂ ਵਾਧੂ ਸਰਕਲਾਂ ਦਾ ਕੰਮ ਅੱਜ ਛੱਡ ਦਿੱਤਾ ਗਿਆ ਹੈ, ਜਿਸ ਕਾਰਨ ਤਹਿਸੀਲ ਅਮਲੋਹ ਵਿਚ ਕੰਮ ਕਰਵਾਉਣ ਆਉਣ ...

ਪੂਰੀ ਖ਼ਬਰ »

ਜੁਆਇੰਟ ਗੌਰਮਿੰਟ ਡਾਕਟਰਜ਼ ਤਾਲਮੇਲ ਕਮੇਟੀ ਨੇ 6ਵੇਂ ਤਨਖ਼ਾਹ ਕਮਿਸ਼ਨ ਦੇ ਵਿਰੋਧ 'ਚ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 23 ਜੂਨ (ਬਲਜਿੰਦਰ ਸਿੰਘ)-ਜੁਆਇੰਟ ਗੌਰਮਿੰਟ ਡਾਕਟਰਜ਼ ਤਾਲਮੇਲ ਕਮੇਟੀ ਦੇ ਸੱਦੇ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਡਾਕਟਰਾਂ ਵਲੋਂ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਦੇ ਵਿਰੋਧ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ...

ਪੂਰੀ ਖ਼ਬਰ »

ਘੱਟ ਗਿਣਤੀ ਤੇ ਦਲਿਤ ਦਲ ਵਲੋਂ 6ਵੇਂ ਪੇ-ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਪੂਰੀ ਤਰ੍ਹਾਂ ਲਾਗੂ ਨਾ ਕਰਨ ਦੀ ਨਿਖੇਧੀ

ਬਸੀ ਪਠਾਣਾਂ, 23 ਜੂਨ (ਰਵਿੰਦਰ ਮੌਦਗਿਲ)-ਘੱਟ ਗਿਣਤੀ ਤੇ ਦਲਿਤ ਦਲ ਪੰਜਾਬ ਦੇ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਪੂਰੀ ਤਰ੍ਹਾਂ ਲਾਗੂ ਨਾ ਕਰਨ ਤੇ ਸੂਬਾ ਸਰਕਾਰ ਦੀ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »

ਟ੍ਰੈਫ਼ਿਕ ਸਮੱਸਿਆ ਦੇ ਹੱਲ ਲਈ ਕੌਂਸਲ ਪ੍ਰਸ਼ਾਸਨ ਸ਼ਹਿਰ ਦੇ ਬਾਜ਼ਾਰਾਂ 'ਚੋਂ ਨਾਜਾਇਜ਼ ਕਬਜ਼ੇ ਹਟਵਾਏ- ਡੀ. ਐੱਸ. ਪੀ.

ਮੰਡੀ ਗੋਬਿੰਦਗੜ੍ਹ, 23 ਜੂਨ (ਬਲਜਿੰਦਰ ਸਿੰਘ)-ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੀ ਟ੍ਰੈਫ਼ਿਕ ਸਮੱਸਿਆ ਦੇ ਹੱਲ ਲਈ ਅੱਜ ਨਗਰ ਕੌਂਸਲ ਗੋਬਿੰਦਗੜ੍ਹ ਦੇ ਮੁੱਖ ਦਫ਼ਤਰ 'ਚ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਦੀ ਰਹਿਨੁਮਾਈ ਹੇਠ ਪੁਲਿਸ ਅਤੇ ਕੌਂਸਲ ...

ਪੂਰੀ ਖ਼ਬਰ »

ਬਿਜਲੀ ਦੇ ਅਣ-ਐਲਾਨੇ ਕੱਟਾਂ ਦੇ ਰੋਸ ਵਜੋਂ ਕਿਸਾਨਾਂ ਨੇ ਰੋਡ ਕੀਤਾ ਜਾਮ

ਜਖਵਾਲੀ, 23 ਜੂਨ (ਨਿਰਭੈ ਸਿੰਘ)-ਬਿਜਲੀ ਨਾ ਆਉਣ ਕਾਰਨ ਸਮੂਹ ਕਿਸਾਨ ਜਥੇਬੰਦੀਆਂ ਨੇ ਸਬ ਡਵੀਜ਼ਨ ਚੌਰਵਾਲਾ ਵਿਖੇ ਸਰਹਿੰਦ-ਪਟਿਆਲਾ ਮਾਰਗ ਬੰਦ ਕਰਕੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਸਮੂਹ ਕਿਸਾਨਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜੰਤਰ-ਮੰਤਰ ਚੌਂਕ ਦਿੱਲੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੀ ਜ਼ਿਲ੍ਹਾ ਜਥੇਬੰਦੀ ਦਾ ਹੋਇਆ ਐਲਾਨ

ਫ਼ਤਹਿਗੜ੍ਹ ਸਾਹਿਬ, 23 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਮਲਕੀਤ ਸਿੰਘ ਮਠਾੜੂ ਵਲੋਂ ਅੱਜ ਗਿਆਨੀ ਗੁਰਮੁਖ ਸਿੰਘ ਯਾਦਗਾਰੀ ਇਕੱਤਰਤਾ ਹਾਲ 'ਚ ਜ਼ਿਲ੍ਹਾ ਜਥੇਬੰਦੀ ਦਾ ਐਲਾਨ ਕੀਤਾ ਗਿਆ, ਜਿਸ 'ਚ ...

ਪੂਰੀ ਖ਼ਬਰ »

ਅਮਨ ਲਾਡਪੁਰ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਦੇ ਮੁੱਖ ਬੁਲਾਰਾ ਨਾਮਜ਼ਦ

ਫ਼ਤਹਿਗੜ੍ਹ ਸਾਹਿਬ, 23 ਜੂਨ (ਬਲਜਿੰਦਰ ਸਿੰਘ)-ਵਿਧਾਨ ਸਭਾ ਹਲਕਾ ਅਮਲੋਹ 'ਚ ਸ਼੍ਰੋਮਣੀ ਅਕਾਲੀ ਦਲ ਲਈ ਸਰਗਰਮੀ ਨਾਲ ਸੇਵਾਵਾਂ ਨਿਭਾਅ ਰਹੇ ਅਮਨ ਲਾਡਪੁਰ ਨੂੰ ਜ਼ਿਲ੍ਹਾ ਯੂਥ ਅਕਾਲੀ ਦਲ ਫ਼ਤਹਿਗੜ੍ਹ ਸਾਹਿਬ ਦੀ ਨਵੀਂ ਜਥੇਬੰਦੀ 'ਚ ਮੁੱਖ ਬੁਲਾਰੇ ਵਜੋਂ ਵੱਡੀ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣ ਹਲਕਿਆਂ 'ਚ ਲਗਾਏ ਜਾਣਗੇ ਵੋਟ ਬਣਾਉਣ ਸਬੰਧੀ ਕੈਂਪ-ਜ਼ਿਲ੍ਹਾ ਚੋਣ ਅਫ਼ਸਰ

ਫ਼ਤਹਿਗੜ੍ਹ ਸਾਹਿਬ, 23 ਜੂਨ (ਬਲਜਿੰਦਰ ਸਿੰਘ)-ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ 25 ਜੂਨ ਤੋਂ 16 ਜੁਲਾਈ ਤੱਕ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਵਿਧਾਨ ਸਭਾ ਹਲਕਾ ਬਸੀ ਪਠਾਣਾਂ-54, ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਅਤੇ ਵਿਧਾਨ ਸਭਾ ...

ਪੂਰੀ ਖ਼ਬਰ »

ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਟਾਫ਼ ਵਲੋਂ ਪੇ-ਕਮਿਸ਼ਨ ਖ਼ਿਲਾਫ਼ ਕਲਮ ਛੋੜ ਹੜਤਾਲ

ਬਸੀ ਪਠਾਣਾਂ, 23 ਜੂਨ (ਰਵਿੰਦਰ ਮੌਦਗਿਲ)-ਪੰਜਾਬ ਦੀਆਂ ਕਰਮਚਾਰੀ ਯੂਨੀਅਨਾਂ ਦੇ ਸੱਦੇ 'ਤੇ ਅੱਜ ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਟਾਫ਼ ਵਲੋਂ ਪੇ-ਕਮਿਸ਼ਨ ਖ਼ਿਲਾਫ਼ ਕਲਮ ਛੋੜ ਹੜਤਾਲ ਕੀਤੀ ਗਈ | ਰੋਸ ਧਰਨੇ ਦੌਰਾਨ ਪੰਚਾਇਤ ਸਕੱਤਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਬਸੀ ਪਠਾਣਾਂ ਹਲਕੇ ਤੋਂ ਅਕਾਲੀ ਦਲ-ਬਸਪਾ ਦੀ ਜਿੱਤ ਰੱਖੇਗੀ ਸਰਕਾਰ ਦੀ ਨੀਂਹ-ਗੁਰੂ

ਖਮਾਣੋਂ, 23 ਜੂਨ (ਮਨਮੋਹਣ ਸਿੰਘ ਕਲੇਰ, ਜੋਗਿੰਦਰ ਪਾਲ)-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਤੋਂ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਦੀ ਜਿੱਤ ਆਗਾਮੀ ਸਰਕਾਰ ਦੀ ਜਿੱਤ ਦੀ ਨੀਂਹ ਰੱਖੇਗਾ | ਇਸ ਲਈ ਗਠਜੋੜ ਪਾਰਟੀਆਂ ਦੇ ਵਰਕਰ ਤੇ ਅਹੁਦੇਦਾਰ ਆਪੋ-ਆਪਣੀਆਂ ਡਿਊਟੀਆਂ ...

ਪੂਰੀ ਖ਼ਬਰ »

ਸਮੂਹ ਕਿਸਾਨ ਯੂਨੀਅਨਾਂ ਵਲੋਂ ਬਿਜਲੀ ਬੋਰਡ ਦਫ਼ਤਰ 'ਚ ਰੋਸ ਧਰਨਾ

ਖਮਾਣੋਂ, 23 ਜੂਨ (ਜੋਗਿੰਦਰ ਪਾਲ)-ਖਮਾਣੋਂ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਅੱਜ ਬਿਜਲੀ ਬੋਰਡ ਦਫ਼ਤਰ ਖਮਾਣੋਂ ਵਿਖੇ ਰੋਸ ਧਰਨਾ ਦਿੱਤਾ ਗਿਆ | ਵੱਖ-ਵੱਖ ਆਗੂਆਂ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਵਲੋਂ ਬਲਬੀਰ ਸਿੰਘ ਐੱਸ. ਡੀ. ਓ. ...

ਪੂਰੀ ਖ਼ਬਰ »

ਨਵੀਂ ਸਬ ਤਹਿਸੀਲ 'ਚ ਗੈਰ-ਕਾਨੂੰਨੀ ਢੰਗ ਨਾਲ ਬਣਾਈਆਂ ਦੁਕਾਨਾਂ ਦੀ ਡੂੰਘਾਈ ਨਾਲ ਜਾਂਚ ਹੋਵੇ-ਡਡਹੇੜੀ

ਫ਼ਤਹਿਗੜ੍ਹ ਸਾਹਿਬ, 23 ਜੂਨ (ਬਲਜਿੰਦਰ ਸਿੰਘ)-ਸਬ ਤਹਿਸੀਲ ਡਾਕੂਮੈਂਟਸ ਰਾਈਟਰਜ਼ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਵਲੋਂ ਅੱਜ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਸੁਰਭੀ ਮਲਿਕ ਨੂੰ ਮੈਮੋਰੰਡਮ ਦੇ ਕੇ ਮੰਗ ਕੀਤੀ ਗਈ ਕਿ ਜੀ. ਟੀ. ਰੋਡ 'ਤੇ ਪੁਲਿਸ ਸਟੇਸ਼ਨ ਅਤੇ ...

ਪੂਰੀ ਖ਼ਬਰ »

ਬਿਜਲੀ ਵਿਭਾਗ ਦੀ ਲਾਪ੍ਰਵਾਹੀ ਕਾਰਨ ਧਰਤੀ ਨੂੰ ਛੂਹ ਰਹੀਆਂ ਨੇ ਬਿਜਲੀ ਦੀਆਂ ਤਾਰਾਂ

ਸੰਘੋਲ, 23 ਜੂਨ (ਹਰਜੀਤ ਸਿੰਘ ਮਾਵੀ)-66 ਕੇ. ਵੀ. ਗਰਿੱਡ ਖਮਾਣੋਂ ਅਧੀਨ ਪੈਂਦੀ ਸੰਘੋਲ ਫੀਡਰ ਟਿਊਬਵੈੱਲ ਲਾਈਨ ਜੋ ਰਾਣਵਾਂ ਤੋਂ ਸੰਘੋਲ ਜਾਣ ਵਾਲੀ ਸੜਕ 'ਤੇ ਸਥਿਤ ਬਿਜਲੀ ਦੀਆਂ ਤਾਰਾਂ ਜੋ ਕਿ ਢਿੱਲੀਆਂ ਹੋ ਕੇ ਲਟਕ ਰਹੀਆਂ ਹਨ | ਉਪਰੋਕਤ ਲਾਈਨ 'ਤੇ ਪੈਂਦੇ ਟਿਊਬਵੈੱਲ ...

ਪੂਰੀ ਖ਼ਬਰ »

'ਆਪ' ਸੂਬੇ 'ਚ ਸਾਰੀਆਂ ਸੀਟਾਂ ਜਿੱਤ ਕੇ ਇਤਿਹਾਸ ਸਿਰਜੇਗੀ-ਐਡ: ਸ਼ੇਰਗਿੱਲ

ਅਮਲੋਹ, 23 ਜੂਨ (ਰਿਸ਼ੂ ਗੋਇਲ)-ਆਮ ਆਦਮੀ ਪਾਰਟੀ ਦੀ ਚੜ੍ਹਤ ਨੂੰ ਦੇਖ ਕੇ ਸੂਬੇ ਦੀਆਂ ਹੋਰ ਵਿਰੋਧੀ ਪਾਰਟੀਆਂ ਵਲੋਂ 'ਆਪ' ਦੀ ਬਿਨਾਂ ਅਰਥਾਂ ਤੋਂ ਨੁਕਤਾਚੀਨੀ ਕੀਤੀ ਜਾ ਰਹੀ ਹੈ ਜਦਕਿ ਸੂਬੇ ਦੇ ਸਮੁੱਚੇ ਲੋਕਾਂ ਵਲੋਂ ਆਮ ਆਦਮੀ ਪਾਰਟੀ ਦਾ ਵੱਧ ਤੋਂ ਵੱਧ ਸਾਥ ਦਿੱਤਾ ਜਾ ...

ਪੂਰੀ ਖ਼ਬਰ »

ਤੇਲ ਕੀਮਤਾਂ ਨੂੰ ਜੀ. ਐੱਸ. ਟੀ. ਦਾਇਰੇ 'ਚ ਲਿਆ ਕੇ ਟਰਾਂਸਪੋਰਟ ਕਾਰੋਬਾਰ ਨੂੰ ਬਚਾਇਆ ਜਾਵੇ-ਕੰਗ

ਖਮਾਣੋਂ, 23 ਜੂਨ (ਮਨਮੋਹਣ ਸਿੰਘ ਕਲੇਰ)-ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ, ਜਿਸ ਕਰਕੇ ਟਰਾਂਸਪੋਰਟ ਦਾ ਕਾਰੋਬਾਰ ਲਗਾਤਾਰ ਗਿਰਾਵਟ ਵੱਲ ਨੂੰ ਜਾ ਰਿਹਾ ਹੈ | ਇਸ ਲਈ ਟਰਾਂਸਪੋਰਟਰਾਂ ਦੀ ਕੇਂਦਰ ਸਰਕਾਰ ਤੋਂ ਮੰਗ ਹੈ ਕਿ ਪੈਟਰੋਲ ਦੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX