ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਿਵਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਰੂਪਨਗਰ

ਸ਼੍ਰੋ: ਅ: ਦਲ ਰੂਪਨਗਰ ਵਲੋਂ ਕੋਰੋਨਾ ਪੀੜਤ ਪਰਿਵਾਰਾਂ ਲਈ ਆਰੰਭੀ ਘਰ-ਘਰ ਲੰਗਰ ਸੇਵਾ ਦੀ ਸੰਪੂਰਨਤਾ

ਰੂਪਨਗਰ, 23 ਜੂਨ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਰੂਪਨਗਰ ਇਕਾਈ ਵਲੋਂ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਦੀ ਅਗਵਾਈ ਵਿਚ 28 ਮਈ ਨੂੰ ਸ਼ੁਰੂ ਕੀਤੀ ਗਈ ਘਰ-ਘਰ ਲੰਗਰ ਸੇਵਾ ਕੋਰੋਨਾ ਮਰੀਜ਼ਾਂ ਦੀ ਗਿਣਤੀ ਘਟਣ ਕਾਰਨ ਅੱਜ ਸੰਪੂਰਨ ਕਰ ਦਿੱਤੀ ਗਈ | ਇਸ ਮੌਕੇ ਕਰਵਾਏ ਸਮਾਗਮ ਦੌਰਾਨ ਲੰਗਰ ਸੇਵਾ ਦੌਰਾਨ ਸੇਵਾ ਕਰਨ ਵਾਲੇ 50 ਤੋਂ ਵੱਧ ਸੇਵਾਦਾਰਾਂ ਦਾ ਸਨਮਾਨ ਕੀਤਾ ਗਿਆ | ਇਸ ਮਹਾਨ ਸੇਵਾ ਲਈ ਸਾਰੇ ਪ੍ਰਬੰਧ ਕਰਨ ਲਈ ਸ਼ਹਿਰੀਆਂ ਅਤੇ ਜਥੇਬੰਦੀ ਵਲੋਂ ਡਾਕਟਰ ਚੀਮਾ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ | ਡਾਕਟਰ ਚੀਮਾ ਦਾ ਸਨਮਾਨ ਕਰਨ ਲਈ ਅਵਤਾਰ ਸਿੰਘ ਟਿੱਬੀ ਸਾਹਿਬ ਵਾਲੇ ਐਡਵੋਕੇਟ ਦਲਜੀਤ ਸਿੰਘ ਦਿਓਲ, ਐਡਵੋਕੇਟ ਸੂਰਜ ਪਾਲ ਸਿੰਘ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ, ਐਡਵੋਕੇਟ ਸੂਰਜ ਪ੍ਰਕਾਸ਼ ਕੌਸ਼ਲ ਪ੍ਰਧਾਨ ਸ੍ਰੀ ਲਹਿਰੀ ਸਾਹ ਮੰਦਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਸ਼ਹਿਰੀ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਪਰਮਜੀਤ ਸਿੰਘ ਮੱਕੜ ਸੀਨੀਅਰ ਆਗੂ ਗੁਰਮੁਖ ਸਿੰਘ ਸੈਣੀ ਸਾਬਕਾ ਕੌਂਸਲਰ, ਰਾਜੀਵ ਸ਼ਰਮਾ ਐਡਵੋਕੇਟ, ਚੋਂ: ਵੇਦ ਪ੍ਰਕਾਸ਼, ਪਰਗਟ ਸਿੰਘ ਸਤਿਆਲ, ਪਰਗਟ ਸਿੰਘ ਭੱਟੀ, ਮਨਪ੍ਰੀਤ ਸਿੰਘ ਗਿੱਲ, ਸਤਪਾਲ ਸਿੰਘ, ਜਸਵਿੰਦਰ ਕੌਰ, ਸੁਸ਼ਮਾ ਰਾਣੀ, ਗੁਰਪ੍ਰੀਤ ਕੌਰ, ਸੁਨੀਲ ਕੁਮਾਰ, ਮੋਹਨ ਸਿੰਘ, ਜਸਬੀਰ ਕੌਰ, ਚਰਨਜੀਤ ਕੌਰ ਸ਼ਾਮਪੁਰਾ, ਬਲਵਿੰਦਰ ਕੌਰ ਸ਼ਾਮਪੁਰਾ, ਮੈਡਮ ਮਨਜੀਤ ਕੌਰ, ਹਰਜੀਤ ਕੌਰ ਸਾਬਕਾ ਕੌਂਸਲਰ, ਜਸਵੰਤ ਸਿੰਘ, ਕੁਲਵਿੰਦਰ ਕੌਰ, ਪੂਜਾ ਰਾਣੀ, ਮਨਿੰਦਰ ਪਾਲ ਸਿੰਘ ਸਾਹਨੀ, ਕਮਲਜੀਤ ਕੌਰ,ਰਾਜਵੰਤ ਕੌਰ, ਜਸਬੀਰ ਕੌਰ, ਜਸਪਾਲ ਸਿੰਘ ਸੇਠੀ, ਪੁਸ਼ਪਿੰਦਰ ਕੁਮਾਰ, ਅਮਰਪ੍ਰੀਤ ਸਿੰਘ ਮਣਕੂ, ਗੁਰਦੀਪ ਸਿੰਘ ਦੀਪ, ਮੋਹਨ ਸਿੰਘ, ਕਰਨੈਲ ਸਿੰਘ ਤੰਬੜ ਸਾਬਕਾ ਕੌਂਸਲਰ, ਗੁਰਮੀਤ ਸਿੰਘ, ਜਗਤਾਰ ਸਿੰਘ ਬਾਬਾ, ਅੱਛਰ ਸਿੰਘ, ਸੇਵਾ ਸਿੰਘ, ਅਭਿਸ਼ੇਕ ਠਾਕੁਰ, ਧਰਮ ਸਿੰਘ ਗਰੇਵਾਲ, ਬੀਬੀ ਪ੍ਰੀਤਮ ਕੌਰ ਭਿਓਰਾ, ਮਨਜਿੰਦਰ ਸਿੰਘ ਧਨੋਆ ਸਾਬਕਾ ਕੌਂਸਲਰ, ਦਲੀਪ ਸਿੰਘ, ਸੁਖਵਿੰਦਰ ਸਿੰਘ, ਗੁਰਨਾਮ ਸਿੰਘ ਭਿਓਰਾ, ਸੁਰਿੰਦਰ ਕੌਰ, ਸਰਬਜੀਤ ਕੌਰ, ਨਿਰਮਲ ਕੌਰ ਦਾ ਲੰਗਰ ਵਿਚ ਸ਼ਿੱਦਤ ਨਾਲ ਸੇਵਾ ਕਰਨ ਲਈ ਸਨਮਾਨ ਕੀਤਾ ਗਿਆ | ਇਸ ਤੋਂ ਪਹਿਲਾਂ ਬਾਬਾ ਅਵਤਾਰ ਸਿੰਘ ਜੀ ਨੇ ਔਖੇ ਸਮੇਂ ਕਿਸੇ ਨੂੰ ਘਰ ਵਿਚ ਲੰਗਰ ਦੀ ਸੇਵਾ ਦੇਣ ਨੂੰ ਉੱਤਮ ਕਾਰਜ ਦੱਸਿਆ ਅਤੇ ਇਸ ਕਾਰਜ ਦੀ ਸ਼ਲਾਘਾ ਕੀਤੀ | ਇਸ ਮੌਕੇ ਐਡਵੋਕੇਟ ਦਿਓਲ, ਐਡਵੋਕੇਟ ਸੂਰਜ ਪਾਲ, ਐਡਵੋਕੇਟ ਸੂਰਜ ਪ੍ਰਕਾਸ਼, ਗੁਰਮੁਖ ਸਿੰਘ ਸੈਣੀ, ਪਰਮਜੀਤ ਸਿੰਘ ਮਾਕੜ, ਮਨਿੰਦਰਪਾਲ ਸਿੰਘ ਸਾਹਨੀ ਅਤੇ ਬੀਬੀ ਹਰਜੀਤ ਕੌਰ ਨੇ ਸੰਬੋਧਨ ਕੀਤਾ | ਡਾ. ਚੀਮਾ ਨੇ ਇਸ ਸੇਵਾ 'ਚ ਦਿਨ ਰਾਮ ਸੇਵਾਵਾਂ ਦੇਣ ਵਾਲਿਆਂ ਦਾ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਫੈਡਰੇਸ਼ਨ ਆਗੂ ਮੋਹਣ ਸਿੰਘ ਮੁਹੰਮਦੀਪੁਰ, ਹਿੰਮਤ ਸਿੰਘ ਰਾਜਾ ਤੇ ਗੁਰਦੀਪ ਸਿੰਘ ਹਵੇਲੀ ਦਾ ਵੀ ਸਿਰੋਪਾਉ ਪਾ ਕੇ ਸਨਮਾਨ ਕੀਤਾ ਗਿਆ |

8 ਘੰਟੇ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਬੂਰਮਾਜਰਾ ਬਿਜਲੀ ਗਰਿੱਡ 'ਤੇ ਦਿੱਤਾ ਰੋਸ ਧਰਨਾ

ਮੋਰਿੰਡਾ, 23 ਜੂਨ (ਪਿ੍ਤਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਕੀਤੇ ਵਾਅਦੇ ਅਨੁਸਾਰ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ 8 ਘੰਟੇ ਬਿਜਲੀ ਸਪਲਾਈ ਨਾ ਮਿਲਣ 'ਤੇ ਰੋਸ ਵਜੋਂ ਇਲਾਕੇ ਦੇ ਕਿਸਾਨਾਂ ਵਲੋਂ ਬੂਰਮਾਜਰਾ ਗਰਿੱਡ 'ਤੇ ਰੋਸ ਧਰਨਾ ਦਿੰਦਿਆਂ ਪੰਜਾਬ ਸਰਕਾਰ ਅਤੇ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਸਫ਼ਾਈ ਸੇਵਕਾਂ ਦੀ ਹੜਤਾਲ ਜਾਰੀ

ਸ੍ਰੀ ਚਮਕੌਰ ਸਾਹਿਬ, 23 ਜੂਨ (ਜਗਮੋਹਣ ਸਿੰਘ ਨਾਰੰਗ)-ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਅੱਜ 42ਵੇਂ ਦਿਨ ਵੀ ਜਾਰੀ ਰਹੀ, ਧਰਨੇ 'ਤੇ ਬੈਠੇ ਸਮੂਹ ਸਫ਼ਾਈ ਸੇਵਕਾਂ ਦੀ ਹਮਾਇਤ ਵਿਚ ਸ੍ਰੀ ਅਨੰਦਪੁਰ ਸਾਹਿਬ, ਨੰਗਲ ਅਤੇ ਸ੍ਰੀ ਕੀਰਤਪੁਰ ...

ਪੂਰੀ ਖ਼ਬਰ »

ਕੌਮੀ ਹੁਨਰ ਘੋਖ ਪ੍ਰੀਖਿਆ 'ਚ ਰੂਪਨਗਰ ਦੇ ਸ਼ੌਰਿਆ ਨੇ ਹਾਸਲ ਕੀਤਾ 108ਵਾਂ ਰੈਂਕ

ਰੂਪਨਗਰ, 23 ਜੂਨ (ਸਤਨਾਮ ਸਿੰਘ ਸੱਤੀ)-ਕੌਮੀ ਹੁਨਰ ਘੋਖ ਪ੍ਰੀਖਿਆ ਸਟੇਜ-1 ਦਾ ਨਤੀਜਾ ਐਲਾਨ ਦਿੱਤਾ ਗਿਆ ਹੈ | ਇਸ ਪ੍ਰੀਖਿਆ 'ਚ ਪੰਜਾਬ ਦੇ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ਦੇ 45 ਹਜ਼ਾਰ ਵਿਦਿਆਰਥੀਆਂ ਨੇ ਭਾਗ ਲਿਆ ਸੀ | ਰੂਪਨਗਰ ਦੇ ਸ਼ੌਰਿਆ ਵਰਮਾ ਪੁੱਤਰ ਸ੍ਰੀਮਤੀ ...

ਪੂਰੀ ਖ਼ਬਰ »

ਸੀਟੂ ਵਲੋਂ ਮਹਿੰਗਾਈ ਅਤੇ ਹੋਰ ਮੰਗਾਂ ਨੂੰ ਲੈ ਕੇ ਰੈਲੀ

ਰੂਪਨਗਰ, 23 ਜੂਨ (ਸਤਨਾਮ ਸਿੰਘ ਸੱਤੀ)-ਮਜ਼ਦੂਰ ਜਮਾਤ ਦੀ ਨੁੰਮਾਇਦਾ ਜਥੇਬੰਦੀ ਸੀਟੂ ਵੱਲੋਂ ਦਿਨੋਂ ਦਿਨ ਵਧ ਰਹੀ ਮਹਿੰਗਾਈ, ਬੇਰੁਜ਼ਗਾਰੀ, ਮਜ਼ਦੂਰਾਂ ਸਬੰਧੀ ਬਣੇ ਕਾਨੂੰਨਾਂ ਨਾਲ ਮੋਦੀ ਸਰਕਾਰ ਵੱਲੋਂ ਕੀਤੀ ਜਾ ਰਹੀ ਛੇੜਛਾੜ ਅਤੇ ਹੋਰ ਮਜ਼ਦੂਰਾਂ ਸਬੰਧੀ ਮੰਗਾਂ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਬਜ਼ੁਰਗ ਲਾਪਤਾ

ਘਨੌਲੀ, 23 ਜੂਨ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਥਲੀ ਖ਼ੁਰਦ ਦਾ ਬਜ਼ੁਰਗ ਤਿੰਨ ਦਿਨਾਂ ਤੋਂ ਲਾਪਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਘਨੌਲੀ ਚੌਕੀ ਦੇ ਸਬ ਇੰਸਪੈਕਟਰ ਰਣਵੀਰ ਸਿੰਘ ਸੰਧੂ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਵਲੋਂ ਦਰਜ ਕਰਵਾਏ ਬਿਆਨਾਂ ਦੇ ...

ਪੂਰੀ ਖ਼ਬਰ »

ਇਲਾਕਾ ਸੰਘਰਸ਼ ਕਮੇਟੀ ਵਲੋਂ 24 ਜੂਨ ਦਾ ਧਰਨਾ ਕੀਤਾ ਮੁਲਤਵੀ

ਸੁਖਸਾਲ, 23 ਜੂਨ (ਧਰਮ ਪਾਲ)-ਇਲਾਕਾ ਸੰਘਰਸ਼ ਕਮੇਟੀ ਦੇ ਆਗੂਆਂ ਦੀ ਮੀਟਿੰਗ ਐਲਗਰਾਂ ਵਿਖੇ ਹਰਦੇਵ ਸਿੰਘ ਦੇ ਘਰ ਹੋਈ | ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਇਸ ਮੌਕਾ ਵੱਖ-ਵੱਖ ਜਥੇਬੰਦੀਆਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ...

ਪੂਰੀ ਖ਼ਬਰ »

-ਮਾਮਲਾ ਨਵੇਂ ਪੇ ਕਮਿਸ਼ਨ ਦਾ- ਮਾਸਟਰ ਕੇਡਰ ਯੂਨੀਅਨ ਨੇ ਖੋਲਿ੍ਹਆ ਵਿੱਤ ਮੰਤਰੀ ਖ਼ਿਲਾਫ਼ ਮੋਰਚਾ

ਨੂਰਪੁਰ ਬੇਦੀ, 23 ਜੂਨ (ਢੀਂਡਸਾ)-ਅੱਜ ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਇੱਕ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ ਅਤੇ ਸੂਬਾ ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ ਦੀ ਸਾਂਝੀ ਅਗਵਾਈ ਵਿਚ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਹੋਈ | ਪ੍ਰੈੱਸ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਵਲੋਂ ਡਾ. ਸ਼ਿਆਮ ਪ੍ਰਸਾਦ ਮੁਖਰਜੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਸਮਾਗਮ

ਨੰਗਲ, 23 ਜੂਨ (ਪ੍ਰੀਤਮ ਸਿੰਘ ਬਰਾਰੀ)-ਜ਼ਿਲ੍ਹਾ ਭਾਜਪਾ ਵਲੋਂ ਅੱਜ ਡਾ. ਸ਼ਿਆਮ ਪ੍ਰਸਾਦ ਮੁਖਰਜੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਪੰਜਾਬ ਭਾਜਪਾ ਕਾਰਜਕਾਰਨੀ ਮੈਂਬਰ ਡਾ. ਈਸ਼ਵਰ ਚੰਦਰ ਸਰਦਾਨਾ ਦੇ ਸਥਾਨਕ ਰੇਲਵੇ ਰੋਡ ਸਥਿਤ ਗ੍ਰਹਿ ...

ਪੂਰੀ ਖ਼ਬਰ »

ਪੀੜਤਾਂ ਦੀ ਗਿਣਤੀ ਦੋ ਦਿਨਾਂ ਤੋਂ ਸਿਫਰ, ਬਲਾਕ 'ਚ 22 ਇਕਾਂਤਵਾਸ

ਭਰਤਗੜ੍ਹ, 23 ਜੂਨ (ਜਸਬੀਰ ਸਿੰਘ ਬਾਵਾ)-ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਰਾਜ ਸਰਕਾਰ, ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਿਯਮਾਂ ਨੂੰ ਅਪਣਾਉਣ ਦੀ ਬਦੌਲਤ ਭਰਤਗੜ੍ਹ ਦੇ ਕਮਿਊਨਟੀ ਸਿਹਤ ਕੇਂਦਰ ਤੇ ਇਸ ਬਲਾਕ ਅਧੀਨ ਆਉਂਦੇ ਪਿੰਡਾਂ 'ਚ ਕੋਰੋਨਾ ...

ਪੂਰੀ ਖ਼ਬਰ »

ਟੈੱਟ ਪਾਸ ਨਾਨ-ਟੀਚਿੰਗ ਕਰਮਚਾਰੀਆਂ ਦੀਆਂ ਮਾਸਟਰ ਕਾਡਰ ਦੇ ਕੋਟੇ ਵਿਚ ਪੈਂਡਿੰਗ ਪਦਉਨਤੀਆਂ ਜਲਦ ਕਰਨ ਦੀ ਮੰਗ

ਰੂਪਨਗਰ, 23 ਜੂਨ (ਸਤਨਾਮ ਸਿੰਘ ਸੱਤੀ)-ਉੱਚ ਯੋਗਤਾ ਪ੍ਰਾਪਤ ਐੱਸ. ਐੱਲ. ਏ, ਲਾਇਬ੍ਰੇਰੀਅਨ, ਸਹਾਇਕ ਲਾਇਬ੍ਰੇਰੀਅਨ ਅਤੇ ਲਾਇਬ੍ਰੇਰੀ ਰਿਸਟੋਰਰ ਯੂਨੀਅਨ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਅਕਸ਼ੈ ਕੁਮਾਰ ਖਨੌਰੀ ਅਤੇ ਜ਼ਿਲ੍ਹਾ ਸਕੱਤਰ ਨਰਿੰਦਰ ਸਿੰਘ ਨੇ ਸਿੱਖਿਆ ...

ਪੂਰੀ ਖ਼ਬਰ »

16 ਸਾਲ ਤੋਂ ਭਗੌੜਾ ਕੀਤਾ ਕਾਬੂ

ਸ੍ਰੀ ਚਮਕੌਰ ਸਾਹਿਬ, 23 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਥਾਣੇ ਅਧੀਨ ਪੈਂਦੇ ਪਿੰਡ ਬਾਲਸੰਡਾ ਦਾ ਵਿਅਕਤੀ ਸੁਰਿੰਦਰ ਸਿੰਘ ਪੁੱਤਰ ਪ੍ਰੇਮ ਸਿੰਘ ਜੋ ਸੰਨ 2005 ਵਿਚ ਮਾਣਯੋਗ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਸੀ, ਨੂੰ ਸ੍ਰੀ ਚਮਕੌਰ ਸਾਹਿਬ ਪੁਲਿਸ ਨੇ ਕਾਬੂ ਕਰ ...

ਪੂਰੀ ਖ਼ਬਰ »

ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਕਰਮਚਾਰੀਆਂ ਕੀਤੀ ਨਾ ਮਨਜ਼ੂਰ

ਘਨੌਲੀ, 23 ਜੂਨ (ਜਸਵੀਰ ਸਿੰਘ ਸੈਣੀ)-ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਪੰਜਾਬ ਦੇ ਕਰਮਚਾਰੀਆਂ ਵਲੋਂ ਨਾਮਨਜ਼ੂਰ ਕਰ ਦਿੱਤਾ ਗਿਆ ਹੈ ਕਿਉਂਕਿ ਪਿਛਲੇ ਪੰਜ ਸਾਲਾਂ ਤੋਂ ਵੱਧ ਸਮੇਂ ਤੋਂ ਤਨਖ਼ਾਹ ਸਕੇਲਾਂ ਵਿਚ ਸੋਧ ਦੀ ਉਡੀਕ ਕਰ ਰਹੇ ਕਰਮਚਾਰੀਆਂ ਦੀਆਂ ਆਸਾਂ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਲੋੜਵੰਦ ਪਰਿਵਾਰ ਦੀ ਆਰਥਿਕ ਮਦਦ

ਸ੍ਰੀ ਅਨੰਦਪੁਰ ਸਾਹਿਬ, 23 ਜੂਨ (ਜੇ.ਐੱਸ. ਨਿੱਕੂਵਾਲ)-ਇੱਥੋਂ ਦੇ ਬਚੋਲੀ ਵਿਖੇ ਰਹਿਣ ਵਾਲੇ ਗ਼ਰੀਬ ਪ੍ਰਵਾਸੀ ਮਜ਼ਦੂਰ ਜੀਤ ਰਾਮ ਦੇ 16 ਸਾਲਾਂ ਸਿਰ ਦੀ ਗੰਭੀਰ ਬਿਮਾਰੀ ਨਾਲ ਪੀੜਤ ਵਿਨੋਦ ਕੁਮਾਰ ਦੀ ਆਰਥਿਕ ਮਦਦ ਕਰਨ ਲਈ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਬੰਸ ਲਾਲ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੱਲ੍ਹ ਮਨਾਇਆ ਜਾਵੇਗਾ

ਸ੍ਰੀ ਅਨੰਦਪੁਰ ਸਾਹਿਬ, 23 ਜੂਨ (ਕਰਨੈਲ ਸਿੰਘ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਸਤਰੀ ਸਤਿਸੰਗ ਸਭਾ ਸ੍ਰੀ ...

ਪੂਰੀ ਖ਼ਬਰ »

ਕਬੱਡੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਸ਼ਹੀਦ ਗੁਰਨਿੰਦਰ ਦੇ ਪਰਿਵਾਰ ਨਾਲ ਦੁੱਖ ਪ੍ਰਗਟ

ਕਾਹਨਪੁਰ ਖੂਹੀ, 23 ਜੂਨ (ਪ. ਪ.)-ਕਬੱਡੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਉੱਘੇ ਸਮਾਜਸੇਵੀ ਦਵਿੰਦਰ ਸਿੰਘ ਬਾਜਵਾ ਅਤੇ ਅਜੀਤ ਪ੍ਰਕਾਸ਼ਨ ਸਮੂਹ ਦੇ ਉੱਪ ਦਫ਼ਤਰ ਰੂਪਨਗਰ ਦੇ ਇੰਚਾਰਜ ਸਤਨਾਮ ਸਿੰਘ ਸੱਤੀ ਵਲੋਂ ਅੱਜ ਸ਼ਹੀਦ ਗੁਰਨਿੰਦਰ ਸਿੰਘ ਦੇ ਘਰ ਪਿੰਡ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਲੋਂ ਫ਼੍ਰੀ ਆਨ-ਲਾਈਨ ਬੇਸਿਕ ਕੰਪਿਊਟਰ ਕੋਰਸ ਸ਼ੁਰੂ

ਸ੍ਰੀ ਚਮਕੌਰ ਸਾਹਿਬ, 23 ਜੂਨ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਲੋਂ ਇੱਕ ਮਹੀਨੇ ਦਾ ਫ਼ਰੀ ਆਨ-ਲਾਈਨ ਕੰਪਿਊਟਰ ਕੋਰਸ ਸ਼ੁਰੂ ਕੀਤਾ ਗਿਆ | ਪਿ੍ੰਸੀਪਲ ਡਾ. ਜਸਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਨੂੰ ਭੇਟ ਕੀਤਾ ਸੈਨੇਟਾਈਜ਼ ਸਟੈਂਡ ਤੇ ਰਾਹਗੀਰਾਂ ਨੂੰ ਮਾਸਕ ਵੰਡੇ

ਘਨੌਲੀ, 23 ਜੂਨ (ਜਸਵੀਰ ਸਿੰਘ ਸੈਣੀ)-ਇਲਾਕੇ ਦੀ ਉੱਘੀ ਸਮਾਜ ਸੇਵੀ ਸ਼ਖ਼ਸੀਅਤ ਸਰਦਾਰ ਅਜੈਵੀਰ ਸਿੰਘ ਲਾਲਪੁਰਾ ਦੀ ਬਣਾਈ ਹੋਈ ਸੰਸਥਾ ਪਹਿਲਾਂ ਇਨਸਾਨੀਅਤ ਵਲੋਂ ਇਲਾਕੇ ਦੇ ਵੱਖ-ਵੱਖ ਸਕੂਲਾਂ, ਸਰਕਾਰੀ ਅਦਾਰੇ ਅਤੇ ਧਾਰਮਿਕ ਅਸਥਾਨਾਂ ਵਿਚ ਸੈਨੇਟਾਈਜ਼ਰ ਸਟੈਂਡ ...

ਪੂਰੀ ਖ਼ਬਰ »

ਪੰਪੋਰ ਹਮਲੇ ਦੇ ਸ਼ਹੀਦ ਹੌਲਦਾਰ ਜਗਤਾਰ ਸਿੰਘ ਬੁਰਜਵਾਲਾ ਦੀ ਪੰਜ ਸਾਲਾਂ 'ਚ ਸਰਕਾਰ ਨੇ ਨਹੀਂ ਬਣਾਈ ਕੋਈ ਯਾਦਗਾਰ

ਪੁਰਖਾਲੀ, 23 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦ ਜਵਾਨਾਂ ਦੀ ਕੁਰਬਾਨੀ ਦਾ ਕਿੰਨਾ ਕੁ ਮੁੱਲ ਪਾਇਆ ਜਾਂਦਾ ਹੈ ਤੇ ਉਨ੍ਹਾਂ ਦੀਆਂ ਸ਼ਹਾਦਤਾਂ ਨੂੰ ਕਿੰਨਾ ਕੁ ਯਾਦ ਰੱਖਿਆ ਜਾਂਦਾ ਹੈ, ਦੀ ਮਿਸਾਲ ਪਿੰਡ ਬੁਰਜਵਾਲਾ ਦੇ ਪੰਪੋਰ (ਜੰਮੂ ...

ਪੂਰੀ ਖ਼ਬਰ »

ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ ਜਲਦ ਕੀਤੇ ਜਾਣ ਦੀ ਕੀਤੀ ਮੰਗ

ਨੂਰਪੁਰ ਬੇਦੀ, 23 ਜੂਨ (ਵਿੰਦਰਪਾਲ ਝਾਂਡੀਆ)-ਅੱਜ ਐਸ. ਸੀ/ਬੀ. ਸੀ. ਅਧਿਆਪਕ ਜਥੇਬੰਦੀ ਰੂਪਨਗਰ ਦੀ ਜ਼ੂਮ ਮੀਟਿੰਗ ਜ਼ਿਲ੍ਹਾ ਆਗੂ ਮਨਪ੍ਰੀਤ ਸਿੰਘ ਲੇਹੜੀਆਂ ਅਤੇ ਸੁਰਿੰਦਰ ਜਨਾਗਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਬਲਾਕ ਤਖ਼ਤਗੜ੍ਹ ਦੇ ਪ੍ਰਧਾਨ ਬਲਜੀਤ ਸਿੰਘ ਬੈਂਸ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਬਜਰੂੜ ਸੰਯੁਕਤ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਨੂਰਪੁਰ ਬੇਦੀ, 23 ਜੂਨ (ਹਰਦੀਪ ਸਿੰਘ ਢੀਂਡਸਾ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵਲੋਂ ਭੁਪਿੰਦਰ ਸਿੰਘ ਬਜਰੂੜ ਨੂੰ ਸੰਯੁਕਤ ਅਕਾਲੀ ਦਲ ਜ਼ਿਲ੍ਹਾ ਰੂਪਨਗਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਦੱਸਣਯੋਗ ਹੈ ਕਿ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਸੀਟੂ ਵਲੋਂ ਮਹਿੰਗਾਈ ਅਤੇ ਹੋਰ ਮੰਗਾਂ ਨੂੰ ਲੈ ਕੇ ਰੈਲੀ

ਰੂਪਨਗਰ, 23 ਜੂਨ (ਸਤਨਾਮ ਸਿੰਘ ਸੱਤੀ)-ਮਜ਼ਦੂਰ ਜਮਾਤ ਦੀ ਨੁੰਮਾਇਦਾ ਜਥੇਬੰਦੀ ਸੀਟੂ ਵੱਲੋਂ ਦਿਨੋਂ ਦਿਨ ਵਧ ਰਹੀ ਮਹਿੰਗਾਈ, ਬੇਰੁਜ਼ਗਾਰੀ, ਮਜ਼ਦੂਰਾਂ ਸਬੰਧੀ ਬਣੇ ਕਾਨੂੰਨਾਂ ਨਾਲ ਮੋਦੀ ਸਰਕਾਰ ਵੱਲੋਂ ਕੀਤੀ ਜਾ ਰਹੀ ਛੇੜਛਾੜ ਅਤੇ ਹੋਰ ਮਜ਼ਦੂਰਾਂ ਸਬੰਧੀ ਮੰਗਾਂ ...

ਪੂਰੀ ਖ਼ਬਰ »

ਪੰਪੋਰ ਹਮਲੇ ਦੇ ਸ਼ਹੀਦ ਹੌਲਦਾਰ ਜਗਤਾਰ ਸਿੰਘ ਬੁਰਜਵਾਲਾ ਦੀ ਪੰਜ ਸਾਲਾਂ 'ਚ ਸਰਕਾਰ ਨੇ ਨਹੀਂ ਬਣਾਈ ਕੋਈ ਯਾਦਗਾਰ

ਪੁਰਖਾਲੀ, 23 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦ ਜਵਾਨਾਂ ਦੀ ਕੁਰਬਾਨੀ ਦਾ ਕਿੰਨਾ ਕੁ ਮੁੱਲ ਪਾਇਆ ਜਾਂਦਾ ਹੈ ਤੇ ਉਨ੍ਹਾਂ ਦੀਆਂ ਸ਼ਹਾਦਤਾਂ ਨੂੰ ਕਿੰਨਾ ਕੁ ਯਾਦ ਰੱਖਿਆ ਜਾਂਦਾ ਹੈ, ਦੀ ਮਿਸਾਲ ਪਿੰਡ ਬੁਰਜਵਾਲਾ ਦੇ ਪੰਪੋਰ (ਜੰਮੂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX