ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਿਵਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਅੰਮ੍ਰਿਤਸਰ / ਦਿਹਾਤੀ

ਨਵ-ਨਿਯੁਕਤ ਅਕਾਦਮਿਕ ਕੌ ਾਸਲ ਮੈਂਬਰਾਂ ਦਾ ਰਾਸਾ ਤਹਿਸੀਲ ਬਾਬਾ ਬਕਾਲਾ ਵਲੋਂ ਸਨਮਾਨ

ਬਾਬਾ ਬਕਾਲਾ ਸਾਹਿਬ, 23 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸੰਤ ਮਾਝਾ ਸਿੰਘ ਕਰਮਜੋਤ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਪੰਜਾਬ ਮਾਨਤਾ ਪ੍ਰਾਪਤ ਤੇ ਐਫਿਲੀਏਟਡ ਸਕੂਲ ਐਸੋਸੀਏਸਨ ਪੰਜਾਬ (ਰਾਸਾ) ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਇਕ ਤਹਿਸੀਲ ਪੱਧਰੀ ਸਨਮਾਨ ਸਮਾਗਮ ਕੀਤਾ ਗਿਆ | ਜਿਸ ਵਿਚ ਰਾਸਾ ਦੇ ਨਵ-ਨਿਯੁਕਤ ਅਹੁਦੇਦਾਰ ਸਕੱਤਰ ਸਿੰਘ ਸੰਧੂ ਜਨਰਲ ਸਕੱਤਰ ਵਿੱਤ, ਜਗਤਾਰ ਪਾਲ ਮਹਾਜਨ ਐਡੀਸ਼ਨ ਜਨਰਲ ਸਕੱਤਰ ਤੇ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਕਮਲਜੋਤ ਸਿੰਘ ਕੋਹਲੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਕਾਦਮਿਕ ਕੌਂਸਲ ਦੇ ਮੈਂਬਰ ਬਣਨ ਉਪਰੰਤ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੰਜਾਬ ਰਾਸਾ ਦੇ ਚੇਅਰਮੈਨ ਪਿ੍ੰ: ਗੁਰਦੀਪ ਸਿੰਘ ਰੰਧਾਵਾ, ਜਨਰਲ ਸਕੱਤਰ ਸੁਜੀਤ ਸ਼ਰਮਾ ਬਬਲੂ, ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਪਿ੍ੰ: ਗੁਰਜੀਤ ਸਿੰਘ ਵਡਾਲਾ, ਤਹਿਸੀਲ ਕੌਆਰਡੀਨੇਟਰ ਪਿ੍ੰ: ਬਿਕਰਮਜੀਤ ਸਿੰਘ ਚੀਮਾਂ ਵਲੋਂ ਕਰਵਾਏ ਇਸ ਸਨਮਾਨ ਸਮਾਗਮ ਦੌਰਾਨ ਹਾਜ਼ਰ ਬੁਲਾਰਿਆਂ ਅਤੇ ਸਕੂਲ ਮੁਖੀਆਂ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਹੁਣ ਕੋਰੋਨਾ ਦੀ ਦੂਸਰੀ ਲਹਿਰ ਕਾਬੂ ਹੇਠ ਆ ਚੁੱਕੀ ਹੈ ਇਸ ਲਈ ਸਰਕਾਰ ਸਕੂਲ ਖੋਲ੍ਹਣ ਸਬੰਧੀ ਵੀ ਜਲਦ ਤੋਂ ਜਲਦ ਫੈਸਲਾ ਲਵੇ | ਇਸ ਮੌਕੇ ਸੁਖਜਿੰਦਰ ਸਿੰਘ ਗਿੱਲ, ਸੁਸ਼ੀਲ ਅਗਰਵਾਲ, ਚੇਅਰਮੈਨ ਡਾ: ਪਰਮਜੀਤ ਸਿੰਘ ਸੰਧੂ, ਪਿ੍ੰ: ਨਿਰਮਲ ਸਿੰਘ ਸਿੱਧੂ ਬੇਦਾਦਪੁਰ, ਪਿ੍ੰ: ਕੁਲਬੀਰ ਸਿੰਘ ਮਾਨ, ਐਡਵੋਕੇਟ ਹਰਜੋਤ ਸਿੰਘ ਮਾਨ, ਪਿ੍ੰ: ਦਵਿੰਦਰ ਕੌਰ ਖੱਬੇ ਰਾਜਪੂਤਾਂ, ਪਿ੍ੰ: ਜਸਬੀਰ ਸਿੰਘ ਬੁਤਾਲਾ ਆਦਿ ਹਾਜ਼ਰ ਸਨ |

ਅਕਾਲੀ-ਬਸਪਾ ਗੱਠਜੋੜ ਦੀ ਅਗਾਮੀ ਚੋਣਾਂ 'ਚ ਜਿੱਤ ਯਕੀਨੀ ਬਣਾਉਣ ਲਈ ਮੀਟਿੰਗ

ਅਜਨਾਲਾ, 23 ਜੂਨ (ਐਸ. ਪ੍ਰਸ਼ੋਤਮ)-ਅੱਜ ਇੱਥੇ ਬਸਪਾ ਦੇ ਹਲਕਾ ਪੱਧਰੀ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਹਲਕਾ ਇੰਚਾਰਜ ਰੋਬਟ ਪੱਛੀਆ ਦੀ ਪ੍ਰਧਾਨਗੀ 'ਚ ਸੀਨੀਅਰ ਆਗੂਆਂ ਤੇ ਸਰਗਰਮ ਕਾਰਕੁੰਨਾਂ ਦੀ ਪ੍ਰਭਾਵਸ਼ਾਲੀ ਮੀਟਿੰਗ ਹੋਈ, ਜਿਸ 'ਚ ਕੈਪਟਨ ਸਰਕਾਰ ਦੀਆਂ ਦਲਿਤਾਂ, ...

ਪੂਰੀ ਖ਼ਬਰ »

ਅਮਰੀਕਾ 'ਚ 85 ਫੁੱਟ ਝੰਡਾ ਲਗਾਉਣ ਵਾਲੇ ਰਾਜ ਕਾਹਲੋਂ ਦਾ ਜੱਦੀ ਪਿੰਡ ਸਠਿਆਲਾ

ਸਠਿਆਲਾ, 23 ਜੂਨ (ਸਫਰੀ)-ਕੈਲੀਫੋਰਨੀਆ ਪਿਸਤੇ ਦੇ ਬਾਦਸ਼ਾਹ ਕਰਕੇ ਜਾਣੇ ਜਾਂਦੇ ਰਾਜ ਕਾਹਲੋਂ ਜਿਸ ਨੇ ਆਪਣੇ ਖੇਤਾਂ 'ਚ 85 ਫੁੱਟ ਉੱਚਾ ਤੇ 35 ਫੁੱਟ ਚੌੜਾ ਤੇ 50 ਫੁੱਟ ਲੰਬਾ ਅਮਰੀਕਾ ਦਾ ਰਾਸ਼ਟਰੀ ਝੰਡਾ ਲਗਾਉਣ ਵਾਲੇ ਸਿੱਖ ਮਨਰਾਜ ਸਿੰਘ ਰਾਜ ਕਾਹਲੋਂ ਦਾ ਜੱਦੀ ਪਿੰਡ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਸੰਘਰਸ਼ ਦਾ ਬਿਗਲ ਵਜਾਇਆ

ਬਾਬਾ ਬਕਾਲਾ ਸਾਹਿਬ, 23 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੀ. ਸੀ. ਐਸ. ਐਸ. ਮੈਡੀਕਲ ਤੇ ਡੈਂਟਲ ਅਸੋਸੀਏਸ਼ਨ, ਪੰਜਾਬ ਸਟੇਟ ਵੈਟਨਰੀ ਅਫਸਰ ਅਸੋਸੀਏਸ਼ਨ, ਪੰਜਾਬ ਰੂਰਲ ਮੈਡੀਕਲ ਅਫ਼ਸਰ ਅਸੋਸੀਏਸ਼ਨ ਤੇ ਹੋਰ ਮੁਲਾਜ਼ਮ ਜਥੇਬੰਦੀਆਂ ਦੇ ਸੱਦੇ 'ਤੇ ਸਿਵਲ ...

ਪੂਰੀ ਖ਼ਬਰ »

26 ਦੇ ਰੋਸ ਮਾਰਚ ਸਬੰਧੀ ਸਬਜ਼ੀ ਉਤਪਾਦਕ ਸੰਗਠਨ ਤੇ ਕੁੱਲ ਹਿੰਦ ਕਿਸਾਨ ਸਭਾ ਦੀ ਇੱਕਤਰਤਾ

ਨਵਾਂ ਪਿੰਡ, 23 ਜੂਨ (ਜਸਪਾਲ ਸਿੰਘ)-ਖੇਤੀ ਸੋਧ 3 ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੇ 26 ਜੂਨ ਨੂੰ 7 ਮਹੀਨੇ ਹੋ ਜਾਣ ਤੇ ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਚੁੱਪ ਵੱਟੀ ਮੋਦੀ ਸਰਕਾਰ ਨੂੰ ਝੰਜੋੜਨ ਲਈ ਸੰਯੁਕਤ ਕਿਸਾਨ ...

ਪੂਰੀ ਖ਼ਬਰ »

ਬੋਨੀ ਅਜਨਾਲਾ ਵਲੋਂ ਨਵੇਂ ਅਹੁਦੇਦਾਰਾਂ ਦਾ ਸਨਮਾਨ

ਅਜਨਾਲਾ, 23 ਜੂਨ (ਐਸ. ਪ੍ਰਸ਼ੋਤਮ)-ਅੱਜ ਇਥੇ ਹਲਕਾ ਪੱਧਰ ਦੇ ਅਕਾਲੀ ਦਲ (ਬ) ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਆਗੂਆਂ ਤੇ ਸਰਗਰਮ ਕਾਰਕੁੰਨਾਂ ਦੀ ਬੁਲਾਈ ਮੀਟਿੰਗ 'ਚ ਆਗਾਮੀ ਪੰਜਾਬ ਚੋਣਾਂ ਦੇ ਮੱਦੇਨਜ਼ਰ ਹਲਕੇ 'ਚ ਅਕਾਲੀ ਦਲ (ਬ) ਦੀ ਜ਼ਮੀਨੀ ਪੱਧਰ ਤੱਕ ਮਜ਼ਬੂਤੀ ਲਈ ਤੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅੰਮਿ੍ਤਸਰ-ਪਠਾਨਕੋਟ ਹਾਈਵੇ ਬੰਦ ਕਰਕੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ

ਕੱਥੂਨੰਗਲ਼, 23 ਜੂਨ (ਦਲਵਿੰਦਰ ਸਿੰਘ ਰੰਧਾਵਾ)-ਅੱਜ ਕਿਸਾਨ ਮਜ਼ਦੂਰ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਜ਼ਿਲ੍ਹਾ ਅੰਮਿ੍ਤਸਰ ਦੇ ਜ਼ੋਨ ਕੱਥੂਨੰਗਲ, ਦੀ ਵਿਸ਼ਾਲ ਮੀਟਿੰਗ ਪਿੰਡ ਅਲਕੜੇ ਦੇ ਗੁਰਦੁਆਰਾ ਸਾਹਿਬ ਵਿਖੇ ਕਰਕੇ ਇਕੱਤਰ ...

ਪੂਰੀ ਖ਼ਬਰ »

ਪਿਤਾ ਪੁਰਖੀ ਜ਼ਮੀਨ 'ਤੇ ਧੱਕੇ ਨਾਲ ਰਸਤਾ ਬਣਾਉਣ ਦੇ ਲਗਾਏ ਦੋਸ਼

ਲੋੋਪੋਕੇ, 23 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਸਰਹੱਦੀ ਪਿੰਡ ਕਾਵੇਂ ਤੇ ਹੇਤਮਪੁਰਾ ਵਿਖੇ ਪਿਤਾ ਪੁਰਖੀ ਜ਼ਮੀਨ 'ਤੇ ਧੱਕੇ ਨਾਲ ਰਸਤਾ ਬਣਾਉਣ ਦੇ ਵਿਰੋਧ 'ਚ ਪਿੰਡ ਵਾਸੀਆਂ ਨੇ ਰੋਸ ਦਾ ਪ੍ਰਗਟਾਵਾ ਕੀਤਾ | ਇਸ ਸਬੰਧੀ ਪਿੰਡ ਵਾਸੀ ...

ਪੂਰੀ ਖ਼ਬਰ »

ਪੰਜਾਬ ਦੀ ਜਨਤਾ ਦਾ ਮੋਹ ਹੁਣ ਕਾਂਗਰਸ ਸਰਕਾਰ ਤੋਂ ਭੰਗ ਹੋ ਚੁੱਕਾ- ਭੀਰੀ

ਜੰਡਿਆਲਾ ਗੁਰੂ, 23 ਜੂਨ (ਰਣਜੀਤ ਸਿੰਘ ਜੋਸਨ)-ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਤੇ ਪੰਜਾਬ ਦੀ ਜਨਤਾ ਦਾ ਮੋਹ ਹੁਣ ਕਾਂਗਰਸ ਸਰਕਾਰ ਤੋਂ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ | ਇਸ ਗੱਲ ਦਾ ਪ੍ਰਗਟਾਵਾ ਯੂਥ ਅਕਾਲੀ ਦਲ ...

ਪੂਰੀ ਖ਼ਬਰ »

ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਕੁੱਟਮਾਰ ਦੇ ਸ਼ਿਕਾਰ ਨੌਜਵਾਨ ਨੇ ਤੋੜਿਆ ਦਮ

ਅਜਨਾਲਾ, 23 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਪਿੰਡ ਪੰਜਗਰਾਂਈਾ ਦੇ ਇਕ ਨੌਜਵਾਨ ਵਲੋਂ ਆਪਣੇ ਨਜ਼ਦੀਕੀ ਰਿਸ਼ਤੇਦਾਰ ਦੀ ਰਾਤ ਸਮੇਂ ਕੀਤੀ ਬੇਤਹਾਸ਼ਾ ਕੁੱਟਮਾਰ ਤੋਂ ਬਾਅਦ ਇਲਾਜ ਅਧੀਨ ਉਕਤ ਨੌਜਵਾਨ ਜ਼ਖ਼ਮਾਂ ਦੀ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਵਲੋਂ ਖਾਲੀ ਪਟਵਾਰ ਸਰਕਲਾਂ ਦਾ ਕੰਮ ਛੱਡਣ ਨਾਲ ਪੰਜਾਬ 'ਚ 8445 ਪਿੰਡਾਂ ਦਾ ਕੰਮ ਪ੍ਰਭਾਵਿਤ

ਬਾਬਾ ਬਕਾਲਾ ਸਾਹਿਬ, 23 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਤੇ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ 'ਤੇ ਸਮੁੱਚੇ ਪੰਜਾਬ 'ਚ ਖਾਲੀ ਪਟਵਾਰ ਸਰਕਲਾਂ ਕਾਨੂੰਨਗੋ ਸਰਕਲਾਂ ਦਾ ਕੰਮ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਨਾਅਰੇਬਾਜ਼ੀ

ਮਜੀਠਾ, 23 ਜੂਨ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ੋਨ ਇਕਾਈ ਮਜੀਠਾ ਦੀ ਮੀਟਿੰਗ ਇਥੋਂ ਨਾਲ ਲੱਗਦੇ ਪਿੰਡ ਹਮਜਾ ਵਿਖੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ, ਜ਼ੋਨ ਪ੍ਰਧਾਨ ਮੁਖਤਾਰ ਸਿੰਘ ਭੰਗਵਾਂ ਤੇ ਸਕੱਤਰ ਕਿਰਪਾਲ ਸਿੰਘ ...

ਪੂਰੀ ਖ਼ਬਰ »

ਜੇਲ੍ਹ ਤੋਂ ਪੈਰੋਲ 'ਤੇ ਛੁੱਟੀ ਆਇਆ ਭਗੌੜਾ ਦੋਸ਼ੀ ਕਾਬੂ

ਰਈਆ, 23 ਜੂਨ (ਸ਼ਰਨਬੀਰ ਸਿੰਘ ਕੰਗ)-ਜਬਰ ਜਨਾਹ ਦੇ ਕੇਸ 'ਚ ਸਜ਼ਾ ਭੁਗਤ ਰਿਹਾ ਇਕ ਦੋਸ਼ੀ ਪੈਰੋਲ 'ਤੇ ਛੁੱਟੀ ਕੱਟਣ ਆਇਆ ਵਾਪਸ ਜੇਲ੍ਹ ਨਾ ਜਾਣ ਕਾਰਨ ਭਗੌੜਾ ਹੋਇਆ ਨੂੰ ਰਈਆ ਪੁਲਿਸ ਵਲੋਂ ਕਾਬੂ ਕਰ ਲਏ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ...

ਪੂਰੀ ਖ਼ਬਰ »

ਆਪਸੀ ਭਾਈਚਾਰੇ ਦਾ ਪ੍ਰਤੀਕ ਪਿੰਡ 'ਕੋਟਲੀ ਕੋਰੋਟਾਨਾ'

ਗੁਰਪ੍ਰੀਤ ਸਿੰਘ ਢਿੱਲੋਂ 9815751234 ਅਜਨਾਲਾ- ਅਜਨਾਲਾ ਤੋਂ ਤਿੰਨ ਕਿਲੋਮੀਟਰ ਦੀ ਦੂਰੀ 'ਤੇ ਸਥਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੇ ਤਹਿਸੀਲ ਲੋਪੋਕੇ ਦਾ ਪਿੰਡ ਕੋਟਲੀ ਕੋਰੋਟਾਨਾ ਸਰਪੰਚ ਗੁਰਜੀਤ ਕੌਰ ਪਤਨੀ ਸਮਾਜ ਸੇਵੀ ਸਾਬਕਾ ਸਰਪੰਚ ਸਲਵਿੰਦਰ ਸਿੰਘ ਦੀ ਯੋਗ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਨਾਲ ਟਕਰਾਉਣ 'ਤੇ 1 ਵਿਆਕਤੀ ਦੀ ਮੌਤ-ਇਕ ਗੰਭੀਰ ਫੱਟੜ

ਟਾਂਗਰਾ, 23 ਜੂਨ (ਹਰਜਿੰਦਰ ਸਿੰਘ ਕਲੇਰ)-ਪਿੰਡ ਮੁਛੱਲ ਵਿਖੇ ਬੀਤੀ ਸ਼ਾਮ 8 ਵਜੇ ਦੇ ਲਗਭਗ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੇ ਕਿਸੇ ਅਣਪਛਾਤੇ ਵਾਹਨ ਨਾਲ ਟਕਰਾਉਣ ਨਾਲ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਮੁਤਾਬਕ ਲੋਕ ਇਨਸਾਫ ਪਾਰਟੀ ਸਰਕਲ ...

ਪੂਰੀ ਖ਼ਬਰ »

ਗੁਰਚਰਨ ਸਿੰਘ ਕੰਬੋਜ ਨਮਿਤ ਅਰਦਾਸ ਕੱਲ੍ਹ

ਜੰਡਿਆਲਾ ਗੁਰੂ, 23 ਜੂਨ (ਪ੍ਰਮਿੰਦਰ ਸਿੰਘ ਜੋਸਨ)-ਬਲਾਕ ਜੰਡਿਆਲਾ ਗੁਰੂ ਦੇ ਸੀਨੀਅਰ ਕਾਂਗਰਸੀ ਆਗੂ ਹਰਪਾਲ ਸਿੰਘ ਚੌਹਾਨ ਦੇ ਵੱਡੇ ਭਰਾ ਗੁਰਚਰਨ ਸਿੰਘ ਕੰਬੋਜ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 25 ...

ਪੂਰੀ ਖ਼ਬਰ »

ਟਰਾਂਸਫਾਰਮਰਾਂ 'ਚੋਂ ਤੇਲ ਚੋਰੀ ਹੋਣ ਤੋਂ ਬਚਾਅ ਲਈ ਟਰਾਂਸਫਾਰਮਰਾਂ ਉੱਪਰ ਲੋਹੇ ਦੇ ਕੁੱਪੇ ਲਗਾਏ ਜਾਣ-ਐਕਸੀਅਨ

ਅਜਨਾਲਾ, 23 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਤੇਲ ਚੋਰੀ ਹੋਣ ਕਾਰਨ ਸੜ ਰਹੇ ਟਰਾਂਸਫਾਰਮਰਾਂ ਦੀ ਗਿਣਤੀ ਵਿਚ ਭਾਰੀ ਵਾਧਾ ਹੋਣ ਦਾ ਐਕਸੀਅਨ ਅਜਨਾਲਾ ਇੰਜੀਨੀਅਰ ਅਨੀਸ਼ਦੀਪ ਸਿੰਘ ਐਕਸੀਅਨ ਅਜਨਾਲਾ ਵਲੋਂ ਗੰਭੀਰ ਨੋਟਿਸ ਲੈਂਦਿਆਂ ਸਾਰੇ ਹੀ ਉਪ ਮੰਡਲ ਅਫਸਰ ਅਤੇ ਜੇ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX