ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਿਵਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਖੰਨਾ / ਸਮਰਾਲਾ

ਖ਼ੁਦਕੁਸ਼ੀ ਮਾਮਲੇ 'ਚ ਦੋਸ਼ੀਆਂ ਦੀ ਗਿ੍ਫ਼ਤਾਰੀ ਨਾ ਹੋਣ 'ਤੇ ਲਾਇਆ ਧਰਨਾ

ਮਾਛੀਵਾੜਾ ਸਾਹਿਬ, 23 ਜੂਨ (ਸੁਖਵੰਤ ਸਿੰਘ ਗਿੱਲ, ਮਨੋਜ ਕੁਮਾਰ)- ਸਰਹਿੰਦ ਨਹਿਰ ਕਿਨਾਰੇ ਪੈਂਦੇ ਪਿੰਡ ਗੜ੍ਹੀ ਤਰਖਾਣਾਂ ਦੇ ਨੌਜਵਾਨ ਰਾਜਪਾਲ ਸਿੰਘ (23) ਵਲੋਂ ਪੁਲਿਸ 'ਚ ਤਾਇਨਾਤ ਇੰਸਪੈਕਟਰ ਦਵਿੰਦਰ ਸਿੰਘ, ਭਰਜਾਈ ਕਾਂਸਟੇਬਲ ਰਜਿੰਦਰ ਕੌਰ ਤੇ ਹੋਰ 2 ਰਿਸ਼ਤੇਦਾਰਾਂ ਤੋਂ ਤੰਗ ਆ ਕੇ 3 ਜੂਨ ਨੂੰ ਸਰਹਿੰਦ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ | ਮਾਛੀਵਾੜਾ ਪੁਲਿਸ ਵਲੋਂ ਨੌਜਵਾਨ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ ਉਪਰੋਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਨ ਤੋਂ ਬਾਅਦ ਗਿ੍ਫ਼ਤਾਰੀ ਨਾ ਹੋਣ ਨੂੰ ਲੈ ਕੇ ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਦੂਜੀ ਵਾਰ ਗੜ੍ਹੀ ਪੁਲ 'ਤੇ ਆਵਾਜਾਈ ਨੂੰ ਧਰਨਾ ਲਗਾਇਆ | ਕੁੱਝ ਦਿਨ ਪਹਿਲਾਂ ਲਗਾਏ ਧਰਨੇ ਨੂੰ ਖ਼ਤਮ ਕਰਾਉਣ ਲਈ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਪੀੜ੍ਹਤ ਪਰਿਵਾਰ ਅਤੇ ਪਿੰਡ ਵਾਸੀਆਂ ਵਲੋਂ ਦੋਸ਼ੀਆਂ ਨੂੰ 4 ਦਿਨਾਂ ਵਿਚ ਗਿ੍ਫ਼ਤਾਰ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਕੋਈ ਵੀ ਕਾਰਵਾਈ ਨਾ ਹੋਣ ਕਾਰਨ ਅੱਜ ਫਿਰ ਪੀੜਤ ਪਰਿਵਾਰ ਅਤੇ ਭੜਕੇ ਹੋਏ ਪਿੰਡ ਵਾਸੀਆਂ ਨੇ ਇਨਸਾਫ਼ ਲੈਣ ਲਈ ਗੜ੍ਹੀ ਪੁਲ 'ਤੇ ਖੰਨਾ-ਮਾਛੀਵਾੜਾ ਮੱੁਖ ਸੜਕ ਨੂੰ ਜਾਮ ਕਰ ਧਰਨਾ ਲਗਾ ਦਿੱਤਾ | ਪਰਿਵਾਰ ਨੂੰ ਇਨਸਾਫ਼ ਲਈ ਧਰਨੇ 'ਚ ਪੁੱਜੇ ਸਾਬਕਾ ਵਿਧਾਇਕ ਤੇ 'ਆਪ' ਆਗੂ ਜਗਜੀਵਨ ਸਿੰਘ ਖੀਰਨੀਆਂ ਨੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਨੂੰ ਲੈ ਕੇ ਸਵਾਲ ਉਠਾਉਂਦਿਆਂ ਹੋਇਆ ਕਿਹਾ ਕਿ ਦੋਸ਼ੀਆਂ ਪ੍ਰਤੀ ਅਪਣਾਇਆ ਜਾ ਰਿਹਾ ਨਰਮ ਰਵੱਈਆ ਮੰਦਭਾਗਾ ਹੈ | ਉਨ੍ਹਾਂ ਕਿਹਾ ਕਿ ਇਸ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਉਹ ਹਰ ਕਦਮ 'ਤੇ ਇਨ੍ਹਾਂ ਦਾ ਸਾਥ ਦੇਣਗੇ | ਰਾਜਪਾਲ ਦੇ ਤਾਇਆ ਸਵਰਨ ਸਿੰਘ ਨੇ ਕਿਹਾ ਕਿ ਪੁਲਿਸ ਦੋਸ਼ੀ ਇੰਸਪੈਕਟਰ ਦਵਿੰਦਰ ਸਿੰਘ ਅਤੇ ਮਹਿਲਾ ਕਾਂਸਟੇਬਲ ਰਜਿੰਦਰ ਕੌਰ ਨੂੰ ਬਚਾਉਣ ਲਈ ਹੱਥਕੰਡੇ ਅਪਣਾ ਰਹੀ ਹੈ | ਅਕਾਲੀ ਦਲ ਦੇ ਹਲਕਾ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਅਫ਼ਸਰਸ਼ਾਹੀ ਬੇਲਗ਼ਾਮ ਹੋ ਕੇ ਲੋਕਾਂ ਨੂੰ ਦਬਾਉਣ ਅਤੇ ਮਨਮਾਨੀ ਦੀਆਂ ਕਾਰਵਾਈਆਂ ਕਰਨ 'ਤੇ ਲੱਗੀ ਹੋਈ ਹੈ | ਇਸ ਮੌਕੇ ਬਲਾਕ ਸੰਮਤੀ ਮੈਂਬਰ ਹਰਜੋਤ ਸਿੰਘ ਮਾਂਗਟ, ਸਾਬਕਾ ਕੌਂਸਲ ਪ੍ਰਧਾਨ ਲਾਲਾ ਮੰਗਤ ਰਾਏ, ਕਰਮਜੀਤ ਸਿੰਘ ਹੇੜ੍ਹੀਆਂ, ਗੁਰਪ੍ਰੀਤ ਸਿੰਘ ਮਾਨ, ਗੁਰਜੀਤ ਸਿੰਘ ਮਿੱਠੇਵਾਲ ਸਮੇਤ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ |

ਭਿਆਨਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ, 4 ਜ਼ਖ਼ਮੀ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)- ਖੰਨਾ ਵਿਚ ਅੱਜ ਤੜਕੇ ਸਵੇਰੇ ਇਕ ਭਿਆਨਕ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਤੇ 4 ਵਿਅਕਤੀ ਜ਼ਖ਼ਮੀ ਹੋਣ ਦਾ ਸਮਾਚਾਰ ਹੈ¢ ਇਕ ਬੱਸ ਯੂ.ਪੀ. ਬਿਹਾਰ ਤੋਂ ਸਵਾਰੀਆਂ ਲੈ ਕੇ ਪੰਜਾਬ ਆਈ ਸੀ¢ ਉਹ ਲੁਧਿਆਣੇ ਵੱਲ ਜਾ ਰਹੀ ਸੀ ਕਿ ...

ਪੂਰੀ ਖ਼ਬਰ »

ਪੁਲਿਸ 'ਤੇ ਕੁੱਟਮਾਰ ਕਰਨ ਦੇ ਦੋਸ਼ ਲਾਉਣ ਦੇ ਮਾਮਲੇ 'ਚ ਨਵਾਂ ਮੋੜ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)-ਬੀਤੇ ਦਿਨੀਂ ਸਿਟੀ ਥਾਣਾ 2 ਦੇ ਪੁਲਿਸ ਅਧਿਕਾਰੀਆਂ ਤੇ ਇਕ ਦਲਿਤ ਔਰਤ ਵਲੋਂ ਲਗਾਏ ਦੋਸ਼ਾਂ ਦੇ ਮਾਮਲੇ ਨੇ ਅੱਜ ਨਵਾਂ ਮੋੜ ਲੈ ਲਿਆ¢ ਜਦੋਂ ਅੱਜ ਪੁਲਿਸ ਤੇ ਕੁੱਟਮਾਰ ਕਰਨ ਅਤੇ ਜੁੱਤੀਆਂ ਮਾਰਨ ਦੇ ਦੋਸ਼ ਲਾਉਣ ਵਾਲੀ ਕਿਰਨਜੀਤ ਕੌਰ ...

ਪੂਰੀ ਖ਼ਬਰ »

ਬਿਜਲੀ ਦਫ਼ਤਰ ਘੁਡਾਣੀ ਕਲਾਂ ਵਿਖੇ ਕਿਸਾਨਾਂ ਵਲੋਂ ਐਸ.ਡੀ.ਓ. ਨੂੰ ਮੰਗ ਪੱਤਰ

ਰਾੜਾ ਸਾਹਿਬ, 23 ਜੂਨ (ਸਰਬਜੀਤ ਸਿੰਘ ਬੋਪਾਰਾਏ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਵਲੋਂ ਅੱਜ ਬਿਜਲੀ ਸਪਲਾਈ ਦੇ ਲੱਗੇ ਕੱਟ ਦੇ ਵਿਰੋਧ ਦੇ ਵਿਚ ਉਪ ਮੰਡਲ ਬਿਜਲੀ ਦਫ਼ਤਰ ਘੁਡਾਣੀ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ ਦੋ ਕਾਬੂ

ਖੰਨਾ, 23 ਜੂਨ (ਮਨਜੀਤ ਧੀਮਾਨ)- ਖੰਨਾ ਪੁਲਿਸ ਵਲੋਂ 850 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਥਾਣਾ ਸਦਰ ਦੇ ਐਸ.ਐੱਚ.ਓ. ਸਰਬਜੀਤ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਮਾੜੇ ਅਨਸਰਾਂ ਅਤੇ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਨੂੰ ਉਦੋਂ ਵੱਡਾ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਵਿਅਕਤੀ ਕਾਬੂ

ਖੰਨਾ, 23 ਜੂਨ (ਮਨਜੀਤ ਧੀਮਾਨ)- ਨਸ਼ੀਲੇ ਪਾਊਡਰ ਸਮੇਤ ਖੰਨਾ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ¢ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਜਗਜੀਤ ਸਿੰਘ ਚੌਕੀ ਇੰਚਾਰਜ ਬਰਧਾਲਾਂ ਨੇ ਕਿਹਾ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬੱਸ ਸਟੈਂਡ ...

ਪੂਰੀ ਖ਼ਬਰ »

ਪਿਓ ਨੂੰ ਵਾਪਸ ਲੈਣ ਲਈ ਸਹੁਰਿਆਂ ਸਮੇਤ ਟੈਂਕੀ 'ਤੇ ਚੜਿ੍ਹਆ ਪੁੱਤਰ

ਮਲੌਦ, 23 ਜੂਨ (ਦਿਲਬਾਗ ਸਿੰਘ ਚਾਪੜਾ, ਕੁਲਵਿੰਦਰ ਸਿੰਘ ਨਿਜ਼ਾਮਪੁਰ)- ਥਾਣਾ ਮਲੌਦ ਦੇ ਪਿੰਡ ਗੋਸਲਾਂ ਵਿਚ ਇਕ ਔਰਤ ਅਤੇ ਦੋ ਵਿਅਕਤੀ ਹੱਥਾਂ ਵਿਚ ਪੈਟਰੋਲ ਦੀਆਂ ਬੋਤਲਾਂ ਨਾਲ ਲੈ ਕੇ ਟੈਂਕੀ ਉੱਪਰ ਚੜ੍ਹ ਗਏ, ਜਿੱਥੇ ਵੱਡੀ ਗਿਣਤੀ ਵਿਚ ਲੋਕ ਇਕਠੇ ਹੋ ਗਏ ਮੌਕੇ 'ਤੇ ਪਤਾ ...

ਪੂਰੀ ਖ਼ਬਰ »

ਏ.ਐਸ. ਕਾਲਜਾਂ ਤੇ ਸਕੂਲਾਂ ਦੀਆਂ ਗਵਰਨਿੰਗ ਬਾਡੀਜ਼ ਦੀਆਂ ਮੀਟਿੰਗਾਂ 'ਚ ਬਜਟ 'ਤੇ ਮੋਹਰ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਏ.ਐਸ. ਕਾਲਜਾਂ ਅਤੇ ਸਕੂਲਾਂ ਨੂੰ ਚਲਾਉਣ ਵਾਲੀ ਖੰਨਾ ਦੀ ਸਭ ਤੋਂ ਵੱਡੀ ਵਿੱਦਿਅਕ ਸੰਸਥਾ ਦੀ ਗਵਰਨਿੰਗ ਕਮੇਟੀ ਦੀਆਂ ਵਿਸ਼ੇਸ਼ ਮੀਟਿੰਗਾਂ ਸਥਾਨਕ ਏ.ਐਸ. ਸੀਨੀਅਰ ਸੈਕ. ਸਕੂਲ ਵਿਚ ਹੋਈਆਂ | ਇਨ੍ਹਾਂ ਮੀਟਿੰਗਾਂ ...

ਪੂਰੀ ਖ਼ਬਰ »

ਲਲੌੜੀ ਕਲਾਂ ਵਿਖੇ ਮਲੇਰੀਆ ਜਾਗਰੂਕਤਾ ਕੈਂਪ

ਖੰਨਾ, 23 ਜੂਨ (ਮਨਜੀਤ ਧੀਮਾਨ)- ਨਜ਼ਦੀਕੀ ਪਿੰਡ ਲਲੌੜੀ ਕਲਾਂ ਵਿਖੇ ਕਮਿਊਨਿਟੀ ਹੈਲਥ ਸੈਂਟਰ ਮਾਨੂੰਪੁਰ ਦੇ ਐਸ.ਐਮ.ਓ. ਡਾ. ਰਵੀ ਦੱਤ ਦੇ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਮਲੇਰੀਆ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ ਇਸ ਮੌਕੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਜਰਖੜ ਹਾਕੀ ਅਕੈਡਮੀ ਨੇ ਉਲੰਪਿਕ ਦਿਵਸ ਮਨਾਇਆ

ਡੇਹਲੋਂ, 23 ਜੂਨ (ਅੰਮਿ੍ਤਪਾਲ ਸਿੰਘ ਕੈਲੇ)- ਹਾਕੀ ਇੰਡੀਆ ਦੀਆਂ ਹਦਾਇਤਾਂ ਮੁਤਾਬਕ ਮਾਤਾ ਸਾਹਿਬ ਕੌਰ ਹਾਕੀ ਅਕੈਡਮੀ ਜਰਖੜ ਪ੍ਰਬੰਧਕਾਂ ਤੇ ਖਿਡਾਰੀਆਂ ਵਲੋਂ ਓਲੰਪਿਕ ਦਿਵਸ ਸ਼ਰਧਾ ਅਤੇ ਸਤਿਕਾਰ ਦੇ ਨਾਲ ਮਨਾਇਆ | ਇਸ ਸਮੇਂ ਅਕੈਡਮੀ ਵਲੋਂ ਇੱਕ ਯੂਮ ਵੈਬੀਨਾਰ ...

ਪੂਰੀ ਖ਼ਬਰ »

ਡੇਰਾ ਹਰੀਸਰ ਨੇੜੇ ਡਰੇਨ ਪੁਲ ਨੂੰ ਚੌੜਾ ਕਰਨ ਦੀ ਸ਼ੁਰੂਆਤ

ਡੇਹਲੋਂ, 23 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਕਿਲ੍ਹਾ ਰਾਏਪੁਰ ਤੋਂ ਜੱਸੋਵਾਲ ਸੜਕ ਤੇ ਡੇਰਾ ਹਰੀਸਰ ਨੇੜੇ ਡਰੇਨ ਦੇ ਪੁਲ ਨੂੰ 22 ਫੁੱਟ ਚੌੜਾ ਕਰਨ ਦੀ ਸ਼ੁਰੂਆਤ ਮੰਡੀ ਬੋਰਡ ਵਲੋਂ ਮਾਰਕੀਟ ਕਮੇਟੀ ਚੇਅਰਮੈਨ ਰਣਜੀਤ ਸਿੰਘ ਮਾਂਗਟ ਵਲੋਂ ਕਰਵਾਈ ਗਈ | ਇਸ ਸਮੇਂ ਚੇਅਰਮੈਨ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਕੋਰੋਨਾ ਟੈਸਟ ਲਏ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)-ਸੀਨੀਅਰ ਮੈਡੀਕਲ ਅਫ਼ਸਰ ਡਾ. ਰਵੀ ਦੱਤ ਦੇ ਨਿਰਦੇਸ਼ਾਂ ਅਨੁਸਾਰ ਅੱਜ ਥਾਣਾ ਸਦਰ ਦੇ ਸਹਿਯੋਗ ਨਾਲ ਅਮਲੋਹ ਚੌਕ ਖੰਨਾ ਤੇ ਸਿਹਤ ਵਿਭਾਗ ਵਲੋਂ ਕੋਰੋਨਾ ਸੈਪਲਿੰਗ ਸਬੰਧੀ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਬਾਹਰੋਂ ਆ ਰਹੇ ...

ਪੂਰੀ ਖ਼ਬਰ »

ਗਊਸ਼ਾਲਾ 'ਚ ਲੱਗੀ ਅੱਗ

ਅਹਿਮਦਗੜ੍ਹ, 23 ਜੂਨ (ਪੁਰੀ, ਰਣਧੀਰ ਸਿੰਘ ਮਹੋਲੀ)-ਸਥਾਨਕ ਜਗੇੜਾ ਰੋਡ ਵਿਖੇ ਸਥਿਤ ਨਵੀਂ ਗਊਸ਼ਾਲਾ ਦੇ ਤੂੜੀ ਵਾਲੇ ਗੋਦਾਮ ਵਿਚ ਬੀਤੀ ਰਾਤ ਅੱਗ ਲੱਗ ਗਈ, ਜਿਸ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ | ਅਹਿਮਦਗੜ੍ਹ ਪੇਪਰ ਮਿੱਲ ਅਤੇ ਮਲੇਰਕੋਟਲਾ ਤੋਂ ਆਈ ਗੱਡੀਆਂ ਨੇ ...

ਪੂਰੀ ਖ਼ਬਰ »

ਐਸ.ਐਸ.ਪੀ. ਕੰਵਰਦੀਪ ਕੌਰ ਵਲੋਂ ਪਤਵੰਤੇ ਸ਼ਹਿਰੀਆਂ ਨਾਲ ਮੀਟਿੰਗ

ਅਹਿਮਦਗੜ੍ਹ, 23 ਜੂਨ (ਪੁਰੀ, ਮਹੋਲੀ, ਸੋਢੀ)- ਜ਼ਿਲ੍ਹਾ ਮਲੇਰਕੋਟਲਾ ਦੇ ਐਸ.ਐਸ.ਪੀ. ਕੰਵਰਦੀਪ ਕੌਰ ਨੇ ਅੱਜ ਇੱਥੇ ਡੀ.ਐਸ.ਪੀ. ਅਹਿਮਦਗੜ੍ਹ ਦੇ ਨਵੇਂ ਦਫ਼ਤਰ ਦੇ ਉਦਘਾਟਨ ਬਾਅਦ ਸ਼ਹਿਰ ਦੇ ਪਤਵੰਤੇ ਲੋਕਾਂ ਅਤੇ ਪੱਤਰਕਾਰਾਂ ਨਾਲ ਮੀਟਿੰਗ ਕੀਤੀ ਜਿਸ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਸਰਕਾਰ ਪੇਂਡੂ ਚੌਕੀਦਾਰ ਦੀਆਂ ਮੰਗਾਂ ਤੁਰੰਤ ਪ੍ਰਵਾਨ ਕਰੇ-ਨੀਲੋਂ

ਖੰਨਾ, 23 ਜੂਨ (ਮਨਜੀਤ ਧੀਮਾਨ)-ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਸੀਟੂ ਤਹਿਸੀਲ ਖੰਨਾ ਦੀ ਮੀਟਿੰਗ ਤਹਿਸੀਲ ਪ੍ਰਧਾਨ ਚਰਨ ਸਿੰਘ ਦੈਹਿੜੂ ਦੀ ਪ੍ਰਧਾਨਗੀ ਹੇਠ ਹੋਈ¢ ਮੀਟਿੰਗ ਵਿਚ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਵੀ ਵਿਸ਼ੇਸ਼ ਤੌਰ 'ਤੇ ਪੁੱਜੇ¢ ਇਸ ਮੌਕੇ ...

ਪੂਰੀ ਖ਼ਬਰ »

ਖੇਤਾਂ ਨੂੰ ਸੂਏ ਦਾ ਪਾਣੀ ਨਸੀਬ ਨਾ ਹੋਣ ਕਾਰਨ ਤਿੰਨ ਪਿੰਡਾਂ ਦੇ ਕਿਸਾਨ ਪ੍ਰੇਸ਼ਾਨ

ਮਲੌਦ, 23 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਝੋਨੇ ਦੇ ਸੀਜ਼ਨ ਦੌਰਾਨ ਤਿੰਨ ਪਿੰਡ ਸ਼ੀਹਾਂ ਦੌਦ, ਉੱਚੀ ਦੌਦ ਤੇ ਮਾਲੋ ਦੌਦ ਦੇ ਕਿਸਾਨਾਂ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਇਕ ਪਾਸੇ ਸਰਕਾਰ ਦਾਅਵੇ ਕਰਦੀ ਹੈ ਕਿ 10 ਜੂਨ ਤੋਂ ਬਿਜਲੀ ਸਪਲਾਈ ਅਤੇ ਨਹਿਰੀ ਪਾਣੀ ਦੇ ...

ਪੂਰੀ ਖ਼ਬਰ »

ਲਲੌੜੀ ਕਲਾਂ ਵਿਖੇ ਮਲੇਰੀਆ ਜਾਗਰੂਕਤਾ ਕੈਂਪ

ਖੰਨਾ, 23 ਜੂਨ (ਮਨਜੀਤ ਧੀਮਾਨ)- ਨਜ਼ਦੀਕੀ ਪਿੰਡ ਲਲੌੜੀ ਕਲਾਂ ਵਿਖੇ ਕਮਿਊਨਿਟੀ ਹੈਲਥ ਸੈਂਟਰ ਮਾਨੂੰਪੁਰ ਦੇ ਐਸ.ਐਮ.ਓ. ਡਾ. ਰਵੀ ਦੱਤ ਦੇ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਮਲੇਰੀਆ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ ਇਸ ਮੌਕੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਬਿਜਲੀ ਸਪਲਾਈ ਨਾ ਮਿਲਣ ਕਾਰਨ ਬਿਜਲੀ ਗਰਿੱਡ ਘੇਰਿਆ, ਸੜਕਾਂ ਕੀਤੀਆਂ ਜਾਮ

ਸਮਰਾਲਾ, 23 ਜੂਨ (ਗੋਪਾਲ ਸੋਫਤ)- ਪੰਜਾਬ ਸਰਕਾਰ ਵਲੋਂ ਝੋਨੇ ਦੀ ਬਿਜਾਈ ਲਈ ਘੱਟੋ-ਘੱਟ 10 ਘੰਟੇ ਬਿਜਲੀ ਸਪਲਾਈ ਦੇਣ ਦੇ ਐਲਾਨ ਦੇ ਬਾਵਜੂਦ ਵੀ ਬਿਜਲੀ ਨਾ ਮਿਲਣ 'ਤੇ ਅੱਜ ਰੋਹ ਵਿਚ ਭੜਕੇ ਕਿਸਾਨਾਂ ਨੇ ਘੁਲਾਲ ਬਿਜਲੀ ਗਰਿੱਡ ਨੂੰ ਘੇਰ ਲਿਆ ਹੈ ਅਤੇ ਲੁਧਿਆਣਾ-ਚੰਡੀਗੜ ...

ਪੂਰੀ ਖ਼ਬਰ »

ਸਿੰਮੀ ਸਪੋਰਟਸ ਫਿਟਨੈੱਸ ਕਲੱਬ ਨੇ ਮਨਾਇਆ ਯੋਗ ਦਿਵਸ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)- ਏਸ਼ੀਅਨ ਗੇਮਾਂ ਦੀ ਖਿਡਾਰੀ ਸਿੰਮੀ ਬੱਤਾ ਵਲੋਂ ਸੰਚਾਲਿਤ ਸਿੰਮੀ ਸਪੋਰਟਸ ਐਂਡ ਫਿਟਨੈੱਸ ਕਲੱਬ ਦੀਆਂ ਮਹਿਲਾਵਾਂ ਅਤੇ ਬੱਚਿਆਂ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ¢ ਇਸ ਮੌਕੇ ਕਲੱਬ ਦੇ ਕਰੀਬ 150 ਮੈਂਬਰਾਂ ਨੇ ਭਾਗ ...

ਪੂਰੀ ਖ਼ਬਰ »

ਏ.ਐਸ. ਕਾਲਜ ਆਫ਼ ਐਜੂਕੇਸ਼ਨ ਨੇ ਯੋਗ ਦਿਵਸ ਮਨਾਇਆ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)- ਏ.ਐਸ. ਕਾਲਜ ਆਫ਼ ਐਜੂਕੇਸ਼ਨ ਖੰਨਾ ਵਲੋਂ ਆਨਲਾਈਨ ਵੈਬੀਨਾਰ ਰਾਹੀਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ ਜਿਸ ਵਿਚ ਡਾ. ਨੀਰੂ ਮਲਿਕ (ਐਸੋਸੀਏਟ ਪ੍ਰੋਫੈਸਰ ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਚੰਡੀਗੜ੍ਹ, ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਵਪਾਰ ਮੰਡਲ ਐਸੋਸੀਏਸ਼ਨ ਵਲੋਂ ਮੀਤ ਪ੍ਰਧਾਨ ਪਾਠਕ ਤੇ ਕੌ ਾਸਲਰ ਬਾਵਾ ਦਾ ਸਨਮਾਨ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)- ਅੱਜ ਸੁਭਾਸ਼ ਬਾਜ਼ਾਰ ਵਪਾਰ ਮੰਡਲ ਐਸੋਸੀਏਸ਼ਨ ਵਲੋਂ ਬਾਜ਼ਾਰ ਦਾ ਦੌਰਾ ਕਰਨ ਪੁੱਜੇ ਨਗਰ ਕੌਂਸਲ ਦੇ ਮੀਤ ਪ੍ਰਧਾਨ ਜਤਿੰਦਰ ਪਾਠਕ ਅਤੇ ਕੌਂਸਲਰ ਸੁਰਿੰਦਰ ਬਾਵਾ ਦਾ ਸ਼ਾਨਦਾਰ ਸਵਾਗਤ ਕਰਦੇ ਹੋਏ ਸਨਮਾਨ ਵਿਚੋਂ ਕੀਤਾ ਗਿਆ¢ ਇਸ ...

ਪੂਰੀ ਖ਼ਬਰ »

ਏ.ਐਸ. ਕਾਲਜ ਖੰਨਾ ਵਲੋਂ ਪਲੈਟੀਨਮ ਜੁਬਲੀ ਸਮਾਗਮਾਂ ਮੌਕੇ ਟੀਕਾਕਰਨ ਕੈਂਪ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)-ਏ. ਐੱਸ. ਕਾਲਜ ਖੰਨਾ ਵਲੋਂ ਪਲੈਟੀਨਮ ਜੁਬਲੀ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਕੋਵਿਡ-19 ਟੀਕਾਕਰਨ ਕੈਂਪ ਲਗਾਇਆ ਗਿਆ¢ ਏ. ਐੱਸ. ਹਾਈ ਸਕੂਲ ਖੰਨਾ ਟਰੱਸਟ ਅਤੇ ਮੈਨੇਜਮੈਂਟ ਸੋਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

15 ਸਾਲ ਬਾਅਦ ਮੁਰੰਮਤ ਹੋਈ ਸੜਕ ਰਾਤੋ-ਰਾਤ ਫਿਰ ਸੀਵਰੇਜ ਲਈ ਪੁੱਟੀ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)-ਪਿਛਲੇ ਪੰਦਰਾਂ ਸਾਲਾਂ ਤੋਂ ਆਪਣੀ ਤਰਸਯੋਗ ਹਾਲਤ ਕਾਰਨ ਖੰਨਾ-ਸਮਰਾਲਾ ਰੋਡ ਤੋਂ ਲੋਕ ਪ੍ਰੇਸ਼ਾਨ ਹਨ¢ ਇਸ ਦੀ ਮੁਰੰਮਤ ਕਰਵਾਉਣ ਲਈ ਇਲਾਕੇ ਭਰ ਦੇ ਲੋਕਾਂ ਅਤੇ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਇਸ ਸੜਕ ਉੱਪਰ ਜਾਮ ਲਗਾ ਕੇ ਧਰਨੇ ...

ਪੂਰੀ ਖ਼ਬਰ »

ਸਰਕਾਰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਮੰਨੇ-ਬਲੱਗਣ, ਗਰੇਵਾਲ

ਸਮਰਾਲਾ, 23 ਜੂਨ (ਗੋਪਾਲ ਸੋਫਤ)-ਪੰਜਾਬ ਭਰ ਵਿਚ ਆਪਣੀਆਂ ਮੰਗਾਂ ਮਨਵਾਉਣ ਲਈ ਲਗਾਤਾਰ ਹੜਤਾਲ 'ਤੇ ਚੱਲ ਰਹੇ ਸਫ਼ਾਈ ਕਰਮਚਾਰੀਆਂ ਦੀ ਹਮਾਇਤ ਲਈ ਲਗਪਗ ਸਾਰੀਆਂ ਵਿਰੋਧੀ ਰਾਜਸੀ ਪਾਰਟੀਆਂ ਖੁੱਲ੍ਹ ਕੇ ਨਿੱਤਰ ਪਈਆਂ ਹਨ | ਸਫ਼ਾਈ ਕਾਮਿਆਂ ਨੇ ਅੱਜ ਨਗਰ ਕੌਂਸਲ ਅੱਗੇ ...

ਪੂਰੀ ਖ਼ਬਰ »

ਕਾਮਰੇਡ ਨਿਧਾਨ ਸਿੰਘ ਉਰਫ਼ ਬਚਨ ਸਿੰਘ ਦੀ ਬਰਸੀ ਮਨਾਈ

ਰਾੜਾ ਸਾਹਿਬ, 23 ਜੂਨ (ਸਰਬਜੀਤ ਸਿੰਘ ਬੋਪਾਰਾਏ)–ਪਿੰਡ ਘੁਡਾਣੀ ਕਲਾਂ ਦੇ ਕਾਮਰੇਡ ਨਿਧਾਨ ਸਿੰਘ ਉਰਫ਼ ਬਚਨ ਸਿੰਘ ਨੂੰ 23 ਜੂਨ 1991 ਨੂੰ ਪੰਜਾਬ 'ਚ ਕਾਲੇ ਦਿਨਾਂ ਦੇ ਦੌਰ ਦੌਰਾਨ ਸਮਾਜ ਵਿਰੋਧੀਆਂ ਵਲੋਂ ਰਾਤ ਭਰ ਤਸੀਹੇ ਦੇ ਕੇ ਪਿੰਡ ਘੁਡਾਣੀ ਕਲਾਂ 'ਚ ਹੀ ਬੋਹੜ ਨਾਲ ...

ਪੂਰੀ ਖ਼ਬਰ »

ਬਲਾਕ ਪੰਚਾਇਤ ਸੰਮਤੀ ਮਲੌਦ ਦੀ ਮੀਟਿੰਗ

ਮਲੌਦ, 23 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬਲਾਕ ਪੰਚਾਇਤ ਸੰਮਤੀ ਮਲੌਦ ਅਧੀਨ ਪੈਂਦੇ 48 ਪਿੰਡਾਂ ਨੂੰ 81 ਲੱਖ 67 ਹਜ਼ਾਰ 246 ਰੁਪਏ 15 ਵੇਂ ਵਿੱਤ ਕਮਿਸ਼ਨ ਰਾਹੀਂ ਗ੍ਰਾਮ ਪੰਚਾਇਤਾਂ ਦੇ ਸਿੱਧੇ ਖਾਤਿਆਂ ਵਿਚ ਪਾ ਕੇ ਪਿੰਡਾਂ ਅੰਦਰ ਚੱਲ ਰਹੇ ਵਿਕਾਸ-ਕਾਰਜਾਂ ਦੇ ਕੰਮਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX