ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਿਵਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਰਾਸ਼ਟਰੀ-ਅੰਤਰਰਾਸ਼ਟਰੀ

ਹਿਊਸਟਨ ਮੈਥੋਡਿਸਟ ਹਸਪਤਾਲ ਦੇ 150 ਤੋਂ ਵਧ ਮੁਲਾਜ਼ਮਾਂ ਦੀ ਖੁੱਸੀ ਨੌਕਰੀ

ਸੈਕਰਾਮੈਂਟੋ, 23 ਜੂਨ (ਹੁਸਨ ਲੜੋਆ ਬੰਗਾ)- ਹਿਊਸਟਨ ਮੈਥੋਡਿਸਟ ਹਸਪਤਾਲ ਦੇ 150 ਤੋਂ ਵਧ ਮੁਲਾਜ਼ਮਾਂ ਨੂੰ ਕੋਵਿਡ-19 ਟੀਕਾਕਰਨ ਨਾ ਕਰਵਾਉਣ ਕਾਰਨ ਆਪਣੀ ਨੌਕਰੀ ਗਵਾਉਣੀ ਪਈ ਹੈ | ਹਸਪਤਾਲ ਦੇ ਇਕ ਬੁਲਾਰੇ ਨੇ ਕਿਹਾ ਹੈ ਕਿ ਇਕ ਅਦਾਲਤ ਵਲੋਂ ਮੁਲਾਜ਼ਮਾਂ ਵਲੋਂ ਨੌਕਰੀ ਲਈ ਲਾਜ਼ਮੀ ਟੀਕਾਕਰਨ ਦੀ ਸ਼ਰਤ ਵਿਰੁੱਧ ਦਾਇਰ ਪਟੀਸ਼ਨ ਰੱਦ ਕਰਨ ਦੇ 10 ਦਿਨਾਂ ਬਾਅਦ 153 ਮੁਲਾਜ਼ਮਾਂ ਨੇ ਅਸਤੀਫਾ ਦੇ ਦਿੱਤਾ ਹੈ ਜਾਂ ਉਨ੍ਹਾਂ ਨੂੰ ਕੱਢ ਦਿੱਤਾ ਗਿਆ ਹੈ | ਹੋਸਟਨ ਮੈਥੋਡਿਸਟ ਅਮਰੀਕਾ ਦਾ ਪਹਿਲਾ ਹਸਪਤਾਲ ਹੈ ਜਿਸ ਨੇ ਮੁਲਾਜ਼ਮਾ ਲਈ ਕੋਵਿਡ ਵੈਕਸੀਨ ਲਵਾਉਣੀ ਲਾਜ਼ਮੀ ਕੀਤੀ ਹੈ | ਬੁਲਾਰੇ ਅਨੁਸਾਰ ਅਦਾਲਤ ਨੇ ਹਸਪਤਾਲ ਦੇ ਹੱਕ ਵਿਚ ਆਪਣਾ ਫੈਸਲਾ ਦਿੰਦਿਆਂ ਕਿਹਾ ਹੈ ਕਿ ਮੁਲਾਜ਼ਮਾ ਨੂੰ ਕੋਵਿਡ-19 ਟੀਕਾਕਰਨ ਕਰਵਾਉਣਾ ਪਵੇਗਾ | ਹਸਪਤਾਲ ਦੇ ਮੱੁਖ ਕਾਰਜਕਾਰੀ ਅਧਿਕਾਰੀ ਮਾਰਕ ਬੂਮ ਅਨੁਸਾਰ ਇਸ ਸਾਲ 31 ਮਾਰਚ ਨੂੰ ਲਾਜ਼ਮੀ ਟੀਕਾਕਰਨ ਦੀ ਸ਼ਰਤ ਲਾਗੂ ਕੀਤੀ ਗਈ ਸੀ | ਹਸਪਤਾਲ ਦੇ 100 ਤੋਂ ਵਧ ਮੁਲਾਜ਼ਮਾਂ ਨੇ ਦਾਇਰ ਪਟੀਸ਼ਨ ਵਿਚ ਕਿਹਾ ਸੀ ਕਿ ਕੋਵਿਡ-19 ਵੈਕਸੀਨ ਇਕ ਤਜ਼ਰਬਾ ਹੈ ਤੇ ਇਹ ਖਤਰਨਾਕ ਹੈ | ਇਸ ਲਈ ਜਿਹੜਾ ਮੁਲਾਜ਼ਮ ਟੀਕਾਕਰਨ ਨਹੀਂ ਕਰਵਾਉਂਦਾ ਉਸ ਨੂੰ ਬਰਖਾਸਤ ਕਰਨਾ ਗਲਤ ਹੋਵੇਗਾ | ਜੱਜ ਨੇ ਮੁਲਾਜ਼ਮਾਂ ਦੀ ਇਸ ਦਲੀਲ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ |

ਪ੍ਰਦੇਸ਼ 'ਚ ਪੰਜਾਬੀ ਭਾਸ਼ਾ ਨੂੰ ਸੁਚੱਜੇ ਢੰਗ ਨਾਲ ਪ੍ਰਚਾਰਿਤ ਕਰਾਂਗੇ-ਨੀਰੂ ਸਿੰਘ

ਇੰਦੌਰ, 23 ਜੂਨ (ਰਤਨਜੀਤ ਸਿੰਘ ਸ਼ੈਰੀ)-ਸਾਡੇ ਗੁਰੂ ਸਾਹਿਬਾਨਾਂ ਨੇ ਪ੍ਰਕ੍ਰਿਤੀ ਦੀ ਸੰਭਾਲ ਲਈ ਵਿਸ਼ੇਸ਼ ਉਪਰਾਲੇ ਕੀਤੇ | ਗੁਰੂ ਨਾਨਕ ਪਾਤਿਸ਼ਾਹ ਨੇ ਕੁਦਰਤ ਭਉ ਸੁਖ ਸਾਰ ਦਾ ਸਿਧਾਂਤ ਦਿੱਤਾ ਤੇ ਗੁਰੂ ਹਰਿ ਰਾਏ ਜੀ ਨੇ ਕੁਦਰਤ ਦੇ ਨੇੜੇ ਆਉਣ ਦਾ ਸੁਨੇਹਾ ਦਿੱਤਾ | ...

ਪੂਰੀ ਖ਼ਬਰ »

4 ਜੁਲਾਈ ਤੱਕ 70 ਫ਼ੀਸਦੀ ਅਮਰੀਕੀਆਂ ਦੇ ਟੀਕਾਕਰਨ ਸੰਭਵ ਨਹੀਂ- ਬਾਈਡਨ ਪ੍ਰਸ਼ਾਸਨ ਨੇ ਮੰਨਿਆ

ਸੈਕਰਾਮੈਂਟੋ/ਸਾਨ ਫਰਾਂਸਿਸਕੋ, 23 ਜੂਨ (ਹੁਸਨ ਲੜੋਆ ਬੰਗਾ/ਐਸ. ਅਸ਼ੋਕ ਭੌਰਾ)- ਬਾਈਡਨ ਪ੍ਰਸ਼ਾਸਨ ਨੇ ਸਵੀਕਾਰ ਕੀਤਾ ਹੈ ਕਿ ਰਾਸ਼ਟਰਪਤੀ ਜੋ ਬਾਈਡਨ ਵਲੋਂ 4 ਜੁਲਾਈ ਤੱਕ 70 ਫੀਸਦੀ ਬਾਲਗ ਆਬਾਦੀ ਨੂੰ ਕੋਵਿਡ-19 ਵੈਕਸੀਨ ਦਾ ਘੱਟੋ ਘੱਟ ਇਕ ਟੀਕਾ ਲਾਉਣ ਦਾ ਨਿਰਧਾਰਤ ਟੀਚਾ ...

ਪੂਰੀ ਖ਼ਬਰ »

ਭਾਰਤ ਨੂੰ ਆਪਣੇ ਉਲੰਪੀਅਨਾਂ 'ਤੇ ਮਾਣ- ਮੋਦੀ

ਨਵੀਂ ਦਿੱਲੀ, 23 ਜੂਨ (ਏਜੰਸੀ)- ਦੁਨੀਆ ਭਰ 'ਚ ਅੱਜ ਬੁੱਧਵਾਰ ਨੂੰ ਅੰਤਰਰਾਸ਼ਟਰੀ ਉਲੰਪਿਕ ਦਿਵਸ ਮਨਾਇਆ ਜਾ ਰਿਹਾ ਹੈ | ਭਾਰਤ 'ਚ ਵੀ ਇਸ ਖਾਸ ਮੌਕੇ 'ਤੇ ਕਈ ਪ੍ਰੋਗਰਾਮ ਹੋਏ, ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਸਾਰੇ ਉਲੰਪਿਕ ਖਿਡਾਰੀਆਂ ਨੂੰ ਸੰਦੇਸ਼ ...

ਪੂਰੀ ਖ਼ਬਰ »

ਵਾਰਨ ਬਫ਼ਟ ਨੇ ਗੇਟਸ ਫਾਉਂਡੇਸ਼ਨ ਤੋਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ, 23 ਜੂਨ (ਏਜੰਸੀ)- ਉੱਘੇ ਕਾਰੋਬਾਰੀਆਂ 'ਚ ਸ਼ਾਮਿਲ ਵਾਰਨ ਬਫ਼ਟ ਨੇ ਬਿੱਲ ਤੇ ਮੇਲਿੰਡਾ ਗੇਟਸ ਫਾਉਂਡੇਸ਼ਨ ਦੇ ਟਰੱਸਟੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਫਾਉਂਡੇਸ਼ਨ ਦੇ ਸੰਸਥਾਪਕਾਂ ਵਿਚਾਲੇ ਤਲਾਕ ਦੇ ਚਲਦਿਆਂ ਚੈਰਿਟੀ 'ਚ ਪੈ ਰਹੇ ਅੜਿੱਕਿਆਂ ...

ਪੂਰੀ ਖ਼ਬਰ »

ਮਾਂ ਦੀ ਆਖ਼ਰੀ ਇੱਛਾ ਪੂਰੀ ਕਰਨ ਲਈ ਧੀ ਨੇ ਕਰਵਾਇਆ ਹਸਪਤਾਲ 'ਚ ਵਿਆਹ

ਐਬਟਸਫੋਰਡ, 23 ਜੂਨ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਐਬਟਸਫੋਰਡ ਨਿਵਾਸੀ ਅੰਗਰੇਜਣ ਲੜਕੀ 24 ਸਾਲਾ ਰੌਬਿਨ ਸੈਨਫੋਰਡ ਨੇ ਆਪਣੀ ਮਾਂ ਦੀ ਆਖ਼ਰੀ ਇੱਛਾ ਪੂਰੀ ਕਰਨ ਲਈ ਹਸਪਤਾਲ ਵਿਚ ਵਿਆਹ ਕਰਵਾਇਆ ਹੈ | ਰੌਬਿਨ ਸੈਨਫੋਰਡ ਦੀ ...

ਪੂਰੀ ਖ਼ਬਰ »

ਐਸਟਰਾਜੈਨੇਕਾ ਟੀਕਾ ਕੋਰੋਨਾ ਦੇ ਡੈਲਟਾ ਵੇਰੀਐਂਟ 'ਤੇ ਵੀ ਪ੍ਰਭਾਵਸ਼ਾਲੀ - ਰਿਪੋਰਟ

ਲੰਡਨ, 23 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਰੋਨਾ ਵਾਇਰਸ ਦੇ ਨਵੇਂ ਰੂਪਾਂ ਬਾਰੇ ਵਿਸ਼ਵ ਭਰ ਵਿਚ ਚਿੰਤਾ ਵਧ ਰਹੀ ਹੈ | ਡੈਲਟਾ ਪਲੱਸ ਵੇਰੀਐਂਟ ਦੇ 40 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਭਾਰਤ ਦੇ ਚਾਰ ਰਾਜਾਂ ਨੂੰ ਅਲਰਟ 'ਤੇ ਪਾ ਦਿੱਤਾ ਗਿਆ ਹੈ | ਇਸ ਦੌਰਾਨ ਬਿ੍ਟੇਨ ...

ਪੂਰੀ ਖ਼ਬਰ »

ਦੱਖਣੀ ਆਸਟ੍ਰੇਲੀਆ ਵਲੋਂ ਐੱਨ.ਐੱਸ. ਡਬਲਯੂ. ਨਾਲ ਸਰਹੱਦ ਤੁਰੰਤ ਬੰਦ ਕਰਨ ਦਾ ਫ਼ੈਸਲਾ

ਐਡੀਲੇਡ, 23 ਜੂਨ (ਗੁਰਮੀਤ ਸਿੰਘ ਵਾਲੀਆ)- ਦੱਖਣੀ ਆਸਟ੍ਰੇਲੀਆ ਫੈਡਰਲ ਸਰਕਾਰ ਮੁਖੀ ਸਟੀਵਨ ਮਾਰਸ਼ਲ ਪ੍ਰੀਮੀਅਰ ਵਲੋਂ ਦੱਖਣੀ ਆਸਟ੍ਰੇਲੀਆ ਨੇ ਨਿਊ ਸਾਊਥ ਵੇਲਜ਼ ਨਾਲ ਲੱਗਦੀ ਆਪਣੀ ਸਰਹੱਦ ਨੂੰ ਤੁਰੰਤ ਬੰਦ ਕਰ ਦਿੱਤਾ | ਅਧਿਕਾਰੀਆਂ ਦਾ ਕਹਿਣਾ ਹੈ ਕਿ ਐੱਨ.ਐੱਸ. ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਹੋਣ 'ਤੇ ਦੁਬਾਰਾ ਲਾਗ ਦਾ ਖ਼ਤਰਾ ਘੱਟ ਹੁੰਦਾ ਹੈ- ਅਧਿਐਨ

ਲੰਡਨ, 23 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਰੋਨਾ ਦੀ ਤੀਜੀ ਲਹਿਰ ਦੇ ਡਰ ਵਿਚਾਲੇ ਯੂ.ਕੇ. ਦੇ ਸਿਹਤ ਵਿਭਾਗ ਨੇ ਇਕ ਚੰਗੀ ਖਬਰ ਦਿੱਤੀ ਹੈ | ਪਬਲਿਕ ਹੈਲਥ ਇੰਗਲੈਂਡ (ਪੀ.ਐਚ.ਈ.) ਨੇ ਕੋਰੋਨਾ ਦੁਬਾਰਾ ਸੰਕਰਮਣ ਸਬੰਧੀ ਨਿਗਰਾਨੀ ਅੰਕੜੇ ਜਾਰੀ ਕੀਤੇ | ਨਵੇਂ ਅੰਕੜਿਆਂ ...

ਪੂਰੀ ਖ਼ਬਰ »

ਸਿਆਟਲ 'ਚ ਭਿਆਨਕ ਗਰਮੀ ਪੈਣ ਦੀ ਚਿਤਾਵਨੀ ਜਾਰੀ

ਸਿਆਟਲ, 23 ਜੂਨ (ਹਰਮਨਪ੍ਰੀਤ ਸਿੰਘ)-ਸਿਆਟਲ ਤੇ ਇਸ ਨਾਲ ਲਗਦੇ ਇਲਾਕਿਆਂ 'ਚ ਇਸ ਹਫ਼ਤੇ ਦੇ ਅਖ਼ੀਰ ਤੋਂ ਅਗਲੇ ਹਫ਼ਤੇ ਦੇ ਅੱਧ ਤੱਕ ਭਿਆਨਕ ਗਰਮੀ ਪੈਣ ਦੀ ਚੇਤਾਵਨੀ ਅੱਜ ਸਿਆਟਲ 'ਚ ਨੈਸ਼ਨਲ ਮੌਸਮ ਵਿਭਾਗ ਨੇ ਜਾਰੀ ਕੀਤੀ ਹੈ | ਮੌਸਮ ਵਿਭਾਗ ਦੇ ਬੁਲਾਰੇ ਕਾਰਲੀ ਕੋਵਾਚਿਨ ...

ਪੂਰੀ ਖ਼ਬਰ »

ਕੌਂਸਲਰ ਭੁਪਿੰਦਰ ਸਿੰਘ ਗਾਖ਼ਲ ਵੈੱਸਟ ਮਿਡਲੈਂਡ ਪੁਲਿਸ ਐਂਡ ਕ੍ਰਾਈਮ ਕਮਿਸ਼ਨਰ ਬੋਰਡ ਦੇ ਮੈਂਬਰ ਬਣੇ

ਲੰਡਨ, 23 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵੈਸਟ ਮਿਡਲੈਂਡ ਦੇ ਨਵੇਂ ਚੁਣੇ ਪੁਲਿਸ ਐਂਡ ਕ੍ਰਾਈਮ ਕਮਿਸ਼ਨਰ ਸਾਇਮਨ ਫੋਸਟਰ ਨੇ ਆਪਣੀ ਨਵੀਂ ਟੀਮ ਦਾ ਐਲਾਨ ਕੀਤਾ ਜਿਸ ਵਿਚ ਕੌਂਸਲਰ ਭੁਪਿੰਦਰ ਸਿੰਘ ਗਾਖਲ ਨੂੰ ਬਤੌਰ ਬੋਰਡ ਮੈਂਬਰ ਸ਼ਾਮਿਲ ਕੀਤਾ ਗਿਆ | ਇਸ ਟੀਮ ਵਿਚ ...

ਪੂਰੀ ਖ਼ਬਰ »

ਹੈਰਿਸ ਨੇ ਓ.ਪੀ.ਐਮ. ਪ੍ਰਮੁੱਖ ਵਜੋਂ ਕਿਰਨ ਅਹੂਜਾ ਦੇ ਨਾਂਅ 'ਤੇ ਪੁਸ਼ਟੀ ਲਈ ਪਾਈ ਅਹਿਮ ਵੋਟ

ਵਾਸ਼ਿੰਗਟਨ, 23 ਜੂਨ (ਏਜੰਸੀ)- ਅਮਰੀਕਾ ਦੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਕਿਰਤ ਪ੍ਰਬੰਧਨ ਵਿਭਾਗ (ਓ.ਪੀ.ਐਮ.) ਦੇ ਪ੍ਰਮੁੱਖ ਵਜੋਂ ਭਾਰਤੀ-ਅਮਰੀਕੀ ਕਿਰਨ ਅਹੂਜਾ ਦੇ ਨਾਂਅ ਦੀ ਪੁਸ਼ਟੀ ਕਰਨ ਲਈ ਆਪਣੀ ਅਹਿਮ ਵੋਟ ਪਾਈ | ਅਹੂਜਾ ਦੀ ਨਾਮਜਦਗੀ 'ਤੇ ਵੰਡੀ ਗਈ ਸੈਨੇਟ 'ਚ ...

ਪੂਰੀ ਖ਼ਬਰ »

ਸਨਿਚਰਵਾਰ ਤੱਕ ਬੰਦ ਹੋ ਜਾਵੇਗਾ ਹਾਂਗਕਾਂਗ ਦਾ ਲੋਕਤੰਤਰ ਸਮਰਥਕ ਅਖ਼ਬਾਰ

ਹਾਂਗਕਾਂਗ, 23 ਜੂਨ (ਏਜੰਸੀ)- ਹਾਂਗਕਾਂਗ ਦਾ ਲੋਕਤੰਤਰ ਸਮਰਥਕ ਅਖਬਾਰ ਐਪਲ ਡੇਲੀ ਬੰਦ ਹੋਣ ਦੀ ਕਗਾਰ 'ਤੇ ਪਹੁੰਚ ਗਿਆ ਹੈ ਅਤੇ ਇਹ ਸਨਿਚਰਵਾਰ ਤੱਕ ਬੰਦ ਹੋ ਜਾਵੇਗਾ | ਇਸ ਅਖਬਾਰ ਦੇ 5 ਸੰਪਾਦਕਾਂ ਤੇ ਐਗਜ਼ੀਕਿਊਟਿਵਸ ਨੂੰ ਪੁਲਿਸ ਗਿ੍ਫ਼ਤਾਰ ਕਰ ਚੁੱਕੀ ਹੈ | ਅਖਬਾਰ ਨਾਲ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਬੌਰਿਸ ਜੌਨਸਨ ਦੀ ਮਹਾਰਾਣੀ ਨਾਲ ਮੁਲਾਕਾਤ

ਲੰਡਨ, 23 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪ੍ਰਧਾਨ ਮੰਤਰੀ ਬੌਰਿਸ ਜੌਨਸਨ ਦੀ ਮਹਾਰਾਣੀ ਐਲਿਜਾਬੈੱਥ ਨਾਲ ਬਕਿੰਘਮ ਪੈਲਿਸ ਵਿਖੇ ਅਹਿਮ ਮੁਲਾਕਾਤ ਹੋਈ | ਤਾਲਾਬੰਦੀ ਤੋਂ ਬਾਅਦ ਦੋਵਾਂ ਨੇਤਾਵਾਂ ਦੀ ਇਹ ਪਹਿਲੀ ਨਿੱਜੀ ਮੁਲਾਕਾਤ ਹੈ | ਭਾਵੇਂ ਮਹਾਰਾਣੀ ...

ਪੂਰੀ ਖ਼ਬਰ »

ਯੂਰਪੀਅਨ ਲੋਕਾਂ ਦੇ ਯੂ.ਕੇ. 'ਚ ਰਹਿਣ ਲਈ ਅਰਜ਼ੀ ਦੇਣ ਦੀ ਮਿਤੀ 30 ਜੂਨ ਤੋਂ ਅੱਗੇ ਨਹੀਂ ਵਧੇਗੀ

ਲੰਡਨ, 23 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. 'ਚ ਬ੍ਰੈਗਜਿਟ ਤੋਂ ਬਾਅਦ ਯੂਰਪੀਅਨ ਲੋਕਾਂ ਦੇ ਸਥਾਈ ਤੌਰ 'ਤੇ ਯੂ.ਕੇ. ਵਿਚ ਰਹਿਣ ਲਈ ਅਰਜ਼ੀ ਦੇਣ ਲਈ 30 ਜੂਨ ਦੀ ਤਰੀਕ ਮਿਥੀ ਗਈ ਸੀ, ਜਿਸ ਨੂੰ ਅੱਗੇ ਵਧਾਉਣ ਦੀ ਕੋਈ ਯੋਜਨਾ ਨਹੀਂ ਹੈ | ਜਿਸ ਕਰਕੇ ਯੂ.ਕੇ. 'ਚ ਪੱਕੇ ਤੌਰ ...

ਪੂਰੀ ਖ਼ਬਰ »

ਸਵ: ਮਿਲਖਾ ਸਿੰਘ ਨੂੰ ਸਮਰਪਿਤ ਹੋਵੇਗਾ ਖੇਡ ਕੈਂਪ

ਸਿਆਟਲ, 23 ਜੂਨ (ਗੁਰਚਰਨ ਸਿੰਘ ਢਿੱਲੋਂ)-ਫਲਾਇੰਗ ਸਿੱਖ ਸਵ: ਮਿਲਖਾ ਸਿੰਘ ਨੂੰ ਸਮਰਪਿਤ ਹੋਵੇਗਾ | 3 ਜੁਲਾਈ ਤੋਂ ਸ਼ੁਰੂ ਹੋ ਰਿਹਾ ਖੇਡ ਕੈਂਪ ਅਗਸਤ ਮਹੀਨੇ ਲੱਗੇਗਾ | ਇਸ ਖੇਡ ਕੈਂਪ ਦਾ 3 ਜੁਲਾਈ ਤੋਂ ਸ਼ਾਮ 5 ਵਜੇ ਬੱਚਿਆਂ ਦੇ ਖੇਡਾਂ ਕੈਂਪ ਸ਼ੁੱਭ-ਆਰੰਭ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਮਨਾਈ

ਵੈਨਿਸ (ਇਟਲੀ), 23 ਜੂਨ (ਅਜੀਤ ਬਿਊਰੋ)-ਬ੍ਰਹਮ ਗਿਆਨੀ ਮਹਾਨ ਸਮਾਜ ਸੁਧਾਰਕ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਯਾਦ 'ਚ ਉਨ੍ਹਾਂ ਦੀ 71ਵੀਂ ਬਰਸੀ ਦੇ ਸਬੰਧ ਵਿਚ ਮਹਾਨ ਸਮਾਗਮ ਇਟਲੀ ਦੇ ਵਿਚੈਸਾ ਨੇੜਲੇ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋਵਿਖੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX