ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਿਵਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਕਪੂਰਥਲਾ / ਫਗਵਾੜਾ

ਕਿਸਾਨਾਂ ਵਲੋਂ ਮੋਟਰਾਂ ਲਈ 8 ਘੰਟੇ ਬਿਜਲੀ ਨਾ ਆਉਣ ਦੇ ਰੋਸ ਵਜੋਂ ਚੱਕਾ ਜਾਮ

ਐਕਸੀਅਨ ਪਵਨ ਕੁਮਾਰ ਵਲੋਂ ਨਿਰੰਤਰ ਬਿਜਲੀ ਸਪਲਾਈ ਦੇਣ ਦੇ ਭਰੋਸੇ ਮਗਰੋਂ ਧਰਨਾ ਸਮਾਪਤ

 ਹੁਸੈਨਪੁਰ, 23 ਜੂਨ (ਤਰਲੋਚਨ ਸਿੰਘ ਸੋਢੀ)-ਬੀਤੇ ਕਈ ਦਿਨਾਂ ਤੋਂ ਕਿਸਾਨਾਂ ਨੂੰ ਮੋਟਰਾਂ ਲਈ ਨਿਰੰਤਰ ਬਿਜਲੀ ਸਪਲਾਈ ਨਾ ਮਿਲਣ ਦੇ ਰੋਸ ਵਜੋਂ ਅੱਜ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵਲੋਂ ਇਕੱਤਰ ਹੋ ਕਿ ਕਪੂਰਥਲਾ-ਸੁਲਤਾਨਪੁਰ ਲੋਧੀ ਜੀ. ਟੀ. ਰੋਡ ਤੇ ਪਾਵਰਕਾਮ ਦੇ ਸਬ ਸਟੇਸ਼ਨ ਖੈੜਾ ਮੰਦਰ ਦੇ ਸਾਹਮਣੇ ਲਗਪਗ ਇਕ ਘੰਟਾ ਚੱਕਾ ਚਾਮ ਕਰਕੇ ਰੋਸ ਮੁਜ਼ਾਹਰਾ ਕੀਤਾ | ਮਿਲੀ ਜਾਣਕਾਰੀ ਅਨੁਸਾਰ ਪਾਵਰਕਾਮ ਦੇ ਸਬ-ਸਟੇਸ਼ਨ ਖੈੜਾ ਮੰਦਰ ਤੋਂ ਚੱਲਦੇ ਵੱਖ-ਵੱਖ ਫੀਡਰਾਂ ਤੋਂ ਕਿਸਾਨਾਂ ਨੂੰ ਝੋਨੇ ਦੀ ਲਵਾਈ ਲਈ ਨਿਰੰਤਰ 8 ਘੰਟੇ ਬਿਜਲੀ ਸਪਲਾਈ ਨਾ ਮਿਲਣ ਦੇ ਰੋਸ ਵਜੋਂ ਕਿਸਾਨਾਂ ਨੇ ਇਕੱਤਰ ਹੋ ਕਿ ਕਪੂਰਥਲਾ-ਸੁਲਤਾਨਪੁਰ ਲੋਧੀ ਜੀ. ਟੀ. ਰੋਡ ਤੇ ਪਾਵਰਕਾਮ ਦੇ ਸਬ ਸਟੇਸ਼ਨ ਖੈੜਾ ਮੰਦਰ ਦੇ ਸਾਹਮਣੇ ਕਰੀਬ 9.30 ਵਜੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਤੇ ਧਰਨਾਕਾਰੀ ਪਾਵਰਕਾਮ ਮੁਰਦਾਬਾਦ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਉਣ ਲੱਗੇ, ਜਿਸ ਕਾਰਨ ਮਹੌਲ ਕਾਫ਼ੀ ਗਰਮਾ ਗਿਆ, ਇਹ ਧਰਨਾ ਲਗਪਗ 10.30 ਵਜੇ ਤੱਕ ਜਾਰੀ ਰਿਹਾ ਜੋ ਕਿ ਪਾਵਰਕਾਮ ਦੇ ਉੱਚ ਅਧਿਕਾਰੀਆਂ ਦੇ ਭਰੋਸੇ ਮਗਰੋਂ ਸਮਾਪਤ ਹੋਇਆ | ਇਸ ਦੌਰਾਨ ਕਿਸਾਨ ਆਗੂ ਬਲਵਿੰਦਰ ਸਿੰਘ ਥਿੰਦ, ਸਰਪੰਚ ਜਗਦੀਪ ਸਿੰਘ ਵੰਝ, ਪੀਤਾ ਮਿੱਠਾ, ਰਤਨ ਸਿੰਘ, ਮਲਕੀਤ ਸਿੰਘ, ਇੰਦਰਜੀਤ ਸਿੰਘ, ਨਿੰਦਰ ਸਿੰਘ, ਇਕਬਾਲ ਸਿੰਘ ਅਤੇ ਸਤਨਾਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਵਲੋਂ ਝੋਨੇ ਦੀ ਫ਼ਸਲ ਦੀ ਲਵਾਈ ਨੂੰ ਮੁੱਖ ਰੱਖਦਿਆਂ ਮੋਟਰਾਂ ਲਈ ਨਿਰੰਤਰ 8 ਘੰਟੇ ਬਿਜਲੀ ਸਪਲਾਈ ਦੇਣ ਦਾ ਐਲਾਨ ਕੀਤਾ ਹੋਇਆ ਹੈ, ਪਰ ਇਹ ਐਲਾਨ ਸਿਰਫ਼ ਕਾਗਜ਼ਾਂ ਅਤੇ ਅਖ਼ਬਾਰਾਂ ਵਿਚ ਬਿਆਨ ਦੇਣ ਤੋਂ ਵੱਧ ਕੁਝ ਵੀ ਨਹੀਂ | ਉਨ੍ਹਾਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਖੇਤੀਬਾੜੀ ਲਈ ਚੱਲਦੀਆਂ ਮੋਟਰਾਂ ਲਈ ਮਸਾਂ 3-4 ਘੰਟੇ ਬਿਜਲੀ ਸਪਲਾਈ ਆਉਂਦੀ ਸੀ, ਜਿਸ ਸਬੰਧੀ ਗਰਿੱਡ (ਕੰਟਰੋਲ ਰੂਮ) ਵਾਲਿਆਂ ਵਲੋਂ ਪਾਵਰਕੱਟ ਲੱਗਣ ਦਾ ਕਿਹਾ ਜਾਂਦਾ ਸੀ | ਜਦਕਿ ਬਿਜਲੀ ਸਪਲਾਈ ਪੂਰੀ ਨਾ ਮਿਲਣ ਕਰਕੇ ਜਿੱਥੇ ਝੋਨੇ ਦੀ ਲਵਾਈ ਲੇਟ ਹੋ ਰਹੀ ਉੱਥੇ ਮਜਬੂਰਨ ਕਿਸਾਨਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਫੂਕਣ ਲਈ ਮਜਬੂਰ ਹੋਣਾ ਪੈ ਰਿਹਾ ਸੀ | ਇਸੇ ਰੋਸ ਵਜੋਂ ਅੱਜ ਇਲਾਕੇ ਭਰਦੇ ਕਿਸਾਨਾਂ ਨੇ ਪਾਵਰਕਾਮ ਦੇ ਸਬ-ਸਟੇਸ਼ਨ ਖੈੜਾ ਮੰਦਰ ਦੇ ਸਾਹਮਣੇ ਧਰਨਾ ਲਗਾ ਦਿੱਤਾ | ਕਪੂਰਥਲਾ-ਸੁਲਤਾਨਪੁਰ ਲੋਧੀ ਜੀ.ਟੀ. ਰੋਡ 'ਤੇ ਪਾਵਰਕਾਮ ਦੇ ਸਬ-ਸਟੇਸ਼ਨ ਖੈੜਾ ਮੰਦਰ ਦੇ ਸਾਹਮਣੇ ਧਰਨਾ ਲੱਗਣ ਦੀ ਖ਼ਬਰ ਮਿਲਦਿਆਂ ਸਾਰ ਜਿੱਥੇ ਪੁਲਿਸ ਚੌਂਕੀ ਭੁਲਾਣਾ ਦੇ ਇੰਚਾਰਜ ਜਸਪਾਲ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਉੱਥੇ ਪਾਵਰਕਾਮ ਦੇ ਐਕਸੀਅਨ ਪਵਨ ਕੁਮਾਰ ਨੇ ਮੌਕੇ ਤੇ ਪਹੰੁਚ ਕੇ ਧਰਨਾਕਾਰੀ ਕਿਸਾਨਾਂ ਨੂੰ ਨਿਰੰਤਰ 8 ਘੰਟੇ ਬਿਜਲੀ ਸਪਲਾਈ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਪਾਵਰਕਾਮ ਹਮੇਸ਼ਾ ਕਿਸਾਨਾਂ ਦੇ ਨਾਲ ਹੈ ਤੇ ਕਿਸਾਨਾਂ ਨੂੰ ਕਿਸੇ ਵੀ ਤਰਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦੇਵੇਗਾ |

ਨਗਰ ਨਿਗਮ ਫਗਵਾੜਾ ਦੇ ਪੰਪ ਆਪ੍ਰੇਟਰਾਂ ਤੇ ਸੀਵਰਮੈਨਾਂ ਦਾ ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਗੇਜਾ ਰਾਮ

ਕਪੂਰਥਲਾ, 23 ਜੂਨ (ਅਮਰਜੀਤ ਕੋਮਲ)-ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਵਲੋਂ ਸਫ਼ਾਈ ਕਰਮਚਾਰੀਆਂ, ਪੰਪ ਆਪ੍ਰੇਟਰਾਂ ਤੇ ਸੀਵਰੇਜ ਮੈਨਾਂ ਦਾ ਸ਼ੋਸ਼ਣ ਬਰਦਾਸ਼ਤ ਨਹੀਂ ਕਰੇਗਾ | ਇਹ ਸ਼ਬਦ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਸਥਾਨਕ ਸਰਕਟ ਹਾਊਸ ਵਿਚ ਨਗਰ ਨਿਗਮ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਐਕਸੀਅਨ ਦਫ਼ਤਰ ਦੇ ਬਾਹਰ ਦਿੱਤਾ ਧਰਨਾ

ਫਗਵਾੜਾ, 23 ਜੂਨ (ਹਰੀਪਾਲ ਸਿੰਘ)-ਝੇਨੇ ਦੇ ਸੀਜ਼ਨ ਵਿਚ ਖੇਤਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਦੇ ਰੋਸ ਵਜੋਂ ਅੱਜ ਕਿਸਾਨ ਜਥੇਬੰਦੀਆਂ ਨੇ ਬਿਜਲੀ ਬੋਰਡ ਦੇ ਬੰਗਾ ਰੋਡ 'ਤੇ ਸਥਿਤ ਐਕਸੀਅਨ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਰੋਸ ਪ੍ਰਗਟਾਇਆ | ਇਸ ਮੌਕੇ ...

ਪੂਰੀ ਖ਼ਬਰ »

ਆਈ.ਕੇ.ਜੀ.ਪੀ.ਟੀ.ਯੂ. ਵਲੋਂ ਯੂਨੀਵਰਸਿਟੀ ਆਫ਼ ਸਾਊਥ ਅਲਬਾਮਾ ਯੂ.ਐਸ.ਏ. ਨਾਲ ਇਕ ਸਮਝੌਤੇ 'ਤੇ ਹਸਤਾਖ਼ਰ

ਕਪੂਰਥਲਾ, 23 ਜੂਨ (ਅਮਰਜੀਤ ਕੋਮਲ)-ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਸਿੱਖਿਆ ਦੇ ਅਵਸਰ ਪ੍ਰਦਾਨ ਕਰਨ ਦੇ ਮਨੋਰਥ ਨਾਲ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਲੋਂ ਯੂਨੀਵਰਸਿਟੀ ਆਫ਼ ਸਾਊਥ ਅਲਬਾਮਾ ਯੂ.ਐਸ.ਏ. ਨਾਲ ਕੀਤੇ ਇਕ ਸਮਝੌਤੇ 'ਤੇ ਪੰਜਾਬ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ 'ਤੇ ਨਡਾਲਾ 'ਚ ਲੱਗੇਗਾ ਦਸਤਾਰ ਕੈਂਪ, ਪਹੁੰਚੇਗਾ ਦੁਨੀਆ ਦਾ ਸਭ ਤੋਂ ਲੰਬਾ ਸਿੱਖ ਨੌਜਵਾਨ

ਨਡਾਲਾ, 23 ਜੂਨ (ਮਾਨ)-ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖ਼ੁਸ਼ੀ ਵਿਚ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ 25 ਜੂਨ ਨੂੰ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਦਸਤਾਰ ਕੈਂਪ, ਗਤਕਾ ਅਖਾੜਾ (ਸ਼ਸ਼ਤਰ ਵਿੱਦਿਆ ਪ੍ਰਦਰਸ਼ਨੀ) ਵੀ ...

ਪੂਰੀ ਖ਼ਬਰ »

ਬਿਨਾਂ ਕੱਟ ਬਿਜਲੀ ਸਪਲਾਈ ਦੇਣ ਲਈ ਕਿਸਾਨਾਂ ਦਾ ਵਫ਼ਦ ਪਾਵਰਕਾਮ ਦੇ ਅਧਿਕਾਰੀਆਂ ਨੂੰ ਮਿਲਿਆ

ਢਿਲਵਾਂ, 23 ਜੂਨ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਭਾਰਤੀ ਕਿਸਾਨ ਯੂਨੀਅਨ (ਖੋਸਾ) ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਕਰਮ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦਾ ਇਕ ਵਫ਼ਦ ਪਾਵਰਕਾਮ ਢਿਲਵਾਂ ਦੇ ਅਧਿਕਾਰੀਆਂ ਨੂੰ ਮਿਲਿਆ | ਇਸ ਸਬੰਧੀ ਉਨ੍ਹਾਂ ਦੱਸਿਆ ਕਿ ਖੇਤੀ ...

ਪੂਰੀ ਖ਼ਬਰ »

ਕੋਵੈਕਸੀਨ ਦੀ ਵਰਲਡ ਹੈਲਥ ਆਰਗੇਨਾਈਜੇਸ਼ਨ ਵਲੋਂ ਮਾਨਤਾ ਨਾ ਮਿਲਣ ਕਰਕੇ ਲੋਕ ਪ੍ਰੇਸ਼ਾਨ

ਫਗਵਾੜਾ, 23 ਜੂਨ (ਤਰਨਜੀਤ ਸਿੰਘ ਕਿੰਨੜਾ)-ਪੁਨਰਜੋਤ ਦੇ ਅੰਤਰ-ਰਾਸ਼ਟਰੀ ਕੋਆਰਡੀਨੇਟਰ ਅਸ਼ੋਕ ਮਹਿਰਾ, ਅਸ਼ੋਕ ਕੁਲਥਮ ਪ੍ਰਧਾਨ ਕਲਾਥ ਮਰਚੈਂਟ ਐਸੋਸੀਏਸ਼ਨ ਫਗਵਾੜਾ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਤੇ ਸੀਨੀਅਰ ਸਿਟੀਜ਼ਨ ਕੌਂਸਲ ਤੋਂ ਰਮਨ ...

ਪੂਰੀ ਖ਼ਬਰ »

ਸ਼ਾਲੀਮਾਰ ਬਾਗ ਵਿਚ ਬਣੀਆਂ ਸ਼ਾਹੀ ਸਮਾਧਾਂ ਨੂੰ ਵਿਕਸਿਤ ਕਰਨ ਦੀ ਲੋੜ-ਦੀਪਤੀ ਉੱਪਲ

ਕਪੂਰਥਲਾ, 23 ਜੂਨ (ਅਮਰਜੀਤ ਕੋਮਲ)-ਸਥਾਨਕ ਸ਼ਾਲੀਮਾਰ ਬਾਗ ਵਿਚ ਬਣੀਆਂ ਸ਼ਾਹੀ ਸਮਾਧਾਂ ਦਾ ਅੱਜ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਨੇ ਜਾਇਜ਼ਾ ਲਿਆ | ਉਨ੍ਹਾਂ ਨਗਰ ਨਿਗਮ ਦੇ ਕਮਿਸ਼ਨਰ ਕਮ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਨਿਗਮ ਦੇ ਕਾਰਜਸਾਧਕ ਅਫ਼ਸਰ ਆਦਰਸ਼ ...

ਪੂਰੀ ਖ਼ਬਰ »

ਪਿੰਡ ਅਮਰਕੋਟ ਵਿਚ ਕਈ ਪਰਿਵਾਰ ਕਾਂਗਰਸ ਵਿਚ ਸ਼ਾਮਿਲ

ਸੁਲਤਾਨਪੁਰ ਲੋਧੀ, 23 ਜੂਨ (ਥਿੰਦ, ਹੈਪੀ)-ਹਲਕਾ ਸੁਲਤਾਨਪੁਰ ਲੋਧੀ ਅੰਦਰ ਕਾਂਗਰਸ ਪਾਰਟੀ ਦਿਨੋਂ ਦਿਨ ਮਜ਼ਬੂਤ ਹੁੰਦੀ ਜਾ ਰਹੀ ਹੈ ਅਤੇ ਆਏ ਦਿਨ ਵੱਡੀ ਗਿਣਤੀ ਲੋਕ ਇਸ ਵਿਚ ਸ਼ਾਮਲ ਹੋ ਰਹੇ ਹਨ | ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਵੱਲੋਂ ਕਰਵਾਏ ਜਾ ਰਹੇ ਵਿਕਾਸ ...

ਪੂਰੀ ਖ਼ਬਰ »

ਪੰਜਾਬ ਵਿਚ ਸ਼ਿਵਸੈਨਾ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ 'ਤੇ ਕੰਮ ਕਰਨ ਦੀ ਲੋੜ-ਅਸ਼ੋਕ ਤਿਵਾਰੀ

ਕਪੂਰਥਲਾ, 23 ਜੂਨ (ਅਮਰਜੀਤ ਕੋਮਲ)-ਸ਼ਿਵ ਸੈਨਾ ਬਾਲ ਠਾਕਰੇ ਵਲੋਂ ਸੈਨਾ ਵਿਚ 80 ਫੀਸਦੀ ਸਮਾਜ ਸੇਵਾ ਤੇ 20 ਫੀਸਦੀ ਰਾਜ ਕਰਨ ਦੀ ਨੀਤੀ ਨੂੰ ਅਮਲੀ ਰੂਪ ਵਿਚ ਲਾਗੂ ਕਰਨਾ ਸ਼ਿਵ ਸੈਨਾ ਦਾ ਮੁੱਖ ਉਦੇਸ਼ ਹੋਣਾ ਚਾਹੀਦਾ ਹੈ | ਇਹ ਸ਼ਬਦ ਅਸ਼ੋਕ ਤਿਵਾਰੀ ਕੌਮੀ ਸੰਗਠਨ ਸਕੱਤਰ ...

ਪੂਰੀ ਖ਼ਬਰ »

ਕਿਰਨਜੀਤ ਕੌਰ ਸਹੋਤਾ ਨੇ ਪੀ.ਸੀ.ਐਸ. ਵਿਚੋਂ 772 ਅੰਕ ਲੈ ਕੇ ਕਪੂਰਥਲਾ ਦਾ ਨਾਂਅ ਰੌਸ਼ਨ ਕੀਤਾ

ਕਪੂਰਥਲਾ, 23 ਜੂਨ (ਅਮਰਜੀਤ ਕੋਮਲ)-ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਲੋਂ ਐਲਾਨੇ ਗਏ ਪੀ.ਸੀ.ਐਸ. ਦੇ ਨਤੀਜੇ ਵਿਚ ਜ਼ਿਲ੍ਹਾ ਕਪੂਰਥਲਾ ਦੇ ਮੁਹੱਲਾ ਪ੍ਰੇਮ ਨਗਰ ਦੀ ਲੜਕੀ ਕਿਰਨਜੀਤ ਕੌਰ ਸਹੋਤਾ ਨੇ 772 ਅੰਕ ਲੈ ਕੇ ਕਪੂਰਥਲਾ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਨਾਇਬ ...

ਪੂਰੀ ਖ਼ਬਰ »

ਬਾਬਾ ਲੀਡਰ ਸਿੰਘ ਦਾ ਕਿਸਾਨੀ ਸੰਘਰਸ਼ ਲਈ ਸਮਰਪਿਤ ਹੋਣਾ ਸ਼ਲਾਘਾਯੋਗ-ਗੁਰਪਾਲ ਸਿੰਘ

ਕਪੂਰਥਲਾ, 23 ਜੂਨ (ਸਡਾਨਾ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਆਪਣੇ ਸਾਥੀ ਮਨਿੰਦਰ ਸਿੰਘ ਬਲਾਕ ਪ੍ਰਧਾਨ ਤੇ ਕਨਵੀਨਰ ਯੂਥ ਵਿੰਗ ਦੀਕਿਸ਼ਤ ਦੇ ਨਾਲ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਵਿਖੇ ਨਤਮਸਤਕ ਹੋਏ | ਇਸ ਮੌਕੇ ਸੰਤ ਬਾਬਾ ਲੀਡਰ ...

ਪੂਰੀ ਖ਼ਬਰ »

ਅਕਾਲ ਗਲੈਕਸੀ ਵਿਖੇ ਆਨਲਾਈਨ ਪਿਤਾ ਦਿਵਸ ਮਨਾਇਆ

ਸੁਲਤਾਨਪੁਰ ਲੋਧੀ, 23 ਜੂਨ (ਨਰੇਸ਼ ਹੈਪੀ, ਥਿੰਦ)-ਅਕਾਲ ਗਲੈਕਸੀ ਕਾਨਵੈਂਟ ਸਕੂਲ, ਸੁਲਤਾਨਪੁਰ ਲੋਧੀ ਦੇ ਨਰਸਰੀ ਤੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਆਨਲਾਈਨ ਫਾਦਰ ਡੇਅ ਮਨਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਪੰਜਾਬੀ, ਹਿੰਦੀ ਅਤੇ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਦੀ ਤਿਆਰੀ ਨੂੰ ਲੈ ਕੇ ਜ਼ਿਲ੍ਹਾ ਯੂਥ ਪ੍ਰਧਾਨ ਸੌਰਵ ਖੁੱਲਰ ਨੇ ਕੀਤੀ ਪੰਜਾਬ ਪ੍ਰਧਾਨ ਬਰਿੰਦਰ ਢਿੱਲੋਂ ਨਾਲ ਮੀਟਿੰਗ

ਬੇਗੋਵਾਲ, 23 ਜੂਨ (ਸੁਖਜਿੰਦਰ ਸਿੰਘ)-ਜ਼ਿਲ੍ਹਾ ਕਪੂਰਥਲਾ ਯੂਥ ਕਾਂਗਰਸ ਵਲੋਂ ਜ਼ਿਲ੍ਹਾ ਪ੍ਰਧਾਨ ਸੌਰਵ ਖੁੱਲਰ ਦੀ ਅਗਵਾਈ ਹੇਠ ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੂਬਾ ਪ੍ਰਧਾਨ ਨਾਲ ਅਗਲੇ ਸਾਲ ਹੋਣ ਵਾਲੀਆਂ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਸਕੂਲਾਂ ਮੂਹਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਵਿਖਾਵਾ ਕਰੇਗੀ-ਮੁਲਾਜ਼ਮ ਆਗੂ

ਕਪੂਰਥਲਾ, 23 ਜੂਨ (ਵਿ.ਪ੍ਰ.)-ਮਾਸਟਰ ਕੇਡਰ ਯੂਨੀਅਨ 26 ਜੂਨ ਨੂੰ ਪੰਜਾਬ ਦੇ ਹਰੇਕ ਸਕੂਲ ਦੇ ਸਾਹਮਣੇ ਪੇ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਵਿਖਾਵਾ ਕਰੇਗੀ | ਇਹ ਜਾਣਕਾਰੀ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਘਰ ਅੰਦਰ ਜਬਰੀ ਦਾਖਲ ਹੋ ਕੇ ਮਾਰਕੁੱਟ ਕਰਨ ਦੇ ਦੋਸ਼ ਹੇਠ ਦੋ ਵਿਰੁੱਧ ਕੇਸ ਦਰਜ

ਕਪੂਰਥਲਾ, 23 ਜੂਨ (ਸਡਾਨਾ)-ਬੀਤੇ ਦਿਨੀਂ ਪਿੰਡ ਢੱਪਈ ਵਿਖੇ ਹੋਈ ਲੜਾਈ ਦੇ ਮਾਮਲੇ ਤਹਿਤ ਸਦਰ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਬਲਬੀਰ ਸਿੰਘ ਵਾਸੀ ਢੱਪਈ ਨੇ ਦੱਸਿਆ ਕਿ ਬੀਤੀ 13 ਜੂਨ ਨੂੰ ਸਵੇਰੇ ਕਰੀਬ 8 ਵਜੇ ਕਥਿਤ ਦੋਸ਼ੀ ...

ਪੂਰੀ ਖ਼ਬਰ »

ਕ੍ਰਾਈਸਟ ਕਿੰਗ ਕਾਨਵੈਂਟ ਸਕੂਲ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਸੈਮੀਨਾਰ

ਕਪੂਰਥਲਾ, 23 ਜੂਨ (ਸਡਾਨਾ)-ਕ੍ਰਾਈਸਟ ਕਿੰਗ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਸਬੰਧੀ ਆਨਲਾਈਨ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੀ ਅਗਵਾਈ ਫਾਦਰ ਜੋਸ ਐਡਕੁਨਤ, ਪਿ੍ੰਸੀਪਲ ਸਿਸਟਰ ਐਨ.ਸੀ. ਜੋਸ, ਜੂਨੀਅਰ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਕਪੂਰਥਲਾ, 23 ਜੂਨ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਸੰਜੇ ਸ਼ੀਨ ਵਾਸੀ ਜਲੰਧਰ ਰੋਡ ਨਜਾਇਜ਼ ਸ਼ਰਾਬ ਵੇਚਣ ਦਾ ਕੰਮ ਕਰਦਾ ਹੈ | ਜਿਸ 'ਤੇ ...

ਪੂਰੀ ਖ਼ਬਰ »

ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਹਜ਼ਾਰਾਂ ਵਰਕਰ ਮੰਗਾਂ ਦੇ ਹੱਕ 'ਚ ਮੋਤੀ ਮਹਿਲ ਘੇਰਨ ਪਟਿਆਲਾ ਰਵਾਨਾ

ਨਡਾਲਾ, 23 ਜੂਨ (ਮਾਨ)-ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀਆਂ ਵੱਲੋਂ ਹੜਤਾਲ ਦੇ ਬਾਅਦ ਆਪਣੀਆਂ ਮੰਗਾਂ ਤੇ ਜ਼ੋਰ ਦੇਣ ਲਈ ਅੱਜ ਮੋਤੀ ਮਹਿਲ ਪਟਿਆਲਾ ਵੱਲ ਕੂਚ ਕੀਤਾ | ਇਸ ਸਬੰਧੀ ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਨੇ ਵੀ ...

ਪੂਰੀ ਖ਼ਬਰ »

ਡੀ.ਐਸ.ਪੀ. ਲਖਵਿੰਦਰ ਸਿੰਘ ਬਣੇ ਬਾਬਾ ਮੱਖਣ ਸ਼ਾਹ ਲੁਬਾਣਾ ਫਾਊਾਡੇਸ਼ਨ ਦੇ ਮੀਤ ਪ੍ਰਧਾਨ

ਨਡਾਲਾ, 23 ਜੂਨ (ਮਾਨ)-ਡੀ.ਐਸ.ਪੀ. ਲਖਵਿੰਦਰ ਸਿੰਘ ਇਬਰਾਹੀਮਵਾਲ ਬਾਬਾ ਮੱਖਣ ਸ਼ਾਹ ਲੁਬਾਣਾ ਫਾਉਂਡੇਸ਼ਨ ਦੇ ਮੀਤ ਪ੍ਰਧਾਨ ਨਿਯੁਕਤ ਕੀਤੇ ਗਏ ਹਨ | ਇਸ ਮੌਕੇ ਲਖਵਿੰਦਰ ਸਿੰਘ ਇਬਰਾਹੀਮਵਾਲ ਨੇ ਪ੍ਰਧਾਨ ਹਰਭਜਨ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਭਾਈਚਾਰੇ ਦੀ ...

ਪੂਰੀ ਖ਼ਬਰ »

ਪੰਜਾਬ ਰਾਜ ਬਿਜਲੀ ਬੋਰਡ ਵਲੋਂ ਜੂਨੀਅਰ ਇੰਜੀਨੀਅਰ ਕੇਡਰ ਦੀਆਂ ਅਧੂਰੀਆਂ ਮੰਗਾਂ ਪ੍ਰਤੀ ਪਾਵਰ ਮੈਨੇਜਮੈਂਟ ਦੇ ਗੈਰ ਸੰਜੀਦਾ ਰਵੱਈਏ ਵਿਰੁੱਧ ਕੱਲ੍ਹ ਤੋਂ ਸੰਘਰਸ਼ ਦਾ ਐਲਾਨ

ਫਗਵਾੜਾ, 23 ਜੂਨ (ਅਸ਼ੋਕ ਕੁਮਾਰ ਵਾਲੀਆ)-ਕੌਂਸਲ ਆਫ਼ ਜੂਨੀਅਰ ਇੰਜੀਨੀਅਰ, ਪੰਜਾਬ ਰਾਜ ਬਿਜਲੀ ਬੋਰਡ ਵਲੋਂ ਜੂਨੀਅਰ ਇੰਜੀਨੀਅਰ ਕੇਡਰ ਦੀਆਂ ਅਧੂਰਿਆਂ ਮੰਗਾਂ ਪ੍ਰਤੀ ਪਾਵਰ ਮੈਨੇਜਮੈਂਟ ਦੇ ਗੈਰ ਸੰਜੀਦਾ ਰਵੱਈਏ ਵਿਰੁੱਧ ਸੰਘਰਸ਼ ਕਰਨ ਦਾ ਐਲਾਨ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

ਸੁਖਪਾਲ ਸਿੰਘ ਖਹਿਰਾ ਦੇ ਮੁੜ ਕਾਂਗਰਸ 'ਚ ਸ਼ਾਮਿਲ ਹੋਣ 'ਤੇ ਬੇਗੋਵਾਲ 'ਚ ਸਵਾਗਤੀ ਸਮਾਗਮ

ਬੇਗੋਵਾਲ, 23 ਜੂਨ (ਸੁਖਜਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਚੁਣੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਮੁੜ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਉਪਰੰਤ ਪਹਿਲੀ ਵਾਰ ਬੇਗੋਵਾਲ 'ਚ ਐਸ.ਐਸ. ਪੈਲੇਸ ਬੇਗੋਵਾਲ 'ਚ ਮਾਰਕੀਟ ਕਮੇਟੀ ਭੁਲੱਥ ਦੇ ਚੇਅਰਮੈਨ ਰਸ਼ਪਾਲ ਸਿੰਘ ...

ਪੂਰੀ ਖ਼ਬਰ »

ਫ਼ਰੰਟ ਅਗੇਨਸਟ ਐਨ.ਪੀ.ਐਸ. ਇਨ ਰੇਲਵੇ ਵਲੋਂ 26 ਜੂਨ ਤੋਂ ਟਵਿੱਟਰ ਮਹਾਂ ਮੁਹਿੰਮ ਚਲਾਉਣ ਦਾ ਫ਼ੈਸਲਾ

ਕਪੂਰਥਲਾ, 23 ਜੂਨ (ਅਮਰਜੀਤ ਕੋਮਲ)-ਰੇਲਵੇ ਵਿਚ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਫ਼ਰੰਟ ਅਗੇਨਸਟ ਐਨ.ਪੀ.ਐਸ. ਇਨ ਰੇਲਵੇ ਨੇ ਪੈਨਸ਼ਨ ਦੀ ਬਹਾਲੀ ਲਈ ਆਵਾਜ਼ ਬੁਲੰਦ ਕਰਨ ਲਈ ਦੇਸ਼ ਦੇ ਸਭ ਤੋਂ ਵੱਡੇ ਸੰਗਠਨ ਐਮ.ਐਨ.ਓ.ਪੀ.ਐਸ. ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਬਸਪਾ ਅੰਬੇਡਕਰ ਪਾਰਟੀ ਆਪਣੇ ਬਲਬੂਤੇ 'ਤੇ 2022 ਦੀਆਂ ਵਿਧਾਨ ਸਭਾ ਚੋਣਾਂ ਲੜੇਗੀ- ਸੁਲਤਾਨਪੁਰੀ

ਸੁਲਤਾਨਪੁਰ ਲੋਧੀ, 23 ਜੂਨ (ਨਰੇਸ਼ ਹੈਪੀ, ਥਿੰਦ)-ਕ੍ਰਾਂਤੀਕਾਰੀ ਬਸਪਾ ਅੰਬੇਡਕਰ ਪਾਰਟੀ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ 'ਤੇ ਲੜੇਗੀ | ਇਹ ਪ੍ਰਗਟਾਵਾ ਪਾਰਟੀ ਦੇ ਮੁੱਖ ਆਗੂ ਬਲਵੰਤ ਸਿੰਘ ਸੁਲਤਾਨਪੁਰੀ ਨੇ ਇੱਥੇ ਪਾਰਟੀ ਦੇ ਪੰਜਾਬ ਦੇ ਮੁੱਖ ...

ਪੂਰੀ ਖ਼ਬਰ »

ਜੀ.ਡੀ. ਗੋਇਨਕਾ ਗਰੁੱਪ ਨੇ ਪਿ੍ੰਸੀਪਲਾਂ, ਕੋਆਰਡੀਨੇਟਰਾਂ ਤੇ ਵਿਦਿਆਰਥੀਆਂ ਲਈ ਵਰਕਸ਼ਾਪਾਂ ਲਗਾਈਆਂ

ਕਪੂਰਥਲਾ, 23 ਜੂਨ (ਅਮਰਜੀਤ ਕੋਮਲ)-ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਲੋਂ ਗਰਮੀ ਦੀਆਂ ਛੁੱਟੀਆਂ ਦੌਰਾਨ ਸਕੂਲ ਦੇ ਪਿ੍ੰਸੀਪਲ, ਕੋਆਰਡੀਨੇਟਰ, ਅਧਿਆਪਕਾਂ ਤੇ ਵਿਦਿਆਰਥੀਆਂ ਲਈ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਵਰਕਸ਼ਾਪਾਂ ਲਗਾਈਆਂ ਜਾ ਰਹੀਆਂ ਹਨ | ...

ਪੂਰੀ ਖ਼ਬਰ »

ਵੈਟਰਨਰੀ ਤੇ ਮੈਡੀਕਲ ਅਫ਼ਸਰਾਂ ਦਾ ਐਨ.ਪੀ.ਏ. 25 ਫੀਸਦੀ ਕਰਕੇ ਉਸਨੂੰ ਮੁਢਲੀ ਤਨਖ਼ਾਹ ਦਾ ਹਿੱਸਾ ਮੰਨਿਆ ਜਾਵੇ-ਡਾ: ਰੰਧਾਵਾ

ਕਪੂਰਥਲਾ, 23 ਜੂਨ (ਵਿ.ਪ੍ਰ.)-ਸੰਯੁਕਤ ਪੰਜਾਬ ਗੌਰਮਿੰਟ ਡਾਕਟਰਜ਼ ਦੀ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਕਪੂਰਥਲਾ ਦੇ ਵੈਟਰਨਰੀ ਤੇ ਮੈਡੀਕਲ ਅਫ਼ਸਰਾਂ ਵਲੋਂ ਸਰਕਾਰੀ ਡਾਕਟਰਾਂ ਨੂੰ ਮਿਲ ਰਹੇ ਐਨ.ਪੀ.ਏ. ਨੂੰ ਪੰਜਾਬ ਸਰਕਾਰ ਵਲੋਂ ਗਠਿਤ ਕੀਤੇ 6ਵੇਂ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ 8 ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਪੂਰਾ ਕਰੇ-ਨਾਨਕਪੁਰ

ਕਪੂਰਥਲਾ, 23 ਜੂਨ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਉੱਪ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਦੀ ਅਗਵਾਈ ਵਿਚ ਸਥਾਨਕ ਸਟੇਟ ਗੁਰਦੁਆਰਾ ਸਾਹਿਬ ਵਿਚ ਹੋਈ | ਮੀਟਿੰਗ ਨੰੂ ਸੰਬੋਧਨ ਕਰਦਿਆਂ ਦਲਬੀਰ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਜਥੇ. ਡੋਗਰਾਂਵਾਲਾ ਨੇ ਸੰਤ ਹਰਖੋਵਾਲ ਤੋਂ ਲਿਆ ਅਸ਼ੀਰਵਾਦ

ਸੁਲਤਾਨਪੁਰ ਲੋਧੀ, 23 ਜੂਨ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ. ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਰਾਜਨੀਤਕ ਮਾਮਲੇ ਕਮੇਟੀ ਦੇ ਨਵੇਂ ਬਣਾਏ ਗਏ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਐਂਟੀ ਕੁਰੱਪਸ਼ਨ ਫਾਊਾਡੇਸ਼ਨ ਫ਼ਾਰ ਪੀਪਲਜ਼ ਨੇ ਪੰਜਾਹ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਫਗਵਾੜਾ, 23 ਜੂਨ (ਤਰਨਜੀਤ ਸਿੰਘ ਕਿੰਨੜਾ)-ਐਂਟੀ ਕੁਰੱਪਸ਼ਨ ਫਾਊਾਡੇਸ਼ਨ ਫ਼ਾਰ ਪੀਪਲਜ਼ ਵਲੋਂ ਮੁਹੱਲਾ ਪ੍ਰੇਮਪੁਰਾ ਵਿਖੇ ਫਾਉਂਡੇਸ਼ਨ ਦੇ ਪ੍ਰਧਾਨ ਡਾ. ਦਰਸ਼ਨ ਕਟਾਰੀਆ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ ਜਿਸ ਵਿਚ ਕੋਵਿਡ-19 ਮਹਾਂਮਾਰੀ 'ਚ ਆਰਥਕ ਤੰਗੀ ਦੇ ...

ਪੂਰੀ ਖ਼ਬਰ »

ਝੋਨਾ ਲਗਾਉਣ ਲਈ ਕਿਸਾਨ ਮਜਬੂਰਨ ਮਹਿੰਗੇ ਭਾਅ ਦਾ ਫ਼ੂਕ ਰਹੇ ਹਨ ਡੀਜ਼ਲ

ਢਿਲਵਾਂ, 23 ਜੂਨ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਬਾਰੇ ਸੂਬਾ ਸਰਕਾਰ ਤੇ ਪਾਵਰਕਾਮ ਵਲੋਂ ਕਿਹਾ ਗਿਆ ਸੀ ਪਰ ਮੌਜੂਦਾ ਸਮੇਂ ਕਿਸਾਨ ਬਿਜਲੀ ਸਪਲਾਈ ਨੂੰ ਲੈ ਕੇ ਜ਼ਿਆਦਾ ...

ਪੂਰੀ ਖ਼ਬਰ »

ਮੁਢਲਾ ਸਿਹਤ ਕੇਂਦਰ ਢਿਲਵਾਂ ਨੂੰ ਅਪਗ੍ਰੇਡ ਕੀਤਾ ਜਾਵੇ-ਜਥੇ. ਗੁਰਦਿਆਲ ਸਿੰਘ

ਢਿਲਵਾਂ, 23 ਜੂਨ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਮੁੱਢਲਾ ਸਿਹਤ ਕੇਂਦਰ ਢਿਲਵਾਂ ਨਾਲ ਬਲਾਕ ਢਿਲਵਾਂ ਦੇ ਅਨੇਕਾਂ ਪਿੰਡ ਜੁੜੇ ਹੋਏ ਹਨ | ਪਰ ਇਹ ਅਪਗ੍ਰੇਡ ਨਾ ਹੋਣ ਕਰਕੇ ਮਰੀਜ਼ਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਥੇ. ਗੁਰਦਿਆਲ ਸਿੰਘ ...

ਪੂਰੀ ਖ਼ਬਰ »

ਨਵੀਂ ਤਕਨੀਕ ਨਾਲ ਬਣਾਏ ਜਾ ਰਹੇ ਛੱਪੜ ਦਾ ਪਿੰਡ ਵਾਸੀਆਂ ਨੇ ਕੀਤਾ ਵਿਰੋਧ

ਤਲਵੰਡੀ ਚੌਧਰੀਆਂ, 23 ਜੂਨ (ਪਰਸਨ ਲਾਲ ਭੋਲਾ)-ਕਾਂਗਰਸ ਸਰਕਾਰ ਵਲੋਂ ਪਿੰਡ ਡੌਲਾ ਦੀ ਪੰਚਾਇਤ ਨੂੰ ਛੱਪੜ ਦੀ ਸਫ਼ਾਈ ਤੇ ਖ਼ੁਦਾਈ ਲਈ 3 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਸੀ | ਜਿਸ ਦੀ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜੇਸੀਬੀ ਨਾਲ ਨਵੀਂ ਤਕਨੀਕ ਦੇ ਛੱਪੜ ਦੀ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਦੇ ਨਾਂਅ 'ਤੇ ਚੇਅਰ ਸਥਾਪਤ ਕੀਤੀ ਜਾਵੇ-ਕਾਲਰੂ

ਹੁਸੈਨਪੁਰ, 23 ਜੂਨ (ਸੋਢੀ)-ਵਾਲਮੀਕ ਸਮਾਜ ਦੇ ਵੱਖ-ਵੱਖ ਆਗੂਆਂ ਦੀ ਇਕ ਸਾਂਝੀ ਮੀਟਿੰਗ ਜਗੀਰ ਸਿੰਘ ਕਾਲਰੂ ਦੀ ਪ੍ਰਧਾਨਗੀ ਹੋਈ, ਜਿਸ ਵਿਚ ਜਿੱਥੇ ਵਾਲਮੀਕ ਸਮਾਜ ਨਾਲ ਆਏ ਦਿਨ ਹੋ ਰਹੀਆਂ ਧੱਕੇਸ਼ਾਹੀਆਂ ਅਤੇ ਧਨਾਢ ਲੋਕਾਂ ਵਲੋਂ ਗਰੀਬਾਂ ਤੇ ਕੀਤੇ ਜਾ ਰਹੇ ...

ਪੂਰੀ ਖ਼ਬਰ »

ਬਾਬਾ ਖੱਬਿਆਣਾ ਖੰਗੂੜਾ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ

ਫਗਵਾੜਾ, 23 ਜੂਨ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਬਾਬਾ ਖੱਬਿਆਣਾ ਪਿੰਡ ਖੰਗੂੜਾ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਇਸ ਜੋੜ ਮੇਲੇ ਵਿਚ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸਜੇ ਦੀਵਾਨਾਂ ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX