ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਗੰਭੀਰ ਪ੍ਰਸਥਿਤੀਆਂ ਹੀ ਮਹਾਂਪੁਰਖਾਂ ਦਾ ਵਿਦਿਆਲਾ ਤੇ ਪਰਖਸ਼ਾਲਾ ਬਣਦੀਆਂ ਹਨ। -ਮਹਾਤਮਾ ਗਾਂਧੀ

ਫ਼ਤਹਿਗੜ੍ਹ ਸਾਹਿਬ

ਡਿਪਟੀ ਕਮਿਸ਼ਨਰ ਨੇ ਪੰਜਾਬ ਡਿਸਪਿਊਟ ਰੈਜੋਲਿਸ਼ਨ ਅਤੇ ਲਿਟੀਗੇਸ਼ਨ ਪਾਲਿਸੀ 2020 ਨੂੰ ਲਾਗੂ ਕਰਨ ਸਬੰਧੀ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਬਲਜਿੰਦਰ ਸਿੰਘ)-ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਬੱਚਤ ਭਵਨ ਫ਼ਤਹਿਗੜ੍ਹ ਸਾਹਿਬ ਵਿਖੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨਾਲ ਪੰਜਾਬ ਡਿਸਪਿਊਟ ਰੈਜੋਲਿਸ਼ਨ ਅਤੇ ਲਿਟੀਗੇਸ਼ਨ ਪਾਲਿਸੀ 2020 ਨੂੰ ਸਹੀ ਢੰਗ ਨਾਲ ਲਾਗੂ ਕਰਨ ਸਬੰਧੀ ਮੀਟਿੰਗ ਕੀਤੀ ਗਈ | ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ-ਆਪਣੇ ਵਿਭਾਗ ਨਾਲ ਸਬੰਧਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਵੱਖ-ਵੱਖ ਅਦਾਲਤਾਂ ਵਿਚ ਚੱਲ ਰਹੇ ਕੋਰਟ ਕੇਸਾਂ ਦੀਆਂ ਮੁਕੰਮਲ ਲਿਸਟਾਂ ਤਿਆਰ ਕੀਤੀਆਂ ਜਾਣ ਤਾਂ ਜੋ ਚੱਲ ਰਹੇ ਕੇਸਾਂ ਦੀ ਸੁਚੱਜੇ ਢੰਗ ਨਾਲ ਪੈਰਵੀ ਕੀਤੀ ਜਾ ਸਕੇ | ਉਨ੍ਹਾਂ ਇਹ ਵੀ ਕਿਹਾ ਕਿ ਕਈ ਵਿਭਾਗਾਂ ਵਲੋਂ ਅਦਾਲਤ ਵਿਚ ਸਮੇਂ ਸਿਰ ਜਵਾਬ ਦਾਅਵਾ ਪੇਸ਼ ਨਹੀ ਕੀਤਾ ਜਾਂਦਾ ਜਿਸ ਕਾਰਨ ਕੇਸ ਲੰਮੇ ਸਮੇਂ ਤੱਕ ਲਮਕਦੇ ਰਹਿੰਦੇ ਹਨ | ਇਸ ਲਈ ਹਰੇਕ ਵਿਭਾਗ ਵਲੋਂ ਕੇਸਾਂ ਦੀ ਸਟੇਟਸ ਰਿਪੋਰਟ ਤਿਆਰ ਕੀਤੀ ਜਾਵੇ | ਡੀ.ਸੀ. ਮਲਿਕ ਨੇ ਅਧਿਕਾਰੀਆਂ ਨੂੰ ਕਿਹਾ ਕਿ ਹਰੇਕ ਵਿਭਾਗ ਵਲੋਂ ਕੋਰਟ ਕੇਸਾਂ ਸਬੰਧੀ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਵੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜੇਸ਼ ਧੀਮਾਨ, ਜ਼ਿਲ੍ਹਾ ਅਟਾਰਨੀ ਐਚ.ਐਸ. ਰੱਕੜ, ਐਸ.ਡੀ.ਐਮ ਖਮਾਣੋਂ ਦੀਪਜੋਤ ਕੌਰ, ਸਹਾਇਕ ਕਮਿਸ਼ਨਰ ਜਨਰਲ ਜਸਪ੍ਰੀਤ ਸਿੰਘ, ਡੀ.ਐਸ.ਪੀ. ਰਘਬੀਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਸਹਿਕਾਰੀ ਸਭਾਵਾਂ 'ਚ ਯੂਰੀਆ ਨਾ ਮਿਲਣ ਕਾਰਨ ਪ੍ਰੇਸ਼ਾਨ ਹੋ ਰਹੇ ਹਨ ਕਿਸਾਨ-ਭੁੱਟਾ

ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਬਲਜਿੰਦਰ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਲੋਂ ਇਕ ਪੱਤਰ ਰਾਹੀਂ ਸੁਸਾਇਟੀਆਂ ਨੂੰ ਨਿਰਧਾਰਤ ਕੰਪਨੀਆਂ ਦੀਆਂ ਖਾਦਾਂ ਦਵਾਈਆਂ ...

ਪੂਰੀ ਖ਼ਬਰ »

25 ਜੁਲਾਈ ਨੂੰ ਫ਼ੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਬਲਜਿੰਦਰ ਸਿੰਘ)-ਭਾਰਤੀ ਫ਼ੌਜ 'ਚ ਵੱਖ-ਵੱਖ ਵਰਗਾਂ 'ਚ ਭਰਤੀ ਲਈ ਸਰੀਰਕ ਟੈੱਸਟਾਂ 'ਚ ਪਾਸ ਹੋਏ ਉਮੀਦਵਾਰਾਂ ਦੀ 25 ਜੁਲਾਈ 2021 ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਕੋਵਿਡ-19 ਤੇ ਬਰਸਾਤਾਂ ਕਾਰਨ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ 2 ਕੋਰੋਨਾ ਪੀੜਤਾਂ ਦੀ ਮੌਤ, 2 ਨਵੇਂ ਮਰੀਜ਼ਾਂ ਦੀ ਪਛਾਣ

ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਬਲਜਿੰਦਰ ਸਿੰਘ)- ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਅੱਜ ਪ੍ਰਾਪਤ ਹੋਈ ਸਰਕਾਰੀ ਰਿਪੋਰਟ ਮੁਤਾਬਿਕ ਜ਼ਿਲ੍ਹੇ ਵਿਚ ਅੱਜ 2 ਕੋਰੋਨਾ ਪੀੜਤਾਂ ਦੀ ਮੌਤ ਹੋ ਗਈ ਹੈ ਜਦੋਂਕਿ 2 ਨਵੇਂ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਦਿੰਦਿਆਂ ਸਿਵਲ ...

ਪੂਰੀ ਖ਼ਬਰ »

40 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਜਖਵਾਲੀ, 23 ਜੁਲਾਈ (ਨਿਰਭੈ ਸਿੰਘ)-ਥਾਣਾ ਮੂਲੇਪੁਰ ਦੀ ਪੁਲਿਸ ਵਲੋਂ 1 ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੂਲੇਪੁਰ ਦੇ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਜਰਨੈਲ ਸਿੰਘ ...

ਪੂਰੀ ਖ਼ਬਰ »

ਖਾਦ ਦੀ ਘਾਟ ਨੂੰ ਲੈ ਕੇ ਕਿਸਾਨਾਂ ਨੇ ਕੀਤੀ ਮਾਰਕਫੈੱਡ ਖ਼ਿਲਾਫ਼ ਨਾਅਰੇਬਾਜ਼ੀ

ਬਸੀ ਪਠਾਣਾਂ, 23 ਜੁਲਾਈ (ਰਵਿੰਦਰ ਮੌਦਗਿਲ)-ਅੱਜ ਪਿੰਡ ਵਜ਼ੀਦਪੁਰ, ਮੰਡਲਾਂ, ਬਹਿਰਾਮਪੁਰ, ਥਾਬਲਾਂ ਤੇ ਕਿਸ਼ਨਪੁਰਾ ਤੋਂ ਦੀ ਵਜ਼ੀਦਪੁਰ ਬਹੁਮੰਤਵੀ ਸਹਿਕਾਰੀ ਸਭਾ 'ਚ ਪਹੰੁਚੇ ਕਿਸਾਨਾਂ ਨੇ ਖਾਦ ਦੀ ਘਾਟ ਨੂੰ ਲੈ ਕੇ ਮਾਰਕਫੈੱਡ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਜਖਵਾਲੀ, 23 ਜੁਲਾਈ (ਨਿਰਭੈ ਸਿੰਘ)-ਸਰਹਿੰਦ-ਪਟਿਆਲਾ ਮਾਰਗ 'ਤੇ ਸਥਿਤ ਪਿੰਡ ਜਖਵਾਲੀ ਨੇੜੇ ਵਾਪਰੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਅਤੇ 1 ਵਿਅਕਤੀ ਦੇ ਗੰਭੀਰ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਰਵਿੰਦਰ ਸਿੰਘ ਵਾਸੀ ਬਾੜਾ ਸਰਹਿੰਦ ਅਤੇ ...

ਪੂਰੀ ਖ਼ਬਰ »

ਕੌ ਾਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਨੇ 6ਵੇਂ ਕਮਿਸ਼ਨ ਦੀਆਂ ਕਾਪੀਆਂ ਫੂਕ ਕੇ ਦਿੱਤਾ ਧਰਨਾ

ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਦੇ ਸਰਕਾਰੀ/ਅਰਧ ਸਰਕਾਰੀ ਵਿਭਾਗਾਂ ਦੇ ਜੂਨੀਅਰ, ਸਹਾਇਕ ਇੰਜੀਨੀਅਰਜ਼ ਅਤੇ ਉਪ ਮੰਡਲ ਇੰਜੀਨੀਅਰਾਂ ਵਲੋਂ ਇੰਜ: ਮਨਜਿੰਦਰ ਸਿੰਘ ਮੱਤੇਨੰਗਲ ਚੇਅਰਮੈਨ, ਇੰਜ: ਸੁਖਵਿੰਦਰ ਸਿੰਘ ਬਾਂਗੋਬਾਨੀ ਸਕੱਤਰ ...

ਪੂਰੀ ਖ਼ਬਰ »

ਅਮਲੋਹ ਕਿਲ੍ਹੇ ਦੀਆਂ ਕੰਧਾਂ 'ਚ ਉੱਗੇ ਹੋਏ ਦਰੱਖ਼ਤ ਬਣ ਸਕਦੇ ਨੇ ਵੱਡੇ ਹਾਦਸੇ ਦਾ ਕਾਰਨ

ਅਮਲੋਹ, 23 ਜੁਲਾਈ (ਕੇਵਲ ਸਿੰਘ)- ਸ਼ਹਿਰ 'ਚ ਸਥਿਤ ਪੁਰਾਤਨ ਕਿਲ੍ਹੇ ਦੀਆਂ ਕੰਧਾਂ 'ਚ ਵੱਖ-ਵੱਖ ਥਾਵਾਂ 'ਤੇ ਕਾਫ਼ੀ ਦਰੱਖ਼ਤ ਪੈਦਾ ਹੋ ਚੁੱਕੇ ਹਨ, ਜਿਨ੍ਹਾਂ 'ਚ ਬਹੁਤ ਸਾਰੇ ਦਰਖ਼ਤ ਵੱਡੇ ਰੂਪ ਧਾਰਨ ਕਰ ਚੁੱਕੇ ਹਨ ਅਤੇ ਇਨ੍ਹਾਂ ਦਰਖਤਾਂ ਦੇ ਵਜ਼ਨ ਨਾਲ ਕੰਧਾਂ ਡਿਗ ਵੀ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ 'ਚ ਦਾਖ਼ਲ ਹੋਣ 'ਤੇ ਲਾਇਸੈਂਸੀ ਹਥਿਆਰਾਂ ਅਤੇ 'ਕਿਰਪਾਨ' 'ਤੇ ਲਗਾਈ ਰੋਕ ਗ਼ੈਰ ਕਾਨੂੰਨੀ-ਮਾਨ

ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਹਿਮਾਚਲ ਪੁਲਿਸ ਦੇ ਡੀ.ਜੀ.ਪੀ. ਵਲੋਂ ਸੂਬੇ 'ਚ ਦਾਖਲ ਹੋਣ ਵਾਲੇ ਸਮੁੱਚੇ ਯਾਤਰੂਆਂ ਦੇ ਲਾਇਸੈਂਸੀ ਹਥਿਆਰਾਂ ਅਤੇ ਸਿੱਖ ਕੌਮ ਦੇ ਧਾਰਮਿਕ ਚਿੰਨ੍ਹ ...

ਪੂਰੀ ਖ਼ਬਰ »

ਤਾਜਪੋਸ਼ੀ ਸਮਾਗਮ ਲਈ ਮੰਡੀ ਗੋਬਿੰਦਗੜ੍ਹ ਤੋਂ ਰਵਾਨਾ ਹੋਇਆ ਕਾਂਗਰਸੀਆਂ ਦਾ ਵੱਡੇ ਕਾਫ਼ਲਾ

ਮੰਡੀ ਗੋਬਿੰਦਗੜ੍ਹ, 23 ਜੁਲਾਈ (ਬਲਜਿੰਦਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਲਈ ਕਾਂਗਰਸ ਭਵਨ ਚੰਡੀਗੜ੍ਹ ਵਿਚ ਰੱਖੇ ਸਮਾਗਮ 'ਚ ਸ਼ਮੂਲੀਅਤ ਕਰਨ ਲਈ ਅੱਜ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ...

ਪੂਰੀ ਖ਼ਬਰ »

ਸਪੈਸ਼ਲ ਲੋੜਾਂ ਵਾਲੇ ਬੱਚਿਆਂ ਨੂੰ ਉਪਕਰਨ ਵੰਡੇ

ਅਮਲੋਹ, 23 ਜੁਲਾਈ (ਕੇਵਲ ਸਿੰਘ)-ਸਰਕਾਰੀ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਮਲੋਹ ਵਿਖੇ ਵਿਸ਼ੇਸ਼ ਲੋੜਾਂ ਵਾਲੇ ਲੋੜਵੰਦ ਬੱਚਿਆਂ ਨੂੰ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਉਪਕਰਨ ਵੰਡੇ ਗਏ ਜਿਸ ਵਿਚ ਟ੍ਰਾਈ ਸਾਈਕਲ, ਟਹਿਲ ...

ਪੂਰੀ ਖ਼ਬਰ »

'ਆਪ' ਦੇ ਹਲਕਾ ਇੰਚਾਰਜ ਐੱਡ. ਰਾਏ ਹੰਸਾਲੀ ਸਾਹਿਬ ਵਿਖੇ ਹੋਏ ਨਤਮਸਤਕ

ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਮਨਪ੍ਰੀਤ ਸਿੰਘ)-ਬ੍ਰਹਮਲੀਨ ਸੰਤ ਬਾਬਾ ਹੰਸਾਲੀ ਵਾਲਿਆਂ ਦੇ ਤਪ ਅਸਥਾਨ, ਹੰਸਾਲੀ ਸਾਹਿਬ ਵਿਖੇ ਅੱਜ ਆਮ ਆਦਮੀ ਪਾਰਟੀ ਦੇ ਨਵਨਿਯੁਕਤ ਹਲਕਾ ਇੰਚਾਰਜ ਐਡਵੋਕੇਟ ਲਖਵੀਰ ਸਿੰਘ ਰਾਏ ਨਤਮਸਤਕ ਹੋਏ, ਜਿਨ੍ਹਾਂ ਦਾ ਬਾਬਾ ਪਰਮਜੀਤ ਸਿੰਘ ...

ਪੂਰੀ ਖ਼ਬਰ »

ਕਾਂਗਰਸ ਦੀਆਂ ਗਲਤ ਨੀਤੀਆਂ ਤੋਂ ਸੂਬੇ ਦੀ ਜਨਤਾ ਦੁਖੀ-ਸ਼ਿਵ ਕਲਿਆਣ

ਬਸੀ ਪਠਾਣਾਂ, 23 ਜੁਲਾਈ (ਰਵਿੰਦਰ ਮੌਦਗਿਲ)-ਯੂਥ ਅਕਾਲੀ ਆਗੂ ਰੂਪੀ ਵਿਰਕ ਦੇ ਨਿਵਾਸ ਤੇ ਸਮਾਗਮ ਕਰਵਾਇਆ ਗਿਆ | ਜਿਸ ਵਿਚ ਬਸਪਾ-ਅਕਾਲੀ ਦਲ ਗੱਠਜੋੜ ਦੇ ਉਮੀਦਵਾਰ ਐਡਵੋਕੇਟ ਸ਼ਿਵ ਕੁਮਾਰ ਕਲਿਆਣ ਉਚੇਚੇ ਤੌਰ ਤੇ ਸ਼ਾਮਿਲ ਹੋਏ | ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਗਲਤ ...

ਪੂਰੀ ਖ਼ਬਰ »

ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਤੋਂ ਬਚਾਅ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਜ਼ਰੂਰੀ-ਸਿਵਲ ਸਰਜਨ

ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਸਿਹਤ ਵਿਭਾਗ ਅਤੇ ਨਗਰ ਕੌਂਸਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਡੇਂਗੂ ਬੁਖ਼ਾਰ, ਚਿਕਨਗੁਨੀਆ ਅਤੇ ਮਲੇਰੀਆ ਤੋਂ ਬਚਾਅ ਲਈ ਡਰਾਈ ਡੇ ਸਰਵੇ ਕਾਰਵਾਈ ਰਾਹੀਂ ਆਮ ਲੋਕਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਰਾਮਗੜ੍ਹ ਦੀ ਅਗਵਾਈ 'ਚ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਵੱਡਾ ਕਾਫ਼ਲਾ ਚੰਡੀਗੜ੍ਹ ਰਵਾਨਾ

ਖਮਾਣੋਂ, 23 ਜੁਲਾਈ (ਜੋਗਿੰਦਰ ਪਾਲ)-ਮਾਰਕੀਟ ਕਮੇਟੀ ਖਮਾਣੋਂ ਦੇ ਚੇਅਰਮੈਨ ਸੁਰਿੰਦਰ ਸਿੰਘ ਰਾਮਗੜ੍ਹ੍ਹ ਦੀ ਅਗਵਾਈ ਹੇਠ ਅੱਜ ਦਾਣਾ ਮੰਡੀ ਖਮਾਣੋਂ ਤੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਵੱਡਾ ਕਾਫ਼ਲਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ...

ਪੂਰੀ ਖ਼ਬਰ »

ਪਟਵਾਰੀਆਂ ਤੇ ਕਾਨੂੰਗੋਆਂ ਨੇ ਦੂਜੇ ਦਿਨ ਵੀ ਤਹਿਸੀਲ ਹੈੱਡਕੁਆਰਟਰ 'ਤੇ ਦਿੱਤਾ ਰੋਸ ਧਰਨਾ

ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਬਲਜਿੰਦਰ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦੀ ਤਾਲਮੇਲ ਕਮੇਟੀ ਵਲੋਂ ਉਲੀਕੇ ਸੰਘਰਸ਼ ਦੀ ਲੜੀ ਤਹਿਤ ਦੂਜੇ ਦਿਨ ਵੀ ਪਟਵਾਰੀਆਂ ਤੇ ਕਾਨੰੂਗੋਆਂ ਵਲੋਂ ਤਹਿਸੀਲ ਹੈੱਡਕੁਆਟਰ ...

ਪੂਰੀ ਖ਼ਬਰ »

ਸਿੱਧੂ ਦੇ ਤਾਜਪੋਸ਼ੀ ਸਮਾਗਮ ਲਈ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਦੀ ਅਗਵਾਈ 'ਚ ਕਾਂਗਰਸੀ ਵਰਕਰ ਰਵਾਨਾ

ਅਮਲੋਹ, 23 ਜੁਲਾਈ (ਕੇਵਲ ਸਿੰਘ)-ਕਾਂਗਰਸ ਪਾਰਟੀ ਪੰਜਾਬ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੱਧੂ ਦੇ ਤਾਜਪੋਸ਼ੀ ਸਮਾਗਮ 'ਚ ਸ਼ਾਮਿਲ ਹੋਣ ਲਈ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਦੀ ਅਗਵਾਈ 'ਚ ਕਾਂਗਰਸ ਦਫ਼ਤਰ ਅਮਲੋਹ ਤੇ ਵਰਕਰ ਤੇ ਆਗੂਆਂ ਦਾ ਵੱਡਾ ਕਾਫ਼ਲਾ ਰਵਾਨਾ ...

ਪੂਰੀ ਖ਼ਬਰ »

ਮਹਿੰਗਾਈ ਅਤੇ ਭਿ੍ਸ਼ਟਾਚਾਰ ਨੇ ਆਮ ਜਨਤਾ ਦੀ ਕਮਰ ਤੋੜੀ-ਕੈਪ. ਬਾਜਵਾ

ਅਮਲੋਹ, 23 ਜੁਲਾਈ (ਕੇਵਲ ਸਿੰਘ)-ਵਧ ਰਹੀ ਮਹਿੰਗਾਈ ਨੇ ਆਮ ਜਨਤਾ ਦਾ ਜਿਊਣਾ ਮੁਹਾਲ ਕਰ ਰੱਖਿਆ ਹੈ | ਰੋਟੀ, ਕੱਪੜਾ ਅਤੇ ਮਕਾਨ ਮਨੁੱਖੀ ਜੀਵਨ ਦੀਆਂ ਪ੍ਰਮੁੱਖ ਬੁਨਿਆਦੀ ਲੋੜਾਂ ਹਨ, ਤੋਂ ਬਗੈਰ ਮਨੁੱਖੀ ਜੀਵਨ ਦੀ ਕਲਪਨਾ ਕਰਨਾ ਕੋਰੀ ਮੂਰਖਤਾ ਹੈ | ਅੱਜ ਮਹਿੰਗਾਈ ਸਾਰੇ ...

ਪੂਰੀ ਖ਼ਬਰ »

ਐਡਵੋਕੇਟ ਕਲਿਆਣ ਵਲੋਂ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ

ਖਮਾਣੋਂ, 23 ਜੁਲਾਈ (ਕਲੇਰ)-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਤੋਂ ਬਸਪਾ ਦੇ ਇੰਚਾਰਜ ਅਤੇ ਬਸਪਾ ਅਕਾਲੀ ਦਲ ਗੱਠਜੋੜ ਦੇ ਉਮੀਦਵਾਰ ਐਡਵੋਕੇਟ ਸ਼ਿਵ ਕੁਮਾਰ ਕਲਿਆਣ ਵਲੋਂ ਪਿੰਡ ਭਾਂਬਰੀ ਵਿਖੇ ਨੌਜਵਾਨਾਂ ਵਲੋਂ ਕਰਵਾਏ ਜਾ ਰਹੇ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ ਕੀਤਾ ...

ਪੂਰੀ ਖ਼ਬਰ »

ਸਿੱਧੂ ਦੀ ਪ੍ਰਧਾਨਗੀ ਕਾਂਗਰਸ ਲਈ ਸੰਜੀਵਨੀ ਬੂਟੀ ਸਾਬਤ ਨਹੀਂ ਹੋਵੇਗੀ- ਰਾਮਗੜ੍ਹ, ਹਰੀਪੁਰ

ਅਮਲੋਹ, 23 ਜੁਲਾਈ (ਰਿਸ਼ੂ ਗੋਇਲ)-ਕਾਂਗਰਸ ਹਾਈ ਕਮਾਂਡ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ ਹੈ ਜਿਸ ਕਾਰਨ ਸੂਬੇ ਦੇ ਕਾਂਗਰਸੀ ਮੰਤਰੀਆਂ, ਵਿਧਾਇਕਾਂ ਤੇ ਹੋਰ ਆਗੂਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ...

ਪੂਰੀ ਖ਼ਬਰ »

ਪਿੰਡ ਨਲੀਨੀ ਵਾਸੀਆਂ ਨੇ 70 ਸਾਲਾਂ ਤੋਂ ਕੱਚਾ ਰਸਤਾ ਪੱਕਾ ਬਣਾਉਣ ਦੀ ਕੀਤੀ ਮੰਗ

ਜਖਵਾਲੀ, 23 ਜੁਲਾਈ (ਨਿਰਭੈ ਸਿੰਘ)-ਬਲਾਕ ਸਰਹਿੰਦ ਦੇ ਪਿੰਡ ਨਲੀਨੀ ਵਾਸੀਆਂ ਨੇ 70 ਸਾਲਾਂ ਤੋਂ ਕੱਚਾ ਪਿਆ ਰਸਤਾ ਪੱਕਾ ਬਣਾਉਣ ਦੀ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ | ਇਸ ਸਬੰਧੀ ਮੈਂਬਰ ਪੰਚਾਇਤ ਰਣਬੀਰ ਸਿੰਘ, ਪੰਚ ਬਲਜਿੰਦਰ ਕੌਰ, ਪੰਚ ਗੁਰਬਚਨ ਸਿੰਘ, ਪੰਚ ...

ਪੂਰੀ ਖ਼ਬਰ »

ਡਰਾਮੇਬਾਜ਼ੀ ਕਾਂਗਰਸ ਨੂੰ 2022 'ਚ ਜਿੱਤ ਨਹੀਂ ਦਿਵਾ ਸਕਦੀ-ਹਰਵੇਲ ਮਾਧੋਪੁਰ

ਬਸੀ ਪਠਾਣਾਂ, 23 ਜੁਲਾਈ (ਮੌਦਗਿਲ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਮੀਤ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਪੱਤਰਕਾਰ ਵਾਰਤਾ ਦੌਰਾਨ ਕਿਹਾ ਕਿ ਬੀਤੇ ਸਾਢੇ ਚਾਰ ਸਾਲ ਦੌਰਾਨ ਵਾਅਦੇ ਪੂਰੇ ਕਰਨ 'ਚ ਨਾਕਾਮ ਰਹਿਣ ਵਾਲੀ ਕਾਂਗਰਸ ਪਾਰਟੀ ਦੀ ਡਰਾਮੇਬਾਜ਼ੀ ...

ਪੂਰੀ ਖ਼ਬਰ »

ਵਾਅਦੇ ਪੂਰੇ ਕਰਨ 'ਚ ਕੈਪਟਨ ਸਰਕਾਰ ਫ਼ੇਲ੍ਹ ਸਾਬਤ ਹੋਈ-ਦੀਵਾਨਾ

ਖਮਾਣੋਂ, 23 ਜੁਲਾਈ (ਜੋਗਿੰਦਰ ਪਾਲ)-ਪਾਰਟੀ ਹਾਈ ਕਮਾਂਡ ਨੇ 18 ਨੁਕਾਤੀ ਪ੍ਰੋਗਰਾਮ ਕੈਪਟਨ ਅਮਰਿੰਦਰ ਸਿੰਘ ਨੂੰ ਦੇ ਕੇ ਇਹ ਪਹਿਲਾਂ ਹੀ ਮੰਨ ਲਿਆ ਕਿ ਪੰਜਾਬ ਸਰਕਾਰ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਵਾਸੀਆਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਬੁਰੀ ਤਰ੍ਹਾਂ ...

ਪੂਰੀ ਖ਼ਬਰ »

6ਵੇਂ ਪੇ ਕਮਿਸ਼ਨ ਦੀ ਰਿਪੋਰਟ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਰਮਚਾਰੀਆਂ ਵਲੋਂ ਹੜਤਾਲ ਜਾਰੀ

ਖਮਾਣੋਂ, 23 ਜੁਲਾਈ (ਮਨਮੋਹਣ ਸਿੰਘ ਕਲੇਰ)-ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸਥਾਨਕ ਬਲਾਕ ਵਿਕਾਸ ਦਫ਼ਤਰ ਦੇ ਪੰਚਾਇਤ ਸਕੱਤਰਾਂ ਤੇ ਮੁਲਾਜ਼ਮਾਂ ਦੀ ਕਲਮ ਛੋੜ ਤੇ ਵਿਕਾਸ ਦੇ ਮੁੱਖ ਕੰਮ ਬੰਦ ਕਰਕੇ ਹੜਤਾਲ ਲਗਾਤਾਰ ਜਾਰੀ ਹੈ | ਬਲਾਕ ...

ਪੂਰੀ ਖ਼ਬਰ »

ਬਰਗਾੜੀ ਵਿਖੇ ਚੱਲ ਰਹੇ ਕੌਮੀ ਮੋਰਚੇ 'ਚ ਗਿ੍ਫ਼ਤਾਰੀ ਦੇਣ ਲਈ ਅਗਲੇ ਜੱਥਿਆਂ ਦਾ ਐਲਾਨ

ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਹੇਠ 4 ਜੁਲਾਈ ਤੋਂ ਬਰਗਾੜੀ ਵਿਖੇ ਸ਼ੁਰੂ ਹੋਏ ਮੋਰਚੇ ਦੌਰਾਨ ਅੱਜ 20ਵੇਂ ਜੱਥੇ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਬਲਜਿੰਦਰ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਵੱਖ-ਵੱਖ ਵਿਭਾਗਾਂ 'ਚ ਠੇਕੇਦਾਰੀ ਪ੍ਰਣਾਲੀ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਸਮੇਂ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ, ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਵਿੰਗਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਕਮਰਕੱਸੇ

ਮੰਡੀ ਗੋਬਿੰਦਗੜ੍ਹ, 23 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਸਰਕਲ ਮੰਡੀ ਗੋਬਿੰਦਗੜ੍ਹ ਦੀ ਇਕ ਵਿਸ਼ੇਸ਼ ਮੀਟਿੰਗ ਅੱਜ ਸਥਾਨਕ ਅਮਲੋਹ ਰੋਡ ਸਥਿਤ ਪਾਰਟੀ ਦਫ਼ਤਰ 'ਚ ਸਰਕਲ ਪ੍ਰਧਾਨ ਰੌਸ਼ਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਐਸ.ਸੀ ਵਿੰਗ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਸਰਕਲ ਮੰਡੀ ਗੋਬਿੰਦਗੜ੍ਹ ਸ਼ਹਿਰੀ-2 ਦੀ ਜਥੇਬੰਦੀ ਦਾ ਐਲਾਨ

ਮੰੰਡੀ ਗੋਬਿੰਦਗੜ੍ਹ, 23 ਜੁਲਾਈ (ਬਲਜਿੰਦਰ ਸਿੰਘ)-ਸੂਬੇ 'ਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਸਰਕਾਰ ਬਣਨ 'ਤੇ ਪਿਛਲੀ ਅਕਾਲੀ ਸਰਕਾਰ ਵੇਲੇ ਚਲਾਈਆਂ ਸਾਰੀਆਂ ਲੋਕ ਭਲਾਈ ਸਕੀਮਾਂ ਨੂੰ ਮੁੜ ਸ਼ੁਰੂ ਕਰਕੇ ਕਮਜ਼ੋਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX