ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਗੰਭੀਰ ਪ੍ਰਸਥਿਤੀਆਂ ਹੀ ਮਹਾਂਪੁਰਖਾਂ ਦਾ ਵਿਦਿਆਲਾ ਤੇ ਪਰਖਸ਼ਾਲਾ ਬਣਦੀਆਂ ਹਨ। -ਮਹਾਤਮਾ ਗਾਂਧੀ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਛੇਵੇਂ ਤਨਖਾਹ ਕਮਿਸ਼ਨ ਖ਼ਿਲਾਫ਼ ਬਲਾਕ ਬਟਾਲਾ ਦੇ ਮੁਲਾਜ਼ਮਾਂ ਵਲੋਂ ਰੋਸ ਧਰਨਾ

ਬਟਾਲਾ, 23 ਜੁਲਾਈ (ਕਾਹਲੋਂ)-ਬਲਾਕ ਬਟਾਲਾ ਦੇ ਕਰਮਚਾਰੀਆਂ ਵਲੋਂ ਛੇਵੇਂ ਤਨਖਾਹ ਕਮਿਸ਼ਨ ਦੇ ਵਿਰੁੱਧ ਰੋਸ ਧਰਨਾ ਦੇ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ | ਤਨਖਾਹ ਕਮਿਸ਼ਨ ਦਾ ਤਿੱਖਾ ਵਿਰੋਧ ਕਰਦਿਆਂ ਯੂਨੀਅਨ ਦੇ ਪ੍ਰਧਾਨ ਅਮਰਬੀਰ ਸਿੰਘ ਅਤੇ ਮਨਪ੍ਰੀਤ ਕੌਰ ਸੁਪਰਡੈਂਟ ਨੇ ਦੱਸਿਆ ਕਿ ਸਰਕਾਰ ਵਲੋਂ ਪੇਸ਼ ਕੀਤਾ ਪੇਅ ਕਮਿਸ਼ਨ ਮੁਲਾਜ਼ਮਾਂ ਨੂੰ ਕੋਈ ਫਾਇਦਾ ਨਹੀਂ ਹੋਵੇਗਾ, ਸਗੋਂ ਉਨ੍ਹਾਂ ਨੂੰ ਪਹਿਲਾਂ ਦਿੱਤੇ ਜਾਂਦੇ ਭੱਤਿਆਂ ਵਿਚ ਵੀ ਕਟੌਤੀ ਕਰਕੇ ਮੁਲਾਜ਼ਮਾਂ ਨਾਲ ਧੋਖਾ ਕੀਤਾ ਗਿਆ ਹੈ | ਮੁਲਾਜ਼ਮਾਂ ਮੰਗ ਕੀਤੀ ਕਿ 3.01 ਗੁਣਾਂਕ ਵਾਲਾ ਅਸਲੀ ਤਨਖਾਹ ਕਮਿਸ਼ਨ ਜਾਰੀ ਕੀਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਤਨਖਾਹਾਂ ਬੇਰੋਕ ਸਰਕਾਰੀ ਖ਼ਜ਼ਾਨੇ ਰਾਹੀਂ ਜਾਰੀ ਕੀਤੀਆਂ ਜਾਣ ਅਤੇ ਵਿਭਾਗੀ ਤਰੱਕੀਆਂ ਕੀਤੀਆਂ ਜਾਣ | ਆਗੂਆਂ ਵਲੋਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਦਾ ਜਲਦੀ ਕੋਈ ਠੋਸ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਮਨਜਿੰਦਰ ਸਿੰਘ ਪੰਚਾਇਤ ਅਫ਼ਸਰ, ਰਣਜੀਤ ਸਿੰਘ, ਸੁਰਜੀਤ ਸਿੰਘ, ਕੁਲਵਿੰਦਰ ਸਿੰਘ, ਮੁਖਤਿਆਰ ਸਿੰਘ, ਗੁਰਮੀਤ ਸਿੰਘ, ਮੇਜਰ ਸਿੰਘ, ਰਣਜੋਧ ਸਿੰਘ, ਦਲੀਪ ਸਿੰਘ, ਹਰਪ੍ਰੀਤ ਸਿਡੰਘ, ਜਤਿੰਦਰ ਕੌਰ (ਸਾਰੇ ਪੰਚਾਇਤ ਸਕੱਤਰ), ਵਿਜੇ ਹੰਸ, ਸਮਸ਼ੇਰ ਸਿੰਘ, ਵਿਜੇ ਕੁਮਾਰ (ਸਾਰੇ ਵੀ.ਡੀ.ਓ.), ਮਨਦੀਪ ਕੌਰ ਸਟੈਨੋ, ਅਰੂਨਾ ਕਲਰਕ, ਕੁਲਬੀਰ ਕੌਰ ਗ੍ਰਾਮ ਸੇਵਿਕਾ, ਧਰਮਿੰਦਰ ਸਿੰਘ, ਮਨਜੀਤ ਕੌਰ, ਮਨਦੀਪ ਕੌਰ ਆਦਿ ਹਾਜ਼ਰ ਸਨ |

ਆਜੀਵਿਕਾ ਮਿਸ਼ਨ ਦੇ ਸਟਾਫ਼ ਨੇ ਮੰਗਾਂ ਨੰੂ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਨੰੂ ਦਿੱਤਾ ਮੰਗ-ਪੱਤਰ

ਗੁਰਦਾਸਪੁਰ, 23 ਜੁਲਾਈ (ਸੁਖਵੀਰ ਸਿੰਘ ਸੈਣੀ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਰਾਜ ਮਿਸਤਰੀ ਆਜੀਵਿਕਾ ਮਿਸ਼ਨ ਵਿਚ ਕੰਮ ਕਰਦੇ ਸਮੂਹ ਕਰਮਚਾਰੀਆਂ ਨੇ ਰੈਗੂਲਰ ਕਰਨ ਅਤੇ ਹੋਰ ਭੱਤੇ ਲਾਗੂ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ ਨੰੂ ...

ਪੂਰੀ ਖ਼ਬਰ »

ਐੱਸ.ਐੱਸ. ਬਾਜਵਾ ਸਕੂਲ ਖੋਲ੍ਹਣ ਦੀ ਮੁਕੰਮਲ ਤਿਆਰੀ-ਡਾਇਰੈਕਟਰ ਸ਼ਰਮਾ

ਬਟਾਲਾ, 23 ਜੁਲਾਈ (ਕਾਹਲੋਂ)-ਐਸ.ਐਸ. ਬਾਜਵਾ ਸਕੂਲ ਕਾਦੀਆਂ ਦੇ ਡਾਇਰੈਕਟਰ ਨੈਸ਼ਨਲ ਐਵਾਰਡੀ ਮਨੋਹਰ ਲਾਲ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਦਸਵੀਂ ਤੋਂ ਬਾਰ੍ਹਵੀਂ ਤੱਕ ਦੇ ਬੱਚਿਆਂ ਦੀਆਂ ਕਲਾਸਾਂ ਸ਼ੁਰੂ ਕਰਨ ਦਾ ਫੈਸਲਾ ਸ਼ਾਲਾਘਾਯੋਗ ਹੈ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਜ਼ ਤਾਲਮੇਲ ਸੰਘਰਸ਼ ਕਮੇਟੀ ਵਲੋਂ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ

ਗੁਰਦਾਸਪੁਰ, 23 ਜੁਲਾਈ (ਆਰਿਫ਼)-ਸਟੇਟ ਕਮੇਟੀ ਦੇ ਫ਼ੈਸਲੇ ਅਨੁਸਾਰ ਮੁਲਾਜ਼ਮ ਤੇ ਪੈਨਸ਼ਨਰਜ਼ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਵਲੋਂ ਮੰਗਾਂ ਤੇ ਮੁਸ਼ਕਿਲਾਂ ਨੰੂ ਲੈ ਕੇ ਅਰਜਨ ਸਿੰਘ ਛੀਨਾ, ਸੰਜੀਵ ਕੁਮਾਰ ਸੈਣੀ, ਜਗਤਾਰ ਸਿੰਘ ਖੁੰਡਾ ਤੇ ਦਰਬਾਰਾ ਸਿੰਘ ਛੀਨਾ ਦੀ ...

ਪੂਰੀ ਖ਼ਬਰ »

ਵਰਿੰਦਰ ਸਿੰਘ ਰੰਧਾਵਾ ਬਣੇ ਆਜੀਵਿਕਾ ਮਿਸ਼ਨ ਦੇ ਜ਼ਿਲ੍ਹਾ ਪ੍ਰਧਾਨ

ਗੁਰਦਾਸਪੁਰ/ਬਟਾਲਾ 23 ਜੁਲਾਈ (ਸੈਣੀ, ਬੁੱਟਰ)-ਪੰਜਾਬ ਰਾਜ ਦਿਹਾੜੀ ਆਜੀਵਿਕਾ ਮਿਸ਼ਨ ਗੁਰਦਾਸਪੁਰ ਵਲੋਂ ਅੱਜ ਯੂਨੀਅਨ ਦਾ ਗਠਨ ਕੀਤਾ ਗਿਆ | ਜਿਸ ਵਿਚ ਸਾਰੇ ਕਰਮਚਾਰੀਆਂ ਵਲੋਂ ਆਪਸੀ ਸਹਿਮਤੀ ਨਾਲ ਅਮਰਪਾਲ ਸਿੰਘ ਨੰੂ ਸਰਪ੍ਰਸਤ, ਵਰਿੰਦਰ ਸਿੰਘ ਰੰਧਾਵਾ ਨੰੂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਭਾਜਪਾ ਦੀ ਮੰਤਰੀ ਮੀਨਾਕਸ਼ੀ ਲੇਖੀ ਦਾ ਪੁਤਲਾ ਫੂਕਿਆ

ਗੁਰਦਾਸਪੁਰ, 23 ਜੁਲਾਈ (ਆਰਿਫ਼)-ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਆਦੇਸ਼ਾਂ 'ਤੇ 'ਆਪ' ਪਾਰਟੀ ਵਲੋਂ ਪੰਜਾਬ ਭਰ ਅੰਦਰ ਭਾਜਪਾ ਦੀ ਮੰਤਰੀ ਮੀਨਾਕਸ਼ੀ ਲੇਖੀ ਦੇ ਫੂਕੇ ਜਾ ਰਹੇ ਪੁਤਲਿਆਂ ਦੇ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ...

ਪੂਰੀ ਖ਼ਬਰ »

ਭੈਣੀ ਮੀਆਂ ਖਾਂ 'ਚ ਅਰਵਿੰਦ ਕੇਜਰੀਵਾਲ ਦਾ ਮਸੀਹੀ ਭਾਈਚਾਰੇ ਨੇ ਪੁਤਲਾ ਫੂਕਿਆ

ਭੈਣੀ ਮੀਆਂ ਖਾਂ, 23 ਜੁਲਾਈ (ਜਸਬੀਰ ਸਿੰਘ ਬਾਜਵਾ)-ਪਿਛਲ਼ੇ ਦਿਨੀਂ ਦਿੱਲੀ ਵਿਖੇ ਢਾਹੇ ਗਏ ਚਰਚ ਦੇ ਰੋਸ ਵਜੋਂ ਅੱਜ ਮਸੀਹੀ ਭਾਈਚਾਰੇ ਵਲੋਂ ਕ੍ਰਿਸ਼ਚੀਅਨ ਨੈਸ਼ਨਲ ਫਰੰਟ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਧਾਨ ਅਸ਼ੋਕ ਮਸੀਹ ਭੱਟੀ ਦੀ ਪ੍ਰਧਾਨਗੀ ਹੇਠ ਦਿੱਲੀ ਦੇ ਮੁੱਖ ...

ਪੂਰੀ ਖ਼ਬਰ »

ਭਾਈ ਤਾਰੂ ਸਿੰਘ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਲਕਪੁਰ 'ਚ ਹੋਏ ਧਾਰਮਿਕ ਸਮਾਗਮ

ਬਟਾਲਾ, 23 ਜੁਲਾਈ (ਕਾਹਲੋਂ)-ਸ਼ਹੀਦ ਭਾਈ ਤਾਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਤ ਬਾਪੂ ਸੰਪੂਰਨ ਸਿੰਘ ਮਲਕਪੁਰ ਵਾਲਿਆਂ ਦੀ ਸਾਲਾਨਾ ਮਿੱਠੀ ਯਾਦ ਵਿਚ ਮਹਾਨ ਗੁਰਮਿਤ ਸਮਾਗਮ ਬਾਬਾ ਸਰਵਨ ਸਿੰਘ ਅਤੇ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲਿਆਂ ਵਲੋਂ ਸੰਗਤਾਂ ...

ਪੂਰੀ ਖ਼ਬਰ »

ਵੁੱਡ ਸਟਾਕ ਪਬਲਿਕ ਸਕੂਲ ਵਿਚ ਆਨਲਾਈਨ ਪ੍ਰਦਰਸ਼ਨੀ ਲਗਾਈ

ਬਟਾਲਾ, 23 ਜੁਲਾਈ (ਕਾਹਲੋਂ)-ਬੀਤੇ ਦਿਨੀਂ ਵੁੱਡਸਟਾਕ ਪਬਲਿਕ ਸਕੂਲ ਬਟਾਲਾ ਵਿਚ ਤਿੰਨ ਦਿਨ ਲਈ ਆਨਲਾਈਨ ਵਰਚੂਅਲ ਪ੍ਰਦਰਸ਼ਨੀ ਲਗਾਈ ਗਈ | ਇਸ ਪ੍ਰਦਰਸ਼ਨੀ ਵਿਚ ਵਿਦਿਆਰਥੀਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਵਿਚ ਮਿਲੇ ਪ੍ਰਾਜੈਕਟ, ਪੀ.ਪੀ.ਟੀ., ਵਰਕਿੰਗ ਮਾਡਲ, ਤਗਮੇ, ...

ਪੂਰੀ ਖ਼ਬਰ »

ਬਾਬਾ ਰਾਮ ਥੰਮਣ ਨੇ ਆਪਣੇ ਜ਼ੋਨ ਨੂੰ ਚਾਰ ਭਾਗਾਂ ਵਿਚ ਵੰਡਿਆ

ਕਾਦੀਆਂ, 23 ਜੁਲਾਈ (ਯਾਦਵਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਨ ਬਾਬਾ ਰਾਮ ਥੰਮਣ ਸਾਹਿਬ ਵਲੋਂ ਸਮੂਹ ਪੇਂਡੂ ਇਕਾਈਆਂ ਦੀ ਮੀਟਿੰਗ ਜ਼ੋਨ ਪ੍ਰਧਾਨ ਅਤੇ ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਖੁਜਾਲਾ, ਬਾਬਾ ਸ਼ੀਤਲ ਸਿੰਘ ਢਪੱਈ, ਰਜਿੰਦਰ ...

ਪੂਰੀ ਖ਼ਬਰ »

ਪਟਵਾਰੀਆਂ ਤੇ ਕਾਨੂੰਨਗੋਆਂ ਨੇ ਪੰਜਾਬ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਬਟਾਲਾ, 23 ਜੁਲਾਈ (ਕਾਹਲੋਂ)-ਦੀ ਰੈਵੀਨਿਊ ਕਾਨੂੰਨਗੋ ਤੇ ਪਟਵਾਰ ਐਸੋਸੀਏਸ਼ਨ ਪੰਜਾਬ ਦੀ ਤਾਲਮੇਲ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ-ਕਮ-ਕਨਵੀਨਰ ਜਸਵੰਤ ਸਿੰਘ ਦਾਲਮ ਤੇ ਕਨਵੀਨਰ ਬਲਜੀਤ ਸਿੰਘ ਗੁਰਾਇਆ ਦੀ ਰਹਿਨੁਮਾਈ ਵਿਚ ਤਹਿਸੀਲ ਬਟਾਲਾ ਦੇ ਸਮੂਹ ਪਟਵਾਰੀਆਂ ਤੇ ...

ਪੂਰੀ ਖ਼ਬਰ »

ਸਾਹਿਬ ਸਿੰਘ ਮੰਡ ਦੀ ਅਗਵਾਈ 'ਚ ਸਿੱਧੂ ਦੀ ਤਾਜਪੋਸ਼ੀ ਲਈ ਘੁਮਾਣ ਤੋਂ ਜਥਾ ਰਵਾਨਾ

ਘੁਮਾਣ, 23 ਜੁਲਾਈ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸੀਨੀਅਰ ਕਾਂਗਰਸੀ ਆਗੂ ਸਾਹਿਬ ਸਿੰਘ ਮੰਡ ਦੀ ਅਗਵਾਈ ਵਿਚ ਘੁਮਾਣ ਤੋਂ 50 ਗੱਡੀਆਂ ਦਾ ਕਾਫ਼ਲਾ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ...

ਪੂਰੀ ਖ਼ਬਰ »

ਸਿਵਲ ਹਸਪਤਾਲ ਬਟਾਲਾ ਦੇ ਓ.ਐੱਸ.ਟੀ. ਸੈਂਟਰ 'ਚ ਚੋਰੀ

ਬਟਾਲਾ, 23 ਜੁਲਾਈ (ਹਰਦੇਵ ਸਿੰਘ ਸੰਧੂ)-ਬੀਤੀ ਰਾਤ ਚੋਰਾਂ ਵਲੋਂ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਓਪਿਊਡ ਸਬਮਚਿਟਿਊਸ਼ਨ ਟਰੀਟਮੈਂਟ ਸੈਂਟਰ ਦੇ ਤਾਲੇ ਤੋੜ ਕੇ ਅੰਦਰੋਂ ਦਵਾਈਆਂ ਚੋਰੀ ਹੋਣ ਦੀ ਖ਼ਬਰ ਹੈ | ਇਸ ਬਾਰੇ ਰਾਤ ਐਮਰਜੈਂਸੀ 'ਚ ਡਿਊਟੀ ਨਿਭਾਅ ...

ਪੂਰੀ ਖ਼ਬਰ »

ਕਰਨ ਮੁਰੀਦਕੇ, ਨਿਰਮਲ ਸਿੰਘ ਅਤੇ ਬਲਜਿੰਦਰ ਸਿੰਘ ਨਾਮਧਾਰੀ ਨੇ ਸਿੱਧੂ ਦੀ ਤਾਜਪੋਸ਼ੀ 'ਤੇ ਦਿੱਤੀ ਵਧਾਈ

ਫਤਹਿਗੜ੍ਹ ਚੂੜੀਆਂ, 23 ਜੁਲਾਈ (ਧਰਮਿੰਦਰ ਸਿੰਘ ਬਾਠ)-ਯੂਥ ਆਗੂ ਕਰਨ ਮੁਰੀਦਕੇ, ਸਰਪੰਚ ਨਿਰਮਲ ਸਿੰਘ ਗੋਰਾਇਆ ਕਿਲਾ ਅਤੇ ਬਲਜਿੰਦਰ ਸਿੰਘ ਬੱਲਾ ਨਾਮਧਾਰੀ ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ 'ਤੇ ਖੁਸ਼ੀ ਜਿਤਾਈ ਹੈ ਅਤੇ ਨਵਜੋਤ ਸਿੰਘ ...

ਪੂਰੀ ਖ਼ਬਰ »

ਤਰਲੋਕ ਸਿੰਘ ਪੱਡਾ ਨੇ ਨਵਜੋਤ ਸਿੰਘ ਸਿੱਧੂ ਦੀ ਰਿਹਾਇਸ਼ 'ਤੇ ਜਾ ਕੇ ਦਿੱਤੀ ਵਧਾਈ

ਵਡਾਲਾ ਗ੍ਰੰਥੀਆਂ, 23 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਇਸ ਨਿਯੁਕਤੀ 'ਤੇ ਵਿਧਾਨ ਸਭਾ ਹਲਕਾ ਬਟਾਲਾ ਤੋਂ ਸੀਨੀਅਰ ਅਕਾਲੀ ਆਗੂ ਤਰਲੋਕ ਸਿੰਘ ਪੱਡਾ, ਜੋ ਪਿੰਡ ਡੱਲਾ ਦੇ ਕਈ ...

ਪੂਰੀ ਖ਼ਬਰ »

ਸਿੱਧੂ ਵੀ ਕਾਂਗਰਸ ਦੀ ਡੁੱਬਦੀ ਬੇੜੀ ਨੂੰ ਪਾਰ ਨਹੀਂ ਲਗਾ ਸਕਦਾ-ਲੰਗਾਹ, ਅਵਾਣ, ਕੁੰਜਰ, ਮੌੜ

ਵਡਾਲਾ ਬਾਂਗਰ, 23 ਜੁਲਾਈ (ਮਨਪ੍ਰੀਤ ਸਿੰਘ ਘੁੰਮਣ)-ਪੰਜਾਬ ਸੂਬੇ ਵਿਚ ਪਿਛਲੇ ਸਾਢੇ 4 ਸਾਲ ਕਾਂਗਰਸ ਦੀ ਸਰਕਾਰ ਬੀਤ ਜਾਣ ਮਗਰੋਂ ਵੀ ਸੂਬੇ ਵਿਚ ਵਿਕਾਸ ਨਾਂਅ ਦੀ ਕੋਈ ਵੀ ਸਰਕਾਰ ਕੋਲ ਉਪਲੱਬਧੀ ਨਹੀਂ ਹੈ, ਜਿਸ ਨੂੰ ਸਰਕਾਰ ਆਉਣ ਵਾਲੀਆਂ ਚੋਣਾਂ ਵਿਚ ਸੂਬੇ ਦੀ ਜਨਤਾ ...

ਪੂਰੀ ਖ਼ਬਰ »

ਰੰਧਾਵਾ ਦੀ ਅਗਵਾਈ ਹੇਠ ਪਿੰਡ ਕੈਲੇ ਕਲਾਂ ਦੇ ਵਿਕਾਸ ਕਾਰਜ ਬਿਨਾਂ ਪੱਖਪਾਤ ਜਾਰੀ-ਸਰਪੰਚ ਕੈਲੇ ਕਲਾਂ

ਵਡਾਲਾ ਬਾਂਗਰ, 23 ਜੁਲਾਈ (ਭੁੰਬਲੀ)-ਪਿੰਡ ਕੈਲੇ ਕਲਾਂ ਦੇ ਸਰਪੰਚ ਜਸਵੰਤ ਸਿੰਘ ਕੈਲੇ ਕਲਾਂ ਤੇ ਯੂਥ ਕਾਂਗਰਸੀ ਆਗੂ ਸਕੱਤਰ ਸਿੰਘ ਕੈਲੇ ਕਲਾਂ ਨੇ ਪਿੰਡ ਦੇ ਵਿਕਾਸ ਕਾਰਜਾਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਹਲਕੇ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ...

ਪੂਰੀ ਖ਼ਬਰ »

ਸਿੱਧੂ ਦੀ ਤਾਜਪੋਸ਼ੀ ਦੇਖ ਕੇ ਕਾਂਗਰਸੀ ਵਰਕਰ ਹੋਏ ਬਾਗੋਬਾਗ-ਲਾਡੀ ਢਾਂਡੇ, ਜੰਗ ਬਹਾਦਰ, ਪ੍ਰਭਦਿਆਲ, ਬਲਦੇਵ

ਫਤਹਿਗੜ੍ਹ ਚੂੜੀਆਂ, 23 ਜੁਲਾਈ (ਧਰਮਿੰਦਰ ਸਿੰਘ ਬਾਠ)-ਕਾਂਗਰਸ ਦੇ ਸੀਨੀਅਰ ਆਗੂ ਲਾਡੀ ਢਾਂਡੇ, ਸਰਪੰਚ ਜੰਗ ਬਹਾਦਰ ਸਿੰਘ ਖੋਖਰ, ਪ੍ਰਭਦਿਆਲ ਸਿੰਘ ਬੇਰੀਆਂਵਾਲਾ, ਬਲਦੇਵ ਸਿੰਘ ਟੱਪਰੀਆਂ ਨੇ ਨਵਜੋਤ ਸਿੰਘ ਸਿੱਧੂ ਦੀ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਹੋਈ ...

ਪੂਰੀ ਖ਼ਬਰ »

ਕੈਂਸਰ ਪੀੜਤ ਨੇ ਸ਼ਰਾਬ ਦੇ ਠੇਕੇਦਾਰ ਤੇ ਐਕਸਾਈਜ਼ ਵਿਭਾਗ 'ਤੇ ਗੁੰਡਾਗਰਦੀ ਕਰਨ ਦੇ ਲਗਾਏ ਦੋਸ਼

ਘੁਮਾਣ, 23 ਜੁਲਾਈ (ਬੰਮਰਾਹ)-ਨਜ਼ਦੀਕੀ ਪਿੰਡ ਮੰਡ ਦੇ ਕੈਂਸਰ ਪੀੜਤ ਬਲਿਹਾਰ ਸਿੰਘ ਪੁੱਤਰ ਗਿਆਨ ਸਿੰਘ ਨੇ ਸ਼ਰਾਬ ਦੇ ਠੇਕੇਦਾਰਾਂ ਅਤੇ ਉਨ੍ਹਾਂ ਦੇ ਕਰਿੰਦਿਆਂ ਸਮੇਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਘਰ ਆ ਕੇ ਗੁੰਡਾਗਰਦੀ ਕਰਨ ਦੇ ਦੋਸ਼ ਲਗਾਏ ਹਨ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਮਾਝਾ ਜ਼ੋਨ ਦੇ ਕਵੀਸ਼ਰੀ ਮੁਕਾਬਲਿਆਂ 'ਚੋਂ ਗੁਰਦਾਸਪੁਰ ਪਹਿਲੇ ਤੇ ਅੰਮਿ੍ਤਸਰ ਦੂਜੇ ਸਥਾਨ 'ਤੇ

ਅੰਮਿ੍ਤਸਰ, 23 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਝਾ ਜ਼ੋਨ ਦੇ ਬੱਚਿਆਂ ਦੇ ਕਰਵਾਏ ਦੋ ਦਿਨਾਂ ਕਵੀਸ਼ਰੀ ਮੁਕਾਬਲਿਆਂ 'ਚੋਂ ਗੁਰਦਾਸਪੁਰ ਤੇ ਅੰਮਿ੍ਤਸਰ ਜ਼ਿਲੇ੍ਹ ਦੇ ਬੱਚਿਆਂ ਦੇ ...

ਪੂਰੀ ਖ਼ਬਰ »

ਦਿੱਲੀ ਵਿਖੇ ਚਰਚ ਢਾਹੁਣ 'ਤੇ ਕੇਜਰੀਵਾਲ ਸਰਕਾਰ ਦੀ ਨਿੰਦਾ-ਡਾ: ਲਖਵਿੰਦਰ ਸਿੰਘ

ਪੁਰਾਣਾ ਸ਼ਾਲਾ, 23 ਜੁਲਾਈ (ਅਸ਼ੋਕ ਸ਼ਰਮਾ)-ਦਿੱਲੀ ਵਿਖੇ ਚਰਚ ਢਾਹੁਣ ਦੇ ਮਾਮਲੇ ਵਿਚ ਕੇਜਰੀਵਾਲ ਸਰਕਾਰ ਦਾ ਸ਼ਰਮਨਾਕ ਵਤੀਰਾ ਹੈ | ਜਿਸ ਲਈ ਹਰ ਵਰਗ ਦੇ ਲੋਕਾਂ ਵਲੋਂ ਨਿਖੇਧੀ ਕੀਤੀ ਜਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਡਾ: ਲਖਵਿੰਦਰ ...

ਪੂਰੀ ਖ਼ਬਰ »

ਡੇਰਾ ਖ਼ਵਾਜਾ ਗ਼ਰੀਬ ਨਿਵਾਜ ਦਾ ਮੇਲਾ ਅੱਜ-ਪੁਨੀਤ ਮਹਾਜਨ

ਗੁਰਦਾਸਪੁਰ, 23 ਜੁਲਾਈ (ਪੰਕਜ ਸ਼ਰਮਾ)-ਸਥਾਨਿਕ ਸ਼ਹਿਰ ਦੇ ਸੰਗਲਪੁਰਾ ਰੋਡ ਸਥਿਤ ਡੇਰਾ ਖ਼ਵਾਜਾ ਗ਼ਰੀਬ ਨਿਵਾਜ ਦਾ ਮੇਲਾ ਅੱਜ 24 ਜੁਲਾਈ ਨੰੂ ਬੜੀ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੂਰ ਫੀਿਲੰਗ ਸਟੇਸ਼ਨ ਦੇ ਮਾਲਕ ਪੁਨੀਤ ਮਹਾਜਨ ...

ਪੂਰੀ ਖ਼ਬਰ »

ਸਿਵਲ ਡਿਫੈਂਸ ਨੇ ਪਿੰਡ ਰਿਆਲੀ ਵਿਖੇ ਜਾਗਰੂਕਤਾ ਕੈਂਪ ਲਗਾਇਆ

ਬਟਾਲਾ, 23 ਜੁਲਾਈ (ਕਾਹਲੋਂ)-ਸਥਾਨਕ ਸਿਵਲ ਡਿਫੈਂਸ ਵਲੋਂ ਪਿੰਡ ਰਿਆਲੀ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਆਯੋਜਨ ਸਮੂਹ ਪੰਚਾਇਤ ਅਤੇ ਪ੍ਰਬੰਧਕ ਕਮੇਟੀ ਭਾਈ ਕੁਲਵਿੰਦਰ ਸਿੰਘ ਗੁਰਮਤਿ ਵਿਦਿਆਲਾ ਵਲੋਂ ਕੀਤਾ ਗਿਆ | ਇਸ ਮੌਕੇ ਪੋਸਟ ਵਾਰਡਨ ਹਰਬਖਸ਼ ...

ਪੂਰੀ ਖ਼ਬਰ »

ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦੀ ਮਾਮਲੇ ਸਾਹਮਣੇ ਆਏ-ਚੇਅਰਮੈਨ ਚੀਮਾ

ਬਟਾਲਾ, 23 ਜੁਲਾਈ (ਕਾਹਲੋਂ)-ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਕੇਸ ਸਾਹਮਣੇ ਆਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਟੇਟ ਟਾਸਕ ਫੋਰਸ ਦੇ ਸਾਰੇ ਸਬੰਧਿਤ ਵਿਭਾਗਾਂ ਨੂੰ ਡੇਂਗੂ, ਮਲੇਰੀਆ, ਚਿਕਨਗੁਨੀਆ ਅਤੇ ਹੋਰ ਵੈਕਟਰ ਤੇ ਪਾਣੀ ਤੋਂ ਪੈਦਾ ਹੋਣ ਵਾਲਿਆਂ ...

ਪੂਰੀ ਖ਼ਬਰ »

ਦੋਰਾਂਗਲਾ ਵਿਖੇ ਖੁੱਲ੍ਹੀ ਹਾਂਡਾ ਐਕਟਿਵਾ ਦੀ ਏਜੰਸੀ

ਦੋਰਾਂਗਲਾ, 23 ਜੁਲਾਈ (ਚੱਕਰਾਜਾ)-ਇਲਾਕੇ ਦੇ ਲੋਕਾਂ ਦੀ ਮੰਗ ਨੰੂ ਮੁੱਖ ਰੱਖਦਿਆਂ ਰਾਜੂ ਆਟੋ ਮੋਬਾਈਲ ਦੋਰਾਂਗਲਾ ਵਲੋਂ ਹਾਂਡਾ ਐਕਟਿਵਾ ਦੀ ਏਜੰਸੀ ਦੀ ਸ਼ੁਰੂਆਤ ਕੀਤੀ ਗਈ | ਇਸ ਸਮੇਂ ਏਜੰਸੀ ਦੇ ਮਾਲਕ ਨੇ ਦੱਸਿਆ ਕਿ ਥੰਮ੍ਹਣ ਮੋੜ 'ਤੇ ਸ਼ੁਰੂ ਕੀਤੀ ਗਈ | ਏਜੰਸੀ 'ਚ ...

ਪੂਰੀ ਖ਼ਬਰ »

ਕਮਲਜੀਤ ਚਾਵਲਾ ਨੰੂ ਟਿਕਟ ਦੇਣ ਦੀ ਮੰਗ

ਦੋਰਾਂਗਲਾ, 23 ਜੁਲਾਈ (ਚੱਕਰਾਜਾ)-ਅਕਾਲੀ ਆਗੂਆਂ, ਵਰਕਰਾਂ ਦੀ ਇਕ ਮੀਟਿੰਗ ਗੁਰਬਖ਼ਸ਼ ਸਿੰਘ ਨੌਸ਼ਹਿਰਾ ਦੀ ਅਗਵਾਈ ਹੇਠ ਹੋਈ | ਜਿਸ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ਸੂਬਾ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਰੈਲੀ ਦਾ ਸਹਿਯੋਗ ਦੇਣ ਵਾਲੇ ਇਕ-ਇਕ ਸਮਰਥਕ ਦੇ ਰੋਮ-ਰੋਮ ਰਿਣੀ ਹਾਂ-ਲਾਲੀਆ/ਚਾਵਲਾ

ਪੁਰਾਣਾ ਸ਼ਾਲਾ, 23 ਜੁਲਾਈ (ਗੁਰਵਿੰਦਰ ਸਿੰਘ ਗੋਰਾਇਆ)-ਬੀਤੇ ਦਿਨੀਂ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਪਿੰਡ ਛੀਨਾ ਬੇਟ ਵਿਖੇ ਪੁਰਾਣਾ ਸ਼ਾਲਾ ਸਰਕਲ ਦੀ ਹੋਈ ਇਕ ਪ੍ਰਭਾਵਸ਼ਾਲੀ ਰੈਲੀ ਦਾ ਸਹਿਯੋਗ ਦੇਣ ਵਾਲੇ ਅਕਾਲੀ ਸਮਰਥਕਾਂ ਦਾ ਇਸ ਰੈਲੀ ਦੀ ਅਗਵਾਈ ਕਰਨ ਵਾਲੇ ...

ਪੂਰੀ ਖ਼ਬਰ »

ਦਿੱਲੀ ਵਿਖੇ ਚਰਚ ਢਾਹੁਣ ਦੀ ਆਲ ਇੰਡੀਆ ਕ੍ਰਿਸਚਨ ਦਲਿਤ ਫ਼ਰੰਟ ਵਲੋਂ ਨਿਖ਼ੇਧੀ

ਗੁਰਦਾਸਪੁਰ, 23 ਜੁਲਾਈ (ਆਰਿਫ਼)-ਬੀਤੇ ਦਿਨੀਂ ਦਿੱਲੀ ਵਿਖੇ ਚਰਚ ਢਾਹੁਣ ਦੀ ਆਲ ਇੰਡੀਆ ਕ੍ਰਿਸਚਨ ਦਲਿਤ ਫ਼ਰੰਟ ਦੇ ਆਗੂਆਂ ਵਲੋਂ ਸਖ਼ਤ ਨਿਖ਼ੇਧੀ ਕੀਤੀ ਗਈ ਹੈ | ਇਸ ਸਬੰਧੀ ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਸਾਬਕਾ ਚੇਅਰਮੈਨ ਮੁਨੱਵਰ ਮਸੀਹ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਬੂਥ ਪੱਧਰ 'ਤੇ ਕਮੇਟੀਆਂ ਬਣਾ ਕੇ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਨੰੂ ਘਰ-ਘਰ ਪਹੁੰਚਾਇਆ ਜਾਵੇਗਾ-ਚਾਵਲਾ

ਦੋਰਾਂਗਲਾ, 23 ਜੁਲਾਈ (ਚੱਕਰਾਜਾ)-ਵਿਧਾਨ ਸਭਾ ਹਲਕਾ ਦੀਨਾਨਗਰ ਨਾਲ ਸਬੰਧਿਤ ਅਕਾਲੀ ਵਰਕਰਾਂ ਅਤੇ ਆਗੂਆਂ ਦੀ ਮੀਟਿੰਗ ਸੀਨੀਅਰ ਅਕਾਲੀ ਆਗੂ ਜਥੇਦਾਰ ਤਰਲੋਕ ਸਿੰਘ ਡੁਗਰੀ ਦੇ ਪ੍ਰਬੰਧਾਂ ਅਤੇ ਅਕਾਲੀ ਆਗੂ ਕਮਲਜੀਤ ਚਾਵਲਾ ਦੀ ਅਗਵਾਈ ਹੇਠ ਅੱਡਾ ਗਾਹਲੜੀ ਵਿਖੇ ਹੋਈ | ...

ਪੂਰੀ ਖ਼ਬਰ »

ਅਕਾਲੀ ਆਗੂ ਰਵੀ ਮੋਹਨ ਨੇ ਸਿੱਧੂ ਦੀ ਪ੍ਰਧਾਨਗੀ 'ਤੇ ਕੱਸਿਆ ਸ਼ਿਕੰਜਾ

ਪੁਰਾਣਾ ਸ਼ਾਲਾ, 23 ਜੁਲਾਈ (ਗੁਰਵਿੰਦਰ ਸਿੰਘ ਗੋਰਾਇਆ)-ਵਿਧਾਨ ਸਭਾ ਦੀਨਾਨਗਰ ਤੋਂ ਟਿਕਟ ਹਾਸਲ ਕਰਨ ਲਈ ਮੁੱਖ ਕਤਾਰ 'ਚ ਸ਼ਾਮਿਲ ਸੀਨੀਅਰ ਅਕਾਲੀ ਆਗੂ ਰਵੀ ਮੋਹਨ ਵਲੋਂ ਪੰਜਾਬ ਕਾਂਗਰਸ ਹਾਈਕਮਾਨ ਵਲੋਂ ਥਾਪੇ ਸੂਬੇ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਤੰਜ ...

ਪੂਰੀ ਖ਼ਬਰ »

ਸਿੱਧੂ ਦੇ ਤਾਜਪੋਸ਼ੀ ਸਮਾਗਮ ਲਈ ਐਡਵੋਕੇਟ ਪਾਹੜਾ ਦੀ ਅਗਵਾਈ ਹੇਠ 160 ਗੱਡੀਆਂ ਦਾ ਕਾਫ਼ਲਾ ਰਵਾਨਾ

ਗੁਰਦਾਸਪੁਰ, 23 ਜੁਲਾਈ (ਆਰਿਫ਼)-ਪੰਜਾਬ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਗਮ ਵਿਚ ਸ਼ਾਮਿਲ ਹੋਣ ਲਈ ਅੱਜ ਹਲਕਾ ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਯੂਥ ਕਾਂਗਰਸ ਤੇ ...

ਪੂਰੀ ਖ਼ਬਰ »

ਕੌ ਾਸਲਰ ਵਾਲੀਆ ਨੇ ਪਾਣੀ ਸਪਲਾਈ ਸਬੰਧੀ ਪੁੱਡਾ ਵਿਭਾਗ ਨੂੰ ਦਿੱਤਾ ਮੰਗ-ਪੱਤਰ

ਬਟਾਲਾ, 23 ਜੁਲਾਈ (ਬੁੱਟਰ)-ਅਰਬਨ ਅਸਟੇਟ ਬਟਾਲਾ ਦੇ ਕੌਂਸਲਰ ਹਰਸਿਮਰਨ ਸਿੰਘ ਵਾਲੀਆ ਨੇ ਕਾਲੋਨੀ ਵਿਚ ਪਾਣੀ ਦੀ ਸਪਲਾਈ ਵਿਚ ਆ ਰਹੀ ਸਮੱਸਿਆ ਨੂੰ ਲੈ ਕੇ ਪੁੱਡਾ ਵਿਭਾਗ ਅੰਮਿ੍ਤਸਰ ਦੇ ਏ.ਡੀ.ਏ. ਦੇ ਨਾਂਅ ਪੁੱਡਾ ਕਰਮਚਾਰੀ ਨੂੰ ਮੰਗ-ਪੱਤਰ ਦਿੱਤਾ | ਕੌਂਸਲਰ ਵਾਲੀਆ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX