ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਗੰਭੀਰ ਪ੍ਰਸਥਿਤੀਆਂ ਹੀ ਮਹਾਂਪੁਰਖਾਂ ਦਾ ਵਿਦਿਆਲਾ ਤੇ ਪਰਖਸ਼ਾਲਾ ਬਣਦੀਆਂ ਹਨ। -ਮਹਾਤਮਾ ਗਾਂਧੀ

ਅੰਮ੍ਰਿਤਸਰ

ਡੀ. ਸੀ. ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਰਿਕਵਰੀਆਂ ਯਕੀਨੀ ਬਣਾਉਣ ਦੇ ਦਿੱਤੇ ਹੁਕਮ

ਅੰਮਿ੍ਤਸਰ, 23 ਜੁਲਾਈ (ਰੇਸ਼ਮ ਸਿੰਘ)-ਜ਼ਿਲੇ੍ਹ ਦੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕਰਨ ਲਈ ਡੀ. ਸੀ. ਗੁਰਪ੍ਰੀਤ ਸਿੰਘ ਖਹਿਰਾ ਵਲੋਂ ਮੀਟਿੰਗ ਕੀਤੀ ਗਈ | ਮੀਟਿੰਗ 'ਚ ਸੈਕਟਰ ਵਾਈਜ ਮਾਲ, ਸਿੱਖਿਆ ਤੇ ਸਮਾਜਿਕ ਖੇਤਰ ਦੇ ਨਾਲ ਸਬੰਧਤ ਵਿਭਾਗਾਂ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਸ. ਖਹਿਰਾ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਕਵਰੀਆਂ 'ਚ ਤੇਜ਼ੀ ਲਿਆਂਦੀ ਜਾਵੇ ਤੇ ਪੁਰਾਣੇ ਪਏ ਇੰਤਕਾਲਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕਰਨ ਦੇ ਆਦੇਸ਼ ਦਿੱਤੇ | ਉਨ੍ਹਾਂ ਤਹਿਸੀਲਦਾਰਾਂ ਨੂੰ ਕਿਹਾ ਕਿ ਜਿਨ੍ਹਾਂ ਦੇ ਖੇਤਰਾਂ 'ਚ ਇੰਤਕਾਲ ਲੰਬਿਤ ਪਏ ਹਨ ਤੇ ਨਿੱਜੀ ਧਿਆਨ ਦੇ ਕੇ ਨੇਪਰੇ ਚਾੜਿਆ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ | ਉਨ੍ਹਾਂ ਕਿਹਾ ਕਿ ਇਹ ਆਮ ਵੇਖਣ 'ਚ ਆ ਰਿਹਾ ਹੈ ਕਿ ਰਜਿਸਟਰੀ ਕਰਵਾਉਣ ਸਮੇਂ ਲੋਕਾਂ ਵਲੋਂ ਇੰਤਕਾਲ ਨਹੀਂ ਕਰਵਾਇਆ ਜਾਂਦਾ ਜਿਸ ਕਰਕੇ ਮਾਲ ਵਿਭਾਗ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਸਰਕਾਰ ਵਲੋਂ 26 ਜੁਲਾਈ ਤੋਂ 10ਵੀਂ ਤੋਂ 12ਵੀਂ ਜਮਾਤ ਤੱਕ ਸਾਰੇ ਸਕੂਲ ਖੋੋਲਣ ਦੇ ਆਦੇਸ਼ ਜਾਰੀ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਸਾਰੇ ਸਕੂਲਾਂ ਦੇ ਅਧਿਆਪਕਾਂ ਨੂੰ ਵੈਕਸੀਨ ਦੀਆਂ ਦੋਵੇਂ ਡੋਜ਼ ਦੇ ਟੀਕੇ ਲੱਗੇ ਹੋਣੇ ਚਾਹੀਦੇ ਹਨ | ਉਨ੍ਹਾਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਕਿਹਾ ਕਿ ਸਕੂਲਾਂ 'ਚ ਕੋਵਿਡ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇ ਤੇ ਬੱਚਿਆਂ ਨੂੰ ਮਾਸਕ ਲਗਾ ਕੇ ਹੀ ਸਕੂਲ ਦੇ ਅੰਦਰ ਦਾਖਲੇ ਦੀ ਇਜਾਜ਼ਤ ਦਿੱਤੀ ਜਾਵੇ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਸ਼ੋਸ਼ਲ ਸੈਕਟਰ ਦੇ ਵਿਭਾਗਾਂ ਨਾਲ ਵੀ ਮੀਟਿੰਗ ਕੀਤੀ ਗਈ | ਸ. ਖਹਿਰਾ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਅਪ੍ਰੈਲ 2021 ਤੋਂ ਜੂਨ 2021 ਤੱਕ 1569 ਲੋਕਾਂ ਨੂੰ ਲਾਭ ਦਿੱਤਾ ਗਿਆ ਹੈ ਤੇ ਜਲਦ ਹੀ ਇਨ੍ਹਾਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ 'ਚ ਰਾਸ਼ੀ ਪਹੁੰਚ ਜਾਵੇਗੀ | ਸ. ਖਹਿਰਾ ਨੇ ਦੱਸਿਆ ਕਿ ਜ਼ਿਲੇ੍ਹ 'ਚ 1859 ਦੇ ਕਰੀਬ ਆਂਗਨਵਾੜੀ ਕੇਂਦਰ ਹਨ ਜਿਨ੍ਹਾਂ 'ਚੋਂ 349 ਕੇਂਦਰ ਪ੍ਰਾਈਵੇਟ ਇਮਾਰਤਾਂ 'ਚ ਚੱਲ ਰਹੇ ਹਨ | ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਕਿਰਾਏ ਦੀਆਂ ਇਮਾਰਤਾਂ 'ਚ ਚੱਲ ਰਹੇ ਆਂਗਣਵਾੜੀ ਕੇਂਦਰਾਂ ਨੂੰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਬਦਲਿਆ ਜਾਵੇ | ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਡੱਗ, ਐਸ. ਡੀ. ਐਮ. ਵਿਕਾਸ ਹੀਰਾ, ਸ੍ਰੀਮਤੀ ਅਨਾਇਤ ਗੁਪਤਾ, ਦੀਪਕ ਭਾਟੀਆ, ਤਹਿਸੀਲਦਾਰ ਮਨਜੀਤ ਸਿੰਘ, ਪਰਮਜੀਤ ਸਿੰਘ, ਮਾਲ ਅਫਸਰ ਮੁਕੇਸ਼ ਸ਼ਰਮਾ, ਜ਼ਿਲ੍ਹਾ ਪ੍ਰੋਗਰਾਮ ਅਫਸਰ ਮਨਜਿੰਦਰ ਸਿੰਘ, ਜ਼ਿਲ੍ਹਾ ਸਮਾਜ ਭਲਾਈ ਅਫਸਰ ਅਸੀਸ ਇੰਦਰ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਰਾਜ ਰਿਸ਼ੀ ਆਦਿ ਹਾਜ਼ਰ ਸਨ |

ਸਾਫ਼ਮਾ ਅੰਮਿ੍ਤਸਰ ਨੇ ਪੱਤਰਕਾਰਾਂ ਤੇ ਅਖ਼ਬਾਰਾਂ 'ਤੇ ਕੇਂਦਰ ਵਲੋਂ ਦਬਾਅ ਬਣਾਉਣ ਦੀ ਕੀਤੀ ਨਿੰਦਾ

ਅੰਮਿ੍ਤਸਰ, 23 ਜੁਲਾਈ (ਹਰਮਿੰਦਰ ਸਿੰਘ)-ਪੈਗਾਸਸ ਜਾਸੂਸੀ ਮਾਮਲੇ 'ਚ ਪੱਤਰਕਾਰਾਂ ਦੇ ਫ਼ੋਨ ਰਿਕਾਰਡ ਕੀਤੇ ਜਾਣ ਤੇ ਕੁਝ ਅਖ਼ਬਾਰਾਂ 'ਤੇ ਦਬਾਅ ਬਣਾਉਣ ਲਈ ਉਨ੍ਹਾਂ ਦੇ ਦਫ਼ਤਰਾਂ 'ਤੇ ਛਾਪੇਮਾਰੀ ਕੀਤੇ ਜਾਣ ਦੀ ਸਾਫ਼ਮਾ ਅੰਮਿ੍ਤਸਰ ਇਕਾਈ ਵਲੋਂ ਜ਼ੋਰਦਾਰ ਨਿੰਦਾ ਕੀਤਾ ...

ਪੂਰੀ ਖ਼ਬਰ »

ਸਵਾ ਕਰੋੜ ਦੀ ਹੈਰੋਇਨ ਸਮੇਤ 2 ਤਸਕਰ ਗਿ੍ਫ਼ਤਾਰ

ਅੰਮਿ੍ਤਸਰ, 23 ਜੁਲਾਈ (ਰੇਸ਼ਮ ਸਿੰਘ)-ਪੁਲਿਸ ਵਲੋਂ 2 ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ 245 ਗ੍ਰਾਮ ਹੈਰੋਇਨ ਬਰਾਮਦ ਕਰ ਕੇ 2 ਤਸਕਰਾਂ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ | ਬਰਾਮਦ ਹੋਈ ਹੈਰੋਇਨ ਦੀ ਕੀਮਤ ਕੌਮਾਂਤਰੀ ਮੰਡੀ 'ਚ ਸਵਾ ਕਰੋੜ ਦੇ ਲਗਪਗ ਦੱਸੀ ਗਈ ਹੈ | ...

ਪੂਰੀ ਖ਼ਬਰ »

ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਹੋਣ 'ਤੇ ਪਰਿਵਾਰ ਵਲੋਂ ਥਾਣਾ ਮੋਹਕਮਪੁਰਾ ਦਾ ਘਿਰਾਓ

ਅੰਮਿ੍ਤਸਰ, 23 ਜੁਲਾਈ (ਰੇਸ਼ਮ ਸਿੰਘ)-ਇਥੋਂ ਦੇ ਕਾਂਗੜਾ ਕਾਲੋਨੀ ਵਿਖੇ ਇਕ ਰਾਸ਼ਨ ਦੀ ਦੁਕਾਨ 'ਤੇ ਕੰਮ ਕਰਦੇ ਨਾਬਾਲਗ ਲੜਕੇ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ ਹੋਣ 'ਤੇ ਪਰਿਵਾਰਿਕ ਮੈਂਬਰਾਂ ਵਲੋਂ ਥਾਣਾ ਮੋਹਕਮਪੁਰਾ ਅੱਗੇ ਲੜਕੇ ਦੀ ਲਾਸ਼ ਰੱਖ ਕੇ ਜ਼ੋਰਦਾਰ ਰੋਸ ...

ਪੂਰੀ ਖ਼ਬਰ »

ਨੌਜਵਾਨ ਵਲੋਂ ਗੱਡੀ ਥੱਲੇ ਆ ਕੇ ਕੀਤੀ ਖੁਦਕੁਸ਼ੀ

ਟਾਂਗਰਾ, 23 ਜੁਲਾਈ (ਹਰਜਿੰਦਰ ਸਿੰਘ ਕਲੇਰ)-ਰੇਲਵੇ ਸਟੇਸ਼ਨ ਟਾਂਗਰਾ ਤੋਂ ਪਿੰਡ ਮੁੱਛਲ ਵੱਲ ਨੂੰ ਜਾਂਦਿਆਂ ਰਸਤੇ 'ਚ ਇਕ ਨੌਜਵਾਨ ਵਲੋਂ ਰੇਲ ਗੱਡੀ ਥੱਲੇ ਆ ਕੇ ਖੁਦਕੁਸ਼ੀ ਕਰ ਲਈ, ਜਿਸ ਨਾਲ ਉਸ ਦੀ ਮੌਕੇ 'ਤੇ ਮੌਤ ਹੋ ਗਈ | ਜੀ. ਆਰ. ਪੀ. ਰੇਲਵੇ ਦੇ ਏ. ਐੱਸ. ਆਈ. ਬਾਬਾ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਮਾਝਾ ਜ਼ੋਨ ਦੇ ਕਵੀਸ਼ਰੀ ਮੁਕਾਬਲਿਆਂ 'ਚੋਂ ਗੁਰਦਾਸਪੁਰ ਪਹਿਲੇ ਤੇ ਅੰਮਿ੍ਤਸਰ ਦੂਜੇ ਸਥਾਨ 'ਤੇ

ਅੰਮਿ੍ਤਸਰ, 23 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਝਾ ਜ਼ੋਨ ਦੇ ਬੱਚਿਆਂ ਦੇ ਕਰਵਾਏ ਦੋ ਦਿਨਾ ਕਵੀਸ਼ਰੀ ਮੁਕਾਬਲਿਆਂ 'ਚੋਂ ਗੁਰਦਾਸਪੁਰ ਤੇ ਅੰਮਿ੍ਤਸਰ ਜ਼ਿਲੇ੍ਹ ਦੇ ਬੱਚਿਆਂ ਦੇ ...

ਪੂਰੀ ਖ਼ਬਰ »

ਡੀ. ਸੀ. ਦਫਤਰ ਦੀ ਹੜਤਾਲ ਬੇਅਸਰ, ਰਜਿਸਟਰੀਆਂ ਦਾ ਕੰਮਕਾਜ ਆਮ ਵਾਂਗ ਹੁੰਦਾ ਰਿਹਾ

ਅੰਮਿ੍ਤਸਰ, 23 ਜੁਲਾਈ (ਰੇਸ਼ਮ ਸਿੰਘ)-ਡੀ. ਸੀ. ਦਫਤਰ ਕਰਮਚਾਰੀ ਯੂਨੀਅਨ ਦੀ ਹੜਤਾਲ ਬੇਅਸਰ ਰਹੀ ਜਿਸ ਦੌਰਾਨ ਜਿਥੇ ਰਜਿਸਟਰੀਆਂ ਦਾ ਕੰਮਕਾਜ ਹੁੰਦਾ ਰਿਹਾ ਉਥੇ ਬਾਕੀ ਦਫ਼ਤਰਾਂ 'ਚ ਵੀ ਕੰਮ ਚਲਦੇ ਰਹੇ | ਇਸ ਹੜਤਾਲ ਕਾਰਨ ਡੀ. ਸੀ. ਦਫਤਰ, ਐਸ. ਡੀ. ਐਮ. ਤਹਿਸੀਲ-1 ਤੇ ਤਹਿਸੀਲ-2 ...

ਪੂਰੀ ਖ਼ਬਰ »

ਉਪ ਕੁਲਪਤੀ ਦਫ਼ਤਰ ਦੇ ਬਾਹਰ ਕਮਿਸਟਰੀ ਵਿਭਾਗ ਦੇ ਵਿਦਿਆਰਥੀਆਂ ਵਲੋਂ ਧਰਨਾ

ਅੰਮਿ੍ਤਸਰ, 23 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਮਿਸਟਰੀ ਵਿਭਾਗ ਦੇ ਬੀ. ਐਸ. ਸੀ. (ਆਨਰਜ਼) ਫਾਈਨਲ ਕਰ ਰਹੇ ਵਿਦਿਆਰਥੀਆਂ ਨੇ ਇਕ ਵਾਧੂ ਮੌਕਾ ਤੇ ਆਰਜ਼ੀ ਦਾਖਲਾ ਦਿੱਤੇ ਜਾਣ ਦੇ ਫ਼ੈਸਲੇ ਨੂੰ ਲੈ ਕੇ ਵਾਅਦਾ ਖ਼ਿਲਾਫ਼ੀ ਕਰਨ ਦਾ ...

ਪੂਰੀ ਖ਼ਬਰ »

ਨੰਬਰਦਾਰ, ਸਰਪੰਚ, ਪਟਵਾਰੀ, ਕੌ ਾਸਲਰ ਆਦਿ ਵੀ ਕਰ ਸਕਣਗੇ ਦਾਖ਼ਲਾ ਫਾਰਮਾਂ ਦੀ ਤਸਦੀਕ-ਡੀ. ਸੀ.

ਅੰਮਿ੍ਤਸਰ, 23 ਜੁਲਾਈ (ਰੇਸ਼ਮ ਸਿੰਘ)-ਸਰਕਾਰ ਵਲੋਂ ਰਾਜ 'ਚ ਵੱਖ-ਵੱਖ ਵਿਭਾਗਾਂ ਵਿਚ ਕਾਫ਼ੀ ਸਾਰੀਆਂ ਆਸਾਮੀਆਂ ਦੀ ਭਰਤੀ ਸ਼ੁਰੂ ਕੀਤੀ ਗਈ ਹੈ ਤੇ ਸਕੂਲਾਂ ਕਾਲਜਾਂ 'ਚ ਦਾਖਲਿਆਂ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ | ਇਸ ਲਈ ਵਿਦਿਆਰਥੀਆਂ ਤੇ ਸੰਭਾਵਿਕ ਉਮੀਦਵਾਰਾਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 4 ਨਵੇਂ ਮਾਮਲੇ, 10 ਹੋਏ ਸਿਹਤਯਾਬ

ਅੰਮਿ੍ਤਸਰ, 23 ਜੁਲਾਈ (ਰੇਸ਼ਮ ਸਿੰਘ)-ਕੋਰੋਨਾ ਦੇ ਪਿਛਲੇ ਚਾਰ ਮਹੀਨਿਆਂ ਦਾ ਰਿਕਾਰਡ ਤੋੜਦਿਆਂ ਅੱਜ ਕੋਰੋਨਾ ਮੂਧੇ ਮੂੰਹ ਜਾ ਡਿੱਗਾ ਹੈ ਜਿਸ ਦੇ ਇਥੇ ਜ਼ਿਲ੍ਹੇ ਭਰ 'ਚ ਹੁਣ ਤੱਕ ਸਭ ਤੋਂ ਘੱਟ ਕੇਵਲ 4 ਮਰੀਜ਼ ਹੀ ਮਿਲੇ ਹਨ ਜਦ ਕਿ ਕੋਰੋਨਾ ਮੁਕਤ ਹੋ ਕੇ ਸਿਹਤਯਾਬ ਹੋਣ ...

ਪੂਰੀ ਖ਼ਬਰ »

'ਆਪ' ਵਲੋਂ ਕੇਂਦਰੀ ਮੰਤਰੀ ਮਿਨਾਕਸ਼ੀ ਲੇਖੀ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

ਅੰਮਿ੍ਤਸਰ, 23 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਵਲੋਂ ਕਿਸਾਨਾਂ ਨੂੰ ਮਵਾਲੀ ਕਹਿਣ ਵਾਲੀ ਭਾਜਪਾ ਦੀ ਮੰਤਰੀ ਮਿਨਾਕਸ਼ੀ ਲੇਖੀ ਖ਼ਿਲਾਫ਼ ਸਥਾਨਕ ਭੰਡਾਰੀ ਪੁੱਲ ਵਿਖੇ ਅਰਥੀ ਫੂਕ ਮੁਜ਼ਾਹਰਾ ਕੀਤਾ ਤੇ ਨਾਅਰੇਬਾਜੀ ਕਰਦੇ ਹੋਏ ਮੀਨਾਕਸ਼ੀ ਲੇਖੀ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ, ਇਕ ਫਰਾਰ

ਗੱਗੋਮਾਹਲ, 23 ਜੁਲਾਈ (ਬਲਵਿੰਦਰ ਸਿੰਘ ਸੰਧੂ)-ਮੁੱਖ ਅਫਸਰ ਪੁਲਿਸ ਥਾਣਾ ਰਮਦਾਸ ਐੱਸ. ਆਈ. ਕਰਮਪਾਲ ਸਿੰਘ ਦੀ ਰਹਿਨੁਮਾਈ ਹੇਠ ਅਸਿਸਟੈਂਟ ਸਬ ਇੰਸ: ਤਕਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਅੱਡਾ ਤਲਾਬ ਰਮਦਾਸ ਵਿਖੇ ਨਾਕਾ ਲਗਾਇਆ ਹੋਇਆ ਸੀ ਜਿਥੇ ਇਕ ਵਿਅਕਤੀ ਬਿਨਾਂ ...

ਪੂਰੀ ਖ਼ਬਰ »

ਭਗਤ ਪੂਰਨ ਸਿੰਘ ਦੀ ਬਰਸੀ ਮੌਕੇ ਲਗਾਏ ਜਾ ਰਹੇ ਖ਼ੂਨਦਾਨ ਕੈਂਪ ਪ੍ਰਤੀ ਨੌਜਵਾਨਾਂ 'ਚ ਭਾਰੀ ਉਤਸ਼ਾਹ-ਰਾਣਾ

ਮਾਨਾਂਵਾਲਾ, 23 ਜੁਲਾਈ (ਗੁਰਦੀਪ ਸਿੰਘ ਨਾਗੀ)-ਭਗਤ ਪੂਰਨ ਸਿੰਘ ਬਲੱਡ ਡੋਨਰਜ਼ ਸੈੱਲ ਦੇ ਪ੍ਰਧਾਨ ਰਾਣਾ ਪਲਵਿੰਦਰ ਸਿੰਘ ਨੇ ਕਿਹਾ ਕਿ ਪਿੰਗਲਵਾੜਾ ਸੰਸਥਾ ਦੇ ਬਾਨੀ, ਮਹਾਨ ਸਮਾਜ ਸੇਵੀ ਤੇ ਯੁੱਗਪੁਰਸ਼ ਭਗਤ ਪੂਰਨ ਸਿੰਘ ਦੀ 29ਵੀਂ ਬਰਸੀ ਮੌਕੇ 3 ਅਗਸਤ ਨੂੰ ...

ਪੂਰੀ ਖ਼ਬਰ »

ਭਾਰਤੀ ਸੰਸਦ ਦੇ ਸਮਾਨਅੰਤਰ ਕਿਸਾਨ ਸੰਸਦ ਨਵਾਂ ਇਤਿਹਾਸ ਸਿਰਜੇਗੀ-ਜਥੇ: ਬਲਬੀਰ ਸਿੰਘ

ਅੰਮਿ੍ਤਸਰ, 23 ਜੁਲਾਈ (ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਦਿੱਲੀ ਸਥਿਤ ਸਮਾਨਅੰਤਰ ਚਲ ਰਹੇ ਦੋ ਸੰਸਦ ਹਾਉਸਾਂ 'ਤੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸੰਸਦ ਦੇ ਇਜਲਾਸ ਦੇ ਨਾਲ-ਨਾਲ ਜੰਤਰ ਮੰਤਰ ...

ਪੂਰੀ ਖ਼ਬਰ »

ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਕਾਇਮ ਕੀਤੀ ਜਾਵੇਗੀ ਹਿੰਦੂ ਸਿੱਖ ਤਾਲਮੇਲ ਕਮੇਟੀ-ਜੱਟ

ਅੰਮਿ੍ਤਸਰ, 23 ਜੁਲਾਈ (ਸੁਰਿੰਦਰ ਕੋਛੜ)-ਹਿੰਦੂ ਤੇ ਸਿੱਖ ਭਾਈਚਾਰੇ ਦੀ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਰੁਦਰ ਸ਼ਿਵ ਸੈਨਾ ਦੇ ਕੌਮੀ ਪ੍ਰਧਾਨ ਪ੍ਰਦੀਪ ਬਹਿਲ ਜੱਟ ਵਲੋਂ ਆਉਂਦੇ ਦਿਨਾਂ 'ਚ ਹਿੰਦੂ ਸਿੱਖ ਤਾਲਮੇਲ ਕਮੇਟੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਸਿੱਧੂ ਵਲੋਂ ਗੁਰਬਾਣੀ ਦੇ ਕੀਤੇ ਗਲਤ ਉਚਾਰਣ ਦੀ ਕੀਤੀ ਆਲੋਚਨਾ

ਅੰਮਿ੍ਤਸਰ, 23 ਜੁਲਾਈ (ਜਸਵੰਤ ਸਿੰਘ ਜੱਸ)-ਕਾਂਗਰਸ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣਾ ਅਹੁਦਾ ਸੰਭਾਲਣ ਮੌਕੇ ਦਿੱਤੇ ਭਾਸ਼ਣ 'ਚ ਗੁਰਬਾਣੀ ਸ਼ਬਦ ਦੇ ਗਲਤ ਉਚਾਰਣ 'ਤੇ ਟਿੱਪਣੀ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ ਦੇ ਪੱਕੇ ਦਰਜਾ ਚਾਰ ਕਾਮਿਆਂ ਨੂੰ ਅਜੇ ਨਹੀਂ ਮਿਲੀ ਤਨਖਾਹ

ਅੰਮਿ੍ਤਸਰ, 23 ਜੁਲਾਈ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਹਸਪਤਾਲ ਦੇ ਸਿਹਤ ਕਾਮਿਆਂ ਵਲੋਂ ਸਰਕਾਰ ਖ਼ਿਲਾਫ਼ ਗੇਟ ਰੈਲੀ ਕੀਤੀ ਤੇ ਰੋਸ ਪ੍ਰਦਰਸ਼ਨ ਕਰਦਿਆਂ ਯੂਨੀਅਨ ਵਲੋਂ ਮੰਗ ਕੀਤੀ ਗਈ 194 ਦੇ ਕਰੀਬ ਪੱਕੇ ਦਰਜਾ ਚਾਰ ਕਰਮਚਾਰੀਆਂ ਨੂੰ ਅਜੇ ਤੱਕ ਤਨਖ਼ਾਹ ਨਹੀਂ ਮਿਲੀਆਂ ...

ਪੂਰੀ ਖ਼ਬਰ »

873/74 ਡੀ. ਪੀ. ਈ. ਤੇ ਲੈਕਚਰਾਰ ਦਾ ਵਫ਼ਦ ਡੀ. ਪੀ. ਆਈ. ਸੈਕੰਡਰੀ ਨੂੰ ਮਿਲਿਆ

ਅੰਮਿ੍ਤਸਰ, 23 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-873 ਡੀ. ਪੀ. ਈ ਤੇ 74 ਲੈਕਚਰਾਰਾਂ ਦੇ ਵਫ਼ਦ ਵਲੋਂ ਵੱਖ-ਵੱਖ ਮੰਗਾਂ ਸਬੰਧੀ ਸਿੱਖਿਆ ਵਿਭਾਗ ਦੇ ਡੀ. ਪੀ. ਆਈ. (ਸੈਕੰਡਰੀ) ਸੁਖਜੀਤ ਪਾਲ ਸਿੰਘ ਨਾਲ ਮੁਲਾਕਾਤ ਕੀਤੀ | ਇਸ ਸਬੰਧੀ ਕੇਸ਼ਵ ਕੋਹਲੀ, ਮਨਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਸਿੱਧੂ ਵਲੋਂ ਗੁਰਬਾਣੀ ਦੇ ਕੀਤੇ ਗਲਤ ਉਚਾਰਣ ਦੀ ਕੀਤੀ ਆਲੋਚਨਾ

ਅੰਮਿ੍ਤਸਰ, 23 ਜੁਲਾਈ (ਜਸਵੰਤ ਸਿੰਘ ਜੱਸ)-ਕਾਂਗਰਸ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣਾ ਅਹੁਦਾ ਸੰਭਾਲਣ ਮੌਕੇ ਦਿੱਤੇ ਭਾਸ਼ਣ 'ਚ ਗੁਰਬਾਣੀ ਸ਼ਬਦ ਦੇ ਗਲਤ ਉਚਾਰਣ 'ਤੇ ਟਿੱਪਣੀ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ ਦੇ ਪੱਕੇ ਦਰਜਾ ਚਾਰ ਕਾਮਿਆਂ ਨੂੰ ਅਜੇ ਨਹੀਂ ਮਿਲੀ ਤਨਖਾਹ

ਅੰਮਿ੍ਤਸਰ, 23 ਜੁਲਾਈ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਹਸਪਤਾਲ ਦੇ ਸਿਹਤ ਕਾਮਿਆਂ ਵਲੋਂ ਸਰਕਾਰ ਖ਼ਿਲਾਫ਼ ਗੇਟ ਰੈਲੀ ਕੀਤੀ ਤੇ ਰੋਸ ਪ੍ਰਦਰਸ਼ਨ ਕਰਦਿਆਂ ਯੂਨੀਅਨ ਵਲੋਂ ਮੰਗ ਕੀਤੀ ਗਈ 194 ਦੇ ਕਰੀਬ ਪੱਕੇ ਦਰਜਾ ਚਾਰ ਕਰਮਚਾਰੀਆਂ ਨੂੰ ਅਜੇ ਤੱਕ ਤਨਖ਼ਾਹ ਨਹੀਂ ਮਿਲੀਆਂ ...

ਪੂਰੀ ਖ਼ਬਰ »

ਸਰਹੱਦੀ ਖੇਤਰ ਵਾਲੀਆਂ ਸਾਰੀਆਂ ਸਮੱਸਿਆਵਾਂ ਸੰਭਾਲੀ ਬੈਠਾ ਪਿੰਡ 'ਰਾਣੀਆਂ'

ਬਲਦੇਵ ਸਿੰਘ ਕੰਬੋ 98552-74305 ਬੱਚੀਵਿੰਡ-ਅੰਤਰਰਾਸ਼ਟਰੀ ਸਰਹੱਦ 'ਤੇ ਵਸਣ ਵਾਲਾ ਪਿੰਡ ਰਾਣੀਆਂ ਬੱਚੀਵਿੰਡ ਤੋਂ 8 ਕਿਲੋਮੀਟਰ, ਕਸਬਾ ਚੋਗਾਵਾਂ ਤੋਂ 13 ਕਿਲੋਮੀਟਰ ਦੀ ਦੂਰੀ 'ਤੇ ਵਸਿਆ ਪਿੰਡ ਹੈ | ਦੰਦ ਕਥਾ ਅਨੁਸਾਰ ਰਾਵੀ ਦਰਿਆ ਦਾ ਰਮਣੀਕ ਕਿਨਾਰਾ ਹੋਣ ਕਾਰਨ ਲਾਹੌਰ ਦੇ ...

ਪੂਰੀ ਖ਼ਬਰ »

ਉੱਪਲ ਨਿਊਰੋ ਹਸਪਤਾਲ ਵਿਖੇ ਵਿਸ਼ਵ ਦਿਮਾਗ ਦਿਵਸ ਮਨਾਇਆ

ਅੰਮਿ੍ਤਸਰ, 23 ਜੁਲਾਈ (ਰੇਸ਼ਮ ਸਿੰਘ)-ਉੱਪਲ ਨਿਊਰੋ ਹਸਪਤਾਲ ਰਾਣੀ ਕਾ ਬਾਗ ਵਿਖੇ ਵਿਸ਼ਵ ਦਿਮਾਗ ਦਿਵਸ ਮਨਾਇਆ ਗਿਆ | ਇਸ ਮੌਕੇ ਡਾ: ਸਲਿਲ ਉੱਪਲ ਨੇ ਕਿਹਾ ਕਿ ਹਰ ਸਾਲ ਅੱਜ ਦੇ ਦਿਨ ਨੂੰ ਦਿਮਾਗ ਦਿਵਸ ਵਜੋਂ ਮਨਾਇਆ ਜਾਂਦਾ ਹੈ, ਇਸ ਦਿਨ ਦਿਮਾਗ ਨਾਲ ਸਬੰਧਤ ਬਿਮਾਰੀਆਂ ...

ਪੂਰੀ ਖ਼ਬਰ »

ਭਗਤ ਪੂਰਨ ਸਿੰਘ ਦੀ ਬਰਸੀ ਮੌਕੇ ਲਗਾਏ ਜਾ ਰਹੇ ਖ਼ੂਨਦਾਨ ਕੈਂਪ ਪ੍ਰਤੀ ਨੌਜਵਾਨਾਂ 'ਚ ਭਾਰੀ ਉਤਸ਼ਾਹ-ਰਾਣਾ

ਮਾਨਾਂਵਾਲਾ, 23 ਜੁਲਾਈ (ਗੁਰਦੀਪ ਸਿੰਘ ਨਾਗੀ)-ਭਗਤ ਪੂਰਨ ਸਿੰਘ ਬਲੱਡ ਡੋਨਰਜ਼ ਸੈੱਲ ਦੇ ਪ੍ਰਧਾਨ ਰਾਣਾ ਪਲਵਿੰਦਰ ਸਿੰਘ ਨੇ ਕਿਹਾ ਕਿ ਪਿੰਗਲਵਾੜਾ ਸੰਸਥਾ ਦੇ ਬਾਨੀ, ਮਹਾਨ ਸਮਾਜ ਸੇਵੀ ਤੇ ਯੁੱਗਪੁਰਸ਼ ਭਗਤ ਪੂਰਨ ਸਿੰਘ ਦੀ 29ਵੀਂ ਬਰਸੀ ਮੌਕੇ 3 ਅਗਸਤ ਨੂੰ ...

ਪੂਰੀ ਖ਼ਬਰ »

ਉੱਪਲ ਨਿਊਰੋ ਹਸਪਤਾਲ ਵਿਖੇ ਵਿਸ਼ਵ ਦਿਮਾਗ ਦਿਵਸ ਮਨਾਇਆ

ਅੰਮਿ੍ਤਸਰ, 23 ਜੁਲਾਈ (ਰੇਸ਼ਮ ਸਿੰਘ)-ਉੱਪਲ ਨਿਊਰੋ ਹਸਪਤਾਲ ਰਾਣੀ ਕਾ ਬਾਗ ਵਿਖੇ ਵਿਸ਼ਵ ਦਿਮਾਗ ਦਿਵਸ ਮਨਾਇਆ ਗਿਆ | ਇਸ ਮੌਕੇ ਡਾ: ਸਲਿਲ ਉੱਪਲ ਨੇ ਕਿਹਾ ਕਿ ਹਰ ਸਾਲ ਅੱਜ ਦੇ ਦਿਨ ਨੂੰ ਦਿਮਾਗ ਦਿਵਸ ਵਜੋਂ ਮਨਾਇਆ ਜਾਂਦਾ ਹੈ, ਇਸ ਦਿਨ ਦਿਮਾਗ ਨਾਲ ਸਬੰਧਤ ਬਿਮਾਰੀਆਂ ...

ਪੂਰੀ ਖ਼ਬਰ »

ਅਫ਼ਗ਼ਾਨ ਰਾਸ਼ਟਰਪਤੀ ਗਨੀ ਦੇ ਸੱਤਾ ਛੱਡਣ ਤੱਕ ਸ਼ਾਂਤੀ ਨਹੀਂ ਹੋਵੇਗੀ- ਸ਼ਾਹੀਨ

ਅੰਮਿ੍ਤਸਰ, 23 ਜੁਲਾਈ (ਸੁਰਿੰਦਰ ਕੋਛੜ)-ਤਾਲਿਬਾਨ ਨੇ ਕਿਹਾ ਹੈ ਕਿ ਅਫ਼ਗ਼ਾਨਿਸਤਾਨ 'ਚ ਜਦੋਂ ਤੱਕ ਦੇਸ਼ ਦੇ ਰਾਸ਼ਟਰਪਤੀ ਅਸ਼ਰਫ਼ ਗਨੀ ਸੱਤਾ ਨਹੀਂ ਛੱਡਦੇ ਉਦੋਂ ਤੱਕ ਸ਼ਾਂਤੀ ਸਥਾਪਤ ਨਹੀਂ ਹੋ ਸਕਦੀ | ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਗਨੀ ਨੂੰ ਹਟਾਏ ਜਾਣ ਤੋਂ ...

ਪੂਰੀ ਖ਼ਬਰ »

ਮਨੁੱਖੀ ਭਲਾਈ ਸੰਸਥਾ ਪੰਜਾਬ ਦੀ ਮੀਟਿੰਗ ਕੱਲ੍ਹ

ਬਾਬਾ ਬਕਾਲਾ ਸਾਹਿਬ, 23 ਅਗਸਤ (ਰਾਜਨ)-ਮਨੁੱਖੀ ਭਲਾਈ ਸੰਸਥਾ (ਰਜਿ:) ਪੰਜਾਬ ਦੇ ਸਮੂਹ ਮੈਂਬਰਾਂ ਦੀ ਇਕ ਅਹਿਮ ਮੀਟਿੰਗ 25 ਜੁਲਾਈ ਨੂੰ 12 ਵਜੇ ਦੁਪਿਹਰ ਨੂੰ ਬਾਬਾ ਬਕਾਲਾ ਸਾਹਿਬ ਸਰੋਵਰ (ਨੇੜੇੇ ਲੰਗਰ ਹਾਲ) ਵਿਖੇ ਹੋ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਪੇਟੀ ਅਫਸਰ ਤਰਸੇਮ ...

ਪੂਰੀ ਖ਼ਬਰ »

ਮਨੀਸ਼ਾ ਗੁਲਾਟੀ ਵਲੋਂ ਸੀਮਾ ਸੁਰੱਖਿਆ ਬੱਲ ਖਾਸਾ ਨਾਲ ਮੁਲਾਕਾਤ

ਖਾਸਾ, 23 ਜੁਲਾਈ (ਗੁਰਨੇਕ ਸਿੰਘ ਪੰਨੂ)-ਬੀ. ਐਸ. ਐਫ. ਖਾਸਾ ਵਿਖੇ ਸ੍ਰੀਮਤੀ ਮਨੀਸ਼ਾ ਗੁਲਾਟੀ ਚੇਅਰਪਰਸਨ ਮਹਿਲਾ ਕਮਿਸ਼ਨ ਪੰਜਾਬ ਨੇ ਬਾਰਡਰ 'ਤੇ ਦੇਸ਼ ਦੀ ਸੁਰੱਖਿਆ ਕਰਦੀਆਂ ਮਹਿਲਾ ਜਵਾਨਾਂ ਤੇ ਸੁਰੱਖਿਆ ਬਲਾਂ ਨਾਲ ਮੁਲਾਕਾਤ ਕੀਤੀ | ਜਾਣਕਾਰੀ ਮੁਤਾਬਕ ਉਨ੍ਹਾਂ ਨੇ ...

ਪੂਰੀ ਖ਼ਬਰ »

ਮਹਿੰਗਾਈ ਖ਼ਿਲਾਫ਼ ਕਾਮਰੇਡਾਂ ਵਲੋਂ ਰੋਸ ਪ੍ਰਦਰਸ਼ਨ

ਅੰਮਿ੍ਤਸਰ, 23 ਜੁਲਾਈ (ਰੇਸ਼ਮ ਸਿੰਘ)-ਕੋਵਿਡ ਉਪਰੰਤ ਜਮ੍ਹਾਂਖੋਰਾਂ ਵਲੋਂ ਲੋਕਾਂ ਦੀ ਦੋਵੇਂ ਹੱਥੀ ਲੁੱਟ ਕਰਨ ਤੇ ਨਿੱਤ ਵਰਤੋਂ ਦੀਆਂ ਵਸਤੂਆਂ ਦੇ ਭਾਅ ਅਸਮਾਨੀ ਚੜ੍ਹਨ ਖ਼ਿਲਾਫ਼ ਕਾਮਰੇਡਾਂ ਵਲੋਂ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਡਿਫੈਂਸ ਵਿਭਾਗ ਦੀਆਂ ਫੈਕਟਰੀਆਂ ਦੇ ਨਿੱਜੀਕਰਨ ਖ਼ਿਲਾਫ਼ ਕਾਮਰੇਡਾਂ ਵਲੋਂ ਰੋਸ ਪ੍ਰਦਰਸ਼ਨ

ਅੰਮਿ੍ਤਸਰ, 23 ਜੁਲਾਈ (ਰੇਸ਼ਮ ਸਿੰਘ)-ਕੇਂਦਰੀ ਟਰੇਡ ਯੂਨੀਅਨਾਂ, ਆਜ਼ਾਦ ਫੈਡਰੇਸ਼ਨਾਂ ਤੇ ਐਸੋਸੀਏਸ਼ਨਾਂ ਵਲੋਂ ਡਿਫੈਂਸ ਮੁਲਾਜ਼ਮਾਂ ਦੇ ਸਾਂਝੇ ਅੰਦੋਲਨ ਦੇ ਹੱਕ 'ਚ ਏਟਕ ਤੇ ਸੀਟੂ ਵਲੋਂ ਇਕੱਠੇ ਤੌਰ 'ਤੇ ਰੈਲੀ ਕੀਤੀ ਤੇ ਰੋਸ ਮਾਰਚ ਕੀਤਾ ਗਿਆ | ਇਸ ਮੌਕੇ ਕਾ. ...

ਪੂਰੀ ਖ਼ਬਰ »

ਡਾ: ਜਸਵਿੰਦਰ ਕੌਰ ਨੇ ਮੈਡੀਕਲ ਸੁਪਰਡੈਂਟ ਦਾ ਅਹੁਦਾ ਸੰਭਾਲਿਆ

ਵੇਰਕਾ, 23 ਜੁਲਾਈ (ਪਰਮਜੀਤ ਸਿੰਘ ਬੱਗਾ)-ਸਿਹਤ ਵਿਭਾਗ ਦੁਆਰਾ ਈ. ਐੱਸ. ਆਈ. ਹਸਪਤਾਲ ਮਜੀਠਾ ਰੋਡ ਵਿਖੇ ਤਾਇਨਾਤ ਕੀਤੀ ਨਵ ਨਿਯੁਕਤ ਮੈਡੀਕਲ ਸੁਪਰਡੈਂਟ ਡਾ: ਜਸਵਿੰਦਰ ਕੌਰ ਨੇ ਅਹੁਦਾ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ ਹੈ ਤੇ ਅਹੁਦਾ ਸੰਭਾਲਣ ਮੌਕੇ ਹਸਪਤਾਲ ਦੇ ...

ਪੂਰੀ ਖ਼ਬਰ »

ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਵਲੋਂ ਰੋਸ ਧਰਨਾ

ਅੰਮਿ੍ਤਸਰ, 23 ਜੁਲਾਈ (ਸਟਾਫ਼ ਰਿਪੋਰਟਰ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦੱਖਣੀ ਦੇ ਵਰਕਰ ਜਗਜੀਤ ਸਿੰਘ ਜੱਜ ਦੇ 14 ਸਾਲਾਂ ਬੇਟੇ ਨੂੰ ਕੁਝ ਸ਼ਰਾਰਤੀ ਅਨਸਰਾਂ ਵਲੋਂ ਬੀਤੇ ਦਿਨੀਂ ਗੋਲੀ ਮਾਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ ਪਰਚਾ ਦਰਜ ਨਾ ਕਰਨ ਦੇ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਵਸੂਲੀ ਨੂੰ ਲੈ ਕੇ ਨਿਗਮ ਕਮਿਸ਼ਨਰ ਹੋਏ ਸਖ਼ਤ, ਨਵੀਆਂ ਹਦਾਇਤਾਂ ਜਾਰੀ

ਅੰਮਿ੍ਤਸਰ, 23 ਜੁਲਾਈ (ਹਰਮਿੰਦਰ ਸਿੰਘ)-ਨਗਰ ਨਿਗਮ ਕਮਿਸ਼ਨਰ ਮਲਵਿੰਦਰ ਸਿੰਘ ਜੱਗੀ ਵਲੋਂ ਪ੍ਰਾਪਰਟੀ ਟੈਕਸ ਦੀ ਵਸੂਲੀ 'ਚ ਤੇਜ਼ੀ ਲਿਆਉਣ ਲਈ ਸਖ਼ਤ ਰਵੱਈਆ ਅਖਤਿਆਰ ਕਰਦੇ ਹੋਏ ਵਸੂਲੀ ਮੁਹਿੰਮ ਨੂੰ ਹੋਰ ਅਸਰਦਾਰ ਬਣਾਉਣ ਲਈ ਨਵੀਆਂ ਹਦਾਇਤਾਂ ਕੀਤੀਆਂ ਹਨ | ਨਵੀਆਂ ...

ਪੂਰੀ ਖ਼ਬਰ »

ਸਮਾਰਟ ਸਿਟੀ ਦਾ ਇਹ ਹੈ ਹਾਲ, ਟੁੱਟੀਆਂ ਸੜਕਾਂ ਤੇੇ ਟੋਏ ਵਿਚਕਾਰ

ਅੰਮਿ੍ਤਸਰ, 23 ਜੁਲਾਈ (ਹਰਮਿੰਦਰ ਸਿੰਘ)-2017 'ਚ ਅੰਮਿ੍ਤਸਰ ਸ਼ਹਿਰ ਸਮਾਰਟ ਸਿਟੀ 'ਚ ਸੂਚੀ 'ਚ ਸ਼ਾਮਿਲ ਹੋਇਆ | ਇਸ ਸ਼ਹਿਰ ਨੂੰ ਸਮਾਰਟ ਸਿਟੀ ਦੀ ਸੂਚੀ 'ਚ ਆਇਆ ਚਾਰ ਸਾਲ ਹੋ ਗਏ ਪਰ ਇਸ ਸ਼ਹਿਰ ਦੀ ਪਹਿਲੀ ਲੋੜ ਹੈ ਸਾਫ਼ ਸੁਥਰੀਆਂ ਪੱਕੀਆਂ ਸੜਕਾਂ | ਅੰਮਿ੍ਤਸਰ ਸ਼ਹਿਰ ਦੀਆਂ ...

ਪੂਰੀ ਖ਼ਬਰ »

ਬਾਗਬਾਨੀ ਵਿਭਾਗ ਵਲੋਂ ਫਲਾਂ ਦੇ ਬੀਜ ਬਾਲਜ ਦੇ ਪਾਇਲਟ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

ਅੰਮਿ੍ਤਸਰ, 23 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਬਾਗਬਾਨੀ ਵਿਭਾਗ ਵਲੋਂ ਸਾਲ 2021 ਨੂੰ 'ਅੰਤਰਰਾਸ਼ਟਰੀ ਫ਼ਲ ਤੇ ਸਬਜ਼ੀ ਵਰ੍ਹਾ' ਮਨਾਉਂਦੇ ਹੋਏ ਡਾਇਰੈਕਟਰ ਬਾਗਬਾਨੀ ਪੰਜਾਬ ਸ਼ੈਲਿੰਦਰ ਕੌਰ ਦੀ ਅਗਵਾਈ ਅਧੀਨ ਸੂਬੇ ਭਰ 'ਚ ਕਰੀਬ ਢਾਈ ਲੱਖ ਤੋਂ ਵੱਧ ਫਲਾਂ ਦੇ ਬੀਜ ...

ਪੂਰੀ ਖ਼ਬਰ »

ਐਸ. ਈ. ਜ਼ੈੱਡ. ਸਥਾਪਤ ਨਾ ਕਰਨ 'ਤੇ ਸੂਬਾ ਸਰਕਾਰ 'ਤੇ ਅੰਮਿ੍ਤਸਰ ਨੂੰ ਨਜ਼ਰਅੰਦਾਜ਼ ਕਰਨ ਦਾ ਲਗਾਇਆ ਦੋਸ਼

ਅੰਮਿ੍ਤਸਰ, 23 ਜੁਲਾਈ (ਸੁਰਿੰਦਰ ਕੋਛੜ)-ਰਾਸ਼ਟਰੀ ਜਨ-ਕਲਿਆਣਕਾਰੀ ਪ੍ਰੀਸ਼ਦ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਕਪਿਲ ਅਗਰਵਾਲ ਨੇ ਆਪਣੀ ਪਲੇਠੀ ਬੈਠਕ ਮੌਕੇ ਮੌਜੂਦਾ ਸੂਬਾ ਸਰਕਾਰ 'ਤੇ ਅੰਮਿ੍ਤਸਰ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਸੂਬਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX