ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਗੰਭੀਰ ਪ੍ਰਸਥਿਤੀਆਂ ਹੀ ਮਹਾਂਪੁਰਖਾਂ ਦਾ ਵਿਦਿਆਲਾ ਤੇ ਪਰਖਸ਼ਾਲਾ ਬਣਦੀਆਂ ਹਨ। -ਮਹਾਤਮਾ ਗਾਂਧੀ

ਲੁਧਿਆਣਾ

ਕਿਸਾਨਾਂ ਖਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕੇਂਦਰੀ ਮੰਤਰੀ ਮਿਨਾਕਸ਼ੀ ਲੇਖੀ ਦਾ ਸਾੜਿਆ ਪੁਤਲਾ

ਲੁਧਿਆਣਾ, 23 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਕਿਸਾਨਾਂ ਖਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕੇਂਦਰੀ ਮੰਤਰੀ ਮਿਨਾਕਸ਼ੀ ਲੇਖੀ ਦਾ ਪੁਤਲਾ ਸਾੜਿਆ ਗਿਆ ਤ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਪ੍ਰਦਰਸ਼ਨਕਾਰੀਆਂ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਸੁਰੇਸ਼ ਗੋਇਲ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਭੋਲਾ ਗਰੇਵਾਲ ਕਰ ਰਹੇ ਸਨ | ਇਸ ਮੌਕੇ ਪ੍ਰਧਾਨ ਸੁਰੇਸ਼ ਗੋਇਲ ਨੇ ਕਿਹਾ ਕਿ ਭਾਜਪਾ ਦੇ ਆਗੂ ਲਗਾਤਾਰ ਕਿਸਾਨਾਂ ਦੇ ਵਿਰੁੱਧ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੇ ਬੇਲਗਾਮ ਮੰਤਰੀਆਂ ਅਤੇ ਨੇਤਾਵਾਂ 'ਤੇ ਲਗਾਮ ਲਗਾਉਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਜੇਕਰ ਭਾਜਪਾ ਆਗੂਆਂ ਵਲੋਂ ਆਪਣਾ ਰਵੱਈਆ ਕਿਸਾਨਾਂ ਪ੍ਰਤੀ ਨਾ ਬਦਲਿਆ ਤਾਂ ਉਹ ਇਸ ਤਰ੍ਹਾਂ ਨਾਲ ਹੀ ਸੰਘਰਸ਼ ਕਰਦੇ ਰਹਿਣਗੇ | ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਕਿਹਾ ਕਿ ਭਾਜਪਾ ਆਗੂ ਆਪਣਾ ਦਿਮਾਗੀ ਸੰਤੁਲਨ ਗਵਾ ਚੁੱਕੇ ਹਨ ਅਤੇ ਇਸ ਕਰਕੇ ਉਹ ਅਜਿਹੀ ਬਿਆਨਬਾਜ਼ੀ ਕਰ ਰਹੇ ਹਨ | ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਮਦਨ ਲਾਲ ਬੱਗਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਲੋਂ ਜਲਦ ਹੀ ਕਾਲੇ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ | ਇਸ ਦੌਰਾਨ ਜ਼ਿਲ੍ਹਾ ਸਕੱਤਰ ਸ਼ਰਨਪਾਲ ਮੱਕੜ, ਪਰਮਪਾਲ ਸਿੰਘ ਬਾਵਾ, ਰਵਿੰਦਰਪਾਲ ਸਿੰਘ ਪਾਲੀ, ਸੁਖਜੀਵਨ ਸਿੰਘ ਮੋਹੀ, ਦੁਪਿੰਦਰ ਸਿੰਘ, ਗੋਬਿੰਦ ਕੁਮਾਰ, ਦਲਜੀਤ ਚੌਹਾਨ, ਪ੍ਰਦੀਪ ਸਿੰਘ ਖਾਲਸਾ, ਰਮਨ ਬੋੜੇ, ਬਲਵੰਤ ਸਿੰਘ ਨੰਦਪੁਰ, ਗੁਰਸੇਵਕ, ਕੁਲਦੀਪ , ਵਿੱਕੀ, ਰਸ਼ਪਾਲ ਉੱਪਲ, ਰੋਹਿਤ, ਹਰਬੰਸ ਸਿੰਘ ਸੈਂਸ, ਰੋਹਿਤ ਰਾਜਪੂਤ, ਕਮਲ ਮਿਗਲਾਨੀ, ਵਿਜੈ ਮੌਰੀਆ, ਅਮਰਜੀਤ ਸਿੰਘ, ਪ੍ਰਮੋਦ ਕੈਸਲਾ, ਧਰਮਿੰਦਰ ਫੌਜੀ, ਕਰਨਵੀਰ, ਜਗਦੀਸ਼ ਸੈਣੀ, ਉਦੈਭਾਣ, ਰਣਜੀਤ ਖੈਰਾ, ਜਤਿੰਦਰ ਸਿੰਘ ਸ਼ਿੰਦਾ, ਦਰਸ਼ਨ ਸਿੰਘ, ਅਵਤਾਰ ਸਿੰਘ, ਭਾਗ ਸਿੰਘ, ਸੋਨੂ ਧਵਨ, ਇੰਸਪੈਕਟਰ ਸੁਰਿੰਦਰ ਸਿੰਘ, ਪਰਮਿੰਦਰ ਪੱਪੂ, ਰਮੇਸ਼ ਅੱਗਰਵਾਲ, ਦਸ਼ਮੇਸ਼ ਸਿੰਘ, ਅੰਮਿ੍ਤ ਸ਼ਰਮਾ ਲਾਡੀ ਆਦਿ ਹਾਜ਼ਰ ਸਨ |

ਸਿੱਧੂ ਮੋਗਾ ਵਿਖੇ ਬੱਸ ਹਾਦਸੇ 'ਚ ਜ਼ਖਮੀ ਹੋਏ ਕਾਂਗਰਸੀ ਵਰਕਰ ਦਾ ਹਾਲ-ਚਾਲ ਪੁੱਛਣ ਡੀ.ਐਮ.ਸੀ. ਪਹੁੰਚੇ

ਲੁਧਿਆਣਾ, 23 ਜੁਲਾਈ (ਕਵਿਤਾ ਖੁੱਲਰ/ਪਰਮਿੰਦਰ ਸਿੰਘ ਆਹੂਜਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਮੋਗਾ ਵਿਖੇ ਦੋ ਬੱਸਾਂ ਵਿਚਾਲੇ ਹੋਈ ਟੱਕਰ ਕਾਰਨ ਜ਼ਖਮੀ ਹੋਏ ਕਾਂਗਰਸੀ ਵਰਕਰ ਰਛਪਾਲ ਸਿੰਘ ਦਾ ਹਾਲ-ਚਾਲ ਪੁੱਛਣ ਲਈ ਦਿਆਨੰਦ ...

ਪੂਰੀ ਖ਼ਬਰ »

ਬੈਂਸ ਦੀ ਗਿ੍ਫ਼ਤਾਰੀ ਨੂੰ ਲੈ ਕੇ ਪੀੜਤ ਔਰਤ ਵਲੋਂ ਪ੍ਰਦਰਸ਼ਨ

ਲੁਧਿਆਣਾ, 23 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਅੱਜ ਪੀੜਤ ਔਰਤ ਵਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਵਿਧਾਇਕ ਬੈਂਸ ਨੂੰ ਤੁਰੰਤ ਗਿ੍ਫ਼ਤਾਰ ਕਰਨ ਦੀ ਮੰੰਗ

ਲੁਧਿਆਣਾ, 23 ਜੁਲਾਈ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵਲੋਂ ਹਲਕਾ ਆਤਮ ਨਗਰ ਦੇ ਇੰਚਾਰਜ ਗੁਰਮੀਤ ਸਿੰਘ ਕੁਲਾਰ ਦੇ ਦਫ਼ਤਰ ਵਿਖੇ ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ 'ਚ ਮੀਟਿੰਗ ਸੱਦੀ ਗਈ, ਜਿਸ 'ਚ ...

ਪੂਰੀ ਖ਼ਬਰ »

ਬਿਜਲੀ ਦੀਆਂ ਲਟਕ ਰਹੀਆਂ ਤਾਰਾਂ ਕਾਰਨ ਹਾਦਸਾ ਵਾਪਰਨ ਦਾ ਡਰ

ਲੁਧਿਆਣਾ, 23 ਜੁਲਾਈ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਬੇਤਰਤੀਬ ਬਿਜਲੀ ਦੀਆਂ ਤਾਰਾਂ ਦੇ ਗੁੱਛੇ ਬਣੇ ਹੋਣ, ਘਰਾਂ, ਇਮਾਰਤਾਂ ਦੇ ਬਿਲਕੁਲ ਨਜ਼ਦੀਕ ਤੋਂ ਹਾਈਟੈਨਸ਼ਨ ਤਾਰਾਂ ਗੁਜ਼ਰਨ ਕਾਰਨ ਵਾਪਰਦੇ ਹਾਦਸਿਆਂ ਤੋਂ ਪਾਵਰਕਾਮ ਨੇ ਸ਼ਾਇਦ ਕੋਈ ਸਬਕ ਨਹੀਂ ਲਿਆ ਹੈ ਜਿਸ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਲੁਧਿਆਣਾ ਨੂੰ ਘਰ 'ਚ ਜਣੇਪਾ ਮੁਕਤ ਬਣਾਉਣ ਦੀ ਹਦਾਇਤ

ਲੁਧਿਆਣਾ, 23 ਜੁਲਾਈ (ਪੁਨੀਤ ਬਾਵਾ)-ਸਥਾਨਕ ਬਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ, ਜਿਸ 'ਚ ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਲੁਧਿਆਣਾ ਨੂੰ ...

ਪੂਰੀ ਖ਼ਬਰ »

29 ਨੂੰ ਹੋਣ ਵਾਲੀ ਹੱਲਾ ਬੋਲ ਰੈਲੀ 'ਚ 50 ਹਜ਼ਾਰ ਮੁਲਾਜ਼ਮ ਤੇ ਪੈਨਸ਼ਨਰਜ਼ ਹਿੱਸਾ ਲੈਣਗੇ-ਆਗੂ

ਲੁਧਿਆਣਾ, 23 ਜੁਲਾਈ (ਸਲੇਮਪੁਰੀ)-ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੂਬਾਈ ਆਗੂ ਇੰਦਰਜੀਤ ਸਿੰਘ ਵਿਰਦੀ ਨੇ ਦੱਸਿਆ ਹੈ ਕਿ ਫਰੰਟ ਦੇ ਸੂਬਾਈ ਕਨਵੀਨਰਜ਼ ਸੁਖਚੈਨ ਸਿੰਘ ਖਹਿਰਾ , ਸਤੀਸ਼ ਰਾਣਾ, ਜਗਦੀਸ਼ ਸਿੰਘ ਚਾਹਲ, ਮੇਘ ਸਿੰਘ ਸਿੱਧੂ, ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ ਫਿਰੋਜ਼ਪੁਰ ਨਾਲ ਸਬੰਧਿਤ ਮਰੀਜ਼ ਦੀ ਮੌਤ

ਲੁਧਿਆਣਾ, 23 ਜੁਲਾਈ (ਸਲੇਮਪੁਰੀ)-ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿਚ ਅੱਜ ਨਵੇਂ 4 ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 3 ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਹਨ, ਜਦਕਿ 1 ਮਰੀਜ਼ ਲੁਧਿਆਣਾ ਤੋਂ ਬਾਹਰਲਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲਿਆਂ 'ਚ 2 ਨੌਜਵਾਨਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 23 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋ ਵੱਖ ਵੱਖ ਮਾਮਲਿਆਂ ਚ ਪੁਲਿਸ ਨੇ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਵਲੋਂ ਇਹ ਕਾਰਵਾਈ ਕਿਚਲੂ ਨਗਰ ਦੀ ...

ਪੂਰੀ ਖ਼ਬਰ »

ਵਿਆਹੁਤਾ ਸਹੁਰਿਆਂ ਦੇ ਲੱਖਾਂ ਰੁਪਏ ਮੁੱਲ ਦੇ ਗਹਿਣੇ ਤੇ ਨਕਦੀ ਚੋਰੀ ਕਰਕੇ ਪ੍ਰੇਮੀ ਨਾਲ ਫ਼ਰਾਰ

ਲੁਧਿਆਣਾ, 23 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਮਲਾਪੁਰੀ ਦੇ ਇਲਾਕੇ ਗੋਬਿੰਦ ਨਗਰ ਵਿਚ ਸਹੁਰਿਆਂ ਦੇ ਲੱਖਾਂ ਰੁਪਏ ਮੁੱਲ ਦੇ ਗਹਿਣੇ ਤੇ ਨਕਦੀ ਚੋਰੀ ਕਰਕੇ ਵਿਆਹੁਤਾ ਦੇ ਪ੍ਰੇਮੀ ਨਾਲ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਗਾਂਜਾ ਸਮੇਤ ਕਾਬੂ

ਲੁਧਿਆਣਾ, 23 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਗਾਂਜਾ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਸੰਜੇ ...

ਪੂਰੀ ਖ਼ਬਰ »

ਹਸਪਤਾਲ 'ਚ ਸਫ਼ਾਈ ਮੁਹਿੰਮ ਦੌਰਾਨ 6-7 ਸਾਲ ਪੁਰਾਣੀਆਂ ਦਵਾਈਆਂ ਮਿਲੀਆਂ-ਐਸ.ਐਮ.ਓ.

ਲੁਧਿਆਣਾ, 23 ਜੁਲਾਈ (ਸਲੇਮਪੁਰੀ)-ਸਿਵਲ ਹਸਪਤਾਲ 'ਚ ਇਸ ਵੇਲੇ ਸਫ਼ਾਈ ਮੁਹਿੰਮ ਚੱਲ ਰਹੀ ਹੈ ਤੇ ਇਸ ਮਹਿੰਮ ਦੌਰਾਨ ਮਿਆਦ ਪੁਗਾ ਚੁੱਕੀਆਂ ਦਵਾਈਆਂ ਮਿਲੀਆਂ ਹਨ | ਇਹ ਵਿਚਾਰ ਹਸਪਤਾਲ ਦੇ ਐਸ.ਐਮ.ਓ. ਡਾ. ਅਮਰਜੀਤ ਕੌਰ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤੇ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਸਕੂਲ 'ਚ ਸੇਵਾਦਾਰ ਦੀ ਸੇਵਾਮੁਕਤੀ 'ਤੇ ਸਮਾਗਮ

ਇਯਾਲੀ/ਥਰੀਕੇ, 23 ਜੁਲਾਈ (ਮਨਜੀਤ ਸਿੰਘ ਦੁੱਗਰੀ)-ਪਿੰਡ ਥਰੀਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਅੱਜ ਸੇਵਾਦਾਰ ਸੁਖਦੇਵ ਸਿੰਘ ਦੇ ਸੇਵਾਮੁਕਤ ਹੋਣ 'ਤੇ ਰੱਖੇ ਇਕ ਸਾਦੇ ਸਮਾਗਮ ਦੌਰਾਨ ਪਿੰਡ ਦੇ ਸਰਪੰਚ ਦਲਬੀਰ ਸਿੰਘ ਗੋਲਡੀ ਨੂੰ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਮੀਟਿੰਗ

ਲੁਧਿਆਣਾ, 23 ਜੁਲਾਈ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ ਪਾਰਟੀ ਦੇ ਕੌਮੀ ਜਨਰਲ ਸਕੱਤਰ ਤੇ ਸੀਨੀਅਰ ਵਕੀਲ ਹਰੀਸ਼ ਰਾਏ ਢਾਂਡਾ ਦੇ ਦਫ਼ਤਰ ਵਿਖੇ ਹੋਈ, ਜਿਸ 'ਚ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜਥੇਦਾਰ ...

ਪੂਰੀ ਖ਼ਬਰ »

ਨਗਰ ਨਿਗਮ ਜ਼ੋਨ ਸੀ ਅਧੀਨ ਪੈਂਦੇ ਇਲਾਕਿਆਂ 'ਚ ਬਿਨ੍ਹਾਂ ਮਨਜ਼ੂਰੀ ਲਗਾਏ ਗਏ ਹਨ 27 ਸੁਰੱਖਿਆ ਗੇਟ

ਲੁਧਿਆਣਾ, 23 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਸੀ. ਅਧੀਨ ਪੈਂਦੇ ਇਲਾਕਿਆਂ 'ਚ ਰੈਜ਼ੀਡੈਂਸ ਵੈਲਫੇਅਰ ਸੁਸਾਇਟੀਆਂ ਵਲੋਂ ਪੁਲਿਸ ਤੇ ਨਗਰ ਨਿਗਮ ਪ੍ਰਸ਼ਾਸਨ ਵਲੋਂ ਮਨਜ਼ੂਰੀ ਲਏ ਬਗੈਰ 27 ਸੁਰੱਖਿਆ ਗੇਟ ਲਗਾਏ ਗਏ ਹਨ | ਇਹ ਖੁਲਾਸਾ ਕੌਂਸਲ ਆਫ ਆਰ.ਟੀ.ਆਈ. ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਪ੍ਰਸ਼ਾਸਨ ਨੇ ਵਿਰੋਧ ਦੇ ਬਾਵਜੂਦ ਨਾਜਾਇਜ਼ ਖਾਲੀ ਕਰਾਇਆ ਪਲਾਟ

ਲੁਧਿਆਣਾ, 23 ਜੁਲਾਈ (ਅਮਰੀਕ ਸਿੰਘ ਬੱਤਰਾ)-ਸਥਾਨਕ ਦੁਗਰੀ ਰੋਡ 'ਤੇ ਸਥਿਤ ਇਕ ਪਲਾਟ 'ਤੇ ਕੱੁਝ ਲੋਕਾਂ ਵਲੋਂ ਕੀਤਾ ਨਾਜਾਇਜ਼ ਕਬਜ਼ਾ ਨਗਰ ਸੁਧਾਰ ਟਰੱਸਟ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਖਾਲੀ ਕਰਾ ਲਿਆ | ਨਿਗਰਾਨ ਇੰਜੀਨੀਅਰ ਬੂਟਾ ਰਾਮ ਨੇ ਦੱਸਿਆ ਕਿ ਕਰੀਬ 15 ਸਾਲ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ ਦੇ ਜੀ.ਓ.ਜੀ. ਨਾਲ ਡਿਪਟੀ ਕਮਿਸ਼ਨਰ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਮੀਟਿੰਗ

ਲੁਧਿਆਣਾ, 23 ਜੁਲਾਈ (ਪੁਨੀਤ ਬਾਵਾ)-ਸਥਾਨਕ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਗਾਰਡੀਅਨਜ਼ ਆਫ ਗਵਰਨੈਂਸ (ਜੀ.ਓ.ਜੀ.) ਨਾਲ ਮੀਟਿੰਗ ਕੀਤੀ ਗਈ, ਜਿਸ 'ਚ ਜੀ.ਓ.ਜੀ. ਨਾਲ ਪੰਜਾਬ ਸਰਕਾਰ ਦੀਆਂ ...

ਪੂਰੀ ਖ਼ਬਰ »

ਜਨਤਾ ਮਾਡਲ ਬਾਇਓਗੈਸ ਪਲਾਂਟ ਦੀ ਤਕਨੀਕ ਦੇ ਪਸਾਰ ਲਈ ਪੀ.ਏ.ਯੂ. ਵਲੋਂ ਸਮਝੌਤਾ ਸਹੀਬੱਧ

ਲੁਧਿਆਣਾ, 23 ਜੁਲਾਈ (ਪੁਨੀਤ ਬਾਵਾ)-ਜਨਤਾ ਮਾਡਲ ਬਾਇਓਗੈਸ ਪਲਾਂਟ ਦੀ ਤਕਨੀਕ ਦੇ ਪਸਾਰ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਪ੍ਰਫੈਕਟ ਬਾਇਓ-ਵੇਸਟ ਐਂਡ ਪਾਵਰ ਮੈਨੇਜਮੈਂਟ ਪ੍ਰਾਈਵੇਟ ਲਿਮਿਟਡ ਨਵੀਂ ਦਿੱਲੀ ਨਾਲ ਇਕ ਸਮਝੌਤੇ ਉੱਪਰ ਦਸਤਖਤ ਕੀਤੇ ਗਏ ਹਨ | ਇਹ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ 'ਚ ਵਿਸ਼ੇਸ਼ ਕੈਂਪ

ਲੁਧਿਆਣਾ, 23 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵਲੋਂ ਕੇਂਦਰੀ ਜੇਲ੍ਹ 'ਚ ਇਕ ਵਿਸ਼ੇਸ਼ ਕੈਂਪ ਕੋਰਟ ਦਾ ਆਯੋਜਨ ਕੀਤਾ ਗਿਆ | ਇਸ ਕੈਂਪ ਕੋਰਟ ਦੌਰਾਨ ਮਾਨਯੋਗ ਚੀਫ ਜ਼ੂਡੀਸ਼ਿਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ 'ਤੇ ਕਾਂਗਰਸੀਆਂ ਨੇ ਲੱਡੂ ਵੰਡੇ

ਹੰਬੜਾਂ, 23 ਜੁਲਾਈ (ਹਰਵਿੰਦਰ ਸਿੰਘ ਮੱਕੜ)– ਕੁਲ ਹਿੰਦ ਕਾਂਗਰਸ ਕਮੇਟੀ ਵਲੋਂ ਅਗਾਂਹੂ ਸੋਚ ਦੇ ਧਾਰਨੀ ਨਵਜੋਤ ਸਿੰਘ ਸਿੱਧੂ ਨੂੰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਾਏ ਜਾਣ 'ਤੇ ਅਤੇ ਅਹੁਦਾ ਸੰਭਾਲਣ ਮੌਕੇ ਕਾਂਗਰਸੀਆਂ ਅੰਦਰ ਖੁਸ਼ੀ ਦਾ ਮਾਹੌਲ ਪਾਇਆ ਜਾ ...

ਪੂਰੀ ਖ਼ਬਰ »

ਪਿੰਡ ਤਲਵੰਡੀ ਕਲਾਂ ਵਿਖੇ ਜਥੇਦਾਰ ਬਾੜੇਵਾਲ ਦਾ ਸਨਮਾਨ

ਲਾਡੋਵਾਲ, 23 ਜੁਲਾਈ (ਬਲਬੀਰ ਸਿੰਘ ਰਾਣਾ)-ਨੇੜਲੇ ਪਿੰਡ ਤਲਵੰਡੀ ਕਲਾਂ ਵਿਖੇ ਸਰਪੰਚ ਮਨਜੀਤ ਸਿੰਘ ਲਵਲੀ ਤਲਵੰਡੀ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਸਾਬਕਾ ਵਿਧਾਇਕ ਅਤੇ ਕੌਮੀ ਮੀਤ ਪ੍ਰਧਾਨ ਦਰਸ਼ਨ ਸਿੰਘ ਸ਼ਿਵਾਲਕ ...

ਪੂਰੀ ਖ਼ਬਰ »

ਕੋਵੀਸ਼ੀਲਡ ਵੈਕਸੀਨ ਦੀਆਂ 17000 ਖੁਰਾਕਾਂ ਪਹੁੰਚੀਆਂ

ਲੁਧਿਆਣਾ, 23 ਜੁਲਾਈ (ਸਲੇਮਪੁਰੀ)-ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਪੁਨੀਤ ਜੁਨੇਜਾ ਨੇ ਦੱਸਿਆ ਹੈ ਕਿ ਲੁਧਿਆਣਾ ਜ਼ਿਲ੍ਹੇ ਲਈ ਸਰਕਾਰ ਵਲੋਂ ਕੋਵੀਸ਼ੀਲਡ ਵੈਕਸੀਨ ਦੀਆਂ 17000 ਖੁਰਾਕਾਂ ਭੇਜੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਸ਼ਰ੍ਹੇਆਮ ਹੋ ਰਹੀ ਹੈ ਨਿਯਮਾਂ ਦੀ ਉਲੰਘਣਾ

ਲੁਧਿਆਣਾ, 23 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਸ਼ਰ੍ਹੇਆਮ ਹੀ ਨਿਯਮਾਂ ਦੀ ਉਲੰਘਣਾ ਹੋ ਰਹੀ ਹੈ ਤੇ ਘਰੇਲੂ ਰਸੋਈ ਗੈਸ ਦੀ ਦੁਰਵਰਤੋਂ ਰੁਕਣ ਦੀ ਨਾਮ ਨਹੀਂ ਲੈ ਰਹੀ ਤੇ ਸ਼ਹਿਰ ਦੇ ਅਨੇਕਾਂ ਇਲਾਕਿਆਂ ਵਿਚ ਖਾਣ ਪੀਣ ਦਾ ਕਾਰੋਬਾਰ ਕਰਨ ਵਾਲਿਆਂ ਵਲੋਂ ਘਰੇਲੂ ਰਸੋਈ ਗੈਸ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਅਥਲੀਟ ਨੇ ਸੋਨ ਤਮਗਾ ਜਿੱਤਿਆ

ਲੁਧਿਆਣਾ, 23 ਜੁਲਾਈ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀਬਾੜੀ ਕਾਲਜ ਦੇ ਐਥਲੀਟ ਜੋਬਨਜੀਤ ਸਿੰਘ ਨੇ ਯੂਨੀਵਰਸਿਟੀ ਲਈ ਮਾਣ ਵਾਲੇ ਪਲ ਇਕੱਠੇ ਕੀਤੇ ਹਨ | ਉਸ ਨੇ ਵਾਰ ਹੀਰੋ ਸਟੇਡਿਅਮ ਸੰਗਰੂਰ ਵਿਖੇ ਹੋਏ ਭਾਰਤ ਐਥਲੈਟਿਕਸ ਫੈਡਰੇਸ਼ਨ ਦੇ ...

ਪੂਰੀ ਖ਼ਬਰ »

ਸਿੱਧੂ ਨੂੰ ਪੰਜਾਬ ਦੀ ਬਿਹਤਰੀ ਲਈ ਸੁਨਹਿਰੀ ਇਤਿਹਾਸ ਲਿਖਣ ਦਾ ਮੌਕਾ ਮਿਲਿਆ-ਡਾ. ਗਰੇਵਾਲ

ਹੰਬੜਾਂ, 23 ਜੁਲਾਈ (ਹਰਵਿੰਦਰ ਸਿੰਘ ਮੱਕੜ)-ਕਾਂਗਰਸ ਹਾਈ ਕਮਾਂਡ ਨੇ ਨਵਜੋਤ ਸਿੰਘ ਸਿੱਧੂੂ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਇਆ | ਇਸ ਨਾਲ ਕਾਂਗਰਸੀ ਵਰਕਰਾਂ ਤੇ ਆਗੂਆਂ ਦੇ ਹੌਂਸਲੇ ਬਲੰਦ ਹੋ ਗਏ ਹਨ ਤੇ ਵਰਕਰਾਂ ਵਿੱਚ ਜੋਸ਼ ਠਾਠਾਂ ਮਾਰਨ ਲੱਗ ਪਿਆ ਹੈ | ...

ਪੂਰੀ ਖ਼ਬਰ »

ਸ਼ਹਿਰ 'ਚ ਸੜਕਾਂ ਧੱਸਣ ਦੇ ਵਧ ਰਹੇ ਮਾਮਲਿਆਂ ਕਾਰਨ ਵਾਹਨ ਚਾਲਕ ਹੋ ਸਕਦੇ ਹਨ ਹਾਦਸਿਆਂ ਦਾ ਸ਼ਿਕਾਰ

ਲੁਧਿਆਣਾ, 23 ਜੁਲਾਈ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਸੜਕਾਂ ਧੱਸਣ ਦੇ ਮਾਮਲੇ ਵੱਧਦੇ ਜਾ ਰਹੇ ਹਨ, ਜਿਸ ਕਾਰਨ ਵਾਹਨ ਚਾਲਕਾਂ ਨੂੰ ਸੜਕਾਂ 'ਤੇ ਚੱਲਣ ਸਮੇਂ ਵਿਸ਼ੇਸ਼ ਧਿਆਨ ਰੱਖਣਾ ਪਵੇਗਾ ਕਿਉਂਕਿ ਸੜਕ ਧੱਸਣ ਨਾਲ ਵੱਡ ਅਕਾਰੀ ਟੋਏ ਪੈਣ ਦੇ ਕਈ ਹਾਦਸੇ ਸ਼ਹਿਰ 'ਚ ਵਾਪਰ ...

ਪੂਰੀ ਖ਼ਬਰ »

ਗੁਰੂ ਨਾਨਕ ਸੇਵਾ ਸੁਸਾਇਟੀ ਨੇ ਮਾਲ ਪੂੜਿਆਂ ਦਾ ਲੰਗਰ ਲਗਾਇਆ

ਭਾਮੀਆਂ ਕਲਾਂ, 23 ਜੁਲਾਈ (ਜਤਿੰਦਰ ਭੰਬੀ)-ਸਥਾਨਕ ਚੰਡੀਗੜ੍ਹ ਰੋਡ 'ਤੇ ਸਥਿਤ ਗੁਰੂ ਨਾਨਕ ਸੇਵਾ ਸੁਸਾਇਟੀ ਵਲੋਂ ਬੈਂਕ ਕਾਲੋਨੀ ਤੇ ਜੋਤੀ ਕਾਲੋਨੀ ਦੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਉਣ ਮਹੀਨੇ ਦੇ ਸੰਬੰਧ 'ਚ ਮਾਲ ਪੂੜਿਆਂ ਤੇ ਖੀਰ ਦੇ ਲੰਗਰ ਲਗਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਸਿੱਧੂ ਦੇ ਤਾਜਪੋਸ਼ੀ ਸਮਾਗਮ 'ਚ ਸ਼ਾਮਿਲ ਹੋਣ ਲਈ ਕਾਂਗਰਸੀ ਵਰਕਰਾਂ ਦਾ ਜਥਾ ਰਵਾਨਾ

ਲੁਧਿਆਣਾ, 23 ਜੁਲਾਈ (ਕਵਿਤਾ ਖੁੱਲਰ)-ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਚੰਡੀਗੜ੍ਹ ਵਿਖੇ ਹੋਈ ਤਾਜਪੋਸ਼ੀ ਮੌਕੇ ਹੋਏ ਸਮਾਗਮ 'ਚ ਸ਼ਾਮਿਲ ਹੋਣ ਲਈ ਕਾਂਗਰਸੀ ਵਰਕਰ ਚੰਡੀਗੜ੍ਹ ਰੋਡ ਤੋਂ ਜਥੇ ਦੇ ਰੂਪ 'ਚ ਰਵਾਨਾ ਹੋਏ ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਜਬਰ ਜਨਾਹ ਦੀਆਂ ਪੀੜਤ ਲੜਕੀਆਂ ਦੀ ਮਦਦ ਲਈ ਪੁਲਿਸ ਵਲੋਂ ਸਵੈ ਸੇਵੀ ਜਥੇਬੰਦੀ ਦਾ ਗਠਨ

ਲੁਧਿਆਣਾ, 23 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਨਿਵੇਕਲੀ ਪਹਿਲ ਕਰਦਿਆਂ ਜਬਰ ਜਨਾਹ ਦੀਆਂ ਸ਼ਿਕਾਰ ਪੀੜਤ ਲੜਕੀਆਂ ਦੀ ਮਦਦ ਕਰਨ ਦੇ ਮਕਸਦ ਨਾਲ ਸਵੈ ਸੇਵੀ ਜਥੇਬੰਦੀ ਸਵੇਰਾ ਦਾ ਗਠਨ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ...

ਪੂਰੀ ਖ਼ਬਰ »

ਆਲ ਇੰਡੀਆ ਫਰੀਡਮ ਫਾਈਟਰ ਫੈਮਿਲੀ ਗਰੁੱਪ ਦੀ ਚੋਣ

ਲੁਧਿਆਣਾ, 23 ਜੁਲਾਈ (ਕਵਿਤਾ ਖੁੱਲਰ)-ਆਲ ਇੰਡੀਆ ਫਰੀਡਮ ਫਾਈਟਰ ਫੈਮਲੀ ਗਰੁੱਪ ਦੀ ਮੀਟਿੰਗ ਦੌਰਾਨ ਕੁਲਦੀਪ ਸਿੰਘ ਬਰਾੜ ਨੂੰ ਸਰਬਸੰਮਤੀ ਨਾਲ ਕੌਮੀ ਪ੍ਰਧਾਨ ਚੁਣਿਆ ਗਿਆ, ਜਦਕਿ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਅਰਾਈਆਂ ਨੂੰ ਬਣਾਇਆ ਗਿਆ | ਕੌਮੀ ਮੀਤ ਪ੍ਰਧਾਨ ...

ਪੂਰੀ ਖ਼ਬਰ »

ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਦੀ ਖੁਸ਼ੀ 'ਚ ਲੱਡੂ ਵੰਡੇ

ਇਯਾਲੀ/ਥਰੀਕੇ, 23 ਜੁਲਾਈ (ਮਨਜੀਤ ਸਿੰਘ ਦੁੱਗਰੀ)-ਅੱਜ ਸਿੱਧਵਾਂ ਨਹਿਰ ਸਥਿਤ ਪਿੰਡ ਸਿੰਘਪੁਰਾ ਵਿਖੇ ਕਰਤਿੰਦਰਪਾਲ ਸਿੰਘ ਸਿੰਘਪੁਰਾ ਚੇਅਰਮੈਨ ਐੱਸ ਸੀ ਡਿਪਾਰਟਮੈਂਟ ਕਾਂਗਰਸ ਦਿਹਾਤੀ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਆਪਣੇ ਸਾਥੀਆਂ ਸਮੇਤ ਲੱਡੂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਖੇਤੀਬਾੜੀ ਸਭਾਵਾਂ ਅੰਦਰ ਨਵਾਂ ਰੇੜਕਾ

ਮੁੱਲਾਂਪੁਰ-ਦਾਖਾ, 23 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਸਾਲ 2017 ਵਿਧਾਨ ਸਭਾ ਚੋਣ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਹੁੰਦਿਆਂ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਚੋਣ ਮੈਨੀਫੈਸਟੋ 'ਚ ਖੇਤ ਮਜ਼ਦੂਰ ਤੇ ਬੇ-ਜ਼ਮੀਨੇ ਕਾਸ਼ਤਕਾਰਾਂ ਦੀ ਕਰਜ਼ਾ ਮੁਆਫ਼ੀ ਵਾਅਦਾ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 23 ਜੁਲਾਈ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਹਫ਼ਤਾਵਾਰੀ ਕੀਰਤਨ ਸਮਾਗਮ ਦੀ ...

ਪੂਰੀ ਖ਼ਬਰ »

ਪ੍ਰਤਿਭਾ ਸ਼ਰਮਾ ਤੇ ਬਾਰੂਨੀ ਅਰੋੜਾ ਦਾ ਅੰਗਰੇਜ਼ੀ ਨਾਵਲ 'ਸਮਰ ਅਨੀਗਮਾ' ਜਾਰੀ

ਲੁਧਿਆਣਾ, 23 ਜੁਲਾਈ (ਕਵਿਤਾ ਖੁੱਲਰ)-ਪ੍ਰਤੀਭਾ ਸ਼ਰਮਾ ਤੇ ਬਾਰੂਨੀ ਅਰੋੜਾ ਦੁਆਰਾ ਲਿਖਿਆ ਅੰਗਰੇਜ਼ੀ ਨਾਵਲ 'ਸਮਰ ਅਨੀਗਮਾ' ਸਤਲੁਜ ਕਲੱਬ ਵਿਖੇ ਉੱਘੇ ਪੰਜਾਬੀ ਕਵੀ ਡਾ. ਸੁਰਜੀਤ ਪਾਤਰ, ਸਾਬਕਾ ਉਪ ਕੁਲਪਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਡਾ. ਐਸ.ਪੀ. ਸਿੰਘ, ਲੇਖਕ ਤੇ ...

ਪੂਰੀ ਖ਼ਬਰ »

ਸਿੱਧੂ ਤੋਂ ਵਿਰੋਧੀ ਪਾਰਟੀਆਂ ਦੇ ਆਗੂ ਵੀ ਕੰਨੀ ਕਤਰਾਉਂਦੇ ਹਨ-ਲੰਬੜਦਾਰ ਗਿੱਲ

ਆਲਮਗੀਰ, 23 ਜੁਲਾਈ (ਜਰਨੈਲ ਸਿੰਘ ਪੱਟੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਆਲਮਗੀਰ ਤੋਂ ਮੈਂਬਰ ਬੀਬੀ ਬਲਜੀਤ ਕੌਰ ਗਿੱਲ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਲੰਬੜਦਾਰ ਕਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਟਕਸਾਲੀ ਕਾਂਗਰਸੀ ਆਗੂ ਸਾਬਕਾ ਕੈਬਨਿਟ ਮੰਤਰੀ ਨਵਜੋਤ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਦੇ ਡਾ. ਚੈਟਲੀ ਦੀਆਂ ਪੇਸ਼ੇਵਰ ਸੇਵਾਵਾਂ ਨੂੰ ਅੰਤਰਰਾਸ਼ਟਰੀ ਜਥੇਬੰਦੀ ਨੇ ਦਿੱਤੀ ਮਾਨਤਾ

ਲੁਧਿਆਣਾ, 23 ਜੁਲਾਈ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਵੈਟਰਨਰੀ ਸਾਇੰਸ ਕਾਲਜ ਰਾਮਪੁਰਾ ਫੂਲ ਦੇ ਡੀਨ ਡਾ. ਮਨੀਸ਼ ਕੁਮਾਰ ਚੈਟਲੀ ਦੇ ਪੇਸ਼ੇਵਰ ਕਾਰਜ ਨੂੰ ਪਛਾਣਦਿਆਂ ਹੋਇਆਂ ਇੰਗਲੈਂਡ ਦੀ ਕੌਮਾਂਤਰੀ ...

ਪੂਰੀ ਖ਼ਬਰ »

ਪੀ. ਏ. ਯੂ. ਵਿਖੇ ਵੈਬੀਨਾਰ

ਲੁਧਿਆਣਾ, 23 ਜੁਲਾਈ (ਪੁਨੀਤ ਬਾਵਾ)-ਸੰਚਾਰ ਕੇਂਦਰ ਤੇ ਪਸਾਰ ਸਿੱਖਿਆ ਵਿਭਾਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਨਿਗਰਾਨੀ ਹੇਠ ਅੱਜ ਇਕ ਵੈਬੀਨਾਰ ਕਰਵਾਇਆ ਗਿਆ | ਇਹ ਵੈਬੀਨਾਰ ਪਸਾਰ ਲੇਖਾਂ ਦੇ ਪ੍ਰਭਾਵਸ਼ਾਲੀ ਲੇਖਣ ਬਾਰੇ ਸੀ | ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX