ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਗੰਭੀਰ ਪ੍ਰਸਥਿਤੀਆਂ ਹੀ ਮਹਾਂਪੁਰਖਾਂ ਦਾ ਵਿਦਿਆਲਾ ਤੇ ਪਰਖਸ਼ਾਲਾ ਬਣਦੀਆਂ ਹਨ। -ਮਹਾਤਮਾ ਗਾਂਧੀ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਹੱਕ 'ਚ ਆਏ ਹਿਮਾਚਲ ਦੇ ਮੁਲਾਜ਼ਮ

ਚੰਡੀਗੜ੍ਹ, 23 ਜੁਲਾਈ (ਵਿਕਰਮਜੀਤ ਸਿੰਘ ਮਾਨ)-ਅੱਜ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦਾ ਸੰਘਰਸ਼ ਉਦੋਂ ਹੋਰ ਮਜ਼ਬੂਤ ਹੋ ਗਿਆ, ਜਦੋਂ ਪੰਜਾਬ ਸਿਵਲ ਸਕੱਤਰੇਤ ਵਿਚ ਵਿਸ਼ਾਲ ਰੈਲੀ ਵਿਚ ਹਿਮਾਚਲ ਪ੍ਰਦੇਸ਼ ਦੇ ਮੁਲਾਜ਼ਮ ਸੰਗਠਨ ਵੀ ਸ਼ਾਮਿਲ ਹੋਏ | ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਗੇਟ ਰੈਲੀ ਵਿਚ ਹਿਮਾਚਲ ਪ੍ਰਦੇਸ਼ ਸਕੱਤਰੇਤ ਐਸੋਸੀਏਸ਼ਨ ਤੋਂ ਪ੍ਰਧਾਨ ਸੰਜੀਵ ਕੁਮਾਰ, ਜਨਰਲ ਸਕੱਤਰ ਕਮਲ ਕਿਸ਼ੋਰ ਸ਼ਰਮਾ, ਮੀਤ ਪ੍ਰਧਾਨ ਰਮਨ ਸ਼ਰਮਾ, ਕੈਸ਼ੀਅਰ ਸੁਰਿੰਦਰ ਕੁਮਾਰ, ਕਾਰਜਕਾਰੀ ਮੈਂਬਰ ਮਹਿੰਦਰ ਸਿੰਘ ਨਾਲ ਪੰਜਾਬ ਸਿਵਲ ਸਕੱਤਰੇਤ ਵਿਖੇ ਰੈਲੀ ਵਿਚ ਸ਼ਾਮਿਲ ਹੋਏ | ਦੱਸਣਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਦਿੱਤੇ ਤਨਖ਼ਾਹ ਕਮਿਸ਼ਨ ਵਿਚ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਅਤੇ ਭੱਤੇ ਘਟਾ ਦਿੱਤੇ ਗਏ ਸਨ, ਜਿਸ ਕਰਕੇ ਮੁਲਾਜ਼ਮਾਂ ਵਲੋਂ ਲਗਾਤਾਰ ਰੈਲੀਆਂ, ਹੜਤਾਲਾਂ ਅਤੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ | ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਮੀਡੀਆ ਨੂੰ ਦੱਸਿਆ ਕਿ ਮੁਲਾਜ਼ਮ ਜਥੇਬੰਦੀਆਂ ਵਿਸ਼ੇਸ਼ ਤੌਰ 'ਤੇ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ, ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ.ਟੀ ਅਤੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਇਸ ਮਸਲੇ ਦਾ ਪੁਰਜ਼ੋਰ ਵਿਰੋਧ ਕਰ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਵੱਡੇ ਐਕਸ਼ਨ ਦੇ ਸਕਦੇ ਹਨ | ਦੱਸ ਦੇਈਏ ਕਿ ਡੀ.ਸੀ ਦਫ਼ਤਰਾਂ ਦੇ ਕਾਮੇ ਪਹਿਲਾਂ ਹੀ ਅਣਮਿੱਥੇ ਸਮੇਂ ਲਈ ਕਲਮਛੋੜ ਹੜਤਾਲ 'ਤੇ ਹਨ | ਉੱਥੇ ਹੀ ਕੱਚੇ ਅਧਿਆਪਕ ਵੀ ਜਬਰਦਸਤ ਰੋਸ ਮੁਜ਼ਾਹਰੇ ਕਰ ਰਹੇ ਹਨ | ਇਸੇ ਤਰ੍ਹਾਂ ਉਪ ਵੈਦ ਯੂਨੀਅਨ ਦੇ ਪ੍ਰਧਾਨ ਤਜਿੰਦਰ ਸਿੰਘ ਵਲੋਂ ਵੀ ਸਕੱਤਰੇਤ ਦੀ ਜੁਆਇੰਟ ਐਕਸ਼ਨ ਕਮੇਟੀ ਨੂੰ ਆਪਣਾ ਸਮਰਥਨ ਦਿੱਤਾ | ਇਸ ਤੋਂ ਇਲਾਵਾ ਪੰਜਾਬ ਨਰਸਿੰਗ ਐਸੋਸੀਏਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਪਰਮਜੀਤ ਕੌਰ ਸੰਧੂ ਨੇ ਵੀ ਸਕੱਤਰੇਤ ਦੀ ਜੁਆਇੰਟ ਐਕਸ਼ਨ ਕਮੇਟੀ ਨੂੰ ਹਰ ਤਰ੍ਹਾਂ ਨਾਲ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਦਰਜਾ-4 ਐਸੋਸੀਏਸ਼ਨ ਦੇ ਪ੍ਰਧਾਨ ਬਲਰਾਜ ਸਿੰਘ ਦਾਊਾ ਨੇ ਕਿਹਾ ਕਿ ਰਾਜ ਵਿਚ ਸਭ ਤੋਂ ਮਾੜੀ ਹਾਲਤ ਦਰਜਾ-4 ਕਮਰਚਾਰੀਆਂ ਦੀ ਹੈ, ਜਿਨ੍ਹਾਂ ਦੀਆਂ ਨਾ ਤਾਂ ਪਦ ਉੱਨਤੀਆਂ ਹੋ ਰਹੀਆਂ ਹਨ ਅਤੇ ਨਾ ਹੀ ਸਿੱਧੀ ਭਰਤੀ ਹੋ ਰਹੀ ਹੈ | ਪੀ.ਐਸ.ਐਮ.ਐੱਸ.ਯੂ ਦੇ ਜਨਰਲ ਸਕੱਤਰ ਮਨਦੀਪ ਸਿੰਘ ਸਿੱਧੂ ਨੇ ਵੀ ਇਸ ਰੈਲੀ ਵਿਚ ਭਾਗ ਲਿਆ ਅਤੇ ਕਿਹਾ ਕਿ 29 ਜੁਲਾਈ 2021 ਨੂੰ ਪਟਿਆਲਾ ਵਿਖੇ ਸਮੂਹ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਰਾਜ ਪੱਧਰੀ ਰੈਲੀ ਕਰਨਗੇ ਅਤੇ ਸਰਕਾਰ ਦੀਆਂ ਚੂਲਾਂ ਹਿਲਾਉਣਗੇ | ਸਕੱਤਰੇਤ ਦੀਆਂ ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ ਜੇਕਰ ਪੰਜਾਬ ਸਰਕਾਰ ਵਲੋਂ ਪੇਅ ਕਮਿਸ਼ਨ ਨੂੰ ਲੈ ਕੇ ਮੁਲਾਜ਼ਮਾਂ ਦਾ ਪੱਖ ਨਾ ਸੁਣਿਆ ਤਾਂ ਆਉਣ ਵਾਲੇ ਦਿਨਾਂ ਵਿਚ ਸਰਕਾਰ ਨੂੰ ਸਖ਼ਤ ਐਕਸ਼ਨਾਂ ਦਾ ਸਾਹਮਣਾ ਕਰਨਾ ਪਵੇਗਾ | ਮੰਤਰੀਆਂ ਦੀ ਕਮੇਟੀ ਵਲੋਂ ਰੱਖੀ ਗਈ ਮੀਟਿੰਗ ਵਿਚ ਵਿੱਤ ਮੰਤਰੀ ਸ਼ਾਮਿਲ ਹੋਣ ਤੋਂ ਆਨਾਕਾਨੀ ਕਰ ਰਹੇ ਹਨ, ਜਿਸ ਕਰਕੇ ਉਨ੍ਹਾਂ ਦੀ ਮੁਲਾਜ਼ਮਾਂ ਪ੍ਰਤੀ ਨੀਅਤ ਵਿਚ ਖੋਟ ਸਪਸ਼ਟ ਹੋ ਗਈ ਹੈ | ਰੈਲੀ ਵਿਚ ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਤੋਂ ਗੁਰਪ੍ਰੀਤ ਸਿੰਘ, ਸੁਸ਼ੀਲ ਕੁਮਾਰ, ਅਮਰਵੀਰ ਸਿੰਘ ਗਿੱਲ, ਇੰਦਰਪਾਲ ਭੰਗੂ, ਮਨਜੀਤ ਸਿੰਘ ਆਦਿ ਸਕੱਤਰੇਤ ਅਫਸਰਜ਼ ਐਸੋਸੀਏਸ਼ਨ ਤੋਂ ਮਨਜੀਤ ਸਿੰਘ ਰੰਧਾਵਾ, ਵਿੱਤੀ ਸਕੱਤਰੇਤ ਐਸੋਸੀਏਸ਼ਨ ਤੋਂ ਅਲਕਾ ਚੋਪੜਾ, ਅੱਤਰ ਸਿੰਘ, ਸੌਰਭ ਅਤੇ ਪਰਸਨਲ ਸਟਾਫ ਐਸੋਸੀਏਸ਼ਨ ਤੋਂ ਮਲਕੀਤ ਸਿੰਘ ਔਜਲਾ, ਜਸਬੀਰ ਕੌਰ ਅਤੇ ਸੁਦੇਸ਼ ਕੁਮਾਰੀ ਅਤੇ ਸਕੱਤਰੇਤ ਦਰਜਾ-4 ਐਸੋਸੀਏਸ਼ਨ ਦੇ ਪ੍ਰਧਾਨ ਬਲਰਾਜ ਸਿੰਘ ਦਾਊਾ ਆਦਿ ਵੀ ਹਾਜ਼ਰ ਸਨ |

ਖੱਟਰ ਨੇ ਟੋਕਿਓ ਉਲੰਪਿਕ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

ਚੰਡੀਗੜ੍ਹ, 23 ਜੁਲਾਈ (ਐਨ.ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਇੱਥੇ ਚੰਡੀਗੜ੍ਹ ਤੋਂ ਟੋਕਿਓ ਓਲੰਪਿਕ-2020 ਦੇ ਸ਼ਾਨਦਾਰ ਉਦਘਾਟਨ ਸਮਾਰੋਹ ਨੂੰ ਦੇਖਦੇ ਹੋਏ ਇਸ ਵਿਚ ਹਿੱਸਾ ਲੈਣ ਵਾਲੇ ਭਾਰਤੀ ਦਲ, ਵਿਸ਼ੇਸ਼ ਤੌਰ 'ਤੇ ਹਰਿਆਣਾ ਦੇ ...

ਪੂਰੀ ਖ਼ਬਰ »

ਸਕੂਲ ਸਿੱਖਿਆ ਵਿਭਾਗ ਵਲੋਂ ਕਲਰਕਾਂ ਨੂੰ ਇਨਕਮ ਟੈਕਸ ਰਿਟਰਨ ਭਰਨ ਦੀ ਸਿਖਲਾਈ ਦੇਣ ਦਾ ਫ਼ੈਸਲਾ

ਚੰਡੀਗੜ੍ਹ, 23 ਜੁਲਾਈ (ਅਜੀਤ ਬਿਊਰੋ)-ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਦਫ਼ਤਰੀ ਕੰਮ-ਕਾਜ ਨੂੰ ਵਧੀਆ ਤਰੀਕੇ ਨਾਲ ਚਲਾਉਣ ਲਈ ਆਪਣੇ ਕਲਰਕਾਂ ਨੂੰ ਇਨਕਮ ਟੈਕਸ ਰਿਟਰਨ ਭਰਨ ਦੀ ਸਿਖਲਾਈ ਦੇਣ ਦਾ ਫ਼ੈਸਲਾ ਕੀਤਾ ਹੈ | ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਦਾ ਦੂਜਾ ਕਾਰਜਕਾਲ ਅੱਜ ਤੋਂ ਹੋਇਆ ਸ਼ੁਰੂ

ਚੰਡੀਗੜ੍ਹ, 23 ਜੁਲਾਈ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਰਾਜ ਕੁਮਾਰ ਦੇ ਤਿੰਨ ਸਾਲਾਂ ਦੀ ਮਿਆਦ ਲਈ ਦੂਜਾ ਕਾਰਜਕਾਲ ਅੱਜ ਤੋਂ ਸ਼ੁਰੂ ਹੋਇਆ, ਜਿਸ ਦਾ ਵਾਧਾ ਚਾਂਸਲਰ ਦਫ਼ਤਰ ਵਲੋਂ ਜੂਨ 2021 ਵਿਚ ਕੀਤਾ ਗਿਆ ਸੀ | ਪ੍ਰੋ. ਰਾਜ ਕੁਮਾਰ ਨੇ ਕਿਹਾ ...

ਪੂਰੀ ਖ਼ਬਰ »

ਹਾਈਕੋਰਟ ਨੇ ਰੇਹੜੀ ਚਲਾਉਣ ਵਾਲੇ ਵੈਂਡਰਾਂ ਦੀ ਪਟੀਸ਼ਨ 'ਚ ਸਟੇਟਸ-ਕੋ ਦੇ ਆਦੇਸ਼ ਕੀਤੇ ਜਾਰੀ

ਚੰਡੀਗੜ੍ਹ, 23 ਜੁਲਾਈ (ਬਿ੍ਜੇਂਦਰ ਗੌੜ)-ਰੋਜ਼ੀ-ਰੋਟੀ ਕਮਾਉਣ ਦੇ ਅਧਿਕਾਰ ਨੂੰ ਲੈ ਕੇ ਇਕ ਅਹਿਮ ਫ਼ੈਸਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮੁੱਦੇ 'ਤੇ ਨਿਰੀਖਣ ਕਰਨ ਦਾ ਆਪਣਾ ਇਰਾਦਾ ਸਾਫ ਕਰ ਦਿੱਤਾ ਹੈ ਕਿ, ਕੀ ਕਲਿਆਣਕਾਰੀ ਰਾਜ ਵਿਚ ਰਜਿਸਟਰਡ ਵੈਂਡਰਾਂ ...

ਪੂਰੀ ਖ਼ਬਰ »

ਉਪ ਕੁਲਪਤੀ ਵਲੋਂ ਪ੍ਰਸ਼ਾਸਕੀ ਬਲਾਕ ਦਾ ਦੌਰਾ

ਚੰਡੀਗੜ੍ਹ, 23 ਜੁਲਾਈ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ.ਰਾਜ ਕੁਮਾਰ ਵਲੋਂ ਅੱਜ ਪ੍ਰਸ਼ਾਸਕੀ ਬਲਾਕ ਅਤੇ ਬੋਟਨੀ ਵਿਭਾਗ ਦੀਆਂ ਵੱਖ-ਵੱਖ ਲੈਬਾਰਟਰੀਆਂ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਪ੍ਰੋ.ਰਾਜ ਕੁਮਾਰ ਨੇ ਰਿਸਰਚ ਸਕਾਲਰਾਂ ਨੂੰ ...

ਪੂਰੀ ਖ਼ਬਰ »

ਚੌਟਾਲਾ 26 ਨੂੰ ਚੰਡੀਗੜ੍ਹ 'ਚ

ਚੰਡੀਗੜ੍ਹ, 23 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ 26 ਜੁਲਾਈ ਨੂੰ ਚੰਡੀਗੜ੍ਹ ਆ ਰਹੇ ਹਨ, ਜਿੱਥੇ ਉਹ ਤਿੰਨ ਦਿਨ ਠਹਿਰ ਕੇ ਪਾਰਟੀ ਵਰਕਰਾਂ ਦੇ ਦੁੱਖ-ਸੁੱਖ ਵਿਚ ਸ਼ਾਮਿਲ ਹੋਣਗੇ | ਇਹ ਜਾਣਕਾਰੀ ਇਨੈਲੋ ਹੈੱਡਕੁਆਟਰ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦਾ 1 ਨਵਾਂ ਮਾਮਲਾ

ਚੰਡੀਗੜ੍ਹ, 23 ਜੁਲਾਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ ਕੋਰੋਨਾ ਦਾ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ | ਸਿਹਤਯਾਬ ਹੋਣ ਤੋਂ ਬਾਅਦ 2 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ | ਚੰਡੀਗੜ੍ਹ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 33 ਰਹਿ ਗਈ ਹੈ | ਅੱਜ ਆਇਆ ...

ਪੂਰੀ ਖ਼ਬਰ »

ਪੁਲਿਸ ਕੰਪਲੈਕਸ 'ਚ ਬੂਟੇ ਲਗਾਏ

ਚੰਡੀਗੜ੍ਹ, 23 ਜੁਲਾਈ (ਮਨਜੋਤ ਸਿੰਘ ਜੋਤ)- ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਅਤੇ ਵਾਰਡ ਨੰਬਰ 10 ਤੋਂ ਅਕਾਲੀ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਦੀ ਅਗਵਾਈ ਹੇਠ ਅੱਜ ਸੈਕਟਰ 42-ਸੀ ਵਿਖੇ ਸਥਿਤ ਪੁਲਿਸ ਦੇ ਰਿਹਾਇਸ਼ੀ ਕੰਪਲੈਕਸ ਸਥਿਤ ਪਾਰਕ ਵਿਚ ...

ਪੂਰੀ ਖ਼ਬਰ »

ਚੋਣਾਂ ਤੋਂ ਪਹਿਲਾਂ ਭਾਜਪਾ ਵਾਂਗ ਦਹਿਸ਼ਤ ਦਾ ਮਾਹੌਲ ਪੈਦਾ ਕਰਨੀ ਚਾਹੁੰਦੀ ਹੈ ਕਾਂਗਰਸ-ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਵੀ ਭਾਜਪਾ ਵਾਂਗ ਚੋਣਾਂ ਮੌਕੇ ਲੋਕਾਂ 'ਚ ਡਰ ਦਾ ਮਾਹੌਲ ਪੈਦਾ ਕਰਦੀ ਹੈ ਅਤੇ ਪਾਕਿਸਤਾਨ-ਖ਼ਾਲਿਸਤਾਨ ਨੂੰ ਹਥਿਆਰ ...

ਪੂਰੀ ਖ਼ਬਰ »

ਪੋ੍ਰਫੈਸਰ ਬੀ.ਆਰ. ਕੰਬੋਜ ਨੇ ਮੁੱਖ ਮੰਤਰੀ ਮਨੋਹਰ ਲਾਲ ਨੂੰ ਸੌ ਾਪਿਆ ਇਕ ਕਰੋੜ ਤਿੰਨ ਲੱਖ ਦਾ ਚੈੱਕ

ਚੰਡੀਗੜ੍ਹ, 23 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੂੰ ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਦੇ ਵਾਇਸ ਚਾਂਸਲਰ ਬੀ.ਆਰ ਕੰਬੋਜ ਨੇ ਹਰਿਆਣਾ ਕੋਰੋਨਾ ਰਿਲੀਫ਼ ਫੰਡ ਦੇ ਲਈ ਇਕ ਕਰੋੜ ਤਿੰਨ ਲੱਖ ਦੋ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸੂਬੇ 'ਚ 1500 ਕਰੋੜ ਦੇ ਨਿਵੇਸ਼ ਲਈ ਅਦਿੱਤਿਆ ਬਿਰਲਾ ਗਰੁੱਪ ਦਾ ਸਵਾਗਤ

ਚੰਡੀਗੜ੍ਹ, 23 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਦਿੱਤਿਆ ਬਿਰਲਾ ਗਰੁੱਪ ਵਲੋਂ ਪੇਂਟ ਇੰਡਸਟਰੀ ਵਿਚ ਪੈਰ ਰੱਖਦਿਆਂ ਸੂਬੇ ਵਿਚ ਪੇਂਟ ਯੂਨਿਟ ਦੀ ਸਥਾਪਨਾ ਲਈ 1000 ਕਰੋੜ ਰੁਪਏ ਦਾ ਵਿਆਪਕ ਨਿਵੇਸ਼ ਕਰਨ ਅਤੇ ਰਾਜਪੁਰਾ ਵਿਖੇ 500 ਕਰੋੜ ...

ਪੂਰੀ ਖ਼ਬਰ »

ਸੈਕਟਰ 42 ਅੰਬਾਲਾ ਕੈਂਟ 'ਚ ਪਲਾਟ, ਵਿਲ੍ਹਾਸ ਅਤੇ ਫਲੈਟਸ ਅਲਾਟੀਆਂ ਨੂੰ ਲੱਕੀ ਡਰਾਅ 'ਚ 50 ਇਨਾਮਾਂ ਦੀ ਵੰਡ

ਚੰਡੀਗੜ੍ਹ, 23 ਜੁਲਾਈ (ਅ.ਬ.)-ਏ.ਟੀ.ਐਫ.ਐਲ. ਅਤੇ ਮੋਂਗਾ ਇਨਫ੍ਰਾਟੈਕਜ਼ ਨੇ ਆਪਣੇ ਪਲਾਟ, ਕੋਠੀ ਅਤੇ ਫਲੈਟਸ ਅਲਾਟੀਆਂ ਨੂੰ ਲੱਕੀ ਡਰਾਅ 'ਚ 50 ਇਨਾਮਾਂ ਦੀ ਵੰਡ ਕੀਤੀ ਹੈ | ਇਸ ਲੱਕੀ ਡਰਾਅ ਵਿਚ 1 ਜਨਵਰੀ ਤੋਂ 21 ਜੁਲਾਈ ਤੱਕ ਦੇ ਅਲਾਟੀਆਂ ਨੇ ਭਾਗ ਲਿਆ ਅਤੇ ਸਾਰਿਆਂ ਨੇ ਇਸ ...

ਪੂਰੀ ਖ਼ਬਰ »

ਵਿਚਾਰ ਪ੍ਰਗਟ ਕਰਨ ਦੀ ਸੰਵਿਧਾਨਕ ਆਜ਼ਾਦੀ 'ਤੇ ਹਮਲਾ ਹਨ ਲੋਕਤੰਤਰ ਦੇ ਚੌਥੇ ਥੰਮ੍ਹ 'ਤੇ ਛਾਪੇ-'ਆਪ' ਵਿਧਾਇਕ

ਚੰਡੀਗੜ੍ਹ, 23 ਜੁਲਾਈ (ਅਜੀਤ ਬਿਊਰੋ)-ਆਮਦਨ ਕਰ ਵਿਭਾਗ ਵਲੋਂ ਅਖ਼ਬਾਰੀ ਅਦਾਰਿਆਂ 'ਤੇ ਮਾਰੇ ਜਾ ਰਹੇ ਛਾਪਿਆਂ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਪਣੀਆਂ ਏਜੰਸੀਆਂ ...

ਪੂਰੀ ਖ਼ਬਰ »

ਭੱਠਲ ਵਲੋਂ ਕਾਂਗਰਸੀ ਵਰਕਰਾਂ ਦੀ ਮੌਤ ਉੱਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 23 ਜੁਲਾਈ (ਅਜੀਤ ਬਿਊਰੋ)-ਅੱਜ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਗਮ 'ਚ ਆਉਂਦੇ ਕਾਂਗਰਸੀ ਵਰਕਰਾਂ ਦੀ ਬੱਸ ਹਾਦਸਾ ਗ੍ਰਸਤ ਹੋ ਗਈ, ਜਿਸ 'ਚ ਕੁਝ ਵਰਕਰਾਂ ਦੀ ਮੌਤ ਵੀ ਹੋ ਗਈ | ਇਸ ਉੱਤੇ ਸਾਬਕਾ ਮੱੁਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਦੁੱਖ ਦਾ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਮਾਮਲਾ ਦਰਜ

ਜ਼ੀਰਕਪੁਰ, 23 ਜੁਲਾਈ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਵਲੋਂ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਨਾਬਾਲਗ ਲੜਕੀ ਦੇ ਭਰਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਹੈ ਕਿ ਉਹ ਆਪਣੀ 14 ਸਾਲਾ ਨਾਬਾਲਗ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ ਪ੍ਰਾਈਵੇਟ ਸਕੂਲਾਂ ਨੂੰ ਸੀ. ਐਲ. ਯੂ. ਤੋਂ ਛੋਟ ਦੇਣ ਦੇ ਪ੍ਰਸਤਾਵ ਦਾ ਪੀ. ਪੀ. ਐੱਸ. ਓ. ਵਲੋਂ ਸਵਾਗਤ

ਐੱਸ. ਏ. ਐੱਸ. ਨਗਰ, 23 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪ੍ਰਾਈਵੇਟ ਸਕੂਲਾਂ ਨੂੰ ਮਾਨਤਾ ਲੈਣ ਲਈ ਸਭ ਤੋਂ ਵੱਡੀ ਰੁਕਾਵਟ ਸੀ. ਐਲ. ਯੂ. ਤੋਂ ਰਾਹਤ ਦੇਣ ਦੇ ਫੈਸਲੇ ਦਾ ਪੰਜਾਬ ਪ੍ਰਾਈਵੇਟ ਸਕੂਲਜ਼ ਆਰਗੇਨਾਈਜ਼ੇਸ਼ਨ ਵਲੋਂ ਸਵਾਗਤ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ ਪ੍ਰਾਈਵੇਟ ਸਕੂਲਾਂ ਨੂੰ ਸੀ. ਐਲ. ਯੂ. ਤੋਂ ਛੋਟ ਦੇਣ ਦੇ ਪ੍ਰਸਤਾਵ ਦਾ ਪੀ. ਪੀ. ਐੱਸ. ਓ. ਵਲੋਂ ਸਵਾਗਤ

ਐੱਸ. ਏ. ਐੱਸ. ਨਗਰ, 23 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪ੍ਰਾਈਵੇਟ ਸਕੂਲਾਂ ਨੂੰ ਮਾਨਤਾ ਲੈਣ ਲਈ ਸਭ ਤੋਂ ਵੱਡੀ ਰੁਕਾਵਟ ਸੀ. ਐਲ. ਯੂ. ਤੋਂ ਰਾਹਤ ਦੇਣ ਦੇ ਫੈਸਲੇ ਦਾ ਪੰਜਾਬ ਪ੍ਰਾਈਵੇਟ ਸਕੂਲਜ਼ ਆਰਗੇਨਾਈਜ਼ੇਸ਼ਨ ਵਲੋਂ ਸਵਾਗਤ ...

ਪੂਰੀ ਖ਼ਬਰ »

ਆਰ. ਟੀ. ਆਈ. ਦਾ ਜਵਾਬ ਨਾ ਦੇਣ 'ਤੇ ਸੂਚਨਾ ਕਮਿਸ਼ਨ ਵਲੋਂ ਨਗਰ ਕੌਂਸਲ ਜ਼ੀਰਕਪੁਰ ਦੇ ਅਧਿਕਾਰੀ ਤਲਬ

ਜ਼ੀਰਕਪੁਰ, 23 ਜੁਲਾਈ (ਹੈਪੀ ਪੰਡਵਾਲਾ)-ਪੰਜਾਬ ਰਾਜ ਸੂਚਨਾ ਕਮਿਸ਼ਨ ਵਲੋਂ ਸੂਚਨਾ ਦਾ ਅਧਿਕਾਰ ਐਕਟ ਦੀ ਉਲੰਘਣਾ ਕਰਨ 'ਤੇ ਨਗਰ ਕੌਂਸਲ ਜ਼ੀਰਕਪੁਰ ਦੇ ਅਧਿਕਾਰੀਆਂ ਨੂੰ ਚੰਡੀਗੜ੍ਹ ਵਿਖੇ ਤਲਬ ਕੀਤਾ ਗਿਆ ਹੈ ਕਿਉਂਕਿ ਜ਼ੀਰਕਪੁਰ ਦੇ ਅਧਿਕਾਰੀ ਨਾਜਾਇਜ਼ ਕਾਲੋਨੀਆਂ ...

ਪੂਰੀ ਖ਼ਬਰ »

ਐਕਸ ਸਰਵਿਸਮੈਨ ਗ੍ਰੀਵੈਂਸਿਸ ਸੈੱਲ ਦੀ ਮਦਦ ਸਦਕਾ ਨੇਤਰਹੀਣ ਸਾਬਕਾ ਫ਼ੌਜੀ ਨੂੰ 52 ਸਾਲ ਬਾਅਦ ਮਿਲੀ ਪੈਨਸ਼ਨ

ਐੱਸ. ਏ. ਐੱਸ. ਨਗਰ, 23 ਜੁਲਾਈ (ਕੇ. ਐੱਸ. ਰਾਣਾ)-ਨੇਤਰਹੀਣ ਸਾਬਕਾ ਫ਼ੌਜੀ ਮਹਿੰਦਰ ਸਿੰਘ ਨੂੰ 52 ਸਾਲਾਂ ਬਾਅਦ ਫ਼ੌਜ ਨੇ ਪੈਨਸ਼ਨ ਦਿੱਤੀ ਹੈ ਅਤੇ ਇਹ ਰਕਮ ਉਸ ਦੇ ਬੈਂਕ ਖਾਤੇ 'ਚ ਟਰਾਂਸਫਰ ਹੋ ਗਈ ਹੈ | ਇਸ ਸਾਬਕਾ ਫ਼ੌਜੀ ਦਾ ਮਾਮਲਾ ਐਕਸ ਸਰਵਿਸਮੈਨ ਗ੍ਰੀਵੈਂਸਿਸ ਸੈੱਲ ...

ਪੂਰੀ ਖ਼ਬਰ »

ਡੇਰਾਬੱਸੀ ਦੇ ਸੈਕਟਰ-5 'ਚ ਪੈਂਦੀ ਬਾਵਾ ਕਾਲੋਨੀ ਦੇ ਵਸਨੀਕ ਨਰਕ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ

ਡੇਰਾਬੱਸੀ, 23 ਜੁਲਾਈ (ਗੁਰਮੀਤ ਸਿੰਘ)-ਡੇਰਾਬੱਸੀ ਹਲਕੇ 'ਚ ਵਿਕਾਸ ਕਾਰਜਾਂ 'ਤੇ ਕਰੋੜਾਂ ਰੁਪਏ ਖ਼ਰਚ ਕੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਦੇ ਦਾਅਵਿਆਂ ਦੀ ਪੋਲ ਡੇਰਾਬੱਸੀ ਦੇ ਸੈਕਟਰ-5 'ਚ ਪੈਂਦੀ ਬਾਵਾ ਕਾਲੋਨੀ ਦੀਆਂ ਗਲੀਆਂ 'ਚ ਭਰਿਆ ਬਰਸਾਤੀ ਪਾਣੀ ਖੋਲ੍ਹ ...

ਪੂਰੀ ਖ਼ਬਰ »

ਡੇਰਾਬੱਸੀ ਦੇ ਸੈਕਟਰ-5 'ਚ ਪੈਂਦੀ ਬਾਵਾ ਕਾਲੋਨੀ ਦੇ ਵਸਨੀਕ ਨਰਕ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ

ਡੇਰਾਬੱਸੀ, 23 ਜੁਲਾਈ (ਗੁਰਮੀਤ ਸਿੰਘ)-ਡੇਰਾਬੱਸੀ ਹਲਕੇ 'ਚ ਵਿਕਾਸ ਕਾਰਜਾਂ 'ਤੇ ਕਰੋੜਾਂ ਰੁਪਏ ਖ਼ਰਚ ਕੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਦੇ ਦਾਅਵਿਆਂ ਦੀ ਪੋਲ ਡੇਰਾਬੱਸੀ ਦੇ ਸੈਕਟਰ-5 'ਚ ਪੈਂਦੀ ਬਾਵਾ ਕਾਲੋਨੀ ਦੀਆਂ ਗਲੀਆਂ 'ਚ ਭਰਿਆ ਬਰਸਾਤੀ ਪਾਣੀ ਖੋਲ੍ਹ ...

ਪੂਰੀ ਖ਼ਬਰ »

ਕਸਬਾ ਨਵਾਂਗਰਾਓ 'ਚ ਅਨਮੋਲ ਗਗਨ ਮਾਨ ਦਾ ਪਾਰਟੀ ਵਰਕਰਾਂ ਵਲੋਂ ਜ਼ਬਰਦਸਤ ਵਿਰੋਧ

ਮਾਜਰੀ, 23 ਜੁਲਾਈ (ਕੁਲਵੰਤ ਸਿੰਘ ਧੀਮਾਨ)-ਕਸਬਾ ਨਵਾਂਗਰਾਓ ਵਿਖੇ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਅਨਮੋਲ ਗਗਨ ਮਾਨ ਵਲੋਂ ਰੱਖੀ ਮੀਟਿੰਗ ਦਾ ਸਥਾਨਕ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਅਹੁਦੇਦਾਰਾਂ ਨੇ ਵਿਰੋਧ ਕਰਦੇ ਹੋਏ 'ਗੋ ਬੈਕ' ਦੇ ਨਾਅਰੇ ਲਗਾ ਕੇ ਰੋਸ ਜਾਹਿਰ ...

ਪੂਰੀ ਖ਼ਬਰ »

ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦੇਣ ਲਈ ਨਵਾਂ ਬਿਜਲੀ ਸੋਧ ਬਿੱਲ ਲਾਗੂ ਕਰਨਾ ਚਾਹੁੰਦੀ ਹੈ ਕੇਂਦਰ ਸਰਕਾਰ: ਬੱਬੀ ਬਾਦਲ

ਐੱਸ. ਏ. ਐੱਸ. ਨਗਰ, 23 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦੇਣ ਲਈ ਨਵਾਂ ਬਿਜਲੀ ਸੋਧ ਬਿੱਲ 2021 ਲਾਗੂ ਕਰਨਾ ਚਾਹੁੰਦੀ ਹੈ ਕੇਂਦਰ ਸਰਕਾਰ ਜਿਸ ਨਾਲ ਕਿਸਾਨਾਂ, ਉਦਯੋਗਾਂ ਅਤੇ ਗਰੀਬਾਂ ਉੱਤੇ ਇਕ ਹੋਰ ਵਿੱਤੀ ਬੋਝ ਪੈ ਜਾਵੇਗਾ | ਇਹ ...

ਪੂਰੀ ਖ਼ਬਰ »

ਕੌ ਾਸਲ ਪ੍ਰਧਾਨ ਲੌ ਾਗੀਆ ਨੇ ਵੱਖ-ਵੱਖ ਵਾਰਡਾਂ 'ਚ ਵਿਕਾਸ ਕਾਰਜਾਂ ਦੀ ਲਗਾਈ ਝੜੀ

ਖਰੜ, 23 ਜੁਲਾਈ (ਜੰਡਪੁਰੀ)-ਸ਼੍ਰੋਮਣੀ ਅਕਾਲੀ ਦਲ ਦੀ ਆਗੂ ਅਤੇ ਨਗਰ ਕੌਂਸਲ ਦੀ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆ ਵਲੋਂ ਖਰੜ ਸ਼ਹਿਰ ਅੰਦਰ ਵੱਖ-ਵੱਖ ਵਾਰਡਾਂ 'ਚ ਨਵੇਂ ਵਿਕਾਸ ਕਾਰਜਾਂ ਦੀ ਝੜੀ ਲਗਾ ਦਿੱਤੀ ਗਈ | ਇਸ ਸਬੰਧੀ ਗੱਲਬਾਤ ਕਰਦਿਆਂ ਪ੍ਰਧਾਨ ਲੌਂਗੀਆ ਨੇ ਕਿਹਾ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਵਿਗਿਆਨ ਵਿਸ਼ੇ ਦੀਆਂ ਗਤੀਵਿਧੀਆਂ ਕਰਵਾਉਣ ਲਈ ਰੂਪ-ਰੇਖਾ ਉਲੀਕੀ

ਐੱਸ.ਏ.ਐੱਸ. ਨਗਰ, 23 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਕੂਲ ਸਿੱਖਿਆ ਵਿਭਾਗ ਵਲੋਂ ਸੀਨੀਅਰ ਸੈਕੰਡਰੀ ਜਮਾਤਾਂ ਦੇ ਵਿਦਿਆਰਥੀਆਂ ਲਈ ਵਿਗਿਆਨ ਵਿਸ਼ੇ ਦੀਆਂ ਵਿਸ਼ੇਸ਼ ਗਤੀਵਿਧੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ | ਇਸ ਸਬੰਧੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੇ ਸਮਰਥਨ 'ਚ ਬਸਪਾ ਆਗੂ 27 ਨੂੰ ਕਰਨਗੇ ਪੈਦਲ ਮਾਰਚ

ਐੱਸ. ਏ. ਐੱਸ. ਨਗਰ, 23 ਜੁਲਾਈ (ਜਸਬੀਰ ਸਿੰਘ ਜੱਸੀ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਮੁਹਾਲੀ ਦੀ ਮੀਟਿੰਗ ਗੁਰਦੁਆਰਾ ਅੰਬ ਸਾਹਿਬ ਵਿਖੇ ਰਜਿੰਦਰ ਸਿੰਘ ਰਾਜਾ ਜਨਰਲ ਸਕੱਤਰ ਪੰਜਾਬ ਦੀ ਅਗਵਾਈ ਵਿਚ ਕੀਤੀ ਗਈ | ਇਸ ਮੀਟਿੰਗ ਵਿਚ 27 ਜੁਲਾਈ ਨੂੰ ਬਹੁਜਨ ਸਮਾਜ ਪਾਰਟੀ ਪੰਜਾਬ ...

ਪੂਰੀ ਖ਼ਬਰ »

12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਖਰੜ, 23 ਜੁਲਾਈ (ਜੰਡਪੁਰੀ)-ਖਰੜ ਸਿਟੀ ਪੁਲਿਸ ਨੇ ਅੱਜ ਇਕ ਵਿਅਕਤੀ ਨੂੰ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਹਰਸ਼ ਕੰਬੋਜ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਉਕਤ ਵਿਅਕਤੀ ਐਕਟਿਵਾ 'ਤੇ ਸਵਾਰ ਹੋ ਕੇ ਉਕਤ ਸ਼ਰਾਬ ਲੈ ਕੇ ਰਿਹਾ ਸੀ ਜੋ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਖਰੜ, 23 ਜੁਲਾਈ (ਜੰਡਪੁਰੀ)-ਖਰੜ ਲਾਂਡਰਾ ਰੋਡ 'ਤੇ ਸਥਿਤ ਸ਼ਿਵਾਲਿਕ ਸਿਟੀ ਕੋਲ ਮੋਟਰਸਾਈਕਲ ਅਤੇ ਕਾਰ ਦਰਮਿਆਨ ਵਾਪਰੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ ਦੀ ਪਛਾਣ ਬਲਵਿੰਦਰ ਸਿੰਘ ਵਾਸੀ ਨਵੀਂਪੁਰ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੇ ਇਕ ...

ਪੂਰੀ ਖ਼ਬਰ »

ਨੌਜਵਾਨ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ

ਜ਼ੀਰਕਪੁਰ, 23 ਜੁਲਾਈ (ਅਵਤਾਰ ਸਿੰਘ)-ਜ਼ੀਰਕਪੁਰ ਦੇ ਸਿੰਘਪੁਰਾ ਖੇਤਰ 'ਚ ਇਕ ਕਰੀਬ 25 ਸਾਲਾ ਵਿਅਕਤੀ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ | ਪੁਲਿਸ ਨੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ | ਪੁਲਿਸ ਸੂਤਰਾਂ ਅਨੁਸਾਰ ਯੂ. ਪੀ. ਦਾ ਰਹਿਣ ਵਾਲਾ ਸੂਰਜ ਪਿੰਡ ਸਿੰਘਪੁਰਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 5 ਨਵੇਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ, 1 ਮੌਤ

ਐੱਸ. ਏ. ਐੱਸ. ਨਗਰ, 23 ਜੁਲਾਈ (ਕੇ. ਐੱਸ. ਰਾਣਾ)-ਜ਼ਿਲ੍ਹੇ ਵਿਚ ਹੁਣ ਤੱਕ ਕੋਵਿਡ-19 ਦੇ ਪਾਜ਼ੀਟਿਵ ਕੁੱਲ ਕੇਸ 68422 ਮਿਲੇ ਹਨ, ਜਿਨ੍ਹਾਂ 'ਚੋਂ 67329 ਮਰੀਜ਼ ਠੀਕ ਹੋ ਗਏ ਅਤੇ 36 ਕੇਸ ਐਕਟਿਵ ਹਨ ਜਦਕਿ 1057 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ | ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ...

ਪੂਰੀ ਖ਼ਬਰ »

ਵਿਭਾਗ ਵਲੋਂ ਆਰ. ਟੀ. ਏ. ਦਫ਼ਤਰ ਮੁਹਾਲੀ ਦਾ ਡਰਾਈਵਿੰਗ ਟੈਸਟਿੰਗ ਸਟਾਫ਼ ਮੁਅੱਤਲ

ਐੱਸ. ਏ. ਐੱਸ. ਨਗਰ, 23 ਜੁਲਾਈ (ਕੇ. ਐੱਸ. ਰਾਣਾ)-ਆਰ. ਟੀ. ਏ. ਦਫ਼ਤਰ ਮੁਹਾਲੀ ਦੇ ਕਰਮਚਾਰੀਆਂ ਦੀਆਂ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਵਿਭਾਗ ਨੇ ਕਾਰਵਾਈ ਕਰਦਿਆਂ ਆਰ. ਟੀ. ਏ. ਦਫ਼ਤਰ ਮੁਹਾਲੀ ਦੇ ਡਰਾਈਵਿੰਗ ਟੈਸਟਿੰਗ ਸਟਾਫ਼ ਨੂੰ ਮੁਅੱਤਲ ਕਰ ਦਿੱਤਾ ਹੈ | ਮੁਅੱਤਲ ਕੀਤੇ ...

ਪੂਰੀ ਖ਼ਬਰ »

ਦਿਨ-ਦਿਹਾੜੇ ਘਰ 'ਚੋਂ ਨਕਦੀ ਚੋਰੀ

ਐੱਸ. ਏ. ਐੱਸ. ਨਗਰ, 23 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਚਡਿਆਲਾ ਸੂਦਾਂ ਦੇ ਰਹਿਣ ਵਾਲੇ ਇਕ ਵਿਅਕਤੀ ਦੇ ਘਰੋਂ ਚੋਰਾਂ ਵਲੋਂ ਨਕਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਘਰ ਦੇ ਮਾਲਕ ਵਰਿੰਦਰ ਸਿੰਘ ਨੇ ਦੱਸਿਆ ਕਿ ਉਹ ਸਵੇਰ ...

ਪੂਰੀ ਖ਼ਬਰ »

2 ਗੁੱਟਾਂ 'ਚ ਹੋਏ ਝਗੜੇ ਦੌਰਾਨ ਇਕ ਜ਼ਖ਼ਮੀ

ਐੱਸ. ਏ. ਐੱਸ. ਨਗਰ, 23 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਅਧੀਨ ਪੈਂਦੇ ਫੇਜ਼-7 ਦੀ ਮਾਰਕੀਟ ਵਿਚ ਕਿਸੇ ਗੱਲ ਨੂੰ ਲੈ ਕੇ ਦੋ ਗੁੱਟਾਂ 'ਚ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਝਗੜੇ ਵਿਚ ਮੋਬਾਈਲ ਦੀ ਦੁਕਾਨ ਦਾ ਮਾਲਕ ਰਾਜੇਸ਼ ਕੁਮਾਰ ਜ਼ਖਮੀ ਹੋ ਗਿਆ, ਜੋ ਕਿ ...

ਪੂਰੀ ਖ਼ਬਰ »

ਕਮਰਸ਼ੀਅਲ ਬਿਲਡਰ ਨੂੰ ਫਾਇਦਾ ਪਹੁੰਚਾਉਣ ਲਈ ਹਰੇ ਭਰੇ ਦਰੱਖਤਾਂ ਦੇ ਕਤਲ ਦੀ ਕੋਸ਼ਿਸ਼

ਐੱਸ. ਏ. ਐੱਸ. ਨਗਰ, 23 ਜੁਲਾਈ (ਕੇ. ਐੱਸ. ਰਾਣਾ)-ਵਾਤਾਵਰਨ ਪ੍ਰੇਮੀਆਂ ਵਲੋਂ ਜਿੱਥੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉੱਥੇ ਹੀ ਗਮਾਡਾ ਵਲੋਂ ਹਰੇ ਭਰੇ ਦਰੱਖਤਾਂ ਨੂੰ ਬਿਨਾਂ ਕਿਸੇ ਇਜਾਜਤ ਤੋਂ ਕੱਟੇ ਜਾਣ ਦੀ ਕੋਸ਼ਿਸ਼ ਕੀਤੀ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਨੇ ਸਾੜਿਆ ਮਾਲ ਮੰਤਰੀ ਦਾ ਪੁਤਲਾ

ਐੱਸ. ਏ. ਐੱਸ, ਨਗਰ 23 ਜੁਲਾਈ (ਕੇ. ਐੱਸ. ਰਾਣਾ)-ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਮੁਕਾਮ 'ਤੇ ਵੀ ਮੁਲਾਜ਼ਮਾਂ ਵਲੋਂ ਕਲਮ-ਛੋੜ ਹੜਤਾਲ ਦੌਰਾਨ ਕੰਮਕਾਜ ਠੱਪ ਰੱਖਿਆ ਗਿਆ | ਇਸ ਦੌਰਾਨ ਡੀ. ਸੀ. ਦਫ਼ਤਰ ਯੂਨੀਅਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX