ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਗੰਭੀਰ ਪ੍ਰਸਥਿਤੀਆਂ ਹੀ ਮਹਾਂਪੁਰਖਾਂ ਦਾ ਵਿਦਿਆਲਾ ਤੇ ਪਰਖਸ਼ਾਲਾ ਬਣਦੀਆਂ ਹਨ। -ਮਹਾਤਮਾ ਗਾਂਧੀ

ਰੂਪਨਗਰ

ਡੀ.ਸੀ. ਦਫ਼ਤਰ ਕਰਮਚਾਰੀਆਂ ਨੇ ਫੂਕਿਆ ਮਾਲ ਮੰਤਰੀ ਦਾ ਪੁਤਲਾ

ਰੂਪਨਗਰ, 23 ਜੁਲਾਈ (ਸਤਨਾਮ ਸਿੰਘ ਸੱਤੀ)-ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵਲੋਂ ਚਲੀ ਆ ਰਹੀ ਕਲਮਛੋੜ ਹੜਤਾਲ 23 ਜੁਲਾਈ 2021 ਨੂੰ ਵੀ ਜਾਰੀ ਰਹੀ | ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਵਲੋਂ ਦੱਸਿਆ ਗਿਆ ਕਿ ਸੂਬਾ ਕਮੇਟੀ ਦੇ ਇਸ ਫ਼ੈਸਲੇ ਅਨੁਸਾਰ ਡੀ.ਸੀ. ਦਫ਼ਤਰ ਰੂਪਨਗਰ/ ਉੱਪ ਮੰਡਲ ਮੈਜਿਸਟਰੇਟ ਦਫ਼ਤਰ/ ਤਹਿਸੀਲ ਦਫ਼ਤਰ ਅਤੇ ਸਬ ਤਹਿਸੀਲ ਦਫ਼ਤਰ ਦੇ ਸਮੂਹ ਕਰਮਚਾਰੀਆਂ ਵਲੋਂ ਮਾਲ ਮੰਤਰੀ, ਪੰਜਾਬ ਦਾ ਪੁਤਲਾ ਫੂਕਿਆ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਆਪਣਾ ਰੋਸ ਪ੍ਰਗਟ ਕੀਤਾ ਗਿਆ | ਇਸ ਕਲਮਛੋੜ ਹੜਤਾਲ ਦੌਰਾਨ ਸਮੂਹ ਕਰਮਚਾਰੀਆਂ ਵਲੋਂ ਹਰ ਪ੍ਰਕਾਰ ਦਾ ਆਨਲਾਈਨ ਜਾਂ ਹੱਥੀ ਕੰਮ ਠੱਪ ਰੱਖਿਆ ਗਿਆ | ਇਸ ਤੋਂ ਇਲਾਵਾ ਸਮੂਹ ਡੀ.ਸੀ. ਦਫ਼ਤਰਾਂ ਮੁਲਾਜ਼ਮਾਂ ਵਲੋਂ ਤਹਿਸੀਲ ਦਫ਼ਤਰ ਵਿਖੇ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ | ਡੀ.ਸੀ ਦਫ਼ਤਰ ਦੀ ਚੱਲ ਰਹੀ ਹੜਤਾਲ ਕਾਰਨ ਆਮ ਜਨਤਾ ਦੇ ਰੋਜ਼ਾਨਾ ਹੋਣ ਵਾਲੇ ਕੰਮ ਪੂਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ ਅਤੇ ਆਮ ਜਨਤਾ ਨੂੰ ਆਪਣੇ ਕੰਮ ਕਰਵਾਏ ਬਿਨਾਂ ਹੀ ਘਰਾਂ ਨੂੰ ਪਰਤਣਾ ਪੈ ਰਿਹਾ ਹੈ | ਬੁਲਾਰਿਆਂ ਨੇ ਦੱਸਿਆ ਕਿ 25 ਜੁਲਾਈ 2021 ਨੂੰ ਸੂਬਾ ਬਾਡੀ ਪੰਜਾਬ ਵਲੋਂ ਇੱਕ ਮੀਟਿੰਗ ਰੱਖੀ ਗਈ ਹੈ, ਜਿਸ ਵਿਚ ਪੰਜਾਬ ਭਰ ਤੋਂ ਵੱਖ-ਵੱਖ ਜਥੇਬੰਦੀਆਂ ਸ਼ਾਮਲ ਹੋਣ ਦਾ ਸਦਾ ਦਿੱਤਾ ਗਿਆ ਹੈ | ਇਸ ਮੀਟਿੰਗ ਵਿਚ ਸੰਘਰਸ਼ ਦੀ ਅਗਲੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ | ਇਸ ਮੌਕੇ ਜਸਵੀਰ ਸਿੰਘ ਜ਼ਿਲ੍ਹਾ ਪ੍ਰਧਾਨ, ਮਲਕੀਤ ਸਿੰਘ, ਜ਼ਿਲ੍ਹਾ ਜਨਰਲ ਸਕੱਤਰ, ਵਿਨੈ ਧਵਨ, ਬੁੱਧ ਸਿੰਘ, ਬਲਜੀਤ ਕੌਰ, ਕਾਕਾ ਸਿੰਘ, ਅੰਜੂ ਬਾਲਾ, ਰੁਪਿੰਦਰ ਕੌਰ, ਜਸਵਿੰਦਰ ਕੌਰ, ਮਨੋਜ ਕੁਮਾਰ, ਜਸਪ੍ਰੀਤ ਸਿੰਘ, ਜਸਦੀਪ ਸਿੰਘ, ਹਰਦੀਪ ਕੁਮਾਰ, ਮਹੇਸ਼ ਜੋਸ਼ੀ, ਭੁਪਿੰਦਰ ਕੁਮਾਰ, ਕਵਲਜੀਤ ਸਿੰਘ, ਰਣਧੀਰ ਸਿੰਘ, ਦੀਪਕ ਰਾਵਤ, ਜਸਪਾਲ ਸਿੰਘ, ਰਮਨ, ਹਰਪ੍ਰੀਤ ਕੌਰ, ਹਰਮਨਜੀਤ ਕੌਰ, ਪੂਰਨ, ਪ੍ਰਭਜੋਤ ਸਿੰਘ, ਮਨਮੀਤ ਸਿੰਘ, ਰਾਜਨ ਗੁਪਤਾ, ਸੁਰਿੰਦਰ ਪਾਲ ਸਿੰਘ, ਹਰਮੀਤ ਸਿੰਘ, ਗੁਰਿੰਦਰ ਸਿੰਘ, ਗੁਰਿੰਦਰ ਕੌਰ, ਰਾਜ਼ੀ ਰਾਣੀ, ਰਾਜਵਿੰਦਰ ਕੌਰ, ਕਮਲੇਸ਼ ਕੋਰ ਸਟੈਨੋ ਆਦਿ ਹਾਜ਼ਰ ਰਹੇ |

ਜਥੇਦਾਰ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਨੇ ਖ਼ਾਲਸਾ ਸਕੂਲ ਵਿਖੇ ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਲਗਾਏ ਬੂਟੇ

ਸ੍ਰੀ ਅਨੰਦਪੁਰ ਸਾਹਿਬ, 23 ਜੁਲਾਈ (ਜੇ. ਐਸ. ਨਿੱਕੂਵਾਲ)-ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਅਤੇ ਕਲਚਰਲ ਕਲੱਬ ਵਲੋਂ ਨਾਮੀ ਵਿੱਦਿਅਕ ਸੰਸਥਾ ਐੱਸ.ਜੀ.ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦੇ ਵਿਦਿਆਰਥੀ ਨੇ ਧਾਰਮਿਕ ਪ੍ਰੀਖਿਆ 'ਚ ਹਾਸਲ ਕੀਤਾ ਵਜ਼ੀਫ਼ਾ

ਸ੍ਰੀ ਚਮਕੌਰ ਸਾਹਿਬ, 23 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਅਧੀਨ ਸਥਾਨਿਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀ ਜਸ਼ਨਪ੍ਰੀਤ ਸਿੰਘ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਕਰਵਾਈ ਜਾਂਦੀ ਸਾਲਾਨਾ ...

ਪੂਰੀ ਖ਼ਬਰ »

ਕਿਸਾਨਾਂ ਨੂੰ ਮਿਆਰੀ ਖਾਦ, ਬੀਜ ਅਤੇ ਦਵਾਈਆਂ ਉਪਲਬਧ ਕਰਵਾਉਣ ਹਿਤ ਐਗਰੋ ਡੀਲਰਾਂ ਦੀ ਚੈਕਿੰਗ

ਨੂਰਪੁਰ ਬੇਦੀ, 23 ਜੁਲਾਈ (ਵਿੰਦਰ ਪਾਲ ਝਾਂਡੀਆ)-ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਮਿਆਰੀ ਬੀਜ, ਕੀਟਨਾਸ਼ਕ, ਖਾਦਾਂ ਤੇ ਦਵਾਈਆਂ ਉਪਲਬਧ ਕਰਵਾਉਣ ਲਈ ਲਗਾਤਾਰ ਵਿਕ੍ਰੇਤਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ | ਇਸ ਬਾਰੇ ਖੇਤੀਬਾੜੀ ਵਿਭਾਗ ਦੇ ਇੱਕ ਬੁਲਾਰੇ ਨੇ ...

ਪੂਰੀ ਖ਼ਬਰ »

ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਸਕੂਲ ਮੁਖੀਆਂ ਨੂੰ ਦਿੱਤੀ ਸਿਖਲਾਈ

ਰੂਪਨਗਰ, 21 ਜੁਲਾਈ (ਸਟਾਫ਼ ਰਿਪੋਰਟਰ)-ਸਿੱਖਿਆ ਦੇ ਖੇਤਰ 'ਚ ਦੇਸ਼ ਦੇ ਅੱਵਲ ਨੰਬਰ ਸੂਬੇ ਪੰਜਾਬ ਵਲੋਂ ਆਪਣੇ ਖ਼ਿਤਾਬ ਨੂੰ ਕਾਇਮ ਰੱਖਣ ਲਈ ਕੇਂਦਰ ਸਰਕਾਰ ਵਲੋਂ ਨਵੰਬਰ ਮਹੀਨੇ 'ਚ ਕਰਵਾਏ ਜਾਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ (ਨੈਸ) ਲਈ ਤਿਆਰੀਆਂ ਆਰੰਭ ਕਰ ਦਿੱਤੀਆਂ ...

ਪੂਰੀ ਖ਼ਬਰ »

ਗੈਸਾ ਦੇ ਨੁਮਾਇੰਦਿਆਂ ਨੇ ਪੇਅ ਕਮਿਸ਼ਨ ਦੀ ਰਿਪੋਰਟ ਦੀਆਂ ਕਾਪੀਆਂ ਸਾੜੀਆਂ

ਨੂਰਪੁਰ ਬੇਦੀ, 23 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਜ਼ਿਲ੍ਹਾ ਰੂਪਨਗਰ ਦੇ ਪਿ੍ੰਸੀਪਲਾਂ ਦੀ ਜਥੇਬੰਦੀ ਗੈਸਾ ਵਲੋਂ ਅੱਜ ਵੱਖ-ਵੱਖ ਥਾਵਾਂ 'ਤੇ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਪੇ ਕਮਿਸ਼ਨ ਦੀ ਰਿਪੋਰਟ ਦਾ ਵਿਰੋਧ ਕਰਦਿਆਂ ਕਾਪੀਆਂ ਸਾੜੀਆਂ ਗਈਆਂ | ...

ਪੂਰੀ ਖ਼ਬਰ »

ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਨਵੇਂ ਕਿਰਤ ਕਾਨੂੰਨਾਂ ਦੀਆਂ ਕਾਪੀਆਂ ਫੂਕੀਆਂ

ਨੂਰਪੁਰ ਬੇਦੀ, 23 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਭਾਰਤ ਦੀਆਂ ਖੱਬੇ ਪੱਖੀ 10 ਟਰੇਡ ਯੂਨੀਅਨਾਂ ਵਲੋਂ ਪੂਰੇ ਭਾਰਤ 'ਚ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਰਤ ਕਾਨੂੰਨਾਂ ਦੀਆਂ ਕਾਪੀਆਂ ਫੂਕੀਆਂ ਜਾ ਰਹੀਆਂ ਹਨ ਉਸੇ ਕੜੀ ਤਹਿਤ ਸਾਂਝੇ ਤੌਰ 'ਤੇ ਭਾਰਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਰੂਪਨਗਰ, 23 ਜੁਲਾਈ (ਸਤਨਾਮ ਸਿੰਘ ਸੱਤੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਸਤਿਨਾਮ ਜੀ ਨੰਗਲ ਚੌਂਕ ਵਿਖੇ ਗੁਰਨਾਮ ਸਿੰਘ ਜੱਸੜਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾ ਮੀਤ ਪ੍ਰਧਾਨ ਤਲਵਿੰਦਰ ਸਿੰਘ ਗੱਗੋਂ ਵਿਸ਼ੇਸ਼ ...

ਪੂਰੀ ਖ਼ਬਰ »

ਚੌਕੀਦਾਰਾ ਯੂਨੀਅਨ ਮੋਰਿੰਡਾ ਵਲੋਂ ਇਕੱਤਰਤਾ

ਮੋਰਿੰਡਾ, 23 ਜੁਲਾਈ (ਕੰਗ)-ਚੌਕੀਦਾਰਾ ਯੂਨੀਅਨ ਮੋਰਿੰਡਾ ਵਲੋਂ ਤਹਿਸੀਲ ਪ੍ਰਧਾਨ ਰਤਨਪਾਲ ਦੀ ਅਗਵਾਈ ਹੇਠ ਇਕੱਤਰਤਾ ਕੀਤੀ, ਜਿਸ ਵਿਚ ਚੌਕੀਦਾਰਾ ਯੂਨੀਅਨ ਵਲੋਂ ਰੈਵੇਨਿਊ ਪਟਵਾਰ ਯੂਨੀਅਨ ਮੋਰਿੰਡਾ ਵਲੋਂ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਹਲਕਾ ਇੰਚਾਰਜ ਅਕਾਲੀ ਦਲ ਹਰਮੋਹਣ ਸਿੰਘ ਸੰਧੂ ਵਲੋਂ ਚੋਣ ਲੜਨ ਦਾ ਐਲਾਨ

ਮੋਰਿੰਡਾ, 23 ਜੁਲਾਈ (ਕੰਗ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ ਦੀ ਅਗਵਾਈ ਹੇਠ ਉਨ੍ਹਾਂ ਦੇ ਸਮਰਥਕਾਂ ਨੇ ਇਕੱਤਰਤਾ ਕੀਤੀ | ਜਿਸ ਵਿਚ ਅਕਾਲੀ ਅਹੁਦੇਦਾਰਾਂ ਤੇ ਵਰਕਰਾਂ ਨੇ ਸਰਬਸੰਮਤੀ ਨਾਲ ਫ਼ੈਸਲਾ ਲਿਆ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ.ਪੀ. ਅੱਜ ਪਿੰਡ ਬਾਸ 'ਚ ਵਿਕਾਸ ਕਾਰਜਾਂ ਦਾ ਕਰਨਗੇ ਉਦਘਾਟਨ

ਨੰਗਲ, 23 ਜੁਲਾਈ (ਪ੍ਰੋ. ਅਵਤਾਰ ਸਿੰਘ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਤਹਿਸੀਲ ਨੰਗਲ ਅਧੀਨ ਪੈਂਦੇ ਪਿੰਡ ਬਾਸ ਵਿਚ 24 ਜੁਲਾਈ, ਦਿਨ ਸਨਿਚਰਵਾਰ ਨੂੰ ਜਿੱਥੇ ਵੱਖ-ਵੱਖ ਕਾਰਜਾਂ ਦਾ ਉਦਘਾਟਨ ਕਰਨਗੇ ...

ਪੂਰੀ ਖ਼ਬਰ »

ਸ਼ਿਵਾਲਿਕ ਯੂਥ ਕਲੱਬ ਅਤੇ ਮਾਨਵ ਕਲਿਆਣਾ ਕਮੇਟੀ ਨੇ ਲਗਾਏ 50 ਬੂਟੇ

ਨੰਗਲ, 23 ਜੁਲਾਈ (ਪ੍ਰੋ. ਅਵਤਾਰ ਸਿੰਘ)-ਵਾਟਰ ਟਰੀਟਮੈਂਟ ਪਲਾਂਟ ਦੇ ਨਜ਼ਦੀਕ ਪੰਜਾਬ ਸੀਵਰੇਜ ਐਂਡ ਵਾਟਰ ਸਪਲਾਈ ਬੋਰਡ, ਨਵਾਂ ਨੰਗਲ ਦਫਤਰ ਦੇ ਮੈਦਾਨ 'ਚ ਸ਼ਿਵਾਲਿਕ ਯੂਥ ਕਲੱਬ ਅਤੇ ਮਾਨਵ ਕਲਿਆਣਾ ਕਮੇਟੀ ਦੁਆਰਾ ਸੰਯੁਕਤ ਰੂਪ ਤੋਂ ਚਲਾਏ ਜਾ ਰਹੀ 'ਸਾਂਸੇ ਹੋ ਰਹੀ ਹੈ ...

ਪੂਰੀ ਖ਼ਬਰ »

ਪਿੰਡ ਬਾਸ 'ਚ ਗੈਸ ਕੁਨੈਕਸ਼ਨ ਦਾ ਕੰਮ ਪੂਰਾ ਨਾ ਕੀਤੇ ਜਾਣ 'ਤੇ ਕੰਪਨੀ ਪ੍ਰਤੀ ਰੋਸ

ਨੰਗਲ, 23 ਜੁਲਾਈ (ਪ੍ਰੋ. ਅਵਤਾਰ ਸਿੰਘ)-ਗੈਸ ਕੰਪਨੀ ਦੁਆਰਾ ਪਿੰਡ ਬਾਸ ਵਿਚ ਸਾਰੇ ਘਰਾਂ ਨੂੰ ਰਸੋਈ ਗੈਸ ਕੁਨੈਕਸ਼ਨ ਨਾ ਦਿੱਤੇ ਜਾਣ ਕਾਰਨ ਪਿੰਡ ਵਾਸੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ | ਪਿੰਡ ਵਾਸੀਆਂ ਅਨੁਸਾਰ ਕੰਪਨੀ ਦੇ ਅਧਿਕਾਰੀ ਪਿੰਡ ਵਿਚ ਜਿਨ੍ਹਾਂ ਨਿਯਮਾਂ ...

ਪੂਰੀ ਖ਼ਬਰ »

ਰੋਟਰੀ ਕਲੱਬ ਰੂਪਨਗਰ ਵਲੋਂ ਹਵੇਲੀ ਸ਼ਮਸ਼ਾਨਘਾਟ ਨੂੰ ਅਸਥੀਆਂ ਲਈ ਲਾਕਰ ਭੇਟ

ਰੂਪਨਗਰ, 23 ਜੁਲਾਈ (ਸਤਨਾਮ ਸਿੰਘ ਸੱਤੀ)-ਰੋਟਰੀ ਕਲੱਬ ਰੂਪਨਗਰ ਨੇ ਇਕ ਸਮਾਗਮ ਦੌਰਾਨ ਹਵੇਲੀ ਕਲਾਂ ਸਥਿਤ ਸ਼ਮਸ਼ਾਨਘਾਟ ਵਿਖੇ ਅਸਥੀਆਂ ਰੱਖਣ ਲਈ ਕੰਪਾਰਟਮੈਂਟ ਵਾਲੇ ਦੋ ਲਾਕਰ ਭੇਟ ਕੀਤੇ | ਇਨ੍ਹਾਂ ਲਾਕਰਾਂ ਵਿਚ ਵਿੱਛੜ ਗਈਆਂ ਰੂਹਾਂ ਦੀਆਂ ਅਸਥੀਆਂ/ਫੁੱਲ ...

ਪੂਰੀ ਖ਼ਬਰ »

ਗੁਰਦੁਆਰਾ ਚਰਨ ਕਮਲ ਸਾਹਿਬ ਮੋਰਿੰਡਾ ਦੀ ਇਮਾਰਤ ਦਾ ਨੀਂਹ ਪੱਥਰ ਭਲਕੇ

ਮੋਰਿੰਡਾ, 23 ਜੁਲਾਈ (ਕੰਗ)-ਗੁਰਦੁਆਰਾ ਚਰਨ ਕਮਲ ਸਾਹਿਬ ਮੋਰਿੰਡਾ ਦੀ ਪ੍ਰਬੰਧਕ ਕਮੇਟੀ ਵਲੋਂ ਕਾਰਜਕਾਰੀ ਪ੍ਰਧਾਨ ਹਰਦੀਪ ਸਿੰਘ ਦੀ ਅਗਵਾਈ ਹੇਠ ਇਕੱਤਰਤਾ ਕੀਤੀ | ਜਿਸ ਵਿਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਨੀਂਹ ਪੱਥਰ 25 ...

ਪੂਰੀ ਖ਼ਬਰ »

ਸੀ-ਪਾਈਟ ਕੈਂਪ ਨੰਗਲ ਵਿਖੇ ਸਿਖਿਆਰਥੀਆਂ ਨੂੰ ਮਿਲ ਰਹੀ ਹੈ ਮੁਫ਼ਤ ਸਿਖਲਾਈ

ਨੰਗਲ, 23 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਸਮੇਂ-ਸਮੇਂ 'ਤੇ ਵੱਖ-ਵੱਖ ਸੁਰੱਖਿਆ ਦਲਾਂ, ਫ਼ੌਜ ਆਦਿ ਵਿਚ ਭਰਤੀ ਲਈ ਨੰਗਲ ਦੇ ਸੀ-ਪਾਈਟ ਕੈਂਪ 'ਚ ਸਿੱਖਿਆਰਥੀਆਂ ਨੂੰ ਮੁਫ਼ਤ ਸਿਖਲਾਈ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਪੰਜਾਬ ਸਰਕਾਰ ਵਲੋਂ ਸੀ-ਪਾਈਟ ਕੈਂਪ ਵਿਚ ...

ਪੂਰੀ ਖ਼ਬਰ »

ਜਰਨੈਲ ਸਿੰਘ ਸੁਰਤਾਪੁਰ ਵਲੋਂ ਮੀਟਿੰਗਾਂ ਦਾ ਦੌਰ ਜਾਰੀ

ਬੇਲਾ, 23 ਜੁਲਾਈ (ਮਨਜੀਤ ਸਿੰਘ ਸੈਣੀ)-ਵਿਧਾਨ ਸਭਾ ਸ੍ਰੀ ਚਮਕੌਰ ਸਾਹਿਬ ਤੋਂ ਬਹੁਜਨ ਸਮਾਜ ਪਾਰਟੀ ਦੇ ਸੰਭਾਵੀ ਉਮੀਦਵਾਰ ਇੰਜੀਨੀਅਰ ਜਰਨੈਲ ਸਿੰਘ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਦਾ ਦੌਰ ਜਾਰੀ ਹੈ | ਇਸ ਦੌਰਾਨ ਉਨ੍ਹਾਂ ਘਰ-ਘਰ ਚੱਲੋ ਮੁਹਿੰਮ ਤਹਿਤ ਵੱਖ-ਵੱਖ ...

ਪੂਰੀ ਖ਼ਬਰ »

ਸਿਹਤ ਅਤੇ ਤੰਦਰੁਸਤ ਕੇਂਦਰਾਂ 'ਚ ਵਿਸ਼ਵ ਦਿਮਾਗ਼ ਦਿਵਸ ਮਨਾਇਆ

ਨੂਰਪੁਰ ਬੇਦੀ, 23 ਜੁਲਾਈ (ਵਿੰਦਰ ਪਾਲ ਝਾਂਡੀਆ)-ਬਲਾਕ ਨੂਰਪੁਰ ਬੇਦੀ ਦੇ ਸਮੂਹ ਸਿਹਤ ਤੇ ਤੰਦਰੁਸਤੀ ਕੇਂਦਰਾਂ 'ਚ ਵਿਸ਼ਵ ਦਿਮਾਗ਼ ਦਿਵਸ ਮਨਾਇਆ ਗਿਆ | ਇਸ ਦਿਵਸ ਸਬੰਧੀ ਸਿਹਤ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪਹਿਲੀ ਵਾਰ ਵਿਸ਼ਵ ਦਿਮਾਗ਼ ਦਿਵਸ 22 ਜੁਲਾਈ 2014 ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਮਨਾਇਆ

ਨੂਰਪੁਰ ਬੇਦੀ, 23 ਜੁਲਾਈ (ਵਿੰਦਰ ਪਾਲ ਝਾਂਡੀਆ)-ਖੇਤੀਬਾੜੀ ਅਫ਼ਸਰ, ਬਲਾਕ ਨੂਰਪੁਰ ਬੇਦੀ ਦੀ ਅਗਵਾਈ ਹੇਠ ਪਿੰਡ ਕਰਤਾਰਪੁਰ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਮਨਾਇਆ ਗਿਆ | ਇਸ ਮੌਕੇ ਖੇਤੀਬਾੜੀ ਅਫ਼ਸਰ ਡਾ. ਸਤਵੰਤ ਸਿੰਘ ਵਲੋਂ ਝੋਨੇ ਦੀ ਸਿੱਧੀ ...

ਪੂਰੀ ਖ਼ਬਰ »

6ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਲਈ ਰੂਪਨਗਰ ਜ਼ਿਲ੍ਹੇ ਦੀ ਟੀਮ ਦੇ ਟਰਾਇਲ ਅੱਜ

ਰੂਪਨਗਰ, 23 ਜੁਲਾਈ (ਸਤਨਾਮ ਸਿੰਘ ਸੱਤੀ)-ਪੰਜਾਬ ਗਤਕਾ ਐਸੋ: ਵਲੋਂ ਗਤਕਾ ਖੇਡ ਨੂੰ ਪ੍ਰਫੁਲਿਤ ਕਰਨ ਲਈ 6ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ, ਜੋ ਕਿ ਡਾ. ਰਜਿੰਦਰ ਸਿੰਘ ਸੋਹਲ ਪ੍ਰਧਾਨ ਪੰਜਾਬ ਗਤਕਾ ਐਸ: ਅਤੇ ਬਲਜਿੰਦਰ ਸਿੰਘ ਤੂਰ ਜਨਰਲ ਸਕੱਤਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਹਲਕੇ ਤੋਂ ਟਿਕਟ ਦਾ ਦਾਅਵਾ ਪੇਸ਼ ਕਰਾਂਗਾ-ਸਾਬਕਾ ਵਿਧਾਇਕ ਐਡਵੋਕੇਟ ਭਾਗ ਸਿੰਘ

ਸ੍ਰੀ ਚਮਕੌਰ ਸਾਹਿਬ, 23 ਜੁਲਾਈ (ਜਗਮੋਹਣ ਸਿੰਘ ਨਾਰੰਗ)-ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਸਾਬਕਾ ਕਾਂਗਰਸੀ ਵਿਧਾਇਕ ਐਡਵੋਕੇਟ ਭਾਗ ਸਿੰਘ ਨੇ ਅੱਜ ਵੱਖ-ਵੱਖ ਪਿੰਡਾਂ ਵਿਚ ਕੀਤੀਆਂ ਨੁੱਕੜ ਮੀਟਿੰਗਾਂ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਸਮੂਹ ਕਾਂਗਰਸੀਆਂ ...

ਪੂਰੀ ਖ਼ਬਰ »

ਰੈਵੇਨਿਊ ਪਟਵਾਰ ਯੂਨੀਅਨ ਤੇ ਕਾਨੂੰਨਗੋ ਐਸੋਸੀਏਸ਼ਨ ਰੂਪਨਗਰ ਵਲੋਂ ਰੋਸ ਧਰਨਾ

ਰੂਪਨਗਰ, 23 ਜੁਲਾਈ (ਸਤਨਾਮ ਸਿੰਘ ਸੱਤੀ)-ਰੈਵੇਨਿਊ ਪਟਵਾਰ ਯੂਨੀਅਨ ਅਤੇ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਰੂਪਨਗਰ ਵਲੋਂ ਪੰਜਾਬ ਕਮੇਟੀ ਦੇ ਹੁਕਮਾਂ ਮੁਤਾਬਿਕ ਕਨਵੀਨਰ ਜਸਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਰੂਪਨਗਰ, ਸੁਰਿੰਦਰਪਾਲ ਸਿੰਘ ਤਹਿਸੀਲ ਪ੍ਰਧਾਨ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ 'ਚ ਮਨਾਇਆ 'ਖੇਤ ਦਿਵਸ'

ਰੂਪਨਗਰ, 23 ਜੁਲਾਈ (ਸਤਨਾਮ ਸਿੰਘ ਸੱਤੀ)-ਖ਼ੁਸ਼ਹਾਲ ਕਿਸਾਨ ਖ਼ੁਸ਼ਹਾਲ ਪੰਜਾਬ (ਕੇ 3 ਪੀ) ਸਕੀਮ ਅਧੀਨ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਵਿਚ 'ਖੇਤ ਦਿਵਸ' ਪਿੰਡ ਸ਼ਾਮਪੁਰਾ ਵਿਖੇ ਮਨਾਇਆ ਗਿਆ | ਜਿਸ ਵਿਚ ਪਿੰਡ ਸ਼ਾਮਪੁਰਾ, ਹਵੇਲੀ ਕਲਾਂ, ਗੁਰਦਾਸਪੁਰਾ ਅਤੇ ...

ਪੂਰੀ ਖ਼ਬਰ »

ਗੁਰਿੰਦਰਪਾਲ ਸਿੰਘ ਖੇੜੀ ਨੂੰ ਬਣਾਇਆ ਬੀ. ਐੱਡ. ਅਧਿਆਪਕ ਫ਼ਰੰਟ ਦਾ ਸੂਬਾ ਮੀਤ ਪ੍ਰਧਾਨ

ਸ੍ਰੀ ਚਮਕੌਰ ਸਾਹਿਬ, 23 ਜੁਲਾਈ (ਜਗਮੋਹਣ ਸਿੰਘ ਨਾਰੰਗ)-ਪੰਜਾਬ ਭਰ ਦੇ 14000 ਅਧਿਆਪਕਾਂ ਦੀ ਨੁਮਾਇੰਦਗੀ ਕਰਦੀ ਬੀ. ਐੱਡ. ਅਧਿਆਪਕ ਫ਼ਰੰਟ ਦੇ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਬਿਲਗਾ ਵਲੋਂ ਕਾਰਜਕਾਰਨੀ ਦਾ ਵਿਸਤਾਰ ਕਰਦਿਆਂ ਗੁਰਿੰਦਰਪਾਲ ਸਿੰਘ ਖੇੜੀ ਜ਼ਿਲ੍ਹਾ ...

ਪੂਰੀ ਖ਼ਬਰ »

ਹਲਕਾ ਇੰਚਾਰਜ ਡਾ. ਚੰਨੀ ਦਾ ਪਿੰਡ ਮਾਨਗੜ੍ਹ 'ਚ ਸਨਮਾਨ

ਬੇਲਾ, 23 ਜੁਲਾਈ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਮਾਨਗੜ੍ਹ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ ਜਿਸ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਡਾ. ਚਰਨਜੀਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਜਿਨ੍ਹਾਂ ਦਾ ਕਿ ਪਿੰਡ ਵਾਸੀਆਂ ਵਲੋਂ ...

ਪੂਰੀ ਖ਼ਬਰ »

ਮੋਰਿੰਡਾ ਵਿਖੇ ਮਹਿਲਾ ਸਸ਼ਕਤੀਕਰਨ ਸਬੰਧੀ ਲਗਾਈ ਵਰਕਸ਼ਾਪ

ਮੋਰਿੰਡਾ, 23 ਜੁਲਾਈ (ਕੰਗ)-ਓਰਚਿਡ ਹੋਟਲ ਮੋਰਿੰਡਾ ਵਿਖੇ ਪੰਜਾਬ ਰਾਜ ਸਮਾਜ ਭਲਾਈ ਬੋਰਡ ਚੰਡੀਗੜ੍ਹ ਵਲੋਂ ਅਭਿਸ਼ੇਕ ਕੁਮਾਰ ਬੋਰਡ ਸਕੱਤਰ ਦੀ ਅਗਵਾਈ ਹੇਠ ਹਸਤਸ਼ਿਲਪੀ ਮਹਿਲਾ ਕਾਰੀਗਰਾਂ ਲਈ ਸਵੈ ਸਹਾਇਤਾ ਸਬੰਧੀ ਅਤੇ ਮਹਿਲਾ ਸਸ਼ਕਤੀਕਰਨ ਦੇ ਵਿਸ਼ੇ ਸਬੰਧੀ ਇੱਕ ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਦਾ 67ਵਾਂ ਸਥਾਪਨਾ ਦਿਵਸ ਮਨਾਇਆ

ਘਨੌਲੀ, 23 ਜੁਲਾਈ (ਜਸਵੀਰ ਸਿੰਘ ਸੈਣੀ)-ਭਾਰਤੀ ਮਜ਼ਦੂਰ ਸੰਘ ਦਾ 67ਵਾਂ ਸਥਾਪਨਾ ਦਿਵਸ ਅੰਬੂਜਾ ਫ਼ੈਕਟਰੀ ਮੁਲਾਜ਼ਮਾਂ ਵਲੋਂ ਮਨਾਇਆ ਗਿਆ | ਭਾਰਤੀ ਮਜ਼ਦੂਰ ਸੰਘ ਪੰਜਾਬ ਤੇ ਚੰਡੀਗੜ੍ਹ ਦੇ ਅਹੁਦੇਦਾਰ ਸੁਨੀਲ ਯਾਦਵ ਨੇ ਦੱਸਿਆ ਕਿ ਭਾਰਤੀ ਮਜ਼ਦੂਰ ਸੰਘ ਦੇਸ਼ ਦੇ ...

ਪੂਰੀ ਖ਼ਬਰ »

ਢਾਡੀ ਸਭਾ ਵਲੋਂ ਲੋੜਵੰਦ ਗ੍ਰੰਥੀ ਸਿੰਘ ਦੇ ਮਕਾਨ ਦੀ ਚੱਲ ਰਹੀ ਸੇਵਾ 'ਚ ਹਿੱਸਾ ਪਾਉਣ ਦੀ ਮੰਗ

ਸ੍ਰੀ ਅਨੰਦਪੁਰ ਸਾਹਿਬ, 23 ਜੁਲਾਈ (ਕਰਨੈਲ ਸਿੰਘ, ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਲੱਗਦੇ ਪਿੰਡ ਨਿੱਕੂਵਾਲ ਵਿਖੇ ਇੱਕ ਗ੍ਰੰਥੀ ਸਿੰਘ ਭੁਪਿੰਦਰ ਸਿੰਘ ਜੋ ਕਿ ਆਪਣੀਆਂ ਦੋਵੇਂ ਲੱਤਾਂ ਤੋਂ ਨਕਾਰਾ ਹੋਣ ਕਾਰਨ ਤੁਰਨ-ਫਿਰਨ ਤੋਂ ਵੀ ਅਸਮਰਥ ਹੈ | ਉਸ ਦਾ ਮਕਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX