ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਗੰਭੀਰ ਪ੍ਰਸਥਿਤੀਆਂ ਹੀ ਮਹਾਂਪੁਰਖਾਂ ਦਾ ਵਿਦਿਆਲਾ ਤੇ ਪਰਖਸ਼ਾਲਾ ਬਣਦੀਆਂ ਹਨ। -ਮਹਾਤਮਾ ਗਾਂਧੀ

ਅੰਮ੍ਰਿਤਸਰ / ਦਿਹਾਤੀ

ਅਜਨਾਲਾ 'ਚ ਖੇਤੀਬਾੜੀ ਵਿਭਾਗ ਨੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਅਜਨਾਲਾ, 23 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਦੇ ਨਿੱਜੀ ਪੈਲੇਸ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਸਹਿਯੋਗ ਨਾਲ ਬਲਾਕ ਖੇਤੀਬਾੜੀ ਅਫ਼ਸਰ ਡਾ: ਯੋਗਰਾਜਬੀਰ ਸਿੰਘ ਗਿੱਲ ਦੀ ਅਗਵਾਈ 'ਚ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ 'ਚ ਉਚੇਚੇ ਤੌਰ 'ਤੇ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ: ਕੁਲਜੀਤ ਸਿੰਘ ਸੈਣੀ ਸਮੇਤ ਵੱਖ-ਵੱਖ ਖੇਤੀ ਮਾਹਿਰਾਂ ਤੇ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਿਰਕਤ ਕੀਤੀ | ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ: ਕੁਲਜੀਤ ਸਿੰਘ ਸੈਣੀ ਨੇ ਪੰਜਾਬ ਸਰਕਾਰ ਤੇ ਖੇਤੀਬਾੜੀ ਵਿਭਾਗ ਵਲੋਂ ਕਿਸਾਨ ਭਲਾਈ ਲਈ ਦਿੱਤੀਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਖੇਤੀਬਾੜੀ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਆਪਣੀਆਂ ਫ਼ਸਲਾਂ ਨੂੰ ਦਵਾਈਆਂ ਦਾ ਛਿੜਕਾਅ ਕਰਨਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਬਾਸਮਤੀ ਦੀ ਫ਼ਸਲ ਨੂੰ ਜ਼ਿਆਦਾ ਛਿੜਕਾਅ ਕਰਨ ਕਰਕੇ ਇਸ 'ਚ ਜਹਿਰਾਂ ਦੀ ਮਾਤਰਾ ਵੱਧ ਆਉਣ ਨਾਲ ਵਿਦੇਸ਼ਾਂ 'ਚ ਬਾਸਮਤੀ ਦੀ ਮੰਗ ਘਟ ਰਹੀ ਹੈ ਤੇ ਵਪਾਰੀ ਵੀ ਇਸ ਨੂੰ ਖ਼ਰੀਦਣ ਨੂੰ ਤਰਜੀਹ ਨਹੀਂ ਦਿੰਦੇ ਜਿਸ ਕਾਰਨ ਬਾਸਮਤੀ ਦਾ ਭਾਅ ਘੱਟ ਮਿਲਣ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਸਕਦਾ ਹੈ | ਇਸ ਮੌਕੇ ਅਸ਼ੋਕ ਸੇਠੀ ਪ੍ਰਧਾਨ ਪੰਜਾਬ ਰਾਈਸ ਐਕਸਪੋਰਟ ਐਸੋਸੀਏਸ਼ਨ, ਡਾ: ਰਿਤੇਸ਼ ਸ਼ਰਮਾ ਵਿਗਿਆਨੀ ਅਪੀਡਾ, ਡਾ: ਜਸਵਿੰਦਰ ਭਾਟੀਆ ਟਰੇਨਰ, ਡਾ: ਆਸਥਾ ਸਹਾਇਕ ਪ੍ਰੋਫੈਸਰ, ਡਾ: ਸੁਖਦੇਵ ਸਿੰਘ ਚਮਿਆਰੀ, ਡਾ: ਤੇਜਿੰਦਰ ਸਿੰਘ, ਜਤਿੰਦਰ ਸਿੰਘ ਦੋਵੇਂ ਖੇਤੀਬਾੜੀ ਅਫ਼ਸਰ, ਡਾ: ਗੁਰਵਿੰਦਰ ਸਿੰਘ ਸੰਧੂ, ਡਾ: ਗੁਰਪ੍ਰੀਤ ਸਿੰਘ, ਡਾ: ਭੁਪਿੰਦਰ ਸਿੰਘ ਤਿੰਨੇ ਖੇਤੀਬਾੜੀ ਵਿਕਾਸ ਅਫ਼ਸਰ, ਹਰਜੀਤ ਸਿੰਘ ਢਿੱਲੋਂ ਅਵਾਣ, ਹਰਭਜਨ ਸਿੰਘ, ਸਵਰਾਜ ਸਿੰਘ, ਜਗਦੀਪ ਸਿੰਘ, ਗੁਰਿੰਦਰ ਸਿੰਘ ਅਤੇ ਸੁਖਮੀਤ ਸਿੰਘ ਤੋਂ ਇਲਾਵਾ ਸ਼ੂਗਰ ਮਿੱਲ ਭਲਾ ਪਿੰਡ ਦੇ ਚੇਅਰਮੈਨ ਸਰਪੰਚ ਦਲਜੀਤ ਸਿੰਘ ਰਾਏਪੁਰ, ਇਕਬਾਲ ਸਿੰਘ ਖਾਨੋਵਾਲ, ਨੰਬਰਦਾਰ ਗੁਰਵੇਲ ਸਿੰਘ ਨਾਨੋਕੇ, ਲਖਵਿੰਦਰ ਸਿੰਘ ਵੰਝਾਂਵਾਲਾ, ਪੰਜਾਬ ਸਿੰਘ ਭੱਖਾ, ਲਾਲੀ ਸੂਰਾਪੁਰ, ਰਜਿੰਦਰ ਸਿੰਘ ਵਸੀਕਾ, ਜੰਡ ਸਿੰਘ ਰਾਏਪੁਰ, ਜਸਪਾਲ ਸਿੰਘ ਰਿਆੜ, ਨੰਬਰਦਾਰ ਬੂਟਾ ਸਿੰਘ, ਸੁਖਦੇਵ ਸਿੰਘ ਕੱਲੋਮਾਹਲ, ਸਾਹਿਬ ਸਿੰਘ ਅੰਬਕੋਟਲੀ, ਬਲਦੇਵ ਸਿੰਘ ਸਾਰੰਗਦੇਵ, ਬਚਿੱਤਰ ਸਿੰਘ, ਅਜੇਪਾਲ ਸਿੰਘ ਧਾਲੀਵਾਲ, ਅਰਜਨ ਸਿੰਘ, ਸੁਖਬੀਰ ਸਿੰਘ ਅਜਨਾਲਾ ਆਦਿ ਹਾਜ਼ਰ ਸਨ |

ਮੈਨੇਜਰ ਨਿਸ਼ਾਂਤ ਜੈਨ ਨੇ ਸੈਂਟਰਲ ਬੈਂਕ ਆਫ਼ ਇੰਡੀਆ ਦੀ ਬਿਆਸ ਬ੍ਰਾਂਚ 'ਚ ਅਹੁਦਾ ਸੰਭਾਲਿਆ

ਬਿਆਸ, 23 ਜੁਲਾਈ (ਪਰਮਜੀਤ ਸਿੰਘ ਰੱਖੜਾ)-ਸੈਂਟਰਲ ਬੈਂਕ ਆਫ ਇੰਡੀਆ ਦੀ ਬਿਆਸ ਬ੍ਰਾਂਚ 'ਚ ਮੈਨੇਜਰ ਨਿਸ਼ਾਂਤ ਜੈਨ ਨੇ ਅਹੁਦਾ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ ਹੈ | ਮੈਨੇਜਰ ਸ੍ਰੀ ਜੈਨ ਦੇ ਅਹੁਦਾ ਸੰਭਾਲਣ ਮੌਕੇ ਬਿਆਸ ਸ਼ਾਖਾ ਦੇ ਹੋਰਨਾਂ ਕਰਮਚਾਰੀਆਂ ਵਲੋਂ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਸਮਰਾ ਨੇ ਕੱਥੂਨੰਗਲ 'ਚ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

ਕੱਥੂਨੰਗਲ, 23 ਜੁਲਾਈ (ਦਲਵਿੰਦਰ ਸਿੰਘ ਰੰਧਾਵਾ)-ਪੰਜਾਬ ਨੰਬਰਦਾਰਾ ਯੂਨੀਅਨ ਸਮਰਾ ਰਜਿ 643 ਦੀ ਮੀਟਿੰਗ ਕਸਬੇ ਦੇ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਜਲੰਧਰ ਤੇ ਸੂਬਾ ਸਕੱਤਰ ਧਰਮਿੰਦਰ ਸਿੰਘ ਖੱਟੜਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਚੇਤਨਪੁਰਾ, 23 ਜੁਲਾਈ (ਮਹਾਂਬੀਰ ਸਿੰਘ ਗਿੱਲ)-ਥਾਣਾ ਝੰਡੇਰ ਦੀ ਪੁਲਿਸ ਵਲੋਂ ਲਸ਼ਕਰੀ ਨੰਗਲ ਦੇ ਬੱਸ ਅੱਡੇ ਤੋਂ ਮੋਟਰਸਾਈਕਲ ਸਵਾਰਾਂ ਤੋਂ 30 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਬਾਰੇ ਥਾਣਾ ਝੰਡੇਰ ਦੇ ਮੁਖੀ ...

ਪੂਰੀ ਖ਼ਬਰ »

ਇਕ ਨੌਜਵਾਨ ਪਿਸਤੌਲ ਤੇ 3 ਨੌਜਵਾਨ ਹੈਰੋਇਨ ਸਮੇਤ ਕਾਬੂ

ਜੈਂਤੀਪੁਰ, 23 ਜੁਲਾਈ (ਭੁਪਿੰਦਰ ਸਿੰਘ ਗਿੱਲ)-ਚੌਕੀ ਇੰਚਾਰਜ ਜਤਿੰਦਰ ਸਿੰਘ ਦੀ ਅਗਵਾਈ 'ਚ 4 ਵਿਅਕਤੀਆਂ ਨੂੰ ਕਾਬੂ ਕਰ ਕੇ ਪਿਸਤੌਲ ਦੇਸੀ ਕੱਟਾ 315 ਬੋਰ ਤੇ ਪੰਜ ਗ੍ਰਾਮ ਹੈਰੋਇਨ ਸਮੇਤ ਅੱਡਾ ਤਲਵੰਡੀ ਖੁੰਮਣ ਤੋਂ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਮੌਕੇ ...

ਪੂਰੀ ਖ਼ਬਰ »

ਧਰਨਾ ਦੇ ਰਹੇ ਪਟਵਾਰੀਆਂ ਨੂੰ ਪੰਜਾਬ ਨੰਬਰਦਾਰ ਯੂਨੀਅਨ (ਗ਼ਾਲਿਬ ਗਰੁੱਪ) ਵਲੋਂ ਸਮਰਥਨ

ਅਜਨਾਲਾ, 23 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਅਜਨਾਲਾ ਵਲੋਂ ਰੈਵੀਨਿਊ ਪਟਵਾਰ/ਕਾਨੂੰਗੋ ਤਾਲਮੇਲ ਕਮੇਟੀ ਦੇ ਫ਼ੈਸਲੇ ਅਨੁਸਾਰ ਤਹਿਸੀਲ ਦਫ਼ਤਰ ਅਜਨਾਲਾ ਵਿਖੇ ਲਗਾਏ ਜਾ ਰਹੇ ਹਫ਼ਤਾਵਾਰੀ ਧਰਨੇ ਦੇ ਦੂਜੇ ਦਿਨ ਉਸ ਵੇਲੇ ...

ਪੂਰੀ ਖ਼ਬਰ »

ਕਾਂਗਰਸੀ ਨੌਜਵਾਨਾਂ ਵਲੋਂ ਵਿਧਾਇਕ ਹਰਪ੍ਰਤਾਪ ਨੂੰ ਸਪੀਕਰ ਬਣਾਉਣ ਦੀ ਮੰਗ

ਅਜਨਾਲਾ, 23 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਨੌਜਵਾਨ ਕਾਂਗਰਸੀ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਸੀਨੀਅਰ ਆਗੂ ਹਰਮਨ ਢਿੱਲੋਂ ਦੀ ਅਗਵਾਈ ਹੇਠ ਅਜਨਾਲਾ ਵਿਖੇ ਹੋਈ | ਇਸ ਮੌਕੇ ਨੌਜਵਾਨ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਪੰਜਾਬ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਦਾ ਚੇਅਰਮੈਨ ਮੱਖਣਵਿੰਡੀ ਵਲੋਂ ਸਵਾਗਤ

ਨਵਾਂ ਪਿੰਡ, 23 ਜੁਲਾਈ (ਜਸਪਾਲ ਸਿੰਘ)-ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਉੱਚ ਕਮਾਨ ਵਲੋਂ ਸੂਬਾ ਕਾਂਗਰਸ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਬਣਾਏ ਜਾਣ 'ਤੇ ਵਿਧਾਇਕ ਬੰਡਾਲਾ ਦੇ ਪ੍ਰਸ਼ੰਸਕਾਂ ਵਲੋਂ ਉਨ੍ਹਾਂ ਨੂੰ ਸਨਮਨਿਤ ਕੀਤੇ ਜਾਣ ਦਾ ਸਿਲਸਿਲਾ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲੇ ਤਿੰਨ ਕਥਿਤ ਦੋਸ਼ੀ ਬਾਬਾ ਬਕਾਲਾ ਅਦਾਲਤ 'ਚ ਪੇਸ਼

ਬਾਬਾ ਬਕਾਲਾ ਸਾਹਿਬ/ਬਿਆਸ, 23 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ, ਪਰਮਜੀਤ ਸਿੰਘ ਰੱਖੜਾ)-ਬਾਬਾ ਬਕਾਲਾ ਸਾਹਿਬ ਵਿਖੇ ਲੁੱਟਾਂ ਖੋਹਾਂ ਕਰਨ ਵਾਲੇ 3 ਵਿਅਕਤੀਆਂ, ਜਿਨ੍ਹਾਂ ਨੂੰ ਕਿ ਕੱਲ੍ਹ ਮੇਨ ਬਜ਼ਾਰ ਬਾਬਾ ਬਕਾਲਾ ਸਾਹਿਬ 'ਚੋਂ ਲੋਕਾਂ ਨੇ ਮੌਕੇ 'ਤੇ ਇਕ ਬੱਚੇ ...

ਪੂਰੀ ਖ਼ਬਰ »

ਜ਼ਿਲ੍ਹਾ ਸੈਸ਼ਨ ਜੱਜ ਮੈਡਮ ਰੰਧਾਵਾ ਗੁ: ਬਾਬਾ ਬਕਾਲਾ ਸਾਹਿਬ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 23 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਗੁਰਦੁਆਰਾ 9ਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਜ਼ਿਲ੍ਹਾ ਸੈਸ਼ਨ ਜੱਜ ਅੰਮਿ੍ਤਸਰ ਮੈਡਮ ਹਰਪ੍ਰੀਤ ਕੌਰ ਰੰਧਾਵਾ ਸ਼ਰਧਾ ਨਾਲ ਨਤਮਸਤਕ ਹੋਏ | ਉਨ੍ਹਾਂ ਕੜਾਹ ਪ੍ਰਸ਼ਾਦਿ ਦੀ ਦੇਗ ਕਰਾਈ ਤੇ ...

ਪੂਰੀ ਖ਼ਬਰ »

ਮਨੁੱਖੀ ਭਲਾਈ ਸੰਸਥਾ ਪੰਜਾਬ ਦੀ ਮੀਟਿੰਗ ਕੱਲ੍ਹ

ਬਾਬਾ ਬਕਾਲਾ ਸਾਹਿਬ, 23 ਅਗਸਤ (ਰਾਜਨ)-ਮਨੁੱਖੀ ਭਲਾਈ ਸੰਸਥਾ (ਰਜਿ:) ਪੰਜਾਬ ਦੇ ਸਮੂਹ ਮੈਂਬਰਾਂ ਦੀ ਇਕ ਅਹਿਮ ਮੀਟਿੰਗ 25 ਜੁਲਾਈ ਨੂੰ 12 ਵਜੇ ਦੁਪਿਹਰ ਨੂੰ ਬਾਬਾ ਬਕਾਲਾ ਸਾਹਿਬ ਸਰੋਵਰ (ਨੇੜੇੇ ਲੰਗਰ ਹਾਲ) ਵਿਖੇ ਹੋ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਪੇਟੀ ਅਫਸਰ ਤਰਸੇਮ ...

ਪੂਰੀ ਖ਼ਬਰ »

ਭੋਮਾ ਵਿਖੇ ਬਾਬਾ ਨਾਂਗਾ ਦੀ ਯਾਦ 'ਚ ਧਾਰਮਿਕ ਤੇ ਖੇਡ ਮੇਲਾ 26 ਤੋਂ

ਚੌਕ ਮਹਿਤਾ, 23 ਜੁਲਾਈ (ਜਗਦੀਸ਼ ਸਿੰਘ ਬਮਰਾਹ)-ਪਿੰਡ ਭੋਮਾ ਵਿਖੇ ਬਾਬਾ ਨਾਂਗਾ ਜੀ ਦੇ ਤਪ ਅਸਥਾਨ 'ਤੇ ਸਾਲਾਨਾ ਧਾਰਮਿਕ ਤੇ ਖੇਡ ਮੇਲਾ 26 ਤੇ 27 ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਤਪ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਦਲਬੀਰ ਸਿੰਘ, ਸਰਪੰਚ ਜਗੀਰ ਸਿੰਘ ਤੇ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ ਨਾਲ 2022 'ਚ ਕਾਂਗਰਸ ਸਰਕਾਰ ਦਾ ਮੁੱਢ ਬੱਝਾ-ਕੁਲਦੀਪ ਛੀਨਾ

ਹਰਸਾ ਛੀਨਾ, 23 ਜੁਲਾਈ (ਕੜਿਆਲ)-ਕਾਂਗਰਸ ਹਾਈਕਮਾਨ ਵਲੋਂ ਨਵਜੋਤ ਸਿੰਘ ਸਿੱਧੂ ਦੇ ਸਿਰ ਪੰਜਾਬ ਕਾਂਗਰਸ ਪ੍ਰਧਾਨ ਦਾ ਤਾਜ ਸਜਾਉਣ ਨਾਲ ਜਿਥੇ ਕਾਂਗਰਸੀ ਵਰਕਰਾਂ 'ਚ ਇਕ ਨਵੀਂ ਰੂਹ ਫੂਕੀ ਗਈ ਹੈ ਉਥੇ ਹੀ ਪਾਰਟੀ ਦੇ ਹੇਠਲੇ ਪੱਧਰ ਦੀ ਲੀਡਰਸ਼ਿਪ ਦੇ ਹੌਂਸਲੇ ਵੀ ਹੋਰ ...

ਪੂਰੀ ਖ਼ਬਰ »

ਸਿੱਧੂ ਦੇ ਤਾਜਪੋਸ਼ੀ ਸਮਾਗਮ 'ਚ ਸੱਚਰ ਖਿਲਚੀਆਂ ਤੋਂ ਕਾਫ਼ਲੇ ਲੈ ਕੇ ਪੁੱਜੇ

ਖਿਲਚੀਆਂ, 23 ਜੁਲਾਈ (ਕਰਮਜੀਤ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਤਾਜਪੋਸ਼ੀ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਤੇ ਸੀਨੀਅਰ ਕਾਂਗਰਸੀ ...

ਪੂਰੀ ਖ਼ਬਰ »

ਅਕਾਲੀ ਆਗੂਆਂ ਤੇ ਕੌ ਾਸਲਰਾਂ ਵਲੋਂ ਕੇਂਦਰ ਵਿਰੁੱਧ ਨਾਅਰੇਬਾਜ਼ੀ

ਅਜਨਾਲਾ, 23 ਜੁਲਾਈ (ਐਸ. ਪ੍ਰਸ਼ੋਤਮ)-ਇਥੇ ਬਾਜ਼ਾਰ 'ਚ ਅਜਨਾਲਾ ਖੇਤੀ ਸਹਿਕਾਰੀ ਬੈਂਕ ਲਿਮ: ਦੇ ਚੇਅਰਮੈਨ ਐਡਵੋਕੇਟ ਜਤਿੰਦਰ ਸਿੰਘ ਚੌਹਾਨ, ਅਕਾਲੀ ਕੌਂਸਲਰ ਆਗੂ ਭੱਟੀ ਜਸਪਾਲ ਸਿੰਘ ਢਿੱਲੋਂ ਤੇ ਅਕਾਲੀ ਦਲ (ਬ) ਸ਼ਹਿਰੀ ਸਰਕਲ ਪ੍ਰਧਾਨ ਪ੍ਰਦੀਪ ਬੰਟਾ ਦੀ ਸਾਂਝੀ ...

ਪੂਰੀ ਖ਼ਬਰ »

ਸਰਹੱਦੀ ਖੇਤਰ ਵਾਲੀਆਂ ਸਾਰੀਆਂ ਸਮੱਸਿਆਵਾਂ ਸੰਭਾਲੀ ਬੈਠਾ ਪਿੰਡ 'ਰਾਣੀਆਂ'

ਬਲਦੇਵ ਸਿੰਘ ਕੰਬੋ 98552-74305 ਬੱਚੀਵਿੰਡ-ਅੰਤਰਰਾਸ਼ਟਰੀ ਸਰਹੱਦ 'ਤੇ ਵਸਣ ਵਾਲਾ ਪਿੰਡ ਰਾਣੀਆਂ ਬੱਚੀਵਿੰਡ ਤੋਂ 8 ਕਿਲੋਮੀਟਰ, ਕਸਬਾ ਚੋਗਾਵਾਂ ਤੋਂ 13 ਕਿਲੋਮੀਟਰ ਦੀ ਦੂਰੀ 'ਤੇ ਵਸਿਆ ਪਿੰਡ ਹੈ | ਦੰਦ ਕਥਾ ਅਨੁਸਾਰ ਰਾਵੀ ਦਰਿਆ ਦਾ ਰਮਣੀਕ ਕਿਨਾਰਾ ਹੋਣ ਕਾਰਨ ਲਾਹੌਰ ਦੇ ...

ਪੂਰੀ ਖ਼ਬਰ »

ਭੋਮਾ ਵਿਖੇ ਬਾਬਾ ਨਾਂਗਾ ਦੀ ਯਾਦ 'ਚ ਧਾਰਮਿਕ ਤੇ ਖੇਡ ਮੇਲਾ 26 ਤੋਂ

ਚੌਕ ਮਹਿਤਾ, 23 ਜੁਲਾਈ (ਜਗਦੀਸ਼ ਸਿੰਘ ਬਮਰਾਹ)-ਪਿੰਡ ਭੋਮਾ ਵਿਖੇ ਬਾਬਾ ਨਾਂਗਾ ਜੀ ਦੇ ਤਪ ਅਸਥਾਨ 'ਤੇ ਸਾਲਾਨਾ ਧਾਰਮਿਕ ਤੇ ਖੇਡ ਮੇਲਾ 26 ਤੇ 27 ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਤਪ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਦਲਬੀਰ ਸਿੰਘ, ਸਰਪੰਚ ਜਗੀਰ ਸਿੰਘ ਤੇ ...

ਪੂਰੀ ਖ਼ਬਰ »

ਮਜੀਠੀਆ ਨੇ ਦਿੱਲੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਮਜੀਠਾ, 23 ਜੁਲਾਈ (ਮਨਿੰਦਰ ਸਿੰਘ ਸੋਖੀ)-ਕੇਂਦਰ ਸਰਕਾਰ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਤੇ ਆਪਣਾ ਜ਼ਿਦ ਵਾਲਾ ਵਤੀਰਾ ਛੱਡ ਕੇ ਪਾਸ ਕੀਤੇ ਕਿਸਾਨ ਵਿਰੋਧੀ ਬਿੱਲ ਤੁਰੰਤ ਵਾਪਸ ਲਵੇ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਮਜੀਠਾ, 23 ਜੁਲਾਈ (ਸੋਖੀ, ਸਹਿਮੀ)-ਕਰ ਤੇ ਆਬਕਾਰੀ ਵਿਭਾਗ ਵਲੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਕਰ ਤੇ ਆਬਕਾਰੀ ਅਫਸਰ ਸੁਖਜੀਤ ਸਿੰਘ ਦੀ ਨਿਗਰਾਨੀ ਹੇਠ ਆਬਕਾਰੀ ਇੰਸਪੈਕਟਰ ਅਵਤਾਰ ਸਿੰਘ ਦੀ ਅਗਵਾਈ ਵਿਚ ਮੁਖਬਰ ਦੀ ਇਤਲਾਹ ...

ਪੂਰੀ ਖ਼ਬਰ »

ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਜੋੜ ਮੇਲਾ 20 ਤੋਂ

ਬਾਬਾ ਬਕਾਲਾ ਸਾਹਿਬ, 23 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ 'ਚ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸੰਸਾਰ ਪ੍ਰਸਿੱਧ ਸਾਲਾਨਾ ਜੋੜ ਮੇਲਾ ਮਿਤੀ 20, 21, 22 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX