ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਗੰਭੀਰ ਪ੍ਰਸਥਿਤੀਆਂ ਹੀ ਮਹਾਂਪੁਰਖਾਂ ਦਾ ਵਿਦਿਆਲਾ ਤੇ ਪਰਖਸ਼ਾਲਾ ਬਣਦੀਆਂ ਹਨ। -ਮਹਾਤਮਾ ਗਾਂਧੀ

ਪਟਿਆਲਾ

ਕਾਂਗਰਸ ਨੇ ਲੋਕਾਂ ਦੀ ਸਾਰ ਨਹੀਂ ਲਈ ਸਗੋਂ ਆਪਣੇ ਹਿਤਾਂ ਨੂੰ ਹਮੇਸ਼ਾ ਪਹਿਲ ਦਿੱਤੀ-ਵਿਸ਼ਨੂੰ ਸ਼ਰਮਾ

ਪਟਿਆਲਾ, 23 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਸ. ਸੋਭਾ ਸਿੰਘ ਫਾਈਨ ਆਰਟਸ ਵਿਭਾਗ ਅਤੇ ਆਰਟ ਗੈਲਰੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਲਾਨਾ ਚਿੱਤਰ ਪ੍ਰਦਰਸ਼ਨੀ ਲਗਵਾਈ ਗਈ ਜਿਸ ਦਾ ਉਦਘਾਟਨ ਕਰਦਿਆਂ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਕਿਹਾ ਕਿ ਕਿਸੇ ਵੀ ਸੱਭਿਅਕ ਸਮਾਜ ਦੇ ਵਿਕਾਸ ਵਿਚ ਕਲਾ ਦੀ ਬਹੁਤ ਵੱਡੀ ਭੂਮਿਕਾ ਹੁੰਦੀ ਹੈ | ਉਨ੍ਹਾਂ ਕਿਹਾ ਕਿ ਕੋਈ ਵੀ ਸਮਾਜ ਉਸ ਸਮੇਂ ਹੀ ਅੱਗੇ ਵਧ ਸਕਦਾ ਹੈ ਜਦੋਂ ਉੱਥੋਂ ਦੇ ਕਲਾਕਾਰਾਂ ਅੰਦਰ ਛੁਪੀ ਪ੍ਰਤਿਭਾ ਬਾਹਰ ਆਉਂਦੀ ਹੈ ਅਤੇ ਉਸ ਸਮਾਜ ਦੇ ਅੱਗੇ ਵਧਣ ਵਿਚ ਇਕ ਅਗਵਾਈ ਕਰਦੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਵਲੋਂ ਇਸ ਵਾਰ ਹੋਰਨਾਂ ਖੇਤਰਾਂ ਦੇ ਨਾਲ- ਨਾਲ ਕਲਾਵਾਂ ਦੇ ਖੇਤਰ ਵਿਚ ਵੀ ਇੰਟੀਗਰੇਟਿਡ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ | ਉਨ੍ਹਾਂ ਪ੍ਰਦਰਸ਼ਨੀ ਵਿਚਲੀਆਂ ਸਾਰੀਆਂ ਤਸਵੀਰਾਂ ਨੂੰ ਵਾਚਿਆ ਅਤੇ ਸੰਬੰਧਿਤ ਵਿਦਿਆਰਥੀਆਂ ਨਾਲ ਕਲਾ-ਵੰਨਗੀਆਂ, ਰੰਗਾਂ, ਸਰੋਤਾਂ ਆਦਿ ਬਾਰੇ ਵਿਚਾਰ ਚਰਚਾ ਕਰਦਿਆਂ ਸਭ ਦੀ ਸ਼ਲਾਘਾ ਕੀਤੀ | ਰਜਿਸਟਰਾਰ ਡਾ. ਵਰਿੰਦਰ ਕੌਸ਼ਿਕ, ਜੋ ਕਿ ਫਾਈਨ ਆਰਟਸ ਵਿਭਾਗ ਦੇ ਮੁਖੀ ਵੀ ਹਨ, ਨੇ ਪ੍ਰਦਰਸ਼ਨੀ ਦੀ ਸ਼ਲਾਘਾ ਕੀਤੀ | ਡੀਨ ਆਰਟਸ ਫੈਕਲਟੀ ਡਾ. ਰਾਜਿੰਦਰ ਗਿੱਲ ਨੇ ਕਲਾਵਾਂ ਦੇ ਹਵਾਲੇ ਨਾਲ ਗੱਲ ਕਰਦਿਆਂ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ | ਵਿਭਾਗ ਇੰਚਾਰਜ ਡਾ. ਅੰਬਾਲਿਕਾ ਸੂਦ ਜੈਕੋਬ ਨੇ ਸਵਾਗਤੀ ਭਾਸ਼ਣ ਦੌਰਾਨ ਵਿਭਾਗ ਦੇ ਇਤਿਹਾਸ, ਪ੍ਰਾਪਤੀਆਂ ਅਤੇ ਹੋਰ ਪੱਖਾਂ ਬਾਰੇ ਦੱਸਿਆ | ਪ੍ਰੋਗਰਾਮ ਦੇ ਕੋਆਰਡੀਨੇਟਰ ਜਸਪ੍ਰੀਤ ਕੌਰ ਅਤੇ ਅਤਿੰਦਰਪਾਲ ਸਿੰਘ ਨੇ ਦੱਸਿਆ ਗਿਆ ਕਿ ਇਹ ਪ੍ਰਦਰਸ਼ਨੀ 20 ਅਕਤੂਬਰ ਤਕ ਜਾਰੀ ਰਹੇਗੀ |

ਨਿਗਮ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਨਾਜਾਇਜ਼ ਉਸਾਰੀਆਂ ਆਵਾਜਾਈ 'ਚ ਵੱਡੀ ਰੁਕਾਵਟ

ਪਟਿਆਲਾ, 23 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਵਧਦੇ ਆਵਾਜਾਈ ਸਾਧਨਾਂ ਕਾਰਨ ਸੁਰੱਖਿਅਤ ਚੱਲਣ ਤੱਕ ਲਈ ਛੋਟੀਆਂ ਪੈਂਦੀਆਂ ਸੜਕਾਂ ਨੂੰ ਨਿਗਮ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਹੋਰ ਵੀ ਬਦਤਰ ਹਾਲਤ ਕੀਤਾ ਜਾ ਰਿਹਾ ਹੈ | ਇਕੱਲੇ ਲੀਲ੍ਹਾ ਭਵਨ ਇਲਾਕੇ 'ਚ ਹੀ ਬਗੈਰ ...

ਪੂਰੀ ਖ਼ਬਰ »

ਗੈਰ ਕਾਨੂੰਨੀ ਹਿਰਾਸਤ 'ਚ ਰੱਖਣ ਸਬੰਧੀ ਮਾਮਲਾ ਦਰਜ

ਨਾਭਾ, 23 ਜੁਲਾਈ (ਕਰਮਜੀਤ ਸਿੰਘ)-ਥਾਣਾ ਕੋਤਵਾਲੀ ਨਾਭਾ ਵਿਖੇ ਰਜਿੰਦਰ ਸਿੰਘ ਪੁੱਤਰ ਗੁਰਬਖ਼ਸ਼ ਸਿੰਘ ਵਾਸੀ ਪਿੰਡ ਧਬਲਾਨ ਥਾਣਾ ਬਖ਼ਸ਼ੀਵਾਲਾ ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਉਸ ਦੇ ਭਰਾ ਨੂੰ ਗ਼ੈਰਕਾਨੰੂਨੀ ਹਿਰਾਸਤ 'ਚ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 3 ਹੋਰ ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ

ਪਟਿਆਲਾ, 23 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸਿਵਲ ਸਰਜਨ ਡਾ. ਪਿ੍ੰਸ ਸੋਢੀ ਨੇ ਦੱਸਿਆ ਕਿ ਅੱਜ ਜ਼ਿਲੇ੍ਹ 'ਚ ਪ੍ਰਾਪਤ 2401 ਕੋਵਿਡ ਰਿਪੋਰਟਾਂ 'ਚੋਂ 03 ਕੋਵਿਡ ਪਾਜ਼ੀਟਿਵ ਕੇਸ ਪਾਏ ਗਏ ਹਨ | ਜਿਨ੍ਹਾਂ 'ਚੋਂ 02 ਕੇਸ ਬਲਾਕ ਭਾਦਸੋਂ ਅਤੇ ਇਕ ਰਾਜਪੁਰਾ ਨਾਲ ਸਬੰਧਿਤ ਹੈ | ਜਿਸ ...

ਪੂਰੀ ਖ਼ਬਰ »

ਲੜਕੀ ਭਜਾ ਕੇ ਲੈ ਜਾਣ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾ ਕੇ ਲੈ ਜਾਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਲੜਕੀ ਦੇ ਪਿਤਾ ਨੇ ਪੁਲਿਸ ਨੰੂ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ ...

ਪੂਰੀ ਖ਼ਬਰ »

ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਪਟਿਆਲਾ, 22 ਜੁਲਾਈ (ਧਾਲੀਵਾਲ)- ਅੱਜ ਪਿੰਡ ਧਰੇੜੀ ਜੱਟਾਂ ਵਿਖੇ ਇਲਾਕੇ ਦੇ ਕਿਸਾਨਾਂ ਵਲੋਂ ਇਕੱਠੇ ਹੋ ਕੇ ਬਠਿੰਡਾ-ਜ਼ੀਰਕਪੁਰ ਹਾਈਵੇ ਉਪਰ ਸਥਿਤ ਟੋਲ ਪਲਾਜ਼ਾ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਕਾਰਨ ਸੜਕੀ ਆਵਾਜਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ ਪਰ ...

ਪੂਰੀ ਖ਼ਬਰ »

ਗਾਂਜੇ ਸਮੇਤ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀ ਕਾਬੂ, ਪਰਚਾ ਦਰਜ

ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ 17 ਕਿੱਲੋ ਗਾਂਜੇ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਮਾਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਆਈ.ਟੀ.ਆਈ. ਚੌਂਕ ...

ਪੂਰੀ ਖ਼ਬਰ »

ਕਾਂਗਰਸ ਦੀ ਡੁੱਬਦੀ ਬੇੜੀ ਨੂੰ ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਬਚਾ ਨਹੀਂ ਸਕੇਗੀ- ਸੁਰਜੀਤ ਸਿੰਘ ਰੱਖੜਾ

ਪਟਿਆਲਾ, 23 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੰਤਰੀ ਪੰਜਾਬ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਪੰਜਾਬ ਚ ਕਾਂਗਰਸ ਦੀ ਡੁੱਬਦੀ ਕਿਸ਼ਤੀ ਨੂੰ ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਬਚਾ ਨਹੀਂ ਸਕੇਗੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ ਦੀ ਮੌਤ ਹੋ ਜਾਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਪਾਸ ਜੈਪਾਲ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਕਾਕਰੂ ...

ਪੂਰੀ ਖ਼ਬਰ »

ਦਿਨ-ਦਿਹਾੜੇ ਔਰਤ ਦਾ ਪਰਸ ਖੋਹਣ ਵਾਲੇ ਦੋ ਕਾਬੂ

ਸੋਨੇ ਦੇ ਗਹਿਣੇ ਅਤੇ ਮੋਬਾਈਲ ਫ਼ੋਨ ਬਰਾਮਦ ਸਮਾਣਾ, 23 ਜੁਲਾਈ (ਸਾਹਿਬ ਸਿੰਘ)-ਸਮਾਣਾ ਪੁਲਿਸ ਨੇ ਬੀਤੀ 20 ਜੁਲਾਈ ਨੂੰ ਚਕਲਾ ਚੌਂਕ ਸਮਾਣਾ ਵਿਖੇ ਦਿਨ ਦਿਹਾੜੇ ਇਕ ਔਰਤ ਦਾ ਪਰਸ ਖੋਹ ਕੇ ਭੱਜਣ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਪਾਸੋਂ ਲੁੱਟੇ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਨੇ ਸਾੜੀ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ

ਪਟਿਆਲਾ, 23 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦਾ ਲਗਾਤਾਰ ਮੋਰਚਾ 12ਵੇਂ ਦਿਨ 'ਚ ਸ਼ਾਮਲ ਹੋ ਗਿਆ ਹੈ | ਸੂਬਾ ਪ੍ਰਧਾਨ ਸੰਦੀਪ ਕੁਮਾਰ ਸ਼ਰਮਾ, ਸੂਬਾ ਵਿੱਤ ਸਕੱਤਰ ਦਵਿੰਦਰ ਸਿੰਘ ਨਾਭਾ ਦੀ ਅਗਵਾਈ ਹੇਠ ਮੀਟਿੰਗ ਕੀਤੀ ...

ਪੂਰੀ ਖ਼ਬਰ »

ਵਿਜੈਇੰਦਰ ਸੋਨੀ ਸਰਬਸੰਮਤੀ ਨਾਲ ਬਣੇ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਦੇ ਪ੍ਰਧਾਨ

ਰਾਜਪੁਰਾ, 23 ਜੁਲਾਈ (ਜੀ.ਪੀ. ਸਿੰਘ)- ਲੈਬਾਰਟਰੀ ਐਸੋਸੀਏਸ਼ਨ ਰਾਜਪੁਰਾ ਦੀ ਅਹਿਮ ਬੈਠਕ ਇੱਥੇ ਸਤਵਿੰਦਰ ਚੌਹਾਨ ਦੀ ਅਗਵਾਈ 'ਚ ਹੋਈ ਜਿਸ 'ਚ ਜ਼ਿਲ੍ਹਾ ਪ੍ਰਧਾਨ ਮੋਹਿਤ ਗੁਪਤਾ ਆਪਣੀ ਟੀਮ ਦੇ ਨਾਲ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਅਗਲੇ 2 ਸਾਲਾਂ ਦੇ ਲਈ ਰਾਜਪੁਰਾ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਗਮ ਲਈ ਵਿਧਾਇਕ ਜਲਾਲਪੁਰ ਦੀ ਅਗਵਾਈ 'ਚ ਪਹੁੰਚਿਆ ਕਾਫ਼ਲਾ

ਘਨੌਰ, 23 ਜੁਲਾਈ (ਜਾਦਵਿੰਦਰ ਸਿੰਘ ਜਲਾਲਪੁਰ)- ਪੰਜਾਬ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਗਮ ਲਈ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਅਗਵਾਈ ਵਿਚ ਵੱਡੀ ਗਿਣਤੀ 'ਚ ਵਰਕਰ ਰਵਾਨਾ ਹੋਏ | ਇਸ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਨੇ ਸਾੜੀ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ

ਪਟਿਆਲਾ, 23 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦਾ ਲਗਾਤਾਰ ਮੋਰਚਾ 12ਵੇਂ ਦਿਨ 'ਚ ਸ਼ਾਮਲ ਹੋ ਗਿਆ ਹੈ | ਸੂਬਾ ਪ੍ਰਧਾਨ ਸੰਦੀਪ ਕੁਮਾਰ ਸ਼ਰਮਾ, ਸੂਬਾ ਵਿੱਤ ਸਕੱਤਰ ਦਵਿੰਦਰ ਸਿੰਘ ਨਾਭਾ ਦੀ ਅਗਵਾਈ ਹੇਠ ਮੀਟਿੰਗ ਕੀਤੀ ...

ਪੂਰੀ ਖ਼ਬਰ »

25 ਜੁਲਾਈ ਨੂੰ ਫ਼ੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਪਟਿਆਲਾ, 23 ਜੁਲਾਈ (ਗੁਰਵਿੰਦਰ ਸਿੰਘ ਔਲਖ)-ਭਾਰਤੀ ਫ਼ੌਜ 'ਚ ਵੱਖ-ਵੱਖ ਵਰਗਾਂ ਵਿਚ ਭਰਤੀ ਲਈ ਸਰੀਰਕ ਟੈੱਸਟਾਂ 'ਚ ਪਾਸ ਹੋਏ ਉਮੀਦਵਾਰਾਂ ਦੀ 25 ਜੁਲਾਈ 2021 ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਕੋਵਿਡ-19 ਤੇ ਬਰਸਾਤਾਂ ਕਾਰਨ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ ...

ਪੂਰੀ ਖ਼ਬਰ »

ਕੁੱਟਮਾਰ ਕਰਨ ਸਬੰਧੀ ਮਾਮਲਾ ਦਰਜ

ਨਾਭਾ, 23 ਜੁਲਾਈ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ 'ਚ ਲਖਵਿੰਦਰ ਕੌਰ ਪਤਨੀ ਮਨਦੀਪ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਅਲਹੋਰਾਂ ਕਲਾਂ ਦੀ ਸ਼ਿਕਾਇਤ 'ਤੇ ਮਨਦੀਪ ਸਿੰਘ ਪੁੱਤਰ ਸੁਰਜੀਤ ਸਿੰਘ, ਸੁਰਜੀਤ ਸਿੰਘ ਵਾਸੀਆਨ ਗੁਰੂ ਤੇਗ ਬਹਾਦਰ ਨਗਰ ਅਲਹੌਰਾਂ ਕਲਾਂ ਨਾਭਾ ...

ਪੂਰੀ ਖ਼ਬਰ »

ਡੀ.ਟੀ.ਐਫ. ਵਲੋਂ 29 ਦੀ 'ਹੱਲਾ ਬੋਲ' ਰੈਲੀ 'ਚ ਵੱਡੇ ਪੱਧਰ 'ਤੇ ਸ਼ਮੂਲੀਅਤ ਕਰਨ ਦਾ ਐਲਾਨ

ਪਟਿਆਲਾ, 23 ਜੁਲਾਈ (ਧਰਮਿੰਦਰ ਸਿੰਘ ਸਿੱਧੂ)-29 ਜੁਲਾਈ ਨੂੰ ਮੁੱਖ ਮੰਤਰੀ ਦੇ ਚੋਣ ਹਲਕੇ ਪਟਿਆਲਾ ਸ਼ਹਿਰ ਵਿਚ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ | ਜਿਸ ਦੌਰਾਨ ਲੋਕਾਂ ਤੋਂ ਕਿਨਾਰਾ ਕਰੀ ਬੈਠੇ ਮੁੱਖ ਮੰਤਰੀ ਅਤੇ ਸਮੁੱਚੀ ਪੰਜਾਬ ਕਾਂਗਰਸ ਅੱਗੇ ਜ਼ਬਰਦਸਤ ਸੰਘਰਸ਼ੀ ...

ਪੂਰੀ ਖ਼ਬਰ »

ਸੂਬੇ ਦੀ ਜਨਤਾ ਅਕਾਲੀ ਦਲ ਦੀ ਸਰਕਾਰ ਵਲੋਂ ਕਰਵਾਏ ਵਿਕਾਸ ਨੂੰ ਯਾਦ ਕਰਨ ਲੱਗੀ-ਬਾਂਸਲ

ਸਮਾਣਾ, 23 ਜੁਲਾਈ (ਟੋਨੀ, ਸ਼ਰਮਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਪਾਰਟੀ ਦੀ ਸਰਕਾਰ ਨੇ ਆਪਣੇ ਹੁਣ ਤੱਕ ਦੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਸੂਬੇ ਦਾ ਕੋਈ ਵਿਕਾਸ ਨਹੀਂ ਕੀਤਾ ਤੇ ਨਾ ਹੀ ਬੇਰੁਜ਼ਗਾਰ ਨੌਜਵਾਨ ...

ਪੂਰੀ ਖ਼ਬਰ »

ਅਕਾਲੀ ਦਲ ਨੇ ਸਿੱਧੇ ਤੌਰ 'ਤੇ ਹਿੰਦੂਆਂ ਨੂੰ ਸੱਤਾ 'ਚ ਭਾਗੀਦਾਰ ਬਣਾਉਣ ਦਾ ਐਲਾਨ ਕੀਤਾ-ਜੁਨੇਜਾ

ਪਟਿਆਲਾ, 23 ਜੁਲਾਈ (ਸਿੱਧੂ)-ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਅੱਜ ਸ਼ਹਿਰ ਦੇ ਫੋਕਲ ਪੁਆਇੰਟ ਵਿਖੇ ਇਕ ਮੀਟਿੰਗ ਕੀਤੀ ਜਿਸ ਵਿਚ ਸ਼ਨੀਵਾਰ ਨੂੰ ਅਕਾਲੀ ਦਲ ਵਲੋਂ ਹਿੰਦੂਆਂ ਨੂੰ ਸੱਤਾ ਵਿਚ ਸਿੱਧੇ ਤੌਰ 'ਤੇ ਭਾਗੀਦਾਰ ਬਣਾਉਣ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਪਟਿਆਲਾ, 23 ਜੁਲਾਈ (ਗੁਰਵਿੰਦਰ ਸਿੰਘ ਔਲਖ)-ਥਾਣਾ ਅਨਾਜ ਮੰਡੀ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਉਸ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੌਲਦਾਰ ਰਣਜੀਤ ਸਿੰਘ ਪਿੰਡ ਅਲੀਪੁਰ ਅਰਾਈਆਂ ਵਿਖੇ ...

ਪੂਰੀ ਖ਼ਬਰ »

ਨਕਦੀ ਸਮੇਤ ਜੂਏਬਾਜ਼ ਕੀਤਾ ਕਾਬੂ

ਸਮਾਣਾ, 23 ਜੁਲਾਈ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਇਕ ਜੂਏਬਾਜ਼ ਨੂੰ ਕਾਬੂ ਕਰਕੇ ਦੜੇ ਸੱਟੇ ਦਾ ਸਮਾਨ ਅਤੇ ਕਰੰਸੀ ਬਰਾਮਦ ਕੀਤੀ ਹੈ | ਥਾਣਾ ਮੁਖੀ ਸਾਹਿਬ ਸਿੰਘ ਨੇ ਦੱਸਿਆ ਕਿ ਹਵਾਲਦਾਰ ਜਗਦੀਸ਼ ਕੁਮਾਰ ਤਹਿਸੀਲ ਚੌਂਕ ...

ਪੂਰੀ ਖ਼ਬਰ »

ਕਿਸਾਨ ਬੀਬੀਆਂ ਨੇ ਧਰਨੇ ਦੌਰਾਨ ਮਨਾਈਆਂ ਤੀਆਂ

ਪਾਤੜਾਂ, 23 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਕਈ ਮਹੀਨਿਆਂ ਤੋਂ ਪਾਤੜਾਂ ਦੇ ਰਿਲਾਇੰਸ ਪੰਪ 'ਤੇ ਧਰਨਾ ਦੇ ਰਹੀਆਂ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀਆਂ ਬੀਬੀਆਂ ਨੇ ਇਸ ਵਾਰ ਤੀਆਂ ਦਾ ਤਿਉਹਾਰ ਨਵੇਕਲੇ ਢੰਗ ਨਾਲ ਮਨਾਇਆ | ਬੀਬੀਆਂ ਵਲੋਂ ਕਿਸਾਨਾਂ ਦੇ ਹੱਕ 'ਚ ਅਤੇ ...

ਪੂਰੀ ਖ਼ਬਰ »

ਹਲਕਾ ਨਿਵਾਸੀਆਂ ਵਲੋਂ ਦਿੱਤੇ ਸਹਿਯੋਗ ਦਾ ਮੁੱਲ ਜ਼ਰੂਰ ਮੋੜਾਂਗੇ : ਬੀਬੀ ਮੁਖਮੈਲਪੁਰ

ਸਰਕਲ ਲੋਹਸਿੰਬਲੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਭਾਰੀ ਇਕੱਠ ਘਨੌਰ, 23 ਜੁਲਾਈ (ਜੋਗੀਪੁਰ)-ਸ਼੍ਰੋਮਣੀ ਅਕਾਲੀ ਦਲ ਦੀ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕਾ ਹਲਕਾ ਘਨੌਰ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਨੇ ਸਰਕਲ ਲੋਹਸਿੰਬਲੀ ਦੇ ਵਰਕਰਾਂ ਦੀ ਮੀਟਿੰਗ ਪਿੰਡ ...

ਪੂਰੀ ਖ਼ਬਰ »

ਮੈਡੀਕਲ ਡੈਂਟਲ ਡਾਕਟਰਾਂ ਵਲੋਂ ਅਣਮਿੱਥੇ ਸਮੇਂ ਲਈ ਰੋਸ ਦੀ ਸ਼ੁਰੂਆਤ

ਪਟਿਆਲਾ, 23 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਰਾਜ ਦੇ ਸਰਕਾਰੀ ਡਾਕਟਰਾਂ ਦੇ ਐਨ.ਪੀ.ਏ. ਸਬੰਧੀ ਛੇਵੇਂ ਤਨਖ਼ਾਹ ਕਮਿਸ਼ਨ ਦੇ ਵਿਰੋਧ 'ਚ ਪੰਜਾਬ ਸਟੇਟ ਮੈਡੀਕਲ ਐਂਡ ਡੈਂਟਲ ਟੀਚਰਜ਼ ਐਸੋਸੀਏਸ਼ਨ ਵਲੋਂ ਕੀਤੇ ਐਲਾਨ ਅਨੁਸਾਰ ਰਾਜ ਭਰ 'ਚ ਸਰਕਾਰੀ ਮੈਡੀਕਲ ਅਤੇ ਡੈਂਟਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX