ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਗੰਭੀਰ ਪ੍ਰਸਥਿਤੀਆਂ ਹੀ ਮਹਾਂਪੁਰਖਾਂ ਦਾ ਵਿਦਿਆਲਾ ਤੇ ਪਰਖਸ਼ਾਲਾ ਬਣਦੀਆਂ ਹਨ। -ਮਹਾਤਮਾ ਗਾਂਧੀ

ਫਰੀਦਕੋਟ

ਐੱਨ. ਪੀ. ਏ. ਨੂੰ ਲੈ ਕੇ ਡਾਕਟਰਾਂ ਦੀ ਹੜਤਾਲ ਜਾਰੀ

ਫ਼ਰੀਦਕੋਟ, 23 ਜੁਲਾਈ (ਜਸਵੰਤ ਸਿੰਘ ਪੁਰਬਾ)-ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਡਾਕਟਰਾਂ ਨੇ ਆਪਣਾ ਪ੍ਰਦਰਸ਼ਨ ਛੇਵੇਂ ਕਮਿਸ਼ਨ ਦੇ ਵਿਰੋਧ ਵਿਚ ਜਾਰੀ ਰੱਖਿਆ ਤੇ ਓ.ਪੀ.ਡੀ. ਵਿਚ ਸਰਕਾਰ ਖ਼ਿਲਾਫ਼ ਨਾਅਰੇ ਲਗਾਏ | ਧਰਨੇ ਦੌਰਾਨ ਮਰੀਜ਼ਾਂ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਡਾਕਟਰਾਂ ਨੇ ਤਿੰਨ ਘੰਟੇ ਧਰਨੇ ਉਪਰੰਤ ਓ.ਪੀ.ਡੀ. ਖੋਲ੍ਹੀ ਤੇ ਮਰੀਜ਼ਾਂ ਦਾ ਇਲਾਜ ਕੀਤਾ | ਐਸੋਸੀਏਸ਼ਨ ਦੇ ਪ੍ਰਧਾਨ ਡਾ. ਚੰਦਨ ਪ੍ਰੀਤ ਨੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ ਜਿਸਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗਾ | ਜਨਰਲ ਸਕੱਤਰ ਡਾ. ਅਮਰਬੀਰ ਬੋਪਾਰਾਏ ਨੇ ਕਿਹਾ ਕਿ ਸਰਕਾਰ ਵਿਧਾਇਕਾਂ ਦੀਆਂ ਤਨਖਾਹਾਂ ਵਧਾਉਣ ਵੇਲੇ ਇਕ ਪਲ ਵੀ ਨਹੀਂ ਲਾਉਂਦੀ, ਪਰ ਜਦੋਂ ਡਾਕਟਰਾਂ ਦੀ ਤਨਖ਼ਾਹ ਜਾਂ ਆਮ ਪਬਲਿਕ ਦੀ ਤਨਖਾਹ ਦੀ ਗੱਲ ਆਉਂਦੀ ਹੈ ਤਾਂ ਕਟੌਤੀ ਕਰ ਦਿੰਦੀ ਹੈ, ਇਹ ਬਹੁਤ ਹੀ ਸ਼ਰਮਨਾਕ ਗੱਲ ਹੈ | ਧਰਨੇ ਦੌਰਾਨ ਮਰੀਜ਼ਾਂ ਨੇ ਵੀ ਡਾਕਟਰਾਂ ਦਾ ਸਾਥ ਦਿੰਦੇ ਹੋਏ ਡਾਕਟਰ ਮਰੀਜ਼ ਏਕੇ ਦੇ ਨਾਅਰੇ ਲਾਉਂਦੇ ਹੋਏ ਧਰਨੇ ਦਾ ਸਮਰਥਨ ਕੀਤਾ | ਵਰਨਣਯੋਗ ਹੈ ਕਿ ਪਿਛਲੇ ਸਮੇਂ ਵਿਚ ਸਰਕਾਰ ਨੇ ਡਾਕਟਰਾਂ ਦਾ ਐੱਨ.ਪੀ.ਏ ਘਟਾ ਕੇ 20 ਪ੍ਰਤੀਸ਼ਤ ਸੈੱਟ ਕਰ ਦਿੱਤਾ ਹੈ ਜੋ ਕਿ ਪਹਿਲਾਂ 25 ਪ੍ਰਤੀਸ਼ਤ ਸੀ | ਜਿਸ ਕਰਕੇ ਉਨ੍ਹਾਂ ਦੀ ਤਨਖਾਹ ਉੱਤੇ ਭਾਰੀ ਕਟੌਤੀ ਹੋ ਰਹੀ ਹੈ | ਧਰਨੇ 'ਚ ਪੰਜਾਬ ਵਿਚ ਪੀ. ਸੀ. ਐੱਮ. ਐੱਸ, ਮੈਡੀਕਲ ਕਾਲਜ ਐਸੋਸੀਏਸ਼ਨ, ਡੈਂਟਲ ਐਸੋਸੀਏਸ਼ਨ, ਵੈਟਰਨ ਐਸੋਸੀਏਸ਼ਨ ਆਯੁਰਵੈਦਿਕ ਅਤੇ ਹੋਮਿਓਪੈਥਿਕ ਐਸੋਸੀਏਸ਼ਨ ਦੇ ਸਾਰੇ ਡਾਕਟਰ ਇਕੱਠੇ ਹੋ ਕੇ ਸਰਕਾਰ ਦੇ ਇਸ ਫ਼ੈਸਲੇ ਦਾ ਵਿਰੋਧ ਕਰ ਰਹੇ ਹਨ | ਧਰਨੇ 'ਚ ਡਾ. ਪ੍ਰਦੀਪ, ਡਾ. ਸੀਮਾ ਭੱਟੀ, ਡਾ. ਪ੍ਰਵੀਨ, ਡਾ. ਸੰਜੇ ਗੁਪਤਾ, ਡਾ. ਵਰੁਣ ਕੌਲ, ਡਾ. ਹਰਪ੍ਰੀਤ ਕੌਰ ਅਤੇ ਡਾ. ਸਰਿਤਾ, ਡਾ. ਵਿਸ਼ਾਲ ਤੇ ਡਾ. ਗਗਨ ਆਦਿ ਹਾਜ਼ਰ ਸਨ |

ਆਪਣੇ ਰਾਜ-ਭਾਗ ਬਿਨਾਂ ਸਿੱਖ ਕੌਮ ਦੇ ਮਸਲੇ ਹੱਲ ਨਹੀਂ ਹੋਣਗੇ-ਸਿਮਰਨਜੀਤ ਸਿੰਘ ਮਾਨ

ਬਰਗਾੜੀ, 23 ਜੁਲਾਈ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਇਕ ਜੁਲਾਈ ਤੋਂ ਸ਼ੁਰੂ ਕੀਤੇ ਬਰਗਾੜੀ ਇਨਸਾਫ਼ ਮੋਰਚੇ ਦੇ 23ਵੇਂ ਦਿਨ ਅੱਜ ਮੋਹਾਲੀ ਤੋਂ 10 ਸਿੰਘਾਂ ਦੇ 20ਵੇਂ ਜਥੇ ਨੇ ਗਿ੍ਫ਼ਤਾਰੀ ਦਿੱਤੀ | ਇਸ ਜਥੇ ਵਿਚ ਨਵਜੋਤ ਸਿੰਘ ਬਨੂੰੜ, ਗੁਰਮੇਲ ...

ਪੂਰੀ ਖ਼ਬਰ »

ਮੌਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਲਈ ਅਗੇਤੇ ਪ੍ਰਬੰਧਾਂ ਸਬੰਧੀ ਮੀਟਿੰਗ

ਫ਼ਰੀਦਕੋਟ, 23 ਜੁਲਾਈ (ਜਸਵੰਤ ਸਿੰਘ ਪੁਰਬਾ)-ਮਾਨਸੂਨ ਸੀਜ਼ਨ-2021 ਦੌਰਾਨ ਸੰਭਾਵਿਤ ਹੜ੍ਹਾਂ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਗੇਤੇ ਪ੍ਰਬੰਧ ਕਰਨ ਲਈ ਵੱਖ-ਵੱਖ ਵਿਭਾਗਾਂ ਦੀ ਵਿਸ਼ੇਸ਼ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਰੀਦਕੋਟ 'ਚ 180037 ਲੋਕਾਂ ਦੇ ਲੱਗ ਚੁੱਕੀ ਹੈ ਕੋਰੋਨਾ ਵੈਕਸੀਨ-ਸਿਵਲ ਸਰਜਨ

ਫ਼ਰੀਦਕੋਟ, 23 ਜੁਲਾਈ (ਚਰਨਜੀਤ ਸਿੰਘ ਗੋਂਦਾਰਾ)-ਜ਼ਿਲ੍ਹਾ ਫ਼ਰੀਦਕੋਟ 'ਚ ਅੱਜ ਤੱਕ 180037 ਲੋਕਾਂ ਦੇ ਕੋਰੋਨਾ ਵੈਕਸੀਨ ਲਗਾਈ ਜਾ ਚੁੱਕੀ ਹੈ, ਜਿਸ 'ਚ 143346 ਲੋਕਾਂ ਨੂੰ ਪਹਿਲੀ ਡੋਜ ਅਤੇ 36691 ਲੋਕਾਂ ਨੂੰ ਦੂਜੀ ਡੋਜ ਲਗਵਾਈ ਜਾ ਚੁੱਕੀ ਹੈ | ਸਥਾਨਕ ਸਿਵਲ ਹਸਪਤਾਲ 'ਚ ਇਹ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਾਉਣ ਵਾਲੇ ਵਿਰੁੱਧ ਮਾਮਲਾ ਦਰਜ

ਕੋਟਕਪੂਰਾ, 23 ਜੁਲਾਈ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹਿਰ ਦੇ ਇਕ ਵਸਨੀਕ ਵਿਅਕਤੀ ਨੇ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੂੰ ਬਿਆਨ ਦੇ ਕੇ ਦੱਸਿਆ ਹੈ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ ਤੇ ਉਸਦੇ ਦੋ ਬੱਚੇ ਹਨ, ਜਿਸ ਵਿਚ ਇਕ ਲੜਕੀ ਉਮਰ ਕਰੀਬ 15 ਸਾਲ ਅਤੇ ...

ਪੂਰੀ ਖ਼ਬਰ »

'ਕਿਸ ਮੇਂ ਕਿਤਨਾ ਹੈ ਦਮ' ਸ਼ੋਅ ਦੇ ਫ਼ਾਈਨਲ 'ਚ ਪਹੁੰਚਿਆ ਏਕਮਜੋਤ

ਫ਼ਰੀਦਕੋਟ, 23 ਜੁਲਾਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਨਿਵਾਸੀ ਸਤਵੀਰ ਸਿੰਘ ਰਿੱਕੀ ਤੇ ਮਨਜੀਤ ਕੌਰ ਦੇ ਫ਼ਰਜ਼ੰਦ 6 ਸਾਲਾ ਏਕਮਜੋਤ ਸਿੰਘ ਲਿਟਲ ਐਂਜਲ ਸਕੂਲ ਦਾ ਵਿਦਿਆਰਥੀ ਹੈ ਤੇ ਪੰਜਾਬ ਵਿਰਾਸਤ ਭੰਗੜਾ ਅਕੈਡਮੀ ਵਿਚ ਗੁਰਦਰਸ਼ਨ ਸਿੰਘ ਲਵੀ ਕੋਚ ਤੋਂ ਭੰਗੜੇ ਦੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਰੀਦਕੋਟ, 23 ਜੁਲਾਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਦੀ ਪੁਲਿਸ ਵਲੋਂ ਇਕ ਨੌਜਵਾਨ ਨੂੰ ਸ਼ੱਕ ਦੀ ਬਿਨਾਹ 'ਤੇ ਕਾਬੂ ਕਰਕੇ 260 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ...

ਪੂਰੀ ਖ਼ਬਰ »

ਨਿੱਜੀਕਰਨ ਨੀਤੀ ਵਿਰੁੱਧ ਬੀਮਾ ਕਰਮਚਾਰੀਆ ਵਲੋਂ ਰੋਸ ਪ੍ਰਦਰਸ਼ਨ

ਫ਼ਰੀਦਕੋਟ, 23 ਜੁਲਾਈ (ਸਰਬਜੀਤ ਸਿੰਘ)-ਦੇਸ਼ ਦੀਆਂ ਰਾਸ਼ਟਰੀ ਟਰੇਡ ਯੂਨੀਅਨਾਂ ਦੇ ਬੁਲਾਵੇ 'ਤੇ ਕੇਂਦਰ ਸਰਕਾਰ ਤੇ ਰਾਜ ਸਰਕਾਰ ਵਲੋਂ ਲਿਆਂਦੀ ਗਈ ਵਿਨਾਸ਼ਕਾਰੀ ਨਿੱਜੀਕਰਨ ਦੀ ਨੀਤੀਆਂ ਦੇ ਖ਼ਿਲਾਫ਼ ਭਾਰਤੀ ਜੀਵਨ ਬੀਮਾ ਨਿਗਮ ਦੇ ਕਰਮਚਾਰੀਆਂ ਵਲੋਂ ਅੱਜ ਸ਼ਾਖਾ ...

ਪੂਰੀ ਖ਼ਬਰ »

ਖੇਤੀਬਾੜੀ ਸਬ ਇੰਸਪੈਕਟਰ ਐਸੋਸੀਏਸ਼ਨ ਵਲੋਂ ਰੋਸ ਪ੍ਰਦਰਸ਼ਨ

ਫ਼ਰੀਦਕੋਟ, 23 ਜੁਲਾਈ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਸਮੂਹ ਖੇਤੀਬਾੜੀ ਸਬ ਇੰਸਪੈਕਟਰਾਂ ਨੇ 6ਵੇਂ ਪੇਅ ਕਮਿਸ਼ਨ ਖ਼ਿਲਾਫ਼ ਆਪਣੇ-ਆਪਣੇ ਜ਼ਿਲ੍ਹਾ ਪੱਧਰ ਦੇ ਦਫ਼ਤਰਾਂ ਵਿਚ ਧਰਨਾ ਦਿੱਤਾ | ਖੇਤੀਬਾੜੀ ਦਫ਼ਤਰ ਵਿਖੇ ਤਾਇਨਾਤ ਗਰਬਚਨ ਸਿੰਘ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਨਵੇਂ ਬਣੇ ਪ੍ਰਧਾਨ ਨੇ ਅਹੁਦਾ ਸੰਭਾਲਿਆ

ਕੋਟਕਪੂਰਾ, 23 ਜੁਲਾਈ (ਮੋਹਰ ਸਿੰਘ ਗਿੱਲ, ਮੇਘਰਾਜ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ:-6 ਤੋਂ ਚੋਣ ਜਿੱਤੇ ਕੌਂਸਲਰ ਭੁਪਿੰਦਰ ਸਿੰਘ ਸੱਗੂ ਵਲੋਂ ਅੱਜ ਰਸਮੀ ਤੌਰ 'ਤੇ ਨਗਰ ਕੌਂਸਲ ਕੋਟਕਪੂਰਾ ਦੇ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ | ਅਜੈਪਾਲ ਸਿੰਘ ਸੰਧੂ ਪ੍ਰਧਾਨ ਜ਼ਿਲ੍ਹਾ ...

ਪੂਰੀ ਖ਼ਬਰ »

ਡਾਕਟਰ ਦੇ ਘਰ 'ਚ ਚੋਰੀ

ਫ਼ਰੀਦਕੋਟ, 23 ਜੁਲਾਈ (ਸਰਬਜੀਤ ਸਿੰਘ)-ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਕੈਂਪਸ 'ਚ ਰਹਿੰਦੇ ਇਕ ਡਾਕਟਰ ਦੇ ਘਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਚੋਰ ਸੀ.ਸੀ.ਟੀ.ਵੀ. ਕੈਮਰੇ ਨੂੰ ਵੀ ਨੁਕਸਾਨ ਪਹੁੰਚਾ ਕੇ ਘਰ ਦਾ ਦਰਵਾਜਾ ਤੋੜ ਕੇ ਰਸੋਈ ...

ਪੂਰੀ ਖ਼ਬਰ »

ਸਰਵ ਸਿੱਖਿਆ ਅਭਿਆਨ/ਮਿਡ-ਡੇ-ਮੀਲ ਦਫ਼ਤਰੀ ਕਾਮੇ ਭਲਕੇ ਕਰਨਗੇ ਮੰਤਰੀ ਓ. ਪੀ. ਸੋਨੀ ਦੇ ਘਰ ਵੱਲ ਮਾਰਚ

ਫ਼ਰੀਦਕੋਟ, 23 ਜੁਲਾਈ (ਸਰਬਜੀਤ ਸਿੰਘ)-ਸਰਵ ਸਿੱਖਿਆ ਅਭਿਆਨ/ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੀ ਹੋਈ ਮੀਟਿੰਗ ਦੌਰਾਨ ਆਗੂ ਸੁਖਵਿੰਦਰ ਕੌਰ, ਰਣਬੀਰ ਸਿੰਘ, ਸੰਗੀਤਾ, ਕੁਲਜੀਤ ਸਿੰਘ, ਜਗਸੀਰ ਸਿੰਘ, ਪੰਕਜ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਮੁਲਾਜ਼ਮਾਂ ਤੇ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਕੋਰੋਨਾ ਦਾ 1 ਨਵਾਂ ਮਾਮਲਾ ਆਇਆ

ਫ਼ਰੀਦਕੋਟ, 23 ਜੁਲਾਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 1 ਨਵਾਂ ਕੋਰੋਨਾ ਦਾ ਮਾਮਲਾ ਸਾਹਮਣੇ ਆਇਆ ਹੈ | ਜ਼ਿਲ੍ਹੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 28 ਹੋ ਗਈ ਹੈ | ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਫ਼ਰੀਦਕੋਟ ਦੇ ਹਵਾਲਾਤੀ ਤੋਂ ਮੋਬਾਈਲ ਫ਼ੋਨ ਬਰਾਮਦ

ਫ਼ਰੀਦਕੋਟ, 23 ਜੁਲਾਈ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਤਲਾਸ਼ੀ ਦੌਰਾਨ ਇਕ ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ਦੇ ਬਰਾਮਦ ਹੋਣ ਦੀ ਸੂਚਨਾ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ...

ਪੂਰੀ ਖ਼ਬਰ »

ਸਵ. ਚਮਕੌਰ ਸਿੰਘ ਸੰਧੂ ਨੂੰ ਸ਼ਰਧਾਂਜਲੀਆਂ ਭੇਟ

ਕੋਟਕਪੂਰਾ, 23 ਜੁਲਾਈ (ਮੇਘਰਾਜ)-ਕੋਟਕਪੁਰਾ ਨਿਵਾਸੀ ਚਮਕੌਰ ਸਿੰਘ ਸੰਧੂ ਪੁੱਤਰ ਸਵ. ਗੁਰਚਰਨ ਸਿੰਘ ਸੰਧੂ ਦੀ ਬੀਤੀ 15 ਜੁਲਾਈ ਨੂੰ ਸੰਖੇਪ ਬਿਮਾਰੀ ਤੋਂ ਬਾਅਦ ਮੌਤ ਹੋ ਗਈ ਸੀ | ਅੱਜ ਉਨ੍ਹਾਂ ਨਮਿਤ ਸਥਾਨਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਜੈਤੋ ਰੋਡ ਵਿਖੇ ਅੰਤਿਮ ...

ਪੂਰੀ ਖ਼ਬਰ »

ਜਥੇਬੰਦੀ ਦਾ ਵਿਸਥਾਰ ਕਰਨ ਸਬੰਧੀ ਨਵੇਂ ਅਹੁਦੇਦਾਰਾਂ ਦੀ ਚੋਣ

ਸਾਦਿਕ, 23 ਜੁਲਾਈ (ਗੁਰਭੇਜ ਸਿੰਘ ਚੌਹਾਨ)-ਨਵੀਂ ਉੱਭਰਕੇ ਆ ਰਹੀ ਜਥੇਬੰਦੀ ਸ: ਜੱਸਾ ਸਿੰਘ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਆਪਣੇ ਸੰਗਠਨ ਦੀ ਮਜ਼ਬੂਤੀ ਤੇ ਵਿਸਥਾਰ ਸਬੰਧੀ ਮਨਜੀਤ ਸਿੰਘ ਔਲਖ ਸੂਬਾ ਪ੍ਰਧਾਨ ਅਤੇ ਆਸਾ ਸਿੰਘ ਦੀ ਅਗਵਾਈ 'ਚ ਰਾਮਗੜ੍ਹੀਆ ...

ਪੂਰੀ ਖ਼ਬਰ »

ਪੀ. ਬੀ. ਜੀ. ਵੈੱਲਫ਼ੇਅਰ ਕਲੱਬ ਦੀ ਇਕੱਤਰਤਾ ਹੋਈ

ਕੋਟਕਪੁੂਰਾ, 23 ਜੁਲਾਈ (ਮੋਹਰ ਸਿੰਘ ਗਿੱਲ, ਮੇਘਰਾਜ)-ਪੀ. ਬੀ. ਜੀ. ਵੈਲਫੇਅਰ ਕਲੱਬ ਦੇ ਨਵੇਂ ਬਣੇ ਪ੍ਰਧਾਨ ਰਾਜੀਵ ਮਲਿਕ ਨੇ ਨਵੀਂ ਕਾਰਜਕਾਰਨੀ ਦਾ ਐਲਾਨ ਕਰਨ ਮੌਕੇ ਕਰਵਾਏ ਗਏ 'ਪਰਿਵਾਰਕ ਮਿਲਣੀ ਸਮਾਰੋਹ' ਵਿਚ ਸ਼ਹਿਰ ਦੀਆਂ ੳੁੱਘੀਆਂ ਸ਼ਖ਼ਸੀਅਤਾਂ ਨੇ ਸ਼ਮੂਲੀਅਤ ...

ਪੂਰੀ ਖ਼ਬਰ »

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਿਰੋਗ ਬਾਲ ਆਸ਼ਰਮ ਤੇ ਰਾਧਾ ਕਿ੍ਸ਼ਨ ਧਾਮ ਦਾ ਦੌਰਾ

ਫ਼ਰੀਦਕੋਟ, 23 ਜੁਲਾਈ (ਜਸਵੰਤ ਸਿੰਘ ਪੁਰਬਾ)-ਸੁਮੀਤ ਮਲਹੋਤਰਾ ਜ਼ਿਲ੍ਹਾ ਤੇ ਸੈਸ਼ਨਜ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀਮਤੀ ਅਮਨ ਸ਼ਰਮਾ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ...

ਪੂਰੀ ਖ਼ਬਰ »

ਪਵਨ ਗੋਇਲ ਦੀ ਨਿਯੁਕਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਜੈਤੋ, 23 ਜੁਲਾਈ (ਭੋਲਾ ਸ਼ਰਮਾ)-ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਦੇ ਚੇਅਰਮੈਨ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਪਵਨ ਗੋਇਲ ਜੈਤੋ ਸਪੁੱਤਰ ਮਰਹੂਮ ਸ੍ਰੀ ਲਾਲਾ ਭਗਵਾਨ ਦਾਸ (ਸਾਬਕਾ ...

ਪੂਰੀ ਖ਼ਬਰ »

ਅਡਾਨੀ ਸੈਲੋ ਪਲਾਂਟ ਅੱਗੇ ਕਿਸਾਨਾਂ ਵਲੋਂ ਰੋਸ ਧਰਨਾ ਜਾਰੀ

ਕੋਟਕਪੂਰਾ, 23 ਜੁਲਾਈ (ਮੋਹਰ ਸਿੰਘ ਗਿੱਲ)-ਸਥਾਨਕ ਅਡਾਨੀ ਸੈਲੋ ਪਲਾਂਟ ਸਾਹਮਣੇ 21 ਜੂਨ ਤੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਸਾਂਝੇ ਤੌਰ 'ਤੇ ਦਿੱਤਾ ਜਾ ਰਿਹਾ ਧਰਨਾ 33ਵੇਂ ਦਿਨ ਵੀ ਲਗਾਤਾਰ ਜਾਰੀ ਰਿਹਾ | ਇਸ ਮੌਕੇ ਬਲਾਕ ਪ੍ਰਧਾਨ ਬੀ. ਕੇ. ਯੂ. ਸਿੱਧੂਪੁਰ ...

ਪੂਰੀ ਖ਼ਬਰ »

ਕੈਂਸਰ ਰੋਕੋ ਸੇਵਾ ਸੁਸਾਇਟੀ ਨੇ ਵੱਖ-ਵੱਖ ਪਿੰਡਾਂ 'ਚ ਲਗਾਇਆ ਬੂਟਿਆਂ ਦਾ ਲੰਗਰ

ਫ਼ਰੀਦਕੋਟ, 23 ਜੁਲਾਈ (ਜਸਵੰਤ ਸਿੰਘ ਪੁਰਬਾ)-ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵਲੋਂ ਵਾਤਾਵਰਨ ਦੀ ਸੰਭਾਲ ਲਈ ਵੱਖ-ਵੱਖ ਪਿੰਡਾਂ 'ਚ ਮੁਫ਼ਤ ਬੂਟੇ ਵੰਡਣ ਦਾ ਉਪਰਾਲਾ ਨਿਰੰਤਰ ਜਾਰੀ ਹੈ | ਸੰਸਥਾ ਦੇ ਸੰਸਥਾਪਕ ਗੁਰਪ੍ਰੀਤ ਸਿੰਘ ਚੰਦਬਾਜਾ ਅਤੇ ਸੀਨੀਅਰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਵਿਧਾਇਕ ਕਿੱਕੀ ਢਿੱਲੋਂ ਤੇ ਸਨੀ ਬਰਾੜ ਦੇ ਘਰ ਦਾ ਘਿਰਾਓ 26 ਨੂੰ

ਕੋਟਕਪੂਰਾ, 23 ਜੁਲਾਈ (ਮੋਹਰ ਸਿੰਘ ਗਿੱਲ)-ਮੈਡੀਕਲ ਪ੍ਰੈਕਟੀਸਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੀ ਨਵੀਂ ਚੁਣੀ ਜ਼ਿਲ੍ਹਾ ਕਮੇਟੀ, ੳੁੱਚ ਪੱਧਰੀ ਕਮੇਟੀ ਤੇ ਜ਼ਿਲ੍ਹਾ ਫ਼ਰੀਦਕੋਟ ਦੇ ਸਾਰੇ ਬਲਾਕ ਪ੍ਰਧਾਨਾਂ ਵਲੋਂ ਡਾ. ਰਸ਼ਪਾਲ ਸਿੰਘ ਸੰਧੂ ਅਗਵਾਈ ਹੇਠ ...

ਪੂਰੀ ਖ਼ਬਰ »

ਪਵਨ ਗੋਇਲ ਦੀ ਕਾਰਜਕਾਰੀ ਪ੍ਰਧਾਨ ਵਜੋਂ ਨਿਯੁਕਤੀ ਸ਼ਲਾਘਾਯੋਗ-ਬਰਾੜ

ਕੋਟਕਪੁੂਰਾ, 23 ਜੁਲਾਈ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਜਨਰਲ ਸਕੱਤਰ ਤੇ ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਬਰਾੜ ਖਾਰਾ ਨੇ ਕਿਹਾ ਕਿ ਕੁੱਲ ਹਿੰਦ ਕਾਂਗਰਸ ਪਾਰਟੀ ਵਲੋਂ ਪਵਨ ਗੋਇਲ ਜੈਤੋ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ...

ਪੂਰੀ ਖ਼ਬਰ »

'ਨੀਟ' ਪ੍ਰੀਖਿਆ 'ਚ ਮੈਡੀਕਲ ਦਾਖ਼ਲੇ ਸਬੰਧੀ ਐੱਸ.ਡੀ.ਐੱਮ. ਨੂੰ ਦਿੱਤਾ ਮੰਗ ਪੱਤਰ

ਕੋਟਕਪੂਰਾ, 23 ਜੁਲਾਈ (ਮੋਹਰ ਸਿੰਘ ਗਿੱਲ)-ਮੈਡੀਕਲ ਦਾਖ਼ਲੇ ਲਈ 12 ਸਤੰਬਰ 2021 ਨੂੰ ਹੋਣ ਵਾਲੀ 'ਨੀਟ' ਪ੍ਰੀਖਿਆ ਵਿਚ ਓ.ਬੀ.ਸੀ. ਵਰਗ ਨੂੰ ਭਾਰਤ ਸਰਕਾਰ ਵਲੋਂ ਬਣਦਾ ਰਾਖਵਾਂਕਰਨ ਨਾ ਦਿੱਤੇ ਜਾਣ ਦੇ ਰੋਸ ਵਜੋਂ ਰਾਸ਼ਟਰੀ ਪਛੜਾ ਵਰਗ ਓ.ਬੀ.ਸੀ. ਮੋਰਚਾ ਕੋਟਕਪੂਰਾ ਦੇ ...

ਪੂਰੀ ਖ਼ਬਰ »

ਬੀਬੀ ਭਾਗੀਕੇ ਮੋਗਾ ਬਲਾਕ-1 ਦੇ ਸਰਪੰਚਾਂ ਨਾਲ ਅੱਜ ਕਰਨਗੇ ਮੀਟਿੰਗ

ਅਜੀਤਵਾਲ, 23 ਜੁਲਾਈ (ਗਾਲਿਬ)-ਨਿਹਾਲ ਸਿੰਘ ਵਾਲਾ ਹਲਕਾ ਦੇ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਗਾ ਬਲਾਕ-1 ਦੇ ਸਾਰੇ ਸਰਪੰਚ ਕਾਂਗਰਸੀ ਆਗੂਆਂ ਦੀ ਅਹਿਮ ਮੀਟਿੰਗ 24 ਜੁਲਾਈ ਦਿਨ ਸਨਿੱਚਰਵਾਰ 10 ਵਜੇ ਮਾਰਕੀਟ ਕਮੇਟੀ ਅਜੀਤਵਾਲ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਪ੍ਰਾਈਵੇਟ ਮੈਡੀਕਲ ਲੈਬਾਰਟਰੀ ਟੈਕਨੀਸ਼ਨਾਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਵਲੋਂ ਡੇਂਗੂ, ਮਲੇਰੀਏ ਤੇ ਹੋਰ ਵੈਕਟਰ ਬੌਰਨ ਬਿਮਾਰੀਆਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਜ਼ਿਲੇ੍ਹ ਦੇ ਪ੍ਰਾਈਵੇਟ ਮੈਡੀਕਲ ਲੈਬਾਰਟਰੀ ਟੈਕਨੀਸ਼ਨਾਂ ...

ਪੂਰੀ ਖ਼ਬਰ »

ਡੀ. ਸੀ. ਵਲੋਂ ਜ਼ਿਲ੍ਹੇ ਦੀ ਸਾਲਾਨਾ ਕਰਜ਼ਾ ਯੋਜਨਾ ਕੀਤੀ ਜਾਰੀ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਐੱਮ. ਕੇ. ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਜ਼ਿਲ੍ਹੇ ਦੀ ਸਲਾਨਾ ਕਰਜ਼ਾ ਯੋਜਨਾ 2021-2022 ਸਟੇਟ ਬੈਂਕ ਆਫ਼ ਇੰਡੀਆ ਜਾਰੀ ਕੀਤੀ | ਇਸ ਮੌਕੇ ਏ. ਜੀ. ਐੱਮ. ਨਾਬਾਰਡ ...

ਪੂਰੀ ਖ਼ਬਰ »

ਹਲਕਾ ਲੰਬੀ 'ਚ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਜ਼ਿਲ੍ਹਾ ਪ੍ਰਧਾਨ ਖੁੱਡੀਆਂ ਨੇ ਕਾਂਗਰਸ ਨੂੰ ਕਿਹਾ ਅਲਵਿਦਾ

ਲੰਬੀ, 23 ਜੁਲਾਈ (ਮੇਵਾ ਸਿੰਘ)-ਹਲਕਾ ਲੰਬੀ ਦੇ ਪਿੰਡ ਖੁੱਡੀਆਂ ਗੁਲਾਬ ਸਿੰਘ ਵਿਖੇ ਬਲਾਕ ਲੰਬੀ ਦੇ ਕਾਂਗਰਸੀ ਸਰਪੰਚ, ਪੰਚ, ਬਲਾਕ ਸੰਮਤੀ ਮੈਂਬਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਬਲਾਕ ਪ੍ਰਧਾਨ, ਕਾਂਗਰਸੀ ਆਗੂ ਤੇ ਵਰਕਰਾਂ ਦਾ ਇਕੱਠ ਹੋਇਆ | ਇਸ ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਪਾਵਰਕਾਮ ਦੇ ਆਊਟਸੋਰਸ ਕਾਮਿਆਂ ਵਲੋਂ ਪੱਕੇ ਕਰਨ ਦੀ ਮੰਗ

ਫ਼ਰੀਦਕੋਟ, 23 ਜੁਲਾਈ (ਸਰਬਜੀਤ ਸਿੰਘ)-ਸਪੋਟ ਬਿਲਿੰਗ ਯੂਨੀਅਨ ਪੰਜਾਬ ਵਲੋਂ ਕੀਤੀ ਗਈ ਇਕ ਮੀਟਿੰਗ ਦੌਰਾਨ ਮੰਗ ਕੀਤੀ ਕਿ ਪਾਵਰਕਾਮ ਲਈ ਆਊਟਸੋਰਸ ਰਾਹੀਂ ਕੰਮ ਕਰਦੇ ਸਮੂਹ ਕਾਮਿਆਂ ਨੂੰ ਨਿਗਮ 'ਚ ਲਿਆ ਕੇ ਪੱਕਾ ਕੀਤਾ ਜਾਵੇ | ਯੂਨੀਅਨ ਆਗੂ ਗੁਰਵਿੰਦਰ ਸਿੰਘ, ...

ਪੂਰੀ ਖ਼ਬਰ »

ਬੱਚਿਆਂ ਦੇ ਰਾਸ਼ਟਰੀ ਬਹਾਦਰੀ ਐਵਾਰਡ ਲਈ ਅਰਜ਼ੀਆਂ ਦੀ ਮੰਗ

ਫ਼ਰੀਦਕੋਟ, 23 ਜੁਲਾਈ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਬਾਲ ਭਲਾਈ ਕੌਂਸ਼ਲ ਫ਼ਰੀਦਕੋਟ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਇੰਡੀਅਨ ਕੌਂਸਲ ਆਫ਼ ਚਾਈਲਡ ਵੈਲਫੇਅਰ (ਆਈ. ਸੀ. ਸੀ. ਡਬਲਿਯੂ.) ਨਵੀਂ ਦਿੱਲੀ ਵਲੋਂ 6 ਤੋਂ 18 ਸਾਲ ਦੇ ਬੱਚੇ ਜਿਨ੍ਹਾਂ ਨੇ ...

ਪੂਰੀ ਖ਼ਬਰ »

ਪਵਨ ਗੋਇਲ ਨੂੰ ਕਾਰਜਕਾਰੀ ਪ੍ਰਧਾਨ ਬਣਾਏ ਜਾਣ ਨਾਲ ਕਾਂਗਰਸ ਨੂੰ ਮਿਲੇਗੀ ਮਜ਼ਬੂਤੀ-ਗੋਰੀਆ

ਜੈਤੋ, 23 ਜੁਲਾਈ (ਭੋਲਾ ਸ਼ਰਮਾ)-ਸੁਆਮੀ ਵਿਵੇਕਾਨੰਦ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਬਨੂੰੜ ਦੇ ਚੇਅਰਮੈਨ, ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਤੇ ਉੱਘੇ ਸਮਾਜ ਸੇਵੀ ਅਸ਼ਵਨੀ ਕੁਮਾਰ ਗਰਗ ...

ਪੂਰੀ ਖ਼ਬਰ »

ਸੁਤੰਤਰਤਾ ਸੰਗਰਾਮੀ ਦੇ ਬੁੱਤ ਨੂੰ ਦੁਬਾਰਾ ਤੋਂ ਚੌਂਕ 'ਚ ਸਥਾਪਿਤ ਕਰਨ ਦਾ ਲਿਆ ਜਾਇਜ਼ਾ

ਸਾਦਿਕ, 23 ਜੁਲਾਈ (ਆਰ. ਐਸ. ਧੁੰਨਾ)-ਸਾਦਿਕ ਦੇ ਮੁੱਖ ਚੌਂਕ ਨੂੰ ਨਵੀਂ ਦਿੱਖ ਦੇਣ ਲਈ ਚੌਂਕ ਨੂੰ ਢਾਉਣ ਸਮੇਂ ਚੌਂਕ 'ਚ ਲੱਗੇ ਸੁਤੰਤਰਤਾ ਸੰਗਰਾਮੀ ਸੰਧੂਰਾ ਸਿੰਘ ਮਾਨੀ ਸਿੰਘ ਵਾਲਾ ਦੇ ਆਦਮਕੱਦ ਬੁੱਤ ਨੂੰ ਪੂਰੇ ਮਾਨ ਸਨਮਾਨ ਨਾਲ ਉਤਾਰ ਕੇ ਥਾਣਾ ਸਾਦਿਕ ਵਿਖੇ ਰੱਖਿਆ ...

ਪੂਰੀ ਖ਼ਬਰ »

ਨਿਊਮੋਕੋਕਲ ਕੰਜੂਗੇਟ ਵੈਕਸੀਨ ਸਬੰਧੀ ਫ਼ੀਲਡ ਸਟਾਫ਼ ਨੂੰ ਦਿੱਤੀ ਸਿਖਲਾਈ

ਬਾਜਾਖਾਨਾ, 23 ਜੁਲਾਈ (ਜਗਦੀਪ ਸਿੰਘ ਗਿੱਲ)-ਸੀ.ਐੱਚ.ਸੀ. ਬਾਜਾਖਾਨਾ ਵਿਖੇ ਸੀ.ਐੱਚ.ਓ. ਅਤੇ ਐੱਲ. ਐੱਚ. ਵੀਜ਼ ਨੂੰ ਨਿਊਮੋਕੋਕਲ ਕੰਜੂਗੇਟ ਵੈਕਸੀਨ (ਪੀ.ਸੀ.ਵੀ.) ਸਬੰਧੀ ਸਿਖ਼ਲਾਈ ਦਿੱਤੀ ਗਈ | ਫ਼ੀਲਡ ਸਟਾਫ਼ ਨੂੰ ਸੰਬੋਧਨ ਕਰਦਿਆਂ ਡਬਲਯੂ.ਐੱਚ.ਓ ਕੰਸਲਟੈਂਟ ਡਾ. ਮੇਘਾ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਦੀ ਅਗਵਾਈ ਹੇਠ ਕਰਮਚਾਰੀਆਂ ਦਾ ਰੋਸ ਧਰਨਾ ਜਾਰੀ

ਫ਼ਰੀਦਕੋਟ, 23 ਜੁਲਾਈ (ਸਤੀਸ਼ ਬਾਗ਼ੀ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਬੀ. ਡੀ. ਪੀ. ਓਜ, ਸਕੱਤਰ ਯੂਨੀਅਨ ਅਤੇ ਵੀ. ਡੀ. ਓ. ਯੂਨੀਅਨ ਪੰਜਾਬ ਦੇ ਸਾਂਝੇ ਸੱਦੇ 'ਤੇ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਦੇ ਵਿਰੋਧ ਵਿਚ ...

ਪੂਰੀ ਖ਼ਬਰ »

ਚੰਗਾ ਰਸੂਖ ਰੱਖਦਾ ਹੈ ਮਰਹੂਮ ਜਥੇਦਾਰ ਜਗਦੇਵ ਸਿੰਘ ਖੁੱਡੀਆਂ ਦਾ ਪਰਿਵਾਰ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਅੱਜ ਜਦੋਂ ਨਵਜੋਤ ਸਿੰਘ ਸਿੱਧੂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨਗੀ ਸੰਭਾਲ ਰਹੇ ਸਨ, ਉਸ ਸਮੇਂ ਲੰਬੀ ਹਲਕੇ 'ਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ, ਜਦੋਂ ਸੀਨੀਅਰ ਆਗੂ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX