ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਗੰਭੀਰ ਪ੍ਰਸਥਿਤੀਆਂ ਹੀ ਮਹਾਂਪੁਰਖਾਂ ਦਾ ਵਿਦਿਆਲਾ ਤੇ ਪਰਖਸ਼ਾਲਾ ਬਣਦੀਆਂ ਹਨ। -ਮਹਾਤਮਾ ਗਾਂਧੀ

ਮੋਗਾ

ਨਵਜੋਤ ਸਿੰਘ ਸਿੱਧੂ ਨੇ ਮੋਗਾ ਵਿਖੇ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਸਮੇਤ ਪੁੱਛਿਆ ਜ਼ਖਮੀ ਮਰੀਜ਼ਾਂ ਦਾ ਹਾਲ

ਮੋਗਾ, 23 ਜੁਲਾਈ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਅੱਜ ਸਵੇਰੇ ਮੋਗਾ ਦੇ ਲੁਹਾਰਾ ਚੌਂਕ ਨੇੜੇ ਵਾਪਰੇ ਸੜਕ ਹਾਦਸੇ 'ਚ ਜ਼ਖਮੀ ਹੋਏ ਮਰੀਜ਼ਾਂ ਦਾ ਹਾਲ ਚਾਲ ਪੁੱਛਣ ਲਈ ਸਾਬਕਾ ਮੰਤਰੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਸ਼ੇਸ਼ ਤੌਰ 'ਤੇ ਦੇਰ ਸ਼ਾਮ ਮੋਗਾ ਦੇ ਸਿਵਲ ਹਸਪਤਾਲ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਜ਼ਖ਼ਮੀ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਤੇ ਉਨ੍ਹਾਂ ਨੂੰ ਹੌਸਲਾ ਦਿੱਤਾ | ਇਸ ਮੌਕੇ ਉਨ੍ਹਾਂ ਨਾਲ ਸੁਖਜਿੰਦਰ ਸਿੰਘ ਰੰਧਾਵਾ, ਤਿ੍ਪਤ ਰਜਿੰਦਰ ਸਿੰਘ ਬਾਜਵਾ, ਸੁਖਵਿੰਦਰ ਸਿੰਘ ਸਰਕਾਰੀਆ (ਤਿੰਨੇ ਕੈਬਨਿਟ ਮੰਤਰੀ), ਡਾ. ਹਰਜੋਤ ਕਮਲ, ਕੁਲਬੀਰ ਸਿੰਘ ਜ਼ੀਰਾ, ਦਵਿੰਦਰ ਸਿੰਘ ਘੁਬਾਇਆ, ਇੰਦਰਬੀਰ ਸਿੰਘ ਬੁਲਾਰੀਆ (ਸਾਰੇ ਵਿਧਾਇਕ), ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਸਾਬਕਾ ਵਿਧਾਇਕ ਵਿਜੇ ਸਾਥੀ, ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਡਾ. ਪਵਨ ਥਾਪਰ, ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ, ਉਪਿੰਦਰ ਸਿੰਘ ਗਿੱਲ ਸੀਨੀਅਰ ਆਗੂ, ਹਰੀ ਸਿੰਘ ਖਾਈ ਸੀ. ਕਾਂਗਰਸੀ ਆਗੂ, ਸਵਰਨ ਸਿੰਘ ਆਦੀਵਾਲ, ਡਿਪਟੀ ਕਮਿਸ਼ਨ ਸੰਦੀਪ ਹੰਸ, ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ, ਦਮਨਜੀਤ ਸਿੰਘ, ਦਵਿੰਦਰ ਸਿੰਘ ਰਣੀਆਂ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰਾਂ ਨਾਲ ਖੜੀ ਹੈ | ਉਨ੍ਹਾਂ ਕਿਹਾ ਕਿ ਵਰਕਰ ਪਾਰਟੀ ਦੀ ਪੱਗ ਹਨ ਅਤੇ ਅੱਜ ਜੋ ਅਣਹੋਣੀ ਵਾਪਰੀ ਹੈ ਇਹ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ, ਜਿਸ ਨੂੰ ਪੂਰਾ ਨਹੀ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਮਿ੍ਤਕਾ ਦੇ ਪਰਿਵਾਰਾਂ ਨੂੰ 5-5 ਲੱਖ, ਜ਼ਖਮੀਆਂ ਨੂੰ 50-50 ਹਜ਼ਾਰ ਅਤੇ ਮੁਫ਼ਤ ਇਲਾਜ ਕੀਤਾ ਜਾਵੇਗਾ | ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜੇਕਰ ਜ਼ਖਮੀ ਮਰੀਜ਼ਾਂ 'ਤੇ ਵੱਧ ਖਰਚਾ ਆਵੇਗਾ ਤਾਂ ਉਹ ਵੀ ਸਰਕਾਰ ਵਲੋਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪਰ ਇਸ ਦੁੱਖ ਵਿਚ ਪਰਿਵਾਰਾਂ ਨੂੰ ਧਾਰਸ ਦੇਣ ਲਈ ਉਹ ਹਮੇਸ਼ਾ ਨਾਲ ਖੜੇ ਹਨ | ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਜੇਰੇ ਇਲਾਜ ਮਰੀਜ਼ਾਂ ਨੂੰ ਜਲਦ ਠੀਕ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ ਅਤੇ ਇਹ ਵੀ ਦੁਆ ਕੀਤੀ ਕਿ ਇਹ ਜ਼ਖਮੀ ਮਰੀਜ਼ ਜਲਦ ਠੀਕ ਹੋ ਕੇ ਜਲਦ ਆਪਣੇ ਘਰਾਂ ਨੂੰ ਪਰਤਣ |

ਫ਼੍ਰਾਈਡੇ ਡ੍ਰਾਈਡੇ ਮੁਹਿੰਮ ਤਹਿਤ ਸਿਹਤ ਵਿਭਾਗ ਮੋਗਾ ਦੀ ਟੀਮ ਨੂੰ 12 ਜਗ੍ਹਾ 'ਤੇ ਮਿਲਿਆ ਲਾਰਵਾ

ਮੋਗਾ, 23 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬਾਰਿਸ਼ਾਂ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਮੋਗਾ ਸ਼ਹਿਰ ਵਿਚ ਇਸ ਸੀਜ਼ਨ ਦਾ ਪਹਿਲਾ ਡੇਂਗੂ ਦਾ ਮਰੀਜ਼ ਮਿਲ ਚੁੱਕਾ ਹੈ | ਵੇਰਕਾ ਪਲਾਂਟ ਕੋਟਕਪੂਰਾ ਰੋਡ ਦੇ ਸਾਹਮਣੀ ਆਬਾਦੀ ਵਿਚੋਂ ਇਕ ਔਰਤ ...

ਪੂਰੀ ਖ਼ਬਰ »

ਸਰਕਾਰੀ ਗਊਸ਼ਾਲਾ ਦੇ ਪ੍ਰਬੰਧ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਆਪਣੇ ਹੱਥਾਂ 'ਚ ਲਿਆ

ਮੋਗਾ, 23 ਜੁਲਾਈ (ਅਸ਼ੋਕ ਬਾਂਸਲ, ਸੁਰਿੰਦਰਪਾਲ ਸਿੰਘ)-ਕੁਝ ਪ੍ਰਬੰਧਕੀ ਕਾਰਨਾਂ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਨੇ ਪਿੰਡ ਕਿਸ਼ਨਪੁਰਾ ਕਲਾਂ ਵਿਖੇ ਚਲਾਈ ਜਾ ਰਹੀ 'ਸਰਕਾਰੀ ਗਊਸ਼ਾਲਾ' ਨੂੰ ਸਿੱਧੇ ਤੌਰ 'ਤੇ ਆਪਣੇ ਹੱਥਾਂ ਵਿਚ ਲੈ ਲਿਆ ਹੈ | ਇਸ ਗਊਸ਼ਾਲਾ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਵਲੋਂ ਰੋਸ ਧਰਨਾ

ਬਾਘਾ ਪੁਰਾਣਾ, 23 ਜੁਲਾਈ (ਕਿ੍ਸ਼ਨ ਸਿੰਗਲਾ)-ਦੀ ਰੈਵੀਨਿਊ ਪਟਵਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਦੀ ਤਾਲਮੇਲ ਕਮੇਟੀ ਦੇ ਆਦੇਸ਼ ਮੁਤਾਬਿਕ ਸਨਪ੍ਰੀਤ ਸਿੰਘ ਤਹਿਸੀਲ ਪ੍ਰਧਾਨ ਦੀ ਅਗਵਾਈ ਹੇਠ ਤਹਿਸੀਲ ਕੰਪਲੈਕਸ ਬਾਘਾ ਪੁਰਾਣਾ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਕੇਂਦਰ ਨੇ ਹਮੇਸ਼ਾ ਘੱਟ ਗਿਣਤੀਆਂ ਨਾਲ ਬੇਇਨਸਾਫ਼ੀ ਕੀਤੀ- ਸਿਮਰਨਜੀਤ ਸਿੰਘ ਮਾਨ

ਕੋਟ ਈਸੇ ਖਾਂ, 23 ਜੁਲਾਈ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਭਾਰਤ ਪਾਕਿ ਵੰਡ ਸਮੇਂ ਤੋਂ ਲੈ ਕੇ ਕੇਂਦਰ ਨੇ ਹਮੇਸ਼ਾ ਮਾੜੀ ਰਾਜਨੀਤੀ ਖੇਡਦਿਆਂ ਘੱਟ ਗਿਣਤੀਆਂ ਨਾਲ ਬੇਇਨਸਾਫ਼ੀ ਕੀਤੀ ਅਤੇ ਖੇਤੀ ਵਿਰੋਧੀ ਕਾਲੇ ਕਾਨੂੰਨ ਵੀ ਵੱਡੇ ਸਰਮਾਏਦਾਰਾਂ, ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਮੋਗਾ ਲਿਟਰੇਰੀ ਐਵਾਰਡ-2021 ਵੰਡੇ

ਮੋਗਾ, 23 ਜੁਲਾਈ (ਜਸਪਾਲ ਸਿੰਘ ਬੱਬੀ)- ਮੋਗਾ ਲਿਟਰੇਰੀ ਐਵਾਰਡ-2021 ਵੰਡ ਸਮਾਗਮ ਸੁਸ਼ੀਲ ਨਾਥ ਡੀ.ਈ.ਓ. ਮੋਗਾ ਦੀ ਅਗਵਾਈ ਹੇਠ ਸਰਕਾਰੀ ਸਮਾਰਟ ਸਕੂਲ ਭੀਮ ਨਗਰ ਮੋਗਾ ਵਿਖੇ ਕਰਵਾਇਆ | ਇਸ ਮੌਕੇ ਸੁਸ਼ੀਲ ਨਾਥ ਡੀ.ਈ.ਓ. ਮੋਗਾ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਮੋਗਾ ...

ਪੂਰੀ ਖ਼ਬਰ »

ਦੁਧਾਰੂ ਪਸ਼ੂਆਂ ਨੂੰ ਗਰਮੀ ਤੋਂ ਬਚਾਉਣ ਲਈ ਖ਼ਾਸ ਖਿਆਲ ਰੱਖਣ ਦੀ ਜ਼ਰੂਰਤ-ਡਾ. ਹਰਵੀਨ ਕੌਰ

ਮੋਗਾ, 23 ਜੁਲਾਈ (ਅਸ਼ੋਕ ਬਾਂਸਲ)-ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮੋਗਾ ਡਾ. ਹਰਵੀਨ ਕੌਰ ਨੇ ਜ਼ਿਲ੍ਹਾ ਦੇ ਪਸ਼ੂ ਪਾਲਕਾਂ ਨਾਲ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪਸ਼ੂਆਂ ਨੂੰ ਗਰਮੀ ਤੋਂ ਬਚਾਉਣ ਲਈ ਇਨ੍ਹਾਂ ਦਾ ਖ਼ਾਸ ਖਿਆਲ ਰੱਖਿਆ ਜਾਵੇ | ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਫੂਲੇਵਾਲਾ 'ਚ ਵਾਲੀਬਾਲ ਟੂਰਨਾਮੈਂਟ ਭਲਕੇ

ਬਾਘਾ ਪੁਰਾਣਾ, 23 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਫੂਲੇਵਾਲਾ 'ਚ ਸਵ. ਮਾਸਟਰ ਬਲਦੇਵ ਸਿੰਘ ਗਿੱਲ ਦੀ ਯਾਦ 'ਚ ਵਾਲੀਬਾਲ ਦਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਗੁਰਪ੍ਰੀਤ ਸਿੰਘ ਟੀਟੂ ਨੇ ਦੱਸਿਆ ਕਿ ਸਮਾਜ ਸੇਵੀ ...

ਪੂਰੀ ਖ਼ਬਰ »

ਬੀਬੀ ਭਾਗੀਕੇ ਮੋਗਾ ਬਲਾਕ-1 ਦੇ ਸਰਪੰਚਾਂ ਨਾਲ ਅੱਜ ਕਰਨਗੇ ਮੀਟਿੰਗ

ਅਜੀਤਵਾਲ, 23 ਜੁਲਾਈ (ਗਾਲਿਬ)-ਨਿਹਾਲ ਸਿੰਘ ਵਾਲਾ ਹਲਕਾ ਦੇ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਗਾ ਬਲਾਕ-1 ਦੇ ਸਾਰੇ ਸਰਪੰਚ ਕਾਂਗਰਸੀ ਆਗੂਆਂ ਦੀ ਅਹਿਮ ਮੀਟਿੰਗ 24 ਜੁਲਾਈ ਦਿਨ ਸਨਿੱਚਰਵਾਰ 10 ਵਜੇ ਮਾਰਕੀਟ ਕਮੇਟੀ ਅਜੀਤਵਾਲ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ

ਮੋਗਾ, 23 ਜੁਲਾਈ (ਗੁਰਤੇਜ ਸਿੰਘ)-ਬੀਤੀ ਰਾਤ ਤੇਜ਼ਧਾਰ ਹਥਿਆਰਾਂ ਨਾਲ ਇਕ ਵਿਅਕਤੀ ਦਾ ਕਤਲ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਪ੍ਰੀਤ ਨਗਰ ਮੋਗਾ ਨਿਵਾਸੀ ਸੁਖਵਿੰਦਰ ਸਿੰਘ (35 ਸਾਲ) ਰਾਤ ਆਪਣੀ ਪਤਨੀ ਅਤੇ ਇਕ ਛੋਟੇ ਬੱਚੇ ਨਾਲ ਘਰ ਵਿਚ ਪਿਆ ਸੀ ਅਤੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਨੱਥੂਵਾਲਾ ਗਰਬੀ, 23 ਜੁਲਾਈ (ਸਾਧੂ ਰਾਮ ਲੰਗੇਆਣਾ)-ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਪਿੰਡ ਝੰਡੇਆਣਾ ਗਰਬੀ ਵਿਖੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਖੇਤੀ ਕਾਨੰੂਨਾਂ ਨੂੰ ਰੱਦ ਕਰਵਾਉਣ ਵਾਸਤੇ ਜੋ ਮਾਨਸੂਨ ਇਜਲਾਸ ਚਲ ਰਿਹਾ ਹੈ ...

ਪੂਰੀ ਖ਼ਬਰ »

ਸਿੱਧੂ ਦੀ ਤਾਜਪੋਸ਼ੀ 'ਚ ਇਕੱਠ ਵਿਖਾਉਣ ਲਈ ਸੱਦੇ ਪੰਜਾਬੀਆ ਦੀ ਮੌਤ ਦੀ ਜ਼ਿੰਮੇਵਾਰੀ ਕੌਣ ਉਠਾਏਗਾ- ਗਹਿਰੀ ਵਾਲਾ

ਮੋਗਾ, 23 ਜੁਲਾਈ (ਸੁਰਿੰਦਰਪਾਲ ਸਿੰਘ)-ਇਕ ਪਾਸੇ ਪੂਰਾ ਦੇਸ਼ ਅਤੇ ਖ਼ਾਸ ਤੌਰ 'ਤੇ ਪੰਜਾਬ ਦੇ ਲੋਕ ਕੋਰੋਨਾ ਵਰਗੀ ਬਿਮਾਰੀ ਦੇ ਸ਼ਿਕਾਰ ਬਣਦੇ ਜਾ ਰਹੇ ਹਨ ਦੂਜੇ ਪਾਸੇ ਸੱਤਾ ਅਤੇ ਕੁਰਸੀ ਦੀ ਲੜਾਈ ਲੜ ਰਹੇ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਤਾਜਪੋਸ਼ੀ ਸਮਾਗਮ ਦੌਰਾਨ ...

ਪੂਰੀ ਖ਼ਬਰ »

ਬਾਬਾ ਭਾਈ ਰੂਪ ਚੰਦ ਦੀ ਬਰਸੀ ਦੇ ਭੋਗ ਕੱਲ੍ਹ, ਅੱਜ ਲੱਗੇਗਾ ਖ਼ੂਨਦਾਨ ਕੈਂਪ

ਠੱਠੀ ਭਾਈ, 23 ਜੁਲਾਈ (ਜਗਰੂਪ ਸਿੰਘ ਮਠਾੜੂ)-ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਤੋਂ ਵਰੋਸਾਏ ਧੰਨ-ਧੰਨ ਬਾਬਾ ਭਾਈ ਰੂਪ ਚੰਦ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਬਰਸੀ ਸਮਾਗਮ ਦੇ ਸਬੰਧ ਵਿਚ ਪ੍ਰਕਾਸ਼ ਹੋਏ ਅਖੰਡ ਪਾਠ ਦੇ ਭੋਗ 25 ਜੁਲਾਈ ਦਿਨ ...

ਪੂਰੀ ਖ਼ਬਰ »

ਡੀ. ਐੱਸ. ਇੰਸਟੀਚਿਊਟ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 23 ਜੁਲਾਈ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਸਥਿਤ ਇਲਾਕੇ ਦੀ ਨਾਮਵਰ ਡੀ.ਅੱੈਸ. ਆਈਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ | ਇਸ ਸੰਸਥਾ ਦੇ ਵਿਦਿਆਰਥੀ ਆਈਲਟਸ ਤੇ ਪੀ. ਟੀ. ਈ. ਵਿਚੋਂ ਵਧੀਆ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਦੂਜੇ ਦਿਨ ਵੀ ਸਟੇਟ ਬੈਂਕ ਆਫ਼ ਇੰਡੀਆ ਦੀ ਕੀਤੀ ਘੇਰਾਬੰਦੀ

ਕੋਟ ਈਸੇ ਖਾਂ, 23 ਜੁਲਾਈ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)- ਨੇੜਲੇ ਪਿੰਡ ਤਲਵੰਡੀ ਨੌਂ ਬਹਾਰ ਦੇ ਵਸਨੀਕ ਕਿ੍ਸ਼ਨ ਕੁਮਾਰ ਤੇ ਉਸ ਦੀ ਪਤਨੀ ਪਰਵੀਨ 'ਤੇ ਸਟੇਟ ਬੈਂਕ ਆਫ਼ ਇੰਡੀਆ ਤੋਂ ਲਏ ਕਰਜ਼ੇ ਅਤੇ ਮਕਾਨ ਦੀ ਕੁਰਕੀ ਦੇ ਮਸਲੇ ਤੋਂ ਇਲਾਵਾ ਬੈਂਕ ਰਾਹੀਂ ਕੁਝ ...

ਪੂਰੀ ਖ਼ਬਰ »

ਸਰਕਲ ਸਮਾਧ ਭਾਈ ਦੇ ਪ੍ਰਧਾਨ ਵਲੋਂ ਪਿੰਡ ਗੰਜੀ ਗੁਲਾਬ ਸਿੰਘ ਵਾਲਾ 'ਚ ਮੀਟਿੰਗ

ਬਾਘਾਪੁਰਾਣਾ, 23 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਹਲਕਾ ਬਾਘਾਪੁਰਾਣਾ ਅਧੀਨ ਆਉਂਦੇ ਪਿੰਡ ਗੰਜੀ ਗੁਲਾਬ ਸਿੰਘ ਵਾਲਾ 'ਚ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਵਲੋਂ ਯੂਥ ਵਿੰਗ ਨਾਲ ਅਹਿਮ ਮੀਟਿੰਗ ਪ੍ਰਧਾਨ ਸੁਰਜੀਤ ਸਿੰਘ ਦੇ ਗ੍ਰਹਿ ਵਿਖੇ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਵਿਧਾਇਕ ਡਾ. ਹਰਜੋਤ ਕਮਲ ਨੇ ਵਾਰਡ ਨੰ.-37 ਵਿਚ ਇੰਟਰਲਾਕ ਟਾਈਲਾਂ ਲਗਾਉਣ ਦੀ ਸ਼ੁਰੂਆਤ ਕਰਵਾਈ

ਮੋਗਾ, 23 ਜੁਲਾਈ (ਅਸ਼ੋਕ ਬਾਂਸਲ)-ਮੋਗਾ ਦੇ ਸਾਰੇ ਵਾਰਡਾਂ ਵਿਚ ਵਿਕਾਸ ਕਾਰਜਾਂ 'ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਹ ਵਿਚਾਰ ਅੱਜ ਵਿਧਾਇਕ ਡਾ. ਹਰਜੋਤ ਕਮਲ ਨੇ ਵਾਰਡ ਨੰ.-37 ਦੇ ਮੁਹੱਲਾ ਅੰਗਦਪੁਰਾ ਵਿਚ ਇੰਟਰਲਾਕ ਟਾਈਲਾਂ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਕਹੇ | ...

ਪੂਰੀ ਖ਼ਬਰ »

ਮੋਗਾ ਅਪਰਾਧਨਾਮਾ ਦੋ ਨਾਬਾਲਗ ਭੈਣਾਂ ਨਾਲ ਜਬਰ ਜਨਾਹ, ਦੋ ਦੋਸ਼ੀ ਨਾਮਜ਼ਦ

ਮੋਗਾ, 23 ਜੁਲਾਈ (ਗੁਰਤੇਜ ਸਿੰਘ)-ਥਾਣਾ ਧਰਮਕੋਟ ਅਧੀਨ ਆਉਂਦੇ ਇਕ ਪਿੰਡ 'ਚ ਦੋ ਨਬਾਲਗ ਭੈਣਾਂ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਪੁਲਿਸ ਵਲੋਂ ਦੋ ਜਾਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਂਚ ਅਧਿਕਾਰੀ ਐੱਸ.ਆਈ. ਨਵਨੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਨਾਲ ...

ਪੂਰੀ ਖ਼ਬਰ »

ਮਿਸ਼ਨ ਗਰੀਨ ਮੋਗਾ ਲਈ ਐੱਨ. ਜੀ. ਓ. ਦਾ ਵੱਡਾ ਯੋਗਦਾਨ ਮਿਲ ਰਿਹੈ-ਸੁਰਿੰਦਰ ਸਿੰਘ

ਮੋਗਾ, 23 ਜੁਲਾਈ (ਅਸ਼ੋਕ ਬਾਂਸਲ)-ਗਰੀਨ ਮੋਗਾ ਲਈ ਐੱਨ. ਜੀ. ਓਜ. ਦਾ ਵੱਡਾ ਸਹਿਯੋਗ ਮਿਲ ਰਿਹਾ ਹੈ | ਇਹ ਵਿਚਾਰ ਐੱਨ. ਜੀ. ਓ. ਦੇ ਇਕ ਵਫ਼ਦ ਨਾਲ ਗੱਲਬਾਤ ਕਰਦਿਆਂ ਨਗਰ ਨਿਗਮ ਮੋਗਾ ਦੇ ਕਮਿਸ਼ਨਰ ਸੁਰਿੰਦਰ ਸਿੰਘ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਧਾਰਮਿਕ ਅਤੇ ਹੋਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਝੂਠੀ ਤੇ ਕਿਸਾਨਾਂ ਦੀ ਦੁਸ਼ਮਣ ਸਰਕਾਰ ਹੈ- ਪ੍ਰਧਾਨ ਕਾਲੇਕੇ

ਨੱਥੂਵਾਲਾ ਗਰਬੀ, 23 ਜੁਲਾਈ (ਸਾਧੂ ਰਾਮ ਲੰਗੇਆਣਾ)-ਭਾਰਤੀ ਸੰਸਦ ਦੇ ਬਰਾਬਰ ਹੀ ਜੰਤਰ ਮੰਤਰ 'ਤੇ ਕਿਸਾਨਾਂ ਵਲੋਂ ਸੰਸਦ ਲਗਾ ਕੇ ਲੋਕ ਮਸਲਿਆਂ ਦਾ ਹੱਲ ਕਰਨਾ, ਕਿਸਾਨੀ ਸੰਘਰਸ਼ ਨੂੰ ਚੜ੍ਹਦੀ ਕਲਾ ਵੱਲ ਲੈ ਜਾਣ ਦਾ ਇਕ ਹੋਰ ਸ਼ਾਨਦਾਰ ਕਦਮ ਹੈ | ਇਨ੍ਹਾਂ ਗੱਲਾਂ ਦਾ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਓਵਰਆਲ 7 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 23 ਜੁਲਾਈ (ਕਿ੍ਸ਼ਨ ਸਿੰਗਲਾ)-ਸਥਾਨਕ ਕੋਟਕਪੂਰਾ ਸੜਕ ਉੱਪਰ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਵਿਖੇ ਵਿਦਿਆਰਥੀ ਆਇਲਟਸ ਦੀ ਕੋਚਿੰਗ ਲੈ ਕੇ ਵਧੀਆ ਬੈਂਡ ਪ੍ਰਾਪਤ ...

ਪੂਰੀ ਖ਼ਬਰ »

ਪਿ੍ੰਸੀਪਲਾਂ ਦੇ ਵਫ਼ਦ ਨੇ ਡੀ. ਸੀ. ਨੂੰ ਮੁੱਖ ਮੰਤਰੀ ਦੇ ਨਾਂਅ ਸੌ ਾਪਿਆ ਮੰਗ ਪੱਤਰ

ਮੋਗਾ, 23 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਐਜੂਕੇਸ਼ਨ ਸਰਵਿਸਿਜ਼ ਆਫ਼ੀਸਰਜ਼, ਪਿ੍ੰਸੀਪਲਾਂ ਦੀ ਸੂਬਾ ਪੱਧਰੀ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਮੋਗਾ ਵਿਚ ਪੰਜਾਬ ਐਜੂਕੇਸ਼ਨ ਸਰਵਿਸਿਜ਼ ਆਫ਼ੀਸਰਜ਼, ਪਿ੍ੰਸੀਪਲਾਂ ਦੇ ਇਕ ਵਫ਼ਦ ਨੇ ...

ਪੂਰੀ ਖ਼ਬਰ »

ਮੁਖਤਿਆਰ ਕੌਰ ਪਰਮਾਰ ਦੇ ਦਿਹਾਂਤ 'ਤੇ ਬਸੰਤ ਸਿੰਘ ਨਾਲ ਕੀਤਾ ਦੁੱਖ ਸਾਂਝਾ

ਮੋਗਾ, 23 ਜੁਲਾਈ (ਜਸਪਾਲ ਸਿੰਘ ਬੱਬੀ)-ਸਮਾਜ ਸੇਵੀ ਬਸੰਤ ਸਿੰਘ (ਬਸੰਤ ਫੋਰੈਕਸ ਪ੍ਰਾਈਵੇਟ ਲਿਮਟਿਡ ਮੋਗਾ) ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੀ ਧਰਮ-ਪਤਨੀ ਮੁਖਤਿਆਰ ਕੌਰ ਪਰਮਾਰ ਸੰਖੇਪ ਬਿਮਾਰੀ ਉਪਰੰਤ ਸਦੀਵੀ ਵਿਛੋੜਾ ਦੇ ਗਏ | ਇਸ ਦੁੱਖ ਦਾਈ ਖ਼ਬਰ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਦੀ ਬਦਲੀ ਤਸਵੀਰ-ਸਤਵੰਤ

ਨਿਹਾਲ ਸਿੰਘ ਵਾਲਾ, 23 ਜੁਲਾਈ (ਸੁਖਦੇਵ ਸਿੰਘ ਖ਼ਾਲਸਾ)-ਕਾਂਗਰਸ ਪਾਰਟੀ ਦੀ ਕੇਂਦਰੀ ਹਾਈਕਮਾਂਡ ਦੀ ਆਗੂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਵਲੋਂ ਪੰਜਾਬ ਅੰਦਰ 2022 'ਚ ਆ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਕਾਂਗਰਸ ਦਾ ...

ਪੂਰੀ ਖ਼ਬਰ »

ਜਥੇਦਾਰ ਤੋਤਾ ਸਿੰਘ ਦੇ ਹੱਕ 'ਚ ਚੱਲੀ ਲਹਿਰ ਅੱਗੇ ਨਹੀਂ ਟਿਕਣਗੇ ਆਪ ਤੇ ਕਾਂਗਰਸੀ-ਅਕਾਲੀ ਆਗੂ

ਧਰਮਕੋਟ, 23 ਜੁਲਾਈ (ਪਰਮਜੀਤ ਸਿੰਘ)-ਯੂਥ ਅਕਾਲੀ ਦਲ ਦੇ ਢੋਲੇਵਾਲ ਤੋਂ ਸਰਕਲ ਪ੍ਰਧਾਨ ਨਿਸ਼ਾਨ ਸਿੰਘ ਮੂਸੇ ਵਾਲਾ ਅਤੇ ਹੋਰ ਅਕਾਲੀ ਆਗੂਆਂ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਲੋਕਾਂ ਨੂੰ ਗੁਮਰਾਹਕੁਨ ਪ੍ਰਚਾਰ ਕਰ ਰਹੇ ਹਨ | ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਸੇਖਾ ਕਲਾਂ ਦੀ 45 ਮੈਂਬਰੀ ਇਕਾਈ ਦਾ ਗਠਨ

ਠੱਠੀ ਭਾਈ, 23 ਜੁਲਾਈ (ਜਗਰੂਪ ਸਿੰਘ ਮਠਾੜੂ)-ਕਿਰਤੀ ਕਿਸਾਨ ਯੂਨੀਅਨ ਦੀ ਇਕਾਈ ਸੇਖਾ ਕਲਾਂ ਦਾ ਗਠਨ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਦੇ ਦਿਸ਼ਾ ਨਿਰਦੇਸ਼ ਹੇਠ, ਬਲਾਕ ਪ੍ਰਧਾਨ ਚਮਕੌਰ ਸਿੰਘ ਰੋਡੇ ਖ਼ੁਰਦ ਤੇ ਬਲਾਕ ਸਕੱਤਰ ਜਸਮੇਲ ਸਿੰਘ ਰਾਜੇਆਣਾ ਦੀ ਅਗਵਾਈ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਬਾਘਾ ਪੁਰਾਣਾ, 23 ਜੁਲਾਈ (ਕਿ੍ਸ਼ਨ ਸਿੰਗਲਾ)-ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੂਰਬ ਸਥਾਨਕ ਗੁਰਦੁਆਰਾ ਬਾਬਾ ਵਿਸ਼ਵਕਰਮਾ ਵਿਖੇ ਕੇਸ ਸੰਭਾਲ ਇੰਟਰਨੈਸ਼ਨਲ ਸਿੱਖ ਫਾਊਾਡੇਸ਼ਨ, ਗੁਰੂਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਗੁਰਦੁਆਰਾ ਸਾਹਿਬ ਦੀ ...

ਪੂਰੀ ਖ਼ਬਰ »

ਕਾਂਗਰਸੀਆਂ ਨੂੰ ਪ੍ਰਧਾਨ ਬਦਲਣ 'ਤੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜਣ ਨਹੀਂ ਦੇਵਾਂਗੇ-ਜਥੇ. ਤੋਤਾ ਸਿੰਘ

ਧਰਮਕੋਟ, 23 ਜੁਲਾਈ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਲ ਧਰਮਕੋਟ ਦੀ ਇਕ ਭਰਵੀਂ ਮੀਟਿੰਗ ਨੂੰ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕੇ ਪ੍ਰਧਾਨ ਬਦਲਣ ਨਾਲ ਕਾਂਗਰਸੀਆਂ ਨੂੰ ਲੋਕਾਂ ਨਾਲ ਕੀਤੇ ...

ਪੂਰੀ ਖ਼ਬਰ »

ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਮੋਗਾ ਦੀ ਮੀਟਿੰਗ ਹੋਈ

ਮੋਗਾ, 23 ਜੁਲਾਈ (ਜਸਪਾਲ ਸਿੰਘ ਬੱਬੀ)-ਵਿਸ਼ਵਕਰਮਾ ਭਵਨ ਮੋਗਾ ਵਿਖੇ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਰਜਿ. ਮੋਗਾ ਦੀ ਮੀਟਿੰਗ ਪ੍ਰਧਾਨ ਪਿ੍ਤਪਾਲ ਸਿੰਘ ਉਂਕਾਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਉਨ੍ਹਾਂ ਦੱਸਿਆ ਕਿ ਰਾਮਗੜ੍ਹੀਆ ਭਾਈਚਾਰੇ ਵਲੋਂ ਰਾਮਗੜ੍ਹੀਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX