ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਗੰਭੀਰ ਪ੍ਰਸਥਿਤੀਆਂ ਹੀ ਮਹਾਂਪੁਰਖਾਂ ਦਾ ਵਿਦਿਆਲਾ ਤੇ ਪਰਖਸ਼ਾਲਾ ਬਣਦੀਆਂ ਹਨ। -ਮਹਾਤਮਾ ਗਾਂਧੀ

ਬਰਨਾਲਾ

ਕਿਸਾਨਾਂ ਦੇ ਸਬਰ, ਸਿਦਕ ਤੇ ਸੱਚਾਈ ਮੂਹਰੇ ਸਰਕਾਰ ਇਖ਼ਲਾਕੀ ਤੌਰ 'ਤੇ ਹਾਰ ਚੁੱਕੀ ਹੈ- ਆਗੂ

ਬਰਨਾਲਾ, 23 ਜੁਲਾਈ (ਧਰਮਪਾਲ ਸਿੰਘ)- ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਏ ਪੱਕੇ ਧਰਨੇ ਦੇ 296ਵੇਂ ਦਿਨ ਕਿਸਾਨ ਮਰਦ ਔਰਤਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਬਲਵੰਤ ਸਿੰਘ ਉੱਪਲੀ, ਕਰਨੈਲ ਸਿੰਘ ਗਾਂਧੀ, ਬਲਵੰਤ ਸਿੰਘ ਜਥੇਦਾਰ, ਬਿੱਕਰ ਸਿੰਘ ਔਲਖ, ਬਲਜੀਤ ਸਿੰਘ ਚੁਹਾਣਕੇ, ਗੁਰਜੰਟ ਸਿੰਘ ਟੀ.ਐਸ.ਯੂ., ਰਣਧੀਰ ਸਿੰਘ ਰਾਜਗੜ੍ਹ, ਬਾਬੂ ਸਿੰਘ ਖੁੱਡੀ ਕਲਾਂ, ਗੁਰਮੇਲ ਸ਼ਰਮਾ ਤੇ ਚਰਨਜੀਤ ਕੌਰ ਨੇ ਕਿਹਾ ਕਿ ਕਿਸਾਨਾਂ ਦੇ ਸਬਰ, ਸਿਦਕ, ਸਚਾਈ ਤੇ ਸਿਰੜ ਮੂਹਰੇ ਸਰਕਾਰ ਇਖ਼ਲਾਕੀ ਤੌਰ 'ਤੇ ਹਾਰ ਚੁੱਕੀ ਹੈ ਤੇ ਹਾਰਿਆ ਹੋਇਆ ਇਨਸਾਨ ਹੀ ਮਵਾਲੀ ਜਿਹੀ ਘਟੀਆ ਸ਼ਬਦਾਵਲੀ ਵਰਤਦਾ ਹੈ | ਇਨਕਲਾਬੀ ਆਗੂ ਅਤੇ ਸ਼ਹੀਦ ਭਗਤ ਸਿੰਘ ਦੇ ਸਾਥੀ ਚੰਦਰ ਸ਼ੇਖਰ ਆਜ਼ਾਦ ਦੇ ਜਨਮ ਦਿਨ ਮੌਕੇ ਧਰਨੇ ਵਿਚ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਉਸ ਮਹਾਨ ਇਨਕਲਾਬੀ ਨੂੰ ਸਿਜਦਾ ਕੀਤਾ | ਇਸ ਮੌਕੇ ਸਰਕਲ ਪ੍ਰਧਾਨ ਰਣਧੀਰ ਸਿੰਘ ਸੇਖਾ, ਮੈਂਬਰ ਸ਼ਿੰਦਰ ਸਿੰਘ, ਅੱਛਰਾ ਸਿੰਘ ਸੰਧੂ, ਤਾਰਾ ਸਿੰਘ ਗਿੱਲ, ਬਲੌਰ ਸਿੰਘ ਆੜ੍ਹਤੀਆ, ਕੇਵਲ ਸਿੰਘ, ਜਸਪਾਲ ਸਿੰਘ, ਮਹੰਤ ਭੋਜ ਰਾਜ ਫਰਵਾਹੀ, ਰਾਮ ਸਿੰਘ, ਜਸਪਾਲ ਕੌਰ, ਅੰਗਰੇਜ਼ ਕੌਰ, ਸਰਬਜੀਤ ਕੌਰ, ਅਮਨਦੀਪ ਕੌਰ, ਕੁਲਵੰਤ ਕੌਰ, ਕਰਨੈਲ ਕੌਰ, ਜਸਮੇਲ ਕੌਰ ਆਦਿ ਹਾਜ਼ਰ ਸਨ | ਭਾਕਿਯੂ ਏਕਤਾ ਉਗਰਾਹਾਂ ਵਲੋਂ ਭਾਜਪਾ ਦੀ ਸੂਬਾ ਆਗੂ ਅਰਚਨਾ ਦੱਤ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਅਤੇ ਬਰਨਾਲਾ-ਰਾਏਕੋਟ ਰੋਡ 'ਤੇ ਰਿਲਾਇੰਸ ਪੈਟਰੋਲ ਪੰਪ 'ਤੇ ਲਗਾਤਾਰ ਧਰਨੇ ਜਾਰੀ ਹਨ | ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਆਗੂ ਹਰਦੀਪ ਸਿੰਘ ਟੱਲੇਵਾਲ, ਸੁਖਦੇਵ ਸਿੰਘ ਭੋਤਨਾ, ਦਰਸ਼ਨ ਸਿੰਘ ਚੀਮਾ, ਅਵਤਾਰ ਸਿੰਘ, ਗੁਰਨਾਮ ਸਿੰਘ ਭੋਤਨਾ, ਕੁਲਜੀਤ ਸਿੰਘ ਵਜੀਦਕੇ, ਮਾਨ ਸਿੰਘ ਗੁਰਮ, ਬਲਵਿੰਦਰ ਸਿੰਘ ਕਾਲਾਬੂਲਾ, ਭੋਲਾ ਸਿੰਘ ਠੁੱਲੀਵਾਲ, ਗੁਰਮੇਲ ਸਿੰਘ ਨੰਗਲ, ਜਥੇ: ਉਦੈ ਸਿੰਘ ਹਮੀਦੀ, ਹਰਜਿੰਦਰ ਸਿੰਘ, ਮੇਜਰ ਸਿੰਘ ਗੁੰਮਟੀ, ਰਾਮ ਸਿੰਘ ਸੰਘੇੜਾ, ਸਵਰਨ ਸਿੰਘ, ਸੁਖਦੇਵ ਸਿੰਘ ਆਦਿ ਨੇ ਸੰਬੋਧਨ ਕੀਤਾ |

ਬਜ਼ੁਰਗਾਂ ਲਈ ਹਰ ਲੋੜੀਂਦੀ ਸਹੂਲਤ ਕਰਵਾਈ ਜਾਵੇਗੀ ਉਪਲਬਧ- ਫੂਲਕਾ

ਤਪਾ ਮੰਡੀ, 23 ਜੁਲਾਈ (ਵਿਜੇ ਸ਼ਰਮਾ)-ਡਿਪਟੀ ਕਮਿਸ਼ਨਰ ਬਰਨਾਲਾ ਸ: ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਅੱਜ ਤਪਾ ਨੇੜੇ ਢਿਲਵਾਂ ਰੋਡ 'ਤੇ ਉਸਾਰੀ ਅਧੀਨ ਬਿਰਧ ਆਸ਼ਰਮ ਦੇ ਉਸਾਰੀ ਕਾਰਜ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੀ ਅੰਦਾਜ਼ਨ ਲਾਗਤ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਸਮਾਜ ਸੇਵੀ ਕੰਮਾਂ 'ਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ

ਸ਼ਹਿਣਾ, 23 ਜੁਲਾਈ (ਸੁਰੇਸ਼ ਗੋਗੀ)-ਲਾਕਡਾਊਨ ਦੌਰਾਨ ਸਮਾਜ ਸੇਵੀ ਕਾਰਜਾਂ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਥਾਣਾ ਮੁਖੀ ਨਿਰਦੇਵ ਸਿੰਘ ਦੀ ਅਗਵਾਈ ਵਿਚ ਏ.ਐਸ.ਆਈ. ਅਮਰਨਾਥ, ਏ. ਐਸ. ਆਈ. ਨਛੱਤਰ ਸਿੰਘ ਤੇ ਮੈਡਮ ਦਵਿੰਦਰ ਕੌਰ ਨੇ ਸਨਮਾਨ ਕੀਤਾ | ਉਕਤ ...

ਪੂਰੀ ਖ਼ਬਰ »

ਪਟਵਾਰੀਆਂ ਵਲੋਂ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ

ਤਪਾ ਮੰਡੀ, 23 ਜੁਲਾਈ (ਪ੍ਰਵੀਨ ਗਰਗ)- ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਸਬਡਵੀਜ਼ਨ ਤਪਾ ਦੇ ਸਮੂਹ ਪਟਵਾਰੀਆਂ ਨੇ ਹੱਕੀ ਮੰਗਾਂ ਨੂੰ ਲੈ ਕੇ ਤਹਿਸੀਲ ਕੰਪਲੈਕਸ ਤਪਾ ਵਿਖੇ ਧਰਨਾ ਲਾ ਕੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ...

ਪੂਰੀ ਖ਼ਬਰ »

ਕੈਪਟਨ ਤੇ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਮੁੜ ਬਣਾਵੇਗੀ ਸੂਬੇ 'ਚ ਸਰਕਾਰ- ਢਿੱਲੋਂ

ਬਰਨਾਲਾ, 23 ਜੁਲਾਈ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)- 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਮੁੜ ਸੂਬੇ ਵਿਚ ਵੱਡੇ ਬਹੁਮਤ ਨਾਲ ਸਰਕਾਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਮੁਫ਼ਤ ਬਿਜਲੀ ਦੇਣ ਦੇ ਨਾਂਅ 'ਤੇ ਲੋਕਾਂ ਨੂੰ ਕਰ ਰਹੀ ਗੁੰਮਰਾਹ- ਗੁਰੂ

ਤਪਾ ਮੰਡੀ, 23 ਜੁਲਾਈ (ਵਿਜੇ ਸ਼ਰਮਾ, ਪ੍ਰਵੀਨ ਗਰਗ)- ਆਮ ਆਦਮੀ ਪਾਰਟੀ ਸੂਬੇ ਦੇ ਲੋਕਾਂ ਨੂੰ ਬਿਜਲੀ ਦੇ ਨਾਂਅ 'ਤੇ ਗੁੰਮਰਾਹ ਕਰ ਰਹੀ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਪ੍ਰਮੁੱਖ ਸਕੱਤਰ ਦਰਬਾਰਾ ਸਿੰਘ ਗੁਰੂ ਨੇ ਤਪਾ ਵਿਖੇ ਇਕ ਸਮਾਗਮ ਤੋਂ ਬਾਅਦ ਚੋਣਵੇਂ ...

ਪੂਰੀ ਖ਼ਬਰ »

ਰੇਲ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ

ਬਰਨਾਲਾ, 23 ਜੁਲਾਈ (ਧਰਮਪਾਲ ਸਿੰਘ)- ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਚੱਲਦਿਆਂ ਲੰਘੀ ਦੇਰ ਰਾਤ ਅੱਧ ਖੜ੍ਹ ਉਮਰ ਦੇ ਵਿਅਕਤੀ ਨੇ ਬਰਨਾਲਾ ਰੇਲਵੇ ਸਟੇਸ਼ਨ 'ਤੇ ਧੂਰੀ ਤੋਂ ਬਠਿੰਡਾ ਵੱਲ ਜਾ ਰਹੇ ਰੇਲ ਇੰਜਨ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ | ਜੀ.ਆਰ.ਪੀ. ਚੌਕੀ ਦੇ ...

ਪੂਰੀ ਖ਼ਬਰ »

ਭਲਕੇ ਮਨਾਇਆ ਜਾਵੇਗਾ ਕਾਰਗਿਲ ਵਿਜੇ ਦਿਵਸ

ਮਹਿਲ ਕਲਾਂ, 23 ਜੁਲਾਈ (ਅਵਤਾਰ ਸਿੰਘ ਅਣਖੀ)-ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਇੰਜ: ਗੁਰਜਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ 25 ਜੁਲਾਈ ਨੂੰ ਕਾਰਗਿਲ ਵਿਜੇ ਦਿਵਸ ਬੀਬੀ ਪ੍ਰਧਾਨ ਕੌਰ ਗੁਰਦੁਆਰਾ ਸਾਹਿਬ ਬਰਨਾਲਾ ਵਿਖੇ ਸਵੇਰੇ 9 ਤੋਂ 12 ਵਜੇ ਤੱਕ ...

ਪੂਰੀ ਖ਼ਬਰ »

ਕੋਰੋਨਾ ਦੇ 2 ਨਵੇਂ ਕੇਸ ਆਏ

ਬਰਨਾਲਾ, 23 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਦੋ ਨਵੇਂ ਕੇਸ ਸਾਹਮਣੇ ਆਏ ਹਨ ਜਦਕਿ ਇਕ ਮਰੀਜ਼ ਸਿਹਤਯਾਬ ਹੈ | ਜਾਣਕਾਰੀ ਅਨੁਸਾਰ ਅੱਜ ਬਲਾਕ ਤਪਾ ਤੋਂ 2 ਕੇਸ ਕੋਰੋਨਾ ਪਾਜ਼ੀਟਿਵ ਆਏ ਹਨ | ਅੱਜ ਤੱਕ ਜ਼ਿਲ੍ਹੇ ਵਿਚ 1,49,927 ਸੈਂਪਲ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦੀ ਅਚਨਚੇਤ ਚੈਕਿੰਗ

ਬਰਨਾਲਾ, 23 ਜੁਲਾਈ (ਧਰਮਪਾਲ ਸਿੰਘ)-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਰਿੰਦਰ ਅਗਰਵਾਲ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦੀ ਅਚਨਚੇਤ ਚੈਕਿੰਗ ਕੀਤੀ ਗਈ | ਉਨ੍ਹਾਂ ਨਾਲ ਸ੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਸੀ.ਜੇ.ਐਮ. ...

ਪੂਰੀ ਖ਼ਬਰ »

ਬੀ.ਬੀ.ਐਮ.ਬੀ. ਦੇ ਕਰਮਚਾਰੀਆਂ ਨੇ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲਗਵਾਉਣ ਦੀ ਕੀਤੀ ਮੰਗ

ਹੰਡਿਆਇਆ, 23 ਜੁਲਾਈ (ਗੁਰਜੀਤ ਸਿੰਘ ਖੁੱਡੀ)- ਭਾਖੜਾ ਇੰਪਲਾਈਜ਼ ਯੂਨੀਅਨ ਦੇ ਚੇਅਰਮੈਨ ਸੁਦਾਗਰ ਸਿੰਘ ਰੱਲਾ ਨੇ ਕਿਹਾ ਕਿ ਕੋਵਿਡ-19 ਦੌਰਾਨ ਕੀਤੇ ਟੀਕਾਕਰਨ ਦੀ ਦੂਸਰੀ ਡੋਜ਼ ਨਾ ਮਿਲਣ ਕਾਰਨ ਮੁਲਾਜ਼ਮਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਐਨ.ਜੀ.ਟੀ. ਵਲੋਂ ਗਠਿਤ ਕਮੇਟੀ ਆਲੋਅਰਖ਼ ਦੇ ਜ਼ਮੀਨੀ ਪਾਣੀ ਦੀ ਸਥਿਤੀ ਬਾਰੇ ਤਿਆਰ ਕਰੇਗੀ ਰਿਪੋਰਟ

ਨਵੀਂ ਦਿੱਲੀ, 23 ਜੁਲਾਈ (ਜਗਤਾਰ ਸਿੰਘ)- ਨੈਸ਼ਨਲ ਗ੍ਰੀਨ ਟਿ੍ਬਿਊਨਲ ਨੇ ਦੂਸ਼ਿਤ ਪਾਣੀ ਦੇ ਮੁੱਦੇ ਨੂੰ ਲੈਕੇ ਇਕ ਕਮੇਟੀ ਗਠਤ ਕੀਤੀ ਹੈ ਜੋ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਆਲੋਅਰਖ ਦੇ ਜ਼ਮੀਨੀ ਪਾਣੀ ਦੀ ਸਥਿਤੀ ਬਾਰੇ ਰਿਪੋਰਟ ਤਿਆਰ ਕਰਕੇ ਐਨ.ਜੀ.ਟੀ. ਨੂੰ ...

ਪੂਰੀ ਖ਼ਬਰ »

ਸਰਕਾਰੀ ਆਯੁਰਵੈਦਿਕ ਵਿਭਾਗ ਦੇ ਉਪ ਵੈਦ ਤਨਖਾਹ ਕਮਿਸ਼ਨ ਦੇ ਵਿਰੋਧ 'ਚ ਮਨਾਉਣਗੇ ਕਾਲਾ ਹਫ਼ਤਾ

ਬਰਨਾਲਾ, 23 ਜੁਲਾਈ (ਅਸ਼ੋਕ ਭਾਰਤੀ)- ਸਰਕਾਰੀ ਆਯੁਰਵੈਦਿਕ ਉਪ ਵੈਦ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਤੇਜੀ, ਸੂਬਾ ਜਨਰਲ ਸਕੱਤਰ ਇਕਬਾਲ ਸਿੰਘ ਮਾਨ ਅਤੇ ਜੁਆਇੰਟ ਕੈਸ਼ੀਅਰ ਪੰਜਾਬ ਤੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਹਰਵਿੰਦਰ ਸਿੰਘ ਠੀਕਰੀਵਾਲਾ ...

ਪੂਰੀ ਖ਼ਬਰ »

ਗੁਰੂ ਨਾਨਕ ਚੈਰੀਟੇਬਲ ਸੁਸਾਇਟੀ ਲੋੜਵੰਦਾਂ ਲਈ ਵਰਦਾਨ ਸਾਬਤ ਹੋ ਰਹੀ - ਉੱਗੋਕੇ

ਤਪਾ ਮੰਡੀ, 23 ਜੁਲਾਈ (ਪ੍ਰਵੀਨ ਗਰਗ)- ਇਲਾਕੇ ਦੀ ਗੁਰੂ ਨਾਨਕ ਚੈਰੀਟੇਬਲ ਸੁਸਾਇਟੀ ਜੋ ਲੋੜਵੰਦਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਵਿਖੇ ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਇੰਚਾਰਜ ਲਾਭ ਸਿੰਘ ਉੱਗੋਕੇ ਅਪਣੇ ਸਾਥੀਆਂ ਸਮੇਤ ਪੁੱਜੇ, ਜਿੱਥੇ ਸੁਸਾਇਟੀ ਵਲੋਂ ਉਨ੍ਹਾਂ ਦਾ ...

ਪੂਰੀ ਖ਼ਬਰ »

ਨੈਸਲੇ ਤੇ ਜੇ.ਸੀ.ਆਈ. ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਕਸੀਮੀਟਰ ਤੇ ਥਰਮਲ ਸਕੈਨਰ ਭੇਟ

ਬਰਨਾਲਾ, 23 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਨੈਸਲੇ ਅਤੇ ਜੇ.ਸੀ.ਆਈ. (ਜੂਨੀਅਰ ਚੈਂਬਰ ਇੰਟਰਨੈਸ਼ਨਲ) ਇੰਡੀਆ ਵਲੋਂ ਸੀ.ਐਸ.ਆਰ. ਤਹਿਤ ਉਪਰਾਲਿਆਂ ਅਧੀਨ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਨੂੰ ਕਰੀਬ ਸਾਢੇੇ ਸੱਤ ਲੱਖ ਰੁਪਏ ਦੀ ਕੀਮਤ ਦੇ 500 ਆਕਸੀਮੀਟਰ ਤੇ 500 ਥਰਮਲ ਸਕੈਨਰ ...

ਪੂਰੀ ਖ਼ਬਰ »

ਸਰਦਾਰਨੀ ਸੁਰਜੀਤ ਕੌਰ ਸਹੌਰ ਨੂੰ ਸ਼ਰਧਾਂਜਲੀਆਂ ਭੇਟ

ਮਹਿਲ ਕਲਾਂ, 23 ਜੁਲਾਈ (ਤਰਸੇਮ ਸਿੰਘ ਗਹਿਲ)- ਸਤਿਕਰਤਾਰ ਸੋਨਾਲੀਕਾ ਟਰੈਕਟਰ ਏਜੰਸੀ ਬਰਨਾਲਾ ਦੇ ਮਾਲਕ ਕਰਮਜੀਤ ਸਿੰਘ ਗਿੱਲ ਤੇ ਸੁਖਵਿੰਦਰ ਸਿੰਘ ਗਿੱਲ ਦੇ ਮਾਤਾ ਸੁਰਜੀਤ ਕੌਰ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਸਹੌਰ ਵਿਖੇ ...

ਪੂਰੀ ਖ਼ਬਰ »

ਸ਼ਿਉਰਵੇਅ ਇਮੀਗ੍ਰੇਸ਼ਨ ਨੇ ਜਨਰਲ ਆਈਲੈਟਸ ਨਾਲ ਕੈਨੇਡਾ ਦਾ ਲਗਵਾਇਆ ਵੀਜ਼ਾ

ਟੱਲੇਵਾਲ, 23 ਜੁਲਾਈ (ਸੋਨੀ ਚੀਮਾ)- ਕੈਨੇਡਾ ਅਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਕੰਪਨੀ ਸ਼ਿਉਰਵੇਅ ਇਮੀਗੇ੍ਰਸ਼ਨ ਕੈਨੇਡਾ ਦੇ ਵੀਜ਼ੇ ਲਗਵਾਉਣ ਵਿਚ ਮੋਹਰੀ ਬਣੀ ਹੋਈ ਹੈ | ਇਸੇ ਲੜੀ ਤਹਿਤ ਕੰਪਨੀ ਵਲੋਂ ਸਾਹਿਲ ਬਵੇਜਾ (ਲੁਧਿਆਣਾ) ਦਾ ਕੈਨੇਡਾ ਵੀਜ਼ਾ ਜਨਰਲ ...

ਪੂਰੀ ਖ਼ਬਰ »

ਪੱਖੋਕੇ ਸਿਹਤ ਤੰਦਰੁਸਤੀ ਕੇਂਦਰ 'ਚ ਚੋਰੀ

ਟੱਲੇਵਾਲ, 23 ਜੁਲਾਈ (ਸੋਨੀ ਚੀਮਾ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਪੱਖੋਕੇ ਵਿਖੇ ਬੀਤੀ ਰਾਤ ਚੋਰਾਂ ਵਲੋਂ ਸਿਹਤ ਤੰਦਰੁਸਤੀ ਕੇਂਦਰ ਦੇ ਤਾਲੇ ਤੋੜ ਕੇ ਸਮਾਨ ਚੋਰੀ ਕਰ ਲਿਆ ਗਿਆ | ਏ.ਐਨ.ਐਮ. ਪੁਸ਼ਪਾ ਰਾਣੀ ਅਤੇ ਸੀ.ਐਚ.ਓ. ਮੈਡਮ ਪ੍ਰੀਆ ਮਾਣਿਕ ਨੇ ਦੱਸਿਆ ਕਿ ਜਦ ਉਹ ਸਿਹਤ ...

ਪੂਰੀ ਖ਼ਬਰ »

ਬਲਾਕ ਪੱਧਰੀ ਮੁਕਾਬਲਿਆਂ ਦੀਆਂ ਜੇਤੂ ਵਿਦਿਆਰਥਣਾਂ ਸਨਮਾਨਿਤ

ਬਰਨਾਲਾ, 23 ਜੁਲਾਈ (ਅਸ਼ੋਕ ਭਾਰਤੀ)- ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ 'ਚ ਮੋਹਰੀ ਬਣਾਉਣ ਦੇ ਨਾਲ-ਨਾਲ ਸਰੀਰਕ ਤੇ ਮਾਨਸਿਕ ਤੌਰ 'ਤੇ ਤੰਦਰੁਸਤ ਰੱਖਣ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਚੰਦ ਘਰਾਣਿਆਂ ਦੇ ਫ਼ਾਇਦੇ ਲਈ ਸਮੁੱਚੇ ਕਿਸਾਨਾਂ ਨੂੰ ਅਣਗੌਲਿਆ ਕਰ ਰਹੀ ਸਰਕਾਰ-ਆਗੂ

ਮਹਿਲ ਕਲਾਂ, 23 ਜੁਲਾਈ (ਤਰਸੇਮ ਸਿੰਘ ਗਹਿਲ)-ਸੰਯੁਕਤ ਕਿਸਾਨ ਜਥੇਬੰਦੀਆਂ ਵਲੋਂ ਮਾਨਸੂਨ ਸੈਸ਼ਨ ਦੌਰਾਨ ਪਾਰਲੀਮੈਂਟ ਦੇ ਘਿਰਾਓ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਵਲੋਂ ਕਿਸਾਨ ਮੋਰਚੇ ਦੇ ਪ੍ਰੋਗਰਾਮ ਤੋਂ ਜਾਣੂ ਕਰਵਾਉਣ ਲਈ ਅੱਜ ਬਲਾਕ ...

ਪੂਰੀ ਖ਼ਬਰ »

ਪਤੀ ਦੀ ਕੁੱਟਮਾਰ ਤੋਂ ਦੁਖੀ ਪਤਨੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ

ਸ਼ੇਰਪੁਰ, 23 ਜੁਲਾਈ (ਦਰਸ਼ਨ ਸਿੰਘ ਖੇੜੀ) - ਪਿੰਡ ਮਾਹਮਦਪੁਰ ਵਿਖੇ ਇੱਕ ਔਰਤ ਵਲੋਂ ਆਪਣੇ ਪਤੀ ਦੀ ਕੱੁਟਮਾਰ ਕਰਨ ਤੋਂ ਦੁਖੀ ਹੋਕੇ ਜ਼ਹਿਰੀਲੀ ਚੀਜ਼ ਨਿਗਲਕੇ ਖ਼ੁਦਕੁਸ਼ੀ ਕਰ ਲਈ ਗਈ | ਥਾਣਾ ਸ਼ੇਰਪੁਰ ਦੇ ਥਾਣਾ ਮੁਖੀ ਇੰਸ: ਬਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਟੋਲ ਪਲਾਜ਼ਾ ਮਹਿਲ ਕਲਾਂ 'ਤੇ ਕਿਸਾਨ ਅੰਦੋਲਨ ਦਾ 296ਵੇਂ ਦਿਨ

ਮਹਿਲ ਕਲਾਂ, 23 ਜੁਲਾਈ (ਅਵਤਾਰ ਸਿੰਘ ਅਣਖੀ)- ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਟੋਲ ਪਲਾਜ਼ਾ ਮਹਿਲ ਕਲਾਂ 'ਤੇ ਚੱਲ ਰਿਹਾ ਪੱਕਾ ਮੋਰਚਾ ਅੱਜ 296 ਦਿਨ 'ਚ ਦਾਖ਼ਲ ਹੋ ਚੁੱਕਾ ਹੈ | ਅੱਜ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਕਿਯੂ ਡਕੌਂਦਾ ਦੇ ...

ਪੂਰੀ ਖ਼ਬਰ »

ਰੁਜ਼ਗਾਰ ਲਈ ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਸੰਘਰਸ਼ ਦੌਰਾਨ ਆਪਣੀ ਜੇਬਾਂ 'ਚੋਂ ਖ਼ਰਚ ਚੁੱਕੇ ਨੇ 5 ਲੱਖ ਰੁਪਏ

ਸੰਗਰੂਰ, 23 ਜੁਲਾਈ (ਧੀਰਜ ਪਸ਼ੌਰੀਆ) - ਸਿੱਖਿਆ ਮੰਤਰੀ ਪੰਜਾਬ ਵਿਜੈਇੰਦਰ ਸਿੰਗਲਾ ਦੀ ਸਥਾਨਕ ਕੋਠੀ ਅੱਗੇ ਰੁਜ਼ਗਾਰ ਦੀ ਮੰਗ ਨੰੂ ਲੈ ਕੇ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰਾਂ ਨੰੂ 205 ਦਿਨ ਬੀਤ ਗਏ ਹਨ ਪਰ ਫਿਰ ਵੀ ਉਹ ਆਪਣੇ ਸੰਘਰਸ਼ ਨੂੰ ਲੈ ਕੇ ਦਿ੍ੜ ਸੰਕਲਪ ਹਨ | ...

ਪੂਰੀ ਖ਼ਬਰ »

10ਵੀਂ ਤੋਂ 12ਵੀਂ ਤੱਕ ਦੀਆਂ ਕਲਾਸਾਂ 26 ਤੋਂ

ਸੰਗਰੂਰ, 23 ਜੁਲਾਈ (ਦਮਨਜੀਤ ਸਿੰਘ) - ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਵਲੋਂ ਜ਼ਿਲ੍ਹੇ ਵਿਚਲੇ ਸਕੂਲਾਂ ਦੀਆਂ ਦੱਸਵੀਂ, ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤਾਂ 26 ਜੁਲਾਈ ਤੋਂ ਖੋਲ੍ਹਣ ਦੀ ਆਗਿਆ ਦੇ ਦਿੱਤੀ ਗਈ ਹੈ | ਸ੍ਰੀ ਰਾਮਵੀਰ ਵਲੋਂ ਜਾਰੀ ...

ਪੂਰੀ ਖ਼ਬਰ »

-ਮੁੱਦਾ ਕੁਝ ਫ਼ੈਕਟਰੀਆਂ ਵਲੋਂ ਜ਼ਹਿਰੀਲਾ ਪਾਣੀ ਧਰਤੀ 'ਚ ਖਪਾਉਣ ਦਾ-

ਸ਼ੱਕੀ ਫ਼ੈਕਟਰੀਆਂ 'ਚ ਅਚਨਚੇਤ ਛਾਪਾਮਾਰੀ ਕਰ ਕੇ ਕੀਤੀ ਜਾਵੇ ਕਾਰਵਾਈ - ਆਗੂ

ਸੰਗਰੂਰ, 23 ਜੁਲਾਈ (ਧੀਰਜ ਪਸ਼ੌਰੀਆ) - ਵਾਤਾਵਰਨ ਦੇ ਨਾਲ-ਨਾਲ ਧਰਤੀ ਹੇਠਲੇ ਪਾਣੀ ਨੰੂ ਪ੍ਰਦੂਸ਼ਿਤ ਕਰਨ ਦੇ ਮਾਮਲੇ ਵਿਚ ਬੇਸ਼ੱਕ ਪਹਿਲਾਂ ਵੀ ਜ਼ਿਲ੍ਹਾ ਸੰਗਰੂਰ ਦੀਆਂ ਕੁੱਝ ਫ਼ੈਕਟਰੀਆਂ ਸਵਾਲਾਂ ਦੇ ਘੇਰੇ ਵਿਚ ਆ ਚੁੱਕੀਆਂ ਹਨ ਪਰ ਪ੍ਰਭਾਵਿਤ ਲੋਕਾਂ ਵਲੋਂ ...

ਪੂਰੀ ਖ਼ਬਰ »

29 ਦੀ ਪਟਿਆਲਾ ਵਿਖੇ ਹੋਣ ਵਾਲੀ 'ਹੱਲਾ ਬੋਲ ਰੈਲੀ' 'ਚ 50 ਹਜ਼ਾਰ ਤੋਂ ਵੱਧ ਮੁਲਾਜ਼ਮ ਹੋਣਗੇ ਸ਼ਾਮਿਲ - ਢਿੱਲੋਂ

ਲਹਿਰਾਗਾਗਾ, 23 ਜੁਲਾਈ (ਪ੍ਰਵੀਨ ਖੋਖਰ) - ਪੰਜਾਬ ਭਰ ਦੇ ਮੁਲਾਜ਼ਮ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਅਤੇ ਸਮੁੱਚੇ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਇਕਜੁੱਟ ਹੋ ਕੇ ਪੰਜਾਬ ਤੇ ਯੂ.ਟੀ. ...

ਪੂਰੀ ਖ਼ਬਰ »

ਪੰਜਾਬ ਅੰਦਰ ਹਰ ਖੇਤਰ 'ਚ ਨੌਜਵਾਨਾਂ ਦੀ ਅਗਵਾਈ ਜ਼ਰੂਰੀ - ਮੀਰਪੁਰ

ਕੁੱਪ ਕਲਾਂ, 23 ਜੁਲਾਈ (ਮਨਜਿੰਦਰ ਸਿੰਘ ਸਰੌਦ) - ਅੱਜ ਬਦਲ ਰਹੇ ਹਾਲਾਤ ਮੁਤਾਬਿਕ ਪੰਜਾਬ ਦੀ ਨੌਜਵਾਨੀ ਨੂੰ ਹਰ ਖੇਤਰ ਅੰਦਰ ਅੱਗੇ ਹੋ ਕੇ ਅਗਵਾਈ ਕਰਨ ਦੀ ਸਖ਼ਤ ਜ਼ਰੂਰਤ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਮਰੀਕਾ ਵੱਸਦੇ ਉੱਘੇ ਪੰਜਾਬੀ ਲੇਖਕ ਸ਼ਿੰਦਰ ਸਿੰਘ ...

ਪੂਰੀ ਖ਼ਬਰ »

6 ਸਾਲਾ ਬੱਚੀ ਦੀ ਬੋਰ ਵਾਲੀ ਖੂਹੀ 'ਚ ਡਿਗ ਕੇ ਮੌਤ

ਲੌਂਗੋਵਾਲ, 23 ਜੁਲਾਈ (ਵਿਨੋਦ, ਖੰਨਾ) - ਨੇੜਲੇ ਪਿੰਡ ਰੱਤੋ ਕੇ ਵਿਖੇ ਇਕ ਖੇਤ ਮਜ਼ਦੂਰ ਪਰਿਵਾਰ ਨਾਲ ਸੰਬੰਧਤ 6 ਸਾਲਾ ਲੜਕੀ ਦੀ ਬੋਰ ਵਾਲੀ ਖੂਹੀ ਵਿਚ ਡਿੱਗ ਕੇ ਮੌਤ ਹੋ ਗਈ ਹੈ | ਸੂਤਰਾਂ ਅਨੁਸਾਰ ਪਿੰਡ ਰੱਤੋ ਕੇ ਦੇ ਕਿਸਾਨ ਕੁੱਕੂ ਸਿੰਘ ਦੇ ਖੇਤ ਵਿਚ ਖੇਤ ਮਜ਼ਦੂਰ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਖੇੜੀ ਸੋਢੀਆਂ ਨੇ ਬਲਾਕ ਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਮਾਰੀ ਬਾਜ਼ੀ

ਅਮਰਗੜ੍ਹ, 23 ਜੁਲਾਈ (ਸੁਖਜਿੰਦਰ ਸਿੰਘ ਝੱਲ) - ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਵੱਖ-ਵੱਖ ਤਰ੍ਹਾਂ ਦੇ ਆਨਲਾਈਨ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਖੇੜੀ ਸੋਢੀਆਂ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਤਹਿਤ ਮਨਿੰਦਰ ਸਿੰਘ ਜਮਾਤ ਪੰਜਵੀਂ ਨੇ ...

ਪੂਰੀ ਖ਼ਬਰ »

ਸੰਗਰੂਰ ਐਗਰੋ ਵਲੋਂ ਸਕੂਲ ਨੂੰ 40 ਡੈਸਕ ਦਾਨ

ਸੁਨਾਮ ਊਧਮ ਸਿੰਘ ਵਾਲਾ, 23 ਜੁਲਾਈ (ਧਾਲੀਵਾਲ, ਭੁੱਲਰ) - ਸ੍ਰੀ ਚੇਤ ਰਾਮ ਫਰੀਡਮ ਫਾਈਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉੱਪਲੀ-ਚੱਠੇ ਵਿਖੇ ਪਿ੍ੰਸੀਪਲ ਸੁਨੀਤਾ ਰਾਣੀ ਦੀ ਅਗਵਾਈ ਵਿਚ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸੰਗਰੂਰ ਐਗਰੋ (ਸ਼ਗੁਨ ਕੁਕਿੰਗ ਆਇਲ ਦੇ ...

ਪੂਰੀ ਖ਼ਬਰ »

ਮੋਦੀ ਸਰਕਾਰ ਲੋਕਰਾਜ ਦੇ ਮੱਦੇਨਜ਼ਰ ਖੇਤੀ ਕਾਲੇ ਕਾਨੂੰਨ ਵਾਪਸ ਲਵੇ- ਗੁਰੂ

ਹੰਡਿਆਇਆ, 23 ਜੁਲਾਈ (ਗੁਰਜੀਤ ਸਿੰਘ ਖੁੱਡੀ)- ਦੇਸ਼ ਦੇ ਲੋਕਾਂ ਦੀ ਨਬਜ਼ ਪਛਾਣਦੇ ਹੋਏ ਮੋਦੀ ਸਰਕਾਰ ਨੂੰ ਤਿੰਨ ਕਾਲੇ ਕਾਨੂੰਨ ਰੱਦ ਕਰਨੇ ਚਾਹੀਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਸ: ਦਰਬਾਰਾ ਸਿੰਘ ਗੁਰੂ ਨੇ ...

ਪੂਰੀ ਖ਼ਬਰ »

ਟੋਲ ਪਲਾਜ਼ਾ ਮਹਿਲ ਕਲਾਂ 'ਤੇ ਕਿਸਾਨ ਅੰਦੋਲਨ ਦਾ 296ਵੇਂ ਦਿਨ

ਮਹਿਲ ਕਲਾਂ, 23 ਜੁਲਾਈ (ਅਵਤਾਰ ਸਿੰਘ ਅਣਖੀ)- ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਟੋਲ ਪਲਾਜ਼ਾ ਮਹਿਲ ਕਲਾਂ 'ਤੇ ਚੱਲ ਰਿਹਾ ਪੱਕਾ ਮੋਰਚਾ ਅੱਜ 296 ਦਿਨ 'ਚ ਦਾਖ਼ਲ ਹੋ ਚੁੱਕਾ ਹੈ | ਅੱਜ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਕਿਯੂ ਡਕੌਂਦਾ ਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਮਹਿਲ ਕਲਾਂ, 23 ਜੁਲਾਈ (ਤਰਸੇਮ ਸਿੰਘ ਗਹਿਲ)-ਕੇਂਦਰ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਪਿੰਡ ਗੁਰਮ ਵਿਖੇ ਸੀਟੂ ਦੇ ਜ਼ਿਲ੍ਹਾ ਮਾਨ ਸਿੰਘ ਗੁਰਮ ਦੀ ਅਗਵਾਈ ਹੇਠ ਮਜ਼ਦੂਰ ਆਗੂਆਂ ਵਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਆਰੀਆਭੱਟਾ ਸਕੂਲ ਦੇ ਵਿਦਿਆਰਥੀ ਨੇ ਉਲੰਪੀਅਡ ਪ੍ਰੀਖਿਆ 'ਚ ਰਾਸ਼ਟਰੀ ਪੱਧਰ 'ਤੇ 32ਵਾਂ ਰੈਂਕ ਹਾਸਲ ਕੀਤਾ

ਬਰਨਾਲਾ, 23 ਜੁਲਾਈ (ਅਸ਼ੋਕ ਭਾਰਤੀ)- ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਪੰਜਵੀਂ ਕਲਾਸ ਦੇ ਹੋਣਹਾਰ ਵਿਦਿਆਰਥੀ ਚਰਨਕਮਲ ਸਿੰਘ ਢਿੱਲੋਂ ਨੇ ਗਣਿਤ ਉਲੰਪੀਅਡ 2020-21 ਵਿਚ ਨੈਸ਼ਨਲ ਚੈਂਪੀਅਨਸ਼ਿਪ ਵਿਚ ਰਾਸ਼ਟਰੀ ਪੱਧਰ 'ਤੇ 32ਵਾਂ ਰੈਂਕ ਹਾਸਲ ਕਰ ਕੇ ਸੰਸਥਾ ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX