ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਗੰਭੀਰ ਪ੍ਰਸਥਿਤੀਆਂ ਹੀ ਮਹਾਂਪੁਰਖਾਂ ਦਾ ਵਿਦਿਆਲਾ ਤੇ ਪਰਖਸ਼ਾਲਾ ਬਣਦੀਆਂ ਹਨ। -ਮਹਾਤਮਾ ਗਾਂਧੀ

ਦਿੱਲੀ / ਹਰਿਆਣਾ

ਦਿੱਲੀ ਦੇ ਖੁਰਾਕ ਮੰਤਰੀ ਹੁਸੈਨ ਵਲੋਂ ਬੁਰਾੜੀ 'ਚ ਰਾਸ਼ਨ ਦੁਕਾਨਾਂ ਦਾ ਅਚਨਚੇਤ ਨਿਰੀਖਣ

ਨਵੀਂ ਦਿੱਲੀ, 23 ਜੁਲਾਈ (ਜਗਤਾਰ ਸਿੰਘ)-ਦਿੱਲੀ ਦੇ ਖੁਰਾਕ ਤੇ ਨਾਗਰਿਕ ਸਪਲਾਈ ਮੰਤਰੀ ਇਮਰਾਨ ਹੁਸੈਨ ਨੇ ਈ-ਪੀ.ਓ.ਐਸ. ਡਿਵਾਈਸ ਦੇ ਰਾਹੀਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਅਤੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰੰਨ ਯੋਜਨਾ ਦੇ ਤਹਿਤ ਜੁਲਾਈ ਦੇ ਲਈ ਮੁਫ਼ਤ ਰਾਸ਼ਨ ਨੂੰ ਸੁਚੱਜੇ ਢੰਗ ਨਾਲ ਵੰਡ ਦੀ ਜਾਂਚ ਦੇ ਲਈ ਬੁਰਾੜੀ ਸਥਿਤ ਰਾਸ਼ਨ ਦੀ ਦੁਕਾਨਾਂ ਦਾ ਅਚਨਚੇਤ ਨਿਰੀਖਣ ਕੀਤਾ | ਇਸ ਦੌਰੇ 'ਚ ਬੁਰਾੜੀ ਦੇ ਵਿਧਾਇਕ ਸੰਜੀਵ ਝਾਅ, ਸਹਾਇਕ ਕਮਿਸ਼ਨਰ ਤੇ ਹੋਰਨਾ ਅਧਿਕਾਰੀ ਵੀ ਮੌਜੂਦ ਸਨ | ਇਮਰਾਨ ਹੁਸੈਨ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ 'ਚ ਦਿੱਲੀ ਸਰਕਾਰ ਨੇ ਸਾਰੀਆਂ ਰਾਸ਼ਨ ਦੀਆਂ ਦੁਕਾਨਾਂ ਤੋਂ ਹਰੇਕ ਪੀ.ਡੀ.ਐਸ. ਲਾਭਪਾਤਰੀ ਨੂੰ ਈ-ਪੀ.ਓ.ਐਸ. ਦੇ ਰਾਹੀਂ ਦਿੱਲੀ ਵਿਚ ਮੁਫਤ ਰਾਸ਼ਨ ਵੰਡਣਾ ਸ਼ੁਰੂ ਕਰ ਦਿੱਤਾ ਹੈ | ਖੁਰਾਕ ਮੰਤਰੀ ਨੇ ਨਿੱਜੀ ਤੌਰ 'ਤੇ ਇਸ ਸਿਸਟਮ ਨੂੰ ਸਮਝਿਆ ਅਤੇ ਤਕਨੀਕੀ ਨੁਕਤਿਆਂ ਦੀ ਜਾਣਕਾਰੀ ਲਈ | ਇਮਰਾਨ ਹੁਸੈਨ ਨੇ ਐਫ.ਪੀ.ਐਸ. ਦੁਕਾਨਾਂ ਨੂੰ ਉਚਿਤ ਇੰਟਰਨੈਟ ਕੁਨੈਕਟਿਵਿਟੀ ਅਤੇ ਨੈਟਵਰਕਿੰਗ ਵਿਵਸਥਾ ਬਣਾਏ ਰੱਖਣ ਦੇ ਨਿਰਦੇਸ਼ ਵੀ ਦਿੱਤੇ |ਤਾਂਕਿ ਈ- ਪੀ.ਓ.ਐਸ. ਉਪਕਰਣਾਂ ਦੇ ਰਾਹੀਂ ਰਾਸ਼ਨ ਵੰਡ 'ਚ ਕੋਈ ਤਕਨੀਕੀ ਦਿੱਕਤ ਨਾ ਹੋਵੇ |

ਦੀਨਦਿਆਲ ਜਨ ਆਵਾਸ ਯੋਜਨਾ, ਏ.ਟੀ.ਐਫ.ਐਲ., ਹਰਮਨ ਸਿਟੀ ਸੈਕਟਰ 42 ਅੰਬਾਲਾ ਕੈਂਟ 'ਚ ਪਲਾਟ, ਵਿਲ੍ਹਾਸ ਅਤੇ ਫਲੈਟਸ ਅਲਾਟੀਆਂ ਨੂੰ ਲੱਕੀ ਡਰਾਅ 'ਚ 50 ਇਨਾਮਾਂ ਦੀ ਵੰਡ

ਚੰਡੀਗੜ੍ਹ, 23 ਜੁਲਾਈ (ਅ.ਬ.)-ਏ.ਟੀ.ਐਫ.ਐਲ. ਅਤੇ ਮੋਂਗਾ ਇਨਫ੍ਰਾਟੈਕਜ਼ ਨੇ ਆਪਣੇ ਪਲਾਟ, ਕੋਠੀ ਅਤੇ ਫਲੈਟਸ ਅਲਾਟੀਆਂ ਨੂੰ ਲੱਕੀ ਡਰਾਅ 'ਚ 50 ਇਨਾਮਾਂ ਦੀ ਵੰਡ ਕੀਤੀ ਹੈ | ਇਸ ਲੱਕੀ ਡਰਾਅ ਵਿਚ 1 ਜਨਵਰੀ ਤੋਂ 21 ਜੁਲਾਈ ਤੱਕ ਦੇ ਅਲਾਟੀਆਂ ਨੇ ਭਾਗ ਲਿਆ ਅਤੇ ਸਾਰਿਆਂ ਨੇ ਇਸ ...

ਪੂਰੀ ਖ਼ਬਰ »

ਐਨ.ਜੀ.ਟੀ. ਵਲੋਂ ਗਠਿਤ ਕਮੇਟੀ ਆਲੋਅਰਖ਼ ਦੇ ਜ਼ਮੀਨੀ ਪਾਣੀ ਦੀ ਸਥਿਤੀ ਬਾਰੇ ਤਿਆਰ ਕਰੇਗੀ ਰਿਪੋਰਟ

ਨਵੀਂ ਦਿੱਲੀ, 23 ਜੁਲਾਈ (ਜਗਤਾਰ ਸਿੰਘ)- ਨੈਸ਼ਨਲ ਗ੍ਰੀਨ ਟਿ੍ਬਿਊਨਲ ਨੇ ਦੂਸ਼ਿਤ ਪਾਣੀ ਦੇ ਮੁੱਦੇ ਨੂੰ ਲੈਕੇ ਇਕ ਕਮੇਟੀ ਗਠਿਤ ਕੀਤੀ ਹੈ ਜੋ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਆਲੋਅਰਖ ਦੇ ਜ਼ਮੀਨੀ ਪਾਣੀ ਦੀ ਸਥਿਤੀ ਬਾਰੇ ਰਿਪੋਰਟ ਤਿਆਰ ਕਰਕੇ ਐਨ.ਜੀ.ਟੀ. ਨੂੰ ...

ਪੂਰੀ ਖ਼ਬਰ »

ਰਾਣੀ ਬਾਗ 'ਚ ਕੋਰੋਨਾ ਨਿਯਮਾਂ ਦੀ ਹੋ ਰਹੀ ਹੈ ਅਣਦੇਖੀ

ਨਵੀਂ ਦਿੱਲੀ, 23 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸ਼ਕੂਰ ਬਸਤੀ ਦੇ ਰਾਣੀ ਬਾਗ ਦੇ ਬਾਜ਼ਾਰ ਵਿਚ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ | ਸ਼ਾਮ ਦੇ ਸਮੇਂ ਲੋਕਾਂ ਦੀ ਕਾਫੀ ਭੀੜ ਹੋ ਰਹੀ ਹੈ, ਜਿਸ ਦੀ ਦੁਕਾਨਦਾਰ ਵੀ ਕੋਈ ਪ੍ਰਵਾਹ ਨਹੀਂ ਕਰ ਰਹੇ ...

ਪੂਰੀ ਖ਼ਬਰ »

ਪੂਰਬੀ ਦਿੱਲੀ ਨਗਰ ਨਿਗਮ ਨੇ ਬੂਟੇ ਲਗਾਉਣੇ ਕੀਤੇ ਸ਼ੁਰੂ

ਨਵੀਂ ਦਿੱਲੀ, 23 ਜੁਲਾਈ (ਬਲਵਿੰਦਰ ਸਿੰਘ ਸੋਢੀ)-ਪੂਰਬੀ ਦਿੱਲੀ ਨਗਰ ਨਿਗਮ ਨੇ 'ਪੌਦਾ ਰੌਪਣ' ਦੀ ਮੁਹਿੰਮ 'ਅਡਾਪਟ-ਏ-ਟਰੀ' ਸ਼ੁਰੂ ਕੀਤੀ ਹੈ | ਇਸ ਮੁਹਿੰਮ ਵਿਚ ਪੂਰਬੀ ਦਿੱਲੀ ਦੇ 64 ਵਾਰਡਾਂ ਵਿਚ ਬੂਟੇ ਲਗਾਏ ਜਾਣਗੇ | ਇਸ ਯੋਜਨਾ ਵਿਚ ਲੋਕ ਬੂਟਿਆਂ ਦੀ ਸਾਂਭ-ਸੰਭਾਲ ਦੀ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਸਹੂਲਤ ਲਈ ਦਿੱਲੀ ਯੂਨੀਵਰਸਿਟੀ ਆਪਣੀ ਵੈੱਬਸਾਈਟ ਕਰੇਗੀ ਲਾਂਚ

ਨਵੀਂ ਦਿੱਲੀ, 23 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਵਿਚ ਦਾਖ਼ਲੇ ਪ੍ਰਤੀ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਪ੍ਰੇਸ਼ਾਨੀਆਂ ਨੂੰ ਹੱਲ ਕਰਨ ਦੇ ਲਈ ਦਿੱਲੀ ਯੂਨੀਵਰਸਿਟੀ ਨੇ ਆਪਣੀ ਵੈੱਬਸਾਈਟ ਬਣਾਈ ਹੈ, ਜਿਸ ਨੂੰ ਜਲਦੀ ਹੀ ਲਾਂਚ ਕੀਤਾ ਜਾਵੇਗਾ ...

ਪੂਰੀ ਖ਼ਬਰ »

ਟਿਕਰੀ ਬਾਰਡਰ 'ਤੇ ਚੱਲ ਰਹੇ ਨੇ ਤਰ੍ਹਾਂ-ਤਰ੍ਹਾਂ ਦੇ ਲੰਗਰ

ਨਵੀਂ ਦਿੱਲੀ, 23 ਜੁਲਾਈ (ਬਲਵਿੰਦਰ ਸਿੰਘ ਸੋਢੀ)-ਟਿਕਰੀ ਬਾਰਡਰ 'ਤੇ ਕਿਸਾਨ ਆਪਣੀਆਂ ਮੰਗਾਂ ਪ੍ਰਤੀ ਪੂਰੀ ਤਰ੍ਹਾਂ ਨਾਲ ਡਟੇ ਹੋਏ ਹਨ, ਉਨ੍ਹਾਂ ਦਾ ਕਾਫ਼ਲਾ ਦੂਰ-ਦੂਰ ਤੱਕ ਫੈਲਿਆ ਹੋਇਆ ਹੈ ਅਤੇ ਸੜਕ ਦੇ ਦੋਵੇਂ ਪਾਸੇ ਟੈਂਟਾਂ ਦਾ ਤਾਂਤਾ ਲੱਗਿਆ ਹੋਇਆ ਹੈ | ਥਾਂ-ਥਾਂ ...

ਪੂਰੀ ਖ਼ਬਰ »

ਜੀ.ਕੇ. ਨੇ ਝਾਰਖੰਡ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 23 ਜੁਲਾਈ (ਜਗਤਾਰ ਸਿੰਘ)-ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸਮਾਜਕ ਕਾਰਕੁਨ ਅਤੇ ਯਤੀਮ ਆਸ਼ਰਮ ਸੰਚਾਲਕ ਹਰਪਾਲ ਸਿੰਘ ਥਾਪਰ ਦੀ ਝਾਰਖੰਡ ਦੇ ਘਾਘੀਡੀਹ ਜੇਲ੍ਹ 'ਚ ਹੋਈ ਮੌਤ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਝਾਰਖੰਡ ਦੇ ਮੁੱਖ ...

ਪੂਰੀ ਖ਼ਬਰ »

ਦਿੱਲੀ ਕਮੇਟੀ ਦੇ ਖਾਤਿਆਂ ਦੀ ਆਡਿਟ ਰਿਪੋਰਟ ਜਨਤਕ ਕੀਤੀ ਜਾਵੇ-ਬੰਨੀ ਜੌਲੀ

ਨਵੀਂ ਦਿੱਲੀ, 23 ਜੁਲਾਈ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਬੰਨੀ ਜੌਲੀ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਰਵਾਈ ਗਈ ਆਡਿਟ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਕੀਤੀ ਹੈ | ਬੰਨੀ ਜੌਲੀ ਨੇ ਕਿਹਾ ਕਿ ...

ਪੂਰੀ ਖ਼ਬਰ »

ਮਾਸਟਰ ਪਲਾਨ 2041 ਬਾਰੇ ਵਪਾਰੀਆਂ ਨਾਲ ਚਰਚਾ

ਨਵੀਂ ਦਿੱਲੀ, 23 ਜੁਲਾਈ (ਜਗਤਾਰ ਸਿੰਘ)-ਭਾਰਤੀ ਜਨਤਾ ਪਾਰਟੀ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਦੀ ਅਗਵਾਈ 'ਚ ਦਿੱਲੀ ਦੇ ਵੱਖ-ਵੱਖ ਵਪਾਰੀ ਸੰਗਠਨਾਂ ਦੇ ਨਾਲ ਹੋਈ ਬੈਠਕ 'ਚ ਮਾਸਟਰ ਪਲਾਨ 2041 ਦੇ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ,ਜਿਸ ਵਿਚ ਮਾਸਟਰ ਪਲਾਨ ਦੀ ...

ਪੂਰੀ ਖ਼ਬਰ »

ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਦੀ ਰਿਹਾਇਸ਼ 'ਤੇ ਕ ਥਿਤ ਹਮਲੇ ਦਾ ਇਲਜ਼ਾਮ

ਨਵੀਂ ਦਿੱਲੀ, 23 ਜੁਲਾਈ (ਜਗਤਾਰ ਸਿੰਘ)-ਦਿੱਲੀ ਪ੍ਰਦੇਸ਼ ਭਾਜਪਾ ਮਹਾਂਮੰਤਰੀ ਹਰਸ਼ ਮਲਹੋਤਰਾ ਨੇ ਕਥਿਤ ਇਲਜਾਮ ਲਾਇਆ ਹੈ ਕਿ ਆਮ ਆਦਮੀ ਪਾਰਟੀ ਦੇ ਸਮਰਥਕਾਂ ਵੱਲੋਂ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਦੀ ਪਟੇਲ ਨਗਰ ਸਥਿਤ ਰਿਹਾਇਸ਼ 'ਤੇ ਕਥਿਤ ਤੌਰ 'ਤੇ ਹਮਲਾ ...

ਪੂਰੀ ਖ਼ਬਰ »

ਨਕਦੀ ਸਮੇਤ ਸੱਟੇਬਾਜ਼ ਕਾਬੂ

ਗੂਹਲਾ ਚੀਕਾ, 23 ਜੁਲਾਈ (ਓ.ਪੀ. ਸੈਣੀ)-ਮਾੜੇ ਅਨਸਰਾਂ 'ਤੇ ਸ਼ਿਕੰਜਾ ਕਸਦੇ ਹੋਏ ਥਾਣਾ ਚੀਕਾ ਨੇ ਪਿਹੋਵਾ ਰੋਡ ਚੀਕਾ ਤੋਂ ਇਕ ਸੱਟੇਬਾਜ਼ ਫੜਿਆ | ਉਸ ਦੇ ਕਬਜ਼ੇ ਵਿਚੋਂ 1130 ਰੁਪਏ ਦੀ ਨਕਦੀ ਬਰਾਮਦ ਕੀਤੀ ਗਈ | ਥਾਣਾ ਚੀਕਾ ਵਿਖੇ ਕੇਸ ਦਰਜ ਕੀਤਾ ਗਿਆ ਹੈ | ਅਗਲੀ ਕਾਰਵਾਈ ...

ਪੂਰੀ ਖ਼ਬਰ »

ਖੇਤੀ ਬਚਾਓ ਸੰਘਰਸ਼ ਸੰਮਤੀ ਦਾ ਜਥਾ ਸੰਸਦ ਮਾਰਚ ਲਈ ਰਵਾਨਾ

ਰਤੀਆ, 23 ਜੁਲਾਈ (ਬੇਅੰਤ ਕੌਰ ਮੰਡੇਰ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਖੇਤੀ ਬਚਾਓ ਸੰਘਰਸ਼ ਕਮੇਟੀ ਹਰਿਆਣਾ ਦੇ ਤਿੰਨ ਮੈਂਬਰਾਂ ਦਾ ਜਥਾ ਗੁਰਦੁਆਰਾ ਸ੍ਰੀ ਅਜੀਤਸਰ ਸਾਹਿਬ ਤੋਂ ਰਵਾਨਾ ਹੋਇਆ | ਜਿਸ ਵਿੱਚ ਪਿੰਡ ਖੁੰਬਰ ਤੋਂ ਸਾਬਕਾ ਸਰਪੰਚ ਜੋਗਿੰਦਰ ਸਿੰਘ, ...

ਪੂਰੀ ਖ਼ਬਰ »

ਸੱਚ ਦਾ ਸਾਥ ਸੰਸਥਾ ਵਲੋਂ ਨਸ਼ਿਆਂ ਖ਼ਿਲਾਫ਼ ਰੋਸ ਮਾਰਚ

ਤਰਨ ਤਾਰਨ, 23 ਜੁਲਾਈ (ਪਰਮਜੀਤ ਜੋਸ਼ੀ)-ਸੱਚ ਦਾ ਸੰਸਥਾ ਤੇ ਜਾਗੋ ਪੰਜਾਬ ਸੰਸਥਾ ਵਲੋਂ ਪੰਜਾਬ ਪ੍ਰਧਾਨ ਗੁਰਦੇਵ ਸਿੰਘ ਸੰਧੂ ਅਤੇ ਯਾਦਵਿੰਦਰ ਸਿੰਘ ਦੀ ਅਗਵਾਈ ਹੇਠ ਤਰਨ ਤਾਰਨ ਸ਼ਹਿਰ ਵਿਚ ਨਸ਼ਿਆਂ ਖ਼ਿਲਾਫ਼ ਰੋਸ ਮਾਰਚ ਕੱਢਿਆ ਗਿਆ | ਇਸ ਮੌਕੇ ਪ੍ਰਧਾਨ ਸੰਧੂ ਨੇ ਕਿਹਾ ...

ਪੂਰੀ ਖ਼ਬਰ »

ਮੀਂਹ ਨਾਲ ਗਰਮੀ ਤੋਂ ਮਿਲੀ ਰਾਹਤ ਪਰ ਸ਼ਹਿਰ 'ਚ ਇਕੱਠੇ ਹੋਏ ਪਾਣੀ ਕਾਰਨ ਲੋਕ ਪ੍ਰੇਸ਼ਾਨ

ਫ਼ਤਿਹਾਬਾਦ, 23 ਜੁਲਾਈ (ਹਰਬੰਸ ਸਿੰਘ ਮੰਡੇਰ)- ਜਿੱਥੇ ਸਵੇਰੇ ਸ਼ਹਿਰ ਵਿਚ ਭਾਰੀ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਹੀ ਇਹ ਮੀਂਹ ਵਸਨੀਕਾਂ ਲਈ ਮੁਸੀਬਤ ਬਣ ਕੇ ਆਇਆ ਹੈ | ਸ਼ਹਿਰ ਦਾ ਅਜਿਹਾ ਕੋਈ ਹਿੱਸਾ ਨਹੀਂ ਸੀ ਜਿੱਥੇ ਪਾਣੀ ਨਾ ਹੋਵੇ | ...

ਪੂਰੀ ਖ਼ਬਰ »

ਆਦੇਸ਼ ਹਸਪਤਾਲ ਵਿਖੇ ਲੀਵਰ ਤੇ ਢਿੱਡ ਦੇ ਰੋਗਾਂ ਦੇ ਮਾਹਿਰ ਡਾ. ਭੱਲਾ ਨੇ ਸੰਭਾਲਿਆ ਅਹੁਦਾ

ਸ਼ਾਹਬਾਦ ਮਾਰਕੰਡਾ, 23 ਜੁਲਾਈ (ਅਵਤਾਰ ਸਿੰਘ)-ਮੋਹੜੀ ਸਥਿਤ ਆਦੇਸ਼ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਗੈਸਟਰੋਲੋਜਿਸਟ ਡਾ. ਬੀ. ਐਸ. ਭੱਲਾ ਵਲੋਂ ਅੱਜ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਗਿਆ | ਦੱਸਣਾ ਬਣਦਾ ਹੈ ਕਿ ਡਾ. ਬੀ. ਐਸ. ਭੱਲਾ ਲੀਵਰ ਅਤੇ ਢਿੱਡ ਦੇ ਰੋਗਾਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਝੰਡਾ ਲਹਿਰਾ ਕੇ ਟੋਕੀਓ ਉਲੰਪਿਕ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਦਿੱਤੀ ਵਧਾਈ

ਫ਼ਤਿਹਾਬਾਦ, 23 ਜੁਲਾਈ (ਹਰਬੰਸ ਸਿੰਘ ਮੰਡੇਰ)- ਡਿਪਟੀ ਕਮਿਸ਼ਨਰ ਮਹਾਵੀਰ ਕੌਸ਼ਿਕ ਨੇ ਭੋਡੀਆ ਖੇੜਾ ਵਿਖੇ ਸਥਿਤ ਖੇਡ ਸਟੇਡੀਅਮ ਵਿਚ ਝੰਡਾ ਲਹਿਰਾ ਕੇ ਟੋਕਿਓ ਉਲੰਪਿਕ ਲਈ ਚੁਣੇ ਗਏ ਖਿਡਾਰੀਆਂ ਨੂੰ ਵਧਾਈ ਦਿੱਤੀ | ਟੋਕਿਓ ਉਲੰਪਿਕ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ...

ਪੂਰੀ ਖ਼ਬਰ »

ਏਲਨਾਬਾਦ 'ਚੋਂ ਬਰਸਾਤੀ ਪਾਣੀ ਦੀ ਨਿਕਾਸੀ ਲਈ ਸਵਾ ਚਾਰ ਕਰੋੜ ਦੀ ਰਾਸ਼ੀ ਮਨਜ਼ੂਰ

ਏਲਨਾਬਾਦ, 23 ਜੁਲਾਈ (ਜਗਤਾਰ ਸਮਾਲਸਰ)-ਪਿਛਲੇ ਲੰਬੇ ਸਮੇਂ ਤੋਂ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਦਾ ਸੰਤਾਪ ਹੰਢਾ ਰਹੇ ਏਲਨਾਬਾਦ ਸ਼ਹਿਰ ਨੂੰ ਅਗਲੇ ਬਰਸਾਤੀ ਮੌਸਮ ਤੋਂ ਪਹਿਲਾਂ-ਪਹਿਲਾਂ ਇਸ ਸਮੱਸਿਆ ਤੋਂ ਨਿਜ਼ਾਤ ਮਿਲਣ ਦੀ ਪੂਰੀ-ਪੂਰੀ ਸੰਭਾਵਨਾ ਬਣ ਚੁੱਕੀ ਹੈ | ...

ਪੂਰੀ ਖ਼ਬਰ »

ਮਨਮੋਹਨ ਸਿੰਘ ਦੇ ਦਿਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਸ਼ਾਹਬਾਦ ਮਾਰਕੰਡਾ, 23 ਜੁਲਾਈ (ਅਵਤਾਰ ਸਿੰਘ)-ਸ੍ਰੀ ਗੁਰੂ ਨਾਨਕ ਪ੍ਰੀਤਮ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸ਼ਾਹਾਬਾਦ (ਮਾ.) ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਮੋਹਨ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ | ਸਕੂਲ ਮੈਨੇਜਮੈਂਟ ਕਮੇਟੀ ਦੇ ਮੀਤ ਪ੍ਰਧਾਨ ਸੁਖਵਿੰਦਰ ...

ਪੂਰੀ ਖ਼ਬਰ »

ਸੀਨੀਅਰ ਮੀਤ ਪ੍ਰਧਾਨ ਭਿੱਟੇਵੱਡ ਤੇ ਮੁੱਖ ਸਕੱਤਰ ਧਾਮੀ ਵਲੋਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਇਕੱਤਰਤਾ

ਅੰਮਿ੍ਤਸਰ, 23 ਜੁਲਾਈ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਤੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ-ਕਾਜ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਹਿਤ ...

ਪੂਰੀ ਖ਼ਬਰ »

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਲੋਂ ਤਰਨ ਤਾਰਨ ਪੁਲਿਸ ਦੇ ਅਫ਼ਸਰਾਂ ਤੇ ਮੁਲਾਜ਼ਮਾਂ ਦੇ ਕੰਮ ਦੀ ਸ਼ਲਾਘਾ

ਤਰਨ ਤਾਰਨ, 23 ਜੁਲਾਈ (ਹਰਿੰਦਰ ਸਿੰਘ)-ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵਲੋਂ ਤਰਨ ਤਾਰਨ ਵਿਚ ਲਗਾਈ ਗਈ ਲੋਕ ਅਦਾਲਤ ਦੌਰਾਨ ਉਨ੍ਹਾਂ ਨੇ ਤਰਨ ਤਾਰਨ ਦੇ ਪੁਲਿਸ ਅਫ਼ਸਰਾਂ ਅਤੇ ਮੁਲਾਜ਼ਮਾਂ ਦੇ ਕੰਮਾਂ ਦੀ ਸ਼ਲਾਘਾ ਕੀਤੀ | ਮਨੀਸ਼ਾ ...

ਪੂਰੀ ਖ਼ਬਰ »

ਖੇਤੀਬਾੜੀ ਸਬ-ਇੰਸਪੈਕਟਰ ਐਸੋਸੀਏਸ਼ਨ ਵਲੋਂ ਖੇਤੀਬਾੜੀ ਦਫ਼ਤਰ ਅੱਗੇ ਧਰਨਾ

ਤਰਨ ਤਾਰਨ, 23 ਜੁਲਾਈ (ਹਰਿੰਦਰ ਸਿੰਘ)-ਖੇਤੀਬਾੜੀ ਸਬ-ਇੰਸਪੈਕਟਰ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਵਲੋਂ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਨੂੰ ਲੈ ਕੇ ਮੁੱਖ ਖੇਤੀਬਾੜੀ ਅਫ਼ਸਰ ਦੇ ਦਫਤਰ ਅੱਗੇ ਧਰਨਾ ਦਿੱਤਾ ਗਿਆ, ਜਿਸ ਦੀ ਅਗਵਾਈ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਮੁਫ਼ਤ ਕੋਵਿਡ ਟੀਕਾਕਰਨ ਕੈਂਪ ਲਗਾਇਆ

ਯਮੁਨਾਨਗਰ, 23 ਜੁਲਾਈ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਦੇ ਐਨ. ਸੀ. ਸੀ., ਐਨ. ਐੱਸ. ਐੱਸ. ਅਤੇ ਯੂਥ ਰੈੱਡ ਕਰਾਸ ਵਿੰਡ ਵਲੋਂ ਕਾਲਜ ਕੰਪਲੈਕਸ ਅੰਦਰ ਕਾਲਜ ਦੇ ਵਿਦਿਆਰਥੀਆਂ, ਸਟਾਫ਼ ਮੈਂਬਰਾਂ ਅਤੇ ਨੇੜਲੀਆਂ ਕਾਲੋਨੀਆਂ ਦੇ ਵਸਨੀਕਾਂ ਲਈ ਮੁਫਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX