ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਗੰਭੀਰ ਪ੍ਰਸਥਿਤੀਆਂ ਹੀ ਮਹਾਂਪੁਰਖਾਂ ਦਾ ਵਿਦਿਆਲਾ ਤੇ ਪਰਖਸ਼ਾਲਾ ਬਣਦੀਆਂ ਹਨ। -ਮਹਾਤਮਾ ਗਾਂਧੀ

ਸ੍ਰੀ ਮੁਕਤਸਰ ਸਾਹਿਬ

ਰੈਵੀਨਿਊ ਪਟਵਾਰ ਯੂਨੀਅਨ ਤੇ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਵਲੋਂ ਰੋਸ ਧਰਨਾ

ਗਿੱਦੜਬਾਹਾ, 23 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀ ਕਾਨੂੰਨਗੋ ਯੂਨੀਅਨ ਤੇ ਪੰਜਾਬ ਰਾਜ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ, ਰਿਟਾ: ਕਰਮਚਾਰੀ ਯੂਨੀਅਨ ਅਤੇ ਨੰਬਰਦਾਰ ਯੂਨੀਅਨ ਨੇ ਸਾਂਝੇ ਤੌਰ 'ਤੇ ਸੂਬਾ ਬਾਡੀ ਦੇ ਆਦੇਸ਼ ਮੁਤਾਬਕ ਦੋ ਘੰਟੇ ਤੱਕ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਦੇ ਵਿਰੋਧ ਵਿਚ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਤਹਿਸੀਲ ਪੱਧਰੀ ਧਰਨਾ ਦਿੱਤਾ ਗਿਆ, ਜਿਸ ਦੀ ਅਗਵਾਈ ਸ੍ਰੀ ਸੁਰਜੀਤ ਸਿੰਘ ਉਪਲ ਤਹਿਸੀਲ ਪ੍ਰਧਾਨ ਦੀ ਰੈਵੀਨਿਊ ਪਟਵਾਰ ਯੂਨੀਅਨ ਗਿੱਦੜਬਾਹਾ ਅਤੇ ਰੁਪਿੰਦਰ ਸਿੰਘ ਬਾਠ ਤਹਿਸੀਲ ਪ੍ਰਧਾਨ, ਪੰਜਾਬ ਰਾਜ ਡੀ.ਸੀ.ਦਫ਼ਤਰ ਕਰਮਚਾਰੀ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਕੀਤੀ ਗਈ | ਤਹਿਸੀਲ ਪ੍ਰਧਾਨ ਦੀ ਰੈਵੀਨਿਊ ਪਟਵਾਰ ਯੂਨੀਅਨ ਗਿੱਦੜਬਾਹਾ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਬਾਡੀ ਦੇ ਆਦੇਸ਼ ਮੁਤਾਬਕ ਜਿਨ੍ਹਾਂ ਸਮਾਂ ਪੰਜਾਬ ਸਰਕਾਰ ਪਟਵਾਰੀ/ਕਾਨੂੰਨਗੋ ਦੀਆਂ ਹੱਕੀ ਮੰਗਾਂ ਨਹੀਂ ਮੰਨਦੀ ਉਨ੍ਹਾਂ ਚਿਰ ਹਰ ਹਫ਼ਤੇ ਦਿਨ ਵੀਰਵਾਰ, ਸ਼ੁੱਕਰਵਾਰ ਤਹਿਸੀਲ ਪੱਧਰ ਤੇ ਦੋ ਘੰਟੇ ਤੱਕ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਧਰਨੇ ਦਿੱਤੇ ਜਾਣਗੇ | ਜੇਕਰ ਸਰਕਾਰ ਫਿਰ ਵੀ ਨਹੀਂ ਮੰਨਦੀ ਤਾਂ ਪੰਜਾਬ ਬਾਡੀ/ਤਾਲਮੇਲ ਕਮੇਟੀ ਸੰਘਰਸ਼ ਨੂੰ ਹੋਰ ਤੇਜ ਕਰਨ ਲਈ ਰੂਪ ਰੇਖਾ ਤਿਆਰ ਕਰੇਗੀ | ਰੁਪਿੰਦਰ ਸਿੰਘ ਬਾਠ ਨੇ ਦੱਸਿਆ ਕਿ ਜਿਨ੍ਹਾਂ ਸਮਾਂ ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਨਹੀਂ ਮੰਨਦੀ ਤਾਂ ਇਹ ਸੰਘਰਸ਼ ਹੋਰ ਸਖਤ ਰੂਪ ਵਿਚ ਜਾਰੀ ਰਹੇਗਾ | ਇਸ ਧਰਨੇ ਵਿਚ ਨਰਿੰਦਰ ਕੁਮਾਰ ਦੁੱਗਲ, ਕੁਲਵਿੰਦਰ ਸਿੰਘ, ਜਸਕਰਨ ਸਿੰਘ ਕਾਨੂੰਨਗੋ, ਰਤਨ ਲਾਲ ਜਿਲ੍ਹੇਦਾਰ, ਸੁਖਮੰਦਰ ਸਿੰਘ, ਗੁਰਚਰਨ ਸਿੰਘ, ਕੇਸਵਾ ਨੰਦ, ਨਿਰਮਲ ਸਿੰਘ, ਬਾਬੂ ਸਿੰਘ, ਪਵਨ ਕੁਮਾਰ ਦੁੱਗਲ, ਦਰਸ਼ਨ ਲਾਲ ਸਿਡਾਨਾ, ਕੇਵਲ ਕਿ੍ਸ਼ਨ, ਰਜਿੰਦਰਪਾਲ ਸੰਨਿਆਸੀ, ਹਰਜਿੰਦਰ ਸਿੰਘ, ਰਜਿੰਦਰ ਸਿੰਘ, ਗੁਰਭੇਜ ਸਿੰਘ, ਗੁਰਸੇਵਕ ਸਿੰਘ, ਰਜਿੰਦਰ ਕੁਮਾਰ, ਰਾਹੁਲ ਕੁਮਾਰ, ਮਨਪ੍ਰੀਤ ਗਰਗ ਤੇ ਸ਼ੁਭਮ ਬਾਂਸਲ ਸਮੂਹ ਪਟਵਾਰੀ, ਗੁਰਮੀਤ ਸਿੰਘ, ਭਲਵਿੰਦਰ ਸਿੰਘ, ਦਰਸ਼ਨ ਲਾਲ, ਬਲਬੀਰ ਸਿੰਘ, ਦਵਿੰਦਰ ਬਾਂਸਲ ਤੇ ਹੋਰ ਹਾਜ਼ਰ ਸਨ |

ਜ਼ਿਲ੍ਹਾ ਪੁਲਿਸ ਵਲੋਂ ਜਾਗਰੂਕਤਾ ਸੈਮੀਨਾਰ ਲਾ ਕੇ ਲੋਕਾਂ ਨੂੰ ਆਵਾਜਾਈ ਨਿਯਮਾਂ ਸਬੰਧੀ ਕੀਤਾ ਗਿਆ ਜਾਗਰੂਕ

 ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ. ਸੁਡਰਵਿਲੀ ਵਲੋਂ ਜਿੱਥੇ ਲੋਕਾਂ ਦੀ ਸੁਰੱਖਿਆ ਲਈ ਅਲੱਗ-ਅਲੱਗ ਪੁਲਿਸ ਟੀਮਾਂ ਬਣਾ ਕੇ ਰਾਤ ਅਤੇ ਦਿਨ ਸਮੇਂ ਗਸ਼ਤਾਂ ਵਧਾਈਆਂ ਗਈਆਂ ਹਨ ਅਤੇ ਨਾਲ ਹੀ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਾਮਿਆਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਡੀ. ਸੀ. ਦਫ਼ਤਰ ਦੇ ਕਾਮਿਆਂ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਲਗਾਤਾਰ ਕਲਮ ਛੋੜ ਹੜਤਾਲ ਕੀਤੀ ਜਾ ਰਹੀ ਹੈ ਅਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾ ਰਿਹਾ ਹੈ | ਇਸ ਵਿੱਢੇ ਗਏ ਸੰਘਰਸ਼ ਦੀ ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਕੈਂਪ ਵਿਚ 418 ਲੋਕਾਂ ਨੂੰ ਲਾਈ ਗਈ ਵੈਕਸੀਨ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮੁਕਤੀਸਰ ਵੈੱਲਫ਼ੇਅਰ ਕਲੱਬ ਤੇ ਸਮਰਾਟ ਤਕਨਾਲੋਜੀ ਸੈਂਟਰ ਦੇ ਸਹਿਯੋਗ ਨਾਲ ਸਥਾਨਕ ਬੱਸ ਸਟੈਂਡ ਵਿਖੇ ਵਿਸ਼ਾਲ ਕੋਰੋਨਾ ...

ਪੂਰੀ ਖ਼ਬਰ »

ਜਗਮੀਤ ਸਿੰਘ ਦਾ ਅਜਵਿੰਦਰ ਸਿੰਘ ਮੋਂਗਾ ਦੇ ਘਰ ਲੰਮਾ ਸਮਾਂ ਗੁਜ਼ਾਰਨਾ ਚਰਚਾ 'ਚ

ਮਲੋਟ, 23 ਜੁਲਾਈ (ਅਜਮੇਰ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਜਗਮੀਤ ਸਿੰਘ ਬਰਾੜ ਉੱਘੇ ਕਾਂਗਰਸੀ ਆਗੂ ਤੇ ਡਾਇਰੈਕਟਰ ਐਡਵਰਡਗੰਜ ਕਮੇਟੀ ਮਲੋਟ ਅਜਵਿੰਦਰ ਸਿੰਘ ਮੋਂਗਾ ਦੇ ਘਰ ਪੁੱਜੇ | ਬੇਸ਼ੱਕ ਸ: ਬਰਾੜ ਪੀੜ੍ਹੀ ਦਰ ਪੀੜ੍ਹੀ ਮੋਂਗਾ ...

ਪੂਰੀ ਖ਼ਬਰ »

ਕਈ ਦਿਨ ਪਹਿਲਾਂ ਹੋਈ ਚੋਰੀ ਦਾ ਨਹੀਂ ਮਿਲਿਆ ਸੁਰਾਗ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਦਿਨ ਸਮੇਂ ਘਰ ਵਿਚ ਹੋਈ ਵੱਡੀ ਚੋਰੀ ਦਾ ਅਜੇ ਤੱਕ ਸੁਰਾਗ ਨਹੀਂ ਮਿਲਿਆ, ਜਿਸ ਕਾਰਨ ਪਰਿਵਾਰ ਪ੍ਰੇਸ਼ਾਨ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਤਾਰ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਬਾਬਾ ...

ਪੂਰੀ ਖ਼ਬਰ »

ਸਿਹਤ ਕਾਮਿਆਂ ਦੀ ਮੀਟਿੰਗ ਹੋਈ

ਦੋਦਾ, 23 ਜੁਲਾਈ (ਰਵੀਪਾਲ)-ਤਾਲਮੇਲ ਕਮੇਟੀ ਪੈਰਾ-ਮੈਡੀਕਲ ਤੇ ਸਿਹਤ ਕਰਮਚਾਰੀ ਬਲਾਕ ਦੋਦਾ ਵਲੋਂ ਕਨਵੀਨਰ ਧਰਮਿੰਦਰ ਸਿੰਘ, ਚੇਅਰਮੈਨ ਚਮਕੌਰ ਸਿੰਘ ਬੁੱਟਰ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਦੌਰਾਨ ਸੁਖਵਿੰਦਰ ਸਿੰਘ, ਹਰਜੀਤ ਕੌਰ ਸੂਬਾ ਆਗੂਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੈਪਟਨ ਤੇ ਸਿੱਧੂ ਦੀ ਆਪਸੀ ਲੜਾਈ ਦਾ ਖ਼ਮਿਆਜ਼ਾ ਪੰਜਾਬ ਦੇ ਲੋਕ ਭੁਗਤ ਰਹੇ ਹਨ- ਗਹਿਰੀਵਾਲਾ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਇਕ ਪਾਸੇ ਪੂਰਾ ਦੇਸ਼ ਅਤੇ ਖ਼ਾਸ ਤੌਰ 'ਤੇ ਪੰਜਾਬ ਕੋਰੋਨਾ ਮਹਾਂਮਾਰੀ ਵਿਚੋਂ ਲੰਘ ਰਿਹਾ ਹੈ, ਪਰ ਦੂਜੇ ਪਾਸੇ ਸੱਤਾ ਤੇ ਕੁਰਸੀ ਦੀ ਲੜਾਈ ਲੜ ਰਹੇ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਤਾਜਪੋਸ਼ੀ ਸਮਾਗਮ ਦੌਰਾਨ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ 4 ਹੋਰ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 4 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਪਿੰਡ ਚਿੱਬੜਾਂਵਾਲੀ ਦਾ 1, ਧਿਗਾਣਾ 1, ਫ਼ੱਤਾ ਖੇੜਾ 1 ਅਤੇ ਲੰਬੀ ਦਾ 1 ਮਰੀਜ਼ ਸ਼ਾਮਿਲ ਹੈ | ਜਾਣਕਾਰੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਲੰਬੀ, 23 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਐੱਸ.ਟੀ.ਐੱਫ. ਦੀ ਟੀਮ ਨੰੂ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ, ਜਦੋਂਕਿ ਐੱਸ.ਟੀ.ਅੱੈਫ. ਬਠਿੰਡਾ ਦੇ ਐੱਸ.ਪੀ. ਦਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐੱਸ.ਟੀ.ਐੱਫ. ਦੇ ਇੰਚਾਰਜ ਐੱਸ.ਆਈ. ਗੁਰਮੇਜ ਸਿੰਘ ਦੀ ਅਗਵਾਈ ਵਿਚ ਇਕ ...

ਪੂਰੀ ਖ਼ਬਰ »

ਪੰਜਾਬ ਪੋਰਟਲ 'ਤੇ ਨਹੀਂ ਦਰਸਾਈਆਂ ਗਈਆਂ ਜੌਗਰਫ਼ੀ ਲੈਕਚਰਾਰਾਂ ਦੀਆਂ ਅਸਾਮੀਆਂ-ਸੂਬਾ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿੱ.) ਪੰਜਾਬ ਨੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈ. ਸਿੱ.) ਅਤੇ ਸਮੂਹ ਸਕੂਲ ਮੁਖੀਆਂ ਨੂੰ ਇਕ ਪੱਤਰ ਜਾਰੀ ਕੀਤਾ ਗਿਆ ਸੀ ਕਿ ਸਕੂਲਾਂ ਦੀਆਂ ਮਨਜ਼ੂਰਸ਼ੁਦਾ ਤੇ ...

ਪੂਰੀ ਖ਼ਬਰ »

ਦਸਤ ਰੋਕੂ ਪੰਦ੍ਹਰਵਾੜਾ 2 ਅਗਸਤ ਤੱਕ ਮਨਾਇਆ ਜਾਵੇਗਾ

ਮਲੋਟ, 23 ਜੁਲਾਈ (ਰਣਜੀਤ ਸਿੰਘ ਪਾਟਿਲ)-ਐੱਸ. ਐੱਮ. ਓ. ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ 2 ਅਗਸਤ ਤੱਕ ਤੀਵਰ ਦਸਤ ਰੋਕੂ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ, ਜਿਸਦੀ ਸ਼ੁਰੂਆਤ 5 ਸਾਲ ਤੱਕ ਦੇ ਬੱਚਿਆਂ ਨੂੰ ਓ.ਆਰ.ਐੱਸ ਪੈਕਟਾਂ ਦੀ ਵੰਡ ਕਰਕੇ ਕੀਤੀ | ਇਸ ਮੌਕੇ ਹਰਮਿੰਦਰ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸੈਂਟਰ ਗੁਲਾਬੇਵਾਲਾ ਦੇ ਸੈਂਟਰ ਹੈੱਡ ਟੀਚਰ ਪਰਗਟ ਸਿੰਘ ਜੰਬਰ ਨੇ ਦੱਸਿਆ ਕਿ ਗੁਲਾਬੇਵਾਲਾ ਸਕੂਲ ਦੇ ਪੰਜਵੀਂ ਜਮਾਤ ਵਿਚੋਂ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਦੇ ਕਾਮਿਆਂ ਨੇ ਹੜਤਾਲ ਦੌਰਾਨ ਕੀਤੀ ਪਾਰਕ ਦੀ ਸਫ਼ਾਈ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਭਾਵੇਂ ਕਿ ਪੰਜਾਬ ਸਰਕਾਰ ਦੀਆਂ ਬਦਨੀਤੀਆਂ ਕਾਰਨ ਅੱਜ ਮੁਲਾਜ਼ਮਾਂ ਨੇ ਆਪਣੀਆਂ ਕਲਮਾਂ ਛੱਡ ਸੰਘਰਸ਼ਾਂ ਦਾ ਪਿੜ ਮੱਲ ਲਿਆ ਹੈ, ਪਰ ਮੁਲਾਜ਼ਮ ਨੇ ਆਪਣੇ ਸੰਘਰਸ਼ ਦੇ ਨਾਲ-ਨਾਲ ਮਾਨਵੀ ਫ਼ਰਜ਼ਾਂ ਦਾ ਪੱਲਾ ਵੀ ...

ਪੂਰੀ ਖ਼ਬਰ »

ਖ਼ਾਦ ਨਾਲ ਭਰਿਆ ਟਰੱਕ ਪਲਟਣ ਕਾਰਨ ਚਾਲਕ ਦਾ ਲੱਖ ਰੁਪਏ ਦਾ ਹੋਇਆ ਨੁਕਸਾਨ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਰਜਬਾਹੇ ਦੇ ਪੁਲ ਕੋਲ ਸਵੇਰੇ ਕਰੀਬ 10 ਵਜੇ ਇਕ ਖ਼ਾਦ ਨਾਲ ਭਰਿਆ ਹੋਇਆ ਟਰੱਕ ਪਲਟ ਗਿਆ, ਜਿਸ ਕਾਰਨ ਭਾਵੇਂ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਪਰ ਟਰੱਕ ਚਾਲਕ ਦਾ ਕਰੀਬ ...

ਪੂਰੀ ਖ਼ਬਰ »

ਭਾਕਿਯੂ ਦੇ ਆਗੂਆਂ ਨੇ ਬੱਸਾਂ ਪ੍ਰਤੀ ਕੀਤਾ ਰੋਸ ਪ੍ਰਦਰਸ਼ਨ ਮਾਮਲਾ ਬੱਸਾਂ ਨਾ ਰੁਕਣ ਦਾ

ਮੰਡੀ ਬਰੀਵਾਲਾ, 23 ਜੁਲਾਈ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਤੇ ਮੈਂਬਰਾਂ ਨੇ ਬੱਸਾਂ ਪ੍ਰਤੀ ਰੋਸ ਪ੍ਰਦਰਸ਼ਨ ਕੀਤਾ | ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਇਕਾਈ ਵੜਿੰਗ ਦੇ ਪ੍ਰਧਾਨ ਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੜਿੰਗ ...

ਪੂਰੀ ਖ਼ਬਰ »

ਖੁੱਡੀਆਂ ਦਾ ਕਾਂਗਰਸ ਛੱਡਣਾ ਦੁਖਦਾਈ- ਮਹੇਸ਼ਇੰਦਰ ਸਿੰਘ ਬਾਦਲ

ਮੰਡੀ ਕਿੱਲਿਆਂਵਾਲੀ, 23 ਜੁਲਾਈ (ਇਕਬਾਲ ਸਿੰਘ ਸ਼ਾਂਤ)-ਲੰਬੀ ਹਲਕਾ ਕਾਂਗਰਸ ਦੇ ਥੰਮ ਆਗੂ ਮਹੇਸ਼ਇੰਦਰ ਸਿੰਘ ਬਾਦਲ ਨੇ ਗੁਰਮੀਤ ਸਿੰਘ ਖੁੱਡੀਆਂ ਦਾ ਕਾਂਗਰਸ ਤੋਂ ਜਾਣਾ ਬੇਹੱਦ ਦੁੱਖਦਾਈ ਦੱਸਿਆ ਹੈ | ਸ੍ਰੀ ਬਾਦਲ ਨੇ ਖੁੱਲ੍ਹੇ ਸ਼ਬਦਾਂ ਵਿਚ ਕਿਹਾ ਕਿ ਉਹ ਖੁਦ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਦਫ਼ਤਰ ਛੇ ਮਹੀਨਿਆਂ ਬਾਅਦ ਵੀ ਤਰੱਕੀਆਂ ਕਰਨ ਵਿਚ ਅਸਫ਼ਲ-ਆਗੂ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ ਦੀ ਅਗਵਾਈ ਹੇਠ ਪ੍ਰਾਇਮਰੀ ਵਿਭਾਗ ਦੀਆਂ ਤਰੱਕੀਆਂ ਲਈ ਉੱਪ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਹੈੱਡ ਮਾਸਟਰਜ਼ ਤੇ ਪਿ੍ੰਸੀਪਲ ਐਸੋਸੀਏਸ਼ਨ ਨੇ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਦੀਆਂ ਕਾਪੀਆਂ ਸਾੜੀਆਂ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਹੈੱਡ ਮਾਸਟਰਜ਼ ਤੇ ਪਿ੍ੰਸੀਪਲ ਪੀ. ਈ. ਐੱਸ. ਐਸੋਸੀਏਸ਼ਨ ਪੰਜਾਬ ਵਲੋਂ ਸੂਬੇ ਦੇ ਸਾਰੇ ਬਲਾਕਾਂ ਅਤੇ ਜ਼ਿਲ੍ਹਾ ਪੱਧਰ 'ਤੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਅਤੇ ਵਿੱਤ ...

ਪੂਰੀ ਖ਼ਬਰ »

ਫਲਾਂ ਵਾਲੇ ਰੁੱਖਾਂ ਹੇਠ ਰਕਬਾ ਵਧਾਉਣ 'ਚ ਸਹਾਈ ਸਿੱਧ ਹੋਣਗੀਆਂ ਬੀਜ ਬਾਲਜ਼

ਮਲੋਟ, 23 ਜੁਲਾਈ (ਰਣਜੀਤ ਸਿੰਘ ਪਾਟਿਲ)-ਬਾਗ਼ਬਾਨੀ ਵਿਭਾਗ ਸਾਲ 2021 ਨੂੰ ਇੰਟਰਨੈਸ਼ਨਲ ਯੀਅਰ ਆਫ਼ ਫਰੂਟਜ਼ ਐਂਡ ਵੈਜੀਟੇਬਲਜ਼ ਵਜੋਂ ਮਨਾ ਰਿਹਾ ਹੈ, ਜਿਸ ਤਹਿਤ ਵਿਭਾਗ ਵਲੋਂ ਵਾਤਾਵਰਨ ਦੀ ਸ਼ੁੱਧਤਾ ਤੇ ਫਲਾਂ ਦੇ ਰੁੱਖ਼ਾਂ ਹੇਠ ਰਕਬਾ ਵਧਾਉਣ ਦੇ ਮੱਦੇਨਜ਼ਰ ਬੀਜ ...

ਪੂਰੀ ਖ਼ਬਰ »

ਵਿਧਾਇਕ ਰੋਜ਼ੀ ਬਰਕੰਦੀ ਵਲੋਂ ਸੁਨੀਲ ਜਾਖੜ ਦੇ ਬਿਆਨ ਦੀ ਨਿਖੇਧੀ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਸਮਾਗਮ ਮੌਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਬਿਆਨ ਦੀ ਸ੍ਰੀ ਮੁਕਤਸਰ ਸਾਹਿਬ ਹਲਕੇ ਤੋਂ ਅਕਾਲੀ ਦਲ ਦੇ ਵਿਧਾਇਕ ...

ਪੂਰੀ ਖ਼ਬਰ »

ਹਾਦਸੇ ਦੌਰਾਨ ਸੌ ਫ਼ੀਸਦੀ ਅੰਗਹੀਣ ਹੋ ਚੁੱਕੇ ਨੌਜਵਾਨ ਲਈ ਮਦਦ ਦੀ ਕੀਤੀ ਅਪੀਲ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਹਰਮਹਿੰਦਰ ਪਾਲ)-ਪਿਛਲੇ ਕਈ ਸਾਲਾਂ ਤੋਂ ਸਥਾਨਕ ਫ਼ਿਰੋਜ਼ਪੁਰ ਰੋਡ 'ਤੇ ਸਥਿਤ ਇਕ ਨਿੱਜੀ ਆਯੂਰਵੈਦਿਕ ਹਸਪਤਾਲ 'ਚ ਸੜਕ ਹਾਦਸੇ ਦੌਰਾਨ ਜੇਰੇ ਇਲਾਜ ਰਹੇ ਨੌਜਵਾਨ ਗੁਰਸੇਵਕ ਸਿੰਘ ਪੁੱਤਰ ਬਲਕਾਰ ਸਿੰਘ ਜੋ ਕਿ ਕੋਟਕਪੂਰਾ ਰੋਡ ਮਾਡਲ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਪ੍ਰਾਈਵੇਟ ਮੈਡੀਕਲ ਲੈਬਾਰਟਰੀ ਟੈਕਨੀਸ਼ਨਾਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਵਲੋਂ ਡੇਂਗੂ, ਮਲੇਰੀਏ ਤੇ ਹੋਰ ਵੈਕਟਰ ਬੌਰਨ ਬਿਮਾਰੀਆਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਜ਼ਿਲੇ੍ਹ ਦੇ ਪ੍ਰਾਈਵੇਟ ਮੈਡੀਕਲ ਲੈਬਾਰਟਰੀ ਟੈਕਨੀਸ਼ਨਾਂ ...

ਪੂਰੀ ਖ਼ਬਰ »

ਔਰਤਾਂ ਨੂੰ ਅਨੀਮੀਆ ਬਿਮਾਰੀ ਦੇ ਲੱਛਣਾਂ ਸਬੰਧੀ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਪੰਕਜ ਕੁਮਾਰ ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਪ੍ਰਾਪਤ ਹਦਾਇਤਾਂ ਤੇ ...

ਪੂਰੀ ਖ਼ਬਰ »

ਡੀ. ਸੀ. ਵਲੋਂ ਜ਼ਿਲ੍ਹੇ ਦੀ ਸਾਲਾਨਾ ਕਰਜ਼ਾ ਯੋਜਨਾ ਕੀਤੀ ਜਾਰੀ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਐੱਮ. ਕੇ. ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਜ਼ਿਲ੍ਹੇ ਦੀ ਸਲਾਨਾ ਕਰਜ਼ਾ ਯੋਜਨਾ 2021-2022 ਸਟੇਟ ਬੈਂਕ ਆਫ਼ ਇੰਡੀਆ ਜਾਰੀ ਕੀਤੀ | ਇਸ ਮੌਕੇ ਏ. ਜੀ. ਐੱਮ. ਨਾਬਾਰਡ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਪੰਖਵਾੜੇ ਤਹਿਤ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਵਿਸ਼ਵ ਆਬਾਦੀ ਪੰਖਵਾੜੇ ਤਹਿਤ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਨਿਰਦੇਸ਼ਾਂ ਅਤੇ ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਦੇ ਐੱਸ.ਐੱਮ.ਓ. ਡਾ: ਵਰੁਣ ਵਰਮਾ ਦੀ ਅਗਵਾਈ ਹੇਠ ਬਲਾਕ ਵਿਖੇ ਜਾਗਰੂਕਤਾ ਗਤੀਵਿਧੀਆਂ ...

ਪੂਰੀ ਖ਼ਬਰ »

ਹਲਕਾ ਲੰਬੀ 'ਚ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਜ਼ਿਲ੍ਹਾ ਪ੍ਰਧਾਨ ਖੁੱਡੀਆਂ ਨੇ ਕਾਂਗਰਸ ਨੂੰ ਕਿਹਾ ਅਲਵਿਦਾ

ਲੰਬੀ, 23 ਜੁਲਾਈ (ਮੇਵਾ ਸਿੰਘ)-ਹਲਕਾ ਲੰਬੀ ਦੇ ਪਿੰਡ ਖੁੱਡੀਆਂ ਗੁਲਾਬ ਸਿੰਘ ਵਿਖੇ ਬਲਾਕ ਲੰਬੀ ਦੇ ਕਾਂਗਰਸੀ ਸਰਪੰਚ, ਪੰਚ, ਬਲਾਕ ਸੰਮਤੀ ਮੈਂਬਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਬਲਾਕ ਪ੍ਰਧਾਨ, ਕਾਂਗਰਸੀ ਆਗੂ ਤੇ ਵਰਕਰਾਂ ਦਾ ਇਕੱਠ ਹੋਇਆ | ਇਸ ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਡਾਕਟਰਾਂ ਦੀ ਹੜਤਾਲ ਲੋਕਾਂ ਲਈ ਬਣੀ ਵੱਡੀ ਮੁਸ਼ਕਿਲ

ਦੋਦਾ, 23 ਜੁਲਾਈ (ਰਵੀਪਾਲ)-ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ਜਾਣ ਵਾਲੇ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਲੈ ਕੇ ਸਿਹਤ ਵਿਭਾਗ ਦੇ ਡਾਕਟਰਾਂ ਵਲੋਂ ਪੰਜਾਬ ਪੱਧਰ 'ਤੇ ਜੋ ਸੰਘਰਸ਼ ਚੱਲ ਰਿਹਾ ਹੈ | ਇਹ ਹੜਤਾਲ ਲੋਕਾਂ ਲਈ ਵੱਡੀ ਮੁਸ਼ਕਿਲ ਬਣ ਗਈ ਹੈ | ਹਲਕੇ ਦੇ ਲੋਕ ਜੋ ...

ਪੂਰੀ ਖ਼ਬਰ »

ਕੇਂਦਰ ਸਰਕਾਰ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਕਦਮ ਚੁੱਕੇ-ਹਨੀ ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜਾਪਾਨ ਵਿਚ ਅੱਜ ਤੋਂ ਸ਼ੁਰੂ ਹੋਈਆਂ ਉਲੰਪਿਕ ਖੇਡਾਂ ਲਈ ਭਾਰਤੀ ਖਿਡਾਰੀਆਂ ਨੂੰ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੀ ...

ਪੂਰੀ ਖ਼ਬਰ »

ਚੰਗਾ ਰਸੂਖ ਰੱਖਦਾ ਹੈ ਮਰਹੂਮ ਜਥੇਦਾਰ ਜਗਦੇਵ ਸਿੰਘ ਖੁੱਡੀਆਂ ਦਾ ਪਰਿਵਾਰ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਅੱਜ ਜਦੋਂ ਨਵਜੋਤ ਸਿੰਘ ਸਿੱਧੂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨਗੀ ਸੰਭਾਲ ਰਹੇ ਸਨ, ਉਸ ਸਮੇਂ ਲੰਬੀ ਹਲਕੇ 'ਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ, ਜਦੋਂ ਸੀਨੀਅਰ ਆਗੂ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX