ਤਾਜਾ ਖ਼ਬਰਾਂ


ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ
. . .  1 day ago
ਚੰਡੀਗੜ੍ਹ 27 ਜਨਵਰੀ (ਅੰਕੁਰ ਤਾਂਗੜੀ)- ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ। ਸੂਚੀ ਅਨੁਸਾਰ ਅੰਮ੍ਰਿਤਸਰ ਸੈਂਟਰਲ ਤੋਂ ਡਾ. ਰਾਮ ਚਾਵਲਾ, ਅੰਮ੍ਰਿਤਸਰ ਈਸਟ ਤੋਂ ਡਾ. ਜਗਮੋਹਨ ਸਿੰਘ ...
ਦਿਨੇਸ਼ ਬਾਂਸਲ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ’ਚ ਸ਼ਾਮਿਲ
. . .  1 day ago
ਸੰਗਰੂਰ ,27 ਜਨਵਰੀ (ਧੀਰਜ ਪਸ਼ੌਰੀਆ )- ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਅਤੇ 2017 ’ਚ ਸੰਗਰੂਰ ਤੋਂ ਪਾਰਟੀ ਦੀ ਟਿਕਟ ਤੇ ਚੋਣ ਲੜ ਚੁੱਕੇ ਦਿਨੇਸ਼ ਬਾਂਸਲ ਅੱਜ ਅਮ੍ਰਿਤਸਰ ਵਿਖੇ ਪੰਜਾਬ ...
ਜਲਦੀ ਹੀ ਮੁੱਖ ਮੰਤਰੀ ਚਿਹਰੇ ਲਈ ਇਕ ਨਾਮ ਹੋਵੇਗਾ ਤੁਹਾਡੇ ਸਾਹਮਣੇ - ਰਾਹੁਲ ਗਾਂਧੀ
. . .  1 day ago
ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਵਿੰਨ੍ਹਿਆ ਨਿਸ਼ਾਨਾ
. . .  1 day ago
ਅੰਮ੍ਰਿਤਸਰ, 27 ਜਨਵਰੀ-ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਚੋਣਾਂ ਦਾ ਮਾਹੌਲ ਕਾਫੀ ਦੇਰ ਤੋਂ ਚੱਲ ਰਿਹਾ...
ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 27 ਜਨਵਰੀ- ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਲੋਕ ਮੇਰੇ ਸੰਪਰਕ 'ਚ ਆਏ ਹਨ ਉਹ ਵੀ ਢੁਕਵੀਂਆਂ ਸਾਵਧਾਨੀਆਂ..
ਚੋਣਾਂ ਤੋਂ ਪਹਿਲਾਂ ਸੀ.ਐੱਮ. ਦਾ ਚਿਹਰਾ ਕਰਾਂਗੇ ਐਲਾਨ- ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ - ਜਲੰਧਰ 'ਚ ਵਰਚੂਅਲ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਕਾਂਗਰਸ ਵਲੋਂ ਪੰਜਾਬ ਚੋਣਾਂ ਲਈ ਸੀ.ਐੱਮ. ਚਿਹਰੇ ਦਾ ਐਲਾਨ ਕੀਤਾ ਜਾਵੇਗਾ। ਇਹ ਫ਼ੈਸਲਾ ਵਰਕਰਾਂ ਦੀ ਰਾਏ ਤੋਂ ਬਾਅਦ ਲਿਆ...
ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ-ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ...
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 82.62 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ
. . .  1 day ago
ਚੰਡੀਗੜ੍ਹ, 27 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ ਸੂਬੇ 'ਚੋਂ 26 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸੰਬੰਧ ਵਿਚ 82.62 ਕਰੋੜ ਰੁਪਏ ਦੀ ਕੀਮਤ ਦੀਆਂ...
ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ-ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ
. . .  1 day ago
ਜਲੰਧਰ, 27 ਜਨਵਰੀ-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ..
ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ..
ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ- ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ..
3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ...
ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ...
ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ
. . .  1 day ago
ਜਲੰਧਰ, 27 ਜਨਵਰੀ- ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ...
ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ
. . .  1 day ago
ਜਲੰਧਰ, 27 ਜਨਵਰੀ-ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ..
ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ
. . .  1 day ago
ਜਲੰਧਰ, 27 ਜਨਵਰੀ- ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ...
ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਚੰਡੀਗੜ੍ਹ, 27 ਜਨਵਰੀ- ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ....
ਗੜ੍ਹਸ਼ੰਕਰ ਹਲਕੇ ਤੋਂ 'ਆਪ' ਆਗੂ ਸੁਨੀਲ ਚੌਹਾਨ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ ਹਲਕੇ ਦੇ ਬੀਤ ਖੇਤਰ 'ਚ ਚੰਗਾ ਆਧਾਰ ਰੱਖਦੇ ਗੁੱਜਰ ਭਾਈਚਾਰੇ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਚੌਹਾਨ ਵਲੋਂ ਗੜ੍ਹਸ਼ੰਕਰ ਹਲਕੇ ਤੋਂ ...
ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਪੁੱਜੇ ਜਲੰਧਰ
. . .  1 day ago
ਜਲੰਧਰ, 27 ਜਨਵਰੀ (ਸ਼ਿਵ)-ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਜਲੰਧਰ ਪੁੱਜੇ ਹਨ ਅਤੇ ਵਾਈਟ ਡਾਇਮੰਡ 'ਚ ਸੰਬੋਧਨ ਕਰਨਗੇ...
ਮੋਗਾ ਹਲਕੇ ਤੋਂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਭਰੇ ਕਾਗਜ਼
. . .  1 day ago
ਮੋਗਾ, 27 ਜਨਵਰੀ (ਗੁਰਤੇਜ ਸਿੰਘ ਬੱਬੀ) - ਮੋਗਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਅੱਜ ਰਿਟਰਨਿੰਗ ਅਫ਼ਸਰ ਸਤਵੰਤ ਸਿੰਘ ਦੇ ਦਫ਼ਤਰ ਵਿਖੇ ਆਪਣੇ ਨਾਮਜ਼ਦਗੀ...
ਹਾਕੀ ਇੰਡੀਆ ਨੇ ਕੀਤਾ ਹਾਕੀ ਪੰਜਾਬ ਨੂੰ ਸਸਪੈਂਡ, ਬਣਾਈ ਤਿੰਨ ਮੈਂਬਰੀ ਐਡਹਾਕ ਕਮੇਟੀ
. . .  1 day ago
ਜਲੰਧਰ, 27 ਜਨਵਰੀ- ਭਾਰਤ ਵਿਚ ਹਾਕੀ ਦੀ ਖੇਡ ਦੀ ਸਿਰਮੌਰ ਸੰਸਥਾ ਹਾਕੀ ਇੰਡੀਆ ਨੇ ਹਾਕੀ ਪੰਜਾਬ ਦੀਆਂ ਚੋਣਾਂ ਵਿਚ ਕੀਤੀ ਘਪਲੇਬਾਜ਼ੀ ਦਾ ਸਖ਼ਤ ਨੋਟਿਸ ਲੈਂਦੇ ਹੋਏ ਪੰਜਾਬ ਹਾਕੀ ਦੇ ਪ੍ਰਧਾਨ ਤੇ ਪੰਜਾਬ ਦੇ ਖੇਡ ਮੰਤਰੀ ਓਲੰਪੀਅਨ ਪ੍ਰਗਟ ਸਿੰਘ ਨੂੰ ਵੱਡਾ ਝਟਕਾ..
ਅਸੀਂ ਸਾਰੇ ਅਫ਼ਗਾਨਿਸਤਾਨ ਦੇ ਵਿਕਾਸ ਨੂੰ ਲੈ ਕੇ ਚਿੰਤਤ ਹਾਂ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 27 ਜਨਵਰੀ - ਭਾਰਤ-ਮੱਧ ਏਸ਼ੀਆ ਸਿਖਰ ਸੰਮੇਲਨ ਦੀ ਪਹਿਲੀ ਬੈਠਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਸੀ ਕੀ ਖੇਤਰੀ ਸੁਰੱਖਿਆ ਦੇ ਸਬੰਧ ਵਿਚ ਸਾਡੇ ਸਾਰਿਆਂ ਦੀਆਂ ਇਕੋ ਜਿਹੀਆਂ ਚਿੰਤਾਵਾਂ ਅਤੇ ਟੀਚੇ ...
ਅਕਾਲੀ ਦਲ ਨੂੰ ਝਟਕਾ, ਪ੍ਰਦੇਸ਼ ਦੇ ਸੀਨੀਅਰ ਉਪ ਪ੍ਰਧਾਨ ਭਾਜਪਾ 'ਚ ਸ਼ਾਮਿਲ
. . .  1 day ago
ਪਠਾਨਕੋਟ, 27 ਜਨਵਰੀ (ਚੌਹਾਨ)-ਜ਼ਿਲ੍ਹਾ ਪਠਾਨਕੋਟ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਵੱਡਾ ਝਟਕਾ ਲੱਗਾ ਹੈ ਜਦੋਂ ਪ੍ਰਦੇਸ਼ ਅਕਾਲੀ ਦਲ (ਬ) ਦੇ ਸੀਨੀਅਰ ਉਪ ਪ੍ਰਧਾਨ ਹਰਦੀਪ ਸਿੰਘ ਕਲੇਰ (ਸ਼੍ਰੋਮਣੀ) ਅਕਾਲੀ ਦਲ ਨੂੰ ਅਲਵਿਦਾ ਆਖ ਕੇ ਭਾਜਪਾ 'ਚ ਸ਼ਾਮਿਲ...
ਸਿੱਖ ਜਥੇਬੰਦੀਆਂ ਨੇ ਦੋ ਘੰਟੇ ਲਈ ਹਾਈਵੇਅ ਕੀਤਾ ਜਾਮ
. . .  1 day ago
ਫਗਵਾੜਾ, 27 ਜਨਵਰੀ (ਹਰੀਪਾਲ ਸਿੰਘ,ਹਰਜੋਤ ਸਿੰਘ ਚਾਨਾ)- ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਵਫ਼ਦ ਵਲੋਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਨਾਲ ਮੁਲਾਕਾਤ ਅਸਫ਼ਲ ਹੋਣ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ 2 ਘੰਟੇ ਦੇ ਲਈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਅੱਸੂ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੰਚਾਇਤ ਨੇ ਇਲਜ਼ਾਮ ਲਗਾਉਣ ਵਾਲੇ ਵਿਅਕਤੀਆਂ ਨੂੰ ਲਿਆ ਆੜੇ ਹੱਥੀਂ

ਬਟਾਲਾ, 16 ਸਤੰਬਰ (ਕਾਹਲੋਂ)-ਅਸੀਂ ਆਪਣੇ ਪਿੰਡ ਵਿਚ ਵਿਕਾਸ ਕਾਰਜ ਕਰਵਾਉਣ ਤੋਂ ਅਸਮਰੱਥ ਹਾਂ, ਕਿਉਂਕਿ ਮੌਜੂਦਾ ਕਾਂਗਰਸ ਸਰਕਾਰ ਵਲੋਂ ਨਾ ਤਾਂ ਸਾਨੂੰ ਕੋਈ ਗ੍ਰਾਂਟ ਦਿੱਤੀ ਗਈ ਅਤੇ ਸਾਰੀ ਪੰਚਾਇਤ ਦਾ ਕੋਰਮ ਪੂਰਾ ਹੋਣ ਦੇ ਬਾਵਜੂਦ ਵੀ ਸਾਨੂੰ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ ਅਤੇ ਪਿੰਡ ਦੇ ਕੁਝ ਕਾਂਗਰਸੀ ਆਗੂੁ ਪੰਚਾਇਤੀ ਰਾਜ ਰਾਹੀਂ ਖੁਦ ਆਪ ਵਿਕਾਸ ਕਾਰਜ ਕਰਵਾ ਰਹੇ ਹਨ | ਇਹ ਵਿਚਾਰ ਪਿੰਡ ਸ਼ਾਮਪੁਰ ਦੇ ਲੋਕਾਂ ਦੀ ਭਾਰੀ ਇਕੱਤਰਤਾ ਵਿਚ ਗ੍ਰਾਮ ਪੰਚਾਇਤ ਸ਼ਾਮਪੁਰ ਦੇ ਸਰਪੰਚ ਨਿਰਮਤਾ ਰਜਨੀ, ਮੈਂਬਰ ਪੰਚਾਇਤ ਬਲਵਿੰਦਰ ਕੌਰ, ਲਲਤਾ ਦੇਵੀ, ਜਸਪਾਲ ਸਿੰਘ ਅਤੇ ਸਾਬਕਾ ਸਰਪੰਚ ਕਮਲ ਲਾਲ, ਹਰਬੰਸ ਲਾਲ, ਸਾ. ਮੈਂਬਰ ਬਲਰਾਜ ਸਿੰਘ, ਲਖਬੀਰ ਸਿੰਘ ਆਦਿ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਪਿੰਡ ਦੇ ਕੁਝ ਲੋਕ ਧੜੇਬੰਦੀ ਬਣਾ ਕੇ ਪਿੰਡ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ, ਜਿਸ ਤਹਿਤ ਉਹ ਸਾਡੀ ਪੰਚਾਇਤ ਉਤੇ ਝੂਠੇ ਇਲਜ਼ਾਮ ਲਗਾ ਰਹੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਕਾਂਗਰਸੀ ਵਰਕਰਾਂ ਨੇ ਖੁਦ ਆਪ ਤੇ ਆਪਣੇ ਚਹੇਤਿਆਂ ਦੇ ਘਰ ਸਰਕਾਰੀ ਸਹਾਇਤਾ ਵਾਲੇ ਸ਼ੈੱਡ ਬਣਵਾਏ ਹਨ, ਜਿਨ੍ਹਾਂ ਦੇ ਵਿਚ ਕੁਝ ਅਜਿਹੇ ਵੀ ਹਨ, ਜਿਨ੍ਹਾਂ ਨੇ ਕੋਈ ਵੀ ਪਸ਼ੂ ਨਹੀਂ ਰੱਖਿਆ | ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਅਤੇ ਸੀਨੀਅਰ ਅਕਾਲੀ ਆਗੂ ਜਥੇ. ਗੁਰਵਿੰਦਰ ਸਿੰਘ ਸ਼ਾਮਪੁਰਾ ਨੇ ਕਿਹਾ ਕਿ ਪਿਛਲੇ ਤਿੰਨ ਦਹਾਕਿਆਂ ਤੋਂ ਉਹ ਪਿੰਡ ਵਾਲਿਆਂ ਦੀ ਸਹਿਮਤੀ ਨਾਲ ਆਪ ਖੁਦ ਪੰਚਾਇਤਾਂ ਚੁਣ ਕੇ ਪਿੰਡ ਵਿਚ ਵਿਕਾਸ ਕਾਰਜ ਕਰਵਾ ਰਹੇ ਹਨ ਅਤੇ ਲੋਕ ਫਤਵੇ ਤੋਂ ਹਮੇਸ਼ਾ ਵਾਂਝੇ ਰਹਿਣ ਵਾਲੇ ਵਿਅਕਤੀ ਅੱਜ ਪੰਚਾਇਤ ਉਤੇ ਅਜਿਹੇ ਝੂਠੇ ਇਲਜਾਮ ਲਗਾ ਰਹੇ ਹਨ | ਇਸ ਮੌਕੇ ਦਲਜੀਤ ਸਿੰਘ, ਪ੍ਰਕਾਸ਼ ਚੰਦ, ਜਰਨੈਲ ਸਿੰਘ, ਮੋਹਨ ਸਿੰਘ ਸਾ. ਪੰਚ, ਮੋਹਨ ਸਿੰਘ, ਜੀਵਨ ਸਿੰਘ, ਹਰਵੰਤ ਸਿੰਘ ਫ਼ੌਜੀ, ਗੁਰਪ੍ਰੀਤ ਸਿੰਘ, ਦਲਜੀਤ ਸਿੰਘ, ਬੌਸੀ ਲਾਲ ਫ਼ੌਜੀ, ਮਨਜੀਤ ਮਸੀਹ, ਦੇਸ ਰਾਜ, ਕਾਲਾ ਫ਼ੌਜੀ, ਸਿਕੰਦਰ ਮਸੀਹ, ਤਰਸੇਮ ਮਸੀਹ, ਬਨਾਰਸੀ ਦਾਸ, ਜਿੰਦ, ਸੁਰਜੀਤ, ਬੀਰੋ, ਦਰਸ਼ਨਾ, ਮਾਸੋ, ਵਿੰਬੋ, ਸੁੱਚਾ, ਕੁਲਦੀਪ ਮਸੀਹ, ਭਜਨ ਲਾਲ ਚੌਕੀਦਾਰ, ਮੰਗਲ ਦਾਸ, ਸਾਹਸ, ਵਿਨੋਦ, ਕੰਵਲਜੀਤ ਸਾ. ਪੰਚ, ਰੋਹਿਤ ਕੁਮਾਰ, ਵਿਜੇ ਕੁਮਾਰ, ਪੰਕਜ, ਕੁਮਾਰ ਸਾਹਿਬ, ਰਮਨ, ਚਮਨ ਲਾਲ, ਸਰਬਜੀਤ ਸਿੰਘ ਆਦਿ ਹਾਜ਼ਰ ਸਨ |

4 ਪੁੱਤਰਾਂ ਨੇ ਲਿਆ ਜਨਮ, ਦੋ ਸਾਲ ਪਹਿਲਾਂ ਪੈਦਾ ਹੋਈ ਧੀ ਦੀ ਮੌਤ ਨਾਲ ਦੁਖੀ ਸੀ ਮਾਂ

ਗੁਰਦਾਸਪੁਰ, 16 ਸਤੰਬਰ (ਆਰਿਫ਼)-ਇਹ ਪ੍ਰਮਾਤਮਾ ਦੇ ਰੰਗ ਹੀ ਹਨ ਕਿ ਇਕ ਪਾਸੇ ਤਾਂ ਉਹ ਮਾਪਿਆਂ ਨੰੂ ਔਲਾਦ ਲਈ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਕਰ ਦਿੰਦਾ ਹੈ, ਜਦੋਂਕਿ ਕਿਸੇ ਦੇ ਘਰ ਇੱਕੋ ਸਮੇਂ ਚਾਰ ਬੱਚਿਆਂ ਦਾ ਜਨਮ ਹੁੰਦਾ ਹੈ | ਇਹ ਕਿ੍ਸ਼ਮਾ ਹੋਇਆ ਹੈ ਜ਼ਿਲ੍ਹਾ ...

ਪੂਰੀ ਖ਼ਬਰ »

ਰਤਨ ਸਾਗਰ ਪਬਲਿਕ ਹਾਈ ਸਕੂਲ ਬੱਬੇਹਾਲੀ ਵਿਖੇ ਗਣਿਤ ਕੁਇਜ਼ ਮੁਕਾਬਲੇ ਕਰਵਾਏ

ਗੁਰਦਾਸਪੁਰ, 16 ਸਤੰਬਰ (ਆਰਿਫ਼)-ਰਤਨ ਸਾਗਰ ਪਬਲਿਕ ਹਾਈ ਸਕੂਲ ਬੱਬੇਹਾਲੀ ਵਿਖੇ ਇੰਟਰ ਹਾਊਸ ਗਣਿਤ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਸਕੂਲ ਦੀ ਤੀਸਰੀ ਜਮਾਤ ਤੋਂ ਲੈ ਕੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੜੇ ਨਾਲ ਉਤਸ਼ਾਹ ਨਾਲ ਹਿੱਸਾ ਲਿਆ | ਜਿਸ ਵਿਚ ...

ਪੂਰੀ ਖ਼ਬਰ »

ਵਿਆਹ ਪੁਰਬ ਮੌਕੇ ਸਮੂਹ ਸੰਗਤਾਂ ਵਲੋਂ ਦਿੱਤੇ ਸਹਿਯੋਗ ਦਾ ਤਹਿ ਦਿਲੋਂ ਧੰਨਵਾਦ-ਜਥੇਦਾਰ ਗੋਰਾ

ਬਟਾਲਾ, 16 ਸਤੰਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਸਾਲਾਨਾ ਜੋੜ ਮੇਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ, ਗੁਰਦੁਆਰਾ ਸ੍ਰੀ ਡੇਹਰਾ ...

ਪੂਰੀ ਖ਼ਬਰ »

ਗੁਰਜੀਤ ਸਿੰਘ ਬਿਜਲੀਵਾਲ ਦੀ ਅਗਵਾਈ 'ਚ ਦਿੱਲੀ ਰੋਸ ਮਾਰਚ ਲਈ ਜਥਾ ਰਵਾਨਾ

ਬਟਾਲਾ, 16 ਸਤੰਬਰ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨ ਬਣਾਉਣ ਦੇ ਇਕ ਸਾਲ ਪੂਰਾ ਹੋਣ ਦੇ ਰੋਸ ਵਜੋਂ ਕੀਤੇ ਜਾ ਰਹੇ ਮਾਰਚ ਵਿਚ ਸ਼ਾਮਿਲ ਹੋਣ ਲਈ ਯੂਥ ਅਕਾਲੀ ਦਲ ਜ਼ਿਲ੍ਹਾ ਗੁਰਦਾਸਪੁਰ ਦੇ ਸ਼ਹਿਰੀ ਪ੍ਰਧਾਨ ਗੁਰਜੀਤ ਸਿੰਘ ਬਿਜਲੀਵਾਲ ਦੀ ਅਗਵਾਈ ...

ਪੂਰੀ ਖ਼ਬਰ »

ਘਰੇਲੂ ਝਗੜੇ ਦੇ ਚਲਦਿਆਂ ਵਿਅਕਤੀ ਨੇ ਖਾਧੀ ਜ਼ਹਿਰੀਲੀ ਦਵਾਈ, ਹਾਲਤ ਗੰਭੀਰ

ਗੁਰਦਾਸਪੁਰ, 16 ਸਤੰਬਰ (ਪੰਕਜ ਸ਼ਰਮਾ)-ਨਜ਼ਦੀਕੀ ਪਿੰਡ ਹੇਮਰਾਜਪੁਰ ਵਿਖੇ ਇਕ ਵਿਅਕਤੀ ਵਲੋਂ ਜ਼ਹਿਰੀਲੀ ਦਵਾਈ ਖਾ ਲੈਣ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਪ੍ਰਭਦਿਆਲ ਸਿੰਘ ਪੁੱਤਰ ਸੁੱਚਾ ਸਿੰਘ (30) ਨਿਵਾਸੀ ਗੁਰੂ ਨਾਨਕ ਨਗਰ ਪਿੰਡ ਹੇਮਰਾਜਪੁਰ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਪੁਰਾਣਾ ਸ਼ਾਲਾ, 16 ਸਤੰਬਰ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਤਾਲਿਬਪੁਰ ਵਿਖੇ ਮਾਮੂਲੀ ਜਿਹੀ ਤਕਰਾਰ ਨੂੰ ਲੈ ਕੇ ਇਕ ਨੌਜਵਾਨ ਵਲੋਂ ਸਤਪਾਲ ਪੁੱਤਰ ਬਾਊ ਰਾਮ ਦੀ ਤੇਜ਼ਧਾਰ ਹਥਿਆਰ ਨਾਲ ਕੁੱਟਮਾਰ ਕੀਤੇ ਜਾਣ ਦੀ ਖਬਰ ਪ੍ਰਾਪਤ ਹੋਈ ...

ਪੂਰੀ ਖ਼ਬਰ »

ਸੰਬੰਧਿਤ ਵਿਭਾਗ ਦੀ ਲਾਪ੍ਰਵਾਹੀ ਕਾਰਨ ਕਰਜ਼ਾ ਮੁਆਫ਼ੀ ਸਕੀਮ ਤੋਂ ਵਾਂਝੇ ਹੋਏ ਕਿਸਾਨ ਦਰ ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ

ਗੁਰਦਾਸਪੁਰ, 16 ਸਤੰਬਰ (ਗੁਰਪ੍ਰਤਾਪ ਸਿੰਘ)-ਚੋਣਾਂ ਤੋਂ ਪਹਿਲਾਂ ਸੱਤਾ ਵਿਚ ਆਉਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ਼ ਕਰਨ ਸਬੰਧੀ ਵੱਡੇ ਦਾਅਵੇ ਕੀਤੇ ਗਏ ਸਨ | ਪਰ ਚੋਣਾਂ ਵਿਚ ਜਿੱਤਣ ਤੋਂ ਬਾਅਦ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀ ਚਾਲੂ ਭੱਠੀ ਸਮੇਤ ਇਕ ਕਾਬੂ-ਇਕ ਫ਼ਰਾਰ

ਤਿੱਬੜ, 16 ਸਤੰਬਰ (ਭੁਪਿੰਦਰ ਸਿੰਘ ਬੋਪਾਰਾਏ)-ਥਾਣਾ ਤਿੱਬੜ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਭਾਰੀ ਮਾਤਰਾ ਵਿਚ ਨਜਾਇਜ਼ ਸ਼ਰਾਬ ਤੇ ਰਸਾਇਣਿਕ ਨਸ਼ੇ ਦੇ ਤਸਕਰਾਂ ਨੰੂ ਕਾਬੂ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ | ਇਸੇ ਤਹਿਤ ਥਾਣਾ ਤਿੱਬੜ ਦੇ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਦੇ ਪ੍ਰਕਾਸ਼ ਦਿਹਾੜੇ 'ਤੇ 2 ਰੋਜ਼ਾ ਗੁਰਮਤਿ ਸਮਾਗਮ ਕਰਵਾਏ-ਬਾਬਾ ਅਮਰੀਕ ਸਿੰਘ

ਬਟਾਲਾ, 16 ਸਤੰਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅੰਸ਼-ਬੰਸ਼ ਬਾਬਾ ਸ੍ਰੀ ਚੰਦ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਅਤੇ ਬਾਬਾ ਦਮੋਦਰ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਟਾਹਲੀ ਸਾਹਿਬ ਦਾਲਮ ਨੰਗਲ ...

ਪੂਰੀ ਖ਼ਬਰ »

ਬਿਜਲੀ ਦੀਆਂ ਦਰਾਂ 'ਚ ਕਮੀ ਕਰਕੇ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਦਿੱਤੀ ਜਾਵੇਗੀ ਰਾਹਤ-ਪ੍ਰਤਾਪ ਸਿੰਘ ਬਾਜਵਾ

ਬਟਾਲਾ, 16 ਸਤੰਬਰ (ਕਾਹਲੋਂ)-ਕੌਂਸਲਰ ਹਰਿੰਦਰ ਸਿੰਘ ਦੀ ਅਗਵਾਈ 'ਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਹਾਲ ਵਿਖੇ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ...

ਪੂਰੀ ਖ਼ਬਰ »

ਡੀ.ਸੀ. ਵਲੋਂ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਦੀ ਸਾਂਭ ਸੰਭਾਲ ਤੇ ਵਰਤੋਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 16 ਸਤੰਬਰ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਦੀ ਪ੍ਰਧਾਨਗੀ ਹੇਠ ਪੰਚਾਇਤ ਭਵਨ ਵਿਖੇ ਝੋਨੇ ਦੀ ਪਰਾਲੀ ਦੀ ਰਹਿੰਦ ਖੂੰਹਦ ਦੀ ਸਾਂਭ ਸੰਭਾਲ ਅਤੇ ਵਰਤੋਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਅਗਾਂਹਵਧੂ ਕਿਸਾਨਾਂ ਨਾਲ ਮੀਟਿੰਗ ਕੀਤੀ ...

ਪੂਰੀ ਖ਼ਬਰ »

ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ 'ਚ ਦਿੱਲੀ ਰੋਸ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਲਈ ਜਥਾ ਰਵਾਨਾ

ਬਟਾਲਾ, 16 ਸਤੰਬਰ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸੀਨੀਅਰ ਅਕਾਲੀ ਆਗੂ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ਵਿਚ ਦਿੱਲੀ ਬਾਰਡਰ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਲਈ ਵੱਡਾ ਜਥਾ ਦਿੱਲੀ ਰਵਾਨਾ ਹੋਇਆ | ਇਸ ਮੌਕੇ ਗੁਰੂ ਸਾਹਿਬਾਨ ਦੇ ...

ਪੂਰੀ ਖ਼ਬਰ »

ਪ੍ਰਧਾਨ ਕਾਕੀ ਦੀ ਅਗਵਾਈ 'ਚ ਵੱਡਾ ਅਕਾਲੀ ਜਥਾ ਦਿੱਲੀ ਨੂੰ ਹੋਇਆ ਰਵਾਨਾ

ਘੱਲੂਘਾਰਾ ਸਾਹਿਬ, 16 ਸਤੰਬਰ (ਮਿਨਹਾਸ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਦਿੱਲੀ ਵਿਖੇ ਕੱਢੇ ਜਾ ਰਹੇ ਰੋਸ ਮਾਰਚ ਵਿਚ ਸਾਮਲ ਹੋਣ ਲਈ ਹਲਕਾ ਕਾਦੀਆਂ ਤੋਂ ਕੰਵਲਪ੍ਰੀਤ ਸਿੰਘ ਕਾਕੀ ...

ਪੂਰੀ ਖ਼ਬਰ »

ਲੋਧੀਨੰਗਲ ਦੀ ਅਗਵਾਈ 'ਚ ਦਿੱਲੀ ਰੋਸ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਲਈ ਜਥਾ ਰਵਾਨਾ

ਬਟਾਲਾ, 16 ਸਤੰਬਰ (ਕਾਹਲੋਂ)-ਹਲਕਾ ਬਟਾਲਾ ਤੋਂ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਦੀ ਅਗਵਾਈ 'ਚ ਦਿੱਲੀ ਰੋਸ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਲਈ 4 ਬੱਸਾਂ ਤੇ 22 ਗੱਡੀਆਂ ਦਾ ਜਥਾ ਰਵਾਨਾ ਹੋਣ ਤੋਂ ਪਹਿਲਾਂ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ...

ਪੂਰੀ ਖ਼ਬਰ »

ਜ਼ਮੀਨ ਮੈਪਿੰਗ ਕਰਨ ਲਈ ਮਾਰਕਿਟ ਕਮੇਟੀ ਦਫ਼ਤਰ ਸਨਿਚਰਵਾਰ-ਐਤਵਾਰ ਵੀ ਖੁੱਲ੍ਹੇ ਰਹਿਣਗੇ-ਸਕੱਤਰ ਚੱਠਾ

ਕਲਾਨੌਰ, 16 ਸਤੰਬਰ (ਪੁਰੇਵਾਲ)-ਆਗਾਮੀ ਝੋਨੇ ਦੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਗੱਲਬਾਤ ਕਰਦਿਆਂ ਮਾਰਕਿਟ ਕਮੇਟੀ ਕਲਾਨੌਰ ਦੇ ਸਕੱਤਰ ਓਮ ਪ੍ਰਕਾਸ਼ ਚੱਠਾ ਨੇ ਕਿਸਾਨਾਂ ਤੇ ...

ਪੂਰੀ ਖ਼ਬਰ »

ਕਰਨਦੀਪ ਸੋਹਲ ਜਨਰਲ ਸਕੱਤਰ ਬਣੇ

ਬਟਾਲਾ, 16 ਸਤੰਬਰ (ਕਾਹਲੋਂ)-ਯੂਥ ਅਕਾਲੀ ਦਲ ਬਾਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਬਟਾਲਾ ਦੇ ਨੌਜਵਾਨ ਆਗੂ ਕਰਨਦੀਪ ਸਿੰਘ ਸੋਹਲ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਹੈ | ਕਰਨਦੀਪ ਸਿੰਘ ਸੋਹਲ, ...

ਪੂਰੀ ਖ਼ਬਰ »

ਰਿਆੜਕੀ ਪਬਲਿਕ ਸਕੂਲ ਵਿਖੇ ਸਾਰਾਗੜ੍ਹੀ ਦਿਵਸ ਮਨਾਇਆ

ਬਟਾਲਾ, 16 ਸਤੰਬਰ (ਕਾਹਲੋਂ)-ਵਿਦਿਆਰਥੀਆਂ ਵਿਚ ਦੇਸ਼ ਪਿਆਰ ਦਾ ਜਜਬਾ ਭਰਨ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਪੁਰਾਤਨ ਵਿਰਸੇ ਤੋਂ ਜਾਣੂ ਕਰਵਾਉਣ ਲਈ ਦੇਸ਼ ਦੀ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਦੀ ਲੜੀ ਤਹਿਤ ਰਿਆੜਕੀ ਪਬਲਿਕ ਸਕੂਲ ਤੁਗਲਵਾਲਾ ਵਿਖੇ ਸਾਰਾਗੜ੍ਹੀ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ 'ਚ ਸੈਮੀਨਾਰ ਕਰਵਾਇਆ

ਬਟਾਲਾ, 16 ਸਤੰਬਰ (ਕਾਹਲੋਂ)-ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਚ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਬੀ.ਐਨ.ਓ. ਦੀ ਅਗਵਾਈ ਵਿਚ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬੀ.ਐਮ. ਮੈਥ ਬਲਜੀਤ ਸਿੰਘ ਤੇ ਬੀ.ਐਮ. ਪੰਜਾਬੀ ਪਰਮਜੀਤ ਸਿੰਘ, ਬੀ.ਐਮ. ਇੰਗਲਿਸ਼ ਅਤੇ ...

ਪੂਰੀ ਖ਼ਬਰ »

ਸੇਂਟ ਕਬੀਰ ਪਬਲਿਕ ਸਕੂਲ ਨੂੰ ਸਟੇਟ ਐਵਾਰਡ 'ਐੱਫ.ਏ.ਪੀ.' ਨਾਲ ਸਨਮਾਨਿਆ

ਬਟਾਲਾ, 16 ਸਤੰਬਰ (ਕਾਹਲੋਂ)-ਸੇਂਟ ਕਬੀਰ ਪਬਲਿਕ ਸਕੂਲ ਹਮੇਸ਼ਾ ਹੀ ਆਪਣੇ ਹੁਨਰ ਤੇ ਕਾਬਲੀਅਤ ਸਦਕਾ ਇਲਾਕੇ ਵਿਚ ਆਪਣਾ ਨਾਂਅ ਰÏਸ਼ਨ ਕਰਦਾ ਰਿਹਾ ਹੈ | ਆਪਣੀ ਇਸੇ ਰੀਤ ਨੂੰ ਅੱਗੇ ਤੋਰਦਿਆਂ ਹੋਇਆਂ ਫ਼ੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਅਤੇ ਐਸੋਸੀਏਸ਼ਨ ਵਲੋਂ ਕਰਵਾਏ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਦਾ 527ਵਾਂ ਜਨਮ ਦਿਹਾੜਾ ਬੜੀ ਸਰਧਾ ਤੇ ਧੂਮ-ਧਾਮ ਨਾਲ ਮਨਾਇਆ

ਅਲੀਵਾਲ, 16 ਸਤੰਬਰ (ਸੁੱਚਾ ਸਿੰਘ ਬੁੱਲੋਵਾਲ)-ਤਪ ਅਸਥਾਨ ਮੰਦਰ ਉਦਾਸੀਨ ਬਾਬਾ ਸ੍ਰੀ ਚੰਦ ਨਾਨਕ ਚੱਕ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਤੇ ਮੁੱਖ ਸੇਵਾਦਾਰ ਮਹੰਤ ਤਿਲਕ ਦਾਸ ਦੀ ਸੁਚੱਜੀ ਅਗਵਾਈ ਵਿਚ ਬਾਬਾ ਸ੍ਰੀ ਚੰਦ ਦਾ 527ਵਾਂ ਜਨਮ ਦਿਹਾੜਾ ਬੜੀ ਸਰਧਾ ...

ਪੂਰੀ ਖ਼ਬਰ »

ਬੂਥ ਲੈਵਲ ਅਫ਼ਸਰਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਦਿੱਤਾ ਧਰਨਾ

ਗੁਰਦਾਸਪੁਰ, 16 ਸਤੰਬਰ (ਪੰਕਜ ਸ਼ਰਮਾ)-ਅੱਜ ਬੀ.ਐਲ.ਓ. ਯੂਨੀਅਨ ਵਲੋਂ ਸਾਂਝੇ ਅਧਿਆਪਕ ਮੋਰਚੇ ਦੇ ਸਹਿਯੋਗ ਨਾਲ ਆਪਣੀਆਂ ਜਾਇਜ਼ ਮੰਗਾਂ ਦਾ ਹੱਲ ਕਰਵਾਉਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫ਼ਤਰ ਧਰਨਾ ਦਿੱਤਾ ਗਿਆ | ਜਿਸ ਦੀ ਅਗਵਾਈ ਸਰਬਜੀਤ ਸਿੰਘ ਸੈਣੀ, ਕੁਲਦੀਪ ...

ਪੂਰੀ ਖ਼ਬਰ »

ਡੁਗਰੀ ਤੇ ਨੰਗਲ ਡਾਲਾ ਨੇ ਬੱਬੇਹਾਲੀ ਨੰੂ ਟਿਕਟ ਮਿਲਣ 'ਤੇ ਦਿੱਤੀ ਵਧਾਈ

ਦੋਰਾਂਗਲਾ, 16 ਸਤੰਬਰ (ਚੱਕਰਾਜਾ)-2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਗੁਰਦਾਸਪੁਰ ਤੋਂ ਗੁਰਬਚਨ ਸਿੰਘ ਬੱਬੇਹਾਲੀ ਨੰੂ ਸ਼ੋ੍ਰਮਣੀ ਅਕਾਲੀ ਦਲ ਵਲੋਂ ਉਮੀਦਵਾਰ ਬਣਾਉਣ 'ਤੇ ਅੱਜ ਅਕਾਲੀ ਆਗੂਆਂ ਵਲੋਂ ਉਨ੍ਹਾਂ ਨੰੂ ਵਧਾਈ ਦਿੱਤੀ ਗਈ | ਜਥੇ: ਤਰਲੋਕ ਸਿੰਘ ਡੁਗਰੀ ...

ਪੂਰੀ ਖ਼ਬਰ »

ਸੂਬੇ ਦੇ ਲੋਕ ਇਸ ਵਾਰ ਕਾਂਗਰਸ ਦੇ ਝਾਂਸੇ ਵਿਚ ਨਹੀਂ ਆਉਣਗੇ-ਰਵੀ ਮੋਹਨ

ਦੋਰਾਂਗਲਾ, 16 ਸਤੰਬਰ (ਚੱਕਰਾਜਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਪੂਰਾ ਕੀਤਾ ਗਿਆ ਹੈ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜੋ ਕਿਹਾ, ਉਹ ਕਰ ਦਿਖਾਇਆ ਹੈ | ਜਦੋਂ ਕਿ ਕਾਂਗਰਸ ਵਲੋਂ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਹਮੇਸ਼ਾ ...

ਪੂਰੀ ਖ਼ਬਰ »

ਸੇਖਾ ਡਟੇ ਕਮਲਜੀਤ ਚਾਵਲਾ ਦੇ ਹੱਕ 'ਚ, ਪਾਰਟੀ ਤੋਂ ਟਿਕਟ ਦੀ ਕੀਤੀ ਮੰਗ

ਦੋਰਾਂਗਲਾ, 16 ਸਤੰਬਰ (ਚੱਕਰਾਜਾ)-ਸੀਨੀਅਰ ਅਕਾਲੀ ਆਗੂ ਹਲਕਾ ਦੀਨਾਨਗਰ ਕਮਲਜੀਤ ਚਾਵਲਾ ਵਲੋਂ ਜਥੇ: ਤਰਲੋਕ ਸਿੰਘ ਡੁਗਰੀ ਸਮੇਤ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਦੇ ਸਾਬਕਾ ਪ੍ਰਧਾਨ, ਮੌਜੂਦਾ ਬਾਬਾ ਸ੍ਰੀ ਚੰਦ ਖ਼ਾਲਸਾ ਕਾਲਜ ਗਾਹਲੜੀ ਦੇ ਪ੍ਰਧਾਨ ਅਤੇ ਸਾਬਕਾ ...

ਪੂਰੀ ਖ਼ਬਰ »

ਅਮਨਦੀਪ ਕੌਰ ਰੰਧਾਵਾ ਬਣੇ ਪੰਜਾਬ ਰਾਜ ਜੇਲ੍ਹ ਬੋਰਡ ਦੇ ਜ਼ਿਲ੍ਹਾ ਮੈਂਬਰ

ਗੁਰਦਾਸਪੁਰ, 16 ਸਤੰਬਰ (ਆਰਿਫ਼)-ਗੁਰਦਾਸਪੁਰ ਤੋਂ ਕਾਂਗਰਸ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਕੌਰ ਰੰਧਾਵਾ ਨੰੂ ਪੰਜਾਬ ਰਾਜ ਜੇਲ੍ਹ ਬੋਰਡ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਮੈਂਬਰ ਬਣਾਇਆ ਗਿਆ ਹੈ | ਜ਼ਿਕਰਯੋਗ ਹੈ ਕਿ ਮੈਡਮ ਰੰਧਾਵਾ ਪਿਛਲੇ ਲੰਮੇ ਸਮੇਂ ...

ਪੂਰੀ ਖ਼ਬਰ »

ਅਮਨਦੀਪ ਕੌਰ ਰੰਧਾਵਾ ਬਣੇ ਪੰਜਾਬ ਰਾਜ ਜੇਲ੍ਹ ਬੋਰਡ ਦੇ ਜ਼ਿਲ੍ਹਾ ਮੈਂਬਰ

ਗੁਰਦਾਸਪੁਰ, 16 ਸਤੰਬਰ (ਆਰਿਫ਼)-ਗੁਰਦਾਸਪੁਰ ਤੋਂ ਕਾਂਗਰਸ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਕੌਰ ਰੰਧਾਵਾ ਨੰੂ ਪੰਜਾਬ ਰਾਜ ਜੇਲ੍ਹ ਬੋਰਡ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਮੈਂਬਰ ਬਣਾਇਆ ਗਿਆ ਹੈ | ਜ਼ਿਕਰਯੋਗ ਹੈ ਕਿ ਮੈਡਮ ਰੰਧਾਵਾ ਪਿਛਲੇ ਲੰਮੇ ਸਮੇਂ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਮੰਗਾਂ ਨੰੂ ਲੈ ਕੇ ਕੰਪਨੀ ਦੇ ਡੀ.ਐੱਮ. ਨੰੂ ਦਿੱਤਾ ਮੰਗ-ਪੱਤਰ

ਗੁਰਦਾਸਪੁਰ, 16 ਸਤੰਬਰ (ਪੰਕਜ ਸ਼ਰਮਾ)-ਅੱਜ ਸਮੂਹ ਸੇਵਾ ਕੇਂਦਰ ਮੁਲਾਜ਼ਮਾਂ ਨੇ ਆਪਣੀ ਜਾਇਜ਼ਾ ਮੰਗਾਂ ਨੰੂ ਲੈ ਕੇ ਡੀ.ਸੀ. ਗੁਰਦਾਸਪੁਰ ਦਫ਼ਤਰ ਵਿਖੇ ਧਰਨਾ ਦੇਣ ਉਪਰੰਤ ਆਪਣੀ ਕੰਪਨੀ ਬੀ.ਐਲ.ਐਸ. ਕੇਂਦਰ ਪ੍ਰਾਈਵੇਟ ਲਿਮਟਿਡ ਦੇ ਡੀ.ਐਮ. ਨੰੂ ਮੰਗ ਪੱਤਰ ਦਿੱਤਾ ਹੈ | ਇਸ ...

ਪੂਰੀ ਖ਼ਬਰ »

'ਗਦਰ-2' ਵਿਚ ਕੰਮ ਕਰਨ ਤੋਂ ਇਨਕਾਰ ਕਰਕੇ ਕਿਸਾਨ ਦੀ ਬੇਟੀ ਨਿਮਰਤ ਖਹਿਰਾ ਨੇ ਕਿਸਾਨੀ ਵਾਲਾ ਫ਼ਰਜ਼ ਨਿਭਾਇਆ-ਗੱਗੋਵਾਲੀ

ਵਡਾਲਾ ਬਾਂਗਰ, 16 ਸਤੰਬਰ (ਭੁੰਬਲੀ)-ਇਸ ਇਲਾਕੇ ਦੇ ਪ੍ਰਸਿੱਧ ਪਿੰਡ ਮੁਸਤਰਾਪੁਰ ਦੀ ਜੰਮਪਲ ਪ੍ਰਸਿੱਧ ਪੰਜਾਬੀ ਗਾਇਕਾ ਤੇ ਅਦਾਕਾਰਾ ਨਿਮਰਤ ਖਹਿਰਾ ਨੇ ਸੰਨੀ ਦਿਓਲ ਵਲੋਂ ਮੁੜ ਬਣਾਈ ਜਾ ਰਹੀ ਫ਼ਿਲਮ ''ਗਦਰ-2'' ਵਿਚ ਕੰਮ ਕਰਨ ਤੋਂ ਇਨਕਾਰ ਕਰਕੇ ਉਸ ਨੇ ਕਿਸਾਨ ਦੀ ਬੇਟੀ ...

ਪੂਰੀ ਖ਼ਬਰ »

ਐੱਨ.ਐੱਚ.ਐੱਮ. ਸਟਾਫ ਨਰਸਿਜ਼ ਤੇ ਮਲਟੀਪਰਪਜ਼ ਹੈੱਲਥ ਵਰਕਰ ਫੀਮੇਲ ਨਾਲ ਸਰਕਾਰ ਧੱਕਾ ਕਰ ਰਹੀ ਹੈ-ਪ੍ਰਧਾਨ ਜਸਵਿੰਦਰ

ਧਾਰੀਵਾਲ, 16 ਸਤੰਬਰ (ਸਵਰਨ ਸਿੰਘ)-ਐੱਨ.ਐੱਚ.ਐੱਮ. ਸਟਾਫ ਨਰਸਿਜ਼ ਤੇ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਦੀ ਇਕ ਸਾਂਝੀ ਮੀਟਿੰਗ ਵਿਚ ਸੂਬਾ ਪ੍ਰਧਾਨ ਜਸਵਿੰਦਰ ਕੌਰ ਦੀ ਅਗਵਾਈ ਵਿਚ ਕੀਤੀ ਗਈ, ਜਿਸ ਵਿਚ ਇਹ ਫੈਸਲਾ ਲਿਆ ਗਿਆ ਕਿ ਸਰਕਾਰ ਕਰੋਨਾ ਯੋਧਿਆਂ ਨਾਲ ਧੱਕਾ ਕਰ ਰਹੀ ...

ਪੂਰੀ ਖ਼ਬਰ »

ਗੁਰਬਖਸ਼ ਸਿੰਘ ਸੋਢੀ ਦੀ ਯਾਦ 'ਚ ਪੰਨਵਾਂ 'ਚ ਸਾਲਾਨਾ ਗੁਰਮਤਿ ਸਮਾਗਮ ਸੰਪੰਨ

ਕਲਾਨੌਰ, 16 ਸਤੰਬਰ (ਪੁਰੇਵਾਲ)-ਨੇੜਲੇ ਪਿੰਡ ਪੰਨਵਾਂ 'ਚ ਸਥਿਤ ਬਾਬਾ ਗੁਰਬਖਸ਼ ਸਿੰਘ ਸੋਢੀ ਜੀ ਦੀ ਸਾਲਾਨਾ ਯਾਦ 'ਚ ਸਾਲਾਨਾ ਗੁਰਮਤਿ ਸਮਾਗਮ ਗੁਰੂਆਂ ਤੇ ਸ਼ਹੀਦ ਸਿੰਘਾਂ ਦੀ ਯਾਦ ਨੂੰ ਤਾਜ਼ਾ ਕਰਦਿਆਂ ਸ਼ਰਧਾ ਪੂਰਵਕ ਸੰਪੰਨ ਹੋ ਗਿਆ | ਇਸ ਸਮਾਗਮ ਸਬੰਧੀ 24 ਅਗਸਤ ਤੋਂ ...

ਪੂਰੀ ਖ਼ਬਰ »

ਦਿੱਲੀ ਵਿਖੇ ਰੋਸ ਮਾਰਚ 'ਚ ਹਿੱਸਾ ਲੈਣ ਲਈ ਵਾਹਲਾ ਦੀ ਅਗਵਾਈ 'ਚ ਜਥਾ ਰਵਾਨਾ

ਵਡਾਲਾ ਗ੍ਰੰਥੀਆਂ, 16 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਲੇ ਕਾਨੂੰਨਾਂ ਦੇ ਸਾਲ ਪੂਰਾ ਹੋਣ 'ਤੇ ਵਿਰੋਧ ਵਜੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਦਿੱਲੀ ਵਿਖੇ ਕੱਢੇ ਜਾ ਰਹੇ ਰੋਸ ਮਾਰਚ ਵਿਚ ਭਾਗ ਲੈਣ ਲਈ ...

ਪੂਰੀ ਖ਼ਬਰ »

ਮਾਹਲ ਦੀ ਅਗਵਾਈ 'ਚ ਧਾਰੀਵਾਲ ਤੋਂ ਦਿੱਲੀ ਲਈ ਵੱਡਾ ਕਾਫ਼ਲਾ ਰਵਾਨਾ

ਧਾਰੀਵਾਲ, 16 ਸਤੰਬਰ (ਸਵਰਨ ਸਿੰਘ)-ਸਥਾਨਕ ਗੁਰਦੁਆਰਾ ਸ੍ਰੀ ਨਾਨਕ ਪੁਰੀ ਨੇੜਿਓ ਸ੍ਰੋਮਣੀ ਅਕਾਲੀ ਦਲ ਯੂਥ ਆਗੂ ਕੰਵਲਜੀਤ ਸਿੰਘ ਚਾਹਲ ਦੇ ਦਫ਼ਤਰ ਤੋਂ ਸ੍ਰੋਮਣੀ ਅਕਾਲੀ ਦਲ ਜਥੇਬੰਦਕ ਸਕੱਤਰ ਅਤੇ ਮੈਂਬਰ ਪੀ.ਏ.ਸੀ. ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਵਿਚ ਇਕ ਵੱਡਾ ...

ਪੂਰੀ ਖ਼ਬਰ »

ਗਰਾਮ ਪੰਚਾਇਤ ਧੰਨੇ ਨੇ 125 ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ

ਵਡਾਲਾ ਗ੍ਰੰਥੀਆਂ, 16 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਸਰਕਾਰ ਵਲੋਂ ਰਾਸ਼ਨ ਵੰਡ ਪ੍ਰਣਾਲੀ 'ਚ ਪਾਰਦਰਸ਼ਤਾ ਲਿਆਉਣ ਲਈ ਸਮਾਰਟ ਰਾਸ਼ਨ ਕਾਰਡ ਚਲਾਈ ਯੋਜਨਾ ਦੇ ਤਹਿਤ ਨਜ਼ਦੀਕੀ ਪਿੰਡ ਧੰਨੇ ਵਿਖੇ ਪਿੰਡ ਦੀ ਗਰਾਮ ਪੰਚਾਇਤ ਵਲੋਂ 125 ਲਾਭਪਾਤਰੀਆਂ ਨੂੰ ...

ਪੂਰੀ ਖ਼ਬਰ »

ਨਾਨੋਵਾਲ ਕਲਾਂ 'ਚ ਆਂਗਣਵਾੜੀ ਵਰਕਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਭੈਣੀ ਮੀਆਂ ਖਾਂ, 16 ਸਤੰਬਰ (ਜਸਬੀਰ ਸਿੰਘ ਬਾਜਵਾ)-ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਨਾਨੋਵਾਲ ਕਲਾਂ 'ਚ ਆਂਗਣਵਾੜੀ ਬੀਬੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ | ਇਸ ਮÏਕੇ ਆਂਗਣਵਾੜੀ ਵਰਕਰ ਬੀਬੀਆਂ ਦੀ ਪ੍ਰਧਾਨ ਗੁਰਪ੍ਰੀਤ ਕÏਰ ਅਤੇ ਜਸਵਿੰਦਰ ਕÏਰ ਨੇ ਕਿਹਾ ...

ਪੂਰੀ ਖ਼ਬਰ »

ਬਟਾਲਾ ਵਿਖੇ ਲੱਗੇ ਰੁਜ਼ਗਾਰ ਮੇਲੇ ਦੇ ਪਹਿਲੇ ਦਿਨ 1138 ਨੌਜਵਾਨਾਂ ਦੀ ਨੌਕਰੀ ਲਈ ਹੋਈ ਚੋਣ

ਬਟਾਲਾ, 16 ਸਤੰਬਰ (ਕਾਹਲੋਂ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਅੱਜ ਬਟਾਲਾ ਸ਼ਹਿਰ ਦੇ ਗੁਰੂ ਨਾਨਕ ਕਾਲਜ ਵਿਖੇ ਲੱਗੇ ਰੁਜ਼ਗਾਰ ਮੇਲੇ ਵਿਚ 1138 ਨੌਜਵਾਨ ਲੜਕੇ-ਲੜਕੀਆਂ ਦੀ ਨੌਂਕਰੀ ਲਈ ਚੋਣ ਹੋਈ ਹੈ | ਦੋ ਰੋਜ਼ਾ ਰੁਜ਼ਗਾਰ ਮੇਲੇ ਦੇ ...

ਪੂਰੀ ਖ਼ਬਰ »

ਪੰਡਿਤ ਮੋਹਨ ਲਾਲ ਕਾਲਜ 'ਚ 'ਅੰਤਰਰਾਸ਼ਟਰੀ ਸਾਖਰਤਾ ਦਿਵਸ' ਮਨਾਇਆ

ਫਤਹਿਗੜ੍ਹ ਚੂੜੀਆਂ, 16 ਸਤੰਬਰ (ਧਰਮਿੰਦਰ ਸਿੰਘ ਬਾਠ)-ਸਥਾਨਕ ਪੰਡਿਤ ਮੋਹਨ ਲਾਲ ਐੱਸ.ਡੀ. ਕਾਲਜ ਫ਼ਾਰ ਗਰਲਜ਼ ਫਤਹਿਗੜ੍ਹ ਚੂੜੀਆਂ ਵਿਖੇ ਪਿ੍ੰਸੀਪਲ ਪ੍ਰੋ. ਪ੍ਰਦੀਪ ਕੌਰ ਦੀ ਰਹਿਨੁਮਾਈ ਹੇਠ ਅੰਗਰੇਜ਼ੀ ਵਿਭਾਗ ਨੇ 'ਅੰਤਰਰਾਸ਼ਟਰੀ ਸ਼ਾਖਰਤਾ ਦਿਵਸ' ਮਨਾਇਆ | ਇਸ ਦਿਨ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਖ਼ਿਲਾਫ਼ ਵਿਸ਼ਵ ਪੱਧਰੀ ਪੈਦਲ ਯਾਤਰਾ 'ਤੇ ਨਿਕਲੇ ਐਨ.ਆਰ.ਆਈ. ਨੌਜਵਾਨ ਦਾ ਕਿਸਾਨਾਂ ਵਲੋਂ ਭਰਵਾਂ ਸਵਾਗਤ

ਨਿੱਕੇ ਘੁੰਮਣ, 16 ਸਤੰਬਰ (ਸਤਬੀਰ ਸਿੰਘ ਘੁੰਮਣ)-ਕਿਸਾਨੀ ਕਾਲੇ ਕਾਨੂੰਨਾਂ ਖ਼ਿਲਾਫ਼ ਐਨ.ਆਰ.ਆਈ. ਨੌਜਵਾਨ ਬਲਵਿੰਦਰ ਸਿੰਘ ਰਾਣਾ ਵਲੋਂ ਆਰੰਭ ਵਿਸ਼ਵ ਪੱਧਰੀ ਪੈਦਲ ਯਾਤਰਾ ਦੇ ਤਹਿਤ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਪਹੁੰਚਣ 'ਤੇ ਮਾਝਾ ਕਿਸਾਨ ਮਜ਼ਦੂਰ ਸੰਘਰਸ਼ ...

ਪੂਰੀ ਖ਼ਬਰ »

ਦੀਨਾਨਗਰ ਤੋਂ ਅਕਾਲੀ ਆਗੂਆਂ ਦਾ ਜਥਾ ਨਰਿੰਦਰ ਸਿੰਘ ਬਾੜ੍ਹਾ ਦੀ ਅਗਵਾਈ 'ਚ ਦਿੱਲੀ ਲਈ ਹੋਇਆ ਰਵਾਨਾ

ਦੀਨਾਨਗਰ, 16 ਸਤੰਬਰ (ਸੰਧੂ/ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦੇ ਸੰਘਰਸ਼ ਨੂੰ ਇਕ ਸਾਲ ਹੋਣ 'ਤੇ 17 ਸਤੰਬਰ ਨੂੰ ਕਾਲਾ ਦਿਵਸ ਦੇ ਰੂਪ ਵਿਚ ...

ਪੂਰੀ ਖ਼ਬਰ »

ਅੱਜ ਦੇ ਦਿੱਲੀ ਸੰਸਦ ਘਿਰਾਓ ਲਈ ਲਾਡੀ ਤੇ ਬਾੜ੍ਹਾ ਦੀ ਅਗਵਾਈ ਹੇਠ 20 ਗੱਡੀਆਂ ਦਾ ਕਾਫ਼ਲਾ ਰਵਾਨਾ

ਪੁਰਾਣਾ ਸ਼ਾਲਾ, 16 ਸਤੰਬਰ (ਅਸ਼ੋਕ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਸਮਰਥਨ ਵਿਚ ਅੱਜ 17 ਸਤੰਬਰ ਨੰੂ ਕਾਲਾ ਦਿਵਸ ਮਨਾਉਣ ਤੋਂ ਬਾਅਦ ਦਿੱਲੀ ਸੰਸਦ ਦਾ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਮੀਟਿੰਗ

ਗੁਰਦਾਸਪੁਰ, 16 ਸਤੰਬਰ (ਆਰਿਫ਼)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ 'ਚ ਕੰਮ ਕਰਦੀ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਜ਼ਰੂਰੀ ਮੀਟਿੰਗ ਸਰਕਲ ਦਫ਼ਤਰ ਵਿਖੇ ਸੰਜੀਵ ਸੈਣੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਮੁਲਾਜ਼ਮ ਮੰਗਾਂ ਸਬੰਧੀ ਆਗੂਆਂ ਵਲੋਂ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਬਟਾਲਾ ਈਕੋ ਫਰੈਂਡਲੀ ਐਵਾਰਡ ਨਾਲ ਸਨਮਾਨਿਤ

ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)-ਸੇਂਟ ਸੋਲਜ਼ਰ ਮਾਡਰਨ ਸਕੂਲ ਬਟਾਲਾ ਨੂੰ ਫ਼ੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਦੁਆਰਾ ਬੈਸਟ ਸਕੂਲ ਸਟੇਟ ਐਵਾਰਡ 'ਚ ਈਕੋ-ਫਰੈਂਡਲੀ ਆਵਾਰਡ ਵਿਚ ਰੇਟਿੰਗ-ਏ ਨਾਲ ਸਨਮਾਨਿਤ ਕੀਤਾ ਗਿਆ | ਇਹ ਐਵਾਰਡ ਫੈਪ ਦੁਆਰਾ ਚੰਡੀਗੜ੍ਹ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਮਸਾਣੀਆਂ ਵਲੋਂ ਅਹਿਮ ਮੀਟਿੰਗ

ਪੰਜਗਰਾਈਆਂ, 16 ਸਤੰਬਰ (ਬਲਵਿੰਦਰ ਸਿੰਘ)-ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਦੇਸ਼ ਦੇ ਅੰਨਦਾਤੇ ਵਿਰੁੱਧ ਕੀਤੀਆਂ ਟਿੱਪਣੀਆਂ ਦੀ,ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਫÏਜਾ ਸਿੰਘ ਮਸਾਣੀਆਂ ਦੇ ਕਿਸਾਨ ਆਗੂਆਂ ਵਲੋਂ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਪ੍ਰਤਾਪ ਸਿੰਘ ਬਾਜਵਾ ਵਲੋਂ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਪਵੇਗਾ ਬੂਰ-ਡਾਕਟਰ ਜੱਜ

ਘੁਮਾਣ, 16 ਸਤੰਬਰ (ਬੰਮਰਾਹ)-ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਚਿੱਠੀ ਰਾਹੀਂ ਬਟਾਲਾ ਨੂੰ 24ਵਾਂ ਜ਼ਿਲ੍ਹਾ ਐਲਾਨਣ ਲਈ ਜ਼ੋਰਦਾਰ ਸ਼ਬਦਾਂ ਵਿਚ ਮੰਗ ਕੀਤੀ ਹੈ ਅਤੇ ਇਸ ਮੰਗ ਨੂੰ ਜਲਦ ਹੀ ਬੂਰ ...

ਪੂਰੀ ਖ਼ਬਰ »

ਰਾਜ ਸਭਾ ਮੈਂਬਰ ਬਾਜਵਾ ਵਲੋਂ ਕਿਸਾਨਾਂ ਦੇ ਹਿਤਾਂ ਲਈ ਚੁੱਕੇ ਕਦਮਾਂ ਦੀ ਹੋ ਰਹੀ ਸ਼ਾਲਾਘਾ-ਗੁਰਮੀਤ ਸਿੰਘ, ਚÏਲਚੱਕ

ਘੁਮਾਣ, 16 ਸਤੰਬਰ (ਬੰਮਰਾਹ)-ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਕਿਸਾਨਾਂ ਦੇ ਹੱਕ ਵਿਚ ਚੁੱਕੀ ਆਵਾਜ਼ ਅਤੇ ਕਿਸਾਨਾਂ ਦੇ ਹਿੱਤਾਂ ਲਈ ਚੁੱਕੇ ਗਏ ਕਦਮਾਂ ਦੀ ਚੁਫ਼ੇਰੇ ਸ਼ਾਲਾਘਾ ਹੋ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਗੁਰਨਾਮ ਸਿੰਘ ਦੀ ਅਗਵਾਈ ਹੇਠ ਦਿੱਲੀ ਲਈ ਜਥਾ ਰਵਾਨਾ

ਦੋਰਾਂਗਲਾ, 16 ਸਤੰਬਰ (ਚੱਕਰਾਜਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੰੂਨਾਂ ਦੇ ਵਿਰੋਧ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 17 ਸਤੰਬਰ ਨੰੂ ਸੰਸਦ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ | ਜਿਸ ਵਿਚ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ ਦੇ ਕਰਨ ਅਨੰਦ ਨੇ ਜੇ.ਈ.ਈ ਮੇਨਜ਼ ਪ੍ਰੀਖਿਆ ਪਾਸ ਕਰਕੇ ਸੰਸਥਾ ਦਾ ਨਾਂਅ ਕੀਤਾ ਰੌਸ਼ਨ

ਗੁਰਦਾਸਪੁਰ, 16 ਸਤੰਬਰ (ਆਰਿਫ਼)-ਐਜੂਕੇਸ਼ਨ ਵਰਲਡ ਲਗਾਤਾਰ ਸੂਬਾ ਪੱਧਰ 'ਤੇ ਸਿਲੈੱਕਸ਼ਨ ਕਰਵਾਉਣ ਵਿਚ ਕਾਮਯਾਬੀ ਹਾਸਲ ਕਰ ਰਿਹਾ ਹੈ | ਹਾਲ ਹੀ ਵਿਚ ਐਲਾਨੇ ਗਏ ਐਨ.ਟੀ.ਏ ਏਜੰਸੀ ਵਲੋਂ ਜੇ.ਈ.ਈ.ਮੇਨਜ਼ ਪ੍ਰੀਖਿਆ ਦੇ ਨਤੀਜੇ 'ਚੋਂ ਐਜੂਕੇਸ਼ਨ ਵਰਲਡ ਦੇ ਕਰਨ ਅਨੰਦ ਨੇ ...

ਪੂਰੀ ਖ਼ਬਰ »

ਆਲ ਇੰਡੀਆ ਕ੍ਰਿਸਚਨ ਦਲਿਤ ਫ਼ਰੰਟ ਦੀ ਬਖ਼ਤਪੁਰ ਅਤੇ ਧਾਰੀਵਾਲ 'ਚ ਮੀਟਿੰਗ

ਗੁਰਦਾਸਪੁਰ, 16 ਸਤੰਬਰ (ਆਰਿਫ਼)-ਆਲ ਇੰਡੀਆ ਕ੍ਰਿਸਚਨ ਦਲਿਤ ਫ਼ਰੰਟ ਦੀ ਮੀਟਿੰਗ ਪਿੰਡ ਬਖ਼ਤਪੁਰ ਅਤੇ ਧਾਰੀਵਾਲ ਵਿਖੇ ਹੋਈ | ਜਿਸ ਵਿਚ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਸਾਬ ਮਸੀਹ, ਰਾਜਨ ਮਸੀਹ, ਰੋਬਿਨ ਸਹੋਤਰਾ, ਯੂਸਫ਼ ਮਸੀਹ, ਪ੍ਰਦੀਪ ਗਿੱਲ ਆਦਿ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਵਿਆਹ ਪੁਰਬ ਦੌਰਾਨ ਸੰਗਤਾਂ ਨੂੰ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ 'ਚ ਪ੍ਰਸ਼ਾਸਨ ਰਿਹਾ ਨਾਕਾਮ-ਸੁਰੇਸ਼ ਭਾਟੀਆ

ਬਟਾਲਾ, 16 ਸਤੰਬਰ (ਕਾਹਲੋਂ)-ਭਾਜਪਾ ਦੇ ਪ੍ਰਦੇਸ਼ ਕਾਰਜਕਾਰਨੀ ਮੈਂਬਰ ਅਤੇ ਨਗਰ ਸੁਧਾਰ ਟਰੱਸਟ ਦੇ ਮੈਂਬਰ ਚੇਅ. ਵਕੀਲ ਸੁਰੇਸ਼ ਭਾਟੀਆ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਬਟਾਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਪ੍ਰਸ਼ਾਸਨ ਸੰਗਤਾਂ ਨੂੰ ...

ਪੂਰੀ ਖ਼ਬਰ »

ਇੰਸਪੈਕਟਰ ਮੁਖ਼ਤਿਆਰ ਸਿੰਘ ਗੋਰਾਇਆ ਨਮਿਤ ਪਾਠ ਦੇ ਭੋਗ ਪਾਏ

ਗੁਰਦਾਸਪੁਰ, 16 ਸਤੰਬਰ (ਆਰਿਫ਼)-ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਇੰਸਪੈਕਟਰ ਮੁਖ਼ਤਿਆਰ ਸਿੰਘ ਗੋਰਾਇਆ ਨਮਿੱਤ ਪਾਠ ਦੇ ਭੋਗ ਅੱਜ ਤਿੱਬੜੀ ਰੋਡ ਸਥਿਤ ਗੁਰਦੁਆਰਾ ਬਾਬਾ ਟਹਿਲ ਸਿੰਘ ਵਿਖੇ ਪਾਏ ਗਏ | ਜਿਸ ਦੌਰਾਨ ਭਾਈ ਗੁਰਪ੍ਰੀਤ ਸਿੰਘ ਦੇ ਰਾਗੀ ਜਥੇ ਵਲੋਂ ...

ਪੂਰੀ ਖ਼ਬਰ »

ਕਿਸਾਨਾਂ ਨੂੰ ਘਟੀਆ ਸ਼ਬਦਾਵਲੀ ਬੋਲਣ ਦੇ ਵਿਰੋਧ 'ਚ ਵਿਧਾਇਕ ਫ਼ਤਹਿਜੰਗ ਬਾਜਵਾ ਦਾ ਫੂਕਿਆ ਪੁਤਲਾ

ਪੁਰਾਣਾ ਸ਼ਾਲਾ, 16 ਸਤੰਬਰ (ਅਸ਼ੋਕ ਸ਼ਰਮਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬੀਬੀ ਸੁੰਦਰੀ ਨੇ ਪਿੰਡ ਗੋਹਤ ਪੋਕਰ ਵਿਖੇ ਗੁਰਪ੍ਰਤਾਪ ਸਿੰਘ ਪ੍ਰਧਾਨ ਜ਼ੋਨ ਅਤੇ ਸੁਖਜਿੰਦਰ ਸਿੰਘ ਜਨਰਲ ਸਕੱਤਰ ਦੀ ਅਗਵਾਈ ਹੇਠ ਵਿਧਾਇਕ ਫ਼ਤਹਿ ਜੰਗ ਬਾਜਵਾ ਵਲੋਂ ਕਿਸਾਨਾਂ ...

ਪੂਰੀ ਖ਼ਬਰ »

ਕਮਲਜੀਤ ਚਾਵਲਾ ਦੀ ਅਗਵਾਈ 'ਚ ਦਿੱਲੀ ਲਈ ਰਵਾਨਾ ਹੋਇਆ ਅਕਾਲੀ ਆਗੂਆਂ ਦਾ ਜਥਾ

ਦੀਨਾਨਗਰ, 16 ਸਤੰਬਰ (ਸੰਧੂ/ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਜਥਾ ਅਕਾਲੀ ਦੇ ਸੀਨੀਅਰ ਆਗੂ ਕਮਲਜੀਤ ਚਾਵਲਾ ਦੀ ਅਗਵਾਈ ਵਿਚ ਦਿੱਲੀ ਰੋਸ ਧਰਨੇ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਇਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਮਲਜੀਤ ਚਾਵਲਾ ਨੇ ਕਿਹਾ ...

ਪੂਰੀ ਖ਼ਬਰ »

ਇਕਬਾਲ ਸਿੰਘ ਲਾਲਪੁਰਾ ਨੰੂ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਬਣਾਉਣ 'ਤੇ ਦਿੱਤੀ ਵਧਾਈ

ਪੁਰਾਣਾ ਸ਼ਾਲਾ, 16 ਸਤੰਬਰ (ਅਸ਼ੋਕ ਸ਼ਰਮਾ)-ਪਿੰਡ ਭੁਲੇਚੱਕ ਕਾਲੋਨੀ ਵਿਖੇ ਬਿਸ਼ਪ ਜ਼ੋਨ ਸਟੀਫਨ ਫਾਉਂਡਰ ਦੇ ਫੁੱਲ ਗੋਰਾਪਲ ਬੈਪਇਸਟ ਚਰਚ ਫੈਲੋਸ਼ਿਪ ਦੀ ਅਗਵਾਈ ਹੇਠ ਵੱਖ-ਵੱਖ ਚਰਚਾਂ ਦੇ ਪਾਸਟਰ ਸਾਹਿਬਾਨਾਂ ਦੀ ਮੀਟਿੰਗ ਹੋਈ, ਜਿਸ 'ਚ ਭਾਜਪਾ ਆਗੂ ਇਕਬਾਲ ਸਿੰਘ ...

ਪੂਰੀ ਖ਼ਬਰ »

ਬਿਜਲੀ ਟਰਾਂਸਫਾਰਮਰਾਂ ਦਾ ਤੇਲ ਤੇ ਟਿਊਬਵੈੱਲ ਮੋਟਰਾਂ ਚੋਰੀ ਹੋਣ ਕਰਕੇ ਕਿਸਾਨ ਤੇ ਬਿਜਲੀ ਅਧਿਕਾਰੀ ਪ੍ਰੇਸ਼ਾਨ

ਕੋਟਲੀ ਸੂਰਤ ਮੱਲ੍ਹੀ, 16 ਸਤੰਬਰ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡਾਂ 'ਚੋ ਬਿਜਲੀ ਟਰਾਂਸਫਾਰਮਰਾਂ ਦਾ ਤੇਲ ਤੇ ਕਿਸਾਨਾਂ ਦੀਆ ਟਿਊਬਵੈਲ ਮੋਟਰਾਂ ਚੋਰੀ ਹੋਣ ਕਰਕੇ ਕਿਸਾਨ ਤੇ ਬਿਜਲੀ ਅਧਿਕਾਰੀ ਬਹੁਤ ਪ੍ਰੇਸ਼ਾਨ ਹਨ, ਪਰ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ

ਕਲਾਨੌਰ, 16 ਸਤੰਬਰ (ਪੁਰੇਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨੇੜਲੇ ਸਰਹੱਦੀ ਪਿੰਡ ਬੋਹੜਵਡਾਲਾ ਵਿਖੇ ਸਥਿਤ ਗੁਰਦੁਆਰਾ ਬਾਬਾ ਸ੍ਰੀ ਚੰਦ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਮਹੰਤ ਬਿਸ਼ਨ ਦਾਸ ...

ਪੂਰੀ ਖ਼ਬਰ »

ਗੁਰਦੁਆਰਾ ਬੇਰ ਸਾਹਿਬ ਜੀ ਦੇ ਗੁੰਬਦ 'ਤੇ ਸੰਗਤਾਂ ਦੁਆਰਾ ਸਜਾਏ ਗਏ ਕਲਸ਼

ਘੱਲੂਘਾਰਾ ਸਾਹਿਬ, 16 ਸਤੰਬਰ (ਮਿਨਹਾਸ)-ਇਤਿਹਾਸਕ ਗੁਰਦੁਆਰਾ ਸਾਹਿਬ ਛੋਟਾ ਘੱਲੂਘਾਰਾ ਸਾਹਿਬ ਕਾਹਨੂੰਵਾਨ ਛੰਭ ਵਿਖੇ ਗੁਰਦੁਆਰਾ ਬੇਰ ਸਾਹਿਬ ਗੁੰਬਦ ਦੀ ਉਸਾਰੀ ਦਾ ਕੰਮ ਸੰਗਤਾਂ ਦੇ ਸਹਿਯੋਗ ਨਾਲ ਚੱਲ ਰਿਹਾ ਹੈ | ਗੁਰਦੁਆਰਾ ਬੇਰ ਸਾਹਿਬ ਗੁੰਬਦਾਂ ਦੇ ਉੱਪਰ ਪੰਜ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਬਾਬਾ ਸ੍ਰੀਚੰਦ ਜੀ ਦੇ ਮੰਦਰ ਵਿਖੇ ਹੋਏ ਨਤਮਸਤਕ

ਅਲੀਵਾਲ, 16 ਸਤੰਬਰ (ਸੁੱਚਾ ਸਿੰਘ ਬੁੱਲੋਵਾਲ)-ਅੱਜ ਹਲਕਾ ਫਤਹਿਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੇ ਬਾਬਾ ਸ੍ਰੀ ਚੰਦ ਜੀ ਦੇ ਪਵਿੱਤਰ ਜਨਮ ਦਿਹਾੜੇ 'ਤੇ ਮੱਥਾ ਟੇਕਣ ਲਈ ਅਤੇ ਬਾਬਾ ਜੀ ਦਾ ਅਸ਼ੀਰਵਾਦ ਲੈਣ ਲਈ ਬੜੀ ਹੀ ਸ਼ਰਧਾਪੂਰਵਕ ਸ਼ਿਰਕਤ ...

ਪੂਰੀ ਖ਼ਬਰ »

ਕੱਲ੍ਹ ਫੇਰੋਚੇਚੀ 'ਚ ਹੋਣ ਵਾਲੇ ਇਨਕਲਾਬੀ ਨਾਟਕ ਮੇਲੇ ਦਾ ਪੋਸਟਰ ਜਾਰੀ

ਭੈਣੀ ਮੀਆਂ ਖਾਂ, 16 ਸਤੰਬਰ (ਜਸਬੀਰ ਸਿੰਘ ਬਾਜਵਾ)-ਬੇਟ ਖੇਤਰ ਦੀ ਸਿੱਖਿਆ ਸੰਸਥਾ ਬ੍ਰਾਈਟ ਫਿਊਚਰ ਅਕੈਡਮੀ ਰਾਜਪੁਰਾ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕਰਵਾਏ ਜਾ ਰਹੇ 18 ਸਤੰਬਰ ਸ਼ਾਮ ਨੂੰ ਪਿੰਡ ਫੇਰੋਚੇਚੀ 'ਚ ਇਨਕਲਾਬੀ ਨਾਟਕ ਮੇਲੇ ਦਾ ਪੋਸਟਰ ...

ਪੂਰੀ ਖ਼ਬਰ »

ਮਿਲੇਨੀਅਮ ਸਕੂਲ ਵਲੋਂ ਖਿਡਾਰੀਆਂ ਦਾ ਸਨਮਾਨ

ਨੌਸ਼ਹਿਰਾ ਮੱਝਾ ਸਿੰਘ, 16 ਸਤੰਬਰ (ਤਰਸੇਮ ਸਿੰਘ ਤਰਾਨਾ)-ਵੱਖ-ਵੱਖ ਖੇਡ ਮੁਕਾਬਲਿਆਂ 'ਚ ਮੱਲਾਂ ਮਾਰਨ ਵਾਲੇ ਖਿਡਾਰੀ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਮਿਲੇਨੀਅਮ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਮੱਝਾ ਸਿੰਘ ਵਿਖੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਅੱਜ ...

ਪੂਰੀ ਖ਼ਬਰ »

ਜਥੇ. ਗੁਰਬਿੰਦਰ ਸਿੰਘ ਜੌਲੀ ਵਲੋਂ ਮਾਨ ਦਲ ਵਰਕਰਾਂ ਨਾਲ ਮੀਟਿੰਗ

ਕਾਲਾ ਅਫਗਾਨਾ, 16 ਸਤੰਬਰ (ਅਵਤਾਰ ਸਿੰਘ ਰੰਧਾਵਾ)-ਪਿਛਲੇ ਕਰੀਬ ਇਕ ਦਹਾਕੇ ਤੋਂ ਗਿਣੀ-ਮਿਥੀ ਸਾਜਿਸ਼ ਤਹਿਤ ਰੋਕੀਆਂ ਗਈਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਗੁੱਡਵਿੱਲ ਸਕੂਲ 'ਚ ਸਵੱਛਤਾ ਮੁਹਿੰਮ ਦੌਰਾਨ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ

ਬਟਾਲਾ, 16 ਸਤੰਬਰ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਭਾਰਤ ਸਰਕਾਰ ਵਲੋਂ ਸਮੁੱਚੇ ਦੇੇਸ਼ 'ਚ ਚਲਾਈ ਗਈ ਸਵੱੱਛਤਾ ਮੁਹਿੰਮ ਦੀਆਂ ਗਤੀਵਿਧੀਆਂ 'ਚ ਭਾਗ ਲਿਆ | ਭਾਰਤ ਸਰਕਾਰ ਵਲੋਂ ਇਹ ਮੁਹਿੰਮ 1 ਸਤੰਬਰ 2021 ਤੋਂ 15 ਸਤੰਬਰ 2021 ਤੱਕ ਚਲਾਈ ਗਈ | ਇਸ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ 40 ਰੁਪਏ ਕਣਕ ਦਾ ਮੁੱਲ ਵਧਾ ਕੇ ਕਿਸਾਨਾਂ ਨਾਲ ਕੀਤਾ ਕੋਝਾ ਮਜ਼ਾਕ-ਹਰਦੋਝੰਡੇ

ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)-ਇਕ ਪਾਸੇ ਕਿਸਾਨ ਕਰੀਬ ਇਕ ਸਾਲ ਤੋਂ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਕਾਲੇ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਜੱਦੋ-ਜਹਿਦ ਕਰ ਰਹੇ ਹਨ, ਜਿਸ ਦਾ ਕੇਂਦਰ ਸਰਕਾਰ 'ਤੇ ਕੋਈ ਅਸਰ ਨਹੀਂ ਹੋ ਰਿਹਾ, ਉੱਧਰ ਕਣਕ ਉੱਪਰ 40 ਰੁਪਏ ਦਾ ...

ਪੂਰੀ ਖ਼ਬਰ »

ਇਕਬਾਲ ਸਿੰਘ ਲਾਲਪੁਰਾ ਨੰੂ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਬਣਾਉਣ 'ਤੇ ਦਿੱਤੀ ਵਧਾਈ

ਪੁਰਾਣਾ ਸ਼ਾਲਾ, 16 ਸਤੰਬਰ (ਅਸ਼ੋਕ ਸ਼ਰਮਾ)-ਪਿੰਡ ਭੁਲੇਚੱਕ ਕਾਲੋਨੀ ਵਿਖੇ ਬਿਸ਼ਪ ਜ਼ੋਨ ਸਟੀਫਨ ਫਾਉਂਡਰ ਦੇ ਫੁੱਲ ਗੋਰਾਪਲ ਬੈਪਇਸਟ ਚਰਚ ਫੈਲੋਸ਼ਿਪ ਦੀ ਅਗਵਾਈ ਹੇਠ ਵੱਖ-ਵੱਖ ਚਰਚਾਂ ਦੇ ਪਾਸਟਰ ਸਾਹਿਬਾਨਾਂ ਦੀ ਮੀਟਿੰਗ ਹੋਈ, ਜਿਸ 'ਚ ਭਾਜਪਾ ਆਗੂ ਇਕਬਾਲ ਸਿੰਘ ...

ਪੂਰੀ ਖ਼ਬਰ »

ਬਿਜਲੀ ਟਰਾਂਸਫਾਰਮਰਾਂ ਦਾ ਤੇਲ ਤੇ ਟਿਊਬਵੈੱਲ ਮੋਟਰਾਂ ਚੋਰੀ ਹੋਣ ਕਰਕੇ ਕਿਸਾਨ ਤੇ ਬਿਜਲੀ ਅਧਿਕਾਰੀ ਪ੍ਰੇਸ਼ਾਨ

ਕੋਟਲੀ ਸੂਰਤ ਮੱਲ੍ਹੀ, 16 ਸਤੰਬਰ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡਾਂ 'ਚੋ ਬਿਜਲੀ ਟਰਾਂਸਫਾਰਮਰਾਂ ਦਾ ਤੇਲ ਤੇ ਕਿਸਾਨਾਂ ਦੀਆ ਟਿਊਬਵੈਲ ਮੋਟਰਾਂ ਚੋਰੀ ਹੋਣ ਕਰਕੇ ਕਿਸਾਨ ਤੇ ਬਿਜਲੀ ਅਧਿਕਾਰੀ ਬਹੁਤ ਪ੍ਰੇਸ਼ਾਨ ਹਨ, ਪਰ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ

ਕਲਾਨੌਰ, 16 ਸਤੰਬਰ (ਪੁਰੇਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨੇੜਲੇ ਸਰਹੱਦੀ ਪਿੰਡ ਬੋਹੜਵਡਾਲਾ ਵਿਖੇ ਸਥਿਤ ਗੁਰਦੁਆਰਾ ਬਾਬਾ ਸ੍ਰੀ ਚੰਦ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਮਹੰਤ ਬਿਸ਼ਨ ਦਾਸ ...

ਪੂਰੀ ਖ਼ਬਰ »

ਗੁਰਦੁਆਰਾ ਬੇਰ ਸਾਹਿਬ ਜੀ ਦੇ ਗੁੰਬਦ 'ਤੇ ਸੰਗਤਾਂ ਦੁਆਰਾ ਸਜਾਏ ਗਏ ਕਲਸ਼

ਘੱਲੂਘਾਰਾ ਸਾਹਿਬ, 16 ਸਤੰਬਰ (ਮਿਨਹਾਸ)-ਇਤਿਹਾਸਕ ਗੁਰਦੁਆਰਾ ਸਾਹਿਬ ਛੋਟਾ ਘੱਲੂਘਾਰਾ ਸਾਹਿਬ ਕਾਹਨੂੰਵਾਨ ਛੰਭ ਵਿਖੇ ਗੁਰਦੁਆਰਾ ਬੇਰ ਸਾਹਿਬ ਗੁੰਬਦ ਦੀ ਉਸਾਰੀ ਦਾ ਕੰਮ ਸੰਗਤਾਂ ਦੇ ਸਹਿਯੋਗ ਨਾਲ ਚੱਲ ਰਿਹਾ ਹੈ | ਗੁਰਦੁਆਰਾ ਬੇਰ ਸਾਹਿਬ ਗੁੰਬਦਾਂ ਦੇ ਉੱਪਰ ਪੰਜ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਬਾਬਾ ਸ੍ਰੀਚੰਦ ਜੀ ਦੇ ਮੰਦਰ ਵਿਖੇ ਹੋਏ ਨਤਮਸਤਕ

ਅਲੀਵਾਲ, 16 ਸਤੰਬਰ (ਸੁੱਚਾ ਸਿੰਘ ਬੁੱਲੋਵਾਲ)-ਅੱਜ ਹਲਕਾ ਫਤਹਿਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੇ ਬਾਬਾ ਸ੍ਰੀ ਚੰਦ ਜੀ ਦੇ ਪਵਿੱਤਰ ਜਨਮ ਦਿਹਾੜੇ 'ਤੇ ਮੱਥਾ ਟੇਕਣ ਲਈ ਅਤੇ ਬਾਬਾ ਜੀ ਦਾ ਅਸ਼ੀਰਵਾਦ ਲੈਣ ਲਈ ਬੜੀ ਹੀ ਸ਼ਰਧਾਪੂਰਵਕ ਸ਼ਿਰਕਤ ...

ਪੂਰੀ ਖ਼ਬਰ »

ਕੱਲ੍ਹ ਫੇਰੋਚੇਚੀ 'ਚ ਹੋਣ ਵਾਲੇ ਇਨਕਲਾਬੀ ਨਾਟਕ ਮੇਲੇ ਦਾ ਪੋਸਟਰ ਜਾਰੀ

ਭੈਣੀ ਮੀਆਂ ਖਾਂ, 16 ਸਤੰਬਰ (ਜਸਬੀਰ ਸਿੰਘ ਬਾਜਵਾ)-ਬੇਟ ਖੇਤਰ ਦੀ ਸਿੱਖਿਆ ਸੰਸਥਾ ਬ੍ਰਾਈਟ ਫਿਊਚਰ ਅਕੈਡਮੀ ਰਾਜਪੁਰਾ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕਰਵਾਏ ਜਾ ਰਹੇ 18 ਸਤੰਬਰ ਸ਼ਾਮ ਨੂੰ ਪਿੰਡ ਫੇਰੋਚੇਚੀ 'ਚ ਇਨਕਲਾਬੀ ਨਾਟਕ ਮੇਲੇ ਦਾ ਪੋਸਟਰ ...

ਪੂਰੀ ਖ਼ਬਰ »

ਮਿਲੇਨੀਅਮ ਸਕੂਲ ਵਲੋਂ ਖਿਡਾਰੀਆਂ ਦਾ ਸਨਮਾਨ

ਨੌਸ਼ਹਿਰਾ ਮੱਝਾ ਸਿੰਘ, 16 ਸਤੰਬਰ (ਤਰਸੇਮ ਸਿੰਘ ਤਰਾਨਾ)-ਵੱਖ-ਵੱਖ ਖੇਡ ਮੁਕਾਬਲਿਆਂ 'ਚ ਮੱਲਾਂ ਮਾਰਨ ਵਾਲੇ ਖਿਡਾਰੀ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਮਿਲੇਨੀਅਮ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਮੱਝਾ ਸਿੰਘ ਵਿਖੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਅੱਜ ...

ਪੂਰੀ ਖ਼ਬਰ »

ਜਥੇ. ਗੁਰਬਿੰਦਰ ਸਿੰਘ ਜੌਲੀ ਵਲੋਂ ਮਾਨ ਦਲ ਵਰਕਰਾਂ ਨਾਲ ਮੀਟਿੰਗ

ਕਾਲਾ ਅਫਗਾਨਾ, 16 ਸਤੰਬਰ (ਅਵਤਾਰ ਸਿੰਘ ਰੰਧਾਵਾ)-ਪਿਛਲੇ ਕਰੀਬ ਇਕ ਦਹਾਕੇ ਤੋਂ ਗਿਣੀ-ਮਿਥੀ ਸਾਜਿਸ਼ ਤਹਿਤ ਰੋਕੀਆਂ ਗਈਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਗੁੱਡਵਿੱਲ ਸਕੂਲ 'ਚ ਸਵੱਛਤਾ ਮੁਹਿੰਮ ਦੌਰਾਨ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ

ਬਟਾਲਾ, 16 ਸਤੰਬਰ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਭਾਰਤ ਸਰਕਾਰ ਵਲੋਂ ਸਮੁੱਚੇ ਦੇੇਸ਼ 'ਚ ਚਲਾਈ ਗਈ ਸਵੱੱਛਤਾ ਮੁਹਿੰਮ ਦੀਆਂ ਗਤੀਵਿਧੀਆਂ 'ਚ ਭਾਗ ਲਿਆ | ਭਾਰਤ ਸਰਕਾਰ ਵਲੋਂ ਇਹ ਮੁਹਿੰਮ 1 ਸਤੰਬਰ 2021 ਤੋਂ 15 ਸਤੰਬਰ 2021 ਤੱਕ ਚਲਾਈ ਗਈ | ਇਸ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ 40 ਰੁਪਏ ਕਣਕ ਦਾ ਮੁੱਲ ਵਧਾ ਕੇ ਕਿਸਾਨਾਂ ਨਾਲ ਕੀਤਾ ਕੋਝਾ ਮਜ਼ਾਕ-ਹਰਦੋਝੰਡੇ

ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)-ਇਕ ਪਾਸੇ ਕਿਸਾਨ ਕਰੀਬ ਇਕ ਸਾਲ ਤੋਂ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਕਾਲੇ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਜੱਦੋ-ਜਹਿਦ ਕਰ ਰਹੇ ਹਨ, ਜਿਸ ਦਾ ਕੇਂਦਰ ਸਰਕਾਰ 'ਤੇ ਕੋਈ ਅਸਰ ਨਹੀਂ ਹੋ ਰਿਹਾ, ਉੱਧਰ ਕਣਕ ਉੱਪਰ 40 ਰੁਪਏ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX