ਤਾਜਾ ਖ਼ਬਰਾਂ


ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਇਸ ਸਮੇਂ 21 ਕਰੋੜ ਤੋਂ ਵੱਧ ਵੈਕਸੀਨ ਖੁਰਾਕਾਂ - ਸਿਹਤ ਮੰਤਰਾਲਾ
. . .  14 minutes ago
ਨਵੀਂ ਦਿੱਲੀ, 6 ਦਸੰਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕਿ ਵੈਕਸੀਨ ਦੀਆਂ 139 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।...
ਹਿਮਾਚਲ ਪ੍ਰਦੇਸ਼ : ਬਰਫ਼ ਦੀ ਸੰਘਣੀ ਚਾਦਰ ਹੇਠ ਢੱਕਿਆ ਗਿਆ ਜ਼ਿਲ੍ਹਾ ਨਾਰਕੰਡਾ
. . .  49 minutes ago
ਸ਼ਿਮਲਾ,6 ਦਸੰਬਰ - ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦਾ ਨਾਰਕੰਡਾ ਬਰਫ਼ ਦੀ ਸੰਘਣੀ ਚਾਦਰ ਹੇਠ ਢੱਕਿਆ ਹੋਇਆ...
ਟੈਸਟ 'ਚ ਭਾਰਤ ਦੀ ਸਭ ਤੋਂ ਵੱਡੀ ਜਿੱਤ, ਦੂਜੇ ਟੈਸਟ 'ਚ ਨਿਊਜ਼ੀਲੈਂਡ ਨੂੰ 372 ਦੌੜਾਂ ਨਾਲ ਹਰਾਇਆ
. . .  37 minutes ago
ਮੁੰਬਈ, 6 ਦਸੰਬਰ - ਭਾਰਤੀ ਟੀਮ ਨੇ ਦੂਜੇ ਟੈਸਟ ਮੈਚ 'ਚ ਨਿਊਜ਼ੀਲੈਂਡ ਨੂੰ 372 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਕੇ ਸੀਰੀਜ਼ ਜਿੱਤ ਲਈ ਹੈ। ਟੀਮ ਇੰਡੀਆ ਨੇ ਮੁੰਬਈ ਟੈਸਟ ਦੇ ਚੌਥੇ ਦਿਨ ਇਕ ਘੰਟੇ ਤੋਂ ਵੀ ਘੱਟ ਸਮੇਂ ਵਿਚ ਨਿਊਜ਼ੀਲੈਂਡ ਦੀਆਂ ਪੰਜ ਵਿਕਟਾਂ ਝਟਕਾਈਆਂ...
ਨਾਗਾਲੈਂਡ ਗੋਲੀਬਾਰੀ ਦੀ ਘਟਨਾ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਬਿਆਨ ਦੇਣਗੇ ਸ਼ਾਹ
. . .  about 1 hour ago
ਨਵੀਂ ਦਿੱਲੀ, 6 ਦਸੰਬਰ - ਅਮਿਤ ਸ਼ਾਹ ਅੱਜ ਸਰਦ ਰੁੱਤ ਸੈਸ਼ਨ ਜੋ ਚੱਲ ਰਿਹਾ ਹੈ ਉਸ ਵਿਚ ਨਾਗਾਲੈਂਡ ਗੋਲੀਬਾਰੀ ਦੀ ਘਟਨਾ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਬਿਆਨ ਦੇਣਗੇ...
ਤੇਲੰਗਾਨਾ ਦੇ ਮੈਡੀਕਲ ਕਾਲਜ 'ਚ ਕੋਰੋਨਾ ਧਮਾਕਾ, 43 ਵਿਦਿਆਰਥੀ ਮਿਲੇ ਸੰਕਰਮਿਤ
. . .  about 1 hour ago
ਨਵੀਂ ਦਿੱਲੀ, 06 ਦਸੰਬਰ - ਦੇਸ਼ 'ਚ ਕੋਰੋਨਾ ਵਾਇਰਸ ਦੇ ਓਮੀਕਰੋਨ ਵੈਰੀਐਂਟ ਕਾਰਨ ਲੋਕ ਦਹਿਸ਼ਤ 'ਚ ਹਨ। ਇਸ ਦੇ ਨਾਲ ਹੀ ਤੇਲੰਗਾਨਾ ਦੇ ਬੋਮਕਲ 'ਚ ਸਥਿਤ ਚਲਾਮੇਡਾ....
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ 'ਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਦਾ ਸਵਾਗਤ ਕੀਤਾ
. . .  about 1 hour ago
ਨਵੀਂ ਦਿੱਲੀ, 6 ਦਸੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ ਵਿਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ....
ਬਸਪਾ ਮੁਖੀ ਮਾਇਆਵਤੀ ਨੇ ਲਖਨਊ 'ਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
. . .  about 1 hour ago
ਉੱਤਰ ਪ੍ਰਦੇਸ਼, 6 ਦਸੰਬਰ - ਬਸਪਾ ਮੁਖੀ ਮਾਇਆਵਤੀ ਨੇ ਲਖਨਊ ਵਿਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ....
ਭਾਰਤ ਪਾਕਿ ਸਰਹੱਦ 'ਤੇ ਮੁੜ ਰਾਤ 2 ਵਾਰ ਡਰੋਨ ਦੀ ਹਲਚਲ
. . .  about 2 hours ago
ਅਜਨਾਲਾ,6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀ.ਓ.ਪੀ. ਪੁਰਾਣੀ ਸੁੰਦਰਗੜ੍ਹ ਵਿਖੇ ਰਾਤ ਸਮੇਂ ਬੀ.ਐੱਸ.ਐਫ. ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਡਰੋਨ ਦੀ ਹਲਚਲ....
ਸਿਮਰਨ ਗਾਬਾ ਦੀ ਸੜਕ ਹਾਦਸੇ 'ਚ ਹੋਈ ਮੌਤ
. . .  about 2 hours ago
ਗੁਰੂ ਹਰਸਹਾਏ, 6 ਦਸੰਬਰ (ਕਪਿਲ ਕੰਧਾਰੀ) ਗੁਰੂ ਹਰਸਹਾਏ ਸ਼ਹਿਰ ਨਿਵਾਸੀ ਸਿਮਰਨ ਗਾਬਾ ਪੁੱਤਰ ਜਸਰਾਜ ਗਾਬਾ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾ.....
ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਲੋਕ ਸਭਾ ਸਪੀਕਰ ਅਤੇ ਹੋਰ ਸੰਸਦ ਮੈਂਬਰਾਂ ਨੇ ਅੱਜ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 2 hours ago
ਨਵੀਂ ਦਿੱਲੀ, 6 ਦਸੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ, ਲੋਕ ਸਭਾ ਰਾਜ ਸਭਾ.....
ਕੇਂਦਰੀ ਕਾਨੂੰਨ ਮੰਤਰੀ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ (ਸੇਵਾ ਦੀਆਂ ਤਨਖ਼ਾਹਾਂ ਅਤੇ ਸ਼ਰਤਾਂ) ਸੋਧ ਬਿੱਲ, 2021 ਪੇਸ਼ ਕਰਨਗੇ
. . .  about 2 hours ago
ਨਵੀਂ ਦਿੱਲੀ, 6 ਦਸੰਬਰ - ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ.....
ਭਾਰਤ ਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ 'ਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ
. . .  about 3 hours ago
ਨਵੀਂ ਦਿੱਲੀ, 6 ਦਸੰਬਰ - ਭਾਰਤ ਅਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ ਵਿਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ। ਜਿਸ ਵਿਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗ਼ਾਨਿਸਤਾਨ .....
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਪੁਤਿਨ ਦੀ ਯਾਤਰਾ ਦੌਰਾਨ ਭਾਰਤ, ਰੂਸ ਏ.ਕੇ.-203 ਅਸਾਲਟ ਰਾਈਫਲ ਸੌਦੇ ਨੂੰ ਅੰਤਿਮ ਰੂਪ ਦੇਣਗੇ, ਐੱਸ.-400 ਮਾਡਲ ਭਾਰਤ ਨੂੰ ਤੋਹਫੇ ਵਜੋਂ ਦਿੱਤਾ ਜਾਵੇਗਾ
. . .  1 day ago
ਓਮੀਕਰੋਨ ਵਾਇਰਸ ਦਾ ਵਧਦਾ ਕਹਿਰ ,ਜੈਪੁਰ 'ਚ 9 ਲੋਕ ਪਾਜ਼ੀਟਿਵ
. . .  1 day ago
ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮੁੰਬਈ ਏਅਰਪੋਰਟ 'ਤੇ ਵਿਦੇਸ਼ ਜਾਣ ਤੋਂ ਰੋਕਿਆ
. . .  1 day ago
ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ, 2 ਜ਼ਖਮੀ
. . .  1 day ago
ਚਿਤੂਰ, 5 ਦਸੰਬਰ - ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਚੰਦਰਗਿਰੀ ਜ਼ੋਨ ਨੇੜੇ ਪੁਥਲਾਪੱਟੂ-ਨਾਇਡੂਪੇਟਾ ਰੋਡ 'ਤੇ ਹੋਏ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਬੀ.ਵੀ. ਸ਼੍ਰੀਨਿਵਾਸ ਨੇ ...
ਮਹਾਰਾਸ਼ਟਰ ਵਿਚ ਓਮੀਕਰੋਨ ਵਾਇਰਸ ਦੇ 7 ਹੋਰ ਮਾਮਲੇ ਆਏ ਸਾਹਮਣੇ ,ਕੁੱਲ ਕੇਸ 8
. . .  1 day ago
ਹਿਮਾਚਲ ਪ੍ਰਦੇਸ਼: ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕ ਲਾਪਤਾ
. . .  1 day ago
ਧਰਮਸ਼ਾਲਾ, 5 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਐੱਸ.ਪੀ. ਕਾਂਗੜਾ ਨੇ ਦੱਸਿਆ ਕਿ ਅਸੀਂ ਇੱਥੋਂ ਪੁਲਿਸ ਦੀ ਟੀਮ..
ਬੇਅਦਬੀ 'ਤੇ ਰਾਜਨੀਤੀ ਕਰਨਾ ਮੰਦਭਾਗਾ: ਐਡਵੋਕੇਟ ਹਰਜਿੰਦਰ ਸਿੰਘ ਧਾਮੀ
. . .  1 day ago
ਗੜ੍ਹਸ਼ੰਕਰ, 5ਦਸੰਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਗੜ੍ਹਸ਼ੰਕਰ ਪਹੁੰਚੇ ਪ੍ਰਧਾਨ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ....
ਯੂ.ਪੀ:ਮੁੱਖ ਮੰਤਰੀ ਨੂੰ ਮੀਮੋ ਦੇਣ ਗਏ ਸਪਾ ਕਾਰਜਕਰਤਾਵਾਂ ਅਤੇ ਪੁਲਸ 'ਚ ਧੱਕਾ-ਮੁੱਕੀ
. . .  1 day ago
ਚੰਦੌਲੀ, 5 ਦਸੰਬਰ- ਉੱਤਰ ਪ੍ਰਦੇਸ਼ ਦੇ ਚੰਦੌਲੀ ਦੇ ਐੱਸ.ਸੀ. ਅੰਕੁਰ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 'ਸਪਾ ਕਾਰਜਕਰਤਾਵਾਂ ਵਲੋਂ ਅੱਜ ਮੁੱਖ ਮੰਤਰੀ ਨੂੰ ਮੀਮੋ ਦੇਣ ਦੀ ਯੋਜਨਾ ਸੀ। ਕਾਰਜਕਰਤਾਵਾਂ..
ਤੇਜ਼ ਰਫ਼ਤਾਰ ਮੋਟਰਸਾਈਕਲ ਡਿਵਾਈਡਰ ਨਾਲ ਟਕਰਾਉਣ ਕਾਰਨ ਦੋ ਨੌਜਵਾਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 5 ਦਸੰਬਰ (ਨਰਿੰਦਰ ਸਿੰਘ ਦੋਦੇ)-ਬੀਤੀ ਦੇਰ ਸ਼ਾਮ ਤੇਜ਼ ਰਫ਼ਤਾਰ ਦੋ ਮੋਟਰਸਾਈਕਲ ਸਵਾਰ ਨੌਜਵਾਨ ਸੜਕ ਕਿਨਾਰੇ ਲੱਗੇ ਡਿਵਾਈਡਰ ਨਾਲ ਟਕਰਾਉਣ ਕਾਰਨ ਗੰਭੀਰ ਜ਼ਖ਼ਮੀ...
ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ 2023 'ਚ ਦੋ ਤਿਹਾਈ ਬਹੁਮਤ ਨਾਲ ਰਾਜਸਥਾਨ 'ਚ ਬਣੇਗੀ ਭਾਜਪਾ ਸਰਕਾਰ: ਅਮਿਤ ਸ਼ਾਹ
. . .  1 day ago
ਜੈਪੁਰ, 05 ਦਸੰਬਰ- ਜੈਪੁਰ 'ਚ ਜਨਤਾ ਨੂੰ ਸੰਬੋਧਨ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਤੁਹਾਡਾ ਸਾਰਿਆਂ ਦਾ ਉਤਸ਼ਾਹ, ਉਮੰਗ ਅਤੇ ਜੋਸ਼ ਦੇਖ ਕੇ ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ ਸਾਲ 2023 'ਚ ਦੋ..
ਪੰਜਾਬ ਸਰਕਾਰ ਬਿਕਰਮ ਮਜੀਠੀਆ ਨੂੰ ਜੇਲ੍ਹ 'ਚ ਭੇਜਣ ਲਈ ਰਚ ਰਹੀ ਹੈ ਸਾਜ਼ਿਸ਼: ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 5 ਦਸੰਬਰ (ਵਿਕਰਮਜੀਤ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ.ਦਲਜੀਤ ਸਿੰਘ ਚੀਮਾ ਦਾ ਬਿਆਨ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ...
ਭਾਜਪਾ ਵਲੋਂ 'ਆਪ' ਦੇ ਲੀਡਰ ਖ਼ਰੀਦਣ 'ਤੇ ਰਾਘਵ ਚੱਢਾ ਨੇ ਦਿੱਤਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 5 ਦਸੰਬਰ-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਵਲੋਂ ਭਾਜਪਾ 'ਤੇ 'ਆਪ' ਦੇ ਲੀਡਰ ਖ਼ਰੀਦਣ ਦੇ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਭਾਜਪਾ ਸਾਡੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਅੱਸੂ ਸੰਮਤ 553

ਅੰਮ੍ਰਿਤਸਰ

ਫਿਰੌਤੀ ਲਈ ਕਤਲ ਕੀਤੇ ਮਾਸੂਮ ਦੀ ਨਹਿਰ 'ਚੋਂ ਲਾਸ਼ ਬਰਾਮਦ

ਅੰਮਿ੍ਤਸਰ, 16 ਸਤੰਬਰ (ਰੇਸ਼ਮ ਸਿੰਘ)-ਸਾਢੇ 3 ਲੱਖ ਦੀ ਫ਼ਿਰੌਤੀ ਖਾਤਰ 12 ਵਰਿ੍ਹਆਂ ਦੇ ਬੱਚੇ ਦਾ ਕਤਲ ਕਰਕੇ ਲਾਸ਼ ਨਹਿਰ 'ਚ ਰੋੜ ਦੇਣ ਦੇ ਚਰਚਿਤ ਮਾਮਲੇ 'ਚ ਅੱਜ ਗੋਤਾਖੋਰਾਂ ਵਲੋਂ ਬੱਚੇ ਦੀ ਲਾਸ਼ ਇਥੇ ਸੁਲਤਾਨਵਿੰਡ ਨਹਿਰ 'ਚੋਂ ਬਰਾਮਦ ਕਰ ਲਈ ਗਈ ਹੈ | ਜਦੋਂ ਕਿ ਗਿ੍ਫ਼ਤਾਰ ਕੀਤੇ ਦੋਸ਼ੀ ਦਾ ਪੁਲਿਸ ਵਲੋਂ ਅੱਜ ਤਿੰਨ ਦਿਨ ਦਾ ਪੁਲਿਸ ਰਿਮਾਂਡ ਲੈ ਲਿਆ ਗਿਆ ਹੈ ਜਿਸ ਨੇ ਦੱਸਿਆ ਕਿ 10 ਦਿਨ ਤੋਂ ਦਿਹਾੜੀ ਨਾ ਮਿਲਣ ਕਾਰਨ ਉਸਨੇ ਪੈਸਿਆਂ ਖਾਤਰ ਵਾਕਿਫਕਾਰ ਬੱਚਾ ਅਗਵਾ ਕੀਤਾ ਸੀ, ਜਦੋਂ ਕਿ ਬੱਚੇ ਵਲੋਂ ਅਗਵਾਕਾਰ ਦਾ ਵਿਰੋਧ ਕੀਤੇ ਜਾਣ ਕਾਰਨ ਉਸਨੇ ਮੂੰਹ ਦਬਾ ਕੇ ਤੇ ਗਲ ਘੁੱਟ ਕੇ ਬੱਚੇ ਦਾ ਕਤਲ ਕਰ ਦਿੱਤਾ | ਅੱਜ ਇਹ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਵਿਕਰਮਜੀਤ ਦੁੱਗਲ ਨੇ ਦੱਸਿਆ ਕਿ ਮਿ੍ਤਕ ਰੋਹਿਤ ਕੁਮਾਰ (12) ਵਾਸੀ ਈਸਟ ਮੋਹਨ ਨਗਰ ਦਾ ਰਹਿਣ ਵਾਲਾ ਸੀ ਤੇ ਸਰਕਾਰੀ ਸਕੂਲ ਕੋਟ ਬਾਬਾ ਦੀਪ ਸਿੰਘ ਵਿਖੇ 7ਵੀਂ ਜਮਾਤ ਦਾ ਵਿਦਿਆਰਥੀ ਸੀ | ਬੱਚੇ ਦੇ ਪਿਤਾ ਗੋਰਖਨਾਥ ਵਲੋਂ ਫਿਰੌਤੀ ਲਈ ਆਈ ਮੋਬਾਈਲ ਕਾਲ ਉਪਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਸੀ, ਜਿਸ ਉਪਰੰਤ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਅਗਵਾਕਾਰ ਨੰਦਨ ਕੁਮਾਰ ਵਾਸੀ ਪਿੰਡ ਨਰਸਿੰਗ ਚੈਨਪੁਰ ਬਿਹਾਰ ਹਾਲ ਕਿਰਾਏਦਾਰ ਸੁਲਤਾਨਵਿੰਡ ਰੋਡ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਮੁੱਢਲੀ ਪੁਛਗਿੱਛ 'ਚ ਇਹ ਖੁਲਾਸਾ ਹੋਇਆ ਕਿ ਅਗਵਕਾਰ ਮਿ੍ਤਕ ਬੱਚੇ ਦੇ ਚਾਚੇ ਦਾ ਦੋਸਤ ਹੋਣ ਕਾਰਨ ਵਾਕਿਫਕਾਰ ਸੀ ਤੇ ਵਾਕਿਫਕਾਰ ਹੋਣ ਕਾਰਨ ਬੱਚੇ ਦੇ ਮਾਪਿਆਂ ਕੋਲ ਪੈਸੇ ਹੋਣ ਬਾਰੇ ਉਸਨੂੰ ਪਤਾ ਸੀ | ਉਸਨੇ ਪੁਲਿਸ ਨੂੰ ਦੱਸਿਆ ਕਿ ਪਿਛਲੇ 10 ਦਿਨਾਂ ਤੋਂ ਉਹ ਵੇਹਲਾ ਸੀ ਤੇ ਉਸਨੂੰ ਦਿਹਾੜੀ ਨਾ ਮਿਲਣ ਕਾਰਨ ਪੈਸਿਆਂ ਦੀ ਸਖਤ ਜਰੂਰਤ ਸੀ | ਜਿਸ ਕਾਰਨ ਉਹ ਬੱਚੇ ਨੂੰ ਅਗਵਾ ਕਰਨ ਦੀ ਯੋਜਨਾ ਘੜੀ ਤੇ ਬੱਚੇ ਨੂੰ ਵਰਗਲਾ ਕੇ ਆਪਣੇ ਮਕਾਨ 'ਚ ਲੈ ਗਿਆ ਤੇ ਬਾਅਦ 'ਚ ਜਦੋਂ ਬੱਚੇ ਨੇ ਉਸਦਾ ਵਿਰੋਧ ਕੀਤਾ ਤੇ ਘਰ ਜਾਣ ਦੀ ਜਿੱਦ ਕੀਤੀ ਤਾਂ ਉਸ ਵਲੋਂ ਰੋਕੇ ਜਾਣ 'ਤੇ ਬੱਚੇ ਨੇ ਉਸਨੂੰ ਗਾਲੀ ਗਲੋਚ ਕੀਤਾ, ਜਿਸ ਤੋਂ ਗੁੱਸੇ 'ਚ ਆ ਕੇ ਬੱਚੇ ਦਾ ਕਤਲ ਕਰ ਦਿੱਤਾ ਤੇ ਲਾਸ਼ ਨੂੰ ਬੋਰੀ 'ਚ ਪਾ ਕੇ ਅਤੇ ਰਿਕਸ਼ਾ 'ਤੇ ਲੱਦ ਕੇ ਸੁਲਤਾਨਵਿੰਡ ਨਹਿਰ 'ਚ ਰੋੜ ਆਇਆ | ਉਨ੍ਹਾਂ ਦੱਸਿਆ ਕਿ ਕਥਿਤ ਕਾਤਲ ਦਾ ਤਿੰਨ ਦਿਨ ਦਾ ਰਿਮਾਂਡ ਲੈ ਲਿਆ ਗਿਆ ਹੈ ਤੇ ਫਿਰੌਤੀ ਮੰਗਣ ਲਈ ਵਰਤਿਆ ਮੋਬਾਈਲ ਫ਼ੋਨ ਤੇ ਬੱਚੇ ਵਲੋਂ ਪਹਿਨੀ ਗਈ ਟੀ.ਸ਼ਰਟ ਵੀ ਬਰਾਮਦ ਕਰ ਲਈ ਗਈ ਹੈ | ਇਸ ਮੌਕੇ ਡੀ. ਸੀ. ਪੀ. ਡੀ. ਸੁਡਰਵਿੱਜੀ ਜੁਆਇੰਟ ਕਮਿਸ਼ਨਰ , ਏ. ਡੀ. ਸੀ. ਪੀ. ਹਰਪਾਲ ਸਿੰਘ, ਜੁਗਰਾਜ ਸਿੰਘ ਆਦਿ ਅਧਿਕਾਰੀ ਹਾਜ਼ਰ ਸਨ |

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ-ਰਾਸ਼ਟਰੀ ਵੈਬੀਨਾਰ

ਅੰਮਿ੍ਤਸਰ, 16 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਸ੍ਰੀ ਗੁਰੂ ਗ੍ਰੰਥ ਸਾਹਿਬ: ਮਹੱਤਵ ਤੇ ਪ੍ਰਭਾਵ' ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ 2 ਮਾਮਲੇ

ਅੰਮਿ੍ਤਸਰ, 16 ਸਤੰਬਰ (ਰੇਸ਼ਮ ਸਿੰਘ)-ਕੋਰੋਨਾ ਦੇ ਅੱਜ ਕੇਵਲ ਦੋ ਮਾਮਲੇ ਮਿਲੇ ਹਨ ਜਦੋਂ ਕਿ 4 ਮਰੀਜ਼ ਕੋਰੋਨਾ ਮੁਕਤ ਹੋ ਕੇ ਸਿਹਤਯਾਬ ਹੋਏ ਹਨ | ਇਸ ਤਰ੍ਹਾਂ ਹੁਣ ਇਥੇ ਕੇਵਲ 11 ਮਰੀਜ਼ ਹੀ ਸਰਗਰਮ ਹਨ | ਦੂਜੇ ਪਾਸੇ ਚੰਗੀ ਖ਼ਬਰ ਇਹ ਵੀ ਹੈ ਕਿ ਇਥੇ ਅੱਜ ਕੋਈ ਵੀ ਮੌਤ ਕੋਰੋਨਾ ...

ਪੂਰੀ ਖ਼ਬਰ »

ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਬੈਠਕ ਕੱਲ੍ਹ

ਅੰਮਿ੍ਤਸਰ, 16 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਬੈਠਕ 18 ਸਤੰਬਰ ਨੂੰ ਹੋਵੇਗੀ | ਕੁੱਝ ਵਿਕਾਸ ਕਾਰਜਾਂ ਦੇ ਕੇਸਾਂ 'ਤੇ ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸੀ ਤੇ ਡਿਪਟੀ ਮੇਅਰ ਯੂਨਸ ਕੁਮਾਰ ਵਲੋਂ ਇਤਰਾਜ ਪ੍ਰਗਟ ਕੀਤੇ ਜਾਣ ਕਰਕੇ ਵਿਕਾਸ ...

ਪੂਰੀ ਖ਼ਬਰ »

ਦੇਸ਼ ਦੀ ਸਿਆਸਤ 'ਵੀ.ਆਈ.ਪੀ. ਕਲਚਰ' ਦਾ ਸ਼ਿਕਾਰ ਹੈ- ਪ੍ਰੋ: ਚਾਵਲਾ

ਅੰਮਿ੍ਤਸਰ, 16 ਸਤੰਬਰ (ਹਰਮਿੰਦਰ ਸਿੰਘ)-ਦੇਸ਼ ਦੀ ਸਿਆਸਤ 'ਵੀ.ਆਈ.ਪੀ. ਕਲਚਰ' ਦਾ ਸ਼ਿਕਾਰ ਹੈ | ਸਿਆਸਤਦਾਨਾਂ ਲਈ ਪ੍ਰਸ਼ਾਸਨ ਵੀ ਹਰ ਕਦਮ 'ਤੇ ਵੀ.ਆਈ.ਪੀ. ਇੰਤਜਾਮ ਕਰਦਾ ਹੈ | ਇਹ ਪ੍ਰਗਟਾਵਾ ਸਾਬਕਾ ਸਿਹਤ ਮੰਤਰੀ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਵਲੋਂ ਇਕ ਬਿਆਨ ਰਾਹੀਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਲੋਂ ਬਿਹਤਰ ਵਿੱਦਿਅਕ ਸੇਵਾਵਾਂ ਲਈ ਸਕੂਲ ਦੀਆਂ 5 ਅਧਿਆਪਕਾਵਾਂ ਦਾ ਸਨਮਾਨ

ਅੰਮਿ੍ਤਸਰ, 16 ਸਤੰਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਵਿੱਦਿਅਕ ਸੇਵਾਵਾਂ ਪ੍ਰਦਾਨ ਕਰ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਮੌਕੇ ...

ਪੂਰੀ ਖ਼ਬਰ »

ਰਾਜ ਪੁਰਸਕਾਰ ਜੇਤੂ ਅਧਿਆਪਕਾ ਗੁਰਜੀਤ ਕੌਰ

ਮਾਂ ਬੋਲੀ ਪੰਜਾਬੀ ਦੇ ਪ੍ਰਸਾਰ ਲਈ ਜਨੂੰਨੀ ਹੋ ਕੇ ਕੰਮ ਕਰ ਰਹੀ ਅਧਿਆਪਕਾ

ਅੰਮਿ੍ਤਸਰ 16 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਜੋਕੇ ਪਦਾਰਥਵਾਦੀ ਯੁੱਗ 'ਚ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਆਪਣੀ ਸਰਕਾਰੀ ਡਿਊਟੀ ਨੂੰ ਵੀ ਸਮਾਜ ਸੇਵਾ ਵਜੋਂ ਅਪਨਾਉਂਦਿਆਂ ਬੜੀ ਤਨਦੇਹੀ ਤੇ ਈਮਾਨਦਾਰੀ ਨਾਲ ਨਿਭਾਉਂਦੇ ਹਨ | ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਸਿਟੀ ਵਿਜ਼ਟਰ ਇਨਫਰਮੇਸ਼ਨ ਰਿਕਾਰਡ ਕਰਨ ਵਾਲਾ ਅੰਮਿ੍ਤਸਰ ਉੱਤਰੀ ਭਾਰਤ ਦਾ ਪਹਿਲਾ ਸ਼ਹਿਰ ਬਣਿਆ

ਅੰਮਿ੍ਤਸਰ, 16 ਸਤੰਬਰ (ਰੇਸ਼ਮ ਸਿੰਘ)-ਵੱਧ ਰਹੇ ਅਪਰਾਧਾਂ ਨੂੰ ਰੋਕਣ ਤੇ ਸੈਲਾਨੀਆਂ ਦੇ ਭੇਸ 'ਚ ਲੁਕੇ ਜਰਾਇਮਪੇਸ਼ਾ ਲੋਕਾਂ ਦੀ ਸ਼ਨਾਖਤ ਕਰਨ ਲਈ ਮੁੰਬਈ ਤੇ ਹੋਰ ਵੱਡੇ ਸ਼ਹਿਰਾਂ ਦੀ ਤਰਜ਼ 'ਤੇ ਸਿਟੀ ਵਿਜ਼ਟਰ ਇਨਫਰਮੇਸ਼ ਐਂਡ ਰਿਕਾਰਡ ਮੈਨੇਜਮੈਂਟ ਸਿਸਟਮ ਸ਼ਹਿਰ 'ਚ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਵਿਚ ਗੰਦਾ ਪਾਣੀ ਆਉਣ 'ਤੇ ਲੋਕਾਂ ਨੇ ਲੋਹਗੜ੍ਹ ਚੌਕ ਕੀਤਾ ਜਾਮ

ਅੰਮਿ੍ਤਸਰ, 16 ਸਤੰਬਰ (ਹਰਮਿੰਦਰ ਸਿੰਘ)-ਵਾਰਡ ਨੰ: 58 ਦੇ ਇਲਾਕੇ ਬਸਤੀ ਤਕੀਆ ਸ਼ਾਹ ਵਿਖੇ ਬੀਤੇ ਦਿਨਾਂ ਤੋਂ ਪੀਣ ਵਾਲੇ ਪਾਣੀ 'ਚ ਸੀਵਰੇਜ਼ ਦਾ ਗੰਦਾ ਪਾਣੀ ਮਿਲ ਕੇ ਆਉਣ 'ਤੇ ਵਿਰੋਧ ਜਤਾਉਂਦੇ ਹੋਏ ਇਲਾਕੇ ਦੇ ਲੋਕਾਂ ਨੇ ਸਥਾਨਕ ਲੋਹਗੜ੍ਹ ਚੌਕ ਰਸਤਾ ਰੋਕ ਇਲਾਕੇ ਦੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੇ ਜਨਮ ਦਿਨ 'ਤੇ ਅੱਜ ਤੋਂ ਭਾਜਪਾ ਮਨਾਏਗੀ ਸੇਵਾ ਹਫ਼ਤਾ

ਅੰਮਿ੍ਤਸਰ, 16 ਸਤੰਬਰ (ਹਰਮਿੰਦਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਦੇ ਸਬੰਧ 'ਚ ਭਾਰਤੀ ਜਨਤਾ ਪਾਰਟੀ ਦੇ ਸਾਰੇ ਵਰਕਰ ਇਸ ਨੂੰ ਸੇਵਾ ਹਫਤੇ ਵਜੋਂ ਮਨਾਉਣਗੇ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਨੇ ...

ਪੂਰੀ ਖ਼ਬਰ »

ਛੇਹਰਟਾ ਪੁਲਿਸ ਨੇ ਮੋਟਰਸਾਈਕਲ ਚੋਰਾਂ ਨੂੰ ਕੀਤਾ ਕਾਬੂ

ਛੇਹਰਟਾ, 16 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਕਮਿਸ਼ਨਰ ਵਿਕਰਮ ਜੀਤ ਦੁੱਗਲ ਦੇ ਹੁਕਮਾਂ ਤਹਿਤ ਏ. ਸੀ. ਪੀ. ਪੱਛਮੀ ਦੇਵਦੱਤ ਸ਼ਰਮਾ ਅਤੇ ਥਾਣਾ ਮੁਖੀ ਇੰਸਪੈਕਟਰ ਸੁਖਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੌਂਕੀ ਗੁਰੂ ਕੀ ਵਡਾਲੀ ਦੇ ਇੰਚਾਰਜ ਏ. ਐਸ. ਆਈ. ...

ਪੂਰੀ ਖ਼ਬਰ »

ਸ਼੍ਰੋਮਣੀ ਆਕਾਲੀ ਦਲ ਦੇ ਦਫ਼ਤਰ ਦਾ ਗਿੱਲ ਵਲੋਂ ਉਦਘਾਟਨ

ਸੁਲਤਾਨਵਿੰਡ, 16 ਸਤੰਬਰ (ਗੁਰਨਾਮ ਸਿੰਘ ਬੁੱਟਰ)-ਅਕਾਲੀ-ਬਸਪਾ ਗਠਜੋੜ ਸਰਕਾਰ ਬਣਨ 'ਤੇ ਸੁਖਬੀਰ ਸਿੰਘ ਬਾਦਲ ਵਲੋਂ ਲੋਕਾਂ ਨਾਲ ਕੀਤੇ ਹਰੇਕ ਵਾਅਦਿਆਂ ਨੂੰ ਪਹਿਲਾਂ ਵਾਂਗ ਹੀ ਪੂਰਾ ਕਰਕੇ ਵਿਖਾਇਆ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਸ੍ਰੀ ਦੁਰਗਿਆਣਾ ਮੰਦਰ ਵਿਖੇ ਰਾਧਾ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਅੰਮਿ੍ਤਸਰ, 16 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਦੁਰਗਿਆਣਾ ਮੰਦਰ ਵਿਖੇ ਰਾਧਾ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਮੰਦਰ ਦੇ ਪੁਜਾਰੀਆਂ ਵਲੋਂ ਸਵੇਰ ਸਮੇਂ ਸ੍ਰੀ ਠਾਕੁਰ ਜੀ ਨੂੰ ਦੁੱਧ ਨਾਲ ਇਸ਼ਨਾਨ ਕਰਵਾਇਆ ਤੇ ਬਾਅਦ 'ਚ ...

ਪੂਰੀ ਖ਼ਬਰ »

ਹਲਕਾ ਅਟਾਰੀ ਤੋਂ ਜਥੇ. ਰਣੀਕੇ ਨੂੰ ਟਿਕਟ ਮਿਲਣ 'ਤੇ ਅਕਾਲੀ ਆਗੂਆਂ ਨੇ ਕੀਤਾ ਸਨਮਾਨ

ਚੱਬਾ, 16 ਸਤੰਬਰ (ਜੱਸਾ ਅਨਜਾਣ)-ਹਲਕਾ ਅਟਾਰੀ ਦੇ ਸੀਨੀਅਰ ਨੌਜਵਾਨ ਅਕਾਲੀ ਆਗੂ ਚੇਅਰਮੈਨ ਹਰਜੀਤ ਸਿੰਘ ਬਹੋੜੂ ਦੀ ਅਗਵਾਈ 'ਚ ਅਕਾਲੀ ਆਗੂਆਂ ਤੇ ਵਰਕਰਾਂ ਦੀ ਇਕੱਤਰਤਾ ਹੋਈ | ਜਿਸ 'ਚ ਸਾਬਕਾ ਕੈਬਨਿਟ ਮੰਤਰੀ ਤੇ ਹਲਕੇ ਦੇ ਉਮੀਦਵਾਰ ਜਥੇ. ਗੁਲਜ਼ਾਰ ਸਿੰਘ ਰਣੀਕੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਖੁੰਭਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਆਰੰਭ

ਅੰਮਿ੍ਤਸਰ, 16 ਸਤੰਬਰ (ਜੱਸ)-ਸਥਾਨਕ ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਖੁੰਭਾਂ ਦੇ ਸਿਖਲਾਈ ਕੋਰਸ ਦੀ ਸ਼ੁਰੂਆਤ ਸਮੇਂ ਕਾਲਜ ਪਿ੍ੰਸੀਪਲ ਡਾ: ਮਹਿਲ ਸਿੰਘ ਵਲੋਂ ਸਿੱਖਿਆ ਪ੍ਰਾਪਤ ਕਰਨ ਵਾਲੇ ਕਿਸਾਨਾਂ ਤੇ ਕਿਸਾਨ ਅÏਰਤਾਂ ਨੂੰ ਖੁੰਭਾਂ ਦੀ ਕਾਸ਼ਤ ਨੂੰ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੈਦਾ ਕਰੇਗੀ ਵਿਸ਼ੇਸ਼ ਬੱਚਿਆਂ ਲਈ ਅਧਿਆਪਕ ਯੂਨੀਵਰਸਿਟੀ 'ਚ ਸਪੈਸ਼ਲ ਐਜੂਕੇਸ਼ਨ (ਮਲਟੀਪਲ ਡਿਸਅਬਿਲਟੀ) ਦਾ ਕੋਰਸ ਸ਼ੁਰੂ

ਅੰਮਿ੍ਤਸਰ, 16 ਸਤੰਬਰ (ਗਗਨਦੀਪ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਹਰ ਸਾਲ ਸਮਾਜ ਨੂੰ ਨਵੇਂ ਵਿਦਿਆਰਥੀ ਦਿੰਦੀ ਹੈ ਜੋ ਕਿ ਸਮਾਜ ਦੇ ਵੱਖ-ਵੱਖ ਵਰਗਾਂ ਤੇ ਖੇਤਰਾਂ ਦੀ ਸੇਵਾ ਕਰਕੇ ਸਮਾਜ ਤੇ ਦੇਸ਼ ਦੀ ਤਰੱਕੀ 'ਚ ਆਪਣਾ ਯੋਗਦਾਨ ਪਾਉਂਦੇ ਹਨ | ਇਸ ਵਿਚ ਹੋਰ ਵਾਧਾ ...

ਪੂਰੀ ਖ਼ਬਰ »

ਨਿਊ ਫਲਾਵਰਜ਼ ਪਬਲਿਕ ਸਕੂਲ ਦੇ ਪਿ੍ੰਸੀਪਲ ਕੁਲਵਿੰਦਰ ਕੌਰ 'ਡਾਇਨਾਮਿਕ' ਐਵਾਰਡ ਨਾਲ ਸਨਮਾਨਿਤ

ਅੰਮਿ੍ਤਸਰ, 16 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਦੇ ਵੱਖ-ਵੱਖ ਸਿੱਖਿਆ ਸੰਸਥਾਵਾਂ 'ਚ ਕੰਮ ਕਰਦੇ ਪਿ੍ੰਸੀਪਲਾਂ ਦਾ ਮਨੋਬਲ ਵਧਾਉਣ ਲਈ ਫੈੱਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਪੰਜਾਬ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਪਹਿਲਾ ਰਾਜ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਇਤਿਹਾਸਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ

ਅੰਮਿ੍ਤਸਰ, 16 ਸਤੰਬਰ (ਜਸਵੰਤ ਸਿੰਘ ਜੱਸ)-ਅੰਮਿ੍ਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੱਜ ਗੁਰੂ ਨਗਰੀ ਵਿਖੇ ਗੁਰਮਤਿ ਸਮਾਗਮਾਂ ਦੀ ਲੜੀ ਅਰੰਭ ਹੋ ਗਈ | ਇਸ ਲੜੀ ਦਾ ਪਹਿਲਾ ਗੁਰਮਤਿ ਸਮਾਗਮ ਅੱਜ ਦੇਰ ਸ਼ਾਮ ...

ਪੂਰੀ ਖ਼ਬਰ »

ਸ਼ਹਿਰ 'ਚ ਲੁੱਟਾਂ ਖੋਹਾਂ ਜ਼ੋਰਾਂ 'ਤੇ-ਸਪਲੈਂਡਰ ਗੈਂਗ ਦੀ ਦਹਿਸ਼ਤ

ਅੰਮਿ੍ਤਸਰ 16 ਸਤੰਬਰ (ਰੇਸ਼ਮ ਸਿੰਘ)-ਸਪਲੈਂਡਰ ਮੋਟਰਸਾਇਕਲ ਸਵਾਰ ਲੁਟੇਰਿਆਂ ਦੀ ਸ਼ਹਿਰ 'ਚ ਦਹਿਸ਼ਤ ਬਰਕਰਾਰ ਹੈ ਤੇ ਪਿਸਤੌਲ ਤਾਣ ਕੇ ਦੁਕਾਨਦਾਰਾਂ ਨੂੰ ਲੁੱਟਣ ਵਾਲੇ ਇਸ ਗੈਂਗ ਦਾ ਹਾਲੇ ਪੁਲਿਸ ਨੂੰ ਕੋਈ ਵੀ ਖੁਰਾ ਨਹੀਂ ਲਗਿਆ ਤੇ ਇਸ ਗੈਂਗ ਵਲੋਂ ਲਗਾਤਾਰ ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਸਕੂਲ ਵਿਖੇ 'ਔਰਤਾਂ ਦੀ ਸੁਰੱਖਿਆ' ਵਿਸ਼ੇ 'ਤੇ ਸੈਮੀਨਾਰ

ਮਾਨਾਂਵਾਲਾ, 16 ਸਤੰਬਰ (ਗੁਰਦੀਪ ਸਿੰਘ ਨਾਗੀ)-ਐੱਸ.ਐੱਸ. ਪੀ.ਅੰਮਿ੍ਤਸਰ (ਦਿਹਾਤੀ) ਦੀਆਂ ਹਦਾਇਤਾਂ ਅਨੁਸਾਰ ਡੀ. ਸੀ.ਪੀ. ਓ. ਗੌਰਵ ਤੂਰਾ ਦੀ ਰਹਿਨੁਮਾਈ ਹੇਠ ਸਾਂਝ ਕੇਂਦਰ ਦੇ ਜ਼ਿਲ੍ਹਾ ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਕਾਹਲੋਂ ਤੇ ਸੁਪਰਵਿਜ਼ਨ ਅਫ਼ਸਰ ਕੁਲਦੀਪ ...

ਪੂਰੀ ਖ਼ਬਰ »

6 ਮਹੀਨਿਆਂ ਤੋਂ ਨਿਰਯਾਤ 'ਚ ਲਗਾਤਾਰ ਵਾਧਾ ਭਾਰਤੀ ਅਰਥਵਿਵਸਥਾ ਲਈ ਚੰਗਾ ਸੰਕੇਤ- ਐਫ. ਆਈ. ਈ. ਓ. ਪ੍ਰਧਾਨ

ਅੰਮਿ੍ਤਸਰ, 16 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਐਫ. ਆਈ. ਈ. ਓ. ਦੇ ਪ੍ਰਧਾਨ ਡਾ. ਏ. ਸਕਤੀਵੇਲ ਨੇ ਅਗਸਤ 2021 'ਚ ਨਿਰਯਾਤ ਦੇ 33.28 ਅਰਬ ਡਾਲਰ ਤੱਕ ਪਹੁੰਚਣ ਤੇ 45.76 ਪ੍ਰਤੀਸ਼ਤ ਦੇ ਪ੍ਰਭਾਵਸ਼ਾਲੀ ਵਾਧੇ ਨੂੰ ਦਰਸਾਉਂਦੇ ਵਪਾਰਕ ਅੰਕੜਿਆਂ ਦੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਐਡਵੋਕੇਟ ਕਿਰਨਪ੍ਰੀਤ ਮੋਨੂੰ ਦੂਜੀ ਵਾਰ ਬਣੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ

ਛੇਹਰਟਾ 16 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੌਮਾਣਾ ਵਲੋਂ ਸ਼੍ਰੋਮਣੀ ਅਕਾਲੀ ਦਲ ਹਲਕਾ ਪੱਛਮੀ ਦੇ ਸਹਾਇਕ ਅਬਜਰਵਰ ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂੰ ਨੂੰ ਯੂਥ ਅਕਾਲੀ ਦਲ ਅੰਮਿ੍ਤਸਰ ਸ਼ਹਿਰੀ ਦਾ ...

ਪੂਰੀ ਖ਼ਬਰ »

ਨੌਜਵਾਨ ਆਗੂ ਵਲੋਂ ਡਾ: ਵੇਰਕਾ ਦਾ ਸਨਮਾਨ

ਛੇਹਰਟਾ, 16 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਹਾਈਕਮਾਨ ਵਲੋਂ 2022 'ਚ ਆਉਣ ਵਾਲੀਆਂ ਚੋਣਾਂ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ 'ਚ ਵੱਡੇ ਪੱਧਰ 'ਤੇ ਉਮੀਦਵਾਰ ਐਲਾਨੇ ਗਏ ਹਨ | ਜਿਸ ਦੇ ਚੱਲਦਿਆਂ ਗੁਰੂ ...

ਪੂਰੀ ਖ਼ਬਰ »

ਸਮਰਾ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਨਿਯੁਕਤ

ਅੰਮਿ੍ਤਸਰ, 16 ਸਤੰਬਰ (ਜੱਸ)-ਅੰਮਿ੍ਤਸਰ ਦੇ ਨੌਜਵਾਨ ਸ਼ਮਸ਼ੇਰ ਸਿੰਘ ਸਮਰਾ ਨੂੰ ਯੁੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੁਮਾਣਾ ਵਲੋਂ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ 'ਤੇ ਵੱਖ-ਵੱਖ ਯੂਥ ਅਕਾਲੀ ਆਗੂਆਂ ਨੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਹੈ | ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਗੁਨਾਹਗਾਰਾਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ: ਫੈਡਰੇਸ਼ਨ ਪ੍ਰਧਾਨ

ਅੰਮਿ੍ਤਸਰ, 16 ਸਤੰਬਰ (ਜਸਵੰਤ ਸਿੰਘ ਜੱਸ)-ਬੀਤੇ ਦਿਨੀਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕ ਪਾਪੀ ਵਲੋਂ ਕੀਤੀ ਗਈ ਘਿਨੌਣੀ ਹਰਕਤ ਨਾ ਤਾਂ ਭੁੱਲਣਯੋਗ ਅਤੇ ਨਾ ਹੀ ਬਖਸ਼ਣਯੋਗ ਹੈ | ਇਸ ਗੱਲ ਦਾ ਪ੍ਰਗਟਾਵਾ ਅੱਜ ਇਥੇ ਆਲ ਇੰਡੀਆ ਸਿੱਖ ...

ਪੂਰੀ ਖ਼ਬਰ »

'ਆਪ' ਦੇ ਦਫ਼ਤਰ ਦਾ ਉਦਘਾਟਨ

ਸੁਲਤਾਨਵਿੰਡ, 16 ਸਤੰਬਰ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੀ ਵਾਰਡ ਨੰਬਰ 35 ਦੇ ਇਲਾਕੇ ਭਾਈ ਮੰਝ ਸਾਹਿਬ ਰੋਡ ਸੁਲਤਾਨਵਿੰਡ ਵਿਖੇ 'ਆਪ' ਦੇ ਵਰਕਰ ਰਛਪਾਲ ਸਿੰਘ ਦੀ ਅਗਵਾਈ ਹੇਠ ਦਫ਼ਤਰ ਖੋਲਿ੍ਹਆ ਗਿਆ ਜਿਸ ਦਾ ਹਲਕਾ ਦੱਖਣੀ ਤੋਂ ਇੰਚਾਰਜ ਡਾਕਟਰ ਇੰਦਰਬੀਰ ...

ਪੂਰੀ ਖ਼ਬਰ »

ਡੀ. ਏ. ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਸੂਬਾ ਪੱਧਰ 'ਤੇ ਟੇਬਲ ਟੈਨਿਸ 'ਚ ਸ਼ਾਨਦਾਰ ਪ੍ਰਦਰਸ਼ਨ

ਅੰਮਿ੍ਤਸਰ, 16 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਓਪਨ ਸਟੇਟ ਟੇਬਲ ਟੈਨਿਸ ਮੁਕਾਬਲੇ 'ਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਤੇ ਦੂਸਰਾ ਸਥਾਨ ਹਾਸਿਲ ਕੀਤਾ ਹੈ | ਇਸ ਸਬੰਧੀ ਪਿ੍ੰ: ਡਾ: ...

ਪੂਰੀ ਖ਼ਬਰ »

ਐੱਚ.ਟੀ., ਸੀ.ਐਚ.ਟੀ., ਬੀ.ਪੀ.ਈ.ਓ. ਤੇ ਮਾਸਟਰ ਕਾਡਰ ਦੀ ਤਰੱਕੀ ਉਡੀਕਦੇ ਪ੍ਰਾਇਮਰੀ ਅਧਿਆਪਕਾਂ 'ਚ ਰੋਸ

ਅੰਮਿ੍ਤਸਰ, 16 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪ੍ਰਾਇਮਰੀ ਕਾਡਰ ਦੀਆਂ ਤਰੱਕੀਆਂ ਵੱਖ-ਵੱਖ ਬਹਾਨਿਆਂ ਰਾਹੀਂ ਲਟਕਾਉਣ ਤੇ ਸੈਂਟਰ ਹੈੱਡ ਟੀਚਰ ਤੇ ਬੀ.ਪੀ.ਈ.ਓ. ਦੀ ਸੀਨੀਆਰਤਾ ਨੂੰ ਜ਼ਿਲ੍ਹੇ ਤੋਂ ਸਟੇਟ ਪੱਧਰ 'ਤੇ ਜਬਰੀ ਤਬਦੀਲ ...

ਪੂਰੀ ਖ਼ਬਰ »

ਜਸਬੀਰ ਵਡਾਲੀ ਤੇ ਸਤਪਾਲ ਵਡਾਲੀ ਅਕਾਲੀ ਅਹੁਦੇਦਾਰਾਂ ਤੇ ਵਰਕਰਾਂ ਨਾਲ ਸ੍ਰੀ ਛੇਹਰਟਾ ਸਾਹਿਬ ਵਿਖੇ ਹੋਏ ਨਤਮਸਤਕ

ਛੇਹਰਟਾ, 16 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਪੰਜਾਬ 'ਚ ਹੋਣ ਵਾਲੀਆਂ 2022 ਦੀਆਂ ਚੋਣਾਂ ਨੂੰ ਧਿਆਨ 'ਚ ਰੱਖਦੇ ਹੋਏ ਬਿਕਰਮ ਸਿੰਘ ਮਜੀਠੀਆ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਹਲਕਾ ਪੱਛਮੀ ਦੇ ਉਮੀਦਵਾਰ ਡਾ. ਦਲਬੀਰ ਸਿੰਘ ਵੇਰਕਾ ਦੇ ਦਿਸ਼ਾ ...

ਪੂਰੀ ਖ਼ਬਰ »

ਨੰਬਰਦਾਰ ਬਸ਼ੰਬਰਪੁਰਾ ਨੂੰ ਸਦਮਾ-ਪਤਨੀ ਦਾ ਦਿਹਾਂਤ

ਮਾਨਾਂਵਾਲਾ, 16 ਸਤੰਬਰ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਅਟਾਰੀ ਦੇ ਸੀਨੀਅਰ ਅਕਾਲੀ ਆਗੂ ਤੇ ਨੰਬਰਦਾਰ ਨਵਤੇਜ ਸਿੰਘ ਬਸ਼ੰਬਰਪਰਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਰਾਜਵਿੰਦਰ ਕੌਰ ਕੁੱਝ ਦਿਨ ਬੀਮਾਰ ਰਹਿਣ ਮਗਰੋਂ ...

ਪੂਰੀ ਖ਼ਬਰ »

ਅੰਮਿ੍ਤਸਰ ਵਿਚ ਕੰਨਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਭਲਕੇ

ਲੁਧਿਆਣਾ, 16 ਸਤੰਬਰ (ਸਲੇਮਪੁਰੀ) -ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਹੁਣ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਦੇ ਉਨ੍ਹਾਂ ਲੋਕਾਂ ਲਈ, ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਜਥੇਬੰਦੀਆਂ ਦੀ ਮੀਟਿੰਗ

ਅੰਮਿ੍ਤਸਰ, 16 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਜਥੇਬੰਦੀਆਂ ਵਲੋਂ ਮਹਿਤਾਬ ਸਿੰਘ ਸਿਰਸਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ 'ਚ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਸ਼ਹਿਰ, ਕਸਬਿਆਂ ਤੇ ਪਿੰਡਾਂ ...

ਪੂਰੀ ਖ਼ਬਰ »

ਉੱਤਰੀ ਰੇਲਵੇ ਦੇ ਫ਼ਿਰੋਜ਼ਪੁਰ ਡਵੀਜ਼ਨ 'ਚ ਸਵੱਛਤਾ ਪਖਵਾੜਾ ਸ਼ੁਰੂ

ਅੰਮਿ੍ਤਸਰ, 16 ਸਤੰਬਰ (ਗਗਨਦੀਪ ਸ਼ਰਮਾ)-ਉੱਤਰੀ ਰੇਲਵੇ ਦੇ ਫ਼ਿਰੋਜ਼ਪੁਰ ਡਵੀਜ਼ਨ 'ਚ ਸਵੱਛਤਾ ਪਖਵਾੜਾ ਅੱਜ ਸ਼ੁਰੂ ਹੋ ਗਿਆ | 2 ਅਕਤੂਬਰ ਗਾਂਧੀ ਜੈਅੰਤੀ ਵਾਲੇ ਦਿਨ ਤੱਕ ਚੱਲਣ ਵਾਲੇ ਇਸ ਪਖਵਾੜੇ ਦੌਰਾਨ ਜਿੱਥੇ ਕੋਰੋਨਾ ਮਹਾਂਮਾਰੀ ਨੂੰ ਧਿਆਨ 'ਚ ਰੱਖਦੇ ਹੋਏ ਰੇਲਵੇ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਦੀ ਮੀਟਿੰਗ

ਵੇਰਕਾ, 16 ਸਤੰਬਰ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦੇ ਇਤਿਹਾਸਕ ਨਗਰ ਵੱਲ੍ਹਾ ਵਿਖੇ ਅਕਾਲੀ ਵਰਕਰਾਂ ਦੁਆਰਾ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਮੀਟਿੰਗ ਯੂਥ ਅਕਾਲੀ ਦਲ ਦੇ ਸੂਬਾ ਜਨਰਲ ਸਕੱਤਰ ਨੰਬਰਦਾਰ ਸੁਖਰਾਜ ...

ਪੂਰੀ ਖ਼ਬਰ »

ਡਾ. ਵੇਰਕਾ ਹਲਕਾ ਪੱਛਮੀ ਤੋਂ ਵੱਡੀ ਜਿੱਤ ਪ੍ਰਾਪਤ ਕਰਨਗੇ -ਅਰਵੀਨ ਭਕਨਾ

ਛੇਹਰਟਾ, 16 ਸਤੰਬਰ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਦੇ ਮੁੱਖ ਸੇਵਾਦਾਰ ਤੇ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਵਲੋਂ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦੇ ਹੋਏ ਹਲਕਾ ਪੱਛਮੀ ਦੇ ਅਧੀਨ ਪੈਂਦੀ ਵਾਰਡ ਨੰਬਰ 82 ਦੇ ਇੰਚਾਰਜ ਅਰਵੀਨ ਕੁਮਾਰ ਭਕਨਾ ਤੇ ਹੋਰਨਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਅੰਮਿ੍ਤਸਰ, 16 ਸਤੰਬਰ (ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਕਾਰਜਸ਼ੀਲ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਾਲਜ ਵਿਦਿਆਰਥਣਾਂ ਦੇ ...

ਪੂਰੀ ਖ਼ਬਰ »

ਖੰਨਾ ਪੇਪਰ ਮਿੱਲ ਦੇ ਪਰਿਵਾਰ ਵਲੋਂ ਲੰਗਰ ਲਾਇਆ

ਅੰਮਿ੍ਤਸਰ, 16 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਖੰਨਾ ਪੇਪਰ ਮਿੱਲ ਦੇ ਪਰਿਵਾਰ ਵਲੋਂ ਅੱਜ ਆਪਣੇ ਵੱਡੇ ਪੁੱਤਰ ਸਵ: ਮਨੀਸ਼ ਖੰਨਾ ਦੀ ਯਾਦ 'ਚ ਕੁਸ਼ਟ ਆਸ਼ਰਮ ਵਿਖੇ ਲੰਗਰ ਲਾਇਆ ਗਿਆ | ਇਸ ਮੌਕੇ ਖੰਨਾ ਪੇਪਰ ਮਿੱਲ ਦੇ ਚੇਅਰਮੈਨ ਬਿ੍ਜ ਮੋਹਨ ਖੰਨਾ, ਪਤਨੀ ਰੇਣੂ ਖੰਨਾ, ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸੋਨੀ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਅੰਮਿ੍ਤਸਰ, 16 ਸਤੰਬਰ (ਰੇਸ਼ਮ ਸਿੰਘ)-ਸ਼ਹਿਰ 'ਚ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਤੇ ਟ੍ਰੈਫਿਕ ਵਿਵਸਥਾ ਨੂੰ ਲੈ ਕੇ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਆਪਣੀ ਰਿਹਾਇਸ਼ ਵਿਖੇ ਹੋਈ ਮੀਟਿੰਗ 'ਚ ਨਗਰ ਨਿਗਮ ...

ਪੂਰੀ ਖ਼ਬਰ »

ਫਿੱਕੀ ਫਲੋ ਵਲੋਂ ਚੇਅਰਪਰਸਨ ਮਨਜੋਤ ਢਿੱਲੋਂ ਦੀ ਅਗਵਾਈ ਹੇਠ 'ਦਾ ਰੂਡ ਸਾਗਾ' ਸਮਾਗਮ

ਅੰਮਿ੍ਤਸਰ, 16 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਔਰਤਾਂ ਦੀ ਪ੍ਰਮੁੱਖ ਸੰਸਥਾ ਫਿੱਕੀ ਫਲੋ ਅੰਮਿ੍ਤਸਰ ਵਲੋਂ ਚੇਅਰਪਰਸਨ ਮਨਜੋਤ ਢਿੱਲੋਂ ਦੀ ਅਗਵਾਈ ਹੇਠ 'ਦਾ ਰੂਡ ਸਾਗਾ' ਸਮਾਗਮ ਕਰਵਾਇਆ ਗਿਆ ਜਿਸ 'ਚ ਦੇਸ਼ ਦੇ ਪ੍ਰਸਿੱਧ ਪੱਤਰਕਾਰ ਵੀਰ ਸਾਂਘਵੀ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਨਕਲੀ ਲੱਤਾਂ ਨਾਲ ਡਾਂਸ 'ਚ ਮੁਹਾਰਤ ਹਾਸਲ ਕਰਨ ਤੋਂ ਬਾਅਦ ਨੌਜਵਾਨ ਹੁਣ ਸਾਈਕਿਲੰਗ 'ਚ ਪਾਉਣਾ ਚਾਹੁੰਦਾ ਹੈ ਨਵੀਆਂ ਪੈੜਾਂ

ਅੰਮਿ੍ਤਸਰ, 16 ਸਤੰਬਰ (ਜਸਵੰਤ ਸਿੰਘ ਜੱਸ)-ਇਕ ਦਹਾਕਾ ਪਹਿਲਾਂ ਇਕ ਰੇਲ ਹਾਦਸੇ 'ਚ ਦੋਵੇਂ ਲੱਤਾਂ ਗੁਆ ਚੁੱਕਾ ਅੰਮਿ੍ਤਸਰ ਦਾ ਨੌਜਵਾਨ ਰਾਜ਼ੇਸ਼ ਕੁਮਾਰ ਅਮਨਦੀਪ ਹਸਪਤਾਲ ਦੇ ਮੁੱਖ ਆਰਥੋਪੈਡਿਕ ਤੇ ਜੁਆਇੰਟ ਰਿਪਲੇਸਮੈਂਟ ਸਰਜਨ ਡਾ: ਅਵਤਾਰ ਸਿੰਘ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਕਲੱਸਟਰ ਅਫ਼ਸਰਾਂ ਨਾਲ ਮੀਟਿੰਗ

ਅੰਮਿ੍ਤਸਰ, 16 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਡਿਪਟੀ ਕਮਿਸ਼ਨਰ ਅੰਮਿ੍ਤਸਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਜਿਲ੍ਹਾ ਪ੍ਰੀਸ਼ਦ ਹਾਲ ਅੰਮਿ੍ਤਸਰ ਵਿਖੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੇ ਨਿਯੰਤਰਨ ਰੱਖਣ ਲਈ ਜ਼ਿਲ੍ਹੇ ਅੰਦਰ ਨਿਯੁਕਤ ਕੀਤੇ 47 ਕਲੱਸਟਰ ...

ਪੂਰੀ ਖ਼ਬਰ »

ਪਹਿਲੀ ਪਾਤਸ਼ਾਹੀ ਦੇ ਜੋਤੀ ਜੋਤਿ ਦਿਹਾੜੇ ਮੌਕੇ ਵੀ ਨਹੀਂ ਖੁੱਲ੍ਹੇਗਾ ਕਰਤਾਰਪੁਰ ਲਾਂਘਾ

ਅੰਮਿ੍ਤਸਰ, 16 ਸਤੰਬਰ (ਸੁਰਿੰਦਰ ਕੋਛੜ)-ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਕਾਰਨ ਭਾਰਤ ਵਲੋਂ ਪਿਛਲੇ ਵਰ੍ਹੇ 16 ਮਾਰਚ ਨੂੰ ਅਸਥਾਈ ਤੌਰ 'ਤੇ ਬੰਦ ਕੀਤਾ ਗਿਆ ਕਰਤਾਰਪੁਰ ਲਾਂਘਾ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ 20 ਤੋਂ 22 ਸਤੰਬਰ ਤੱਕ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਸੋਨੀ ਵਲੋਂ ਵਾਰਡ ਨੰ: 71 ਦਾ ਦੌਰਾ

ਅੰਮਿ੍ਤਸਰ, 16 ਸਤੰਬਰ (ਰੇਸ਼ਮ ਸਿੰਘ)-ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਆਉਂਦੀਆਂ ਸਾਰੀਆਂ ਵਾਰਡਾਂ 'ਚ ਵਿਕਾਸ ਕਾਰਜ ਆਪਣੇ ਅੰਤਿਮ ਪੜ੍ਹਾਅ 'ਤੇ ਹਨ ਤੇ 1-2 ਮਹੀਨੇ ਦੇ ਅੰਦਰ ਅੰਦਰ ਸਾਰੀਆਂ ਵਾਰਡਾਂ 'ਚ ਵਿਕਾਸ ਕਾਰਜ ਮੁਕੰਮਲ ਹੋ ਜਾਣਗੇ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਅੰਗਰੇਜ਼ੀ ਵਿਭਾਗ ਵਲੋਂ ਕਵਿਤਾ ਉਚਾਰਨ ਮੁਕਾਬਲੇ ਕਰਵਾਏ

ਅੰਮਿ੍ਤਸਰ, 16 ਸਤੰਬਰ (ਜੱਸ)-ਖ਼ਾਲਸਾ ਕਾਲਜ ਦੇ ਅੰਗਰੇਜ਼ੀ ਵਿਭਾਗ ਵਲੋਂ ਕਵਿਤਾ ਉਚਾਰਣ ਮੁਕਾਬਲਾ ਕਰਵਾਇਆ ਗਿਆ | ਕਾਲਜ ਪਿ੍ੰਸੀਪਲ ਡਾ: ਮਹਿਲ ਸਿੰਘ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਸਮਾਗਮ ਦੀ ਪ੍ਰਧਾਨਗੀ ਪ੍ਰੋ: ਪ੍ਰਨੀਤ ਕੌਰ ਢਿੱਲੋਂ ਨੇ ...

ਪੂਰੀ ਖ਼ਬਰ »

ਆਟੋਮੈਟਿਡ ਡਰਾਇੰਵਿਗ ਟੈਸਟ ਟਰੈਕ ਦੇ ਇੰਚਾਰਜ ਦੀ ਮੁੱਅਤਲੀ ਉਪਰੰਤ ਟਰੈਕ ਮੁੜ ਬੰਦ

ਅੰਮਿ੍ਤਸਰ, 16 ਸੰਤਬਰ (ਰੇਸ਼ਮ ਸਿੰਘ)-ਖੇਤਰੀ ਟਰਾਂਸਪੋਰਟ ਦਫ਼ਤਰ ਦੇ ਆਟੋਮੈਟੇਡ ਡਰਾਇੰਵਿਗ ਟੈਸਟ ਟਰੈਕ ਦੇ ਇੰਚਾਰਜ਼ ਨੂੰ ਮੁਅੱਤਲ ਕਰਨ ਉਪਰੰਤ ਟਰੈਕ ਮੁੜ ਦੋ ਦਿਨ ਲਈ ਬੰਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਲੋਕ ਖ਼ੱਜਲ ਖੁਆਰ ਹੋ ਰਹੇ ਹਨ ਜਦੋਂ ਕਿ ਪ੍ਰਸ਼ਾਸਨ ਨੇ ...

ਪੂਰੀ ਖ਼ਬਰ »

ਫੈੱਡਰੇਸ਼ਨ (ਬਿੱਟੂੁ ਗਰੁੱਪ) ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਬੇਅਦਬੀ ਦੀ ਨਿੰਦਾ

ਖ਼ਾਸਾ, 16 ਸਤੰਬਰ (ਗੁਰਨੇਕ ਸਿੰਘ ਪੰਨੂ)-ਸ੍ਰੀ ਅਨੰਦਪੁਰ ਸਾਹਿਬ (ਤਖ਼ਤ ਸ੍ਰ੍ਰੀ ਕੇਸਗੜ੍ਹ ਸਾਹਿਬ) ਵਿਖੇ ਬੀਤੇ ਕੱਲ੍ਹ ਵਾਪਰੀ ਘਟਨਾ ਨਾਲ ਸਿੱਖ ਕੌਮ ਦੇ ਹਿਰਦੇ ਵਲੂੰਦਰੇ ਗਏ ਹਨ | ਇਸ ਸਬੰਧੀ ਵਿਚਾਰ ਕਰਦਿਆਂ ਸਿੱਖ ਫੈੱਡਰੇਸ਼ਨ ਆਫ ਪੰਜਾਬ ਦੇ ਪ੍ਰਧਾਨ ਗੁਰਜੀਤ ...

ਪੂਰੀ ਖ਼ਬਰ »

ਡੇਂਗੂ ਤੇ ਮਲੇਰੀਆ ਦੀ ਰੋਕਥਾਮ ਲਈ ਮੇਅਰ ਤੇ ਕਮਿਸ਼ਨਰ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ

ਅੰਮਿ੍ਤਸਰ, 16 ਸਤੰਬਰ (ਹਰਮਿੰਦਰ ਸਿੰਘ)-ਸ਼ਹਿਰ 'ਚ ਡੇਂਗੂ ਤੇ ਮਲੇਰੀਆ ਦੇ ਵੱਧ ਰਹੇ ਮਾਮਲਿਆਂ ਨੂੰ ਧਿਆਨ 'ਚ ਰੱਖਦੇ ਹੋਏ ਮੇਅਰ ਕਰਮਜੀਤ ਸਿੰਘ ਤੇ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਨੇ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਲਈ ਨਿਗਮ ਦੇ ਸਿਹਤ ਅਫ਼ਸਰਾਂ ਡਾ: ਸੌਰਭ ...

ਪੂਰੀ ਖ਼ਬਰ »

ਸੁਖਬੀਰ ਨੂੰ ਲੋਕਪੱਖੀ ਨੀਤੀਆਂ ਕਰਕੇ ਲੋਕਾਂ ਵਲੋਂ ਮਿਲ ਰਿਹਾ ਭਰਪੂਰ ਹੁੰਗਾਰਾ-ਤਲਬੀਰ ਗਿੱਲ

ਸੁਲਤਾਨਵਿੰਡ, 16 ਸਤੰਬਰ (ਗੁਰਨਾਮ ਸਿੰਘ ਬੁੱਟਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲੋਕਪੱਖੀ ਨੀਤੀਆਂ ਕਰਕੇ ਲੋਕਾਂ ਵਲੋਂ ਭਰਪੂਰ ਹੁੰਗਾਰਾ ਦਿੱਤਾ ਜਾ ਰਿਹਾ ਹੈ | ਇਹ ਵਿਚਾਰ ਵਾਰਡ ਨੰਬਰ 35, ਪੱਤੀ ਬਲੌਲ, ਸੁਲਤਾਨਵਿੰਡ ਵਿਖੇ ਮੀਟਿੰਗ ਨੂੰ ...

ਪੂਰੀ ਖ਼ਬਰ »

ਡਾ: ਰਜੀਵ ਕੁਮਾਰ ਭਾਜਪਾ ਐਜੂਕੇਸ਼ਨ ਸੈੱਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ

ਛੇਹਰਟਾ, 16 ਸਤੰਬਰ (ਵਡਾਲੀ)-ਭਾਰਤੀ ਜਨਤਾ ਪਾਰਟੀ ਹਾਈਕਮਾਂਡ ਵਲੋਂ ਡਾ: ਰਜੀਵ ਕੁਮਾਰ ਨੂੰ ਐਜੂਕੇਸ਼ਨ ਸੈੱਲ ਦਾ ਜ਼ਿਲ੍ਹਾ ਪ੍ਰਧਾਨ ਅੰਮਿ੍ਤਸਰ ਨਿਯੁਕਤ ਕੀਤੇ ਜਾਣ 'ਤੇ ਉਨ੍ਹਾਂ ਪਾਰਟੀ ਹਾਈ ਕਮਾਂਡ ਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੂਬਾ ਸੰਗਠਨ ਮੰਤਰੀ ਦਿਨੇਸ਼ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੀ ਪਿੰਡ ਵਣਚੜ੍ਹੀ 'ਚ 41 ਮੈਂਬਰੀ ਕਮੇਟੀ ਦਾ ਗਠਨ

ਮਾਨਾਂਵਾਲਾ, 16 ਸਤੰਬਰ (ਗੁਰਦੀਪ ਸਿੰਘ ਨਾਗੀ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਪਿੰਡ ਵਨਚੜੀ 'ਚ ਕਿਸਾਨਾਂ ਦਾ ਵਿਸ਼ਾਲ ਇਕੱਠ ਗੁਰਜੰਟ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ, ਜਿਸ 'ਚ ਕਿਸਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ...

ਪੂਰੀ ਖ਼ਬਰ »

ਗੁਰਸ਼ਰਨ ਛੀਨਾ ਦੇ ਯੂਥ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਦਾ ਪ੍ਰਧਾਨ ਬਣਨ 'ਤੇ ਖੁਸ਼ੀ ਦੀ ਲਹਿਰ

ਰਾਜਾਸਾਂਸੀ, 16 ਸਤੰਬਰ (ਹਰਦੀਪ ਸਿੰਘ ਖੀਵਾ)-ਐਸ. ਓ. ਆਈ ਮਾਝਾ ਜ਼ੋਨ ਦੇ ਸਾਬਕਾ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ ਵਲੋਂ ਅਕਾਲੀ ਦਲ ਬਾਦਲ ਪਾਰਟੀ 'ਚ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਵਲੋਂ ਹਿੰਦੀ ਦਿਵਸ ਮਨਾਇਆ

ਅੰਮਿ੍ਤਸਰ, 16 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਥਾਨਕ ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ 'ਚ ਹਿੰਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਅਧਿਆਪਕਾਂ ਵਲੋਂ ਵਿਸ਼ੇਸ਼ ਪ੍ਰਾਰਥਨਾ ਸਭਾ ਵਿਚ ਬੱਚਿਆਂ ਨੂੰ ਹਿੰਦੀ ਦੇ ਮਹੱਤਵ ਦੇ ਬਾਰੇ ਦੱਸਿਆ | ਪੰਜਾਬ ...

ਪੂਰੀ ਖ਼ਬਰ »

ਬਾਸਕਟਬਾਲ 'ਚ ਡੀ. ਏ. ਵੀ. ਕਾਲਜ ਦੀਆਂ ਖਿਡਾਰਨਾਂ ਦਾ ਸ਼ਾਨਦਾਰ ਪ੍ਰਦਸ਼ਰਨ

ਅੰਮਿ੍ਤਸਰ, 16 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਪਿਛਲੇ ਦਿਨੀ ਸੇਵ ਗਰਲ ਚਾਈਲਡ ਟੂਰਨਾਮੈਂਟ ਡੀ. ਏ. ਵੀ. ਸਪੋਰਟਸ ਕੰਪਲੈਕਸ 'ਚ ਕੀਤਾ ਗਿਆ | ਖੇਡ ਟੂਰਨਾਮੈਂਟ 'ਚ ਸੂਬੇ ਦੀਆਂ 10 ਤੋਂ ਵੱਧ ਟੀਮਾਂ ਨੇ ਹਿੱਸਾ ਲਿਆ | ਟੂਰਨਾਮੈਂਟ 'ਚ ਬਾਸਕਟਬਾਲ ਤੇ ਵਾਲੀਬਾਲ ਦੇ ਮੈਚ ਵੀ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦਾ ਪ੍ਰਕਾਸ਼ ਦਿਹਾੜਾ ਧੂਮਧਾਮ ਨਾਲ ਮਨਾਇਆ

ਅੰਮਿ੍ਤਸਰ, 16 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਉਦਾਸੀਨ ਆਸ਼ਰਮ ਅਖਾੜਾ ਸੰਗਲਾਂ ਵਾਲਾ ਦੇ ਗੱਦੀ ਨਸ਼ੀਨ ਮਹੰਤ ਦਿਵਯਾਂਬਰ ਮੁਨੀ ਮਹਾਰਾਜ ਦੀ ਰਹਿਨੁਮਾਈ ਹੇਠ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ...

ਪੂਰੀ ਖ਼ਬਰ »

ਚੀਫ ਖ਼ਾਲਸਾ ਦੀਵਾਨ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਵਿਰੁੱਧ ਸਖ਼ਤ ਸਜ਼ਾ ਦੀ ਮੰਗ

ਅੰਮਿ੍ਤਸਰ, 16 ਸਤੰਬਰ (ਜੱਸ)-ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਤੇ ਹੋਰਨਾਂ ਅਹੁਦੇਦਾਰਾਂ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼ਰਾਰਤੀ ਵਿਅਕਤੀ ਵਲੋਂ ਗੁਰੂ ਮਹਾਰਾਜ ਦੀ ਹਜ਼ੂਰੀ ਵਿਚ ਰਾਗੀ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਫ਼ਰੰਟ ਦੀ ਮੀਟਿੰਗ

ਅੰਮਿ੍ਤਸਰ, 16 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਪੈਨਸ਼ਨਰਜ਼ ਫ਼ਰੰਟ ਵਲੋਂ ਪੰਜਾਬ ਸਰਕਾਰ ਵਲੋਂ ਆਪਣੇ ਪੈਨਸ਼ਨ ਧਾਰਕਾਂ ਸਬੰਧੀ ਨਵੀਂ ਪੈਨਸ਼ਨ ਸਬੰਧੀ ਪੱਤਰ ਨੂੰ ਅੱਜ ਤੱਕ ਜਾਰੀ ਨਾ ਕਰਨ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ | ਮੀਟਿੰਗ ਤੋਂ ਬਾਅਦ ...

ਪੂਰੀ ਖ਼ਬਰ »

ਪੰਜਾਬ ਦੀਆਂ ਮਜ਼ਦੂਰ ਜਥੇਬੰਦੀਆਂ ਦਾ ਮੋਹਾਲੀ ਵਿਖੇ ਧਰਨਾ 20 ਨੂੰ -ਬਰਾੜ

ਅੰਮਿ੍ਤਸਰ, 16 ਸਤੰਬਰ (ਰੇਸ਼ਮ ਸਿੰਘ)-ਪੰਜਾਬ ਦੀਆਂ ਮਜ਼ਦੂਰ ਜਥੇਬੰਦੀਆਂ ਏਟਕ, ਇੰਟਕ, ਹਿੰਦ ਮਜ਼ਦੂਰ ਸਭਾ ਤੇ ਸੀ.ਟੀ.ਯੂ. ਪੰਜਾਬ ਵਲੋਂ ਸਾਂਝੇ ਤੌਰ 'ਤੇ ਮਜ਼ਦੂਰ ਮੰਗਾਂ ਨੂੰ ਲੈ ਕੇ 20 ਸਤੰਬਰ ਨੂੰ ਪੰਜਾਬ ਦੇ ਲੇਬਰ ਦਫ਼ਤਰ ਮੁਹਾਲੀ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਰੇਹੜੀ ਫੜ੍ਹੀ ਯੂਨੀਅਨ ਦੇ ਵਫ਼ਦ ਵਲੋਂ ਮੇਅਰ ਨੂੰ ਮੰਗ ਪੱਤਰ

ਅੰਮਿ੍ਤਸਰ, 16 ਸਤੰਬਰ (ਹਰਮਿੰਦਰ ਸਿੰਘ)-ਸਥਾਨਕ ਰਣਜੀਤ ਐਵੀਨਿਊ ਵਿਖੇ ਰੇਹੜੀਆਂ ਵਾਲਿਆਂ ਨੂੰ ਨਗਰ ਨਿਗਮ ਦੇ ਮੁਲਾਜ਼ਮਾਂ ਵਲੋਂ ਹਟਾਏ ਜਾਣ ਦੇ ਵਿਰੋਧ 'ਚ ਆਲ ਇੰਡੀਆ ਰੇਹੜੀ ਫੜੀ ਯੂਨੀਅਨ ਪੰਜਾਬ ਦਾ ਵਫਦ ਡਾ: ਇੰਦਰਪਾਲ ਦੀ ਅਗਵਾਈ ਹੇਠ ਨਗਰ ਨਿਗਮ ਦਫ਼ਤਰ ਵਿਖੇ ਮੇਅਰ ...

ਪੂਰੀ ਖ਼ਬਰ »

ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ 20 ਨੂੰ - ਅਟਵਾਲ

ਅੰਮਿ੍ਤਸਰ, 16 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਅੰਮਿ੍ਤਸਰ ਸ਼ਹਿਰੀ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਭੋਲਾ ਦੀ ਅਗਵਾਈ 'ਚ ਹਲਕਾ ਕੇਂਦਰੀ ਦੇ ਇਲਾਕਾ ਮੂਲੇਚੱਕ ਵਿਖੇ ਜ਼ਿਲ੍ਹਾ ਇੰਚਾਰਜ ਪਿ੍ੰਸੀਪਲ ਨਰਿੰਦਰ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ ਸਾਹਿਬ ਬੇਅਦਬੀ ਘਟਨਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਲਾਪ੍ਰਵਾਹੀ ਦਾ ਨਤੀਜਾ-ਅਦਲੀਵਾਲ

ਅੰਮਿ੍ਤਸਰ, 16 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਸੇਵਾ-ਮੁਕਤ ਕਰਮਚਾਰੀਆਂ ਦੀ ਐਸੋਸੀਏਸ਼ਨ ਦੇ ਪ੍ਰਧਾਨ ਤੇ ਸਾਬਕਾ ਸਕੱਤਰ ਜੋਗਿੰਦਰ ਸਿੰਘ ਅਦਲੀਵਾਲ ਨੇ ਤਖ਼ਤ ਸ੍ਰੀ ਕੇਸਗੜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ 'ਤੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਕਮੇਟੀ ਦੇ ਪ੍ਰਧਾਨ ਤੇ ਜਨਰਲ ਸਕੱਤਰ ਨੂੰ ਦਿੱਤੀ ਵਧਾਈ

ਅੰਮਿ੍ਤਸਰ, 16 ਸਤੰਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ | ਇਥੋਂ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿਚ ਉਨ੍ਹਾਂ ਆਖਿਆ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX