ਤਾਜਾ ਖ਼ਬਰਾਂ


ਲਾਲੂ ਪ੍ਰਸਾਦ ਯਾਦਵ ਏਮਜ਼ 'ਚ ਭਰਤੀ, ਹਾਲਤ ਸਥਿਰ
. . .  2 minutes ago
ਨਵੀਂ ਦਿੱਲੀ, 27 ਨਵੰਬਰ - ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੂੰ ਬੁਖ਼ਾਰ ਦੀ ਸ਼ਿਕਾਇਤ ਤੋਂ ਬਾਅਦ ਸ਼ੁੱਕਰਵਾਰ ਨੂੰ ਦਿੱਲੀ ਦੇ ਏਮਜ਼ 'ਚ ਭਰਤੀ....
ਭਾਰਤ ਬਨਾਮ ਨਿਊਜ਼ੀਲੈਂਡ ਪਹਿਲਾ ਟੈੱਸਟ : ਰਿਧੀਮਾਨ ਸਾਹਾ ਦੇ ਗਲੇ 'ਚ ਅਕੜਾਅ, ਕੇ.ਐੱਸ.ਭਾਰਤ ਕਰਨਗੇ ਵਿਕਟ ਕੀਪਿੰਗ
. . .  13 minutes ago
ਨਵੀਂ ਦਿੱਲੀ, 27 ਨਵੰਬਰ - ਬੀ.ਸੀ.ਸੀ.ਆਈ. ਨੇ ਜਾਣਕਾਰੀ ਦਿੱਤੀ ਕਿ ਰਿਧੀਮਾਨ ਸਾਹਾ ਦੇ ਗਲੇ 'ਚ ਅਕੜਾਅ ਹੈ। ਬੀ.ਸੀ.ਸੀ.ਆਈ. ਦੀ ਮੈਡੀਕਲ ਟੀਮ ਉਸ ਦਾ ਇਲਾਜ ਕਰ ਰਹੀ ਹੈ ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 8,318 ਨਵੇਂ ਮਾਮਲੇ, 465 ਮੌਤਾਂ
. . .  25 minutes ago
ਨਵੀਂ ਦਿੱਲੀ, 27 ਨਵੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ ਦੇ 8,318 ਨਵੇਂ ਮਾਮਲੇ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਮਹਿਲ ਕਲਾਂ 'ਚ
. . .  35 minutes ago
ਮਹਿਲ ਕਲਾਂ, 27 ਨਵੰਬਰ (ਅਵਤਾਰ ਸਿੰਘ ਅਣਖੀ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਮਹਿਲ ਕਲਾਂ ਵਿਖੇ ਬੇਘਰੇ ਲੋਕਾਂ ਨੂੰ 5-5 ਮਰਲੇ ਦੇ ਪਲਾਟਾਂ ਦੇ ਮਾਲਕਾਨਾ ਹੱਕ, ਸਰਕਾਰੀ ਸਕੂਲਾਂ ਨੂੰ ਗਰਾਂਟ ਅਤੇ....
ਪੀ.ਐਮ. ਮੋਦੀ 10:30 ਵਜੇ ਕੋਰੋਨਾ ਸਥਿਤੀ 'ਤੇ ਉੱਚ ਅਧਿਕਾਰੀਆਂ ਨਾਲ ਕਰਨਗੇ ਬੈਠਕ
. . .  54 minutes ago
ਨਵੀਂ ਦਿੱਲੀ, 27 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 10:30 ਵਜੇ ਕੋਰੋਨਾ ਸਥਿਤੀ ਅਤੇ ਟੀਕਾਕਰਨ 'ਤੇ ਉੱਚ ...
ਅਫ਼ਗ਼ਾਨਿਸਤਾਨ ਦੇ ਹਿੰਦੂ ਕੁਸ਼ ਖੇਤਰ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਅਫ਼ਗ਼ਾਨਿਸਤਾਨ, 27 ਨਵੰਬਰ - ਅਫ਼ਗ਼ਾਨਿਸਤਾਨ ਦੇ ਹਿੰਦੂ ਕੁਸ਼ ਖੇਤਰ ਵਿਚ ਲੱਗੇ ਭੂਚਾਲ ਦੇ ਝਟਕੇ। ਭੂਚਾਲ ਦੀ ਤੀਬਰਤਾ.....
ਦਿੱਲੀ: ਤੇਜ਼ ਰਫ਼ਤਾਰ ਕਾਰ ਫਲਾਈਓਵਰ 'ਤੇ ਬੇਕਾਬੂ ਹੋ ਕੇ ਪਲਟੀ
. . .  about 1 hour ago
ਨਵੀਂ ਦਿੱਲੀ, 27 ਨਵੰਬਰ - ਦਿੱਲੀ 'ਚ ਆਰ.ਟੀ.ਆਰ. ਫਲਾਈਓਵਰ 'ਤੇ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਪਲਟ ਗਈ। ਹਾਦਸੇ 'ਚ ਡਰਾਈਵਰ ਜ਼ਖਮੀ ਹੋ ਗਿਆ.....
ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸੁਖਬੀਰ ਸਿੰਘ ਬਾਦਲ ਨੂੰ ਚੁਨੌਤੀ, ਕਾਂਗਰਸ ਵਿਰੁੱਧ ਗੈਰ-ਜ਼ਿਮੇਵਾਰ ਬਿਆਨਬਾਜ਼ੀ ਕਰਕੇ ਜ਼ਹਿਰ ਉਗਲਨਾ ਬੰਦ ਕਰਨ
. . .  about 2 hours ago
ਚੰਡੀਗੜ੍ਹ, 27 ਨਵੰਬਰ - ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੂੰ ਚੁਨੌਤੀ ਦਿੱਤੀ ਹੈ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਵਧਦੀ ਲੋਕਪ੍ਰਿਅਤਾ ਦੇ ਮੱਦੇਨਜ਼ਰ ਆਪਣੀ ਨਿਰਾਸ਼ਾ ਨੂੰ ਦਰਸਾਉਂਦੇ ....
ਭਾਰਤ ਪਾਕਿਸਤਾਨ ਸਰਹੱਦ ਤੋਂ ਪਾਕਿਸਤਾਨੀ ਨੌਜਵਾਨ ਕਾਬੂ
. . .  about 2 hours ago
ਅਜਨਾਲਾ,27 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੀ ਰਾਤ ਬੀ.ਐੱਸ.ਐਫ. ਜਵਾਨਾਂ ਵਲੋਂ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਕੰਡਿਆਲੀ ਤਾਰ ਪਾਰੋਂ ਇਕ....
ਅਜਨਾਲਾ 'ਚ 2 ਐਕਟਿਵਾ ਸਵਾਰ 4 ਲੁਟੇਰਿਆਂ ਨੇ ਕਰਿਆਨਾ ਦੁਕਾਨਦਾਰ ਕੋਲੋਂ ਖੋਹੇ 4.75 ਲੱਖ ਰੁਪਏ
. . .  about 3 hours ago
ਅਜਨਾਲਾ,26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਸ਼ਹਿਰ 'ਚ ਡੇਰਾ ਬਾਬਾ ਨਾਨਕ ਰੋਡ 'ਤੇ ਕਰਿਆਨੇ ਦੀ ਦੁਕਾਨ ਕਰਦੇ ਇਕ ਵਿਅਕਤੀ ਕੋਲੋਂ ਦੇਰ ਰਾਤ 2 ਐਕਟਿਵਾ 'ਤੇ ਸਵਾਰ 4 ਲੁਟੇਰੇ 4.75 ਲੱਖ ਰੁਪਏ ਲੁੱਟ ਕੇ ਮੌਕੇ ਤੋਂ....
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਆਜ਼ਾਦੀ ਤੋਂ ਬਾਅਦ ਦੇ ਦਹਾਕਿਆਂ ਬਾਅਦ ਵੀ ਦੇਸ਼ ਦੇ ਲੋਕਾਂ ਦੇ ਇਕ ਵੱਡੇ ਹਿੱਸੇ ਨੂੰ ਬੇਦਖ਼ਲੀ ਦਾ ਸਾਹਮਣਾ ਕਰਨਾ ਪਿਆ - ਮੋਦੀ
. . .  1 day ago
ਨਵੀਂ ਦਿੱਲੀ, 26 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਜੇਕਰ ਅਸੀਂ ਦੂਜੇ ਦੇਸ਼ਾਂ ਨਾਲ ਤੁਲਨਾ ਕਰੀਏ ਤਾਂ ਭਾਰਤ ਦੇ ਨਾਲ-ਨਾਲ ਜਿਹੜੀਆਂ ਕੌਮਾਂ ਆਜ਼ਾਦ ਹੋਈਆਂ, ਉਹ ਅੱਜ ਸਾਡੇ ਤੋਂ ਬਹੁਤ ਅੱਗੇ ....
ਖੰਨਾ ਨੇੜਲੇ ਪਿੰਡ ਆਲੋੜ 'ਚ ਚੱਲੀ ਗੋਲੀ
. . .  1 day ago
ਖੰਨਾ,26 ਨਵੰਬਰ(ਹਰਜਿੰਦਰ ਸਿੰਘ ਲਾਲ) ਖੰਨਾ ਨੇੜਲੇ ਪਿੰਡ ਆਲੋੜ ਵਿਚ ਗੋਲੀ ਚੱਲੀ। ਜਿਸ ਦੀ ਪੁਸ਼ਟੀ ਖੰਨਾ ਦੇ ਐੱਸ.ਐੱਸ.ਪੀ. ਗੁਰਸ਼ਰਨ ਦੀਪ ਸਿੰਘ ਨੇ ...
ਫਿੱਕੀ ਫਲੋ ਨੇ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਬੀ.ਐੱਸ.ਐਫ. ਨੂੰ ਦਿੱਤੀ ਸਲਾਮੀ
. . .  1 day ago
ਅਟਾਰੀ,26 ਨਵੰਬਰ(ਗੁਰਦੀਪ ਸਿੰਘ ਅਟਾਰੀ) ਫਿੱਕੀ ਫਲੋ ਸੰਸਥਾ ਨੇ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਬੀ.ਐੱਸ.ਐਫ. ਦੇ ਬਹਾਦਰਾ ਨੂੰ ਸਲਾਮੀ ਦਿੰਦੇ ਹੋਏ 75 ਵੀਂ...
ਕਰੇਟਾ ਸਵਾਰ ਹਥਿਆਰਬੰਦ ਨੌਜਵਾਨਾਂ ਨੇ ਆਈ ਟਵੰਟੀ ਸਵਾਰ 'ਤੇ ਕੀਤਾ ਜਾਨਲੇਵਾ ਹਮਲਾ
. . .  1 day ago
ਕੋਟ ਈਸੇ ਖਾਂ, 26 ਨਵੰਬਰ (ਗੁਰਮੀਤ ਸਿੰਘ ਖਾਲਸਾ/ਯਸ਼ਪਾਲ ਗੁਲਾਟੀ)- ਕੋਟ ਈਸੇ ਖਾਂ 'ਚ ਭਰੇ ਬਾਜ਼ਾਰ ਮੇਨ ਚੌਕ ਨਜ਼ਦੀਕ ਸ੍ਰੀ ਅੰਮ੍ਰਿਤਸਰ ਸਾਹਿਬ ਰੋਡ 'ਤੇ ਅਣਪਛਾਤੇ ਕਰੇਟਾ ਸਵਾਰ ਨੌਜਵਾਨਾਂ ਵਲੋਂ ਇਕ ਆਈ ਟਵੰਟੀ ਕਾਰ ਸਵਾਰ 'ਤੇ ਹਮਲਾ ਕਰ..
ਪੀ.ਸੀ.ਐੱਸ.ਅਫ਼ਸਰ ਐਸੋਸੀਏਸ਼ਨ ਵਲੋਂ ਮਾਲ ਅਧਿਕਾਰੀਆਂ ਨੂੰ ਸਮਰਥਨ ਦੇਣ ਦਾ ਐਲਾਨ
. . .  1 day ago
ਲੁਧਿਆਣਾ, 26 ਨਵੰਬਰ (ਸਲੇਮਪੁਰੀ)-ਪਿਛਲੇ ਕਈ ਦਿਨਾਂ ਤੋਂ ਮਾਲ ਵਿਭਾਗ ਦੇ ਇਕ ਨਾਇਬ ਤਹਿਸੀਲਦਾਰ ਜੋ ਮਾਹਿਲਪੁਰ ਵਿਚ ਤਾਇਨਾਤ ਸੀ, ਦੇ ਵਿਰੁੱਧ ਵਿਜੀਲੈਂਸ ਵਿਭਾਗ ਵਲੋਂ ਕਥਿਤ ਰਿਸ਼ਵਤ ਦੇ ਮਾਮਲੇ ਨੂੰ ਲੈ ਕੇ ਦਰਜ ਕੀਤੇ...
ਡਿਪਟੀ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਵਲੋਂ ਪਿੰਡ ਬਾਦਲ ਵਿਖੇ ਮਹੇਸ਼ਇੰਦਰ ਬਾਦਲ ਨਾਲ ਮੁਲਾਕਾਤ
. . .  1 day ago
ਮੰਡੀ ਕਿੱਲਿਆਂਵਾਲੀ, 26 ਨਵੰਬਰ (ਇਕਬਾਲ ਸਿੰਘ ਸ਼ਾਂਤ)- ਸੂਬਾਈ ਚੋਣਾਂ ਦੇ ਨੇੜੇ ਚੰਨੀ ਸਰਕਾਰ ਦੀ ਸਿਆਸਤ ਲੰਬੀ ਹਲਕੇ ਵਿਚ ਪ੍ਰਮੁੱਖ ਕਾਂਗਰਸ ਆਗੂ ਮਹੇਸ਼ਇੰਦਰ ਸਿੰਘ ਬਾਦਲ ਤੇ ਨਿਰਭਰਤਾ ਵਿਖਾਉਣ...
ਮੋਟਰਾਂ ਦੀ ਪੂਰੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨ ਡਾਢੇ ਦੁਖੀ
. . .  1 day ago
ਸੰਧਵਾਂ 26 ਨਵੰਬਰ (ਪ੍ਰੇਮੀ, ਸੰਧਵਾਂ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬਿਜਲੀ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਹੜਤਾਲ ਦਾ ਕਿਸਾਨੀ ਵਰਗ 'ਤੇ ਵੱਡਾ ਅਸਰ ਪੈ ਰਿਹਾ ਹੈ। ਕਿਉਂਕਿ ਮਹਿੰਗੇ ...
ਸੰਤ ਕਾਲਾਮਾਲਾ ਸਾਹਿਬ, ਸੰਤ ਛੀਨੀਵਾਲ ਦੀਆਂ ਯਾਦਗਾਰੀ ਤਸਵੀਰਾਂ 28 ਨਵੰਬਰ ਨੂੰ ਦਰਬਾਰ ਸਾਹਿਬ 'ਚ ਹੋਣਗੀਆਂ ਸੁਸ਼ੋਭਿਤ
. . .  1 day ago
ਮਹਿਲ ਕਲਾਂ, 26 ਨਵੰਬਰ (ਅਵਤਾਰ ਸਿੰਘ ਅਣਖੀ)-ਆਪਣੀ ਜ਼ਿੰਦਗੀ ਦੇ ਮਹਿੰਗੇ ਪਲ ਧਰਮ ਪ੍ਰਚਾਰ, ਸਮਾਜ ਸੇਵਾ ਲੇਖੇ ਲਾ ਜਾਣ ਵਾਲੇ ਸੱਚਖੰਡ ਵਾਸੀ ਸੰਤ ਜਸਵੀਰ ਸਿੰਘ ਖਾਲਸਾ ਕਾਲਾਮਾਲਾ ਸਾਹਿਬ ਅਤੇ..
ਕੋਰੋਨਾ ਵਾਇਰਸ :ਇਟਲੀ ਨੇ ਅਫਰੀਕਨ ਮੁਲਕਾਂ ਦੀਆਂ ਹਵਾਈ ਉਡਾਣਾਂ 'ਤੇ ਲਗਾਈ ਪਾਬੰਦੀ
. . .  1 day ago
ਵੈਨਿਸ/ਇਟਲੀ 26 ਨਵੰਬਰ (ਹਰਦੀਪ ਸਿੰਘ ਕੰਗ)- ਦੱਖਣੀ ਅਫ਼ਰੀਕਾ 'ਚ ਫੈਲੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਇਟਲੀ ਸਰਕਾਰ ਨੇ ਅਫਰੀਕਨ ਮੁਲਕਾਂ ਦੀਆਂ ਹਵਾਈ ਉਡਾਣਾਂ ਦੇ...
ਮਨੋਹਰ ਲਾਲ ਖੱਟਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਦਿੱਲੀ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
ਰੂਸ ਦੇ ਰਾਸ਼ਟਰਪਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨਵੀਂ ਦਿੱਲੀ ਦੀ ਅਧਿਕਾਰਤ ਫੇਰੀ 'ਤੇ ਜਾਣਗੇ
. . .  1 day ago
ਰੂਸ, 26 ਨਵੰਬਰ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 21ਵੇਂ ਭਾਰਤ-ਰੂਸ ਸਲਾਨਾ ਸਿਖਰ ਸੰਮੇਲਨ ਲਈ 6 ਦਸੰਬਰ ਨੂੰ ਨਵੀਂ ਦਿੱਲੀ ਦੀ ਅਧਿਕਾਰਤ...
15 ਦਸੰਬਰ ਤੋਂ ਸ਼ੁਰੂ ਹੋ ਸਕਦੀਆਂ ਹਨ ਕੌਮਾਂਤਰੀ ਉਡਾਣਾਂ
. . .  1 day ago
ਨਵੀਂ ਦਿੱਲੀ, 26 ਨਵੰਬਰ-ਕਰੀਬ ਡੇਢ ਸਾਲ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਇਕ ਵਾਰ ਫ਼ਿਰ ਕੌਮਾਂਤਰੀ ਉਡਾਣਾਂ ਨਿਯਮਿਤ ਰੂਪ ਨਾਲ ਸ਼ੁਰੂ ਹੋ ਸਕਦੀਆਂ ਹਨ। ਇਹ ਜਾਣਕਾਰੀ ਹਵਾਬਾਜ਼ੀ ਮੰਤਰਾਲੇ ਵਲੋਂ...
ਮੁੱਖ ਮੰਤਰੀ ਦੇ ਗੁਰੂ ਹਰਸਹਾਏ ਦੌਰੇ ਦੌਰਾਨ ਵਿਰੋਧ ਕਰਨ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਗੁਰੂ ਹਰਸਹਾਏ, 26 ਨਵੰਬਰ (ਹਰਚਰਨ ਸਿੰਘ ਸੰਧੂ)-ਗੁਰੂ ਹਰਸਹਾਏ ਵਿਖੇ ਕੱਲ੍ਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦੌਰੇ ਦੌਰਾਨ ਵੱਖ-ਵੱਖ ਯੂਨੀਅਨ ਦੇ ਆਗੂਆਂ ਵਲੋਂ ਵਿਰੋਧ ਕੀਤਾ...
ਲਾਹੌਰ ਹਾਈ ਕੋਰਟ 'ਚ ਪ੍ਰਕਾਸ਼ ਪੁਰਬ ਮਨਾਉਣ ਵਾਲੇ ਪਾਕਿ ਵਕੀਲ 'ਤੇ ਕੱਟੜਪੰਥੀਆਂ ਵਲੋਂ ਹਮਲਾ
. . .  1 day ago
ਅੰਮ੍ਰਿਤਸਰ, 26 ਨਵੰਬਰ (ਸੁਰਿੰਦਰ ਕੋਛੜ)- ਲਾਹੌਰ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਡੈਮੋਕ੍ਰੇਟਿਕ ਪਾਰਕ 'ਚ ਭਗਤ ਸਿੰਘ ਮੈਮੋਰੀਅਲ ਫਾਉਂਡੇਸ਼ਨ ਦੇ ਚੇਅਰਮੈਨ ਇਮਤਿਆਜ਼ ਰਾਸ਼ਿਦ ਕੁਰੈਸ਼ੀ ਦੀ ਪ੍ਰਧਾਨਗੀ 'ਚ ਹਾਜ਼ਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਅੱਸੂ ਸੰਮਤ 553

ਲੁਧਿਆਣਾ

ਲੋਕ ਇਨਸਾਫ਼ ਪਾਰਟੀ ਨੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਤੇ ਹਰਸਿਮਰਤ ਦੇ ਪੁਤਲੇ ਫ਼ੂਕ ਕੇ ਅਕਾਲੀ ਦਲ ਖ਼ਿਲਾਫ਼ ਰੋਸ ਪ੍ਰਗਟਾਇਆ

ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਕਾਲਾ ਦਿਵਸ ਮਨਾਉਣ ਦਾ ਲੋਕ ਇਨਸਾਫ ਪਾਰਟੀ ਦੇ ਵਲੋਂ ਜ਼ਿਲ੍ਹਾ ਹੈਡਕੁਆਟਰਾਂ 'ਤੇ ਪੁਤਲਾ ਫੂਕ ਕੇ ਵਿਰੋਧ ਕੀਤਾ ਜਾ ਰਿਹਾ ਹੈ | ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਵੱਖ-ਵੱਖ ਥਾਵਾਂ 'ਤੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਪੁਤਲੇ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ | ਲੁਧਿਆਣਾ ਦੇ ਜਗਰਾਉਂ ਪੁੱਲ 'ਤੇ ਰੋਸ ਪ੍ਰਦਰਸ਼ਨ ਕਰਨ ਸਮੇਂ ਆਪਣੇ ਸੰਬੋਧਨ ਵਿਚ ਪਾਰਟੀ ਦੇ ਜਨਰਲ ਸਕੱਤਰ ਤੇ ਹਲਕਾ ਲੁਧਿਆਣਾ ਉੱਤਰੀ ਦੇ ਇੰਚਾਰਜ ਰਣਧੀਰ ਸਿੰਘ ਸਿਵੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖੁਦ ਕਾਲਾ ਦਿਨ ਲਿਆ ਕੇ ਅਤੇ ਹੁਣ ਆਪੇ ਕਾਲਾ ਦਿਨ ਮਨਾਉਣ ਦਾ ਮਹਿਜ਼ ਇਕ ਡਰਾਮਾ ਕਰ ਰਿਹਾ ਹੈ | ਉਹਨਾਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਇਹ ਬਿੱਲ ਲੈ ਕੇ ਆਈ ਸੀ ਤਾਂ ਉਸ ਸਮੇਂ ਸੱਭ ਤੋਂ ਪਹਿਲਾਂ ਲੋਕ ਇਨਸਾਫ ਪਾਰਟੀ ਵਲੋਂ ਇਹਨਾਂ ਬਿੱਲਾਂ ਦੇ ਵਿਰੋਧ ਵਿਚ ਸਾਈਕਲ ਮਾਰਚ ਕਰਕੇ ਜਾਗਰੂਕਤਾ ਲਹਿਰ ਸ਼ੁਰੂ ਕੀਤੀ ਗਈ ਸੀ | ਪਰ ਉਸ ਸਮੇਂ ਅਕਾਲੀ ਦਲ ਵਲੋਂ ਇਹਨਾਂ ਕਾਨੂੰਨਾਂ ਦੀ ਹਮਾਇਤ ਵਿਚ ਤਾਰੀਫਾਂ ਦੇ ਪੁੱਲ ਬੰਨੇ੍ਹ ਜਾ ਰਹੇ ਸਨ ਅਤੇ ਇਹਨਾਂ ਕਾਨੂੰਨਾਂ ਨੂੰ ਕਿਸਾਨ ਹਿਤੈਸ਼ੀ ਦੱਸਿਆ ਜਾਂਦਾ ਸੀ | ਉਨ੍ਹਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਵਲੋਂ ਸ਼ੁਰੂ ਕੀਤੀ ਜਾਗਰੂਕਤਾ ਲਹਿਰ ਦੇ ਸਿੱਟੇ ਵਜੋਂ ਇਹਨਾਂ ਕਾਨੂੰਨਾ ਦੇ ਵਿਰੋਧ ਵਿਚ ਵਿਸ਼ਵ ਭਰ ਵਿਚ ਕਿਸਾਨ ਅੰਦੋਲਨ ਦਾ ਆਗਾਜ਼ ਹੋਇਆ ਪਰ ਉਸ ਵੇਲੇ ਵੀ ਅਕਾਲੀ ਦਲ ਵਲੋਂ ਇਹਨਾਂ ਕਾਨੂੰਨਾਂ ਦੀ ਤਰੀਫ ਕੀਤੀ ਜਾਦੀ ਰਹੀ | ਕੇਂਦਰ ਦੀ ਗੱਠਜੋੜ ਵਾਲੀ ਸਰਕਾਰ ਵਲੋਂ ਚੁੱਕੇ ਗਏ ਮਾਰੂ ਕਦਮਾ ਕਾਰਨ ਅੱਜ ਮਜ਼ਬੂਰੀ ਵੱਸ ਕਿਸਾਨ ਵੀਰਾਂ ਨੂੰ ਘਰ-ਬਾਰ ਛੱਡ ਕੇ ਦਿਲੀ ਦੀਆਂ ਬਰੂਹਾ 'ਤੇ ਸੰਘਰਸ਼ ਲਈ ਬੈਠਣਾ ਪੈ ਰਿਹਾ ਹੈ ਅਤੇ ਅਕਾਲੀ ਦਲ ਇਸ ਤਰ੍ਹਾਂ ਦੇ ਸਟੰਟ ਖੇਡ ਕੇ ਲੋਕਾਂ ਦਾ ਕਿਸਾਨ ਅੰਦੋਲਨ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਿਹਾ ਹੈ | ਉਹਨਾਂ ਕਿਹਾ ਕਿ ਸੁਖਬੀਰ ਦੀ 100 ਦਿਨਾਂ ਦੀ ਯਾਤਰਾ ਵਿਚ ਕਿਸਾਨਾ ਵਲੋਂ ਕੀਤੇ ਵਿਰੋਧ ਅਤੇ ਅਗਾਮੀ ਵਿਧਾਨ ਸਭਾ ਚੋਣਾ ਵਿਚ ਆਪਣੀ ਹਾਰ ਨੂੰ ਦੇਖਦੇ ਹੋਏ ਅੱਜ ਅਕਾਲੀ ਦਲ ਕਾਲਾ ਦਿਨ ਮਨਾ ਕੇ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਅਖਵਾਉਣ ਦਾ ਯਤਨ ਕਰ ਰਿਹਾ ਹੈ |
ਪਰ ਕਾਲੇ ਖੇਤੀ ਕਾਨੂੰਨ ਲਿਆਉਣ ਦਾ ਬੀਜ ਅਕਾਲੀ ਦਲ ਵਲੋਂ ਹੀ ਬੀਜਿਆ ਗਿਆ ਸੀ ਅਤੇ ਹੁਣ ਕਾਲਾ ਦਿਨ ਲਿਆਉਣ ਵਾਲਾ ਅਕਾਲੀ ਦਲ ਕਿਸ ਮੂੰਹ ਨਾਲ ਕਾਲਾ ਦਿਨ ਮਨਾ ਰਿਹਾ ਹੈ? ਇਸ ਮੌਕੇ ਬਲਦੇਵ ਸਿੰਘ ਪ੍ਰਧਾਨ, ਹਰਦੀਪ ਸਿੰਘ ਪਲਾਹਾ, ਜਸਪਾਲ ਸਿੰਘ ਰਿਐਤ, ਹਰਪ੍ਰੀਤ ਸਿੰਘ ਮਾਨ, ਸਰਬਜੀਤ ਸਿੰਘ ਜਨਕਪੁਰੀ, ਜਸਵਿੰਦਰ ਸਿੰਘ ਬਾਜਵਾ, ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ ਸਰਹਾਲੀ, ਅਭਿਸ਼ੇਕ ਪੁਰੀ, ਜਸਵਿੰਦਰ ਸਿੰਘ ਰਾਜਾ ਆਦਿ ਹਾਜ਼ਰ ਸਨ |

ਸਮਾਰਟ ਸਿਟੀ ਪ੍ਰੋਜੈਕਟ ਵਿਚ ਭ੍ਰਿਸ਼ਟਾਚਾਰ ਸਬੰਧੀ ਭਾਜਪਾ ਦੇ ਵਫ਼ਦ ਨੇ ਕੇਂਦਰੀ ਸਕੱਤਰ ਮਕਾਨ ਤੇ ਸ਼ਹਿਰੀ ਵਿਕਾਸ ਮਿਸ਼ਰਾ ਨੂੰ ਸ਼ਿਕਾਇਤ ਸੌਂਪੀ

ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਦੇ ਇਕ ਵਫ਼ਦ ਵਲੋਂ ਅੱਜ ਪੰਜਾਬ ਭਾਜਪਾ ਦੇ ਮੈਂਬਰ ਬਿਕਰਮ ਸਿੰਘ ਸਿੱਧੂ ਦੀ ਅਗਵਾਈ ਅਤੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਗਲ ਦੀ ਹਾਜ਼ਰੀ ਵਿਚ ਪੀ.ਏ.ਯੂ. ਦੇ ਸਟਨ ਹਾਊਸ ਵਿਖੇ ਪੁੱਜੇ ਕੇਂਦਰ ਸਰਕਾਰ ਦੇ ਸਕੱਤਰ ...

ਪੂਰੀ ਖ਼ਬਰ »

ਏ.ਟੀ.ਐਮ. ਕਾਰਡ ਖੋਹਣ ਵਾਲੇ ਤਿੰਨ ਨੌਜਵਾਨ ਪੁਲਿਸ ਨੇ ਕੀਤੇ ਕਾਬੂ-72 ਕਾਰਡ ਬਰਾਮਦ

ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੀ ਪੁਲਿਸ ਨੇ ਏ.ਟੀ.ਐਮ. ਕਾਰਡ ਖੋਹਣ ਵਾਲੇ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 72 ਏ.ਟੀ.ਐਮ. ਕਾਰਡ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਤਰਸੇਮ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰਾਣਾ ਸੋਢੀ ਵਲੋਂ ਲੁਧਿਆਣਾ ਵਿਚ ਪ੍ਰਾਈਵੇਟ ਹੈਲੀਕਾਪਟਰ ਸੇਵਾਵਾਂ ਦਾ ਉਦਘਾਟਨ

ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਦੇ ਖੇਡਾਂ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਅੱਜ ਲੁਧਿਆਣਾ ਵਿਖੇ ਪ੍ਰਾਈਵੇਟ ਹੈਲੀਕਾਪਟਰ ਸੇਵਾਵਾਂ ਦਾ ਉਦਘਾਟਨ ਕੀਤਾ ਗਿਆ | ਕੈਬਨਿਟ ਮੰਤਰੀ ਦੇ ਨਾਲ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਮੋਮਬੱਤੀ ਮਾਰਚ ਕੱਢਿਆ

ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੀ ਲੁਧਿਆਣਾ ਯੂਨਿਟ ਨੇ ਲੋਕ ਸਭਾ ਇੰਚਾਰਜ ਅਮਨਦੀਪ ਸਿੰਘ ਮੋਹੀ, ਸਹਿਰੀ ਇੰਚਾਰਜ ਸੁਰੇਸ਼ ਗੋਇਲ ਅਤੇ ਦਿਹਾਤੀ ਇੰਚਾਰਜ ਹਰਭੁਪਿੰਦਰ ਸਿੰਘ ਧਰੋੜ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ...

ਪੂਰੀ ਖ਼ਬਰ »

ਹਲਕਾ ਲੁਧਿਆਣਾ ਪੂਰਬੀ ਦੇ ਵਾਰਡ ਨੰਬਰ 4 ਦੀਆਂ ਬੀਬੀਆਂ 'ਆਪ' ਵਿਚ ਸ਼ਾਮਿਲ

ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਹਲਕਾ ਹਲਕਾ ਲੁਧਿਆਣਾ ਪੂਰਬੀ ਤੋਂ ਇੰਚਾਰਜ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਵਿਚ ਵਾਰਡ ਨੰਬਰ 4 ਤੋਂ ਮੈਡਮ ਕਿਰਨ ਬਾਲਾ ਆਪਣੇ ਸਾਥੀਆਂ ਸਮੇਤ ਪਾਰਟੀ ਵਿਚ ਸ਼ਾਮਿਲ ਹੋਏ | ਜਿੰਨਾਂ ਨੂੰ ਸ.ਭੋਲਾ ਗਰੇਵਾਲ ਨੇ ...

ਪੂਰੀ ਖ਼ਬਰ »

ਬੁੱਢਾ ਨਾਲਾ ਪੁਨਰ ਸੁਰਜੀਤੀ ਪ੍ਰੋਜੈਕਟ ਸਬੰਧੀ ਕੇਂਦਰੀ ਸ਼ਹਿਰੀ ਵਿਕਾਸ ਵਿਭਾਗ ਦੇ ਸਕੱਤਰ ਨੂੰ ਦਿੱਤਾ ਮੰਗ ਪੱਤਰ

ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-ਸਤਲੁਜ ਤੇ ਮੱਤੇਵਾੜਾ ਜੰਗਲ ਲਈ ਪੀ.ਏ.ਸੀ. ਦੇ ਝੰਡੇ ਹੇਠਾਂ 30 ਗੈਰ ਸਰਕਾਰੀ ਸੰਗਠਨਾਂ ਵਲੋਂ ਅੱਜ ਬੁੱਢਾ ਨਾਲ ਪੁਨਰ ਸੁਰਜੀਤੀ ਪ੍ਰੋਜੈਕਟ ਸਬੰਧੀ ਕੇਂਦਰੀ ਸ਼ਹਿਰੀ ਵਿਕਾਸ ਵਿਭਾਗ ਦੇ ਸਕੱਤਰ ਦੁਰਗਾ ਸ਼ੰਕਰ ਮਿਸ਼ਰਾ ਨੂੰ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਿਖੇ ਇਕੋ ਇੰਜੀਨੀਅਰਜ਼ ਫਾਊਾਡੇਸ਼ਨ ਦੀ ਸਥਾਪਨਾ

ਆਲਮਗੀਰ, 17 ਸਤੰਬਰ (ਜਰਨੈਲ ਸਿੰਘ ਪੱਟੀ)-ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਨੇ ਵਾਤਾਵਰਨ ਦੀ ਸੰਭਾਲ ਦੇ ਖੇਤਰ 'ਚ ਇਕ ਹੋਰ ਪੁਲਾਂਗ ਪੱਟਦਿਆਂ ਇੰਜੀਨੀਅਰਜ਼ ਦਿਵਸ ਦੇ ਮੌਕੇ ਵਿਦਿਆਰਥੀਆਂ ਵਲੋਂ ਬਣਾਈ 'ਇਕੋ ਇੰਜੀਨਿਅਰਜ਼ ਫਾਊਾਡੇਸ਼ਨ' ਦੀ ਸਥਾਪਨਾ ਕੀਤੀ | ਡਾ. ...

ਪੂਰੀ ਖ਼ਬਰ »

ਜਨਤਾ ਨੂੰ ਸਹੂਲਤਾਂ ਮੁਹੱਈਆ ਕਰਾਉਣ ਲਈ ਨਿੱਜੀ ਕੰਪਨੀ ਵਲੋਂ ਤਿਆਰ ਐਪ ਦੀ ਦਿੱਤੀ ਪੇਸ਼ਕਾਰੀ

ਲੁਧਿਆਣਾ, 17 ਸਤੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਾਸੀਆਂ ਦੀ ਸਹੂਲਤ ਲਈ ਨਿੱਜੀ ਕੰਪਨੀ ਵਲੋਂ ਇਕ ਐਪ ਤਿਆਰ ਕੀਤੀ ਜਾ ਰਹੀ ਹੈ ਜਿਸ ਰਾਹੀਂ ਪਾਣੀ, ਸੀਵਰੇਜ ਬਿੱਲ, ਬਿਜਲੀ ਬਿੱਲ ਜਮ੍ਹਾਂ ਕਰਾਉਣ, ਜਨਤਾ ਪਾਖਾਨੇ, ਪਾਰਕਿੰਗ ਸਥਾਨ ਜਾਂ ਕਿਸੇ ਵੀ ਵਿਭਾਗ ਦੀ ਜਾਣਕਾਰੀ ...

ਪੂਰੀ ਖ਼ਬਰ »

ਸੀਸੂ ਵਿਖੇ ਲੱਗੇ ਰੁਜ਼ਗਾਰ ਮੇਲੇ ਦੌਰਾਨ 3254 ਨੌਜਵਾਨਾਂ ਦੀ ਨੌਕਰੀ ਲਈ ਚੋਣ

ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਅੱਜ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਰੁਜ਼ਗਾਰ ਮੇਲਾ ਲਗਾਇਆ ਗਿਆ, ਜਿਸ ਦੌਰਾਨ ਘਰ-ਘਰ ਨੌਕਰੀ ਮੁਹਿੰਮ ...

ਪੂਰੀ ਖ਼ਬਰ »

ਪੰਜਾਬ ਸਿਹਤ ਵਿਭਾਗ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਲੁਧਿਆਣਾ, 17 ਸਤੰਬਰ (ਸਲੇਮਪੁਰੀ)-ਪੰਜਾਬ ਸਿਹਤ ਵਿਭਾਗ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਸਤੀਸ਼ ਕੁਮਾਰ ਸਚਦੇਵਾ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਭਵਨ ਲੁਧਿਆਣਾ ਵਿਖੇ ਹੋਈ | ਇਸ ਮੌਕੇ ਮੀਟਿੰਗ ਵਿਚ ਹਾਜ਼ਰ ਸਮੂਹ ਪੈਨਸ਼ਨਰਜ ਨੇ ਸਿਵਲ ਸਰਜਨ ...

ਪੂਰੀ ਖ਼ਬਰ »

'ਆਪ' ਵਪਾਰ ਵਿੰਗ ਦੇ ਖਾਲਸਾ ਸੰਯੁਕਤ ਸਕੱਤਰ ਨਿਯੁਕਤ

ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਨੇ ਵਪਾਰ ਵਿੰਗ ਦਾ ਵਿਸਥਾਰ ਕਰਦਿਆਂ ਰਾਜਵਿੰਦਰ ਸਿੰਘ ਖਾਲਸਾ ਨੂੰ ਵਪਾਰ ਵਿੰਗ ਦਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਹੈ | ਇਹਨਾਂ ਨੂੰ ਨਿਯੁਕਤੀ ਪੱਤਰ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਭਗਵੰਤ ਮਾਨ ਤੇ ਪਾਰਟੀ ...

ਪੂਰੀ ਖ਼ਬਰ »

ਸ਼ੱਕੀ ਹਲਾਤਾਂ ਵਿਚ ਕਾਰੋਬਾਰੀ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ ਦੇ ਇਲਾਕੇ ਹਰਗੋਬਿੰਦਪੁਰਾ ਵਿਚ ਇਕ ਕਾਰੋਬਾਰੀ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਕਿਚਲੂ ਨਗਰ ਦੇ ਰਹਿਣ ਵਾਲੇ ਸੰਜੀਵ ਕੁਮਾਰ ਵਜੋਂ ...

ਪੂਰੀ ਖ਼ਬਰ »

ਸਮੂਹਿਕ ਜਬਰ ਜ਼ਨਾਹ ਦੇ ਮਾਮਲੇ ਵਿਚ ਦੋ ਗਿ੍ਫ਼ਤਾਰ

ਲੁਧਿਆਣਾ, 17 ਸਤੰਬਰ (ਆਹੂਜਾ)-ਸਮੂਹਿਕ ਜਬਰ ਜ਼ਨਾਹ ਦੇ ਮਾਮਲੇ ਵਿਚ ਪੁਲਿਸ ਨੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਡਿਵੀਜ਼ਨ ਨੰਬਰ ਦੋ ਦੀ ਪੁਲਿਸ ਨੇ 11 ਮਾਰਚ ਨੂੰ ਇਸ ਮਾਮਲੇ ਵਿਚ ਅਸ਼ੋਕ ਬੱਤਰਾ ਅਤੇ ਸੁਨੀਲ ਕੁਮਾਰ ਨਾਮੀ ਦੋ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਮੋਦੀ ਦੇ ਜਨਮ ਦਿਨ ਨੂੰ ਮਹਿੰਗਾਈ ਅਤੇ ਬੇਰੁਜ਼ਗਾਰੀ ਦਿਵਸ ਵਜੋਂ ਮਨਾਇਆ

ਭਾਮੀਆਂ ਕਲਾਂ, 17 ਸਤੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੀ ਰਾਹੋਂ ਰੋਡ 'ਤੇ ਯੂਥ ਕਾਂਗਰਸ ਪੰਜਾਬ ਦੇ ਸੈਕਟਰੀ ਐਡਵੋਕੇਟ ਮਨਵੀਰ ਸਿੰਘ ਕਾਸਾਬਾਦ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਮਨਵੀਰ ...

ਪੂਰੀ ਖ਼ਬਰ »

ਬਜ਼ੁਰਗ ਔਰਤ ਦੇ ਕੰਨਾ ਵਿਚੋਂ ਲੁਟੇਰੇ ਵਾਲੀਆਂ ਖੋਹ ਕੇ ਹੋਏ ਫ਼ਰਾਰ

ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮ ਟਾਬਰੀ ਇਲਾਕੇ ਵਿਚ ਦੋ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰੇ ਬਜ਼ੁਰਗ ਔਰਤ ਦੇ ਕੰਨਾ ਵਿਚੋਂ ਸੋਨੇ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਬਜ਼ੁਰਗ ਔਰਤ ਰਾਜ ...

ਪੂਰੀ ਖ਼ਬਰ »

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਨੌਜਵਾਨ ਜ਼ਖ਼ਮੀ

ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਤਿਗੁਰੂ ਨਗਰ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਬਿੰਦਰਜੀਤ ਸਿੰਘ ...

ਪੂਰੀ ਖ਼ਬਰ »

ਐੱਡ. ਸਿੱਧੂ ਦੀ ਅਗਵਾਈ 'ਚ ਪ੍ਰਧਾਨ ਮੰਤਰੀ ਮੋਦੀ ਦਾ ਜਨਮ ਦਿਨ 'ਸੇਵਾ ਤੇ ਸਮਰਪਣ' ਦਿਵਸ ਵਜੋਂ ਮਨਾਇਆ

ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਵਸ ਮੌਕੇ ਉਹਨਾਂ ਦੀ ਤੰਦਰੁਸਤੀ ਤੇ ਲੰਬੀ ਉਮਰ ਲਈ ਪੂਜਾ ਅਰਚਨਾ ਕਰਦਿਆਂ ਲੁਧਿਆਣਾ ਹੈਬੋਵਾਲ ਦੇ ਪਵਿੱਤਰ ਦੰਡੀ ਸਵਾਮੀ ਧਰਮਸੰਘ ਸੰਸਕਿ੍ਤ ਮਹਾਂਵਿਦਿਆਲਯ ਵਿਖੇ ਹਵਨ ਯੱਗ ...

ਪੂਰੀ ਖ਼ਬਰ »

ਜਥੇਦਾਰ ਡੰਗ ਦਿੱਲੀ ਵਿਖੇ ਗਿ੍ਫਤਾਰ ਤੇ ਰਿਹਾਅ

ਲੁਧਿਆਣਾ, 17 ਸਤੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਲੁਧਿਆਣਾ ਸਹਿਰੀ ਦੇ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਡੰਗ ਦਿੱਲੀ ਵਿਖੇ ਜਦੋਂ ਅਕਾਲੀ ਦਲ ਵਲੋਂ ਕਾਲੇ ਖੇਤੀ ਕਾਨੂੰਨਾਂ ਖਿਲਾਫ ਸਾਂਸਦ ਭਵਨ ਤੱਕ ਕੱਢੇ ਜਾਣ ਵਾਲੇ ਰੋਸ ਮਾਰਚ ਵਿਚ ਹਿੱਸਾ ...

ਪੂਰੀ ਖ਼ਬਰ »

ਏ. ਟੀ. ਐਮ. 'ਤੇ ਚੋਰੀ ਦੀ ਕੋਸ਼ਿਸ਼ ਦੇ ਮਾਮਲੇ 'ਚ ਨੌਜਵਾਨ ਨੂੰ ਲਿਆ ਹਿਰਾਸਤ 'ਚ

ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਾਂਧੀ ਨਗਰ ਸਥਿਤ ਏ ਸੀ ਮਾਰਕੀਟ ਵਿਚ ਲੱਗੇ ਐਚ.ਡੀ.ਐਫ.ਸੀ. ਬੈਂਕ ਦੇ ਏ.ਟੀ.ਐਮ. ਵਿਚ ਚੋਰੀ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਨੌਜਵਾਨ ਨੂੰ ਹਿਰਾਸਤ ਵਿਚ ਲਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ...

ਪੂਰੀ ਖ਼ਬਰ »

ਮਾਸੂਮ ਬਾਲੜੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਨੌਜਵਾਨ ਨੂੰ ਪੰਜ ਸਾਲ ਕੈਦ

ਲੁਧਿਆਣਾ, 17 ਸਤੰਬਰ (ਆਹੂਜਾ)-ਸਥਾਨਕ ਅਦਾਲਤ ਨੇ ਮਾਸੂਮ ਬਾਲੜੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਇਕ ਨੌਜਵਾਨ ਨੂੰ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ਪੀ.ਏ.ਯੂ. ਦੀ ਪੁਲਿਸ ਨੇ 14 ਮਾਰਚ, 2019 ਨੂੰ ਹਰਦੀਪ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਸਨਅਤਕਾਰਾਂ ਨਾਲ ਪੁਲਿਸ ਕਮਿਸ਼ਨਰ ਨੇ ਕੀਤੀ ਮੀਟਿੰਗ

ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਅਤੇ ਜਨਰਲ ਸਕੱਤਰ ਪੰਕਜ ਸ਼ਰਮਾ ਦੀ ਅਗਵਾਈ ਵਿਚ ਸਨਅਤਕਾਰਾਂ ਤੇ ਸਨਅਤੀ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਹੋਈ ਜਿਸ ਵਿਚ ...

ਪੂਰੀ ਖ਼ਬਰ »

ਅਕਾਲੀ ਦਲ ਬਾਦਲ ਵਲੋਂ ਲੁਧਿਆਣਾ ਪੱਛਮੀ ਦੀ ਸੀਟ ਕਿਸੇ ਸੌਦੇ ਤਹਿਤ ਵਿਰੋਧੀਆਂ ਦੀ ਝੋਲੀ ਵਿਚ ਪਾਈ-ਹੌਬੀ

ਲੁਧਿਆਣਾ 17 ਸਤੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਕੌਮੀ ਜਨਰਲ ਸਕੱਤਰ ਤੇ ਲੁਧਿਆਣਾ ਪੱਛਮੀ ਤੋਂ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਹੌਬੀ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਿਛਲੇ ਦਿਨੀਂ ਉਮੀਦਵਾਰਾਂ ਦੇ ਕੀਤੇ ਐਲਾਨ ਸਬੰਧੀ ਟਿੱਪਣੀ ...

ਪੂਰੀ ਖ਼ਬਰ »

ਗਗਨ ਮਰਜਾਰਾ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਸਕੱਤਰ ਨਿਯੁਕਤ

ਡਾਬਾ/ਲੁਹਾਰਾ, 17 ਸਤੰਬਰ (ਕੁਲਵੰਤ ਸਿੰਘ ਸੱਪਲ)-ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਦੇਵ ਸਿੰਘ ਗਗਨ ਮਰਜਾਰਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਪਾਰਟੀ ਪ੍ਰਧਾਨ ਸੁਖਬੀਰ ...

ਪੂਰੀ ਖ਼ਬਰ »

ਲਖਵਿੰਦਰ ਕੌਰ ਝੱਜ ਬਸੈਮੀ ਵਲੋਂ ਕੈਨੇਡਾ 'ਚ ਚੋਣ ਲੜਨ ਨਾਲ ਪਿੰਡ ਬਸੈਮੀ 'ਚ ਖੁਸ਼ੀ ਦੀ ਲਹਿਰ

ਹੰਬੜਾਂ, 17 ਸਤੰਬਰ (ਮੇਜਰ ਹੰਬੜਾਂ)-ਪਿੰਡ ਬਸੈਮੀ ਤੋਂ ਲਖਵਿੰਦਰ ਕੌਰ ਝੱਜ ਪਤਨੀ ਅਮਰਜੀਤ ਸਿੰਘ ਝੱਜ ਕੈਨੇਡਾ ਸਿਆਸਤ 'ਚ ਇਕ ਚਮਕਦਾ ਸਿਤਾਰਾ ਹਨ ਤੇ ਉਨ੍ਹਾਂ ਦੇ ਕੈਨੇਡਾ ਦੀ ਧਰਤੀ ਤੋਂ ਲਿਬਰਲ ਪਾਰਟੀ ਦੀ ਟਿਕਟ 'ਤੇ ਲੋਕ ਸਭਾ ਹਲਕਾ ਸਕਿਨਾ-ਬੁਲਕਲੇ ਵੈਲੀ ਸਾਂਸਦ ...

ਪੂਰੀ ਖ਼ਬਰ »

ਕੇਂਦਰੀ ਸ਼ਹਿਰੀ ਵਿਕਾਸ ਅਤੇ ਮਕਾਨ ਉਸਾਰੀ ਵਿਭਾਗ ਦੇ ਸਕੱਤਰ ਨੇ ਸਮਾਰਟ ਸਿਟੀ ਯੋਜਨਾ ਤਹਿਤ ਚੱਲ ਰਹੇ ਪ੍ਰੋਜੈਕਟਾਂ ਦਾ ਕੀਤਾ ਨਿਰੀਖਣ

ਲੁਧਿਆਣਾ, 17 ਸਤੰਬਰ (ਅਮਰੀਕ ਸਿੰਘ ਬੱਤਰਾ)-ਸਮਾਰਟ ਸਿਟੀ ਯੋਜਨਾ ਤਹਿਤ ਸ਼ਹਿਰ ਵਿਚ ਚੱਲ ਰਹੇ ਪ੍ਰੋਜੈਕਟ ਦਾ ਨਿਰੀਖਣ ਕਰਨ ਲਈ ਕੇਂਦਰੀ ਸ਼ਹਿਰੀ ਵਿਕਾਸ ਅਤੇ ਹਾਊਸਿੰਗ ਵਿਭਾਗ ਦੇ ਸਕੱਤਰ ਦੁਰਗਾ ਪ੍ਰਸਾਦ ਦੀ ਅਗਵਾਈ ਹੇਠ ਪੁੱਜੀ ਟੀਮ ਵਲੋਂ ਤਾਜਪੁਰ ਰੋਡ 'ਤੇ ਨਿਰਮਾਣ ...

ਪੂਰੀ ਖ਼ਬਰ »

ਨਹੀਂ ਖ਼ਤਮ ਹੋ ਰਹੀ ਲਟਕਦੀਆਂ ਅਤੇ ਗੁਛਮਗੁੱਛਾ ਹੋਈਆਂ ਤਾਰਾਂ ਦੀ ਸਮੱਸਿਆ

ਲੁਧਿਆਣਾ, 17 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਖ਼ਾਸ ਤੌਰ ਤੇ ਵਪਾਰਕ ਇਲਾਕਿਆਂ ਵਿਚ ਕਾਫ਼ੀ ਹੇਠਾਂ ਤੱਕ ਲਟਕ ਰਹੀਆਂ ਅਤੇ ਆਪਸ ਵਿਚ ਗੁਛਮਗੁੱਛਾ ਹੋਈਆਂ ਤਾਰਾਂ ਕਾਰਨ ਕਾਰੋਬਾਰੀਆਂ ਅਤੇ ਦੁਕਾਨਦਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ...

ਪੂਰੀ ਖ਼ਬਰ »

ਲਖਵਿੰਦਰ ਕੌਰ ਝੱਜ ਬਸੈਮੀ ਵਲੋਂ ਕੈਨੇਡਾ 'ਚ ਚੋਣ ਲੜਨ ਨਾਲ ਪਿੰਡ ਬਸੈਮੀ 'ਚ ਖੁਸ਼ੀ ਦੀ ਲਹਿਰ

ਹੰਬੜਾਂ, 17 ਸਤੰਬਰ (ਮੇਜਰ ਹੰਬੜਾਂ)-ਪਿੰਡ ਬਸੈਮੀ ਤੋਂ ਲਖਵਿੰਦਰ ਕੌਰ ਝੱਜ ਪਤਨੀ ਅਮਰਜੀਤ ਸਿੰਘ ਝੱਜ ਕੈਨੇਡਾ ਸਿਆਸਤ 'ਚ ਇਕ ਚਮਕਦਾ ਸਿਤਾਰਾ ਹਨ ਤੇ ਉਨ੍ਹਾਂ ਦੇ ਕੈਨੇਡਾ ਦੀ ਧਰਤੀ ਤੋਂ ਲਿਬਰਲ ਪਾਰਟੀ ਦੀ ਟਿਕਟ 'ਤੇ ਲੋਕ ਸਭਾ ਹਲਕਾ ਸਕਿਨਾ-ਬੁਲਕਲੇ ਵੈਲੀ ਸਾਂਸਦ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਨਿਰਦੇਸ਼ਕਾ ਡਾ. ਕੰਗ ਵਲੋਂ ਲੁਧਿਆਣਾ ਦਾ ਅਚਾਨਕ ਨਿਰੀਖਣ

ਲੁਧਿਆਣਾ, 17 ਸਤੰਬਰ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਨਵਨਿਯੁਕਤ ਨਿਰਦੇਸ਼ਕਾ ਡਾ. ਅੰਦੇਸ਼ ਕੰਗ ਵਲੋਂ ਸਥਾਨਕ ਸਿਵਲ ਸਰਜਨ ਦਫ਼ਤਰ ਦਾ ਅਚਾਨਕ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਨਾਲ ਕੇਂਦਰ ...

ਪੂਰੀ ਖ਼ਬਰ »

ਲੋਕ ਇਨਸਾਫ ਪਾਰਟੀ ਦੀ ਵਾਰਡ ਨੰਬਰ 40 ਤੇ 41 ਵਿਚ ਹੋਈ ਭਰਵੀਂ ਮੀਟਿੰਗ

ਲੁਧਿਆਣਾ 17 ਸਤੰਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਵਲੋਂ ਹਲਕਾ ਵਾਸੀਆਂ ਨਾਲ ਮੀਟਿੰਗਾ ਦਾ ਦੌਰ ਲਗਾਤਾਰ ਜਾਰੀ ਹੈ | ਇਸੇ ਕੜੀ ਤਹਿਤ ਵਾਰਡ ਨੰਬਰ 40 ਤੇ 41 ਵਿਚ ਅਸ਼ਵਨੀ ਸੂਦ ਅਤੇ ਜਗਜੀਤ ਸਿੰਘ ਨੀਟਾ ਦੀ ਅਗਵਾਈ ਵੀ ਭਰਵੀ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਲੋਕ ...

ਪੂਰੀ ਖ਼ਬਰ »

ਹਾੜੀ ਦੀਆਂ ਫਸਲਾਂ ਦੀਆਂ ਨਵੀਆਂ ਕਿਸਮਾਂ ਬਾਰੇ ਪੀ.ਏ.ਯੂ. ਨੇ ਕੀਤਾ ਜਾਗਰੂਕ

ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-ਪਸਾਰ ਸਿੱਖਿਆ ਵਿਭਾਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਹਾੜੀ ਦੀਆਂ ਫਸਲਾਂ ਦੀਆਂ ਕਿਸਮਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ | ਇਸ ਵਿਚ 30 ਦੇ ਕਰੀਬ ਕਿਸਾਨ ਸ਼ਾਮਿਲ ਹੋਏ | ਵਿਸ਼ਾ ਮਾਹਿਰ ਡਾ. ਦਵਿੰਦਰ ਸਿੰਘ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX