ਤਾਜਾ ਖ਼ਬਰਾਂ


ਡਾ. ਅਮਰਜੀਤ ਸਿੰਘ ਮਾਨ ਸੁਨਾਮ ਤੋਂ ਹੋਣਗੇ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ
. . .  1 day ago
ਊਧਮ ਸਿੰਘ ਵਾਲਾ,17 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਧੀਰਜ)- ਸੰਯੁਕਤ ਸਮਾਜ ਮੋਰਚਾ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ...
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਬੁਲਾਰਿਆਂ ਦੀ ਸੂਚੀ ਕੀਤੀ ਜਾਰੀ
. . .  1 day ago
ਦਿਹਾਤੀ ਹਲਕੇ ਤੋਂ ਮੋੜਾ ਸਿੰਘ ਅਣਜਾਣ ਨੂੰ ਬਣਾਇਆ ਸੰਯੁਕਤ ਸਮਾਜ ਮੋਰਚੇ ਨੇ ਉਮੀਦਵਾਰ
. . .  1 day ago
ਫ਼ਿਰੋਜ਼ਪੁਰ ,17 (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਦਿਹਾਤੀ ਦੇ ਨੌਜਵਾਨ ਮੋੜਾ ਸਿੰਘ ਅਣਜਾਣ ਦੀ ਵਧੀਆ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਸੰਯੁਕਤ ਸਮਾਜ ਮੋਰਚੇ ਵਲੋਂ ਹਲਕਾ ਦਿਹਾਤੀ ਤੋਂ ...
ਸੰਯੁਕਤ ਸਮਾਜ ਮੋਰਚਾ ਵਲੋਂ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨਿਆ
. . .  1 day ago
ਕਾਦੀਆਂ, 17 ਜਨਵਰੀ (ਪ੍ਰਦੀਪ ਸਿੰਘ ਬੇਦੀ) - ਸੰਯੁਕਤ ਸਮਾਜ ਮੋਰਚਾ ਵਲੋਂ ਬੇਟ ਖੇਤਰ ਵਿਚ ਰਹਿਣ ਵਾਲੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਇਸ ਮੌਕੇ ਬਲਵਿੰਦਰ ਸਿੰਘ ਰਾਜੂ ਨੇ ਹਾਈਕਮਾਂਡ ਦਾ...
ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਦੋਸ਼ੀ ਪੁਲਿਸ ਅੜਿੱਕੇ
. . .  1 day ago
ਰਾਂਚੀ, 17 ਜਨਵਰੀ - ਦਿਹਾਤੀ ਰਾਂਚੀ ਦੇ ਚੰਨੋ ਇਲਾਕੇ ਵਿਚ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਐੱਸ.ਆਈ.ਟੀ. ਦਾ ਗਠਨ ਕੀਤਾ ...
ਕਾਂਗਰਸ ਵਿਚ ਸ਼ਾਮਿਲ ਹੋਏ ਆਸ਼ੂ ਬੰਗੜ
. . .  1 day ago
ਚੰਡੀਗੜ੍ਹ, 17 ਜਨਵਰੀ - ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਫਿਰੋਜਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ...
ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਵਿਧਾਇਕ ਬੈਂਸ ਦੀ ਜ਼ਮਾਨਤ ਰੱਦ
. . .  1 day ago
ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ...
ਸੰਯੁਕਤ ਸਮਾਜ ਮੋਰਚਾ ਵਲੋਂ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ
. . .  1 day ago
ਲੁਧਿਆਣਾ,17 ਜਨਵਰੀ (ਪੁਨੀਤ ਬਾਵਾ) - ਸੰਯੁਕਤ ਸਮਾਜ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਅੱਜ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ ਕੀਤਾ ਗਿਆ।ਇਹ ਐਲਾਨ ਪ੍ਰੇਮ ਸਿੰਘ ਭੰਗੂ, ਪ੍ਰੋ .ਮਨਜੀਤ ਸਿੰਘ, ਰਛਪਾਲ ਸਿੰਘ ਜੋੜੇ ਮਾਜਰਾ ਵਲੋਂ ਕੀਤਾ ਗਿਆ ਹੈ |...
ਕਰਨਾਟਕ : 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ, ਵਧੀ ਚਿੰਤਾ
. . .  1 day ago
ਕਰਨਾਟਕ, 17 ਜਨਵਰੀ - ਕਰਨਾਟਕ ਵਿਚ ਅੱਜ 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਕਰਨਾਟਕ ਵਿਚ ਕੁੱਲ ਗਿਣਤੀ 766 ਹੋ ਗਈ ਹੈ | ਜ਼ਿਕਰਯੋਗ ਹੈ ਕਿ ਭਾਰਤ ਵਿਚ ਓਮੀਕਰੋਨ ਦੇ ਮਾਮਲੇ ਲਗਾਤਾਰ ਵੱਧ ਰਹੇ...
ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫਟੇ, ਦੋ ਭਾਰਤੀ ਨਾਗਰਿਕਾਂ ਸਮੇਤ ਤਿੰਨ ਦੀ ਮੌਤ
. . .  1 day ago
ਅਬੂ ਧਾਬੀ, 17 ਜਨਵਰੀ - ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫੱਟ ਗਏ ਹਨ | ਇਸ ਦੀ ਜ਼ਿੰਮੇਵਾਰੀ ਹਾਉਥੀ ਵਲੋਂ ਲਈ ਗਈ ਹੈ | ਜ਼ਿਕਰਯੋਗ ਹੈ ਕਿ ਦੁਬਈ ਦੀ ਅਲ-ਅਰਬੀਆ ਇੰਗਲਿਸ਼ ਦੀ ਰਿਪੋਰਟ ਅਨੁਸਾਰ ਤਿੰਨ...
ਹਿਮਾਚਲ ਪ੍ਰਦੇਸ਼ : ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ
. . .  1 day ago
ਸ਼ਿਮਲਾ, 17 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਵਿਚ ਮੇਨੂਸ ਰੋਡ ਐੱਨ. ਐਚ. 707 ਨੇੜੇ ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ...
ਮੁੜ ਕਾਂਗਰਸ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ
. . .  1 day ago
ਅੰਮ੍ਰਿਤਸਰ,17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ...
ਪਠਾਨਕੋਟ ਅੰਦਰ ਕੋਰੋਨਾ ਦੇ 197 ਨਵੇਂ ਮਾਮਲੇ ਆਏ,2 ਮਰੀਜ਼ ਦੀ ਮੌਤ
. . .  1 day ago
ਪਠਾਨਕੋਟ,17 ਜਨਵਰੀ (ਸੰਧੂ) ਪਠਾਨਕੋਟ ਅੰਦਰ ਅੱਜ ਫਿਰ ਲਗਾਤਾਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ ਤੇ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਅਨੁਸਾਰ 197 ਨਵੇਂ ਕੋਰੋਨਾ ਮਰੀਜ਼ ਆਏ ਹਨ ਤੇ 2....
ਬਹਿਰਾਮ ਵਿਖੇ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਬਹਿਰਾਮ,17 ਜਨਵਰੀ (ਨਛੱਤਰ ਸਿੰਘ ਬਹਿਰਾਮ ) - ਬਹਿਰਾਮ ਵਿਖੇ ਸੋਮਵਾਰ ਦੁਪਹਿਰ ਬਾਅਦ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੱਣ ਦਾ ਸਮਾਚਾਰ ਪ੍ਰਾਪਤ ਹੋਇਆ...
ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ ਨੂੰ ਮਨਾਉਣ ਪਹੁੰਚੇ ਵੱਡੇ ਲੀਡਰ
. . .  1 day ago
ਅੰਮ੍ਰਿਤਸਰ, 17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ, ਉਨ੍ਹਾਂ ਨੂੰ ਮਨਾਉਣ ਲਈ ਪੰਜਾਬ ਦੇ ਉਪ ਮੁੱਖ ਮੰਤਰੀ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ
. . .  1 day ago
ਅੰਮ੍ਰਿਤਸਰ, 17 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ 'ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰ ਕੇ ਨਵਾਂ ਲਗਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਅਸਥਾਨ 'ਤੇ ਬਣੇ ਸ਼ੈੱਡ ਹੇਠ ਲੋਹੇ ਦੇ ਗਾਰਡਰ ਲੱਗੇ ਹੋਏ ਸਨ, ਜੋ ...
ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ 'ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਵਲੋਂ ਸਖ਼ਤ ਨਿੰਦਾ
. . .  1 day ago
ਅੰਮ੍ਰਿਤਸਰ, 17 ਜਨਵਰੀ (ਜੱਸ) - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰ ਕੇ ਵਾਪਸ ਪਰਤ ਰਹੀਆਂ ਸੰਗਤਾਂ 'ਤੇ ਬਿਹਾਰ ਅੰਦਰ ਕੁਝ ਲੋਕਾਂ ਵਲੋਂ ਹਮਲਾ ਕਰ ਕੇ ਜ਼ਖ਼ਮੀ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ...
ਐੱਸ. ਟੀ. ਐੱਫ. ਦੇ ਲੁਧਿਆਣਾ ਰੇਂਜ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਡੀ. ਜੀ. ਪੀ. ਡਿਸਕ ਨਾਲ ਸਨਮਾਨਿਤ
. . .  1 day ago
ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਐੱਸ. ਟੀ. ਐੱਫ. ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੂੰ ਡੀ. ਜੀ. ਪੀ. ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ, ਇਹ ਸਨਮਾਨ ਉਨ੍ਹਾਂ ਨੂੰ ਪੰਜਵੀਂ ਵਾਰ ਦਿੱਤਾ ਗਿਆ ਹੈ | ਅੱਜ ਏ.ਆਈ.ਜੀ. ਸਨੇਹਦੀਪ ...
ਸੰਤ ਮਨਜੀਤ ਸਿੰਘ ਹਰਖੋਵਾਲ ਵਾਲੇ ਬ੍ਰਹਮਲੀਨ ਹੋਏ
. . .  1 day ago
ਹੁਸ਼ਿਆਰਪੁਰ,17 ਜਨਵਰੀ (ਨਰਿੰਦਰ ਸਿੰਘ ਬੱਡਲਾ) - ਸੰਤ ਬਾਬਾ ਜਵਾਲਾ ਸਿੰਘ ਦੇ ਤਪ-ਅਸਥਾਨ ਡੇਰਾ ਸੰਤਗੜ੍ਹ ਹਰਖੋਵਾਲ (ਹੁਸ਼ਿਆਰਪੁਰ) ਦੇ ਮੁੱਖ ਸੇਵਾਦਾਰ ਸੰਤ ਬਾਬਾ ਮਨਜੀਤ ਸਿੰਘ ਹਰਖੋਵਾਲ ਵਾਲੇ ਆਪਣੇ ਸੁਆਸਾਂ ਦੀ ਪੂੰਜੀ ਨੂੰ ਸਮੇਟਦਿਆਂ ਬ੍ਰਹਮਲੀਨ...
ਚੋਣ ਪ੍ਰੋਗਰਾਮ ਵਿਚ ਹੋਇਆ ਬਦਲਾਅ, ਮੁੱਖ ਚੋਣ ਅਫ਼ਸਰ ਡਾ: ਐੱਸ. ਕਰੁਣਾ ਰਾਜੂ ਨੇ ਦੱਸਿਆ ਕਾਰਨ
. . .  1 day ago
ਚੰਡੀਗੜ੍ਹ, 17 ਜਨਵਰੀ - ਮੁੱਖ ਚੋਣ ਅਫ਼ਸਰ ਡਾ: ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਅੱਜ ਚੋਣ ਕਮਿਸ਼ਨ ਵਲੋਂ ਚੋਣ ਪ੍ਰੋਗਰਾਮ ਵਿਚ ਬਦਲਾਅ ਕੀਤਾ ਗਿਆ ਹੈ, ਜਿਸ ਵਿਚ ਦੱਸਣਯੋਗ ਹੈ ਕਿ 25 ਜਨਵਰੀ ਤੋਂ 1 ਫਰਵਰੀ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ ਅਤੇ ...
ਅਸੀਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁਲਤਵੀ ਕਰਨ ਦੇ ਭਾਰਤ ਚੋਣ ਕਮਿਸ਼ਨ ਦੇ ਫ਼ੈਸਲੇ ਦਾ ਸਵਾਗਤ ਕਰਦੇ - ਨਵਜੋਤ ਸਿੱਧੂ
. . .  1 day ago
ਚੰਡੀਗੜ੍ਹ,17 ਜਨਵਰੀ - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਅਸੀਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁਲਤਵੀ ਕਰਨ ਦੇ ਭਾਰਤ ਚੋਣ ਕਮਿਸ਼ਨ ਦੇ ਫ਼ੈਸਲੇ ਦਾ ਸਵਾਗਤ....
ਕਾਂਗਰਸ ਨੂੰ ਵੱਡਾ ਝਟਕਾ, ਮੰਡੀ ਪੰਜੇ ਕੇ ਉਤਾੜ ਦੀ ਮਾਰਕੀਟ ਕਮੇਟੀ ਦਾ ਵਾਈਸ ਚੇਅਰਮੈਨ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੁਰੂ ਹਰ ਸਹਾਏ, 17 ਜਨਵਰੀ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਹਲਕੇ ਅੰਦਰ ਕਾਂਗਰਸ ਨੂੰ ਝਟਕੇ 'ਤੇ ਝਟਕੇ ਲੱਗਦੇ ਜਾ ਰਹੇ ਹਨ . ਕਾਂਗਰਸ ਦੇ ਚੁਣੇ ਹੋਏ ਨੁਮਾਇੰਦਿਆਂ ਵਲੋਂ ਅਕਾਲੀ ਦਲ 'ਚ ਸ਼ਮੂਲੀਅਤ ਕੀਤੀ ਜਾ ਰਹੀ ਹੈ, ਜਿਸ ਤਹਿਤ...
ਜ਼ਿਲ੍ਹਾ ਬਰਨਾਲਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਐੱਸ.ਸੀ. ਅਤੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪੰਜਾਬ ਲੋਕ ਕਾਂਗਰਸ 'ਚ ਸ਼ਾਮਿਲ
. . .  1 day ago
ਬਰਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਧਰਮ ਸਿੰਘ ਫ਼ੌਜੀ ਕੌਂਸਲਰ ਅਤੇ ਬੀ. ਸੀ. ਵਿੰਗ ਦਿਹਾਤੀ ਪ੍ਰਧਾਨ ਜਸਬੀਰ ਸਿੰਘ ਗੱਖੀ ...
ਅੰਮ੍ਰਿਤਸਰ 'ਚ ਕਈ ਆਗੂ ਸਿੱਧੂ ਦੀ ਅਗਵਾਈ ਵਿਚ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਅੰਮ੍ਰਿਤਸਰ, 17 ਜਨਵਰੀ - ਅੰਮ੍ਰਿਤਸਰ ਵਿਚ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਕਾਂਗਰਸ ਪਾਰਟੀ ਏਜੰਡੇ 'ਤੇ ਚੋਣ ਲੜੇਗੀ | ਜ਼ਿਕਰਯੋਗ ਹੈ ਕਿ ਉਨ੍ਹਾਂ ਦਾ ਇਸ ਮੌਕੇ ਕਹਿਣਾ ਸੀ ਕਿ ਪਿਛਲੇ 5 ਸਾਲਾਂ 'ਚ ਪੰਜਾਬ ਦੀ ਆਰਥਿਕਤਾ ...
ਪੰਜਾਬ ਵਿਚ ਵੋਟਾਂ ਦੀ ਬਦਲੀ ਤਾਰੀਖ਼ , ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ
. . .  1 day ago
ਨਵੀਂ ਦਿੱਲੀ, 17 ਜਨਵਰੀ - ਪੰਜਾਬ ਵਿਚ ਵੋਟਾਂ ਦੀ ਤਾਰੀਖ਼ ਬਦਲ ਗਈ ਹੈ | ਹੁਣ 20 ਫਰਵਰੀ ਨੂੰ ਵੋਟਾਂ ਪੈਣਗੀਆਂ | ਪੰਜਾਬ ਵਿਧਾਨ ਸਭਾ ਚੋਣਾਂ ਹੁਣ 20 ਫਰਵਰੀ ਨੂੰ ਹੋਣਗੀਆਂ | ਭਾਰਤ ਚੋਣ ਕਮਿਸ਼ਨ ਵਲੋਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਅੱਸੂ ਸੰਮਤ 553

ਰੂਪਨਗਰ

ਮਾਲੇਵਾਲ ਕਤਲ ਕਾਂਡ ਦੇ ਦੋਸ਼ੀਆਂ 'ਚੋਂ ਪੁਲਿਸ ਨੇ ਇਕ ਨੂੰ ਕੀਤਾ ਕਾਬੂ

ਸ੍ਰੀ ਚਮਕੌਰ ਸਾਹਿਬ, 17 ਸਤੰਬਰ (ਜਗਮੋਹਣ ਸਿੰਘ ਨਾਰੰਗ)-ਪਿਛਲੇ ਦਿਨੀਂ ਮਾਲੇਵਾਲ ਵਿਖੇ ਹੋਏ ਕਤਲ ਦੇ ਦੋਸ਼ੀ ਨੂੰ ਪੁਲਿਸ ਨੇ ਵਾਰਦਾਤ ਦੇ 20 ਘੰਟਿਆਂ ਅੰਦਰ ਕਾਬੂ ਕਰਕੇ ਅਦਾਲਤ 'ਚ ਪੇਸ਼ ਕੀਤਾ ਹੈ | ਸਥਾਨਕ ਡੀ. ਐਸ. ਪੀ. ਗੁਰਦੇਵ ਸਿੰਘ ਨੇ ਕੀਤੀ ਪੈੱ੍ਰਸ ਕਾਨਫ਼ਰੰਸ ਦੌਰਾਨ ਦੱਸਿਆ ਕਿ 15 ਸਤੰਬਰ ਨੂੰ ਲਖਵੀਰ ਦਾਸ ਪੁੱਤਰ ਪ੍ਰਕਾਸ਼ ਪਿੰਡ ਮਾਲੇਵਾਲ ਦਾ ਕਤਲ ਹੋਇਆ ਸੀ, ਜਿਸ ਸਬੰਧੀ ਲਖਵੀਰ ਦਾਸ ਦੀ ਭੈਣ ਕਮਲਜੀਤ ਕੌਰ ਪਤਨੀ ਪ੍ਰੇਮ ਸਿੰਘ ਵਾਸੀ ਪਿੰਡ ਮਾਲੇਵਾਲ ਦੇ ਬਿਆਨ ਹਾਸਲ ਕਰਕੇ ਮੁਕੱਦਮਾ ਥਾਣਾ ਸ੍ਰੀ ਚਮਕੌਰ ਸਾਹਿਬ ਬਰ ਖ਼ਿਲਾਫ਼ ਲਖਵਿੰਦਰ ਸਿੰਘ ਉਰਫ਼ ਲਖਵੀਰ ਸਿੰਘ ਉਰਫ਼ ਲੱਖੀ ਪੁੱਤਰ ਪਾਲ ਸਿੰਘ ਵਾਸੀ ਪਿੰਡ ਘੁੜਕੇਵਾਲ ਥਾਣਾ ਸ੍ਰੀ ਚਮਕੌਰ ਸਾਹਿਬ ਤੇ ਇਕ ਨਾ ਮਾਲੂਮ ਵਿਅਕਤੀ ਦੇ ਦਰਜ਼ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਬਿਆਨ ਦੇਣ ਵਾਲੀ ਕਮਲਜੀਤ ਕੌਰ ਨੇ ਦੱਸਿਆ ਸੀ ਕਿ ਇਸ ਦੇ ਭਰਾ ਲਖਵੀਰ ਦਾਸ ਨੇ ਦੋਸ਼ੀ ਲਖਵਿੰਦਰ ਸਿੰਘ ਉਰਫ਼ ਲੱਖੀ ਦੀ ਭੈਣ ਜੱਸੀ ਨਾਲ ਕਰੀਬ 2 ਸਾਲ ਪਹਿਲਾਂ ਲਵ ਮੈਰਿਜ ਕਰਵਾਈ ਸੀ, ਜਿਸ ਕਰ ਕੇ ਲਖਵਿੰਦਰ ਸਿੰਘ ਨੇ ਰੰਜਿਸ਼ ਤਹਿਤ ਲਖਵੀਰ ਦਾਸ ਦਾ ਕਤਲ ਕਰ ਦਿੱਤਾ ਸੀ | ਸ੍ਰੀ ਚਮਕੌਰ ਸਾਹਿਬ ਥਾਣਾ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਬਰਾੜ ਤੇ ਸ਼ਿੰਦਰਪਾਲ ਇੰਚਾਰਜ ਪੁਲਿਸ ਚੌਕੀ ਬੇਲਾ ਦ ਅਗਵਾਈ ਹੇਠ ਟੀਮਾਂ ਗਠਿਤ ਕੀਤੀਆਂ ਗਈਆਂ | ਜਿਨ੍ਹਾਂ ਵਾਰਦਾਤ ਦੇ 20 ਘੰਟਿਆਂ ਅੰਦਰ ਹੀ ਇਕ ਦੋਸ਼ੀ ਲਖਵਿੰਦਰ ਸਿੰਘ ਨੂੰ ਵਾਰਦਾਤ 'ਚ ਵਰਤੇ ਕੁਹਾੜੀ ਤੇ ਪੰਜੇ ਸਮੇਤ ਗਿ੍ਫ਼ਤਾਰ ਕਰ ਲਿਆ, ਜਿਸ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਲਖਵੀਰ ਦਾਸ ਨੇ ਉਕਤ ਰੰਜਿਸ ਤਹਿਤ ਆਪਣੇ ਭਰਾ ਸੰਦੀਪ ਸਿੰਘ ਨਾਲ ਮਿਲ ਕੇ ਲਖਵੀਰ ਦਾਸ 15 ਸਤੰਬਰ ਨੂੰ ਜਦੋਂ ਆਪਣੀ ਭੈਣ ਕਮਲਜੀਤ ਕੌਰ ਦੇ ਘਰ ਆਇਆ ਹੋਇਆ ਸੀ, ਨੂੰ ਮੌਤ ਦੇ ਘਾਟ ਉਤਾਰ ਦਿੱਤਾ | ਦੋਸ਼ੀ ਲਖਵਿੰਦਰ ਸਿੰਘ ਵਾਰਦਾਤ ਤੋਂ ਬਾਅਦ ਮੰਡ 'ਚ ਛਿਪ ਗਿਆ, ਜਿਸ ਨੂੰ ਪੁਲਿਸ ਨੇ ਵਾਰਦਾਤ ਵਿਚ ਵਰਤੇ ਹਥਿਆਰਾਂ ਸਮੇਤ ਕਾਬੂ ਕਰ ਲਿਆ | ਇਸ ਦੀ ਪੁੱਛਗਿੱਛ ਤੇ ਇਸ ਦੇ ਭਰਾ ਸੰਦੀਪ ਕੁਮਾਰ ਨੂੰ ਮੁਕੱਦਮੇ 'ਚ ਦੋਸ਼ੀ ਨਾਮਜ਼ਦ ਕੀਤਾ ਗਿਆ ਹੈ ਜਿਸ ਦੀ ਗਿ੍ਫ਼ਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ |

ਟਰੱਕ ਮਾਲਕਾਂ ਤੇ ਚਾਲਕਾਂ ਵਲੋਂ ਨੰਗਲ 'ਚ ਰੋਸ ਪ੍ਰਦਰਸ਼ਨ

ਨੰਗਲ, 17 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ ਦੇ ਟਰੱਕ ਮਾਲਕਾਂ ਤੇ ਚਾਲਕਾਂ ਨੇ ਨੰਗਲ 'ਚ ਰੋਸ ਪ੍ਰਦਰਸ਼ਨ ਕੀਤਾ | ਸ਼ਹਿਰ ਦੇ ਵੱਖ-ਵੱਖ ਭਾਗਾਂ 'ਚੋਂ ਹੋ ਕੇ ਪ੍ਰਦਰਸ਼ਨਕਾਰੀ ਸਪੀਕਰ ਰਾਣਾ ਕੇ. ਪੀ. ਸਿੰਘ ਦੀ ਕੋਠੀ ਤੱਕ ਗਏ | ਸੰਯੁਕਤ ਕਿਸਾਨ ਮੋਰਚੇ ਦੇ ਸਥਾਨਕ ...

ਪੂਰੀ ਖ਼ਬਰ »

ਆਰਥਿਕ ਹਾਲਾਤਾਂ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਸ੍ਰੀ ਚਮਕੌਰ ਸਾਹਿਬ, 17 ਸਤੰਬਰ (ਜਗਮੋਹਣ ਸਿੰਘ ਨਾਰੰਗ)-ਪਿੰਡ ਮਾਣੇ ਮਾਜਰਾ ਵਿਖੇ ਆਰਥਿਕ ਹਾਲਾਤਾਂ ਨਾਲ ਜੂਝ ਰਹੇ 44 ਵਰਿ੍ਹਆਂ ਦੇ ਨੌਜਵਾਨ ਜਸਵਿੰਦਰ ਸਿੰਘ ਪੁੱਤਰ ਇੰਦਰਜੀਤ ਸਿੰਘ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ | ਜਸਵਿੰਦਰ ਸਿੰਘ ਜੋ ...

ਪੂਰੀ ਖ਼ਬਰ »

'ਸਹੀ ਪੋਸਣ-ਦੇਸ਼ ਰੌਸ਼ਨ' ਦੇ ਨਾਅਰੇ ਤਹਿਤ ਬੱਚਿਆਂ ਨੂੰ ਹੱਟ/ਬਾਜ਼ਾਰ ਲਗਾ ਕੇ ਕੀਤਾ ਜਾਗਰੂਕ

ਬੇਲਾ, 17 ਸਤੰਬਰ (ਮਨਜੀਤ ਸਿੰਘ ਸੈਣੀ)-ਪੋਸ਼ਣ ਮੁਹਿੰਮ ਸਬੰਧੀ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਚਰਨਜੀਤ ਕੌਰ ਦੀ ਅਗਵਾਈ ਵਿਚ ਸਰਕਲ ਬੇਲਾ ਦੇ ਵੱਖ-ਵੱਖ ਪਿੰਡਾਂ 'ਚ ਬੱਚਿਆਂ ਨੂੰ ਪੋਸ਼ਣ ਸਬੰਧੀ ਹਰੀਆਂ ਪੱਤੇਦਾਰ ਸਬਜ਼ੀਆਂ, ਫਲਾਂ ਤੇ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਬੇਅਦਬੀ ਦੀ ਘਟਨਾ ਵਿਰੁੱਧ ਮਤਾ ਪਾਸ

ਰੂਪਨਗਰ, 17 ਸਤੰਬਰ (ਸਤਨਾਮ ਸਿੰਘ ਸੱਤੀ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿਚ ਹੋਈ ਬੇਅਦਬੀ ਦੀ ਬਹੁਤ ਘਿਨਾਉਣੀ ਹਰਕਤ ਦੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਤੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਛੇੜਛਾੜ ਕਰਨ 'ਤੇ ਜੀਜੇ ਵਿਰੁੱਧ ਮਾਮਲਾ ਦਰਜ

ਨੂਰਪੁਰ ਬੇਦੀ, 17 ਸਤੰਬਰ (ਰਾਜੇਸ਼ ਚੌਧਰੀ)-ਸਥਾਨਕ ਪੁਲਿਸ ਨੇ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ 'ਤੇ ਜੀਜੇ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਦਰਖਾਸਤ 'ਚ ਨਾਬਾਲਗਾ ਦੀ ਮਾਤਾ ਨੇ ਦੱਸਿਆ ਕਿ ਉਸਦੀ ਲੜਕੀ (13) ਪੇਪਰ ਦੇਣ ਲਈ ਘਰ ਤੋਂ ਸਕੂਲ ਗਈ ਸੀ ਜਿਸ ...

ਪੂਰੀ ਖ਼ਬਰ »

ਹੁਸ਼ਿਆਰਪੁਰ ਦੇ ਦੋ ਭਰਾਵਾਂ ਨੇ ਰੰਗੀਨ ਸੁਪਨੇ ਦਿਖਾ ਕੇ 10 ਲੱਖ ਤੋਂ ਵੱਧ ਠੱਗੇ

ਨੰਗਲ, 17 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ ਪੁਲਿਸ ਨੇ ਇੰਦਰਾ ਨਗਰ ਨੰਗਲ ਦੇ ਨਿਵਾਸੀ ਮਨਜੀਤ ਸਿੰਘ ਸਪੁੱਤਰ ਸਤਪਾਲ ਸਿੰਘ ਦੀ ਸ਼ਿਕਾਇਤ 'ਤੇ ਹੁਸ਼ਿਆਰਪੁਰ ਦੇ ਇਕ ਵੱਡੇ ਕਾਰੋਬਾਰੀ ਵਿਰੁੱਧ ਧੋਖਾਧੜੀ ਦਾ ਪਰਚਾ ਦਰਜ ਕੀਤਾ ਹੈ | ਗੁਰੂ ਘਰਾਂ 'ਚ ਕੀਰਤਨ ਕਰਦੇ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ

ਨੰਗਲ, 17 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ 'ਤੇ ਯੂਥ ਕਾਂਗਰਸ ਵਲੋਂ ਅਮਰ ਵੇਲ ਵਾਂਗ ਵੱਧਦੀ ਜਾ ਰਹੀ ਮਹਿੰਗਾਈ ਨੂੰ ਲੈ ਕੇ ਸਥਾਨਕ ਆਈ ਬਲਾਕ ਚੌਕ ਵਿਖੇ ਉਨ੍ਹਾਂ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਨੰਗਲ ਮੰਡਲ ਭਾਜਪਾ ਨੇ ਕੋਰੋਨਾ ਵੈਕਸੀਨ ਕੈਂਪ ਲਗਾ ਕੇ ਮਨਾਇਆ ਪ੍ਰਧਾਨ ਮੰਤਰੀ ਮੋਦੀ ਦਾ ਜਨਮ ਦਿਨ

ਨੰਗਲ, 17 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਭਾਰਤੀ ਜਨਤਾ ਪਾਰਟੀ ਨੰਗਲ ਮੰਡਲ ਵਲੋਂ ਭਗਵਾਨ ਸ੍ਰੀ ਵਾਲਮੀਕਿ ਮੰਦਰ ਨੰਗਲ ਵਿਖੇ ਮੰਡਲ ਪ੍ਰਧਾਨ ਪ੍ਰਧਾਨ ਰਾਜੇਸ਼ ਚੌਧਰੀ ਦੀ ਅਗਵਾਈ ਹੇਠ ਕੋਰੋਨਾ ਵੈਕਸੀਨ ਕੈਂਪ ਲਗਾ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ...

ਪੂਰੀ ਖ਼ਬਰ »

ਮਾਮੂਲੀ ਵਾਧੇ ਵਾਲੀ ਪੈਨਸ਼ਨ ਇਕੱਠਾ 'ਚ ਵੰਡ ਕੇ ਸਰਕਾਰ ਪੈਨਸ਼ਨਰਾਂ ਨੂੰ ਜਲੀਲ ਨਾ ਕਰੇ-ਇਲਾਕਾ ਸੰਘਰਸ਼ ਕਮੇਟੀ

ਰੂਪਨਗਰ, 17 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਕੈਪਟਨ ਸਰਕਾਰ ਵਲੋਂ 2500 ਰੁਪਏ ਬੁਢਾਪਾ ਤੇ ਵਿਧਵਾ ਪੈਨਸ਼ਨ ਦੇਣ ਦੀ ਬਜਾਏ ਜੁਲਾਈ 2021 ਤੋਂ ਸਾਢੇ ਸਾਲ ਲੇਟ ਪੈਨਸ਼ਨ ਲਗਾ ਕੇ ਤਾੜੀਆਂ ਵਜਾ ਰਹੀ ਹੈ, ਜਨਤਾ ਨਾਲ ਧੋਖਾ ਕਰਕੇ ਖ਼ੁਸ਼ੀ 'ਚ ਤਾੜੀਆਂ ਵਜਾਉਣੀਆਂ ਸ਼ਰੇਆਮ ਸਰਕਾਰ ...

ਪੂਰੀ ਖ਼ਬਰ »

ਚਨੌਲੀ ਵਿਖੇ ਬਾਬਾ ਰਾਮ ਰਾਏ ਦਾ ਜੋਤੀ ਜੋਤ ਪੁਰਬ ਮਨਾਇਆ

ਨੂਰਪੁਰ ਬੇਦੀ, 17 ਸਤੰਬਰ (ਹਰਦੀਪ ਸਿੰਘ ਢੀਂਡਸਾ)-ਬਾਬਾ ਰਾਮ ਰਾਏ ਦੇ ਜੋਤੀ ਜੋਤ ਪੁਰਬ ਮਹੰਤ ਗੁਰਬਚਨ ਸਿੰਘ ਦੇ ਸਮੂਹ ਪਰਿਵਾਰ ਤੇ ਸਾਧ ਸੰਗਤ ਦੇ ਸਹਿਯੋਗ ਨਾਲ ਪਿੰਡ ਚਨੌਲੀ ਵਿਖੇ ਸ਼ਰਧਾ ਨਾਲ ਮਨਾਇਆ ਗਿਆ, ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਭੋਗ ...

ਪੂਰੀ ਖ਼ਬਰ »

ਰੋਜ਼ਗਾਰ ਮੇਲਿਆਂ 'ਚ ਫ਼ਰਜ਼ੀ ਅੰਕੜੇ ਤਿਆਰ ਨਾ ਕਰੇ ਸਰਕਾਰ-ਚੱਢਾ

ਰੂਪਨਗਰ, 17 ਸਤੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਸਰਕਾਰ ਵਲੋਂ 4319 ਨੌਕਰੀਆਂ ਦੇਣ ਦਾ ਦਾਅਵਾ ਬੇਰੁਜ਼ਗਾਰਾਂ ਦੇ ਜ਼ਖ਼ਮਾਂ 'ਤੇ ਨਮਕ ਛਿੜਕਣ ਦੇ ਬਰਾਬਰ ਹੈ | ਜੇਕਰ 4319 ਬੇਰੁਜ਼ਗਾਰਾਂ ਨੂੰ ਨੌਕਰੀਆਂ ਦਿੱਤੀਆਂ ਨੇ ਤਾਂ ਸਰਕਾਰ ਉਨ੍ਹਾਂ ਨੌਜਵਾਨਾਂ ਦੀ ...

ਪੂਰੀ ਖ਼ਬਰ »

ਰਜਿਸਟਰੀਆਂ 'ਤੇ ਰੋਕ ਸਬੰਧੀ ਸਪੀਕਰ ਨੂੰ ਮੰਗ-ਪੱਤਰ

ਰੂਪਨਗਰ, 17 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਕਲੋਨਾਇਜਰਜ਼ ਐਂਡ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਵਿੰਦਰ ਸਿੰਘ ਲਾਂਬਾ ਦੇ ਸੱਦੇ 'ਤੇ ਰੂਪਨਗਰ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦੇ ਅਹੁਦੇਦਾਰ ਤੇ ਪ੍ਰਾਪਰਟੀ ਡੀਲਰਾਂ ਨੇ ਅਵਤਾਰ ਸਿੰਘ ਬਡਵਾਲ ...

ਪੂਰੀ ਖ਼ਬਰ »

ਚੇਅਰਮੈਨ ਵਿਸਕੀ ਦੀ ਅਗਵਾਈ ਹੇਠ ਪੁਰਾਣੇ ਕਾਂਗਰਸੀ ਰੂਪਨਗਰ ਹਲਕੇ ਤੋਂ ਲੋਕਲ ਨੂੰ ਟਿਕਟ ਦੇ ਹੱਕ 'ਚ ਨਿੱਤਰੇ

ਰੂਪਨਗਰ, 17 ਸਤੰਬਰ (ਸਤਨਾਮ ਸਿੰਘ ਸੱਤੀ)-2022 ਦੀਆਂ ਚੋਣਾਂ ਨੇੜੇ ਆਉਂਦੀਆਂ ਦੇਖ ਰੂਪਨਗਰ ਹਲਕੇ ਦੇ ਪੁਰਾਣੇ ਕਾਂਗਰਸੀ ਹਲਕੇ 'ਚੋਂ ਲੋਕਲ ਉਮੀਦਵਾਰ ਨੂੰ ਟਿਕਟ ਦੇਣ ਦੇ ਹੱਕ 'ਚ ਲਾਮਬੰਦ ਹੋਣ ਲੱਗੇ ਹਨ | ਰੂਪਨਗਰ ਪ੍ਰੈੱਸ ਕਲੱਬ ਵਿਖੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ...

ਪੂਰੀ ਖ਼ਬਰ »

4 ਮਹੀਨੇ ਚੱਲੇ ਗੁਰਮਤਿ ਸਿਖਲਾਈ ਅਤੇ ਗਤਕਾ ਸਿਖਲਾਈ ਕੈਂਪ ਦੀ ਸਮਾਪਤੀ

ਪੁਰਖਾਲੀ, 17 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਗੁਰਦੁਆਰਾ ਸਾਹਿਬ ਪੁਰਖਾਲੀ ਵਿਖੇ ਧੰਨ ਧੰਨ ਬਾਬਾ ਸ਼ਾਦੀ ਸਿੰਘ ਗਤਕਾ ਅਖਾੜਾ ਗੁਰਦੁਆਰਾ ਹੈੱਡ ਦਰਬਾਰ ਟਿੱਬੀ ਸਾਹਿਬ ਦੇ ਸਹਿਯੋਗ ਨਾਲ ਗੁਰਮਤਿ ਸਿਖਲਾਈ ਤੇ ਗਤਕਾ ਸਿਖਲਾਈ ਕੈਂਪ ਲਗਾਇਆ ਗਿਆ ਜੋ ਕਿ ਲਗਾਤਾਰ 4 ...

ਪੂਰੀ ਖ਼ਬਰ »

ਕਾਮਰੇਡ ਗੁਰਦਿਆਲ ਸਿੰਘ ਢੇਰ ਦੀ ਦੂਜੀ ਬਰਸੀ 10 ਨੂੰ -ਸੇਖੋਂ

ਢੇਰ, 17 ਸਤੰਬਰ (ਸ਼ਿਵ ਕੁਮਾਰ ਕਾਲੀਆ)-ਸੀ. ਪੀ. ਐਮ. ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਗੁਰਦਿਆਲ ਸਿੰਘ ਢੇਰ ਦੀ ਦੂਜੀ ਬਰਸੀ 10 ਅਕਤੂਬਰ ਨੂੰ ਪਾਰਟੀ ਨੇ ਮਨਾਉਣ ਦਾ ਫ਼ੈਸਲਾ ਕੀਤਾ ਹੈ | ਸੀ. ਪੀ. ਐਮ. ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਪਰਿਵਾਰਕ ...

ਪੂਰੀ ਖ਼ਬਰ »

ਮਮਤਾ ਦੇਵੀ ਨੇ ਹਿਮਾਚਲ ਪ੍ਰਦੇਸ਼ 'ਚੋਂ ਬੀ.ਐਸ. ਸੀ. ਨਰਸਿੰਗ 'ਚ ਕੀਤਾ ਪੰਜਵਾਂ ਰੈਂਕ ਪ੍ਰਾਪਤ

ਨੂਰਪੁਰ ਬੇਦੀ, 17 ਸਤੰਬਰ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਚਨੋਲੀ ਦੀ ਜੰਮਪਲ ਮਮਤਾ ਰਾਣੀ ਪੁੱਤਰੀ ਸਾਬਕਾ ਸਰਪੰਚ ਡਾ. ਕਮਲਜੀਤ ਸਿੰਘ ਬਡਵਾਲ ਦੀ ਇਸ ਹੋਣਹਾਰ ਧੀ ਨੇ ਸਖ਼ਤ ਮਿਹਨਤ ਨਾਲ ਲਾਰਡ ਮਹਾਵੀਰ ਨਰਸਿੰਗ ਕਾਲਜ ਨਾਲਾਗੜ੍ਹ ਹਿਮਾਚਲ ...

ਪੂਰੀ ਖ਼ਬਰ »

ਖੇਡ ਮੈਦਾਨਾਂ 'ਚ ਲੱਗਦੀਆਂ ਰੌਣਕਾਂ ਪੰਜਾਬ ਦੀ ਖ਼ੁਸ਼ਹਾਲੀ ਤੇ ਤਰੱਕੀ ਦੀ ਮੂੰਹ ਬੋਲਦੀ ਤਸਵੀਰ-ਰਾਣਾ ਕੰਵਰਪਾਲ ਸਿੰਘ

ਭਰਤਗੜ੍ਹ, 17 ਸਤੰਬਰ (ਜਸਬੀਰ ਸਿੰਘ ਬਾਵਾ)-ਸੂਬੇ ਦੇ ਪਿੰਡਾਂ 'ਚ ਆਯੋਜਿਤ ਹੋ ਰਹੇ ਖੇਡ ਮੇਲਿਆਂ ਨੇ ਪਿੰਡਾਂ ਵਿਚ ਮੇਲਿਆਂ ਵਰਗਾ ਮਾਹੌਲ ਬਣਾ ਦਿੱਤਾ ਹੈ ਤੇ ਖੇਡ ਮੈਦਾਨਾਂ 'ਚ ਲੱਗਦੀਆਂ ਰੌਣਕਾਂ ਪੰਜਾਬ ਦੀ ਖ਼ੁਸ਼ਹਾਲੀ ਅਤੇ ਤਰੱਕੀ ਦੀ ਮੂੰਹ ਬੋਲਦੀ ਤਸਵੀਰ ਪੇਸ਼ ਕਰ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਰੂਪਨਗਰ ਦੀਆਂ 17 ਵਿਦਿਆਰਥਣਾਂ ਸਮੇਤ 50 ਵਿਦਿਆਰਥੀ ਐਨ. ਸੀ. ਸੀ. 'ਚ ਹੋਏ ਭਰਤੀ

ਰੂਪਨਗਰ, 17 ਸਤੰਬਰ (ਸਤਨਾਮ ਸਿੰਘ ਸੱਤੀ)-ਭਾਰਤ ਸਰਕਾਰ ਦੇ ਰੱਖਿਆ ਮੰਤਰਾਲੇ ਅਧੀਨ ਚੱਲ ਰਹੇ ਐਨ. ਸੀ. ਸੀ. ਸੰਗਠਨ 'ਚ ਡੀ. ਏ. ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ 50 ਵਿਦਿਆਰਥੀਆਂ ਨੂੰ ਸ਼ਾਮਿਲ ਕੀਤਾ ਗਏ | ਸਕੂਲ ਦੇ ਐਨ. ਸੀ. ਸੀ. ਅਫ਼ਸਰ ਸੁਨੀਲ ਕੁਮਾਰ ਸ਼ਰਮਾ ...

ਪੂਰੀ ਖ਼ਬਰ »

ਡੀ.ਸੀ. ਵਲੋਂ ਈ-ਸਰੱਮ ਪੋਰਟਲ ਦੀ ਜ਼ਿਲ੍ਹਾ ਰੂਪਨਗਰ 'ਚ ਸ਼ੁਰੂਆਤ

ਰੂਪਨਗਰ, 17 ਸਤੰਬਰ (ਸਤਨਾਮ ਸਿੰਘ ਸੱਤੀ)-ਭਾਰਤ ਸਰਕਾਰ ਦੇ ਲੇਬਰ ਤੇ ਰੋਜ਼ਗਾਰ ਮੰਤਰਾਲੇ ਵਲੋਂ ਈ-ਸ਼ਰੱਮ ਪੋਰਟਲ ਲਾਂਚ ਕੀਤਾ ਗਿਆ ਹੈ | ਇਸ ਪੋਰਟਲ ਰਾਹੀਂ ਹਰ ਤਰ੍ਹਾਂ ਦੇ ਗੈਰ ਸੰਗਠਿਤ ਕਾਮਿਆਂ ਦੀ ਰਜਿਸਟ੍ਰੇਸ਼ਨ ਕਰਕੇ ਰਾਸ਼ਟਰੀ ਡਾਟਾ ਬੇਸ ਤਿਆਰ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਤਖ਼ਤ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਨੂੰ ਫਾਂਸੀ ਸਜ਼ਾ ਹੋਣੀ ਚਾਹੀਦੀ

ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਖ਼ਾਲਸੇ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਕਥਿਤ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ | ਇਹ ਪ੍ਰਗਟਾਵਾ ਉੱਘੇ ਕਲਾਕਾਰ ਦੀਪ ਸਿੱਧੂ ਤੇ ...

ਪੂਰੀ ਖ਼ਬਰ »

ਬਡਵਾਲਾ ਵਿਖੇ ਲੜਕੀਆਂ ਨੂੰ ਵੰਡੇ ਸਿਲਾਈ-ਕਢਾਈ ਦੇ ਪ੍ਰਮਾਣ ਪੱਤਰ

ਮੋਰਿੰਡਾ, 17 ਸਤੰਬਰ (ਕੰਗ)-ਮੋਰਿੰਡਾ ਨਜ਼ਦੀਕੀ ਪਿੰਡ ਬਡਵਾਲਾ ਵਿਖੇ ਪੰਜਾਬ ਨੈਸ਼ਨਲ ਬੈਂਕ ਸ਼ਾਖਾ ਸਰਹਿੰਦ ਵਲੋਂ ਸਿਲਾਈ-ਕਢਾਈ ਦਾ ਕੋਰਸ ਕਰਨ ਵਾਲੀਆਂ ਲੜਕੀਆਂ ਤੇ ਔਰਤਾਂ ਨੂੰ ਪ੍ਰਮਾਣ ਪੱਤਰ ਵੰਡੇ ਗਏ | ਇਸ ਸਬੰਧੀ ਬੈਂਕ ਮੈਨੇਜਰ ਜਸਵੰਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਲਾਕ ਰੂਪਨਗਰ ਦੇ ਸਰਪੰਚਾਂ, ਪੰਚਾਂ ਲਈ ਰਿਫਰੈਸ਼ਰ ਸਿਖਲਾਈ ਕੈਂਪ ਲਗਾਇਆ

ਰੂਪਨਗਰ, 17 ਸਤੰਬਰ (ਪ.ਪ.)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਮੋਹਾਲੀ ਦੀ ਅਗਵਾਈ ਸਦਕਾ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਰੂਪਨਗਰ ਮਿਸ ਇਸ਼ਾਨ ਚੌਧਰੀ ਦੀ ਅਗਵਾਈ ਹੇਠ ਬਲਾਕ ਰੂਪਨਗਰ ਦੇ ਸਰਪੰਚਾਂ, ਪੰਚਾਂ ਲਈ ...

ਪੂਰੀ ਖ਼ਬਰ »

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਜਲਦ ਕਾਰਡ ਬਣਵਾਓ-ਡੀ.ਸੀ.

ਰੂਪਨਗਰ, 17 ਸਤੰਬਰ (ਸਤਨਾਮ ਸਿੰਘ ਸੱਤੀ)-ਸਰਕਾਰ ਵਲੋਂ ਸੂਬੇ ਦੇ ਵੱਖ-ਵੱਖ ਵਰਗਾਂ ਦੀ ਸਹਾਇਤਾ ਕਰਨ ਤੇ ਲਾਭ ਦੇਣ ਲਈ ਬਹੁਤ ਸਾਰੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ | ਇਨ੍ਹਾਂ ਸਕੀਮਾਂ ਲਈ ਅਪਲਾਈ ਕਰਕੇ ਆਮ ਲੋਕਾਂ ਨੂੰ ਬਣਦਾ ਲਾਭ ਉਠਾਉਣਾ ਚਾਹੀਦਾ ਹੈ | ਇਥੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਮੋਰਿੰਡਾ, 17 ਸਤੰਬਰ (ਪਿ੍ਤਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਤੇ ਸੂਬਾ ਕਮੇਟੀ ਦੇ ਸੱਦੇ 'ਤੇ ਪਿੰਡ ਪੱਧਰ 'ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕਣ ਦੇ ਦਿੱਤੇ ਸੱਦੇ 'ਤੇ ਬਲਾਕ ਮੋਰਿੰਡਾ ਦੇ ਪਿੰਡ ਧਨੌਰੀ ਵਿਖੇ ਮੁੱਖ ...

ਪੂਰੀ ਖ਼ਬਰ »

ਸ਼ਹੀਦੀਆਂ ਦੇਣ ਵਾਲੇ 363 ਸ਼ਹੀਦਾਂ ਨੂੰ ਵਾਤਾਵਰਨ ਪ੍ਰੇਮੀਆਂ ਨੇ ਦੀਵੇ ਜਲਾ ਕੇ ਦਿੱਤੀ ਸ਼ਰਧਾਂਜਲੀ

ਘਨੌਲੀ, 17 ਸਤੰਬਰ (ਜਸਵੀਰ ਸਿੰਘ ਸੈਣੀ)-ਵਾਤਾਵਰਨ ਬਚਾਉਣ ਦੇ ਲਈ ਰੁੱਖਾਂ ਦੇ ਲਈ ਜਾਨ ਦੇਣ ਵਾਲੇ 363 ਵਾਤਾਵਰਨ ਪ੍ਰੇਮੀਆਂ ਦੀ ਯਾਦ ਮਨਾਉਂਦੇ ਹੋਏ ਅੰਬੂਜਾ ਕਾਲੋਨੀ ਵਿਖੇ ਵਾਤਾਵਰਨ ਪ੍ਰੇਮੀਆਂ ਵਲੋਂ 363 ਦੀਵੇ ਜਲਾ ਕੇ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਵਾਤਾਵਰਨ ...

ਪੂਰੀ ਖ਼ਬਰ »

ਸ਼ਿਵ ਸੈਨਾ ਤੇ ਭਾਜਪਾ ਆਗੂਆਂ ਵਲੋਂ ਨਰਿੰਦਰ ਮੋਦੀ ਦਾ ਜਨਮ ਦਿਨ ਮਨਾਉਣ ਤੋਂ ਭੜਕੇ ਕਿਸਾਨ ਆਗੂਆਂ ਵਲੋਂ ਰੋਸ ਰੈਲੀ

ਘਨੌਲੀ, 17 ਸਤੰਬਰ (ਜਸਵੀਰ ਸਿੰਘ ਸੈਣੀ)-ਸ਼ਿਵ ਸੈਨਾ ਤੇ ਭਾਜਪਾ ਆਗੂਆਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 71ਵਾਂ ਜਨਮ ਦਿਨ ਮਨਾਉਣ ਸਬੰਧੀ ਘਨੌਲੀ ਬਾਜ਼ਾਰ ਦੀ ਧਰਮਸ਼ਾਲਾ ਵਿਖੇ ਲੱਡੂ ਵੰਡ ਕੇ ਖ਼ੁਸ਼ੀ ਦੇ ਇਜ਼ਹਾਰ ਤੋਂ ਭੜਕੇ ਨੌਜਵਾਨ ਤੇ ਵੱਡੀ ਗਿਣਤੀ ਕਿਸਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX