ਤਾਜਾ ਖ਼ਬਰਾਂ


ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚੇ ਮਹਿਲ ਕਲਾਂ
. . .  4 minutes ago
ਮਹਿਲ ਕਲਾਂ, 27 ਨਵੰਬਰ (ਅਵਤਾਰ ਸਿੰਘ ਅਣਖੀ)- ਬੇਘਰੇ ਲੋਕਾਂ ਨੂੰ 5-5 ਮਰਲੇ ਦੇ ਪਲਾਟਾਂ ਦੇ ਮਾਲਕਾਨਾ ਹੱਕ, ਸਰਕਾਰੀ ਸਕੂਲਾਂ ਨੂੰ ਗਰਾਂਟ ਅਤੇ ਕਿਸਾਨੀ ਸੰਘਰਸ਼ 'ਚ ਆਪਣੀ ਜਾਨ ਗਵਾਉਣ ਵਾਲੇ ਕਿਸਾਨਾਂ ਦੇ..
ਮੁੱਖ ਮੰਤਰੀ ਚੰਨੀ ਦੀ ਆਮਦ ਤੋਂ ਪਹਿਲਾਂ ਤਪਾ ਵਿਖੇ ਕੱਚੇ ਅਧਿਆਪਕਾਂ ਨੇ ਲਗਾਇਆ ਧਰਨਾ
. . .  32 minutes ago
ਤਪਾ ਮੰਡੀ, 27 ਨਵੰਬਰ (ਪਰਵੀਨ ਗਰਗ,ਵਿਜੇ ਸ਼ਰਮਾ)-ਤਪਾ ਦੇ ਅੰਦਰਲੇ ਬੱਸ ਸਟੈਂਡ ਤੇ ਪਾਣੀ ਵਾਲੀ ਟੈਂਕੀ ਨੇੜੇ ਉਸ ਸਮੇਂ ਪ੍ਰਸ਼ਾਸਨ ਨੂੰ ਭਾਜੜ ਪੈ ਗਈ, ਜਦੋਂ ਮੁੱਖ ਮੰਤਰੀ ਚੰਨੀ ਦੀ ਆਮਦ ਤੋਂ ਪਹਿਲਾਂ ਹੀ ਇੱਕ ਕੱਚਾ ਅਧਿਆਪਕ ...
ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇਸ਼ਾਂ ਤੋਂ ਉਡਾਣਾਂ ਬੰਦ ਕਰਨ ਦੀ ਅਪੀਲ ਕਰਦਾ ਜੋ ਨਵੇਂ ਰੂਪ ਕੋਰੋਨਾ ਤੋਂ ਪ੍ਰਭਾਵਿਤ ਹਨ - ਅਰਵਿੰਦ ਕੇਜਰੀਵਾਲ
. . .  51 minutes ago
ਨਵੀਂ ਦਿੱਲੀ, 27 ਨਵੰਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇਸ਼ਾਂ ਤੋਂ ਉਡਾਣਾਂ ਬੰਦ ਕਰਨ ਦੀ ਅਪੀਲ ਕਰਦਾ ਹਾਂ ਜੋ ਨਵੇਂ ਰੂਪ ਕੋਰੋਨਾ ਤੋਂ....
ਲਾਲੂ ਪ੍ਰਸਾਦ ਯਾਦਵ ਏਮਜ਼ 'ਚ ਭਰਤੀ, ਹਾਲਤ ਸਥਿਰ
. . .  55 minutes ago
ਨਵੀਂ ਦਿੱਲੀ, 27 ਨਵੰਬਰ - ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੂੰ ਬੁਖ਼ਾਰ ਦੀ ਸ਼ਿਕਾਇਤ ਤੋਂ ਬਾਅਦ ਸ਼ੁੱਕਰਵਾਰ ਨੂੰ ਦਿੱਲੀ ਦੇ ਏਮਜ਼ 'ਚ ਭਰਤੀ....
ਭਾਰਤ ਬਨਾਮ ਨਿਊਜ਼ੀਲੈਂਡ ਪਹਿਲਾ ਟੈੱਸਟ : ਰਿਧੀਮਾਨ ਸਾਹਾ ਦੇ ਗਲੇ 'ਚ ਅਕੜਾਅ, ਕੇ.ਐੱਸ.ਭਾਰਤ ਕਰਨਗੇ ਵਿਕਟ ਕੀਪਿੰਗ
. . .  about 1 hour ago
ਨਵੀਂ ਦਿੱਲੀ, 27 ਨਵੰਬਰ - ਬੀ.ਸੀ.ਸੀ.ਆਈ. ਨੇ ਜਾਣਕਾਰੀ ਦਿੱਤੀ ਕਿ ਰਿਧੀਮਾਨ ਸਾਹਾ ਦੇ ਗਲੇ 'ਚ ਅਕੜਾਅ ਹੈ। ਬੀ.ਸੀ.ਸੀ.ਆਈ. ਦੀ ਮੈਡੀਕਲ ਟੀਮ ਉਸ ਦਾ ਇਲਾਜ ਕਰ ਰਹੀ ਹੈ ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 8,318 ਨਵੇਂ ਮਾਮਲੇ, 465 ਮੌਤਾਂ
. . .  about 1 hour ago
ਨਵੀਂ ਦਿੱਲੀ, 27 ਨਵੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ ਦੇ 8,318 ਨਵੇਂ ਮਾਮਲੇ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਮਹਿਲ ਕਲਾਂ 'ਚ
. . .  about 1 hour ago
ਮਹਿਲ ਕਲਾਂ, 27 ਨਵੰਬਰ (ਅਵਤਾਰ ਸਿੰਘ ਅਣਖੀ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਮਹਿਲ ਕਲਾਂ ਵਿਖੇ ਬੇਘਰੇ ਲੋਕਾਂ ਨੂੰ 5-5 ਮਰਲੇ ਦੇ ਪਲਾਟਾਂ ਦੇ ਮਾਲਕਾਨਾ ਹੱਕ, ਸਰਕਾਰੀ ਸਕੂਲਾਂ ਨੂੰ ਗਰਾਂਟ ਅਤੇ....
ਪੀ.ਐਮ. ਮੋਦੀ 10:30 ਵਜੇ ਕੋਰੋਨਾ ਸਥਿਤੀ 'ਤੇ ਉੱਚ ਅਧਿਕਾਰੀਆਂ ਨਾਲ ਕਰਨਗੇ ਬੈਠਕ
. . .  about 1 hour ago
ਨਵੀਂ ਦਿੱਲੀ, 27 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 10:30 ਵਜੇ ਕੋਰੋਨਾ ਸਥਿਤੀ ਅਤੇ ਟੀਕਾਕਰਨ 'ਤੇ ਉੱਚ ...
ਅਫ਼ਗ਼ਾਨਿਸਤਾਨ ਦੇ ਹਿੰਦੂ ਕੁਸ਼ ਖੇਤਰ 'ਚ ਲੱਗੇ ਭੂਚਾਲ ਦੇ ਝਟਕੇ
. . .  about 2 hours ago
ਅਫ਼ਗ਼ਾਨਿਸਤਾਨ, 27 ਨਵੰਬਰ - ਅਫ਼ਗ਼ਾਨਿਸਤਾਨ ਦੇ ਹਿੰਦੂ ਕੁਸ਼ ਖੇਤਰ ਵਿਚ ਲੱਗੇ ਭੂਚਾਲ ਦੇ ਝਟਕੇ। ਭੂਚਾਲ ਦੀ ਤੀਬਰਤਾ.....
ਦਿੱਲੀ: ਤੇਜ਼ ਰਫ਼ਤਾਰ ਕਾਰ ਫਲਾਈਓਵਰ 'ਤੇ ਬੇਕਾਬੂ ਹੋ ਕੇ ਪਲਟੀ
. . .  about 2 hours ago
ਨਵੀਂ ਦਿੱਲੀ, 27 ਨਵੰਬਰ - ਦਿੱਲੀ 'ਚ ਆਰ.ਟੀ.ਆਰ. ਫਲਾਈਓਵਰ 'ਤੇ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਪਲਟ ਗਈ। ਹਾਦਸੇ 'ਚ ਡਰਾਈਵਰ ਜ਼ਖਮੀ ਹੋ ਗਿਆ.....
ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸੁਖਬੀਰ ਸਿੰਘ ਬਾਦਲ ਨੂੰ ਚੁਨੌਤੀ, ਕਾਂਗਰਸ ਵਿਰੁੱਧ ਗੈਰ-ਜ਼ਿਮੇਵਾਰ ਬਿਆਨਬਾਜ਼ੀ ਕਰਕੇ ਜ਼ਹਿਰ ਉਗਲਨਾ ਬੰਦ ਕਰਨ
. . .  about 3 hours ago
ਚੰਡੀਗੜ੍ਹ, 27 ਨਵੰਬਰ - ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੂੰ ਚੁਨੌਤੀ ਦਿੱਤੀ ਹੈ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਵਧਦੀ ਲੋਕਪ੍ਰਿਅਤਾ ਦੇ ਮੱਦੇਨਜ਼ਰ ਆਪਣੀ ਨਿਰਾਸ਼ਾ ਨੂੰ ਦਰਸਾਉਂਦੇ ....
ਭਾਰਤ ਪਾਕਿਸਤਾਨ ਸਰਹੱਦ ਤੋਂ ਪਾਕਿਸਤਾਨੀ ਨੌਜਵਾਨ ਕਾਬੂ
. . .  about 3 hours ago
ਅਜਨਾਲਾ,27 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੀ ਰਾਤ ਬੀ.ਐੱਸ.ਐਫ. ਜਵਾਨਾਂ ਵਲੋਂ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਕੰਡਿਆਲੀ ਤਾਰ ਪਾਰੋਂ ਇਕ....
ਅਜਨਾਲਾ 'ਚ 2 ਐਕਟਿਵਾ ਸਵਾਰ 4 ਲੁਟੇਰਿਆਂ ਨੇ ਕਰਿਆਨਾ ਦੁਕਾਨਦਾਰ ਕੋਲੋਂ ਖੋਹੇ 4.75 ਲੱਖ ਰੁਪਏ
. . .  about 3 hours ago
ਅਜਨਾਲਾ,26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਸ਼ਹਿਰ 'ਚ ਡੇਰਾ ਬਾਬਾ ਨਾਨਕ ਰੋਡ 'ਤੇ ਕਰਿਆਨੇ ਦੀ ਦੁਕਾਨ ਕਰਦੇ ਇਕ ਵਿਅਕਤੀ ਕੋਲੋਂ ਦੇਰ ਰਾਤ 2 ਐਕਟਿਵਾ 'ਤੇ ਸਵਾਰ 4 ਲੁਟੇਰੇ 4.75 ਲੱਖ ਰੁਪਏ ਲੁੱਟ ਕੇ ਮੌਕੇ ਤੋਂ....
⭐ਮਾਣਕ - ਮੋਤੀ⭐
. . .  1 minute ago
⭐ਮਾਣਕ - ਮੋਤੀ⭐
ਆਜ਼ਾਦੀ ਤੋਂ ਬਾਅਦ ਦੇ ਦਹਾਕਿਆਂ ਬਾਅਦ ਵੀ ਦੇਸ਼ ਦੇ ਲੋਕਾਂ ਦੇ ਇਕ ਵੱਡੇ ਹਿੱਸੇ ਨੂੰ ਬੇਦਖ਼ਲੀ ਦਾ ਸਾਹਮਣਾ ਕਰਨਾ ਪਿਆ - ਮੋਦੀ
. . .  1 day ago
ਨਵੀਂ ਦਿੱਲੀ, 26 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਜੇਕਰ ਅਸੀਂ ਦੂਜੇ ਦੇਸ਼ਾਂ ਨਾਲ ਤੁਲਨਾ ਕਰੀਏ ਤਾਂ ਭਾਰਤ ਦੇ ਨਾਲ-ਨਾਲ ਜਿਹੜੀਆਂ ਕੌਮਾਂ ਆਜ਼ਾਦ ਹੋਈਆਂ, ਉਹ ਅੱਜ ਸਾਡੇ ਤੋਂ ਬਹੁਤ ਅੱਗੇ ....
ਖੰਨਾ ਨੇੜਲੇ ਪਿੰਡ ਆਲੋੜ 'ਚ ਚੱਲੀ ਗੋਲੀ
. . .  1 day ago
ਖੰਨਾ,26 ਨਵੰਬਰ(ਹਰਜਿੰਦਰ ਸਿੰਘ ਲਾਲ) ਖੰਨਾ ਨੇੜਲੇ ਪਿੰਡ ਆਲੋੜ ਵਿਚ ਗੋਲੀ ਚੱਲੀ। ਜਿਸ ਦੀ ਪੁਸ਼ਟੀ ਖੰਨਾ ਦੇ ਐੱਸ.ਐੱਸ.ਪੀ. ਗੁਰਸ਼ਰਨ ਦੀਪ ਸਿੰਘ ਨੇ ...
ਫਿੱਕੀ ਫਲੋ ਨੇ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਬੀ.ਐੱਸ.ਐਫ. ਨੂੰ ਦਿੱਤੀ ਸਲਾਮੀ
. . .  1 day ago
ਅਟਾਰੀ,26 ਨਵੰਬਰ(ਗੁਰਦੀਪ ਸਿੰਘ ਅਟਾਰੀ) ਫਿੱਕੀ ਫਲੋ ਸੰਸਥਾ ਨੇ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਬੀ.ਐੱਸ.ਐਫ. ਦੇ ਬਹਾਦਰਾ ਨੂੰ ਸਲਾਮੀ ਦਿੰਦੇ ਹੋਏ 75 ਵੀਂ...
ਕਰੇਟਾ ਸਵਾਰ ਹਥਿਆਰਬੰਦ ਨੌਜਵਾਨਾਂ ਨੇ ਆਈ ਟਵੰਟੀ ਸਵਾਰ 'ਤੇ ਕੀਤਾ ਜਾਨਲੇਵਾ ਹਮਲਾ
. . .  1 day ago
ਕੋਟ ਈਸੇ ਖਾਂ, 26 ਨਵੰਬਰ (ਗੁਰਮੀਤ ਸਿੰਘ ਖਾਲਸਾ/ਯਸ਼ਪਾਲ ਗੁਲਾਟੀ)- ਕੋਟ ਈਸੇ ਖਾਂ 'ਚ ਭਰੇ ਬਾਜ਼ਾਰ ਮੇਨ ਚੌਕ ਨਜ਼ਦੀਕ ਸ੍ਰੀ ਅੰਮ੍ਰਿਤਸਰ ਸਾਹਿਬ ਰੋਡ 'ਤੇ ਅਣਪਛਾਤੇ ਕਰੇਟਾ ਸਵਾਰ ਨੌਜਵਾਨਾਂ ਵਲੋਂ ਇਕ ਆਈ ਟਵੰਟੀ ਕਾਰ ਸਵਾਰ 'ਤੇ ਹਮਲਾ ਕਰ..
ਪੀ.ਸੀ.ਐੱਸ.ਅਫ਼ਸਰ ਐਸੋਸੀਏਸ਼ਨ ਵਲੋਂ ਮਾਲ ਅਧਿਕਾਰੀਆਂ ਨੂੰ ਸਮਰਥਨ ਦੇਣ ਦਾ ਐਲਾਨ
. . .  1 day ago
ਲੁਧਿਆਣਾ, 26 ਨਵੰਬਰ (ਸਲੇਮਪੁਰੀ)-ਪਿਛਲੇ ਕਈ ਦਿਨਾਂ ਤੋਂ ਮਾਲ ਵਿਭਾਗ ਦੇ ਇਕ ਨਾਇਬ ਤਹਿਸੀਲਦਾਰ ਜੋ ਮਾਹਿਲਪੁਰ ਵਿਚ ਤਾਇਨਾਤ ਸੀ, ਦੇ ਵਿਰੁੱਧ ਵਿਜੀਲੈਂਸ ਵਿਭਾਗ ਵਲੋਂ ਕਥਿਤ ਰਿਸ਼ਵਤ ਦੇ ਮਾਮਲੇ ਨੂੰ ਲੈ ਕੇ ਦਰਜ ਕੀਤੇ...
ਡਿਪਟੀ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਵਲੋਂ ਪਿੰਡ ਬਾਦਲ ਵਿਖੇ ਮਹੇਸ਼ਇੰਦਰ ਬਾਦਲ ਨਾਲ ਮੁਲਾਕਾਤ
. . .  1 day ago
ਮੰਡੀ ਕਿੱਲਿਆਂਵਾਲੀ, 26 ਨਵੰਬਰ (ਇਕਬਾਲ ਸਿੰਘ ਸ਼ਾਂਤ)- ਸੂਬਾਈ ਚੋਣਾਂ ਦੇ ਨੇੜੇ ਚੰਨੀ ਸਰਕਾਰ ਦੀ ਸਿਆਸਤ ਲੰਬੀ ਹਲਕੇ ਵਿਚ ਪ੍ਰਮੁੱਖ ਕਾਂਗਰਸ ਆਗੂ ਮਹੇਸ਼ਇੰਦਰ ਸਿੰਘ ਬਾਦਲ ਤੇ ਨਿਰਭਰਤਾ ਵਿਖਾਉਣ...
ਮੋਟਰਾਂ ਦੀ ਪੂਰੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨ ਡਾਢੇ ਦੁਖੀ
. . .  1 day ago
ਸੰਧਵਾਂ 26 ਨਵੰਬਰ (ਪ੍ਰੇਮੀ, ਸੰਧਵਾਂ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬਿਜਲੀ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਹੜਤਾਲ ਦਾ ਕਿਸਾਨੀ ਵਰਗ 'ਤੇ ਵੱਡਾ ਅਸਰ ਪੈ ਰਿਹਾ ਹੈ। ਕਿਉਂਕਿ ਮਹਿੰਗੇ ...
ਸੰਤ ਕਾਲਾਮਾਲਾ ਸਾਹਿਬ, ਸੰਤ ਛੀਨੀਵਾਲ ਦੀਆਂ ਯਾਦਗਾਰੀ ਤਸਵੀਰਾਂ 28 ਨਵੰਬਰ ਨੂੰ ਦਰਬਾਰ ਸਾਹਿਬ 'ਚ ਹੋਣਗੀਆਂ ਸੁਸ਼ੋਭਿਤ
. . .  1 day ago
ਮਹਿਲ ਕਲਾਂ, 26 ਨਵੰਬਰ (ਅਵਤਾਰ ਸਿੰਘ ਅਣਖੀ)-ਆਪਣੀ ਜ਼ਿੰਦਗੀ ਦੇ ਮਹਿੰਗੇ ਪਲ ਧਰਮ ਪ੍ਰਚਾਰ, ਸਮਾਜ ਸੇਵਾ ਲੇਖੇ ਲਾ ਜਾਣ ਵਾਲੇ ਸੱਚਖੰਡ ਵਾਸੀ ਸੰਤ ਜਸਵੀਰ ਸਿੰਘ ਖਾਲਸਾ ਕਾਲਾਮਾਲਾ ਸਾਹਿਬ ਅਤੇ..
ਕੋਰੋਨਾ ਵਾਇਰਸ :ਇਟਲੀ ਨੇ ਅਫਰੀਕਨ ਮੁਲਕਾਂ ਦੀਆਂ ਹਵਾਈ ਉਡਾਣਾਂ 'ਤੇ ਲਗਾਈ ਪਾਬੰਦੀ
. . .  1 day ago
ਵੈਨਿਸ/ਇਟਲੀ 26 ਨਵੰਬਰ (ਹਰਦੀਪ ਸਿੰਘ ਕੰਗ)- ਦੱਖਣੀ ਅਫ਼ਰੀਕਾ 'ਚ ਫੈਲੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਇਟਲੀ ਸਰਕਾਰ ਨੇ ਅਫਰੀਕਨ ਮੁਲਕਾਂ ਦੀਆਂ ਹਵਾਈ ਉਡਾਣਾਂ ਦੇ...
ਮਨੋਹਰ ਲਾਲ ਖੱਟਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਦਿੱਲੀ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
ਰੂਸ ਦੇ ਰਾਸ਼ਟਰਪਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨਵੀਂ ਦਿੱਲੀ ਦੀ ਅਧਿਕਾਰਤ ਫੇਰੀ 'ਤੇ ਜਾਣਗੇ
. . .  1 day ago
ਰੂਸ, 26 ਨਵੰਬਰ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 21ਵੇਂ ਭਾਰਤ-ਰੂਸ ਸਲਾਨਾ ਸਿਖਰ ਸੰਮੇਲਨ ਲਈ 6 ਦਸੰਬਰ ਨੂੰ ਨਵੀਂ ਦਿੱਲੀ ਦੀ ਅਧਿਕਾਰਤ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਅੱਸੂ ਸੰਮਤ 553

ਅੰਮ੍ਰਿਤਸਰ / ਦਿਹਾਤੀ

ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਛੀਨਾ ਦਾ ਸਨਮਾਨ

ਹਰਸਾ ਛੀਨਾ, 17 ਸਤੰਬਰ (ਕੜਿਆਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸੀਨੀਅਰ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਵਲੋਂ ਐਲਾਨੀ ਗਈ ਸੂਚੀ 'ਚ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ ਨੂੰ ਅਕਾਲੀ ਵਰਕਰਾਂ ਵਲੋਂ ਸਨਮਾਨਿਤ ਕੀਤਾ ਗਿਆ | ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਉੱਚਾ ਕਿਲ੍ਹਾ ਦੇ ਸਾਬਕਾ ਸਰਪੰਚ ਤੇ ਨੌਜਵਾਨ ਅਕਾਲੀ ਆਗੂ ਕੰਵਲਸਮਸ਼ੇਰ ਸਿੰਘ ਸੰਧੂ ਦੇ ਗ੍ਰਹਿ ਵਿਖੇ ਹੋਏ ਸਨਮਾਨ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਪੁੱਜੇ ਸ਼੍ਰੋਮਣੀ ਯੂਥ ਅਕਾਲੀ ਦਲ ਬਾਦਲ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਇਕ ਪਾਸੇ ਅੰਨਦਾਤਾ ਆਪਣੀ ਜ਼ਮੀਨ ਤੇ ਜ਼ਮੀਰ ਦੀ ਲੜਾਈ ਲਈ ਦਿੱਲੀ ਦੀਆਂ ਬਰੂਹਾਂ ਮੱਲੀ ਬੈਠਾ ਹੈ, ਉਥੇ ਹੀ ਦੂਸਰੇ ਪਾਸੇ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨੀ ਅੰਦੋਲਨ ਨੂੰ ਢਾਹ ਲਾਉਣ ਦੀਆਂ ਕੋਝੀਆਂ ਸਾਜ਼ਿਸ਼ਾਂ ਰਚ ਰਹੇ ਹਨ | ਇਸ ਸਮੇਂ ਗੁਰਸ਼ਰਨ ਸਿੰਘ ਛੀਨਾ ਨੂੰ ਜਥੇਦਾਰ ਕੁਲਵਿੰਦਰ ਸਿੰਘ ਛੀਨਾ, ਗੁਰਮੁਖ ਸਿੰਘ, ਕੰਵਲਸਮਸ਼ੇਰ ਸਿੰਘ ਸੰਧੂ, ਜਸਪਾਲ ਸਿੰਘ ਵਿਚਲਾ ਕਿਲਾ, ਬਲਜਿੰਦਰ ਸਿੰਘ ਜੱਜ ਛੀਨਾ ਸਵੀਟ ਸ਼ਾਪ ਵਾਲੇ, ਮਨਜੀਤ ਸਿੰਘ ਵੜੈਚ, ਰਾਜਵਿੰਦਰਪਾਲ ਸਿੰਘ ਬੌਬੀ ਛੀਨਾ, ਰੁਪਿੰਦਰ ਸਿੰਘ ਰਾਣੇਵਾਲੀ, ਰਣਜੀਤ ਸਿੰਘ ਰਾਣਾ ਜਸਤਰਵਾਲ, ਐਸ. ਓ. ਆਈ. ਆਗੂ ਸੁੱਖ ਕੋਟਲੀ ਸਮੇਤ ਹੋਰਨਾਂ ਵਲੋਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ |

ਡੇਰਾ ਸਰਹਾਲਾ ਵਿਖੇ ਬਾਬਾ ਸ੍ਰੀ ਚੰਦ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਜੈਂਤੀਪੁਰ, 17 ਸਤੰਬਰ (ਭੁਪਿੰਦਰ ਸਿੰਘ ਗਿੱਲ)-ਕਸਬੇ ਦੇ ਨਜ਼ਦੀਕ ਪੈਂਦੇ ਡੇਰਾ ਸੰਤ ਸਰਹਾਲੀ ਵਿਖ਼ੇ ਬਾਬਾ ਸ੍ਰੀ ਚੰਦ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ, ਜਿਸ 'ਚ 48 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਉਪਰੰਤ ਦੀਵਾਨ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰੇ-ਸੱਚਰ

ਜੇਠੂਵਾਲ, 17 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਕੇਂਦਰ ਵਿਚਲੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਜਿਸ ਨੇ ਆਪਣੇ ਤਾਨਾਸ਼ਾਹੀ ਸੁਭਾਅ ਕਾਰਨ ਇਹੋ ਜਿਹੀਆਂ ਲੋਕ ਮਾਰੂ ਨੀਤੀਆਂ ਦਾ ਗਠਨ ਕੀਤਾ, ਜਿਸ ਨਾਲ ਸਮੁੱਚੇ ਦੇਸ਼ 'ਚ ਹਲਚਲ ਮੱਚੀ ਹੋਈ ਹੈ, ਜਿਸ ਦੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਗੋਲੀਆਂ ਬਰਾਮਦ

ਓਠੀਆਂ, 17 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਪੁਲਿਸ ਥਾਣਾ ਭਿੰਡੀਸੈਦਾਂ ਦੇ ਅਧੀਨ ਪੈਂਦੇ ਪਿੰਡ ਚੱਕ ਕਮਾਂਲ ਖਾਂ ਤੋਂ ਪੁਲਿਸ ਪਾਰਟੀ ਵਲੋਂ ਜੇਤਿੰਦਰ ਸਿੰਘ ਜੇ. ਪੀ. ਪੁੱਤਰ ਜਸਵਿੰਦਰ ਸਿੰਘ ਪਾਸੋਂ 15000 ਕਿੱਲੋ ਕੱਚੀ ਲਾਹਣ 25 ਡਰੰਮ ਤੇ 15 ਹਜਾਰ ਮਿਲੀ ਲੀਟਰ ਸ਼ਰਾਬ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਸੜਕ 'ਤੇ ਅਣਮਿੱਥੇ ਸਮੇਂ ਲਈ ਧਰਨਾ

ਕੱਥੂਨੰਗਲ, 17 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਪ੍ਰਧਾਨ ਸਵਿੰਦਰ ਸਿੰਘ ਰੂਪੋਵਾਲੀ, ਗੁਰਭੇਜ ਸਿੰਘ ਝੰਡੇ, ਮੇਜਰ ਸਿੰਘ ਅਬਦੁਲ, ਟੇਕ ਸਿੰਘ ਝੰਡੇ ਦੀ ਅਗਵਾਈ ਵਿਚ ਜ਼ੋਨ ਬਾਬਾ ਬੁੱਢਾ ਜੀ ਤੇ ਜ਼ੋਨ ਕੱਥੂਨੰਗਲ ਦੇ ...

ਪੂਰੀ ਖ਼ਬਰ »

ਆਪ ਦੇ ਸੈਂਕੜੇ ਵਲੰਟੀਅਰਾਂ ਵਲੋਂ ਧਾਲੀਵਾਲ ਦੀ ਅਗਵਾਈ 'ਚ ਮੋਦੀ ਸਰਕਾਰ ਵਿਰੁੱਧ ਮੁਜ਼ਾਹਰਾ

ਅਜਨਾਲਾ, 17 ਸਤਬੰਰ (ਐਸ. ਪ੍ਰਸ਼ੋਤਮ)-ਅੱਜ ਇਥੇ ਸ਼ਾਮੀ ਆਮ ਆਦਮੀ ਪਾਰਟੀ ਦੇ ਸਰਕਲ ਇੰਚਾਰਜਾਂ ਤੇ ਬਲਾਕ ਪ੍ਰਧਾਨਾਂ ਸਮੇਤ ਸੈਂਕੜੇ ਵਲੰਟੀਅਰਾਂ ਵਲੋਂ ਪਾਰਟੀ ਦੇ ਕਿਸਾਨ ਵਿੰਗ ਸੂਬਾ ਉੱਪ ਪ੍ਰਧਾਨ ਤੇ ਹਲਕਾ ਇੰਚਾਰਜ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਚਵਿੰਡਾ ਦੇਵੀ ਗਲੋਬਲ ਪਿ੍ੰਸੀਪਲ ਐਵਾਰਡ ਨਾਲ ਸਨਮਾਨਿਤ

ਚਵਿੰਡਾ ਦੇਵੀ, 17 ਸਤੰਬਰ (ਸਤਪਾਲ ਸਿੰਘ ਢੱਡੇ)-ਸਥਾਨਕ ਕਸਬੇ 'ਚ ਚੱਲ ਰਹੇ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਪਿ੍ੰਸੀਪਲ ਸ੍ਰੀਮਤੀ ਅਮਨਦੀਪ ਕੌਰ ਨੂੰ ਸੀ. ਈ. ਡੀ. ਫਾਊਾਡੇਸ਼ਨ ਵਲੋਂ ਇੰਡੀਅਨਸ ਸਕਸੈੱਸਫੁੱਲ ਲੀਡਰਜ਼ ਐਂਡ ਸਕੂਲ (ਪ੍ਰਾਈਡ ਆਫ ...

ਪੂਰੀ ਖ਼ਬਰ »

ਔਲਖ ਪਰਿਵਾਰ ਨੂੰ ਸਦਮਾ, ਪਿਤਾ ਦਾ ਦਿਹਾਂਤ

ਲੋਪੋਕੇ, 17 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪਿੰਡ ਪ੍ਰੀਤ ਨਗਰ ਦੀ ਸਤਿਕਾਰਯੋਗ ਸ਼ਖਸੀਅਤ ਸੁੁਖਰਾਜ ਸਿੰਘ ਔਲਖ ਜਿਨ੍ਹਾਂ ਦਾ ਬੀਤੇ ਦਿਨੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦਾ ਅੰਤਿਮ ਸੰਸਕਾਰ ਸੈਂਕੜੇ ਨਮ ਅੱਖਾਂ ਨਾਲ ਪਿੰਡ ਦੇ ਹੀ ...

ਪੂਰੀ ਖ਼ਬਰ »

ਨੀਦਰਲੈਂਡ ਦੇ ਅੰਬੈਸਡਰ ਮਿਸਟਰ ਮਾਰਟਨ ਵੈਨ ਡੈਨ ਬਰਗ ਵਲੋਂ ਚਿਕਿਤਸਾ ਕੇਂਦਰ ਦਾ ਉਦਘਾਟਨ

ਜੰਡਿਆਲਾ ਗੁਰੂ, 17 ਸਤੰਬਰ (ਰਣਜੀਤ ਸਿੰਘ ਜੋਸਨ)-ਸ੍ਰੀ ਮਦਨ ਲਾਲ, ਪੂਰਨ ਦੇਵੀ ਜੈਨ ਚਿਕਿਤਸਾ ਕੇਂਦਰ ਜੰਡਿਆਲਾ ਗੁਰੂ ਦਾ ਉਦਘਾਟਨ ਅੱਜ ਨੀਦਰਲੈਂਡ ਦੇ ਅੰਬੈਸਡਰ ਮਿਸਟਰ ਮਾਰਟਨ ਵੈਨ ਡੈਨ ਬਰਗ ਵਲੋਂ ਕੀਤਾ ਗਿਆ | ਜਿਨ੍ਹਾਂ ਦਾ ਸੈਂਟਰ ਪਹੁੰਚਣ 'ਤੇ ਸ੍ਰੀ ਕੁਲਵੰਤ ਰਾਏ ...

ਪੂਰੀ ਖ਼ਬਰ »

ਟੋਲ ਪਲਾਜ਼ਾ ੳੱੁਪਰ ਧਰਨੇ 'ਤੇ ਸੁੱਤੇ ਕਿਸਾਨ ਵਾਲ-ਵਾਲ ਬਚੇ

ਜੰਡਿਆਲਾ ਗੁਰੂ, 17 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਕਿਸਾਨ ਸੰਘਰਸ਼ ਕਮੇਟੀ ਵਲੋਂ ਟੋਲ ਪਲਾਜ਼ਾ ਨਿੱਜਰਪੁਰਾ 'ਤੇ ਲੰਬੇ ਸਮੇਂ ਤੋਂ 3 ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਲਗਾਏ ਧਰਨੇ ਦੌਰਾਨ ਜਦੋਂ ਕਿਸਾਨ ਰਾਤ ਸਮੇਂ ਅਰਾਮ ਕਰ ਰਹੇ ਸਨ ਤਾਂ ਇਕ ਡਸਟਰ ਗੱਡੀ ...

ਪੂਰੀ ਖ਼ਬਰ »

ਕਿਸਾਨ ਕੁਲਵੰਤ ਸਿੰਘ ਮਹਿਸਮਪੁਰ ਨੂੰ ਸੇਜਲ ਅੱਖਾਂ ਵਲੋਂ ਅੰਤਿਮ ਵਿਦਾਇਗੀ

ਚੌਕ ਮਹਿਤਾ, 17 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਸੁਯੰਕਤ ਕਿਸਾਨ ਮੋਰਚੇ ਵਲੋਂ ਦਿੱਲੀ ਬਾਰਡਰਾਂ 'ਤੇ ਲਗਾਏ ਗਏ ਕਿਸਾਨ ਮੋਰਚੇ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਮਹਿਤਾ ਦੀ ਰਹਿਨੁਮਾਈ ਹੇਠ 5 ਸਤੰਬਰ ਤੋਂ ਤੀਸਰੀ ਵਾਰ ਹਾਜ਼ਰੀ ਭਰਨ ਗਏ ਪਿੰਡ ਮਹਿਸਮਪੁਰ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟ 'ਚ ਵਿਦਿਆਰਥੀਆਂ ਦੀਆਂ 20 ਤੋਂ ਸ਼ੁਰੂ ਹੋਣਗੀਆਂ ਕਲਾਸਾਂ

ਜੇਠੂਵਾਲ, 17 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ ਬਟਾਲਾ ਜੀ. ਟੀ. ਰੋਡ 'ਤੇ ਸਥਿਤ ਗਲੋਬਲ ਇੰਸਟੀਚਿਊਟ ਸੋਹੀਆਂ ਖ਼ੁਰਦ ਅੰਮਿ੍ਤਸਰ ਵਿਖੇ ਇੰਸਟੀਚਿਊਟ ਮੈਨੇਜਮੈਂਟ ਵਲੋਂ ਕੋਰੋਨਾ ਮਹਾਂਮਾਰੀ ਨੂੰ ਧਿਆਨ 'ਚ ਰੱਖਦਿਆਂ ਤੇ ਸਰਕਾਰ ਦੀਆਂ ਹਦਾਇਤਾਂ ਦੀ ...

ਪੂਰੀ ਖ਼ਬਰ »

ਆਨੰਦ ਕਾਲਜ ਜੇਠੂਵਾਲ 'ਚ ਮੈਡੀਕਲ ਕੈਂਪ ਅੱਜ

ਜੇਠੂਵਾਲ, 17 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ ਬਟਾਲਾ ਰੋਡ 'ਤੇ ਸਥਿਤ ਆਨੰਦ ਕਾਲਜ ਆਫ਼ ਗਰੁੱਪ ਜੇਠੂਵਾਲ ਵਿਖੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਕਾਲਜ ਦੇ ਮੈਨੇਜਮੈਂਟ ਦੇ ਸਹਿਯੋਗ ਨਾਲ 18 ਸਤੰਬਰ ਨੂੰ ਮੈਡੀਕਲ ਕੈਂਪ ਲੱਗ ਰਿਹਾ, ਜਿਸ ਵਿਚ ...

ਪੂਰੀ ਖ਼ਬਰ »

ਸੈਂਕੜੇ ਅਕਾਲੀ ਵਰਕਰ ਕਾਂਗਰਸ 'ਚ ਸ਼ਾਮਿਲ- ਹਲਕਾ ਵਿਧਾਇਕ ਨੇ ਕੀਤਾ ਸਨਮਾਨਿਤ

ਗੱਗੋਮਾਹਲ, 17 ਸਤੰਬਰ (ਬਲਵਿੰਦਰ ਸੰਧੂ)-ਸਰਹੱਦੀ ਪਿੰਡ ਬੇਦੀਛੰਨਾ 'ਚ ਅਕਾਲੀ ਦਲ ਬਾਦਲ ਨੂੰ ਉਦੋਂ ਕਰਾਰਾ ਝਟਕਾ ਲੱਗਾ ਜਦੋਂ ਪਿੰਡ ਦੇ ਸਾਬਕਾ ਅਕਾਲੀ ਸਰਪੰਚ ਜੋਧਾ ਸਿੰਘ ਆਪਣੇ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ 'ਚ ਸ਼ਾਮਿਲ ਹੋ ਗਏ | ...

ਪੂਰੀ ਖ਼ਬਰ »

ਟੌਂਗ ਨੇ ਬਲਾਕ ਪੱਧਰੀ ਮੀਟਿੰਗਾਂ ਦਾ ਸਿਲਸਿਲਾ ਕੀਤਾ ਆਰੰਭ

ਖਿਲਚੀਆ, 17 ਸਤੰਬਰ (ਕਰਮਜੀਤ ਸਿੰਘ ਮੁੱਛਲ)-ਅੱਜ ਆਮ ਆਦਮੀ ਪਾਰਟੀ ਹਲਕਾ ਬਾਬਾ ਬਕਾਲਾ ਸਾਹਿਬ ਦੇ ਹਲਕਾ ਇੰਚਾਰਜ ਦਲਬੀਰ ਸਿੰਘ ਟੌਂਗ ਤੇ ਪੰਜਾਬ ਪ੍ਰਧਾਨ ਟਰਾਂਸਪੋਰਟ ਵਿੰਗ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਬਲਾਕ ਪੱਧਰੀ ਮੀਟਿੰਗਾਂ ਦਾ ਸਿਲਸਿਲਾ ਆਰੰਭਿਆ ਗਿਆ | ਜਿਸ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੋਦੀ ਸਰਕਾਰ ਖ਼ਿਲਾਫ ਮੁਜ਼ਾਹਰਾ

ਚੋਗਾਵਾਂ, 17 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਬਲਾਕ ਚੋਗਾਵਾਂ ਦੇ ਕਿਸਾਨਾਂ, ਮਜ਼ਦੂਰਾਂ ਨੇ ਪ੍ਰਧਾਨ ਨਰਿੰਦਰ ਮੋਦੀ ਤੇ ਹਰਿਆਣਾ ਦੇ ਮੁੱਖ ਮੰਤਰੀ ਖਟੜ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਉਨ੍ਹਾਂ ਦੇ ਪੁਤਲੇ ਫੂਕ ਕੇ ...

ਪੂਰੀ ਖ਼ਬਰ »

ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ

ਚੇਤਨਪੁਰਾ, 17 ਸਤੰਬਰ (ਮਹਾਂਬੀਰ ਸਿੰਘ ਗਿੱਲ)-ਸੰਤ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਤੇ ਬਾਬਾ ਸ਼ਿੰਗਾਰਾ ਸਿੰਘ ਕੰਦੋਵਾਲੀ ਨੂੰ ਸਮਰਪਿਤ ਧਾਰਮਿਕ ਸਲਾਨਾ ਸਮਾਗਮ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਗੁਰਦੁਆਰਾ ਡੇਹਰਾ ਸਾਹਿਬ ਚੇਤਨਪੁਰਾ ਵਿਖੇ ਬਾਬਾ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਦੀਦਾਰ ਲਈ ਯਾਤਰਾ ਦੀ ਮਿਲੀ ਖੁੱਲ੍ਹ ਦਾ ਅਜਨਾਲਾ ਸੁਸਾਇਟੀ ਵਲੋਂ ਸਵਾਗਤ

ਅਜਨਾਲਾ, 17 ਸਤੰਬਰ (ਐਸ. ਪ੍ਰਸ਼ੋਤਮ)-ਗੁਰਦੁਆਰਾ ਟਰੱਸਟ ਸ੍ਰੀ ਹੇਮਕੁੰਟ ਸਾਹਿਬ ਵਲੋਂ ਅੱਜ 18 ਸਤੰਬਰ ਤੋਂ ਗੁਰਧਾਮ ਸ੍ਰੀ ਹੇਮਕੁੰਟ ਸਾਹਿਬ ਦੀ ਉੱਤਰਾਖੰਡ ਪ੍ਰਦੇਸ਼ ਦੇ ਸ਼ਰਧਾ ਨਾਲ ਦਰਸ਼ਨ ਦੀਦਾਰ ਹਿੱਤ ਸ਼ਰਧਾਲੂਆਂ ਲਈ ਯਾਤਰਾ ਦੀ ਖੁੱਲ ਦਿੱਤੇ ਜਾਣ 'ਤੇ ਸ੍ਰੀ ...

ਪੂਰੀ ਖ਼ਬਰ »

ਦਲਿਤ ਪਰਿਵਾਰਾਂ ਵਲੋਂ ਬਿਜਲੀ ਦੇ ਬਿੱਲ ਵੱਧ ਆਉਣ 'ਤੇ ਰੋਸ ਦਾ ਪ੍ਰਗਟਾਵਾ

ਲੋਪੋਕੇ, 17 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਸਰਹੱਦੀ ਪਿੰਡ ਮੋਹਲੇਕੇ ਵਿਖੇ ਗ਼ਰੀਬ ਪਰਿਵਾਰਾਂ ਨੂੰ ਬਿਜਲੀ ਦੇ ਬਿੱਲ ਹੱਦ ਤੋਂ ਵੱਧ ਆਉਣ ਕਾਰਨ ਬਿਜਲੀ ਮਹਿਕਮੇ ਖ਼ਿਲਾਫ਼ ਰੋਸ ਦਾ ਪ੍ਰਗਟਾਵਾ ਕੀਤਾ | ਰੋਹ 'ਚ ਆਏ ਐਸ. ਸੀ. ਪਰਿਵਾਰ ਦੇ ਸੂਬਾ ਸਿੰਘ, ਰਵੇਲ ਸਿੰਘ, ...

ਪੂਰੀ ਖ਼ਬਰ »

ਮੰਦਰ ਸ਼ਿਵਾਲਾ ਮਜੀਠਾ ਵਿਖੇ ਗਣੇਸ਼ ਮਹਾਂਉਤਸਵ ਕੱਲ੍ਹ

ਮਜੀਠਾ, 17 ਸਤੰਬਰ (ਮਨਿੰਦਰ ਸਿੰਘ ਸੋਖੀ)-ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਗਣੇਸ਼ ਮਹਾਂਉਤਸਵ ਸ਼ਿਵਾਲਾ ਮੰਦਰ ਮਜੀਠਾ ਵਿਖੇ ਮੰਦਰ ਦੇ ਮੁੱਖ ਸੇਵਾਦਾਰ ਯੋਗੀ ਦਿਆਲ ਨਾਥ ਦੀ ਅਗਵਾਈ ਵਿਚ ਸੰਗਤਾਂ ਦੇ ਸਹਿਯੋਗ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ...

ਪੂਰੀ ਖ਼ਬਰ »

ਗਿੱਲ ਵਲੋਂ ਬਸਪਾ ਪ੍ਰਧਾਨ ਗੜ੍ਹੀ ਨਾਲ ਮੁਲਾਕਾਤ

ਬਾਬਾ ਬਕਾਲਾ ਸਾਹਿਬ, 17 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਬਸਪਾ ਦੇ ਸੀਨੀਅਰ ਆਗੂ ਤੇਜਵਿੰਦਰ ਸਿੰਘ ਗਿੱਲ ਕੋਆਰਡੀਨੇਟਰ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਨੇ ਪੰਜਾਬ ਬਸਪਾ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨਾਲ ਮੁਲਾਕਾਤ ਕੀਤੀ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਨੇ ਪਿੰਡ ਸੰਗਤਪੁਰਾ ਨੂੰ ਦਿੱਤੀ 6 ਲੱਖ ਰੁਪਏ ਦੀ ਗ੍ਰਾਂਟ

ਖਿਲਚੀਆਂ, 17 ਸਤੰਬਰ (ਕਰਮਜੀਤ ਸਿੰਘ ਮੁੱਛਲ)-ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਪਿੰਡ ਸੰਗਤਪੁਰਾ ਦੇ ਸਰਪੰਚ ਪਰਸ਼ਨ ਸਿੰਘ ਤੇ ਉਨ੍ਹਾਂ ਦੀ ਸਮੁੱਚੀ ਪੰਚਾਇਤ ਨੂੰ 6 ਲੱਖ ਰੁਪਏ ਦੀ ਗ੍ਰਾਂਟ ਦਿੱਤੀ | ਇਸ ਤੋਂ ਪਹਿਲਾਂ ਪਿੰਡ ਪੁੱਜਣ 'ਤੇ ਸਰਪੰਚ ਪਰਸ਼ਨ ਸਿੰਘ ...

ਪੂਰੀ ਖ਼ਬਰ »

ਬੇਅਦਬੀ ਘਟਨਾ ਦੀ ਪੜਤਾਲ ਲਈ ਕਮੇਟੀ ਗਠਿਤ ਕਰਨ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ- ਸੇਖੋਂ

ਬਾਬਾ ਬਕਾਲਾ ਸਾਹਿਬ, 17 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਿੱਖ ਪੰਥ ਦੇ ਬਹੁਤ ਹੀ ਮੁਕੱਦਸ ਅਸਥਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਪਿਛਲੇ ਦਿਨੀਂ ਹੋਈ ਬੇਅਦਬੀ ਦੀ ਘਟਨਾ ਵਿਚੋਂ ਹੁਣ ਤੱਕ ਜੋ ਤੱਥ ਸਾਹਮਣੇ ਆਏ ਹਨ, ਉਹ ਕਿਸੇ ਡੂੰਘੀ ਸਾਜਿਸ਼ ...

ਪੂਰੀ ਖ਼ਬਰ »

ਬੇਅਦਬੀ ਘਟਨਾ ਦੀ ਪੜਤਾਲ ਲਈ ਕਮੇਟੀ ਗਠਿਤ ਕਰਨ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ- ਸੇਖੋਂ

ਬਾਬਾ ਬਕਾਲਾ ਸਾਹਿਬ, 17 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਿੱਖ ਪੰਥ ਦੇ ਬਹੁਤ ਹੀ ਮੁਕੱਦਸ ਅਸਥਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਪਿਛਲੇ ਦਿਨੀਂ ਹੋਈ ਬੇਅਦਬੀ ਦੀ ਘਟਨਾ ਵਿਚੋਂ ਹੁਣ ਤੱਕ ਜੋ ਤੱਥ ਸਾਹਮਣੇ ਆਏ ਹਨ, ਉਹ ਕਿਸੇ ਡੂੰਘੀ ਸਾਜਿਸ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX