ਤਾਜਾ ਖ਼ਬਰਾਂ


ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚੇ ਮਹਿਲ ਕਲਾਂ
. . .  3 minutes ago
ਮਹਿਲ ਕਲਾਂ, 27 ਨਵੰਬਰ (ਅਵਤਾਰ ਸਿੰਘ ਅਣਖੀ)- ਬੇਘਰੇ ਲੋਕਾਂ ਨੂੰ 5-5 ਮਰਲੇ ਦੇ ਪਲਾਟਾਂ ਦੇ ਮਾਲਕਾਨਾ ਹੱਕ, ਸਰਕਾਰੀ ਸਕੂਲਾਂ ਨੂੰ ਗਰਾਂਟ ਅਤੇ ਕਿਸਾਨੀ ਸੰਘਰਸ਼ 'ਚ ਆਪਣੀ ਜਾਨ ਗਵਾਉਣ ਵਾਲੇ ਕਿਸਾਨਾਂ ਦੇ..
ਮੁੱਖ ਮੰਤਰੀ ਚੰਨੀ ਦੀ ਆਮਦ ਤੋਂ ਪਹਿਲਾਂ ਤਪਾ ਵਿਖੇ ਕੱਚੇ ਅਧਿਆਪਕਾਂ ਨੇ ਲਗਾਇਆ ਧਰਨਾ
. . .  35 minutes ago
ਤਪਾ ਮੰਡੀ, 27 ਨਵੰਬਰ (ਪਰਵੀਨ ਗਰਗ,ਵਿਜੇ ਸ਼ਰਮਾ)-ਤਪਾ ਦੇ ਅੰਦਰਲੇ ਬੱਸ ਸਟੈਂਡ ਤੇ ਪਾਣੀ ਵਾਲੀ ਟੈਂਕੀ ਨੇੜੇ ਉਸ ਸਮੇਂ ਪ੍ਰਸ਼ਾਸਨ ਨੂੰ ਭਾਜੜ ਪੈ ਗਈ, ਜਦੋਂ ਮੁੱਖ ਮੰਤਰੀ ਚੰਨੀ ਦੀ ਆਮਦ ਤੋਂ ਪਹਿਲਾਂ ਹੀ ਇੱਕ ਕੱਚਾ ਅਧਿਆਪਕ ...
ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇਸ਼ਾਂ ਤੋਂ ਉਡਾਣਾਂ ਬੰਦ ਕਰਨ ਦੀ ਅਪੀਲ ਕਰਦਾ ਜੋ ਨਵੇਂ ਰੂਪ ਕੋਰੋਨਾ ਤੋਂ ਪ੍ਰਭਾਵਿਤ ਹਨ - ਅਰਵਿੰਦ ਕੇਜਰੀਵਾਲ
. . .  54 minutes ago
ਨਵੀਂ ਦਿੱਲੀ, 27 ਨਵੰਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇਸ਼ਾਂ ਤੋਂ ਉਡਾਣਾਂ ਬੰਦ ਕਰਨ ਦੀ ਅਪੀਲ ਕਰਦਾ ਹਾਂ ਜੋ ਨਵੇਂ ਰੂਪ ਕੋਰੋਨਾ ਤੋਂ....
ਲਾਲੂ ਪ੍ਰਸਾਦ ਯਾਦਵ ਏਮਜ਼ 'ਚ ਭਰਤੀ, ਹਾਲਤ ਸਥਿਰ
. . .  58 minutes ago
ਨਵੀਂ ਦਿੱਲੀ, 27 ਨਵੰਬਰ - ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੂੰ ਬੁਖ਼ਾਰ ਦੀ ਸ਼ਿਕਾਇਤ ਤੋਂ ਬਾਅਦ ਸ਼ੁੱਕਰਵਾਰ ਨੂੰ ਦਿੱਲੀ ਦੇ ਏਮਜ਼ 'ਚ ਭਰਤੀ....
ਭਾਰਤ ਬਨਾਮ ਨਿਊਜ਼ੀਲੈਂਡ ਪਹਿਲਾ ਟੈੱਸਟ : ਰਿਧੀਮਾਨ ਸਾਹਾ ਦੇ ਗਲੇ 'ਚ ਅਕੜਾਅ, ਕੇ.ਐੱਸ.ਭਾਰਤ ਕਰਨਗੇ ਵਿਕਟ ਕੀਪਿੰਗ
. . .  about 1 hour ago
ਨਵੀਂ ਦਿੱਲੀ, 27 ਨਵੰਬਰ - ਬੀ.ਸੀ.ਸੀ.ਆਈ. ਨੇ ਜਾਣਕਾਰੀ ਦਿੱਤੀ ਕਿ ਰਿਧੀਮਾਨ ਸਾਹਾ ਦੇ ਗਲੇ 'ਚ ਅਕੜਾਅ ਹੈ। ਬੀ.ਸੀ.ਸੀ.ਆਈ. ਦੀ ਮੈਡੀਕਲ ਟੀਮ ਉਸ ਦਾ ਇਲਾਜ ਕਰ ਰਹੀ ਹੈ ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 8,318 ਨਵੇਂ ਮਾਮਲੇ, 465 ਮੌਤਾਂ
. . .  about 1 hour ago
ਨਵੀਂ ਦਿੱਲੀ, 27 ਨਵੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ ਦੇ 8,318 ਨਵੇਂ ਮਾਮਲੇ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਮਹਿਲ ਕਲਾਂ 'ਚ
. . .  about 1 hour ago
ਮਹਿਲ ਕਲਾਂ, 27 ਨਵੰਬਰ (ਅਵਤਾਰ ਸਿੰਘ ਅਣਖੀ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਮਹਿਲ ਕਲਾਂ ਵਿਖੇ ਬੇਘਰੇ ਲੋਕਾਂ ਨੂੰ 5-5 ਮਰਲੇ ਦੇ ਪਲਾਟਾਂ ਦੇ ਮਾਲਕਾਨਾ ਹੱਕ, ਸਰਕਾਰੀ ਸਕੂਲਾਂ ਨੂੰ ਗਰਾਂਟ ਅਤੇ....
ਪੀ.ਐਮ. ਮੋਦੀ 10:30 ਵਜੇ ਕੋਰੋਨਾ ਸਥਿਤੀ 'ਤੇ ਉੱਚ ਅਧਿਕਾਰੀਆਂ ਨਾਲ ਕਰਨਗੇ ਬੈਠਕ
. . .  about 1 hour ago
ਨਵੀਂ ਦਿੱਲੀ, 27 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 10:30 ਵਜੇ ਕੋਰੋਨਾ ਸਥਿਤੀ ਅਤੇ ਟੀਕਾਕਰਨ 'ਤੇ ਉੱਚ ...
ਅਫ਼ਗ਼ਾਨਿਸਤਾਨ ਦੇ ਹਿੰਦੂ ਕੁਸ਼ ਖੇਤਰ 'ਚ ਲੱਗੇ ਭੂਚਾਲ ਦੇ ਝਟਕੇ
. . .  about 2 hours ago
ਅਫ਼ਗ਼ਾਨਿਸਤਾਨ, 27 ਨਵੰਬਰ - ਅਫ਼ਗ਼ਾਨਿਸਤਾਨ ਦੇ ਹਿੰਦੂ ਕੁਸ਼ ਖੇਤਰ ਵਿਚ ਲੱਗੇ ਭੂਚਾਲ ਦੇ ਝਟਕੇ। ਭੂਚਾਲ ਦੀ ਤੀਬਰਤਾ.....
ਦਿੱਲੀ: ਤੇਜ਼ ਰਫ਼ਤਾਰ ਕਾਰ ਫਲਾਈਓਵਰ 'ਤੇ ਬੇਕਾਬੂ ਹੋ ਕੇ ਪਲਟੀ
. . .  about 2 hours ago
ਨਵੀਂ ਦਿੱਲੀ, 27 ਨਵੰਬਰ - ਦਿੱਲੀ 'ਚ ਆਰ.ਟੀ.ਆਰ. ਫਲਾਈਓਵਰ 'ਤੇ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਪਲਟ ਗਈ। ਹਾਦਸੇ 'ਚ ਡਰਾਈਵਰ ਜ਼ਖਮੀ ਹੋ ਗਿਆ.....
ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸੁਖਬੀਰ ਸਿੰਘ ਬਾਦਲ ਨੂੰ ਚੁਨੌਤੀ, ਕਾਂਗਰਸ ਵਿਰੁੱਧ ਗੈਰ-ਜ਼ਿਮੇਵਾਰ ਬਿਆਨਬਾਜ਼ੀ ਕਰਕੇ ਜ਼ਹਿਰ ਉਗਲਨਾ ਬੰਦ ਕਰਨ
. . .  about 3 hours ago
ਚੰਡੀਗੜ੍ਹ, 27 ਨਵੰਬਰ - ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੂੰ ਚੁਨੌਤੀ ਦਿੱਤੀ ਹੈ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਵਧਦੀ ਲੋਕਪ੍ਰਿਅਤਾ ਦੇ ਮੱਦੇਨਜ਼ਰ ਆਪਣੀ ਨਿਰਾਸ਼ਾ ਨੂੰ ਦਰਸਾਉਂਦੇ ....
ਭਾਰਤ ਪਾਕਿਸਤਾਨ ਸਰਹੱਦ ਤੋਂ ਪਾਕਿਸਤਾਨੀ ਨੌਜਵਾਨ ਕਾਬੂ
. . .  about 3 hours ago
ਅਜਨਾਲਾ,27 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੀ ਰਾਤ ਬੀ.ਐੱਸ.ਐਫ. ਜਵਾਨਾਂ ਵਲੋਂ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਕੰਡਿਆਲੀ ਤਾਰ ਪਾਰੋਂ ਇਕ....
ਅਜਨਾਲਾ 'ਚ 2 ਐਕਟਿਵਾ ਸਵਾਰ 4 ਲੁਟੇਰਿਆਂ ਨੇ ਕਰਿਆਨਾ ਦੁਕਾਨਦਾਰ ਕੋਲੋਂ ਖੋਹੇ 4.75 ਲੱਖ ਰੁਪਏ
. . .  about 3 hours ago
ਅਜਨਾਲਾ,26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਸ਼ਹਿਰ 'ਚ ਡੇਰਾ ਬਾਬਾ ਨਾਨਕ ਰੋਡ 'ਤੇ ਕਰਿਆਨੇ ਦੀ ਦੁਕਾਨ ਕਰਦੇ ਇਕ ਵਿਅਕਤੀ ਕੋਲੋਂ ਦੇਰ ਰਾਤ 2 ਐਕਟਿਵਾ 'ਤੇ ਸਵਾਰ 4 ਲੁਟੇਰੇ 4.75 ਲੱਖ ਰੁਪਏ ਲੁੱਟ ਕੇ ਮੌਕੇ ਤੋਂ....
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਆਜ਼ਾਦੀ ਤੋਂ ਬਾਅਦ ਦੇ ਦਹਾਕਿਆਂ ਬਾਅਦ ਵੀ ਦੇਸ਼ ਦੇ ਲੋਕਾਂ ਦੇ ਇਕ ਵੱਡੇ ਹਿੱਸੇ ਨੂੰ ਬੇਦਖ਼ਲੀ ਦਾ ਸਾਹਮਣਾ ਕਰਨਾ ਪਿਆ - ਮੋਦੀ
. . .  1 day ago
ਨਵੀਂ ਦਿੱਲੀ, 26 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਜੇਕਰ ਅਸੀਂ ਦੂਜੇ ਦੇਸ਼ਾਂ ਨਾਲ ਤੁਲਨਾ ਕਰੀਏ ਤਾਂ ਭਾਰਤ ਦੇ ਨਾਲ-ਨਾਲ ਜਿਹੜੀਆਂ ਕੌਮਾਂ ਆਜ਼ਾਦ ਹੋਈਆਂ, ਉਹ ਅੱਜ ਸਾਡੇ ਤੋਂ ਬਹੁਤ ਅੱਗੇ ....
ਖੰਨਾ ਨੇੜਲੇ ਪਿੰਡ ਆਲੋੜ 'ਚ ਚੱਲੀ ਗੋਲੀ
. . .  1 day ago
ਖੰਨਾ,26 ਨਵੰਬਰ(ਹਰਜਿੰਦਰ ਸਿੰਘ ਲਾਲ) ਖੰਨਾ ਨੇੜਲੇ ਪਿੰਡ ਆਲੋੜ ਵਿਚ ਗੋਲੀ ਚੱਲੀ। ਜਿਸ ਦੀ ਪੁਸ਼ਟੀ ਖੰਨਾ ਦੇ ਐੱਸ.ਐੱਸ.ਪੀ. ਗੁਰਸ਼ਰਨ ਦੀਪ ਸਿੰਘ ਨੇ ...
ਫਿੱਕੀ ਫਲੋ ਨੇ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਬੀ.ਐੱਸ.ਐਫ. ਨੂੰ ਦਿੱਤੀ ਸਲਾਮੀ
. . .  1 day ago
ਅਟਾਰੀ,26 ਨਵੰਬਰ(ਗੁਰਦੀਪ ਸਿੰਘ ਅਟਾਰੀ) ਫਿੱਕੀ ਫਲੋ ਸੰਸਥਾ ਨੇ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਬੀ.ਐੱਸ.ਐਫ. ਦੇ ਬਹਾਦਰਾ ਨੂੰ ਸਲਾਮੀ ਦਿੰਦੇ ਹੋਏ 75 ਵੀਂ...
ਕਰੇਟਾ ਸਵਾਰ ਹਥਿਆਰਬੰਦ ਨੌਜਵਾਨਾਂ ਨੇ ਆਈ ਟਵੰਟੀ ਸਵਾਰ 'ਤੇ ਕੀਤਾ ਜਾਨਲੇਵਾ ਹਮਲਾ
. . .  1 day ago
ਕੋਟ ਈਸੇ ਖਾਂ, 26 ਨਵੰਬਰ (ਗੁਰਮੀਤ ਸਿੰਘ ਖਾਲਸਾ/ਯਸ਼ਪਾਲ ਗੁਲਾਟੀ)- ਕੋਟ ਈਸੇ ਖਾਂ 'ਚ ਭਰੇ ਬਾਜ਼ਾਰ ਮੇਨ ਚੌਕ ਨਜ਼ਦੀਕ ਸ੍ਰੀ ਅੰਮ੍ਰਿਤਸਰ ਸਾਹਿਬ ਰੋਡ 'ਤੇ ਅਣਪਛਾਤੇ ਕਰੇਟਾ ਸਵਾਰ ਨੌਜਵਾਨਾਂ ਵਲੋਂ ਇਕ ਆਈ ਟਵੰਟੀ ਕਾਰ ਸਵਾਰ 'ਤੇ ਹਮਲਾ ਕਰ..
ਪੀ.ਸੀ.ਐੱਸ.ਅਫ਼ਸਰ ਐਸੋਸੀਏਸ਼ਨ ਵਲੋਂ ਮਾਲ ਅਧਿਕਾਰੀਆਂ ਨੂੰ ਸਮਰਥਨ ਦੇਣ ਦਾ ਐਲਾਨ
. . .  1 day ago
ਲੁਧਿਆਣਾ, 26 ਨਵੰਬਰ (ਸਲੇਮਪੁਰੀ)-ਪਿਛਲੇ ਕਈ ਦਿਨਾਂ ਤੋਂ ਮਾਲ ਵਿਭਾਗ ਦੇ ਇਕ ਨਾਇਬ ਤਹਿਸੀਲਦਾਰ ਜੋ ਮਾਹਿਲਪੁਰ ਵਿਚ ਤਾਇਨਾਤ ਸੀ, ਦੇ ਵਿਰੁੱਧ ਵਿਜੀਲੈਂਸ ਵਿਭਾਗ ਵਲੋਂ ਕਥਿਤ ਰਿਸ਼ਵਤ ਦੇ ਮਾਮਲੇ ਨੂੰ ਲੈ ਕੇ ਦਰਜ ਕੀਤੇ...
ਡਿਪਟੀ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਵਲੋਂ ਪਿੰਡ ਬਾਦਲ ਵਿਖੇ ਮਹੇਸ਼ਇੰਦਰ ਬਾਦਲ ਨਾਲ ਮੁਲਾਕਾਤ
. . .  1 day ago
ਮੰਡੀ ਕਿੱਲਿਆਂਵਾਲੀ, 26 ਨਵੰਬਰ (ਇਕਬਾਲ ਸਿੰਘ ਸ਼ਾਂਤ)- ਸੂਬਾਈ ਚੋਣਾਂ ਦੇ ਨੇੜੇ ਚੰਨੀ ਸਰਕਾਰ ਦੀ ਸਿਆਸਤ ਲੰਬੀ ਹਲਕੇ ਵਿਚ ਪ੍ਰਮੁੱਖ ਕਾਂਗਰਸ ਆਗੂ ਮਹੇਸ਼ਇੰਦਰ ਸਿੰਘ ਬਾਦਲ ਤੇ ਨਿਰਭਰਤਾ ਵਿਖਾਉਣ...
ਮੋਟਰਾਂ ਦੀ ਪੂਰੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨ ਡਾਢੇ ਦੁਖੀ
. . .  1 day ago
ਸੰਧਵਾਂ 26 ਨਵੰਬਰ (ਪ੍ਰੇਮੀ, ਸੰਧਵਾਂ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬਿਜਲੀ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਹੜਤਾਲ ਦਾ ਕਿਸਾਨੀ ਵਰਗ 'ਤੇ ਵੱਡਾ ਅਸਰ ਪੈ ਰਿਹਾ ਹੈ। ਕਿਉਂਕਿ ਮਹਿੰਗੇ ...
ਸੰਤ ਕਾਲਾਮਾਲਾ ਸਾਹਿਬ, ਸੰਤ ਛੀਨੀਵਾਲ ਦੀਆਂ ਯਾਦਗਾਰੀ ਤਸਵੀਰਾਂ 28 ਨਵੰਬਰ ਨੂੰ ਦਰਬਾਰ ਸਾਹਿਬ 'ਚ ਹੋਣਗੀਆਂ ਸੁਸ਼ੋਭਿਤ
. . .  1 day ago
ਮਹਿਲ ਕਲਾਂ, 26 ਨਵੰਬਰ (ਅਵਤਾਰ ਸਿੰਘ ਅਣਖੀ)-ਆਪਣੀ ਜ਼ਿੰਦਗੀ ਦੇ ਮਹਿੰਗੇ ਪਲ ਧਰਮ ਪ੍ਰਚਾਰ, ਸਮਾਜ ਸੇਵਾ ਲੇਖੇ ਲਾ ਜਾਣ ਵਾਲੇ ਸੱਚਖੰਡ ਵਾਸੀ ਸੰਤ ਜਸਵੀਰ ਸਿੰਘ ਖਾਲਸਾ ਕਾਲਾਮਾਲਾ ਸਾਹਿਬ ਅਤੇ..
ਕੋਰੋਨਾ ਵਾਇਰਸ :ਇਟਲੀ ਨੇ ਅਫਰੀਕਨ ਮੁਲਕਾਂ ਦੀਆਂ ਹਵਾਈ ਉਡਾਣਾਂ 'ਤੇ ਲਗਾਈ ਪਾਬੰਦੀ
. . .  1 day ago
ਵੈਨਿਸ/ਇਟਲੀ 26 ਨਵੰਬਰ (ਹਰਦੀਪ ਸਿੰਘ ਕੰਗ)- ਦੱਖਣੀ ਅਫ਼ਰੀਕਾ 'ਚ ਫੈਲੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਇਟਲੀ ਸਰਕਾਰ ਨੇ ਅਫਰੀਕਨ ਮੁਲਕਾਂ ਦੀਆਂ ਹਵਾਈ ਉਡਾਣਾਂ ਦੇ...
ਮਨੋਹਰ ਲਾਲ ਖੱਟਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਦਿੱਲੀ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
ਰੂਸ ਦੇ ਰਾਸ਼ਟਰਪਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨਵੀਂ ਦਿੱਲੀ ਦੀ ਅਧਿਕਾਰਤ ਫੇਰੀ 'ਤੇ ਜਾਣਗੇ
. . .  1 day ago
ਰੂਸ, 26 ਨਵੰਬਰ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 21ਵੇਂ ਭਾਰਤ-ਰੂਸ ਸਲਾਨਾ ਸਿਖਰ ਸੰਮੇਲਨ ਲਈ 6 ਦਸੰਬਰ ਨੂੰ ਨਵੀਂ ਦਿੱਲੀ ਦੀ ਅਧਿਕਾਰਤ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਅੱਸੂ ਸੰਮਤ 553

ਮੋਗਾ

ਮੋਗਾ ਮੰਡੀ ਦੀ ਪਾਰਕਿੰਗ ਦਾ ਠੇਕਾ 43 ਲੱਖ 'ਚ ਦਿੱਤਾ-ਸੀਰਾ, ਗੋਂਦਾਰਾ

ਮੋਗਾ, 17 ਸਤੰਬਰ (ਅਸ਼ੋਕ ਬਾਂਸਲ)- ਮੋਗਾ ਮੰਡੀ ਵਿਚ ਮੰਡੀ ਦੀ ਪਾਰਕਿੰਗ ਠੇਕੇ 'ਤੇ ਦੇਣ ਸਬੰਧੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਕ ਵੀਡੀਓ ਦੇ ਸਬੰਧ ਵਿਚ ਅੱਜ ਮਾਰਕੀਟ ਕਮੇਟੀ ਦਫ਼ਤਰ ਮੋਗਾ ਵਿਖੇ ਜਗਦੀਪ ਸਿੰਘ ਸੀਰਾ ਲੰਢੇਕੇ ਵਾਈਸ ਚੇਅਰਮੈਨ ਤੇ ਸਕੱਤਰ ਸੰਦੀਪ ਸਿੰਘ ਗੋਂਦਾਰਾ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵਲੋਂ ਮੋਗਾ ਮੰਡੀ ਦੀ ਪਾਰਕਿੰਗ ਕੰਟੀਨ ਤੇ ਰੇਹੜੀ ਫੜੀ ਵਾਲਿਆ ਦਾ ਠੇਕਾ ਹੁਸ਼ਿਆਰਪੁਰ ਦੀ ਇਕ ਫ਼ਰਮ ਪਰਮਜੀਤ ਭੰਡਾਰੀ ਨੂੰ ਇਕ ਸਾਲ ਲਈ 43 ਲੱਖ ਰੁਪਏ 'ਚ ਆਨਲਾਈਨ ਦਿੱਤਾ ਸੀ ਤੇ ਉਸ ਠੇਕੇਦਾਰ ਵਲੋਂ ਹਰ ਮਹੀਨੇ ਬਣਦੀ ਰਕਮ ਜਮ੍ਹਾਂ ਕਰਵਾਈ ਜਾ ਰਹੀ ਹੈ | ਇਸ ਠੇਕੇਦਾਰ ਵਲੋਂ ਜੋ ਵੀ ਪੰਜਾਬ ਮੰਡੀ ਬੋਰਡ, ਰੇਹੜੀ, ਫੜੀ ਪਾਰਕਿੰਗ ਤੇ ਕੰਟੀਨ ਦੇ ਰੇਟ ਨਿਰਧਾਰਿਤ ਕੀਤੇ ਹੁੰਦੇ ਹਨ ਉਸ ਮੁਤਾਬਿਕ ਹੀ ਪਰਚੀ ਕੱਟ ਕੇ ਲੈ ਸਕਦਾ ਹੈ ਤੇ ਇਸ ਪਰਚੀ ਦਾ ਡਿਜ਼ਾਈਨ ਮੰਡੀ ਬੋਰਡ ਵਲੋਂ ਨਿਰਧਾਰਿਤ ਡਿਜ਼ਾਈਨ ਮੁਤਾਬਿਕ ਹੀ ਕੀਤਾ ਜਾਂਦਾ ਹੈ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 1 ਸਤੰਬਰ ਤੋਂ ਰੇਹੜੀ, ਫੜੀ (ਫਲ ਸਬਜ਼ੀ ਵਾਲੀਆਂ) ਦੀ ਪਰਚੀ 31 ਮਾਰਚ 2022 ਤੱਕ ਮੁਆਫ਼ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਪਾਰਕਿੰਗ ਤੇ ਕੰਟੀਨ ਦੀ ਪਰਚੀ ਪਹਿਲਾਂ ਦੀ ਤਰ੍ਹਾਂ ਹੀ ਠੇਕੇਦਾਰ ਕੱਟ ਸਕਦਾ ਹੈ | ਇਸ ਮੌਕੇ ਮਾਰਕੀਟ ਕਮੇਟੀ ਦਫ਼ਤਰ ਵਿਚ ਇਕੱਤਰ ਹੋਏ ਸਬਜ਼ੀ ਫਲ ਵਿਕਰੇਤਾ ਜੈ ਵੀਰ, ਮੁਨਾ, ਸੁਖਵੀਰ, ਜੈ ਪ੍ਰਕਾਸ਼, ਪਿਆਰੇ ਲਾਲ, ਵਿਕਰਾਂਤ,
ਸ਼ਿਵਾ ਤੇ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਕੋਲੋਂ ਕੋਈ ਵੀ ਨਜਾਇਜ਼ ਪਰਚੀ ਨਹੀ ਕੱਟੀ ਜਾਂਦੀ | ਇਸ ਮੌਕੇ ਜਗਦੀਪ ਸਿੰਘ ਸੀਰਾ ਵਾਇਸ ਚੇਅਰਮੈਨ ਨੇ ਦੱਸਿਆ ਕਿ ਦੂਜੀ ਪਾਰਟੀ ਵਲੋਂ ਸੋਸ਼ਲ ਮੀਡੀਆ 'ਤੇ ਕੁਝ ਪ੍ਰਚਾਰ ਕਰਕੇ ਬਿਨਾ ਵਜ੍ਹਾ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਮੰਡੀ ਵਿਚ ਲੱਗਦੀਆਂ ਰੇਹੜੀਆਂ ਦੀ ਗਿਣਤੀ 35-40 ਹੈ ਤੇ ਉਸ ਨੂੰ ਵਧਾ ਕੇ 400-500 ਦੱਸਿਆ ਜਾ ਰਿਹਾ ਹੈ | ਇਸ ਮੌਕੇ ਮਾਰਕੀਟ ਕਮੇਟੀ ਮੋਗਾ ਦੇ ਲੇਖਾਕਾਰ ਰਜਿੰਦਰ ਸਿੰਘ ਦਿਉਲ, ਲੇਖਾਕਾਰ ਪਰਮਜੀਤ ਸਿੰਘ, ਅੰਮਿ੍ਤਾ ਸਿੰਘ, ਬੂਟਾ ਸਿੰਘ, ਸਿਕੰਦਰ ਸਿੰਘ, ਪਰਮਿੰਦਰ ਸਿੰਘ ਸਾਰੇ ਸੁਪਰਵਾਈਜ਼ਰ, ਜਗਰੂਪ ਸਿੰਘ, ਜਗਦੀਪ ਸਿੰਘ, ਜਤਿੰਦਰ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ 30 ਸਤੰਬਰ ਤੱਕ ਕੋਵਿਡ ਨਾਲ ਸਬੰਧਤ ਨਵੀਆਂ ਹਦਾਇਤਾਂ ਜਾਰੀ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਸਰਕਾਰ, ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਦੀਆਂ ਹਦਾਇਤਾਂ ਤਹਿਤ ਲੋਕ ਹਿਤ ਵਿਚ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ 30 ਸਤੰਬਰ ...

ਪੂਰੀ ਖ਼ਬਰ »

ਸਿੱਖਿਆ ਦੇ ਖੇਤਰ 'ਚ ਨਵਾਂ ਇਤਿਹਾਸ ਸਿਰਜ ਰਿਹੈ ਮੋਗਾ

ਨਿਹਾਲ ਸਿੰਘ ਵਾਲ, 17 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)- ਜ਼ਿਲ੍ਹਾ ਮੋਗਾ ਸਿੱਖਿਆ ਦੇ ਖੇਤਰ ਵਿਚ ਨਵਾਂ ਇਤਿਹਾਸ ਸਿਰਜ ਰਿਹਾ ਹੈ | ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੇ ਨਿਰਦੇਸ਼ਨਾਂ ਹੇਠ ਉੱਦਮੀ ਤੇ ਗਤੀਸ਼ੀਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਚ ਆ ਕੇ ਹੁੱਲੜਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਪ੍ਰਬੰਧਕ ਕਮੇਟੀ ਨੇ ਕੀਤੀ ਕਾਰਵਾਈ ਮੰਗ

ਬਾਘਾ ਪੁਰਾਣਾ, 17 ਸਤੰਬਰ (ਕਿ੍ਸ਼ਨ ਸਿੰਗਲਾ)-ਗੁਰਦੁਆਰਾ ਹਰਗੋਬਿੰਦ ਸਰ ਸਾਹਿਬ ਪਿੰਡ ਕੋਠੇ ਪੀਰ ਨਿਗਾਹਾ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਤੇ ਪਿੰਡ ਦੇ ਮੋਹਤਬਰ ਪਤਵੰਤਿਆਂ ਦਾ ਇਕ ਵਫ਼ਦ ਥਾਣਾ ਮੁਖੀ ਬਾਘਾ ਪੁਰਾਣਾ ਹਰਮਨਜੀਤ ਸਿੰਘ ਬਲ ਨੂੰ ...

ਪੂਰੀ ਖ਼ਬਰ »

25 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਮੋਗਾ, 17 ਸਤੰਬਰ (ਗੁਰਤੇਜ ਸਿੰਘ)- ਜ਼ਿਲ੍ਹਾ ਪੁਲਿਸ ਮੋਗਾ ਵਲੋਂ ਵੱਖ ਵੱਖ ਥਾਵਾਂ ਤੋਂ ਦੋ ਜਾਣਿਆਂ ਨੂੰ 25 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ ਮੋਗਾ ਦੇ ਥਾਣੇਦਾਰ ਬੱਗਾ ਸਿੰਘ ਤੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਅੱਖਾਂ ਦਾ 54ਵਾਂ ਮੁਫ਼ਤ ਕੈਂਪ ਭਲਕੇ

ਨਿਹਾਲ ਸਿੰਘ ਵਾਲਾ, 17 ਸਤੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਲਾਇਨਜ਼ ਕਲੱਬ ਮੰਡੀ ਨਿਹਾਲ ਸਿੰਘ ਵਾਲਾ ਵਲੋਂ ਆਈ ਕੇਅਰ ਸੈਂਟਰ ਜੈਤੋ ਦੇ ਮਾਹਿਰ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ ਜੈਨ ਭਵਨ ਸਿਵਲ ਹਸਪਤਾਲ ਰੋਡ ਨਿਹਾਲ ਸਿੰਘ ਵਾਲਾ ਵਿਖੇ 54ਵਾਂ ...

ਪੂਰੀ ਖ਼ਬਰ »

ਸਰਪੰਚਾਂ, ਪੰਚਾਂ ਦਾ ਸਿਖਲਾਈ ਕੈਂਪ 21 ਤੋਂ

ਮੋਗਾ, 17 ਸਤੰਬਰ (ਜਸਪਾਲ ਸਿੰਘ ਬੱਬੀ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਦਿਹਾਤੀ ਵਿਕਾਸ ਸੰਸਥਾ ਮੋਹਾਲੀ ਦੀ ਅਗਵਾਈ ਵਿਚ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਮੋਗਾ-1 ਦੇ ਸਰਪੰਚਾਂ, ਪੰਚਾਂ ਲਈ ਰਿਫਰੈਸ਼ਰ ਸਿਖਲਾਈ ਕੈਂਪ ਮਿਤੀ 21 ਸਤੰਬਰ ਨੂੰ ਲਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਲੰਬੇ ਸਮੇਂ ਤੋਂ ਬੰਦ ਪਏ ਹਸਪਤਾਲ ਨੂੰ ਮੁੜ ਸ਼ੁਰੂ ਕਰਵਾਉਣ ਲਈ ਵਫ਼ਦ ਸਿਹਤ ਮੰਤਰੀ ਨੂੰ ਮਿਲਿਆ

ਠੱਠੀ ਭਾਈ, 17 ਸਤੰਬਰ (ਜਗਰੂਪ ਸਿੰਘ ਮਠਾੜੂ)- ਬਲਵੀਰ ਸਿੰਘ ਸਿੱਧੂ ਸਿਹਤ ਮੰਤਰੀ ਪੰਜਾਬ ਨੂੰ ਸੇਖਾ ਕਲਾਂ-ਠੱਠੀ ਭਾਈ ਸਿਹਤ ਕੇਂਦਰ ਨੂੰ ਚਾਲੂ ਕਰਨ ਸਬੰਧੀ ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਦੀ ਅਗਵਾਈ ਹੇਠ ਮਿਲਦਿਆਂ ਪੁਰਾਣੀ ਸਮੱਸਿਆਵਾਂ ਬਾਰੇ ...

ਪੂਰੀ ਖ਼ਬਰ »

ਸਤਿੰਦਰਪਾਲ ਸਿੰਘ ਰਾਜੂ ਸੰਧੂ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ

ਅਜੀਤਵਾਲ, 17 ਸਤੰਬਰ (ਹਰਦੇਵ ਸਿੰਘ ਮਾਨ, ਸ਼ਮਸ਼ੇਰ ਸਿੰਘ ਗ਼ਾਲਿਬ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਆਗੂ, ਟਰੱਕ ਯੂਨੀਅਨ ਅਜੀਤਵਾਲ ਦੇ ਸਾਬਕਾ ਪ੍ਰਧਾਨ, ਸਰਪੰਚ ਸਤਿੰਦਰਪਾਲ ਸਿੰਘ ਸੰਧੂ (ਰਾਜੂ) ਜੋ ਬੀਤੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ, ਨਮਿਤ ਸਹਿਜ ਪਾਠ ...

ਪੂਰੀ ਖ਼ਬਰ »

ਨਿਊ ਗਰੀਨ ਗਰੋਵ ਸਕੂਲ ਬਿਹਤਰ ਸਿੱਖਿਆ ਕਾਰਗੁਜ਼ਾਰੀ ਸਟੇਟ ਅਵਾਰਡ ਨਾਲ ਸਨਮਾਨਿਤ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)- ਮੋਗਾ ਹਲਕੇ ਦੀ ਨਾਮਵਰ ਵਿੱਦਿਅਕ ਸੰਸਥਾ ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਜੋ ਪਿਛਲੇ ਲੰਮੇ ਸਮੇਂ ਤੋਂ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਸੇਵਾ ਨਿਭਾ ਰਿਹਾ ਹੈ | ਇਸ ਸਕੂਲ ਨੂੰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਤਖਾਣਵੱਧ ਦੇ ਸੈਕੰਡਰੀ ਸਟਾਫ਼ ਦਾ ਵਿਸ਼ੇਸ਼ ਸਨਮਾਨ

ਅਜੀਤਵਾਲ, 17 ਸਤੰਬਰ (ਸ਼ਮਸ਼ੇਰ ਸਿੰਘ ਗ਼ਾਲਿਬ)- ਜ਼ਿਲ੍ਹਾ ਸਿੱਖਿਆ ਅਫ਼ਸਰ ਸੁਸ਼ੀਲ ਕੁਮਾਰ ਮੋਗਾ ਨੇ ਪਿੰਡ ਤਖਾਣਵੱਧ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਸਾਰੇ ਸਟਾਫ਼ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਇਨ੍ਹਾਂ ਤੋਂ ਸਾਨੂੰ ਨਸੀਹਤ ਲੈਣੀ ਚਾਹੀਦੀ ਹੈ | ਇੱਥੋਂ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਧਰਮਕੋਟ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਧਰਮਕੋਟ, 17 ਸਤੰਬਰ (ਪਰਮਜੀਤ ਸਿੰਘ)-ਗੋਲਡਨ ਐਜੂਕੇਸ਼ਨ ਸੰਸਥਾ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ | ਇਸੇ ਤਹਿਤ ਹੀ ਸੰਸਥਾ ਵਲੋਂ ਇਸ਼ਵਨਜੋਤ ਕੌਰ ਪੁੱਤਰੀ ਰਣਜੀਤ ਸਿੰਘ ਵਾਸੀ ਕਿਸ਼ਨਪੁਰਾ ਕਲਾਂ ਜ਼ਿਲ੍ਹਾ ਮੋਗਾ ਦਾ ...

ਪੂਰੀ ਖ਼ਬਰ »

ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ ਬਰਸੀ ਸਬੰਧੀ ਨੌਵੀਂ ਲੜੀ ਦੇ ਅਖੰਡ ਪਾਠ ਦੇ ਭੋਗ ਪਾਏ

ਬਾਘਾ ਪੁਰਾਣਾ, 17 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਸਥਾਨਕ ਬਲਾਕ ਅੰਦਰ ਆਉਂਦੇ ਪਿੰਡ ਮੰਡੀਰਾਂ ਵਾਲਾ ਵਿਖੇ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਬਰਸੀ ਸਬੰਧੀ ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਵਿਖੇ ਸ਼ੁਰੂ ਕੀਤੇ 61 ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨਲ ਸੰਸਥਾ ਲਗਵਾ ਰਹੀ ਲਗਾਤਾਰ ਸਟੂਡੈਂਟ ਵੀਜ਼ੇ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)- ਮਾਲਵਾ ਖ਼ਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ | ਸੰਸਥਾ ਨੇ ਲਾਕ ਡਾਊਨ ਤੋਂ ਬਾਅਦ ਜਸ਼ਨਪ੍ਰੀਤ ਸਿੰਘ ਦਾ ...

ਪੂਰੀ ਖ਼ਬਰ »

ਕੈਨੇਡਾ ਦੇ ਪ੍ਰਸਿੱਧ ਸਰਕਾਰੀ ਕਾਲਜ ਕੌਨੈਸਟੋਗਾ 'ਚ ਦਾਖ਼ਲੇ ਸ਼ੁਰੂ-ਡੈਫੋਡਿਲਜ਼ ਸਟੱਡੀ ਐਬਰੋਡ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)- ਡੈਫੋਡਿਲਜ਼ ਸਟੱਡੀ ਐਬਰੋਡ ਮੋਗਾ ਪ੍ਰਾਈਵੇਟ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਖੋਸਾ ਨੇ ਦੱਸਿਆ ਕਿ ਕੈਨੇਡਾ ਦੇ ਪ੍ਰਸਿੱਧ ਸਰਕਾਰੀ ਕਾਲਜ ਕੌਨੈਸਟੋਗਾ ਵਿਚ ਇਕ ਵਾਰ ਫਿਰ ਤੋਂ ਜਨਵਰੀ 2022 ਇਨਟੇਕ ਦੇ ਦਾਖ਼ਲੇ ...

ਪੂਰੀ ਖ਼ਬਰ »

-ਮਾਮਲਾ ਸਵਾਮੀ ਸਹਿਜ ਪ੍ਰਕਾਸ਼ ਵਲੋਂ ਸਾਧਵੀਆਂ ਦੇ ਨਾਂਅ ਕਰਵਾਈ ਵਸੀਅਤ ਦਾ-

ਹਰਿਦੁਆਰ ਅਦਾਲਤ ਨੇ ਅਨੁਜ ਬ੍ਰਹਮਚਾਰੀ ਵਲੋਂ ਦਾਇਰ ਪਟੀਸ਼ਨ ਨੂੰ ਕੀਤਾ ਅਸਵੀਕਾਰ

ਮੋਗਾ, 17 ਸਤੰਬਰ (ਗੁਰਤੇਜ ਸਿੰਘ)- ਮੋਗਾ ਸ਼ਹਿਰ ਦੀ ਆਸਥਾ ਦਾ ਸਭ ਤੋਂ ਵੱਡਾ ਕੇਂਦਰ ਮੰਨੇ ਜਾਂਦੇ ਗੀਤਾ ਭਵਨ ਮੋਗਾ ਤੇ ਸ੍ਰੀ ਪਾਵਨ ਧਾਮ ਹਰਿਦੁਆਰ ਭਾਵੇਂ ਕਿ ਸਵਾਮੀ ਵੇਦਾਂਤਾਨੰਦ ਦੇ ਬ੍ਰਹਮਲੀਨ ਹੋਣ ਤੋਂ ਬਾਅਦ ਹੀ ਵਿਵਾਦਾਂ 'ਚ ਘਿਰ ਗਿਆ ਸੀ ਪਰ ਇਹ ਵਿਵਾਦ ਉਸ ਸਮੇਂ ...

ਪੂਰੀ ਖ਼ਬਰ »

ਫਰਾਈ ਡੇਅ ਡਰਾਈ ਡੇਅ ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਨੇ ਘਰਾਂ ਦੀ ਕੀਤੀ ਜਾਂਚ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਬਾਰਸ਼ਾਂ ਦੇ ਚੱਲ ਰਹੇ ਮੌਸਮ ਦੌਰਾਨ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਫੈਲਣ ਦੇ ਖ਼ਤਰੇ ਨੂੰ ਦੇਖਦੇ ਹੋਏ ਸਿਵਲ ਸਰਜਨ ਮੋਗਾ ਡਾ. ਅਮਨਪ੍ਰੀਤ ਕੌਰ ਬਾਜਵਾ ਦੇ ਆਦੇਸ਼ਾਂ ਅਤੇ ਜ਼ਿਲ੍ਹਾ ਐਪੀਡੀਮਾਲੋਜ਼ਿਸਟ ਡਾ. ...

ਪੂਰੀ ਖ਼ਬਰ »

ਭਾਜਪਾ ਸਰਕਾਰ ਨੂੰ ਨਹੀਂ ਹੋਈ ਸੋਨੂੰ ਸੂਦ ਦੀ ਹਰਮਨ ਪਿਆਰਤਾ ਬਰਦਾਸ਼ਤ-ਚੇਅਰਮੈਨ ਇੰਦਰਜੀਤ ਸਿੰਘ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਸੋਨੂੰ ਸੂਦ ਨੂੰ ਗ਼ਰੀਬਾਂ ਤੇ ਲੋੜਵੰਦਾਂ ਦੀ ਮੁਸੀਬਤ ਵੇਲੇ ਮਦਦ ਕਰਨ ਦਾ ਇਨਾਮ ਕੇਂਦਰ ਦੀ ਮੋਦੀ ਸਰਕਾਰ ਵਲੋਂ ਉਸ ਉੱਪਰ ਪਾਏ ਗਏ ਕਰ ਵਿਭਾਗ ਦੇ ਛਾਪਿਆਂ ਤੋਂ ਮਿਲਿਆ ਹੈ | ਮੋਗਾ ਦੇ ਚਿਰਾਗ਼ ਸੋਨੂੰ ਸੂਦ ਦੀ ...

ਪੂਰੀ ਖ਼ਬਰ »

'ਸਾਡਾ ਸੁਪਨਾ ਸਾਡੀ ਆਸ ਸਮਾਧ ਭਾਈ ਦਾ ਪੂਰਾ ਵਿਕਾਸ' ਦਾ ਨਾਅਰਾ ਪੂਰਾ ਕਰਨ ਜਾ ਰਹੀ ਸਮਾਧ ਦੀ ਪੰਚਾਇਤ

ਸਮਾਧ ਭਾਈ, 17 ਸਤੰਬਰ (ਰਾਜਵਿੰਦਰ ਰੌਂਤਾ)- ਪਿੰਡ ਸਮਾਧ ਭਾਈ ਦੇ ਨੌਜਵਾਨ ਸਰਪੰਚ ਨਿਰਮਲ ਸਿੰਘ ਖੋਖਰ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ 'ਸਾਡਾ ਸੁਪਨਾ ਸਾਡੀ ਆਸ ਸਮਾਧ ਭਾਈ ਦਾ ਪੂਰਾ ਵਿਕਾਸ', ਦੇ ਨਾਅਰੇ ਨੂੰ ਪੂਰਾ ਕਰਨ ਲਈ ਵਾਰਡ ਨੰਬਰ 7 ਅਕਾਲੀਆਂ ਵਾਲੀ ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨਾਂ ਨੂੰ ਪਟਵਾਰੀ ਲਗਾਇਆ ਜਾਵੇ-ਬੈਂਸ

ਸਮਾਧ ਭਾਈ, 17 ਸਤੰਬਰ (ਰਾਜਵਿੰਦਰ ਰੌਂਤਾ)-ਆਮ ਆਦਮੀ ਪਾਰਟੀ ਦੇ ਸਰਗਰਮ ਤੇ ਸੀਨੀਅਰ ਆਗੂ ਜਗਵੰਤ ਸਿੰਘ ਬੈਂਸ ਨੇ ਸਰਕਾਰ ਵਲੋਂ ਸੂਬੇ ਵਿਚ ਖਾਲੀ ਪਈਆਂ ਪਟਵਾਰੀਆਂ ਦੀਆਂ ਅਸਾਮੀਆਂ ਲਈ ਸੇਵਾ ਮੁਕਤ ਪਟਵਾਰੀਆਂ ਦੀ ਬਜਾਏ ਬੇਰੁਜ਼ਗਾਰ ਨੌਜਵਾਨਾਂ ਨੂੰ ਸੇਵਾ ਦਾ ਮੌਕਾ ...

ਪੂਰੀ ਖ਼ਬਰ »

ਗਣਪਤੀ ਸੇਵਾ ਮੰਡਲ ਵਲੋਂ ਸ੍ਰੀ ਗਣੇਸ਼ ਦੀ ਮੂਰਤੀ ਜਲ ਵਿਸਰਜਨ ਮੌਕੇ ਸ਼ੋਭਾ ਯਾਤਰਾ ਦਾ ਸਵਾਗਤ

ਬਾਘਾ ਪੁਰਾਣਾ, 17 ਸਤੰਬਰ (ਕਿ੍ਸ਼ਨ ਸਿੰਗਲਾ)- ਸ੍ਰੀ ਗਣਪਤੀ ਸੇਵਾ ਮੰਡਲ ਬਾਘਾ ਪੁਰਾਣਾ ਵਲੋਂ ਪਿਛਲੇ ਹਫ਼ਤੇ ਤੋਂ ਜਾਰੀ ਗਣਪਤੀ ਉਤਸਵ ਦੀ ਸਮਾਪਤੀ 'ਤੇ ਸਥਾਨਕ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਸ਼ੋਭਾ ਯਾਤਰਾ ਕੱਢੀ ਗਈ ਜਿਸ ਦਾ ਸ਼ਹਿਰ ਵਾਸੀਆਂ ਵਲੋਂ ਥਾਂ-ਥਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਖੋਸਾ) ਨੇ ਮੋਦੀ ਦੇ ਜਨਮ ਦਿਨ 'ਤੇ ਫੂਕਿਆ ਪੁਤਲਾ

ਨੱਥੂਵਾਲਾ ਗਰਬੀ, 17 ਅਗਸਤ (ਸਾਧੂ ਰਾਮ ਲੰਗੇਆਣਾ)- ਭਾਰਤੀ ਕਿਸਾਨ ਯੂਨੀਅਨ (ਖੋਸਾ) ਇਕਾਈ ਭਲੂਰ ਦੇ ਮੈਂਬਰਾਂ ਨੇ ਇਕਾਈ ਪ੍ਰਧਾਨ ਇਕਬਾਲ ਸਿੰਘ ਦੀ ਅਗਵਾਈ ਵਿਚ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਲੰਡਿਆਂ ਵਾਲੇ ਰਾਹ 'ਤੇ ਬੱਸ ਸਟੈਂਡ ਕੋਲ ਫੂਕਿਆ | ਇਕਾਈ ਪ੍ਰਧਾਨ ਇਕਬਾਲ ...

ਪੂਰੀ ਖ਼ਬਰ »

ਵਿਧਾਇਕ ਕਾਕਾ ਲੋਹਗੜ੍ਹ ਨੇ ਬੇਜ਼ਮੀਨੇ ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਆਫ਼ੀ ਦੇ ਚੈੱਕ ਵੰਡੇ

ਕਿਸ਼ਨਪੁਰਾ ਕਲਾਂ, 17 ਸਤੰਬਰ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)- ਅੱਜ ਪੰਜਾਬ ਸਰਕਾਰ ਵਲੋਂ ਕਰਜ਼ਾ ਰਾਹਤ ਸਕੀਮ ਅਧੀਨ ਹਲਕਾ ਧਰਮਕੋਟ ਦੀਆਂ 9 ਸਹਿਕਾਰੀ ਸਭਾਵਾਂ ਦੇ 688 ਮੈਂਬਰਾਂ ਦਾ 70 ਲੱਖ 59 ਹਜ਼ਾਰ 231 ਰੁਪਏ ਦਾ ਕਰਜ਼ਾ ਮੁਆਫ਼ ਕਰ ਕੇ ਬੇਜ਼ਮੀਨੇ ਕਿਸਾਨਾਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਫੂਕਿਆ ਸੂਬਾ ਸਰਕਾਰ ਦਾ ਪੁਤਲਾ

ਬੱਧਨੀ ਕਲਾਂ, 17 ਸਤੰਬਰ (ਸੰਜੀਵ ਕੋਛੜ)-ਆਂਗਣਵਾੜੀ ਵਰਕਰ ਯੂਨੀਅਨ ਦੇ ਬਲਾਕ ਪ੍ਰਧਾਨ ਕੁਲਵੰਤ ਕੌਰ ਦੀ ਅਗਵਾਈ 'ਚ ਆਪਣੀਆਂ ਹੱਕੀ ਮੰਗਾਂ ਦੀ ਖ਼ਾਤਰ ਬਾਬਾ ਜੀਵਨ ਸਿੰਘ ਦੇ ਗੁਰਦੁਆਰਾ ਸਾਹਿਬ ਨੇੜੇ ਰਾਊਕੇ ਰੋਡ ਬੱਧਨੀ ਕਲਾਂ ਵਿਖੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ ...

ਪੂਰੀ ਖ਼ਬਰ »

ਆਪਣੇ ਹੀ ਬਣਾਏ ਕਾਲੇ ਕਾਨੂੰਨਾਂ ਵਿਰੁੱਧ ਧਰਨਾ ਦੇ ਰਿਹੈ ਅਕਾਲੀ ਦਲ- ਕੰਬੋਜ/ਮੰਦਰ

ਫ਼ਤਿਹਗੜ੍ਹ ਪੰਜਤੂਰ, 17 ਸਤੰਬਰ (ਜਸਵਿੰਦਰ ਸਿੰਘ ਪੋਪਲੀ)- ਸਾਲ ਪਹਿਲਾਂ ਅਕਾਲੀ ਦਲ ਵਲੋਂ ਆਪਣੀ ਹੀ ਭਾਈਵਾਲ ਭਾਜਪਾ ਨਾਲ ਮਿਲ ਕੇ ਕਿਸਾਨ ਮਾਰੂ ਕਾਲੇ ਕਾਨੂੰਨਾਂ ਨੂੰ ਪਾਸ ਕਰਵਾਇਆ ਗਿਆ | ਸਾਲ ਬਾਅਦ ਉਨ੍ਹਾਂ ਪਾਸ ਕੀਤੇ ਬਿੱਲਾਂ ਵਿਰੁੱਧ ਧਰਨਾ ਦੇ ਕੇ ਅਕਾਲੀ ਆਗੂ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਦੀ ਸਿੱਖ ਕੌਮ ਨੂੰ ਬਹੁਤ ਵੱਡੀ ਦੇਣ-ਜਥੇ. ਤੋਤਾ ਸਿੰਘ

ਕੋਟ ਈਸੇ ਖਾਂ/ਮੋਗਾ, 17 ਸਤੰਬਰ (ਗੁਰਮੀਤ ਸਿੰਘ ਖ਼ਾਲਸਾ/ਗੁਰਤੇਜ ਸਿੰਘ ਬੱਬੀ/ਯਸ਼ਪਾਲ ਗੁਲਾਟੀ)-ਸ਼੍ਰੋਮਣੀ ਸ਼ਹੀਦ ਰੰਘਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਜਿਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਨਾਲ ਮਿਲ ਕੇ ਕਈ ਜੰਗਾਂ ਲੜੀਆਂ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜਾਗਰੂਕਤਾ ਸੈਮੀਨਾਰ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਜਸਟਿਸ ਸ਼੍ਰੀ ਅਜੇ ਤਿਵਾੜੀ, ਜਸਟਿਸ/ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਅਰੁਣ ਗੁਪਤਾ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਨੇ ਮਨਾਇਆ ਪ੍ਰਧਾਨ ਮੰਤਰੀ ਦਾ ਜਨਮ ਦਿਨ

ਮੋਗਾ, 17 ਸਤੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਮੋਗਾ ਵਲੋਂ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਦੀ ਅਗਵਾਈ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 71ਵਾਂ ਜਨਮ ਦਿਨ ਮਨਾਇਆ ਗਿਆ | ਇਸ ਸਬੰਧੀ ਭਾਜਪਾ ਦੇ ਜ਼ਿਲ੍ਹਾ ਆਗੂਆਂ ...

ਪੂਰੀ ਖ਼ਬਰ »

ਜਥੇਦਾਰ ਤੋਤਾ ਸਿੰਘ ਤੇ ਮੱਖਣ ਬਰਾੜ ਨੂੰ ਟਿਕਟ ਮਿਲਣ 'ਤੇ ਗੁਰਬਖ਼ਸ਼ ਸਿੰਘ ਰਣੀਆਂ ਨੇ ਕੀਤਾ ਖ਼ੁਸ਼ੀ ਦਾ ਪ੍ਰਗਟਾਵਾ

ਬੱਧਨੀ ਕਲਾਂ, 17 ਸਤੰਬਰ (ਸੰਜੀਵ ਕੋਛੜ)- ਸ਼ੋ੍ਰਮਣੀ ਅਕਾਲੀ ਦਲ ਐੱਸ.ਸੀ. ਵਿੰਗ ਹਲਕਾ ਬੱਧਨੀ ਕਲਾਂ ਦੇ ਪ੍ਰਧਾਨ ਤੇ ਫੂਡ ਗਰੇਨ ਅਲਾਇਡ ਵਰਕਰ ਯੂਨੀਅਨ ਪੰਜਾਬ ਦੇ ਵਾਈਸ ਪ੍ਰਧਾਨ ਜਥੇਦਾਰ ਗੁਰਬਖ਼ਸ਼ ਸਿੰਘ ਰਣੀਆਂ ਜੋ ਕਿ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪਰਾਲੀ ਨਾ ਸਾੜਨ ਦੇ ਬਦਲ ਵਜੋਂ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇ-ਕਾਲੇਕੇ

ਬਾਘਾ ਪੁਰਾਣਾ, 17 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਦੀ ਅਗਵਾਈ ਹੇਠ ਹੋਈ ਜਿਸ 'ਚ ਪੰਜਾਬ ਸਰਕਾਰ ਵਲੋਂ ਸਨਅਤਕਾਰਾਂ ਨੂੰ ਪਰਾਲੀ ਬਾਲਣ ਵਜੋਂ ਵਰਤਣ 'ਤੇ 25 ਕਰੋੜ ਰੁਪਏ ...

ਪੂਰੀ ਖ਼ਬਰ »

ਰਾਜ ਕੁਮਾਰ ਸ਼ਰਮਾ ਬਣੇ ਆਮ ਆਦਮੀ ਪਾਰਟੀ ਹਲਕਾ ਮੋਗਾ ਦੇ ਪ੍ਰਚਾਰਕ ਸਕੱਤਰ

ਮੋਗਾ, 17 ਸਤੰਬਰ (ਅਸ਼ੋਕ ਬਾਂਸਲ)-ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਸੇਵਾ ਦਲ ਦੇ ਸਾਬਕਾ ਸੂਬਾ ਪ੍ਰੈੱਸ ਸਕੱਤਰ ਤੇ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਫ਼ਤਰ ਇੰਚਾਰਜ ਰਾਜ ਕੁਮਾਰ ਸ਼ਰਮਾ ...

ਪੂਰੀ ਖ਼ਬਰ »

ਗੁਰੂ ਨਾਨਕ ਦਰਬਾਰ ਗਊਸ਼ਾਲਾ ਘੋਲੀਆ ਕਲਾਂ 'ਚ ਲਾਇਆ ਅੱਖਾਂ ਦਾ ਮੁਫ਼ਤ ਕੈਂਪ

ਬਾਘਾਪੁਰਾਣਾ, 17 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਕਲਾਂ ਵਿਖੇ ਗੁਰੂ ਨਾਨਕ ਦਰਬਾਰ ਗਊਸ਼ਾਲਾ 'ਚ ਅੱਖਾਂ ਦਾ ਤੀਜਾ ਮੁਫ਼ਤ ਜਾਂਚ ਕੈਂਪ ਲਾਇਆ ਗਿਆ | ਗੁਰੂ ਨਾਨਕ ਦਰਬਾਰ ਗਊਸ਼ਾਲਾ ਦੇ ਪ੍ਰਬੰਧਕ ਭਾਈ ਜਗਰਾਜ ਸਿੰਘ ਨੇ ਦੱਸਿਆ ਕਿ ਜਗਦੰਬਾ ਹਸਪਤਾਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਘੋਲੀਆ ਕਲਾਂ 'ਚ ਇਕਾਈ ਦੀ ਚੋਣ

ਬਾਘਾਪੁਰਾਣਾ, 17 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਪਿੰਡ ਘੋਲੀਆ ਕਲਾਂ 'ਚ ਇਕਾਈ ਦੀ ਚੋਣ ਕੀਤੀ ਗਈ | ਬਲਾਕ ਬਾਘਾਪੁਰਾਣਾ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਅਤੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਾਲਾਨਾ ਜਾਗਰਨ ਦੀਆਂ ਤਿਆਰੀਆਂ ਸਬੰਧੀ ਕੀਤੀ ਵਿਚਾਰ ਚਰਚਾ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਰਾਈਸ ਬਰਾਨ ਡੀਲਰਜ਼ ਐਸੋਸੀਏਸ਼ਨ ਦੇ ਪੈਟਰਨ ਸਮੀਰ ਮਿੱਤਲ ਦੀ ਰਹਿਨੁਮਾਈ ਅਤੇ ਪ੍ਰਧਾਨ ਨਵੀਨ ਸਿੰਗਲਾ ਦੀ ਪ੍ਰਧਾਨਗੀ ਹੇਠ ਦੀ ਵਿਸ਼ੇਸ਼ ਮੀਟਿੰਗ ਮੋਗਾ ਦੇ ਜੈਸਵਾਲ ਹੋਟਲ ਵਿਚ ਹੋਈ | ਮੀਟਿੰਗ ਦੌਰਾਨ ਰਾਈਸ ...

ਪੂਰੀ ਖ਼ਬਰ »

ਸਤਵੰਤ ਸਿੰਘ ਕਾਲਾ ਰਣਸੀਂਹ ਕਲਾਂ ਪ੍ਰਧਾਨ ਚੁਣੇ

ਨਿਹਾਲ ਸਿੰਘ ਵਾਲਾ, 17 ਸਤੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)- ਨਿਹਾਲ ਸਿੰਘ ਵਾਲਾ ਵਿਖੇ ਦੀ ਮੰਡੀ ਨਿਹਾਲ ਸਿੰਘ ਵਾਲਾ ਕੋਆਪਰੇਟਿਵ ਮਾਰਕੀਟਿੰਗ ਸੁਸਾਇਟੀ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਚੋਣ ਹੋਈ | ਇਸ ਮੌਕੇ ਬਿਨਾਂ ਮੁਕਾਬਲਾ 6 ਜ਼ੋਨਾਂ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX