ਤਾਜਾ ਖ਼ਬਰਾਂ


ਸੀ.ਐੱਮ ਚੰਨੀ ਨੂੰ ਰਾਘਵ ਚੱਢਾ ਦੀ ਚੁਣੌਤੀ, ਕਿਹਾ ਕੇਜਰੀਵਾਲ ਦੀ ਨਕਲ ਕਰਨਾ ਸੌਖਾ, ਕੰਮ 'ਤੇ ਵੀ ਅਮਲ ਕਰੋ
. . .  1 minute ago
ਚੰਡੀਗੜ੍ਹ, 30 ਨਵੰਬਰ- 'ਆਪ' ਦੇ ਸਹਿ ਇੰਚਾਰਜ ਰਾਘਵ ਚੱਢਾ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਨੇ ਚੰਨੀ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਕਿਹਾ ਕਿ ਚੰਨੀ ਸਾਬ੍ਹ ਕੇਜਰੀਵਾਲ ਦੀ ਨਕਲ ...
ਠੇਕਾ ਮੁਲਾਜ਼ਮਾਂ ਵਲੋਂ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇ ਜਾਮ
. . .  11 minutes ago
ਬਠਿੰਡਾ, 29 ਨਵੰਬਰ (ਅੰਮ੍ਰਿਤਪਾਲ ਸਿੰਘ ਵਲਾਣ)- ਵੱਖ-ਵੱਖ ਵਿਭਾਗਾਂ ਦੇ ਆਊਟ ਸੋਰਸ ਠੇਕਾ ਮੁਲਾਜ਼ਮਾਂ ਨੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਬਠਿੰਡਾ ਦੇ ਬੀਬੀ ਵਾਲਾ ਚੌਕ 'ਚ ਇਕੱਠੇ ਹੋਣ ਉਪਰੰਤ ਬਠਿੰਡਾ-ਜ਼ੀਰਕਪੁਰ...
ਪੰਜਾਬ ਵਿਚ ਸਨਅਤਾਂ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰ ਰਹੇ ਹਾਂ - ਨਵਜੋਤ ਸਿੰਘ ਸਿੱਧੂ
. . .  15 minutes ago
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਅਹੂਜਾ) - ਸੂਬਾ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਸਰਕਾਰ ਵਲੋਂ ਸਨਅਤਾਂ ਨੂੰ ਉਤਸ਼ਾਹਿਤ ਕਰਨ ਲਈ ਕੰਮ ਕੀਤੇ ਜਾ ਰਹੇ ਹਨ ਅਤੇ ਜਲਦ ਹੀ ਸਿੰਗਲ ਵਿੰਡੋ ਸਿਸਟਮ ਨੂੰ ਅਮਲੀ ਰੂਪ ਦਿੱਤਾ ਜਾਵੇਗਾ...
ਪੰਜਾਬ ਵਿਚ ਨਿਵੇਸ਼ ਲਿਆਉਣ ਵਿਚ ਨਾਕਾਮ ਰਹੇ ਸੁਖੀਬਰ - ਸਿੱਧੂ
. . .  20 minutes ago
ਲੁਧਿਆਣਾ, 30 ਨਵੰਬਰ - ਪੰਜਾਬ ਵਿਚ ਨਿਵੇਸ਼ ਲਿਆਉਣ ਵਿਚ ਨਾਕਾਮ ਰਹੇ ਸੁਖੀਬਰ - ਸਿੱਧੂ...
ਓਮੀਕਰੋਨ ਦੇ ਖਤਰੇ ਨੂੰ ਦੇਖਦੇ ਹੋਏ ਰਾਜਾਂ ਨੂੰ ਟੈਸਟਿੰਗ ਤੇਜ਼ ਕਰਨ ਦੀ ਸਲਾਹ
. . .  25 minutes ago
ਨਵੀਂ ਦਿੱਲੀ, 30 ਨਵੰਬਰ - ਕੋਵਿਡ19 ਦੇ ਓਮੀਕਰੋਨ ਦੇ ਖਤਰੇ ਨੂੰ ਦੇਖਦੇ ਹੋਏ ਰਾਜਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਸਕਾਰਾਤਮਕ ਮਾਮਲਿਆਂ ਦੀ ਜਲਦੀ ਪਛਾਣ, ਅਤੇ ਜਲਦੀ ਪ੍ਰਬੰਧਨ ਲਈ ਟੈਸਟਿੰਗ ਨੂੰ ਤੇਜ਼ ਕਰਨ...
ਕਾਂਗਰਸ ਸਿੰਗਲ ਵਿੰਡੋ ਸਿਸਟਮ ਲੈ ਕੇ ਆਵੇਗੀ - ਸਿੱਧੂ
. . .  35 minutes ago
ਲੁਧਿਆਣਾ, 30 ਨਵੰਬਰ - ਕਾਂਗਰਸ ਸਿੰਗਲ ਵਿੰਡੋ ਸਿਸਟਮ ਲੈ ਕੇ ਆਵੇਗੀ ਅਤੇ ਅਸੀਂ ਪੰਜਾਬ ਮਾਡਲ ਨਾਲ ਵਿਸ਼ਵਾਸ ਪੈਦਾ ਕਰਾਂਗੇ - ਨਵਜੋਤ ਸਿੱਧੂ...
ਪਿਛਲੇ ਦੱਸ ਸਾਲਾ ਵਿਚ ਬੇਰੁਜ਼ਗਾਰੀ ਬਹੁਤ ਵਧੀ ਹੈ - ਸਿੱਧੂ
. . .  40 minutes ago
ਲੁਧਿਆਣਾ, 30 ਨਵੰਬਰ - ਪਿਛਲੇ ਦੱਸ ਸਾਲਾ ਵਿਚ ਬੇਰੁਜ਼ਗਾਰੀ ਬਹੁਤ ਵਧੀ ਹੈ - ਸਿੱਧੂ
ਵਿਰੋਧੀਆਂ ਦਾ ਰਾਜ ਸਭਾ ਤੋਂ ਵਾਕਆਊਟ
. . .  52 minutes ago
ਨਵੀਂ ਦਿੱਲੀ, 30 ਨਵੰਬਰ - ਸਦਨ ਦੇ ਚੇਅਰਮੈਨ ਐਮ. ਵੈਂਕਈਆ ਨਾਇਡੂ ਦੁਆਰਾ 12 ਸੰਸਦ ਮੈਂਬਰਾਂ ਦੀ ਮੁਅੱਤਲੀ ਰੱਦ ਕਰਨ ਦੀ ਬੇਨਤੀ ਨੂੰ ਰੱਦ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਰਾਜ ਸਭਾ ਤੋਂ ...
ਐਮ. ਵੈਂਕਈਆ ਨਾਇਡੂ ਨੇ 12 ਸੰਸਦ ਮੈਂਬਰਾਂ ਦੀ ਮੁਅੱਤਲੀ ਰੱਦ ਕਰਨ ਦੀ ਬੇਨਤੀ ਨੂੰ ਕੀਤਾ ਰੱਦ
. . .  about 1 hour ago
ਨਵੀਂ ਦਿੱਲੀ, 30 ਨਵੰਬਰ - ਰਾਜ ਸਭਾ ਦੇ ਚੇਅਰਮੈਨ ਐਮ. ਵੈਂਕਈਆ ਨਾਇਡੂ ਨੇ 12 ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਰੱਦ ਕਰਨ ਦੀ ਬੇਨਤੀ ਨੂੰ ਰੱਦ ਕਰ ਦਿੱਤਾ...
ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 30 ਨਵੰਬਰ - ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ |
ਰਾਜ ਸਭਾ ਦੀ ਕਾਰਵਾਈ ਸ਼ੁਰੂ
. . .  about 1 hour ago
ਨਵੀਂ ਦਿੱਲੀ, 30 ਨਵੰਬਰ - ਰਾਜ ਸਭਾ ਦੀ ਕਾਰਵਾਈ ਸ਼ੁਰੂ , ਵਿਰੋਧੀਆਂ ਵਲੋਂ 12 ਰਾਜ ਸਭਾ ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਵਾਪਸ ਲੈਣ...
ਲੋਕ ਸਭਾ ਦੀ ਕਾਰਵਾਈ ਹੋਈ ਸ਼ੁਰੂ
. . .  about 1 hour ago
ਨਵੀਂ ਦਿੱਲੀ, 30 ਨਵੰਬਰ - ਲੋਕ ਸਭਾ ਦੀ ਕਾਰਵਾਈ ਹੋਈ ਸ਼ੁਰੂ, ਵਿਰੋਧੀਆਂ ਵਲੋਂ ਜ਼ਬਰਦਸਤ ਹੰਗਾਮਾ ...
12 ਰਾਜ ਸਭਾ ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਲੈ ਕੇ ਐਮ. ਵੈਂਕਈਆ. ਨਾਇਡੂ ਨੂੰ ਮਿਲਣ ਪਹੁੰਚਿਆ ਵਿਰੋਧੀ ਪਾਰਟੀਆਂ
. . .  about 1 hour ago
ਨਵੀਂ ਦਿੱਲੀ, 30 ਨਵੰਬਰ - 12 ਰਾਜ ਸਭਾ ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਲੈ ਕੇ ਵਿਰੋਧੀ ਪਾਰਟੀਆਂ ਵਲੋਂ ਬੈਠਕ ਕੀਤੀ ਗਈ | ਮੌਜੂਦਾ ਸੈਸ਼ਨ ਦੇ ਬਾਕੀ ਬਚੇ ਹਿੱਸੇ ਲਈ 12 ਰਾਜ ਸਭਾ ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਲੈ ਕੇ ਵਿਰੋਧੀ ਪਾਰਟੀਆਂ ਰਾਜ ਸਭਾ ਦੇ ਚੇਅਰਮੈਨ ਐਮ. ਵੈਂਕਈਆ. ਨਾਇਡੂ...
ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, ਕਈ ਜ਼ਖ਼ਮੀ
. . .  about 1 hour ago
ਫ਼ਰੀਦਕੋਟ, 30 ਨਵੰਬਰ ( ਜਸਵੰਤ ਪੁਰਬਾ) ਫ਼ਰੀਦਕੋਟ - ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਧੁੰਦ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ ਹੈ | ਜ਼ਿਕਰਯੋਗ ਹੈ ਕਿ ਆਪਸ ਵਿਚ 11 ਗੱਡੀਆਂ ਟਕਰਾਈਆਂ ਹਨ ਅਤੇ ਇਸ ਹਾਦਸੇ ਵਿਚ ਕਈ ਜ਼ਖ਼ਮੀ...
ਵਿਰੋਧੀ ਪਾਰਟੀਆਂ ਦੀ ਭਵਿੱਖੀ ਕਾਰਵਾਈ ਬਾਰੇ ਵਿਚਾਰ ਕਰਨ ਲਈ ਅੱਜ ਹੋਵੇਗੀ ਬੈਠਕ - ਖੜਗੇ
. . .  about 2 hours ago
ਨਵੀਂ ਦਿੱਲੀ, 30 ਨਵੰਬਰ - ਵਿਰੋਧੀ ਪਾਰਟੀਆਂ ਦੀ ਭਵਿੱਖੀ ਕਾਰਵਾਈ ਬਾਰੇ ਵਿਚਾਰ ਕਰਨ ਲਈ ਅੱਜ ਮੀਟਿੰਗ ਹੋ ਰਹੀ ਹੈ। ਉੱਥੇ ਹੀ 12 ਸੰਸਦ ਮੈਂਬਰਾਂ ਦੀ ਮੁਅੱਤਲੀ 'ਤੇ ਕਾਂਗਰਸ ਨੇਤਾ ਮਲਿਕਅਰਜੁਨ ਖੜਗੇ ਦਾ ਕਹਿਣਾ ਹੈ ਕਿ ਜਿਸ ਮੁੱਦੇ 'ਤੇ ਮੁਅੱਤਲੀ ਕੀਤੀ ...
ਕੋਵਿਡ-19 ਦੇ ਓਮੀਕਰੋਨ ਰੂਪ 'ਤੇ ਰਾਜਾਂ ਨਾਲ ਹੋਵੇਗੀ ਅੱਜ ਬੈਠਕ
. . .  about 2 hours ago
ਨਵੀਂ ਦਿੱਲੀ, 30 ਨਵੰਬਰ - ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਅੱਜ ਕੋਵਿਡ-19 ਦੇ ਓਮੀਕਰੋਨ ਰੂਪ 'ਤੇ ਰਾਜਾਂ ਨਾਲ ਸਮੀਖਿਆ ਬੈਠਕ ਕਰਨਗੇ...
ਐਡਮਿਰਲ ਆਰ ਹਰੀ ਕੁਮਾਰ ਨੇ ਜਲ ਸੈਨਾ ਮੁਖੀ ਵਜੋਂ ਸੰਭਾਲਿਆ ਅਹੁਦਾ
. . .  about 3 hours ago
ਨਵੀਂ ਦਿੱਲੀ, 30 ਨਵੰਬਰ - ਐਡਮਿਰਲ ਆਰ ਹਰੀ ਕੁਮਾਰ ਨੂੰ ਨੇਵਲ(ਨੌਸੇਨਾ) ਸਟਾਫ਼ ਦੇ ਨਵੇਂ ਮੁਖੀ ਵਜੋਂ ਸਾਊਥ ਬਲਾਕ ਲਾਅਨ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਐਡਮਿਰਲ ਆਰ ਹਰੀ ਕੁਮਾਰ ਦਾ ਕਹਿਣਾ ਸੀ ਕਿ ਜਲ ਸੈਨਾ ਮੁਖੀ ਵਜੋਂ ...
ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ ਦੇ ਓਮੀਕਰੋਨ ਵਾਇਰਸ ਨੂੰ ਲੈ ਕੇ ਜਾਰੀ ਕੀਤੀ ਚੇਤਾਵਨੀ
. . .  about 3 hours ago
ਜੇਨੇਵਾ,30 ਨਵੰਬਰ - ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ ਦੇ ਓਮੀਕਰੋਨ ਵਾਇਰਸ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਡਬਲਯੂ.ਐਚ.ਓ. ਨੇ ਕਿਹਾ ਹੈ ਕਿ ਓਮੀਕਰੋਨ ਤੋਂ ਲਾਗ ਫੈਲਣ ਦਾ ਖ਼ਤਰਾ ਬਹੁਤ ਜ਼ਿਆਦਾ ਹੈ ਅਤੇ ਇਸ ਦੇ ਬਹੁਤ ਗੰਭੀਰ ਨਤੀਜੇ ਹੋ ਸਕਦੇ ਹਨ...
ਫ਼ੌਜ 'ਚ ਤਿੰਨ ਲੱਖ ਹੋਰ ਸੈਨਿਕਾਂ ਦੀ ਭਰਤੀ ਕਰੇਗਾ ਚੀਨ , ਰਾਸ਼ਟਰਪਤੀ ਨੇ ਦਿੱਤਾ ਹੁਕਮ
. . .  about 3 hours ago
ਬੀਜਿੰਗ, 30 ਨਵੰਬਰ - ਚੀਨ ਛੇਤੀ ਹੀ ਜੰਗ ਦੌਰਾਨ ਫ਼ਰੰਟ ਲਾਈਨਾਂ 'ਤੇ ਤਾਇਨਾਤੀ ਲਈ ਤਿੰਨ ਲੱਖ ਹੋਰ ਸੈਨਿਕਾਂ ਦੀ ਭਰਤੀ ਕਰਨ ਜਾ ਰਿਹਾ ਹੈ। ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਫ਼ੌਜ ਵਿਚ ਹੋਰ ਭਰਤੀ ਕਰਨ ਦੇ ਨਿਰਦੇਸ਼ ਦਿੱਤੇ...
ਗਡਕਰੀ ਦਾ ਐਲਾਨ - 'ਕਾਰ ਨਿਰਮਾਤਾਵਾਂ ਨੂੰ 100% ਬਾਇਓ-ਈਥਾਨੌਲ 'ਤੇ ਚੱਲਣ ਵਾਲੇ ਇੰਜਨ ਬਣਾਉਣ ਦਾ ਦਵਾਂਗੇ ਨਿਰਦੇਸ਼
. . .  about 3 hours ago
ਨਵੀਂ ਦਿੱਲੀ, 30 ਨਵੰਬਰ - ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਮਹਿੰਗੇ ਪੈਟਰੋਲ ਅਤੇ ਡੀਜ਼ਲ ਤੋਂ ਛੁਟਕਾਰਾ ਪਾਉਣ ਲਈ ਵੱਡਾ ਫ਼ੈਸਲਾ ਲੈਣ ਜਾ ਰਹੇ ਹਨ। ਸੋਮਵਾਰ ਨੂੰ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੈਂ ...
ਓਮੀਕਰੋਨ ਵੈਰੀਐਂਟ ਨੂੰ ਲੈ ਕੇ ਸੂਰਤ ਦੇ ਹੀਰਾ ਵਪਾਰੀ ਚਿੰਤਾ 'ਚ
. . .  about 3 hours ago
ਸੂਰਤ, 30 ਨਵੰਬਰ - ਗੁਜਰਾਤ ਦੇ ਸੂਰਤ ਦੇ ਹੀਰਾ ਵਪਾਰੀ ਕੋਰੋਨਾ ਦੇ ਓਮੀਕਰੋਨ ਵੈਰੀਐਂਟ ਨੂੰ ਲੈ ਕੇ ਚਿੰਤਤ ਹਨ, ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦਾ ਸਿੱਧਾ ਅਸਰ ਉਨ੍ਹਾਂ ਦੇ ਕਾਰੋਬਾਰ 'ਤੇ ਪਵੇਗਾ। ਜ਼ਿਕਰਯੋਗ ਹੈ ਕਿ ਇਕ ਵਪਾਰੀ ਦਾ ਕਹਿਣਾ ਹੈ ਕਿ ਸੂਰਤ ਦਾ...
ਦਿੱਲੀ ਤੋਂ 4 ਨਾਈਜੀਰੀਅਨ ਨਾਗਰਿਕਾਂ ਭਾਰੀ ਨਕਦੀ ਸਮੇਤ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 30 ਨਵੰਬਰ - ਦਿੱਲੀ ਤੋਂ 4 ਨਾਈਜੀਰੀਅਨ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਨਾਈਜੀਰੀਅਨ ਨਾਗਰਿਕਾਂ ਵਲੋਂ ਧੋਖੇ ਨਾਲ ਇਕ ਔਰਤ ਤੋਂ 27 ਲੱਖ ਰੁਪਏ ਆਪਣੇ ਖਾਤੇ ਵਿਚ ਟਰਾਂਸਫਰ ਕਰਵਾਏ ਸਨ...
ਅਰਜਨਟੀਨਾ ਦੇ ਲਿਓਨਲ ਮੇਸੀ ਨੇ ਇਕ ਵਾਰ ਫਿਰ ਵਿਸ਼ਵ ਦੇ ਸਰਵੋਤਮ ਫੁੱਟਬਾਲਰ ਦਾ ਪੁਰਸਕਾਰ ਜਿੱਤਿਆ
. . .  1 minute ago
ਬਿਊਨਸ ਆਇਰਸ, 30 ਨਵੰਬਰ - ਅਰਜਨਟੀਨਾ ਦੇ ਲਿਓਨੇਲ ਮੇਸੀ ਨੇ ਰਿਕਾਰਡ ਸੱਤਵੀਂ ਵਾਰ ਵਿਸ਼ਵ ਦੇ ਸਰਵੋਤਮ ਫੁਟਬਾਲਰ ਦਾ ਬੈਲੋਨ ਡੀ'ਓਰ ਐਵਾਰਡ ਜਿੱਤਿਆ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਦਿੱਲੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ ਸ਼ਾਰਜਾਹ ਤੋਂ ਆਏ ਦੋ ਯਾਤਰੀਆਂ ਤੋਂ ਫੜੇ 73 ਆਈਫੋਨ-13
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਅੱਸੂ ਸੰਮਤ 553

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦੇ ਜਨਮ ਦਿਨ ਨੂੰ ਮਹਿੰਗਾਈ ਤੇ ਬੇਰੁਜ਼ਗਾਰੀ ਦਿਵਸ ਵਜੋਂ ਮਨਾਇਆ

ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)- ਦੇਸ਼ ਅੰਦਰ ਵਧੀ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਮਾਰੇ ਤ੍ਰਾਹ-ਤ੍ਰਾਹ ਕਰ ਰਹੇ ਲੋਕਾਂ ਅਤੇ ਨੌਜਵਾਨਾਂ ਦੇ ਦੁੱਖ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਉਣ ਲਈ ਆਲ ਇੰਡੀਆ ਯੂਥ ਕਾਂਗਰਸ ਵਲੋਂ ਦਿੱਤੇ ਸੱਦੇ 'ਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਅਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਯੂਥ ਕਾਂਗਰਸੀਆਂ ਵਲੋਂ ਫ਼ਿਰੋਜ਼ਪੁਰ ਸ਼ਹਿਰ ਅੰਦਰ ਪ੍ਰਧਾਨ ਯਾਕੂਬ ਭੱਟੀ ਦੀ ਅਗਵਾਈ ਹੇਠ ਕੇਂਦਰ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਸ਼ਹਿਰ ਅੰਦਰ ਰੋਸ ਮਾਰਚ ਕੱਢਿਆ | ਯੂਥ ਕਾਂਗਰਸੀ ਫ਼ਿਰੋਜ਼ਪੁਰ ਸ਼ਹਿਰ ਦਿੱਲੀ ਗੇਟ ਦੇ ਬਾਹਰ ਵੱਡੀ ਗਿਣਤੀ 'ਚ ਇਕੱਤਰ ਹੋਏ, ਜਿਨ੍ਹਾਂ ਘੋੜੇ ਰੇਹੜੇ 'ਤੇ ਮੋਟਰਸਾਈਕਲ ਰੱਖ ਜਿੱਥੇ ਪੈਟਰੋਲੀਅਮ ਪਦਾਰਥਾਂ ਖ਼ਿਲਾਫ਼ ਅਤੇ ਘਰੇਲੂ ਵਸਤੂਆਂ ਦੇ ਵਧੇ ਰੇਟਾਂ ਖ਼ਿਲਾਫ਼ ਦਿੱਲੀ ਗੇਟ ਤੋਂ ਬਗਦਾਦੀ ਗੇਟ ਰਸਤੇ ਰਾਹੀਂ ਸ਼ਹੀਦ ਊਧਮ ਸਿੰਘ ਚੌਕ ਤੱਕ ਰੋਸ ਮਾਰਚ ਕਰਦਿਆਂ ਕੇਂਦਰ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਕਾਂਗਰਸੀਆਂ ਨੇ ਪ੍ਰਦਰਸ਼ਨ ਕਰਦਿਆਂ ਸਬਜ਼ੀਆਂ ਆਦਿ ਘਰੇਲੂ ਸਮਾਨ ਵੀ ਲੋਕਾਂ ਨੂੰ ਵੰਡਿਆ | ਮਹਿੰਗਾਈ ਅਤੇ ਬੇਰੁਜ਼ਗਾਰੀ ਲਈ ਕੇਂਦਰ ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਦੱਸਦੇ ਹੋਏ ਯੂਥ ਕਾਂਗਰਸ ਦੇ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਪ੍ਰਧਾਨ ਯਾਕੂਬ ਭੱਟੀ ਨੇ ਕਿਹਾ ਕਿ ਜਿੱਥੇ ਬੇਰੁਜ਼ਗਾਰੀ ਨੇ ਨੌਜਵਾਨਾਂ ਦਾ ਭਵਿੱਖ ਧੁੰਦਲਾ ਕੀਤਾ ਹੋਇਆ, ਉੱਥੇ ਮਹਿੰਗਾਈ ਕਾਰਨ ਗਰੀਬ ਦੋ ਡੰਗ ਦੀ ਰੋਟੀ ਤੋਂ ਮੁਥਾਜ ਹੋਏ ਪਏ ਹਨ | ਯੂਥ ਕਾਂਗਰਸ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਪ੍ਰਧਾਨ ਯਾਕੂਬ ਭੱਟੀ ਨੇ ਕਿਹਾ ਕਿ ਅੱਜ ਦਾ ਨੌਜਵਾਨ ਜਿੱਥੇ ਬੇਰੁਜ਼ਗਾਰੀ ਕਾਰਨ ਜੀਵਨ 'ਚ ਅੱਗੇ ਵਧਣ ਦੀ ਬਜਾਏ ਜਗ੍ਹਾ-ਜਗ੍ਹਾ ਭੜਕ ਰਿਹਾ, ਉਥੇ ਉਸ ਦੇ ਪਰਿਵਾਰਕ ਮੈਂਬਰ ਦੇਸ਼ ਅੰਦਰ ਦਿਨੋ-ਦਿਨ ਵੱਧ ਰਹੀ ਅੰਤਾਂ ਦੀ ਮਹਿੰਗਾਈ ਦੀ ਮਾਰ ਝੱਲਣ ਤੋਂ ਅਸਮਰਥ ਹੋਏ ਪਏ ਹਨ, ਜਿਸ ਕਰਕੇ ਲੋਕਾਂ ਦਾ ਜੀਣਾ ਦੁੱਭਰ ਹੋਇਆ ਪਿਆ ਤੇ ਘਰਾਂ ਦੇ ਚੁੱਲੇ੍ਹ ਠੰਢੇ ਹੋ ਰਹੇ ਹਨ | ਇਹ ਸਭ ਅਸਹਿਣਯੋਗ ਹੈ | ਇਸ ਮੌਕੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸੋਸ਼ਲ ਮੀਡੀਆ ਕੋਆਰਡੀਨੇਟਰ ਕਰਮਾ ਗੋਰੀਆ, ਵਿਜੇ ਗੋਰੀਆ, ਰਿੰਕੂ, ਤਰੁਨ ਮੋਂਗਾ, ਮੁੱਖਾ ਘਾਰੂ, ਰਵੀ ਮੋਂਗਾ, ਗੱਬਰ ਐਮ.ਸੀ., ਅੰਗਰੇਜ਼ ਨੰਬਰਦਾਰ, ਦੀਪਕ ਚਾਵਲਾ, ਧਰਮਿੰਦਰ, ਯੁਵਰਾਜ ਸ਼ਰਮਾ, ਸੋਨੂੰ ਸਰਪੰਚ, ਗੁਰਪ੍ਰੀਤ ਸਰਪੰਚ, ਸੈਮ ਤੇਜ਼ੀ, ਰਮਨ, ਸੋਨੰੂ, ਗੁਰੀ, ਸਰਵਨ ਸਿੰਘ, ਗੁਰਦੀਪ ਸਿੰਘ, ਸੰਦੀਪ, ਅਰੁਣ ਆਦਿ ਵੱਡੀ ਗਿਣਤੀ 'ਚ ਨੌਜਵਾਨ ਨਾਲ ਸਨ |

ਬਿਨਾਂ ਮੋਮਬਤੀਆਂ ਜਗਾਏ ਸ਼ਹੀਦ ਕਿਸਾਨਾਂ ਨੂੰ ਆਪ ਆਗੂਆਂ ਦਿੱਤੀ ਸ਼ਰਧਾਂਜਲੀ

ਫ਼ਿਰੋਜ਼ਪੁਰ, 17 ਸਤੰਬਰ (ਕੁਲਬੀਰ ਸਿੰਘ ਸੋਢੀ)- ਕੇਂਦਰ ਸਰਕਾਰ ਵਲੋਂ ਪਾਸ ਇਕ ਸਾਲ ਪਹਿਲਾਂ ਖੇਤੀ ਕਾਲੇ ਕਾਨੂੰਨ ਨੂੰ ਪਾਸ ਕੀਤਾ ਗਿਆ ਸੀ, ਜਿਸ ਦੇ ਵਿਰੋਧ ਅਤੇ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਸੂਬੇ ਅੰਦਰ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਬੁੱਕਣ ਖਾਂ ਵਾਲਾ ਸੜਕ ਦਾ ਕੰਮ ਠੰਢੇ ਬਸਤੇ 'ਚ ਉੱਪਰੋਂ ਝੋਨੇ ਦਾ ਸੀਜ਼ਨ ਸਿਰ 'ਤੇ, ਲੋਕ ਪ੍ਰੇਸ਼ਾਨ

ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪਿੰਡ ਝੋਕ ਹਰੀ ਹਰ ਤੋਂ ਧੀਰਾ ਪੱਤਰਾ ਲਿੰਕ ਸੜਕ 'ਤੇ ਪਿੰਡ ਬੁੱਕਣ ਖਾਂ ਵਾਲਾ ਲਾਗੇ ਤੰਗ ਹੋਣ ਦੇ ਨਾਲ-ਨਾਲ ਇਕ ਪਾਸਾ ਨੀਵਾਂ ਹੋਣ ਕਰਕੇ ਅਕਸਰ ਵਾਪਰਦੇ ਸੜਕੀਂ ਹਾਦਸਿਆਂ 'ਚ ਮਨੁੱਖੀ ਜਾਨੀ-ਮਾਲੀ ਨੁਕਸਾਨ ਨੂੰ ਰੋਕਣ ...

ਪੂਰੀ ਖ਼ਬਰ »

ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਨੇ ਲਾਇਆ ਯੂ.ਏ.ਪੀ.ਏ. ਐਕਟ

ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ)- ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ (ਝੁੱਗੇ ਬੈਂਕੇ ਵਾਲੇ) ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ਰਿਮਾਂਡ ਦੌਰਾਨ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੀਆਂ 2 ਮਹਿਲਾਵਾਂ ਸਮੇਤ 5 ਮੁਲਜ਼ਮਾਂ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 17 ਸਤੰਬਰ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਵਾਲਿਆਂ 'ਤੇ ਸ਼ਿਕੰਜਾ ਕੱਸਦੇ ਹੋਏ ਪਿੰਡ ਨਿਹੰਗਾ ਵਾਲੇ ਝੱੁਗੇ ਤੋਂ ਸੈਂਕੜੇ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਾਰਨ ਵਿਚ ਸਫਲਤਾ ਹਾਸਿਲ ...

ਪੂਰੀ ਖ਼ਬਰ »

ਤਲਵੰਡੀ ਭਾਈ ਵਿਖੇ ਯੂਥ ਕਾਂਗਰਸ ਵਲੋਂ ਮਹਿੰਗਾਈ ਖ਼ਿਲਾਫ਼ ਰੋਸ ਪ੍ਰਦਰਸ਼ਨ

ਤਲਵੰਡੀ ਭਾਈ, 17 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਲਗਾਤਾਰ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਯੂਥ ਕਾਂਗਰਸ ਵਲੋਂ ਇੱਥੇ ਮੇਨ ਚੌਂਕ ਨੇੜੇ ਸਥਿਤ ਪੈਟਰੋਲ ਪੰਪ 'ਤੇ ਲੋਕਾਂ ਨੂੰ ਰਾਸ਼ਨ ਵੰਡਿਆ ਗਿਆ | ਯੂਥ ਕਾਂਗਰਸ ਹਲਕਾ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਦੇ ਮੁਲਾਜ਼ਮਾਂ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ

ਗੁਰੂਹਰਸਹਾਏ, 17 ਸਤੰਬਰ (ਕਪਿਲ ਕੰਧਾਰੀ)- ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਬਿਜਲੀ ਦਫ਼ਤਰ ਗੁਰੂਹਰਸਹਾਏ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਮੁਲਾਜਮਾਂ ਦੀਆ ਲਟਕਦੀਆਂ ਆ ਰਹੀਆਂ ਮੰਗਾਂ ਪ੍ਰਤੀ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਸਾਥੀ ਰਵਿੰਦਰ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਲਈ ਨਵੇਂ ਮਾਪਦੰਡ ਕਿਸਾਨ, ਆੜ੍ਹਤੀਏ ਤੇ ਸ਼ੈਲਰ ਮਾਲਕਾਂ ਨੂੰ ਖ਼ਤਮ ਕਰਨ ਵਾਲੇ- ਕਰਮੂਵਾਲਾ

ਖੋਸਾ ਦਲ ਸਿੰਘ, 17 ਸਤੰਬਰ (ਮਨਪ੍ਰੀਤ ਸਿੰਘ ਸੰਧੂ)- ਕੇਂਦਰ ਦੀ ਸਰਕਾਰ ਵਲੋਂ ਆ ਰਹੀ ਝੋਨੇ ਦੀ ਫ਼ਸਲ ਦੀ ਖ਼ਰੀਦ ਸਬੰਧੀ ਤਹਿ ਕੀਤੇ ਨਵੇਂ ਮਾਪਦੰਡ ਅਨੁਸਾਰ ਝੋਨੇ ਦੀ ਖ਼ਰੀਦ ਹੋਣੀ ਸੰਭਵ ਨਹੀਂ ਹੈ, ਜਿਸ ਨਾਲ ਪੰਜਾਬ ਦਾ ਕਿਸਾਨ, ਆੜ੍ਹਤੀਆ ਅਤੇ ਸ਼ੈਲਰ ਮਾਲਕ ਆਰਥਿਕ ਤੌਰ ...

ਪੂਰੀ ਖ਼ਬਰ »

ਥਰੈਸ਼ਰ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਦੇ ਵਾਰਿਸਾਂ ਨੂੰ ਬੀਬੀ ਖੋਸਾ ਤੇ ਚੇਅਰਮੈਨ ਅਟਾਰੀ ਵੰਡੇ ਵਿੱਤੀ ਸਹਾਇਤਾ ਦੇ ਚੈੱਕ

ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)- ਫ਼ਸਲਾਂ ਉਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਸਮੇਂ ਖੇਤਾਂ 'ਚ ਕੰਮ ਕਰਦੇ ਹੋਏ ਥਰੈਸ਼ਰ ਹਾਦਸਿਆਂ ਦੇ ਸ਼ਿਕਾਰ ਹੋ ਮੌਤ ਦੇ ਮੂੰਹ ਜਾ ਪਏ ਕਿਸਾਨਾਂ ਅਤੇ ਸਰੀਰਕ ਅੰਗ ਗਵਾ ਬੈਠਣ ਵਾਲੇ ਵਿਅਕਤੀਆਂ ਦੇ ਵਾਰਿਸਾਂ ...

ਪੂਰੀ ਖ਼ਬਰ »

ਪੁਰਾਣੀ ਰੰਜਸ਼ ਦੇ ਚੱਲਦਿਆਂ ਸਾਥੀਆਂ ਨਾਲ ਮਿਲ ਕੇ ਕੀਤੀ ਕੁੱਟਮਾਰ, ਤਿੰਨ ਨਾਮਜ਼ਦ

ਫ਼ਿਰੋਜ਼ਪੁਰ, 17 ਸਤੰਬਰ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਪੁਰਾਣੀ ਰੰਜਸ਼ ਕਾਰਨ ਇਕ ਵਿਅਕਤੀ ਨੂੰ ਘੇਰ ਕੇ ਉਸ ਦੀ ਕੁੱਟਮਾਰ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ਾਂ ਤਹਿਤ ਤਿੰਨ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਨੂੰ ਲਿਖਾਏ ਬਿਆਨ ਵਿਚ ...

ਪੂਰੀ ਖ਼ਬਰ »

ਬੀ.ਏ.ਯੂ. ਮਾਨਸਾ ਪੰਜਾਬ ਵਲੋਂ ਪਿੰਡ ਨੋਰੰਗ ਕੇ ਸਿਆਲ ਦੀ ਇਕਾਈ ਦਾ ਗਠਨ

ਫ਼ਿਰੋਜ਼ਪੁਰ, 17 ਸਤੰਬਰ (ਕੁਲਬੀਰ ਸਿੰਘ ਸੋਢੀ)- ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਮੂਹ ਕਿਸਾਨ ਜਥੇਬੰਦੀਆਂ ਸੰਯੁਕਤ ਮੋਰਚੇ ਦੇ ਝੰਡੇ ਹੇਠ ਕੇਂਦਰ ਸਰਕਾਰ ਵਿਰੱੁਧ ਸੰਘਰਸ਼ ਕਰ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਕਿਸਾਨ ਜਥੇਬੰਦੀਆਂ ਪੰਜਾਬ ਅੰਦਰ ਆਪਣੀਆਂ ...

ਪੂਰੀ ਖ਼ਬਰ »

ਥਾਣਾ ਸਦਰ ਫ਼ਿਰੋਜ਼ਪੁਰ ਵਲੋਂ 6 ਅਣਪਛਾਤਿਆਂ ਸਮੇਤ 13 ਮੁਲਜ਼ਮਾਂ ਵਿਰੱੁਧ ਮਾਮਲਾ ਦਰਜ

ਫ਼ਿਰੋਜ਼ਪੁਰ, 17 ਸਤੰਬਰ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਸੀ.ਆਈ. ਸਟਾਫ਼ ਫ਼ਿਰੋਜ਼ਪੁਰ ਦੇ ਮੁੱਖ ਅਫ਼ਸਰ ਜਤਿੰਦਰ ਸਿੰਘ ਦੀ ਰਿਪੋਰਟ 'ਤੇ ਪਾਕਿਸਤਾਨੀ ਸਮਗਲਰਾਂ 'ਤੇ ਹਥਿਆਰ/ਅਸਲਾ ਦੀ ਸਮਗਲਿੰਗ ਕਰਨ ਵਾਲੇ ਦਰਜਨ ਤੋਂ ਵੱਧ ਮੁਲਜ਼ਮਾਂ ਵਿਰੱੁਧ ...

ਪੂਰੀ ਖ਼ਬਰ »

ਆਰਗੈਨਿਕ ਖੇਤੀ ਰਾਹੀਂ ਉਗਾਈਆਂ ਡੇਢ ਫੱੁਟ ਲੰਬਾਈ ਵਾਲੀਆਂ ਤੋਰੀਆਂ

ਗੁਰੂਹਰਸਹਾਏ, 17 ਸਤੰਬਰ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਦੇ ਨੇੜਲੇ ਪਿੰਡ ਕਰਕਾਂਦੀ ਦੇ ਕਿਸਾਨ ਗੁਰਨੈਬ ਸਿੰਘ ਨੇ ਆਰਗੈਨਿਕ ਖੇਤੀ ਕਰਦਿਆਂ ਆਪਣੀ ਘਰੇਲੂ ਬਗੀਚੀ 'ਚ ਲਾਈ ਸਬਜ਼ੀ 'ਚ ਹੁਣ ਸਭ ਤੋਂ ਵੱਧ ਲੰਬਾਈ ਵਾਲੀਆਂ ਤੋਰੀਆਂ ਉਗਾਈਆਂ ਹਨ, ਜਿਸ ਨੂੰ ਨਾ ਤਾਂ ਕੋਈ ...

ਪੂਰੀ ਖ਼ਬਰ »

ਪਿੰਡ ਮਧਰੇ ਦੇ ਬਹੁਪੱਖੀ ਵਿਕਾਸ ਲਈ ਵਿਧਾਇਕ ਪਿੰਕੀ ਦੇ ਕੋਟੇ 'ਚੋਂ ਸੂਬਾਈ ਕਾਂਗਰਸੀ ਆਗੂ ਬਿੱਟੂ ਸਾਂਘਾ ਦਿੱਤਾ 9 ਲੱਖ ਦਾ ਚੈੱਕ

ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਵੰਡ ਬਾਅਦ ਵਿਕਾਸ ਦੀ ਲੀਹੋਂ-ਲਹਿ ਦਿਨੋਂ-ਦਿਨ ਪਛੜ ਦੇਸ਼ ਦੇ ਸਭ ਤੋਂ ਵੱਧ ਪਛੜੇ 100 ਵਿਧਾਨ ਸਭਾ ਹਲਕਿਆਂ ਦੀ ਸੂਚੀ 'ਚ ਆਏ ਫ਼ਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਦੇ ਬਹੁਪੱਖੀ ਵਿਕਾਸ ਨੂੰ ਸਮਰਪਿਤ ਹੋ ...

ਪੂਰੀ ਖ਼ਬਰ »

ਭੱਠਾ ਯੂਨੀਅਨ ਜ਼ੀਰਾ ਵਲੋਂ ਕੋਲੇ ਦਾ ਰੇਟ ਘਟਾਏ ਜਾਣ ਦੀ ਮੰਗ

ਜ਼ੀਰਾ, 17 ਸਤੰਬਰ (ਜੋਗਿੰਦਰ ਸਿੰਘ ਕੰਡਿਆਲ)- ਆਏ ਦਿਨ ਵੱਧ ਰਹੇ ਕੋਲ਼ੇ ਦੇ ਰੇਟਾਂ ਕਾਰਨ ਭੱਠਾ ਮਾਲਕਾਂ 'ਚ ਭਾਰੀ ਰੋਸ ਹੈ ਅਤੇ ਉਨ੍ਹਾਂ ਵਲੋਂ ਸਰਕਾਰ ਨੂੰ ਇਸ ਸਬੰਧੀ ਦਖ਼ਲ ਦੇ ਕੇ ਤੁਰੰਤ ਕੋਲ਼ੇ ਦੇ ਭਾਅ ਘਟਾਏ ਜਾਣ ਦੀ ਮੰਗ ਕੀਤੀ ਗਈ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸ਼ਹੀਦ ਕਿਸਾਨਾਂ ਦੀ ਯਾਦ 'ਚ ਇਲਾਕੇ ਦੇ ਸਾਰੇ ਗੁਰੂ ਘਰਾਂ 'ਚ ਵਿਸ਼ੇਸ਼ ਮੁਹਿੰਮ ਤਹਿਤ ਲਗਾਏ ਜਾਣਗੇ ਬੂਟੇ- ਨੰਨੂ

ਫ਼ਿਰੋਜ਼ਪੁਰ, 17 ਸਤੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਤੋਂ ਦੋ ਵਾਰ ਵਿਧਾਇਕ ਰਹੇ ਸੁਖਪਾਲ ਸਿੰਘ ਨੰਨੂ ਨੇ ਭਾਜਪਾ ਤੋਂ ਅਸਤੀਫ਼ਾ ਦੇ ਕੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਆਪਣੇ ਨਿਵਾਸ ਸਥਾਨ 'ਤੇ ਇਕ ਧਾਰਮਿਕ ਸਮਾਗਮ ਕਰਵਾ ਕੇ ਇਕ ਨਵੀਂ ਸ਼ੁਰੂਆਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਹਰਦੀਪ ਸਿੰਘ ਬੇਰੀ ਕਾਦਰਾਬਾਦ ਨੂੰ ਇਕਾਈ ਪ੍ਰਧਾਨ ਥਾਪਿਆ

ਜ਼ੀਰਾ, 17 ਸਤੰਬਰ (ਮਨਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਕਿਸਾਨੀ ਮੰਗਾਂ ਅਤੇ ਮੁਸ਼ਕਿਲਾਂ ਦੇ ਹੱਲ ਲਈ ਇਕਜੁਟਤਾ ਸੁਨੇਹਾ ਦਿੰਦਿਆਂ ਪਿੰਡ-ਪਿੰਡ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਸੇ ਤਹਿਤ ਜਥੇਬੰਦੀ ਵਲੋਂ ਪਿੰਡ ਬੇਰੀ ਕਾਦਰਾਬਾਦ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰ ਨਾਲ ਠੱਗੀ ਮਾਰਨ ਵਾਲੇ ਦਿਲਬਾਗ ਸਿੰਘ ਕਰਮੂਵਾਲਾ ਦੇ ਘਰ ਅੱਗੇ ਕਿਸਾਨ ਦੇਣਗੇ ਧਰਨਾ

ਫ਼ਿਰੋਜ਼ਪੁਰ, 17 ਸਤੰਬਰ (ਕੁਲਬੀਰ ਸਿੰਘ ਸੋਢੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪੋਜੋ ਕੇ ਦੀ ਅਗਵਾਈ ਹੇਠ ਫ਼ਿਰੋਜ਼ਪੁਰ ਵਿਖੇ ਹੋਈ | ਮੀਟਿੰਗ ਅੰਦਰ ਜ਼ਿਲ੍ਹੇ ਵਿਚ ਚੱਲ ਰਹੇ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ ਮਿਲੇ ਦੋ ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ਕਾਰਡ

ਫ਼ਿਰੋਜ਼ਪੁਰ, 17 ਸਤੰਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚੋਂ ਤਲਾਸ਼ੀ ਦੌਰਾਨ ਫਿਰ ਦੋ ਮੋਬਾਈਲ ਫ਼ੋਨ ਸਮੇਤ ਬੈਟਰੀ ਅਤੇ ਸਿੰਮ ਕਾਰਡ ਬਰਾਮਦ ਹੋਣ 'ਤੇ ਥਾਣਾ ਸਿਟੀ ਪੁਲਿਸ ਨੇ ਇਕ ਹਵਾਲਾਤੀ ਸਮੇਤ ਦੋ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ...

ਪੂਰੀ ਖ਼ਬਰ »

ਪੰਪ ਤੋਂ ਤੇਲ ਪੁਆ ਕੇ ਭੱਜਣ ਵਾਲੇ ਅਣਪਛਾਤਿਆਂ ਖ਼ਿਲਾਫ਼ ਮੁਕੱਦਮਾ ਦਰਜ

ਕੱੁਲਗੜ੍ਹੀ, 17 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਥਾਣਾ ਕੁੱਲਗੜੀ ਦੇ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਪੈਟਰੋਲ ਪੰਪ ਸਾਂਦੇ ਹਾਸ਼ਮ ਦੇ ਮੁਲਾਜ਼ਮ ਤਰਸੇਮ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਸੱਦੂ ਸ਼ਾਹ ਵਾਲਾ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪੈਟਰੋਲ ਪੰਪ ...

ਪੂਰੀ ਖ਼ਬਰ »

ਆਰਿਫ ਕੇ ਪੁਲਿਸ ਨੇ ਛੇ ਵਿਅਕਤੀਆਂ ਵਿਰੁੱਧ ਕੀਤਾ ਮਾਮਲਾ ਦਰਜ

ਆਰਿਫ਼ ਕੇ, 17 ਸਤੰਬਰ (ਬਲਬੀਰ ਸਿੰਘ ਜੋਸਨ)- ਪਿੰਡ ਸੱਦੂ ਸ਼ਾਹ ਵਾਲਾ ਵਿਖੇ ਪੰਚਾਇਤੀ ਜ਼ਮੀਨੀ ਵਿਵਾਦ ਕਾਰਨ ਚੱਲੀ ਗੋਲੀ 'ਚ ਇਕ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਫ਼ਿਰੋਜ਼ਪੁਰ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਇਸ ਮਾਮਲੇ ਦੇ ...

ਪੂਰੀ ਖ਼ਬਰ »

ਰਜਿੰਦਰ ਛਾਬੜਾ ਦੁਬਾਰਾ ਬਣੇ ਜਿਨਕੋ ਦੇ ਵਾਈਸ ਚੇਅਰਮੈਨ

ਤਲਵੰਡੀ ਭਾਈ, 17 ਸਤੰਬਰ (ਰਵਿੰਦਰ ਸਿੰਘ ਬਜਾਜ)- ਸਥਾਨਕ ਸ਼ਹਿਰ ਦੇ ਪੁਰਾਣੇ ਕਾਂਗਰਸੀ ਆਗੂ ਰਜਿੰਦਰ ਛਾਬੜਾ ਜੋ ਦੂਸਰੀ ਵਾਰ ਪੰਜਾਬ ਜਿਨਕੋ ਲਿਮਟਿਡ ਦੇ ਵਾਈਸ ਚੇਅਰਮੈਨ ਚੁਣੇ ਗਏ ਹਨ | ਜ਼ਿਕਰਯੋਗ ਹੈ ਕੇ ਪਿਛਲੇ ਸਾਲ ਵੀ ਰਜਿੰਦਰ ਛਾਬੜਾ ਹੀ ਪੰਜਾਬ ਜਿਨਕੋ ਲਿਮਟਿਡ ਦੇ ...

ਪੂਰੀ ਖ਼ਬਰ »

ਪੈਰੋਲ 'ਤੇ ਆਇਆ ਕੈਦੀ ਵਾਪਸ ਨਾ ਜਾਣ ਕਾਰਨ ਮੁਕੱਦਮਾ ਦਰਜ

ਲੱਖੋ ਕੇ ਬਹਿਰਾਮ, 17 ਸਤੰਬਰ (ਰਾਜਿੰਦਰ ਸਿੰਘ ਹਾਂਡਾ)- ਕੋਵਿਡ-19 ਤੋਂ ਸੁਰੱਖਿਆ ਦੇ ਮੱਦੇਨਜ਼ਰ ਜੇਲ੍ਹਾਂ ਵਿਚੋਂ ਗਿਣਤੀ ਘਟਾਉਣ ਲਈ ਕੈਦੀਆਂ ਨੂੰ ਦਿੱਤੀ ਜਾਣ ਵਾਲੀ ਪੈਰੋਲ ਛੁੱਟੀ ਲੈ ਕੇ ਘਰ ਆਏ ਕੈਦੀ ਵਲੋਂ ਵਾਪਸ ਜੇਲ੍ਹ ਵਿਚ ਹਾਜ਼ਰ ਨਾ ਹੋਣ ਕਾਰਨ ਪੁਲਿਸ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਨ ਤੇ ਪੰਜਾਬੀ ਕਵਿਤਾ ਗਾਇਣ ਮੁਕਾਬਲੇ ਪਹਿਲੀ ਨੂੰ

ਫ਼ਿਰੋਜ਼ਪੁਰ, 17 ਸਤੰਬਰ (ਤਪਿੰਦਰ ਸਿੰਘ)- ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਪਟਿਆਲਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਪੱਧਰ 'ਤੇ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਣ ਮੁਕਾਬਲੇ ਕਰਵਾਏ ਜਾਣੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਸ਼ਾ ...

ਪੂਰੀ ਖ਼ਬਰ »

ਰੋਗੀ ਸੁਰੱਖਿਆ ਹਫ਼ਤੇ ਤਹਿਤ ਸਟਾਫ਼ ਨੇ ਮਰੀਜ਼ਾਂ ਦੀ ਸੁਰੱਖਿਆ ਕਰਨ ਦਾ ਲਿਆ ਪ੍ਰਣ

ਗੁਰੂਹਰਸਹਾਏ, 17 ਸਤੰਬਰ (ਕਪਿਲ ਕੰਧਾਰੀ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਰਜਿੰਦਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਬਲਬੀਰ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਦੀ ਰਹਿਨੁਮਾਈ ਹੇਠ ਰੋਗੀ ਸੁਰੱਖਿਆ ਹਫ਼ਤੇ ਤਹਿਤ ...

ਪੂਰੀ ਖ਼ਬਰ »

ਮੁਲਾਜ਼ਮ ਤੇ ਪੈਨਸ਼ਨਰ ਤਾਲਮੇਲ ਸੰਘਰਸ਼ ਕਮੇਟੀ ਆਗੂਆਂ ਕੀਤੀ ਮੀਟਿੰਗ

ਫ਼ਿਰੋਜ਼ਪੁਰ, 17 ਸਤੰਬਰ (ਤਪਿੰਦਰ ਸਿੰਘ)- ਮੁਲਾਜ਼ਮ ਅਤੇ ਪੈਨਸ਼ਨਰ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਸਟੇਟ ਕਮੇਟੀ ਤੋਂ ਆਏ ਪੋ੍ਰਗਰਾਮ ਲਾਗੂ ਕਰਨ ਦੇ ਫ਼ੈਸਲੇ ਲਏ ਗਏ | ਇਸ ਮੌਕੇ ਰਾਕੇਸ਼ ਸ਼ਰਮਾ ਅਤੇ ਸਟੇਟ ਕਮੇਟੀ ਆਗੂ ਹਕੂਮਤ ਰਾਏ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚੇਅਰਮੈਨ ਕੁਲਬੀਰ ਸਿੰਘ ਟਿੰਮੀ ਵਲੋਂ ਖੇਤੀ ਹਾਦਸਾ ਪੀੜਤਾਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਜ਼ੀਰਾ, 17 ਸਤੰਬਰ (ਮਨਜੀਤ ਸਿੰਘ ਢਿੱਲੋਂ, ਜੋਗਿੰਦਰ ਸਿੰਘ ਕੰਡਿਆਲ)- ਖੇਤਾਂ ਵਿਚ ਕੰਮ ਕਰਦੇ ਸਮੇਂ ਕਿਸੇ ਵਿਅਕਤੀ ਦੀ ਮੌਤ ਹੋ ਜਾਣ ਜਾਂ ਕਿਸੇ ਤਰ੍ਹਾਂ ਦਾ ਨੁਕਸਾਨ ਹੋ ਜਾਣ 'ਤੇ ਸੂਬਾ ਸਰਕਾਰ ਵਲੋਂ ਦਿੱਤੀ ਜਾਂਦੀ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਦਫ਼ਤਰ ਮਾਰਕੀਟ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਨ ਤੇ ਪੰਜਾਬੀ ਕਵਿਤਾ ਗਾਇਣ ਮੁਕਾਬਲੇ ਪਹਿਲੀ ਨੂੰ

ਫ਼ਿਰੋਜ਼ਪੁਰ, 17 ਸਤੰਬਰ (ਤਪਿੰਦਰ ਸਿੰਘ)- ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਪਟਿਆਲਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਪੱਧਰ 'ਤੇ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਣ ਮੁਕਾਬਲੇ ਕਰਵਾਏ ਜਾਣੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਸ਼ਾ ...

ਪੂਰੀ ਖ਼ਬਰ »

ਆਰਿਫ ਕੇ ਪੁਲਿਸ ਨੇ ਛੇ ਵਿਅਕਤੀਆਂ ਵਿਰੁੱਧ ਕੀਤਾ ਮਾਮਲਾ ਦਰਜ

ਆਰਿਫ਼ ਕੇ, 17 ਸਤੰਬਰ (ਬਲਬੀਰ ਸਿੰਘ ਜੋਸਨ)- ਪਿੰਡ ਸੱਦੂ ਸ਼ਾਹ ਵਾਲਾ ਵਿਖੇ ਪੰਚਾਇਤੀ ਜ਼ਮੀਨੀ ਵਿਵਾਦ ਕਾਰਨ ਚੱਲੀ ਗੋਲੀ 'ਚ ਇਕ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਫ਼ਿਰੋਜ਼ਪੁਰ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਇਸ ਮਾਮਲੇ ਦੇ ...

ਪੂਰੀ ਖ਼ਬਰ »

ਲੱਖਾ ਸਿਧਾਣਾ ਨੇ ਨਾਜੂਸ਼ਾਹ ਵਿਖੇ ਕਿਸਾਨਾਂ ਨਾਲ ਕੀਤੀ ਮੀਟਿੰਗ

ਕੁੱਲਗੜ੍ਹੀ, 17 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡ ਨਾਜੂ ਸ਼ਾਹ ਵਾਲਾ ਵਿਖੇ ਗੈਂਗਸਟਰ ਤੋਂ ਸਮਾਜ ਸੇਵੀ ਬਣੇ ਲੱਖਾ ਸਿਧਾਣਾ ਨੇ ਪਹੁੰਚ ਕੇ ਪਿੰਡ ਦੇ ਕਿਸਾਨਾਂ ਅਤੇ ਨੌਜਵਾਨਾਂ ਨਾਲ ਨੌਜਵਾਨਾਂ ਨਾਲ ਮੀਟਿੰਗ ਕੀਤੀ | ਉਨ੍ਹਾਂ ਨੇ ...

ਪੂਰੀ ਖ਼ਬਰ »

ਪਿੰਡ ਅੱਕੂ ਮਸਤੇ ਕੇ ਵਿਖੇ ਕਿਸਾਨਾਂ ਮੋਦੀ ਦਾ ਫੂਕਿਆ ਪੁਤਲਾ

ਆਰਿਫ਼ ਕੇ, 17 ਸਤੰਬਰ (ਬਲਬੀਰ ਸਿੰਘ ਜੋਸਨ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਿੱਥੇ ਦੇਸ਼ ਵਿਚ ਜਨਮ ਦਿਨ ਖ਼ੁਸ਼ੀਆਂ ਨਾਲ ਮਨਾਇਆ ਜਾ ਰਿਹਾ ਹੈ, ਉਥੇ ਅੱਜ ਪਿੰਡ ਅੱਕੂ ਮਸਤੇ ਕੇ ਵਿਖੇ ਕਿਸਾਨਾਂ ਨੇ ਮੋਦੀ ਦਾ ਜਨਮ ਦਿਨ ਕਾਲੇ ਦਿਨ ਵਜੋਂ ਪੁਤਲਾ ਫ਼ੂਕ ਕੇ ਤੇ ...

ਪੂਰੀ ਖ਼ਬਰ »

ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ 'ਚ ਮਨਾਇਆ ਇੰਜੀਨੀਅਰ ਦਿਵਸ

ਫ਼ਿਰੋਜ਼ਪੁਰ, 17 ਸਤੰਬਰ (ਤਪਿੰਦਰ ਸਿੰਘ)- ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ: ਬੂਟਾ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਡਾ: ਤੇਜਿੰਦਰ ਸਿੰਘ ਸਿੱਧੂ ਦੀ ਅਗਵਾਈ ਵਿਚ ਇੰਜੀਨੀਅਰ ਦਿਵਸ ਮਨਾਇਆ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਲਗਾਇਆ ਰੋਜ਼ਗਾਰ ਮੇਲਾ

ਤਲਵੰਡੀ ਭਾਈ, 17 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਮਾਡਲ ਕੈਰੀਅਰ ਸੈਂਟਰ) ਫ਼ਿਰੋਜ਼ਪੁਰ ਵਲੋਂ ਸਥਾਨਿਕ ਐੱਸ.ਜੀ.ਐੱਸ, ਆਈ.ਟੀ.ਆਈ. ਵਿਖੇ ਰੋਜ਼ਗਾਰ ਮੇਲਾ ਲਗਾਇਆ ਗਿਆ | ...

ਪੂਰੀ ਖ਼ਬਰ »

ਤਖ਼ਤ ਸ੍ਰੀ ਅਨੰਦਪੁਰ ਸਾਹਿਬ ਦਾ ਬੇਅਦਬੀ ਮਾਮਲਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੋਂ ਅਸਤੀਫ਼ੇ ਦੀ ਮੰਗ

ਫ਼ਿਰੋਜ਼ਪੁਰ, 17 ਸਤੰਬਰ (ਗੁਰਿੰਦਰ ਸਿੰਘ)- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਬੇਅਦਬੀ ਮਾਮਲੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਘਟਨਾ ਲਈ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ 'ਚ ਕਰਵਾਏ ਰੈੱਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ

ਫ਼ਿਰੋਜ਼ਪੁਰ, 17 ਸਤੰਬਰ (ਤਪਿੰਦਰ ਸਿੰਘ)- ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਡੀ.ਪੀ.ਐੱਸ. ਖਰਬੰਦਾ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਰੈੱਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਵਿਖੇ ਕਰਵਾਏ ...

ਪੂਰੀ ਖ਼ਬਰ »

ਕਰਤਾਰ ਸਿੰਘ ਵਾਸੀ ਸ਼ੇਰਖਾਂ ਦੀ ਮੌਤ ਦੇ ਸਬੰਧੀ ਕਾਰਵਾਈ ਅਮਲ 'ਚ ਲਿਆਂਦੀ

ਕੁੱਲਗੜ੍ਹੀ, 17 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਪੁਲੀਸ ਚੌਂਕੀ ਕੁੱਲਗੜ੍ਹੀ ਦੇ ਇੰਚਾਰਜ ਏ.ਐੈੱਸ.ਆਈ ਕਰਮ ਸਿੰਘ ਨੇ ਸ਼ੇਰਖਾਂ ਦੇ ਵਾਸੀ ਕਰਤਾਰ ਸਿੰਘ ਗ੍ਰੰਥੀ ਦੀ ਮੌਤ ਦੇ ਸਬੰਧ ਵਿਚ ਉਸ ਦੀ ਪਤਨੀ ਰਾਜ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਇਕ 174 ਦੀ ਕਾਰਵਾਈ ਅਮਲ ਵਿਚ ...

ਪੂਰੀ ਖ਼ਬਰ »

ਕਰਤਾਰ ਸਿੰਘ ਵਾਸੀ ਸ਼ੇਰਖਾਂ ਦੀ ਮੌਤ ਦੇ ਸਬੰਧੀ ਕਾਰਵਾਈ ਅਮਲ 'ਚ ਲਿਆਂਦੀ

ਕੁੱਲਗੜ੍ਹੀ, 17 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਪੁਲੀਸ ਚੌਂਕੀ ਕੁੱਲਗੜ੍ਹੀ ਦੇ ਇੰਚਾਰਜ ਏ.ਐੈੱਸ.ਆਈ ਕਰਮ ਸਿੰਘ ਨੇ ਸ਼ੇਰਖਾਂ ਦੇ ਵਾਸੀ ਕਰਤਾਰ ਸਿੰਘ ਗ੍ਰੰਥੀ ਦੀ ਮੌਤ ਦੇ ਸਬੰਧ ਵਿਚ ਉਸ ਦੀ ਪਤਨੀ ਰਾਜ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਇਕ 174 ਦੀ ਕਾਰਵਾਈ ਅਮਲ ਵਿਚ ...

ਪੂਰੀ ਖ਼ਬਰ »

ਸੀ.ਜੇ.ਐਮ. ਏਕਤਾ ਉੱਪਲ ਵਲੋਂ ਸਰਕਾਰੀ ਸਕੂਲ ਮਹਿਮਾ ਵਿਖੇ ਕਰਵਾਇਆ ਸੈਮੀਨਾਰ

ਫ਼ਿਰੋਜ਼ਪੁਰ, 17 ਸਤੰਬਰ (ਰਾਕੇਸ਼ ਚਾਵਲਾ)- ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਿਰੋਜ਼ਪੁਰ ਮਿਸ ਏਕਤਾ ਉੱਪਲ ਦੀ ਅਗਵਾਈ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਸੀਨੀਅਰ ਸੈਕੰਡਰੀ ਸਕੂਲ ਮਹਿਮਾ ਵਿਖੇ ਸੈਮੀਨਾਰ ਕਰਵਾਇਆ ਗਿਆ | ਇਸ ਵਿਚ ...

ਪੂਰੀ ਖ਼ਬਰ »

ਬੀ.ਐੱਸ.ਐਫ. ਵਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਰਵਾਈ ਦੌੜ

ਫ਼ਿਰੋਜ਼ਪੁਰ, 17 ਸਤੰਬਰ (ਤਪਿੰਦਰ ਸਿੰਘ)- ਬੀ.ਐੱਸ.ਐਫ. ਸੈਕਟਰ ਹੈੱਡ ਕੁਆਰਟਰ ਫ਼ਿਰੋਜ਼ਪੁਰ ਵਲੋਂ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਣ ਲਈ 14 ਕਿੱਲੋਮੀਟਰ ਦੌੜ ਕਰਵਾਈ ਗਈ, ਜਿਸ ਨੂੰ ਫ਼ੌਜ ਦੇ ਬਿ੍ਗੇਡੀਅਰ ਵਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਹ ਦੌੜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX