ਤਾਜਾ ਖ਼ਬਰਾਂ


ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਇਸ ਸਮੇਂ 21 ਕਰੋੜ ਤੋਂ ਵੱਧ ਵੈਕਸੀਨ ਖੁਰਾਕਾਂ - ਸਿਹਤ ਮੰਤਰਾਲਾ
. . .  14 minutes ago
ਨਵੀਂ ਦਿੱਲੀ, 6 ਦਸੰਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕਿ ਵੈਕਸੀਨ ਦੀਆਂ 139 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।...
ਹਿਮਾਚਲ ਪ੍ਰਦੇਸ਼ : ਬਰਫ਼ ਦੀ ਸੰਘਣੀ ਚਾਦਰ ਹੇਠ ਢੱਕਿਆ ਗਿਆ ਜ਼ਿਲ੍ਹਾ ਨਾਰਕੰਡਾ
. . .  49 minutes ago
ਸ਼ਿਮਲਾ,6 ਦਸੰਬਰ - ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦਾ ਨਾਰਕੰਡਾ ਬਰਫ਼ ਦੀ ਸੰਘਣੀ ਚਾਦਰ ਹੇਠ ਢੱਕਿਆ ਹੋਇਆ...
ਟੈਸਟ 'ਚ ਭਾਰਤ ਦੀ ਸਭ ਤੋਂ ਵੱਡੀ ਜਿੱਤ, ਦੂਜੇ ਟੈਸਟ 'ਚ ਨਿਊਜ਼ੀਲੈਂਡ ਨੂੰ 372 ਦੌੜਾਂ ਨਾਲ ਹਰਾਇਆ
. . .  37 minutes ago
ਮੁੰਬਈ, 6 ਦਸੰਬਰ - ਭਾਰਤੀ ਟੀਮ ਨੇ ਦੂਜੇ ਟੈਸਟ ਮੈਚ 'ਚ ਨਿਊਜ਼ੀਲੈਂਡ ਨੂੰ 372 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਕੇ ਸੀਰੀਜ਼ ਜਿੱਤ ਲਈ ਹੈ। ਟੀਮ ਇੰਡੀਆ ਨੇ ਮੁੰਬਈ ਟੈਸਟ ਦੇ ਚੌਥੇ ਦਿਨ ਇਕ ਘੰਟੇ ਤੋਂ ਵੀ ਘੱਟ ਸਮੇਂ ਵਿਚ ਨਿਊਜ਼ੀਲੈਂਡ ਦੀਆਂ ਪੰਜ ਵਿਕਟਾਂ ਝਟਕਾਈਆਂ...
ਨਾਗਾਲੈਂਡ ਗੋਲੀਬਾਰੀ ਦੀ ਘਟਨਾ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਬਿਆਨ ਦੇਣਗੇ ਸ਼ਾਹ
. . .  about 1 hour ago
ਨਵੀਂ ਦਿੱਲੀ, 6 ਦਸੰਬਰ - ਅਮਿਤ ਸ਼ਾਹ ਅੱਜ ਸਰਦ ਰੁੱਤ ਸੈਸ਼ਨ ਜੋ ਚੱਲ ਰਿਹਾ ਹੈ ਉਸ ਵਿਚ ਨਾਗਾਲੈਂਡ ਗੋਲੀਬਾਰੀ ਦੀ ਘਟਨਾ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਬਿਆਨ ਦੇਣਗੇ...
ਤੇਲੰਗਾਨਾ ਦੇ ਮੈਡੀਕਲ ਕਾਲਜ 'ਚ ਕੋਰੋਨਾ ਧਮਾਕਾ, 43 ਵਿਦਿਆਰਥੀ ਮਿਲੇ ਸੰਕਰਮਿਤ
. . .  about 1 hour ago
ਨਵੀਂ ਦਿੱਲੀ, 06 ਦਸੰਬਰ - ਦੇਸ਼ 'ਚ ਕੋਰੋਨਾ ਵਾਇਰਸ ਦੇ ਓਮੀਕਰੋਨ ਵੈਰੀਐਂਟ ਕਾਰਨ ਲੋਕ ਦਹਿਸ਼ਤ 'ਚ ਹਨ। ਇਸ ਦੇ ਨਾਲ ਹੀ ਤੇਲੰਗਾਨਾ ਦੇ ਬੋਮਕਲ 'ਚ ਸਥਿਤ ਚਲਾਮੇਡਾ....
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ 'ਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਦਾ ਸਵਾਗਤ ਕੀਤਾ
. . .  about 1 hour ago
ਨਵੀਂ ਦਿੱਲੀ, 6 ਦਸੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ ਵਿਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ....
ਬਸਪਾ ਮੁਖੀ ਮਾਇਆਵਤੀ ਨੇ ਲਖਨਊ 'ਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
. . .  about 1 hour ago
ਉੱਤਰ ਪ੍ਰਦੇਸ਼, 6 ਦਸੰਬਰ - ਬਸਪਾ ਮੁਖੀ ਮਾਇਆਵਤੀ ਨੇ ਲਖਨਊ ਵਿਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ....
ਭਾਰਤ ਪਾਕਿ ਸਰਹੱਦ 'ਤੇ ਮੁੜ ਰਾਤ 2 ਵਾਰ ਡਰੋਨ ਦੀ ਹਲਚਲ
. . .  about 2 hours ago
ਅਜਨਾਲਾ,6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀ.ਓ.ਪੀ. ਪੁਰਾਣੀ ਸੁੰਦਰਗੜ੍ਹ ਵਿਖੇ ਰਾਤ ਸਮੇਂ ਬੀ.ਐੱਸ.ਐਫ. ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਡਰੋਨ ਦੀ ਹਲਚਲ....
ਸਿਮਰਨ ਗਾਬਾ ਦੀ ਸੜਕ ਹਾਦਸੇ 'ਚ ਹੋਈ ਮੌਤ
. . .  about 2 hours ago
ਗੁਰੂ ਹਰਸਹਾਏ, 6 ਦਸੰਬਰ (ਕਪਿਲ ਕੰਧਾਰੀ) ਗੁਰੂ ਹਰਸਹਾਏ ਸ਼ਹਿਰ ਨਿਵਾਸੀ ਸਿਮਰਨ ਗਾਬਾ ਪੁੱਤਰ ਜਸਰਾਜ ਗਾਬਾ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾ.....
ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਲੋਕ ਸਭਾ ਸਪੀਕਰ ਅਤੇ ਹੋਰ ਸੰਸਦ ਮੈਂਬਰਾਂ ਨੇ ਅੱਜ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 2 hours ago
ਨਵੀਂ ਦਿੱਲੀ, 6 ਦਸੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ, ਲੋਕ ਸਭਾ ਰਾਜ ਸਭਾ.....
ਕੇਂਦਰੀ ਕਾਨੂੰਨ ਮੰਤਰੀ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ (ਸੇਵਾ ਦੀਆਂ ਤਨਖ਼ਾਹਾਂ ਅਤੇ ਸ਼ਰਤਾਂ) ਸੋਧ ਬਿੱਲ, 2021 ਪੇਸ਼ ਕਰਨਗੇ
. . .  about 2 hours ago
ਨਵੀਂ ਦਿੱਲੀ, 6 ਦਸੰਬਰ - ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ.....
ਭਾਰਤ ਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ 'ਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ
. . .  about 3 hours ago
ਨਵੀਂ ਦਿੱਲੀ, 6 ਦਸੰਬਰ - ਭਾਰਤ ਅਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ ਵਿਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ। ਜਿਸ ਵਿਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗ਼ਾਨਿਸਤਾਨ .....
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਪੁਤਿਨ ਦੀ ਯਾਤਰਾ ਦੌਰਾਨ ਭਾਰਤ, ਰੂਸ ਏ.ਕੇ.-203 ਅਸਾਲਟ ਰਾਈਫਲ ਸੌਦੇ ਨੂੰ ਅੰਤਿਮ ਰੂਪ ਦੇਣਗੇ, ਐੱਸ.-400 ਮਾਡਲ ਭਾਰਤ ਨੂੰ ਤੋਹਫੇ ਵਜੋਂ ਦਿੱਤਾ ਜਾਵੇਗਾ
. . .  1 day ago
ਓਮੀਕਰੋਨ ਵਾਇਰਸ ਦਾ ਵਧਦਾ ਕਹਿਰ ,ਜੈਪੁਰ 'ਚ 9 ਲੋਕ ਪਾਜ਼ੀਟਿਵ
. . .  1 day ago
ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮੁੰਬਈ ਏਅਰਪੋਰਟ 'ਤੇ ਵਿਦੇਸ਼ ਜਾਣ ਤੋਂ ਰੋਕਿਆ
. . .  1 day ago
ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ, 2 ਜ਼ਖਮੀ
. . .  1 day ago
ਚਿਤੂਰ, 5 ਦਸੰਬਰ - ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਚੰਦਰਗਿਰੀ ਜ਼ੋਨ ਨੇੜੇ ਪੁਥਲਾਪੱਟੂ-ਨਾਇਡੂਪੇਟਾ ਰੋਡ 'ਤੇ ਹੋਏ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਬੀ.ਵੀ. ਸ਼੍ਰੀਨਿਵਾਸ ਨੇ ...
ਮਹਾਰਾਸ਼ਟਰ ਵਿਚ ਓਮੀਕਰੋਨ ਵਾਇਰਸ ਦੇ 7 ਹੋਰ ਮਾਮਲੇ ਆਏ ਸਾਹਮਣੇ ,ਕੁੱਲ ਕੇਸ 8
. . .  1 day ago
ਹਿਮਾਚਲ ਪ੍ਰਦੇਸ਼: ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕ ਲਾਪਤਾ
. . .  1 day ago
ਧਰਮਸ਼ਾਲਾ, 5 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਐੱਸ.ਪੀ. ਕਾਂਗੜਾ ਨੇ ਦੱਸਿਆ ਕਿ ਅਸੀਂ ਇੱਥੋਂ ਪੁਲਿਸ ਦੀ ਟੀਮ..
ਬੇਅਦਬੀ 'ਤੇ ਰਾਜਨੀਤੀ ਕਰਨਾ ਮੰਦਭਾਗਾ: ਐਡਵੋਕੇਟ ਹਰਜਿੰਦਰ ਸਿੰਘ ਧਾਮੀ
. . .  1 day ago
ਗੜ੍ਹਸ਼ੰਕਰ, 5ਦਸੰਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਗੜ੍ਹਸ਼ੰਕਰ ਪਹੁੰਚੇ ਪ੍ਰਧਾਨ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ....
ਯੂ.ਪੀ:ਮੁੱਖ ਮੰਤਰੀ ਨੂੰ ਮੀਮੋ ਦੇਣ ਗਏ ਸਪਾ ਕਾਰਜਕਰਤਾਵਾਂ ਅਤੇ ਪੁਲਸ 'ਚ ਧੱਕਾ-ਮੁੱਕੀ
. . .  1 day ago
ਚੰਦੌਲੀ, 5 ਦਸੰਬਰ- ਉੱਤਰ ਪ੍ਰਦੇਸ਼ ਦੇ ਚੰਦੌਲੀ ਦੇ ਐੱਸ.ਸੀ. ਅੰਕੁਰ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 'ਸਪਾ ਕਾਰਜਕਰਤਾਵਾਂ ਵਲੋਂ ਅੱਜ ਮੁੱਖ ਮੰਤਰੀ ਨੂੰ ਮੀਮੋ ਦੇਣ ਦੀ ਯੋਜਨਾ ਸੀ। ਕਾਰਜਕਰਤਾਵਾਂ..
ਤੇਜ਼ ਰਫ਼ਤਾਰ ਮੋਟਰਸਾਈਕਲ ਡਿਵਾਈਡਰ ਨਾਲ ਟਕਰਾਉਣ ਕਾਰਨ ਦੋ ਨੌਜਵਾਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 5 ਦਸੰਬਰ (ਨਰਿੰਦਰ ਸਿੰਘ ਦੋਦੇ)-ਬੀਤੀ ਦੇਰ ਸ਼ਾਮ ਤੇਜ਼ ਰਫ਼ਤਾਰ ਦੋ ਮੋਟਰਸਾਈਕਲ ਸਵਾਰ ਨੌਜਵਾਨ ਸੜਕ ਕਿਨਾਰੇ ਲੱਗੇ ਡਿਵਾਈਡਰ ਨਾਲ ਟਕਰਾਉਣ ਕਾਰਨ ਗੰਭੀਰ ਜ਼ਖ਼ਮੀ...
ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ 2023 'ਚ ਦੋ ਤਿਹਾਈ ਬਹੁਮਤ ਨਾਲ ਰਾਜਸਥਾਨ 'ਚ ਬਣੇਗੀ ਭਾਜਪਾ ਸਰਕਾਰ: ਅਮਿਤ ਸ਼ਾਹ
. . .  1 day ago
ਜੈਪੁਰ, 05 ਦਸੰਬਰ- ਜੈਪੁਰ 'ਚ ਜਨਤਾ ਨੂੰ ਸੰਬੋਧਨ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਤੁਹਾਡਾ ਸਾਰਿਆਂ ਦਾ ਉਤਸ਼ਾਹ, ਉਮੰਗ ਅਤੇ ਜੋਸ਼ ਦੇਖ ਕੇ ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ ਸਾਲ 2023 'ਚ ਦੋ..
ਪੰਜਾਬ ਸਰਕਾਰ ਬਿਕਰਮ ਮਜੀਠੀਆ ਨੂੰ ਜੇਲ੍ਹ 'ਚ ਭੇਜਣ ਲਈ ਰਚ ਰਹੀ ਹੈ ਸਾਜ਼ਿਸ਼: ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 5 ਦਸੰਬਰ (ਵਿਕਰਮਜੀਤ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ.ਦਲਜੀਤ ਸਿੰਘ ਚੀਮਾ ਦਾ ਬਿਆਨ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ...
ਭਾਜਪਾ ਵਲੋਂ 'ਆਪ' ਦੇ ਲੀਡਰ ਖ਼ਰੀਦਣ 'ਤੇ ਰਾਘਵ ਚੱਢਾ ਨੇ ਦਿੱਤਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 5 ਦਸੰਬਰ-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਵਲੋਂ ਭਾਜਪਾ 'ਤੇ 'ਆਪ' ਦੇ ਲੀਡਰ ਖ਼ਰੀਦਣ ਦੇ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਭਾਜਪਾ ਸਾਡੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਅੱਸੂ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

-ਮੈਂ ਮਸੀਹਾ ਦੇਖਿਆ ਬਿਮਾਰ ਤੇਰੇ ਸ਼ਹਿਰ ਦਾ-

ਸਿਵਲ ਹਸਪਤਾਲ ਗੜ੍ਹਸ਼ੰਕਰ 'ਚ ਖ਼ਾਲੀ ਪੋਸਟਾਂ ਦੇ ਅੰਬਾਰ, ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ

ਗੜ੍ਹਸ਼ੰਕਰ, 24 ਸਤੰਬਰ (ਧਾਲੀਵਾਲ)-ਲੋੜਵੰਦ ਤੇ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਨੂੰ ਰੋਗਾਂ ਤੋਂ ਮੁਕਤ ਕਰਨ ਵਾਲਾ ਗੜ੍ਹਸ਼ੰਕਰ ਦਾ 'ਮਸੀਹਾ' ਭਾਵ ਸਿਵਲ ਹਸਪਤਾਲ ਗੜ੍ਹਸ਼ੰਕਰ ਖ਼ਾਲੀ ਪੋਸਟਾਂ ਕਾਰਨ ਖ਼ੁਦ ਹੀ ਬਿਮਾਰ ਚੱਲ ਰਿਹਾ ਹੈ | ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਆਰ.ਟੀ.ਆਈ. ਐਕਟ 2005 ਦੁਆਰਾ ਸਿਵਲ ਹਸਪਤਾਲ ਗੜ੍ਹਸ਼ੰਕਰ ਦੀਆਂ ਖ਼ਾਲੀ ਪੋਸਟਾਂ ਸਬੰਧੀ ਹਸਪਤਾਲ ਦੀ ਬਿਮਾਰ ਸਿਹਤ ਦਾ ਖ਼ੁਲਾਸਾ ਕਰਦੇ ਹੋਏ ਦੱਸਿਆ ਕਿ ਹਸਪਤਾਲ ਵਿਚ ਖ਼ਾਲੀ ਪੋਸਟਾਂ ਦੇ ਅੰਬਾਰ ਲੱਗਣ ਨਾਲ ਜਿੱਥੇ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ, ਉੱਥੇ ਗ਼ਰੀਬ ਲੋਕਾਂ ਨੂੰ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਵੱਲ ਜਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਪੰਜਾਬ ਸਰਕਾਰ ਵੱਲੋਂ ਹਸਪਤਾਲ ਦੇ ਪ੍ਰਬੰਧਾਂ ਵੱਲ ਲੰਮੇ ਸਮੇਂ ਤੋਂ ਧਿਆਨ ਨਾ ਦਿੱਤੇ ਜਾਣ ਦਾ ਜ਼ਿਕਰ ਕਰਦੇ ਹੋਏ ਸ੍ਰੀ ਧੀਮਾਨ ਨੇ ਦੱਸਿਆ ਕਿ 50 ਬੈੱਡਾਂ ਵਾਲੇ ਸਬ-ਡਵੀਜ਼ਨ ਦੇ ਇਸ ਹਸਪਤਾਲ ਵਿਚ 3 ਐਕਸ-ਰੇ ਮਸ਼ੀਨਾਂ ਹਨ ਪਰ ਰੇਡੀਓਲੋਜਿਸਟ ਦੀ ਪੋਸਟ 2012 ਤੋਂ ਖ਼ਾਲੀ ਚੱਲ ਰਹੀ ਹੈ | ਹਸਪਤਾਲ ਵਿਚ ਬੱਚਿਆਂ ਦੇ ਮਾਹਿਰ ਡਾਕਟਰ ਦੀ ਪੋਸਟ ਕਰੀਬ ਡੇਢ ਸਾਲ ਤੋਂ ਖ਼ਾਲੀ ਚਲੀ ਆ ਰਹੀ ਹੈ | ਔਰਤ ਰੋਗਾਂ ਦੇ ਮਾਹਿਰ ਡਾਕਟਰ ਅਤੇ ਅੱਖਾਂ ਦੇ ਮਾਹਿਰ ਡਾਕਟਰ ਦੀਆਂ ਪੋਸਟਾਂ ਵੀ ਪਿਛਲੇ ਚਾਰ ਮਹੀਨਿਆਂ ਤੋਂ ਖ਼ਾਲੀ ਹਨ | ਇਸੇ ਤਰ੍ਹਾਂ ਮੈਡੀਕਲ ਅਫ਼ਸਰ ਜਰਨਲ ਦੀਆਂ 2 ਪੋਸਟਾਂ 9 ਮਹੀਨਿਆਂ ਤੋਂ ਖ਼ਾਲੀ ਹਨ, ਅਪਥੈਲਮਿਕ ਅਫ਼ਸਰ ਦੀ ਪੋਸਟ 2 ਸਾਲਾਂ ਤੋਂ ਖ਼ਾਲੀ ਚਲੀ ਆ ਰਹੀ ਹੈ | ਧੀਮਾਨ ਨੇ ਦੱਸਿਆ ਕਿ ਨਰਸਿੰਗ ਸਿਸਟਰ ਦੀ ਇੱਕੋ ਪੋਸਟ 9 ਮਹੀਨਿਆਂ ਤੋਂ ਖ਼ਾਲੀ ਹੈ | ਹਸਪਤਾਲ ਵਿਚ ਅਕਾੳਾੂਟੈਂਟ ਦੀ ਪ੍ਰਵਾਨਿਤ ਪੋਸਟ ਕਦੇ ਭਰੀ ਹੀ ਨਹੀਂ, ਇਸੇ ਤਰ੍ਹਾਂ ਸਟੈਟਿਸੀਕਲ ਦੀ ਪੋਸਟ ਵੀ ਕਦੇ ਭਰੀ ਨਹੀਂ ਗਈ | ਉਨ੍ਹਾਂ ਦੱਸਿਆ ਕਿ ਕਲਰਕ ਦੀ ਪੋਸਟ ਵੀ ਕਰੀਬ ਇਕ ਸਾਲ ਤੋਂ ਖ਼ਾਲੀ ਤੇ ਡਰਾਈਵਰ ਦੀ ਪੋਸਟ ਪਿਛਲੇ 5 ਸਾਲਾਂ ਤੋਂ ਖ਼ਾਲੀ ਹਨ | ਦਰਜ਼ਾਂ ਚਾਰ ਦੀਆਂ 5 ਪੋਸਟਾਂ ਵੀ ਕਰੀਬ ਪੰਜ ਸਾਲਾਂ ਤੋਂ ਖ਼ਾਲੀ ਚਲੀਆਂ ਆ ਰਹੀਆਂ ਹਨ | ਸਫ਼ਾਈ ਸੇਵਕਾਂ ਦੀਆਂ 3 ਪੋਸਟਾਂ ਵੀ ਪੰਜ ਸਾਲ ਤੋਂ ਖ਼ਾਲੀ ਹਨ ਤੇ ਇਕ ਮਾਲੀ ਦੀ ਪੋਸਟ 3 ਸਾਲ ਤੋਂ ਖ਼ਾਲੀ ਚਲੀ ਆ ਰਹੀ ਹੈ | ਧੀਮਾਨ ਨੇ ਦੱਸਿਆ ਕਿ ਬਲੱਡ ਬੈਂਕ ਪਿਛਲੇ 1 ਸਾਲ ਤੋਂ ਬੰਦ ਪਿਆ ਹੈ | ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਦੀਆਂ ਖ਼ਾਲੀ ਅਸਾਮੀਆਂ ਪੰਜਾਬ ਸਰਕਾਰ ਦਾ ਖੋਖਲ਼ਾਪਣ ਦਰਸਾ ਰਹੀਆਂ ਹਨ |

ਡਾ. ਕੌੜਾ ਵਲੋਂ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਦੌਰਾ

ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੇ ਸਲਾਹਕਾਰ (ਕੌਸ਼ਲ ਵਿਕਾਸ ਤੇ ਤਕਨੀਕੀ ਸਿੱਖਿਆ) ਡਾ. ਸੰਦੀਪ ਸਿੰਘ ਕੌੜਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਸਕਿੱਲਡ ਬਣਾ ਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਫਿਰੌਤੀ ਲਈ ਅਗਵਾ ਕੀਤੇ ਅੜ੍ਹਤੀਏ ਦੇ ਲੜਕੇ ਦੇ ਮਾਮਲੇ 'ਚ 1 ਹੋਰ ਦੋਸ਼ੀ ਕਾਬੂ

ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਥਾਨਕ ਸਬਜ਼ੀ ਮੰਡੀ 'ਚ ਆੜ੍ਹਤੀਏ ਦੇ ਲੜਕੇ ਨੂੰ ਅਗਵਾ ਕਰਕੇ 50 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਮਾਮਲੇ 'ਚ ਪੁਲਿਸ ਵਲੋਂ ਇਕ ਹੋਰ ਦੋਸ਼ੀ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਜਦਕਿ ਉਕਤ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦੇ ਜ਼ਮੀਨ ਲੈਣ ਲਈ ਘਰ 'ਚ ਰੱਖੇ 2.30 ਲੱਖ ਰੁਪਏ ਚੋਰੀ

ਮਾਹਿਲਪੁਰ, 24 ਸਤੰਬਰ (ਰਜਿੰਦਰ ਸਿੰਘ)-ਮਾਹਿਲਪੁਰ ਦੇ ਵਾਰਡ-ਨੰਬਰ-7 'ਚ ਰਹਿੰਦੇ ਪ੍ਰਵਾਸੀ ਮਜ਼ਦੂਰ ਵਲੋਂ ਜ਼ਮੀਨ ਲੈਣ ਲਈ ਘਰ 'ਚ ਰੱਖੇ 2.30 ਲੱਖ ਰੁਪਏ ਚੋਰੀ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਰਾਜਨ ਪੁੱਤਰ ਮਹਿੰਦਰ ਕੁਮਾਰ ਵਾਸੀ ਉੱਤਰ ਪ੍ਰਦੇਸ਼ ਹਾਲ ਵਾਸੀ ...

ਪੂਰੀ ਖ਼ਬਰ »

ਅੱਜ ਹੁਸ਼ਿਆਰਪੁਰ 'ਚ ਕੋਵਿਡ ਦਾ ਕੋਈ ਮਰੀਜ਼ ਨਹੀਂ ਆਇਆ ਸਹਾਮਣੇ

ਹੁਸ਼ਿਆਰਪੁਰ, 24 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ 'ਚ ਸ਼ੁੱਕਰਵਾਰ ਨੂੰ ਕੋਵਿਡ ਦੇ ਕਿਸੇ ਮਰੀਜ਼ ਪੁਸ਼ਟੀ ਨਹੀਂ ਹੋਈ | ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ 30767 ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਅਤੇ 981 ਮਰੀਜ਼ਾਂ ...

ਪੂਰੀ ਖ਼ਬਰ »

ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਸਮੇਤ 3 ਨਾਮਜ਼ਦ

ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ)-ਦਾਜ ਲਈ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਨੇ ਕਥਿਤ ਦੋਸ਼ੀ ਪਤੀ ਸਮੇਤ 3 ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਅਹਿਰਾਣਾ ਖ਼ੁਰਦ ਦੀ ਵਾਸੀ ...

ਪੂਰੀ ਖ਼ਬਰ »

ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਰੋਸ ਧਰਨਾ

ਗੜ੍ਹਸ਼ੰਕਰ, 24 ਸਤੰਬਰ (ਧਾਲੀਵਾਲ)-ਦੇਸ਼ ਪੱਧਰੀ ਸੱਦੇ ਤਹਿਤ ਇੱਥੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੇ ਹੜਤਾਲ ਕਰਕੇ ਐੱਸ.ਡੀ.ਐੱਮ. ਦਫ਼ਤਰ ਵਿਖੇ ਰੋਸ ਧਰਨਾ ਦਿੰਦਿਆ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਮੰਗ ਪੱਤਰ ਸੀ.ਡੀ.ਪੀ.ਓ. ਗੜ੍ਹਸ਼ੰਕਰ ਨੂੰ ਸੌਂਪਿਆ ਗਿਆ | ...

ਪੂਰੀ ਖ਼ਬਰ »

ਬੇ-ਮÏਸਮੀ ਬਰਸਾਤ ਨਾਲ ਖ਼ਰਾਬ ਹੋਈ ਫ਼ਸਲ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ- ਫੁਗਲਾਣਾ

ਹੁਸ਼ਿਆਰਪੁਰ, 24 ਸਤੰਬਰ (ਨਰਿੰਦਰ ਸਿੰਘ ਬੱਡਲਾ)-ਇਲਾਕੇ ਦੇ ਕਿਸਾਨਾਂ ਦੀ ਇਕੱਤਰਤਾ ਮੰਡੀਕਰਨ ਸਭਾ ਹੁਸ਼ਿਆਰਪੁਰ ਤੇ ਬਹੁ ਮੰਤਵੀ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਮੀਤ ਸਿੰਘ ਫੁਗਲਾਣਾ ਦੀ ਪ੍ਰਧਾਨਗੀ ਹੇਠ ਪਿੰਡ ਫੁਗਲਾਣਾ ਵਿਖੇ ਹੋਈ, ਜਿਸ 'ਚ ਇਲਾਕੇ ਦੇ ਕਿਸਾਨਾਂ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਆਵਾਜ਼ ਨੂੰ ਯੂਨੀਵਰਸਿਟੀ ਤੱਕ ਪਹੁੰਚਾਉਣਾ ਹੋਵੇਗਾ ਮੇਰਾ ਪਹਿਲਾ ਫ਼ਰਜ਼- ਮਲਵਿੰਦਰ ਸਿੰਘ

ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ 26 ਸਤੰਬਰ ਨੂੰ ਹੋਣ ਜਾ ਰਹੀਆਂ ਸੈਨੇਟ ਚੋਣਾਂ ਦਾ ਪ੍ਰਚਾਰ ਪ੍ਰੋ: ਡਾ. ਮਲਵਿੰਦਰ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਜਿਸ ਤਹਿਤ ਉਮੀਦਵਾਰ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ 2 ਘੰਟੇ ਬੱਸ ਅੱਡਾ ਬੰਦ

ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਹੁਸ਼ਿਆਰਪੁਰ ਵਲੋਂ ਮੰਗਾਂ ਨੂੰ ਲੈ ਕੇ ਸਥਾਨਕ ਬੱਸ ਅੱਡੇ ਨੂੰ 11 ਵਜੇ ਤੋਂ 1 ਵਜੇ ਤੱਕ 2 ਘੰਟੇ ਲਈ ਮੁਕੰਮਲ ਬੰਦ ਕਰਕੇ ਹੜਤਾਲ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਕੰਢੀ ਕਿਸਾਨ ਯੂਨੀਅਨ ਵਲੋਂ ਮੀਟਿੰਗ

ਚੱਬੇਵਾਲ, 24 ਸਤੰਬਰ (ਥਿਆੜਾ)-ਕੰਢੀ ਕਿਰਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਟੋਲ ਪਲਾਜ਼ਾ ਨੰਗਲ ਸ਼ਹੀਦਾਂ ਵਿਖੇ ਪ©ਧਾਨ ਕੁਲਜਿੰਦਰ ਸਿੰਘ ਘੁੰਮਣ ਦੀ ਅਗਵਾਈ 'ਚ ਹੋਈ | ਮੀਟਿੰਗ 'ਚ ਸੰਯੁਕਤ ਕਿਸਾਨ ਮੋਰਚਾ ਦਿੱਲੀ ਵਲੋਂ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ...

ਪੂਰੀ ਖ਼ਬਰ »

ਵਰਿੰਦਰ ਸਿੰਘ ਪਰਹਾਰ ਹਲਕਾ ਹੁਸ਼ਿਆਰਪੁਰ ਤੋਂ ਬਸਪਾ-ਅਕਾਲੀ ਗੱਠਜੋੜ ਦੇ ਉਮੀਦਵਾਰ ਬਣੇ

ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਉੱਘੇ ਸਮਾਜ ਸੇਵੀ ਤੇ ਸੰਸਥਾ ਹੋਮ ਫ਼ਾਰ ਹੋਮਲੈੱਸ ਦੇ ਸੰਚਾਲਕ ਵਰਿੰਦਰ ਸਿੰਘ ਪਰਹਾਰ ਨੂੰ ਬਸਪਾ ਦੀ ਪਾਰਟੀ ਸੁਪਰੀਮੋ ਕੁਮਾਰੀ ਮਾਇਆਵਤੀ ਦੇ ਅਦੇਸ਼ਾਂ 'ਤੇ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ...

ਪੂਰੀ ਖ਼ਬਰ »

ਵਿਕਾਸ ਦੀ ਗੱਲ ਛੱਡ ਕੇ ਕਾਂਗਰਸ ਚਿਹਰਿਆਂ ਦੀ ਰਾਜਨੀਤੀ ਕਰਨ 'ਚ ਰੁੱਝੀ- ਸਾਬੀ

ਮੁਕੇਰੀਆਂ, 24 ਸਤੰਬਰ (ਰਾਮਗੜ੍ਹੀਆ)-ਸੂਬਾ ਵਾਸੀ ਵਿਕਾਸ ਦੀ ਉਡੀਕ ਕਰ ਰਹੇ ਹਨ ਤੇ ਕਾਂਗਰਸ ਦੀ ਦਿੱਲੀ ਬੈਠੀ ਹਾਈਕਮਾਂਡ ਨਵੇਂ ਥਾਪੇ ਗਏ ਮੁੱਖ ਮੰਤਰੀ ਚਰਨਜੀਤ ਚੰਨੀ ਦੀਆਂ ਦਿੱਲੀ ਫੇਰੀਆਂ ਲਵਾਉਣ ਵਿਚ ਰੁੱਝੀ ਹੋਈ ਹੈ, ਜਿਸ ਤੋਂ ਸਾਫ਼ ਹੈ ਕਿ ਪੰਜਾਬ ਕਾਂਗਰਸ ਵਿਚ ...

ਪੂਰੀ ਖ਼ਬਰ »

ਹਰਿਆਣਾ ਕਾਲਜ ਵਿਖੇ ਪੋਸਟਰ ਮੇਕਿੰਗ ਮੁਕਾਬਲੇ

ਹਰਿਆਣਾ, 24 ਸਤੰਬਰ (ਹਰਮੇਲ ਸਿੰਘ ਖੱਖ)-ਜੀ. ਜੀ. ਡੀ. ਐੱਸ. ਡੀ. ਕਾਲਜ ਹਰਿਆਣਾ ਵਿਖੇ ਪਿ੍ੰਸੀਪਲ ਡਾ. ਰਾਜੀਵ ਕੁਮਾਰ ਦੀ ਅਗਵਾਈ 'ਚ ਐੱਨ. ਐੱਸ. ਐੱਸ. ਸਵਾਮੀਨਾਥਨ ਸੁਸਾਇਟੀ ਅਤੇ ਰੈੱਡ ਰਿਬਨ ਵਲੋਂ ਪੋਸ਼ਣ ਮਹੀਨਾ ਮਨਾਇਆ ਗਿਆ | ਇਸ ਦੌਰਾਨ ਦੌਰਾਨ ਵਲੰਟੀਅਰਜ਼ ਨੇ ਪੋਸਟਰ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਬੰਦ ਦੇ ਸਮਰਥਨ ਦਾ ਐਲਾਨ

ਅੱਡਾ ਸਰਾਂ, 24 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਅੱਡਾ ਸਰਾਂ ਨੇ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ | ਤਰਕਸ਼ੀਲ ਆਗੂ ਜਸਵੀਰ ਸਿੰਘ ਤੇ ਰਾਮ ਲੁਭਾਇਆ ਨੇ ਦੱਸਿਆ ਕਿ ਪੰਜਾਬ ਦੀਆਂ ਸਾਰੀਆਂ ...

ਪੂਰੀ ਖ਼ਬਰ »

ਖ਼ਰਾਬ ਹੋਈਆਂ ਫ਼ਸਲਾਂ ਦੀ ਗਿਰਦਾਵਰੀ ਲਈ ਏ. ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਹੁਸ਼ਿਆਰਪੁਰ, 24 ਸਤੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਬੇ-ਮੌਸਮੇ ਮੀਂਹ ਨਾਲ ਖ਼ਰਾਬ ਹੋਈਆਂ ਗਾਜਰ, ਆਲੂ ਤੇ ਝੋਨੇ ਦੀਆਂ ਫ਼ਸਲਾਂ ਦੀ ਵਿਸ਼ੇਸ਼ ਗਰਦਾਵਰੀ ਕਰਵਾ ਕੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਵਫ਼ਦ ਏ.ਡੀ.ਸੀ. ਦੇ ਰਾਹੀ ਮੁੱਖ ...

ਪੂਰੀ ਖ਼ਬਰ »

ਭਾਰਤ ਬੰਦ ਦੇ ਸੱਦੇ ਕਾਰਨ ਪ੍ਰਾਈਵੇਟ ਸਕੂਲ ਬੰਦ ਰੱਖੇ ਜਾਣਗੇ- ਵਿਰਕ

ਦਸੂਹਾ, 24 ਸਤੰਬਰ (ਭੁੱਲਰ)-ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ ਕਾਰਨ 27 ਸਤੰਬਰ ਨੂੰ ਪ੍ਰਾਈਵੇਟ ਸਕੂਲ ਬੰਦ ਰੱਖੇ ਜਾਣਗੇ | ਇਸ ਸੰਬੰਧੀ ਰਾਸਾ ਦੇ ਪ੍ਰਧਾਨ ਨਵਦੀਪ ਸਿੰਘ ਵਿਰਕ ਨੇ ਦੱਸਿਆ ਕਿ ਕਿਸਾਨੀ ਸੰਘਰਸ਼ ਦੇ ਮੱਦੇਨਜ਼ਰ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ ਨੂੰ ...

ਪੂਰੀ ਖ਼ਬਰ »

ਪਿੰਡ ਉਸਮਾਨ ਸ਼ਹੀਦ ਵਿਖੇ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ 'ਤੇ

ਦਸੂਹਾ, 24 ਸਤੰਬਰ (ਭੁੱਲਰ)-ਪਿੰਡ ਉਸਮਾਨ ਸ਼ਹੀਦ ਦੇ ਸਮੂਹ ਨਗਰ ਨਿਵਾਸੀਆਂ ਵਲੋਂ ਕਿਸਾਨੀ ਸੰਘਰਸ਼ ਨੂੰ ਸਮਰਪਿਤ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ 27 ਅਕਤੂਬਰ ਨੂੰ ਪਿੰਡ ਉਸਮਾਨ ਸ਼ਹੀਦ ਵਿਖੇ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਅਨੁਸਾਰ ...

ਪੂਰੀ ਖ਼ਬਰ »

ਕੋਵਿਡ ਟੀਕਾਕਰਨ ਕੈਂਪ ਅੱਜ

ਰਾਮਗੜ੍ਹ ਸੀਕਰੀ, 24 ਸਤੰਬਰ (ਕਟੋਚ)-ਨੋਡਲ ਕੇਂਦਰ ਸੀ.ਐੱਚ.ਸੀ. ਭੋਲ ਕਲੋਤਾ ਅਧੀਨ ਇਲਾਕੇ ਦੇ ਚਾਰ ਕੇਂਦਰਾਂ ਵਿਖੇ ਅੱਜ 25 ਸਤੰਬਰ ਨੂੰ ਵਿਸ਼ੇਸ਼ ਕੋਵਿਡ ਟੀਕਾਕਰਨ ਕੈਂਪ ਦਾ ਆਯੋਜਨ ਨੋਡਲ ਅਫ਼ਸਰ ਡਾ. ਵਿਸ਼ਾਲ ਧਰਵਾਲ ਦੀ ਦੇਖ-ਰੇਖ ਵਿਚ ਹੋਵੇਗਾ | ਇਹ ਜਾਣਕਾਰੀ ਹੈਲਥ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਦੀ ਮੀਟਿੰਗ ਹੋਈ

ਟਾਂਡਾ ਉੜਮੁੜ, 24 ਸਤੰਬਰ (ਭਗਵਾਨ ਸਿੰਘ ਸੈਣੀ)-ਦੋਆਬਾ ਕਿਸਾਨ ਕਮੇਟੀ ਪੰਜਾਬ ਦੀ ਇਕ ਮੀਟਿੰਗ ਪ੍ਰਧਾਨ ਜੰਗਵੀਰ ਸਿੰਘ ਦੀ ਅਗਵਾਈ 'ਚ ਟਾਂਡਾ ਵਿਖੇ ਹੋਈ, ਜਿਸ ਵਿਚ ਕਮੇਟੀ ਦੇ ਸਮੂਹ ਅਹੁਦੇਦਾਰ ਸ਼ਾਮਿਲ ਹੋਏ | ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੱਜ ਲੱਗਣਗੇ ਮੈਗਾ ਕੋਵਿਡ ਟੀਕਾਕਰਨ ਕੈਂਪ

ਹੁਸ਼ਿਆਰਪੁਰ, 24 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ 25 ਸਤੰਬਰ ਨੂੰ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ 'ਤੇ ਕੋਵਿਡ ਟੀਕਾਕਰਨ ਲਈ ਮੈਗਾ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ, ਜਿਸ ਵਿਚ ਕੋਵੀਸ਼ੀਲਡ ਅਤੇ ਕੋਵੈਕਸੀਨ ...

ਪੂਰੀ ਖ਼ਬਰ »

26 ਤੋਂ ਮਾਈਗ੍ਰੇਟਰੀ ਪਲਸ ਪੋਲੀਓ ਰਾਊਾਡ ਦੀ ਹੋਵੇਗੀ ਸ਼ੁਰੂਆਤ- ਵਿਸ਼ੇਸ਼ ਸਾਰੰਗਲ

ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਡਿਪਟੀ ਕਮਿਸ਼ਨਰ (ਜ) ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਦੇ 0 ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਦੀ ਰੋਕਥਾਮ ਸਬੰਧੀ ਬੂੰਦਾਂ ਪਿਲਾਉਣ ਲਈ 26 ਸਤੰਬਰ ਨੂੰ ਤਿੰਨ ਦਿਨਾਂ ...

ਪੂਰੀ ਖ਼ਬਰ »

ਰਿਆਤ ਬਾਹਰਾ ਫ਼ਾਰਮੇਸੀ ਕਾਲਜ ਦੇ ਵਿਦਿਆਰਥੀਆਂ ਦਾ ਕੁਇਜ਼ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 24 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਫ਼ਾਰਮੇਸੀ ਕਾਲਜ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਯੁਵਕ ਸੇਵਾਵਾਂ ਹੁਸ਼ਿਆਰਪੁਰ ਤੇ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਵਲੋਂ ਡੀ.ਏ.ਵੀ. ਕਾਲਜ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਨਸ਼ਾ ...

ਪੂਰੀ ਖ਼ਬਰ »

ਮਸੀਤਪਲ ਕੋਟ 'ਚ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਅੱਡਾ ਸਰਾਂ, 24 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਰਾਸ਼ਟਰੀ ਬਾਗ਼ਬਾਨੀ ਮਿਸ਼ਨ ਅਧੀਨ ਪਿੰਡ ਮਸੀਤਪਾਲ ਕੋਟ 'ਚ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਬਾਗ਼ਬਾਨਾਂ ਨੇ ਭਾਗ ਲਿਆ | ਇਸ ਮੌਕੇ ਵਿਭਾਗ ਦੇ ਮਾਹਿਰ ਡਾ: ਸ਼ੰਮੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦਸੂਹਾ ਦੇ ਹਰਨੂਰ ਸਿੰਘ ਨੇ ਜਿੱਤਿਆ ਗੋਲਡ ਮੈਡਲ

ਦਸੂਹਾ, 24 ਸਤੰਬਰ (ਭੁੱਲਰ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਸੂਹਾ ਦੇ ਵਿਦਿਆਰਥੀ ਹਰਨੂਰ ਸਿੰਘ ਸਪੁੱਤਰ ਦਿਲਦਾਰ ਸਿੰਘ ਨੇ ਜ਼ਿਲ੍ਹਾ ਪੱਧਰ 'ਤੇ ਹੋਈ ਵੁਸ਼ੂ ਪ੍ਰਤੀਯੋਗਤਾ ਦੇ 52 ਕਿੱਲੋਗਰਾਮ ਭਾਰ ਵਰਗ ਵਿਚ ਗੋਲਡ ਮੈਡਲ ਜਿੱਤ ਕੇ ਸਕੂਲ ਤੇ ਇਲਾਕੇ ਦਾ ਨਾਂਅ ...

ਪੂਰੀ ਖ਼ਬਰ »

ਧਾਮੀ ਇਰੀਗੇਸ਼ਨ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਬਣੇ

ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ)-ਮਨਿਸਟਰੀਅਲ ਸਰਵਿਸਿਜ ਯੂਨੀਅਨ ਵਲੋਂ ਜਸਵੀਰ ਸਿੰਘ ਧਾਮੀ ਜਿਲ੍ਹਾ ਜਨਰਲ ਸਕੱਤਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਹੁਸ਼ਿਆਰਪੁਰ ਨੂੰ ਬਤੌਰ ਸੂਬਾ ਜਨਰਲ ਸਕੱਤਰ ਇਰੀਗੇਸ਼ਨ ਮਨਿਸਟਰੀਅਲ ਸਰਵਿਸਿਜ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ 27 ਦੇ ਬੰਦ 'ਚ ਵਧ ਚੜ੍ਹ ਕੇ ਸ਼ਾਮਿਲ ਹੋਣ ਦਾ ਐਲਾਨ- ਸੁਰਿੰਦਰ ਪੱਪੂ

ਗੁਰਦਾਸਪੁਰ, 24 ਸਤੰਬਰ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. ਪੰਜਾਬ ਦੇ ਸਾਬਕਾ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੀ ਆੜ ਹੇਠ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੰੂਨ ...

ਪੂਰੀ ਖ਼ਬਰ »

ਏ. ਡੀ. ਸੀ. ਇਸ਼ਿਕਾ ਜੈਨ ਵਲੋਂ ਨਗਰ ਕੌਂਸਲ ਮੁਕੇਰੀਆਂ ਦਫ਼ਤਰ ਦੀ ਅਚਨਚੇਤ ਚੈਕਿੰਗ

ਮੁਕੇਰੀਆਂ, 24 ਸਤੰਬਰ (ਰਾਮਗੜ੍ਹੀਆ)-ਏ. ਡੀ. ਸੀ. ਹੁਸ਼ਿਆਰਪੁਰ ਇਸ਼ਿਕਾ ਜੈਨ ਵਲੋਂ ਕੁੱਝ ਲੋਕਾਂ ਵਲੋਂ ਮਿਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਨਗਰ ਕੌਂਸਲ ਦਾ ਦਫ਼ਤਰੀ ਕੰਮਕਾਜ ਦੇਖਣ ਲਈ ਅਚਨਚੇਤ ਦੌਰਾ ਕੀਤਾ ਗਿਆ, ਜਿਸ ਕਾਰਨ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਡਾ. ਰੰਧਾਵਾ ਦੇ ਹੱਕ 'ਚ ਮੀਟਿੰਗ

ਦਸੂਹਾ, 24 ਸਤੰਬਰ (ਕੌਸ਼ਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਲਈ 26 ਸਤੰਬਰ ਲਈ ਹੋਣ ਜਾ ਰਹੀ ਚੋਣ ਲਈ ਗਰੈਜੂਏਟ ਹਲਕੇ ਤੋਂ ਚੋਣ ਲੜ ਰਹੇ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਸਿੰਡੀਕੇਟ ਤੇ ਸੈਨੇਟਰ ਰਹੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਪ੍ਰਧਾਨ ਡਾ. ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਸ਼ਹਿਰ 'ਚ ਡੇਂਗੂ ਦੀ ਬਿਮਾਰੀ ਸਬੰਧੀ ਜਾਗਰੂਕਤਾ ਰੈਲੀ ਕੱਢੀ

ਹੁਸ਼ਿਆਰਪੁਰ 24 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਵਿਭਾਗ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ 'ਚ ਵੱਧ ਰਹੇ ਡੇਂਗੂ ਦੇ ਕੇਸਾਂ ਨੂੰ ਲੈ ਕੇ ਲੋਕਾਂ 'ਚ ਜਾਗਰੂਕਤਾ ਫੈਲਾਉਣ ਲਈ ਦਫ਼ਤਰ ਸਿਵਲ ਸਰਜਨ ਹੁਸ਼ਿਆਰਪੁਰ ਤੋਂ ਸ਼ਹਿਰ 'ਚ ਰੈਲੀ ਕੱਢੀ ਗਈ, ਜਿਸ ਨੂੰ ...

ਪੂਰੀ ਖ਼ਬਰ »

ਸੇਂਟ ਸੋਲਜ਼ਰ ਦੀ ਵਿਦਿਆਰਥਣ ਐਸ਼ ਨੇ ਆਪਣਾ ਪਹਿਲਾ ਗੀਤ ਕੀਤਾ ਰਿਲੀਜ਼

ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨ ਦੇ ਵਿਦਿਆਰਥੀ ਜਿੱਥੇ ਅਕਾਦਮਿਕ ਨਤੀਜਿਆਂ, ਖੇਡਾਂ ਤੇ ਹੋਰ ਗਤੀਵਿਧੀਆਂ 'ਚ ਨਾਂਅ ਚਮਕਾ ਰਹੇ ਹਨ, ਉੱਥੇ ਹੀ ਸੇਂਟ ਸੋਲਜਰ ਗਰੁੱਪ ਦੀ ਦੂਜੀ ਜਮਾਤ ਦੀ ਵਿਦਿਆਰਥਣ ਐਸ਼ ਘਈ ਨੇ ...

ਪੂਰੀ ਖ਼ਬਰ »

ਸੜਕ ਕਿਨਾਰੇ ਉੱਗੀ ਭੰਗ-ਬੂਟੀ ਕਾਰਨ ਵਾਪਰ ਰਹੇ ਹਨ ਹਾਦਸੇ

ਐਮਾਂ ਮਾਂਗਟ, 24 ਸਤੰਬਰ (ਭੰਮਰਾ)-ਮੁਕੇਰੀਆਂ ਤੋਂ ਧਨੋਆ ਲਿੰਕ ਸੜਕ 'ਤੇ ਅੱਜ ਕੱਲ੍ਹ ਬਰਸਾਤ ਕਾਰਨ ਸੜਕ ਕਿਨਾਰੇ ਉੱਗੀ ਭੰਗ ਬੂਟੀ ਕਾਰਨ ਹਰ ਰੋਜ਼ ਹਾਦਸੇ ਵਾਪਰ ਰਹੇ ਹਨ | ਇਨ੍ਹਾਂ ਹਾਦਸਿਆਂ ਨਾਲ ਹੁਣ ਤੱਕ ਕਈ ਲੋਕ ਜ਼ਖਮੀ ਹੋ ਚੁੱਕੇ ਹਨ | ਸੜਕ ਕਿਨਾਰੇ ਉੱਗੀ ਭੰਗ ਬੂਟੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ 27 ਦੀਆਂ ਪ੍ਰੀਖਿਆਵਾਂ ਮੁਲਤਵੀ

ਗੜ੍ਹਸ਼ੰਕਰ, 24 ਸਤੰਬਰ (ਧਾਲੀਵਾਲ)-ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਮੁੱਖ ਰੱਖਦੇ ਹੋਏ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ 27 ਸਤੰਬਰ ਨੂੰ ਗੋਲਡਨ ਚਾਂਸ/ ਇੰਪਰੂਵਮੈਂਟ/ਅਡੀਸ਼ਨਲ ਕੈਟਾਗਿਰੀ ਤਹਿਤ ਲਈਆਂ ਜਾਣ ...

ਪੂਰੀ ਖ਼ਬਰ »

ਬਿਆਨੇ ਦੇ 5 ਲੱਖ ਰੁਪਏ ਵਾਪਸ ਨਾ ਕਰਨ ਤੇ ਨਾ ਹੀ ਰਜਿਸਟਰੀ ਕਰਨ 'ਤੇ ਮਾਮਲਾ ਦਰਜ

ਮਾਹਿਲਪੁਰ, 24 ਸਤੰਬਰ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਪਿੰਡ ਝੰਜੋਵਾਲ ਵਿਖੇ ਜ਼ਮੀਨ ਵੇਚਣ ਨੂੰ ਲੈ ਕੇ ਬਿਆਨੇ 'ਚ ਲਏ 5 ਲੱਖ ਰੁਪਏ ਵਾਪਸ ਨਾ ਕਰਨ ਤੇ ਨਾ ਹੀ ਰਜਿਸਟਰੀ ਕਰਨ ਵਾਲੇ ਇਕ ਵਿਅਕਤੀ 'ਤੇ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੀ. ਡੀ. ਪੀ. ਓ. ਨੂੰ ਮੰਗ ਪੱਤਰ

ਹੁਸ਼ਿਆਰਪੁਰ, 24 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਇਕ ਵਫ਼ਦ ਮੰਗਾਂ ਨੂੰ ਲੈ ਕੇ ਸੀ.ਡੀ.ਪੀ.ਓ ਨੂੰ ਮਿਲਿਆ ਤੇ ਮੰਗ ਪੱਤਰ ਦਿੱਤਾ | ਰਸ਼ਪਾਲ ਕੌਰ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਆਈ.ਸੀ.ਡੀ.ਐੱਸ. ਸਕੀਮ ਨੂੰ ਖਤਮ ਕਰਨ ...

ਪੂਰੀ ਖ਼ਬਰ »

ਮਾਫ਼ੀਆ ਰਾਜ 'ਚ ਬਰਾਬਰ ਦੇ ਹਿੱਸੇਦਾਰ ਰਹੇ ਹਨ ਕਾਂਗਰਸੀ ਮੰਤਰੀ ਤੇ ਵਿਧਾਇਕ- ਔਲਖ

ਟਾਂਡਾ ਉੜਮੁੜ, 24 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਕਾਂਗਰਸ ਵਿਚ ਵਰਤਮਾਨ ਫੇਰਬਦਲ ਸੂਬੇ ਦੇ ਲੋਕਾਂ ਨੂੰ ਗੁਮਰਾਹ ਕਰਨ ਦੀ ਆਖ਼ਰੀ ਕੋਸ਼ਿਸ਼ ਹੈ ਕਿ ਸਾਢੇ ਚਾਰ ਸਾਲਾਂ ਦੀਆਂ ਨਕਾਮੀਆਂ ਤੇ ਮਾਫ਼ੀਆ ਰਾਜ ਦੀ ਲੁੱਟ-ਖਸੁੱਟ ਦਾ ਠੀਕਰਾ ਸਿਰਫ਼ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ

ਗੜ੍ਹਸ਼ੰਕਰ, 24 ਸਤੰਬਰ (ਧਾਲੀਵਾਲ)-ਪ੍ਰਾਇਮਰੀ ਹੈਲਥ ਸੈਂਟਰ ਪੋਸੀ ਵਿਖੇ ਆਸ਼ਾ ਵਰਕਰ ਫੈਸਿਲੀਟੇਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੇਸ਼ ਪੱਧਰੀ ਹੜਤਾਲ ਵਿਚ ਹਿੱਸਾ ਲੈਂਦੇ ਹੋਏ ਐੱਸ.ਐੱਮ.ਓ. ਡਾ. ਰਘਵੀਰ ਸਿੰਘ ਪੋਸੀ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਂਅ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ 'ਚ ਮਾਂ-ਬੇਟਾ ਨਾਮਜ਼ਦ

ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ)-ਵਿਆਹ ਦਾ ਝਾਂਸਾ ਦੇ ਕੇ ਲੜਕੀ ਦਾ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਕਥਿਤ ਦੋਸ਼ੀ ਤੇ ਉਸ ਦੀ ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੇ ਮਾਮਲੇ ਦੀ ਸਾਜ਼ਿਸ਼ 'ਚ ਸ਼ਾਮਿਲ ਕਥਿਤ ਦੋਸ਼ੀ ਮਾਂ ...

ਪੂਰੀ ਖ਼ਬਰ »

ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਇੰਜ: ਸੰਧਰ ਦੇ ਹੱਕ 'ਚ ਹੋਈ ਮੀਟਿੰਗ

ਹਰਿਆਣਾ, 24 ਸਤੰਬਰ (ਹਰਮੇਲ ਸਿੰਘ ਖੱਖ)-ਸੂਬੇ ਅੰਦਰ ਫਰਵਰੀ 2022 ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ 'ਚ ਹਰੇਕ ਪਾਰਟੀ ਵਲੋਂ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ, ਇਸੇ ਤਹਿਤ ਹੀ ਕਸਬਾ ਹਰਿਆਣਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੀ ਇਕ ...

ਪੂਰੀ ਖ਼ਬਰ »

ਪਿੰਡ ਜੌੜਾ ਦੇ ਸੜਕ ਹਾਦਸੇ 'ਚ ਮਾਰੇ ਗਏ ਤਿੰਨ ਜੀਆਂ ਦਾ ਸਸਕਾਰ

ਚੌਲਾਂਗ, 24 ਸਤੰਬਰ (ਸੁਖਦੇਵ ਸਿੰਘ)-ਜਲੰਧਰ ਜੰਮੂ-ਨੈਸ਼ਨਲ ਹਾਈਵੇ 'ਤੇ ਪਚਰੰਗਾ ਨਜਦੀਕ ਕੱਲ੍ਹ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਸੀ | ਇਸ ਦਰਦਨਾਕ ਹਾਦਸੇ ਵਿਚ ਐਕਟਿਵਾ ਸਵਾਰ ਸਨਦੀਪ ਕੁਮਾਰ ਪੁੱਤਰ ਮਹਿੰਦਰ ਸਿੰਘ, ਪੁੱਤਰ ਸਮਰ ਬੱਧਣ ਤੇ ਪੁੱਤਰੀ ਜੀਵਿਕਾ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਪਹਿਲੀ ਲੜੀ ਦਾ ਸਮਾਗਮ ਭਲਕੇ

ਗੜ੍ਹਦੀਵਾਲਾ, 24 ਸਤੰਬਰ (ਚੱਗਰ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਨਾਲ ਜੁੜੇ ਦੇਸ਼-ਵਿਦੇਸ਼ 'ਚ ਬੈਠੇ ਸਕੂਲ ਦੇ ਸਮੂਹ ਸਨੇਹੀਆਂ ਤੇ ਇਲਾਕੇ ਦੇ ਪਤਵੰਤੇ ਵਿਅਕਤੀਆਂ ਦੇ ਸਹਿਯੋਗ ਨਾਲ ਸਕੂਲ ਦੇ ਪ੍ਰਧਾਨ ਤਰਸੇਮ ਸਿੰਘ ਧੁੱਗਾ ਦੀ ਅਗਵਾਈ ਹੇਠ ਮਨਾਏ ਜਾ ...

ਪੂਰੀ ਖ਼ਬਰ »

ਪਿੰਡਾਂ 'ਚ ਜਲ ਸਪਲਾਈ ਸਕੀਮਾਂ ਬੰਦ ਹੋਣ ਨਾਲ ਪੀਣ ਵਾਲੇ ਪਾਣੀ ਦੀ ਭਾਰੀ ਕਿੱਲਤ

ਬੀਣੇਵਾਲ, 24 ਸਤੰਬਰ (ਬੈਜ ਚੌਧਰੀ)-ਬੀਤ ਇਲਾਕੇ ਦੇ ਲੋਕਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਵਾਲੀਆਂ ਜਲ ਸਪਲਾਈ ਸਕੀਮਾਂ ਲਗਾਤਾਰ ਖ਼ਰਾਬ ਹੋ ਰਹੀਆਂ ਹਨ, ਜਿਸ ਕਾਰਨ ਬਰਸਾਤ ਦੇ ਮੌਸਮ 'ਚ ਵੀ ਲੋਕਾਂ ਨੂੰ ਪੀਣ ਵਾਲਾ ਪਾਣੀ ਨਹੀਂ ਮਿਲ ਰਿਹਾ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਦਲਜੀਤ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਅੱਡਾ ਸਰਾਂ, 24 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਘੋੜੇਬਾਹਾ ਵਿਖੇ ਦਲਜੀਤ ਸਿੰਘ ਪੰਜਾਬ ਪੁਲਿਸ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ, ਜਿਸ ਦੌਰਾਨ ਵੱਖ-ਵੱਖ ਖੇਤਰ ਨਾਲ ਸਬੰਧ ਰੱਖਣ ਵਾਲੀਆਂ ਸ਼ਖ਼ਸੀਅਤਾਂ ਨੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX