ਤਾਜਾ ਖ਼ਬਰਾਂ


ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਇਸ ਸਮੇਂ 21 ਕਰੋੜ ਤੋਂ ਵੱਧ ਵੈਕਸੀਨ ਖੁਰਾਕਾਂ - ਸਿਹਤ ਮੰਤਰਾਲਾ
. . .  4 minutes ago
ਨਵੀਂ ਦਿੱਲੀ, 6 ਦਸੰਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕਿ ਵੈਕਸੀਨ ਦੀਆਂ 139 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।...
ਹਿਮਾਚਲ ਪ੍ਰਦੇਸ਼ : ਬਰਫ਼ ਦੀ ਸੰਘਣੀ ਚਾਦਰ ਹੇਠ ਢੱਕਿਆ ਗਿਆ ਜ਼ਿਲ੍ਹਾ ਨਾਰਕੰਡਾ
. . .  39 minutes ago
ਸ਼ਿਮਲਾ,6 ਦਸੰਬਰ - ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦਾ ਨਾਰਕੰਡਾ ਬਰਫ਼ ਦੀ ਸੰਘਣੀ ਚਾਦਰ ਹੇਠ ਢੱਕਿਆ ਹੋਇਆ...
ਟੈਸਟ 'ਚ ਭਾਰਤ ਦੀ ਸਭ ਤੋਂ ਵੱਡੀ ਜਿੱਤ, ਦੂਜੇ ਟੈਸਟ 'ਚ ਨਿਊਜ਼ੀਲੈਂਡ ਨੂੰ 372 ਦੌੜਾਂ ਨਾਲ ਹਰਾਇਆ
. . .  27 minutes ago
ਮੁੰਬਈ, 6 ਦਸੰਬਰ - ਭਾਰਤੀ ਟੀਮ ਨੇ ਦੂਜੇ ਟੈਸਟ ਮੈਚ 'ਚ ਨਿਊਜ਼ੀਲੈਂਡ ਨੂੰ 372 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਕੇ ਸੀਰੀਜ਼ ਜਿੱਤ ਲਈ ਹੈ। ਟੀਮ ਇੰਡੀਆ ਨੇ ਮੁੰਬਈ ਟੈਸਟ ਦੇ ਚੌਥੇ ਦਿਨ ਇਕ ਘੰਟੇ ਤੋਂ ਵੀ ਘੱਟ ਸਮੇਂ ਵਿਚ ਨਿਊਜ਼ੀਲੈਂਡ ਦੀਆਂ ਪੰਜ ਵਿਕਟਾਂ ਝਟਕਾਈਆਂ...
ਨਾਗਾਲੈਂਡ ਗੋਲੀਬਾਰੀ ਦੀ ਘਟਨਾ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਬਿਆਨ ਦੇਣਗੇ ਸ਼ਾਹ
. . .  57 minutes ago
ਨਵੀਂ ਦਿੱਲੀ, 6 ਦਸੰਬਰ - ਅਮਿਤ ਸ਼ਾਹ ਅੱਜ ਸਰਦ ਰੁੱਤ ਸੈਸ਼ਨ ਜੋ ਚੱਲ ਰਿਹਾ ਹੈ ਉਸ ਵਿਚ ਨਾਗਾਲੈਂਡ ਗੋਲੀਬਾਰੀ ਦੀ ਘਟਨਾ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਬਿਆਨ ਦੇਣਗੇ...
ਤੇਲੰਗਾਨਾ ਦੇ ਮੈਡੀਕਲ ਕਾਲਜ 'ਚ ਕੋਰੋਨਾ ਧਮਾਕਾ, 43 ਵਿਦਿਆਰਥੀ ਮਿਲੇ ਸੰਕਰਮਿਤ
. . .  about 1 hour ago
ਨਵੀਂ ਦਿੱਲੀ, 06 ਦਸੰਬਰ - ਦੇਸ਼ 'ਚ ਕੋਰੋਨਾ ਵਾਇਰਸ ਦੇ ਓਮੀਕਰੋਨ ਵੈਰੀਐਂਟ ਕਾਰਨ ਲੋਕ ਦਹਿਸ਼ਤ 'ਚ ਹਨ। ਇਸ ਦੇ ਨਾਲ ਹੀ ਤੇਲੰਗਾਨਾ ਦੇ ਬੋਮਕਲ 'ਚ ਸਥਿਤ ਚਲਾਮੇਡਾ....
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ 'ਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਦਾ ਸਵਾਗਤ ਕੀਤਾ
. . .  about 1 hour ago
ਨਵੀਂ ਦਿੱਲੀ, 6 ਦਸੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ ਵਿਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ....
ਬਸਪਾ ਮੁਖੀ ਮਾਇਆਵਤੀ ਨੇ ਲਖਨਊ 'ਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
. . .  about 1 hour ago
ਉੱਤਰ ਪ੍ਰਦੇਸ਼, 6 ਦਸੰਬਰ - ਬਸਪਾ ਮੁਖੀ ਮਾਇਆਵਤੀ ਨੇ ਲਖਨਊ ਵਿਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ....
ਭਾਰਤ ਪਾਕਿ ਸਰਹੱਦ 'ਤੇ ਮੁੜ ਰਾਤ 2 ਵਾਰ ਡਰੋਨ ਦੀ ਹਲਚਲ
. . .  about 1 hour ago
ਅਜਨਾਲਾ,6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀ.ਓ.ਪੀ. ਪੁਰਾਣੀ ਸੁੰਦਰਗੜ੍ਹ ਵਿਖੇ ਰਾਤ ਸਮੇਂ ਬੀ.ਐੱਸ.ਐਫ. ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਡਰੋਨ ਦੀ ਹਲਚਲ....
ਸਿਮਰਨ ਗਾਬਾ ਦੀ ਸੜਕ ਹਾਦਸੇ 'ਚ ਹੋਈ ਮੌਤ
. . .  about 2 hours ago
ਗੁਰੂ ਹਰਸਹਾਏ, 6 ਦਸੰਬਰ (ਕਪਿਲ ਕੰਧਾਰੀ) ਗੁਰੂ ਹਰਸਹਾਏ ਸ਼ਹਿਰ ਨਿਵਾਸੀ ਸਿਮਰਨ ਗਾਬਾ ਪੁੱਤਰ ਜਸਰਾਜ ਗਾਬਾ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾ.....
ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਲੋਕ ਸਭਾ ਸਪੀਕਰ ਅਤੇ ਹੋਰ ਸੰਸਦ ਮੈਂਬਰਾਂ ਨੇ ਅੱਜ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 2 hours ago
ਨਵੀਂ ਦਿੱਲੀ, 6 ਦਸੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ, ਲੋਕ ਸਭਾ ਰਾਜ ਸਭਾ.....
ਕੇਂਦਰੀ ਕਾਨੂੰਨ ਮੰਤਰੀ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ (ਸੇਵਾ ਦੀਆਂ ਤਨਖ਼ਾਹਾਂ ਅਤੇ ਸ਼ਰਤਾਂ) ਸੋਧ ਬਿੱਲ, 2021 ਪੇਸ਼ ਕਰਨਗੇ
. . .  about 2 hours ago
ਨਵੀਂ ਦਿੱਲੀ, 6 ਦਸੰਬਰ - ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ.....
ਭਾਰਤ ਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ 'ਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ
. . .  about 2 hours ago
ਨਵੀਂ ਦਿੱਲੀ, 6 ਦਸੰਬਰ - ਭਾਰਤ ਅਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ ਵਿਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ। ਜਿਸ ਵਿਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗ਼ਾਨਿਸਤਾਨ .....
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਪੁਤਿਨ ਦੀ ਯਾਤਰਾ ਦੌਰਾਨ ਭਾਰਤ, ਰੂਸ ਏ.ਕੇ.-203 ਅਸਾਲਟ ਰਾਈਫਲ ਸੌਦੇ ਨੂੰ ਅੰਤਿਮ ਰੂਪ ਦੇਣਗੇ, ਐੱਸ.-400 ਮਾਡਲ ਭਾਰਤ ਨੂੰ ਤੋਹਫੇ ਵਜੋਂ ਦਿੱਤਾ ਜਾਵੇਗਾ
. . .  1 day ago
ਓਮੀਕਰੋਨ ਵਾਇਰਸ ਦਾ ਵਧਦਾ ਕਹਿਰ ,ਜੈਪੁਰ 'ਚ 9 ਲੋਕ ਪਾਜ਼ੀਟਿਵ
. . .  1 day ago
ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮੁੰਬਈ ਏਅਰਪੋਰਟ 'ਤੇ ਵਿਦੇਸ਼ ਜਾਣ ਤੋਂ ਰੋਕਿਆ
. . .  1 day ago
ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ, 2 ਜ਼ਖਮੀ
. . .  1 day ago
ਚਿਤੂਰ, 5 ਦਸੰਬਰ - ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਚੰਦਰਗਿਰੀ ਜ਼ੋਨ ਨੇੜੇ ਪੁਥਲਾਪੱਟੂ-ਨਾਇਡੂਪੇਟਾ ਰੋਡ 'ਤੇ ਹੋਏ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਬੀ.ਵੀ. ਸ਼੍ਰੀਨਿਵਾਸ ਨੇ ...
ਮਹਾਰਾਸ਼ਟਰ ਵਿਚ ਓਮੀਕਰੋਨ ਵਾਇਰਸ ਦੇ 7 ਹੋਰ ਮਾਮਲੇ ਆਏ ਸਾਹਮਣੇ ,ਕੁੱਲ ਕੇਸ 8
. . .  1 day ago
ਹਿਮਾਚਲ ਪ੍ਰਦੇਸ਼: ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕ ਲਾਪਤਾ
. . .  1 day ago
ਧਰਮਸ਼ਾਲਾ, 5 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਐੱਸ.ਪੀ. ਕਾਂਗੜਾ ਨੇ ਦੱਸਿਆ ਕਿ ਅਸੀਂ ਇੱਥੋਂ ਪੁਲਿਸ ਦੀ ਟੀਮ..
ਬੇਅਦਬੀ 'ਤੇ ਰਾਜਨੀਤੀ ਕਰਨਾ ਮੰਦਭਾਗਾ: ਐਡਵੋਕੇਟ ਹਰਜਿੰਦਰ ਸਿੰਘ ਧਾਮੀ
. . .  1 day ago
ਗੜ੍ਹਸ਼ੰਕਰ, 5ਦਸੰਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਗੜ੍ਹਸ਼ੰਕਰ ਪਹੁੰਚੇ ਪ੍ਰਧਾਨ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ....
ਯੂ.ਪੀ:ਮੁੱਖ ਮੰਤਰੀ ਨੂੰ ਮੀਮੋ ਦੇਣ ਗਏ ਸਪਾ ਕਾਰਜਕਰਤਾਵਾਂ ਅਤੇ ਪੁਲਸ 'ਚ ਧੱਕਾ-ਮੁੱਕੀ
. . .  1 day ago
ਚੰਦੌਲੀ, 5 ਦਸੰਬਰ- ਉੱਤਰ ਪ੍ਰਦੇਸ਼ ਦੇ ਚੰਦੌਲੀ ਦੇ ਐੱਸ.ਸੀ. ਅੰਕੁਰ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 'ਸਪਾ ਕਾਰਜਕਰਤਾਵਾਂ ਵਲੋਂ ਅੱਜ ਮੁੱਖ ਮੰਤਰੀ ਨੂੰ ਮੀਮੋ ਦੇਣ ਦੀ ਯੋਜਨਾ ਸੀ। ਕਾਰਜਕਰਤਾਵਾਂ..
ਤੇਜ਼ ਰਫ਼ਤਾਰ ਮੋਟਰਸਾਈਕਲ ਡਿਵਾਈਡਰ ਨਾਲ ਟਕਰਾਉਣ ਕਾਰਨ ਦੋ ਨੌਜਵਾਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 5 ਦਸੰਬਰ (ਨਰਿੰਦਰ ਸਿੰਘ ਦੋਦੇ)-ਬੀਤੀ ਦੇਰ ਸ਼ਾਮ ਤੇਜ਼ ਰਫ਼ਤਾਰ ਦੋ ਮੋਟਰਸਾਈਕਲ ਸਵਾਰ ਨੌਜਵਾਨ ਸੜਕ ਕਿਨਾਰੇ ਲੱਗੇ ਡਿਵਾਈਡਰ ਨਾਲ ਟਕਰਾਉਣ ਕਾਰਨ ਗੰਭੀਰ ਜ਼ਖ਼ਮੀ...
ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ 2023 'ਚ ਦੋ ਤਿਹਾਈ ਬਹੁਮਤ ਨਾਲ ਰਾਜਸਥਾਨ 'ਚ ਬਣੇਗੀ ਭਾਜਪਾ ਸਰਕਾਰ: ਅਮਿਤ ਸ਼ਾਹ
. . .  1 day ago
ਜੈਪੁਰ, 05 ਦਸੰਬਰ- ਜੈਪੁਰ 'ਚ ਜਨਤਾ ਨੂੰ ਸੰਬੋਧਨ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਤੁਹਾਡਾ ਸਾਰਿਆਂ ਦਾ ਉਤਸ਼ਾਹ, ਉਮੰਗ ਅਤੇ ਜੋਸ਼ ਦੇਖ ਕੇ ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ ਸਾਲ 2023 'ਚ ਦੋ..
ਪੰਜਾਬ ਸਰਕਾਰ ਬਿਕਰਮ ਮਜੀਠੀਆ ਨੂੰ ਜੇਲ੍ਹ 'ਚ ਭੇਜਣ ਲਈ ਰਚ ਰਹੀ ਹੈ ਸਾਜ਼ਿਸ਼: ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 5 ਦਸੰਬਰ (ਵਿਕਰਮਜੀਤ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ.ਦਲਜੀਤ ਸਿੰਘ ਚੀਮਾ ਦਾ ਬਿਆਨ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ...
ਭਾਜਪਾ ਵਲੋਂ 'ਆਪ' ਦੇ ਲੀਡਰ ਖ਼ਰੀਦਣ 'ਤੇ ਰਾਘਵ ਚੱਢਾ ਨੇ ਦਿੱਤਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 5 ਦਸੰਬਰ-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਵਲੋਂ ਭਾਜਪਾ 'ਤੇ 'ਆਪ' ਦੇ ਲੀਡਰ ਖ਼ਰੀਦਣ ਦੇ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਭਾਜਪਾ ਸਾਡੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਅੱਸੂ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

'ਆਪ' ਦੀ ਸਰਕਾਰ ਬਣਾਉਣ ਲਈ ਲੋਕਾਂ 'ਚ ਭਾਰੀ ਉਤਸ਼ਾਹ-ਸ਼ੈਰੀ ਕਲਸੀ

ਬਟਾਲਾ, 24 ਸਤੰਬਰ (ਕਾਹਲੋਂ)-ਆਮ ਆਦਮੀ ਪਾਰਟੀ ਦੀਆਂ ਲੋਕ ਉਸਾਰੂ ਨੀਤੀਆਂ ਨੂੰ ਵੇਖ ਕੇ ਆਪ ਦੀ ਸਰਕਾਰ ਬਣਾਉਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਬਟਾਲਾ ਤੋਂ ਹਲਕਾ ਇੰਚਾਰਜ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਵਾਲੇ ਜਿੰਨੇ ਮਰਜ਼ੀ ਲੋਕਾਂ ਨਾਲ ਝੂਠੇ ਵਾਅਦੇ ਕਰ ਲੈਣ, ਪਰ ਲੋਕ ਹੁਣ ਇਨ੍ਹਾਂ ਦੇ ਝਾਂਸੇ ਵਿਚ ਨਹੀਂ ਆਉਣਗੇ, ਕਿਉਂਕਿ ਸੂਬੇ ਦੇ ਲੋਕ ਇਨ੍ਹਾਂ ਦੋਵਾਂ ਰਵਾਇਤੀ ਪਾਰਟੀਆਂ ਤੋਂ ਪਿਛਲੇ ਲੰਮੇ ਸਮੇਂ ਤੋਂ ਬੇਹੱਦ ਦੁਖੀ ਹਨ ਤੇ ਹੁਣ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਵਲੋਂ ਕੀਤੇ ਜਾ ਰਹੇ ਰਿਕਾਰਡਤੋੜ ਕੰਮਾਂ ਤੇ ਲੋਕ ਉਸਾਰੂ ਨੀਤੀਆਂ ਨੂੰ ਵੇਖ ਕੇ ਲੋਕਾਂ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ, ਜਿਸ ਕਰਕੇ ਉਹ ਰੋਜ਼ਾਨਾ ਹੀ ਧੜਾਧੜ ਆਪ 'ਚ ਸ਼ਾਮਿਲ ਹੋ ਕੇ ਪਾਰਟੀ ਨੂੰ ਮਜ਼ਬੂਤ ਕਰ ਰਹੇ ਹਨ | ਇਸ ਮੌਕੇ ਕਈ ਲੋਕਾਂ ਨੇ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿੰਦਿਆਂ ਸ਼ੈਰੀ ਕਲਸੀ ਨੂੰ ਆਪਣਾ ਸਿਆਸੀ ਆਗੂ ਮੰਨਿਆ | ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਤੇ ਵਲੰਟੀਅਰ ਹਾਜ਼ਰ ਸਨ |

ਸੜਕ 'ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਜਗਤਪੁਰ ਕਲਾਂ ਵਾਸੀਆਂ ਨੇ ਪ੍ਰਸ਼ਾਸਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਪੁਰਾਣਾ ਸ਼ਾਲਾ, 24 ਸਤੰਬਰ (ਗੁਰਵਿੰਦਰ ਸਿੰਘ ਗੋਰਾਇਆ)-ਪਿੰਡ ਜਗਤਪੁਰ ਕਲਾਂ 'ਚ ਮਾਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ | ਜਦੋਂ ਪਿੰਡ ਦੀ ਮੁੱਖ ਸੜਕ 'ਤੇ ਵੱਖੋ-ਵੱਖ ਘਰਾਂ ਵਾਲਿਆਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਕਾਰਨ ਆਵਾਜਾਈ ਦੀ ਵੱਡੀ ਮੁਸ਼ਕਿਲ ਨੂੰ ਲੈ ਕੇ ਜੂਝ ...

ਪੂਰੀ ਖ਼ਬਰ »

ਆੜ੍ਹਤੀ ਭਾਈਚਾਰੇ ਵਲੋਂ 27 ਦੇ ਬੰਦ ਦੀ ਪੂਰਨ ਹਮਾਇਤ

ਬਟਾਲਾ, 24 ਸਤੰਬਰ (ਕਾਹਲੋਂ)-ਆੜ੍ਹਤੀ ਐਸੋਸੀਏਸ਼ਨ ਦੀ ਇਕ ਹੰਗਾਮੀ ਮੀਟਿੰਗ ਪ੍ਰਧਾਨ ਮਨਬੀਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਕਿਹਾ ਕਿ ਆੜ੍ਹਤੀ ਭਾਈਚਾਰਾ ਵੀ 27 ਸਤੰਬਰ ਦੇ ਬੰਦ 'ਚ ...

ਪੂਰੀ ਖ਼ਬਰ »

ਅੱਪਰਬਾਰੀ ਦਬਾਅ ਨਹਿਰ 'ਚੋਂ ਵਿਅਕਤੀ ਦੀ ਮਿਲੀ ਲਾਸ਼

ਦੀਨਾਨਗਰ, 24 ਸਤੰਬਰ (ਸੰਧੂ/ ਸੋਢੀ)-ਦੀਨਾਨਗਰ ਅੱਪਰਬਾਰੀ ਦਬਾਅ ਨਹਿਰ ਵਿਚੋਂ ਪਿੰਡ ਤਗਿਆਲ ਵਿਖੇ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਵਾਸੀਆਂ ਨੇ ਨਹਿਰ ਵਿਚ ਇਕ ਲਾਸ਼ ਨੂੰ ਦੇਖਿਆ ਤੇ ਇਸ ਸਬੰਧੀ ਪੁਲਿਸ ਨੂੰ ...

ਪੂਰੀ ਖ਼ਬਰ »

ਪਿਆਰ 'ਚ ਅੰਨ੍ਹੇ ਹੋਏ ਸੋਸ਼ਲ ਮੀਡੀਆ ਸਟਾਰ ਮੁੰਡੇ ਨੇ ਜ਼ਹਿਰੀਲੀ ਚੀਜ਼ ਖਾਧੀ

ਬਟਾਲਾ, 24 ਸਤੰਬਰ (ਸਚਲੀਨ ਸਿੰਘ ਭਾਟੀਆ)-ਆਪਣੀਆਂ ਵੀਡੀਓ ਰਾਹੀਂ ਸੋਸ਼ਲ ਮੀਡੀਆ ਸਟਾਰ ਬਣੇ ਬਟਾਲਾ ਦੇ ਨੌਜਵਾਨ ਦੀਪ ਮਠਾਰੂ ਨੇ ਕੋਈ ਜ਼ਹਿਰੀਲੀ ਚੀਜ਼ ਖਾ ਦੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ | ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਲਿਆਂਦਾ ਗਿਆ ਹੈ | ਦੀਪ ਨੇ ...

ਪੂਰੀ ਖ਼ਬਰ »

ਬਰਸਾਤ ਤੋਂ ਬਾਅਦ ਸੜਕ 'ਚ ਪਿਆ ਸੱਤ ਤੋਂ ਅੱਠ ਫੁੱਟ ਡੂੰਘਾ ਟੋਇਆ

ਗੁਰਦਾਸਪੁਰ, 24 ਸਤੰਬਰ (ਆਰਿਫ਼)-ਸਥਾਨਕ ਸ਼ਹਿਰ ਦੇ ਮੁਹੱਲਾ ਉਂਕਾਰ ਨਗਰ ਦੀ ਸਿਨਮੇ ਵਾਲੀ ਗਲੀ ਵਿਚ ਪਿਛਲੇ ਦਿਨੀਂ ਪਏ ਮੀਂਹ ਕਾਰਨ ਸੜਕ ਦੇ ਐਨ ਵਿਚਕਾਰ ਇਕ ਖੂਹ ਨੁੰਮਾ ਟੋਆ ਪੈ ਗਿਆ | ਚੰਗੇ ਭਾਗੀ ਉਸ ਸਮੇਂ ਗਲੀ ਵਿਚ ਆਵਾਜਾਈ ਘੱਟ ਹੋਣ ਕਾਰਨ ਵੱਡਾ ਹਾਦਸਾ ਹੋਣੋਂ ਬਚ ...

ਪੂਰੀ ਖ਼ਬਰ »

ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ

ਬਟਾਲਾ, 24 ਸਤੰਬਰ (ਕਾਹਲੋਂ)-ਪੰਜਾਬ ਰੋਡਵੇਜ ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਯੂਨੀਅਨ ਦੀ ਸ਼ਾਖ਼ਾ ਬਟਾਲਾ ਦੇ ਕੱਚੇ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬੱਸ ਅੱਡਾ 2 ਘੰਟੇ ਲਈ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ...

ਪੂਰੀ ਖ਼ਬਰ »

ਸੀ.ਵੀ.ਐੱਚ. ਵੀਲਾ ਬੱਜੂ ਵਿਖੇ ਚੋਰੀ

ਘੁਮਾਣ, 24 ਸਤੰਬਰ (ਬਾਵਾ)-ਇਥੋਂ ਥੋੜੀ ਦੂਰ ਵੀਾ ਬੱਜੂ ਵਿਖੇ ਵੈਟਰਨਰੀ ਹਸਪਤਾਲ ਸੀ.ਵੀ.ਐਚ. ਵਿਖੇ ਚੋਰੀ ਹੋਣ ਦੀ ਖ਼ਬਰ ਹੈ | ਇਸ ਦੀ ਜਾਣਕਾਰੀ ਦਿੰਦੇ ਹੋਏ ਵੈਟਰਨਰੀ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਉਹ ਤੇ ਸੇਵਾਦਾਰ ਚਾਨਣ ਸਿੰਘ 2 ਵਜੇ ਹਸਪਤਾਲ ਬੰਦ ...

ਪੂਰੀ ਖ਼ਬਰ »

ਨਗਰ ਨਿਗਮ ਨੇ ਫੀਡਬੈਕ ਫਾਊਾਡੇਸ਼ਨ ਦੇ ਸਹਿਯੋਗ ਨਾਲ ਕੂੜੇ ਦੇ ਪ੍ਰਬੰਧਨ ਦੀ ਸਿਖਲਾਈ ਵਰਕਸ਼ਾਪ ਲਗਾਈ

ਬਟਾਲਾ, 24 ਸਤੰਬਰ (ਕਾਹਲੋਂ)-ਇਤਿਹਾਸਕ ਸ਼ਹਿਰ ਬਟਾਲਾ ਨੂੰ ਡੰਪ ਮੁਕਤ ਸ਼ਹਿਰ ਬਣਾਉਣ ਲਈ ਨਗਰ ਨਿਗਮ ਬਟਾਲਾ ਵਲੋਂ ਸੁਹਿਰਦ ਯਤਨ ਕੀਤੇ ਜਾ ਰਹੇ ਹਨ | ਨਗਰ ਨਿਗਮ ਨੇ ਫੀਡਬੈਕ ਫਾਊਾਡੇਸ਼ਨ ਦੇ ਸਹਿਯੋਗ ਨਾਲ ਵਾਰਡ ਨੰਬਰ 14 ਨੂੰ ਕੂੜਾ ਮੁਕਤ ਕਰ ਦਿੱਤਾ ਗਿਆ ਹੈ ਅਤੇ 2 ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੁਰੰਤ ਕਰੇ ਵੈਟਰਨਰੀ ਭਰਤੀ-ਐਸੋਸੀਏਸ਼ਨ

ਬਟਾਲਾ, 24 ਸਤੰਬਰ (ਕਾਹਲੋਂ)-ਬੇਰੁਜ਼ਗਾਰ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਦੀ ਮੀਟਿੰਗ ਡਾ. ਜਸਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਵੈਟਰਨਰੀ ਡਾਕਟਰਾਂ ਨੇ ਭਾਗ ਲਿਆ | ਇਸ ਮੌਕੇ ਡਾ. ਸਾਹਿਲਪ੍ਰੀਤ ਸਿੰਘ ਭਿੰਡਰ, ਡਾ. ਰੋਹਿਤ ਕੁਮਾਰ ਅਤੇ ਡਾ. ...

ਪੂਰੀ ਖ਼ਬਰ »

ਪਿ੍ੰਸੀਪਲ ਸ਼ਰਮਾ ਨੇ ਮੁੱਖ ਮੰਤਰੀ ਚੰਨੀ ਨੂੰ ਲਿਖਿਆ ਪੱਤਰ

ਬਟਾਲਾ, 24 ਸਤੰਬਰ (ਕਾਹਲੋਂ)-ਨੈਸ਼ਨਲ ਐਵਾਰਡੀ ਤੇ ਸਾਬਕਾ ਸਲਾਹਕਾਰ ਮੁੱਖ ਮੰਤਰੀ ਪੰਜਾਬ ਪਿ੍ੰਸੀਪਲ ਮਨੋਹਰ ਲਾਲ ਸ਼ਰਮਾ ਨੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖ ਕੇ ਵਧਾਈ ਦਿੰਦਿਆਂ ਕਿਹਾ ਕਿ ਅਸਲ੍ਹਾ ਬਣਾਉਣ ਦੇ ਨਿਯਮਾਂ ਵਿਚ ਸੋਧ ਕੀਤੀ ...

ਪੂਰੀ ਖ਼ਬਰ »

'ਆਪ' ਆਗੂ ਬਘੇਲ ਸਿੰਘ ਬਾਹੀਆਂ ਨੇ ਵੱਖ-ਵੱਖ ਪਿੰਡਾਂ ਅੰਦਰ ਘਰ-ਘਰ ਕੀਤਾ ਚੋਣ ਪ੍ਰਚਾਰ

ਗੁਰਦਾਸਪੁਰ, 24 ਸਤੰਬਰ (ਆਰਿਫ਼)-ਆਮ ਆਦਮੀ ਪਾਰਟੀ ਦੇ ਆਗੂ ਬਘੇਲ ਸਿੰਘ ਬਾਹੀਆਂ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਨੰੂ ਲੈ ਕੇ ਵੱਖ-ਵੱਖ ਪਿੰਡਾਂ ਅੰਦਰ ਘਰ-ਘਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਜਿਸ ਤਹਿਤ ਉਨ੍ਹਾਂ ਵਲੋਂ ਪਿੰਡ ਮੰਗਲਸੈਣ, ਬਲੱਗਣ, ਸਲੀਮਪੁਰ ਅਫ਼ਗਾਨਾ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੀ ਭਰਤੀ ਲਈ ਪੁਲਿਸ ਲਾਈਨ ਵਿਖੇ ਕਰਵਾਈ ਜਾਵੇਗੀ ਮੁਫ਼ਤ ਸਰੀਰਕ ਟਰੇਨਿੰਗ-ਡਾ: ਨਾਨਕ ਸਿੰਘ

ਗੁਰਦਾਸਪੁਰ, 24 ਸਤੰਬਰ (ਆਰਿਫ਼)-ਜ਼ਿਲ੍ਹਾ ਪੁਲਿਸ ਮੁਖੀ ਡਾ: ਨਾਨਕ ਸਿੰਘ ਵਲੋਂ ਅੱਜ 25 ਸਤੰਬਰ ਨੰੂ ਪੰਜਾਬ ਪੁਲਿਸ ਦੀ ਭਰਤੀ ਸਬੰਧੀ ਹੋ ਰਹੀ ਲਿਖਤੀ ਪ੍ਰੀਖਿਆ ਲਈ ਨੌਜਵਾਨ ਉਮੀਦਵਾਰਾਂ ਨੰੂ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਐਸ.ਐਸ.ਪੀ.ਡਾ: ਨਾਨਕ ਸਿੰਘ ਨੇ ...

ਪੂਰੀ ਖ਼ਬਰ »

75ਵੇਂ ਆਜ਼ਾਦੀ ਅਮਰੂਤ ਮਹਾਂਉਤਸਵ ਨੂੰ ਸਮਰਪਿਤ ਸਾਈਕਲ ਰੈਲੀ ਦਾ ਗੁਰਦਾਸਪੁਰ ਪਹੰੁਚਣ 'ਤੇ ਭਰਵਾਂ ਸਵਾਗਤ

ਗੁਰਦਾਸਪੁਰ, 24 ਸਤੰਬਰ (ਆਰਿਫ਼) -ਆਜ਼ਾਦੀ ਦੇ 75ਵੇਂ ਆਜ਼ਾਦੀ ਅਮਰੂਤ ਮਹਾਂਉਤਸਵ ਨੂੰ ਸਮਰਪਿਤ ਸੀ.ਆਰ.ਪੀ.ਐਫ. ਵਲੋਂ ਕੱਢੀ ਗਈ ਸਾਈਕਲ ਰੈਲੀ ਅੱਜ ਸਵੇਰੇ ਪਠਾਨਕੋਟ ਤੋਂ ਗੁਰਦਾਸਪੁਰ ਜ਼ਿਲੇ੍ਹ ਵਿਖੇ ਪਹੰੁਚੀ, ਜਿਥੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਸਾਈਕਲ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ 'ਤੇ ਪਾਬੰਦੀ

ਗੁਰਦਾਸਪੁਰ, 24 ਸਤੰਬਰ (ਆਰਿਫ਼)-ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ 'ਤੇ ਪਾਬੰਦੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਦੀਨਾਨਗਰ ਹਲਕਾ ਇੰਚਾਰਜ ਅਤੇ ਉਨ੍ਹਾਂ ਦੀ ਪਤਨੀ 'ਤੇ ਪੁਲਿਸ ਨੇ ਕੀਤਾ 420 ਦਾ ਮਾਮਲਾ ਦਰਜ

ਗੁਰਦਾਸਪੁਰ, 24 ਸਤੰਬਰ (ਗੁਰਪ੍ਰਤਾਪ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਦੀਨਾਨਗਰ ਦੇ ਇੰਚਾਰਜ ਅਤੇ ਉਨ੍ਹਾਂ ਦੀ ਪਤਨੀ ਉਪਰ ਪੁਲਿਸ ਵਲੋਂ 420 ਦਾ ਮਾਮਲਾ ਦਰਜ ਕੀਤਾ ਗਿਆ ਹੈ | ਇਹ ਮਾਮਲਾ ਪੁਲਿਸ ਵਲੋਂ ਅਮਰਜੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਜੇਲ੍ਹ ਰੋਡ ਗੁਰਦਾਸਪੁਰ ...

ਪੂਰੀ ਖ਼ਬਰ »

ਨਿਯਮਾਂ ਅਨੁਸਾਰ ਭਾਰੀ ਜੁਰਮਾਨਾ ਅਤੇ ਹੁੰਦੀ ਹੈ ਕਾਰਵਾਈ, ਵਿਭਾਗ ਨੇ 200 ਰੁਪਏ ਦਾ ਚਲਾਨ ਕਰ ਕੇ ਕੀਤੀ ਖਾਨਾਪੂਰਤੀ

ਗੁਰਦਾਸਪੁਰ, 24 ਸਤੰਬਰ (ਗੁਰਪ੍ਰਤਾਪ ਸਿੰਘ)-ਬੀਤੇ ਕੱਲ੍ਹ ਸਿਵਲ ਹਸਪਤਾਲ ਗੁਰਦਾਸਪੁਰ ਦੀ ਕੰਟੀਨ ਵਿਚ ਸ਼ਰੇਆਮ ਤੰਬਾਕੂ ਪਦਾਰਥ ਵੇਚਣ ਸਬੰਧੀ ਖ਼ਬਰ ਪ੍ਰਕਾਸ਼ਿਤ ਹੋਈ ਸੀ | ਜਿਸ ਸਬੰਧੀ ਗੱਲ ਕਰਦਿਆਂ ਸਿਵਲ ਸਰਜਨ ਡਾ: ਹਰਭਜਨ ਮਾਂਡੀ ਨੇ ਦੱਸਿਆ ਸੀ ਕਿ ਉਕਤ ਦੋਸ਼ੀ ਦੇ ...

ਪੂਰੀ ਖ਼ਬਰ »

27 ਨੰੂ ਭਾਰਤ ਬੰਦ ਦੇ ਸੱਦੇ ਸਬੰਧੀ ਕਿਸਾਨ ਆਗੂਆਂ ਦੀ ਹੋਈ ਮੀਟਿੰਗ

ਦੋਰਾਂਗਲਾ, 24 ਸਤੰਬਰ (ਚੱਕਰਾਜਾ) -ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੰੂ ਭਾਰਤ ਬੰਦ ਦੇ ਦਿੱਤੇ ਸੱਦੇ ਨੰੂ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡ ਡੁਗਰੀ ਅਤੇ ਨੰਗਲ ਡਾਲਾ ਵਿਖੇ ਮੀਟਿੰਗ ਕੀਤੀ ਗਈ | ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਗੂਆਂ ਨੇ ...

ਪੂਰੀ ਖ਼ਬਰ »

ਪਿੰਡ ਭਾਵੜਾ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਦੀ ਹੋਈ ਮੀਟਿੰਗ

ਦੀਨਾਨਗਰ, 24 ਸਤੰਬਰ (ਸੰਧੂ/ਸ਼ਰਮਾ) -ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਦੀ ਮੀਟਿੰਗ ਪਿੰਡ ਭਾਵੜਾ ਵਿਖੇ ਸ਼ਿਵਰਾਜ ਸਿੰਘ ਦੇ ਗ੍ਰਹਿ ਵਿਖੇ ਹੋਈ | ਜਿਸ ਵਿਚ ਸੀਨੀਅਰ ਅਕਾਲੀ ਆਗੂ ਕਮਲਜੀਤ ਚਾਵਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਸੰਬੋਧਨ ਕਰਦਿਆਂ ਕਮਲਜੀਤ ...

ਪੂਰੀ ਖ਼ਬਰ »

ਰੰਧਾਵਾ ਨੂੰ ਉੱਪ ਮੁੱਖ ਮੰਤਰੀ ਬਣਾ ਮਾਝੇ ਨੂੰ ਮਾਣ ਦਿੱਤਾ-ਲਖਵਿੰਦਰ ਸਿੰਘ

ਊਧਨਵਾਲ, 24 ਸਤੰਬਰ (ਪਰਗਟ ਸਿੰਘ)-ਕਾਂਗਰਸ ਹਾਈਕਮਾਨ ਨੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਉੱਪ ਮੁੱਖ ਮੰਤਰੀ ਪੰਜਾਬ ਬਣਾ ਮਾਝੇ ਖੇਤਰ ਦਾ ਹੋਰ ਮਾਣ ਉੱਚਾ ਕਰ ਦਿੱਤਾ ਹੈ | ਸ. ਰੰਧਾਵਾ ਨੂੰ ਇਹ ਰੁਤਬਾ ਦੇਣ 'ਤੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕਰਦਿਆਂ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਐੱਚ.ਡਬਲਿਊ.ਸੀ. ਮਲਕਪੁਰ 'ਚ ਕੈਂਪ ਲਾਇਆ

ਵਡਾਲਾ ਗ੍ਰੰਥੀਆਂ, 24 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਦੇ ਹੁਕਮਾਂ ਅਤੇ ਸਿਵਲ ਸਰਜਨ ਅਤੇ ਡੀ.ਐਮ.ਸੀ. ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਐਚ.ਸੀ. ਭੱੁਲਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਵਿਕਰਮਜੀਤ ਸਿੰਘ ਦੀ ...

ਪੂਰੀ ਖ਼ਬਰ »

ਆਂਗਨਵਾੜੀ ਮੁਲਾਜ਼ਮ ਯੂਨੀਅਨ ਸੀਟੂ ਵਲੋਂ ਸੀ.ਡੀ.ਪੀ.ਓ. ਨੂੰ ਦਿੱਤਾ ਮੰਗ-ਪੱਤਰ

ਫਤਹਿਗੜ੍ਹ ਚੂੜੀਆਂ, 24 ਸਤੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਸੀ.ਡੀ.ਪੀ.ਓ. ਦਫਤਰ ਵਿਖੇ ਆਂਗਨਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੀ ਮੰਗਾਂ ਸਬੰਧੀ ਵਿਸ਼ਾਲ ਮੀਟਿੰਗ ਹੋਈ ਅਤੇ ਲੰਮੇ ਸਮੇ ਤੋਂ ਲਟਕਦੀਆਂ ਆ ਰਹੀਆ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ | ਇਸ ...

ਪੂਰੀ ਖ਼ਬਰ »

ਰੰਧਾਵਾ ਦੇ ਉਪ-ਮੁੱਖ ਮੰਤਰੀ ਬਣਨ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਲੋਕਾਂ ਦਾ ਵਧਿਆ ਮਾਣ

ਡੇਹਰੀਵਾਲ ਦਰੋਗਾ, 24 ਸਤੰਬਰ (ਹਰਦੀਪ ਸਿੰਘ ਸੰਧੂ)-ਕਾਂਗਰਸ ਹਾਈਕਮਾਂਡ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਉੱਪ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਧਾਨ ਸਭਾ ਹਲਕਾ ਬਟਾਲਾ ਤੋਂ ਕਾਂਗਰਸੀ ...

ਪੂਰੀ ਖ਼ਬਰ »

ਤਿ੍ਪਤ ਰਜਿੰਦਰ ਸਿੰਘ ਬਾਜਵਾ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਕੀਤਾ ਜਾਵੇ-ਸਰਪੰਚ ਕੁਲਵਿੰਦਰ ਸਿੰਘ, ਗੁਰਮੇਜ ਸਿੰਘ, ਅਮਨਜੀਤ ਸਿੰਘ

ਸ੍ਰੀ ਹਰਿਗੋਬਿੰਦਪੁਰ, 24 ਸਤੰਬਰ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਪਿੰਡ ਮੂੜ ਦੇ ਸਰਪੰਚ ਕੁਲਵਿੰਦਰ ਸਿੰਘ ਮੂੜ ਅਤੇ ਪਿੰਡ ਵਿੱਠਵਾਂ ਪੱਤੀ ਗੋਪਾਲਪੁਰ ਦੇ ਸਾਬਕਾ ਸਰਪੰਚ ਗੁਰਮੇਜ ਸਿੰਘ, ਅਮਨਜੀਤ ਸਿੰਘ ਸੰਧੂ ਪੱਤੀ ...

ਪੂਰੀ ਖ਼ਬਰ »

ਏਕਟੂ ਦਫ਼ਤਰ 'ਚ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਹੋਈ ਮੀਟਿੰਗ

ਬਟਾਲਾ, 24 ਸਤੰਬਰ (ਕਾਹਲੋਂ)-ਫ਼ੈਜਪੁਰਾ ਰੋਡ ਏਕਟੂ ਦਫ਼ਤਰ ਵਿਖੇ ਏਕਟੂ, ਸੀਟੂ, ਏਟਕ ਅਤੇ ਸੀ.ਟੀ.ਯੂ. ਪੰਜਾਬ ਦੀ ਮੀਟਿੰਗ ਕਾਮਰੇਡ ਰਘਬੀਰ ਵਿਚ ਪਕੀਵਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ 27 ਸਤੰਬਰ ਦੇ ਭਾਰਤ ਬੰਦ ਵਿਚ ਸਾਰੀਆਂ ਜਥੇਬੰਦੀਆਂ ਵਲੋਂ ਸਰਗਰਮੀ ਨਾਲ ...

ਪੂਰੀ ਖ਼ਬਰ »

ਜਥੇਬੰਦੀਆਂ ਦੀ ਅਗਵਾਈ ਹੇਠ ਗੋਸਲ 'ਚ ਕਿਸਾਨਾਂ ਵਲੋਂ ਕੇਂਦਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਕਲਾਨੌਰ, 24 ਸਤੰਬਰ (ਪੁਰੇਵਾਲ)-ਦੇਸ਼ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਚੱਲ ਰਹੇ ਸੰਘਰਸ਼ ਦੇ ਮੱਦੇਨਜ਼ਰ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ 27 ਸਤੰਬਰ ਨੂੰ ਭਾਰਤ ਬੰਦ ਦੇ ਕੀਤੇ ਗਏ ਐਲਾਨ ਨੂੰ ਅਮਲੀਜਾਮਾ ...

ਪੂਰੀ ਖ਼ਬਰ »

ਸੰਪਰਕ ਸੜਕ ਦੀ ਮੰਦੀ ਹਾਲਤ ਕਾਰਨ ਲੋਕ ਹੋ ਰਹੇ ਪ੍ਰੇਸ਼ਾਨ

ਦੀਨਾਨਗਰ, 24 ਸਤੰਬਰ (ਸ਼ਰਮਾ)-ਪਿੰਡ ਗਵਾਲੀਆ ਤੋਂ ਵਾਇਆ ਬਾੜਾ, ਕੋਠੇ ਭਗਵਾਨਪੁਰ ਸਦਾਨਾ, ਪੱਚੋਵਾਲ ਆਦਿ ਪਿੰਡਾਂ ਨੂੰ ਜਾਣ ਵਾਲੀ ਸੜਕ ਜਿਸ ਨੂੰ ਕੁਝ ਸਮਾਂ ਪਹਿਲਾਂ ਹੀ ਬਣਾਇਆ ਗਿਆ ਸੀ, ਦੇ ਥਾਂ-ਥਾਂ ਤੋਂ ਟੁੱਟ ਜਾਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ...

ਪੂਰੀ ਖ਼ਬਰ »

ਟੀ.ਵੀ. ਰਿਆਲਟੀ ਸ਼ੋਅ 'ਚ ਸੇਂਟ ਸੋਲਜ਼ਰ ਸਕੂਲ ਦੀਆਂ ਵਿਦਿਆਰਥਣਾਂ ਨੇ ਜਿੱਤੀ 'ਰਨਰ-ਅਪ ਟਰਾਫ਼ੀ'

ਬਟਾਲਾ, 24 ਸਤੰਬਰ (ਹਰਦੇਵ ਸਿੰਘ ਸੰਧੂ)-ਸੰਤ ਸੋਲਜ਼ਰ ਮਾਡਰਨ ਸਕੂਲ ਕਾਹਨੂੰਵਾਨ ਰੋਡ ਬਟਾਲਾ ਦੀਆਂ ਵਿਦਿਆਰਥਣਾਂ ਨੇ ਯੋਗਾ ਪ੍ਰਤੀਯੋਗਤਾ ਵਿਚ ਰਨਰ-ਅਪ ਟਰਾਫ਼ੀ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ | 7ਵੀਂ ਜਮਾਤ ਦੀ ਵਿਦਿਆਰਥਣ ਵਿਸ਼ਪ੍ਰੀਤ ਕੌਰ, ਗੁਰਲੀਨ ਕੌਰ ...

ਪੂਰੀ ਖ਼ਬਰ »

ਬੇਅਦਬੀ ਘਟਨਾਵਾਂ ਸਬੰਧੀ ਸੰਗਤਾਂ ਨੇ ਕਰਵਾਇਆ ਪਸ਼ਚਾਤਾਪ ਜਪ-ਤਪ ਸਮਾਗਮ

ਘੱਲੂਘਾਰਾ ਸਾਹਿਬ/ਭੈਣੀ ਮੀਆਂ ਖਾਂ, 24 ਸਤੰਬਰ (ਮਿਨਹਾਸ/ਬਾਜਵਾ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਅਤੇ ਦੇਸ਼-ਵਿਦੇਸ਼ ਵਿਚ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਪਿੰਡ ਬਾਗੜੀਆਂ ਦੀ ਸਮੂਹ ਸਾਧ ਸੰਗਤ ਵਲੋਂ ਗੁਰੂ ਨਾਮਸਰ ਸਾਹਿਬ ਵਿਖੇ ...

ਪੂਰੀ ਖ਼ਬਰ »

ਭਾਰਤ ਬੰਦ ਸਬੰਧੀ ਕਿਸਾਨ ਆਗੂਆਂ ਨੇ ਪਿੰਡ-ਪਿੰਡ ਜਾ ਕੇ ਸੰਘਰਸ਼ਸ਼ੀਲ ਯੋਧਿਆਂ ਨੂੰ ਕੀਤਾ ਲਾਮਬੰਦ

ਪੰਜਗਰਾਈਆਂ, 24 ਸਤੰਬਰ (ਬਲਵਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਬਾਬਾ ਫÏਜਾ ਸਿੰਘ ਦੇ ਜਨੂੰਨੀ ਯੋਧਿਆਂ ਵਲੋਂ ਵੱਡੇ ਪੱਧਰ 'ਤੇ ਕਿਸਾਨ, ਮਜ਼ਦੂਰਾਂ ਨੂੰ ਲਾਮਬੰਦ ਕਰਨ ਦੀ ਮੁਹਿੰਮ ਵਿੱਢੀ ਹੋਈ ਹੈ, ਜਿਸ ਤਹਿਤ ਅੱਜ ਪਿੰਡ ਹਰਧਾਨ, ਕਰਨਾਮਾ, ...

ਪੂਰੀ ਖ਼ਬਰ »

ਪਿੰਡ ਔਲਖ ਵਿਖੇ ਗੁਰਦੁਆਰਾ ਬਾਬਾ ਨੰਦਾ ਦੇ ਅਸਥਾਨ 'ਤੇ ਰੱਖੇ 31 ਸ੍ਰੀ ਅਖੰਡ ਪਾਠਾਂ ਦੀ ਲੜੀ ਜਾਰੀ

ਬਟਾਲਾ, 24 ਸਤੰਬਰ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਔਲਖ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਯਾਦਗਾਰ ਵਿਚ ਸੁਸ਼ੋਭਿਤ ਗੁਰਦੁਆਰਾ ਬਾਬਾ ਨੰਦਾ ਦੇ ਪਾਵਨ ਅਸਥਾਨ 'ਤੇ ਹਰ ਸਾਲ ਦੀ ਤਰ੍ਹਾਂ ਬਾਬਾ ਨੰਦਾ ਦੀ ਯਾਦ ਵਿਚ ਸਰਬੱਤ ਦੇ ਭਲੇ ਲਈ 27ਵਾਂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ 27 ਨੂੰ ਇਲਾਕੇ 'ਚ ਕਰੇਗੀ ਝੰਡਾ ਮਾਰਚ

ਭੈਣੀ ਮੀਆਂ ਖਾਂ, 24 ਸਤੰਬਰ (ਜਸਬੀਰ ਸਿੰਘ ਬਾਜਵਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਜ਼ੋਨ ਸੰਤ ਬਾਬਾ ਲਾਲ ਸਿੰਘ ਕੁੱਲੀ ਵਾਲੇ ਦੀ ਮੀਟਿੰਗ ਜ਼ੋਨ ਪ੍ਰਧਾਨ ਸੋਹਣ ਸਿੰਘ ਗਿੱਲ ਦੀ ਅਗਵਾਈ ਹੇਠ ਨਾਨੋਵਾਲ ਖੁਰਦ ਵਿਖੇ ਹੋਈ | ਪ੍ਰੈੱਸ ...

ਪੂਰੀ ਖ਼ਬਰ »

ਸਰਪੰਚ ਰਿੰਕਾ ਨੇ ਦਿੱਤੀ ਉੱਪ ਮੁੱਖ ਮੰਤਰੀ ਰੰਧਾਵਾ ਨੂੰ ਵਧਾਈ

ਡੇਰਾ ਬਾਬਾ ਨਾਨਕ, 24 ਸਤੰਬਰ (ਵਿਜੇ ਸ਼ਰਮਾ)-ਹਲਕਾ ਡੇਰਾ ਬਾਬਾ ਨਾਨਕ ਦੇ ਸਰਕਲ ਪ੍ਰਧਾਨ ਤੇ ਪਿੰਡ ਅਗਵਾਨ ਦੇ ਸਰਪੰਚ ਪਰਦੀਪ ਸਿੰਘ ਰਿੰਕਾ ਨੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਉੱਪ ਮੁੱਖ ਮੰਤਰੀ ਪੰਜਾਬ ਬਣਾਏ ਜਾਣ 'ਤੇ ਹਲਕਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਰਧਾਨ 'ਚ ਸਮਾਰਟ ਕਾਰਡ ਧਾਰਕਾਂ ਨੂੰ ਵੰਡੀ ਕਣਕ

ਪੰਜਗਰਾਈਆਂ, 24 ਸਤੰਬਰ (ਬਲਵਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਬਲਾਕ ਕਾਦੀਆਂ ਅਧੀਨ ਆਉਂਦੇ ਪਿੰਡ ਰਧਾਨ ਵਿਖੇ ਅੱਜ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਯਤਨਾਂ ਸਦਕਾ ਲੋੜਵੰਦ ਪਰਿਵਾਰਾਂ ਨੂੰ ਕਣਕ ਵੰਡੀ ਗਈ | ਫੂਡ ਸਪਲਾਈ ਇੰਸਪੈਕਟਰ ਸੁਖਰਾਜ ਸਿੰਘ ...

ਪੂਰੀ ਖ਼ਬਰ »

ਰੰਧਾਵਾ ਦੇ ਉੱਪ ਮੁੱਖ ਮੰਤਰੀ ਬਣਨ ਨਾਲ ਹਲਕੇ 'ਚ ਜਸ਼ਨਾਂ ਵਾਲਾ ਮਾਹੌਲ-ਖੋਦੇਬੇਟ

ਡੇਰਾ ਬਾਬਾ ਨਾਨਕ, 24 ਸਤੰਬਰ (ਵਿਜੇ ਸ਼ਰਮਾ)-ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਉੱਪ ਮੁੱਖ ਮੰਤਰੀ ਪੰਜਾਬ ਬਣਾਏ ਜਾਣ 'ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਪਿੰਡ ਖੋਦੇਬੇਟ ਦੇ ਸਰਪੰਚ ਤੇ ਹਲਕਾ ਡੇਰਾ ਬਾਬਾ ਨਾਨਕ ਦੇ ਜ਼ੋਨ ਇੰਚਾਰਜ ਸੁਖਜਿੰਦਰ ...

ਪੂਰੀ ਖ਼ਬਰ »

ਫ਼ਿਲਮ 'ਚ ਇਤਰਾਜ਼ਯੋਗ ਦਿ੍ਸ਼ ਦਿਖਾਉਣ ਵਾਲੇ ਨਿਰਮਾਤਾ ਖ਼ਿਲਾਫ਼ ਜਲਦ ਕੇਸ ਦਰਜ ਕੀਤਾ ਜਾਵੇ-ਹਨੀ ਮਹਾਜਨ

ਧਾਰੀਵਾਲ, 24 ਸਤੰਬਰ (ਰਮੇਸ਼ ਨੰਦਾ)-ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਯੂਥ ਵਿੰਗ ਦੇ ਸੂਬਾ ਇੰਚਾਰਜ ਹਨੀ ਮਹਾਜਨ ਨੇ ਆਪਣੇ ਹੋਰ ਅਹੁਦੇਦਾਰਾਂ ਸਮੇਤ ਥਾਣਾ ਧਾਰੀਵਾਲ ਦੇ ਐਸ.ਐਚ.ਓ. ਅਮਨਦੀਪ ਸਿੰਘ ਰੰਧਾਵਾ ਨੂੰ ਸ਼ਿਕਾਇਤ ਪੱਤਰ ਦੇ ਕੇ ਫਿਲਮ 'ਕਯਾ ਮੇਰੀ ਸੋਨਮ ਗੁਪਤਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX