ਤਾਜਾ ਖ਼ਬਰਾਂ


ਤੇਲੰਗਾਨਾ ਦੇ ਮੈਡੀਕਲ ਕਾਲਜ 'ਚ ਕੋਰੋਨਾ ਧਮਾਕਾ, 43 ਵਿਦਿਆਰਥੀ ਮਿਲੇ ਸੰਕਰਮਿਤ
. . .  9 minutes ago
ਨਵੀਂ ਦਿੱਲੀ, 06 ਦਸੰਬਰ - ਦੇਸ਼ 'ਚ ਕੋਰੋਨਾ ਵਾਇਰਸ ਦੇ ਓਮੀਕਰੋਨ ਵੈਰੀਐਂਟ ਕਾਰਨ ਲੋਕ ਦਹਿਸ਼ਤ 'ਚ ਹਨ। ਇਸ ਦੇ ਨਾਲ ਹੀ ਤੇਲੰਗਾਨਾ ਦੇ ਬੋਮਕਲ 'ਚ ਸਥਿਤ ਚਲਾਮੇਡਾ....
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ 'ਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਦਾ ਸਵਾਗਤ ਕੀਤਾ
. . .  23 minutes ago
ਨਵੀਂ ਦਿੱਲੀ, 6 ਦਸੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ ਵਿਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ....
ਬਸਪਾ ਮੁਖੀ ਮਾਇਆਵਤੀ ਨੇ ਲਖਨਊ 'ਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
. . .  31 minutes ago
ਉੱਤਰ ਪ੍ਰਦੇਸ਼, 6 ਦਸੰਬਰ - ਬਸਪਾ ਮੁਖੀ ਮਾਇਆਵਤੀ ਨੇ ਲਖਨਊ ਵਿਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ....
ਭਾਰਤ ਪਾਕਿ ਸਰਹੱਦ 'ਤੇ ਮੁੜ ਰਾਤ 2 ਵਾਰ ਡਰੋਨ ਦੀ ਹਲਚਲ
. . .  46 minutes ago
ਅਜਨਾਲਾ,6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀ.ਓ.ਪੀ. ਪੁਰਾਣੀ ਸੁੰਦਰਗੜ੍ਹ ਵਿਖੇ ਰਾਤ ਸਮੇਂ ਬੀ.ਐੱਸ.ਐਫ. ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਡਰੋਨ ਦੀ ਹਲਚਲ....
ਸਿਮਰਨ ਗਾਬਾ ਦੀ ਸੜਕ ਹਾਦਸੇ 'ਚ ਹੋਈ ਮੌਤ
. . .  52 minutes ago
ਗੁਰੂ ਹਰਸਹਾਏ, 6 ਦਸੰਬਰ (ਕਪਿਲ ਕੰਧਾਰੀ) ਗੁਰੂ ਹਰਸਹਾਏ ਸ਼ਹਿਰ ਨਿਵਾਸੀ ਸਿਮਰਨ ਗਾਬਾ ਪੁੱਤਰ ਜਸਰਾਜ ਗਾਬਾ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾ.....
ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਲੋਕ ਸਭਾ ਸਪੀਕਰ ਅਤੇ ਹੋਰ ਸੰਸਦ ਮੈਂਬਰਾਂ ਨੇ ਅੱਜ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 1 hour ago
ਨਵੀਂ ਦਿੱਲੀ, 6 ਦਸੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ, ਲੋਕ ਸਭਾ ਰਾਜ ਸਭਾ.....
ਕੇਂਦਰੀ ਕਾਨੂੰਨ ਮੰਤਰੀ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ (ਸੇਵਾ ਦੀਆਂ ਤਨਖ਼ਾਹਾਂ ਅਤੇ ਸ਼ਰਤਾਂ) ਸੋਧ ਬਿੱਲ, 2021 ਪੇਸ਼ ਕਰਨਗੇ
. . .  about 1 hour ago
ਨਵੀਂ ਦਿੱਲੀ, 6 ਦਸੰਬਰ - ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ.....
ਭਾਰਤ ਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ 'ਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ
. . .  about 1 hour ago
ਨਵੀਂ ਦਿੱਲੀ, 6 ਦਸੰਬਰ - ਭਾਰਤ ਅਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ ਵਿਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ। ਜਿਸ ਵਿਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗ਼ਾਨਿਸਤਾਨ .....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਪੁਤਿਨ ਦੀ ਯਾਤਰਾ ਦੌਰਾਨ ਭਾਰਤ, ਰੂਸ ਏ.ਕੇ.-203 ਅਸਾਲਟ ਰਾਈਫਲ ਸੌਦੇ ਨੂੰ ਅੰਤਿਮ ਰੂਪ ਦੇਣਗੇ, ਐੱਸ.-400 ਮਾਡਲ ਭਾਰਤ ਨੂੰ ਤੋਹਫੇ ਵਜੋਂ ਦਿੱਤਾ ਜਾਵੇਗਾ
. . .  1 day ago
ਓਮੀਕਰੋਨ ਵਾਇਰਸ ਦਾ ਵਧਦਾ ਕਹਿਰ ,ਜੈਪੁਰ 'ਚ 9 ਲੋਕ ਪਾਜ਼ੀਟਿਵ
. . .  1 day ago
ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮੁੰਬਈ ਏਅਰਪੋਰਟ 'ਤੇ ਵਿਦੇਸ਼ ਜਾਣ ਤੋਂ ਰੋਕਿਆ
. . .  1 day ago
ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ, 2 ਜ਼ਖਮੀ
. . .  1 day ago
ਚਿਤੂਰ, 5 ਦਸੰਬਰ - ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਚੰਦਰਗਿਰੀ ਜ਼ੋਨ ਨੇੜੇ ਪੁਥਲਾਪੱਟੂ-ਨਾਇਡੂਪੇਟਾ ਰੋਡ 'ਤੇ ਹੋਏ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਬੀ.ਵੀ. ਸ਼੍ਰੀਨਿਵਾਸ ਨੇ ...
ਮਹਾਰਾਸ਼ਟਰ ਵਿਚ ਓਮੀਕਰੋਨ ਵਾਇਰਸ ਦੇ 7 ਹੋਰ ਮਾਮਲੇ ਆਏ ਸਾਹਮਣੇ ,ਕੁੱਲ ਕੇਸ 8
. . .  1 day ago
ਹਿਮਾਚਲ ਪ੍ਰਦੇਸ਼: ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕ ਲਾਪਤਾ
. . .  1 day ago
ਧਰਮਸ਼ਾਲਾ, 5 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਐੱਸ.ਪੀ. ਕਾਂਗੜਾ ਨੇ ਦੱਸਿਆ ਕਿ ਅਸੀਂ ਇੱਥੋਂ ਪੁਲਿਸ ਦੀ ਟੀਮ..
ਬੇਅਦਬੀ 'ਤੇ ਰਾਜਨੀਤੀ ਕਰਨਾ ਮੰਦਭਾਗਾ: ਐਡਵੋਕੇਟ ਹਰਜਿੰਦਰ ਸਿੰਘ ਧਾਮੀ
. . .  1 day ago
ਗੜ੍ਹਸ਼ੰਕਰ, 5ਦਸੰਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਗੜ੍ਹਸ਼ੰਕਰ ਪਹੁੰਚੇ ਪ੍ਰਧਾਨ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ....
ਯੂ.ਪੀ:ਮੁੱਖ ਮੰਤਰੀ ਨੂੰ ਮੀਮੋ ਦੇਣ ਗਏ ਸਪਾ ਕਾਰਜਕਰਤਾਵਾਂ ਅਤੇ ਪੁਲਸ 'ਚ ਧੱਕਾ-ਮੁੱਕੀ
. . .  1 day ago
ਚੰਦੌਲੀ, 5 ਦਸੰਬਰ- ਉੱਤਰ ਪ੍ਰਦੇਸ਼ ਦੇ ਚੰਦੌਲੀ ਦੇ ਐੱਸ.ਸੀ. ਅੰਕੁਰ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 'ਸਪਾ ਕਾਰਜਕਰਤਾਵਾਂ ਵਲੋਂ ਅੱਜ ਮੁੱਖ ਮੰਤਰੀ ਨੂੰ ਮੀਮੋ ਦੇਣ ਦੀ ਯੋਜਨਾ ਸੀ। ਕਾਰਜਕਰਤਾਵਾਂ..
ਤੇਜ਼ ਰਫ਼ਤਾਰ ਮੋਟਰਸਾਈਕਲ ਡਿਵਾਈਡਰ ਨਾਲ ਟਕਰਾਉਣ ਕਾਰਨ ਦੋ ਨੌਜਵਾਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 5 ਦਸੰਬਰ (ਨਰਿੰਦਰ ਸਿੰਘ ਦੋਦੇ)-ਬੀਤੀ ਦੇਰ ਸ਼ਾਮ ਤੇਜ਼ ਰਫ਼ਤਾਰ ਦੋ ਮੋਟਰਸਾਈਕਲ ਸਵਾਰ ਨੌਜਵਾਨ ਸੜਕ ਕਿਨਾਰੇ ਲੱਗੇ ਡਿਵਾਈਡਰ ਨਾਲ ਟਕਰਾਉਣ ਕਾਰਨ ਗੰਭੀਰ ਜ਼ਖ਼ਮੀ...
ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ 2023 'ਚ ਦੋ ਤਿਹਾਈ ਬਹੁਮਤ ਨਾਲ ਰਾਜਸਥਾਨ 'ਚ ਬਣੇਗੀ ਭਾਜਪਾ ਸਰਕਾਰ: ਅਮਿਤ ਸ਼ਾਹ
. . .  1 day ago
ਜੈਪੁਰ, 05 ਦਸੰਬਰ- ਜੈਪੁਰ 'ਚ ਜਨਤਾ ਨੂੰ ਸੰਬੋਧਨ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਤੁਹਾਡਾ ਸਾਰਿਆਂ ਦਾ ਉਤਸ਼ਾਹ, ਉਮੰਗ ਅਤੇ ਜੋਸ਼ ਦੇਖ ਕੇ ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ ਸਾਲ 2023 'ਚ ਦੋ..
ਪੰਜਾਬ ਸਰਕਾਰ ਬਿਕਰਮ ਮਜੀਠੀਆ ਨੂੰ ਜੇਲ੍ਹ 'ਚ ਭੇਜਣ ਲਈ ਰਚ ਰਹੀ ਹੈ ਸਾਜ਼ਿਸ਼: ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 5 ਦਸੰਬਰ (ਵਿਕਰਮਜੀਤ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ.ਦਲਜੀਤ ਸਿੰਘ ਚੀਮਾ ਦਾ ਬਿਆਨ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ...
ਭਾਜਪਾ ਵਲੋਂ 'ਆਪ' ਦੇ ਲੀਡਰ ਖ਼ਰੀਦਣ 'ਤੇ ਰਾਘਵ ਚੱਢਾ ਨੇ ਦਿੱਤਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 5 ਦਸੰਬਰ-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਵਲੋਂ ਭਾਜਪਾ 'ਤੇ 'ਆਪ' ਦੇ ਲੀਡਰ ਖ਼ਰੀਦਣ ਦੇ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਭਾਜਪਾ ਸਾਡੇ...
ਨਾਗਾਲੈਂਡ ਦੀ ਘਟਨਾ 'ਤੇ ਬੋਲੇ ਰਾਹੁਲ ਗਾਂਧੀ, ਦੇਸ਼ 'ਚ ਨਾ ਨਾਗਰਿਕ ਸੁਰੱਖਿਅਤ ਨਾ ਸੁਰੱਖਿਆ ਕਰਮਚਾਰੀ
. . .  1 day ago
ਨਵੀਂ ਦਿੱਲੀ, 5 ਦਸੰਬਰ- ਨਾਗਾਲੈਂਡ ਦੇ ਮੋਨ ਜ਼ਿਲ੍ਹੇ 'ਚ ਉਗਰਵਾਦ ਰੋਧੀ ਮੁਹਿੰਮ ਦੌਰਾਨ ਕਈ ਆਮ ਲੋਕਾਂ ਦੀ ਮੌਤ ਹੋਣ ਦੀ ਘਟਨਾ 'ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਹਮਲਾ...
ਬਿਲਾਸਪੁਰ 'ਚ ਅਗਲੇ 6 ਮਹੀਨਿਆਂ 'ਚ ਏਮਜ਼ ਹਸਪਤਾਲ ਤਿਆਰ ਕੀਤਾ ਜਾਵੇਗਾ: ਅਨੁਰਾਗ ਠਾਕੁਰ
. . .  1 day ago
ਬਿਲਾਸਪੁਰ, 5 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ 'ਚ ਜਨਤਾ ਨੂੰ ਸੰਬੋਧਿਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ, ਅਗਲੇ 6 ਮਹੀਨਿਆਂ 'ਚ ਇੱਥੇ ਏਮਜ਼ ਹਸਪਤਾਲ ਤਿਆਰ ਹੋ ਕੇ ਤੁਹਾਨੂੰ..
ਜਨਤਾ ਦਾ ਸਮਰਥਨ ਸਮਾਜਵਾਦੀ ਪਾਰਟੀ ਦੇ ਨਾਲ ਦਿਖਾਈ ਦੇ ਰਿਹਾ ਹੈ: ਅਖਿਲੇਸ਼ ਯਾਦਵ
. . .  1 day ago
ਨਵੀਂ ਦਿੱਲੀ, 5 ਦਸੰਬਰ- ਅਖਿਲੇਸ਼ ਯਾਦਵ ਨੇ ਕਿਹਾ ਕਿ 'ਇਹ ਸਾਰੇ ਲੋਕ ਜਨਤਾ ਤੋਂ ਘਬਰਾਏ ਹੋਏ ਹਨ। ਜਨਤਾ ਦਾ ਸਮਰਥਨ ਸਮਾਜਵਾਦੀ ਪਾਰਟੀ ਦੇ ਨਾਲ ਦਿਖਾਈ ਦੇ ਰਿਹਾ ਹੈ। ਇਸ ਲਈ ਹੁਣ ਇਨ੍ਹਾਂ ਦੀ ਭਾਸ਼ਾ ਬਦਲੇਗੀ...
ਭਗਵੰਤ ਮਾਨ ਦਾ ਵੱਡਾ ਦਾਅਵਾ, ਮੈਨੂੰ ਬੀ.ਜੇ.ਪੀ. ’ਚ ਆਉਣ ਦਾ ਦਿੱਤਾ ਗਿਆ ਆਫ਼ਰ
. . .  1 day ago
ਚੰਡੀਗੜ੍ਹ, 5 ਦਸੰਬਰ- ਭਗਵੰਤ ਮਾਨ ਦਾ ਵੱਡਾ ਦਾਅਵਾ, ਮੈਨੂੰ ਬੀ.ਜੇ.ਪੀ. ’ਚ ਆਉਣ ਦਾ ਦਿੱਤਾ ਗਿਆ ਆਫ਼ਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਅੱਸੂ ਸੰਮਤ 553

ਅੰਮ੍ਰਿਤਸਰ

ਆਂਗਣਵਾੜੀ ਵਰਕਰਾਂ ਵਲੋਂ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਰਾਜਾਸਾਂਸੀ, 24 ਸਤੰਬਰ (ਹਰਦੀਪ ਸਿੰਘ ਖੀਵਾ)-ਆਂਗਣਵਾੜੀ ਵਰਕਰ ਯੂਨੀਅਨ ਪੰਜਾਬ ਦੇ ਨਿਰਦੇਸ਼ਾਂ ਹੇਠ ਸਥਾਨਕ ਕਸਬਾ ਰਾਜਾਸਾਂਸੀ ਵਿਖੇ ਬਲਾਕ ਹਰਸ਼ਾ ਛੀਨਾ ਦੀਆਂ ਆਂਗਣਵਾੜੀ ਵਰਕਰਾਂ ਵਲੋਂ ਬਲਾਕ ਪ੍ਰਧਾਨ ਦਲਜੀਤ ਕੌਰ ਦੀ ਅਗਵਾਈ 'ਚ ਸੀ. ਡੀ. ਪੀ.ਓ. ਬਲਾਕ ਹਰਸ਼ਾ ਦੇ ਦਫ਼ਤਰ ਮੂਹਰੇ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਦੀਆਂ ਹੱਕੀ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਉਪਰੰਤ ਹੱਕੀ ਮੰਗਾਂ ਸਬੰਧੀ ਕੇਂਦਰ ਤੇ ਸੂਬਾ ਸਰਕਾਰ ਨੂੰ ਪੁੱਜਦਾ ਕਰਨ ਮੰਗ ਪੱਤਰ ਸੀ. ਡੀ. ਪੀ. ਓ. ਮੈਡਮ ਮੀਨਾ ਕੁਮਾਰੀ ਨੂੰ ਸੌਂਪੇ ਗਏ | ਇਸ ਦੌਰਾਨ ਪ੍ਰਧਾਨ ਦਲਜੀਤ ਕੌਰ, ਪ੍ਰਧਾਨ ਦਵਿੰਦਰ ਕੌਰ ਤੇ ਹੋਰ ਆਂਗਣਵਾੜੀ ਵਰਕਰ ਆਗੂਆਂ ਵਲੋਂ ਸੰਬੋਧਨ ਕਰਦਿਆਂ ਕਿਹਾ ਕਿ ਆਂਗਣਵਾੜੀ ਵਰਕਰ ਯੂਨੀਅਨ ਲੰਮੇ ਸਮੇਂ ਤੋਂ ਲਗਾਤਾਰ ਸੰਘਰਸ਼ ਦੇ ਮੈਦਾਨ ਵਿਚ ਜੁਟੀ ਹੋਈ ਹੈ, ਕਿਉਂਕਿ ਪੰਜਾਬ ਤੇ ਕੇਂਦਰ ਸਰਕਾਰ ਆਈ. ਸੀ. ਡੀ. ਐੱਸ. ਸਕੀਮ ਨੂੰ ਲਗਾਤਾਰ ਖ਼ਾਤਮੇ ਵੱਲ ਲੈ ਕੇ ਜਾ ਰਹੀ ਹੈ ਜਿਸ ਕਾਰਨ ਪੰਜਾਬ ਦੀਆਂ ਕਰੀਬ 54 ਹਜ਼ਾਰ ਵਰਕਰਾਂ ਤੇ ਹੈਲਪਰਾਂ ਦੇ ਰੁਜ਼ਗਾਰ ਖ਼ਤਮ ਹੋਣ ਦਾ ਖਦਸ਼ਾ ਹੈ | ਇਸ ਮੌਕੇ ਪ੍ਰਧਾਨ ਦਲਜੀਤ ਕੌਰ ਤੇ ਦਵਿੰਦਰ ਕੌਰ ਤੋਂ ਇਲਾਵਾ ਨਿਰਮਲ ਕੌਰ ਵਰਨਾਲੀ, ਕਰਮਜੀਤ ਕੌਰ ਉੱਗਰ ਔਲਖ, ਜੋਤੀ ਮਹਿਲਾਂ ਵਾਲਾ, ਮਨਜੀਤ ਕੌਰ ਕੁੱਕੜਾਂ ਵਾਲਾ, ਮਨਦੀਪ ਕੌਰ ਰਾਜਾਸਾਂਸੀ, ਹਰਜਿੰਦਰ ਕੌਰ ਰਾਜਾਸਾਂਸੀ, ਚਰਨਜੀਤ ਕੌਰ ਜਗਵੇਦ ਕਲਾਂ, ਤੇ ਹੈਲਪਰਾਂ 'ਚ ਪਰਮਜੀਤ ਕੌਰ, ਕਿਰਨਾ, ਤਰੇਜਾ, ਨਸੀਬ ਕੌਰ, ਊਸ਼ਾ ਓਠੀਆਂ, ਮੀਨਾ ਆਦਿ ਹਾਜ਼ਰ ਸਨ |

873 ਡੀ. ਪੀ. ਈ. ਤੇ 74 ਲੈਕਚਰਾਰ ਯੂਨੀਅਨ ਵਲੋਂ ਵਿਕਾਸ ਸੋਨੀ ਨੂੰ ਮੰਗ ਪੱਤਰ

ਅੰਮਿ੍ਤਸਰ, 24 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-873 ਡੀ. ਪੀ. ਈ ਤੇ 74 ਲੈਕਚਰਾਰ ਯੂਨੀਅਨ ਨੇ ਉਪ ਮੁੱਖ ਮੰਤਰੀ ਪੰਜਾਬ ਓ. ਪੀ. ਸੋਨੀ ਨੂੰ ਆਪਣੀਆਂ ਵੱਖ-ਵੱਖ ਮੰਗਾਂ ਪ੍ਰਤੀ ਮੰਗ ਪੱਤਰ ਦਿੱਤਾ | ਯੂਨੀਅਨ ਦੇ ਪ੍ਰਧਾਨ ਕੇਸ਼ਵ ਕੋਹਲੀ ਨੇ ਦੱਸਿਆ ਕਿ ਉਨ੍ਹਾਂ ਨੂੰ ਆਪਣੇ ...

ਪੂਰੀ ਖ਼ਬਰ »

ਸਨਿਚਰਵਾਰ ਤੇ ਐਤਵਾਰ ਨੂੰ ਛੁੱਟੀ ਵਾਲੇ ਦਿਨ ਵੀ ਜਮ੍ਹਾਂ ਕਰਵਾਇਆ ਜਾ ਸਕੇਗਾ ਪ੍ਰਾਪਰਟੀ ਟੈਕਸ

ਅੰਮਿ੍ਤਸਰ, 24 ਸਤੰਬਰ (ਹਰਮਿੰਦਰ ਸਿੰਘ)-ਪ੍ਰਾਪਰਟੀ ਟੈਕਸ 30 ਸਤੰਬਰ ਤੱਕ 10 ਫੀਸਦੀ ਰਿਆਇਤ ਨਾਲ ਜਮ੍ਹਾਂ ਕਰਵਾਉਣ ਦੀ ਪੰਜਾਬ ਸਰਕਾਰ ਵਲੋਂ ਦਿੱਤੀ ਸਹੂਲਤ ਦਾ ਲਾਭ ਵੱਧ ਤੋਂ ਵੱਧ ਲੋਕਾਂ ਨੂੰ ਦੇਣ ਲਈ ਨਗਰ ਨਿਗਮ ਅੰਮਿ੍ਤਸਰ ਦੇ ਪ੍ਰਾਪਰਟੀ ਟੈਕਸ ਵਿਭਾਗ ਵਲੋਂ ਸ਼ਹਿਰ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਦੇ ਤਿੰਨ ਸਿੰਘ ਸਾਹਿਬਾਨਾਂ ਦਾ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਪਹੁੰਚਣ 'ਤੇ ਸਨਮਾਨ

ਅੰਮਿ੍ਤਸਰ, 24 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਖੇ ਹਾਲ ਹੀ ਵਿਚ ਨਿਯੁਕਤ ਹੋਏ ਗ੍ਰੰਥੀ ਸਾਹਿਬਾਨ ਗਿਆਨੀ ਰਾਜਬੀਰ ਸਿੰਘ, ਗਿਆਨੀ ਸੁਲਤਾਨ ਸਿੰਘ ਤੇ ਗਿਆਨੀ ਬਲਜੀਤ ਸਿੰਘ ਤੋਂ ਇਲਾਵਾ ਅਰਦਾਸੀਏ ਭਾਈ ਪ੍ਰੇਮ ਸਿੰਘ ਦੇ ਬੀਬੀ ਕੌਲਾਂ ਜੀ ...

ਪੂਰੀ ਖ਼ਬਰ »

ਸਾਈਕਲ ਰੈਲੀ ਦਾ ਜਲਿ੍ਹਆਂਵਾਲਾ ਬਾਗ ਪੁੱਜਣ 'ਤੇ ਸੀ. ਆਰ. ਪੀ. ਐਫ. ਵਲੋਂ ਸਵਾਗਤ

ਅੰਮਿ੍ਤਸਰ, 24 ਸਤੰਬਰ (ਸੁਰਿੰਦਰ ਕੋਛੜ)-ਆਜ਼ਾਦੀ ਦੇ 75ਵੇਂ ਆਜ਼ਾਦੀ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਸੀ. ਆਰ. ਪੀ. ਐਫ. ਵਲੋਂ ਆਯੋਜਿਤ ਸਾਈਕਲ ਰੈਲੀ ਦੇ ਆਈ. ਜੀ. ਮੂਲ ਚੰਦ ਪਵਾਰ, ਡੀ. ਆਈ. ਜੀ. ਸੀ. ਆਰ. ਪੀ. ਐਫ. ਭਾਨੂ ਪ੍ਰਤਾਪ ਦੀ ਅਗਵਾਈ ਹੇਠ ਜਲਿ੍ਹਆਂਵਾਲਾ ਬਾਗ ਵਿਖੇ ...

ਪੂਰੀ ਖ਼ਬਰ »

ਸੰਮਨ ਤਾਮੀਲ ਕਰਵਾਉਣ ਗਏ ਮੁਲਾਜ਼ਮ ਨਾਲ ਕੁੱਟਮਾਰ

ਅੰਮਿ੍ਤਸਰ, 24 ਸਤੰਬਰ (ਰੇਸ਼ਮ ਸਿੰਘ)-ਅਦਾਲਤੀ ਕੇਸ ਦੇ ਮਾਮਲੇ 'ਚ ਸੰਮਨ ਤਾਮੀਲ ਕਰਵਾਉਣ ਗਏ ਅਦਾਲਤ ਦੇ ਮੁਲਾਜ਼ਮ ਤਾਮੀਲੀਏ ਨਾਲ ਕੁਟੱਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਉਪੰਰਤ ਪੁਲਿਸ ਨੇ ਇਕ ਵਿਅਕਤੀ ਤੇ ਹੋਰ ਅਣਪਛਾਤਿਆਂ ਖਿਲਾਫ ਪਰਚਾ ਦਰਜ ਕਰ ਲਿਆ ...

ਪੂਰੀ ਖ਼ਬਰ »

ਅੰਤਿੰ੍ਰਗ ਕਮੇਟੀ ਦੀ ਇਕੱਤਰਤਾ ਦੌਰਾਨ ਵਿਰੋਧੀ ਧਿਰ ਦੇ ਮੈਂਬਰਾਂ ਨੇ ਕਾਲਜ ਅਧਿਆਪਕਾਂ ਦੇ ਭੱਤੇ ਦੇ ਮਾਮਲੇ ਸਮੇਤ 3 ਮਤਿਆਂ 'ਤੇ ਜਤਾਇਆ ਵਿਰੋਧ

ਅੰਮਿ੍ਤਸਰ, 24 ਸਤੰਬਰ (ਜਸਵੰਤ ਸਿੰਘ ਜੱਸ)-ਬੀਤੇ ਦਿਨ ਸ਼ੋ੍ਰਮਣੀ ਕਮੇਟੀ ਦੀ ਮੁੱਖ ਦਫ਼ਤਰ ਵਿਖੇ ਹੋਈ ਅੰਤਿੰ੍ਰਗ ਕਮੇਟੀ ਦੀ ਇਕੱਤਰਤਾ ਉਪਰੰਤ ਭਾਵੇਂ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਕੇਂਦਰ ਸਰਕਾਰ ਵਲੋਂ ਸਿੱਖ ਮਸਲਿਆਂ ਪ੍ਰਤੀ ਸੰਜੀਦਗੀ ਨਾ ਦਿਖਾਏ ਜਾਣ 'ਤੇ ...

ਪੂਰੀ ਖ਼ਬਰ »

ਦਿਨੇਸ਼ ਬੱਸੀ ਨੇ ਵੇਰਕਾ ਮਿਲਕ ਪਲਾਂਟ ਦੇ ਜਨਰਲ ਮੈਨੇਜਰ ਨਾਲ ਮਿਲ ਕੇ ਲੋੜਵੰਦਾਂ ਦਾ ਹੱਕ ਮਾਰਿਆ- ਆਪ ਆਗੂ

ਅੰਮਿ੍ਤਸਰ, 24 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ-ਅੰਮਿ੍ਤਸਰ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਆਰ. ਟੀ. ਆਈ. ਐਕਟੀਵਿਸਟ ਸੁਰੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਚੁੱਟਕੀਆਂ 'ਚ ...

ਪੂਰੀ ਖ਼ਬਰ »

ਸਿਵਲ ਸਰਜਨ ਦਫ਼ਤਰ ਮੂਹਰੇ ਆਸ਼ਾ ਵਰਕਰਾਂ ਵਲੋਂ ਰੈਲੀ

ਅੰਮਿ੍ਤਸਰ, 24 ਸਤੰਬਰ (ਰੇਸ਼ਮ ਸਿੰਘ)-ਆਸ਼ਾ ਵਰਕਰ ਫੈਸੀਲੀਟੇਟਰ ਸੀਟੂ ਜਥੇਬੰਦੀ ਦੇ ਸੱਦੇ 'ਤੇ ਜ਼ਿਲ੍ਹੇ ਭਰ ਦੀਆਂ ਸੈਂਕੜੇ ਆਸ਼ਾ ਵਰਕਰਾਂ ਵਲੋਂ ਇਥੇ ਸਵਲ ਸਰਜਨ ਦਫ਼ਤਰ ਵਿਖੇ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਜੰਮ੍ਹ ਕੇ ...

ਪੂਰੀ ਖ਼ਬਰ »

ਸਿੱਧੂ ਦੇ ਘਰ ਦੇ ਬਾਹਰ ਫੂਕਿਆ ਪੁਤਲਾ-ਕੀਤੀ ਨਾਅਰੇਬਾਜ਼ੀ

ਅੰਮਿ੍ਤਸਰ, 24 ਸਤੰਬਰ (ਰੇਸ਼ਮ ਸਿੰਘ)-ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਦੇ ਬਾਹਰ ਅੱਜ ਜਾਗਦਾ ਜ਼ਮੀਰ ਨਾਮ ਦੀ ਸੰਸਥਾ ਵਲੋਂ ਪ੍ਰਧਾਨ ਸਿੱਧੂ ਖਿਲਾਫ ਧਰਨਾ ਮਾਰਿਆ ਤੇ ਉਨ੍ਹਾਂ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਵੀ ਕੀਤਾ | ਇਥੇ ਹੋਲੀ ਸਿਟੀ ਸਥਿਤ ...

ਪੂਰੀ ਖ਼ਬਰ »

ਅੱਜ ਮੁੜ ਨਹੀਂ ਮਿਲਿਆ ਕੋਈ ਕੋਰੋਨਾ ਦਾ ਕੇਸ

ਅੰਮਿ੍ਤਸਰ, 24 ਸਤੰਬਰ (ਰੇਸ਼ਮ ਸਿੰਘ)-ਕੋਰੋਨਾ ਦਾ ਅੱਜ ਕੋਈ ਵੀ ਮਾਮਲਾ ਰਿਪੋਰਟ ਨਹੀਂ ਹੋਇਆ ਹੈ, ਸਗੋਂ 7 ਮਰੀਜ਼ ਕੋਰੋਨਾ ਮੁਕਤ ਹੋ ਕੇ ਸਿਹਤਯਾਬ ਹੋਏ ਹਨ | ਇਸ ਤਰ੍ਹਾਂ ਹੁਣ ਇਥੇ ਸਰਗਰਮ ਮਾਮਲਿਆਂ ਦੀ ਗਿਣਤੀ ਕੇਵਲ 13 ਰਹਿ ਗਈ ਹੈ | ਦੂਜੇ ਪਾਸੇ ਅੱਜ ਟੀਕਾਕਰਨ ਦੀ ਰਫਤਾਰ ...

ਪੂਰੀ ਖ਼ਬਰ »

ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ

ਅੰਮਿ੍ਤਸਰ, 24 ਸਤੰਬਰ (ਹਰਮਿੰਦਰ ਸਿੰਘ)-ਮੇਅਰ ਤੇ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ ਭੂਮੀ ਵਿਭਾਗ ਦੀ ਟੀਮ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਕਾਰਵਾਈ ਕਰਕੇ ਲੋਕਾਂ ਵਲੋਂ ਕੀਤੇ ਗਏ ਸਥਾਈ ਤੇ ਅਸਥਾਈ ...

ਪੂਰੀ ਖ਼ਬਰ »

ਆਪ ਵਰਕਰਾਂ ਦੀ ਮੀਟਿੰਗ

ਸੁਲਤਾਨਵਿੰਡ, 24 ਸਤੰਬਰ (ਗੁਰਨਾਮ ਸਿੰਘ ਬੁੱਟਰ)-ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ ਨੰਬਰ 38 ਦੇ ਇਲਾਕੇ ਕੋਟ ਮਿੱਤ ਸਿੰਘ ਵਿਖੇ ਜੁਆਇੰਟ ਸੈਕਟਰੀ ਵਿਜੇ ਗਿੱਲ ਦੀ ਅਗਵਾਈ ਹੇਠ ਮੀਟਿੰਗ ਹੋਈ ਜਿਸ 'ਚ 'ਆਪ' ਦੇ ਹਲਕਾ ਇੰਚਾਰਜ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸ਼ਮੂਲੀਅਤ ...

ਪੂਰੀ ਖ਼ਬਰ »

ਸ਼ਰਮਾ ਭਾਜਪਾ ਦੇ ਜ਼ਿਲ੍ਹਾ ਆਈ. ਟੀ. ਸੈੱਲ ਦੇ ਸਹਾਇਕ ਸੰਚਾਲਕ ਨਿਯੁਕਤ

ਅੰਮਿ੍ਤਸਰ, 24 ਸਤੰਬਰ (ਹਰਮਿੰਦਰ ਸਿੰਘ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਤੇ ਆਈ. ਟੀ. ਤੇ ਸੋਸ਼ਲ ਮੀਡੀਆ ਸੈੱਲ ਦੇ ਜ਼ਿਲ੍ਹਾ ਸੰਚਾਲਕ ਅਨਮੋਲ ਪਾਠਕ ਵਲੋਂ ਪਾਰਟੀ ਦੇ ਸੋਸ਼ਲ ਮੀਡੀਆ ਦੀ ਕਾਰਜਪ੍ਰਣਾਲੀ ਨੂੰ ਸਚਾਰੂ ਬਣਾਉਣ ਲਈ ਸੈੱਲ ਦਾ ਵਿਸਥਾਰ ਕਰਦੇ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਸਿਹਤ ਕੇਂਦਰ ਮਾਨਾਂਵਾਲਾ ਦਾ ਅਚਨਚੇਤ ਦੌਰਾ

ਮਾਨਾਂਵਾਲਾ, 24 ਸਤੰਬਰ (ਗੁਰਦੀਪ ਸਿੰਘ ਨਾਗੀ)-ਪੰਜਾਬ ਦੇ ਮੁੱਖ ਮੰਤਰੀ ਵਲੋਂ ਸਰਕਾਰੀ ਦਫ਼ਤਰਾਂ 'ਚ 100 ਫ਼ੀਸਦੀ ਹਾਜ਼ਰੀ ਬਹਾਲ ਕਰਨ ਦੇ ਜਾਰੀ ਕੀਤੇ ਨਿਰਦੇਸ਼ਾਂ ਤਹਿਤ ਅੰਮਿ੍ਤਸਰ ਦੇ ਸਿਵਲ ਸਰਜਨ ਡਾ: ਚਰਨਜੀਤ ਸਿੰਘ ਨੇ ਅਚਾਨਕ ਕਮਿਊਨਿਟੀ ਸਿਹਤ ਸੈਂਟਰ ਮਾਨਾਂਵਾਲਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਭਾਸ਼ਨ

ਅੰਮਿ੍ਤਸਰ, 24 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਭਾਗ ਵਲੋਂ ਵਾਲਾਂ ਤੇ ਚਮੜੀ ਦੀ ਦੇਖਭਾਲ ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ਵਿਭਾਗ ਵਿਖੇ ਕਰਵਾਇਆ ਗਿਆ | ਇਸ ਭਾਸ਼ਣ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ 27 ਦੇ ਬੰਦ 'ਚ ਵਧ ਚੜ੍ਹ ਕੇ ਸ਼ਾਮਿਲ ਹੋਣ ਦਾ ਐਲਾਨ-ਸੁਰਿੰਦਰ ਪੱਪੂ

ਗੁਰਦਾਸਪੁਰ, 24 ਸਤੰਬਰ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸਾਬਕਾ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੀ ਆੜ ਹੇਠ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੰੂਨ ਪਾਸ ਕੀਤੇ ਹਨ | ਪਰ ਇਨ੍ਹਾਂ ਤਿੰਨ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨ ਦੀ ਸਪਾਟ ਚਿੱਤਰਕਾਰੀ ਮੁਕਾਬਲੇ 'ਚ 350 ਵਿਦਿਆਰਥੀਆਂ ਨੇ ਲਿਆ ਹਿੱਸਾ

ਅੰਮਿ੍ਤਸਰ, 24 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਦੇ ਕਰਵਾਏ ਗਏ ਆਨ ਦੀ ਸਪਾਟ ਚਿੱਤਰਕਾਰੀ ਮੁਕਾਬਲਿਆਂ 'ਚ 75 ਸਕੂਲਾਂ ਤੇ ਕਾਲਜਾਂ ਦੇ 350 ਦੇ ਕਰੀਬ ...

ਪੂਰੀ ਖ਼ਬਰ »

ਬਸਪਾ ਆਗੂਆਂ ਵਲੋਂ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦਾ ਸਨਮਾਨ

ਅੰਮਿ੍ਤਸਰ, 24 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬਹੁਜਨ ਸਮਾਜ ਪਾਰਟੀ ਲੋਕ ਸਭਾ ਹਲਕਾ ਅੰਮਿ੍ਤਸਰ ਵਲੋਂ ਸੂਬਾ ਜਨਰਲ ਸਕੱਤਰ ਮਨਜੀਤ ਸਿੰਘ ਅਟਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਅੰਮਿ੍ਤਸਰ ਦੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੂੰ ਸਿਰੋਪਾਓ, ...

ਪੂਰੀ ਖ਼ਬਰ »

ਬਾਬਾ ਰਾਮਦਾਸ ਦਾ ਜੋੜ ਮੇਲਾ ਮਨਾਇਆ

ਸੁਲਤਾਨਵਿੰਡ, 24 ਸਤੰਬਰ (ਗੁਰਨਾਮ ਸਿੰਘ ਬੁੱਟਰ)-ਭਾਈ ਮੰਝ ਸਾਹਿਬ ਰੋਡ ਸੁਲਤਾਨਵਿੰਡ ਸਥਿਤ ਮਹਾਂਪੁਰਸ਼ ਸੰਤ ਬਾਬਾ ਰਾਮਦਾਸ ਜੀ ਦਾ ਜੋੜ ਮੇਲਾ ਸਮੂਹ ਸੰਗਤਾਂ ਦੇ ਸਹਿਯੋਗ ਅਤੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਗੁਰਦੁਆਰਾ ਤਪ ਅਸਥਾਨ ਵਿਖੇ ਮਨਾਇਆ ਗਿਆ | ਮੇਲੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਬਣ ਰਹੀ ਨਵੀਂ ਸ਼ੂਟਿੰਗ ਰੇਂਜ ਦੀ ਇਮਾਰਤ ਦਾ ਨੀਂਹ ਪੱਥਰ

ਅੰਮਿ੍ਤਸਰ, 24 ਸਤੰਬਰ-(ਸੁਰਿੰਦਰਪਾਲ ਸਿੰਘ ਵਰਪਾਲ)-ਖਿਡਾਰੀਆਂ ਨੂੰ ਰਾਸ਼ਟਰੀ-ਅੰਤਰਰਾਸ਼ਟਰੀ ਪੱਧਰ ਦਾ ਮੁੱਢਲਾ ਢਾਂਚਾ ਤੇ ਲੋੜੀਂਦੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਵੀਂ ਸ਼ੂਟਿੰਗ ਰੇਂਜ ਨਾਲ ਸਬੰਧਤ ਦੋ ਇਮਾਰਤਾਂ ਦੇ ...

ਪੂਰੀ ਖ਼ਬਰ »

ਦਿੱਲੀ ਤੋਂ ਬਾਅਦ ਪੰਜਾਬ ਦਾ ਪ੍ਰਦੂਸ਼ਣ ਵੀ ਖ਼ਤਰਨਾਕ ਪੱਧਰ 'ਤੇ

ਅੰਮਿ੍ਤਸਰ, 24 ਸਤੰਬਰ (ਰੇਸ਼ਮ ਸਿੰਘ)-ਦਿੱਲੀ ਤੋਂ ਬਾਅਦ ਹੁਣ ਪੰਜਾਬ ਦਾ ਪ੍ਰਦੂਸ਼ਣ ਵੀ ਖ਼ਤਰਨਾਕ ਰੂਪ ਧਾਰਨ ਕਰ ਰਿਹਾ ਹੈ ਤੇ ਵਿਗੜ ਰਹੀ ਆਬੋ-ਹਵਾ ਕਾਰਨ ਇਕ ਦਿਨ 'ਚ 10 ਸਿਗਰਟਾਂ ਜਿੰਨਾ ਧੂੰਆਂ ਹਰੇਕ ਵਿਅਕਤੀ ਪੀ ਰਿਹਾ ਹੈ ਜਿਸ ਕਾਰਨ ਇਥੇ ਫੇਫੜੇ ਖ਼ਰਾਬ ਹੋਣ ਦੇ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਵਲੋਂ ਸ਼ੁਕਰਾਨਾ ਸਮਾਗਮ

ਅੰਮਿ੍ਤਸਰ, 24 ਸਤੰਬਰ (ਜੱਸ)-ਗੁਰਦੁਆਰਾ ਬੀਬੀ ਕੌਲਾਂ ਜੀ ਸ੍ਰੀ ਕੌਲਸਰ ਸਾਹਿਬ ਵਿਖੇ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਵਲੋਂ ਮਹੀਨਾਵਾਰੀ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਈ ਅਮਨਦੀਪ ਸਿੰਘ ਬੀਬੀ ਕੌਲਾਂ ਜੀ ਭਲਾਈ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਵਲੋਂ 'ਭਾਰਤ ਬੰਦ' ਦੇ ਸੱਦੇ ਦੀ ਹਮਾਇਤ 'ਚ ਸਮੂਹ ਅਦਾਰੇ ਬੰਦ ਰੱਖਣ ਦਾ ਐਲਾਨ

ਅੰਮਿ੍ਤਸਰ, 24 ਸਤੰਬਰ (ਜਸਵੰਤ ਸਿੰਘ ਜੱਸ)-ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਨੇ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਕਬਦਿਆਂ ਦੀਵਾਨ ਨਾਲ ਸਬੰਧਤ ਸਮੂਹ ਅਦਾਰਿਆਂ ਨੂੰ ਬੰਦ ਰੱਖਣ ਦੇ ਨਿਰਦੇਸ਼ ਜਾਰੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਭਾਈ ਲਾਲੋ ਦਾ ਜਨਮ ਦਿਹਾੜਾ ਗੁ: ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ

ਅੰਮਿ੍ਤਸਰ, 24 ਸਤੰਬਰ (ਜੱਸ)-ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ਼ਰਧਾ ਸਹਿਤ ਮਨਾਇਆ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਤੇ ਉੱਪ ਮੁੱਖ ਮੰਤਰੀ ਰੰਧਾਵਾ ਦੀ ਨਿਯੁਕਤੀ ਨਾਲ ਕਾਂਗਰਸ ਮਜ਼ਬੂਤ ਹੋਈ-ਸੱਚਰ

ਜੈਂਤੀਪੁਰ, 24 ਸਤੰਬਰ (ਭੁਪਿੰਦਰ ਸਿੰਘ ਗਿੱਲ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਆਪਣੀ ਪਲੇਠੀ ਕਾਨਫਰੰਸ 'ਚ ਪੰਜਾਬ ਦੇ ਕਿਸਾਨਾਂ ਤੇ ਆਮ ਲੋਕਾਂ ਲਈ ਵੱਡੇ ਫੈਸਲਿਆਂ ਨੇ ਕਾਂਗਰਸੀ ਵਰਕਰਾਂ 'ਚ ਵੀ ਇੱਕ ਨਿਵੇਕਲੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਲੋਂ ਪਿੰਡ ਜਮਾਲਪੁਰ ਇਕਾਈ ਦੀ ਚੋਣ

ਬਾਬਾ ਬਕਾਲਾ ਸਾਹਿਬ, 24 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ ਸਬ ਡਵੀਜ਼ਨ ਦੇ ਪਿੰਡ ਜਮਾਲਪੁਰ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ (ਲੱਖੋਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਤੇ ਸਹਾਇਕ ਪ੍ਰਧਾਨ ਅਮਰੀਕ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਸੈਂਸਰਾ ਵਿਖੇ ਨਾਟਕ ਦੀ ਪੇਸ਼ਕਾਰੀ

ਜਗਦੇਵ ਕਲਾਂ, 24 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਚੀਫ਼ ਖਾਲਸਾ ਦੀਵਾਨ ਦੇ ਪ੍ਰਬੰਧ ਅਧੀਨ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੈਂਸਰਾ ਵਿਖੇ ਸਾਂਝ ਆਰਟ ਗਰੁੱਪ, ਗੁਰਬਖ਼ਸ਼ ਸਿੰਘ, ਨਾਨਕ ਸਿੰਘ ਫਾਂਊਡੇਸ਼ਨ ਪ੍ਰੀਤ ਨਗਰ ਵਲੋਂ ਇੱਕ ਨਾਟਕ 'ਰੁੱਖ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ (ਮਹਿਲਾ ਵਿੰਗ) ਵਲੋਂ ਹਰਮੇਸ਼ ਕੌਰ ਜੋਧੇ ਸਨਮਾਨਿਤ

ਬਾਬਾ ਬਕਾਲਾ ਸਾਹਿਬ, 24 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਕੇਂਦਰੀ ਪੰਜਾਬੀ ਲੇਖਕ ਸਭਾ ਨਾਲ ਚਿਰਾਂ ਤੋਂ ਜੁੜੀ ਤੇ ਪਿਛਲੇ 36 ਸਾਲਾਂ ਤੋਂ ਲਗਾਤਾਰ ਪੰਜਾਬੀ ਮਾਂ ਬੋਲੀ ਦੀ ਸੇਵਾ 'ਚ ਜੁਟੀ ਚਰਚਿਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ (ਮਹਿਲਾ ...

ਪੂਰੀ ਖ਼ਬਰ »

ਸਿਡਾਨਾ ਇੰਸਟੀਚਿਊਟ ਆਫ ਐਜੂਕੇਸ਼ਨ ਖਿਆਲਾ ਖੁਰਦ ਵਿਖੇ ਦਾਖ਼ਲੇ ਸਬੰਧੀ ਹੈਲਪ ਡੈਸਕ ਸਥਾਪਤ

ਰਾਮ ਤੀਰਥ, 24 ਸਤੰਬਰ (ਧਰਵਿੰਦਰ ਸਿੰਘ ਔਲਖ)-ਸਿਡਾਨਾ ਇੰਸਟੀਚਿਊਟ ਆਫ ਐਜੂਕੇਸ਼ਨ, ਅੰਮਿ੍ਤਸਰ ਜ਼ਿਲ੍ਹੇ ਦੇ ਨਾਮਵਰ ਕਾਲਜਾਂ 'ਚੋਂ ਇਕ ਕਾਲਜ ਹੈ | ਜਿੱਥੇ ਇਸ ਕਾਲਜ ਨੇ ਪਿਛਲੇ 10 ਸਾਲਾਂ 'ਚ ਸਮਾਜ ਨੂੰ ਵਧੀਆ ਅਧਿਆਪਕ ਦਿੱਤੇ ਹਨ , ਉਸਦੇ ਨਾਲ-ਨਾਲ ਆਪਣੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਲੋਂ ਖ਼ੂਨਦਾਨ ਕੈਂਪ

ਗੱਗੋਮਾਹਲ, 24 ਸਤੰਬਰ (ਬਲਵਿੰਦਰ ਸਿੰਘ ਸੰਧੂ)-ਸਿਵਲ ਹਸਪਤਾਲ ਅੰਮਿ੍ਤਸਰ ਵਲੋਂ ਹਰ ਸਾਲ ਦੀ ਤਰ੍ਹਾਂ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਬਰਸੀ ਮੌਕੇ ਕਸਬਾ ਰਮਦਾਸ ਵਿਖੇ ਬਾਬਾ ਬੁੱਢਾ ਸਪੋਰਟਸ ਤੇ ਕਬੱਡੀ ਕਲੱਬ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਸਕੂਲ ਸਠਿਆਲਾ ਦੇ ਮੁੱਖ ਗੇਟ ਦਾ ਨੀਂਹ ਪੱਥਰ

ਸਠਿਆਲਾ, 24 ਸਤੰਬਰ (ਸਫਰੀ)-ਸ਼ਹੀਦ ਇੰਸ: ਰਘਬੀਰ ਸਿੰਘ ਸਰਕਾਰੀ ਸੀਨੀ: ਸੈਕੰਡਰੀ ਸਕੂਲ ਸਠਿਆਲਾ ਦੇ ਮੁੱਖ ਪ੍ਰਵੇਸ਼ ਗੇਟ ਦਾ ਉਦਘਾਟਨ ਵਿਧਾਇਕ ਸੰਤੋਖ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ 'ਤੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਦੱਸਿਆ ਹੈ ਕਿ ਇੰਸ: ਰਘਬੀਰ ਸਿੰਘ ਚਾਰ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਦੇ ਪੁਰਾਤਨ ਢਾਂਚਿਆਂ 'ਚ ਕੀਤੀ ਫੇਰਬਦਲ 'ਚ ਸੁਧਾਰ ਲਈ ਮੰਗ-ਪੱਤਰ

ਅੰਮਿ੍ਤਸਰ, 24 ਸਤੰਬਰ (ਸੁਰਿੰਦਰ ਕੋਛੜ)-ਜਲਿ੍ਹਆਂਵਾਲਾ ਬਾਗ ਸੰਘਰਸ਼ ਕਮੇਟੀ ਨੇ ਅੱਜ ਜਲਿ੍ਹਆਂਵਾਲਾ ਬਾਗ਼ ਦੇ ਪੁਰਾਤਨ ਇਤਿਹਾਸਕ ਢਾਂਚਿਆਂ 'ਚ ਕੀਤੀ ਫੇਰਬਦਲ 'ਚ ਸੁਧਾਰ ਲਈ ਸਹਾਇਕ ਕਮਿਸ਼ਨਰ (ਜਨਰਲ) ਡਾ: ਹਰਨੂਰ ਕੌਰ ਢਿੱਲੋਂ ਰਾਹੀਂ ਇਕ ਮੰਗ-ਪੱਤਰ ਮੁੱਖ ਮੰਤਰੀ ...

ਪੂਰੀ ਖ਼ਬਰ »

ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਵਲੋਂ ਵੈਬੀਨਾਰ

ਅੰਮਿ੍ਤਸਰ, 24 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ, ਅੰਮਿ੍ਤਸਰ ਦੇ ਹਿੰਦੀ ਵਿਭਾਗ ਵਲੋਂ ਹਿੰਦੀ ਪੰਦਰਵਾੜਾ ਦੇ ਅਧੀਨ ਹਿੰਦੀ ਭਾਸ਼ਾ ਕਾ ਵੈਸ਼ਵਿਕ ਪਰੀਦਿ੍ਸ਼ ਵਿਸ਼ੇ 'ਤੇ ਇਕ ਵੈਬੀਨਾਰ ਕਰਵਾਇਆ ਗਿਆ, ਜਿਸ ਦੇ ਮੱੁਖ ਮਹਿਮਾਨ ਤੇ ...

ਪੂਰੀ ਖ਼ਬਰ »

ਹਾਣੀ ਸਕੂਲ ਆਫ਼ ਇੰਗਲਿਸ਼ ਨੇ ਕੈਨੇਡਾ ਦੇ ਸਟੱਡੀ ਵੀਜ਼ਿਆਂ ਦੀ ਲਾਈ ਝੜੀ

ਅੰਮਿ੍ਤਸਰ, 24 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹਾਣੀ ਸਕੂਲ ਆਫ ਇੰਗਲਿਸ਼ ਰਣਜੀਤ ਐਵੀਨਿਊ ਵਲੋਂ ਕੈਨੇਡਾ 'ਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਦੇ ਸੀਮਤ ਸਮੇਂ ਦੌਰਾਨ ਸਟੱਡੀ ਵੀਜ਼ੇ ਲਗਵਾਉਣ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸਾਈਕਲ ਰੈਲੀ ਦਾ ਮਿਲਕ ਪਲਾਂਟ ਵੇਰਕਾ ਪਹੁੰਚਣ 'ਤੇ ਸਵਾਗਤ

ਵੇਰਕਾ, 24 ਸਤੰਬਰ (ਪਰਮਜੀਤ ਸਿੰਘ ਬੱਗਾ)-ਦੇਸ਼ ਦੀ ਅਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੇਂਦਰੀ ਰਿਜ਼ਰਵ ਪੁਲਿਸ (ਸੀ.ਆਰ.ਪੀ.ਐੱਫ਼.) ਵਲੋਂ ਸ਼ੁਰੂ ਕੀਤੀ ਅਜ਼ਾਦੀ ਦੇ ਮਹਾਂਉਤਸਵ ਸਬੰਧੀ ਜੰਮੂ ਤੋਂ ਰਵਾਨਾ ਹੋ ਕੇ ਦਿੱਲੀ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਦੇ ਵਿਦਿਆਰਥੀ ਛਾਏ

ਅੰਮਿ੍ਤਸਰ, 24 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਅੰਮਿ੍ਤਸਰ ਜ਼ਿਲ੍ਹਾ ਟੇਬਲ ਟੈਨਿਸ ਐਸੋਸੀਏਸ਼ਨ ਵਲੋਂ 19 ਸਤੰਬਰ ਨੂੰ ਜੇ. ਜੇ. ਐਸ. ਸਪੋਰਟਸ ਕੰਪਲੈਕਸ, ਰਣਜੀਤ ਐਵੀਨਿਊ 'ਚ ਕਰਵਾਏ ਓਪਨ ਜ਼ਿਲ੍ਹਾ ਟੇਬਲ ਟੈਨਿਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX