ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ : ਬਰਫ਼ ਦੀ ਸੰਘਣੀ ਚਾਦਰ ਹੇਠ ਢੱਕਿਆ ਗਿਆ ਜ਼ਿਲ੍ਹਾ ਨਾਰਕੰਡਾ
. . .  22 minutes ago
ਸ਼ਿਮਲਾ,6 ਦਸੰਬਰ - ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦਾ ਨਾਰਕੰਡਾ ਬਰਫ਼ ਦੀ ਸੰਘਣੀ ਚਾਦਰ ਹੇਠ ਢੱਕਿਆ ਹੋਇਆ...
ਟੈਸਟ 'ਚ ਭਾਰਤ ਦੀ ਸਭ ਤੋਂ ਵੱਡੀ ਜਿੱਤ, ਦੂਜੇ ਟੈਸਟ 'ਚ ਨਿਊਜ਼ੀਲੈਂਡ ਨੂੰ 372 ਦੌੜਾਂ ਨਾਲ ਹਰਾਇਆ
. . .  10 minutes ago
ਮੁੰਬਈ, 6 ਦਸੰਬਰ - ਭਾਰਤੀ ਟੀਮ ਨੇ ਦੂਜੇ ਟੈਸਟ ਮੈਚ 'ਚ ਨਿਊਜ਼ੀਲੈਂਡ ਨੂੰ 372 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਕੇ ਸੀਰੀਜ਼ ਜਿੱਤ ਲਈ ਹੈ। ਟੀਮ ਇੰਡੀਆ ਨੇ ਮੁੰਬਈ ਟੈਸਟ ਦੇ ਚੌਥੇ ਦਿਨ ਇਕ ਘੰਟੇ ਤੋਂ ਵੀ ਘੱਟ ਸਮੇਂ ਵਿਚ ਨਿਊਜ਼ੀਲੈਂਡ ਦੀਆਂ ਪੰਜ ਵਿਕਟਾਂ ਝਟਕਾਈਆਂ...
ਨਾਗਾਲੈਂਡ ਗੋਲੀਬਾਰੀ ਦੀ ਘਟਨਾ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਬਿਆਨ ਦੇਣਗੇ ਸ਼ਾਹ
. . .  40 minutes ago
ਨਵੀਂ ਦਿੱਲੀ, 6 ਦਸੰਬਰ - ਅਮਿਤ ਸ਼ਾਹ ਅੱਜ ਸਰਦ ਰੁੱਤ ਸੈਸ਼ਨ ਜੋ ਚੱਲ ਰਿਹਾ ਹੈ ਉਸ ਵਿਚ ਨਾਗਾਲੈਂਡ ਗੋਲੀਬਾਰੀ ਦੀ ਘਟਨਾ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਬਿਆਨ ਦੇਣਗੇ...
ਤੇਲੰਗਾਨਾ ਦੇ ਮੈਡੀਕਲ ਕਾਲਜ 'ਚ ਕੋਰੋਨਾ ਧਮਾਕਾ, 43 ਵਿਦਿਆਰਥੀ ਮਿਲੇ ਸੰਕਰਮਿਤ
. . .  about 1 hour ago
ਨਵੀਂ ਦਿੱਲੀ, 06 ਦਸੰਬਰ - ਦੇਸ਼ 'ਚ ਕੋਰੋਨਾ ਵਾਇਰਸ ਦੇ ਓਮੀਕਰੋਨ ਵੈਰੀਐਂਟ ਕਾਰਨ ਲੋਕ ਦਹਿਸ਼ਤ 'ਚ ਹਨ। ਇਸ ਦੇ ਨਾਲ ਹੀ ਤੇਲੰਗਾਨਾ ਦੇ ਬੋਮਕਲ 'ਚ ਸਥਿਤ ਚਲਾਮੇਡਾ....
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ 'ਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਦਾ ਸਵਾਗਤ ਕੀਤਾ
. . .  about 1 hour ago
ਨਵੀਂ ਦਿੱਲੀ, 6 ਦਸੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ ਵਿਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ....
ਬਸਪਾ ਮੁਖੀ ਮਾਇਆਵਤੀ ਨੇ ਲਖਨਊ 'ਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
. . .  about 1 hour ago
ਉੱਤਰ ਪ੍ਰਦੇਸ਼, 6 ਦਸੰਬਰ - ਬਸਪਾ ਮੁਖੀ ਮਾਇਆਵਤੀ ਨੇ ਲਖਨਊ ਵਿਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ....
ਭਾਰਤ ਪਾਕਿ ਸਰਹੱਦ 'ਤੇ ਮੁੜ ਰਾਤ 2 ਵਾਰ ਡਰੋਨ ਦੀ ਹਲਚਲ
. . .  about 1 hour ago
ਅਜਨਾਲਾ,6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀ.ਓ.ਪੀ. ਪੁਰਾਣੀ ਸੁੰਦਰਗੜ੍ਹ ਵਿਖੇ ਰਾਤ ਸਮੇਂ ਬੀ.ਐੱਸ.ਐਫ. ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਡਰੋਨ ਦੀ ਹਲਚਲ....
ਸਿਮਰਨ ਗਾਬਾ ਦੀ ਸੜਕ ਹਾਦਸੇ 'ਚ ਹੋਈ ਮੌਤ
. . .  about 1 hour ago
ਗੁਰੂ ਹਰਸਹਾਏ, 6 ਦਸੰਬਰ (ਕਪਿਲ ਕੰਧਾਰੀ) ਗੁਰੂ ਹਰਸਹਾਏ ਸ਼ਹਿਰ ਨਿਵਾਸੀ ਸਿਮਰਨ ਗਾਬਾ ਪੁੱਤਰ ਜਸਰਾਜ ਗਾਬਾ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾ.....
ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਲੋਕ ਸਭਾ ਸਪੀਕਰ ਅਤੇ ਹੋਰ ਸੰਸਦ ਮੈਂਬਰਾਂ ਨੇ ਅੱਜ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 2 hours ago
ਨਵੀਂ ਦਿੱਲੀ, 6 ਦਸੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ, ਲੋਕ ਸਭਾ ਰਾਜ ਸਭਾ.....
ਕੇਂਦਰੀ ਕਾਨੂੰਨ ਮੰਤਰੀ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ (ਸੇਵਾ ਦੀਆਂ ਤਨਖ਼ਾਹਾਂ ਅਤੇ ਸ਼ਰਤਾਂ) ਸੋਧ ਬਿੱਲ, 2021 ਪੇਸ਼ ਕਰਨਗੇ
. . .  about 2 hours ago
ਨਵੀਂ ਦਿੱਲੀ, 6 ਦਸੰਬਰ - ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ.....
ਭਾਰਤ ਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ 'ਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ
. . .  about 2 hours ago
ਨਵੀਂ ਦਿੱਲੀ, 6 ਦਸੰਬਰ - ਭਾਰਤ ਅਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ ਵਿਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ। ਜਿਸ ਵਿਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗ਼ਾਨਿਸਤਾਨ .....
⭐ਮਾਣਕ - ਮੋਤੀ⭐
. . .  1 minute ago
⭐ਮਾਣਕ - ਮੋਤੀ⭐
ਪੁਤਿਨ ਦੀ ਯਾਤਰਾ ਦੌਰਾਨ ਭਾਰਤ, ਰੂਸ ਏ.ਕੇ.-203 ਅਸਾਲਟ ਰਾਈਫਲ ਸੌਦੇ ਨੂੰ ਅੰਤਿਮ ਰੂਪ ਦੇਣਗੇ, ਐੱਸ.-400 ਮਾਡਲ ਭਾਰਤ ਨੂੰ ਤੋਹਫੇ ਵਜੋਂ ਦਿੱਤਾ ਜਾਵੇਗਾ
. . .  1 day ago
ਓਮੀਕਰੋਨ ਵਾਇਰਸ ਦਾ ਵਧਦਾ ਕਹਿਰ ,ਜੈਪੁਰ 'ਚ 9 ਲੋਕ ਪਾਜ਼ੀਟਿਵ
. . .  1 day ago
ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮੁੰਬਈ ਏਅਰਪੋਰਟ 'ਤੇ ਵਿਦੇਸ਼ ਜਾਣ ਤੋਂ ਰੋਕਿਆ
. . .  1 day ago
ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ, 2 ਜ਼ਖਮੀ
. . .  1 day ago
ਚਿਤੂਰ, 5 ਦਸੰਬਰ - ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਚੰਦਰਗਿਰੀ ਜ਼ੋਨ ਨੇੜੇ ਪੁਥਲਾਪੱਟੂ-ਨਾਇਡੂਪੇਟਾ ਰੋਡ 'ਤੇ ਹੋਏ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਬੀ.ਵੀ. ਸ਼੍ਰੀਨਿਵਾਸ ਨੇ ...
ਮਹਾਰਾਸ਼ਟਰ ਵਿਚ ਓਮੀਕਰੋਨ ਵਾਇਰਸ ਦੇ 7 ਹੋਰ ਮਾਮਲੇ ਆਏ ਸਾਹਮਣੇ ,ਕੁੱਲ ਕੇਸ 8
. . .  1 day ago
ਹਿਮਾਚਲ ਪ੍ਰਦੇਸ਼: ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕ ਲਾਪਤਾ
. . .  1 day ago
ਧਰਮਸ਼ਾਲਾ, 5 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਐੱਸ.ਪੀ. ਕਾਂਗੜਾ ਨੇ ਦੱਸਿਆ ਕਿ ਅਸੀਂ ਇੱਥੋਂ ਪੁਲਿਸ ਦੀ ਟੀਮ..
ਬੇਅਦਬੀ 'ਤੇ ਰਾਜਨੀਤੀ ਕਰਨਾ ਮੰਦਭਾਗਾ: ਐਡਵੋਕੇਟ ਹਰਜਿੰਦਰ ਸਿੰਘ ਧਾਮੀ
. . .  1 day ago
ਗੜ੍ਹਸ਼ੰਕਰ, 5ਦਸੰਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਗੜ੍ਹਸ਼ੰਕਰ ਪਹੁੰਚੇ ਪ੍ਰਧਾਨ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ....
ਯੂ.ਪੀ:ਮੁੱਖ ਮੰਤਰੀ ਨੂੰ ਮੀਮੋ ਦੇਣ ਗਏ ਸਪਾ ਕਾਰਜਕਰਤਾਵਾਂ ਅਤੇ ਪੁਲਸ 'ਚ ਧੱਕਾ-ਮੁੱਕੀ
. . .  1 day ago
ਚੰਦੌਲੀ, 5 ਦਸੰਬਰ- ਉੱਤਰ ਪ੍ਰਦੇਸ਼ ਦੇ ਚੰਦੌਲੀ ਦੇ ਐੱਸ.ਸੀ. ਅੰਕੁਰ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 'ਸਪਾ ਕਾਰਜਕਰਤਾਵਾਂ ਵਲੋਂ ਅੱਜ ਮੁੱਖ ਮੰਤਰੀ ਨੂੰ ਮੀਮੋ ਦੇਣ ਦੀ ਯੋਜਨਾ ਸੀ। ਕਾਰਜਕਰਤਾਵਾਂ..
ਤੇਜ਼ ਰਫ਼ਤਾਰ ਮੋਟਰਸਾਈਕਲ ਡਿਵਾਈਡਰ ਨਾਲ ਟਕਰਾਉਣ ਕਾਰਨ ਦੋ ਨੌਜਵਾਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 5 ਦਸੰਬਰ (ਨਰਿੰਦਰ ਸਿੰਘ ਦੋਦੇ)-ਬੀਤੀ ਦੇਰ ਸ਼ਾਮ ਤੇਜ਼ ਰਫ਼ਤਾਰ ਦੋ ਮੋਟਰਸਾਈਕਲ ਸਵਾਰ ਨੌਜਵਾਨ ਸੜਕ ਕਿਨਾਰੇ ਲੱਗੇ ਡਿਵਾਈਡਰ ਨਾਲ ਟਕਰਾਉਣ ਕਾਰਨ ਗੰਭੀਰ ਜ਼ਖ਼ਮੀ...
ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ 2023 'ਚ ਦੋ ਤਿਹਾਈ ਬਹੁਮਤ ਨਾਲ ਰਾਜਸਥਾਨ 'ਚ ਬਣੇਗੀ ਭਾਜਪਾ ਸਰਕਾਰ: ਅਮਿਤ ਸ਼ਾਹ
. . .  1 day ago
ਜੈਪੁਰ, 05 ਦਸੰਬਰ- ਜੈਪੁਰ 'ਚ ਜਨਤਾ ਨੂੰ ਸੰਬੋਧਨ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਤੁਹਾਡਾ ਸਾਰਿਆਂ ਦਾ ਉਤਸ਼ਾਹ, ਉਮੰਗ ਅਤੇ ਜੋਸ਼ ਦੇਖ ਕੇ ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ ਸਾਲ 2023 'ਚ ਦੋ..
ਪੰਜਾਬ ਸਰਕਾਰ ਬਿਕਰਮ ਮਜੀਠੀਆ ਨੂੰ ਜੇਲ੍ਹ 'ਚ ਭੇਜਣ ਲਈ ਰਚ ਰਹੀ ਹੈ ਸਾਜ਼ਿਸ਼: ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 5 ਦਸੰਬਰ (ਵਿਕਰਮਜੀਤ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ.ਦਲਜੀਤ ਸਿੰਘ ਚੀਮਾ ਦਾ ਬਿਆਨ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ...
ਭਾਜਪਾ ਵਲੋਂ 'ਆਪ' ਦੇ ਲੀਡਰ ਖ਼ਰੀਦਣ 'ਤੇ ਰਾਘਵ ਚੱਢਾ ਨੇ ਦਿੱਤਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 5 ਦਸੰਬਰ-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਵਲੋਂ ਭਾਜਪਾ 'ਤੇ 'ਆਪ' ਦੇ ਲੀਡਰ ਖ਼ਰੀਦਣ ਦੇ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਭਾਜਪਾ ਸਾਡੇ...
ਨਾਗਾਲੈਂਡ ਦੀ ਘਟਨਾ 'ਤੇ ਬੋਲੇ ਰਾਹੁਲ ਗਾਂਧੀ, ਦੇਸ਼ 'ਚ ਨਾ ਨਾਗਰਿਕ ਸੁਰੱਖਿਅਤ ਨਾ ਸੁਰੱਖਿਆ ਕਰਮਚਾਰੀ
. . .  1 day ago
ਨਵੀਂ ਦਿੱਲੀ, 5 ਦਸੰਬਰ- ਨਾਗਾਲੈਂਡ ਦੇ ਮੋਨ ਜ਼ਿਲ੍ਹੇ 'ਚ ਉਗਰਵਾਦ ਰੋਧੀ ਮੁਹਿੰਮ ਦੌਰਾਨ ਕਈ ਆਮ ਲੋਕਾਂ ਦੀ ਮੌਤ ਹੋਣ ਦੀ ਘਟਨਾ 'ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਹਮਲਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਅੱਸੂ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਵਧੀਆ ਕੰਮ ਕਰਕੇ ਆਪਣੀ ਅਰਥਵਿਵਸਥਾ ਨੂੰ ਨਿਪੁੰਨਤਾ ਨਾਲ ਸੰਭਾਲ ਰਿਹਾ ਹੈ ਹਰਿਆਣਾ-ਸੀਤਾਰਮਣ

ਸੇਵਾ ਸਮਰਪਣ ਪੋ੍ਰਗਰਾਮ ਵਿਚ ਹਿੱਸਾ ਲੈਣ ਪਹੁੰਚੀ ਕੇਂਦਰੀ ਵਿੱਤ ਮੰਤਰੀ

ਚੰਡੀਗੜ੍ਹ, 24 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਣ ਨੇ ਕਿਹਾ ਹੇ ਕਿ ਹਰਿਆਣਾ ਬਿਨਾਂ ਵੱਧ ਸਹਾਇਤਾ ਲਏ ਸਕਲ ਘਰੇਲੂ ਪ੍ਰਬੰਧਨ ਵਿਚ ਬਿਹਤਰ ਕਾਰਜ ਕਰ ਕੇ ਆਪਣੀ ਅਰਥਵਿਵਸਥਾ ਨੂੰ ਨਿਪੁੰਨਤਾ ਨਾਲ ਸੰਭਾਲ ਰਿਹਾ ਹੈ | ਸ੍ਰੀਮਤੀ ਸੀਤਾਰਮਣ ਨੇ ਇਹ ਗੱਲ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੀ | ਕੇਂਦਰੀ ਮੰਤਰੀ ਇੱਥੇ ਪ੍ਰਧਾਨ ਮ੍ਰੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ 17 ਸਤੰਬਰ ਤੋਂ 7 ਅਕਤੂਬਰ ਤੱਕ ਆਯੋਜਿਤ ਕੀਤੇ ਜਾ ਰਹੇ ਸੇਵਾ ਸਮਰਪਣ ਪੋ੍ਰਗਰਾਮ ਵਿਚ ਹਿੱਸਾ ਲੈਣ ਪਹੁੰਚੀ ਸੀ | ਇਸ ਮੌਕੇ 'ਤੇ ਸਾਬਕਾ ਕੇਂਦਰੀ ਮੰਤਰੀ ਅਤੇ ਸਾਂਸਦ ਰਤਨ ਲਾਲ ਕਟਾਰੀਆ, ਭਾਜਪਾ ਸੂਬਾ ਪ੍ਰਧਾਨ ਓਮ ਪ੍ਰਕਾਸ਼ ਧਨਖੜ, ਭਾਜਪਾ ਸੂਬਾ ਮਹਾ ਮੰਤਰੀ ਐਡਵੋਕੇਟ ਵੇਦਪਾਲ ਦੇ ਹੋਰ ਮੌਜੂਦ ਰਹੇ | ਕੇਂਦਰੀ ਵਿੱਤ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਰਾਸ਼ਟਰ ਦੇ ਪ੍ਰਤੀ ਸਮਰਪਿਤ ਸੇਵਾਭਾਵ ਨਾਲ ਕਾਰਜ ਕਰ ਰਹੇ ਹਨ | ਇਸ ਲਈ ਪੂਰੇ ਦੇਸ਼ ਵਿਚ ਪ੍ਰਧਾਨ ਮੰਤਰੀ ਦਾ ਜਨਮਦਿਨ ਸੇਵਾ ਸਮਰਪਣ ਪੋ੍ਰਗਰਾਮ ਵਜੋਂ ਮਨਾਇਆ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਸਭ ਨੂੰ ਧਿਆਨ ਵਿਚ ਰੱਖਦੇ ਹੋਏ ਸਭਦਾ ਸਾਥ, ਸਭਕਾ ਵਿਕਾਸ, ਸਭਕਾ ਵਿਸ਼ਵਾਸ, ਸਭਦੇ ਯਤਨ ਦੇ ਨਾਲ ਆਰਥਕ ਵਿਵਸਥਾ ਵਿਚ ਸੁਧਾਰ ਪੋ੍ਰਗ੍ਰਾਮ ਲਾਗੂ ਕੀਤੇ ਗਏ ਹਨ | ਕੇਂਦਰੀ ਮੰਤਰੀ ਨੇ ਕਿਹਾ ਕਿ ਪਿਛਲੇ ਸੱਤ ਸਾਲਾਂ ਤੋਂ ਕੇਂਦਰ ਸਰਕਾਰ ਸਮਾਜ ਦੇ ਆਖੀਰੀ ਪਾਇਦਾਨ 'ਤੇ ਖੜ੍ਹੇ ਵਿਅਕਤੀ ਦੇ ਆਰਥਕ ਉਥਾਨ ਦੇ ਲਈ ਅਨੇਕ ਯੋਜਨਾਵਾਂ ਚਲਾ ਰਹੀ ਹੈ | ਇਨ੍ਹਾਂ ਯੋਜਨਾਵਾਂ ਨਾਲ ਹੇਠਲੇ ਵਰਗ ਦੇ ਲੋਕਾਂ ਨੂੰ ਆਪਣਾ ਕਾਰੋਬਾਰ ਚਲਾਉਣ ਦੇ ਲਈ ਕਰਜ਼ਾ ਦਿੱਤਾ ਜਾ ਰਿਹਾ ਹੈ | ਜਨ-ਧਨ ਖਾਤਿਆਂ ਦਾ ਵਿਸ਼ੇਸ਼ ਰੂਪ ਨਾਲ ਜ਼ਿਕਰ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਖਾਤਿਆਂ ਵਿਚ ਡੀ.ਬੀ.ਟੀ ਰਾਹੀਂ ਅਨੇਕ ਯੋਜਨਾਵਾਂ ਦਾ ਲਾਭ ਗਰੀਬ ਪਰਿਵਾਰਾਂ ਤੱਕ ਪਹੁੰਚ ਰਿਹਾ ਹੈ | ਸਟੈਂਡਅੱਪ ਯੋਜਨਾ ਦੇ ਤਹਿਤ ਹਰ ਬੈਂਕ ਬ੍ਰਾਂਚ ਰਾਹੀਂ ਅਨੁਸੂਚਿਤ ਜਾਤੀ, ਅਨੁਸੂਚਿਤ ਜਨਜਾਤੀ ਅਤੇ ਮਹਿਲਾ ਵਰਗ ਨੂੰ ਸਲਾਨਾ ਇਕ ਇਕ ਕਰਜ਼ਾ ਦਿੱਤੇ ਜਾਣ ਦੀ ਯੋਜਨਾ ਚਲਾਈ ਜਾ ਰਹੀ ਹੈ | ਇਸ ਤੋਂ ਇਲਾਵਾ, ਬੀ.ਪੀ.ਐਲ ਪਰਿਵਾਰਾਂ ਦੇ ਲਈ ਅਫੋਰਡੇਬਲ ਹਾਊਸਿੰਗ ਸਕੀਮ ਲਾਗੂ ਕੀਤੀ ਗਈ ਹੈ |

ਆਪਣੇ ਹਿੱਤਾਂ ਦੀ ਰਾਖੀ ਲਈ ਰਾਜਸੀ ਬਦਲਾਅ ਲਈ ਆਮ ਲੋਕ ਖ਼ੁਦ ਅੱਗੇ ਆਉਣ-ਚੜੂਨੀ

ਮੁੱਲਾਂਪੁਰ ਗਰੀਬਦਾਸ, 24 ਸਤੰਬਰ (ਦਿਲਬਰ ਸਿੰਘ ਖੈਰਪੁਰ)-ਦੇਸ਼ ਦੇ ਰਾਜਨੀਤਿਕ ਸਿਸਟਮ 'ਚ ਆਗੂਆਂ ਦੀ ਨਿੱਜਪ੍ਰਸਤੀ ਕਾਰਨ ਅੱਜ ਆਮ ਵਰਗ ਨੂੰ ਲੁੱਟ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ ਅਤੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਮਹੀਨਿਆਂਬੱਧੀ ਸੜਕਾਂ 'ਤੇ ਬੈਠਣਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਵੀ.ਸੀ. ਵਲੋਂ ਬੌਧਿਕ ਸੰਪਤੀ ਬਾਰੇ ਲਿਖੀ ਪੁਸਤਕ ਰਿਲੀਜ਼ ਕੀਤੀ

ਚੰਡੀਗੜ੍ਹ, 24 ਸਤੰਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਰਾਜ ਕੁਮਾਰ ਵਲੋਂ ਪ੍ਰੋ. ਰੁਪਿੰਦਰ ਤਿਵਾੜੀ ਆਈ.ਪੀ.ਆਰ ਹੇਅਰ ਪ੍ਰੋਫੈਸਰ ਪੀ.ਯੂ ਅਤੇ ਸ੍ਰੀਮਤੀ ਮਮਤਾ ਭਾਰਦਵਾਜ ਵਿਗਿਆਨੀ ਡੀ.ਐਸ.ਟੀ ਸੈਂਟਰ ਵਲੋਂ ਸਾਂਝੇ ਤੌਰ 'ਤੇ ਬੌਧਿਕ ...

ਪੂਰੀ ਖ਼ਬਰ »

ਮੈਂ ਅਜੇ ਰਾਜਨੀਤੀ ਨਹੀਂ ਛੱਡਾਂਗਾ-ਰਾਓ ਇੰਦਰਜੀਤ ਸਿੰਘ

ਚੰਡੀਗੜ੍ਹ, 24 ਸਤੰਬਰ (ਵਿਸ਼ੇਸ਼ ਪ੍ਰਤੀਨਿਧੀ)-ਕੇਂਦਰੀ ਰਾਜ ਮੰਤਰੀ ਰਾਓ ਇੰਦਰਜੀਤ ਸਿੰਘ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਉਹ ਨਿਕਟ ਭਵਿੱਖ ਵਿਚ ਰਾਜਨੀਤੀ ਨਹੀਂ ਛੱਡ ਰਹੇ | ਵਰਣਨਯੋਗ ਹੈ ਕਿ ਰਾਓ ਇੰਦਰਜੀਤ ਸਿੰਘ ਦੇ ਪਿਤਾ ਰਾਓ ਬੀਰੇਂਦਰ ਸਿੰਘ ਜਿਨ੍ਹਾਂ ਵਿਸ਼ਾਲ ...

ਪੂਰੀ ਖ਼ਬਰ »

ਦਲਿਤ ਪਰਿਵਾਰ ਨੂੰ ਨਹੀਂ ਮਿਲਿਆ ਮੁਆਵਜ਼ਾ

ਚੰਡੀਗੜ੍ਹ, 24 ਸਤੰਬਰ (ਅਜੀਤ ਬਿਊਰੋ) - ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਵਾਰ-ਵਾਰ ਆਦੇਸ਼ਾਂ ਦੇ ਬਾਵਜੂਦ, ਪੰਜਾਬ ਸਰਕਾਰ ਦੇ ਅਫਸਰਾਂ ਵਲੋਂ ਮਾਨਸਾ ਦੇ ਪਿੰਡ ਫਫੜੇਭਾਈਕੇ ਦੇ ਪੀੜਤ ਦਲਿਤ ਪਰਿਵਾਰ ਨੂੰ ਸ਼ਡਿਊਲ ਕਾਸਟ ਅਤੇ ਸ਼ਡਿਊਲ ਟਰਾਈਬ (ਪੀ.ਓ.ਏ) ਰੂਲਜ, 1995 ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 3 ਨਵੇਂ ਮਾਮਲੇ

ਚੰਡੀਗੜ੍ਹ, 24 ਸਤੰਬਰ (ਮਨਜੋਤ ਸਿੰਘ ਜੋਤ) - ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤਯਾਬ ਹੋਣ ਤੋਂ ਬਾਅਦ ਦੋ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 41 ਹੋ ਗਈ ਹੈ | ਅੱਜ ਆਏ ...

ਪੂਰੀ ਖ਼ਬਰ »

ਸਕੂਲ ਪੈਡ ਵਲੋਂ ਸਕੂਲ ਸਿੱਖਿਆ ਦੇ ਨਵੇਂ ਰੁਝਾਨਾਂ ਸਬੰਧੀ ਸੈਮੀਨਾਰ ਕਰਵਾਇਆ

ਚੰਡੀਗੜ੍ਹ•, 24 ਸਤੰਬਰ (ਪ੍ਰੋ. ਅਵਤਾਰ ਸਿੰਘ) - ਚੰਡੀਗੜ੍ਹ• ਦੇ ਐਡ-ਟੈੱਕ ਸਟਾਰਟ ਅੱਪ ਸਕੂਲ ਪੈਡ ਵਲੋਂ ਟਾਈ ਚੰਡੀਗੜ੍ਹ• ਚੈਪਟਰ ਦੇ ਸਹਿਯੋਗ ਨਾਲ ਇੱਥੋਂ ਦੇ ਹਯਾਤ ਰਿਜੈਂਸ ਵਿਖੇ ''ਸਕੂਲ ਸਿੱਖਿਆ ਗੋਇੰਗ ਫ਼ਾਰਵਰਡ'' ਵਿਸ਼ੇ ਉੱਤੇ ਸੈਮੀਨਾਰ ਆਯੋਜਿਤ ਕੀਤਾ | ਇਸ ...

ਪੂਰੀ ਖ਼ਬਰ »

ਅਦਾਕਾਰ ਅਕਸ਼ੇ ਕੁਮਾਰ ਤੇ ਡਾਲਰ ਕੰਪਨੀ ਖਿਲਾਫ਼ ਕਾਰਵਾਈ ਦੀ ਮੰਗ

ਚੰਡੀਗੜ੍ਹ, 24 ਸਤੰਬਰ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਤੇ ਸਮਾਜ ਸੇਵੀ ਐਚ.ਸੀ. ਅਰੋੜਾ ਨੇ ਅਦਾਕਾਰ ਅਕਸ਼ੈ ਕੁਮਾਰ ਤੇ ਡਾਲਰ ਕੰਪਨੀ ਨੂੰ ਇਨ੍ਹਾਂ ਦੇ ਇਕ ਟੀ.ਵੀ. ਵਿਗਿਆਪਨ 'ਚ ਕਥਿਤ ਤੌਰ 'ਤੇ ਅਸ਼ਲੀਲਤਾ, ਦੋਹਰੇ ਅਰਥ ਤੇ ਇਤਰਾਜ਼ਯੋਗ ...

ਪੂਰੀ ਖ਼ਬਰ »

ਦਿਲ ਦਾ ਦÏਰਾ ਅਚਾਨਕ ਨਹੀਂ ਹੁੰਦਾ-ਡਾ: ਮਹਿਰੋਤਰਾ

ਚੰਡੀਗੜ੍ਹ, 24 ਸਤੰਬਰ (ਮਨਜੋਤ ਸਿੰਘ ਜੋਤ)- ਦਿਲ ਦੇ ਦੌਰੇ ਪ੍ਰਤੀ ਕੁੱਝ ਕਾਲਪਨਿਕ ਧਾਰਨਾਵਾਂ ਨੂੰ ਤੋੜਦਿਆਂ ਪੀ.ਜੀ.ਆਈ ਦੇ ਕਾਰਡੀਓਲੋਜੀ ਵਿਭਾਗ ਦੇ ਵਧੀਕ ਪ੍ਰੋਫੈਸਰ ਡਾ. ਸੌਰਭ ਮਹਿਰੋਤਰਾ ਨੇ ਮਰੀਜ਼ਾਂ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਵਿਚ ਇਹ ...

ਪੂਰੀ ਖ਼ਬਰ »

ਦਿਲਬਾਗ ਸਿੰਘ ਨੇ ਸੰਭਾਲਿਆ ਅਹੁਦਾ

ਚੰਡੀਗੜ੍ਹ, 24 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਕ ਐਸ.ਸੀ.ਐਸ ਅਧਿਕਾਰੀ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਸਬ ਡਵੀਜ਼ਨਲ ਅਧਿਕਾਰੀ (ਸਿਵਲ), ਅੰਬਾਲਾ ਕੈਂਟ, ਦਿਲਬਾਗ ਸਿੰਘ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ...

ਪੂਰੀ ਖ਼ਬਰ »

ਦਹਿਆ ਨੂੰ ਨੋਡਲ ਅਧਿਕਾਰੀ ਲਾਇਆ

ਚੰਡੀਗੜ੍ਹ, 24 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਮਹਾਂਨਿਰਦੇਸ਼ਕ ਅਤੇ ਸਕੱਤਰ ਵਿਜੈ ਸਿੰਘ ਦਹਿਆ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਤੋਂ ਇਲਾਵਾ ਕੌਮਾਂਤਰੀ ਗੀਤਾ ...

ਪੂਰੀ ਖ਼ਬਰ »

ਐੱਮ.ਸੀ.ਐੱਮ ਕਾਲਜ ਨੇ ਕੱਦ ਅਤੇ ਭਾਰ ਤੋਲਣ ਦੀ ਮੁਹਿੰਮ ਚਲਾਈ

ਚੰਡੀਗੜ੍ਹ, 24 ਸਤੰਬਰ (ਪ੍ਰੋ. ਅਵਤਾਰ ਸਿੰਘ)-ਐਮ.ਸੀ.ਐਮ ਡੀ.ਏ.ਵੀ ਕਾਲਜ ਸੈਕਟਰ 36 ਦੇ ਐਨ.ਐਸ.ਐਸ ਵਿਭਾਗ ਨੇ ਕਾਲਜ ਵਲੋਂ ਗੋਦ ਲਏ ਹੋਏ ਪਿੰਡ ਬਡਹੇੜੀ ਦੇ ਆਂਗਣਵਾੜੀ ਸੈਂਟਰ ਵਿਖੇ 6 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਕੱਦ ਨਾਪਣ ਅਤੇ ਭਾਰ ਤੋਲਣ ਦੀ ਮੁਹਿੰਮ ਚਲਾਈ | ਕਾਲਜ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਦਾ ਮਾਮਲਾ ਆਇਆ ਸਾਹਮਣੇ

ਚੰਡੀਗੜ੍ਹ, 24 ਸਤੰਬਰ (ਬਿ੍ਜੇਂਦਰ) - ਸੈਕਟਰ 31 ਥਾਣਾ ਖੇਤਰ ਵਿਚ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ | ਮੁੱਢਲੀ ਜਾਣਕਾਰੀ ਮੁਤਾਬਕ ਇਸ ਸਕੂਲੀ ਵਿਦਿਆਰਥਣ ਨਾਬਾਲਗਾ ਨਾਲ ਕਈ ਵਾਰ ਇਸ ਅਪਰਾਧ ਨੂੰ ਅੰਜਾਮ ਦਿੱਤਾ ਗਿਆ | ਇਸ ਦੇ ਚੱਲਦਿਆਂ ਉਹ 4 ...

ਪੂਰੀ ਖ਼ਬਰ »

ਪੀ.ਜੀ.ਆਈ. ਦੀ ਓ.ਪੀ.ਡੀ. 'ਚ ਹੁਣ 50 ਮਰੀਜ਼ ਦੇਖੇ ਜਾਣਗੇ

ਚੰਡੀਗੜ੍ਹ, 24 ਸਤੰਬਰ (ਮਨਜੋਤ ਸਿੰਘ ਜੋਤ) - ਪੀ.ਜੀ.ਆਈ. ਵਲੋਂ ਸਾਰੇ ਵਿਭਾਗਾਂ ਦੀ ਓ.ਪੀ.ਡੀ. ਵਿਚ ਆਨਲਾਈਨ ਰਜਿਸਟਰੇਸ਼ਨ ਰਾਹੀਂ ਮਰੀਜ਼ਾਂ ਦੀ ਸੰਖਿਆ 30 ਤੋਂ ਵਧਾ ਕੇ 50 ਕਰਨ ਦਾ ਫ਼ੈਸਲਾ ਲਿਆ ਗਿਆ ਹੈ ਜਦ ਕਿ ਨੇਤਰ ਵਿਗਿਆਨ, ਹੇਮਾਟੋਲੋਜੀ, ਪਲਮਨੋਲੋਜੀ ਅਤੇ ਇੰਟਰਨਲ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਕਾਲਜ ਡੇਰਾਬੱਸੀ 'ਚ ਬੀ.ਡੀ.ਐਸ., ਨਰਸਿੰਗ, ਲਾਅ, ਇੰਜ਼ੀਨਿਅਰਿੰਗ ਦੇ ਦਾਖਲੇ ਲਈ ਕੁਝ ਹੀ ਸੀਟਾਂ ਬਾਕੀ

ਜਲੰਧਰ, 24 ਸਤੰਬਰ (ਅ. ਬ.)-ਸਾਲ 1972 ਤੋਂ ਲੈ ਕੇ ਹੁਣ ਤੱਕ ਸ੍ਰੀ ਸੁਖਮਨੀ ਗਰੁੱਪ ਆਫ਼ ਇੰਸਟੀਚਿਊਟਸ ਇਕ ਸਰਵੋਤਮ ਐਜੂਕੇਸ਼ਨਲ ਗਰੁੱਪ ਦੇ ਰੂਪ 'ਚ ਉਭਰ ਕੇ ਸਾਹਮਣੇ ਆਇਆ ਹੈ, ਜਿਸ 'ਚ ਡੈਂਟਲ ਸਾਇੰਸ (ਬੀ.ਡੀ.ਐਸ.), ਨਰਸਿੰਗ (ਐਮ. ਐਸ. ਸੀ. /ਬੀ.ਐਸ.ਸੀ./ਪੋਸਟ ਬੇਸਿਕ/ ਜੀ. ਐਨ. ਐਮ), ਲਾਅ, ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਭਾਰਤ ਬੰਦ ਦਾ ਕਰੇਗੀ ਸਮਰਥਨ- ਹਰਗੋਬਿੰਦ ਕੌਰ

ਚੰਡੀਗੜ੍ਹ, 24 ਸਤੰਬਰ (ਔਜਲਾ) - ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਲੰਮੇ ਸਮੇਂ ਦਿੱਲੀ ਦੇ ਬਾਰਡਰ 'ਤੇ ਅੰਦੋਲਨ ਕਰ ਰਹੇ ਭਾਰਤ ਦੇ ਕਿਸਾਨਾਂ ਦੇ ਸੰਘਰਸ਼ 'ਚ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੀ ਸ਼ਿੱਦਤ ਨਾਲ ਨਿੱਤਰੀ ਹੈ | ਯੂਨੀਅਨ ਦੀ ਸੂਬਾ ...

ਪੂਰੀ ਖ਼ਬਰ »

'ਤਾਊ' ਦਾ ਇਕ ਹੋਰ ਬੁੱਤ 27 ਨੂੰ ਜੇ.ਜੇ.ਪੀ. ਲਗਾਏਗੀ-ਦਿਗਵਿਜੈ ਸਿੰਘ

ਚੰਡੀਗੜ੍ਹ, 24 ਸਤੰਬਰ (ਐਨ.ਐਸ. ਪਰਵਾਨਾ)-ਜਨ ਨਾਇਕ ਜਨਤਾ ਪਾਰਟੀ (ਜੇ.ਜੇ.ਪੀ) ਦੇ ਸੈਕਰੇਟਰੀ ਜਨਰਲ ਦਿਗਵਿਜੈ ਸਿੰਘ ਨੇ ਪ੍ਰਗਟਾਵਾ ਕੀਤਾ ਹੈ ਕਿ ਦੇਸ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ (ਤਾਊ) ਦਾ 42 ਫੁੱਟ ਉੱਚਾ ਇਕ ਹੋਰ ਬੁੱਤ ਹਰਿਆਣੇ ਦੇ ਨੂੰਹ ਇਲਾਕੇ ਵਿਚ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਐਸ. ਡੀ. ਐਮ. ਦਫ਼ਤਰ ਅੱਗੇ ਦਿੱਤਾ ਧਰਨਾ

ਖਰੜ, 24 ਸਤੰਬਰ (ਜੰਡਪੁਰੀ)-ਮੁਲਾਜ਼ਮ ਯੂਨੀਅਨ ਪੰਜਾਬ ਸੀਟੂ, ਆਲ ਇੰਡੀਆ ਫੈਡਰੇਸ਼ਨ ਅਤੇ ਭਾਰਤ ਭਰ ਦੇ ਸਕੀਮ ਵਰਕਰਾਂ ਦੇ ਸੱਦੇ ਉੱਤੇ ਆਂਗਣਵਾੜੀ ਯੂਨੀਅਨ ਦੀ ਸੂਬਾਈ ਅਤੇ ਜ਼ਿਲ੍ਹਾ ਇਕਾਈ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਐਸ. ...

ਪੂਰੀ ਖ਼ਬਰ »

ਕਾਂਸਟੇਬਲ ਨੂੰ ਗੰਭੀਰ ਸੱਟ ਪਹੁੰਚਾਉਣ 'ਤੇ ਹੱਤਿਆ ਦੇ ਯਤਨ ਦਾ ਕੇਸ ਦਰਜ

ਚੰਡੀਗੜ੍ਹ, 24 ਸਤੰਬਰ (ਬਿ੍ਜੇਂਦਰ) - ਤੋਗਾਂ ਪਿੰਡ, ਮੁਹਾਲੀ ਵਸਨੀਕ ਅਕਸ਼ੇ ਕੁਮਾਰ ਦੇ ਖ਼ਿਲਾਫ਼ ਚੰਡੀਗੜ੍ਹ ਪੁਲਿਸ ਨੇ ਇਕ ਮੁਲਾਜ਼ਮ ਨੂੰ ਆਪਣੀ ਗੱਡੀ ਨਾਲ ਟੱਕਰ ਮਾਰਨ ਨੂੰ ਲੈ ਕੇ ਸਰਕਾਰੀ ਕਰਮਚਾਰੀ ਦੀ ਡਿਊਟੀ ਵਿਚ ਵਿਘਨ ਪੈਦਾ ਕਰਨ, ਉਸ ਨੂੰ ਸੱਟ ਪਹੁੰਚਾਉਣ ਅਤੇ ...

ਪੂਰੀ ਖ਼ਬਰ »

'ਆਪ' ਚੰਡੀਗੜ੍ਹ ਨੇ ਅਹੁਦੇਦਾਰ ਐਲਾਨੇ

ਚੰਡੀਗੜ੍ਹ, 24 ਸਤੰਬਰ (ਪ੍ਰੋ. ਅਵਤਾਰ ਸਿੰਘ) - ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਨੇ ਸੰਗਠਨ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਤਿੰਨ ਮਹੱਤਵਪੂਰਨ ਅਹੁਦਿਆਂ ਦਾ ਐਲਾਨ ਕੀਤਾ ਹੈ | ਸ਼ੁੱਕਰਵਾਰ ਨੂੰ 'ਆਪ' ਚੰਡੀਗੜ੍ਹ ਦੇ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਸ. ਜਰਨੈਲ ...

ਪੂਰੀ ਖ਼ਬਰ »

ਆਟੋ ਸਵਾਰ ਯਾਤਰੀਆਂ ਨੇ ਲੁੱਟੀ ਨਕਦੀ

ਚੰਡੀਗੜ੍ਹ, 24 ਸਤੰਬਰ (ਬਿ੍ਜੇਂਦਰ)- ਬੁੜੈਲ ਵਸਨੀਕ ਪਵਨ ਕੁਮਾਰ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ ਕਿ ਆਟੋ ਵਿਚ ਸਵਾਰ ਤਿੰਨ ਯਾਤਰੀਆਂ ਨੇ ਉਨ੍ਹਾਂ ਤੋਂ 3500/3600 ਰੁਪਏ ਅਤੇ ਕੁਝ ਦਸਤਾਵੇਜ਼ ਖੋਹ ਲਏ | ਸੈਕਟਰ 38/ਏ ਦੇ ਪਾਰਕ ਨੇੜੇ ਬੀਤੇ ਦਿਨ ਇਸ ਘਟਨਾ ਨੂੰ ਅੰਜਾਮ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਿਖੇ ਖ਼ੂਨਦਾਨ ਕੈਂਪ ਅੱਜ

ਚੰਡੀਗੜ੍ਹ, 24 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਦੇ ਐਨ.ਐਸ.ਐਸ ਵਿਭਾਗ ਵਲੋਂ ਸੈਂਟਰ ਫ਼ਾਰ ਮੈਡੀਕਲ ਫਿਜ਼ਿਕਸ ਅਤੇ ਗੌਰਮਿੰਟ ਮੈਡੀਕਲ ਕਾਲਜ ਸੈਕਟਰ 32 ਦੇ ਸਹਿਯੋਗ ਨਾਲ 25 ਸਤੰਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2:30 ਵਜੇ ਤੱਕ ਸਟੂਡੈਂਟ ਸੈਂਟਰ ...

ਪੂਰੀ ਖ਼ਬਰ »

ਮੈਂ ਅਜੇ ਰਾਜਨੀਤੀ ਨਹੀਂ ਛੱਡਾਂਗਾ-ਰਾਓ ਇੰਦਰਜੀਤ ਸਿੰਘ

ਚੰਡੀਗੜ੍ਹ, 24 ਸਤੰਬਰ (ਵਿਸ਼ੇਸ਼ ਪ੍ਰਤੀਨਿਧੀ)-ਕੇਂਦਰੀ ਰਾਜ ਮੰਤਰੀ ਰਾਓ ਇੰਦਰਜੀਤ ਸਿੰਘ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਉਹ ਨਿਕਟ ਭਵਿੱਖ ਵਿਚ ਰਾਜਨੀਤੀ ਨਹੀਂ ਛੱਡ ਰਹੇ | ਵਰਣਨਯੋਗ ਹੈ ਕਿ ਰਾਓ ਇੰਦਰਜੀਤ ਸਿੰਘ ਦੇ ਪਿਤਾ ਰਾਓ ਬੀਰੇਂਦਰ ਸਿੰਘ ਜਿਨ੍ਹਾਂ ਵਿਸ਼ਾਲ ...

ਪੂਰੀ ਖ਼ਬਰ »

ਪਾਣੀਪਤ 'ਚ 1140 ਕਰੋੜ ਰੁਪਏ ਦਾ ਨਿਵੇਸ਼ ਕਰੇਗਾ ਆਦਿਤਿਆ ਬਿਰਲਾ ਗਰੁੱਪ

ਚੰਡੀਗੜ੍ਹ, 24 ਸਤੰਬਰ (ਵਿਸ਼ੇਸ਼ ਪ੍ਰਤੀਨਿਧ) - ਆਦਿਤਿਆ ਬਿਰਲਾ ਗਰੁੱਪ ਹਰਿਆਣਾ ਵਿਚ 1140 ਕਰੋੜ ਰੁਪਏ ਦਾ ਨਿਵੇਸ਼ ਕਰਨ ਜਾ ਰਿਹਾ ਹੈ | ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਹਰਿਆਣਾ ਸਟੇਟ ਇੰਡਸਟੀਰੀਅਲ ਇੰਫ੍ਰਾਸਟਕਚਰ ਡਿਵੈਲਪਮੈਂਟ ਕਾਰਪੋਰੇਸ਼ਨ ...

ਪੂਰੀ ਖ਼ਬਰ »

ਪੀ.ਪੀ.ਐਸ.ਸੀ ਦਾ ਚੇਅਰਮੈਨ ਨਾ ਹੋਣ ਕਰਕੇ ਕੰਮਕਾਜ ਠੱਪ

ਚੰਡੀਗੜ੍ਹ, 24 ਸਤੰਬਰ (ਪ੍ਰੋ. ਅਵਤਾਰ ਸਿੰਘ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਿਛਲੇ ਦੋ ਮਹੀਨਿਆਂ ਤੋਂ ਜ਼ਿਆਦਾ ਸਮੇਂ ਤੋਂ ਖ਼ਾਲੀ ਪਏ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ) ਦੇ ਚੇਅਰਮੈਨ ਦਾ ਅਹੁਦਾ ਨਾ ਭਰਨ 'ਤੇ ਸੱਤਾਧਾਰੀ ਕਾਂਗਰਸ ਦੀ ਸਖ਼ਤ ਅਲੋਚਨਾ ਕੀਤੀ ਹੈ | ...

ਪੂਰੀ ਖ਼ਬਰ »

ਸੂਬਾ ਪ੍ਰਧਾਨ ਮਨਜੀਤ ਸਿੰਘ ਨੇ ਨਵ-ਨਿਯੁਕਤ ਮੁੱਖ ਮੰਤਰੀ ਚੰਨੀ ਨੂੰ ਦਿੱਤੀ ਵਧਾਈ

ਖਰੜ, 24 ਸਤੰਬਰ (ਜੰਡਪੁਰੀ)-ਆਲ ਇੰਡੀਆ ਤਿ੍ਣਮੂਲ ਕਾਂਗਰਸ ਦੇ ਸੂਬਾਈ ਪ੍ਰਧਾਨ ਮਨਜੀਤ ਸਿੰਘ ਮੁਹਾਲੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੰਦਿਆਂ ਕਿਹਾ ਕਿ ਇਸ ਅਹੁਦੇ ਨਾਲ ਚੰਨੀ ਨੂੰ ਬਹੁਤ ਵੱਡੀ ਜ਼ਿੰਮੇਵਾਰੀ ਮਿਲੀ ਹੈ ਅਤੇ ...

ਪੂਰੀ ਖ਼ਬਰ »

ਸ਼ਹੀਦ ਸਤਵੀਰ ਸਿੰਘ ਰਾਠੌਰ ਦਾ ਜੱਦੀ ਪਿੰਡ ਫਤਿਹੇਪੁਰ ਵਿਖੇ ਸਸਕਾਰ ਅੱਜ

ਮਾਜਰੀ, 24 ਸਤੰਬਰ (ਕੁਲਵੰਤ ਸਿੰਘ ਧੀਮਾਨ)-ਬਲਾਕ ਮਾਜਰੀ ਦੇ ਪਿੰਡ ਫ਼ਤਿਹੇਪੁਰ ਦੇ ਵਸਨੀਕ ਹੈੱਡ ਕਾਂਸਟੇਬਲ ਸਤਵੀਰ ਸਿੰਘ ਰਾਠੌਰ (57) ਤਿ੍ਪਰਾ ਵਿਖੇ (ਬੰਗਲਾਦੇਸ਼ ਦੇ ਬਾਰਡਰ 'ਤੇ) ਦੁਸ਼ਮਣਾਂ ਦਾ ਮੁਕਾਬਲਾ ਕਰਦੇ ਹੋਏ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਸ਼ਹੀਦ ਸਤਵੀਰ ਸਿੰਘ ਰਾਠੌਰ ਦਾ ਜੱਦੀ ਪਿੰਡ ਫਤਿਹੇਪੁਰ ਵਿਖੇ ਸਸਕਾਰ ਅੱਜ

ਮਾਜਰੀ, 24 ਸਤੰਬਰ (ਕੁਲਵੰਤ ਸਿੰਘ ਧੀਮਾਨ)-ਬਲਾਕ ਮਾਜਰੀ ਦੇ ਪਿੰਡ ਫ਼ਤਿਹੇਪੁਰ ਦੇ ਵਸਨੀਕ ਹੈੱਡ ਕਾਂਸਟੇਬਲ ਸਤਵੀਰ ਸਿੰਘ ਰਾਠੌਰ (57) ਤਿ੍ਪਰਾ ਵਿਖੇ (ਬੰਗਲਾਦੇਸ਼ ਦੇ ਬਾਰਡਰ 'ਤੇ) ਦੁਸ਼ਮਣਾਂ ਦਾ ਮੁਕਾਬਲਾ ਕਰਦੇ ਹੋਏ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਬਿਜਲੀ ਬੋਰਡ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਕੈਂਪ ਭਲਕੇ

ਖਰੜ, 24 ਸਤੰਬਰ (ਜੰਡਪੁਰੀ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਬਿਜਲੀ ਬੋੋਰਡ ਖਰੜ ਸਿਟੀ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ 26 ਸਤੰਬਰ ਨੂੰ ਸਵੇਰੇ 10 ਵਜੇ ਤੋਂ ਲੈ ਕੇ 1 ਵਜੇ ਤੱਕ ਕੈਂਪ ਲਗਾਇਆ ਜਾ ਰਿਹਾ ਹੈ, ਜਿਸ 'ਚ ਬਿਜਲੀ ਬੋਰਡ ਦੇ ਚੀਫ਼ ...

ਪੂਰੀ ਖ਼ਬਰ »

ਮਾਮਲਾ ਟੂਰਿਸਟ ਵੀਜੇ 'ਤੇ ਦੁਬਈ ਜਾਣ ਵਾਲੇ ਯਾਤਰੀਆਂ ਨੂੰ ਏਅਰਪੋਰਟ ਵਿਖੇ ਰੋਕੇ ਜਾਣ ਦਾ

ਲਗਾਤਾਰ ਦੂਸਰੇ ਦਿਨ ਦਰਜਨਾਂ ਯਾਤਰੀ ਕੌਮਾਂਤਰੀ ਹਵਾਈ ਅੱਡੇ 'ਤੇ ਖੱਜਲ ਖੁਆਰ ਹੁੰਦੇ ਨਜ਼ਰ ਆਏ

ਐੱਸ. ਏ. ਐੱਸ. ਨਗਰ, 24 ਸਤੰਬਰ (ਕੇ. ਐੱਸ. ਰਾਣਾ) - ਲੰਘੇ ਦਿਨ ਮੁਹਾਲੀ ਵਿਚਲੇ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਤੋਂ ਲਗਪਗ ਦੋ ਮਹੀਨੇ ਤੋਂ ਬਾਅਦ ਸ਼ੁਰੂ ਹੋਈਆਂ ਕੌਮਾਂਤਰੀ ਉਡਾਣਾਂ ਦੇ ਪਹਿਲੇ ਦਿਨ ਹੀ ਦੁਬਈ ਨੂੰ ਜਾਣ ਵਾਲੇ ਯਾਤਰੀਆਂ ਨੂੰ ਉਸ ਸਮੇਂ ਭਾਰੀ ਖੱਜਲ ...

ਪੂਰੀ ਖ਼ਬਰ »

ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ 'ਚ 15 ਕਰੋੜ ਦੇ ਵਿਕਾਸ ਕਾਰਜਾਂ ਨੂੰ ਹਰੀ ਝੰਡੀ

ਐੱਸ. ਏ. ਐੱਸ. ਨਗਰ, 24 ਸਤੰਬਰ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਅੱਜ ਹੋਈ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ 'ਚ 7 ਕਰੋੜ ਰੁਪਏ ਦੇ ਨਵੇਂ ਵਿਕਾਸ ਕਾਰਜਾਂ ਦੇ ਐਸਟੀਮੇਟ ਪਾਸ ਕੀਤੇ ਗਏ | ਇਸ ਦੇ ਨਾਲ ਹੀ ਪਛਲੀਆਂ ...

ਪੂਰੀ ਖ਼ਬਰ »

ਪਿੰਡ ਚਿੱਲਾ ਦੀਆਂ ਬੀਬੀਆਂ ਨੇ ਸੰਭਾਲੀ ਗੁ. ਸਿੰਘ ਸ਼ਹੀਦਾਂ ਨੇੜੇ ਜਾਰੀ ਭੁੱਖ ਹੜਤਾਲ ਦੀ ਕਮਾਨ

ਐੱਸ. ਏ. ਐੱਸ. ਨਗਰ, 24 ਸਤੰਬਰ (ਕੇ. ਐੱਸ. ਰਾਣਾ)-ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਦਰਸ਼ਨੀ ਡਿਊਢੀ ਨੇੜੇ ਕਿਸਾਨ ਸੰਘਰਸ਼ ਦੀ ਹਮਾਇਤ 'ਚ ਪੁਆਧ ਹਲਕਾ ਮੁਹਾਲੀ ਵਲੋਂ ਜਾਰੀ ਲੜੀਵਾਰ ਭੁੱਖ ਹੜਤਾਲ ਦੇ ਅੱਜ 110ਵੇਂ ਦਿਨ ਪਿੰਡ ਚਿੱਲਾ ਦੀਆਂ ਬੀਬੀਆਂ ਭੁੱਖ ਹੜਤਾਲ 'ਤੇ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ

ਜ਼ੀਰਕਪੁਰ, 24 ਸਤੰਬਰ (ਅਵਤਾਰ ਸਿੰਘ)-ਬੀਤੀ ਰਾਤ ਅੰਬਾਲਾ-ਕਾਲਕਾ ਰੇਲਵੇ ਮਾਰਗ 'ਤੇ ਢਕੌਲੀ ਰੇਲਵੇ ਫਾਟਕ ਨੇੜੇ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਕਰੀਬ 31 ਸਾਲਾ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਦਿਨੇਸ਼ ਪੁੱਤਰ ਲਖਨ ਮੂਲ ਵਾਸੀ ਬਰੇਲੀ ਯੂ. ਪੀ. ਤੇ ਹਾਲ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਵਲੋਂ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਕੀਤੀ ਮੀਟਿੰਗ

ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸੰਯੁਕਤ ਕਿਸਾਨ ਮੋਰਚੇ ਵਲੋਂ 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ 27 ਸਤੰਬਰ ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਵਲੋਂ ਅੱਜ ਹਲਕਾ ਮੋਹਾਲੀ ਦੀ ਅਹਿਮ ਮੀਟਿੰਗ ਹਰਸੁਖਇੰਦਰ ...

ਪੂਰੀ ਖ਼ਬਰ »

ਸ਼ਰਾਬ ਦੇ ਨਸ਼ੇ 'ਚ ਅਣਗਹਿਲੀ ਨਾਲ ਗੱਡੀ ਚਲਾ ਕੇ ਦੂਜਿਆਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ 'ਤੇ ਮਾਮਲਾ ਦਰਜ

ਜ਼ੀਰਕਪੁਰ, 24 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਬੀਤੀ ਦੇਰ ਰਾਤ ਇਕ ਕਾਰ ਚਾਲਕ ਖ਼ਿਲਾਫ਼ ਅਣਗਹਿਲੀ ਨਾਲ ਕਾਰ ਚਲਾ ਕੇ ਦੂਜੇ ਲੋਕਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਬਲਟਾਣਾ ਚੌਕੀ ਦੇ ...

ਪੂਰੀ ਖ਼ਬਰ »

ਰੈਕਗੋਨਾਈਜਡ ਅਤੇ ਮਾਨਤਾ ਪ੍ਰਾਪਤ ਸਕੂਲ ਐਸੋਸੀਏਸ਼ਨ ਵਲੋਂ 27 ਨੂੰ ਭਾਰਤ ਬੰਦ ਦੌਰਾਨ ਸਕੂਲ ਬੰਦ ਕਰਨ ਦਾ ਐਲਾਨ

ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਦੇ ਪ੍ਰਾਈਵੇਟ ਸਕੂਲ ਵਲੋਂ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ 'ਤੇ ਪੰਜਾਬ ਦੇ ਮਾਨਤਾ ਪ੍ਰਾਪਤ ਸਕੂਲ ਵੀ ਆਪਣੇ ਸਕੂਲ ਬੰਦ ਕਰਨਗੇ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਗੁੱਗੂ ਦੀ ਨਿਸ਼ਾਨਦੇਹੀ 'ਤੇ ਖ਼ਾਲਿਸਤਾਨ ਵਾਲੇ ਛਾਪੇ-ਛਪੇ ਹੋਏ ਝੰਡੇ ਅਤੇ ਪੋਸਟਰ ਬਰਾਮਦ

ਐੱਸ. ਏ. ਐੱਸ. ਨਗਰ, 24 ਸਤੰਬਰ (ਜਸਬੀਰ ਸਿੰਘ ਜੱਸੀ)-ਖ਼ਾਲਿਸਤਾਨ ਨਾਲ ਸਬੰਧਤ ਸਮੱਗਰੀ ਮਿਲਣ ਦੇ ਮਾਮਲੇ 'ਚ ਗਿ੍ਫ਼ਤਾਰ ਗੁਰਵਿੰਦਰ ਸਿੰਘ ਗੁੱਗੂ ਵਾਸੀ ਰਾਮਪੁਰ (ਖੰਨਾ) ਨੂੰ ਇੰਟੈਲੀਜੈਂਸ ਦੇ ਅਧਿਕਾਰੀਆਂ ਵਲੋਂ ਪਿਛਲੇ ਰਿਮਾਂਡ ਤੋਂ ਬਾਅਦ ਅੱਜ ਮੁੜ ਚੀਫ਼ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਸਮਾਜ ਸੇਵੀ ਕੰਮਾਂ ਲਈ ਹਮੇਸ਼ਾ ਯਤਨਸ਼ੀਲ-ਜਥੇ: ਖੇੜਾ

ਕੁਰਾਲੀ, 24 ਸਤੰਬਰ (ਹਰਪ੍ਰੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜਾਂ ਦੀ ਲੜੀ ਤਹਿਤ ਕਮੇਟੀ ਦੇ ਐਗਜ਼ੇਕਟਿਵ ਮੈਂਬਰ ਜਥੇ. ਅਜਮੇਰ ਸਿੰਘ ਖੇੜਾ ਵਲੋਂ ਇਕ ਕੈਂਸਰ ਪੀੜਤ ਨੌਜਵਾਨ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਡੇਂਗੂ ਵਿਰੋਧੀ ਮੁਹਿੰਮ ਚਲਾਈ

ਐੱਸ. ਏ. ਐੱਸ. ਨਗਰ, 24 ਸਤੰਬਰ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਿਹਤ ਵਿਭਾਗ ਅਤੇ ਨਗਰ ਨਿਗਮ ਮੁਹਾਲੀ ਦੀ ਸਾਂਝੀ ਟੀਮ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚਲੇ ਵੱਖ-ਵੱਖ ਦਫ਼ਤਰਾਂ 'ਚ ਡੇਂਗੂ ਵਿਰੋਧੀ ਚੈਕਿੰਗ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸਬੰਧੀ ਵਾਪਰੇ ਘਟਨਾਕ੍ਰਮ ਨੇ ਸਾਬਤ ਕਰ ਦਿੱਤਾ ਕਿ ਦਿੱਲੀ ਦਰਬਾਰ ਦੇ ਫ਼ੈਸਲੇ ਹੀ ਪੰਜਾਬ 'ਤੇ ਥੋਪੇ ਜਾ ਰਹੇ ਹਨ-ਢੀਂਡਸਾ

ਐੱਸ. ਏ. ਐੱਸ. ਨਗਰ, 24 ਸਤੰਬਰ (ਕੇ. ਐੱਸ. ਰਾਣਾ)-ਕਾਂਗਰਸ 'ਚ ਪਿਛਲੇ ਲੰਮੇ ਸਮੇਂ ਤੋਂ ਕੁਰਸੀ ਲਈ ਚੱਲ ਰਹੇ ਕਾਟੋ-ਕਲੇਸ਼ ਅਤੇ ਹਾਲ ਹੀ 'ਚ ਅਚਾਨਕ ਸੂਬੇ ਦੇ ਮੁੱਖ ਮੰਤਰੀ ਦੇ ਬਦਲੇ ਜਾਣ ਮਗਰੋਂ ਸਰਕਾਰ 'ਚ ਜਾਰੀ ਉਥਲ-ਪੁਥਲ ਤੋਂ ਇਕ ਗੱਲ ਸਾਫ਼ ਹੋ ਗਈ ਹੈ ਕਿ ਦਿੱਲੀ ਦਰਬਾਰ ਦੇ ...

ਪੂਰੀ ਖ਼ਬਰ »

ਮਾਮਲਾ ਯੂਥ ਅਕਾਲੀ ਆਗੂ ਵਿੱਕੀ ਮਿੱਢੂ ਖੇੜਾ ਦੇ ਕਤਲ ਦਾ

ਗੈਂਗਸਟਰ ਕੌ ਾਸ਼ਲ ਚੌਧਰੀ ਦੇ 4/5 ਭਗੌੜੇ ਸ਼ਾਰਪ ਸ਼ੂਟਰਾਂ ਦੀ ਮੁਹਾਲੀ ਸਮੇਤ 4 ਰਾਜਾਂ ਦੀ ਪੁਲਿਸ ਕਰ ਰਹੀ ਹੈ ਭਾਲ

ਐੱਸ. ਏ. ਐੱਸ. ਨਗਰ, 24 ਸਤੰਬਰ (ਜਸਬੀਰ ਸਿੰਘ ਜੱਸੀ) - ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਕੁਲਾਰ ਉਰਫ਼ ਵਿੱਕੀ ਮਿੱਢੂ ਖੇੜਾ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ 'ਚ ਕਈ ਹੋਰ ਸ਼ਾਰਪ ਸ਼ੂਟਰਾਂ ਦੇ ਨਾਂਅ ਵੀ ਸਾਹਮਣੇ ਆਏ ਹਨ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਮਾਮਲਾ ਯੂਥ ਅਕਾਲੀ ਆਗੂ ਵਿੱਕੀ ਮਿੱਢੂ ਖੇੜਾ ਦੇ ਕਤਲ ਦਾ

ਗੈਂਗਸਟਰ ਕੌ ਾਸ਼ਲ ਚੌਧਰੀ ਦੇ 4/5 ਭਗੌੜੇ ਸ਼ਾਰਪ ਸ਼ੂਟਰਾਂ ਦੀ ਮੁਹਾਲੀ ਸਮੇਤ 4 ਰਾਜਾਂ ਦੀ ਪੁਲਿਸ ਕਰ ਰਹੀ ਹੈ ਭਾਲ

ਐੱਸ. ਏ. ਐੱਸ. ਨਗਰ, 24 ਸਤੰਬਰ (ਜਸਬੀਰ ਸਿੰਘ ਜੱਸੀ) - ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਕੁਲਾਰ ਉਰਫ਼ ਵਿੱਕੀ ਮਿੱਢੂ ਖੇੜਾ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ 'ਚ ਕਈ ਹੋਰ ਸ਼ਾਰਪ ਸ਼ੂਟਰਾਂ ਦੇ ਨਾਂਅ ਵੀ ਸਾਹਮਣੇ ਆਏ ਹਨ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵਲੋਂ ਜਨਤਕ ਦਫ਼ਤਰਾਂ ਦਾ ਨਿਰੀਖਣ

ਐੱਸ. ਏ. ਐੱਸ. ਨਗਰ, 24 ਸਤੰਬਰ (ਕੇ. ਐੱਸ. ਰਾਣਾ)-ਲੋਕਾਂ ਨੂੰ ਸਮਾਂਬੱਧ ਅਤੇ ਬਿਨਾਂ ਕਿਸੇ ਦਿੱਕਤ ਤੋਂ ਸਾਰੀਆਂ ਸਰਕਾਰੀ ਸੇਵਾਵਾਂ ਮਿਲਣੀਆਂ ਯਕੀਨੀ ਬਣਾਉਣ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੀ ਦਿ੍ੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਡਿਪਟੀ ਕਮਿਸ਼ਨਰ ਮੁਹਾਲੀ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਜਨਰਲ ਸਕੱਤਰ ਦਾ ਸਨਮਾਨ

ਐੱਸ. ਏ. ਐੱਸ. ਨਗਰ, 24 ਸਤੰਬਰ (ਕੇ. ਐੱਸ. ਰਾਣਾ)-ਕਾਂਗਰਸ ਹਾਈਕਮਾਨ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਥਾਪੇ ਗਏ ਜਨਰਲ ਸਕੱਤਰ ਜੋਗਿੰਦਰ ਪਾਲ ਢੀਂਗਰਾ ਦਾ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਕਾਂਗਰਸੀ ਆਗੂਆਂ ਵਲੋਂ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX