ਤਾਜਾ ਖ਼ਬਰਾਂ


ਰਾਜ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ
. . .  16 minutes ago
ਨਵੀਂ ਦਿੱਲੀ, 6 ਦਸੰਬਰ - ਰਾਜ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ |...
ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਇਸ ਸਮੇਂ 21 ਕਰੋੜ ਤੋਂ ਵੱਧ ਵੈਕਸੀਨ ਖੁਰਾਕਾਂ - ਸਿਹਤ ਮੰਤਰਾਲਾ
. . .  40 minutes ago
ਨਵੀਂ ਦਿੱਲੀ, 6 ਦਸੰਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕਿ ਵੈਕਸੀਨ ਦੀਆਂ 139 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।...
ਹਿਮਾਚਲ ਪ੍ਰਦੇਸ਼ : ਬਰਫ਼ ਦੀ ਸੰਘਣੀ ਚਾਦਰ ਹੇਠ ਢੱਕਿਆ ਗਿਆ ਜ਼ਿਲ੍ਹਾ ਨਾਰਕੰਡਾ
. . .  about 1 hour ago
ਸ਼ਿਮਲਾ,6 ਦਸੰਬਰ - ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦਾ ਨਾਰਕੰਡਾ ਬਰਫ਼ ਦੀ ਸੰਘਣੀ ਚਾਦਰ ਹੇਠ ਢੱਕਿਆ ਹੋਇਆ...
ਟੈਸਟ 'ਚ ਭਾਰਤ ਦੀ ਸਭ ਤੋਂ ਵੱਡੀ ਜਿੱਤ, ਦੂਜੇ ਟੈਸਟ 'ਚ ਨਿਊਜ਼ੀਲੈਂਡ ਨੂੰ 372 ਦੌੜਾਂ ਨਾਲ ਹਰਾਇਆ
. . .  about 1 hour ago
ਮੁੰਬਈ, 6 ਦਸੰਬਰ - ਭਾਰਤੀ ਟੀਮ ਨੇ ਦੂਜੇ ਟੈਸਟ ਮੈਚ 'ਚ ਨਿਊਜ਼ੀਲੈਂਡ ਨੂੰ 372 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਕੇ ਸੀਰੀਜ਼ ਜਿੱਤ ਲਈ ਹੈ। ਟੀਮ ਇੰਡੀਆ ਨੇ ਮੁੰਬਈ ਟੈਸਟ ਦੇ ਚੌਥੇ ਦਿਨ ਇਕ ਘੰਟੇ ਤੋਂ ਵੀ ਘੱਟ ਸਮੇਂ ਵਿਚ ਨਿਊਜ਼ੀਲੈਂਡ ਦੀਆਂ ਪੰਜ ਵਿਕਟਾਂ ਝਟਕਾਈਆਂ...
ਨਾਗਾਲੈਂਡ ਗੋਲੀਬਾਰੀ ਦੀ ਘਟਨਾ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਬਿਆਨ ਦੇਣਗੇ ਸ਼ਾਹ
. . .  about 1 hour ago
ਨਵੀਂ ਦਿੱਲੀ, 6 ਦਸੰਬਰ - ਅਮਿਤ ਸ਼ਾਹ ਅੱਜ ਸਰਦ ਰੁੱਤ ਸੈਸ਼ਨ ਜੋ ਚੱਲ ਰਿਹਾ ਹੈ ਉਸ ਵਿਚ ਨਾਗਾਲੈਂਡ ਗੋਲੀਬਾਰੀ ਦੀ ਘਟਨਾ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਬਿਆਨ ਦੇਣਗੇ...
ਤੇਲੰਗਾਨਾ ਦੇ ਮੈਡੀਕਲ ਕਾਲਜ 'ਚ ਕੋਰੋਨਾ ਧਮਾਕਾ, 43 ਵਿਦਿਆਰਥੀ ਮਿਲੇ ਸੰਕਰਮਿਤ
. . .  about 1 hour ago
ਨਵੀਂ ਦਿੱਲੀ, 06 ਦਸੰਬਰ - ਦੇਸ਼ 'ਚ ਕੋਰੋਨਾ ਵਾਇਰਸ ਦੇ ਓਮੀਕਰੋਨ ਵੈਰੀਐਂਟ ਕਾਰਨ ਲੋਕ ਦਹਿਸ਼ਤ 'ਚ ਹਨ। ਇਸ ਦੇ ਨਾਲ ਹੀ ਤੇਲੰਗਾਨਾ ਦੇ ਬੋਮਕਲ 'ਚ ਸਥਿਤ ਚਲਾਮੇਡਾ....
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ 'ਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਦਾ ਸਵਾਗਤ ਕੀਤਾ
. . .  about 2 hours ago
ਨਵੀਂ ਦਿੱਲੀ, 6 ਦਸੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ ਵਿਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ....
ਬਸਪਾ ਮੁਖੀ ਮਾਇਆਵਤੀ ਨੇ ਲਖਨਊ 'ਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
. . .  about 2 hours ago
ਉੱਤਰ ਪ੍ਰਦੇਸ਼, 6 ਦਸੰਬਰ - ਬਸਪਾ ਮੁਖੀ ਮਾਇਆਵਤੀ ਨੇ ਲਖਨਊ ਵਿਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ....
ਭਾਰਤ ਪਾਕਿ ਸਰਹੱਦ 'ਤੇ ਮੁੜ ਰਾਤ 2 ਵਾਰ ਡਰੋਨ ਦੀ ਹਲਚਲ
. . .  about 2 hours ago
ਅਜਨਾਲਾ,6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀ.ਓ.ਪੀ. ਪੁਰਾਣੀ ਸੁੰਦਰਗੜ੍ਹ ਵਿਖੇ ਰਾਤ ਸਮੇਂ ਬੀ.ਐੱਸ.ਐਫ. ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਡਰੋਨ ਦੀ ਹਲਚਲ....
ਸਿਮਰਨ ਗਾਬਾ ਦੀ ਸੜਕ ਹਾਦਸੇ 'ਚ ਹੋਈ ਮੌਤ
. . .  about 2 hours ago
ਗੁਰੂ ਹਰਸਹਾਏ, 6 ਦਸੰਬਰ (ਕਪਿਲ ਕੰਧਾਰੀ) ਗੁਰੂ ਹਰਸਹਾਏ ਸ਼ਹਿਰ ਨਿਵਾਸੀ ਸਿਮਰਨ ਗਾਬਾ ਪੁੱਤਰ ਜਸਰਾਜ ਗਾਬਾ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾ.....
ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਲੋਕ ਸਭਾ ਸਪੀਕਰ ਅਤੇ ਹੋਰ ਸੰਸਦ ਮੈਂਬਰਾਂ ਨੇ ਅੱਜ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 3 hours ago
ਨਵੀਂ ਦਿੱਲੀ, 6 ਦਸੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ, ਲੋਕ ਸਭਾ ਰਾਜ ਸਭਾ.....
ਕੇਂਦਰੀ ਕਾਨੂੰਨ ਮੰਤਰੀ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ (ਸੇਵਾ ਦੀਆਂ ਤਨਖ਼ਾਹਾਂ ਅਤੇ ਸ਼ਰਤਾਂ) ਸੋਧ ਬਿੱਲ, 2021 ਪੇਸ਼ ਕਰਨਗੇ
. . .  about 3 hours ago
ਨਵੀਂ ਦਿੱਲੀ, 6 ਦਸੰਬਰ - ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ.....
ਭਾਰਤ ਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ 'ਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ
. . .  about 3 hours ago
ਨਵੀਂ ਦਿੱਲੀ, 6 ਦਸੰਬਰ - ਭਾਰਤ ਅਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ ਵਿਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ। ਜਿਸ ਵਿਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗ਼ਾਨਿਸਤਾਨ .....
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਪੁਤਿਨ ਦੀ ਯਾਤਰਾ ਦੌਰਾਨ ਭਾਰਤ, ਰੂਸ ਏ.ਕੇ.-203 ਅਸਾਲਟ ਰਾਈਫਲ ਸੌਦੇ ਨੂੰ ਅੰਤਿਮ ਰੂਪ ਦੇਣਗੇ, ਐੱਸ.-400 ਮਾਡਲ ਭਾਰਤ ਨੂੰ ਤੋਹਫੇ ਵਜੋਂ ਦਿੱਤਾ ਜਾਵੇਗਾ
. . .  1 day ago
ਓਮੀਕਰੋਨ ਵਾਇਰਸ ਦਾ ਵਧਦਾ ਕਹਿਰ ,ਜੈਪੁਰ 'ਚ 9 ਲੋਕ ਪਾਜ਼ੀਟਿਵ
. . .  1 day ago
ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮੁੰਬਈ ਏਅਰਪੋਰਟ 'ਤੇ ਵਿਦੇਸ਼ ਜਾਣ ਤੋਂ ਰੋਕਿਆ
. . .  1 day ago
ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ, 2 ਜ਼ਖਮੀ
. . .  1 day ago
ਚਿਤੂਰ, 5 ਦਸੰਬਰ - ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਚੰਦਰਗਿਰੀ ਜ਼ੋਨ ਨੇੜੇ ਪੁਥਲਾਪੱਟੂ-ਨਾਇਡੂਪੇਟਾ ਰੋਡ 'ਤੇ ਹੋਏ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਬੀ.ਵੀ. ਸ਼੍ਰੀਨਿਵਾਸ ਨੇ ...
ਮਹਾਰਾਸ਼ਟਰ ਵਿਚ ਓਮੀਕਰੋਨ ਵਾਇਰਸ ਦੇ 7 ਹੋਰ ਮਾਮਲੇ ਆਏ ਸਾਹਮਣੇ ,ਕੁੱਲ ਕੇਸ 8
. . .  1 day ago
ਹਿਮਾਚਲ ਪ੍ਰਦੇਸ਼: ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕ ਲਾਪਤਾ
. . .  1 day ago
ਧਰਮਸ਼ਾਲਾ, 5 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਐੱਸ.ਪੀ. ਕਾਂਗੜਾ ਨੇ ਦੱਸਿਆ ਕਿ ਅਸੀਂ ਇੱਥੋਂ ਪੁਲਿਸ ਦੀ ਟੀਮ..
ਬੇਅਦਬੀ 'ਤੇ ਰਾਜਨੀਤੀ ਕਰਨਾ ਮੰਦਭਾਗਾ: ਐਡਵੋਕੇਟ ਹਰਜਿੰਦਰ ਸਿੰਘ ਧਾਮੀ
. . .  1 day ago
ਗੜ੍ਹਸ਼ੰਕਰ, 5ਦਸੰਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਗੜ੍ਹਸ਼ੰਕਰ ਪਹੁੰਚੇ ਪ੍ਰਧਾਨ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ....
ਯੂ.ਪੀ:ਮੁੱਖ ਮੰਤਰੀ ਨੂੰ ਮੀਮੋ ਦੇਣ ਗਏ ਸਪਾ ਕਾਰਜਕਰਤਾਵਾਂ ਅਤੇ ਪੁਲਸ 'ਚ ਧੱਕਾ-ਮੁੱਕੀ
. . .  1 day ago
ਚੰਦੌਲੀ, 5 ਦਸੰਬਰ- ਉੱਤਰ ਪ੍ਰਦੇਸ਼ ਦੇ ਚੰਦੌਲੀ ਦੇ ਐੱਸ.ਸੀ. ਅੰਕੁਰ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 'ਸਪਾ ਕਾਰਜਕਰਤਾਵਾਂ ਵਲੋਂ ਅੱਜ ਮੁੱਖ ਮੰਤਰੀ ਨੂੰ ਮੀਮੋ ਦੇਣ ਦੀ ਯੋਜਨਾ ਸੀ। ਕਾਰਜਕਰਤਾਵਾਂ..
ਤੇਜ਼ ਰਫ਼ਤਾਰ ਮੋਟਰਸਾਈਕਲ ਡਿਵਾਈਡਰ ਨਾਲ ਟਕਰਾਉਣ ਕਾਰਨ ਦੋ ਨੌਜਵਾਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 5 ਦਸੰਬਰ (ਨਰਿੰਦਰ ਸਿੰਘ ਦੋਦੇ)-ਬੀਤੀ ਦੇਰ ਸ਼ਾਮ ਤੇਜ਼ ਰਫ਼ਤਾਰ ਦੋ ਮੋਟਰਸਾਈਕਲ ਸਵਾਰ ਨੌਜਵਾਨ ਸੜਕ ਕਿਨਾਰੇ ਲੱਗੇ ਡਿਵਾਈਡਰ ਨਾਲ ਟਕਰਾਉਣ ਕਾਰਨ ਗੰਭੀਰ ਜ਼ਖ਼ਮੀ...
ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ 2023 'ਚ ਦੋ ਤਿਹਾਈ ਬਹੁਮਤ ਨਾਲ ਰਾਜਸਥਾਨ 'ਚ ਬਣੇਗੀ ਭਾਜਪਾ ਸਰਕਾਰ: ਅਮਿਤ ਸ਼ਾਹ
. . .  1 day ago
ਜੈਪੁਰ, 05 ਦਸੰਬਰ- ਜੈਪੁਰ 'ਚ ਜਨਤਾ ਨੂੰ ਸੰਬੋਧਨ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਤੁਹਾਡਾ ਸਾਰਿਆਂ ਦਾ ਉਤਸ਼ਾਹ, ਉਮੰਗ ਅਤੇ ਜੋਸ਼ ਦੇਖ ਕੇ ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ ਸਾਲ 2023 'ਚ ਦੋ..
ਪੰਜਾਬ ਸਰਕਾਰ ਬਿਕਰਮ ਮਜੀਠੀਆ ਨੂੰ ਜੇਲ੍ਹ 'ਚ ਭੇਜਣ ਲਈ ਰਚ ਰਹੀ ਹੈ ਸਾਜ਼ਿਸ਼: ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 5 ਦਸੰਬਰ (ਵਿਕਰਮਜੀਤ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ.ਦਲਜੀਤ ਸਿੰਘ ਚੀਮਾ ਦਾ ਬਿਆਨ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਅੱਸੂ ਸੰਮਤ 553

ਰੂਪਨਗਰ

ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਦੋ ਘੰਟੇ ਬੱਸ ਸਟੈਂਡ ਨੰਗਲ ਬੰਦ ਕਰਕੇ ਕੀਤਾ ਰੋਸ ਪ੍ਰਦਰਸ਼ਨ

ਮਸਲਾ ਲਟਕਦੀਆਂ ਮੁਲਾਜ਼ਮ ਮੰਗਾਂ ਦਾ
ਨੰਗਲ, 24 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਨੰਗਲ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਘੰਟੇ 10 ਤੋਂ 12 ਵਜੇ ਤੱਕ ਬੱਸ ਸਟੈਂਡ ਨੰਗਲ ਬੰਦ ਕਰਕੇ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਧਾਨ ਸੁਨੀਲ ਕੁਮਾਰ ਦੀ ਅਗਵਾਈ ਹੇਠ ਕੀਤੇ ਗਏ ਇਸ ਪ੍ਰਦਰਸ਼ਨ ਵਿਚ ਹਾਜ਼ਰ ਯੂਨੀਅਨ ਕਾਰਕੁਨਾਂ ਵਲੋਂ ਸੂਬਾ ਸਰਕਾਰ ਅਤੇ ਮੈਨੇਜਮੈਂਟ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਆਪਣੇ ਸੰਬੋਧਨ ਵਿਚ ਪ੍ਰਧਾਨ ਸੁਨੀਲ ਕੁਮਾਰ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ. ਐੱਸ. ਡੀ. ਨਾਲ ਯੂਨੀਅਨ ਦੀ ਹੋਈ ਮੀਟਿੰਗ ਵਿਚ ਸਾਰੀਆਂ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ | ਜਿਸ ਮਗਰੋਂ ਜਥੇਬੰਦੀ ਨੇ ਅਣਮਿਥੇ ਸਮੇਂ ਦੀ ਹੜਤਾਲ ਮੁਲਤਵੀ ਕਰ ਦਿੱਤੀ ਸੀ | ਪਰ ਉਸ ਤੋਂ ਦੋ ਦਿਨ ਮਗਰੋਂ ਹੀ ਕਾਂਗਰਸ ਪਾਰਟੀ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ | ਇਸ ਤੋਂ ਬਾਅਦ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਕਿ ਸਾਰੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ | ਜਿਸ ਮਗਰੋਂ ਜਥੇਬੰਦੀ ਵਲੋਂ 29 ਸਤੰਬਰ ਨੂੰ ਕੀਤੀ ਜਾਣ ਵਾਲੀ ਹੜਤਾਲ ਹੁਣ 11 ਅਕਤੂਬਰ ਤੋਂ ਕੀਤੀ ਜਾਵੇਗੀ | ਉਨ੍ਹਾਂ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਜੇਕਰ ਫਿਰ ਵੀ ਮੁਲਾਜ਼ਮ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀ ਵਲੋਂ ਤਿੱਖਾ ਸੰਘਰਸ਼ ਆਰੰਭਿਆ ਜਾਵੇਗਾ | ਇਸ ਦੌਰਾਨ ਹੋਣ ਵਾਲੇ ਨੁਕਸਾਨ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਹੋਵੇਗੀ | ਇਸ ਮੌਕੇ ਰਾਮ ਦਿਆਲ, ਅਮਰਜੀਤ ਸਿੰਘ ਬੈਂਸ, ਅਮਰਜੀਤ ਸਿੰਘ ਭੱਟੀ, ਕੁਲਵੀਰ ਸਿੰਘ, ਕਰਨਪਾਲ ਸਿੰਘ, ਸੁਖਜਿੰਦਰ ਸਿੰਘ, ਰਾਮ ਪਾਲ, ਸਤਨਾਮ ਸਿੰਘ, ਹਰਭਜਨ ਸਿੰਘ ਆਦਿ ਹਾਜ਼ਰ ਸਨ |

ਏ.ਸੀ.ਸੀ. ਕੰਪਨੀ ਦੀ ਲਾਪਰਵਾਹੀ ਰਾਹਗੀਰਾਂ 'ਤੇ ਪੈ ਰਹੀ ਹੈ ਭਾਰੀ

ਕੀਰਤਪੁਰ ਸਾਹਿਬ, 24 ਸਤੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਨਗਰ ਪੰਚਾਇਤ ਕੀਰਤਪੁਰ ਸਾਹਿਬ ਵਲੋਂ ਭਾਵੇਂ ਆਪਣੇ ਪੱਧਰ 'ਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਨੂੰ ੁ ਦੂਰ ਕਰਨ ਲਈ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ ਪਰ ਸ਼ਹਿਰ ਅੰਦਰ ਸੀਮਿੰਟ ਅਤੇ ਕੋਲੇ ਦੀ ਢੋਆ ...

ਪੂਰੀ ਖ਼ਬਰ »

ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮ. ਕਕਰਾਲੀ ਵਲੋਂ ਚੁਣੀ ਨਵੀਂ ਕਮੇਟੀ

ਮੋਰਿੰਡਾ, 24 ਸਤੰਬਰ (ਕੰਗ)-ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮ. ਕਕਰਾਲੀ ਵਲੋਂ ਇਕੱਤਰਤਾ ਕੀਤੀ ਗਈ, ਜਿਸ ਵਿਚ ਸਰਬਸੰਮਤੀ ਨਾਲ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਦਵਿੰਦਰ ਸਿੰਘ ਨੇ ਦੱਸਿਆ ਕਿ ਇਕੱਤਰਤਾ ਦੌਰਾਨ ਮਲਕੀਤ ...

ਪੂਰੀ ਖ਼ਬਰ »

26 ਤੋਂ 28 ਤੱਕ ਜ਼ਿਲ੍ਹੇ 'ਚ ਪਰਵਾਸੀਆਂ ਲਈ ਪੋਲੀਓ ਰੋਧਕ ਬੂੰਦਾਂ ਦੀ ਮੁਹਿੰਮ

ਰੂਪਨਗਰ, 24 ਸਤੰਬਰ (ਸਤਨਾਮ ਸਿੰਘ ਸੱਤੀ) - ਮਿਤੀ 26 ਤੋਂ 28 ਸਤੰਬਰ 2021 ਤੱਕ ਜ਼ਿਲ੍ਹੇ ਅੰਦਰ ਮਾਇਗ੍ਰੇਟਰੀ ਪਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ | ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲੇ੍ਹ ਅੰਦਰ ਹਾਈ ਰਿਸਕ ...

ਪੂਰੀ ਖ਼ਬਰ »

ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਇਕਾਈ ਦੀ ਚੋਣ

ਰੂਪਨਗਰ, 24 ਸਤੰਬਰ (ਹੁੰਦਲ) - ਪੰਜਾਬ ਰਾਜ ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਯੂਨੀਅਨ ਦੀ ਚੋਣ ਬਹਾਦਰ ਸਿੰਘ ਜ਼ਿਲ੍ਹਾ ਪ੍ਰਧਾਨ ਫ਼ਤਿਹਗੜ੍ਹ ਸਾਹਿਬ, ਸੁਖਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਮੋਹਾਲੀ ਦੀ ਹਾਜ਼ਰੀ ਵਿਚ ਹੋਈ | ਜਿਸ ਵਿਚ ਸਰਬ ਸੰਮਤੀ ਨਾਲ ...

ਪੂਰੀ ਖ਼ਬਰ »

ਸਾਈਕਲ ਚੋਰੀ ਕਰਨ ਵਾਲਾ ਵਿਅਕਤੀ ਗਿ੍ਫ਼ਤਾਰ

ਖਰੜ, 24 ਸਤੰਬਰ (ਜੰਡਪੁਰੀ)- ਖਰੜ ਦੀ ਸਿਟੀ ਪੁਲਿਸ ਨੇ ਖਰੜ ਸ਼ਹਿਰ ਵਿਚ ਸਾਈਕਲ ਚੋਰੀ ਕਰਨ ਕਰਨ ਵਾਲੇ ਇਕ ਵਿਅਕਤੀ ਜਸਵੀਰ ਸਿੰਘ ਨੂੰ ਗਿ੍ਫਤਾਰ ਕਰਕੇ ਉਸ ਦੇ ਖਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਇਸ ਮਾਮਲੇ ਦੇ ਤਫਤੀਸ਼ੀ ਅਫ਼ਸਰ ...

ਪੂਰੀ ਖ਼ਬਰ »

ਕੌਮੀ ਪ੍ਰਾਪਤੀ ਸਰਵੇਖਣ ਸਬੰਧੀ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਗੱਜਪੁਰ ਅਤੇ ਚੰਦਪੁਰ ਸਕੂਲਾਂ ਦਾ ਦੌਰਾ

ਸ੍ਰੀ ਅਨੰਦਪੁਰ ਸਾਹਿਬ, 24 ਸਤੰਬਰ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਕੌਮੀ ਪ੍ਰਾਪਤੀ ਸਰਵੇਖਣ ਸਬੰਧੀ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲ ਚੰਦਪੁਰ ਬੇਲਾ ਅਤੇ ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਗੱਜਪੁਰ ਬੇਲਾ ਦੇ ...

ਪੂਰੀ ਖ਼ਬਰ »

ਸਰਕਾਰੀ ਕੋਰੋਨਾ ਨੇ ਅੰਤਰਰਾਸ਼ਟਰੀ ਨੰਗਲ ਡੈਮ ਜਲਗਾਹ 'ਤੇ ਕਹਿਰ ਢਾਇਆ

ਨੰਗਲ, 24 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਜਿਵੇਂ ਹੀ ਜਨਵਰੀ 2020 'ਚ ਰਾਮਸਰ (ਈਰਾਨ) ਸੰਧੀ ਅਧੀਨ ਨੰਗਲ ਡੈਮ ਜਲਗਾਹ ਨੂੰ ''ਅੰਤਰ ਰਾਸ਼ਟਰੀ ਦਰਜਾ'' ਮਿਲਿਆ ਤਿਵੇਂ ਹੀ ਇਲਾਕੇ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ | ਲੋਕ ਖ਼ੁਸ਼ੀ 'ਚ ਝੂਮ ਉੱਠੇ ਕਿ ਨੰਗਲ ਅੰਤਰਰਾਸ਼ਟਰੀ ਨਕਸ਼ੇ ...

ਪੂਰੀ ਖ਼ਬਰ »

ਮਹਿੰਦਰ ਸਿੰਘ ਬੈਂਸ ਦੁੱਧ ਉਤਪਾਦਕ ਸਹਿਕਾਰੀ ਸਭਾ ਦੇ ਪ੍ਰਧਾਨ ਚੁਣੇ

ਨੂਰਪੁਰ ਬੇਦੀ, 24 ਸਤੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਅਬਿਆਣਾ ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਦੀ ਚੋਣ ਕੀਤੀ ਗਈ ਜਿਸ ਵਿਚ ਸਰਬਸੰਮਤੀ ਨਾਲ ਮਹਿੰਦਰ ਸਿੰਘ ਬੈਂਸ ਨੂੰ ਸਭਾ ਦਾ ਪ੍ਰਧਾਨ ਚੁਣਿਆ ਗਿਆ | ਜਦ ਕਿ ਬਾਕੀ ਅਹੁਦੇਦਾਰਾਂ ਵਿਚ ਮੀਤ ...

ਪੂਰੀ ਖ਼ਬਰ »

ਪਲੰਬਰ ਫੀਸ ਅਤੇ ਇਤਰਾਜ਼ਹੀਣ ਸਰਟੀਫਿਕੇਟ ਫੀਸਾਂ 'ਚ ਚੋਖੇ ਵਾਧੇ ਵਿਰੁੱਧ ਸ਼ੋ੍ਰ: ਅ: ਦਲ ਵਲੋਂ ਇਤਰਾਜ਼-ਮੱਕੜ

ਰੂਪਨਗਰ, 24 ਸਤੰਬਰ (ਸਤਨਾਮ ਸਿੰਘ ਸੱਤੀ) - ਰੋਪੜ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਮੱਕੜ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੀ ਕਹਿਣੀ ਅਤੇ ਕਥਨੀ ਵਿਚ ਬਹੁਤ ਵੱਡਾ ਫ਼ਰਕ ਹੈ | ਉਨ੍ਹਾਂ ਕਿਹਾ ਕਿ ਭਾਵੇਂ ਕਾਂਗਰਸ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਭਾਰਤ ਬੰਦ ਨੂੰ ਲੈ ਕੇ ਜਮਹੂਰੀ ਕਿਸਾਨ ਸਭਾ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਨੂਰਪੁਰ ਬੇਦੀ, 24 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸੰਯੁਕਤ ਕਿਸਾਨ ਮੋਰਚਾ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਸਫਲ ਬਣਾਉਣ ਲਈ ਕਿਸਾਨ ਸੰਗਠਨਾਂ ਵਲੋਂ ਜ਼ੋਰ-ਸ਼ੋਰ ਨਾਲ ਤਿਆਰੀ ਵਿੱਢੀ ਹੋਈ ਹੈ ਜਿਸ ਤਹਿਤ ਅੱਜ ਜਮਹੂਰੀ ਕਿਸਾਨ ਸਭਾ ਵੱਲੋਂ ...

ਪੂਰੀ ਖ਼ਬਰ »

ਸਿੰਬਲਮਾਜਰਾ ਤੇ ਭੈਣੀ ਤੋਂ ਦਿੱਲੀ ਸੰਘਰਸ਼ ਲਈ ਜਥਾ ਰਵਾਨਾ

ਨੂਰਪੁਰ ਬੇਦੀ, 24 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਅੱਜ ਪਿੰਡ ਸਿੰਬਲਮਾਜਰਾ (ਜੇਤੇਵਾਲ) ਅਤੇ ਭੈਣੀ ਤੋਂ ਕਿਸਾਨਾਂ ਦਾ ਜਥਾ ਦਿੱਲੀ ਸੰਘਰਸ਼ ਲਈ ਰਵਾਨਾ ਹੋਇਆ | ਇਸ ਜਥੇ ਨੂੰ ਕਿਸਾਨ ਆਗੂ ਮਾ. ਗੁਰਨੈਬ ਸਿੰਘ ਜੇਤੇਵਾਲ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਸਰਕਲ ਇਕਾਈ ਦੀ ਮੀਟਿੰਗ

ਰੂਪਨਗਰ, 24 ਸਤੰਬਰ (ਹੁੰਦਲ)-ਟੈਕਨੀਕਲ ਸਰਵਿਸਜ ਯੂਨੀਅਨ ਸਰਕਲ ਵਿਖੇ ਸਰਕਲ ਵਰਕਿੰਗ ਦੀ ਮੀਟਿੰਗ ਸਰਕਲ ਪ੍ਰਧਾਨ ਦਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ ਅਤੇ ਮੌਕੇ 'ਤੇ ਹਾਜ਼ਰ ਸਰਕਲ ਸਕੱਤਰ ਤਰਸੇਮ ਲਾਲ, ਸਰਕਲ ਕੈਸ਼ੀਅਰ ਰਾਮ ਕਿਸ਼ਨ ਬੈਂਸ, ਸਰਕਲ ਜੁਆਇੰਟ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦਾ ਬੇਟਾ ਸ਼ੁਕਰਾਨੇ ਵਜੋਂ ਗੁ: ਸ਼ਹੀਦ ਬੁਰਜ ਭਾਈ ਜੈਤਾ ਜੀ ਵਿਖੇ ਹੋਇਆ ਨਤਮਸਤਕ

ਸ੍ਰੀ ਚਮਕੌਰ ਸਾਹਿਬ, 24 ਸਤੰਬਰ (ਜਗਮੋਹਣ ਸਿੰਘ ਨਾਰੰਗ) - ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਦਾ ਬੇਟਾ ਨਵਦੀਪ ਸਿੰਘ ਨਵੀ ਅੱਜ ਇੱਥੋਂ ਦੇ ਗੁਰਦੁਆਰਾ ਸ਼ਹੀਦ ਬੁਰਜ ਭਾਈ ਜੈਤਾ ਜੀ ਵਿਖੇ ਨਤਮਸਤਕ ਹੋਏ ਅਤੇ ਆਪਣੇ ਪਿਤਾ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ 33 ਵਿਅਕਤੀਆਂ ਨੂੰ ਨਜ਼ਰ ਦੀਆਂ ਮੁਫ਼ਤ ਐਨਕਾਂ ਵੰਡੀਆਂ-ਐਸ.ਐਮ.ਓ.

ਨੂਰਪੁਰ ਬੇਦੀ, 24 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਡਾ. ਪਰਮਿੰਦਰ ਕੁਮਾਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਵਿਧਾਨ ਚੰਦਰ ਸੀਨੀਅਰ ਮੈਡੀਕਲ ਅਫ਼ਸਰ ਸੀ. ਐੱਚ. ਸੀ ਨੂਰਪੁਰ ਬੇਦੀ ਦੀ ਰਹਿਨੁਮਾਈ ਹੇਠ ਬਲਾਕ ਅਧੀਨ 33 ਵਿਅਕਤੀ ਜਿਨ੍ਹਾਂ ਦੀ ਉਮਰ ...

ਪੂਰੀ ਖ਼ਬਰ »

'ਗੁਰੂ ਸ਼ਬਦ' ਦੀ ਕਮਾਈ ਕਰਨ ਵਾਲਾ ਜੀਵ ਹਮੇਸ਼ਾ ਪ੍ਰਮਾਤਮਾ ਦੀ ਕਿ੍ਪਾ ਦਾ ਪਾਤਰ ਬਣਦੇ ਹਨ-ਅਚਾਰੀਆ ਚੇਤਨਾ ਨੰਦ ਭੂਰੀਵਾਲੇ

ਨੂਰਪੁਰ ਬੇਦੀ, 24 ਸਤੰਬਰ (ਵਿੰਦਰ ਪਾਲ ਝਾਂਡੀਆ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੇ ਅਵਤਾਰ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਸੰਤ ਸਮਾਗਮ ਅੱਜ ...

ਪੂਰੀ ਖ਼ਬਰ »

ਇਨਕਲਾਬੀ ਸ਼ਹੀਦ ਭਗਤ ਸਿੰਘ ਦੇ ਜਨਮਦਿਨ ਸਬੰਧੀ ਸਾਹਿਤ ਦੀ ਵੰਡ

ਰੂਪਨਗਰ, 24 ਸਤੰਬਰ (ਹੁੰਦਲ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਸਬੰਧੀ ਅੰਤਰ-ਰਾਸ਼ਟਰੀ ਇਨਕਲਾਬੀ ਮੰਚ ਵਲੋਂ ਵੱਖੋ-ਵੱਖ ਥਾਵਾਂ 'ਤੇ ਇਨਕਲਾਬੀ ਸਾਹਿੱਤ ਵੰਡਿਆਂ ਜਾ ਰਿਹਾ ਹੈ | ਮੰਚ ਦੇ ਚੇਅਰਪਰਸਨ ਰਣਬੀਰ ਕੌਰ ਬੱਲ ਯੂ. ਐੱਸ. ਏ. ਦੁਆਰਾ ਭਿਜਵਾਏ ਗਏ ਪੈਂਫ਼ਲਿਟ ...

ਪੂਰੀ ਖ਼ਬਰ »

ਅੱਧੀ ਦਰਜਨ ਪਿੰਡਾਂ ਨੂੰ ਜੋੜਨ ਵਾਲੇ ਕਥੇੜਾ ਪੁਲ ਦੇ ਨਾਲ ਮੇਨ ਸੜਕ ਟੁੱਟਣ ਕਾਰਨ ਪਿਆ ਵੱਡਾ ਖੱਡਾ, ਰਾਹਗੀਰਾਂ ਲਈ ਰਸਤਾ ਹੋਇਆ ਛੋਟਾ...

ਨੰਗਲ, 24 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਬੀਤੇ ਦਿਨੀਂ 'ਅਜੀਤ' ਵਲੋਂ ਅੱਧੀ ਦਰਜਨ ਪਿੰਡਾਂ ਨੂੰ ਆਪਸ ਵਿਚ ਜੋੜਨ ਵਾਲੇ ਸ਼ਹਿਰ ਦੇ ਵਾਰਡ ਨੰਬਰ ਗਿਆਰਾਂ 'ਚ ਪੈਂਦੇ ਪਿੰਡ ਕਥੇੜਾ ਦੇ ਪੁਲ ਦੇ ਨਾਲ ਪ੍ਰਸ਼ਾਸਨ ਦੀ ਵੱਡੀ ਅਣਗਹਿਲੀ ਕਾਰਨ ਇੱਕ ਪਾਸੇ ਸੜਕ ਟੁੱਟਣ ਸਬੰਧੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮਾਂ ਦੀ ਲੜੀ ਹੋਈ ਸਮਾਪਤ

ਨੰਗਲ, 24 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਨਵਾਂ ਨੰਗਲ ਗੁਰਦੁਆਰਾ ਸੈਕਟਰ 2, ਸਨੌਲੀ ਮਜਾਰਾ ਹਿਮਾਚਲ ਪ੍ਰਦੇਸ਼, ਗੁਰਦੁਆਰਾ ਬਾਬਾ ਬੁੱਢਾ ਜੀ ਬਰਾਰੀ, ਗੁਰਦੁਆਰਾ ...

ਪੂਰੀ ਖ਼ਬਰ »

ਹੁਸਨ ਚੰਦ ਗਰਾਂ ਅਗੰਮਪੁੁਰ ਦੁੱਧ ਉਤਪਾਦਕ ਸਹਿਕਾਰੀ ਸਭਾ ਦੇ ਤੀਸਰੀ ਵਾਰ ਬਣੇ ਪ੍ਰਧਾਨ

ਸ੍ਰੀ ਅਨੰਦਪੁਰ ਸਾਹਿਬ, 24 ਸਤੰਬਰ (ਕਰਨੈਲ ਸਿੰਘ) - ਦੀ ਅਗੰਮਪੁੁਰ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮਟਿਡ ਅਗੰਮਪੁਰ ਦਾ ਆਮ ਇਜਲਾਸ ਪਿੰਡ ਅਗੰਮਪੁੁਰ ਵਿਚ ਰਵੀਜੋਤ ਕੌਰ ਇੰਸਪੈਕਟਰ ਅਤੇ ਸ਼ੁਭਮ (ਐਮ. ਪੀ.) ਦੀ ਦੇਖ ਰੇਖ 'ਚ ਹੋਇਆ ਜਿਸ ਵਿਚ ਸਾਰੇ ਮੈਂਬਰਾਂ ਦੀ ਸਰਬਸੰਮਤੀ ...

ਪੂਰੀ ਖ਼ਬਰ »

ਡੇਅਰੀ ਵਿਭਾਗ ਵਲੋਂ ਦੜੋਲੀ ਵਿਖੇ ਜਾਗਰੂਕਤਾ ਕੈਂਪ ਲਗਾਇਆ

ਢੇਰ, 24 ਸਤੰਬਰ (ਸ਼ਿਵ ਕੁਮਾਰ ਕਾਲੀਆ) - ਅੱਜ ਪਿੰਡ ਦੜੋਲੀ ਵਿਖੇ ਡੇਅਰੀ ਵਿਭਾਗ ਅਤੇ ਡੇਅਰੀ ਵਿਕਾਸ ਬੋਰਡ ਵਲੋਂ ਵੱਖ-ਵੱਖ ਵਿਸ਼ਿਆਂ 'ਤੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਗੁਰਿੰਦਰਪਾਲ ਸਿੰਘ ਕਾਹਲੋ ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਨੇ ਲੋਕਾਂ ਨੂੰ ...

ਪੂਰੀ ਖ਼ਬਰ »

ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਮਨਾਇਆ ਐਨ. ਐਸ. ਐਸ. ਦਿਵਸ

ਸ੍ਰੀ ਚਮਕੌਰ ਸਾਹਿਬ, 24 ਸਤੰਬਰ (ਜਗਮੋਹਣ ਸਿੰਘ ਨਾਰੰਗ) - ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਵਿਖੇ ਅੱਜ ਐਨ. ਐਸ. ਐਸ. ਦਿਵਸ ਨੂੰ ਸਮਰਪਿਤ ਈ-ਕੋਲਾਜ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਕੁਦਰਤੀ ਵਾਤਾਵਰਨ ਅਤੇ ਜੈਵਿਕ ਵਾਤਾਵਰਨ ਥੀਮ 'ਤੇ ...

ਪੂਰੀ ਖ਼ਬਰ »

ਭਾਰਤ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਸੰਯੁਕਤ ਮੋਰਚੇ ਵਲੋਂ ਮਾਰਚ

ਬੇਲਾ, 24 ਸਤੰਬਰ (ਮਨਜੀਤ ਸਿੰਘ ਸੈਣੀ)-ਪਿਛਲੇ ਤਿੰਨ ਸੌ ਤੋਂ ਵੱਧ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਆਪਣੀਆਂ ਨਸਲਾਂ ਬਚਾਉਣ ਲਈ ਹਿੰਦੁਸਤਾਨ ਦੀ ਸਰਕਾਰ ਵਿਰੁੱਧ ਮੋਰਚੇ ਤੇ ਡਟੇ ਹੋਏ ਦੇਸ਼ ਦੇ ਕਿਸਾਨਾਂ ਵਲੋਂ ਆਪਣਾ ਸੰਘਰਸ਼ ਤੇਜ਼ ਕਰਨ ਲਈ 27 ਸਤੰਬਰ ਨੂੰ ...

ਪੂਰੀ ਖ਼ਬਰ »

ਪਾਲਤੂ ਸੂਰਾਂ ਨੇ ਉਜਾੜੀ ਮੱਕੀ ਦੀ ਫ਼ਸਲ

ਨੰਗਲ, 24 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪਿੰਡ ਤਲਵਾੜਾ ਦੇ ਬਹੁਤ ਪ੍ਰੇਸ਼ਾਨ ਕਿਸਾਨਾਂ ਸੁਖਦੇਵ ਸੈਣੀ, ਕਰਨ ਸੈਦੀ, ਮੰਗਾ ਸਿੰਘ, ਰਾਮਪਾਲ ਸੈਣੀ, ਗਾਮਾ ਆਦਿ ਨੇ ਨੰਗਲ ਨਗਰ ਕੌਂਸਲ ਪ੍ਰਧਾਨ ਸੰਜੇ ਸਾਹਨੀ ਅਤੇ ਭਾਖੜਾ ਡੈਮ ਦੇ ਮੁੱਖ ਇੰਜੀਨੀਅਰ ਕਮਲਜੀਤ ਸਰਾਓ ਤੋਂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਭਾਰਤ ਬੰਦ ਸਬੰਧੀ ਪਿੰਡਾਂ ਦੇ ਵਾਸੀਆਂ ਨੂੰ ਕੀਤਾ ਲਾਮਬੰਦ

ਘਨੌਲੀ, 24 ਸਤੰਬਰ (ਜਸਵੀਰ ਸਿੰਘ ਸੈਣੀ)-ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ 'ਤੇ ਰੋਪੜ ਰੇਲਵੇ ਸਟੇਸ਼ਨ ਦੇ ਨੇੜੇ ਫਾਟਕਾਂ 'ਤੇ ਚੱਕਾ ਜਾਮ ਦੌਰਾਨ ਕੀਤੀ ਜਾ ਰਹੀ ਵੱਡੀ ਕਿਸਾਨ ਮਜ਼ਦੂਰ ਰੈਲੀ ਵਿਚ ਵਿਚ ਵੱਧ ਤੋਂ ਵੱਧ ਲੋਕਾਂ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX