ਤਾਜਾ ਖ਼ਬਰਾਂ


ਰਾਜ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ
. . .  9 minutes ago
ਨਵੀਂ ਦਿੱਲੀ, 6 ਦਸੰਬਰ - ਰਾਜ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ |...
ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਇਸ ਸਮੇਂ 21 ਕਰੋੜ ਤੋਂ ਵੱਧ ਵੈਕਸੀਨ ਖੁਰਾਕਾਂ - ਸਿਹਤ ਮੰਤਰਾਲਾ
. . .  33 minutes ago
ਨਵੀਂ ਦਿੱਲੀ, 6 ਦਸੰਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕਿ ਵੈਕਸੀਨ ਦੀਆਂ 139 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।...
ਹਿਮਾਚਲ ਪ੍ਰਦੇਸ਼ : ਬਰਫ਼ ਦੀ ਸੰਘਣੀ ਚਾਦਰ ਹੇਠ ਢੱਕਿਆ ਗਿਆ ਜ਼ਿਲ੍ਹਾ ਨਾਰਕੰਡਾ
. . .  about 1 hour ago
ਸ਼ਿਮਲਾ,6 ਦਸੰਬਰ - ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦਾ ਨਾਰਕੰਡਾ ਬਰਫ਼ ਦੀ ਸੰਘਣੀ ਚਾਦਰ ਹੇਠ ਢੱਕਿਆ ਹੋਇਆ...
ਟੈਸਟ 'ਚ ਭਾਰਤ ਦੀ ਸਭ ਤੋਂ ਵੱਡੀ ਜਿੱਤ, ਦੂਜੇ ਟੈਸਟ 'ਚ ਨਿਊਜ਼ੀਲੈਂਡ ਨੂੰ 372 ਦੌੜਾਂ ਨਾਲ ਹਰਾਇਆ
. . .  56 minutes ago
ਮੁੰਬਈ, 6 ਦਸੰਬਰ - ਭਾਰਤੀ ਟੀਮ ਨੇ ਦੂਜੇ ਟੈਸਟ ਮੈਚ 'ਚ ਨਿਊਜ਼ੀਲੈਂਡ ਨੂੰ 372 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਕੇ ਸੀਰੀਜ਼ ਜਿੱਤ ਲਈ ਹੈ। ਟੀਮ ਇੰਡੀਆ ਨੇ ਮੁੰਬਈ ਟੈਸਟ ਦੇ ਚੌਥੇ ਦਿਨ ਇਕ ਘੰਟੇ ਤੋਂ ਵੀ ਘੱਟ ਸਮੇਂ ਵਿਚ ਨਿਊਜ਼ੀਲੈਂਡ ਦੀਆਂ ਪੰਜ ਵਿਕਟਾਂ ਝਟਕਾਈਆਂ...
ਨਾਗਾਲੈਂਡ ਗੋਲੀਬਾਰੀ ਦੀ ਘਟਨਾ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਬਿਆਨ ਦੇਣਗੇ ਸ਼ਾਹ
. . .  about 1 hour ago
ਨਵੀਂ ਦਿੱਲੀ, 6 ਦਸੰਬਰ - ਅਮਿਤ ਸ਼ਾਹ ਅੱਜ ਸਰਦ ਰੁੱਤ ਸੈਸ਼ਨ ਜੋ ਚੱਲ ਰਿਹਾ ਹੈ ਉਸ ਵਿਚ ਨਾਗਾਲੈਂਡ ਗੋਲੀਬਾਰੀ ਦੀ ਘਟਨਾ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਬਿਆਨ ਦੇਣਗੇ...
ਤੇਲੰਗਾਨਾ ਦੇ ਮੈਡੀਕਲ ਕਾਲਜ 'ਚ ਕੋਰੋਨਾ ਧਮਾਕਾ, 43 ਵਿਦਿਆਰਥੀ ਮਿਲੇ ਸੰਕਰਮਿਤ
. . .  about 1 hour ago
ਨਵੀਂ ਦਿੱਲੀ, 06 ਦਸੰਬਰ - ਦੇਸ਼ 'ਚ ਕੋਰੋਨਾ ਵਾਇਰਸ ਦੇ ਓਮੀਕਰੋਨ ਵੈਰੀਐਂਟ ਕਾਰਨ ਲੋਕ ਦਹਿਸ਼ਤ 'ਚ ਹਨ। ਇਸ ਦੇ ਨਾਲ ਹੀ ਤੇਲੰਗਾਨਾ ਦੇ ਬੋਮਕਲ 'ਚ ਸਥਿਤ ਚਲਾਮੇਡਾ....
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ 'ਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਦਾ ਸਵਾਗਤ ਕੀਤਾ
. . .  about 2 hours ago
ਨਵੀਂ ਦਿੱਲੀ, 6 ਦਸੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ ਵਿਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ....
ਬਸਪਾ ਮੁਖੀ ਮਾਇਆਵਤੀ ਨੇ ਲਖਨਊ 'ਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
. . .  about 2 hours ago
ਉੱਤਰ ਪ੍ਰਦੇਸ਼, 6 ਦਸੰਬਰ - ਬਸਪਾ ਮੁਖੀ ਮਾਇਆਵਤੀ ਨੇ ਲਖਨਊ ਵਿਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ....
ਭਾਰਤ ਪਾਕਿ ਸਰਹੱਦ 'ਤੇ ਮੁੜ ਰਾਤ 2 ਵਾਰ ਡਰੋਨ ਦੀ ਹਲਚਲ
. . .  about 2 hours ago
ਅਜਨਾਲਾ,6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀ.ਓ.ਪੀ. ਪੁਰਾਣੀ ਸੁੰਦਰਗੜ੍ਹ ਵਿਖੇ ਰਾਤ ਸਮੇਂ ਬੀ.ਐੱਸ.ਐਫ. ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਡਰੋਨ ਦੀ ਹਲਚਲ....
ਸਿਮਰਨ ਗਾਬਾ ਦੀ ਸੜਕ ਹਾਦਸੇ 'ਚ ਹੋਈ ਮੌਤ
. . .  about 2 hours ago
ਗੁਰੂ ਹਰਸਹਾਏ, 6 ਦਸੰਬਰ (ਕਪਿਲ ਕੰਧਾਰੀ) ਗੁਰੂ ਹਰਸਹਾਏ ਸ਼ਹਿਰ ਨਿਵਾਸੀ ਸਿਮਰਨ ਗਾਬਾ ਪੁੱਤਰ ਜਸਰਾਜ ਗਾਬਾ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾ.....
ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਲੋਕ ਸਭਾ ਸਪੀਕਰ ਅਤੇ ਹੋਰ ਸੰਸਦ ਮੈਂਬਰਾਂ ਨੇ ਅੱਜ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 2 hours ago
ਨਵੀਂ ਦਿੱਲੀ, 6 ਦਸੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ, ਲੋਕ ਸਭਾ ਰਾਜ ਸਭਾ.....
ਕੇਂਦਰੀ ਕਾਨੂੰਨ ਮੰਤਰੀ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ (ਸੇਵਾ ਦੀਆਂ ਤਨਖ਼ਾਹਾਂ ਅਤੇ ਸ਼ਰਤਾਂ) ਸੋਧ ਬਿੱਲ, 2021 ਪੇਸ਼ ਕਰਨਗੇ
. . .  about 3 hours ago
ਨਵੀਂ ਦਿੱਲੀ, 6 ਦਸੰਬਰ - ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ.....
ਭਾਰਤ ਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ 'ਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ
. . .  about 3 hours ago
ਨਵੀਂ ਦਿੱਲੀ, 6 ਦਸੰਬਰ - ਭਾਰਤ ਅਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ ਵਿਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ। ਜਿਸ ਵਿਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗ਼ਾਨਿਸਤਾਨ .....
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਪੁਤਿਨ ਦੀ ਯਾਤਰਾ ਦੌਰਾਨ ਭਾਰਤ, ਰੂਸ ਏ.ਕੇ.-203 ਅਸਾਲਟ ਰਾਈਫਲ ਸੌਦੇ ਨੂੰ ਅੰਤਿਮ ਰੂਪ ਦੇਣਗੇ, ਐੱਸ.-400 ਮਾਡਲ ਭਾਰਤ ਨੂੰ ਤੋਹਫੇ ਵਜੋਂ ਦਿੱਤਾ ਜਾਵੇਗਾ
. . .  1 day ago
ਓਮੀਕਰੋਨ ਵਾਇਰਸ ਦਾ ਵਧਦਾ ਕਹਿਰ ,ਜੈਪੁਰ 'ਚ 9 ਲੋਕ ਪਾਜ਼ੀਟਿਵ
. . .  1 day ago
ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮੁੰਬਈ ਏਅਰਪੋਰਟ 'ਤੇ ਵਿਦੇਸ਼ ਜਾਣ ਤੋਂ ਰੋਕਿਆ
. . .  1 day ago
ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ, 2 ਜ਼ਖਮੀ
. . .  1 day ago
ਚਿਤੂਰ, 5 ਦਸੰਬਰ - ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਚੰਦਰਗਿਰੀ ਜ਼ੋਨ ਨੇੜੇ ਪੁਥਲਾਪੱਟੂ-ਨਾਇਡੂਪੇਟਾ ਰੋਡ 'ਤੇ ਹੋਏ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਬੀ.ਵੀ. ਸ਼੍ਰੀਨਿਵਾਸ ਨੇ ...
ਮਹਾਰਾਸ਼ਟਰ ਵਿਚ ਓਮੀਕਰੋਨ ਵਾਇਰਸ ਦੇ 7 ਹੋਰ ਮਾਮਲੇ ਆਏ ਸਾਹਮਣੇ ,ਕੁੱਲ ਕੇਸ 8
. . .  1 day ago
ਹਿਮਾਚਲ ਪ੍ਰਦੇਸ਼: ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕ ਲਾਪਤਾ
. . .  1 day ago
ਧਰਮਸ਼ਾਲਾ, 5 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਐੱਸ.ਪੀ. ਕਾਂਗੜਾ ਨੇ ਦੱਸਿਆ ਕਿ ਅਸੀਂ ਇੱਥੋਂ ਪੁਲਿਸ ਦੀ ਟੀਮ..
ਬੇਅਦਬੀ 'ਤੇ ਰਾਜਨੀਤੀ ਕਰਨਾ ਮੰਦਭਾਗਾ: ਐਡਵੋਕੇਟ ਹਰਜਿੰਦਰ ਸਿੰਘ ਧਾਮੀ
. . .  1 day ago
ਗੜ੍ਹਸ਼ੰਕਰ, 5ਦਸੰਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਗੜ੍ਹਸ਼ੰਕਰ ਪਹੁੰਚੇ ਪ੍ਰਧਾਨ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ....
ਯੂ.ਪੀ:ਮੁੱਖ ਮੰਤਰੀ ਨੂੰ ਮੀਮੋ ਦੇਣ ਗਏ ਸਪਾ ਕਾਰਜਕਰਤਾਵਾਂ ਅਤੇ ਪੁਲਸ 'ਚ ਧੱਕਾ-ਮੁੱਕੀ
. . .  1 day ago
ਚੰਦੌਲੀ, 5 ਦਸੰਬਰ- ਉੱਤਰ ਪ੍ਰਦੇਸ਼ ਦੇ ਚੰਦੌਲੀ ਦੇ ਐੱਸ.ਸੀ. ਅੰਕੁਰ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 'ਸਪਾ ਕਾਰਜਕਰਤਾਵਾਂ ਵਲੋਂ ਅੱਜ ਮੁੱਖ ਮੰਤਰੀ ਨੂੰ ਮੀਮੋ ਦੇਣ ਦੀ ਯੋਜਨਾ ਸੀ। ਕਾਰਜਕਰਤਾਵਾਂ..
ਤੇਜ਼ ਰਫ਼ਤਾਰ ਮੋਟਰਸਾਈਕਲ ਡਿਵਾਈਡਰ ਨਾਲ ਟਕਰਾਉਣ ਕਾਰਨ ਦੋ ਨੌਜਵਾਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 5 ਦਸੰਬਰ (ਨਰਿੰਦਰ ਸਿੰਘ ਦੋਦੇ)-ਬੀਤੀ ਦੇਰ ਸ਼ਾਮ ਤੇਜ਼ ਰਫ਼ਤਾਰ ਦੋ ਮੋਟਰਸਾਈਕਲ ਸਵਾਰ ਨੌਜਵਾਨ ਸੜਕ ਕਿਨਾਰੇ ਲੱਗੇ ਡਿਵਾਈਡਰ ਨਾਲ ਟਕਰਾਉਣ ਕਾਰਨ ਗੰਭੀਰ ਜ਼ਖ਼ਮੀ...
ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ 2023 'ਚ ਦੋ ਤਿਹਾਈ ਬਹੁਮਤ ਨਾਲ ਰਾਜਸਥਾਨ 'ਚ ਬਣੇਗੀ ਭਾਜਪਾ ਸਰਕਾਰ: ਅਮਿਤ ਸ਼ਾਹ
. . .  1 day ago
ਜੈਪੁਰ, 05 ਦਸੰਬਰ- ਜੈਪੁਰ 'ਚ ਜਨਤਾ ਨੂੰ ਸੰਬੋਧਨ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਤੁਹਾਡਾ ਸਾਰਿਆਂ ਦਾ ਉਤਸ਼ਾਹ, ਉਮੰਗ ਅਤੇ ਜੋਸ਼ ਦੇਖ ਕੇ ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ ਸਾਲ 2023 'ਚ ਦੋ..
ਪੰਜਾਬ ਸਰਕਾਰ ਬਿਕਰਮ ਮਜੀਠੀਆ ਨੂੰ ਜੇਲ੍ਹ 'ਚ ਭੇਜਣ ਲਈ ਰਚ ਰਹੀ ਹੈ ਸਾਜ਼ਿਸ਼: ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 5 ਦਸੰਬਰ (ਵਿਕਰਮਜੀਤ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ.ਦਲਜੀਤ ਸਿੰਘ ਚੀਮਾ ਦਾ ਬਿਆਨ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਅੱਸੂ ਸੰਮਤ 553

ਪੰਜਾਬ / ਜਨਰਲ

ਅਬੋਹਰ ਨੇੜੇ ਸੜਕ ਹਾਦਸੇ 'ਚ 2 ਔਰਤਾਂ ਸਮੇਤ 4 ਮੌਤਾਂ

ਅਬੋਹਰ, 24 ਸਤੰਬਰ (ਕੁਲਦੀਪ ਸਿੰਘ ਸੰਧੂ/ਸੁਖਜੀਤ ਸਿੰਘ ਬਰਾੜ)-ਅਬੋਹਰ-ਹਨੂੰਮਾਨਗੜ੍ਹ ਬਾਈਪਾਸ 'ਤੇ ਸਥਿਤ ਸੈਲੀਬ੍ਰੇਸ਼ਨ ਪੈਲੇਸ ਨਜ਼ਦੀਕ ਅੱਜ ਕਾਰ ਤੇ ਛੋਟਾ ਹਾਥੀ (ਟੈਂਪੂ) ਦੀ ਆਹਮਣੋ-ਸਾਹਮਣੀ ਟੱਕਰ ਦਰਮਿਆਨ ਕਾਰ ਸਵਾਰ 1 ਨੌਜਵਾਨ ਤੇ ਛੋਟਾ ਹਾਥੀ 'ਚ ਸਵਾਰ 2 ਔਰਤਾਂ ਤੇ 1 ਵਿਅਕਤੀ ਸਮੇਤ ਕੁੱਲ 4 ਲੋਕਾਂ ਦੀ ਮੌਤ ਹੋ ਗਈ ਜਦਕਿ ਛੋਟਾ ਹਾਥੀ 'ਚ ਸਵਾਰ ਦਰਜਨ ਭਰ ਮਜ਼ਦੂਰ ਬੁਰੀ ਤਰ੍ਹਾਂ ਜ਼ਖਮੀ ਹੋ ਗਏ | ਸਾਰੇ ਜ਼ਖਮੀਆਂ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਜਦਕਿ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦੇ ਮੁਰਦਾ ਘਰ 'ਚ ਰਖਵਾ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕੁੱਤਿਆਂਵਾਲੀ ਤੇ ਫ਼ਤਿਹਪੁਰ ਮਣੀਆਵਾਲਾ ਪਿੰਡਾਂ ਤੋਂ ਦਰਜਨ ਭਰ ਨਰਮਾ ਚੁਗਾਈ ਵਾਲੇ ਮਜ਼ਦੂਰ ਛੋਟੇ ਹਾਥੀ 'ਤੇ ਸਵਾਰ ਹੋ ਕੇ ਸ੍ਰੀਗੰਗਾਨਗਰ ਜਾ ਰਹੇ ਸਨ | ਜਦੋਂ ਉਨ੍ਹਾਂ ਦਾ ਵਾਹਨ ਹਨੂਮਾਨਗੜ੍ਹ ਬਾਈਪਾਸ 'ਤੇ ਸਥਿਤ ਸੈਲੀਬ੍ਰੇਸ਼ਨ ਪੈਲੇਸ ਨਜ਼ਦੀਕ ਪਹੁੰਚਿਆ ਤਾਂ ਸੰਗਰੀਆਂ ਤੋਂ ਆ ਰਹੇ ਅਜੀਮਗੜ੍ਹ ਨਿਵਾਸੀ ਸੰਜੂ (22) ਪੁੱਤਰ ਵਿਨੋਦ ਕੁਮਾਰ ਦੀ ਕਾਰ ਨਾਲ ਉਨ੍ਹਾਂ ਦੀ ਟੱਕਰ ਹੋ ਗਈ, ਜਿਸ ਦੌਰਾਨ ਸੰਜੂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਛੋਟੇ ਹਾਥੀ 'ਚ ਸਵਾਰ ਰਾਮ ਸਿੰਘ (45), ਕੁਲਦੀਪ ਕੌਰ (60) ਤੇ ਛਿੰਦਰ ਕੌਰ (65) ਦੀ ਵੀ ਮੌਤ ਹੋ ਗਈ | ਹਾਦਸੇ 'ਚ ਛੋਟੇ ਹਾਥੀ 'ਚ ਸਵਾਰ ਬੱਚਿਆਂ ਤੇ ਔਰਤਾਂ ਸਮੇਤ 15 ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ |

ਸਿੱਖਿਆ ਬੋਰਡ ਨੇ ਪ੍ਰੀਖਿਆ ਮੁਲਾਂਕਣ ਦੀ ਨਵੀਂ ਨੀਤੀ ਮੁਤਾਬਿਕ ਅਕਾਦਮਿਕ ਸੈਸ਼ਨ ਨੂੰ 2 ਟਰਮਾਂ 'ਚ ਵੰਡਿਆ

ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪ੍ਰੀਖਿਆਰਥੀਆਂ ਲਈ ਪ੍ਰੀਖਿਆ ਮੁਲਾਂਕਣ ਨੀਤੀ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ | ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਪ੍ਰੀਖਿਆ ...

ਪੂਰੀ ਖ਼ਬਰ »

ਸੜਕਾਂ ਲਈ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਲਈ ਕਿਸਾਨਾਂ ਦੇ ਮੁਆਵਜ਼ੇ 'ਚ ਘੱਟੋ-ਘੱਟ 100 ਫ਼ੀਸਦੀ ਵਾਧਾ ਕਰਨ ਦੀ ਮੰਗ

ਚੰਡੀਗੜ੍ਹ, 24 ਸਤੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਭਾਰਤ ਮਾਲਾ ਪ੍ਰਾਜੈਕਟ ਤਹਿਤ ਸੂਬੇ 'ਚ ਵੱਖ-ਵੱਖ ਹਾਈਵੇ ਬਣਾਉਣ ਲਈ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਵਾਸਤੇ ਕਿਸਾਨਾਂ ਨੂੰ ਦਿੱਤੇ ਜਾ ਰਹੇ ਮੁਆਵਜ਼ੇ 'ਚ ਘੱਟ ਤੋਂ ਘੱਟ 100 ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਕੈਬਨਿਟ 'ਚ ਮਾਈਨਿੰਗ ਨੂੰ ਲੈ ਕੇ ਲਏ ਆਦੇਸ਼ ਨੂੰ ਹਾਈਕੋਰਟ 'ਚ ਚੁਣੌਤੀ

ਚੰਡੀਗੜ੍ਹ, 24 ਸਤੰਬਰ (ਬਿ੍ਜੇਂਦਰ ਗੌੜ)- ਚਰਨਜੀਤ ਸਿੰਘ ਚੰਨੀ ਦੇ ਮੱੁਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਮਾਈਨਿੰਗ ਨੂੰ ਲੈ ਕੇ ਕੈਬਨਿਟ 'ਚ 20 ਸਤੰਬਰ ਨੂੰ ਲਏ ਗਏ ਆਦੇਸ਼ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਚੁਣੌਤੀ ਦਿੱਤੀ ਗਈ ਹੈ | ਮਹਾਦੇਵ ਇਨਕਲੇਵ ਪ੍ਰਾ. ...

ਪੂਰੀ ਖ਼ਬਰ »

ਸੁਖਬੀਰ ਵਲੋਂ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

ਚੰਡੀਗੜ੍ਹ, 24 ਸਤੰਬਰ (ਅਜੀਤ ਬਿਊਰੋ) -ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਹੈ | ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਭੋਲਾ ਸਿੰਘ ...

ਪੂਰੀ ਖ਼ਬਰ »

ਆਰਥਿਕ ਤੰਗੀ ਕਾਰਨ ਪਿਉ-ਪੁੱਤ ਵਲੋਂ ਖੁਦਕੁਸ਼ੀ

ਬਰਨਾਲਾ, 24 ਸਤੰਬਰ (ਰਾਜ ਪਨੇਸਰ)-ਕੋਰੋਨਾ ਮਹਾਂਮਾਰੀ ਕਾਰਨ ਪਈ ਆਰਥਿਕ ਤੰਗੀ ਦੇ ਚੱਲਦਿਆਂ ਪਿਉ-ਪੁੱਤ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ | ਇਸ ਸਬੰਧੀ ਬੱਸ ਸਟੈਂਡ ਚੌਕੀ ਦੇ ਸਹਾਇਕ ਥਾਣੇਦਾਰ ਦਲਵਿੰਦਰ ਸਿੰਘ ਨੇ ਦੱਸਿਆ ਕਿ ਭਾਰਤ ...

ਪੂਰੀ ਖ਼ਬਰ »

ਜਥੇਦਾਰ ਹਰਪ੍ਰੀਤ ਸਿੰਘ ਦਾ ਸ੍ਰੀ ਨਨਕਾਣਾ ਸਾਹਿਬ ਵਿਖੇ ਰੈੱਡ ਕਾਰਪੈੱਟ ਵਿਛਾ ਕੇ ਸਵਾਗਤ

ਅੰਮਿ੍ਤਸਰ, 24 ਸਤੰਬਰ (ਸੁਰਿੰਦਰ ਕੋਛੜ)-ਗੁਰੂ ਨਾਨਕ ਦੇਵ ਜੀ ਦੇ 482ਵੇਂ ਜੋਤੀ ਜੋਤ ਦਿਹਾੜੇ ਦੇ ਸਮਾਗਮਾਂ 'ਚ ਸ਼ਿਰਕਤ ਕਰਨ ਲਈ ਵਿਸ਼ੇਸ਼ ਤੌਰ 'ਤੇ ਪਾਕਿਸਤਾਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਗੁਰਦੁਆਰਾ ਜਨਮ ਅਸਥਾਨ ਸ੍ਰੀ ...

ਪੂਰੀ ਖ਼ਬਰ »

ਸਿਰ 'ਚ ਡੰਡਾ ਮਾਰ ਕੇ ਬਜ਼ੁਰਗ ਦਾ ਕਤਲ

ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ)-ਤਰਨ ਤਾਰਨ ਅਧੀਨ ਪੈਂਦੇ ਪਿੰਡ ਸ਼ੇਖਫੱਤਾ ਵਿਖੇ ਇਕ ਵਿਅਕਤੀ ਵਲੋਂ ਸਿਰ 'ਤੇ ਡੰਡਾ ਮਾਰ ਕੇ ਬਜੁਰਗ ਦਾ ਕਤਲ ਕਰ ਦਿੱਤਾ ਗਿਆ ਹੈ | ਪੁਲਿਸ ਨੇ ਲਾਸ਼ ਕਬਜੇ 'ਚ ਲੈਣ ਤੋਂ ਬਾਅਦ ਕਾਤਲ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਸਦਰ ਤਰਨ ਤਾਰਨ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਕੇਰਲ ਹਾਈਕੋਰਟ 'ਚ ਰਾਖਵਾਂਕਰਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਸੁਣਵਾਈ 'ਤੇ ਰੋਕ

ਨਵੀਂ ਦਿੱਲੀ, 24 ਸਤੰਬਰ (ਏਜੰਸੀ)-ਸੁਪਰੀਮ ਕੋਰਟ ਨੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਉਮੀਦਵਾਰਾਂ ਨੂੰ ਨੌਕਰੀਆਂ ਤੇ ਦਾਖ਼ਲਿਆਂ 'ਚ 10 ਫ਼ੀਸਦੀ ਰਾਖਵਾਂਕਰਨ ਦੇਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਕੇਰਲ ਹਾਈਕੋਰਟ ਵਿਚ ਕਾਰਵਾਈ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਕਮਿਸ਼ਨ ਦੇ ਦਖ਼ਲ ਪਿੱਛੋਂ ਵਿਧਾਨ ਸਭਾ ਵਲੋਂ ਰੋਸਟਰ ਰਜਿਸਟਰ ਲਾਗੂ ਕਰਨ ਲਈ ਕਮੇਟੀ ਗਠਿਤ

ਚੰਡੀਗੜ੍ਹ, 24 ਸਤੰਬਰ (ਅਜੀਤ ਬਿਊਰੋ) - ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਦਖ਼ਲ ਪਿੱਛੋਂ ਪੰਜਾਬ ਵਿਧਾਨ ਸਭਾ ਨੇ ਰੋਸਟਰ ਰਜਿਸਟਰ ਲਾਗੂ ਕਰਨ ਲਈ ਕਮੇਟੀ ਦਾ ਗਠਨ ਕੀਤਾ ਹੈ | ਕਮਿਸ਼ਨ ਦੇ ਚੇਅਰਪਰਸਨ ਤੇਜਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਮਾਪੇ-ਅਧਿਆਪਕ ਮੀਟਿੰਗ 29-30 ਨੂੰ

ਚੰਡੀਗੜ੍ਹ, 24 ਸਤੰਬਰ (ਅਜੀਤ ਬਿਊਰੋ) -ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ 'ਚ ਸੁਧਾਰ ਲਿਆਉਣ ਲਈ 29 ਤੇ 30 ਸਤੰਬਰ ਨੂੰ ਮਾਪੇ-ਅਧਿਆਪਕ ਮੀਟਿੰਗਾਂ ਕਰਨੇ ਦੇ ਨਿਰਦੇਸ਼ ਦਿੱਤੇ ਹਨ ...

ਪੂਰੀ ਖ਼ਬਰ »

ਸੂਬੇ 'ਚ ਕੋਰੋਨਾ ਦੇ 23 ਨਵੇਂ ਮਾਮਲੇ

ਚੰਡੀਗੜ੍ਹ, 24 ਸਤੰਬਰ (ਅਜੀਤ ਬਿਊਰੋ) - ਸੂਬੇ 'ਚ ਕੋਰੋਨਾ ਕਾਰਨ ਅੱਜ ਕੋਈ ਮੌਤ ਨਹੀਂ ਹੋਈ ਜਦਕਿ 34 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ 23 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚ ਪਠਾਨਕੋਟ ਤੋਂ 6, ਐਸ.ਏ.ਐਸ. ਨਗਰ ਤੋਂ 4, ਗੁਰਦਾਸਪੁਰ ਤੋਂ 3, ਫਿਰੋਜ਼ਪੁਰ, ...

ਪੂਰੀ ਖ਼ਬਰ »

ਰਾਜਸੀ ਆਗੂਆਂ ਤੇ ਅਧਿਕਾਰੀਆਂ ਦੇ ਸੁਰੱਖਿਆ ਅਮਲੇ ਦੀ ਸਮੀਖਿਆ ਕਰਨ ਮੁੱਖ ਮੰਤਰੀ-ਅਮਨ ਅਰੋੜਾ

ਚੰਡੀਗੜ੍ਹ, 24 ਸਤੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਨੇ ਦੇਸ਼ ਦੀ ਬਾਹਰੀ ਤੇ ਅੰਦਰੂਨੀ ਸੁਰੱਖਿਆ ਨੂੰ ਪ੍ਰਮੁੱਖ ਦੱਸਦਿਆਂ ਕਿਹਾ ਦੇਸ਼ ਦੀ ਸੁਰੱਖਿਆ ਦੇ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ, ਪਰ ਸੂਬੇ ਦੇ ਰਾਜਸੀ ...

ਪੂਰੀ ਖ਼ਬਰ »

ਬਸਪਾ ਦੀ ਸੂਬਾ ਪੱਧਰੀ ਮੀਟਿੰਗ ਅੱਜ

ਜਲੰਧਰ, 24 ਸਤੰਬਰ (ਜਸਪਾਲ ਸਿੰਘ)-ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਹੈ ਕਿ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ, 9 ਅਕਤੂਬਰ ਨੂੰ ਕਾਂਸ਼ੀ ਰਾਮ ਦੇ ਪ੍ਰੀਨਿਰਵਾਣ ਤੇ ਭਗਵਾਨ ਵਾਲਮੀਕਿ ਜਯੰਤੀ ਦੇ ਮੱਦੇਨਜਰ ਬਸਪਾ ਦੀ ਸੂਬਾ ਪੱਧਰੀ ਮੰਥਨ ਮੀਟਿੰਗ 25 ...

ਪੂਰੀ ਖ਼ਬਰ »

ਪੰਜਾਬ ਦੇ ਸਮੂਹ ਬੱਸ ਅੱਡਿਆਂ ਵਿਖੇ 2 ਘੰਟੇ ਲਈ ਬੱਸਾਂ ਦਾ ਰਿਹਾ ਚੱਕਾ ਜਾਮ-ਯਾਤਰੀਆਂ ਨੂੰ ਹੋਈ ਪ੍ਰੇਸ਼ਾਨੀ

ਅੰਮਿ੍ਤਸਰ, 24 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਰੋਡਵੇਜ਼ ਪਨਬੱਸ/ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਪੰਜਾਬ ਦੇ ਸਮੂਹ ਬੱਸ ਅੱਡਿਆਂ ਵਿਖੇ 2 ਘੰਟੇ ਲਈ ਬੱਸਾਂ ਦਾ ਚੱਕਾ ਜਾਮ ਕਰਕੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਪੰਜਾਬ ਸਰਕਾਰ ਰੁਜ਼ਗਾਰ ਦੇਣ ਦੇ ਜਾਅਲੀ ਅੰਕੜੇ ਪੇਸ਼ ਕਰ ਰਹੀ-'ਆਪ'

ਚੰਡੀਗੜ੍ਹ, 24 ਸਤੰਬਰ (ਪ੍ਰੋ. ਅਵਤਾਰ ਸਿੰਘ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੱਤਾਧਾਰੀ ਕਾਂਗਰਸ ਵਲੋਂ 'ਘਰ ਘਰ ਰੁਜ਼ਗਾਰ' ਪ੍ਰੋਗਰਾਮ ਰਾਹੀਂ ਸੂਬੇ ਦੇ ਢਾਈ (2.5) ਲੱਖ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੇ ਜਾਣ ਦੇ ਦਾਅਵੇ ਦੀ ਅੰਕੜੇ ਅਤੇ ਤੱਥ ਪੇਸ਼ ...

ਪੂਰੀ ਖ਼ਬਰ »

ਪੰਜਾਬ ਟਰੱਕ ਆਪੇ੍ਰਟਰ ਯੂਨੀਅਨ ਵਲੋਂ ਭਾਰਤ ਬੰਦ ਦੇ ਸਮਰਥਨ ਦਾ ਐਲਾਨ

ਜਲੰਧਰ, 24 ਸਤੰਬਰ (ਸ਼ਿਵ)- ਪੰਜਾਬ ਟਰੱਕ ਆਪ੍ਰੇਟਰ ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਦੇ ਹੋਏ ਕਿਹਾ ਹੈ ਕਿ ...

ਪੂਰੀ ਖ਼ਬਰ »

ਮੁੱਖ ਚੋਣ ਅਫ਼ਸਰ ਵਲੋਂ ਬੂਥ ਲੈਵਲ ਅਧਿਕਾਰੀਆਂ ਨਾਲ ਵਰਚੂਅਲ ਮੀਟਿੰਗ

ਚੰਡੀਗੜ੍ਹ, 24 ਸਤੰਬਰ (ਅਜੀਤ ਬਿਊਰੋ)- ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ) ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਨਾਲ ਵਰਚੂਅਲ ਮੀਟਿੰਗਾਂ ਦੀ ਸ਼ੁਰੂਆਤ ਕੀਤੀ ਹੈ | ਇਹ ਮੀਟਿੰਗਾਂ ਸਾਰੇ 23 ...

ਪੂਰੀ ਖ਼ਬਰ »

ਪੰਜਾਬੀ ਨੂੰ ਇਨਸਾਫ਼ ਦਿਵਾਉਣ ਲਈ ਲਾਹੌਰ 'ਚ ਵਿਸ਼ਾਲ ਰੋਸ ਮੁਜ਼ਾਹਰਾ 16 ਨੂੰ

ਅੰਮਿ੍ਤਸਰ, 24 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸੁਪਰੀਮ ਕੋਰਟ ਦੇ ਫੈਸਲੇ ਵਿਰੁੱਧ ਲਹਿੰਦੇ ਪੰਜਾਬ 'ਚ ਮਾਂ ਬੋਲੀ ਪੰਜਾਬੀ ਨੂੰ ਉਸ ਦੇ ਬਣਦੇ ਕਾਨੂੰਨੀ ਅਧਿਕਾਰਾਂ ਤੋਂ ਵਾਂਝਾ ਰੱਖਣ ਦੇ ਵਿਰੋਧ 'ਚ 16 ਅਕਤੂਬਰ ਨੂੰ ਲਾਹੌਰ ਪ੍ਰੈਸ ਕਲੱਬ 'ਚ ਸੈਮੀਨਾਰ ਉਪਰੰਤ ...

ਪੂਰੀ ਖ਼ਬਰ »

ਕਿਸਾਨਾਂ ਵਲੋਂ 27 ਨੂੰ ਪੰਜਾਬ 'ਚ ਰੇਲ ਤੇ ਸੜਕੀ ਆਵਾਜਾਈ ਰੋਕਣ ਦਾ ਪ੍ਰੋਗਰਾਮ

ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ)-ਸੰਯੁਕਤ ਕਿਸਾਨ ਮੋਰਚਾ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਤਹਿਤ ਕਿਸਾਨਾਂ ਵਲੋਂ ਰੇਲ ਆਵਾਜਾਈ ਠੱਪ ਕਰਨ ਤੇ ਸੜਕਾਂ ਰੋਕਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਪੰਜਾਬ ਅੰਦਰ ਵੀ ਕਿਸਾਨਾਂ ਵਲੋਂ 12 ਥਾਵਾਂ ...

ਪੂਰੀ ਖ਼ਬਰ »

ਧਨੌਲਾ ਦੀ ਨਵਜੋਤ ਕੌਰ ਨੇ ਕੌਮੀ ਸੇਵਾ ਸਕੀਮ 'ਚ ਪ੍ਰਾਪਤ ਕੀਤਾ ਰਾਸ਼ਟਰਪਤੀ ਪੁਰਸਕਾਰ

ਧਨੌਲਾ, 24 ਸਤੰਬਰ (ਚੰਗਾਲ)-ਧਨੌਲਾ ਨੇੜਲੇ ਪਿੰਡ ਭੈਣੀ ਜੱਸਾ ਦੀ ਜੰਮਪਲ ਨਵਜੋਤ ਕੌਰ ਨੂੰ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਐਨ.ਐਸ.ਐਸ. ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਨਵਜੋਤ ਕੌਰ ਸੂਬੇ ਦੀ ਇਸ ਸਾਲ ਦੀ ਇਕਲੌਤੀ ਜੇਤੂ ਹੈ | ਨਵਜੋਤ ਕੌਰ ਦਾ ਜਨਮ ਪਿੰਡ ...

ਪੂਰੀ ਖ਼ਬਰ »

ਬਸਪਾ ਵਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ

ਜਲੰਧਰ, 24 ਸਤੰਬਰ (ਜਸਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਨੇ ਅੱਜ ਦੋ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ | ਹੁਸ਼ਿਆਰਪੁਰ ਦੇ ਉੱਘੇ ਸਮਾਜ ਸੇਵਕ ਵਰਿੰਦਰ ਸਿੰਘ ਪ੍ਰਹਾਰ ਨੂੰ ਅੱਜ ਪਾਰਟੀ 'ਚ ਸ਼ਾਮਿਲ ਕਰਦਿਆਂ ਬਸਪਾ ਦੇ ਸੂਬਾ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਵਲੋਂ ...

ਪੂਰੀ ਖ਼ਬਰ »

ਉਪ-ਮੱੁਖ ਮੰਤਰੀ ਓ.ਪੀ. ਸੋਨੀ ਨੇ ਮੰਗੀਆਂ ਮੁੱਖ ਮੰਤਰੀ ਵਾਲੀਆਂ ਸਹੂਲਤਾਂ

ਚੰਡੀਗੜ੍ਹ, 24 ਸਤੰਬਰ (ਵਿਕਰਮਜੀਤ ਸਿੰਘ ਮਾਨ) -ਉਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਆਪਣੀ ਰਿਹਾਇਸ਼ ਤੇ ਦਫ਼ਤਰ ਵਿਖੇ ਮੁੱਖ ਮੰਤਰੀ ਪੱਧਰ ਦੀਆਂ ਪ੍ਰਾਹੁਣਾਚਾਰੀ ਸੇਵਾਵਾਂ ਦੀ ਮੰਗ ਕੀਤੀ ਹੈ | ਉਪ-ਮੁੱਖ ਮੰਤਰੀ ਦੇ ਦਫ਼ਤਰ ਵਲੋਂ ਇਸ ਸਬੰਧੀ ਰਾਜ ਦੇ ਮੁੱਖ ਸਕੱਤਰ ਨੂੰ ...

ਪੂਰੀ ਖ਼ਬਰ »

ਹਵਾਰਾ ਕਮੇਟੀ ਨੇ ਡੇਰਾ ਸਿਰਸਾ ਮੁਖੀ ਨੂੰ ਦਿੱਤੀ ਮੁਆਫ਼ੀ ਨੂੰ ਕੌਮੀ ਵਿਸ਼ਵਾਸਘਾਤ ਦਿਵਸ ਵਜੋਂ ਮਨਾਇਆ

ਅੰਮਿ੍ਤਸਰ, 24 ਸਤੰਬਰ (ਜਸਵੰਤ ਸਿੰਘ ਜੱਸ)-ਸਰਬੱਤ ਖਾਲਸਾ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਥਾਪੇ ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਗਠਿਤ ਕਮੇਟੀ ਨੇ 24 ਸਤੰਬਰ 2015 ਨੂੰ ਡੇਰਾ ਸਿਰਸਾ ਮੁਖੀ ਨੂੰ ਦਿੱਤੀ ਮੁਆਫ਼ੀ ਨੂੰ ਕੌਮੀ ਵਿਸ਼ਵਾਸ-ਘਾਤ ਦਿਵਸ ...

ਪੂਰੀ ਖ਼ਬਰ »

ਮਹੰਤ ਗਿਰੀ ਦੀ ਮੌਤ ਲਈ ਸੀ.ਬੀ.ਆਈ. ਜਾਂਚ ਨੂੰ ਹਰੀ ਝੰਡੀ

ਨਵੀਂ ਦਿੱਲੀ, 24 ਸਤੰਬਰ (ਏਜੰਸੀ)- ਕੇਂਦਰ ਸਰਕਾਰ ਨੇ ਅਖਿਲ ਭਾਰਤੀ ਅਖਾੜਾ ਪ੍ਰੀਸ਼ਦ ਦੇ ਪ੍ਰਧਾਨ ਮਹੰਤ ਨਰਿੰਦਰ ਗਿਰੀ ਦੀ ਮੌਤ ਦੀ ਸੀ.ਬੀ.ਆਈ. ਤੋਂ ਜਾਂਚ ਕਰਵਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ | ਭਾਰਤ 'ਚ ਸਾਧੂਆਂ ਦੀ ਸਭ ਤੋਂ ਵੱਡੀ ਸੰਸਥਾ ਦੇ ਪ੍ਰਧਾਨ ਗਿਰੀ ਦੀ ਲਾਸ਼ ...

ਪੂਰੀ ਖ਼ਬਰ »

ਸੈਂਸੈਕਸ ਦਾ ਨਵਾਂ ਰਿਕਾਰਡ- 60,000 ਦੇ ਪਾਰ ਬੰਦ

ਨਵੀਂ ਦਿੱਲੀ, 24 ਸਤੰਬਰ (ਏਜੰਸੀ)- ਸ਼ੇਅਰ ਬਾਜ਼ਾਰ 'ਚ ਕਾਰੋਬਾਰੀ ਹਫ਼ਤੇ ਦੇ ਆਖਰੀ ਦਿਨ ਵੀ ਤੇਜ਼ੀ ਦਾ ਦੌਰ ਰਿਹਾ | 30 ਸ਼ੇਅਰਾਂ 'ਤੇ ਅਧਾਧਿਤ ਬੀ.ਐਸ.ਈ. ਸੈਂਸੈਕਸ 163 ਅੰਕ ਉਪਰ ਹੁਣ ਤੱਕ ਦੇ ਰਿਕਾਰਡ ਪੱਧਰ 60,048 'ਤੇ ਬੰਦ ਹੋਇਆ | ਉੱਥੇ ਹੀ 50 ਸ਼ੇਅਰਾਂ ਵਾਲਾ ਨੈਸ਼ਨਲ ਸਟਾਕ ...

ਪੂਰੀ ਖ਼ਬਰ »

ਦੇਸ਼ 'ਚ 31382 ਨਵੇਂ ਕੋਰੋਨਾ ਮਾਮਲੇ, 318 ਮੌਤਾਂ

ਨਵੀਂ ਦਿੱਲੀ, 24 ਸਤੰਬਰ (ਏਜੰਸੀ)-ਭਾਰਤ 'ਚ ਬੀਤੇ 24 ਘੰਟਿਆਂ 'ਚ 31,382 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 3,35,94,803 ਹੋ ਗਈ ਹੈ, ਜਦੋਂ ਕਿ ਐਕਟਿਵ ਮਾਮਲੇ ਘੱਟ ਕੇ 3,00,162 ਹੋ ਗਏ ਹਨ, ਜੋ ਕਿ ਪਿਛਲੇ 188 ਦਿਨਾਂ 'ਚ ਸਭ ਤੋਂ ਘੱਟ ਹਨ | ਕੇਂਦਰੀ ਸਿਹਤ ...

ਪੂਰੀ ਖ਼ਬਰ »

ਅਮਰੀਕਾ 'ਚ ਰਹਿ ਰਹੇ ਭਾਰਤੀ ਮੋਦੀ ਦੇ ਪ੍ਰੋਗਰਾਮ ਦਾ ਵਿਰੋਧ ਕਰਨ-ਟਿਕੈਤ

ਨਵੀਂ ਦਿੱਲੀ, 24 ਸਤੰਬਰ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ ਤੋਂ ਪਹਿਲਾਂ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਬਾਈਡਨ ਨੂੰ ਅਪੀਲ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੌਰਾਨ ਉਹ ...

ਪੂਰੀ ਖ਼ਬਰ »

ਅੰਦੋਲਨ ਦੇ ਸਮਰਥਨ ਲਈ ਮੁੱਖ ਮੰਤਰੀ ਚੰਨੀ ਦਾ ਸਵਾਗਤ, ਪਰ ਸਟੇਜ ਸਾਂਝੀ ਨਹੀਂ ਕਰਾਂਗੇ- ਬੀ.ਕੇ.ਯੂ.

ਗਾਜ਼ੀਆਬਾਦ, 24 ਸਤੰਬਰ (ਏਜੰਸੀ)- ਕਿਸਾਨ ਅੰਦੋਲਨ ਦੇ ਸਮਰਥਨ ਲਈ ਭਾਰਤੀ ਕਿਸਾਨ ਯੂਨੀਅਨ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਸਵਾਗਤ ਕੀਤਾ ਹੈ, ਪਰ ਇਹ ਯਕੀਨੀ ਬਣਾਇਆ ਕਿ ਉਨ੍ਹਾਂ ਦਾ ਮੰਚ ਕਿਸੇ ਵੀ ਰਾਜਨੀਤਕ ਦਲ ਨਾਲ ਸਾਂਝਾ ਨਹੀਂ ਕੀਤਾ ...

ਪੂਰੀ ਖ਼ਬਰ »

ਭਾਰਤ ਨਾਲ ਸੰਬੰਧ ਹੋਰ ਮਜ਼ਬੂਤ ਕਰਨ 'ਚ ਫਰਾਂਸ ਤੇ ਅਮਰੀਕਾ ਦੇ ਠੋਸ ਹਿੱਤ-ਬਲਿੰਕਨ

ਨਿਊਯਾਰਕ, 24 ਸਤੰਬਰ (ਏਜੰਸੀ)-ਅਮਰੀਕੀ ਵਿਦੇਸ਼ ਮੰਤਰੀ ਐਂਟੋਨੀ ਬਲਿੰਕਨ ਨੇ ਕਿਹਾ ਹੈ ਕਿ ਭਾਰਤ ਨਾਲ ਆਪਣੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ 'ਚ ਅਮਰੀਕਾ ਤੇ ਫਰਾਂਸ ਦੇ 'ਬਹੁਤ ਮਜ਼ਬੂਤ ਹਿੱਤ' ਹਨ | ਹਾਲਾਂਕਿ ਉਨ੍ਹਾਂ ਦਿੱਲੀ ਤੇ ਪੈਰਿਸ ਵਿਚਾਲੇ ਭਵਿੱਖ ਦੇ ਪ੍ਰਮਾਣੂ ...

ਪੂਰੀ ਖ਼ਬਰ »

ਕਾਨੂੰਨ ਦਾ ਡਰ ਪੈਦਾ ਕਰਨ ਲਈ ਸਿਰ ਕਲਮ ਕਰਨ ਦੀ ਸਜ਼ਾ ਜ਼ਰੂਰੀ-ਮੁੱਲਾ ਤੁਰਬੀ

ਅੰਮਿ੍ਤਸਰ, 24 ਸਤੰਬਰ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ ਦੀ ਸੱਤਾ 'ਤੇ ਕਾਬਜ਼ ਤਾਲਿਬਾਨ ਦਾ ਕਹਿਣਾ ਹੈ ਕਿ ਕੱਟੜਪੰਥੀ ਇਸਲਾਮੀ ਕਾਨੂੰਨਾਂ ਨੂੰ ਲਾਗੂ ਕੀਤਾ ਜਾਵੇਗਾ ਤੇ ਉਨ੍ਹਾਂ ਅਨੁਸਾਰ ਹੀ ਸਜ਼ਾ ਦਿੱਤੀ ਜਾਵੇਗੀ | ਇਸ 'ਚ ਸਿਰ ਕਲਮ ਕਰਨ ਤੋਂ ਲੈ ਕੇ ਫਾਂਸੀ ਤੱਕ ਦੀ ...

ਪੂਰੀ ਖ਼ਬਰ »

ਇਟਰਨਲ ਯੂਨੀਵਰਸਿਟੀ ਬੜੂ ਸਾਹਿਬ ਵਿਖੇ ਇੰਜੀਨੀਅਰਿੰਗ 'ਚ ਹੋਣਹਾਰ ਵਿਦਿਆਰਥਣਾਂ ਦਾ ਹੋਵੇਗਾ ਮੁਫ਼ਤ ਦਾਖਲਾ

ਸੰਗਰੂਰ, 24 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਇਟਰਨਲ ਯੂਨੀਵਰਸਿਟੀ ਬੜੂ ਸਾਹਿਬ ਵਲਾੋ ਕੁਝ ਹੋਣਹਾਰ ਵਿਦਿਆਰਥਣਾਂ ਨੂੰ ਕੰਪਿਊਟਰ ਸਾਇੰਸ ਇੰਜੀਨੀਅਰਿੰਗ 'ਚ ਮੁਫ਼ਤ ਦਾਖਲਾ ਦਿੱਤਾ ਜਾ ਚੁੱਕਾ ਹੈ ਤੇ ਇਨ੍ਹਾਂ ਵਿਦਿਆਰਥਣਾਂ ਨੂੰ ਟਿਊਸ਼ਨ ਫ਼ੀਸ ਵੀ ਨਹੀਂ ਦੇਣੀ ...

ਪੂਰੀ ਖ਼ਬਰ »

ਰਿਐਲਿਟੀ ਸ਼ੋਅ ਦੇ ਗਤਕਾ ਮੁਕਾਬਲੇ 'ਚੋਂ ਭਵਨੀਤ ਸਿੰਘ ਸਤੌਜ ਪਹਿਲੇ ਸਥਾਨ 'ਤੇ

ਧਰਮਗੜ੍ਹ, 24 ਸਤੰਬਰ (ਗੁਰਜੀਤ ਸਿੰਘ ਚਹਿਲ) -ਨੇੜਲੇ ਪਿੰਡ ਸਤੌਜ ਦੇ ਭਵਨੀਤ ਸਿੰਘ ਪੁੱਤਰ ਮਾਸਟਰ ਜਸਵੀਰ ਸਿੰਘ, ਜੋ ਕਿ ਐਮ.ਐਲ.ਜੀ. ਕਾਨਵੈਂਟ ਸਕੂਲ ਚੀਮਾ ਵਿਖੇ 5ਵੀਂ ਜਮਾਤ ਦਾ ਵਿਦਿਆਰਥੀ ਹੈ, ਨੇ ਡੀ.ਡੀ. ਪੰਜਾਬੀ ਦੇ ਮਲਟੀਟੇਲੈਂਟ ਰਿਅਲਟੀ ਸੋਅ ਦੇ ਫਾਈਨਲ 'ਚ ਗਤਕਾ ...

ਪੂਰੀ ਖ਼ਬਰ »

ਤਾਮਿਲਨਾਡੂ 'ਚ ਅਣਖ ਖ਼ਾਤਰ ਹੱਤਿਆ

ਇਕ ਨੂੰ ਮੌਤ ਦੀ ਸਜ਼ਾ, ਪੁਲਿਸ ਮੁਲਾਜ਼ਮਾਂ ਸਮੇਤ 12 ਨੂੰ ਉਮਰ ਕੈਦ

ਕੁਡਾਲੌਰ, 24 ਸਤੰਬਰ (ਏਜੰਸੀ)- ਤਾਮਿਲਨਾਡੂ ਦੀ ਇਕ ਸਥਾਨਕ ਅਦਾਲਤ ਨੇ ਸ਼ੁੱਕਰਵਾਰ ਨੂੰ 2003 ਦੇ ਇਕ ਅਣਖ ਖਾਤਰ ਹੱਤਿਆ ਮਾਮਲੇ 'ਚ ਇਕ ਵਿਅਕਤੀ ਨੂੰ ਮੌਤ ਦੀ ਸਜ਼ਾ ਅਤੇ ਪੁਲਿਸ ਦੇ ਇਕ ਸਬ-ਇੰਸਪੈਕਟਰ ਤੇ ਇਕ ਸੇਵਾਮੁਕਤ ਡੀ.ਐਸ.ਪੀ. ਸਮੇਤ 12 ਲੋਕਾਂ ਨੂੰ ਉਮਰ ਕੈਦ ਦੀ ਸਜ਼ਾ ...

ਪੂਰੀ ਖ਼ਬਰ »

ਖੱਬੀਆਂ ਪਾਰਟੀਆਂ ਵਲੋਂ ਲੋਕਾਂ ਨੂੰ 'ਐਸ.ਕੇ.ਐਮ.' ਦੇ 27 ਸਤੰਬਰ ਦੇ 'ਭਾਰਤ ਬੰਦ' ਦਾ ਸਮਰਥਨ ਕਰਨ ਦੀ ਅਪੀਲ

ਨਵੀਂ ਦਿੱਲੀ, 24 ਸਤੰਬਰ (ਏਜੰਸੀ)- ਖੱਬੀਆਂ ਪਾਰਟੀਆਂ ਨੇ ਸ਼ੁੱਕਰਵਾਰ ਨੂੰ ਲੋਕਾਂ ਨੂੰ 27 ਸਤੰਬਰ ਨੂੰ ਕੇਂਦਰ ਦੇ 3 ਵਿਵਾਦਤ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ (ਐਸ.ਕੇ.ਐਮ.) ਵਲੋਂ ਦਿੱਤੇ 'ਭਾਰਤ ਬੰਦ' ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ | ਸੀ.ਪੀ.ਆਈ., ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX