ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  1 day ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  1 day ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  1 day ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  1 day ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  1 day ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  1 day ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  1 day ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  1 day ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  1 day ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  1 day ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  1 day ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  1 day ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਅੱਸੂ ਸੰਮਤ 553

ਅੰਮ੍ਰਿਤਸਰ

ਕਿਸਾਨਾਂ ਵਲੋਂ ਚੋਗਾਵਾਂ ਤੋਂ ਵਿਸ਼ਾਲ ਰੋਸ ਮਾਰਚ ਕੱਢਿਆ

ਚੋਗਾਵਾਂ, 25 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਜ਼ਿਲ੍ਹਾ ਸੀਨੀਅਰ ਆਗੂ ਹਰਵੰਤ ਸਿੰਘ ਕੋਹਾਲਾ, ਬਲਾਕ ਪ੍ਰਧਾਨ ਬਾਬਾ ਰਾਜਨ ਸਿੰਘ ਮੋੜੇ ਦੀ ਰਹਿਨੁਮਈ ਹੇਠ ਅੱਜ ਕਸਬਾ ਚੋਗਾਵਾਂ ਦੇ ਮੇਨ ਬਜ਼ਾਰ ਗੁਰਦੁਆਰਾ ਅੱਡੇ ਵਾਲਾ ਤੋਂ ਕਿਸਾਨਾਂ ਦਾ ਇਕ ਵਿਸ਼ਾਲ ਰੋਸ ਮਾਰਚ ਸੰਯੁਕਤ ਮੋਰਚੇ ਵਲੋਂ 27 ਨੂੰ ਕੀਤੇ ਜਾ ਰਹੇ ਭਾਰਤ ਬੰਦ ਦੇ ਸਬੰਧ ਵਿਚ ਕੱਢਿਆ ਗਿਆ | ਤਿੰਨੇ ਕਾਲੇ ਕਨੂੰਨ ਰੱਦ ਕਰਵਾਉਣ, ਸਹੀਦ ਹੋਏ ਕਿਸਾਨਾਂ ਨੂੰ ਇਨਸਾਫ ਦਿਵਾਉਣ ਅਤੇ ਕਿਸਾਨਾਂ ਨੂੰ ਆ ਰਹੀਆਂ ਹੋਰ ਮੁਸ਼ਕਲਾਂ ਦੇ ਹੱਲ ਲਈ 27 ਨੂੰ ਕਰਵਾਏ ਜਾ ਰਹੇ ਭਾਰਤ ਬੰਦ ਵਿਚ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ | ਇਹ ਰੋਸ ਮਾਰਚ ਜਥਾ ਇਥੋ ਅਰੰਭ ਹੋ ਕੇ ਕੋਹਾਲੀ, ਭਿੱਟੇਵੱਡ, ਮਾਨਾਂਵਾਲਾ, ਮੋੜੇ, ਮੋੜੇ ਖੁਰਦ, ਮਾਮਤਪੁਰਾ, ਕਮੀਰਪੁਰਾ, ਸੋੜੀਆ, ਮੁੰਹਮਦ, ਕਾਕੜਤ੍ਰੀਨ, ਚੂਚਕਵਾਲ, ਭੀਲੋਵਾਲ, ਵੈਰੋਕੇ, ਮੁੱਧ, ਪ੍ਰੀਤਨਗਰ, ਲੋਪੋਕੇ ਤਾੋ ਹੁੰਦਾ ਹੋਇਆ ਪ੍ਰਧਾਨ ਮੰਤਰੀ ਮੋਦੀ ਦੇ ਖਿਲਾਫ ਨਾਅਰੇਬਾਜ਼ੀ ਕਰਦਿਆਂ ਵਾਪਸ ਚੋਗਾਵਾਂ ਪੁੱਜਾ | ਇਸ ਮੌਕੇ ਸੀਨੀ: ਆਗੂ ਹਰਵੰਤ ਸਿੰਘ ਕੋਹਾਲਾ, ਬਾਬਾ ਰਾਜਨ ਸਿੰਘ ਮੋੜੇ ਕਲਾਂ ਨੇ ਕਿਹਾ ਕਿ ਕਿਸਾਨਾਂ ਵਲੋਂ ਦਿੱਲੀ ਵਿਖੇ ਅਰੰਭ ਕੀਤਾ ਮੋਰਚਾ ਕਾਲੇ ਕਨੂੰਨ ਰੱਦ ਹੋਣ ਤੱਕ ਜਾਰੀ ਰਹੇਗਾ ਅਤੇ ਇਸ ਨੂੰ ਹੋਰ ਪ੍ਰਚੰਡ ਕਰਨ ਲਈ ਉਤਰੀ ਭਾਰਤ ਦੇ ਸ਼ਹਿਰ-ਸ਼ਹਿਰ, ਪਿੰਡ ਰੋਸ ਮੁਜ਼ਾਹਰੇ ਇਸੇ ਤਰ੍ਹਾਂ ਜਾਰੀ ਰੱਖੇ ਜਾਣਗੇ | ਇਸ ਮੌਕੇ ਸੁਰਜੀਤ ਸਿੰਘ ਨੰਬਰਦਾਰ ਕੋਹਾਲਾ, ਸਤਨਾਮ ਸਿੰਘ ਕੋਹਾਲਾ, ਬਾਬਾ ਸ਼ਿਵਰਾਜ ਸਿੰਘ, ਸੁਖਦੇਵ ਸਿੰਘ ਵੈਰੋਕੇ, ਰਣਜੀਤ ਸਿੰਘ ਡੱਲਕੇ, ਦਿਲਬਾਗ ਸਿੰਘ ਭੁੱਲਰ, ਸੁਰਜੀਤ ਸਿੰਘ, ਬਲਦੇਵ ਸਿੰਘ ਫੌਜੀ ਸੋੜੀਆ, ਗੁਰਮੇਜ ਸਿੰਘ ਕਾਕੜਤ੍ਰੀਨ, ਰਣਜੀਤ ਸਿੰਘ ਤੱਲੇ, ਦਿਲਬਾਗ ਸਿੰਘ ਟਪਿਆਲਾ, ਦਿਲਬਾਗ ਸਿੰਘ ਕੋਹਾਲਾ, ਜਸਕਰਨ ਸਿੰਘ ਲੋਪੋਕੇ, ਬਲਬੀਰ ਸਿੰਘ ਲੋਪੋਕੇ, ਸੱਜਣ ਸਿੰਘ ਵਣੀਏਕੇ, ਦਿਲਬਾਗ ਸਿੰਘ ਮਿਸਤਰੀ, ਜਸਬੀਰ ਸਿੰਘ ਕਾਮਰੇਡ ਕੋਹਾਲਾ ਆਦਿ ਸਮੇਤ ਵੱਡੀ ਗਿਣਤੀ 'ਚ ਕਿਸਾਨ ਹਾਜ਼ਰ ਸਨ |

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਡੀ. ਸੀ. ਨੂੰ ਸੌਂਪਿਆ ਮੰਗ-ਪੱਤਰ

ਅੰਮਿ੍ਤਸਰ, 25 ਸਤੰਬਰ (ਗਗਨਦੀਪ ਸ਼ਰਮਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਡੀ. ਸੀ. ਗੁਰਪ੍ਰੀਤ ਸਿੰਘ ਖਹਿਰਾ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਦੇ ਨਾਲ ਹੀ ਭਾਰਤ ਬੰਦ ਨੂੰ ਸਫਲ ਬਨਾਉਣ ਲਈ ਅੰਮਿ੍ਤਸਰ ਦੇ ਅੰਤਰਰਾਜੀ ਬੱਸ ਅੱਡੇ ਤੋਂ ਬੱਸ ਕਾਮਿਆਂ ਦੀਆਂ ...

ਪੂਰੀ ਖ਼ਬਰ »

ਭਗਤਾਂਵਾਲਾ ਦਾਣਾ ਮੰਡੀ ਭਲਕੇ ਬੰਦ ਰਹੇਗੀ

ਅੰਮਿ੍ਤਸਰ, 25 ਸਤੰਬਰ (ਗਗਨਦੀਪ ਸ਼ਰਮਾ)-ਗੱਲਾ ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਭਗਤਾਂਵਾਲਾ ਦੇ ਪ੍ਰਧਾਨ ਅਮਨਦੀਪ ਸਿੰਘ ਛੀਨਾ ਨੇ ਆੜ੍ਹਤੀਆਂ ਨਾਲ ਮੀਟਿੰਗ ਕਰਕੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ 27 ਸਤੰਬਰ 2021 ...

ਪੂਰੀ ਖ਼ਬਰ »

ਹਲਕਾ ਅੰਮਿ੍ਤਸਰ ਦੱਖਣੀ 'ਚ ਭਾਜਪਾ ਨੂੰ ਝਟਕਾ

ਅੰਮਿ੍ਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਹਲਕਾ ਅੰਮਿ੍ਤਸਰ ਦੱਖਣੀ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਤਕੜਾ ਝਟਕਾ ਲੱਗਾ, ਜਦੋਂ ਕਈ ਕੱਟੜ ਭਾਜਪਾਈ ਪਰਿਵਾਰ ਹਲਕਾ ਇੰਚਾਰਜ ਤਲਬੀਰ ਸਿਘ ਗਿੱਲ ਦੀ ਪ੍ਰੇਰਨਾ ਸਦਕਾ ਭਾਜਪਾ ਪਾਰਟੀ ਨੂੰ ਅਲਵਿਦਾ ਆਖ ਕੇ ...

ਪੂਰੀ ਖ਼ਬਰ »

ਪਲਾਸਟਿਕ ਵੇਸਟ ਮੈਨੇਜਮੈਂਟ ਅਤੇ ਲਾਈਵਲੀਹੁਡ ਪ੍ਰੋਜੈਕਟ ਅਧੀਨ ਵਰਕਸ਼ਾਪ ਲਗਾਈ

ਅੰਮਿ੍ਤਸਰ, 25 ਸਤੰਬਰ (ਜਸਵੰਤ ਸਿੰਘ ਜੱਸ) - ਯੂ.ਐਨ.ਡੀ.ਪੀ., ਕੋਕਾ ਕੋਲਾ ਅਤੇ ਇੰਡੀਆ ਫਾਊਡੇਸ਼ਨ ਵਲੋਂ ਸਥਾਨਕ ਨਗਰ ਨਿਗਮ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਪਲਾਸਟਿਕ ਵੇਸਟ ਮੈਨੇਜਮੈਂਟ ਅਤੇ ਲਾਈਵਲੀਹੁਡ ਪ੍ਰੋਜੈਕਟ ਅਧੀਨ ਵਧੀਕ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਅਤੇ ...

ਪੂਰੀ ਖ਼ਬਰ »

-ਸਾਬਕਾ ਸਕੱਤਰ ਵਲੋਂ ਸ੍ਰੀ ਕੇਸਗੜ੍ਹ ਸਾਹਿਬ ਬੇਦਅਬੀ ਮਾਮਲੇ 'ਚ ਦਿੱਤੇ ਬਿਆਨ ਦਾ ਮਾਮਲਾ- ਸ਼ੋ੍ਰਮਣੀ ਕਮੇਟੀ ਵਲੋਂ ਸਾਬਕਾ ਅਧਿਕਾਰੀਆਂ-ਕਰਮਚਾਰੀਆਂ ਦੀ ਐਸੋਸੀਏਸ਼ਨ ਦੇ ਗੁਰੂ ਰਾਮਦਾਸ ਸਰਾਂ ਸਥਿੱਤ ਦਫ਼ਤਰ 'ਤੇ ਜੜਿਆ ਤਾਲਾ ਬਣਿਆ ਚਰਚਾ ਦਾ ਵਿਸ਼ਾ

ਅੰਮਿ੍ਤਸਰ, 25 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਅਧਿਕਾਰੀਆਂ ਨੇ ਤਤਕਾਲੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵਲੋਂ ਕਰੀਬ ਪੰਜ ਸਾਲ ਪਹਿਲਾਂ ਸ਼ੋ੍ਰਮਣੀ ਕਮੇਟੀ ਦੇ ਸੇਵਾ ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਦੀ ...

ਪੂਰੀ ਖ਼ਬਰ »

ਨੌਜਵਾਨ ਦਾ ਪਰਸ ਚੋਰੀ

ਓਠੀਆਂ, 25 ਸਤੰਬਰ (ਗੁਰਵਿੰਦਰ ਸਿੰਘ ਛੀਨਾ)- ਨਜ਼ਦੀਕ ਪੈਂਦੇ ਪਿੰਡ ਕੋਟਲੀ ਸੱਕਾਂ ਦਾ ਨੋਜਵਾਨ ਤੇਜਬੀਰ ਸਿੰਘ ਪੁੱਤਰ ਗੁਰਬਚਨ ਸਿੰਘ ਬੀਤੇ ਦਿਨ ਰਮਦਾਸ ਵਿਖੇ ਸਰਾਧਾ ਦੀ ਚੋਥ ਤੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਗਿਆ ਤਾ ਕਿਸੇ ਨੇ ਉਸ ਦੀ ਜੇਬ ਵਿੱਚੋਂ ਪਰਸ ...

ਪੂਰੀ ਖ਼ਬਰ »

ਚੋਰੀ ਦੇ 3 ਮੋਟਰਸਾਈਕਲਾਂ ਸਣੇ 2 ਕਾਬੂ

ਛੇਹਰਟਾ, 25 ਸਤੰਬਰ (ਸੁਰਿੰਦਰ ਸਿੰਘ ਵਿਰਦੀ)- ਇੰਸਪੈਕਟਰ ਸੁਖਬੀਰ ਸਿੰਘ ਮੁੱਖ ਅਫਸਰ ਥਾਣਾ ਛੇਹਰਟਾ ਅੰਮਿ੍ਤਸਰ ਦੀ ਅਗਵਾਈ ਹੇਠ ਏ. ਐੱਸ. ਆਈ. ਸਤਪਾਲ ਸਿੰਘ ਇੰਚਾਰਜ ਚੌਂਕੀ ਕਾਲੇ ਘੰਨੂਪੁਰ ਏ. ਐੱਸ. ਆਈ. ਸੁਖਦੇਵ ਸਿੰਘ ਅਤੇ ਪੁਲਿਸ ਪਾਰਟੀ ਨੂੰ ਉਸ ਸਮੇਂ ਸਫਲਤਾ ਹਾਸਲ ...

ਪੂਰੀ ਖ਼ਬਰ »

ਮਜੀਠ ਮੰਡੀ ਚੌਕ 'ਚ ਬਿਜਲੀ ਦੇ ਟਰਾਂਸਫ਼ਾਰਮਰ ਨੂੰ ਅੱਗ ਲੱਗੀ

ਅੰਮਿ੍ਤਸਰ, 25 ਸਤੰਬਰ (ਗਗਨਦੀਪ ਸ਼ਰਮਾ) - ਮਜੀਠ ਮੰਡੀ ਚੌਂਕ 'ਚ ਬਿਜਲੀ ਦੇ ਟਰਾਂਸਫ਼ਾਰਮਰ ਨੂੰ ਅਚਾਨਕ ਅੱਗ ਲੱਗ ਗਈ | ਲੇਕਿਨ ਰਾਹਤ ਦੀ ਗੱਲ ਇਹ ਰਹੀ ਕਿ ਅੱਗ 'ਤੇ ਜਲਦ ਕਾਬੂ ਪਾ ਲਿਆ ਗਿਆ ਜਿਸ ਕਾਰਨ ਜਾਨ-ਮਾਲ ਦਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ਬਿਜਲੀ ਮਹਿਕਮੇ ਦੇ ...

ਪੂਰੀ ਖ਼ਬਰ »

ਕੋਰੋਨਾ ਦੇ ਕੇਵਲ 2 ਨਵੇਂ ਮਾਮਲੇ ਆਏ

ਅੰਮਿ੍ਤਸਰ, 25 ਸਤੰਬਰ (ਰੇਸ਼ਮ ਸਿੰਘ) - ਕੋਰੋਨਾ ਦੇ ਅੱਜ ਦੋ ਹੋਰ ਨਵੇਂ ਮਰੀਜ਼ ਮਿਲੇ ਹਨ ਜਦੋਂ ਕਿ ਕੋਰੋਨਾ ਮੁਕਤ ਹੋ ਕੇ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ 3 ਹੈ ਇਹ ਮਰੀਜ਼ ਅੱਜ ਸਿਹਤਯਾਬ ਹੋਣ ਉਪਰੰਤ ਹਸਪਤਾਲ ਤੋਂ ਘਰਾਂ ਨੂੰ ਪਰਤ ਗਏ ਹਨ | ਇਸ ਤਰਾਂ ਹੁਣ ਇਥੇ ਸਰਗਰਮ ...

ਪੂਰੀ ਖ਼ਬਰ »

ਮੋਬਾਈਲ ਵਿੰਗ ਨੇ ਆਈ ਫੋਨ ਦੀ ਖੇਪ 'ਤੇ 18 ਲੱਖ ਤੋਂ ਵੱਧ ਦਾ ਜੁਰਮਾਨਾ ਵਸੂਲਿਆ

ਅੰਮਿ੍ਤਸਰ, 25 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ) - ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਦੇ ਮੋਬਾਇਲ ਵਿੰਗ ਵਲੋਂ ਮੋਬਾਈਲ ਫੋਨ ਦੀ ਖੇਪ 'ਤੇ ਵੱਡਾ ਜੁਰਮਾਨਾ ਵਸੂਲਿਆ ਗਿਆ ਹੈ | ਜਾਣਕਾਰੀ ਮੁਤਾਬਿਕ ਮੋਬਾਇਲ ਵਿੰਗ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜਲੰਧਰ ਰੋਡ ਇਸ ਬੱਸ ਵਿਚ ...

ਪੂਰੀ ਖ਼ਬਰ »

ਪਿ੍ੰਸੀ: ਡਾ. ਤਰਸੇਮ ਸਿੰਘ ਭਿੰਡਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਪੋਰਟਸ ਕਮੇਟੀ ਦੇ ਪ੍ਰਧਾਨ ਨਿਯੁਕਤ

ਜਲੰਧਰ, 25 ਸਤੰਬਰ (ਸਾਬੀ)- ਖੇਡਾਂ ਦੇ ਖੇਤਰ 'ਚ ਵੱਡਾ ਨਾਮਣਾ ਖੱਟਣ ਵਾਲੇ ਸਿੱਖ ਨੈਸ਼ਨਲ ਕਾਲਜ ਚਰਨ ਕੰਵਲ ਬੰਗਾ ਲਈ ਬੜੇ ਮਾਣ ਤੇ ਖ਼ੁਸ਼ੀ ਵਾਲੀ ਗੱਲ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ ਖੇਡ ਕਮੇਟੀਆਂ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਹੁਨਰਮੰਦ ਕਰਨ ਲਈ ਸਿਲਾਈ ਮਸ਼ੀਨਾਂ ਭੇਟ

ਜੈਂਤੀਪੁਰ, 25 ਸਤੰਬਰ (ਭੁਪਿੰਦਰ ਸਿੰਘ ਗਿੱਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲੀ ਮੱਲੀਆਂ ਵਿਖੇ ਪੰਜਾਬ ਸਰਕਾਰ ਦੀ ਸਕੀਮ ਤਹਿਤ ਐੱਨ.ਐੱਸ.ਕਿਊ.ਐੱਫ. (ਅਪੈਰਲ) ਦੀਆਂ ਵਿਦਿਆਰਥਣਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ ਇਸ ਮੌਕੇ ਸਕੂਲ ਦੇ ਮੁਖੀ ਮੰਗਲ ਸਿੰਘ, ...

ਪੂਰੀ ਖ਼ਬਰ »

ਗੁ: ਮੰਜੀ ਸਾਹਿਬ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

ਛੇਹਰਟਾ, 25 ਸਤੰਬਰ (ਸੁਰਿੰਦਰ ਸਿੰਘ ਵਿਰਦੀ) - ਗੁਰੂ ਕੀ ਵਡਾਲੀ ਵਿਖੇ ਗੁ: ਮੰਜੀ ਸਾਹਿਬ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਵੇਰ ਵੇਲੇ ਸ੍ਰੀ ਅਖੰਡ ਪਾਠਾਂ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਕੀਰਤਨ ਦੀ ਹਾਜ਼ਰੀ ਭਰਨ ਤੋਂ ਬਾਅਦ ਢਾਡੀ ...

ਪੂਰੀ ਖ਼ਬਰ »

ਬਿਜਲੀ ਘਰ ਖਾਸਾ ਵਿਖੇ ਮੁਸ਼ਕਿਲਾਂ ਸਬੰਧੀ ਕੈਂਪ

ਖਾਸਾ, 25 ਸਤੰਬਰ (ਗੁਰਨੇਕ ਸਿੰਘ ਪੰਨੂ)-ਬਿਜਲੀ ਘਰ ਖਾਸਾ ਵਿਖੇ ਡਿਪਟੀ ਚੀਫ ਇੰਜੀਨੀਅਰ ਜੀ.ਐੱਸ.ਖਹਿਰਾ, ਐਕਸੀਅਨ ਸਿਮਰਪਾਲ ਸਿੰਘ ਅਤੇ ਐੱਸ.ਡੀ.ਓ. ਖਾਸਾ ਹਰਗੋਬਿੰਦ ਸਿੰਘ ਔਲਖ ਦੀ ਅਗਵਾਈ ਹੇਠ ਸਰਹੱਦੀ ਇਲਾਕੇ ਦੇ ਪਿੰਡਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਕਾੈਪ ...

ਪੂਰੀ ਖ਼ਬਰ »

ਚੰਨੀ ਸਰਕਾਰ 'ਚ ਵਿਧਾਇਕ ਡਾ: ਵੇਰਕਾ ਦੇ ਕੈਬਨਿਟ ਮੰਤਰੀ ਬਣਨ 'ਤੇ ਵਰਕਰਾਂ ਨੇ ਖੁਸ਼ੀ 'ਚ ਲੱਡੂ ਵੰਡੇ

ਅੰਮਿ੍ਤਸਰ, 25 ਸਤੰਬਰ (ਰੇਸ਼ਮ ਸਿੰਘ) - ਅੰਮਿ੍ਤਸਰ ਤੋਂ ਵਿਧਾਇਕ ਓਮ ਪ੍ਰਕਾਸ਼ ਸੋਨੀ ਨੂੰ ਉਪ ਮੁਖ ਮੰਤਰੀ ਬਣਾਏ ਜਾਣ ਤੇ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ਕੈਬਨਿਟ ਮੰਤਰੀ ਦੀ ਕੁਰਸੀ ਬਰਕਰਾਰ ਰਹਿਣ ਉਪਰੰਤ ਅੰਮਿ੍ਤਸਰ ਦੇ ਇਕ ਹੋਰ ਵਿਧਾਇਕ ਝੰਡੀ ਵਾਲੀ ...

ਪੂਰੀ ਖ਼ਬਰ »

ਚੰਨੀ ਸਰਕਾਰ 'ਚ ਵਿਧਾਇਕ ਡਾ: ਵੇਰਕਾ ਦੇ ਕੈਬਨਿਟ ਮੰਤਰੀ ਬਣਨ 'ਤੇ ਵਰਕਰਾਂ ਨੇ ਖੁਸ਼ੀ 'ਚ ਲੱਡੂ ਵੰਡੇ

ਅੰਮਿ੍ਤਸਰ, 25 ਸਤੰਬਰ (ਰੇਸ਼ਮ ਸਿੰਘ) - ਅੰਮਿ੍ਤਸਰ ਤੋਂ ਵਿਧਾਇਕ ਓਮ ਪ੍ਰਕਾਸ਼ ਸੋਨੀ ਨੂੰ ਉਪ ਮੁਖ ਮੰਤਰੀ ਬਣਾਏ ਜਾਣ ਤੇ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ਕੈਬਨਿਟ ਮੰਤਰੀ ਦੀ ਕੁਰਸੀ ਬਰਕਰਾਰ ਰਹਿਣ ਉਪਰੰਤ ਅੰਮਿ੍ਤਸਰ ਦੇ ਇਕ ਹੋਰ ਵਿਧਾਇਕ ਝੰਡੀ ਵਾਲੀ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਵਿਦਿਆਰਥੀ ਨੇ ਯੂਨੀਵਿਰਸਿਟੀ ਪ੍ਰੀਖਿਆਵਾਂ 'ਚ ਮੈਰਿਟ ਹਾਸਲ ਕੀਤੀ

ਅੰਮਿ੍ਤਸਰ, 25 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ) - ਸਿੱਖਿਆ ਦੇ ਖੇਤਰ ਵਿਚ ਡੀ.ਏ.ਵੀ. ਕਾਲਜ ਅੰਮਿ੍ਤਸਰ ਨਿਰੰਤਰ ਨਵੇਂ ਮੁਕਾਮ ਹਾਸਲ ਕਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ: ਰਾਜੇਸ਼ ਕੁਮਾਰ ਨੇ ਕਿਹਾ ਕਿ ਬੀ. ਵÏਕ. ਇਨ ਵੈਬ ਡਿਜ਼ਾਈਨਿੰਗ ਅਤੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਪੰਜਾਬ ਵਲੋਂ ਸਤਿੰਦਰਬੀਰ ਸਿੰਘ ਦੇ ਕਾਰਜਕਾਲ 'ਚ ਵਾਧਾ

ਅੰਮਿ੍ਤਸਰ, 25 ਸਤੰਬਰ (ਗਗਨਦੀਪ ਸ਼ਰਮਾ) - ਸਿੱਖਿਆ ਵਿਭਾਗ ਵਿਚ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅੰਮਿ੍ਤਸਰ ਵਜੋਂ ਸੇਵਾ ਨਿਭਾ ਰਹੇ ਸਤਿੰਦਰਬੀਰ ਸਿੰਘ ਵਲੋਂ ਕੋਵਿਡ-19 ਕਾਲ ਦੌਰਾਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਪੰਜਾਬ ਵਲੋਂ ਸਤਿੰਦਰਬੀਰ ਸਿੰਘ ਦੇ ਕਾਰਜਕਾਲ 'ਚ ਵਾਧਾ

ਅੰਮਿ੍ਤਸਰ, 25 ਸਤੰਬਰ (ਗਗਨਦੀਪ ਸ਼ਰਮਾ) - ਸਿੱਖਿਆ ਵਿਭਾਗ ਵਿਚ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅੰਮਿ੍ਤਸਰ ਵਜੋਂ ਸੇਵਾ ਨਿਭਾ ਰਹੇ ਸਤਿੰਦਰਬੀਰ ਸਿੰਘ ਵਲੋਂ ਕੋਵਿਡ-19 ਕਾਲ ਦੌਰਾਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ ਤੋਂ ਸਾਈਕਲ ਰੈਲੀ ਅਗਲੇ ਪੜਾਅ ਲਈ ਰਵਾਨਾ

ਅੰਮਿ੍ਤਸਰ 25 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ) - ਭਾਰਤ ਆਪਣੀ ਆਜ਼ਾਦੀ ਦੇ 75ਵੇਂ ਸਾਲ ਨੂੰ 'ਅਜ਼ਾਦੀ ਕਾ ਅੰਮਿ੍ਤ ਮਹਾਂਉਤਸਵ' ਵਜੋਂ ਮਨਾ ਰਿਹਾ ਹੈ | ਇਸ ਮਹਾਂਉਤਸਵ ਨੂੰ ਸਮਰਪਿਤ ਸੀ.ਆਰ.ਪੀ.ਐਫ. ਤੇ ਅਸਾਮ ਰਾਈਫਲਜ਼ ਵਲੋਂ ਆਯੋਜਿਤ ਸਾਈਕਲ ਰੈਲੀ ਅੱਜ ਜਲਿਆਂਵਾਲਾ ਬਾਗ ...

ਪੂਰੀ ਖ਼ਬਰ »

ਸਹਾਇਕ ਸਿਵਲ ਸਰਜਨ ਅੰਮਿ੍ਤਸਰ ਵਲੋਂ ਸਿਹਤ ਕੇਂਦਰ ਮਾਨਾਂਵਾਲਾ ਦਾ ਅਚਨਚੇਤੀ ਦੌਰਾ

ਮਾਨਾਂਵਾਲਾ, 25 ਸਤੰਬਰ (ਗੁਰਦੀਪ ਸਿੰਘ ਨਾਗੀ)-ਪੰਜਾਬ ਦੇ ਮੁੱਖ ਮੰਤਰੀ ਵਲੋਂ ਸਰਕਾਰੀ ਦਫਤਰਾਂ 'ਚ 100 ਫ਼ੀਸਦੀ ਹਾਜ਼ਰੀ ਬਹਾਲ ਕਰਨ ਦੇ ਜਾਰੀ ਕੀਤੇ ਨਿਰਦੇਸ਼ਾਂ ਤਹਿਤ ਬੀਤੇ ਕੱਲ੍ਹ ਅੰਮਿ੍ਤਸਰ ਦੇ ਸਿਵਲ ਸਰਜਨ ਡਾਕਟਰ ਚਰਨਜੀਤ ਸਿੰਘ ਵਲੋਂ ਕਮਿਊਨਿਟੀ ਸਿਹਤ ਕੇਂਦਰ ...

ਪੂਰੀ ਖ਼ਬਰ »

ਅਟਾਰੀ-ਵਾਹਗਾ ਸਰਹੱਦ 'ਤੇ ਪੁਲਿਸ ਨਾਲ ਸਬੰਧਿਤ ਵਰਦੀ ਵਾਲੇ 'ਤੇ ਰੀ-ਟਰੀਟ ਸੈਰੇਮਨੀ ਵੱਲ ਰੋਕ

ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ) - ਦਿੱਲੀ ਦੀ ਰੋਹਿਣੀ ਅਦਾਲਤ 'ਚ ਵਿਰੋਧੀ ਧਿਰ ਵਲੋਂ ਵਕੀਲਾਂ ਦੇ ਪਹਿਰਾਵੇ 'ਚ ਆ ਕੇ ਗੈਂਗਸਟਰ ਗੋਗੀ ਦੀ ਜੱਜ ਸਾਹਮਣੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ | ਰਾਜਧਾਨੀ 'ਚ ਹੋਈ ਵੱਡੀ ਘਟਨਾ ਤੋਂ ਬਾਅਦ ਦਰਸ਼ਕ ਗੈਲਰੀ ਵੱਲ ...

ਪੂਰੀ ਖ਼ਬਰ »

ਜਗੀਰ ਸਿੰਘ ਬਘਿਆੜੀ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਨਿਯੁਕਤ

ਛੇਹਰਟਾ, 25 ਸਤੰਬਰ (ਸੁਰਿੰਦਰ ਸਿੰਘ ਵਿਰਦੀ) - ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਲਾਲ ਸਿੰਘ ਲਾਲੀ ਨੂੰ ਬਦਲ ਕੇ ਹੁਣ ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ 'ਚ ਖਰੀਦ ਵਿਭਾਗ ਦਾ ਸੁਪਰਵਾਈਜ਼ਰ ਨਿਯੁਕਤ ਕਰ ਦਿੱਤਾ ਗਿਆ ਹੈ, ਉਨ੍ਹਾਂ ਦੀ ਥਾਂ 'ਤੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਅੰਮਿ੍ਤਸਰ, 25 ਸਤੰਬਰ (ਗਗਨਦੀਪ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ ਤੋਂ ਬਾਅਦ ਪਲੇਠੀ ਮੀਟਿੰਗ ਪ੍ਰਧਾਨ ਅਮਰਜੀਤ ਸਿੰਘ ਬਾਈ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਸ਼ੁਰੂਆਤ ਨਵੇਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX