ਖਾਲੜਾ, 25 ਸਤੰਬਰ (ਜੱਜਪਾਲ ਸਿੰਘ ਜੱਜ)-ਮੋਦੀ ਸਰਕਾਰ ਵਲੋਂ ਕਿਸਾਨਾਂ ਵਿਰੁੱਧ ਬਣਾਏ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਬਾਜ ਸਿੰਘ ਸਿਧਵਾਂ ਦੀ ਅਗਵਾਈ ਹੇਠ ਮੋਟਰਸਾਈਕਲ ਮਾਰਚ ਕੀਤਾ ਗਿਆ | ਜਿਸ ਵਿਚ ਕਿਸਾਨਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਖਾਲੜਾ ਮੰਡੀ ਤੋਂ ਕਿਸਾਨਾਂ ਦੇ ਮੋਟਰਸਾਈਕਲ ਮਾਰਚ ਨੂੰ ਰਵਾਨਾ ਕਰਨ ਮੌਕੇ ਪ੍ਰਧਾਨ ਗੁਰਬਾਜ ਸਿੰਘ ਸਿੱਧਵਾਂ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਬਣਾਏ ਕਾਲੇ ਕਾਨੂੰਨ ਰੱਦ ਨਹੀਂ ਕਰ ਦਿੰਦੀ ਉਦੋਂ ਤੱਕ ਕਿਸਾਨੀ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਸਮੂਹ ਦੁਕਾਨਦਾਰਾਂ ਨੂੰ 27 ਸਤੰਬਰ ਨੂੰ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ | ਖਾਲੜਾ ਮੰਡੀ ਤੋਂ ਸ਼ੁਰੂ ਹੋਇਆ ਮੋਟਰਸਾਈਕਲ ਮਾਰਚ ਭਿੱਖੀਵਿੰਡ, ਅਮਰਕੋਟ, ਘਰਿਆਲਾ ਆਦਿ ਪਿੰਡਾਂ ਵਿਚੋਂ ਹੁੰਦਾ ਹੋਇਆ ਵਾਪਿਸ ਭਿੱਖੀਵਿੰਡ ਵਿਖੇ ਸਮਾਪਤ ਹੋਇਆ | ਜਥੇ 'ਚ ਦਲੇਰ ਸਿੰਘ ਰਾਜੋਕੇ ,ਪ੍ਰਗਟ ਸਿੰਘ ਭਗਵਾਨਪੁਰਾ, ਸੁਖਦੇਵ ਸਿੰਘ ਨਾਰਲੀ, ਜਗਤਾਰ ਸਿੰਘ ਚੂੰਘ, ਜਸਵਿੰਦਰ ਸਿੰਘ ਨਾਰਲਾ, ਇੰਦਰਜੀਤ ਸਿੰਘ ਮਾੜੀਮੇਘਾ, ਸ਼ਿੰਦਾ ਸਿੰਘ ਵੀਰਮ, ਦਲਜੀਤ ਸਿੰਘ ਚੱਕ, ਦਰਸ਼ਨ ਸਿੰਘ ਪਹੂਵਿੰਡ, ਗੁਰਮੇਜ ਸਿੰਘ ਸਿੱਧਵਾਂ, ਪ੍ਰਤਾਪ ਸਿੰਘ ਮਾੜੀਮੇਘਾ, ਅਵਤਾਰ ਸਿੰਘ ਦੂਹਲ, ਗੁਰਭੇਜ ਸਿੰਘ ਦਰਾਜਕੇ, ਹਰਚੰਦ ਸਿੰਘ, ਗੁਰਵਿੰਦਰ ਸਿੰਘ ਮਾੜੀਮੇਘਾ, ਬਿੱਕਰ ਸਿੰਘ ਭਿੱਖੀਵਿੰਡ, ਬੂਟਾ ਸਿੰਘ ਘਰਿਆਲੀ, ਪਰਗਟ ਸਿੰਘ ਨਾਰਲੀ ਆਦਿ ਵੱਖ-ਵੱਖ ਪਿੰਡਾਂ ਦੇ ਕਿਸਾਨ ਹਾਜ਼ਰ ਸਨ |
ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪੰਜਾਬ ਵਜਾਰਤ ਵਿਚ ਵੱਡਾ ਫੇਰ ਬਦਲ ਕਰਦਿਆਂ ਕਈ ਨਵੇਂ ਚਿਹਰਿਆਂ ਨੂੰ ਪੰਜਾਬ ਦੀ ਕੈਬਨਿਟ ਮੰਤਰੀ 'ਚ ਸ਼ਾਮਿਲ ਕਰ ਕੇ ਕੈਬਨਿਟ ਮੰਤਰੀ ਬਣਾ ਦਿੱਤਾ ਗਿਆ ਹੈ ਪਰ ਤਰਨ ...
ਤਰਨ ਤਾਰਨ, 25 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਵਲਟੋਹਾ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਵਲਟੋਹਾ ਦੇ ਏ.ਐੱਸ.ਆਈ. ਗੁਰਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਪਿੰਡ ਅਲਗੋ ਕੋਠੀ ਨਜ਼ਦੀਕ ਨਾਕਾਬੰਦੀ ...
ਫਤਿਆਬਾਦ, 25 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਕੱਲਾ, ਤੁੜ, ਟਾਂਡਾ, ਛਾਬੜੀ ਸਾਹਿਬ, ਕਾਹਲਵਾਂ ਆਦਿ ਪਿੰਡਾਂ ...
ਤਰਨ ਤਾਰਨ, 25 ਸਤੰਬਰ (ਪਰਮਜੀਤ ਜੋਸ਼ੀ)-27 ਸਤੰਬਰ ਦੇ ਭਾਰਤ ਬੰਦ ਦੇ ਸੱਦੇ 'ਤੇ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਵਲੋਂ ਪੂਰਨ ਹਮਾਇਤ ਦੇਣ ਲਈ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਦੇਉ ਦੀ ਪ੍ਰਧਾਨਗੀ ਹੇਠ ਮੰਡੀ ਦੇ ਸਮੂਹ ਆੜ੍ਹਤੀਆਂ ਦੀ ਜਰਨਲ ਹਾਊਸ ਦੀ ...
ਝਬਾਲ, 25 ਸਤੰਬਰ (ਸਰਬਜੀਤ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ.ਧਰਮਬੀਰ ਅਗਨੀਹੋਤਰੀ ਨਾਲ ਕਾਂਗਰਸੀ ਵਰਕਰਾਂ ਸਮੇਤ ਮੁਲਾਕਾਤ ਕਰਕੇ ਸੀ.ਕਾਂਗਰਸੀ ਆਗੂ ਗੁਰਭੇਜ ਸਿੰਘ ਦੋਬਲੀਆਂ ਅਤੇ ਜਗਮੀਤ ਸਿੰਘ ਚੀਮਾ ਨੇ ਵੱਖ-ਵੱਖ ਮਸਲਿਆਂ 'ਤੇ ਵਿਚਾਰ ਵਿਟਾਂਦਰਾ ...
ਝਬਾਲ, 25 ਸਤੰਬਰ (ਸਰਬਜੀਤ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਦਿਨ ਸੋਮਵਾਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਭਾਰਤੀ ਕਿਸਾਨ ਯੁਨੀਅਨ ਰਾਜੇਵਾਲ ਵਲੋਂ ਪ੍ਰਧਾਨ ਗੁਰਦਰਸ਼ਨ ਸਿੰਘ ਬਘਿਆੜੀ, ਤਰਲੋਚਨ ਸਿੰਘ ਬਿੱਟੂ, ਬਲਗੇਰ ਸਿੰਘ ਖੂਹਵਾਲਾ, ...
ਝਬਾਲ, 25 ਅਕਤੂਬਰ (ਸੁਖਦੇਵ ਸਿੰਘ)-ਮਾਝੇ ਦੇ ਪ੍ਰਸਿੱਧ ਇਤਿਹਾਸਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 5, 6 ਤੇ 7 ਅਕਤੂਬਰ ਨੂੰ ਮਨਾਏ ਜਾ ਰਹੇ ਜੋੜ ਮੇਲੇ ਦੀ ਆਰੰਭਤਾ ਮੌਕੇ 5 ਅਕਤੂਬਰ ਨੂੰ ਕਰਵਾਏ ਜਾ ਕਬੱਡੀ ...
ਪੱਟੀ, 25 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਔਰਤ ਨਾਲ ਜ਼ਬਰਦਸਤੀ ਜਬਰ ਜਨਾਹ ਕਰਨ ਵਾਲੇ ਔਰਤ ਦੇ ਜੇਠ ਖਿਲਾਫ਼ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਪੁਲਿਸ ਥਾਣਾ ਸਿਟੀ ਪੱਟੀ ...
ਫਤਿਆਬਾਦ, 25 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਵਿਖੇ ਦਿਨ ਦਿਹਾੜੇ ਸੂਏ ਦੇ ਪੁਲ ਨੇੜੇ ਸੇਵਾ ਕੇਂਦਰ ਦੇ ਸਾਹਮਣੇ ਮੇਨ ਬਾਜ਼ਾਰ ਵਿਚ ਇਕ ਔਰਤ ਕੋਲੋਂ ਮੋਟਰਸਾਈਕਲ 'ਤੇ ਸਵਾਰ ਦੋ ਲੁਟੇਰਿਆਂ ਵਲੋਂ ਪਰਸ ਖੋਹਣ ਦਾ ਸਮਾਚਾਰ ਹੈ | ਇਸ ਬਾਰੇ ਪੀੜਤ ਔਰਤ ...
ਪੱਟੀ, 25 ਸਤੰਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)-ਸੰਯੁਕਤ ਕਿਸਾਨ ਮੌਰਚੇ ਦੇ ਸੱਦੇ 'ਤੇ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਤਹਿਤ ਸੰਘਰਸ਼ੀਲ ਜਥੇਬੰਦਕ ਆਗੂਆਂ ਤੇ ਵਰਕਰਾਂ ਵਲੋਂ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਇਸ ਸਬੰਧੀ ...
ਤਰਨ ਤਾਰਨ, 25 ਸਤੰਬਰ (ਵਿਕਾਸ ਮਰਵਾਹਾ)-ਪਿੰਡ ਠੱਠੀ ਖਾਰਾ ਵਿਖੇ ਬਾਬਾ ਗੁਲਸ਼ਾਹ ਵਲੀ ਦਾ ਮੇਲਾ ਪ੍ਰਬੰਧਕ ਕਮੇਟੀ ਵਲੋਂ ਸੇਵਾਦਾਰ ਬਾਬਾ ਨਾਜਰ ਸਿੰਘ ਤੇ ਬਾਬਾ ਮਹਿੰਦਰ ਸਿੰਘ ਜਰਮਸਤਪੁਰ ਵਾਲਿਆਂ ਦੀ ਅਗਵਾਈ ਹੇਠ ਮਨਾਇਆ ਗਿਆ | ਮੇਲੇ ਦੀ ਸ਼ੁਰੂਆਤ ਮਜਾਰ ਉੱਪਰ ਚਾਦਰ ...
ਤਰਨ ਤਾਰਨ, 25 ਸਤੰਬਰ (ਪਰਮਜੀਤ ਜੋਸ਼ੀ)-ਦਿਹਾਤੀ ਮਜ਼ਦੂਰ ਸਭਾ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭੈਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਕਮੇਟੀ ਮੈਂਬਰ ਨੇ ਭਾਗ ਲਿਆ | ਮੀਟਿੰਗ ਦੇ ਫੈਸਲਿਆਂ ਸਬੰਧੀ ਦਿਹਾਤੀ ...
ਪ੍ਰਧਾਨ ਕਰਨੈਲ ਸਿੰਘ ਦੇਊ ਤਰਨ ਤਾਰਨ, 25 ਸਤੰਬਰ (ਪਰਮਜੀਤ ਜੋਸ਼ੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਤਹਿਤ 26 ਸਤੰਬਰ ਦਿਨ ਐਤਵਾਰ ਨੂੰ ਤਰਨ ਤਾਰਨ ਦੀ ਦਾਣਾ ਮੰਡੀ ਵਿਚ ਆਉਣ ਵਾਲੀ ਫ਼ਸਲ ...
ਝਬਾਲ, 25 ਸਤੰਬਰ (ਸਰਬਜੀਤ ਸਿੰਘ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸਵਿੰਦਰ ਸਿੰਘ ਦੋਬਲੀਆਂ ਦੇ ਬੇਟੇ ਅਤੇ ਨੌਜਵਾਨ ਆਗੂ ਨਵਜੀਤ ਸਿੰਘ ਦੋਬਲੀਆਂ ਨੇ ਉਚੇਚ ਤੌਰ 'ਤੇ ਮੁਲਾਕਾਤ ਕਰਕੇ ਉਨ੍ਹਾਂ ਨੂੰ ...
ਤਰਨ ਤਾਰਨ, 25 ਸਤੰਬਰ (ਪਰਮਜੀਤ ਜੋਸ਼ੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਤਹਿਤ 26 ਸਤੰਬਰ ਦਿਨ ਐਤਵਾਰ ਨੂੰ ਤਰਨ ਤਾਰਨ ਦੀ ਦਾਣਾ ਮੰਡੀ ਵਿਚ ਆਉਣ ਵਾਲੀ ਫ਼ਸਲ ਦੀ ਬੋਲੀ ਕਰਵਾਈ ਜਾਵੇਗੀ | ਇਹ ...
ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)-ਬਲਾਕ ਖੇਤੀਬਾੜੀ ਅਫ਼ਸਰ ਚੋਹਲਾ ਸਾਹਿਬ ਡਾ. ਹਰਪਾਲ ਸਿੰਘ ਪੰਨੂੰ ਦੀ ਅਗਵਾਈ ਹੇਟ ਪਿੰਡ ਰਾਹਲ ਵਿਖੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਪੰਨੂੰ ਨੇ ...
ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਜਦੋਂ ਵੀ ਪੰਜਾਬ ਵਿਚ ਬਣੀ ਹੈ, ਉਦੋ ਹੀ ਜਿੱਥੇ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ ਹੈ, ਉੱਥੇ ਲੋਕਾਂ ਨੂੰ ਹਰ ਪ੍ਰਕਾਰ ਦੀ ਸੁਵਿਧਾ ਪ੍ਰਦਾਨ ਹੋਈ ਹੈ | ਇਹ ਪ੍ਰਗਟਾਵਾ ਸਾਬਕਾ ਚੇਅਰਮੈਨ ਗੁਰਸੇਵਕ ...
ਤਰਨ ਤਾਰਨ, 25 ਸਤੰਬਰ (ਵਿਕਾਸ ਮਰਵਾਹਾ)-ਰਾਸ਼ਟਰਭਾਸ਼ਾ ਹਿੰਦੀ ਦੇ ਵਿਕਾਸ ਮਾਰਗ ਨੂੰ ਲੇਖਨ, ਭਾਸ਼ਣ ਅਤੇ ਕਲਾਕਿ੍ਤੀਆਂ ਰਾਹੀਂ ਪ੍ਰਕਾਸ਼ਮਾਨ ਕਰਨ ਵਾਲੀਆਂ ਬੇਟੀਆਂ ਨੇ ਜਿਹੜੀ ਲਗਨ ਅਤੇ ਮਿਹਨਤ ਨਾਲ ਹਿੰਦੀ ਦੇ ਵੱਖ-ਵੱਖ ਮੁਕਾਬਲਿਆਂ 'ਚ ਉੱਚਾ ਸਥਾਨ ਪ੍ਰਾਪਤ ਕੀਤਾ ...
ਅੰਮਿ੍ਤਸਰ, 25 ਸਤੰਬਰ (ਜੱਸ) - ਸੀਨੀਅਰ ਪੁਲਿਸ ਅਧਿਕਾਰੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਪੰਜਾਬ ਦੇ ਨਵੇਂ ਡੀ.ਜੀ.ਪੀ. ਪੁਲਿਸ ਬਣਾਉਣ 'ਤੇ ਚੰਨੀ ਸਰਕਾਰ ਦੇ ਫੈਸਲੇ ਦਾ ਸੁਆਗਤ ਕਰਦਿਆਂ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਨੇ ਕਿਹਾ ...
ਅੰਮਿ੍ਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਹਲਕਾ ਅੰਮਿ੍ਤਸਰ ਦੱਖਣੀ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਤਕੜਾ ਝਟਕਾ ਲੱਗਾ, ਜਦੋਂ ਕਈ ਕੱਟੜ ਭਾਜਪਾਈ ਪਰਿਵਾਰ ਹਲਕਾ ਇੰਚਾਰਜ ਤਲਬੀਰ ਸਿਘ ਗਿੱਲ ਦੀ ਪ੍ਰੇਰਨਾ ਸਦਕਾ ਭਾਜਪਾ ਪਾਰਟੀ ਨੂੰ ਅਲਵਿਦਾ ਆਖ ਕੇ ...
ਅੰਮਿ੍ਤਸਰ, 25 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਵਿਚਾਲੇ ਪਿਛਲੇ ਛੇ ਮਹੀਨਿਆਂ ਤੋਂ ਚੱਲ ਰਿਹਾ ਵਿਵਾਦ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਢਾਡੀ ਸਭਾ ਦੀਆਂ ਮੰਗਾਂ ਮੰਨ ਲਏ ...
ਅੰਮਿ੍ਤਸਰ, 25 ਸਤੰਬਰ (ਜਸਵੰਤ ਸਿੰਘ ਜੱਸ) - ਯੂ.ਐਨ.ਡੀ.ਪੀ., ਕੋਕਾ ਕੋਲਾ ਅਤੇ ਇੰਡੀਆ ਫਾਊਡੇਸ਼ਨ ਵਲੋਂ ਸਥਾਨਕ ਨਗਰ ਨਿਗਮ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਪਲਾਸਟਿਕ ਵੇਸਟ ਮੈਨੇਜਮੈਂਟ ਅਤੇ ਲਾਈਵਲੀਹੁਡ ਪ੍ਰੋਜੈਕਟ ਅਧੀਨ ਵਧੀਕ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਅਤੇ ...
ਅੰਮਿ੍ਤਸਰ, 25 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਅਧਿਕਾਰੀਆਂ ਨੇ ਤਤਕਾਲੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵਲੋਂ ਕਰੀਬ ਪੰਜ ਸਾਲ ਪਹਿਲਾਂ ਸ਼ੋ੍ਰਮਣੀ ਕਮੇਟੀ ਦੇ ਸੇਵਾ ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਦੀ ...
ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)-ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਤਰਨ ਤਾਰਨ ਡਾ. ਸਵਰਨਜੀਤ ਧਵਨ ਵਲੋਂ ਰਾਤ ਸਮੇਂ ਅਚਾਨਕ ਹਸਪਤਾਲ ਦੀ ਚੈਕਿੰਗ ਕੀਤੀ ਗਈ ਅਤੇ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਗਿਆ, ਉਥੇ ਮੁਲਾਜ਼ਮਾਂ ਦੀ ਡਿਊਟੀ ਵੀ ਚੈੱਕ ਕੀਤੀ ਗਈ | ...
ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)-ਵਿਸ਼ਵ ਸਿਹਤ ਸੰਗਠਨ ਵਲੋਂ ਮਾਈਗ੍ਰੇਟਰੀ ਇੰਮੂਨਾਈਜੇਸ਼ਨ ਰਾਊਾਡ ਦੇ ਤਹਿਤ ਆਮ ਲੋਕਾਂ ਨੂੰ ਪੋਲਿਓ ਤੋਂ ਮੁਕਤ ਕਰਨ ਲਈ ਅਤੇ ਘਰ-ਘਰ ਵਿਚ ਮਾਈਗ੍ਰੇਟਰੀ ਪਲਸ ਪੋਲਿਓ ਮੁਹਿੰਮ ਜੋ ਕਿ 26 ਤੋਂ 28 ਸਤੰਬਰ ਤੱਕ ਚਲਾਈ ਜਾ ਰਹੀ ਹੈ ਬਾਰੇ ...
ਤਰਨ ਤਾਰਨ, 25 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਝੂਠਾ ਇਕਰਾਰਨਾਮ ਤਿਆਰ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ਪਾਸ ਰਮਨ ਵਧਵਾ ਪੁੱਤਰ ਰੋਸ਼ਨ ਲਾਲ ਵਧਵਾ ...
ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)-ਪੰਜਾਬ ਦੀ ਸੱਤਾ ਦੇ ਰਾਜ ਕਰਦੀਆਂ ਆ ਰਹੀਆਂ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਅਕਾਲੀ ਦਲ ਅਤੇ ਕਾਂਗਰਸ ਨੇ ਹਮੇਸ਼ਾ ਹੀ ਪੰਜਾਬ ਦੇ ਮਸਲਿਆਂ ਨੂੰ ਅਣਗੋਲਿਆ ਕੀਤਾ ਹੈ ਅਤੇ ਲੋਕਾਂ ਨੂੰ ਮਿਲਣ ਵਾਲੀਆਂ ਮੁੱਢਲੀਆਂ ਸਹੂਲਤਾਂ ਤੋਂ ...
ਸੁਰ ਸਿੰਘ, 25 ਸਤੰਬਰ (ਧਰਮਜੀਤ ਸਿੰਘ)-ਦੂਰ-ਅੰਦੇਸ਼ੀ ਅਤੇ ਵਿਕਾਸ ਨੂੰ ਸਮਰਪਿਤ ਆਗੂ, ਨੌਜਵਾਨ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ 'ਚ ਹਲਕਾ ਖੇਮਕਰਨ ਨਿਰੰਤਰ ਸਰਬਪੱਖੀ ਵਿਕਾਸ ਵੱਲ ਵਧ ਰਿਹਾ ਹੈ | ਉਕਤ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਰਛਪਾਲ ਸਿੰਘ ਸ਼ੇਰਾ ...
ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)- ਥਾਣਾ ਗੋਇੰਦਵਾਲ ਦੀ ਪੁਲਿਸ ਨੇ ਅਣਪਛਾਤੇ ਚੋਰਾਂ ਵਲੋਂ ਘਰ ਵਿਚ ਦਾਖਲ ਹੋ ਕੇ ਲਾਇਸੰਸੀ ਪਿਸਟਲ, 1 ਕਾਰਤੂਸ ਤੋਂ ਇਲਾਵਾ 4 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...
ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਇਕ ਕੰਪਨੀ ਵਲੋਂ ਪੰਜਾਬ ਪੁਲਿਸ ਦੇ ਸਾਬਕਾ ਡੀ.ਐੱਸ.ਪੀ. ਨੂੰ ਬੈਂਕ ਨਾਲੋਂ ਜਿਆਦਾ ਵਿਆਜ ਦੇਣ ਦੇ ਬਦਲੇ ਉਸ ਪਾਸੋਂ ਮੋਟੀਆਂ ਰਕਮਾਂ ਲੈ ਕੇ ਫਿਰ ਪੈਸੇ ਵਾਪਸ ਨਾ ਕਰਨ 'ਤੇ ਕੰਪਨੀ ਦੇ ਇਕ ਵਿਅਕਤੀ ...
ਸੁਰਸਿੰਘ, 25 ਸਤੰਬਰ (ਧਰਮਜੀਤ ਸਿੰਘ)-ਸਥਾਨਿਕ ਪੱਤੀ ਮਾਣਾ ਕੀ ਵਾਸੀ ਅਮਰੀਕ ਸਿੰਘ ਪੁੱਤਰ ਗੁਰਨਾਮ ਸਿੰਘ ਨੂੰ ਦੇਰ ਸ਼ਾਮ ਕਰੰਟ ਪੈਣ ਕਾਰਨ ਉਹ ਝੁਲਸ ਗਿਆ ਅਤੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ | ਅਮਰੀਕ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ...
ਸ਼ਾਹਬਾਜ਼ਪੁਰ, 25 ਸਤੰਬਰ (ਪਰਦੀਪ ਬੇਗੇਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਨੌਸ਼ਹਿਰਾ ਪੰਨੂੰਆਂ ਵਲੋਂ 27 ਸਤੰਬਰ ਦੇ ਭਾਰਤ ਬੰਦ ਨੂੰ ਸਫ਼ਲ ਬਨਾਉਣ ਲਈ ਤਰਸੇਮ ਸਿੰਘ ਕੋਹਾੜਕਾ ਅਤੇ ਹਰਦੀਪ ਸਿੰਘ ਜੌੜਾ ਦੀ ਅਗਵਾਈ ਹੇਠ ਮੋਟਰਸਾਈਕਲ ਮਾਰਚ ਕੋਹਾੜਕਾ, ...
ਤਰਨ ਤਾਰਨ, 25 ਸਤੰਬਰ (ਵਿਕਾਸ ਮਰਵਾਹਾ)-ਸ੍ਰੀ ਗੁਰੂ ਅਰਜਨ ਦੇਵ ਖੇਡ ਅਖਾੜਾ ਤਰਨ ਤਾਰਨ ਵਿਖੇ ਗਰੈਪਲਿੰਗ ਕਮੇਟੀ ਪੰਜਾਬ ਵਲੋਂ ਕੋਚਾਂ ਅਤੇ ਖਿਡਾਰੀਆਂ ਦਾ 2 ਰੋਜ਼ਾ ਸੈਮੀਨਾਰ ਲਗਾਇਆ ਗਿਆ, ਜਿਸ 'ਚ ਵੱਖ-ਵੱਖ ਜ਼ਿਲਿ੍ਹਆ ਨਾਲ ਸਬੰਧਿਤ ਕੋਚਾਂ ਅਤੇ ਲਗਪਗ 100 ਖਿਡਾਰੀਆਂ ...
ਚੋਹਲਾ ਸਾਹਿਬ, 25 ਸਤੰਬਰ (ਬਲਵਿੰਦਰ ਸਿੰਘ)-ਸੰਯੁਕਤ ਮੋਰਚੇ ਦੇ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਪਿੰਡ ਰੂੜੀਵਾਲਾ ਵਿਖੇ ਸ਼ਹੀਦਾਂ ਸਿੰਘਾਂ ਦੇ ਗੁਰਦੁਆਰਾ ਸਾਹਿਬ ਵਿਖੇ 27 ਦੇ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਮੀਟਿੰਗ ...
ਪੱਟੀ, 25 ਸਤੰਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)-ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਲੋਹਕਾ ਵਿਖੇ ਮੀਟਿੰਗ ਦੌਰਾਨ ਹਲਕਾ ਇੰਚਾਰਜ ਲਾਲਜੀਤ ਸਿੰਘ ਭੁੱਲਰ ਤੇ ਉਨ੍ਹਾਂ ਦੀ ਧਰਮ ਪਤਨੀ ਸੁਰਿੰਦਰਪਾਲ ਕੌਰ ਭੁੱਲਰ ਦੀ ਅਗਵਾਈ 'ਚ ਸੈਂਕੜੇ ਪਰਿਵਾਰ ਆਮ ਆਦਮੀ ...
ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੇ 6ਵੇਂ ਪੇ-ਕਮਿਸ਼ਨ ਨੇ ਜਿੱਥੇ ਪੰਜਾਬ ਦੇ ਸਾਰੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪੱਲੇ ਕੁਝ ਨਹੀਂ ਪਾਇਆ ਉੱਥੇ 1 ਜਨਵਰੀ 2016 ਤੋਂ ਬਾਅਦ ਭਰਤੀ ਹੋਏ ਅਧਿਆਪਕਾਂ ਜਿਵੇਂ 6060, 3582, 8505 ਅਤੇ ਹੋਰ ਮੁਲਾਜ਼ਮਾਂ ਨਾਲ ਨਾ ...
ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਗਰੀਬਾਂ ਦੀ ਹਮਦਰਦ ਪਾਰਟੀ ਹੈ, ਜਿਸ ਨੇ ਹਮੇਸ਼ਾ ਹੀ ਗਰੀਬ ਵਰਗ ਨੂੰ ਉੱਚਾ ਚੁੱਕਣ ਵਿਚ ਕੋਈ ਕਸਰ ਨਹੀਂ ਛੱਡੀ ਅਤੇ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਦਾ ਰਿਕਾਰਡਤੋੜ ਵਿਕਾਸ ਕਰਵਾਇਆ ਹੈ ...
ਫਤਿਆਬਾਦ, 25 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਕਿਸਾਨ ਮਜ਼ਦੂਰ ਕਿਸਾਨ ਸੰਘਰਸ਼ ਕਮੇਟੀ ਜ਼ੋਨ ਟਾਂਡਾ ਦੀ ਮੀਟਿੰਗ ਬਚਿੱਤਰ ਸਿੰਘ, ਕੁਲਵੰਤ ਸਿੰਘ ਭੈਲ ਅਤੇ ਜਵਾਹਰ ਸਿੰਘ ਟਾਂਡਾ ਦੀ ਸਾਂਝੀ ਅਗਵਾਈ ਹੇਠ ਹੋਈ | ਜਿਸ 'ਚ ਉਨ੍ਹਾਂ ਨੇ 27 ਸਤੰਬਰ ਦੇ ਭਾਰਤ ਬੰਦ ਨੂੰ ਸਫਲ ...
ਹਰੀਕੇ ਪੱਤਣ, 25 ਸਤੰਬਰ (ਸੰਜੀਵ ਕੁੰਦਰਾ)-ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਬਾਰਡਰ 'ਤੇ ਚੱਲ ਰਹੇ ਅੰਦੋਲਨ ਵਿਚ ਹਿੱਸਾ ਲੈਣ ਲਈ ਮਝੈਲਾਂ ਦਾ ਵੱਡਾ ਜਥਾ ਬੁਲੰਦ ਹੌਸਲਿਆਂ ਨਾਲ ਦਿੱਲੀ ਵੱਲ ਰਵਾਨਾ ਹੋਇਆ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਮਹਿਲ ਸਿੰਘ ...
ਖੇਮਕਰਨ, 25 ਸਤੰਬਰ (ਰਾਕੇਸ਼ ਬਿੱਲਾ)-ਖੇਮਕਰਨ ਸ਼ਹਿਰ 'ਚ ਸਫਾਈ ਦੀ ਹਾਲਤ ਲਗਾਤਾਰ ਨਿੱਘਰਦੀ ਜਾ ਰਹੀ ਹੈ, ਲੋਕਾਂ ਦੇ ਘਰਾਂ 'ਚ ਕੂੜੇ ਦੇ ਢੇਰ ਵੱਧਦੇ ਜਾ ਰਹੇ ਹਨ ਪਰ ਘਰਾਂ 'ਚੋਂ ਕੂੜੇ ਚੁੱਕਣ ਦਾ ਕੰਮ ਲਗਾਤਾਰ ਬੰਦ ਹੁੰਦਾ ਜਾ ਰਿਹਾ ਹੈ, ਇੱਥੋ ਤੱਕ ਕੇ ਨਾਲੀਆਂ ਗੰਦਗੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX