ਨਿਹਾਲ ਸਿੰਘ ਵਾਲਾ, 25 ਸਤੰਬਰ (ਸੁਖਦੇਵ ਸਿੰਘ ਖਾਲਸਾ) - ਮਾਰਕੀਟ ਕਮੇਟੀਆਂ ਮੋਗਾ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਮੰਡੀ ਅਫ਼ਸਰ ਰਜਨੀਸ਼ ਕੁਮਾਰ ਗੋਇਲ ਮੋਗਾ ਨੂੰ ਮਿਲਿਆ | ਇਸ ਮੌਕੇ ਉਕਤ ਵਫ਼ਦ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਤੇ ਸਾਉਣੀ ਦੀ ਆ ਰਹੀ ਫ਼ਸਲ ਦੇ ਸੀਜ਼ਨ ਦੌਰਾਨ ਮੁਲਾਜ਼ਮਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਰਜਨੀਸ਼ ਕੁਮਾਰ ਗੋਇਲ ਮੋਗਾ ਵਲੋਂ ਮਾਰਕੀਟ ਕਮੇਟੀ ਮੁਲਾਜ਼ਮਾਂ ਦੇ ਇਸ ਵਫ਼ਦ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਹਮੇਸ਼ਾਂ ਮੁਲਾਜ਼ਮਾਂ ਦੀ ਹਰ ਮੁਸ਼ਕਿਲ 'ਚ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਸਾਉਣੀ ਦੀ ਫ਼ਸਲ ਦੇ ਆ ਰਹੇ ਸੀਜ਼ਨ ਨੂੰ ਨੇਪਰੇ ਚਾੜ੍ਹਨ ਲਈ ਕਿਸੇ ਵੀ ਕਿਸਮ ਦੀ ਕੋਈ ਮੁਸ਼ਕਲ ਨਹੀਂ ਆਉਣ ਦੇਣਗੇ | ਇਸ ਮੌਕੇ ਵਫ਼ਦ ਦੇ ਜਨਰਲ ਸਕੱਤਰ ਉਮੇਸ਼ ਕਾਲੜਾ, ਰਣਜੋਧ ਸਿੰਘ ਰਾਜਾ, ਨਿਰਭੈ ਸਿੰਘ, ਜਸਪ੍ਰੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਭੰਗੂ, ਪਰਮਿੰਦਰ ਸਿੰਘ ਮੋਗਾ ਆਦਿ ਹਾਜ਼ਰ ਸਨ |
ਅਜੀਤਵਾਲ, 25 ਸਤੰਬਰ (ਸ਼ਮਸ਼ੇਰ ਸਿੰਘ ਗ਼ਾਲਿਬ)- ਪੰਜਾਬ ਸਰਕਾਰ ਵਲੋਂ ਚੋਣਾਂ ਦੇ ਨੇੜੇ ਪੰਜਾਬ ਪੁਲਿਸ ਦੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ | ਇਸ ਲਈ ਲੜਕੇ ਲੜਕੀਆਂ ਦੋਨੋਂ ਲਿਖਤੀ ਟੈਸਟ ਲਈ ਪਹੁੰਚੇ ਹੋਏ ਹਨ | ਟਾਟਾ ਕੰਸਲਟੈਂਸੀ ਸਰਵਿਸ ਵਲੋਂ ਇਹ ਲਿਖਤੀ ...
ਨਿਹਾਲ ਸਿੰਘ ਵਾਲਾ, 25 ਸਤੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਤਹਿਤ ਬੰਦ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪ੍ਰੈੱਸ ਸਕੱਤਰ ...
ਕੋਟ ਈਸੇ ਖਾਂ, 25 ਸਤੰਬਰ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਵਿਸ਼ੇਸ਼ ਬੈਠਕ ਬਲਾਕ ਪ੍ਰਧਾਨ ਰਮਨਦੀਪ ਰਿੰਪੀ ਦੀ ਅਗਵਾਈ 'ਚ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ, ਜਨਰਲ ਸਕੱਤਰ ਗੁਲਜ਼ਾਰ ਸਿੰਘ ...
ਮੋਗਾ, 25 ਸਤੰਬਰ (ਜਸਪਾਲ ਸਿੰਘ ਬੱਬੀ)- ਰਾਮਗੜ੍ਹੀਆ ਸੰਮੇਲਨ ਪ੍ਰਬੰਧਕ ਕਮੇਟੀ ਦੇ ਕੁਲਵੰਤ ਸਿੰਘ ਰਾਮਗੜ੍ਹੀਆ, ਚਰਨਜੀਤ ਸਿੰਘ ਝੰਡੇਆਣਾ, ਸੁਖਵਿੰਦਰ ਸਿੰਘ ਆਜ਼ਾਦ, ਗੁਰਪ੍ਰੀਤਮ ਸਿੰਘ ਚੀਮਾ ਤੇ ਸਾਥੀਆਂ ਨੇ ਦੱਸਿਆ ਕਿ 26 ਸਤੰਬਰ ਐਤਵਾਰ ਨੂੰ 11 ਵਜੇ ਤੋਂ 1 ਵਜੇ ਤੱਕ ...
ਮੋਗਾ, 25 ਸਤੰਬਰ (ਜਸਪਾਲ ਸਿੰਘ ਬੱਬੀ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੋਗਾ ਵਿਖੇ ਪਾਵਰਿਡ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਵਲੋਂ ਤਿਆਰ ਹੋਈ ਆਧੁਨਿਕ ਸਹੂਲਤਾਂ ਨਾਲ ਲੈਸ 16 ਕਮਰੇ ਅਤੇ ਲਾਇਬਰੇਰੀ ਦਾ ਉਦਘਾਟਨ ਸੰਦੀਪ ਹੰਸ ਡਿਪਟੀ ...
ਬਾਘਾ ਪੁਰਾਣਾ, 25 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਸਥਾਨਕ ਸ਼ਹਿਰ ਦੇ ਤਹਿਸੀਲ ਕੰਪਲੈਕਸ 'ਚ ਤਹਿਸੀਲ ਕੰਪਲੈਕਸ ਵੈੱਲਫੇਅਰ ਐਸੋਸੀਏਸ਼ਨ ਯੂਨੀਅਨ ਵਲੋਂ ਪ੍ਰਧਾਨ ਅਵਤਾਰ ਸਿੰਘ ਸੰਘਾ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਕੀਤੀ ਗਈ | ਇਸ ਮੌਕੇ ਪ੍ਰਧਾਨ ਅਵਤਾਰ ਸਿੰਘ ...
ਮੋਗਾ, 25 ਸਤੰਬਰ (ਅਸ਼ੋਕ ਬਾਂਸਲ)- ਅਨਮੋਲ ਵੈੱਲਫੇਅਰ ਕਲੱਬ ਮੋਗਾ ਸਿਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਹਾਂਮਾਈ ਦੇ ਨਰਾਤਿਆਂ ਦੌਰਾਨ ਮਾਤਾ ਦੀਆਂ ਚੌਕੀਆਂ ਕਰਵਾਈਆਂ ਜਾ ਰਹੀਆਂ ਹਨ | ਕਲੱਬ ਪ੍ਰਧਾਨ ਰਾਜੇਸ਼ ਅਰੋੜਾ ਨੇ ਦੱਸਿਆ ਕਿ 7 ਤੋਂ 14 ਅਕਤੂਬਰ ਤੱਕ ਲਾਲਾ ...
ਧਰਮਕੋਟ, 25 ਸਤੰਬਰ (ਪਰਮਜੀਤ ਸਿੰਘ)- ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਸਰਬ ਸਮਾਜ ਭਲਾਈ ਸੰਸਥਾ ਚੰਡੀਗੜ੍ਹ (ਪੰਜਾਬ) ਵਲੋਂ ਸ਼ਹੀਦ ਬਾਬਾ ਜੀਵਨ ਸਿੰਘ ਦੇ 360ਵੇਂ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਜਿੱਥੇ ਵੱਖ-ਵੱਖ ਖੇਤਰਾਂ ਵਿਚ ...
ਕੋਟ ਈਸੇ ਖਾਂ, 25 ਸਤੰਬਰ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਸੰਯੁਕਤ ਕਿਸਾਨ ਮੋਰਚੇ ਤੇ 32 ਵੱਖ-ਵੱਖ ਜਥੇਬੰਦੀਆਂ ਵਲੋਂ ਜੋ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ | ਸਮੂਹ ਦੁਕਾਨਦਾਰਾਂ, ਕਿਸਾਨਾਂ ਤੇ ਸਭ ਵਰਗਾਂ ਨੂੰ ਅਪੀਲ ਹੈ ਕਿ ਇਸ ਬੰਦ ਨੂੰ ...
ਮੋਗਾ, 25 ਸਤੰਬਰ (ਜਸਪਾਲ ਸਿੰਘ ਬੱਬੀ)- ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਦੀ ਰਿਟਾਇਰਡ ਰੈਵੀਨਿਊ ਇੰਪਲਾਈਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਮੀਟਿੰਗ ਪ੍ਰਧਾਨ ਅਸ਼ੋਕ ਕੁਮਾਰ ਵਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਅਸ਼ੋਕ ਕੁਮਾਰ ਵਰਮਾ ਤੇ ਸਾਥੀਆਂ ਨੇ ...
ਮੋਗਾ, 25 ਸਤੰਬਰ (ਗੁਰਤੇਜ ਸਿੰਘ)- ਅੱਜ ਜ਼ਿਲ੍ਹਾ ਭਾਜਪਾ ਵਲੋਂ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਦੀ ਅਗਵਾਈ ਵਿਚ ਭਾਰਤੀ ਜਨ ਸੰਘ ਦੇ ਸੰਸਥਾਪਕ ਪੰਡਤ ਦੀਨ ਦਿਆਲ ਉਪਾਧਿਆਇ ਦੀ ਜੈਅੰਤੀ ਮਨਾਈ ਗਈ ਜਿੱਥੇ ਇਸ ਸਬੰਧੀ ਲੋੜਵੰਦਾਂ ਲਈ ਲੰਗਰ ਲਗਾਏ ਗਏ ਉੱਥੇ ਉਨ੍ਹਾਂ ਨੂੰ ...
ਮੋਗਾ, 24 ਸਤੰਬਰ (ਅਸ਼ੋਕ ਬਾਂਸਲ)- ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਜ਼ਿਲੇ੍ਹ ਦੇ ਹਲਕਾ ਇੰਚਾਰਜ ਨਿਯੁਕਤ ਹੋਣ ਤੋਂ ਬਾਅਦ 2022 ਦੀਆਂ ਚੋਣਾਂ ਨੂੰ ਸਫਲ ਬਣਾਉਣ ਲਈ ਆਮ ਆਦਮੀ ਪਾਰਟੀ ਨੇ ਸੋਨੀਆ ਢੰਡ ਹਲਕਾ ਮੋਗਾ ...
ਫ਼ਤਿਹਗੜ੍ਹ ਪੰਜਤੂਰ, 25 ਸਤੰਬਰ (ਜਸਵਿੰਦਰ ਸਿੰਘ ਪੋਪਲੀ)- ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ ਵਿਖੇ ਪਿ੍ੰਸੀਪਲ ਵਿਪਨ ਕੁਮਾਰ ਅਤੇ ਸਕੂਲ ਦੇ ਚੇਅਰਮੈਨ ਬਲਵਿੰਦਰ ਸਿੰਘ ਸੰਧੂ ਅਤੇ ਬਲਜੀਤ ਸਿੰਘ ਭੁੱਲਰ ਤੇ ਸਮੂਹ ਸਟਾਫ਼ ...
ਕੋਟ ਈਸੇ ਖਾਂ, 25 ਸਤੰਬਰ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ (ਖੋਸਾ) ਦੀ ਵਿਸ਼ੇਸ਼ ਮੀਟਿੰਗ ਪਿੰਡ ਚੂਹੜਚੱਕ ਵਿਖੇ ਹੋਈ ਜਿਸ ਵਿਚ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਮਰ ਸਿੰਘ ਸਲੀਣਾ, ਪ੍ਰਗਟ ਸਿੰਘ ਮਸਤੇਵਾਲਾ ...
ਬਾਘਾ ਪੁਰਾਣਾ, 25 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਬਿਜਲੀ ਵਿਭਾਗ ਆਏ ਦਿਨ ਆਪਣੇ ਕੰਮ ਕਰ ਕੇ ਚਰਚਾ 'ਚ ਰਹਿੰਦਾ ਹੈ ਪਰ ਸਬੰਧਤ ਵਿਭਾਗ ਦੇ ਕੁਝ ਕਾਰਨਾਂ ਕਰ ਕੇ ਲੋਕਾਂ ਨੂੰ ਕਾਫ਼ੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਦੀ ਉਦਾਹਰਨ ਸਥਾਨਕ ਸ਼ਹਿਰ ਅੰਦਰ ...
ਬਾਘਾ ਪੁਰਾਣਾ, 25 ਸਤੰਬਰ (ਕਿ੍ਸ਼ਨ ਸਿੰਗਲਾ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕਾਈ ਆਲਮ ਵਾਲਾ ਕਲਾਂ ਦੀ ਮੀਟਿੰਗ ਪ੍ਰਧਾਨ ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਿਸਾਨ ਸੰਘਰਸ਼ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਪ੍ਰੋਗਰਾਮ ...
ਅਜੀਤਵਾਲ, 25 ਸਤੰਬਰ (ਹਰਦੇਵ ਸਿੰਘ ਮਾਨ/ਸ਼ਮਸ਼ੇਰ ਸਿੰਘ ਗਾਲਿਬ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 27 ਸਤੰਬਰ ਦੇ ਭਾਰਤ ਬੰਦ ਨੂੰ ਪੂਰਨ ਸਫਲ ਬਣਾਉਣ ਲਈ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿਚ ਲੋਕਾਂ ਨੂੰ ਜਾਗਰੂਕ ਕਰਕੇ ਨਾਲ ਜੋੜਿਆ ਜਾ ਰਿਹਾ ਹੈ | ਇਸੇ ...
ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸੰਤ ਮਹੇਸ਼ ਮੁਨੀ ਸਪੋਰਟਸ ਐਂਡ ਵੈੱਲਫੇਅਰ ਕਲੱਬ ਦੇ ਪ੍ਰਧਾਨ ਗੁਰਵੰਤ ਸਿੰਘ ਸੋਸਣ ਅਤੇ ਚੇਅਰਮੈਨ ਦੀਸ਼ਾ ਬਰਾੜ ਦੀਆਂ ਨਿਰੰਤਰ ਕੋਸ਼ਿਸ਼ਾਂ ਨੂੰ ਉਸ ਸਮੇਂ ਬੂਰ ਪਿਆ ਜਦੋਂ ਵਿਧਾਇਕ ਡਾ. ਹਰਜੋਤ ਕਮਲ ਨੇ ਪਿੰਡ ...
ਮੋਗਾ, 25 ਸਤੰਬਰ (ਅ.ਬ.)- ਫ਼ਿਰੋਜ਼ਪੁਰ ਜੀ.ਟੀ. ਰੋਡ 'ਤੇ ਸਥਿਤ ਟੱਚ ਸਕਾਈ ਸੰਸਥਾ ਮੋਗਾ ਦੇ ਖੇਤਰ ਵਿਚ ਬਿਹਤਰੀਨ ਨਤੀਜਿਆਂ ਲਈ ਇਕ ਮੰਨੀ ਪ੍ਰਮੰਨੀ ਸੰਸਥਾ ਹੈ | ਟੱਚ ਸਕਾਈ ਨੇ ਲਲਿਤ ਨਿਵਾਸੀ ਮੋਗਾ ਦਾ ਕੈਨੇਡਾ ਦਾ ਵੀਜ਼ਾ ਲਗਵਾ ਕੇ ਉਸ ਦਾ ਕੈਨੇਡਾ ਜਾਣ ਦਾ ਸਪਨਾ ਸਾਕਾਰ ...
ਕੋਟ ਈਸੇ ਖਾਂ, 25 ਸਤੰਬਰ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)- ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀ ਨਵੀਂ ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕ ਯੂਨੀਅਨ ਪੰਜਾਬ ਵਲੋਂ 28 ਸਤੰਬਰ ਮੰਗਲਵਾਰ ਨੂੰ ਖਰੜ ਵਿਖੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਕੋਠੀ ...
ਬੱਧਨੀ ਕਲਾਂ, 25 ਸਤੰਬਰ (ਸੰਜੀਵ ਕੋਛੜ)- ਕਾਂਗਰਸ ਪਾਰਟੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਸਮੂਹ ਪੰਜਾਬ ਵਾਸੀਆਂ ਦੇ ਦਿਲ ਜਿੱਤ ਲਏ ਹਨ, ਸ੍ਰੀ ਰਾਹੁਲ ਗਾਂਧੀ ਨੇ ਦੂਰ ਅੰਦੇਸ਼ੀ ਫ਼ੈਸਲਾ ਲੈਂਦੇ ਹੋਏ ਕਾਂਗਰਸ ਨੂੰ ਸਮਰਪਿਤ ਕੱਟੜ ...
ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਜਿੱਥੇ ਪਿਛਲੇ ਲੰਮੇ ਸਮੇਂ ਤੋਂ ਸਰਕਾਰਾਂ ਦੀਆਂ ਨਿੱਜੀਕਰਨ ਦੀਆਂ ਨੀਤੀਆਂ ਨੂੰ ਲਾਗੂ ਕਰਨ ਲਈ ਸਿੱਖਿਆ ਖੇਤਰ ਦੇ ਉਜਾੜੇ ਦਾ ਬੀੜਾ ...
ਅਜੀਤਵਾਲ, 25 ਸਤੰਬਰ (ਹਰਦੇਵ ਸਿੰਘ ਮਾਨ)- ਦੋ ਦਹਾਕੇ ਦੇ ਕਰੀਬ ਭਾਰਤੀ ਜਨਤਾ ਪਾਰਟੀ ਨਾਲ ਸਿਆਸੀ ਹਮਿਖ਼ਆਲੀ ਹੋ ਕੇ ਜੋ ਪੰਜਾਬ ਵਾਸੀਆਂ ਦੀ ਦੁਰਦਸ਼ਾ ਅਕਾਲੀ ਦਲ ਬਾਦਲ ਨੇ ਕੀਤੀ ਹੈ ਉਸ ਤੋਂ ਪੰਜਾਬ ਵਾਸੀ ਭਲੀ-ਭਾਂਤ ਜਾਣੂ ਹਨ | ਕਿਸਾਨੀ ਸੰਘਰਸ਼ ਦਾ ਹਿੱਸਾ ਕਿਸੇ ਵੀ ...
ਬਾਘਾ ਪੁਰਾਣਾ, 25 ਸਤੰਬਰ (ਕਿ੍ਸ਼ਨ ਸਿੰਗਲਾ)-ਸਥਾਨਕ ਮੁੱਖ ਬੱਸ ਸਟੈਂਡ ਦੇ ਸਾਹਮਣੀ ਗਲੀ ਵਿਚ ਸਥਿਤ ਡਰੀਮ ਬਿਲਡਰਜ਼ ਆਇਲਟਸ ਐਂਡ ਇਮੀਗੇ੍ਰਸ਼ਨ ਨੇ ਅਮਨਦੀਪ ਕੌਰ ਸਪੁੱਤਰੀ ਏਕਮਕਾਰ ਸਿੰਘ ਵਾਸੀ ਜਿਉਂਣ ਵਾਲਾ, ਜਿਸ ਨੇ ਸੰਸਥਾ ਤੋਂ ਆਇਲਟਸ ਦੀ ਕੋਚਿੰਗ ਲੈ ਕੇ ਈਚ 6 ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX