ਤਾਜਾ ਖ਼ਬਰਾਂ


ਪਿਛਲੇ 24 ਘੰਟਿਆਂ ਵਿਚ 2 ਲੱਖ ਤੋਂ ਵਧ ਕੋਰੋਨਾ ਮਾਮਲੇ ਆਏ ਸਾਹਮਣੇ
. . .  19 minutes ago
ਨਵੀਂ ਦਿੱਲੀ,18 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 2,38,018 ਕੋਵਿਡ ਮਾਮਲੇ (ਕੱਲ੍ਹ ਨਾਲੋਂ 20,071 ਘੱਟ) ਸਾਹਮਣੇ ਆਏ ਹਨ | 310 ਮੌਤਾਂ ਅਤੇ 1,57,421 ਰਿਕਵਰੀ ਦੀ ਰਿਪੋਰਟ ਦਰਜ ਕੀਤੀ ਗਈ...
ਸਿਹਤ ਮੰਤਰਾਲੇ ਨੇ 12-14 ਸਾਲ ਦੀ ਉਮਰ ਦੇ ਬੱਚਿਆਂ ਦੇ ਟੀਕਾਕਰਨ ਬਾਰੇ ਅਜੇ ਨਹੀਂ ਲਿਆ ਕੋਈ ਫ਼ੈਸਲਾ
. . .  25 minutes ago
ਨਵੀਂ ਦਿੱਲੀ, 18 ਜਨਵਰੀ - ਕੇਂਦਰੀ ਸਿਹਤ ਮੰਤਰਾਲੇ ਵਲੋਂ 12-14 ਸਾਲ ਦੀ ਉਮਰ ਦੇ ਬੱਚਿਆਂ ਦੇ ਟੀਕਾਕਰਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ ਕੀਤਾ ਗਿਆ ਹੈ | ਅਧਿਕਾਰਤ ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ...
ਅਲਬਰਟਾ 'ਚ ਕੋਵਿਡ-19 ਦੇ 15886 ਨਵੇਂ ਮਾਮਲੇ ਹੋਏ ਦਰਜ, 23 ਨਵੀਆਂ ਮੌਤਾਂ
. . .  37 minutes ago
ਕੈਲਗਰੀ, 18 ਜਨਵਰੀ (ਜਸਜੀਤ ਸਿੰਘ ਧਾਮੀ) - ਅਲਬਰਟਾ ਸੂਬੇ ਅੰਦਰ ਪਿਛਲੇ 3 ਦਿਨਾਂ ਦੀ ਆਈ ਕੋਵਿਡ-19 ਦੀ ਰਿਪੋਰਟ ਮੁਤਾਬਿਕ 15886 ਨਵੇਂ ਮਾਮਲੇ ਦਰਜ ਹੋਏ ਹਨ. ਸੂਬੇ ਵਿਚ ਕੋਵਿਡ-19 ਨਾਲ 23 ਹੋਰ ਨਵੀਆਂ ਮੌਤਾਂ ਦੀ ਰਿਪੋਰਟ ਸਾਹਮਣੇ ਆਈ, ਜਿਨ੍ਹਾਂ...
ਸਾਬਕਾ ਮੁੱਖ ਮੰਤਰੀ ਐਨ.ਚੰਦਰਬਾਬੂ ਨਾਇਡੂ ਹੋਏ ਕੋਰੋਨਾ ਪਾਜ਼ੀਟਿਵ
. . .  53 minutes ago
ਨਵੀਂ ਦਿੱਲੀ, 18 ਜਨਵਰੀ - ਸਾਬਕਾ ਮੁੱਖ ਮੰਤਰੀ ਅਤੇ ਆਂਧਰਾ ਪ੍ਰਦੇਸ਼ ਵਿਚ ਵਿਰੋਧੀ ਧਿਰ ਦੇ ਮੌਜੂਦਾ ਨੇਤਾ, ਐਨ ਚੰਦਰਬਾਬੂ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ...
ਇਕ ਵਾਰ ਫਿਰ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  about 1 hour ago
ਨਵੀਂ ਦਿੱਲੀ, 18 ਜਨਵਰੀ - 4.3 ਦੀ ਤੀਬਰਤਾ ਦਾ ਭੂਚਾਲ ਸਵੇਰੇ 7:52 ਵਜੇ ਚੂਰਾਚੰਦਪੁਰ, ਮਣੀਪੁਰ, ਨਗੋਪਾ, ਮਿਜ਼ੋਰਮ ਤੋਂ 46 ਕਿਲੋਮੀਟਰ ਪੂਰਬ-ਉੱਤਰ-ਪੂਰਬ ਵਿਚ ਆਇਆ ਹੈ | ਇਹ ਜਾਣਕਾਰੀ ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ...
ਪ੍ਰਧਾਨ ਮੰਤਰੀ ਮੋਦੀ ਅੱਜ ਭਾਜਪਾ ਵਰਕਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕਰਨਗੇ ਗੱਲਬਾਤ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਗ੍ਰਹਿ ਮੈਦਾਨ ਵਾਰਾਣਸੀ ਵਿਚ ਭਾਜਪਾ ਵਰਕਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ...
ਹਿਮਾਚਲ ਪ੍ਰਦੇਸ਼ : ਢਿੱਗਾਂ ਡਿੱਗਣ ਕਾਰਨ ਇਕ ਮਜ਼ਦੂਰ ਦੀ ਮੌਤ, ਇਕ ਜ਼ਖ਼ਮੀ
. . .  1 minute ago
ਬਿਲਾਸਪੁਰ,18 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਦੇ ਕੋਠੀਪੁਰਾ ਵਿਚ ਏਮਜ਼ ਦੇ ਨਿਰਮਾਣ ਅਧੀਨ ਬਿਜਲੀ ਫੀਡਰ ਵਿਚ ਢਿੱਗਾਂ ਡਿੱਗਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ ਅਤੇ...
ਫ਼ਿਰੋਜ਼ਪੁਰ ਦਿਹਾਤੀ ਹਲਕੇ ਤੋਂ ਆਪ ਨੇ ਪੁਰਾਣੇ ਜੁਝਾਰੂ ਆਗੂ ਰਜਨੀਸ਼ ਦਹਿਆ ਨੂੰ ਬਣਾਇਆ ਉਮੀਦਵਾਰ
. . .  about 2 hours ago
ਫ਼ਿਰੋਜ਼ਪੁਰ,18 (ਕੁਲਬੀਰ ਸਿੰਘ ਸੋਢੀ) - ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਦਿਹਾਤੀ ਤੋਂ ਬੀਤੇ ਦਿਨ ਆਪ ਉਮੀਦਵਾਰ ਆਸ਼ੂ ਬਾਂਗੜ ਵਲੋਂ ਪਾਰਟੀ ਨੂੰ ਅਲਵਿਦਾ ਕਹਿ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰ ਲਈ ਸੀ...
ਡੇਰਾਬਸੀ ਪੰਡਵਾਲਾ ਭੱਠੇ ਤੋਂ 9 ਬੰਧੂਆ ਮਜ਼ਦੂਰਾਂ ਨੂੰ ਪ੍ਰਸ਼ਾਸਨ ਨੇ ਛੁਡਵਾਇਆ
. . .  about 2 hours ago
ਡੇਰਾ ਬੱਸੀ,18 ਜਨਵਰੀ (ਰਣਬੀਰ ਸਿੰਘ ਪੜ੍ਹੀ ) - ਡੇਰਾਬਸੀ ਨੇੜੇ ਪੈਂਦੇ ਪਿੰਡ ਪੰਡਵਾਲਾ ਵਿਖੇ ਸਥਿਤ ਪੀ.ਜੀ.ਐਸ. ਨਾਮਕ ਇੱਟਾਂ ਦੇ ਭੱਠੇ ਤੋਂ ਕਥਿਤ ਤੌਰ 'ਤੇ ਬੰਧੂਆ ਮਜ਼ਦੂਰੀ ਕਰ ਰਹੇ 9 ਪ੍ਰਵਾਸੀ ਮਜ਼ਦੂਰਾਂ ਨੂੰ ਪ੍ਰਸ਼ਾਸਨ ਨੇ ਛੁਡਵਾਇਆ ਹੈ ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਡਾ. ਅਮਰਜੀਤ ਸਿੰਘ ਮਾਨ ਸੁਨਾਮ ਤੋਂ ਹੋਣਗੇ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ
. . .  1 day ago
ਊਧਮ ਸਿੰਘ ਵਾਲਾ,17 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਧੀਰਜ)- ਸੰਯੁਕਤ ਸਮਾਜ ਮੋਰਚਾ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ...
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਬੁਲਾਰਿਆਂ ਦੀ ਸੂਚੀ ਕੀਤੀ ਜਾਰੀ
. . .  1 day ago
ਦਿਹਾਤੀ ਹਲਕੇ ਤੋਂ ਮੋੜਾ ਸਿੰਘ ਅਣਜਾਣ ਨੂੰ ਬਣਾਇਆ ਸੰਯੁਕਤ ਸਮਾਜ ਮੋਰਚੇ ਨੇ ਉਮੀਦਵਾਰ
. . .  1 day ago
ਫ਼ਿਰੋਜ਼ਪੁਰ ,17 (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਦਿਹਾਤੀ ਦੇ ਨੌਜਵਾਨ ਮੋੜਾ ਸਿੰਘ ਅਣਜਾਣ ਦੀ ਵਧੀਆ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਸੰਯੁਕਤ ਸਮਾਜ ਮੋਰਚੇ ਵਲੋਂ ਹਲਕਾ ਦਿਹਾਤੀ ਤੋਂ ...
ਸੰਯੁਕਤ ਸਮਾਜ ਮੋਰਚਾ ਵਲੋਂ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨਿਆ
. . .  1 day ago
ਕਾਦੀਆਂ, 17 ਜਨਵਰੀ (ਪ੍ਰਦੀਪ ਸਿੰਘ ਬੇਦੀ) - ਸੰਯੁਕਤ ਸਮਾਜ ਮੋਰਚਾ ਵਲੋਂ ਬੇਟ ਖੇਤਰ ਵਿਚ ਰਹਿਣ ਵਾਲੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਇਸ ਮੌਕੇ ਬਲਵਿੰਦਰ ਸਿੰਘ ਰਾਜੂ ਨੇ ਹਾਈਕਮਾਂਡ ਦਾ...
ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਦੋਸ਼ੀ ਪੁਲਿਸ ਅੜਿੱਕੇ
. . .  1 day ago
ਰਾਂਚੀ, 17 ਜਨਵਰੀ - ਦਿਹਾਤੀ ਰਾਂਚੀ ਦੇ ਚੰਨੋ ਇਲਾਕੇ ਵਿਚ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਐੱਸ.ਆਈ.ਟੀ. ਦਾ ਗਠਨ ਕੀਤਾ ...
ਕਾਂਗਰਸ ਵਿਚ ਸ਼ਾਮਿਲ ਹੋਏ ਆਸ਼ੂ ਬੰਗੜ
. . .  1 day ago
ਚੰਡੀਗੜ੍ਹ, 17 ਜਨਵਰੀ - ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਫਿਰੋਜਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ...
ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਵਿਧਾਇਕ ਬੈਂਸ ਦੀ ਜ਼ਮਾਨਤ ਰੱਦ
. . .  1 day ago
ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ...
ਸੰਯੁਕਤ ਸਮਾਜ ਮੋਰਚਾ ਵਲੋਂ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ
. . .  1 day ago
ਲੁਧਿਆਣਾ,17 ਜਨਵਰੀ (ਪੁਨੀਤ ਬਾਵਾ) - ਸੰਯੁਕਤ ਸਮਾਜ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਅੱਜ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ ਕੀਤਾ ਗਿਆ।ਇਹ ਐਲਾਨ ਪ੍ਰੇਮ ਸਿੰਘ ਭੰਗੂ, ਪ੍ਰੋ .ਮਨਜੀਤ ਸਿੰਘ, ਰਛਪਾਲ ਸਿੰਘ ਜੋੜੇ ਮਾਜਰਾ ਵਲੋਂ ਕੀਤਾ ਗਿਆ ਹੈ |...
ਕਰਨਾਟਕ : 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ, ਵਧੀ ਚਿੰਤਾ
. . .  1 day ago
ਕਰਨਾਟਕ, 17 ਜਨਵਰੀ - ਕਰਨਾਟਕ ਵਿਚ ਅੱਜ 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਕਰਨਾਟਕ ਵਿਚ ਕੁੱਲ ਗਿਣਤੀ 766 ਹੋ ਗਈ ਹੈ | ਜ਼ਿਕਰਯੋਗ ਹੈ ਕਿ ਭਾਰਤ ਵਿਚ ਓਮੀਕਰੋਨ ਦੇ ਮਾਮਲੇ ਲਗਾਤਾਰ ਵੱਧ ਰਹੇ...
ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫਟੇ, ਦੋ ਭਾਰਤੀ ਨਾਗਰਿਕਾਂ ਸਮੇਤ ਤਿੰਨ ਦੀ ਮੌਤ
. . .  1 day ago
ਅਬੂ ਧਾਬੀ, 17 ਜਨਵਰੀ - ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫੱਟ ਗਏ ਹਨ | ਇਸ ਦੀ ਜ਼ਿੰਮੇਵਾਰੀ ਹਾਉਥੀ ਵਲੋਂ ਲਈ ਗਈ ਹੈ | ਜ਼ਿਕਰਯੋਗ ਹੈ ਕਿ ਦੁਬਈ ਦੀ ਅਲ-ਅਰਬੀਆ ਇੰਗਲਿਸ਼ ਦੀ ਰਿਪੋਰਟ ਅਨੁਸਾਰ ਤਿੰਨ...
ਹਿਮਾਚਲ ਪ੍ਰਦੇਸ਼ : ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ
. . .  1 day ago
ਸ਼ਿਮਲਾ, 17 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਵਿਚ ਮੇਨੂਸ ਰੋਡ ਐੱਨ. ਐਚ. 707 ਨੇੜੇ ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ...
ਮੁੜ ਕਾਂਗਰਸ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ
. . .  1 day ago
ਅੰਮ੍ਰਿਤਸਰ,17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ...
ਪਠਾਨਕੋਟ ਅੰਦਰ ਕੋਰੋਨਾ ਦੇ 197 ਨਵੇਂ ਮਾਮਲੇ ਆਏ,2 ਮਰੀਜ਼ ਦੀ ਮੌਤ
. . .  1 day ago
ਪਠਾਨਕੋਟ,17 ਜਨਵਰੀ (ਸੰਧੂ) ਪਠਾਨਕੋਟ ਅੰਦਰ ਅੱਜ ਫਿਰ ਲਗਾਤਾਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ ਤੇ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਅਨੁਸਾਰ 197 ਨਵੇਂ ਕੋਰੋਨਾ ਮਰੀਜ਼ ਆਏ ਹਨ ਤੇ 2....
ਬਹਿਰਾਮ ਵਿਖੇ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਬਹਿਰਾਮ,17 ਜਨਵਰੀ (ਨਛੱਤਰ ਸਿੰਘ ਬਹਿਰਾਮ ) - ਬਹਿਰਾਮ ਵਿਖੇ ਸੋਮਵਾਰ ਦੁਪਹਿਰ ਬਾਅਦ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੱਣ ਦਾ ਸਮਾਚਾਰ ਪ੍ਰਾਪਤ ਹੋਇਆ...
ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ ਨੂੰ ਮਨਾਉਣ ਪਹੁੰਚੇ ਵੱਡੇ ਲੀਡਰ
. . .  1 day ago
ਅੰਮ੍ਰਿਤਸਰ, 17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ, ਉਨ੍ਹਾਂ ਨੂੰ ਮਨਾਉਣ ਲਈ ਪੰਜਾਬ ਦੇ ਉਪ ਮੁੱਖ ਮੰਤਰੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 14 ਅੱਸੂ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 114ਵੇਂ ਜਨਮ ਦਿਵਸ ਮੌਕੇ ਮੋਮਬੱਤੀ ਮਾਰਚ ਕੱਢਿਆ

ਬਟਾਲਾ, 28 ਸਤੰਬਰ (ਕਾਹਲੋਂ)-ਲੋਕ ਚੇਤਨਾ ਮੰਚ ਬਟਾਲਾ ਦੀ ਅਗਵਾਈ 'ਚ ਲੇਖਕਾਂ, ਸਮਾਜ ਸੇਵਕਾਂ, ਅਧਿਆਪਕਾਂ, ਬੁਧੀਜੀਵੀਆਂ ਤੇ ਲੋਕਾਂ ਵਲੋਂ ਬਟਾਲਾ ਕਲੱਬ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 114ਵੇਂ ਜਨਮ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਉਪਰੰਤ ਡਾ. ਅਨੂਪ ਸਿੰਘ, ਸੁਖਦੇਵ ਸਿੰਘ ਪ੍ਰੇਮੀ, ਦਲਬੀਰ ਮਸੀਹ ਚੌਧਰੀ, ਹਰਜਿੰਦਰ ਸਿੰਘ ਵਡਾਲਾ ਬਾਂਗਰ ਤੇ ਵਰਗਿਸ ਸਲਾਮਤ ਦੀ ਅਗਵਾਈ 'ਚ ਮੋਮਬੱਤੀ ਮਾਰਚ ਕੱਢਿਆ ਗਿਆ | ਮਾਰਚ ਦੌਰਾਨ ਸਥਾਨਕ ਗਾਂਧੀ ਚੌਕ ਪਹੁੰਚ ਕੇ ਜਾਗਰੂਕਤਾ ਲਈ ਨਾਅਰੇਬਾਜ਼ੀ ਕੀਤੀ | ਇਸ ਮੌਕੇ ਉਕਤ ਆਗੂਆਂ ਨੇ ਸਮੇਂ ਦੀਆਂ ਸਰਕਾਰਾਂ ਦੀਆਂ ਕੋਝੀ ਰਾਜਨੀਤੀ ਦੀਆਂ ਸਾਜਿਸ਼ਾਂ ਨੂੰ ਭੰਡਿਆ ਅਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਜ਼ੋਰਦਾਰ ਹਮਾਇਤ ਕਰਦਿਆਂ ਭਾਜਪਾ ਸਰਕਾਰ ਦੀਆਂ ਫਿਰਕੂ ਤੇ ਫਾਸੀਵਾਦੀ ਨੀਤੀਆ ਦੀ ਆਲੋਚਨਾ ਕੀਤੀ ਤੇ ਲੋਕਾਂ ਨੂੰ ਭਾਈਚਾਰਕ ਸਾਂਝ ਬਣਾਈ ਰੱਖਣ ਦਾ ਸੱਦਾ ਦਿੱਤਾ | ਇਸ ਮੌਕੇ ਸੁਰਿੰਦਰ ਸਿੰਘ ਨਿਮਾਣਾ, ਚੰਨ ਬੋਲੇਵਾਲੀਆ, ਕਾਮਰੇਡ ਸੁਲੱਖਣ ਮਸੀਹ, ਗੁਰਮੇਜ਼ ਸਿੰਘ, ਚਰਨ ਸਿੰਘ ਵਿਰਦੀ, ਬਲਵਿੰਦਰ ਗੰਭੀਰ, ਕੁਲਬੀਰ ਸੱਗੂ, ਸੁਲਤਾਨ ਭਾਰਤੀ, ਤਲਵਿੰਦਰ ਕੌਰ, ਵਿਜੇ ਅਗਨੀਹੋਤਰੀ, ਓਮ ਪ੍ਰਕਾਸ਼, ਰਮੇਸ਼ ਕੁਮਾਰ, ਜਸਪਾਲ ਸਿੰਘ, ਬਲਰਾਜ ਸਿੰਘ, ਕੰਸ ਰਾਜ, ਦਲਬੀਰ ਨਠਵਾਲ, ਥੋਮਸ ਮਸੀਹ, ਸਤਿੰਦਰ ਕੌਰ ਕਾਹਲੋਂ, ਗੁਰਮੀਤ ਸਿੰਘ, ਪਿ੍ੰ. ਮੁਖਤਾਰ ਮਸੀਹ, ਚਰਨਪ੍ਰੀਤ ਸਿੰਘ, ਅਰੁਣਜੀਤ ਸਿੰਘ, ਪਿ੍ਤਪਾਲ ਸਿੰਘ, ਪਵਨ ਕੁਮਾਰ, ਡਾ. ਨੀਰਜ, ਰਘਬੀਰ ਸਿੰਘ, ਗਗਨ, ਜਸਵੰਤ ਹਾਂਸ, ਕੈਪਟਨ ਮਜੀਜ ਮਸੀਹ, ਰਘਬੀਰ ਸਿੰਘ ਸੋਹਲ, ਪਿ੍ੰ. ਹਰਭਜਨ ਸਿੰਘ ਸੇਖੋਂ, ਪ੍ਰੋ. ਓਮ ਪ੍ਰਕਾਸ਼, ਸੁੱਚਾ ਸਿੰਘ ਨਾਗੀ, ਸ੍ਰੀਮਤੀ ਮਹਿੰਦਰ ਕੌਰ, ਭੈਣ ਜੀ ਸੁੱਖ, ਸੰਧੂ ਬਟਾਲਵੀ ਆਦਿ ਹਾਜ਼ਰ ਸਨ |

ਆਮ ਆਦਮੀ ਪਾਰਟੀ ਨੇ ਨਸ਼ਿਆਂ ਵਿਰੁੱਧ ਕੱਢਿਆ ਮਾਰਚ

ਗੁਰਦਾਸਪੁਰ, 28 ਸਤੰਬਰ (ਆਰਿਫ਼)-ਅੱਜ ਆਮ ਆਦਮੀ ਪਾਰਟੀ ਗੁਰਦਾਸਪੁਰ ਦੇ ਜ਼ਿਲ੍ਹਾ ਯੂਥ ਪ੍ਰਧਾਨ ਬਲਬੀਰ ਸਿੰਘ ਪੰਨੂੰ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਨੰੂ ...

ਪੂਰੀ ਖ਼ਬਰ »

ਬਟਾਲਾ ਵਿਧਾਨ ਸਭਾ ਸੀਟ ਲਈ ਸੁਭਾਸ਼ ਓਹਰੀ ਹੀ ਸ਼ੋ੍ਰਮਣੀ ਅਕਾਲੀ ਦਲ ਦੇ ਯੋਗ ਉਮੀਦਵਾਰ : ਅਕਾਲੀ ਆਗੂ

ਬਟਾਲਾ, 28 ਸਤੰਬਰ (ਕਾਹਲੋਂ)-ਬਟਾਲਾ ਵਿਧਾਨ ਸਭਾ ਹਲਕੇ ਵਿਚ 2022 ਦੀਆਂ ਚੋਣਾਂ ਲਈ ਜਿਥੇ ਸੱਤਾਧਾਰੀ ਪਾਰਟੀ ਕਾਂਗਰਸ ਦੀ ਟਿਕਟ ਪ੍ਰਾਪਤ ਕਰਨ ਲਈ ਕਾਂਗਰਸੀ ਨੇਤਾਵਾਂ ਵਲੋਂ ਅੱਡੀ ਚੋਟੀ ਦਾ ਜ਼ੋਰ ਲਗਾਉਣਾ ਸ਼ੁਰੂ ਕਰ ਦਿੱਤਾ ਹੇ, ਉਕੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਵੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰ ਤੇ ਹੈਲਪਰ 1 ਅਕਤੂਬਰ ਨੂੰ ਰੋਸ ਧਰਨੇ 'ਚ ਮੋਹਾਲੀ ਪਹੁੰਚਣਗੇ : ਆਗੂ

ਬਟਾਲਾ, 28 ਸਤੰਬਰ (ਕਾਹਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰ ਤੇ ਹੈਲਪਰ ਇਕ ਅਕਤੂਬਰ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਦਫਤਰ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਹਰਗੋਬਿੰਦ ਕੌਰ ਦੀ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਡੀ.ਸੀ. ਦਫ਼ਤਰ ਸਾਹਮਣੇ ਲਗਾਇਆ ਪੱਕਾ ਮੋਰਚਾ

ਗੁਰਦਾਸਪੁਰ, 28 ਸਤੰਬਰ (ਆਰਿਫ਼)-ਬੀਤੇ ਕੱਲ੍ਹ ਸੰਯੁਕਤ ਕਿਸਾਨ ਸੰਘਰਸ਼ ਕਮੇਟੀ ਵਲੋਂ ਭਾਰਤ ਬੰਦ ਦੇ ਦਿੱਤੇ ਸੱਦੇ ਨੰੂ ਹਰ ਵਰਗ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ | ਜਿਸ ਤੋਂ ਬਾਅਦ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ...

ਪੂਰੀ ਖ਼ਬਰ »

ਬਟਾਲਾ ਸ਼ਹਿਰ ਦੀ ਹਾਲਤ ਬਣੀ ਬਦ ਤੋਂ ਬਦਤਰ : ਹੀਰਾ ਵਾਲੀਆ

ਬਟਾਲਾ, 28 ਸਤੰਬਰ (ਕਾਹਲੋਂ)-ਬਟਾਲਾ ਸ਼ਹਿਰ ਦੀ ਹਾਲਤ ਬਣੀ ਬਦ ਤੋਂ ਬਦਤਰ, ਕਾਂਗਰਸੀ ਦੇ ਕਾਟੋ-ਕਲੇਸ਼ 'ਚ ਸ਼ਹਿਰ ਦਾ ਵਿਕਾਸ ਲੀਹੋ ਲੱਥਾ ਪਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਤੇ ਕੌਸਲਰ ਹੀਰਾ ਵਾਲੀਆ ਨੇ ਪਾਰਟੀ ਵਰਕਰਾਂ ...

ਪੂਰੀ ਖ਼ਬਰ »

ਪਿੰਡ ਦਾਰਾਪੁਰ 'ਚ ਨੌਜਵਾਨ ਨੂੰ ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਕੀਤਾ ਗੰਭੀਰ ਜ਼ਖ਼ਮੀ

ਭੈਣੀ ਮੀਆਂ ਖਾਂ/ਘੱਲੂਘਾਰਾ ਸਾਹਿਬ, 28 ਸਤੰਬਰ (ਜਸਬੀਰ ਸਿੰਘ ਬਾਜਵਾ, ਮਿਨਹਾਸ)-ਸਥਾਨਕ ਥਾਣਾ ਅਧੀਨ ਪੈਂਦੇ ਪਿੰਡ ਸੈਦੋਵਾਲ ਦੇ ਇਕ ਨÏਜਵਾਨ ਨੂੰ ਕੁਝ ਕਾਰ ਸਵਾਰ ਲੋਕਾਂ ਨੇ ਬੀਤੀ ਦੇਰ ਸ਼ਾਮ ਪਿੰਡ ਦਾਰਾਪੁਰ 'ਚ ਗੋਲੀਆਂ ਮਾਰ ਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ | ...

ਪੂਰੀ ਖ਼ਬਰ »

ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਹਰੇਕ ਵਰਗ ਦਾ ਧੰਨਵਾਦ : ਕੰਵਰ ਬਾਜਵਾ

ਬਟਾਲਾ, 28 ਸਤੰਬਰ (ਕਾਹਲੋਂ)-ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਤੇ ਬੀਤੇ ਦਿਨ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਹਰ ਵਰਗ ਦੇ ਲੋਕਾਂ ਨੇ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ ਹੈ, ਜਿਸ ...

ਪੂਰੀ ਖ਼ਬਰ »

ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਦੁਬਾਰਾ ਮੰਤਰੀ ਬਣਨ 'ਤੇ ਖੁਸ਼ੀ ਦਾ ਪ੍ਰਗਟਾਵਾ

ਬਟਾਲਾ, 28 ਸਤੰਬਰ (ਕਾਹਲੋਂ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਬਣੀ ਨਵੀਂ ਕੈਬਨਿਟ 'ਚ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੂੰ ਦੁਬਾਰਾ ਪੇਂਡੂ ਤੇ ਵਿਕਾਸ ਮੰਤਰੀ ਬਣਾਏ ਜਾਣ 'ਤੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਬਟਾਲਾ ਦੇ ਕਈ ਅਕਾਲੀ ਤੇ ਕਾਂਗਰਸੀ ਪਰਿਵਾਰ 'ਆਪ' 'ਚ ਸ਼ਾਮਿਲ

ਬਟਾਲਾ, 28 ਸਤੰਬਰ (ਕਾਹਲੋਂ)-ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਹਲਕਾ ਬਟਾਲਾ 'ਚ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਸਥਾਨਕ ਵਾਰਡ ਨੰ: 9 ਦੇ ਕਈ ਅਕਾਲੀ ਤੇ ਕਾਂਗਰਸੀ ਪਰਿਵਾਰਾਂ ਨੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਪ 'ਚ ਸ਼ਮੂਲੀਅਤ ਕੀਤੀ, ਜਿਨ੍ਹਾਂ ਦਾ ਸਵਾਗਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਇਕ ਫੱਟੜ

ਸ੍ਰੀ ਹਰਿਗੋਬਿੰਦਪੁਰ, 28 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਬਟਾਲਾ ਰੋਡ 'ਤੇ ਸਥਿਤ ਅੱਡਾ ਧਾਲੀਵਾਲ ਨੇੜੇ ਬੀਤੀ ਰਾਤ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਅਤੇ ਇਕ ਵਿਅਕਤੀ ਦੇ ਫੱਟੜ ਹੋਣ ਦੀ ਖ਼ਬਰ ਹੈ | ਇਸ ਮੁੱਤਲਕ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸਰਵ ਸਿੱਖਿਆ ਅਭਿਆਨ/ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀਆਂ ਵਲੋਂ ਕੱਚੇ ਮੁਲਾਜ਼ਮਾਂ ਨੰੂ ਪੱਕਾ ਕਰਨ ਦੀ ਮੰਗ

ਗੁਰਦਾਸਪੁਰ, 28 ਸਤੰਬਰ (ਆਰਿਫ਼)-ਸਰਵ ਸਿੱਖਿਆ ਅਭਿਆਨ/ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਵਲੋਂ ਕੱਚੇ ਮੁਲਾਮਜਾਂ ਨੰੂ ਪੱਕਾ ਕਰਨ ਦੀ ਮੰਗ ਕੀਤੀ ਗਈ ਹੈ | ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਮੰਤਰੀ ਰਹਿੰਦੇ ਹੋਏ ਚਰਨਜੀਤ ਸਿੰਘ ਚੰਨੀ ਵਲੋਂ ਕਈ ਵਾਰ ਕੱਚੇ ...

ਪੂਰੀ ਖ਼ਬਰ »

ਪਿੰਡ ਸਿੱਥ ਦੇ ਕਈ ਪਰਿਵਾਰਾਂ ਨੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ 'ਆਪ' ਦਾ ਲੜ ਫੜਿਆ

ਅਲੀਵਾਲ, 28 ਸਤੰਬਰ (ਸੁੱਚਾ ਸਿੰਘ ਬੁੱਲੋਵਾਲ)-ਹਲਕਾ ਫਤਹਿਗੜ੍ਹ ਚੂੜੀਆਂ 'ਚ ਪੈਂਦੇ ਪਿੰਡ ਸਿੱਥ ਦੇ ਕਈ ਪਰਿਵਾਰਾਂ ਨੇ ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਦੀ ਅਗਵਾਈ ਵਿਚ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿੰਦਿਆਂ ਆਮ ਆਦਮੀ ਪਾਰਟੀ ਦਾ ਲੜ ਫੜ੍ਹ ਲਿਆ | ਪਾਰਟੀ ਵਿਚ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਜਸਪਾਲ ਸਿੰਘ ਤੱਤਲਾ ਵਲੋਂ ਪੰਚਾਇਤ ਮੰਤਰੀ ਬਾਜਵਾ ਦਾ ਸਨਮਾਨ

ਵਡਾਲਾ ਗ੍ਰੰਥੀਆਂ, 28 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਬਣਨ ਨਾਲ ਰੁਕੇ ਵਿਕਾਸ ਕਾਰਜਾਂ ਵਿਚ ਤੇਜ਼ੀ ਆਵੇਗੀ ਅਤੇ ਉਨ੍ਹਾਂ ਨੂੰ ਦੁਬਾਰਾ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ...

ਪੂਰੀ ਖ਼ਬਰ »

ਬੇਰਿੰਗ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਬਟਾਲਾ, 28 ਸਤੰਬਰ (ਕਾਹਲੋਂ)-ਸਥਾਨਕ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਪਿ੍ੰਸੀਪਲ ਪ੍ਰੋ. ਡਾ. ਐਡਵਰਡ ਮਸੀਹ ਦੀ ਰਹਿਨੁਮਾਈ ਅਧੀਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਂਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਭੁੱਲਰ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਦੀ ਚੋਣਾਂ ਸਬੰਧੀ ਹੋਈ ਮੀਟਿੰਗ

ਬਟਾਲਾ, 28 ਸਤੰਬਰ (ਕਾਹਲੋਂ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਭੁੱਲਰ ਵਿਖੇ ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਦੇਸਾ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਤੇ ਆਗੂਆਂ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ 2022 ਦੀਆਂ ਵਿਧਾਨ ਸਭਾ ...

ਪੂਰੀ ਖ਼ਬਰ »

ਵੁੱਡ ਸਟਾਕ ਸਕੂਲ 'ਚ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਬਟਾਲਾ, 28 ਸਤੰਬਰ (ਕਾਹਲੋਂ)-ਵੁੱਡ ਸਟਾਕ ਪਬਲਿਕ ਸਕੂਲ ਬਟਾਲਾ ਵਿਖੇ ਪਿ੍ੰਸੀਪਲ ਸ੍ਰੀਮਤੀ ਐਨਸੀ ਦੀ ਅਗਵਾਈ ਵਿਚ ਸਕੂਲ ਪ੍ਰਬੰਧਕ ਕਮੇਟੀ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ ਤੇ ਚੇਅਰਪਰਸਨ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਨਿੱਕੇ 'ਚ 'ਧੀਆਂ ਦਾ ਦਿਨ' ਮਨਾਇਆ

ਬਟਾਲਾ, 28 ਸਤੰਬਰ (ਕਾਹਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਨਿੱਕੇ ਘੁੰਮਣ ਵਿਖੇ ਕਾਲਜ ਦੇ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਰਾਸ਼ਟਰੀ ਪੱਧਰ 'ਤੇ ਮਨਾਏ ਜਾ ਰਹੇ ਧੀਆਂ ਦੇ ਦਿਨ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੀ ...

ਪੂਰੀ ਖ਼ਬਰ »

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਕੂਲ ਦੇ ਬੱਚਿਆਂ ਬਣਾਈ ਭਗਤ ਸਿੰਘ ਦੀ 91 ਫੁੱਟ ਲਾਈਵ ਤਸਵੀਰ

ਕਲਾਨੌਰ, 28 ਸਤੰਬਰ (ਪੁਰੇਵਾਲ)-ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਸਥਾਨਕ ਕਸਬੇ 'ਚ ਸਥਿਤ ਸਾਹਿਬਜਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਵਲੋਂ ਸ਼ਹੀਦੇ ਆਜਮ ਭਗਤ ਸਿੰਘ ਦੀ 91 ਫੁੱਟ ਲੰਬੀ ਲਾਈਵ ਤਸਵੀਰ ਬਣਾ ਕੇ ...

ਪੂਰੀ ਖ਼ਬਰ »

ਬਿਜਲੀ ਪੰਚਾਇਤ ਕੈਂਪ ਮੁਹਿੰਮ ਤਹਿਤ ਖ਼ਪਤਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ

ਬਟਾਲਾ, 28 ਸਤੰਬਰ (ਕਾਹਲੋਂ)-ਪੰਜਾਬ ਰਾਜ ਪਾਵਰ ਕਾਰੋਪਰੇਸ਼ਨ ਲਿਮ: ਦੀ ਸਬ ਡਵੀਜ਼ਨ ਮਾਡਲ ਟਾਊਨ ਵਿਖੇ ਬਿਜਲੀ ਪੰਚਾਇਤ ਕੈਂਪ ਮੁਹਿੰਮ ਤਹਿਤ ਖਪਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਧੀਕ ਨਿਗਰਾਨ ਇੰਜੀਨੀਅਰ ਮੋਹਤਮ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ...

ਪੂਰੀ ਖ਼ਬਰ »

ਕੈਂਪ 'ਚ ਮੁੱਖ ਮਹਿਮਾਨ ਪਹੁੰਚੇ ਐੱਸ.ਡੀ.ਐੱਮ. ਨੇ ਖੁਦ ਖੂਨ ਦੇ ਕੇ ਲੋਕਾਂ ਨੂੰ ਖੂਨਦਾਨ ਲਈ ਪ੍ਰੇਰਿਆ

ਕਲਾਨੌਰ, 28 ਸਤੰਬਰ (ਪੁਰੇਵਾਲ)-ਸਥਾਨਕ ਸਮਾਜਿਕ ਗਤੀਵਿਧੀਆਂ ਸੇਵਾ ਸੁਸਾਇਟੀ ਵਲੋਂ ਸ਼ਹੀਦੇ ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਹਾੜੇ, ਵਲੰਟਰੀ ਬਲੱਡ ਡੋਨਰਜ਼ ਡੇਅ ਨੂੰ ਸਮਰਪਿਤ ਆਯੋਜਿਤ 6ਵੇਂ ਖੂਨਦਾਨ ਕੈਂਪ 'ਚ 131 ਲੋਕਾਂ ਵਲੋਂ ਖੂਨ ਦਾਨ ਕੀਤਾ ਗਿਆ | ਕੈਂਪ 'ਚ ਬਤੌਰ ...

ਪੂਰੀ ਖ਼ਬਰ »

ਦਵਿੰਦਰ ਸਿੰਘ ਆੜ੍ਹਤੀ ਸਾਥੀਆਂ ਸਮੇਤ ਰਾਜੇਵਾਲ ਯੂਨੀਅਨ 'ਚ ਸ਼ਾਮਿਲ

ਨੌਸ਼ਹਿਰਾ ਮੱਝਾ ਸਿੰਘ, 28 ਸਤੰਬਰ (ਤਰਸੇਮ ਸਿੰਘ ਤਰਾਨਾ)-ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਏ ਜਾਣ ਲਈ ਸੰਘਰਸ਼ ਕਿਸਾਨ ਮੋਰਚੇ ਦੀ ਅਗਵਾਈ ਹੇਠ ਦਿੱਲੀ ਬਾਰਡਰ ਵਿਖੇ ਜਾਰੀ ਕਿਸਾਨੀ ਸੰਘਰਸ਼ ਦੀ ਜਿੱਤ ਲਈ ਭਾਰਤੀ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵਲੋਂ ਨਿਊ ਮਾਡਲ ਟਾਊਨ ਕਾਲੋਨੀ 'ਚ ਇੰਟਰਲਾਕ ਟਾਈਲਾਂ ਦੀ ਕਰਵਾਈ ਸ਼ੁਰੂਆਤ

ਘੁਮਾਣ, 28 ਸਤੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਘੁਮਾਣ ਵਿਖੇ ਸੀਵਰੇਜ ਦਾ ਕੰਮ ਮੁਕੰਮਲ ਕਰਨ ਉਪਰੰਤ ਗਲੀਆਂ-ਲਿੰਕ ਸੜਕਾਂ ਦਾ ਕੰਮ ਤੇਜ਼ੀ ਨਾਲ ਕਰਵਾਇਆ ਜਾ ਰਿਹਾ ਹੈ | ਇਕ ਪਾਸੇ ਜਿਥੇ ਸਰਪੰਚ ਨਰਿੰਦਰ ਸਿੰਘ ਨਿੰਦੀ ...

ਪੂਰੀ ਖ਼ਬਰ »

ਸ਼ਹੀਦ ਬੀਬੀ ਸੁੰਦਰੀ ਵਿਖੇ ਸ਼ਹੀਦਾਂ ਦਾ ਸਾਲਾਨਾ ਜੋੜ ਮੇਲਾ ਕਰਵਾਇਆ

ਪੁਰਾਣਾ ਸ਼ਾਲਾ, 28 ਸਤੰਬਰ (ਅਸ਼ੋਕ ਸ਼ਰਮਾ)-ਇਤਿਹਾਸਕ ਅਸਥਾਨ ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਨਵਾਂ ਪਿੰਡ ਬਹਾਦਰ ਵਿਖੇ ਸ਼ਹੀਦਾਂ ਦਾ ਸਾਲਾਨਾ ਜੋੜ ਮੇਲਾ ਗੁਰਦੁਆਰਾ ਪ੍ਰਬੰਧਕ ਕਮੇਟੀ, ਇਲਾਕਾ ਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਦੇ ਘਿਰਾਓ ਲਈ ਭਿੱਟੇਵੱਡ ਪਿੰਡ ਤੋਂ ਕਿਸਾਨ ਬੀਬੀਆਂ ਦਾ ਜਥਾ ਰਵਾਨਾ

ਕਾਹਨੂੰਵਾਨ, 28 ਸਤੰਬਰ (ਜਸਪਾਲ ਸਿੰਘ ਸੰਧੂ)-ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਤਿੰਨ ਦਿਨਾਂ ਲਈ ਸਾਰੇ ਪੰਜਾਬ ਵਿਚ ਡੀ.ਸੀ. ਦਫ਼ਤਰਾਂ ਦੇ ਘਿਰਾਓ ਦਾ ਸੱਦਾ ਦਿੱਤਾ ਹੋਇਆ ਹੈ | ਇਸ ਸਬੰਧ ਵਿਚ ਅੱਜ ਪਿੰਡ ਭਿੱਟੇਵੱਡ ਤੋਂ ਕਿਸਾਨ ...

ਪੂਰੀ ਖ਼ਬਰ »

ਸਵਾਰਥ ਵੱਸ ਘਰੇਲੂ ਕਲੇਸ਼ 'ਚ ਉਲਝੀ ਕਾਂਗਰਸ ਦੇ ਹੱਥੋਂ ਪੰਜਾਬ ਦਾ ਭਲਾ ਨਹੀਂ-ਚਾਵਲਾ

ਗੁਰਦਾਸਪੁਰ, 28 ਸਤੰਬਰ (ਆਰਿਫ਼)-ਹਲਕਾ ਦੀਨਾਨਗਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਅਤੇ ਅਕਾਲੀ ਦਲ ਵਲੋਂ ਟਿਕਟ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾ ਰਹੇ ਕਮਲਜੀਤ ਚਾਵਲਾ ਨੇ ਅੱਜ ਇਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਕਾਂਗਰਸ ਆਪਣੇ ਨਿੱਜੀ ਸਵਾਰਥ ...

ਪੂਰੀ ਖ਼ਬਰ »

ਨੌਜਵਾਨਾਂ ਨੰੂ ਭਗਤ ਸਿੰਘ ਦੇ ਵਿਚਾਰਾਂ ਤੋਂ ਪ੍ਰੇਰਨਾ ਲੈ ਕੇ ਨਵੇਂ ਭਾਰਤ ਦਾ ਨਿਰਮਾਣ ਕਰਨਾ ਚਾਹੀਦਾ-ਬਘੇਲ ਸਿੰਘ

ਗੁਰਦਾਸਪੁਰ, 28 ਸਤੰਬਰ (ਆਰਿਫ਼)-ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਅੱਜ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਪ੍ਰੋਗਰਾਮ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਦੇ ਆਗੂ ਬਘੇਲ ਸਿੰਘ ਬਾਹੀਆਂ ਵਲੋਂ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਕੈਨੇਡਾ ਜਾਣ ਵਾਲੇ ਵਿਦਿਆਰਥੀ ਦੀ ਪਹਿਲੀ ਪਸੰਦ ਬਣੀ ਸੈਵਨਸੀਜ਼ ਇਮੀਗ੍ਰੇਸ਼ਨ

ਗੁਰਦਾਸਪੁਰ, 28 ਸਤੰਬਰ (ਆਰਿਫ਼)-ਸੈਵਨਸੀਜ਼ ਇਮੀਗਰੇਸ਼ਨ ਇਕ ਤੋਂ ਬਾਅਦ ਇਕ ਵਿਦਿਆਰਥੀ ਦੇ ਵਿਦੇਸ਼ ਜਾਣ ਦੇ ਸੁਪਨੇ ਨੰੂ ਪੂਰੇ ਕਰ ਰਹੀ ਹੈ | ਜਿਸ ਤਹਿਤ ਇਕ ਹੋਰ ਵਿਦਿਆਰਥੀ ਗੁਰਸੇਵਕ ਸਿੰਘ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ ਗਿਆ ਹੈ | ਇਸ ਸਬੰਧੀ ਸੰਸਥਾ ਦੇ ...

ਪੂਰੀ ਖ਼ਬਰ »

ਆਗਾਮੀ ਚੋਣਾਂ 'ਚ ਲੋਕ ਅਕਾਲੀ ਦਲ ਦੀ ਸਰਕਾਰ ਹੀ ਬਣਾਉਣਗੇ-ਰਵੀ ਮੋਹਨ

ਪੁਰਾਣਾ ਸ਼ਾਲਾ, 28 ਸਤੰਬਰ (ਅਸ਼ੋਕ ਸ਼ਰਮਾ)-ਆਗਾਮੀ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਆਪਣੀ ਸਰਕਾਰ ਬਣਾਉਣ ਵਿਚ ਸਫਲ ਹੋਵੇਗਾ ਅਤੇ ਲੋਕ ਵੀ ਇਸ ਵਾਰ ਅਕਾਲੀ ਬਸਪਾ ਗੱਠਜੋੜ ਸਰਕਾਰ ਨੰੂ ਹੀ ਫਤਵਾ ਦੇਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਦੀਨਾਨਗਰ ...

ਪੂਰੀ ਖ਼ਬਰ »

ਕਿਸਾਨ ਆਗੂ ਉਗਰਾਹਾਂ ਵਲੋਂ ਮੁੱਖ ਮੰਤਰੀ ਖ਼ਿਲਾਫ਼ ਗ਼ੈਰ-ਸੱਭਿਅਤਾ ਸ਼ਬਦਾਵਲੀ ਵਰਤਣਾ ਮੰਦਭਾਗਾ-ਹੰਸ ਰਾਜ

ਗੁਰਦਾਸਪੁਰ, 28 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਪਿਛਲੇ ਦਿਨੀਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਵਲੋਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੁੱਧ ਵਿਵਾਦਿਤ ਬਿਆਨ ਦਿੱਤਾ ਗਿਆ ਹੈ ਜੋ ਬਹੁਤ ਮੰਦਭਾਗਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਲੱਗੇ ਕਿਸਾਨ ਮੋਰਚੇ 'ਤੇ ਸ਼ਹੀਦ ਭਗਤ ਸਿੰਘ ਨੰੂ ਕੀਤਾ ਯਾਦ

ਗੁਰਦਾਸਪੁਰ, 28 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਰੇਲਵੇ ਸਟੇਸ਼ਨ 'ਤੇ ਚੱਲ ਰਹੇ ਪੱਕੇ ਕਿਸਾਨ ਮੋਰਚੇ 'ਤੇ 280ਵੇਂ ਜਥੇ ਵਲੋਂ ਭੁੱਖ ਹੜਤਾਲ ਰੱਖੀ ਗਈ | ਜਿਸ ਵਿਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਬੀਰ ਸਿੰਘ ਬੈਂਸ, ਗੁਰਦੀਪ ਸਿੰਘ ਮੁਸਤਫਾਬਾਦ, ਗੁਰਦੀਪ ਸਿੰਘ, ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਨੂੰ ਕੈਬਨਿਟ 'ਚ ਸ਼ਾਮਿਲ ਕੀਤਾ ਜਾਵੇ-ਸਰਪੰਚ ਹਰਜਿੰਦਰ ਸਿੰਘ/ਗੁਰਪ੍ਰੀਤ ਸਿੰਘ

ਪੁਰਾਣਾ ਸ਼ਾਲਾ, 28 ਸਤੰਬਰ (ਅਸ਼ੋਕ ਸ਼ਰਮਾ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਰਪੰਚ ਹਰਜਿੰਦਰ ਸਿੰਘ ਗੋਹਤ ਪੋਕਰ ਅਤੇ ਸਰਪੰਚ ਗੁਰਪ੍ਰੀਤ ਸਿੰਘ ਸ਼ੇਰਪੁਰ ਨੇ ਕਿਹਾ ਕਿ ਗੁਰਦਾਸਪੁਰ ਜ਼ਿਲੇ੍ਹ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਇਕ ਅਜਿਹੇ ਇਨਸਾਨ ਹਨ, ...

ਪੂਰੀ ਖ਼ਬਰ »

ਕੋਟਲਾ ਚਾਹਲ ਦੇ ਕਾਂਗਰਸੀਆਂ ਵਲੋਂ ਰੰਧਾਵਾ ਨੂੰ ਦਿੱਤੀਆਂ ਮੁਬਾਰਕਾਂ

ਨਿੱਕੇ ਘੁੰਮਣ, 28 ਸਤੰਬਰ (ਸਤਬੀਰ ਸਿੰਘ ਘੁੰਮਣ)-ਹਲਕਾ ਡੇਰਾ ਬਾਬਾ ਨਾਨਕ ਦੇ ਚਰਚਿਤ ਪਿੰਡ ਕੋਟਲਾ ਚਾਹਲ ਦੇ ਸੀਨੀਅਰ ਕਾਂਗਰਸੀ ਆਗੂਆਂ ਵਲੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਉੱਪ ਮੁੱਖ ਮੰਤਰੀ ਨਿਯੁਕਤ ਹੋਣ 'ਤੇ ਮੁਬਾਰਕਾਂ ਦਿੱਤੀਆਂ ਗਈਆਂ | ਯੂਥ ਆਗੂ ਰਾਜਨ ਕੋਟਲਾ ...

ਪੂਰੀ ਖ਼ਬਰ »

ਰੰਧਾਵਾ ਦੇ ਉਪ ਮੁੱਖ ਮੰਤਰੀ ਬਣਨ 'ਤੇ ਵੜੈਚ ਦੇ ਕਾਂਗਰਸੀਆਂ ਨੇ ਦਿੱਤੀਆਂ ਮੁਬਾਰਕਾਂ

ਨਿੱਕੇ ਘੁੰਮਣ, 28 ਸਤੰਬਰ (ਸਤਬੀਰ ਸਿੰਘ ਘੁੰਮਣ)-ਸੁਖਜਿੰਦਰ ਸਿੰਘ ਰੰਧਾਵਾ ਦੇ ਉਪ ਮੁੱਖ ਮੰਤਰੀ ਬਣਨ 'ਤੇ ਸਥਾਨਕ ਕਸਬੇ ਦੇ ਨੇੜਲੇ ਕਾਂਗਰਸੀ ਆਗੂਆਂ ਅਤੇ ਸਰਪੰਚਾਂ-ਪੰਚਾਂ ਅੰਦਰ ਭਾਰੀ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ | ਇਸ ਸਬੰਧ 'ਚ ਪਿੰਡ ਵੜੈਚ ਦੇ ...

ਪੂਰੀ ਖ਼ਬਰ »

ਸੰਕਲਪ ਸੰਸਥਾ ਹਰਚੋਵਾਲ ਦੇ ਅਹੁਦੇਦਾਰਾਂ ਵਲੋਂ ਖੇਡਾਂ ਕਰਵਾਉਣ ਸਬੰਧੀ ਅਹਿਮ ਵਿਚਾਰਾਂ

ਹਰਚੋਵਾਲ, 28 ਸਤੰਬਰ (ਰਣਜੋਧ ਸਿੰਘ ਭਾਮ/ਢਿੱਲੋਂ)-ਜ਼ਿਲ੍ਹਾ ਗੁਰਦਾਸਪੁਰ ਦੀ ਨਾਮਵਰ ਸਮਾਜ ਸੇਵੀ ਸੰਸਥਾ ਸੰਕਲਪ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਸੰਸਥਾ ਦੇ ਪ੍ਰਧਾਨ ਗੁਰਿੰਦਰਪਾਲ ਸਿੰਘ ਸਾਬੀ ਦੀ ਅਗਵਾਈ ਹੇਠ ਬਾਬਾ ਬੰਦਾ ਸਿੰਘ ਖੇਡ ...

ਪੂਰੀ ਖ਼ਬਰ »

ਬਾਬਾ ਬਰਫ਼ਾਨੀ ਖੇਡ ਕਲੱਬ ਨੇ ਕਰਵਾਇਆ 16ਵਾਂ ਕਬੱਡੀ ਖੇਡ ਮੇਲਾ

ਘੱਲੂਘਾਰਾ ਸਾਹਿਬ, 28 ਸਤੰਬਰ (ਮਿਨਹਾਸ)-ਬਾਬਾ ਬਰਫਾਨੀ ਖੇਡ ਕਲੱਬ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 16ਵਾਂ ਸੰਤ ਸਮਰਪਿਤ ਕਬੱਡੀ ਖੇਡ ਮੇਲਾ ਬਲਾਕ ਕਾਹਨੂੰਵਾਨ ਦੇ ਪਿੰਡ ਹਾਰਨੀਆਂ ਵਿਖੇ ਕਰਵਾਇਆ ਗਿਆ, ਜਿਸ ਦਾ ਫਾਈਨਲ ਮੈਚ ਜੋਬਨ ਕਬੱਡੀ ਕਲੱਬ ਯੂ.ਐਸ.ਏ. ਤੇ ...

ਪੂਰੀ ਖ਼ਬਰ »

ਤਜਰਬੇਕਾਰ ਤੇ ਇਮਾਨਦਾਰ ਮੁੱਖ ਮੰਤਰੀ ਬਣਾਉਣ 'ਤੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ-ਇੰਦਰਪਾਲ ਸਿੰਘ ਕੈਨੇਡਾ

ਪੁਰਾਣਾ ਸ਼ਾਲਾ, 28 ਸਤੰਬਰ (ਅਸ਼ੋਕ ਸ਼ਰਮਾ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅਹੁਦਾ ਸੰਭਾਲਣ ਨਾਲ ਨਰੋਏ ਪੰਜਾਬ ਅਤੇ ਤਰੱਕੀ ਖ਼ੁਸ਼ਹਾਲੀ ਤੇਜ਼ੀ ਨਾਲ ਹੋਣ ਦੀ ਆਸ ਬੱਝੀ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਪ੍ਰਵਾਸੀ ਭਾਰਤੀ ਇੰਦਰਪਾਲ ...

ਪੂਰੀ ਖ਼ਬਰ »

ਮੁਫ਼ਤ ਡੇਅਰੀ ਸਿਖਲਾਈ ਲਈ ਕੌ ਾਸਿਲੰਗ 30 ਨੰੂ

ਗੁਰਦਾਸਪੁਰ, 28 ਸਤੰਬਰ (ਆਰਿਫ਼)-ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਨਾਲ ਸਬੰਧਿਤ ਪਸ਼ੂ ਪਾਲਕਾਂ ਤੇ ਬੇਰੁਜ਼ਗਾਰ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 4 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਡਿਪਟੀ ਡਾਇਰੈਕਟਰ ਡੇਅਰੀ ਕਸ਼ਮੀਰ ...

ਪੂਰੀ ਖ਼ਬਰ »

ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ-ਕੱਤੋਵਾਲ/ਨਰੈਣੀਪੁਰ

ਪੁਰਾਣਾ ਸ਼ਾਲਾ, 28 ਸਤੰਬਰ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਮੌਜੂਦਾ ਸਰਕਾਰ ਕਾਂਗਰਸ ਦੀ ਹਾਲਤ ਦਿਨੋਂ ਦਿਨ ਮਾੜੀ ਹੁੰਦੀ ਜਾ ਰਹੀ ਹੈ ਅਤੇ ਲੋਕ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਸਮਰਥਨ ਦੇ ਰਹੇ ਹਨ | ਆਉਂਦੀਆਂ ਆਗਾਮੀ 2022 ਦੀਆਂ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਅੜੀਅਲ ਰਵੱਈਆ ਛੱਡ ਕੇ ਖੇਤੀ ਬਿੱਲਾਂ ਨੂੰ ਤੁਰੰਤ ਵਾਪਸ ਲਵੇ-ਨਰਿੰਦਰ ਸਿੰਘ ਬਾੜਾ

ਦੀਨਾਨਗਰ, 28 ਸਤੰਬਰ (ਸੰਧੂ/ਸੋਢੀ/ਸ਼ਰਮਾ)-ਤੰਨ ਖੇਤੀ ਬਿੱਲਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਦਿੱਤੇ ਸੰਯੁਕਤ ਕਿਸਾਨ ਮੋਰਚਾ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਬਾੜਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਲੰਗਰ ਹਾਲ ਦਾ ਲੈਂਟਰ ਪਾਇਆ

ਅੱਚਲ ਸਾਹਿਬ, 28 ਸਤੰਬਰ (ਬਲਵਿੰਦਰ ਸਿੰਘ)-ਇਤਿਹਾਸਕ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਰਤਨ ਬਾਬਾ ਹਰਬੰਸ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਨੂੰ ਕਾਰ ਸੇਵਾ ਸੌਂਪੀ ਗਈ ਸੀ | ਬਾਬਾ ਮਲਕੀਤ ਸਿੰਘ ਕਾਰ ਸੇਵਾ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਕਾਦੀਆਂ ਵਲੋਂ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ਮੌਕੇ ਆਰੰਭਿਕ ਦਿਵਸ ਮਨਾਇਆ

ਕਾਦੀਆਂ, 28 ਸਤੰਬਰ (ਕੁਲਵਿੰਦਰ ਸਿੰਘ)-ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਲੋਂ ਨਵੇਂ ਵਿੱਦਿਅਕ ਵਰ੍ਹੇ 2021-22 ਦੀ ਸ਼ੁਰੂਆਤ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ਆਰੰਭਿਕ ਦਿਵਸ ਮਨਾਇਆ ਗਿਆ ...

ਪੂਰੀ ਖ਼ਬਰ »

ਉਪ ਮੁੱਖ ਮੰਤਰੀ ਰੰਧਾਵਾ ਤੋਂ ਹਲਕੇ ਦੇ ਲੋਕਾਂ ਨੂੰ ਵੱਡੀਆਂ ਆਸਾਂ-ਚੇਅਰਮੈਨ ਗੋਗੀ

ਡੇਰਾ ਬਾਬਾ ਨਾਨਕ, 28 ਸਤੰਬਰ (ਵਿਜੇ ਸ਼ਰਮਾ)-ਪਾਰਟੀ ਹਾਈਕਮਾਂਡ ਵਲੋਂ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਦੀ ਉੱਪ ਮੁੱਖ ਮੰਤਰੀ ਪੰਜਾਬ ਵਜੋਂ ਨਿਯੁਕਤੀ ਦਾ ਸਵਾਗਤ ਕਰਦਿਆਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਚੇਅਰਮੈਨ ਅਸ਼ੋਕ ਕੁਮਾਰ ਗੋਗੀ ਨੇ ਕਿਹਾ ਕਿ ਮੁੱਖ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੇ ਪੰਜਾਬ ਦੇ ਰਾਜਪਾਲ ਨੂੰ ਬਾਬਾ ਨਾਮਦੇਵ ਦੇ ਪ੍ਰਕਾਸ਼ ਪੁਰਬ 'ਚ ਸ਼ਾਮਿਲ ਹੋਣ ਤੇ ਭਾਸ਼ਾ ਭਵਨ ਦਾ ਨੀਂਹ ਪੱਥਰ ਰੱਖਣ ਲਈ ਦਿੱਤਾ ਸੱਦਾ

ਬਟਾਲਾ, 28 ਸਤੰਬਰ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ 14 ਨਵੰਬਰ 2021 ਨੂੰ ਘੁਮਾਣ ਵਿਖੇ ਮਨਾਏ ਜਾ ਰਹੇ ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਦੇ 751ਵੇਂ ਪ੍ਰਕਾਸ਼ ਪੁਰਬ 'ਚ ਸ਼ਾਮਲ ਹੋਣ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 12 ਜ਼ਿਲਿ੍ਹਆਂ ਦੇ ਡੀ. ਸੀ. ਦਫ਼ਤਰਾਂ ਅੱਗੇ ਪੱਕਾ ਮੋਰਚਾ ਸ਼ੁਰੂ

ਅੰਮਿ੍ਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਹੇਠ ਅੱਜ ਸੂਬੇ ਦੇ ਵੱਖ-ਵੱਖ 12 ...

ਪੂਰੀ ਖ਼ਬਰ »

ਕਿਸਾਨ ਮੋਰਚੇ ਦੀ ਚੜ੍ਹਦੀ ਕਲਾ ਅਤੇ ਫ਼ਤਿਹਯਾਬੀ ਵਾਸਤੇ ਪ੍ਰਭੂ ਚਰਨਾਂ 'ਚ ਕੀਤੀ ਅਰਦਾਸ

ਪੰਜਗਰਾਈਆਂ, 28 ਸਤੰਬਰ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਦÏਲਤਪੁਰ ਦੇ ਜਥੇ. ਅਨੂਪ ਸਿੰਘ ਵਿਰਕ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਉਚੇਚੇ ਸੱਦੇ 'ਤੇ ਪਹੁੰਚੇ ਗੁਰਦੁਆਰਾ ਸਹਿਜ ਪ੍ਰਕਾਸ਼ ਭੰਬੋਈ ਦੇ ਮੁਖੀ ਬਾਬਾ ਜਗੀਰ ਸਿੰਘ ਅਤੇ ਦਲ ਦੇ ਸਿੰਘਾਂ ਨੇ ਕਿਸਾਨ ਸੰਘਰਸ਼ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਹਰਵਿੰਦਰ ਸਿੰਘ ਰੂਪੋਵਾਲ ਨੇ ਬਤੌਰ ਮੈਨੇਜਰ ਅਹੁਦਾ ਸੰਭਾਲਿਆ

ਬਟਾਲਾ, 28 ਸਤੰਬਰ (ਕਾਹਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਬੇਗੋਵਾਲ ਨੇ ਗੁਰਦੁਆਰਾ ਇੰਸਪੈਕਟਰ ਸ਼੍ਰੋਮਣੀ ਕਮੇਟੀ ਹਰਵਿੰਦਰ ਸਿੰਘ ਰੂਪੋਵਾਲ ਦੀਆਂ ਸੇਵਾਵਾਂ ਨੂੰ ਮੁੱਖ ਰਖਦਿਆਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ...

ਪੂਰੀ ਖ਼ਬਰ »

ਦਾ ਮਿਲੇਨੀਅਮ ਸਕੂਲ ਵਲੋਂ 'ਮਿਲੇਨੀਅਮ ਮੀਡੀਆ' ਰਾਹੀਂ ਬੱਚਿਆਂ ਨੂੰ ਪੱਤਰਕਾਰੀ ਦੇ ਗੁਰ ਸਮਝਾਏ

ਪੰਜਗਰਾਈਆਂ, 28 ਸਤੰਬਰ (ਬਲਵਿੰਦਰ ਸਿੰਘ)-ਜਲੰਧਰ ਰੋਡ ਸਥਿਤ ਦਾ 'ਮਿਲੇਨੀਅਮ ਸਕੂਲ ਬਟਾਲਾ' ਅੱਜ ਸਿੱਖਿਆ ਦੇ ਖੇਤਰ ਵਿਚ ਅਸਮਾਨ ਦੀਆਂ ਉਚਾਈਆਂ ਨੂੰ ਛੂਹ ਰਿਹਾ ਹੈ | ਇਸ ਸਕੂਲ ਦੇ ਬੱਚਿਆਂ ਨੇ ਨਾ ਸਿਰਫ ਸਿੱਖਿਆ, ਡਾਂਸ, ਸੰਗੀਤ, ਕਲਾਕ੍ਰਿਤੀਆਂ ਅਤੇ ਖੇਡਾਂ ਦੇ ਖੇਤਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸ਼ੰਘਰਸ ਕਮੇਟੀ ਪੰਜਾਬ ਵਲੋਂ ਡਿਪਟੀ ਕਮਿਸ਼ਨਰਾਂ ਦੇ ਬਰੂਹਾਂ ਅੱਗੇ ਧਰਨੇ ਲਾਏ ਜਾ ਰਹੇ ਹਨ : ਸਤਨਾਮ ਮਧਰਾ

ਊਧਨਵਾਲ, 28 ਸਤੰਬਰ (ਪਰਗਟ ਸਿੰਘ)-ਕਿਸਾਨ ਮਜਦੂਰ ਸ਼ੰਘਰਸ ਕਮੇਟੀ ਪੰਜਾਬ ਦੇ ਜ਼ੋਨ ਭਗਤ ਨਾਮਦੇਵ ਜੀ ਵਲੋਂ ਗੁਰਦਾਸਪੁਰ ਡੀ.ਸੀ. ਦਫਤਰ ਅੱਗੇ ਧਰਨਾ ਲਾਉਣ ਲਈ ਅੱਜ ਪਿੰਡ ਲੱਧਾ ਮੁੰਡਾ ਦੇ ਗੁਰਦੁਆਰਾ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਾਹਿਬਜ਼ਾਦਾ ਫਤਿਹ ਸਿੰਘ ਸੂਏ ਦੇ ...

ਪੂਰੀ ਖ਼ਬਰ »

ਫਾਰਮੇਸੀ ਅਫ਼ਸਰਜ਼ ਐਸੋਸੀਏਸ਼ਨ ਨੇ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ

ਧਾਰੀਵਾਲ, 28 ਸਤੰਬਰ (ਸਵਰਨ ਸਿੰਘ)-ਸਥਾਨਕ ਕਮਿਓਨਿਟੀ ਸਿਹਤ ਕੇਂਦਰ ਧਾਰੀਵਾਲ ਵਿਖੇ 'ਦਾ ਪੰਜਾਬ ਸਟੇਟ ਫਾਰਮੇਸੀ ਅਫ਼ਸਰਜ਼ ਐਸੋਸੀਏਸ਼ਨ' ਵਲੋਂ 'ਵਿਸ਼ਵ ਫਾਰਮਾਸਿਸਟ ਦਿਵਸ' ਮਨਾਇਆ ਗਿਆ, ਜਿਸ ਵਿਚ ਸਰਬਰਿੰਦਰ ਸਿੰਘ ਚਾਹਲ, ਸਤਨਾਮ ਸਿੰਘ ਕੰਗ, ਸਰਬਜੀਤ ਸਿੰਘ ਬੱਨ, ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗਾ : ਸੋਨੂੰ ਲੰਗਾਹ

ਕਲਾਨੌਰ, 28 ਸਤੰਬਰ (ਸਤਵੰਤ ਸਿੰਘ ਕਾਹਲੋਂ)-ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ ਦਿੱਤੇ ਗਏ ਭਾਰਤ ਬੰਦਤ ਦੇ ਸੱਦੇ ਨੂੰ ਸ਼ੋ੍ਰਮਣੀ ਅਕਾਲੀ ਦਲ ਵਲੋਂ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ | ਜਿੱਥੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਬੰਦ ਕਰਕੇ ਕਾਰੋਬਾਰ ਠੱਪ ...

ਪੂਰੀ ਖ਼ਬਰ »

ਸਵਰਨ ਜਾਤੀ ਲੀਡਰਾਂ ਨੂੰ ਸਿੱਖ ਵਿਚਾਰਧਾਰਾ ਯਾਦ ਆਉਣ ਲੱਗੀ-ਅਮਰਜੀਤ ਸਿੰਘ ਪਿੰਕੀ

ਪੁਰਾਣਾ ਸ਼ਾਲਾ, 28 ਸਤੰਬਰ (ਅਸ਼ੋਕ ਸ਼ਰਮਾ)-ਭਾਰਤ 'ਤੇ ਹੋ ਰਹੇ ਵਿਦੇਸ਼ੀ ਹਾਕਮਾਂ ਦੇ ਹਮਲਿਆਂ ਅਤੇ ਭਾਰਤੀਆਂ 'ਤੇ ਹੋਏ ਜ਼ੁਲਮਾਂ ਨੂੰ ਰੋਕਣ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਬਾਬਰ ਵਰਗੇ ਨਿਰਦਈ ਹਾਕਮਾਂ ਦਾ ਵਿਰੋਧ ਕੀਤਾ ਅਤੇ ਅਨੇਕਾਂ ਰਾਜਿਆਂ ਸਮੇਤ ਕਈ ਕੈਦੀਆਂ ...

ਪੂਰੀ ਖ਼ਬਰ »

ਬਿਜਲੀ ਦੇ ਖ਼ਪਤਕਾਰਾਂ ਦੀਆਂ ਮੁਸ਼ਕਿਲਾਂ ਸਬੰਧੀ ਪਿੰਡ ਬਿਆਨਪੁਰ ਵਿਖੇ ਕੈਂਪ ਲਗਾਇਆ

ਪੁਰਾਣਾ ਸ਼ਾਲਾ 25 ਸਤੰਬਰ (ਅਸ਼ੋਕ ਸ਼ਰਮਾ)-ਪਾਵਰ ਕਾਮ ਅਧੀਨ ਕੰਮ ਕਰਦੀ ਸਬ ਡਵੀਜ਼ਨ ਪੰਡੋਰੀ ਮਹੰਤਾਂ ਉਪ ਮੰਡਲ ਅਫ਼ਸਰ ਇੰਜੀ: ਉਂਕਾਰ ਸਿੰਘ ਕਲੇਰ ਦੀ ਅਗਵਾਈ ਹੇਠ ਖਪਤਕਾਰਾਂ ਦੀਆਂ ਮੁਸ਼ਕਿਲਾਂ ਸਬੰਧੀ ਪਿੰਡ ਬਿਆਨਪੁਰ ਵਿਖੇ ਕੈਂਪ ਲਗਾਇਆ ਗਿਆ | ਇੰਜੀ: ਉਂਕਾਰ ...

ਪੂਰੀ ਖ਼ਬਰ »

ਕਿਸਾਨ ਸੰਗਠਨਾਂ ਵਲੋਂ 3 ਅਕਤੂਬਰ ਨੰੂ ਕੀਤੀ ਜਾ ਰਹੀ ਹੱਲਾ ਬੋਲ ਰੈਲੀ ਨੰੂ ਮਿਲ ਰਿਹਾ ਭਾਰੀ ਸਮਰਥਨ-ਇੰਦਰਪਾਲ ਸਿੰਘ ਬੈਂਸ

ਗੁਰਦਾਸਪੁਰ, 28 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਸੰਯੁਕਤ ਕਿਸਾਨ ਮੋਰਚੇ ਦੀ ਮਜ਼ਬੂਤੀ ਲਈ ਅਤੇ ਦਿੱਲੀ ਦੇ ਬਾਰਡਰਾਂ 'ਤੇ ਬੈਠੇ ਕਿਸਾਨ ਜਥੇਬੰਦੀਆਂ ਦੇ ਹੱਕ ਵਿਚ ਕਿਸਾਨ ਸੰਗਠਨਾਂ ਵਲੋਂ ਗੁਰਦਾਸਪੁਰ ਵਿਖੇ 3 ਅਕਤੂਬਰ ਨੰੂ ਇਕ ਹੱਲਾ ਬੋਲ ਰੈਲੀ ਕੀਤੀ ਜਾ ਰਹੀ ਹੈ | ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX