ਭਿੱਖੀਵਿੰਡ, 28 ਸਤੰਬਰ (ਬੌਬੀ)-ਬੀਤੀ ਦੇਰ ਰਾਤ ਪੁਲਿਸ ਥਾਣਾ ਕੱਚਾ-ਪੱਕਾ ਅਧੀਨ ਆਉਂਦੇ ਪਿੰਡ ਦਿਆਲਪੁਰਾ ਵਿਖੇ ਆਪਣੇ-ਆਪ ਨੂੰ ਪਿੰਡ ਦਾ ਸਰਪੰਚ ਆਖਦੇ ਅਮਰਪਾਲ ਸਿੰਘ ਵਲੋਂ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਜਿਨ੍ਹਾਂ ਵਿਚ ਹੋਰਨਾਂ ਪਿੰਡਾਂ ਦੇ ਮੁਹਤਬਰ ਅਤੇ ਕੌਂਸਲਰ ਵੀ ਮੌਜੂਦ ਸਨ, ਨੂੰ ਨਾਲ ਲੈ ਕੇ ਪਿੰਡ ਦਿਆਲਪੁਰਾ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਜਗ੍ਹਾ ਵਿਚ ਦੁਕਾਨਾਂ ਪਾਉਣ ਦੇ ਵਿਵਾਦ ਮੌਕੇ ਹੋਏ ਝਗੜੇ ਤੋਂ ਬਾਅਦ ਗੁੰਡਾਗਰਦੀ ਦਾ ਨੰਗਾ ਨਾਚ ਕਰਦਿਆਂ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਹਮਾਇਤ ਵਿਚ ਇਕੱਤਰ ਹੋਏ ਲੋਕਾਂ 'ਤੇ ਗੋਲੀਆਂ ਚਲਾਈਆਂ, ਜਿਸ ਵਿਚ ਇਕ ਗੋਲੀ ਨੌਜਵਾਨ ਜਸ਼ਨਪ੍ਰੀਤ ਸਿੰਘ ਦੀ ਧੌਣ ਵਿਚ ਲੱਗੀ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਅੰਮਿ੍ਤਸਰ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ ਅਤੇ ਹੋਰ ਵੀ ਕੁਝ ਨੌਜਵਾਨ ਜ਼ਖ਼ਮੀ ਹੋਏ, ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਬਹੁਤੇ ਵਿਅਕਤੀਆਂ ਨੂੰ ਕਾਬੂ ਕਰ ਕੇ ਛਿੱਤਰ ਪਰੇਡ ਵੀ ਕੀਤੀ, ਪਰ ਪਿੰਡ ਵਿਚ ਤਣਾਅ ਦਾ ਮਾਹੌਲ ਅਜੇ ਵੀ ਬਣਿਆ ਹੋਇਆ ਹੈ | ਇਸ ਸਬੰਧੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੁਖਰਾਜ ਸਿੰਘ ਅਤੇ ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਇੰਦਰਜੀਤ ਸਿੰਘ ਢੋਲਣ ਜਥੇਦਾਰ ਬਾਬਾ ਅਮਰ ਸਿੰਘ ਜੀ ਸੋਢੀ ਦਸ਼ਮੇਸ਼ ਤਰਨਾ ਦਲ ਹੋਰਾਂ ਨੇ ਦੱਸਿਆ ਕਿ ਪਿੰਡ ਦਿਆਲਪੁਰਾ ਵਿਖੇ ਬਾਬਾ ਜੀਵਨ ਸਿੰਘ ਜੀ ਦਾ ਇਹ ਗੁਰਦੁਆਰਾ ਕਰੀਬ 45 ਸਾਲ ਪੁਰਾਣਾ ਹੈ ਅਤੇ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਨਾਂਅ 'ਤੇ 4 ਕਨਾਲ 11 ਮਰਲੇ ਜਗ੍ਹਾ ਦੀ ਗਿਰਦੌਰੀ ਆਨਲਾਈਨ ਬੋਲਦੀ ਹੈ, ਪਰ ਪਿੰਡ ਦਾ ਸਰਪੰਚ ਅੰਮਿ੍ਤਪਾਲ ਸਿੰਘ ਇਸ ਜਗ੍ਹਾ 'ਤੇ ਕਬਜ਼ਾ ਕਰਨ ਦੀ ਨੀਅਤ ਰੱਖਦਾ ਸੀ, ਜਿਸ ਨੂੰ ਲੈ ਕੇ ਉਸ ਨੇ ਕਰੀਬ ਸੱਤ ਮਹੀਨੇ ਪਹਿਲਾਂ ਗੁਰਦੁਆਰਾ ਸਾਹਿਬ ਦੀ ਜਗ੍ਹਾ 'ਤੇ ਦੁਕਾਨਾਂ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ 'ਤੇ ਅਸੀਂ ਅਦਾਲਤ ਵਿਚ ਜਾ ਕੇ ਜਗ੍ਹਾ ਦਾ ਸਟੇਅ ਲੈ ਆਏ ਅਤੇ ਦੁਕਾਨਾਂ ਬਣਾਉਣੋਂ ਰੋਕ ਦਿੱਤਾ, ਜਿਸ 'ਤੇ ਪਿੰਡ ਦੇ ਸਰਪੰਚ ਨੇ ਸਰਕਾਰੀ ਅਧਿਕਾਰੀਆਂ ਨਾਲ ਮਿਲ ਕੇ ਗੁਰਦੁਆਰਾ ਸਾਹਿਬ ਦੀ ਗਿਰਦੌਰੀ ਤੁੜਵਾ ਦਿੱਤੀ ਅਤੇ ਹੁਣ ਫਿਰ ਦੁਕਾਨਾਂ ਦਾ ਕੰਮ ਸ਼ੁਰੂ ਕਰ ਦਿੱਤਾ, ਜਿਸ 'ਤੇ ਸੰਗਤਾਂ ਵਿਚ ਭਾਰੀ ਰੋਸ ਸੀ ਅਤੇ ਸੰਗਤ ਨੇ ਇਕੱਠੇ ਹੋ ਕੇ ਦੁਕਾਨਾਂ ਦਾ ਕੰਮ ਫਿਰ ਰੁਕਵਾ ਦਿੱਤਾ, ਪਰ ਬੀਤੀ ਰਾਤ ਅੰਮਿ੍ਤਪਾਲ ਸਿੰਘ ਸਰਪੰਚ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਹਥਿਆਰਾਂ ਨਾਲ ਲੈਸ ਹੋ ਕੇ ਜਬਰੀ ਦੁਕਾਨਾਂ 'ਤੇ ਲੈਂਟਰ ਪਾਉਣ ਲੱਗਾ ਤਾਂ ਜਦੋਂ ਅਸੀਂ ਰੋਕਣਾ ਚਾਹਿਆ ਤਾਂ ਅੰਮਿ੍ਤਪਾਲ ਸਿੰਘ ਸਰਪੰਚ ਅਤੇ ਉਸ ਦੇ ਸਾਥੀਆਂ ਨੇ ਸਾਡੇ 'ਤੇ ਗੋਲੀਆਂ ਚਲਾ ਦਿੱਤੀਆਂ ਜਿਸ ਵਿਚ ਇਕ ਗੋਲੀ ਹੁਸਨਪ੍ਰੀਤ ਸਿੰਘ ਦੀ ਧੌਣ 'ਤੇ ਲੱਗੀ ਜੋ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਅੰਮਿ੍ਤਸਰ ਵਿਖੇ ਇਲਾਜ ਲਈ ਭੇਜਿਆ ਹੈ | ਪ੍ਰਬੰਧਕਾਂ ਦਾ ਕਹਿਣਾ ਸੀ ਕਿ ਅੰਮਿ੍ਤਪਾਲ ਸਿੰਘ ਸਰਪੰਚ ਅਤੇ ਉਸ ਦੇ ਸਾਥੀਆਂ ਨੇ ਗੁੰਡਾਗਰਦੀ ਦਾ ਨੰਗਾ ਨਾਚ ਕਰਦਿਆਂ ਸਾਡੇ 'ਤੇ ਹਮਲਾ ਕਰਕੇ ਗੁਰਦੁਆਰਾ ਸਾਹਿਬ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨਾ ਚਾਹਿਆ ਹੈ | ਇਸ ਸਬੰਧੀ ਪੁਲਿਸ ਥਾਣਾ ਕੱਚਾ ਪੱਕਾ ਦੇ ਇੰਚਾਰਜ ਜਗਦੀਪ ਸਿੰਘ ਹੋਰਾਂ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਦੱਸਿਆ ਕਿ ਬਾਬਾ ਜੀਵਨ ਸਿੰਘ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਰਾਜ ਸਿੰਘ ਦੇ ਬਿਆਨਾਂ 'ਤੇ ਨਿਰਭੈ ਸਿੰਘ ਵਾਸੀ ਦਿਆਲਪੁਰਾ ਅੰਮਿ੍ਤਪਾਲ ਸਿੰਘ ਸਰਪੰਚ ਵਾਸੀ ਦਿਆਲਪੁਰਾ, ਮਨਦੀਪ ਸਿੰਘ, ਹਰਜੀਤ ਸਿੰਘ, ਗੁਰਜੰਟ ਸਿੰਘ ਮੱਤੂ ਕਰਿਆਨਾ ਸਟੋਰ, ਗੁਰਵੇਲ ਸਿੰਘ ਅਤੇ ਕਰੀਬ 20 ਤੋਂ 25 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਉਨ੍ਹਾਂ ਅੱਗੇ ਦੱਸਿਆ ਕਿ 12 ਦੇ ਕਰੀਬ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਵਿਚ ਸਰਪੰਚ ਅੰਮਿ੍ਤਪਾਲ ਸਿੰਘ ਵੀ ਸ਼ਾਮਿਲ ਹੈ, ਜਿਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ |
ਖਾਲੜਾ, 28 ਸਤੰਬਰ (ਜੱਜਪਾਲ ਸਿੰਘ ਜੱਜ)-ਅੰਮਿ੍ਤਸਰ ਅਕਾਲੀ ਦਲ ਜਥੇਬੰਦੀ ਦੇ ਜਨਰਲ ਸਕੱਤਰ ਹਰਪਾਲ ਸਿੰਘ ਬਲੇਹਰ ਪਾਰਟੀ ਨੀਤੀਆਂ ਨੂੰ ਲੈ ਕੇ ਆਪਣੇ ਸਾਥੀਆਂ ਨਾਲ ਕਸਬਾ ਖਾਲੜਾ ਵਿਖੇ ਪਹੁੰਚੇ, ਜਿੱਥੇ ਖਾਲੜਾ ਵਾਸੀਆਂ ਨੇ ਆਪਣੀਆਂ ਮੁਸ਼ਕਿਲਾਂ ਪਾਰਟੀ ਲੀਡਰਸ਼ਿਪ ...
ਫਤਿਆਬਾਦ, 28 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਆਗੂ ਅਤੇ ਫਤਿਆਬਾਦ ਦੇ ਸਾ. ਸਰਪੰਚ ਭੁਪਿੰਦਰ ਸਿੰਘ ਭਿੰਦਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਆਗੂ ਭੁਪਿੰਦਰ ਸਿੰਘ ਟੀਟੂ ਨੇ ਸਾਥੀਆਂ ਮਲਕੀਤ ਸਿੰਘ, ਬਸੰਤ ਸਿੰਘ, ਮੰਗਲ ...
ਪੱਟੀ, 28 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸੈਂਟਰਲ ਕਾਨਵੈਂਟ ਸਕੂਲ ਪੱਟੀ ਵਿਖੇ ਚੇਅਰਮੈਨ ਰਾਮ ਇਕਬਾਲ ਸ਼ਰਮਾ, ਐੱਮ.ਡੀ. ਡਾ. ਰਾਜੇਸ਼ ਭਾਰਦਵਾਜ, ਪਿ੍ੰਸੀਪਲ ਡਾ. ਮਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ ਦੀ ਯੋਗ ਅਗਵਾਈ ਹੇਠ ਸ਼ਹੀਦ ਭਗਤ ਸਿੰੰਘ ...
ਹਰੀਕੇ ਪੱਤਣ, 28 ਸਤੰਬਰ (ਸੰਜੀਵ ਕੁੰਦਰਾ)-ਸਮੁੱਚੇ ਪੱਟੀ ਹਲਕੇ 'ਚ ਵਿਕਾਸ ਕਾਰਜ ਬਿਨਾਂ ਕਿਸੇ ਭੇਦ-ਭਾਵ ਦੇ ਕਰਵਾਏ ਗਏ ਹਨ ਜਿਸ ਨਾਲ ਹਲਕੇ ਦੀ ਨੁਹਾਰ ਬਦਲ ਗਈ ਹੈ | ਇਹ ਪ੍ਰਗਟਾਵਾ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਨਹਿਰੀ ਵਿਸ਼ਰਾਮ ਘਰ ਹਰੀਕੇ ਵਿਖੇ ...
ਚੋਹਲਾ ਸਾਹਿਬ, 28 ਸਤੰਬਰ (ਬਲਵਿੰਦਰ ਸਿੰਘ)-ਹਲਕਾ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਮੰਡਲ ਵਿਚ ਸ਼ਾਮਿਲ ਕਰਨ 'ਤੇ ਮਾਰਕੀਟ ਕਮੇਟੀ ਤਰਨ ਤਾਰਨ ਦੇ ਚੇਅਰਮੈਨ ਸ਼ੁਬੇਗ ਸਿੰਘ ਧੁੰਨ ਅਤੇ ਦੀ ਪ੍ਰਾਇਮਰੀ ਸਹਿਕਾਰੀ ਬੈਂਕ ਚੋਹਲਾ ਸਾਹਿਬ ਦੇ ...
ਭਿੱਖੀਵਿੰਡ, 28 ਸਤੰਬਰ (ਬੌਬੀ)-ਬੀਤੀ ਰਾਤ ਪਿੰਡ ਦਿਆਲਪੁਰ ਵਿਚ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਜਗ੍ਹਾ 'ਤੇ ਕਬਜ਼ਾ ਕਰਨ ਲਈ ਕਾਂਗਰਸੀ ਵਲੋਂ ਗੋਲੀਆਂ ਚਲਾਏ ਜਾਣ ਦੀ ਘਟਨਾ ਦੀ ਵੱਖ-ਵੱਖ ਆਗੂਆਂ ਵਲੋਂ ਨਿੰਦਾ ਕੀਤੀ ਗਈ ਜਿਸ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ , ...
ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਵਲੋਂ ਦਿੱਲੀ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਅਤੇ ਮੁਆਵਜ਼ਾ ਦੇਣ, ਕਿਸਾਨਾ ...
ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)-ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਕ ਨੌਜਵਾਨ ਵਲੋਂ ਠੇਕੇਦਾਰ ਤੋਂ ਤੰਗ ਹੋ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਠੇੇਕੇਦਾਰ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਪੱਟੀ ...
ਕਪੂਰਥਲਾ, 28 ਸਤੰਬਰ (ਵਿ.ਪ੍ਰ.)-ਅੰਮਿ੍ਤ ਬਾਜ਼ਾਰ ਵਿਚ ਖਸਤਾ ਇਮਾਰਤ ਢਾਹੁਣ ਦੀ ਮੰਗ ਨੂੰ ਲੈ ਕੇ ਦੁਕਾਨਦਾਰਾਂ ਤੇ ਯੂਥ ਅਕਾਲੀ ਦਲ ਵਲੋਂ ਪਿਛਲੇ ਦਿਨਾਂ ਦੌਰਾਨ ਕੀਤੇ ਗਏ ਰੋਸ ਵਿਖਾਵੇ ਤੋਂ ਬਾਅਦ ਨਗਰ ਨਿਗਮ ਨੇ ਹੁਣ ਇਹ ਖਸਤਾ ਇਮਾਰਤ ਢਾਹੁਣ ਲਈ 30 ਸਤੰਬਰ ਤੱਕ ਟੈਂਡਰ ...
ਪੱਟੀ, 28 ਸਤੰਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)-ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਨੰਬਰ 4 ਪੱਟੀ ਵਿਖੇ ਬਲਾਕ ਸਿੱਖਿਆ ਅਫਸਰ ਮੈਡਮ ਪਰਮਜੀਤ ਕੌਰ ਅਤੇ ਸਮਾਰਟ ਸਕੂਲ ਕੋਆਰਡੀਨੇਟਰ ਅਮਨਦੀਪ ਸਿੰਘ ਦੁਆਰਾ ਸਕੂਲ ਵਿਜ਼ਟ ਕੀਤਾ ਗਿਆ | ਇਸ ਮੌਕੇ ਸਕੂਲ ਦੀ ...
ਸ਼ਾਹਬਾਜ਼ਪੁਰ, 28 ਸਤੰਬਰ (ਪਰਦੀਪ ਬੇਗੇਪੁਰ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅਨਿਨ ਸੇਵਕ ਬਾਬਾ ਸੁਰਜਨ ਸਾਹਿਬ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਸਾਲਾਨਾ ਜੋੜ ਮੇਲਾ ਗੁਰਦੁਆਰਾ ਬਾਬਾ ਸੁਰਜਨ ਜੀ ਵਿਖੇ ਸੰਤ ਬਾਬਾ ਤਾਰਾ ਸਿੰਘ, ਸੰਤ ਬਾਬਾ ਚਰਨ ਸਿੰਘ ਸਰਹਾਲੀ ਸਾਹਿਬ ...
ਤਰਨ ਤਾਰਨ, 28 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਨਸ਼ੇ ਦੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫਤਾਰ ਕੀਤਾ ਹੈ | ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਲਿੰਕ ਰੋਡ ਦੀਨਪੁਰ ...
ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਵਲੋਂ ਪਿੰਡ ਪੱਖੋਕੇ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਤਹਿਸੀਲ ਸਕੱਤਰ ਬਲਦੇਵ ਸਿੰਘ ਪੰਡੋਰੀ ਨੇ ...
ਫਤਿਆਬਾਦ, 28 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਥਾਣਾ ਗੋਇੰਦਵਾਲ ਸਾਹਿਬ ਅਧੀਨ ਆਉਂਦੀ ਪੁਲਿਸ ਚੌਕੀ ਫਤਿਆਬਾਦ ਵਲੋਂ ਇਕ ਵਿਅਕਤੀ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦੇ ਹੋਏ ਚੌਕੀ ਫਤਿਆਬਾਦ ਦੇ ਇੰਚਾਰਜ ਏ. ...
ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)-ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਇਕ ਵਿਅਕਤੀ ਨਾਲ 6 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ਪਾਸ ਕਾਬਲ ਸਿੰਘ ਪੁੱਤਰ ਜੋਗਿੰਦਰ ਸਿੰਘ ...
ਤਰਨ ਤਾਰਨ, 28 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਸ਼ੇਅਰ ਮਾਰਕੀਟ ਦਾ ਝਾਂਸਾ ਦੇ ਇਕ ਵਿਅਕਤੀ ਨਾਲ ਸਾਢੇ 15 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਚੋਹਲਾ ਸਾਹਿਬ ਵਿਖੇ ਮਨਜਿੰਦਰ ਸਿੰਘ ...
ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਨੌਜਵਾਨ ਉਪਰ ਹਮਲਾ ਕਰ ਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 9 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਿਟੀ ਵਿਖੇ ਜਤਿੰਦਰ ਸਿੰਘ ਪੁੱਤਰ ...
ਭਿੱਖੀਵਿੰਡ, 28 ਸਤੰਬਰ (ਬੌਬੀ)-ਥਾਣਾ ਕੱਚਾ ਪੱਕਾ ਵਿਖੇ ਦਿੱਤੇ ਬਿਆਨਾਂ ਵਿਚ ਨਿਰਮਲ ਕੌਰ ਪਤਨੀ ਲਖਵਿੰਦਰ ਸਿੰਘ ਵਾਸੀ ਅੱਡਾ ਦਿਆਲਪੁਰਾ ਨੇ ਦੱਸਿਆ ਕਿ ਮੈਂ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੇ ਬਾਹਰ ਆਰਜ਼ੀ ਤੌਰ 'ਤੇ ਲੱਕੜ ਦਾ ਖੋਖਾ ਬਣਾਇਆ ਹੋਇਆ ਹੈ, ਜਿਸ ਵਿਚ ...
ਅੰਮਿ੍ਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਹੇਠ ਅੱਜ ਸੂਬੇ ਦੇ ਵੱਖ-ਵੱਖ 12 ...
ਪੱਟੀ, 28 ਸਤੰਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਸਿੰਘ ਕਾਲੇਕੇ)-ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਸਕੱਤਰ ਕਾਬਲ ਸਿੰਘ ਚੂਸਲੇਵੜ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਜਿਸ ਦਾ ਪਿੰਡ ਚੂਸਲੇਵੜ ਦੇ ਸ਼ਮਸ਼ਾਨਘਾਟ ਵਿਖੇ ਸਸਕਾਰ ਕੀਤਾ ਗਿਆ | ਇਸ ਮੌਕੇ ...
ਸਰਾਏ ਅਮਾਨਤ ਖਾਂ, 28 ਸਤੰਬਰ (ਨਰਿੰਦਰ ਸਿੰਘ ਦੋਦੇ)-ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡ ਬੀੜ ਰਾਜਾ ਤੇਜਾ ਸਿੰਘ ਰਸੂਲਪੁਰ ਵਿਖੇ ਗਲੀਆਂ ਪੱਕੀਆਂ ਕਰਨ ਦੀ ਸ਼ੁਰੂਆਤ ਕੀਤੀ ਗਈ | ਇਸ ਸਮੇਂ ਉੱਘੇ ਕਾਂਗਰਸੀ ਆਗੂ ਤੇਜਿੰਦਰਪਾਲ ਸਿੰਘ ਕਾਲਾ ਨੇ ਦੱਸਿਆ ਕਿ ਹਲਕਾ ਤਰਨ ...
ਹਰੀਕੇ ਪੱਤਣ, 28 ਸਤੰਬਰ (ਸੰਜੀਵ ਕੁੰਦਰਾ)-ਸਰਕਾਰੀ ਐਲੀਮੈਂਟਰੀ ਸਕੂਲ 'ਚ ਲਿਖਾਰੀ ਸਾਹਿਤ ਸਭਾ ਹਰੀਕੇ ਦੇ ਪੁਨਰਗਠਨ ਮਗਰੋਂ ਪਲੇਠੀ ਸਾਹਿਤਕ ਮਿਲਣੀ ਕਰਵਾਈ ਗਈ | ਜਿਸ ਵਿਚ ਸ਼ਬਦ ਗਿਆਨ ਅਤੇ ਸ਼ਬਦ ਸੱਭਿਆਚਾਰ ਨੂੰ ਪ੍ਰਫੂਲਿਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ | ਸਭਾ ...
ਝਬਾਲ, 28 ਸਤੰਬਰ (ਸੁਖਦੇਵ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 4, 6 ਤੇ 7 ਅਕਤੂਬਰ ਨੂੰ ਮਨਾਏ ਜਾ ਰਹੇ ਤਿੰਨ ...
ਤਰਨ ਤਾਰਨ, 28 ਸਤੰਬਰ (ਪਰਮਜੀਤ ਜੋਸ਼ੀ)-ਮੋਬਾਈਲ ਫੋਨ ਅਤੇ ਹੈਡਫੋਨ ਦਾ ਜਿਆਦਾ ਇਸਤੇਮਾਲ ਕੰਨਾਂ ਲਈ ਹਾਨੀਕਾਰਕ ਸਾਬਿਤ ਹੋ ਰਿਹਾ ਹੈ | ਇਹ ਜਾਣਕਾਰੀ ਈ.ਐੱਨ.ਟੀ. ਸਰਜਨ ਡਾ. ਰਾਜਬਰਿੰਦਰ ਸਿੰਘ ਰੰਧਾਵਾ ਨੇ ਡਾ. ਰੰਧਾਵਾ ਕਲੀਨਿਕ ਸਾਹਮਣੇ ਸਿਵਲ ਹਸਪਤਾਲ ਤਰਨ ਤਾਰਨ ਵਿਖੇ ...
ਸਰਾਏ ਅਮਾਨਤ ਖਾਂ, 28 ਸਤੰਬਰ (ਨਰਿੰਦਰ ਸਿੰਘ ਦੋਦੇ)-ਸੀਨੀਅਰ ਮੈਡੀਕਲ ਅਫ਼ਸਰ ਡਾ. ਸਰਬ ਦੀਪਕ ਸਿੰਘ ਦੀ ਪ੍ਰਧਾਨਗੀ ਹੇਠ ਸੀ.ਐੱਚ. ਸੀ. ਕਸੇਲ ਵਿਖੇ ਵਿਸ਼ਵ ਹਲਕਾਅ ਦਿਵਸ ਮਨਾਇਆ ਗਿਆ | ਇਸ ਮੌਕੇ ਡਾ: ਸਰਬਦੀਪਕ ਸਿੰਘ ਨੇ ਕਿਹਾ ਕਿ ਕੁੱਤੇ ਜਾਂ ਕਿਸੇ ਵੀ ਜਾਨਵਰ ਦੇ ਕੱਟੇ ...
ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)-ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਸਿਕੰਦਰ ਸਿੰਘ ਮੁਰਾਦਪੁਰਾ ਦੀ ਅਗਵਾਈ ਹੇਠ ਏ.ਡੀ.ਸੀ. ਰਣਜੀਤ ਸਿੰਘ ਓਬਰਾਏ ਨੂੰ ਮਿਲਿਆ ਅਤੇ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਕਿ 1 ਅਕਤੂਬਰ ਨੂੰ ਰਿਲੀਜ ਹੋਣ ...
ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਿੱਦਿਅਕ ਅਤੇ ਸਹਿ-ਵਿੱਦਿਅਕ ਪ੍ਰਾਪਤੀਆਂ ਬਿਹਤਰੀਨ ਬਣਾਉਣ ਲਈ ਮਾਪੇ ਅਧਿਆਪਕ ਮਿਲਣੀਆਂ ਜਰੀਏ ਵਿਦਿਆਰਥੀਆਂ ਦੇ ਮਾਪਿਆਂ ਨਾਲ ਲਗਾਤਾਰ ਸੰਪਰਕ ਰੱਖਿਆ ...
ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)-ਭਾਜਪਾ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਲੈ ਕੇ 7 ਅਕਤੂਬਰ ਤੱਕ ਸੇਵਾ ਅਤੇ ਸਮਰਪਣ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਤਹਿਤ ਭਾਜਪਾ ਦੀ ਤਰਨ ਤਾਰਨ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਰਾਮ ਲਾਲ ਹੰਸ ...
ਪੱਟੀ, 28 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਪੋਲੀਟੈਕਨਿਕ ਕਾਲਜ ਪੱਟੀ ਦੇ ਮੈਨੇਜਿੰਗ ਡਾਇਰੈਕਟਰ ਡਾ. ਰਜੇਸ਼ ਭਾਰਦਵਾਜ , ਐਗਜੈਕਟਿਵ ਡਾਇਰੈਕਟਰ ਡਾ. ਮਰਿਦੁਲਾ ਭਾਰਦਵਾਜ ਅਤੇ ਡਾਇਰੈਕਟਰ ਸੱਤਿਅਮ ਭਾਰਦਵਾਜ ਦੀ ਅਗਵਾਈ ਹੇਠ ਸ਼ਹੀਦ ਭਗਤ ...
ਪੱਟੀ, 28 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਸ਼ਿਰਡੀ ਸਾੲੀਂ ਬਾਬਾ ਅਤੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਰਾਮਇਕਬਾਲ ਸ਼ਰਮਾ, ਐੱਮ.ਡੀ. ਡਾ. ਰਾਜੇਸ਼ ...
ਪੱਟੀ, 28 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਇੰਜੀ: ਸ਼ੁਸ਼ੀਲ ਗੇਦ ਉੱਪ ਮੰਡਲ ਅਫਸਰ ਸਬ-ਅਰਬਨ ਸਬ ਡਵੀਜ਼ਨ ਪੱਟੀ ਦੀ ਦੇਖ ਰੇਖ ਹੇਠ ਬਿਜਲੀ ਸਬੰਧੀ ਖਪਤਕਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ, ਮੁਸੀਬਤਾਂ ਸੁਣਨ ਸਬੰਧੀ ਕੈਂਪ ਲਗਾਇਆ ਗਿਆ, ਜਿਸ ...
ਸੁਲਤਾਨਵਿੰਡ, 28 ਸਤੰਬਰ (ਗੁਰਨਾਮ ਸਿੰਘ ਬੁੱਟਰ)-ਵਾਰਡ ਨੰਬਰ 38 ਦੇ ਇਲਾਕੇ ਕੋਟ ਮਿੱਤ ਸਿੰਘ ਵਿਖੇ ਜੁਆਇੰਟ ਸੈਕਟਰੀ ਵਿਜੇ ਗਿੱਲ ਦੀ ਅਗਵਾਈ ਹੇਠ ਮੀਟਿੰਗ ਹੋਈ ਜਿਸ ਵਿਚ 'ਆਪ' ਦੇ ਹਲਕਾ ਇੰਚਾਰਜ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸ਼ਮੂਲੀਅਤ ਕੀਤੀ ਅਤੇ ਕੋਟ ਮਿੱਤ ਸਿੰਘ ...
ਅੰਮਿ੍ਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)-ਹਲਕਾ ਅੰਮਿ੍ਤਸਰ ਦੱਖਣੀ ਤੋਂ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਤਲਬੀਰ ਸਿੰਘ ਗਿੱਲ ਨੇ ਅੱਜ ਇਥੇ ਵਾਰਗ ਨੰਬਰ 67 ਵਿਖੇ ਪਾਰਟੀ ਵਰਕਰਾਂ ਨਾਲ ਇਕੱਤਰਤਾ ਕਰਦਿਆਂ ਕਿਹਾ ਕਿ ਸੂਬੇ 'ਚ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ...
ਅੰਮਿ੍ਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹੇ ਦੀ ਪ੍ਰਮੁੱਖ ਦਾਣਾ ਮੰਡੀ ਭਗਤਾਂਵਾਲਾ ਵਿਖੇ ਚੱਲ ਰਹੀ ਝੋਨੇ ਦੀ ਖ਼ਰੀਦ 'ਚ ਜਿਥੇ ਨਿਰੰਤਰ ਤੇਜ਼ੀ ਆ ਰਹੀ ਹੈ, ਉਥੇ ਹੀ 1509 ਦੇ ਮਿਲ ਰਹੇ ਭਾਅ ਨਾਲ ਕਿਸਾਨਾਂ ਦੇ ਚਿਹਰੇ ਖਿੜ੍ਹੇ ਹੋਏ ਨਜ਼ਰ ਆ ਰਹੇ ਹਨ | ਮਿਲੀ ...
ਅੰਮਿ੍ਤਸਰ, 28 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸੱਦੀ ਭਾਈਚਾਰੇ ਦਾ ਸਾਲਾਨਾ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਅਹੁਦੇਦਾਰਾਂ ਦੀ ਮੀਟਿੰਗ ਮੰਦਰ ਦੇ ਪ੍ਰਧਾਨ ਸ਼ੰਮੀ ਕੰਗ ਦੀ ਅਗਵਾਈ 'ਚ ਹੋਈ | ਮੀਟਿੰਗ 'ਚ ਮੇਲੇ ਨੂੰ ਸ਼ਾਨਦਾਰ ਬਣਾਉਣ ਲਈ ਕੀਤੀਆਂ ਗਈਆਂ ਤਿਆਰੀਆਂ ਦੀ ...
ਅੰਮਿ੍ਤਸਰ, 28 ਸਤਬੰਰ (ਰੇਸ਼ਮ ਸਿੰਘ)-ਭਾਵੇਂ ਅਜੋਕੇ ਸਮਾਜ 'ਚ ਪਾਲਤੂ ਜਾਨਵਰ ਘਰਾਂ 'ਚ ਰੱਖਣਾ ਆਮ ਗੱਲ ਹੋ ਗਿਆ ਹੈ ਪਰ ਇਨ੍ਹਾਂ ਰਾਹੀਂ ਫ਼ੈਲ ਰਹੀਆਂ ਬਿਮਾਰੀਆਂ ਚਿੰਤਾ ਦਾ ਵਿਸ਼ਾ ਹਨ ਤੇ ਇਸ 'ਚ ਜੂਨੋਟਿਕ ਬਿਮਾਰੀਆਂ ਵੀ ਸ਼ਾਮਿਲ ਹਨ ਜੋ ਕਿ ਹਲਕਾਅ ਦਾ ਕਾਰਨ ਵੀ ...
ਅੰਮਿ੍ਤਸਰ, 28 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਵਿਦਿਆਰਥੀਆਂ ਲਈ ਵਿਦੇਸ਼ ਜਾਣਾ ਹੋਰ ਅਸਾਨ ਹੋ ਗਿਆ ਹੈ¢ ਤੁਸੀਂ ਵਧੀਆ ਕੋਰਸ, ਬਿਹਤਰੀਨ ਯੂਨੀਵਰਸਿਟੀ ਜਾਂ ਫਿਰ ਬਿਹਤਰੀਨ ਸਮਰ ਸਕੂਲ 'ਚ ਦਾਖ਼ਲਾ ਲੈ ਕੇ ਆਪਣਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਸਕਦੇ ਹੋ | ਇਹ ...
ਅੰਮਿ੍ਤਸਰ, 28 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮਿ੍ਤਸਰ ਵਿਖੇ ਸ਼ਹੀਦ ਭਗਤ ਸਿੰਘ ਦੀ ਜਨਮ ਸ਼ਤਾਬਦੀ 'ਤੇ ਉਨਾਂ ਨੂੰ ਸ਼ਰਧਾਂਜਲੀ ਦੇਣ ਲਈ ਇਕ ਵਿਸ਼ੇਸ਼ ਸਵੇਰ ਸਭਾ ਕਰਵਾਈ ਗਈ | ਇਸ ਦੌਰਾਨ ਸਕੂਲ ਅਧਿਆਪਕਾਂ ਨੇ ਵਿਦਿਆਰਥੀਆਂ ...
ਅੰਮਿ੍ਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ 2020 ਸੈਸ਼ਨ ਦੀਆਂ ਬੀ. ਬੀ. ਏ. ਐਲ. ਐਲ. ਬੀ. (ਪੰਜ ਸਾਲਾ) ਸਮੈਸਟਰ ਦੂਜਾ, ਬੀ. ਕਾਮ, ਐਲ. ਐਲ. ਬੀ. (ਪੰਜ ਸਾਲਾ) ਸਮੈਸਟਰ ਦੂਜਾ, ਐਮ. ਐਸ. ਸੀ. ਗਣਿਤ ਸਮੈਸਟਰ ਦੂਜਾ ਤੇ ਚੌਥਾ, ਐਮ. ਏ. ...
ਅੰਮਿ੍ਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ਵਿਦਿਆਰਥੀਆਂ ਦੀ ਭਾਰੀ ਮੰਗ ਨੂੰ ਧਿਆਨ ਵਿਚ ਰੱਖਦੇ ਹੋਏ ਸੈਸ਼ਨ 2021-22 ਤੋਂ ਹੇਠ ਲਿਖਿਤ ਕੋਰਸਾਂ/ਡਿਪਲੋਮਿਆਂ ਦੀਆਂ ਕੁੱਝ ਖਾਲੀ ਸੀਟਾਂ ...
ਅੰਮਿ੍ਤਸਰ, 28 ਸਤੰਬਰ (ਸੁਰਿੰਦਰ ਕੋਛੜ)-ਭਗਵਾਨ ਵਾਲਮੀਕੀ ਸ਼ਕਤੀ ਸੈਨਾ ਨੇ ਇਕ ਅਕਤੂਬਰ ਨੂੰ ਰੀਲੀਜ਼ ਹੋਣ ਵਾਲੀ ਹਿੰਦੀ ਫ਼ਿਲਮ ਭਵਾਈ (ਰਾਵਣ ਲੀਲ੍ਹਾ) 'ਚ ਮਾਤਾ ਸੀਤਾ ਦੀ ਭੂਮਿਕਾ ਨਿਭਾਉਣ ਵਾਲੀ ਕਲਾਕਾਰ ਤੇ ਰਾਵਣ ਦਾ ਰੋਲ ਕਰਨ ਵਾਲੇ ਕਲਾਕਾਰ ਵਿਚਾਲੇ ਸਬੰਧ ...
ਅੰਮਿ੍ਤਸਰ, 28 ਸਤੰਬਰ (ਗਗਨਦੀਪ ਸ਼ਰਮਾ)-ਰੋਟਰੀ ਕਲੱਬ ਆਸਥਾ ਦੀ ਪ੍ਰਧਾਨਗੀ ਦਾ ਤਾਜ ਡਾ. ਗਗਨਦੀਪ ਸਿੰਘ ਦੇ ਸਿਰ ਸਜਾਇਆ ਗਿਆ ਜਦਕਿ ਅਸ਼ਵਨੀ ਅਵਸਥੀ ਨੂੰ ਸਕੱਤਰ ਦੀ ਜ਼ਿੰਮੇਵਾਰੀ ਸੌਂਪਣ ਦਾ ਐਲਾਨ ਕੀਤਾ ਗਿਆ | ਉਨ੍ਹਾਂ ਦੀ 'ਇੰਸਟਾਲੇਸ਼ਨ ਸੈਰੇਮਨੀ' ਸਥਾਨਕ ਗ੍ਰੀਨ ...
ਮਾਨਾਂਵਾਲਾ, 28 ਸਤੰਬਰ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਅਟਾਰੀ ਦੇ ਵੱਡੇ ਪਿੰਡ ਮਾਨਾਂਵਾਲਾ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੇ ਨਾਲ-ਨਾਲ ਚਾਰ ਚੁਫੇਰਿਓਾ ਸੁੰਦਰ ਤੇ ਹਰਿਆ ਭਰਿਆ ਬਣਾਇਆ ਜਾਵੇਗਾ¢ਇਹ ਪ੍ਰਗਟਾਵਾ ਸਰਪੰਚ ਸੁਖਰਾਜ ਸਿੰਘ ਰੰਧਾਵਾ (ਸਿਆਸੀ ...
ਅੰਮਿ੍ਤਸਰ, 28 ਸਤੰਬਰ (ਗਗਨਦੀਪ ਸ਼ਰਮਾ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਅੰਮਿ੍ਤਸਰ ਦੀ ਰੋਡਵੇਜ਼ ਵਰਕਸ਼ਾਪ 'ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ | ਅੰਮਿ੍ਤਸਰ-1 ਤੇ 2 ਡੀਪੂਆਂ ਦੇ ਵਰਕਰਾਂ ਵਲੋਂ ...
ਅੰਮਿ੍ਤਸਰ, 28 ਸਤੰਬਰ (ਸੁਰਿੰਦਰ ਕੋਛੜ)-ਕੋਵਿਡ-19 ਕਾਰਨ ਪੂਰੇ ਵਿਸ਼ਵ 'ਚ ਸੈਰ ਸਪਾਟਾ ਖੇਤਰ ਨਾਲ ਜੁੜੇ ਖੇਤਰ 'ਤੇ ਮਾੜਾ ਪ੍ਰਭਾਵ ਪਿਆ ਹੈ ਤੇ ਇਸ ਦੌਰਾਨ ਸਿੱਧੇ ਤੌਰ 'ਤੇ ਵਿਸ਼ਵ 'ਚ 10 ਤੋਂ 12 ਕਰੋੜ ਨੌਕਰੀਆਂ 'ਤੇ ਸਿੱਧਾ ਅਸਰ ਪਿਆ ਹੈ | ਇਸ ਦੌਰਾਨ ਇਕੱਲੇ ਪੰਜਾਬ 'ਚ ਲਗਭਗ 20 ...
ਜੀਓਬਾਲਾ, 28 ਸਤੰਬਰ (ਰਜਿੰਦਰ ਸਿੰਘ ਰਾਜੂ)-ਦੇਸ਼ 'ਚ ਕੋਰੋਨਾ ਦੇ ਵੱਧਦੇ ਪਸਾਰ ਨੂੰ ਰੋਕਣ ਲਈ ਜਿੱਥੇ ਸੂਬਾ ਸਰਕਾਰਾਂ ਯਤਨਸ਼ੀਲ ਹਨ, ਉੱਥੇ ਹੀ ਸਿਹਤ ਵਿਭਾਗ ਵੀ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਕੈਂਪ ਲਗਾ ਕੇ ਕੋਰੋਨਾ ਸੈਂਪਲਿੰਗ ਤੇ ਵੈਕਸੀਨੇਸ਼ਨ ਕਰ ਰਿਹਾ ...
ਪੱਟੀ, 28 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪਿੰਡ ਕੈਰੋਂ ਦੇ ਪੁਰਾਣੇ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਤੋਤਾ ਆਪਣੇ ਸਾਥੀਆਂ ਹਰਚੰਦ ਸਿੰਘ, ਗੁਰਦੇਵ ਸਿੰਘ ਮਿੰਟੂ, ਗੁਰਭੇਜ ਸਿੰਘ, ਕਨਵਰ, ਕਿ੍ਪਾਲ ਸਿੰਘ, ਤਰਸੇਮ ਸਿੰਘ, ਰਣਜੀਤ ਸਿੰਘ, ...
ਪੱਟੀ, 28 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)- ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਨੰ. 4 ਪੱਟੀ ਵਿਖੇ ਬਲਾਕ ਸਿੱਖਿਆ ਅਫਸਰ ਮੈਡਮ ਪਰਮਜੀਤ ਕੌਰ ਤੇ ਸਮਾਰਟ ਸਕੂਲ ਕੋਆਰਡੀਨੇਟਰ ਅਮਨਦੀਪ ਸਿੰਘ ਦੁਆਰਾ ਸਕੂਲ ਦਾ ਦੌਰਾ ਕੀਤਾ ਗਿਆ | ਇਸ ਮੌਕੇ ਸਕੂਲ ਦੀ ...
ਪੱਟੀ, 28 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਚੌਂਕਾ ਬੀਬੀ ਰਜਨੀ ਜੋ ਸ਼ਹਿਰ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸੇਵਾਵਾਂ ਨਿਭਾਅ ਰਿਹਾ ਹੈ, ਇਸ ਨੇਕ ਕੰਮ ਵਾਸਤੇ ਜਿੰਨਾ ਵੀ ਸਹਿਯੋਗ ਪਾਇਆ ਜਾਵੇ, ਥੋੜ੍ਹਾ ਹੈ | ਇਹ ਪ੍ਰਗਟਾਵਾ ...
ਚੋਹਲਾ ਸਾਹਿਬ, 28 ਸਤੰਬਰ (ਬਲਵਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੇ ਫੀਲਡ ਅਫਸਰ ਇਫਕੋ ਚਰਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਭਾਰਤੀ ਸਹਿਕਾਰ ਸੰਸਥਾਨ ਵਲੋਂ ਇਫ਼ਕੋ ਸੰਸਥਾ ਦੇ ਸਹਿਯੋਗ ਨਾਲ ਨਵੀਂ ਦਿੱਲੀ ਵਿਖੇ ਦੇਸ਼ ਦੀ ਪਹਿਲੀ ਆਨਲਾਈਨ ਰਾਸ਼ਟਰੀ ...
ਕਪੂਰਥਲਾ, 28 ਸਤੰਬਰ (ਸਡਾਨਾ)-ਥਾਣਾ ਸਿਟੀ ਮੁਖੀ ਇੰਸਪੈਕਟਰ ਗੌਰਵ ਧੀਰ ਦੀ ਅਗਵਾਈ ਹੇਠ ਏ.ਐੱਸ.ਆਈ. ਨਵੀਨ ਕੁਮਾਰ ਨੇ ਦੋ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਸ਼ੇਖੂਪੁਰ ਨੇੜੇ ਮੁਖ਼ਬਰ ...
ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)-ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣ ਦੀ ਬਜਾਇ ਆਪਣੇ ਕਾਟੋ ਕਲੇਸ਼ 'ਚ ਹੀ ਉਲਝੀ ਹੋਈ ਹੈ | ਦਿੱਲੀ ਦੇ ਹੁਕਮਾਂ 'ਤੇ ਚੱਲਣ ਵਾਲੀ ਕਾਂਗਰਸ ਸਰਕਾਰ ਵਲੋਂ ਪੰਜਾਬ ਦਾ ਵਿਕਾਸ ਕਰਨ ਦੀ ਬਜਾਇ ਇਕ ਦੂਜੇ ਦੀਆਂ ਲੱਤਾਂ ...
ਸਰਾਏ ਅਮਾਨਤ ਖਾਂ, 28 ਸਤੰਬਰ (ਨਰਿੰਦਰ ਸਿੰਘ ਦੋਦੇ)-ਸਿਵਲ ਸਰਜਨ ਤਰਨਤਾਰਨ ਡਾ. ਰੋਹਿਤ ਮਹਿਤਾ ਦੇ ਦਿਸ਼ਾ ਨਿਰਦੇਸ਼ 'ਤੇ ਸੀ. ਐੱਚ. ਸੀ. ਕਸੇਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਰਬਦੀਪਕ ਸਿੰਘ ਰਿਆੜ ਦੀ ਰਹਿਨੁਮਾਈ ਹੇਠ ਬਲਾਕ ਗੰਡੀਵਿੰਡ ਅਧੀਨ ਆਉਂਦੇ ਭੱਠੇ ਤੇ ਸਲੱਮ ...
ਪੱਟੀ, 28 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)-ਦਾਣਾ ਮੰਡੀ ਪੱਟੀ ਦੇ ਸਮੂਹ ਆੜ੍ਹਤੀਆਂ ਦੀ ਭਰਵੀਂ ਮੀਟਿੰਗ ਹੋਈ, ਜਿਸ 'ਚ ਮੰਡੀ 'ਚ ਆ ਰਹੀਆਂ ਮੁਸ਼ਕਿਲਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੰਡੀ ਦੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ 7 ...
ਖਡੂਰ ਸਾਹਿਬ, 28 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਦੇ ਨਵੇਂ ਬਣੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਚੇਅਰਮੈਨ ਸੁਬੇਗ ਸਿੰਘ ਧੁੰਨ, ਗੁਰਦੇਵ ਸਿੰਘ ਪਵਾਰ ਜੇ.ਪੀ. ਭੱਠੇ ਵਾਲੇ, ਬਾਬਾ ਸਾਹਿਬ ਸਿੰਘ ਗੁਜਰਪੁਰਾ, ਭੁਪਿੰਦਰ ਸਿੰਘ ਨਈਅਰ ਤੇ ਗੁਰਬਿੰਦਰ ...
ਤਰਨ ਤਾਰਨ, 28 ਸਤੰਬਰ (ਵਿਕਾਸ ਮਰਵਾਹਾ)-ਪੰਜਾਬ ਸਰਕਾਰ ਦੇ ਹੁਕਮਾਂ ਤੇ ਉਪ ਮੁੱਖ ਇੰਜੀਨੀਅਰ ਸਤਿੰਦਰ ਕੁਮਾਰ ਪਾਵਰਕਾਮ ਹਲਕਾ ਤਰਨ ਤਾਰਨ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਸਿਟੀ ਸਬ ਡਵੀਜਨ ਤਰਨ ਤਾਰਨ ਵਿਖੇ ਖਪਤਕਾਰਾਂ ਦੀਆਂ ਬਿਜਲੀ ਬਿੱਲਾਂ ਦੀਆਂ ਮੁਸ਼ਕਿਲਾਂ ...
ਅਮਰਕੋਟ, 28 ਸਤੰਬਰ (ਭੱਟੀ)-ਪਿੰਡ ਲਾਖਣਾ ਵਿਖ਼ੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ ਗਰੁੱਪ) ਦੇ ਆਗੂਆਂ ਦੀ ਮੀਟਿੰਗ ਹੋਈ | ਇਸ ਮੌਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਬਾਰਡਰ ਏਰੀਆ ਕਿਸਾਨ ਸੰਘਰਸ਼ ਕਮੇਟੀ ਪੰਜਾਬ ਬਲਾਕ ...
ਤਰਨ ਤਾਰਨ, 28 ਸਤੰਬਰ (ਪਰਮਜੀਤ ਜੋਸ਼ੀ)-ਸਥਾਨਕ ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ਅਫਸਰ ਮੈਡਮ ਜਸਲੀਨ ਕੌਰ ਦੀ ਰਹਿਨੁਮਾਈ ਹੇਠ ਅਮਨਦੀਪ ਵੈੱਲਫੇਅਰ ਸੁਸਾਇਟੀ ਵਲੋਂ ਪੰਡਿਤ ਦੀਨ ਦਿਆਲ ਉਪਾਧਿਆਏ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਸੁਸਾਇਟੀ ਮੈਂਬਰ ਅਤੇ ...
ਫਤਿਆਬਾਦ, 28 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਬਿੱਟੂ ਖੁਵਾਸਪੁਰ ਦੀ ਟੀਮ ਵਲੋਂ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੇ ਫਾਰਮ ਭਰੇ ਸਨ, ਉਸ ...
ਸਰਾਏ ਅਮਾਨਤ ਖਾਂ, 28 ਸਤੰਬਰ (ਨਰਿੰਦਰ ਸਿੰਘ ਦੋਦੇ)-ਪਿੰਡ ਲਹੀਆਂ ਦੇ ਉੱਘੇ ਅਕਾਲੀ ਆਗੂ ਬਲਕਾਰ ਸਿੰਘ ਦੀ ਸਿਹਤ ਦਾ ਹਾਲ ਜਾਣਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਹਰਮੀਤ ਸਿੰਘ ਸੰਧੂ ਗ੍ਰਹਿ ਵਿਖੇ ਪਹੁੰਚੇ | ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX