ਤਾਜਾ ਖ਼ਬਰਾਂ


ਇਕ ਵਾਰ ਫਿਰ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  28 minutes ago
ਨਵੀਂ ਦਿੱਲੀ, 18 ਜਨਵਰੀ - 4.3 ਦੀ ਤੀਬਰਤਾ ਦਾ ਭੂਚਾਲ ਸਵੇਰੇ 7:52 ਵਜੇ ਚੂਰਾਚੰਦਪੁਰ, ਮਣੀਪੁਰ, ਨਗੋਪਾ, ਮਿਜ਼ੋਰਮ ਤੋਂ 46 ਕਿਲੋਮੀਟਰ ਪੂਰਬ-ਉੱਤਰ-ਪੂਰਬ ਵਿਚ ਆਇਆ ਹੈ | ਇਹ ਜਾਣਕਾਰੀ ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ...
ਪ੍ਰਧਾਨ ਮੰਤਰੀ ਮੋਦੀ ਅੱਜ ਭਾਜਪਾ ਵਰਕਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕਰਨਗੇ ਗੱਲਬਾਤ
. . .  32 minutes ago
ਨਵੀਂ ਦਿੱਲੀ, 18 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਗ੍ਰਹਿ ਮੈਦਾਨ ਵਾਰਾਣਸੀ ਵਿਚ ਭਾਜਪਾ ਵਰਕਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ...
ਹਿਮਾਚਲ ਪ੍ਰਦੇਸ਼ : ਢਿੱਗਾਂ ਡਿੱਗਣ ਕਾਰਨ ਇਕ ਮਜ਼ਦੂਰ ਦੀ ਮੌਤ, ਇਕ ਜ਼ਖ਼ਮੀ
. . .  37 minutes ago
ਬਿਲਾਸਪੁਰ,18 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਦੇ ਕੋਠੀਪੁਰਾ ਵਿਚ ਏਮਜ਼ ਦੇ ਨਿਰਮਾਣ ਅਧੀਨ ਬਿਜਲੀ ਫੀਡਰ ਵਿਚ ਢਿੱਗਾਂ ਡਿੱਗਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ ਅਤੇ...
ਫ਼ਿਰੋਜ਼ਪੁਰ ਦਿਹਾਤੀ ਹਲਕੇ ਤੋਂ ਆਪ ਨੇ ਪੁਰਾਣੇ ਜੁਝਾਰੂ ਆਗੂ ਰਜਨੀਸ਼ ਦਹਿਆ ਨੂੰ ਬਣਾਇਆ ਉਮੀਦਵਾਰ
. . .  45 minutes ago
ਫ਼ਿਰੋਜ਼ਪੁਰ,18 (ਕੁਲਬੀਰ ਸਿੰਘ ਸੋਢੀ) - ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਦਿਹਾਤੀ ਤੋਂ ਬੀਤੇ ਦਿਨ ਆਪ ਉਮੀਦਵਾਰ ਆਸ਼ੂ ਬਾਂਗੜ ਵਲੋਂ ਪਾਰਟੀ ਨੂੰ ਅਲਵਿਦਾ ਕਹਿ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰ ਲਈ ਸੀ...
ਡੇਰਾਬਸੀ ਪੰਡਵਾਲਾ ਭੱਠੇ ਤੋਂ 9 ਬੰਧੂਆ ਮਜ਼ਦੂਰਾਂ ਨੂੰ ਪ੍ਰਸ਼ਾਸਨ ਨੇ ਛੁਡਵਾਇਆ
. . .  51 minutes ago
ਡੇਰਾ ਬੱਸੀ,18 ਜਨਵਰੀ (ਰਣਬੀਰ ਸਿੰਘ ਪੜ੍ਹੀ ) - ਡੇਰਾਬਸੀ ਨੇੜੇ ਪੈਂਦੇ ਪਿੰਡ ਪੰਡਵਾਲਾ ਵਿਖੇ ਸਥਿਤ ਪੀ.ਜੀ.ਐਸ. ਨਾਮਕ ਇੱਟਾਂ ਦੇ ਭੱਠੇ ਤੋਂ ਕਥਿਤ ਤੌਰ 'ਤੇ ਬੰਧੂਆ ਮਜ਼ਦੂਰੀ ਕਰ ਰਹੇ 9 ਪ੍ਰਵਾਸੀ ਮਜ਼ਦੂਰਾਂ ਨੂੰ ਪ੍ਰਸ਼ਾਸਨ ਨੇ ਛੁਡਵਾਇਆ ਹੈ ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਡਾ. ਅਮਰਜੀਤ ਸਿੰਘ ਮਾਨ ਸੁਨਾਮ ਤੋਂ ਹੋਣਗੇ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ
. . .  1 day ago
ਊਧਮ ਸਿੰਘ ਵਾਲਾ,17 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਧੀਰਜ)- ਸੰਯੁਕਤ ਸਮਾਜ ਮੋਰਚਾ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ...
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਬੁਲਾਰਿਆਂ ਦੀ ਸੂਚੀ ਕੀਤੀ ਜਾਰੀ
. . .  1 day ago
ਦਿਹਾਤੀ ਹਲਕੇ ਤੋਂ ਮੋੜਾ ਸਿੰਘ ਅਣਜਾਣ ਨੂੰ ਬਣਾਇਆ ਸੰਯੁਕਤ ਸਮਾਜ ਮੋਰਚੇ ਨੇ ਉਮੀਦਵਾਰ
. . .  1 day ago
ਫ਼ਿਰੋਜ਼ਪੁਰ ,17 (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਦਿਹਾਤੀ ਦੇ ਨੌਜਵਾਨ ਮੋੜਾ ਸਿੰਘ ਅਣਜਾਣ ਦੀ ਵਧੀਆ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਸੰਯੁਕਤ ਸਮਾਜ ਮੋਰਚੇ ਵਲੋਂ ਹਲਕਾ ਦਿਹਾਤੀ ਤੋਂ ...
ਸੰਯੁਕਤ ਸਮਾਜ ਮੋਰਚਾ ਵਲੋਂ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨਿਆ
. . .  1 day ago
ਕਾਦੀਆਂ, 17 ਜਨਵਰੀ (ਪ੍ਰਦੀਪ ਸਿੰਘ ਬੇਦੀ) - ਸੰਯੁਕਤ ਸਮਾਜ ਮੋਰਚਾ ਵਲੋਂ ਬੇਟ ਖੇਤਰ ਵਿਚ ਰਹਿਣ ਵਾਲੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਨੂੰ ਬਟਾਲਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਇਸ ਮੌਕੇ ਬਲਵਿੰਦਰ ਸਿੰਘ ਰਾਜੂ ਨੇ ਹਾਈਕਮਾਂਡ ਦਾ...
ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਦੋਸ਼ੀ ਪੁਲਿਸ ਅੜਿੱਕੇ
. . .  1 day ago
ਰਾਂਚੀ, 17 ਜਨਵਰੀ - ਦਿਹਾਤੀ ਰਾਂਚੀ ਦੇ ਚੰਨੋ ਇਲਾਕੇ ਵਿਚ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਐੱਸ.ਆਈ.ਟੀ. ਦਾ ਗਠਨ ਕੀਤਾ ...
ਕਾਂਗਰਸ ਵਿਚ ਸ਼ਾਮਿਲ ਹੋਏ ਆਸ਼ੂ ਬੰਗੜ
. . .  1 day ago
ਚੰਡੀਗੜ੍ਹ, 17 ਜਨਵਰੀ - ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਫਿਰੋਜਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ...
ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਵਿਧਾਇਕ ਬੈਂਸ ਦੀ ਜ਼ਮਾਨਤ ਰੱਦ
. . .  1 day ago
ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ...
ਸੰਯੁਕਤ ਸਮਾਜ ਮੋਰਚਾ ਵਲੋਂ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ
. . .  1 day ago
ਲੁਧਿਆਣਾ,17 ਜਨਵਰੀ (ਪੁਨੀਤ ਬਾਵਾ) - ਸੰਯੁਕਤ ਸਮਾਜ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਅੱਜ 30 ਉਮੀਦਵਾਰਾਂ ਦੀ ਦੂਸਰੀ ਸੂਚੀ ਦਾ ਐਲਾਨ ਕੀਤਾ ਗਿਆ।ਇਹ ਐਲਾਨ ਪ੍ਰੇਮ ਸਿੰਘ ਭੰਗੂ, ਪ੍ਰੋ .ਮਨਜੀਤ ਸਿੰਘ, ਰਛਪਾਲ ਸਿੰਘ ਜੋੜੇ ਮਾਜਰਾ ਵਲੋਂ ਕੀਤਾ ਗਿਆ ਹੈ |...
ਕਰਨਾਟਕ : 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ, ਵਧੀ ਚਿੰਤਾ
. . .  1 day ago
ਕਰਨਾਟਕ, 17 ਜਨਵਰੀ - ਕਰਨਾਟਕ ਵਿਚ ਅੱਜ 287 ਨਵੇਂ ਓਮੀਕਰੋਨ ਕੇਸਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਕਰਨਾਟਕ ਵਿਚ ਕੁੱਲ ਗਿਣਤੀ 766 ਹੋ ਗਈ ਹੈ | ਜ਼ਿਕਰਯੋਗ ਹੈ ਕਿ ਭਾਰਤ ਵਿਚ ਓਮੀਕਰੋਨ ਦੇ ਮਾਮਲੇ ਲਗਾਤਾਰ ਵੱਧ ਰਹੇ...
ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫਟੇ, ਦੋ ਭਾਰਤੀ ਨਾਗਰਿਕਾਂ ਸਮੇਤ ਤਿੰਨ ਦੀ ਮੌਤ
. . .  1 day ago
ਅਬੂ ਧਾਬੀ, 17 ਜਨਵਰੀ - ਅਬੂ ਧਾਬੀ ਵਿਚ ਤੇਲ ਕੰਪਨੀ ਦੇ ਡਿਪੂ ਦੇ ਨੇੜੇ ਤਿੰਨ ਤੇਲ ਟੈਂਕ ਫੱਟ ਗਏ ਹਨ | ਇਸ ਦੀ ਜ਼ਿੰਮੇਵਾਰੀ ਹਾਉਥੀ ਵਲੋਂ ਲਈ ਗਈ ਹੈ | ਜ਼ਿਕਰਯੋਗ ਹੈ ਕਿ ਦੁਬਈ ਦੀ ਅਲ-ਅਰਬੀਆ ਇੰਗਲਿਸ਼ ਦੀ ਰਿਪੋਰਟ ਅਨੁਸਾਰ ਤਿੰਨ...
ਹਿਮਾਚਲ ਪ੍ਰਦੇਸ਼ : ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ
. . .  1 day ago
ਸ਼ਿਮਲਾ, 17 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਵਿਚ ਮੇਨੂਸ ਰੋਡ ਐੱਨ. ਐਚ. 707 ਨੇੜੇ ਢਿੱਗਾਂ ਡਿੱਗਣ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ...
ਮੁੜ ਕਾਂਗਰਸ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ
. . .  1 day ago
ਅੰਮ੍ਰਿਤਸਰ,17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ...
ਪਠਾਨਕੋਟ ਅੰਦਰ ਕੋਰੋਨਾ ਦੇ 197 ਨਵੇਂ ਮਾਮਲੇ ਆਏ,2 ਮਰੀਜ਼ ਦੀ ਮੌਤ
. . .  1 day ago
ਪਠਾਨਕੋਟ,17 ਜਨਵਰੀ (ਸੰਧੂ) ਪਠਾਨਕੋਟ ਅੰਦਰ ਅੱਜ ਫਿਰ ਲਗਾਤਾਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ ਤੇ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਅਨੁਸਾਰ 197 ਨਵੇਂ ਕੋਰੋਨਾ ਮਰੀਜ਼ ਆਏ ਹਨ ਤੇ 2....
ਬਹਿਰਾਮ ਵਿਖੇ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਬਹਿਰਾਮ,17 ਜਨਵਰੀ (ਨਛੱਤਰ ਸਿੰਘ ਬਹਿਰਾਮ ) - ਬਹਿਰਾਮ ਵਿਖੇ ਸੋਮਵਾਰ ਦੁਪਹਿਰ ਬਾਅਦ ਇਕ ਘਰ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੱਣ ਦਾ ਸਮਾਚਾਰ ਪ੍ਰਾਪਤ ਹੋਇਆ...
ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ ਭਗਵੰਤਪਾਲ ਸਿੰਘ ਸੱਚਰ ਨੂੰ ਮਨਾਉਣ ਪਹੁੰਚੇ ਵੱਡੇ ਲੀਡਰ
. . .  1 day ago
ਅੰਮ੍ਰਿਤਸਰ, 17 ਜਨਵਰੀ - ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਜੋ ਕਿ ਕੱਲ੍ਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ, ਉਨ੍ਹਾਂ ਨੂੰ ਮਨਾਉਣ ਲਈ ਪੰਜਾਬ ਦੇ ਉਪ ਮੁੱਖ ਮੰਤਰੀ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ
. . .  1 day ago
ਅੰਮ੍ਰਿਤਸਰ, 17 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ 'ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰ ਕੇ ਨਵਾਂ ਲਗਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਅਸਥਾਨ 'ਤੇ ਬਣੇ ਸ਼ੈੱਡ ਹੇਠ ਲੋਹੇ ਦੇ ਗਾਰਡਰ ਲੱਗੇ ਹੋਏ ਸਨ, ਜੋ ...
ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ 'ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਵਲੋਂ ਸਖ਼ਤ ਨਿੰਦਾ
. . .  1 day ago
ਅੰਮ੍ਰਿਤਸਰ, 17 ਜਨਵਰੀ (ਜੱਸ) - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰ ਕੇ ਵਾਪਸ ਪਰਤ ਰਹੀਆਂ ਸੰਗਤਾਂ 'ਤੇ ਬਿਹਾਰ ਅੰਦਰ ਕੁਝ ਲੋਕਾਂ ਵਲੋਂ ਹਮਲਾ ਕਰ ਕੇ ਜ਼ਖ਼ਮੀ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ...
ਐੱਸ. ਟੀ. ਐੱਫ. ਦੇ ਲੁਧਿਆਣਾ ਰੇਂਜ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਡੀ. ਜੀ. ਪੀ. ਡਿਸਕ ਨਾਲ ਸਨਮਾਨਿਤ
. . .  1 day ago
ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਐੱਸ. ਟੀ. ਐੱਫ. ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੂੰ ਡੀ. ਜੀ. ਪੀ. ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ, ਇਹ ਸਨਮਾਨ ਉਨ੍ਹਾਂ ਨੂੰ ਪੰਜਵੀਂ ਵਾਰ ਦਿੱਤਾ ਗਿਆ ਹੈ | ਅੱਜ ਏ.ਆਈ.ਜੀ. ਸਨੇਹਦੀਪ ...
ਸੰਤ ਮਨਜੀਤ ਸਿੰਘ ਹਰਖੋਵਾਲ ਵਾਲੇ ਬ੍ਰਹਮਲੀਨ ਹੋਏ
. . .  1 day ago
ਹੁਸ਼ਿਆਰਪੁਰ,17 ਜਨਵਰੀ (ਨਰਿੰਦਰ ਸਿੰਘ ਬੱਡਲਾ) - ਸੰਤ ਬਾਬਾ ਜਵਾਲਾ ਸਿੰਘ ਦੇ ਤਪ-ਅਸਥਾਨ ਡੇਰਾ ਸੰਤਗੜ੍ਹ ਹਰਖੋਵਾਲ (ਹੁਸ਼ਿਆਰਪੁਰ) ਦੇ ਮੁੱਖ ਸੇਵਾਦਾਰ ਸੰਤ ਬਾਬਾ ਮਨਜੀਤ ਸਿੰਘ ਹਰਖੋਵਾਲ ਵਾਲੇ ਆਪਣੇ ਸੁਆਸਾਂ ਦੀ ਪੂੰਜੀ ਨੂੰ ਸਮੇਟਦਿਆਂ ਬ੍ਰਹਮਲੀਨ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 14 ਅੱਸੂ ਸੰਮਤ 553

ਲੁਧਿਆਣਾ

ਵੱਖ-ਵੱਖ ਜਥੇਬੰਦੀਆਂ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਸ਼ਹੀਦ ਭਗਤ ਸਿੰਘ ਤੇ ਹੋਰ ਸ਼ਹੀਦਾਂ ਨੂੰ ਸਰਕਾਰ ਕੌਮੀ ਸ਼ਹੀਦ ਦਾ ਦਰਜਾ ਦੇਵੇ-ਗੋਸ਼ਾ, ਧਾਲੀਵਾਲ
ਲੁਧਿਆਣਾ, 28 ਸਤੰਬਰ (ਕਵਿਤਾ ਖੁੱਲਰ)-ਯੂਥ ਅਕਾਲੀ ਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਬੁਲਾਰਾ ਗੁਰਦੀਪ ਸਿੰਘ ਗੋਸ਼ਾ ਅਤੇ ਯੂਥ ਅਕਾਲੀ ਦਲ ਯੂਥ ਵਿੰਗ ਦਿਹਾਤੀ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਦੀ ਅਗਵਾਈ 'ਚ ਸੈਂਕੜੇ ਨੌਜਵਾਨਾਂ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਜਗਰਾਓਾ ਪੁੱਲ 'ਤੇ ਫੁੱਲਾਂ ਦੀ ਵਰਖਾ ਕਰੇ ਸ਼ਹੀਦਾਂ ਦੇ ਚਰਨਾਂ 'ਚ ਸਿਜਦਾ ਕਰਕੇ ਮਨਾਇਆ | ਇਸ ਮੌਕੇ ਸ. ਗੋਸ਼ਾ ਅਤੇ ਸ. ਧਾਲੀਵਾਲ ਨੇ ਕਿਹਾ ਕਿ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ ਅਤੇ ਹੋਰ ਅਨੇਕਾਂ ਸ਼ਹੀਦ ਜਿਨ੍ਹਾਂ ਨੂੰ ਅੱਜ ਤੱਕ ਕੌਮੀ ਸ਼ਹੀਦ ਨਹੀਂ ਐਲਾਨਿਆ ਗਿਆ ਜਿਸ ਕਰਕੇ ਹਮੇਸ਼ਾ ਤੋਂ ਹਿੰਦੁਸਤਾਨ ਦੇ ਲੋਕਾਂ ਵਿਚ ਇਸ ਗੱਲ ਦਾ ਭਾਰੀ ਰੋਸ ਹੈ, ਹਰ ਵਾਰ ਅਸੀਂ ਇਸ ਗੱਲ ਦੀ ਮੰਗ ਰੱਖਦੇ ਹਾਂ, ਪਤਾ ਨਹੀਂ ਕੇਂਦਰ ਸਰਕਾਰ ਦੀ ਕੀ ਮਜ਼ਬੂਰੀ ਹੈ | ਅੱਜ ਵੀ ਅਸੀਂ ਮੰਗ ਕਰਦੇ ਹਾਂ ਕਿ ਉਨ੍ਹਾਂ ਨੂੰ ਕੌਮੀ ਸ਼ਹੀਦ ਦਾ ਦਰਜਾ ਦਿੱਤਾ ਜਾਵੇ | ਇਸ ਮੌਕੇ ਜਸਬੀਰ ਸਿੰਘ ਦੂਆ, ਹਰਮਨਪ੍ਰੀਤ ਸਿੰਘ ਅਰਨੇਜਾ, ਸਤਿੰਦਰਪਾਲ ਸਿੰਘ ਦੂਆ, ਬਲਜਿੰਦਰ ਸਿੰਘ ਸੋਨੂੰ, ਮੋਨੂੰ ਗਰੇਵਾਲ, ਤਰਨਦੀਪ ਸਿੰਘ ਸੰਨੀ, ਹਰਜੀਤ ਸਿੰਘ ਬੋਬੀ, ਰਜਤ ਸ਼ਰਮਾ, ਗਗਨ ਅਠਵਾਲ, ਗੁਰਦੇਵ ਸਿੰਘ ਗਗਨ, ਪ੍ਰਭਜੀਤ ਸਿੰਘ, ਅੰਮਿ੍ਤਪਾਲ ਸਿੰਘ, ਜੀਵਨਜੋਤ, ਸਾਹਿਲ, ਜਪਜੋਤ, ਵੀਰਪਾਲ ਸਿੰਘ, ਮੋਨੂੰ ਗਰੇਵਾਲ, ਕਾਲੀ ਜਮਾਲਪੁਰ, ਵਿੱਕੀ ਰੋਬਿਨ, ਅਟਵਾਲ ਲਾਡੀ, ਗੋਰਾ ਮਾਂਗਟ, ਬੰਟੀ ਢੀਂਡਸਾ ਆਦਿ ਹਾਜ਼ਰ ਸਨ |
ਮਨਪ੍ਰੀਤ ਮੰਨਾ ਦੀ ਅਗਵਾਈ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ
ਯੂਥ ਅਕਾਲੀ ਦਲ ਲੁਧਿਆਣਾ ਸ਼ਹਿਰੀ ਵਲੋਂ ਆਜ਼ਾਦੀ ਦੇ ਮਹਾਨਾਇਕ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਜਗਰਾਉਂ ਪੁਲ 'ਤੇ ਸ਼ਹੀਦਾਂ ਦੇ ਬੁੱਤਾਂ 'ਤੇ ਫੁੱਲ ਭੇਟ ਕਰਕੇ ਮਨਾਇਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਲੁਧਿਆਣਾ-2 ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਨੂੰ ਛੱਡ ਕੇ ਦੇਸ਼ ਕੌਮ ਨੂੰ ਪਿਆਰ ਕਰਨ ਵਾਲੇ ਭਗਤ ਸਿੰਘ ਦੇ ਰਾਹ 'ਤੇ ਚੱਲਣ ਤੇ ਦੇਸ਼ ਦੀ ਸੇਵਾ ਵਿਚ ਹਿੱਸਾ ਪਾਉਣ | ਇਸ ਮੌਕੇ ਜਤਿੰਦਰ ਸਿੰਘ ਖਾਲਸਾ, ਲਵ ਦ੍ਰਾਵਿੜ, ਕੰਵਲਜੀਤ ਸਿੰਘ, ਗਗਨਦੀਪ ਸਿੰਘ ਸੇਠੀ, ਗੁਰਮੰਤਰ ਸਿੰਘ, ਕਾਲੀ ਘਈ, ਸਿਮਰਨ ਓਬਰਾਏ, ਰਾਹੁਲ ਸੂਦ, ਅਪਜਿੰਦਰ ਸਿੰਘ ਗੋਲਡੀ, ਸ਼ਗਨਦੀਪ ਸਿੰਘ, ਵਿਕਰਮਜੀਤ ਰੇਖੀ, ਬਲਵਿੰਦਰ ਦੁਗਲਚ, ਰਾਜਦੀਪ ਸਿੰਘ ਸ਼ੰਟੀ, ਗੌਰਵ ਆਦਿਆ ਮੌਜੂਦ ਸਨ |
ਪ੍ਰਧਾਨ ਸਰੂਪ ਸਿੰਘ ਮਠਾੜੂ ਦੀ ਅਗਵਾਈ 'ਚ ਸ਼ਹੀਦ ਭਗਤ ਦਾ ਜਨਮ ਦਿਨ ਮਨਾਇਆ
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਪ੍ਰਧਾਨ ਸਰੂਪ ਸਿੰਘ ਮਠਾੜੂ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਯੂਥ ਕਲੱਬ ਵਲੋਂ ਪ੍ਰਤਾਪ ਚੌਕ ਵਿਖੇ ਕੇਕ ਕੱਟਿਆ ਗਿਆ | ਇਸ ਮੌਕੇ ਹਲਕਾ ਸੈਂਟਰਲ ਵਿਧਾਨ ਸਭਾ ਤੋਂ ਅਕਾਲੀ ਦਲ ਦੇ ਉਮੀਦਵਾਰ ਜਥੇਦਾਰ ਪਿ੍ਤਪਾਲ ਸਿੰਘ, ਸੀਨੀਅਰ ਅਕਾਲੀ ਆਗੂ ਕਮਲ ਚੇਤਲੀ, ਜ਼ਿਲ੍ਹਾ ਲੁਧਿਆਣਾ ਸ਼ਹਿਰੀ ਪ੍ਰਧਾਨ ਹਰਭਜਨ ਸਿੰਘ ਡੰਗ, ਗੁਰਮੀਤ ਸਿੰਘ ਕੁਲਾਰ, ਕੁਲਦੀਪ ਸਿੰਘ ਖਾਲਸਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ | ਇਸ ਮੌਕੇ ਸਮੂਹ ਕਲੱਬ ਮੈਂਬਰਾਂ ਨੇ ਖੁਸ਼ੀ ਦਾ   ਪ੍ਰਗਟਾਵਾ ਕਰਦਿਆਂ ਕੇਂਦਰ ਸਰਕਾਰ ਤੋਂ ਸ. ਭਗਤ ਸਿੰਘ ਨੂੰ ਭਾਰਤ ਰਤਨ ਐਵਾਰਡ ਨਾਲ ਸਨਮਾਨਿਤ ਕਰਨ ਦੀ ਪੁਰਜ਼ੋਰ ਅਪੀਲ ਵੀ ਕੀਤੀ | ਇਸ ਮੌਕੇ ਮਨਜੀਤ ਸਿੰਘ ਹਰਮਨ, ਹਰਚਰਨ ਸਿੰਘ ਮਠਾੜੂ, ਸਿਮਰਨਜੀਤ ਸਿੰਘ ਮਠਾੜੂ, ਇੰਦਰਪ੍ਰੀਤ ਸਿੰਘ ਟਿਵਾਣਾ, ਤਰੁਨ ਕੁਮਾਰ ਲਾਹੌਰੀ ਰਾਮ ਐਂਡ ਸੰਨਜ), ਨੈਬਸਨ ਗਰੁੱਪ, ਰਣਜੀਤ ਸਿੰਘ ਮਠਾੜੂ, ਕੁਲਦੀਪ ਘਟੌੜੇ, ਸੁੱਖੀ, ਪੀਟਰ, ਲਵਪ੍ਰੀਤ, ਮੰਨਾ ਮਿੰਟਾ, ਪਿ੍ੰਸੀ, ਲਵਲੀ, ਡਿੰਪਾ, ਰਿੰਕੂ ਭਾਜੀ, ਰਾਜੀ, ਗੁਰਿੰਦਰ ਰੂਬੀ ਆਦਿ ਹਾਜ਼ਰ ਸਨ |
ਜਥੇਦਾਰ ਗੁਰਿੰਦਰਪਾਲ ਸਿੰਘ ਪੱਪੂ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ
ਐਂਟੀ ਕ੍ਰਾਈਮ ਐਸੋਸੀਏਸ਼ਨ ਪੰਜਾਬ ਵਲੋਂ ਭਾਈ ਰਣਧੀਰ ਸਿੰਘ ਨਗਰ ਵਿਖੇ ਐਸੋਸੀਏਸ਼ਨ ਦੇ ਚੇਅਰਮੈਨ ਗੁਰਿੰਦਰਪਾਲ ਸਿੰਘ ਪੱਪੂ ਦੀ ਅਗਵਾਈ ਵਿਚ ਸ਼ਹੀਦ ਭਗਤ ਸਿੰਘ ਦਾ 114ਵਾਂ ਜਨਮ ਦਿਨ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕੇਕ ਕੱਟਕੇ ਮਨਾਇਆ | ਇਸ ਮੌਕੇ ਗੁਰਿੰਦਰਪਾਲ ਸਿੰਘ ਪੱਪੂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇਸ਼ ਦੇ ਸਭ ਤੋਂ ਵੱਡੇ ਕ੍ਰਾਂਤੀਕਾਰੀ ਹੋਏ ਹਨ ਜਿਨ੍ਹਾਂ ਸਦਕਾ ਅੱਜ ਭਾਰਤ ਵਾਸੀ ਅਜਾਦੀ ਦਾ ਨਿੱਘ ਮਾਣ ਰਹੇ ਹਨ, ਉਨ੍ਹਾਂ ਦੀ ਕੁਰਬਾਨੀ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ | ਇਸ ਮੌਕੇ ਸੁਰਜੀਤ ਸਿੰਘ ਅਰੋੜਾ, ਗੁਰਚਰਨ ਸਿੰਘ ਮਿੰਟਾ, ਪਰਮਜੀਤ ਸਿੰਘ ਲਵਲੀ, ਬਲਜਿੰਦਰ ਸਿੰਘ ਮਠਾੜੂ, ਦਲਜੀਤ ਸਿੰਘ ਖਾਲਸਾ, ਨਰਿੰਦਰਪਾਲ ਸਿੰਘ ਮੱਕੜ, ਅਜੀਤ ਸਿੰਘ ਹੀਰਾ, ਰੋਕੀ ਬੰਸਲ, ਰਜਿੰਦਰ ਸਿੰਘ ਬਾਬਾ, ਪਲਵਿੰਦਰ ਸਿੰਘ ਉਪਲ, ਅਰਵਿੰਦਰ ਸਿੰਘ ਵਿੰਦਾ, ਨਗਿੰਦਰ ਸਿੰਘ, ਮਨਿੰਦਰ ਸਿੰਘ ਗੋਲਡੀ, ਮਾਸਟਰ ਦਿਆ ਸਿੰਘ ਆਦਿ ਹਾਜ਼ਰ ਸਨ |
ਸ਼ਹੀਦ ਭਗਤ ਸਿੰਘ ਦਾ ਜੀਵਨ ਸਾਨੂੰ ਦੇਸ਼ ਦੀ ਖੁਸ਼ਹਾਲੀ ਲਈ ਸੰਘਰਸ਼ ਕਰਨ ਲਈ ਪ੍ਰੇਰਨਾ ਦਿੰਦਾ ਹੈ–ਬਾਵਾ
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਦੇਸ਼ ਭਗਤ ਯਾਦਗਰ ਸੁਸਾਇਟੀ ਪੰਜਾਬ ਦੇ ਪ੍ਰਧਾਨ ਕਿ੍ਸ਼ਨ ਬਾਵਾ ਦੀ ਅਗਵਾਈ ਹੇਠ ਸ਼ਹੀਦਾਂ ਦੇ ਬੁੱਤਾਂ ਤੇ ਫੁੱਲ ਭੇਟ ਕਰਕੇ ਮਨਾਇਆ | ਉਨ੍ਹਾਂ ਕਿਹਾ ਕਿ ਸਾਡੀ ਆਜ਼ਾਦੀ ਦੇ ਪ੍ਰਵਾਨੇ ਹੀ ਸਾਡੇ ਅਸਲੀ ਹੀਰੋ ਹਨ | ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਕਿਸਾਨ 10 ਮਹੀਨਿਆਂ ਤੋਂ ਸੰਘਰਸ਼ ਕਰ ਰਿਹਾ ਹਾਂ ਕਿਉਂਕਿ ਮੋਦੀ ਸਰਕਾਰ ਦੇ ਤਿੰਨੋਂ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ ਕੇਵਲ ਮੋਦੀ ਅੰਬਾਨੀ ਅਤੇ ਅਡਾਨੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਕਾਨੂੰਨ ਵਾਪਸ ਨਹੀਂ ਲੈ ਰਹੇ | ਇਹ ਸੰਘਰਸ਼ ਹੁਣ ਕੇਵਲ ਕਿਸਾਨਾਂ ਤੱਕ ਸੀਮਤ ਨਹੀਂ | ਹਰ ਭਾਰਤੀ ਇਸ ਸੰਘਰਸ਼ 'ਚ ਯੋਗਦਾਨ ਪਾ ਰਿਹਾ ਹੈ | ਅਮਰੀਕਾ ਕਾਂਗਰਸ ਦੇ ਪੰਜਾਬ ਚੈਪਟਰ ਦੇ ਪ੍ਰਧਾਨ ਗੁਰਮੀਤ ਸਿੰਘ ਨੇ ਭਾਰਤ ਦੇਸ਼ ਦੀ ਆਜ਼ਾਦੀ ਦੇ ਹੀਰੋ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਤੇ ਸਮੁੱਚੇ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ |
ਟ੍ਰਾਂਸਪੋਰਟ ਕਾਮਿਆਂ ਨੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ
ਲੁਧਿਆਣਾ, (ਸਲੇਮਪੁਰੀ)-ਅੱਜ ਸ਼ਹੀਦ-ਏ-ਆਜਮ ਭਗਤ ਸਿੰਘ ਦਾ ਜਨਮ ਦਿਨ ਮਨਾਉਣ ਲਈ ਪੰਜਾਬ ਰੋਡਵੇਜ਼/ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰ ਯੂਨੀਅਨ ਵਲੋਂ ਬੱਸ ਸਟੈਂਡ ਵਿਚ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜਥੇਬੰਦੀ ਦੇ ਲੁਧਿਆਣਾ ਡਿਪੂ ਦੇ ਸੂਬਾ ਮੀਤ ਪ੍ਰਧਾਨ ਸਤਨਾਮ ਸਿੰਘ ਅਤੇ ਡਿਪੂ ਚੇਅਰਮੈਨ ਗੁਰਵਿੰਦਰ ਸਿੰਘ ਨੇ ਕਿਹਾ ਕਿ ਅਸੀਂ ਭਗਤ ਸਿੰਘ ਵਲੋਂ ਦਿੱਤੀ ਕੁਰਬਾਨੀ ਨੂੰ ਭੁੱਲ ਕੇ ਸਿਰਫ ਕੁਰਸੀ ਅਤੇ ਮਾਇਆ ਇਕੱਠੀ ਕਰਨ ਵਲ ਤੁਰ ਪਏ ਹਾਂ, ਜੋ ਦੇਸ਼ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਖਿਲਵਾੜ ਕਰਨ ਬਰਾਬਰ ਹੈ | ਇਸ ਮੌਕੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਅੱਗੇ ਫੁੱਲ ਅਰਪਣ ਕੀਤੇ ਗਏ |
<br/>

ਭਾਰਤ ਭੂਸ਼ਣ ਆਸ਼ੂ ਵਲੋਂ ਨਿਗਮ ਅਧਿਕਾਰੀਆਂ ਨੂੰ ਸਖ਼ਤ ਚਿਤਾਵਨੀ

ਲੁਧਿਆਣਾ, 28 ਸਤੰਬਰ (ਅਮਰੀਕ ਸਿੰਘ ਬੱਤਰਾ/ਪਰਮਿੰਦਰ ਸਿੰਘ ਆਹੂਜਾ)-ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਅੱਜ ਨਗਰ ਨਿਗਮ ਫੀ. ਐਂਡ ਆਰ. ਸ਼ਾਖਾ ਦੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਗਈ ਕਿ ਉਹ ਇਕ ਹਫ਼ਤੇ ਦੇ ਅੰਦਰ ਸ਼ਹਿਰ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 1 ਮਰੀਜ਼ ਦੀ ਮੌਤ 1 ਮਰੀਜ਼ ਹੋਰ ਆਇਆ ਸਾਹਮਣੇ

ਲੁਧਿਆਣਾ, 28 ਸਤੰਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ਼ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਲੁਧਿਆਣਾ ਵਿਚ ਅੱਜ ਤੱਕ 2496349 ਸ਼ੱਕੀ ...

ਪੂਰੀ ਖ਼ਬਰ »

ਕੇਜਰੀਵਾਲ ਦਾ ਦੋ ਦਿਨਾਂ ਲੁਧਿਆਣਾ ਦੌਰਾ ਅੱਜ ਤੋਂ

ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਲੁਧਿਆਣਾ ਦੌਰਾ 29 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਦੌਰਾਨ ਸ੍ਰੀ ਕੇਜਰੀਵਾਲ ਜਿੱਥੇ ਸਨਅਤਕਾਰਾਂ ਤੇ ਵਪਾਰੀਆਂ ਨਾਲ ਮੀਟਿੰਗ ਕਰਨਗੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਲੁਧਿਆਣਾ 'ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮਾਰਚ ਕੱਢਿਆ

ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਜ਼ਿਲ੍ਹਾ ਲੁਧਿਆਣਾ ਯੂਥ ਵਿੰਗ ਦੀ ਜ਼ਿਲ੍ਹਾ ਟੀਮ ਵਲੋਂ ਸ਼ਹੀਦ ਭਗਤ ਸਿੰਘ ਦੀ ਯਾਦ ਅਤੇ ਨਸ਼ਿਆਂ ਵਿਰੁੱਧ ਵਿਸ਼ਾਲ ਜਾਗਰੂਕਤਾ ਮਾਰਚ ਕੱਢਿਆ, ਜਿਸ ਵਿਚ ਭਾਰੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ | ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ 14 ਮੈਂਬਰ ਲੱਖਾਂ ਰੁਪਏ ਮੁੱਲ ਦੇ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਲੁਟੇਰਾ ਅਤੇ ਚੋਰ ਗਰੋਹ ਦੇ 14 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੇ ਵਾਹਨ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

• ਸਨਤਕਾਰਾਂ ਤੇ ਕਾਰੋਬਾਰੀਆਂ ਨਾਲ ਕਰਨਗੇ ਅਹਿਮ ਮੀਟਿੰਗ • ਪੰਜਾਬ ਲਈ ਇਕ ਹੋਰ ਚੋਣ ਗਾਰੰਟੀ ਦੇਣ ਦਾ ਕਰਨਗੇ ਐਲਾਨ
ਕੇਜਰੀਵਾਲ ਦਾ ਦੋ ਦਿਨਾਂ ਲੁਧਿਆਣਾ ਦੌਰਾ ਅੱਜ ਤੋਂ

ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਲੁਧਿਆਣਾ ਦੌਰਾ 29 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਦੌਰਾਨ ਸ੍ਰੀ ਕੇਜਰੀਵਾਲ ਜਿੱਥੇ ਸਨਅਤਕਾਰਾਂ ਤੇ ਵਪਾਰੀਆਂ ਨਾਲ ਮੀਟਿੰਗ ਕਰਨਗੇ ...

ਪੂਰੀ ਖ਼ਬਰ »

ਡੇਂਗੂ ਬੁਖਾਰ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 263 ਹੋਇਆ

ਲੁਧਿਆਣਾ, 28 ਸਤੰਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ | ਡੇਂਗੂ ਬੁਖਾਰ ਨੇ ਤੇਜੀ ਨਾਲ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ | ...

ਪੂਰੀ ਖ਼ਬਰ »

ਲਾਪਤਾ ਵਿਅਕਤੀ ਦੀ ਲਾਸ਼ ਬਰਾਮਦ

ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪਿੰਡ ਤਲਵੰਡੀ ਤੋਂ ਸ਼ੱਕੀ ਹਾਲਾਤ ਵਿਚ ਲਾਪਤਾ ਹੋਏ ਇਕ ਵਿਅਕਤੀ ਦੀ ਪੁਲਿਸ ਨੇ ਲਾਸ਼ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਦਲਬੀਰ ਸਿੰਘ (30) ਵਜੋਂ ਕੀਤੀ ਗਈ ਹੈ ਉਹ ਤਲਵੰਡੀ ਪਿੰਡ ਦਾ ਰਹਿਣ ...

ਪੂਰੀ ਖ਼ਬਰ »

ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਤਹਿਤ ਸਹੁਰੇ ਪਰਿਵਾਰ ਦੇ 3 ਮੈਂਬਰਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵਿਆਹੁਤਾ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਪਤੀ ਸਮੇਤ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜਦਕਿ ਪ੍ਰਭਾਵਤ ਔਰਤ ਨੇ ਆਪਣੇ ਜੇਠ 'ਤੇ ਛੇੜਖਾਨੀ ਕਰਨ ਦੇ ਵੀ ...

ਪੂਰੀ ਖ਼ਬਰ »

ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਸਮੇਤ ਦੋ ਗਿ੍ਫ਼ਤਾਰ

ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ...

ਪੂਰੀ ਖ਼ਬਰ »

ਕੌਂਸਲਰ ਸੋਨੀਆ ਸ਼ਰਮਾ ਵਲੋਂ ਮਾਨ ਨਗਰ ਵਿਖੇ ਟਿਊਬਵੈੱਲ ਲਗਾਉਣ ਦੇ ਕੰਮ ਦਾ ਉਦਘਾਟਨ

ਡਾਬਾ/ਲੁਹਾਰਾ, 28 ਸਤੰਬਰ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੇ ਸਥਾਨਕ ਵਾਰਡ 31 ਦੇ ਇਲਾਕਾ ਮਾਨ ਨਗਰ ਵਿਖੇ ਹਲਕਾ ਕੌਂਸਲਰ ਸੋਨੀਆ ਸ਼ਰਮਾ, ਸਾਬਕਾ ਕੌਂਸਲਰ ਸੁਰਿੰਦਰ ਸ਼ਰਮਾ, ਬੀਜੇਪੀ ਮੰਡਲ ਡਾਬਾ ਲੁਹਾਰਾ ਦੇ ਪ੍ਰਧਾਨ ਪੰਕਜ ਸ਼ਰਮਾ ਨੇ ...

ਪੂਰੀ ਖ਼ਬਰ »

ਲੁਧਿਆਣਾ 'ਚ ਬਣ ਰਿਹਾ ਪੰਜਾਬ ਦਾ ਸਭ ਤੋਂ ਵੱਡਾ ਡਾ: ਅੰਬੇਡਕਰ ਭਵਨ

ਲੁਧਿਆਣਾ, 28 ਸਤੰਬਰ (ਕਵਿਤਾ ਖੁੱਲਰ)-ਲੁਧਿਆਣਾ 'ਚ ਬਣ ਰਹੇ ਪੰਜਾਬ ਦੇ ਸਭ ਤੋਂ ਵੱਡੇ ਬਹੁਮੰਤਵੀ, ਅਤਿ-ਆਧੁਨਿਕ ਅਤੇ ਸੈਂਟਰਲੀ ਏਅਰ-ਕੰਡੀਸ਼ਨਰ ਡਾ: ਅੰਬੇਡਕਰ ਭਵਨ ਕਮ ਕਮਿਊਨਟੀ ਟ੍ਰੇਨਿੰਗ ਅਤੇ ਰਿਸਰਚ ਸੈਂਟਰ ਦਾ ਕੰਮ ਲਗਭਗ 70 ਫੀਸਦੀ ਮੁਕੰਮਲ ਹੋ ਚੁੱਕਾ ਹੈ, ਜਿਸ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਖਾਧ ਪਦਾਰਥਾਂ ਦੀ ਰਜਿਸਟ੍ਰੇਸ਼ਨ ਤੇ ਸਰਟੀਫਿਕੇਟ ਨਾਲ ਸਬੰਧਿਤ ਦੋ ਨਵੀਆਂ ਸੇਵਾਵਾਂ ਸ਼ੁਰੂ

ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਸਨੀਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਦੇ ਉਦੇਸ਼ ਨਾਲ ਸੇਵਾ ਕੇਂਦਰਾਂ 'ਚ ਖਾਣ ਵਾਲੇ ਪਦਾਰਥਾਂ ਦੀ ...

ਪੂਰੀ ਖ਼ਬਰ »

ਸੈਕੰਡਰੀ ਪੁਆਇੰਟ 'ਤੇ ਕੂੜਾ ਸੁੱਟਣ ਤੋਂ ਰੋਕਣ 'ਤੇ ਨਿੱਜੀ ਸਫਾਈ ਕਰਮਚਾਰੀਆਂ ਨੇ ਲਗਾਇਆ ਧਰਨਾ

ਲੁਧਿਆਣਾ, 28 ਸਤੰਬਰ (ਅਮਰੀਕ ਸਿੰਘ ਬੱਤਰਾ)-ਸਥਾਨਕ ਦੁੱਗਰੀ ਨਹਿਰ ਪੁਲ ਤੇ ਮੰਗਲਵਾਰ ਸਵੇਰੇ ਸਥਿਤੀ ਉਦੋਂ ਤਨਾਅਪੂਰਨ ਹੋ ਗਈ ਜਦ ਘਰ-ਘਰ ਤੋਂ ਕੂੜਾ ਚੁੱਕਣ ਵਾਲੇ ਸਫਾਈ ਕਰਮਚਾਰੀਆਂ ਨੂੰ ਲੋਕਾਂ ਨੇ ਸਟੈਟਿਕ ਕੰਪੈਕਟਰ ਦੇ ਨਾਲ ਬਣੇ ਸੈਕੰਡਰੀ ਪੁਆਇੰਟ ਵਿਚ ਕੂੜਾ ਨਾ ...

ਪੂਰੀ ਖ਼ਬਰ »

195 ਮਰੀਜ਼ਾਂ ਦੀ ਸਿਹਤ ਦਾ ਮੁਫਤ ਨਿਰੀਖਣ ਕਰਕੇ ਦਿੱਤੀਆਂ ਦਵਾਈਆਂ

ਲੁਧਿਆਣਾ, 28 ਸਤੰਬਰ (ਸਲੇਮਪੁਰੀ)-ਲੁਧਿਆਣਾ ਮੈਡੀਵੇਜ ਹਸਪਤਾਲ ਫਿਰੋਜ਼ਪੁਰ ਰੋਡ ਵਲੋਂ ਹਸਪਤਾਲ ਦੇ ਮੁੱਖ ਪ੍ਰਬੰਧਕ ਭਗਵਾਨ ਸਿੰਘ ਭਾਊ ਦੀ ਅਗਵਾਈ ਹੇਠ ਸਿਵਲ ਹਸਪਤਾਲ ਲੁਧਿਆਣਾ ਲਾਗੇ ਗੁਰਮੇਲ ਮੈਡੀਕੇਅਰ ਵਿਚ ਸਵਰਗੀ ਰਵਿੰਦਰਪਾਲ ਸਿੰਘ ਮਿੰਕੂ ਦੀ ਯਾਦ ਵਿਚ ਇਕ ...

ਪੂਰੀ ਖ਼ਬਰ »

ਰਾਜਿੰਦਰ ਸਿੰਘ ਬਿੰਦਰਾ ਦੀ ਯਾਦ 'ਚ ਖੂਨਦਾਨ ਤੇ ਅੱਖਾਂ ਦਾ ਚੈੱਕਅਪ ਕੈਂਪ

ਲੁਧਿਆਣਾ, 28 ਸਤੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰਦੁਆਰਾ ਸਾਹਿਬ ਦੇ ਸੰਸਥਾਪਕ ਪ੍ਰਧਾਨ ਰਾਜਿੰਦਰ ਸਿੰਘ ਬਿੰਦਰਾ ਦੀ ਸਾਲਾਨਾ ਯਾਦ ਨੂੰ ਸਮਰਪਿਤ ਖੂਨਦਾਨ ਅਤੇ ਅੱਖਾਂ ਦਾ ਚੈਕਅੱਪ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਸੰਤ ਅਮਰੀਕ ਸਿੰਘ ਪਟਿਆਲੇ ਵਾਲਿਆਂ ਵਲੋਂ ਲੰਗਰ ਸੇਵਾਵਾਂ ਨਿਭਾ ਕੇ ਸਿੱਖ ਸਿਧਾਂਤਾਂ 'ਤੇ ਦਿ੍ੜਤਾ ਨਾਲ ਪਹਿਰਾ ਦਿੱਤਾ-ਰਾਜੇਵਾਲ

ਆਲਮਗੀਰ, 28 ਸਤੰਬਰ (ਜਰਨੈਲ ਸਿੰਘ ਪੱਟੀ)-ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਾਰਸੇਵਾ ਸੰਪ੍ਰਦਾਇ ਪਟਿਆਲਾ ਮੁੱਖੀ ਸੰਤ ਅਮਰੀਕ ਸਿੰਘ ਪਟਿਆਲੇ ਵਾਲਿਆਂ ਵਲੋਂ ਕਿਸਾਨ ਸੰਘਰਸ਼ ਦੇ ਪਹਿਲੇ ਦਿਨ ਤੋਂ ਕਿਸਾਨ ਭਰਾਵਾਂ ਲਈ ਆਰੰਭੀਆਂ ...

ਪੂਰੀ ਖ਼ਬਰ »

ਗੁਰੂ ਨਾਨਕ ਖਾਲਸਾ ਕਾਲਜ ਵਿਖੇ ਰੈੱਡ ਰਿਬਨ ਕੱਲਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ

ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਨਿਰਦੇਸ਼ਕ ਯੁਵਕ ਸੇਵਾਵਾਂ ਪੰਜਾਬ ਡੀ.ਪੀ.ਐੱਸ. ਖਰਬੰਦਾ ਦੇ ਹੁਕਮਾਂ ਅਤੇ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਦੇ ਸਹਿਯੋਗ ਸਦਕਾ ਜ਼ਿਲ੍ਹਾ ਲੁਧਿਆਣਾ ਦੇ ਰੈੱਡ ਰਿਬਨ ਕੱਲਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਗੁਰੂ ਨਾਨਕ ...

ਪੂਰੀ ਖ਼ਬਰ »

ਬੈਂਸ ਭਰਾਵਾਂ ਵਲੋਂ ਅਵਾਰਡ ਨੰਬਰ 40 ਵਿਖੇ 90 ਲੱਖ ਦੀ ਲਾਗਤ ਨਾਲ ਗਲੀਆਂ ਬਣਾਉਣ ਦੇ ਕੰਮ ਦਾ ਉਦਘਾਟਨ

ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਤੇ ਹਲਕਾ ਦੱਖਣੀ ਤੋਂ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਅਤੇ ਪਾਰਟੀ ਪ੍ਰਧਾਨ ਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ 90 ਲੱਖ ਦੀ ਲਾਗਤ ਨਾਲ ਵਾਰਡ ਨੰਬਰ 40 ਦੇ ਮੁਹੱਲਾ ...

ਪੂਰੀ ਖ਼ਬਰ »

ਸ਼ਹਿਰ ਦੇ ਕਈ ਰੈਸਟੋਰੈਂਟ ਬਣੇ ਲੜਾਈ ਦੇ ਅਖਾੜੇ

ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਕਈ ਰੈਸਟੋਰੈਂਟ ਅੱਜਕੱਲ੍ਹ ਲੜਾਈ ਦੇ ਅਖਾੜੇ ਬਣੇ ਹੋਏ ਹਨ ਅਤੇ ਦੇਰ ਰਾਤ ਇਨ੍ਹਾਂ ਰੈਸਟੋਰੈਂਟਾਂ ਵਿਚ ਲੜਾਈ ਦੀਆਂ ਘਟਨਾਵਾਂ 'ਚ ਦਿਨ-ਬ-ਦਿਨ ਵਾਧਾ ਹੋ ਰਿਹਾ ਹੈ, ਪਰ ਪੁਲਿਸ ਵਲੋਂ ਅਜਿਹੇ ਰੈਸਟੋਰੈਂਟ ...

ਪੂਰੀ ਖ਼ਬਰ »

ਕੀਟ ਵਿਗਿਆਨ ਵਿਭਾਗ ਪੀ. ਏ. ਯੂ. ਨੂੰ ਇਕ ਹੋਰ ਖੋਜ ਪ੍ਰਾਜੈਕਟ ਮਿਲਿਆ

ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਕੀਟ ਵਿਗਿਆਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਨਵਾਂ ਖੋਜ ਪ੍ਰੋਜੈਕਟ ਪ੍ਰਾਪਤ ਹੋਇਆ ਹੈ | ਇਹ ਪ੍ਰੋਜੈਕਟ ਭਾਰਤ ਸਰਕਾਰ ਦੇ ਵਿਗਿਆਨ ਤੇ ਤਕਨਾਲੋਜੀ ਮੰਤਰਾਲੇ ਦੇ ਵਿਗਿਆਨ ਅਤੇ ਇੰਜਨੀਅਰਿੰਗ ਖੋਜ ਬੋਰਡ ਵਲੋਂ ਪ੍ਰਦਾਨ ਕੀਤਾ ...

ਪੂਰੀ ਖ਼ਬਰ »

ਵਿਧਾਇਕ ਵੈਦ ਵਲੋਂ ਹਰਨਾਮਪੁਰਾ ਪਿੰਡ ਵਿਖੇ ਸੀਵਰੇਜ ਲਾਈਨ ਵਿਛਾਉਣ ਲਈ 3 ਲੱਖ 50 ਹਜ਼ਾਰ ਰੁਪਏ ਦਾ ਚੈੱਕ ਪੰਚਾਇਤ ਨੂੰ ਭੇਟ

ਆਲਮਗੀਰ, 28 ਸਤੰਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਪਿੰਡ ਹਰਨਾਮਪੁਰਾ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਪਿੰਡ ਵਿਚ ਸੀਵਰੇਜ ਲਾਈਨ ਵਿਛਾਉਣ ਲਈ 3 ਲੱਖ ...

ਪੂਰੀ ਖ਼ਬਰ »

ਚੰਨੀ ਦੇ ਮੁੱਖ ਮੰਤਰੀ ਬਣਨ ਤੇ ਗੁਰਕੀਰਤ ਸਿੰਘ ਕੋਟਲੀ ਦੇ ਕੈਬਨਿਟ ਮੰਤਰੀ ਬਣਨ ਨਾਲ ਸੂਬਾ ਪੰਜਾਬ ਵਿਕਾਸ ਦੀਆਂ ਲੀਹਾਂ 'ਤੇ ਤੇਜ਼ੀ ਨਾਲ ਦੌੜੇਗਾ-ਕਰਮਜੀਤ ਗਿੱਲ

ਆਲਮਗੀਰ, 28 ਸਤੰਬਰ (ਜਰਨੈਲ ਸਿੰਘ ਪੱਟੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਆਲਮਗੀਰ ਤੋਂ ਮੈਂਬਰ ਬਲਜੀਤ ਕੌਰ ਗਿੱਲ, ਪੰਜਾਬ ਕਾਂਗਰਸ ਦੇ ਸਕੱਤਰ ਨੰਬਰਦਾਰ ਕਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਐੱਸ. ਸੀ. ਭਾਈਚਾਰੇ ਦਾ ਮਾਣ ਵਧਾਉਂਦਿਆਂ ਚਰਨਜੀਤ ਸਿੰਘ ...

ਪੂਰੀ ਖ਼ਬਰ »

ਨਰੋਏ ਸਮਾਜ ਦੀ ਸਿਰਜਣਾ ਲਈ ਗੰਭੀਰਤਾ ਨਾਲ ਯਤਨ ਕਰਨਾ ਜ਼ਰੂਰੀ - ਪਿ੍ੰਸ ਬੱਬਰ

ਲੁਧਿਆਣਾ, 28 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਵਰਨਕਾਰ ਸੰਘ ਲੁਧਿਆਣਾ ਦੇ ਪ੍ਰਧਾਨ ਪਿ੍ੰਸ ਬੱਬਰ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਨਰੋਏ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ ਤੇ ਯਤਨ ਕਰਨਾ ਅਤਿ ਹੀ ਜ਼ਰੂਰੀ ਹੈ ਅਤੇ ਇਸ ਸਬੰਧ ...

ਪੂਰੀ ਖ਼ਬਰ »

ਭੈੜੀਆਂ ਅਲਾਮਤਾਂ ਤੋਂ ਬਚਣ ਲਈ ਨੌਜਵਾਨ ਪੀੜ੍ਹੀ ਲਈ ਖੇਡਾਂ ਅਤਿ ਜ਼ਰੂਰੀ-ਹੁੰਦਲ ਹਵਾਸ

ਭਾਮੀਆਂ ਕਲਾਂ, 28 ਸਤੰਬਰ (ਜਤਿੰਦਰ ਭੰਬੀ)-ਰਾਹੋਂ ਰੋਡ 'ਤੇ ਸਥਿਤ ਪਿੰਡ ਸੀੜਾ ਵਿਖੇ ਪਿੰਡ ਦੇ ਨੌਜਵਾਨਾਂ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਇਕ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਕੁੱਲ 32 ਟੀਮਾਂ ਨੇ ਹਿੱਸਾ ਲਿਆ | ਟੂਰਨਾਮੈਂਟ ਦੌਰਾਨ ਮੁੰਡੀਆਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਵਲੋਂ ਹਫ਼ਤਾਵਾਰੀ ਸਮਾਗਮ

ਲੁਧਿਆਣਾ, 28 ਸਤੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ਼੍ਰੀ ਕਲਗੀਧਰ ਸਿੰਘ ਸਭਾ ਫੀਲਡ ਗੰਜ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਸ਼ਾਮ 6.30 ਵਜ਼ੇ ਤੋਂ ਰਾਤ 10.00 ਵੱਜੇ ਤੱਕ ਆਯੋਜਿਤ ਕੀਤਾ ਗਿਆ | ਸਮਾਗਮ ਵਿਚ ਭਾਈ ...

ਪੂਰੀ ਖ਼ਬਰ »

ਹਲਕਾ ਲੁਧਿਆਣਾ ਉਤਰੀ ਦੇ ਕਈ ਆਗੂ ਲੋਕ ਇਨਸਾਫ ਪਾਰਟੀ ਵਿਚ ਸ਼ਾਮਿਲ

ਹਲਕੇ ਲਈ 30 ਸਾਲਾਂ 'ਚ ਕੋਈ ਪ੍ਰਾਜੈਕਟ ਨਹੀ ਲੈ ਕੇ ਆਏ ਵਿਧਾਇਕ ਪਾਂਡੇ- ਬੈਂਸ ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਾਰਡ ਨੰਬਰ 1 ਵਿਚ ਲੋਕ ਇਨਸਾਫ ਪਾਰਟੀ ਦੀ ਹੰਗਾਮੀ ਮੀਟਿੰਗ ਹਲਕਾ ਇੰਚਾਰਜ ਤੇ ਪਾਰਟੀ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਹਲਕਾਅ ਤੋਂ ਬਚਾਅ ਲਈ ਟੀਕਾਕਰਨ ਬਹੁਤ ਜਰੂਰੀ-ਐੱਸ. ਐੱਮ. ਓ.

ਲੁਧਿਆਣਾ, 28 ਸਤੰਬਰ (ਸਲੇਮਪੁਰੀ)-ਸਿਵਲ ਸਰਜਨ ਲੁਧਿਆਣਾ ਡਾ. ਕਿਰਨ ਆਹਲੂਵਾਲੀਆ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲ੍ਹਾ ਭਰ ਦੇ ਵੱਖ ਵੱਖ ਸਰਕਾਰੀ ਹਸਪਤਾਲਾਂ ਅਤੇ ਸਕੂਲਾਂ ਵਿਚ ਸੰਸਾਰ ਹਲਕਾਅ ਦਿਵਸ ਮਨਾਇਆ ਗਿਆ | ਸਿਵਲ ਹਸਪਤਾਲ ਵਿਚ ਮਨਾਏ ਗਏ ਹਲਕਾਅ ਬਚਾਅ ...

ਪੂਰੀ ਖ਼ਬਰ »

ਸੁਖਬੀਰ ਦੀਆਂ ਰੈਲੀਆਂ ਨਾਲ ਆਗੂ ਅਤੇ ਵਰਕਰ ਹੋ ਰਹੇ ਨੇ ਲਾਮਬੰਦ-ਇੰਦਰਪਾਲ ਬਿੰਦਰਾ

ਲੁਧਿਆਣਾ, 28 ਸਤੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼ੁਰੂ ਕੀਤੀਆਂ ਫੇਰੀਆਂ ਦੇ ਬਾਰੇ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਜਨਰਲ ਸਕੱਤਰ ਇੰਦਰਪਾਲ ਸਿੰਘ ਬਿੰਦਰਾ ਨੇ ਕਿਹਾ ਕਿ ਇਨ੍ਹਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ-ਪਿ੍ੰਸੀ. ਗੌਂਸਪੁਰ

ਹੰਬੜਾਂ, 28 ਸਤੰਬਰ (ਹਰਵਿੰਦਰ ਸਿੰਘ ਮੱਕੜ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਬਲਾਕ ਸੰਮਤੀ ਮੈਂਬਰ ਪਿ੍ੰਸੀਪਲ ਸੁਰਜੀਤ ਸਿੰਘ ਗੌਂਸਪੁਰ ਨੂੰ ਅਕਾਲੀ ਹਾਈ ਕਮਾਂਡ ਵਲੋਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣਾਉਣ 'ਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਸਿੱਧੂ ਦੇ ਅਸਤੀਫ਼ੇ ਨੇ ਸਾਬਤ ਕੀਤਾ ਕਿ ਸਿੱਧੂ ਸਿਰਫ ਸੱਤਾ ਤੇ ਕੁਰਸੀ ਦੇ ਭੁੱਖੇ-ਗੁਪਤਾ

ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤੇ ਅਸਤੀਫ਼ੇ 'ਤੇ ਚੁਟਕੀ ਲੈਂਦਿਆਂ ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ਸਿੱਧੂ ਤੇ ਹੋਰ ਕਾਂਗਰਸੀਆਂ ਦਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਡਾਬਾ/ਲੁਹਾਰਾ, 28 ਸਤੰਬਰ (ਕੁਲਵੰਤ ਸਿੰਘ ਸੱਪਲ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਹੀਦ ਭਗਤ ਸਿੰਘ ਯੂਥ ਫੈਡਰੇਸ਼ਨ ਵਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਮਨਾਇਆ ਗਿਆ | ਇਸ ਮੌਕੇ ਬੋਲਦਿਆਂ ਫੈਡਰੇਸ਼ਨ ਦੇ ਚੇਅਰਮੈਨ ਸੁਖਮਿੰਦਰ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਕਾਰਨ ਔਰਤ ਵਲੋਂ ਜ਼ੋਰਦਾਰ ਹੰਗਾਮਾ

ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਇਲਾਕੇ ਵਿਚ ਘਰੇਲੂ ਕਲੇਸ਼ ਨੂੰ ਲੈ ਕੇ ਇਕ ਔਰਤ ਵਲੋਂ ਜ਼ੋਰਦਾਰ ਹੰਗਾਮਾ ਕੀਤਾ ਗਿਆ ਤੇ ਜ਼ਬਰਦਸਤੀ ਆਪਣੇ ਸਹੁਰੇ ਘਰ ਦੇ ਅੰਦਰ ਦਾਖ਼ਲ ਹੋ ਗਈ | ਜਾਣਕਾਰੀ ਦਿੰਦਿਆਂ ਸੋਨੀਆ ਨਾਮੀ ਔਰਤ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਗਠਜੋੜ ਦੀ ਸਰਕਾਰ ਆਉਣ 'ਤੇ 13 ਨੁਕਾਤੀ ਪ੍ਰੋਗਰਾਮ ਇਨ-ਬਿਨ ਲਾਗੂ ਕਰਾਂਗੇ-ਬੀਬੀ ਸ਼ਿਵਾਲਿਕ

ਲਾਡੋਵਾਲ, 28 ਸਤੰਬਰ (ਬਲਬੀਰ ਸਿੰਘ ਰਾਣਾ)-ਪੰਜਾਬ ਅੰਦਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਬਸਪਾ-ਗਠਜੋੜ ਦੀ ਸਰਕਾਰ ਆਉਣ ਤੇ ਪੰਜਾਬ ਦੇ ਲੋਕਾਂ ਨੂੰ ਜੋ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ 13 ਨੁਕਤਿਆਂ ਵਾਲਾ ...

ਪੂਰੀ ਖ਼ਬਰ »

ਸੀਸੂ ਦੇ ਵਫ਼ਦ ਵਲੋਂ ਕੈਬਨਿਟ ਮੰਤਰੀ ਆਸ਼ੂ ਨਾਲ ਮੁਲਾਕਾਤ

ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਦੇ ਵਫ਼ਦ ਦੀ ਅਗਵਾਈ ਉਪਕਾਰ ਸਿੰਘ ਆਹੂਜਾ ਪ੍ਰਧਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੇ ਮੁੜ ਤੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਾਲ ਮੁਲਾਕਾਤ ਕੀਤੀ, ...

ਪੂਰੀ ਖ਼ਬਰ »

ਪ੍ਰਵਾਸੀ ਲੇਖਕਾਂ ਦਾ ਰਚਿਆ ਸਾਹਿਤ ਗਲੋਬਲ ਸਰੋਕਾਰਾਂ ਦੀ ਨਿਸ਼ਾਨਦੇਹੀ ਕਰਨ ਦੇ ਸਮਰੱਥ-ਡਾ: ਲਖਵਿੰਦਰ ਜੌਹਲ

ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪ੍ਰਵਾਸੀ ਸਾਹਿਤ ਅਧਿਅਨ ਕੇਂਦਰ ਵਲੋਂ ਅੱਜ ਤ੍ਰੈਮਾਸਿਕ ਪੱਤਿ੍ਕਾ 'ਪਰਵਾਸ' ਦਾ ਚੌਦਵਾਂ ਅੰਕ ਰਲੀਜ਼ ਕੀਤਾ ਗਿਆ | ਸਮਾਗਮ ਵਿਚ ਡਾ. ਲਖਵਿੰਦਰ ਸਿੰਘ ਜੋਹਲ ਸਕੱਤਰ ਜਨਰਲ ...

ਪੂਰੀ ਖ਼ਬਰ »

ਪਿੰਡ ਥਰੀਕੇ ਵਾਸੀਆਂ ਨੇ ਮੋਦੀ ਦਾ ਪੁਤਲਾ ਤੇ ਤਿੰਨ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਫੂਕ ਕੇ ਪ੍ਰਗਟਾਇਆ ਰੋਸ

ਇਯਾਲੀ/ਥਰੀਕੇ, 28 ਸਤੰਬਰ (ਮਨਜੀਤ ਸਿੰਘ ਦੁੱਗਰੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਿਛਲੇ ਵਰ੍ਹੇ ਲਾਗੂ ਕੀਤੇ ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਭਾਰਤ ਦੀਆਂ ਸਮੂੰਹ ਕਿਸਾਨ ਜੱਥੇਬੰਦੀਆਂ ਵਲੋਂ ਕੇਂਦਰ ਸਰਕਾਰ ਨੂੰ ਇਨ੍ਹਾਂ ਕਾਲੇ ਕਾਨੂੰਨਾਂ ...

ਪੂਰੀ ਖ਼ਬਰ »

ਭਾਰਤ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਭਾਰਤ ਰਤਨ ਸਨਮਾਨ ਨਾਲ ਨਿਵਾਜੇ-ਵਾਲੀਆ

ਲੁਧਿਆਣਾ, 28 ਸਤੰਬਰ (ਕਵਿਤਾ ਖੁੱਲਰ)-ਦੇਸ਼ ਵਿਚ ਸਭ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ ਕਰਨ ਵਾਲੇ ਨੌਜਵਾਨ ਸਮਾਜ ਸੇਵੀ ਸੁਖਦੇਵ ਸਿੰਘ ਵਾਲੀਆ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਦੇ ਕੈਬਨਿਟ ਮੰਤਰੀਆਂ ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚਾ ਦੇ ਸਾਬਕਾ ਸਕੱਤਰ ਅਮਨ ਸੱਗੂ 'ਆਪ' ਨਾਲ ਜੁੜੇ

ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਇੰਚਾਰਜ ਚੌਧਰੀ ਮਦਨ ਲਾਲ ਬੱਗਾ ਨੇ ਕਾਲੇ ਕਾਨੂੰਨਾਂ ਦੇ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਨਾ ਕਰਨ ਦੀ ਮੋਦੀ ਸਰਕਾਰ ਦੀ ਜਿੱਦ ਦੀ ਸਖਤ ਸ਼ਬਦਾਂ ਵਿਚ ...

ਪੂਰੀ ਖ਼ਬਰ »

ਕਈ ਪਿੰਡਾਂ ਨੇ ਚੰਨੀ ਨੂੰ ਮੁੱਖ ਮੰਤਰੀ ਬਣਾਉਣ 'ਤੇ ਕਰਾਇਆ ਸ਼ੁਕਰਾਨਾ ਸਮਾਗਮ

ਭਾਮੀਆਂ ਕਲਾਂ, 28 ਸਤੰਬਰ (ਜਤਿੰਦਰ ਭੰਬੀ)-ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ ਵਿੱਚ ਗੁਰਦੁਆਰਾ ਰਵਿਦਾਸ ਪਿੰਡ ਸੀੜ੍ਹਾ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਖ ਵੱਖ ਪਿੰਡਾਂ ਤੋਂ ਪੰਚਾਂ ਸਰਪੰਚਾਂ ਤੋਂ ਇਲਾਵਾ ਸਮੂਹ ਪਿੰਡ ...

ਪੂਰੀ ਖ਼ਬਰ »

ਜਥੇ. ਜਸਵੰਤ ਸਿੰਘ ਹਰਨਾਮਪੁਰਾ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਆਲਮਗੀਰ, 28 ਸਤੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ, ਹਲਕਾ ਗਿੱਲ ਦੇ ਮੁੱਖ ਸੇਵਾਦਾਰ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਜ਼ਿਲ੍ਹਾ ਅਹੁਦੇਦਾਰਾਂ ਦੀ ਐਲਾਨੀ ਗਈ ਸੂਚੀ ਅਨੁਸਾਰ ਪਾਰਟੀ ਦੇ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਔਰਤ ਦੀ ਸੋਨੇ ਦੀ ਚੇਨੀ ਖੋਹ ਕੇ ਫਰਾਰ

ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 2 ਦੇ ਘੇਰੇ ਅੰਦਰ ਪੈਂਦੇ ਇਲਾਕੇ ਫ਼ੀਲਡ ਗੰਜ ਵਿਚ ਅੱਜ ਦਿਨ ਦਿਹਾੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਔਰਤ ਦੇ ਗਲੇ ਵਿਚ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਜੋਤੀ ਨਾਮੀ ...

ਪੂਰੀ ਖ਼ਬਰ »

38 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦਾ ਵਾਰਡ 25 'ਚ ਗਰੇਵਾਲ ਵਲੋਂ ਉਦਘਾਟਨ

ਭਾਮੀਆਂ ਕਲਾਂ, 28 ਸਤੰਬਰ (ਜਤਿੰਦਰ ਭੰਬੀ)-ਹਲਕਾ ਸਾਹਨੇਵਾਲ ਅਧੀਨ ਆਉਂਦੇ ਨਗਰ ਨਿਗਮ ਦੇ ਵਾਰਡ ਨੰ 25 ਦੇ ਇਲਾਕਾ ਨਿਵਾਸੀਆਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਇਆਂ ਸਵਰਗੀ ਕੌਂਸਲਰ ਬੀਬੀ ਸਤਿੰਦਰ ਕੌਰ ਗਰੇਵਾਲ ਦੇ ਪਤੀ ਲਾਲੀ ਗਰੇਵਾਲ, ਵਾਰਡ 25 ਦੇ ਕੌਂਸਲਰ ਤੇ ਹਲਕਾ ...

ਪੂਰੀ ਖ਼ਬਰ »

27 ਬੋਤਲਾਂ ਸ਼ਰਾਬ ਸਣੇ ਇਕ ਕਾਬੂ

ਮੁੱਲਾਂਪੁਰ-ਦਾਖਾ, 28 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਪੁਲਿਸ ਸਬ-ਡਵੀਜ਼ਨ ਦਾਖਾ ਡੀ.ਐੱਸ.ਪੀ. ਹਰਜੀਤ ਸਿੰਘ ਰੰਧਾਵਾ ਦੇ ਆਦੇਸ਼ਾਂ ਨਾਲ ਦਾਖਾ ਪੁਲਿਸ ਮੁਖੀ ਹਰਸ਼ਪ੍ਰੀਤ ਸਿੰਘ ਵਲੋਂ ਨਸ਼ੇ ਦੀ ਬੁਰਾਈ ਖ਼ਤਮ ਕਰਨ ਲਈ ਜਿਥੇ ਅਹਿਮ ਟੀ-ਪੁਆਇੰਟਾਂ 'ਤੇ ਆਪਣੀ ਪੁਲਿਸ ਨੂੰ ...

ਪੂਰੀ ਖ਼ਬਰ »

ਐਡਵੋਕੇਟ ਸਿੱਧੂ ਨੇ ਜਵਾਹਰ ਨਗਰ ਕੈਂਪ ਵਿਖੇ ਬੱਚਿਆਂ ਨੂੰ ਵਿੱਦਿਆ ਸਮੱਗਰੀ ਵੰਡੀ

ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਦੇਸ਼ ਦੇ ਮਹਾਨ ਤੇ ਸੂਝਵਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਿਖਾਏ ਰਸਤੇ 'ਤੇ ਚੱਲਦੇ ਹੋਏ ਬੱਚਿਆਂ ਦੇ ਸੁਨਿਹਰੀ ਭਵਿੱਖ ਦੀ ਸ਼ੁਰੂਆਤ ਕੀਤੀ ਗਈ ਹੈ | ਜਿਸ ਦੇ ਤਹਿਤ ਭਾਰਤੀ ਜਨਤਾ ਪਾਰਟੀ ਵਲੋਂ 'ਸੇਵਾ ਹੀ ਸੰਗਠਨ ਮੁਹਿੰਮ' ...

ਪੂਰੀ ਖ਼ਬਰ »

ਸ਼ੱਕੀ ਹਾਲਾਤ ਵਿਚ ਨੌਜਵਾਨ ਵਲੋਂ ਖ਼ੁਦਕੁਸ਼ੀ

ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਹਰਕਿ੍ਸ਼ਨ ਵਿਹਾਰ ਵਿਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਾਤ ਵਿਚ ਖ਼ੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖਤ ਗੁਲਸ਼ਨ ਕੁਮਾਰ ਵਜੋਂ ਕੀਤੀ ਗਈ | ਉਸ ...

ਪੂਰੀ ਖ਼ਬਰ »

ਪਿਓ-ਪੁੱਤ ਦੀ ਕੁੱਟਮਾਰ ਕਰਨ ਦੇ ਦੋਸ਼ 'ਚ 6 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੀ ਪੁਲਿਸ ਨੇ ਪਿਓ-ਪੁੱਤਰ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪਿੰਡ ਮੰਗਲੀ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਦੀ ...

ਪੂਰੀ ਖ਼ਬਰ »

ਹੰਬੜਾਂ ਵਿਖੇ ਹੋਏ ਫੁੱਟਬਾਲ ਟੂਰਨਾਮੈਂਟ 'ਚ ਮੋਹੀ ਦੀ ਟੀਮ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ

ਹੰਬੜਾਂ, 28 ਸਤੰਬਰ (ਹਰਵਿੰਦਰ ਸਿੰਘ ਮੱਕੜ)-ਹੰਬੜਾਂ ਵਿਖੇ ਸਮੂਹ ਗ੍ਰਾਮ ਪੰਚਾਇਤ, ਖੇਡ ਕਲੱਬ ਅਤੇ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਅੰਡਰ-21 ਦੇ ਕਰਵਾਏ ਤਿੰਨ ਦਿਨਾਂ ਫੁੱਟਬਾਲ ਟੂਰਨਾਮੈਂਟ ਵਿਚ 32 ਟੀਮਾਂ ਦੇ ਦਿਲਚਸਪ ਮੁਕਾਬਲੇ ਕਰਵਾਏ ਗਏ | ਫੁੱਟਬਾਲ ...

ਪੂਰੀ ਖ਼ਬਰ »

ਐੱਸ. ਐੱਮ. ਓਜ਼, ਮੈਡੀਕਲ ਅਫ਼ਸਰਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਕੋਰੋਨਾ ਯੋਧਿਆਂ ਵਜੋਂ ਵਿਸ਼ੇਸ਼ ਸਨਮਾਨ

ਲੁਧਿਆਣਾ, 28 ਸਤੰਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਕੋਰੋਨਾ ਨਾਲ ਨਜਿੱਠਣ ਲਈ ਵਿਸ਼ੇਸ਼ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਤੇ ਸਿਹਤ ਕਾਮਿਆਂ ਨੂੰ ਸਨਮਾਨਿਤ ਕਰਨ ਲਈ ਬਚਤ ਭਵਨ ਵਿਚ ਇਕ ਸਮਾਗਮ ਕਰਵਾਇਆ ਗਿਆ | ਸਿਵਲ ਸਰਜਨ ਡਾ. ਕਿਰਨ ...

ਪੂਰੀ ਖ਼ਬਰ »

ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਸਸਤੀ ਕਣਕ ਵੰਡਣ ਦਾ ਕੰਮ ਹੋਇਆ ਮੁਕੰਮਲ

ਲੁਧਿਆਣਾ, 28 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਖ਼ੁਰਾਕ ਸਪਲਾਈ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਸਤੀ ਕਣਕ ਵੰਡਣ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਅਧਿਕਾਰੀਆਂ ਮੁਤਾਬਿਕ ਲਗਭਗ ਇਹ ਕੰਮ ਮੁਕੰਮਲ ਹੋ ਗਿਆ ਹੈ | ...

ਪੂਰੀ ਖ਼ਬਰ »

ਮਾਡਲ ਟਾਊਨ ਵਿਚ ਗੁੰਡਾਗਰਦੀ ਕਰਨ ਦੇ ਮਾਮਲੇ ਵਿਚ ਤਿੰਨ ਕਾਬੂ

ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਚਾਰ ਖੰਭਾ ਚੌਕ ਵਿਚ ਬੀਤੇ ਦਿਨ ਗੁੰਡਾਗਰਦੀ ਕਰਕੇ ਮੋਬਾਇਲ ਸ਼ੋਅਰੂਮ ਦੇ ਮਾਲਕ ਨੂੰ ਜ਼ਖਮੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ...

ਪੂਰੀ ਖ਼ਬਰ »

ਨਵੇਂ ਪੋਸ਼ਣ ਪ੍ਰਸੰਗਾਂ ਬਾਰੇ ਪੀ.ਏ.ਯੂ. ਵਿਚ ਵਿਸ਼ੇਸ਼ ਆਨਲਾਈਨ ਭਾਸ਼ਨ

ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਰਾਸ਼ਟਰੀ ਖੇਤੀ ਵਿਗਿਆਨ ਅਕੈਡਮੀ (ਨਾਸ) ਦੀ ਪੀ.ਏ.ਯੂ. ਲੁਧਿਆਣਾ ਇਕਾਈ ਵਲੋਂ ਯੂਨੀਵਰਸਿਟੀ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ | ਨਵੇਂ ਪੋਸ਼ਣ ਸਰੋਕਾਰਾਂ ਬਾਰੇ ਕਰਵਾਏ ਇਸ ਭਾਸ਼ਣ ਦੇ ਮੁੱਖ ਵਕਤਾ ਦਇਆਨੰਦ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX