ਤਾਜਾ ਖ਼ਬਰਾਂ


ਰੂਸ ਨੇ ਯੂਕਰੇਨ ਗੱਲਬਾਤ ਲਈ ਬਾਈਡਨ ਦੀਆਂ ਸ਼ਰਤਾਂ ਨੂੰ ਕੀਤਾ ਰੱਦ
. . .  31 minutes ago
ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀ, 10ਵੀਂ ਅਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਤ
. . .  40 minutes ago
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀਆਂ ਦੀਆਂ ਸਲਾਨਾ...
ਰਾਜਸਥਾਨ ਦੇ ਲੋਕ ਰਾਹੁਲ ਗਾਂਧੀ ਦੀ ਉਡੀਕ ਕਰ ਰਹੇ ਹਨ- ਅਸ਼ੋਕ ਗਹਿਲੋਤ
. . .  1 minute ago
ਜੈਪੁਰ, 2 ਦਸੰਬਰ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 4 ਦਸੰਬਰ ਨੂੰ ਰਾਜਸਥਾਨ ਪੁੱਜ ਰਹੀ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਆਜ਼ਾਦੀ ...
ਫ਼ਿਲਹਾਲ ਕਾਂਗਰਸੀ ਹਾਂ, ਸਮਾਂ ਆਉਣ ’ਤੇ ਦੱਸਾਂਗੀ -ਪ੍ਰਨੀਤ ਕੌਰ
. . .  about 1 hour ago
ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ...
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  about 2 hours ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  about 2 hours ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  about 3 hours ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  about 3 hours ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  about 3 hours ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  about 3 hours ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  about 4 hours ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  about 5 hours ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  about 5 hours ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  about 5 hours ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  about 5 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  about 5 hours ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  about 5 hours ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  1 minute ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  about 6 hours ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  about 6 hours ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  about 6 hours ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  about 7 hours ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਸ੍ਰੀ ਮੁਕਤਸਰ ਨਾਲ ਸੰਬੰਧਤ ਹੈ ਗੋਲਡੀ ਬਰਾੜ, ਅਮਰੀਕਾ ਵਿਚ ਗ੍ਰਿਫ਼ਤਾਰੀ ਦੀ ਖ਼ਬਰ ਮਗਰੋਂ ਸ਼ਹਿਰ ਵਿਚ ਚਰਚਾ ਦਾ ਮਾਹੌਲ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)- ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁੱਖ ਮਾਸਟਰ ਮਾਈਂਡ ਵਜੋਂ ਜਾਣੇ ਜਾਂਦੇ ਗੋਲਡੀ ਬਰਾੜ ਦੀ ਅਮਰੀਕਾ ਦੇ...
ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਸਵਾਗਤ
. . .  about 8 hours ago
ਮਾਨਸਾ, 2 ਦਸੰਬਰ-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਦੇ ਮਾਧਿਅਮ ਰਾਹੀਂ ਉਨ੍ਹਾਂ ਨੂੰ ਇਹ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ 'ਚ ਲੈ ਲਿਆ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਸਮੁੱਚਾ ਪ੍ਰਬੰਧਕੀ ਬੋਰਡ 6 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ
. . .  about 8 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਪ੍ਰਬੰਧਕੀ ਬੋਰਡ ਦੇ ਚੱਲ ਰਹੇ ਵਿਵਾਦ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 14 ਅੱਸੂ ਸੰਮਤ 553

ਕਪੂਰਥਲਾ / ਫਗਵਾੜਾ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਮੂਹਰੇ ਧਰਨਾ

ਕਪੂਰਥਲਾ, 28 ਸਤੰਬਰ (ਅਮਰਜੀਤ ਕੋਮਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ | ਧਰਨੇ ਦੀ ਆਰੰਭਤਾ ਮੌਕੇ ਕਿਸਾਨ ਆਗੂਆਂ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ 'ਤੇ ਉਨ੍ਹਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨ ਉਪਰੰਤ ਇਨਕਲਾਬੀ ਨਾਅਰੇ ਲਗਾਏ | ਧਰਨੇ ਨੂੰ ਸੰਬੋਧਨ ਕਰਦਿਆਂ ਗੁਰਲਾਲ ਸਿੰਘ ਪੰਡੋਰੀ ਰਣ ਸਿੰਘ ਸੂਬਾਈ ਖ਼ਜ਼ਾਨਚੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕਿਹਾ ਕਿ ਸੰਘਰਸ਼ ਕਮੇਟੀ ਦੇ ਸੂਬਾਈ ਆਗੂਆਂ ਦੀ 29 ਸਤੰਬਰ ਨੂੰ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮੀਟਿੰਗ ਹੋ ਰਹੀ ਹੈ | ਜੇਕਰ ਮੀਟਿੰਗ ਦੌਰਾਨ ਸਰਕਾਰ ਨੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਇਕ ਪਰਿਵਾਰ ਦੇ ਮੈਂਬਰ ਨੂੰ ਨੌਕਰੀ ਦੇਣ, ਸਮੁੱਚਾ ਕਰਜ਼ਾ ਮੁਆਫ਼ ਕਰਨ ਤੇ ਪ੍ਰਭਾਵਿਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦੇਣ, ਬਹਿਬਲ ਕਲਾਂ ਗੋਲੀ ਕਾਂਡ 'ਚ ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਤੇ ਹੋਰ ਮੰਗਾਂ ਨੂੰ ਅਮਲੀ ਰੂਪ ਵਿਚ ਲਾਗੂ ਨਾ ਕੀਤਾ ਤਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ 30 ਸਤੰਬਰ ਨੂੰ ਪੰਜਾਬ ਵਿਚ ਰੇਲਾਂ ਦਾ ਚੱਕਾ ਜਾਮ ਕਰੇਗੀ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪਿੰਡ ਭੈਣੀ ਹੁਸੇਖਾਂ ਦੇ ਸਰਪੰਚ ਵਲੋਂ ਗਰਾਂਟਾਂ ਦੀ ਵਰਤੋਂ ਵਿਚ ਕੀਤੀਆਂ ਕਥਿਤ ਬੇਨਿਯਮੀਆਂ, ਫੂਡ ਸਪਲਾਈ ਵਿਭਾਗ ਵਲੋਂ ਕਣਕ ਖ਼ੁਰਦ-ਬੁਰਦ ਕਰਨ ਦੇ ਮਾਮਲੇ ਦੀ ਕਿਸੇ ਸੇਵਾ ਮੁਕਤ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ | ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਨੇ ਪਿਛਲੇ ਸਾਲ ਹੜ੍ਹ ਨਾਲ ਨੁਕਸਾਨੀਆਂ ਫ਼ਸਲਾਂ ਦਾ ਕਿਸਾਨਾਂ ਨੂੰ ਮੁਆਵਜ਼ਾ ਨਾ ਦੇਣ, ਐੱਸ.ਬੀ.ਆਈ ਬਰਾਂਚ ਕਪੂਰਥਲਾ ਦੇ ਮੁਲਾਜ਼ਮਾਂ ਵਲੋਂ ਰੁਜ਼ਗਾਰ ਸਬੰਧੀ ਕਰਜ਼ਾ ਲੈਣ ਵਾਲੇ ਨੌਜਵਾਨਾਂ ਤੋਂ ਬੇਲੋੜੇ ਕਾਗ਼ਜ਼ਾਤ ਮੰਗ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਦੇ ਮਾਮਲੇ ਦਾ ਗੰਭੀਰ ਨੋਟਿਸ ਲਿਆ ਤੇ ਮੰਗ ਕੀਤੀ ਕਿ ਇਨ੍ਹਾਂ ਦੋਵਾਂ ਮਾਮਲਿਆਂ 'ਤੇ ਵੀ ਠੋਸ ਕਾਰਵਾਈ ਅਮਲ 'ਚ ਲਿਆਂਦੀ ਜਾਵੇ | ਧਰਨੇ ਨੂੰ ਸੰਬੋਧਨ ਕਰਦਿਆਂ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਣਗੇ | ਇਸ ਮੌਕੇ ਪਰਮਜੀਤ ਸਿੰਘ ਜੱਬੋਵਾਲ, ਹਾਕਮ ਸਿੰਘ ਸ਼ਾਹਜਹਾਨਪੁਰ, ਮਨਜੀਤ ਸਿੰਘ ਖੀਰਾਂਵਾਲੀ, ਸੁਖਪ੍ਰੀਤ ਸਿੰਘ ਪੱਸਣ ਕਦੀਮ, ਪਰਮਜੀਤ ਸਿੰਘ ਪੱਕਾ ਕੋਠਾ, ਜੋਬਨ ਸਿੰਘ ਡਡਵਿੰਡੀ, ਅਮਰ ਸਿੰਘ ਛੰਨਾ ਸ਼ੇਰ ਸਿੰਘ, ਵਿੱਕੀ ਜੈਨਪੁਰ, ਸ਼ੇਰ ਸਿੰਘ ਮਹੀਵਾਲ, ਬਲਜਿੰਦਰ ਸਿੰਘ ਸ਼ੇਰਪੁਰ ਆਦਿ ਹਾਜ਼ਰ ਸਨ |

ਨੌਜਵਾਨ ਨੂੰ ਘੇਰ ਕੇ ਕੀਤੀ ਕੁੱਟਮਾਰ

ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਪਲਾਹੀ ਰੋਡ 'ਤੇ ਇੱਕ ਨੌਜਵਾਨ ਨੂੰ ਘੇਰ ਕੇ ਉਸ ਦੀ ਕੁੱਟਮਾਰ ਕਰਕੇ ਉਸ ਨੰੂ ਜ਼ਖਮੀ ਕਰ ਦਿੱਤਾ | ਜ਼ਖਮੀ ਵਿਅਕਤੀ ਦੀ ਪਛਾਣ ਵਿਨੈ ਸ਼ਰਮਾ ਵਾਸੀ ਹਦੀਆਬਾਦ ਵਜੋਂ ਹੋਈ ਹੈ | ਘਟਨਾ ਸਬੰਧੀ ਜ਼ਖਮੀ ਨੌਜਵਾਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਲਾਪਤਾ ਹੋਈ ਵਿਆਹੁਤਾ ਦੀ ਇਕ ਹਫ਼ਤੇ ਤੋਂ ਨਹੀਂ ਮਿਲੀ ਕੋਈ ਉੱਗ-ਸੁੱਗ

ਕਪੂਰਥਲਾ, 28 ਸਤੰਬਰ (ਸਡਾਨਾ)-ਬੀਤੇ ਇਕ ਹਫ਼ਤੇ ਤੋਂ ਭੇਦਭਰੀ ਹਾਲਤ 'ਚ ਲਾਪਤਾ ਹੋਈ ਵਿਆਹੁਤਾ ਔਰਤ ਨਵਜੋਤ ਕੌਰ ਬਾਰੇ ਅਜੇ ਤੱਕ ਕੋਈ ਉੱਗ-ਸੁੱਗ ਨਹੀਂ ਲੱਗ ਰਹੀ | ਇਸ ਸਬੰਧੀ ਥਾਣਾ ਸਿਟੀ ਪੁਲਿਸ ਨੂੰ ਵਿਆਹੁਤਾ ਦੇ ਪਤੀ ਕਮਲਜੀਤ ਸਿੰਘ ਵਾਸੀ ਮੁਹੱਲਾ ਅਰਫ਼ਵਾਲਾ ਨੇ ...

ਪੂਰੀ ਖ਼ਬਰ »

ਸੈਨੇਟਰੀ ਦੀ ਦੁਕਾਨ ਤੋਂ ਚੋਰ ਲੱਖਾਂ ਦਾ ਸਾਮਾਨ ਚੋਰੀ ਕਰਕੇ ਫ਼ਰਾਰ

ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ-ਜੰਡਿਆਲਾ ਸੜਕ 'ਤੇ ਸਥਿਤ ਦਰਵੇਸ਼ ਪਿੰਡ ਵਿਖੇ ਇੱਕ ਸੈਨੇਟਰੀ ਦੀ ਦੁਕਾਨ 'ਚ ਅੱਜ ਤੜਕਸਾਰ ਦੌਰਾਨ ਚੋਰ ਲੱਖਾਂ ਰੁਪਏ ਦੀ ਕੀਮਤ ਦਾ ਸਾਮਾਨ ਲੈ ਕੇ ਫ਼ਰਾਰ ਹੋ ਗਏ | ਦੁਕਾਨ ਮਾਲਕ ਅਮਰਜੀਤ (ਨਿਊ ਗੁਰੂ ਨਾਨਕ ਸਬਮਰਸੀਬਲ ...

ਪੂਰੀ ਖ਼ਬਰ »

ਖਸਤਾ ਹਾਲ ਇਮਾਰਤਾਂ ਢਾਹੁਣ ਦੀ ਮੰਗ ਨੂੰ ਲੈ ਕੇ ਯੂਥ ਅਕਾਲੀ ਦਲ ਵਲੋਂ ਰੋਸ ਵਿਖਾਵਾ

ਕਪੂਰਥਲਾ, 28 ਸਤੰਬਰ (ਸਡਾਨਾ)-ਰਿਆਸਤੀ ਸ਼ਹਿਰ ਦੇ ਬਾਜ਼ਾਰਾਂ 'ਚ ਖਸਤਾ ਹਾਲਤ ਇਮਾਰਤਾਂ ਜੋ ਕਿ ਹਾਦਸਿਆਂ ਦਾ ਕਾਰਨ ਬਣ ਸਕਦੀਆਂ ਹਨ, ਨੂੰ ਢਾਹੁਣ ਦੀ ਮੰਗ ਨੂੰ ਲੈ ਕੇ ਪਿਛਲੇ ਦਿਨਾਂ ਤੋਂ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਵੀ ਰਾਜਪੂਤ ਦੀ ਅਗਵਾਈ ਹੇਠ ਨਗਰ ਨਿਗਮ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੀ 114ਵੀਂ ਵਰ੍ਹੇਗੰਢ 'ਤੇ ਵੱਖ-ਵੱਖ ਸੰਸਥਾਵਾਂ ਵਲੋਂ ਸਮਾਗਮ

ਕਪੂਰਥਲਾ, 28 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ 114ਵੀਂ ਜਨਮ ਵਰ੍ਹੇਗੰਢ ਦੇ ਸਬੰਧ ਵਿਚ ਅੱਜ ਵੱਖ-ਵੱਖ ਸੰਸਥਾਵਾਂ ਵਲੋਂ ਸਮਾਗਮ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸੇ ਸਬੰਧ ਵਿਚ ਹੀ ਸ਼ੋ੍ਰਮਣੀ ਅਕਾਲੀ ਦਲ ਨਾਲ ਸਬੰਧਿਤ ...

ਪੂਰੀ ਖ਼ਬਰ »

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀ ਛਾਏ

ਨਡਾਲਾ, 28 ਸਤੰਬਰ (ਮਾਨ)-ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ, ਨਡਾਲਾ ਦੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ 'ਚ ਅੱਵਲ ਪੁਜੀਸ਼ਨਾਂ ਹਾਸਿਲ ਕੀਤੀਆਂ ਹਨ | ਪਿ੍. ਪਰਮਿੰਦਰ ਕੌਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਵੀਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖਮੀ ਹੋਏ ਅਣਪਛਾਤੇ ਵਿਅਕਤੀ ਦੀ ਮੌਤ

ਢਿਲਵਾਂ, 28 ਸਤੰਬਰ (ਗੋਬਿੰਦ ਸੁਖੀਜਾ)-ਬੀਤੇ ਦਿਨੀਂ ਇਕ ਸੜਕ ਦੁਰਘਟਨਾ 'ਚ ਇਕ ਬਜ਼ੁਰਗ ਦੇ ਗੰਭੀਰ ਜ਼ਖਮੀ ਹੋ ਜਾਣ ਦਾ ਸਮਾਚਾਰ ਮਿਲਿਆ ਸੀ, ਇਸ ਸਬੰਧੀ ਥਾਣਾ ਮੁਖੀ ਢਿਲਵਾਂ ਸੁਖਵਿੰਦਰ ਸਿੰਘ ਦਿਉਲ, ਏ.ਐੱਸ.ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਉਕਤ ਐਕਸੀਡੈਂਟ ਰੇਲਵੇ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰਾਂ ਦੇ 15353 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ-ਡਾ: ਰਣਦੀਪ ਸਿੰਘ

ਕਪੂਰਥਲਾ, 28 ਸਤੰਬਰ (ਵਿ.ਪ੍ਰ.)-ਸਿਹਤ ਵਿਭਾਗ ਵਲੋਂ ਪ੍ਰਵਾਸੀ ਮਜ਼ਦੂਰਾਂ ਦੇ 0 ਤੋਂ 5 ਸਾਲ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਚਲਾਈ ਗਈ 3 ਰੋਜ਼ਾ ਮੁਹਿੰਮ ਦੇ ਅੱਜ ਆਖ਼ਰੀ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ 15353 ਬੱਚਿਆਂ ਨੂੰ ਪੋਲੀਓ ਰੋਕੂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਆਏ ਸਾਹਮਣੇ

ਕਪੂਰਥਲਾ, 28 ਸਤੰਬਰ (ਸਡਾਨਾ)-ਜ਼ਿਲ੍ਹੇ 'ਚ ਅੱਜ ਕੋਰੋਨਾ ਦੇ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 190 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ 17828 ਹੈ, ਜਿਨ੍ਹਾਂ ਵਿਚੋਂ 3 ਐਕਟਿਵ ਮਾਮਲੇ ਹਨ ਤੇ 17271 ਮਰੀਜ਼ ਸਿਹਤਯਾਬ ਹੋ ਚੁੱਕੇ ਹਨ | ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਦੇ ਦੋਸ਼ ਹੇਠ ਇਕ ਵਿਅਕਤੀ ਵਿਰੁੱਧ ਕੇਸ ਦਰਜ

ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ)-ਸਦਰ ਪੁਲੀਸ ਨੇ ਦੜਾ ਸੱਟਾ ਲਗਾਉਣ ਦੇ ਮਾਮਲੇ 'ਚ ਦੋ ਵਿਅਕਤੀਆਂ ਖ਼ਿਲਾਫ਼ ਗੈਬਲਿੰਗ ਐਕਟ ਤਹਿਤ ਕੇਸ ਦਰਜ ਕੀਤਾ ਹੈ | ਸਦਰ ਪੁਲਿਸ ਦੇ ਏ.ਐੱਸ.ਆਈ ਗੁਰਨੇਕ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ...

ਪੂਰੀ ਖ਼ਬਰ »

ਪਿੰਡ ਮਸੀਤਾਂ ਵਿਖੇ ਛਿੰਝ ਮੇਲਾ ਤੇ ਕਬੱਡੀ ਦੇ ਮੈਚ ਭਲਕੇ

ਤਲਵੰਡੀ ਚੌਧਰੀਆਂ, 28 ਸਤੰਬਰ (ਪਰਸਨ ਲਾਲ ਭੋਲਾ)-ਪੀਰ ਬਾਬਾ ਸ਼ਾਹ ਮੁਹੰਮਦ ਬੁਖ਼ਾਰੀ ਦੀ ਯਾਦ ਵਿਚ ਗ੍ਰਾਮ ਪੰਚਾਇਤ ਤੇ ਛਿੰਝ ਮੇਲਾ ਕਮੇਟੀ ਮਸੀਤਾਂ ਵਲੋਂ ਹਰ ਸਾਲ ਦੀ ਤਰ੍ਹਾਂ ਪਿੰਡ ਕਾਲੇਵਾਲ, ਭਗਤਪੁਰ, ਡੌਲਾ, ਅਮਾਨੀਪੁਰ, ਕਾਲਰੂ, ਰੰਗੀਨਪੁਰ ਤੇ ਪ੍ਰਵਾਸੀ ਭਾਰਤੀ ...

ਪੂਰੀ ਖ਼ਬਰ »

ਫਾਰਮ ਸਲਾਹਕਾਰ ਸੇਵਾ ਕੇਂਦਰ ਵਲੋਂ ਬਿਧੀਪੁਰ 'ਚ ਖੇਤ ਦਿਵਸ ਸਬੰਧੀ ਸਮਾਗਮ ਭਲਕੇ

ਕਪੂਰਥਲਾ, 28 ਸਤੰਬਰ (ਵਿ.ਪ੍ਰ.)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਵਲੋਂ ਮੱਕੀ ਵਿਚ ਫਾਲ ਆਰਮੀ ਵਰਮ ਦੀ ਰੋਕਥਾਮ ਤੇ ਝੋਨੇ ਦੀ ਪਰਾਲੀ ਦੀ ਸੁਚਾਰੂ ਸਾਂਭ-ਸੰਭਾਲ ਤੇ ਖੇਤ ਦਿਵਸ 30 ਸਤੰਬਰ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਸੁਲਤਾਨਪੁਰ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਢਾਡੀ ਦਰਬਾਰ ਕਰਵਾਇਆ

ਫਗਵਾੜਾ, 28 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਢਾਡੀ ਦਰਬਾਰ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਪਿੰਡ ਨੌਰੰਗਸ਼ਾਹਪੁਰ ਵਿਖੇ ਢਾਡੀ ...

ਪੂਰੀ ਖ਼ਬਰ »

ਦਰਬਾਰ ਪੰਜ ਪੀਰ ਭਾਗੋ ਬੁੱਢਾ ਵਿਖੇ ਸਾਲਾਨਾ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸੁਲਤਾਨਪੁਰ ਲੋਧੀ, 28 ਸਤੰਬਰ (ਨਰੇਸ਼ ਹੈਪੀ, ਥਿੰਦ)-ਪਿੰਡ ਭਾਗੋ ਬੁੱਢਾ ਦੇ ਦਰਬਾਰ ਪੰਜ ਪੀਰ ਵਿਖੇ ਸਾਲਾਨਾ ਮੇਲਾ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰਬੰਧਕ ਕਮੇਟੀ ਵਲੋਂ ਮੁੱਖ ਸੇਵਾਦਾਰ ਬਾਬਾ ਸ਼ਿੰਗਾਰਾ ਦੀ ਅਗਵਾਈ ਹੇਠ ਦਰਬਾਰ ...

ਪੂਰੀ ਖ਼ਬਰ »

'ਰੂਹ ਪੰਜਾਬੀ' ਦਾ ਤਾਜ਼ਾ ਅੰਕ ਰਿਲੀਜ਼ ਕੀਤਾ

ਬੇਗੋਵਾਲ, 28 ਸਤੰਬਰ (ਸੁਖਜਿੰਦਰ ਸਿੰਘ)-ਸਥਾਨਕ ਕਸਬੇ 'ਚ ਅਦਾਰਾ ਰੂਹ ਪੰਜਾਬੀ ਦੀ ਮਾਸਿਕ ਮੀਟਿੰਗ ਆਈ.ਸੀ. ਨੰਦਾ ਪੁਰਸਕਾਰ ਜੇਤੂ ਨਾਟਕਕਾਰ ਪ੍ਰੋ: ਸਤਵਿੰਦਰ ਬੇਗੋਵਾਲੀਆ ਦੀ ਪ੍ਰਧਾਨਗੀ ਹੇਠ ਬੇਗੋਵਾਲ ਵਿਖੇ ਹੋਈ | ਜਿਸ ਵਿਚ ਪੂਰੀ ਸਾਹਿਤਕ ਟੀਮ ਨੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਲਾਇਨ ਕਲੱਬ ਸੇਵਾ ਬੇਗੋਵਾਲ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਬੇਗੋਵਾਲ, 28 ਸਤੰਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਸੇਵਾ ਬੇਗੋਵਾਲ ਵਲੋਂ ਕਲੱਬ ਦੇ ਪ੍ਰਧਾਨ ਚੈਂਕੀ ਸਡਾਨਾ ਦੀ ਅਗਵਾਈ ਹੇਠ ਬੇਗੋਵਾਲ 'ਚ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ | ਇਸ ਮੌਕੇ ਪ੍ਰਧਾਨ ਚੈਂਕੀ ਸਡਾਨਾ ਨੇ ਸਮੂਹ ਲਾਇਨ ਮੈਂਬਰਾਂ ...

ਪੂਰੀ ਖ਼ਬਰ »

ਲਾਇਨ ਕਲੱਬ ਬੇਗੋਵਾਲ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਬੇਗੋਵਾਲ, 28 ਸਤੰਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਵਲੋਂ ਕਲੱਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਪ੍ਰੇਮ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ | ਇਸ ਮੌਕੇ ਸ਼ਹੀਦ ਭਗਤ ਸਿੰਘ ਨੂੰ ਯਾਦ ਕਰਦਿਆਂ ਕਲੱਬ ਵਲੋਂ ਲੱਡੂ ਵੰਡੇ ਗਏ | ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਤਲਵੰਡੀ ਚੌਧਰੀਆਂ, 28 ਸਤੰਬਰ (ਪਰਸਨ ਲਾਲ ਭੋਲਾ)-ਸ਼ਹੀਦ ਭਗਤ ਸਿੰਘ ਹੈਲਪਿੰਗ ਹੈਂਡ ਸੇਵਾ ਸੁਸਾਇਟੀ, ਗ੍ਰਾਮ ਪੰਚਾਇਤ ਤੇ ਕਿਰਤੀ ਕਿਸਾਨ ਯੂਨੀਅਨ (ਪੰਜਾਬ) ਤਲਵੰਡੀ ਚੌਧਰੀਆਂ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ਼ਹੀਦ ਦੇ ਬੁੱਤ 'ਤੇ ...

ਪੂਰੀ ਖ਼ਬਰ »

ਮੰਗਾਂ ਨਾ ਮੰਨੀਆਂ ਤਾਂ ਟਰਾਂਸਪੋਰਟ ਮੁਲਾਜ਼ਮ 6 ਅਕਤੂਬਰ ਨੂੰ ਗੇਟ ਰੈਲੀ ਕਰਨਗੇ-ਮੁਲਾਜ਼ਮ ਆਗੂ

ਕਪੂਰਥਲਾ, 28 ਸਤੰਬਰ (ਵਿ.ਪ੍ਰ.)-ਪੰਜਾਬ ਰੋਡਵੇਜ਼, ਪਨਬਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਵਲੋਂ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਸਬੰਧੀ ਪੀ.ਆਰ.ਟੀ.ਸੀ. ਦੇ ਕਪੂਰਥਲਾ ਡੀਪੂ ਮੂਹਰੇ ਇਕ ਸੰਖੇਪ ਜਿਹਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਯੂਨੀਅਨ ਦੇ ਸਕੱਤਰ ...

ਪੂਰੀ ਖ਼ਬਰ »

ਨਸ਼ਾ ਮੁਕਤ ਖ਼ੁਸ਼ਹਾਲ ਪੰਜਾਬ ਸੰਸਥਾ ਵਲੋਂ ਪਿੰਡ ਠੱਟਾ ਨਵਾਂ ਤੋਂ ਨਸ਼ਿਆਂ ਵਿਰੁੱਧ ਲੜਾਈ ਦਾ ਆਗਾਜ਼

ਸੁਲਤਾਨਪੁਰ ਲੋਧੀ, 28 ਸਤੰਬਰ (ਥਿੰਦ, ਹੈਪੀ)-ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਹੋਂਦ ਵਿਚ ਆਈ ਸੰਸਥਾ 'ਨਸ਼ਾ ਮੁਕਤ ਖ਼ੁਸ਼ਹਾਲ ਪੰਜਾਬ' ਵਲੋਂ ਅੱਜ ਪਿੰਡ ਠੱਟਾ ਨਵਾਂ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਧਾਰਮਿਕ ਸਮਾਗਮ ਤੋਂ ਬਾਅਦ ਅਰਦਾਸ ਕਰਨ ...

ਪੂਰੀ ਖ਼ਬਰ »

ਰਾਗੀ ਭਾਈ ਬਿਕਰਮਜੀਤ ਸਿੰਘ ਦਾ ਸਨਮਾਨ

ਸੁਲਤਾਨਪੁਰ ਲੋਧੀ, 28 ਸਤੰਬਰ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਰਾਗੀ ਭਾਈ ਬਲਜਿੰਦਰ ਸਿੰਘ ਜੋੜੀ ਵਾਲਾ ਦਾ ਤਬਾਦਲਾ ਸ੍ਰੀ ਗੋਇੰਦਵਾਲ ਸਿੰਘ ਦਾ ਕਰ ਦਿੱਤਾ ਗਿਆ ਹੈ, ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਹਿੰਦੂ ਕੰਨਿਆ ਕਾਲਜ ਦੇ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ਮੌਕੇ ਕਰਵਾਇਆ ਹਵਨ ਯੱਗ

ਕਪੂਰਥਲਾ, 28 ਸਤੰਬਰ (ਵਿ.ਪ੍ਰ.)-ਹਿੰਦੂ ਕੰਨਿਆ ਕਾਲਜ ਕਪੂਰਥਲਾ ਦੇ ਨਵੇਂ ਅਕਾਦਮਿਕ ਵਰ੍ਹੇ ਦੀ ਆਰੰਭਤਾ ਮੌਕੇ ਕਾਲਜ ਵਿਚ ਇਕ ਹਵਨ ਯੱਗ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਵਮ ਗੋਇਲ ਤੇ ਉਨ੍ਹਾਂ ਦੀ ਪਤਨੀ ਸੋਫੀਆ ਗੋਇਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਹੈਰੀਟੇਜ ਇੰਡੀਅਨ ਕਾਰਨੀਵਾਲ 'ਚ ਲੱਗੀਆਂ ਰੌਣਕਾਂ

ਕਪੂਰਥਲਾ, 28 ਸਤੰਬਰ (ਸਡਾਨਾ)-ਰਿਆਸਤੀ ਸ਼ਹਿਰ ਦੇ ਸ਼ਾਲੀਮਾਰ ਬਾਗ ਵਿਖੇ ਹੈਰੀਟੇਜ ਇੰਡੀਅਨ ਕਾਰਨੀਵਾਲ ਮੇਲਾ ਬੀਤੇ ਕੁੱਝ ਦਿਨਾਂ ਤੋਂ ਚੱਲ ਰਿਹਾ ਹੈ, ਜੋ ਕਿ 3 ਅਕਤੂਬਰ ਤੱਕ ਜਾਰੀ ਰਹੇਗਾ | ਕੋਰੋਨਾ ਦੇ ਮਾਮਲੇ ਘਟਣ ਤੋਂ ਬਾਅਦ ਸਰਕਾਰ ਵਲੋਂ ਪਾਬੰਦੀਆਂ ਘਟਾਉਣ ਉਪਰੰਤ ...

ਪੂਰੀ ਖ਼ਬਰ »

'ਘਰ-ਘਰ ਅੰਦਰ ਧਰਮਸਾਲ' ਮੁਹਿੰਮ ਤਹਿਤ 7 ਦਿਨਾਂ ਗੁਰਮਤਿ ਸਿਖਲਾਈ ਕੈਂਪ ਸਮਾਪਤ

ਸੁਲਤਾਨਪੁਰ ਲੋਧੀ, 28 ਸਤੰਬਰ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਧਰਮ ਪ੍ਰਚਾਰ ਕਮੇਟੀ ਵਲੋਂ ਸਕੱਤਰ ਸਿਮਰਜੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਦੇ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੇ ਵਫ਼ਦ ਨੇ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ

ਫਗਵਾੜਾ, 28 ਸਤੰਬਰ (ਹਰੀਪਾਲ, ਕਿੰਨੜਾ)-ਲੋਕ ਇਨਸਾਫ਼ ਪਾਰਟੀ ਦਾ ਇਕ ਵਫ਼ਦ ਪਾਰਟੀ ਦੇ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਜਰਨੈਲ ਨੰਗਲ ਦੀ ਅਗਵਾਈ ਵਿਚ ਤਹਿਸੀਲਦਾਰ ਫਗਵਾੜਾ ਨੂੰ ਮਿਲਿਆ ਤੇ ਪੰਜਾਬ ਦੇ ਮੁੱਖ ਮੰਤਰੀ, ਸਿੱਖਿਆ ਮੰਤਰੀ, ਡਿਪਟੀ ਕਮਿਸ਼ਨਰ, ਜ਼ਿਲ੍ਹਾ ...

ਪੂਰੀ ਖ਼ਬਰ »

ਕਮਲਾ ਨਹਿਰੂ ਕਾਲਜ ਦਾ ਨਤੀਜਾ ਸ਼ਾਨਦਾਰ

ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਐੱਮ. ਕਾਮ. ਸਮੈਸਟਰ ਦੂਸਰਾ ਦੇ ਨਤੀਜਿਆਂ 'ਚ ਇੱਥੋਂ ਦੇ ਕਮਲਾ ਨਹਿਰੂ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਸ਼ਿਵਾਨੀ, ਹਰਲੀਨ ਕੌਰ ਤੇ ਤਨਮੀਨ ਕੌਰ ਨੇ ਕਾਲਜ 'ਚੋਂ ...

ਪੂਰੀ ਖ਼ਬਰ »

ਪਿੰਡਾਂ 'ਚ ਵੀ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕਰਕੇ ਮੋਦੀ ਸਰਕਾਰ ਖ਼ਿਲਾਫ਼ ਗ਼ੁੱਸਾ ਕੱਢਿਆ-ਬਾਊਪੁਰ

ਸੁਲਤਾਨਪੁਰ ਲੋਧੀ, 28 ਸਤੰਬਰ (ਨਰੇਸ਼ ਹੈਪੀ, ਥਿੰਦ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਭਾਰਤ ਬੰਦ ਨੂੰ ਲੈ ਕੇ ਜਿੱਥੇ ਸ਼ਹਿਰਾਂ ਵਿਚ ਕਾਫ਼ੀ ਉਤਸ਼ਾਹ ਸੀ, ਉੱਥੇ ਪਿੰਡਾਂ ਵਿਚ ਕਿਸਾਨਾਂ ਦੇ ਜੋਸ਼ ਨੂੰ ਵੇਖਦਿਆਂ ਹੁਣ ਵੀ ਮੋਦੀ ...

ਪੂਰੀ ਖ਼ਬਰ »

ਕਿਸਾਨ ਵਧੀਆ ਕਿਸਮ ਦਾ ਆਲੂ ਪੈਦਾ ਕਰਕੇ ਨਿਰਯਾਤ ਕਰਨ-ਡਾ. ਸੋਢੀ

ਕਪੂਰਥਲਾ, 28 ਸਤੰਬਰ (ਅਮਰਜੀਤ ਕੋਮਲ)-ਕ੍ਰਿਸ਼ੀ ਵਿਗਿਆਨ ਕੇਂਦਰ ਕਪੂਰਥਲਾ ਵਿਖੇ ਅਪੀਡਾ ਦੇ ਸਹਿਯੋਗ ਨਾਲ 'ਸਬਜ਼ੀਆਂ ਦੀ ਸੁਚੱਜੀ ਕਾਸ਼ਤ, ਭੰਡਾਰਨ, ਪ੍ਰੋਸੈਸਿੰਗ ਤੇ ਨਿਰਯਾਤ' ਸਬੰਧੀ ਕਿਸਾਨ ਮੇਲਾ ਲਗਾਇਆ ਗਿਆ, ਜਿਸ 'ਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਤੋਂ ਕਿਸਾਨ ...

ਪੂਰੀ ਖ਼ਬਰ »

ਚੋਣਾਂ 'ਚ ਪਾਰਟੀ ਨੀਤੀਆਂ ਤੋਂ ਨੇਤਾ ਦੀ ਸ਼ਖ਼ਸੀਅਤ ਜ਼ਿਆਦਾ ਮਹੱਤਵਪੂਰਨ ਹੋ ਗਈ ਹੈ-ਡਾ: ਕੇਹਰ ਸਿੰਘ ਪੰਜਾਬੀ ਕਾਲਮ ਨਵੀਸ ਪੱਤਰਕਾਰ ਮੰਚ ਨੇ ਕਰਵਾਇਆ ਵੈਬੀਨਾਰ

ਫਗਵਾੜਾ, 28 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ ਵਲੋਂ ਮੰਚ ਦੇ ਪ੍ਰਧਾਨ ਗੁਰਮੀਤ ਸਿੰਘ ਪਲਾਹੀ ਦੀ ਅਗਵਾਈ ਵਿਚ 'ਚੋਣਾਂ ਜਿੱਤਣ ਲਈ ਮੁੱਖ ਮੰਤਰੀ ਦੇ ਚਿਹਰੇ ਐਲਾਨਣੇ ਤੇ ਲੋਕਤੰਤਰਿਕ ਕਦਰਾਂ ਕੀਮਤਾਂ' ਵਿਸ਼ੇ 'ਤੇ ਵੈਬੀਨਾਰ ਕਰਵਾਇਆ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ 'ਚ 125 ਮਰੀਜ਼ਾਂ ਦੀ ਜਾਂਚ

ਡਡਵਿੰਡੀ, 28 ਸਤੰਬਰ (ਦਿਲਬਾਗ ਸਿੰਘ ਝੰਡ)-ਸ੍ਰੀ ਦਸਮੇਸ਼ ਹਸਪਤਾਲ ਸੁਲਤਾਨਪੁਰ ਲੋਧੀ ਵਲੋਂ ਲਾਂਟੀਆਂਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸਰਪੰਚ ਬਲਬੀਰ ਸਿੰਘ ਨੇ ਕੀਤਾ | ਉਪਰੰਤ ਔਰਤਾਂ ਦੇ ਰੋਗਾਂ ਦੇ ...

ਪੂਰੀ ਖ਼ਬਰ »

ਆਰ.ਸੀ.ਐਫ. ਦੇ ਮੁਲਾਜ਼ਮਾਂ ਨੇ ਦਿੱਤਾ ਨਿੱਜੀਕਰਨ ਦੀਆਂ ਨੀਤੀਆਂ ਦੇ ਵਿਰੋਧ 'ਚ ਗੇਟ ਮੂਹਰੇ ਧਰਨਾ

ਕਪੂਰਥਲਾ, 28 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਇੰਡੀਅਨ ਰੇਲਵੇ ਇੰਪਲਾਈਜ਼ ਫੈੱਡਰੇਸ਼ਨ ਵਲੋਂ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਦੀ ਰਾਸ਼ਟਰੀ ਮੁਦਰੀਕਰਨ ਪਾਈਪਲਾਈਨ ਯੋਜਨਾ ਤਹਿਤ ਵੱਖ-ਵੱਖ ਜਨਤਕ ਅਦਾਰਿਆਂ ਦੇ ਕੀਤੇ ਜਾ ਰਹੇ ਨਿੱਜੀਕਰਨ ਬਾਰੇ ਜਾਗਰੂਕ ਕਰਨ ਦੇ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਤੱਕ ਕਾਂਗਰਸ 'ਚ ਚੱਲੇਗਾ ਫ਼੍ਰੀ ਮਨੋਰੰਜਨ-ਪੰਮਾ ਚਾਚੋਕੀ

ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ)-ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਅਚਾਨਕ ਦਿੱਤੇ ਅਸਤੀਫ਼ੇ ਤੋਂ ਬਾਅਦ ਭਾਜਪਾ ਮੰਡਲ ਪ੍ਰਧਾਨ ਪਰਮਜੀਤ ਸਿੰਘ ਚਾਚੋਕੀ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਟੀ.ਵੀ ਤੇ ਕਾਮੇਡੀ ਸਰਕਸ ਕਰਦੇ ਹੋਏ ਕਾਂਗਰਸ ...

ਪੂਰੀ ਖ਼ਬਰ »

ਰਸਾਇਣਾਂ ਦੇ ਅੰਸ਼ ਮੁਕਤ ਬਾਸਮਤੀ ਦੀ ਪੈਦਾਵਾਰ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤ ਦਿਵਸ ਮਨਾਇਆ

ਕਪੂਰਥਲਾ, 28 ਸਤੰਬਰ (ਵਿ.ਪ੍ਰ.)-ਫਾਰਮ ਸਲਾਹਕਾਰ ਕੇਂਦਰ ਕਪੂਰਥਲਾ ਵਲੋਂ ਰਸਾਇਣਾਂ ਦੇ ਅੰਸ਼ਮੁਕਤ ਬਾਸਮਤੀ ਦੀ ਪੈਦਾਵਾਰ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ, ਖੇਤਰੀ ਖੋਜ ਕੇਂਦਰ ਦੇ ਸਹਿਯੋਗ ਨਾਲ ਪਿੰਡ ਸੰਗੋਜਲਾ ਵਿਚ ਖੇਤ ਦਿਵਸ ...

ਪੂਰੀ ਖ਼ਬਰ »

ਬਸਪਾ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਕਪੂਰਥਲਾ, 28 ਸਤੰਬਰ (ਅਮਰਜੀਤ ਕੋਮਲ)-ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ, ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਦਾ ਅੰਤਿਮ ਸਸਕਾਰ ਕਪੂਰਥਲਾ ਦੇ ਲਕਸ਼ਮੀ ਨਗਰ ਨੇੜਲੇ ਸ਼ਮਸ਼ਾਨਘਾਟ ਵਿਚ ਕੀਤਾ ਗਿਆ | ਉਨ੍ਹਾਂ ਦੀ ਚਿਖਾ ਨੂੰ ...

ਪੂਰੀ ਖ਼ਬਰ »

ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ ਟ੍ਰਾਈਸਾਈਕਲ-ਸੋਮ ਪ੍ਰਕਾਸ਼

ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ, ਟੀ.ਡੀ. ਚਾਵਲਾ)-ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈਸਾਈਕਲ ਦਿੱਤੇ ਜਾਣ ਦਾ ਐਲਾਨ ਕੀਤਾ ਹੈ | ਅੱਜ ਇੱਥੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਐਲਾਨ ਕੀਤਾ ਇੰਜੀਨੀਅਰ ਕਾਲਜ ਨਡਾਲਾ 'ਚ ਬਣਾਇਆ ਜਾਵੇ-ਮਾਸਟਰ ਬਲਦੇਵ ਰਾਜ

ਨਡਾਲਾ, 28 ਸਤੰਬਰ (ਮਾਨ)-ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਹਲਕਾ ਭੁਲੱਥ ਲਈ ਇੰਜੀਨੀਅਰਿੰਗ ਕਾਲਜ ਦੇਣ ਦਾ ਐਲਾਨ ਦਾ ਜ਼ੋਰਦਾਰ ਸਵਾਗਤ ਕਰਦਿਆਂ ਸੀਨੀਅਰ ਕਾਂਗਰਸ ਆਗੂ ਮਾਸਟਰ ਬਲਦੇਵ ਰਾਜ ਨਡਾਲਾ ਨੇ ਮੰਗ ਕੀਤੀ ਕਿ ਇਹ ਇੰਜੀਨੀਅਰਿੰਗ ਕਾਲਜ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਆਨਲਾਈਨ ਸੈਮੀਨਾਰ ਕਰਵਾਇਆ

ਕਪੂਰਥਲਾ, 28 ਸਤੰਬਰ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿਖੇ ਸਵੀਪ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਸਬੰਧੀ ਜਾਗਰੂਕ ਕਰਨ ਲਈ ਇਕ ਆਨਲਾਈਨ ਸੈਮੀਨਾਰ ਕਰਵਾਇਆ ਗਿਆ | ਕਾਲਜ ਪਿ੍ੰਸੀਪਲ ਜਤਿੰਦਰ ਕੌਰ ਧੀਰ ਦੀ ...

ਪੂਰੀ ਖ਼ਬਰ »

ਪਰਮਹੰਸ ਭਾਈ ਪਾਰੋ ਜੀ ਗੁਰਮਤਿ ਸੰਗੀਤ ਕਲਾ ਕੇਂਦਰ ਦੀ ਦੂਜੀ ਮੰਜ਼ਿਲ ਦਾ ਲੈਂਟਰ ਪਾਇਆ

ਡਡਵਿੰਡੀ, 28 ਸਤੰਬਰ (ਦਿਲਬਾਗ ਸਿੰਘ ਝੰਡ)-ਪਰਮਹੰਸ ਭਾਈ ਪਾਰੋ ਜੀ ਗੁਰਮਤਿ ਸੰਗੀਤ ਕਲਾ ਕੇਂਦਰ ਡੱਲਾ ਦੀ ਦੂਜੀ ਮੰਜ਼ਿਲ ਦਾ ਲੈਂਟਰ ਬਾਬਾ ਜੱਗਾ ਸਿੰਘ ਕਾਰਸੇਵਾ ਵਾਲੇ ਅਤੇ ਬਿਕਰਮਜੀਤ ਸਿੰਘ ਦੀ ਦੇਖ-ਰੇਖ ਹੇਠ ਪਾਇਆ ਗਿਆ | ਇਸ ਮੌਕੇ ਭਾਈ ਪਾਰੋ ਜੀ ਸੰਸਥਾ ਦੇ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ

ਕਪੂਰਥਲਾ, 28 ਸਤੰਬਰ (ਵਿ.ਪ੍ਰ.)-ਬਹੁਜਨ ਸਮਾਜ ਪਾਰਟੀ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਸਥਾਨਕ ਮੁਹੱਲਾ ਮਹਿਤਾਬਗੜ• ਦੇ ਵਾਰਡ ਨੰਬਰ-36 'ਚ ਪਾਰਟੀ ਦੀ ਮਹਿਲਾ ਵਿੰਗ ਦੀ ਕਪੂਰਥਲਾ ਹਲਕੇ ਦੀ ਉੱਪ ਪ੍ਰਧਾਨ ਜਸਵਿੰਦਰ ਕੌਰ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਨੂੰ ਜ਼ਿਲ੍ਹ•ਾ ...

ਪੂਰੀ ਖ਼ਬਰ »

ਸੜਕ ਹਾਦਸਿਆਂ ਨੂੰ ਰੋਕਣ ਲਈ ਪੁਲਿਸ ਯੋਗ ਪ੍ਰਬੰਧ ਕਰੇ-ਐਡਵੋਕੇਟ ਪੁਰੀ

ਕਪੂਰਥਲਾ, 28 ਸਤੰਬਰ (ਸਡਾਨਾ)-ਬੀਤੇ ਦਿਨ ਸ਼ਹਿਰ ਵਿਚ ਵਾਪਰੇ ਦੋ ਵੱਖ-ਵੱਖ ਦਰਦਨਾਕ ਸੜਕ ਹਾਦਸਿਆਂ ਵਿਚ ਇਕ ਸਕੂਲੀ ਵਿਦਿਆਰਥੀ ਸਮੇਤ ਇਕ ਲੜਕੀ ਦੀ ਹੋਈ ਮੌਤ ਦੇ ਮਾਮਲੇ 'ਤੇ ਦੁੱਖ ਪ੍ਰਗਟ ਕਰਦਿਆਂ ਐਡਵੋਕੇਟ ਚੰਦਨ ਪੁਰੀ ਨੇ ਦੱਸਿਆ ਕਿ ਆਏ ਦਿਨ ਬਲੈਕ ਸਪਾਟ 'ਤੇ ਛੋਟੀ ...

ਪੂਰੀ ਖ਼ਬਰ »

ਨੰਬਰਦਾਰ ਜੋਗਿੰਦਰ ਸਿੰਘ ਪੁਰਦਲ ਨੂੰ ਸ਼ਰਧਾ ਦੇ ਫ਼ੱੁਲ ਭੇਟ

ਨਡਾਲਾ, 28 ਸਤੰਬਰ (ਮਾਨ)-ਸਾਬਕਾ ਸਰਪੰਚ ਅਤੇ ਜਾਟ ਮਹਾਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਪੁਰਦਲ ਦੇ ਅੰਤਿਮ ਅਰਦਾਸ ਸਮਾਗਮ ਮੌਕੇ ਸ੍ਰੀ ਆਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਬਾਉਲੀ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਦੇ ਜਥੇ ਨੇ ...

ਪੂਰੀ ਖ਼ਬਰ »

ਭੁਲਾਣਾ ਮਿਜੋਰਟੀ ਗਰੁੱਪ ਵਲੋਂ ਕਰਵਾਏ ਜਾ ਰਹੇ ਕਬੱਡੀ ਟੂਰਨਾਮੈਂਟ ਸਬੰਧੀ ਮੀਟਿੰਗ

ਹੁਸੈਨਪੁਰ, 28 ਸਤੰਬਰ (ਸੋਢੀ)-ਭੁਲਾਣਾ ਮਿਜੋਰਟੀ ਗਰੁੱਪ ਵਲੋਂ ਗਰਾਮ ਪੰਚਾਇਤ ਸੈਦੋ ਭੁਲਾਣਾ, ਗਰਾਮ ਪੰਚਾਇਤ ਲੋਧੀ ਭੁਲਾਣਾ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਇਕ ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਉਣ ਲਈ ...

ਪੂਰੀ ਖ਼ਬਰ »

ਸਾਰੇ ਧਰਮਾਂ ਦਾ ਸਾਂਝਾ ਸੁਮੇਲ ਹੈ ਵਿਸ਼ਵ ਸੂਫ਼ੀ ਸੰਤ ਸਮਾਜ ਮਿਸ਼ਨ-ਸਲੀਮ ਸੁਲਤਾਨੀ

ਸੁਲਤਾਨਪੁਰ ਲੋਧੀ, 28 ਸਤੰਬਰ (ਨਰੇਸ਼ ਹੈਪੀ, ਥਿੰਦ)-ਵਿਸ਼ਵ ਸੂਫ਼ੀ ਸੰਤ ਸਮਾਜ ਯੂਨਿਟ ਸੁਲਤਾਨਪੁਰ ਲੋਧੀ ਕਮੇਟੀ ਵਲੋਂ ਵਿਸ਼ਵ ਸੂਫ਼ੀ ਸੰਤ ਸਮਾਜ ਦੀ ਅਹਿਮ ਬੈਠਕ ਸ਼ਤਾਬਗੜ ਰੋਡ ਸਿੱਧ ਬਾਬਾ ਬਾਲਕ ਨਾਥ ਮੰਦਿਰ ਸੁਲਤਾਨਪੁਰ ਲੋਧੀ (ਕਪੂਰਥਲਾ) ਵਿਖੇ ਹੋਈ, ਜਿਸ 'ਚ ਮੁੱਖ ...

ਪੂਰੀ ਖ਼ਬਰ »

ਨਿਗਮ ਦੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ ਬੀਮਾ ਨਿਗਮ ਨਾਲ ਸਬੰਧਿਤ ਹਰੇਕ ਵਿਅਕਤੀ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰਨਾ ਸਾਡਾ ਮੁੱਢਲਾ ਫ਼ਰਜ਼-ਕਪੂਰ ਸਿੰਘ

ਕਪੂਰਥਲਾ, 28 ਸਤੰਬਰ (ਵਿ.ਪ੍ਰ.)-ਭਾਰਤ ਜੀਵਨ ਬੀਮਾ ਨਿਗਮ 'ਚ ਵਿਸ਼ਵਾਸ਼ ਰੱਖਣ ਵਾਲੇ ਹਰੇਕ ਵਿਅਕਤੀ ਨੂੰ ਵਧੀਆ ਸੇਵਾਵਾਂ ਦੇਣਾ ਸਾਡਾ ਮੁੱਢਲਾ ਫ਼ਰਜ਼ ਹੈ | ਇਹ ਸ਼ਬਦ ਕਪੂਰ ਸਿੰਘ ਸੀਨੀਅਰ ਡਵੀਜ਼ਨਲ ਮੈਨੇਜਰ ਜਲੰਧਰ ਮੰਡਲ ਨੇ ਨਿਗਮ ਦੀ ਕਪੂਰਥਲਾ ਬ੍ਰਾਂਚ ਦੇ ਦੌਰੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਐਲਾਨ ਕੀਤਾ ਇੰਜੀਨੀਅਰ ਕਾਲਜ ਨਡਾਲਾ 'ਚ ਬਣਾਇਆ ਜਾਵੇ-ਮਾਸਟਰ ਬਲਦੇਵ ਰਾਜ

ਨਡਾਲਾ, 28 ਸਤੰਬਰ (ਮਾਨ)-ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਹਲਕਾ ਭੁਲੱਥ ਲਈ ਇੰਜੀਨੀਅਰਿੰਗ ਕਾਲਜ ਦੇਣ ਦਾ ਐਲਾਨ ਦਾ ਜ਼ੋਰਦਾਰ ਸਵਾਗਤ ਕਰਦਿਆਂ ਸੀਨੀਅਰ ਕਾਂਗਰਸ ਆਗੂ ਮਾਸਟਰ ਬਲਦੇਵ ਰਾਜ ਨਡਾਲਾ ਨੇ ਮੰਗ ਕੀਤੀ ਕਿ ਇਹ ਇੰਜੀਨੀਅਰਿੰਗ ਕਾਲਜ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਆਨਲਾਈਨ ਸੈਮੀਨਾਰ ਕਰਵਾਇਆ

ਕਪੂਰਥਲਾ, 28 ਸਤੰਬਰ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿਖੇ ਸਵੀਪ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਸਬੰਧੀ ਜਾਗਰੂਕ ਕਰਨ ਲਈ ਇਕ ਆਨਲਾਈਨ ਸੈਮੀਨਾਰ ਕਰਵਾਇਆ ਗਿਆ | ਕਾਲਜ ਪਿ੍ੰਸੀਪਲ ਜਤਿੰਦਰ ਕੌਰ ਧੀਰ ਦੀ ...

ਪੂਰੀ ਖ਼ਬਰ »

ਪਰਮਹੰਸ ਭਾਈ ਪਾਰੋ ਜੀ ਗੁਰਮਤਿ ਸੰਗੀਤ ਕਲਾ ਕੇਂਦਰ ਦੀ ਦੂਜੀ ਮੰਜ਼ਿਲ ਦਾ ਲੈਂਟਰ ਪਾਇਆ

ਡਡਵਿੰਡੀ, 28 ਸਤੰਬਰ (ਦਿਲਬਾਗ ਸਿੰਘ ਝੰਡ)-ਪਰਮਹੰਸ ਭਾਈ ਪਾਰੋ ਜੀ ਗੁਰਮਤਿ ਸੰਗੀਤ ਕਲਾ ਕੇਂਦਰ ਡੱਲਾ ਦੀ ਦੂਜੀ ਮੰਜ਼ਿਲ ਦਾ ਲੈਂਟਰ ਬਾਬਾ ਜੱਗਾ ਸਿੰਘ ਕਾਰਸੇਵਾ ਵਾਲੇ ਅਤੇ ਬਿਕਰਮਜੀਤ ਸਿੰਘ ਦੀ ਦੇਖ-ਰੇਖ ਹੇਠ ਪਾਇਆ ਗਿਆ | ਇਸ ਮੌਕੇ ਭਾਈ ਪਾਰੋ ਜੀ ਸੰਸਥਾ ਦੇ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ

ਕਪੂਰਥਲਾ, 28 ਸਤੰਬਰ (ਵਿ.ਪ੍ਰ.)-ਬਹੁਜਨ ਸਮਾਜ ਪਾਰਟੀ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਸਥਾਨਕ ਮੁਹੱਲਾ ਮਹਿਤਾਬਗੜ• ਦੇ ਵਾਰਡ ਨੰਬਰ-36 'ਚ ਪਾਰਟੀ ਦੀ ਮਹਿਲਾ ਵਿੰਗ ਦੀ ਕਪੂਰਥਲਾ ਹਲਕੇ ਦੀ ਉੱਪ ਪ੍ਰਧਾਨ ਜਸਵਿੰਦਰ ਕੌਰ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਨੂੰ ਜ਼ਿਲ੍ਹ•ਾ ...

ਪੂਰੀ ਖ਼ਬਰ »

ਸੜਕ ਹਾਦਸਿਆਂ ਨੂੰ ਰੋਕਣ ਲਈ ਪੁਲਿਸ ਯੋਗ ਪ੍ਰਬੰਧ ਕਰੇ-ਐਡਵੋਕੇਟ ਪੁਰੀ

ਕਪੂਰਥਲਾ, 28 ਸਤੰਬਰ (ਸਡਾਨਾ)-ਬੀਤੇ ਦਿਨ ਸ਼ਹਿਰ ਵਿਚ ਵਾਪਰੇ ਦੋ ਵੱਖ-ਵੱਖ ਦਰਦਨਾਕ ਸੜਕ ਹਾਦਸਿਆਂ ਵਿਚ ਇਕ ਸਕੂਲੀ ਵਿਦਿਆਰਥੀ ਸਮੇਤ ਇਕ ਲੜਕੀ ਦੀ ਹੋਈ ਮੌਤ ਦੇ ਮਾਮਲੇ 'ਤੇ ਦੁੱਖ ਪ੍ਰਗਟ ਕਰਦਿਆਂ ਐਡਵੋਕੇਟ ਚੰਦਨ ਪੁਰੀ ਨੇ ਦੱਸਿਆ ਕਿ ਆਏ ਦਿਨ ਬਲੈਕ ਸਪਾਟ 'ਤੇ ਛੋਟੀ ...

ਪੂਰੀ ਖ਼ਬਰ »

ਨੰਬਰਦਾਰ ਜੋਗਿੰਦਰ ਸਿੰਘ ਪੁਰਦਲ ਨੂੰ ਸ਼ਰਧਾ ਦੇ ਫ਼ੱੁਲ ਭੇਟ

ਨਡਾਲਾ, 28 ਸਤੰਬਰ (ਮਾਨ)-ਸਾਬਕਾ ਸਰਪੰਚ ਅਤੇ ਜਾਟ ਮਹਾਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਪੁਰਦਲ ਦੇ ਅੰਤਿਮ ਅਰਦਾਸ ਸਮਾਗਮ ਮੌਕੇ ਸ੍ਰੀ ਆਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਬਾਉਲੀ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਦੇ ਜਥੇ ਨੇ ...

ਪੂਰੀ ਖ਼ਬਰ »

ਭੁਲਾਣਾ ਮਿਜੋਰਟੀ ਗਰੁੱਪ ਵਲੋਂ ਕਰਵਾਏ ਜਾ ਰਹੇ ਕਬੱਡੀ ਟੂਰਨਾਮੈਂਟ ਸਬੰਧੀ ਮੀਟਿੰਗ

ਹੁਸੈਨਪੁਰ, 28 ਸਤੰਬਰ (ਸੋਢੀ)-ਭੁਲਾਣਾ ਮਿਜੋਰਟੀ ਗਰੁੱਪ ਵਲੋਂ ਗਰਾਮ ਪੰਚਾਇਤ ਸੈਦੋ ਭੁਲਾਣਾ, ਗਰਾਮ ਪੰਚਾਇਤ ਲੋਧੀ ਭੁਲਾਣਾ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਇਕ ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਉਣ ਲਈ ...

ਪੂਰੀ ਖ਼ਬਰ »

ਸਾਰੇ ਧਰਮਾਂ ਦਾ ਸਾਂਝਾ ਸੁਮੇਲ ਹੈ ਵਿਸ਼ਵ ਸੂਫ਼ੀ ਸੰਤ ਸਮਾਜ ਮਿਸ਼ਨ-ਸਲੀਮ ਸੁਲਤਾਨੀ

ਸੁਲਤਾਨਪੁਰ ਲੋਧੀ, 28 ਸਤੰਬਰ (ਨਰੇਸ਼ ਹੈਪੀ, ਥਿੰਦ)-ਵਿਸ਼ਵ ਸੂਫ਼ੀ ਸੰਤ ਸਮਾਜ ਯੂਨਿਟ ਸੁਲਤਾਨਪੁਰ ਲੋਧੀ ਕਮੇਟੀ ਵਲੋਂ ਵਿਸ਼ਵ ਸੂਫ਼ੀ ਸੰਤ ਸਮਾਜ ਦੀ ਅਹਿਮ ਬੈਠਕ ਸ਼ਤਾਬਗੜ ਰੋਡ ਸਿੱਧ ਬਾਬਾ ਬਾਲਕ ਨਾਥ ਮੰਦਿਰ ਸੁਲਤਾਨਪੁਰ ਲੋਧੀ (ਕਪੂਰਥਲਾ) ਵਿਖੇ ਹੋਈ, ਜਿਸ 'ਚ ਮੁੱਖ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX