ਪਟਿਆਲਾ, 29 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ 'ਤੇ ਪਹਿਰਾ ਦਿੰਦੇ ਹੋਏ ਅਤੇ ਕਿਸਾਨੀ ਹੱਕਾਂ ਨੂੰ ਬਚਾਉਣ ਅਤੇ ਹਾਈਵੇ ਲਈ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦਾ ਪੂਰਾ ਮੁੱਲ ਪੰਜਾਬ ਸਰਕਾਰ ਪਾਸੋਂ ਕਿਸਾਨਾਂ ਨੂੰ ਦੁਆਉਣ ਲਈ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਘਰ ਦਾ ਘਿਰਾਓ ਕਰਨ ਲਈ ਹਲਕਾ ਘਨੌਰ ਸਭ ਤੋਂ ਵੱਧ ਹਿੱਸਾ ਪਾ ਕੇ ਮੋਹਰੀ ਰੋਲ ਅਦਾ ਕਰੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੀ ਕੌਮੀ ਮੀਤ ਪ੍ਰਧਾਨ ਸਾਬਕਾ ਵਿਧਾਇਕਾ ਇੰਚਾਰਜ ਹਲਕਾ ਘਨੌਰ ਨੇ ਸਰਕਲ ਪ੍ਰਧਾਨਾਂ ਦੀ ਮੀਟਿੰਗ ਦੌਰਾਨ ਡਿਊਟੀਆਂ ਦੀ ਵੰਡ ਕਰਦੇ ਸਮੇਂ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਕੀਤਾ | ਇਸ ਮੌਕੇ ਬੋਲਦਿਆਂ ਅਜਾਇਬ ਸਿੰਘ ਮੁਖਮੇਲਪੁਰ ਸਾਬਕਾ ਮੰਤਰੀ ਪੰਜਾਬ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਹਮੇਸ਼ਾ ਤੋਂ ਹੀ ਕਿਸਾਨੀ ਹਿਤਾਂ ਲਈ ਲੜਦਾ ਆ ਰਿਹਾ ਹੈ ਲੇਕਿਨ ਕੁੱਝ ਰਾਜਨੀਤਿਕ ਪਾਰਟੀਆਂ ਗੰਦੀ ਰਾਜਨੀਤੀ ਤਹਿਤ ਸ਼ੋ੍ਰਮਣੀ ਅਕਾਲੀ ਦਲ ਨੂੰ ਬਦਨਾਮ ਕਰਨ 'ਚ ਲੱਗੀਆਂ ਹੋਈਆਂ ਹਨ | ਜਿਸ ਨੂੰ ਹੁਣ ਪੰਜਾਬ ਦੇ ਲੋਕ ਸਮਝ ਰਹੇ ਹਨ | ਕੱਲ੍ਹ ਨੂੰ ਵੀ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਦਾ ਪੂਰਾ ਮੁੱਲ ਦਿਵਾਉਣ ਲਈ ਅਤੇ ਕਿਸਾਨੀ ਮਸਲਿਆਂ 'ਤੇ ਸੁੱਤੀ ਸਰਕਾਰ ਨੂੰ ਜਗਾਉਣ ਲਈ ਸ਼ੋ੍ਰਮਣੀ ਅਕਾਲੀ ਦਲ ਮੁੱਖ ਮੰਤਰੀ ਪੰਜਾਬ ਦੇ ਘਰ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਨੂੰ ਚਾਲੇ ਪਾਵੇਗਾ | ਜਿਸ ਵਿਚ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਦੀ ਅਗਵਾਈ 'ਚ ਦਿੱਲੀ ਦੀ ਸੰਸਦ ਦੇ ਘਿਰਾਓ ਵਾਂਗ ਹਲਕਾ ਘਨੌਰ ਸਭ ਤੋਂ ਵੱਧ ਗਿਣਤੀ 'ਚ ਆਪਣੀ ਹਾਜਰੀ ਲਵਾਏਗਾ | ਇਸ ਮੌਕੇ ਸਾਰੇ ਸਰਕਲਾਂ ਦੇ ਪ੍ਰਧਾਨ, ਯੂਥ ਵਿੰਗ ਪ੍ਰਧਾਨ, ਬੀ.ਸੀ ਵਿੰਗ ਪ੍ਰਧਾਨ, ਐ.ਸੀ. ਵਿੰਗ ਪ੍ਰਧਾਨ, ਆਈ.ਟੀ ਵਿੰਗ ਪ੍ਰਧਾਨ, ਹੈਰੀ ਮੁਖਮੇਲਪੁਰ, ਕਿ੍ਸ਼ਨ ਸਿੰਘ ਸਨੌਰ, ਨਰੇਸ਼ ਕੁਮਾਰ ਪੀ.ਏ ਤੇ ਜਸਪ੍ਰੀਤ ਸਿੰਘ ਜੋਗੀਪੁਰ ਹਾਜ਼ਰ ਸਨ |
ਬਸੀ ਪਠਾਣਾਂ, 29 ਸਤੰਬਰ (ਰਵਿੰਦਰ ਮੌਦਗਿਲ)-ਪੰਚਾਇਤ ਸੰਮਤੀ ਬਸੀ ਪਠਾਣਾਂ ਦੇ ਚੇਅਰਪਰਸਨ ਬਲਜੀਤ ਕੌਰ ਨੇ ਦੱਸਿਆ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੈਂਕੜੇ ਲੋਕਾਂ ਵਲੋਂ ਐਸ.ਡੀ.ਐਮ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਗਿਆ, ਜਿਸ ਦੀ ਅਗਵਾਈ ਵਿਧਾਇਕ ਗੁਰਪ੍ਰੀਤ ਸਿੰਘ ...
ਭਾਦਸੋਂ, 29 ਸਤੰਬਰ (ਪ੍ਰਦੀਪ ਦੰਦਰਾਲਾ)-ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਅਗਵਾਈ 'ਚ ਰਾਮਗੜ੍ਹ ਗਿ੍ਡ ਵਿਖੇ ਧਰਨਾ ਲਗਾਇਆ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਹੋਲੀ ਨੇ ਕਿਹਾ ਬਿਜਲੀ ਵਿਭਾਗ ਵਲੋਂ ਬਿਜਲੀ ਦੀ ਸਪਲਾਈ ...
ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਅੱਜ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰ ਕਾਲਜ ਵਿਚ ਟਰੱਸਟ ਦੀ ਮੀਟਿੰਗ ਤੋਂ ਪਹਿਲਾਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ...
ਖਮਾਣੋਂ, 29 ਸਤੰਬਰ (ਮਨਮੋਹਨ ਸਿੰਘ ਕਲੇਰ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਛੋਟੇ ਭਰਾਤਾ ਡਾ. ਮਨੋਹਰ ਸਿੰਘ, ਜੋ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਤੋਂ ਚੋਣ ਲੜਨ ਦੇ ਚਾਹਵਾਨ ਹਨ, ਨੇ ਆਪਣੇ ਸਿਆਸੀ ਪੱਤੇ ਖੋਲ੍ਹਣੇ ਸ਼ੁਰੂ ਕਰ ਦਿੱਤੇ ਹਨ | ਜਿਸ ਦੇ ਚੱਲਦਿਆਂ ...
ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੁਪਿ੍ਤਾ ਜੌਹਲ ਦੁਆਰਾ ਡੇਂਗੂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਅਤੇ ਜ਼ਿਲ੍ਹੇ ਨੂੰ ਡੇਂਗੂ ਤੋਂ ਬਚਾਉਣ ਸਬੰਧੀ ਵੱਖ-ਵੱਖ ਵਿਭਾਗਾਂ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ...
ਪਟਿਆਲਾ, 29 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੁਲਿਸ ਚੌਕੀ ਬਹਾਦਰਗੜ੍ਹ ਦੀ ਪੁਲਿਸ ਨੇ ਗਸ਼ਤ ਦੌਰਾਨ ਪਿੰਡ ਦੌਣ ਕਲ੍ਹਾਂ ਲਾਗੇ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ 'ਚੋਂ ਡੇਢ ਕਿਲੋ ਭੂੱਕੀ ਬਰਾਮਦ ਹੋਈ ਹੈ | ਜਿਸ ਅਧਾਰ 'ਤੇ ...
ਰਾਜਪੁਰਾ, 29 ਸਤੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਕਬੂਤਰਬਾਜ਼ੀ ਕਰਨ ਦੇ ਦੋਸ਼ 'ਚ ਦੋ ਔਰਤਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਬਲਵਿੰਦਰ ਸਿੰਘ ਪੁੱਤਰ ਭਾਗ ਸਿੰਘ ਵਾਸੀ ਰਾਜਪੁਰਾ ਨੇ ਸ਼ਿਕਾਇਤ ...
ਪਟਿਆਲਾ, 29 ਸਤੰਬਰ (ਮਨਦੀਪ ਸਿੰਘ ਖਰੌੜ)-ਬੀੜ ਖੇੜੀ ਗੁੱਜਰਾਂ ਲਾਗੇ ਗੁਰਮੀਤ ਇੰਨਕਲੇਵ 'ਚ ਵਿਆਹੁਤਾ ਦੀ ਭੇਦਭਰੇ ਹਲਾਤ 'ਚ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਹਿਚਾਣ ਆਕਰੀਤੀ ਬੋਕਾੜੀਆ (24) ਵਜੋਂ ਹੋਈ ਹੈ | ਉਕਤ ਸ਼ਿਕਾਇਤ ਲੜਕੀ ਦੇ ਪਿਤਾ ...
ਪਟਿਆਲਾ, 29 ਸਤੰਬਰ (ਮਨਦੀਪ ਸਿੰਘ ਖਰੌੜ)-ਬੀਤੇ ਐਤਵਾਰ ਨੂੰ ਇਕ ਆਵਾਰਾ ਕੁੱਤੇ ਦੁਬਾਰਾ ਬੱਚੇ ਨੂੰ ਵੱਢੇ ਜਾਣ ਕਾਰਨ ਸਿਵਲ ਹਸਪਤਾਲ ਨਾਭਾ ਵਿਖੇ ਪਹੁੰਚੇ ਬੱਚੇ ਨੂੰ ਹਲਕਾਅ ਰੋਕੂ ਟੀਕਾ ਨਾ ਲਗਾਉਣ ਅਤੇ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰਨ ਸਬੰਧੀ ਸਿਵਲ ਸਰਜਨ ...
ਬਨੂੜ, 29 ਸਤੰਬਰ (ਭੁਪਿੰਦਰ ਸਿੰਘ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਨ ਮÏਕੇ ਅਗਾਂਹਵਧੂ ਸ਼ਖ਼ਸੀਅਤਾਂ ਤੇ ਸੰਸਥਾਵਾਂ 'ਚ ਵੱਖਰਾ ਹੀ ਜਲੌਅ ਵੇਖਣ ਨੂੰ ਮਿਲਦਾ ਹੈ¢ ਇਸੇ ਲੜੀ ਤਹਿਤ ਬੀਤੀ ਰਾਤ ਪਿੰਡ ਘੜਾਮਾਂ ਕਲਾਂ/ਖੁਰਦ ਵਿਖੇ ਸ਼ਹੀਦ ਮਦਨ ਲਾਲ ਢੀਂਗਰਾ ਯੂਥ ...
ਭਾਦਸੋਂ, 29 ਸਤੰਬਰ (ਪ੍ਰਦੀਪ ਦੰਦਰਾਲਾ)-ਪੰਜਾਬ ਅੰਦਰ ਮੁੜ ਨਵੀਂ ਕੈਬਨਿਟ ਦੇ ਵਿਸਥਾਰ 'ਚ ਹਲਕਾ ਅਮਲੋਹ ਦੇ ਵਿਧਾਇਕ ਅਤੇ ਰਿਆਸਤੀ ਨਗਰੀ ਸ਼ਹਿਰ ਨਾਭਾ ਦੇ ਜੰਮਪਲ ਕਾਕਾ ਰਣਦੀਪ ਸਿੰਘ ਨਾਭਾ ਨੂੰ ਕੈਬਨਿਟ ਮੰਤਰੀ ਬਣਨ 'ਤੇ ਕਾਂਗਰਸੀ ਵਰਕਰਾਂ ਵਲੋਂ ਖ਼ੁਸ਼ੀ ਸਾਂਝੀ ...
ਨਾਭਾ, 29 ਸਤੰਬਰ (ਅਮਨਦੀਪ ਸਿੰਘ ਲਵਲੀ)-ਸੂਬੇ ਪੰਜਾਬ ਦੀ ਪਿਛਲੇ ਲੰਬੇ ਸਮੇਂ ਤੋਂ ਸੇਵਾ ਕਰ ਰਿਹਾ ਜਨਰਲ ਸ਼ਿਵਦੇਵ ਸਿੰਘ ਦਾ ਟਕਸਾਲੀ ਕਾਂਗਰਸੀ ਪਰਿਵਾਰ ਜਿਸ ਦੇ ਮੈਂਬਰ ਸਵ. ਗੁਰਦਰਸ਼ਨ ਸਿੰਘ ਨੇ ਮੰਤਰੀ ਦੇ ਅਹੁਦੇ 'ਤੇ ਰਹਿ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਜੋ ਕਿ ...
ਦੇਵੀਗੜ੍ਹ, 29 ਸਤੰਬਰ (ਰਾਜਿੰਦਰ ਸਿੰਘ ਮੌਜੀ)-ਕਾਂਗਰਸ ਨੇ ਹਮੇਸ਼ਾ ਸੂਬੇ ਦੇ ਵਿਕਾਸ ਨੂੰ ਤਰਜੀਹ ਦਿੱਤੀ ਹੈ ਅਤੇ ਸਾਰੇ ਵਰਗਾਂ ਦੀ ਭਲਾਈ ਲਈ ਕੰਮ ਕੀਤਾ ਹੈ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਹਰਿੰਦਰ ਪਾਲ ਸਿੰਘ ਹੈਰੀ ਮਾਨ ਨੇ ਪਿੰਡ ਖਾਲਸਪੁਰ ਵਿਖੇ ਇਕ ...
ਪਟਿਆਲਾ, 29 ਸਤੰਬਰ (ਮਨਦੀਪ ਸਿੰਘ ਖਰੌੜ)-ਵਿਆਹੁਤਾ ਹੋਰ ਦਹੇਜ ਲਿਆਉਣ ਲਈ ਤੰਗ ਕਰਨ ਦੇ ਮਾਮਲੇ 'ਚ ਪੁਲਿਸ ਨੇ ਪੀੜਤਾਂ ਦੀ ਸ਼ਿਕਾਇਤ 'ਤੇ ਉਸ ਦੇ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਵਿਅਕਤੀਆਂ ਦੀ ਪਹਿਚਾਣ ਗੁਰਪ੍ਰੀਤ ਸਿੰਘ, ਸ਼ੇਰ ਸਿੰਘ ਅਤੇ ਸੱਸ ਵਾਸੀਆਨ ...
ਸ਼ੁਤਰਾਣਾ, 29 ਸਤੰਬਰ (ਬਲਦੇਵ ਸਿੰਘ ਮਹਿਰੋਕ)-ਪਿਛਲੇ ਕਈ ਦਿਨਾਂ ਤੋਂ ਹੋ ਰਹੀ ਬਰਸਾਤ ਨਾਲ ਕਸਬਾ ਸ਼ੁਤਰਾਣਾ ਦੀ ਤੁੱਗੋਪੱਤੀ ਪੰਚਾਇਤ ਵਿਖੇ ਇਕ ਮਕਾਨ ਦੀ ਛੱਤ ਡਿਗ ਗਈ ਤੇ ਅੰਦਰ ਪਿਆ ਘਰੇਲੂ ਸਾਮਾਨ ਛੱਤ ਦੇ ਮਲਬੇ ਹੇਠਾਂ ਦਬ ਕੇ ਬਰਬਾਦ ਹੋ ਗਿਆ | ਇਸ ਸਬੰਧੀ ਮਕਾਨ ...
ਘੱਗਾ, 29 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਵਧੀਆ ਸੇਵਾਵਾਂ ਲਈ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰਪ੍ਰੀਤ ਵਰਮਾ ਨੂੰ ਪੰਜਾਬ ਸਰਕਾਰ ਵਲੋਂ ਸਟੇਟ ਐਵਾਰਡ ਨਾਲ ਸਨਮਾਨੇ ਜਾਣ ਤੇ ਘੱਗਾ ਦੇ ਸਮੂਹ ਅਧਿਆਪਕਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਘੱਗਾ ਵਿਖੇ ਸਨਮਾਨਿਤ ...
ਪਟਿਆਲਾ, 29 ਸਤੰਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੌਥੀ ਖ਼ਾਲਸਾ ਕਾਲਜ ਗਲੋਬਲ ਪੰਜਾਬੀ ਕਾਨਫ਼ਰੰਸ ਦਾ ਆਗਾਜ਼ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਗਿਆ | ਜਿਸ 'ਚ ਦੇਸ਼ ...
ਬਹਾਦਰਗੜ੍ਹ, 29 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਨੇ ਕਮਾਂਡੋ ਕੰਪਲੈਕਸ ਬਹਾਦਰਗੜ੍ਹ ਦੀ ਵਸਨੀਕ ਇਕ ਵਿਆਹੁਤਾ ਲੜਕੀ ਦੀ ਸ਼ਿਕਾਇਤ ਸੁਣ ਕੇ ਨਿਪਟਾਰਾ ਕਰਦਿਆਂ, ਮਹਿਲਾ ਪੁਲਿਸ ਥਾਣਾ ...
ਰਾਜਪੁਰਾ, 29 ਸਤੰਬਰ (ਰਣਜੀਤ ਸਿੰਘ)-ਸਾਨੂੰ ਹਰ ਵਕਤ ਜ਼ਰੂਰਤਮੰਦਾਂ ਦੀ ਸੇਵਾ ਕਰਨ ਲਈ ਤਿਆਰ ਬਰ ਤਿਆਰ ਰਹਿਣਾ ਚਾਹੀਦਾ ਹੈ ਅਤੇ ਆਪਣੀ ਨੇਕ ਕਮਾਈ 'ਚੋਂ ਆਪਣੀ ਸਮਰੱਥਾ ਮੁਤਾਬਿਕ ਦਾਨ ਪੁੰਨ ਜ਼ਰੂਰ ਕਰਨਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਿਲਾ ਪ੍ਰਧਾਨ ...
ਪਟਿਆਲਾ, 29 ਸਤੰਬਰ (ਅ.ਸ. ਆਹਲੂਵਾਲੀਆ)-ਸਹਿਕਾਰੀ ਸਭਾਵਾਂ ਵਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਸਬੰਧੀ ਜਾਣਕਾਰੀ ਦੇਣ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਨੂੰ ਹੋਣ ਵਾਲੇ ਨੁਕਸਾਨ ਪ੍ਰਤੀ ਸੁਚੇਤ ਕਰਨ ਦੇ ਮਕਸਦ ਨਾਲ ਜਾਗਰੂਕਤਾ ...
ਰਾਜਪੁਰਾ, 29 ਸਤੰਬਰ (ਜੀ.ਪੀ. ਸਿੰਘ)-ਸਥਾਨਕ ਪਟੇਲ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਡਾਇਰੈਕਟਰ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਜਗੀਰ ਸਿੰਘ ਢੇਸਾ ਵਲੋਂ ਕਾਲਜ ਦੀ ਲਾਇਬਰੇਰੀ ਲਈ ਆਪਣੀ ਨਿੱਜੀ ਲਾਇਬਰੇਰੀ 'ਚੋਂ ਦੁਰਲੱਭ ਪੁਸਤਕਾਂ ਭੇਟ ਕੀਤੀਆਂ ...
ਭਾਦਸੋਂ, 29 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਹਰ ਸਾਲ ਦੀ ਤਰ੍ਹਾਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਯਾਦ 'ਚ ਇਸ ਵਾਰ ਹੋਣ ਜਾ ਰਹੇ '12ਵੇਂ ਟੌਹੜਾ ਕਬੱਡੀ ਕੱਪ' ਦਾ ਪੋਸਟਰ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜਾਰੀ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ...
ਸਨੌਰ, 29 ਸਤੰਬਰ (ਸੁਖਵਿੰਦਰ ਸਿੰਘ ਸੋਖਲ)-ਸਾਬਕਾ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸਨੌਰ ਹਲਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਅਵਤਾਰ ਸਿੰਘ ਘਲੋੜੀ ਨੂੰ ਪਾਰਟੀ ਪ੍ਰਤੀ ਕੀਤੀਆ ਸੇਵਾਵਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ...
ਮੰਡੀ ਗੋਬਿੰਦਗੜ੍ਹ, 29 ਸਤੰਬਰ (ਮੁਕੇਸ਼ ਘਈ)-ਆਮ ਆਦਮੀ ਪਾਰਟੀ ਪੰਜਾਬ ਵਲੋਂ ਆਪਣੇ ਸੰਗਠਨਾਤਮਿਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਐਸ.ਸੀ. ਵਿੰਗ ਵਿਚ ਨਵੇਂ ਹਲਕਾ ਕਮੇਟੀ ਮੈਂਬਰਾਂ ਦੀ ਮੀਟਿੰਗ ਸੂਬਾ ਜੁਆਇੰਟ ਸਕੱਤਰ ਟਰੇਡ ਵਿੰਗ ਓਾਕਾਰ ਸਿੰਘ ਚੌਹਾਨ ਤੇ ਜ਼ਿਲ੍ਹਾ ...
ਮੰਡੀ ਗੋਬਿੰਦਗੜ੍ਹ, 29 ਸਤੰਬਰ (ਮੁਕੇਸ਼ ਘਈ)-ਤਰਕਸ਼ੀਲ ਸੋਸਾਇਟੀ ਮੰਡੀ ਗੋਬਿੰਦਗੜ੍ਹ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਮਾਸਟਰ ਜਰਨੈਲ ਸਿੰਘ ਨੇ ਭਗਤ ਸਿੰਘ ਦੇ ਮੂਰਤੀ ਉੱਪਰ ਫੁੱਲਾਂ ਦਾ ਹਾਰ ਪਾ ਕੇ ਭਗਤ ਸਿੰਘ ਦੇ ਜਨਮ ਦਿਹਾੜੇ ਦੀ ...
ਬਸੀ ਪਠਾਣਾਂ, 29 ਸਤੰਬਰ (ਪ.ਪ)-13ਵੀਂ ਬਟਾਲੀਅਨ ਸੀ.ਆਰ.ਪੀ.ਐਫ ਮਹਾਂਦੀਆਂ ਵਲੋਂ ਆਜ਼ਾਦੀ ਮਹਾਂਉਤਸਵ ਰੈਲੀ ਦੌਰਾਨ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਸਨਮਾਨ ਕਰਨਾ ਸ਼ਲਾਘਾਯੋਗ ਹੈ | ਇਹ ਪ੍ਰਗਟਾਵਾ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪਹੰੁਚੇ ਆਜ਼ਾਦੀ ਘੁਲਾਟੀਏ ਵੇਦ ...
ਮੰਡੀ ਗੋਬਿੰਦਗੜ੍ਹ, 29 ਸਤੰਬਰ (ਮੁਕੇਸ਼ ਘਈ)-ਆਮ ਆਦਮੀ ਪਾਰਟੀ ਪੰਜਾਬ ਵਲੋਂ ਆਪਣੇ ਸੰਗਠਨਾਤਮਿਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਐਸ.ਸੀ. ਵਿੰਗ ਵਿਚ ਨਵੇਂ ਹਲਕਾ ਕਮੇਟੀ ਮੈਂਬਰਾਂ ਦੀ ਮੀਟਿੰਗ ਸੂਬਾ ਜੁਆਇੰਟ ਸਕੱਤਰ ਟਰੇਡ ਵਿੰਗ ਓਾਕਾਰ ਸਿੰਘ ਚੌਹਾਨ ਤੇ ਜ਼ਿਲ੍ਹਾ ...
ਮੰਡੀ ਗੋਬਿੰਦਗੜ੍ਹ, 29 ਸਤੰਬਰ (ਮੁਕੇਸ਼ ਘਈ)-ਤਰਕਸ਼ੀਲ ਸੋਸਾਇਟੀ ਮੰਡੀ ਗੋਬਿੰਦਗੜ੍ਹ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਮਾਸਟਰ ਜਰਨੈਲ ਸਿੰਘ ਨੇ ਭਗਤ ਸਿੰਘ ਦੇ ਮੂਰਤੀ ਉੱਪਰ ਫੁੱਲਾਂ ਦਾ ਹਾਰ ਪਾ ਕੇ ਭਗਤ ਸਿੰਘ ਦੇ ਜਨਮ ਦਿਹਾੜੇ ਦੀ ...
ਬਸੀ ਪਠਾਣਾਂ, 29 ਸਤੰਬਰ (ਪ.ਪ)-13ਵੀਂ ਬਟਾਲੀਅਨ ਸੀ.ਆਰ.ਪੀ.ਐਫ ਮਹਾਂਦੀਆਂ ਵਲੋਂ ਆਜ਼ਾਦੀ ਮਹਾਂਉਤਸਵ ਰੈਲੀ ਦੌਰਾਨ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਸਨਮਾਨ ਕਰਨਾ ਸ਼ਲਾਘਾਯੋਗ ਹੈ | ਇਹ ਪ੍ਰਗਟਾਵਾ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪਹੰੁਚੇ ਆਜ਼ਾਦੀ ਘੁਲਾਟੀਏ ਵੇਦ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX