ਤਾਜਾ ਖ਼ਬਰਾਂ


ਆਈ.ਪੀ.ਐੱਲ.2022 : ਬੈਂਗਲੌਰ ਨੇ ਗੁਜਰਾਤ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਫਰਾਂਸ : ਅਨੁਰਾਗ ਠਾਕੁਰ ਨੇ ਭਾਰਤ-ਬੰਗਲਾਦੇਸ਼ ਸਹਿ-ਨਿਰਮਿਤ ਬਾਇਓਪਿਕ 'ਮੁਜੀਬ: ਦਿ ਮੇਕਿੰਗ ਆਫ਼ ਏ ਨੇਸ਼ਨ' ਦੇ ਟ੍ਰੇਲਰ ਕੀਤਾ ਲਾਂਚ
. . .  1 day ago
ਦਿੱਲੀ ਪੁਲਿਸ ਨੇ 3 ਸ਼ਾਰਪਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 19 ਮਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੱਸਿਆ ਕਿ ਦਿੱਲੀ 'ਚ ਹੋਈ ਗੋਲੀਬਾਰੀ ਤੋਂ ਬਾਅਦ 3 ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਤਿੰਨੋਂ ਨੀਰਜ ਬਵਾਨਾ, ਟਿੱਲੂ ਤਾਜਪੁਰੀ ਅਤੇ ਪਰਵੇਸ਼ ਮਾਨ ...
ਆਈ.ਪੀ.ਐੱਲ.2022 : ਗੁਜਰਾਤ ਨੇ ਬੈਂਗਲੌਰ ਨੂੰ 169 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਾਂਗਰਸ ਨੇ ਮੇਰਾ ਦਿਲ ਤੋੜਿਆ - ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬੀਅਤ ਦੇ ਜਜ਼ਬਾਤ ਨੂੰ ਸਮਝਿਆ ਤੇ ਸਤਿਕਾਰਿਆ - ਸੁਨੀਲ ਜਾਖੜ
. . .  1 day ago
ਅਫਗਾਨਿਸਤਾਨ : ਚਿਹਰਾ ਢੱਕ ਕੇ ਪੜ੍ਹੇਗੀ ਟੀ.ਵੀ. ਐਂਕਰ, ਤਾਲਿਬਾਨ ਦਾ ਨਵਾਂ ਫ਼ਰਮਾਨ
. . .  1 day ago
ਸਤਲੁਜ ਦਰਿਆ 'ਚ ਤਿੰਨ ਮੁੰਡੇ ਡੁੱਬੇ, 2 ਦੀਆਂ ਲਾਸ਼ਾਂ ਬਰਾਮਦ
. . .  1 day ago
ਸਿਧਵਾਂ ਬੇਟ, 19 ਮਈ (ਜਸਵੰਤ ਸਿੰਘ ਸਲੇਮਪੁਰੀ)- ਅੱਜ ਬਾਅਦ ਦੁਪਹਿਰ ਸਤਲੁਜ ਲਾਗਲੇ ਪਿੰਡ ਖ਼ੁਰਸਦਪੁਰ ਦੇ ਤਿੰਨ ਮੁੰਡਿਆਂ ਦੀ ਸਤਲੁਜ ਦਰਿਆ 'ਚ ਡੁੱਬ ਜਾਣ ਦੀ ਖ਼ਬਰ ਹੈ, ਜਿਨ੍ਹਾਂ 'ਚੋਂ 2 ਮੁੰਡਿਆਂ ਦੀਆਂ ਲਾਸ਼ਾਂ ਤਾਂ ਬਰਾਮਦ ਹੋ ਗਈਆਂ ਹਨ ਪਰ ਇਕ ਦੀ ਭਾਲ ਜਾਰੀ ਹੈ। ਤਿੰਨੇ ਮੁੰਡੇ 13 ਤੋਂ 14 ਸਾਲ ਦੀ ਉਮਰ ਦੇ ਦੱਸੇ ਜਾ ਰਹੇ ਹਨ।
ਆਈ.ਪੀ.ਐੱਲ. 2022: ਗੁਜਰਾਤ ਨੇ ਜਿੱਤਿਆ ਟਾਸ, ਲਿਆ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 19 ਮਈ-ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਇਟਨਸ ਦਰਮਿਆਨ ਆਈ.ਪੀ.ਐੱਲ. 2022 ਦਾ 67ਵਾਂ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਹੋਈ ਗੋਲੀਬਾਰੀ
. . .  1 day ago
ਤਲਵੰਡੀ ਭਾਈ, 19 ਮਈ (ਕੁਲਜਿੰਦਰ ਸਿੰਘ ਗਿੱਲ)-ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਠੇਠਰ ਕਲਾਂ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਕੁਝ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੇ ਜਾਣ ਦੀ ਸੂਚਨਾ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਜਾਂਚ ਪੜਤਾਲ ਆਰੰਭ ਕਰ ਦਿੱਤੀ ਗਈ ਹੈ।
ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਹੋਈ ਬੈਠਕ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ 'ਚ ਡੇਅਰੀ ਫਾਰਮਿੰਗ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਅਤੇ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਲਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕੀਤਾ ਜਾਵੇਗਾ।
ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸੁਨੀਲ ਜਾਖੜ ਭਾਜਪਾ 'ਚ ਗਏ- ਵਿਧਾਇਕ ਸੰਦੀਪ ਜਾਖੜ
. . .  1 day ago
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੁਨੀਲ ਕੁਮਾਰ ਜਾਖੜ...
ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ 'ਤੇ ਹੋਈ ਵਿਚਾਰ ਚਰਚਾ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਈ ਅਹਿਮ ਮੁੱਦਿਆਂ...
ਸਰਬ ਉੱਚ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪਟਿਆਲਾ ਤੋਂ ਅਣਦੱਸੀ ਥਾਂ ਵੱਲ ਗਏ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਸਰਵ ਉੱਚ ਅਦਾਲਤ ਵਲੋਂ ਆਏ ਇਕ ਫ਼ੈਸਲੇ ਮੁਤਾਬਿਕ ਮੁਸੀਬਤਾਂ ਵਧ ਗਈਆਂ ਹਨ। ਉਨ੍ਹਾਂ ਨੂੰ ਤਿੰਨ ਦਹਾਕੇ ਪਹਿਲਾਂ ਹੋਏ ਇਕ ਕਤਲ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਈ...
ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 19 ਮਈ-ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਉਨ੍ਹਾਂ ਦੇ ਦਿੱਲੀ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਬਹੁਤ...
ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ, ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ: ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 19 ਮਈ-ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ 'ਤੇ ਫ਼ੈਸਲਾ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਿਹਾ ਗਿਆ ਕਿ ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ। ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਗ੍ਰਹਿ ਮੰਤਰਾਲੇ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਗ੍ਰਹਿ ਮੰਤਰਾਲੇ ਪਹੁੰਚੇ ਹਨ।ਉਨ੍ਹਾਂ ਵੱਲੋਂ ਸਰਹੱਦੀ ਸੁਰੱਖਿਆ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਕਿਸਾਨਾਂ ਦੇ ਧਰਨੇ ਦੇ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ।
ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ 'ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਨਵਜੋਤ ਸਿੰਘ ਸਿੱਧੂ ਨੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕੋਈ ਵੀ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਨਹੀਂ ਦੇ ਸਕਦਾ...ਸਿੱਧੂ ਨੇ ਕਾਂਗਰਸ ਪਾਰਟੀ...
ਖ਼ਬਰ ਦਾ ਅਸਰ, ਬੋਰਡ ਨੇ ਦਸਵੀਂ ਜਮਾਤ ਦਾ ਨਤੀਜਾ ਵੈੱਬਸਾਈਟ ਤੋਂ ਹਟਾਇਆ
. . .  1 day ago
ਗੁਰਾਇਆ, 19 ਮਈ ( ਚਰਨਜੀਤ ਸਿੰਘ ਦੁਸਾਂਝ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੀ ਪਹਿਲੀ ਟਰਮ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਸੀ। ਇਸ 'ਚ ਪੰਜਾਬੀ ਵਿਸ਼ੇ ਦੇ ਅੰਕ 60 ਅੰਕਾਂ 'ਚੋਂ ਦੇਣ ਦੀ ਬਜਾਏ 30 ਅੰਕਾਂ 'ਚੋਂ ਦਿੱਤੇ ਗਏ ਲੱਗਦੇ ਸੀ ਅਤੇ ਕਿਸੇ...
ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਨਵਜੋਤ ਸਿੰਘ ਸਿੱਧੂ ਦਾ ਟਵੀਟ, ‘ਅਦਾਲਤ ਦਾ ਫ਼ੈਸਲਾ ਸਿਰ ਮੱਥੇ’
. . .  1 day ago
ਚੰਡੀਗੜ੍ਹ, 19 ਮਈ- ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਖ਼ਿਲਾਫ਼ ਪੁਰਾਣੇ ਰੋਡ ਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ 'ਅਦਾਲਤ ਦਾ ਫ਼ੈਸਲਾ ਸਿਰ ਮੱਥੇ'
ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਿਆ ਜਾਵੇਗਾ: ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ,19 ਮਈ (ਜਸਵੰਤ ਸਿੰਘ ਜੱਸ )-ਸ਼੍ਰੋਮਣੀ ਕਮੇਟੀ ਵਲੋਂ ਗਠਿਤ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ 11 ਮੈਂਬਰੀ ਕਮੇਟੀ ਵਲੋਂ ਆਉਂਦੇ ਦੋ ਹਫ਼ਤਿਆਂ ਤੱਕ ਪ੍ਰਧਾਨ ਮੰਤਰੀ ਕੇਂਦਰੀ ਗ੍ਰਹਿ ਤੋਂ ਇਲਾਵਾ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਮਿਲਣ ਦਾ ਫ਼ੈਸਲਾ ਕੀਤਾ...
ਸਮਰਾਲਾ 'ਚ ਵੱਡੀ ਵਾਰਦਾਤ, ਲੁਟੇਰਿਆਂ ਵਲੋਂ ਕਰਿੰਦੇ ਦਾ ਕਤਲ ਕਰਕੇ ਲਾਸ਼ ਖੇਤਾਂ 'ਚ ਸੁੱਟੀ
. . .  1 day ago
ਸਮਰਾਲਾ, 19 ਮਈ (ਕੁਲਵਿੰਦਰ ਸਿੰਘ)- ਬੀਤੇ ਕਈ ਮਹੀਨਿਆਂ ਤੋਂ ਹਲਕਾ ਸਮਰਾਲਾ 'ਚ ਜੁਰਮ ਦੀਆਂ ਹੋ ਰਹੀਆਂ ਵਾਰਦਾਤਾਂ 'ਚ ਦਿਨੋਂ-ਦਿਨ ਵਾਧਾ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਥਾਨਕ ਪੁਲਿਸ ਦੇ ਮੁਸਤੈਦੀ ਦਿਖਾਉਣ ਦੇ ਬਾਵਜੂਦ ਵੀ ਜੁਰਮ ਦੀਆਂ ਘਟਨਾਵਾਂ...
ਐੱਸ.ਡੀ.ਐੱਮ. ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਸੰਗਰੂਰ 'ਚ ਦੁੱਧ ਪਦਾਰਥਾਂ ਦੀ ਸੈਂਪਲਿੰਗ
. . .  1 day ago
ਸੰਗਰੂਰ, 19 ਮਈ (ਧੀਰਜ ਪਸ਼ੋਰੀਆ)-ਖੁਰਾਕੀ ਵਸਤਾਂ 'ਚ ਮਿਲਾਵਟਖੋਰੀ ਵਿਰੁੱਧ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਐੱਸ.ਡੀ.ਐੱਮ. ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਸੰਗਰੂਰ ਸ਼ਹਿਰ 'ਚ ਵੱਖ-ਵੱਖ ਦੁਕਾਨਾਂ 'ਤੇ ਛਾਪੇਮਾਰੀ ਕਰਕੇ ਦੁੱਧ ਤੋਂ ਤਿਆਰ...
ਸਿੱਖਿਆ ਵਿਭਾਗ ਵਲੋਂ ਸੈਸ਼ਨ 2022-23 ਦੇ ਅੰਤਰ ਜ਼ਿਲ੍ਹਾ ਖੇਡ ਮੁਕਾਬਲਿਆਂ ਦਾ ਖੇਡ ਕੈਲੰਡਰ ਜਾਰੀ
. . .  1 day ago
ਨੂਰਪੁਰਬੇਦੀ, 19 ਮਈ (ਹਰਦੀਪ ਸਿੰਘ ਢੀਂਡਸਾ)-ਸਕੂਲੀ ਸਿੱਖਿਆ ਵਿਭਾਗ ਪੰਜਾਬ ਵਲੋਂ ਸੈਸ਼ਨ 2022-23 ਦਾ ਅੰਤਰ ਜ਼ਿਲ੍ਹਾ ਖੇਡ ਮੁਕਾਬਲਿਆਂ ਦਾ ਖੇਡ ਕੈਲੰਡਰ ਜਾਰੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਕੋਰੋਨਾ ਕਾਰਨ ਪਿਛਲੇ ਦੋ ਸਾਲਾਂ ਦੌਰਾਨ ਇਹ ਖੇਡ ਮੁਕਾਬਲੇ ਨਹੀਂ ਹੋ ਸਕੇ ਸਨ।
ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ, ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਨੇ ਸੁਣਾਈ ਇਕ ਸਾਲ ਦੀ ਸਜ਼ਾ
. . .  1 day ago
ਚੰਡੀਗੜ੍ਹ, 19 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੁਪਰੀਮ ਕੋਰਟ ਨੇ ਰੋਡ ਰੇਜ ਮਾਮਲੇ 'ਚ ਸਿੱਧੂ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ...
ਲੁੱਟ ਕਰਨ ਆਇਆ ਅਕਾਲੀ ਦਲ ਜਨਰਲ ਕੌਂਸਲਰ ਦਾ ਮੈਂਬਰ ਪਿਸਤੌਲ ਸਮੇਤ ਕਾਬੂ
. . .  1 day ago
ਧਾਰੀਵਾਲ, 19 ਮਈ (ਸਵਰਨ ਸਿੰਘ)-ਸਥਾਨਕ ਸ਼ਹਿਰ ਦੇ ਪੁਰਾਣਾ ਬੱਸ ਅੱਡਾ ਮੁੱਖ ਮਾਰਗ 'ਤੇ ਸਥਿਤ ਦੁਰਗਾ ਜਿਊਲਰਜ਼ ਦੀ ਦੁਕਾਨ 'ਤੇ ਲੁੱਟ ਕਰਨ ਦੀ ਨੀਯਤ ਨਾਲ ਆਏ ਵਿਅਕਤੀ ਨੂੰ ਦੁਕਾਨਦਾਰ ਨੇ ਫੁਰਤੀ ਮਾਰਦੇ ਹੋਏ ਫੜ੍ਹ ਕੇ ਪੁਲਿਸ ਹਵਾਲੇ ਕੀਤਾ। ਇਸ ਸੰਬੰਧ 'ਚ ਸੁਨਿਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 15 ਅੱਸੂ ਸੰਮਤ 553

ਸੰਗਰੂਰ

ਮੁੱਖ ਮੰਤਰੀ ਦੇ ਹੁਕਮਾਂ ਨੂੰ ਅਣਗੌਲਿਆ ਕਰ ਡਿਊਟੀ ਦੌਰਾਨ ਡੀ.ਸੀ. ਸੰਗਰੂਰ ਸਾਂਝੀਆਂ ਕਰ ਰਹੇ ਹਨ ਚਾਹ ਦੀਆਂ ਚੁਸਕੀਆਂ

ਸੰਗਰੂਰ, 29 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣੇ ਪਹਿਲੇ ਹੁਕਮਾਂ 'ਚ ਸੂਬੇ ਦੇ ਹਰੇਕ ਅਧਿਕਾਰੀ ਅਤੇ ਮੁਲਾਜ਼ਮ ਨੰੂ ਸਮੇਂ ਸਿਰ ਦਫ਼ਤਰ ਪਹੁੰਚਣ ਅਤੇ ਮਿਲਣ ਆਉਂਦੇ ਲੋਕਾਂ ਦੀ ਪਹਿਲ ਦੇ ਆਧਾਰ 'ਤੇ ਸੁਣਵਾਈ ਕਰਨ ਦੀ ਹਦਾਇਤ ਕੀਤੀ ਗਈ ਸੀ ਪਰ ਮੁੱਖ ਮੰਤਰੀ ਦੇ ਇਨ੍ਹਾਂ ਹੁਕਮਾਂ ਨੰੂ ਸੰਗਰੂਰ ਦੇ ਡਿਪਟੀ ਕਮਿਸ਼ਨਰ ਟਿੱਚ ਜਾਣਦੇ ਦਿਖਾਈ ਦੇ ਰਹੇ ਹਨ | ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਆਪਣੀਆਂ ਮੁਸ਼ਕਿਲਾਂ ਲੈ ਕੇ ਪਹੁੰਚਦੇ ਲੋਕਾਂ ਦਾ ਅਕਸਰ ਹੀ ਇਹ ਸ਼ਿਕਵਾ ਰਹਿੰਦਾ ਹੈ ਕਿ ਮੁਲਾਕਾਤ ਲਈ ਉਨ੍ਹਾਂ ਨੰੂ ਕਈ ਕਈ ਘੰਟੇ ਇੰਤਜ਼ਾਰ ਕਰਨਾ ਪੈਂਦਾ ਹੈ ਅਤੇ ਕਈ ਵਾਰ ਤਾਂ ਇੰਤਜ਼ਾਰ ਦੇ ਬਾਵਜੂਦ ਵੀ ਮੁਲਾਕਾਤ ਸੰਭਵ ਨਹੀਂ ਹੋ ਸਕਦੀ | ਅਜਿਹੀ ਹੀ ਇਕ ਘਟਨਾ ਦਾ ਅੱਜ ਜ਼ਿਲ੍ਹਾ ਪ੍ਰ੍ਰਬੰਧਕੀ ਕੰਪਲੈਕਸ ਵਿਖੇ ਰੌਲਾ ਪੈ ਗਿਆ ਜਦ ਵੱਖ-ਵੱਖ ਹਿੰਦੂ ਸੰਗਠਨਾ ਦਾ ਇਕ ਵਫ਼ਦ ਮੰਗ-ਪੱਤਰ ਦੇਣ ਲਈ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਪਹੁੰਚਿਆ ਅਤੇ ਲਗਪਗ 2 ਘੰਟਿਆਂ ਦਾ ਸਮਾਂ ਬੀਤਣ ਉਪਰੰਤ ਵੀ ਇਸ ਵਫ਼ਦ ਨੰੂ ਡਿਪਟੀ ਕਮਿਸ਼ਨਰ ਵਲੋਂ ਆਪਣੇ ਕਮਰੇ 'ਚ ਨਹੀਂ ਬੁਲਾਇਆ ਗਿਆ | ਵਫ਼ਦ ਦੇ ਨਾਲ ਪਹੁੰਚੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ ਨੇ ਕਿਹਾ ਕਿ ਉਨ੍ਹਾਂ ਵਲੋਂ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਜ਼ਿਲ੍ਹਾ ਸੰਗਰੂਰ ਦੇ ਨਾਂਅ ਹੇਠ ਡਿਪਟੀ ਕਮਿਸ਼ਨਰ ਸੰਗਰੂਰ ਰਾਹੀਂ ਇਕ ਮੰਗ-ਪੱਤਰ ਦੇਸ਼ ਦੇ ਰਾਸ਼ਟਰਪਤੀ ਨੰੂ ਭੇਜਣਾ ਸੀ ਕਿ 'ਰਾਵਣ ਲੀਲ੍ਹਾ' ਨਾਂਅ ਦੀ ਜਾਰੀ ਹੋ ਰਹੀ ਫਿਲਮ ਹਿੰਦੂ ਸਮਾਜ ਦੀਆਂ ਭਾਵਨਾਵਾਂ ਨੰੂ ਠੇਸ ਪਹੁੰਚਾ ਸਕਦੀ ਹੈ | ਇਸ ਲਈ ਤੁਰੰਤ ਪ੍ਰਭਾਵ ਨਾਲ ਇਸ ਦੇ ਜਾਰੀ ਹੋਣ 'ਤੇ ਰੋਕ ਲਗਾਈ ਜਾਵੇ | ਰਣਦੀਪ ਦਿਉਲ, ਰਾਜ ਕੁਮਾਰ ਸ਼ਰਮਾ, ਵਿਜੈ ਢੋਲੋਵਾਲ, ਕੇ.ਕੇ. ਮੋਦਗਿਲ, ਬ੍ਰਹਮ ਭੂਸ਼ਣ, ਵਿਮਲ ਕੁਮਾਰ, ਜਗਦੀਸ਼ ਸ਼ਰਮਾ ਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਉਨ੍ਹਾਂ ਵਲੋਂ ਮੰਗ-ਪੱਤਰ ਦੇਣ ਲਈ ਸਮਾਂ ਲਿਆ ਗਿਆ ਸੀ ਅਤੇ ਅੱਜ ਲਗਪਗ 10 ਵਜੇ ਦੇ ਕਰੀਬ ਉਹ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚ ਗਏ ਸਨ ਪਰ 12 ਵਜੇ ਤੱਕ ਇੰਤਜ਼ਾਰ ਦੇ ਬਾਵਜੂਦ ਡਿਪਟੀ ਕਮਿਸ਼ਨਰ ਵਲੋਂ ਉਨ੍ਹਾਂ ਨਾਲ ਨਾ ਤਾਂ ਮੁਲਾਕਾਤ ਕੀਤੀ ਗਈ ਅਤੇ ਨਾ ਹੀ ਮੰਗ-ਪੱਤਰ ਲਿਆ ਗਿਆ | ਹਿੰਦੂ ਸੰਗਠਨਾ ਦੇ ਆਗੂਆਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵਲੋਂ ਮੁੱਖ ਮੰਤਰੀ ਦੇ ਉਨ੍ਹਾਂ ਹੁਕਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਜਿਨ੍ਹਾਂ ਵਿਚ ਮੁੱਖ ਮੰਤਰੀ ਵਲੋਂ ਪੰਜਾਬ ਦੇ ਸਾਰੇ ਵੱਡੇ-ਛੋਟੇ ਅਧਿਕਾਰੀਆਂ ਅਤੇ ਮੁਲਾਜਮਾਂ ਨੰੂ ਕਿਹਾ ਗਿਆ ਹੈ ਕਿ ਫਰਿਆਦ ਲੈ ਕੇ ਆਉਣ ਵਾਲੇ ਹਰ ਇਕ ਇਨਸਾਨ ਨੰੂ ਪਹਿਲ ਦੇ ਆਧਾਰ 'ਤੇ ਮਿਲ ਕੇ ਮਾਮਲਾ ਹੱਲ ਕੀਤਾ ਜਾਵੇ ਪਰ ਡੀ. ਸੀ. ਸੰਗਰੂਰ ਹਾਲੇ ਵੀ ਆਪਣੇ ਮਹਿਮਾਨਾਂ ਨਾਲ ਚਾਹ ਦੀਆਂ ਚੂਸਕੀਆਂ ਸਾਂਝੀਆਂ ਕਰ ਰਹੇ ਹਨ |

ਝੋਨੇ ਦੀ ਨਿਰਵਿਘਨ ਖ਼ਰੀਦ ਦੇ ਜ਼ਿਲ੍ਹਾ ਮਲੇਰਕੋਟਲਾ 'ਚ ਪ੍ਰਬੰਧ ਮੁਕੰਮਲ-ਡੀ. ਸੀ.

ਮਲੇਰਕੋਟਲਾ, 29 ਸਤੰਬਰ (ਮੁਹੰਮਦ ਹਨੀਫ਼ ਥਿੰਦ)-ਮੰਡੀਆਂ 'ਚੋਂ ਝੋਨੇ ਦਾ ਇਕ-ਇਕ ਦਾਣਾ ਚੁੱਕਣ ਦੀ ਸੂਬਾ ਸਰਕਾਰ ਦੀ ਦਿ੍ੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਡਿਪਟੀ ਕਮਿਸ਼ਨਰ ਮਲੇਰਕੋਟਲਾ ਸ੍ਰੀਮਤੀ ਅੰਮਿ੍ਤ ਕੌਰ ਗਿੱਲ ਨੇ ਜ਼ਿਲ੍ਹੇ ਦੀਆਂ ਖ਼ਰੀਦ ਏਜੰਸੀਆਂ ਦੇ ...

ਪੂਰੀ ਖ਼ਬਰ »

ਸਿੰਚਾਈ ਵਿਭਾਗ ਵਾਰ-ਵਾਰ ਕਬਜ਼ਾ ਵਰੰਟ ਲੈ ਕੇ ਟਕਰਾਅ ਪੈਦਾ ਕਰਨਾ ਬੰਦ ਕਰੇ-ਸੂਬਾ ਸੰਗਤਪੁਰਾ

ਲਹਿਰਾਗਾਗਾ, 29 ਸਤੰਬਰ (ਪ੍ਰਵੀਨ ਖੋਖਰ)-ਸਿੰਚਾਈ ਵਿਭਾਗ ਵਾਰ-ਵਾਰ ਕਬਜ਼ਾ ਵਰੰਟ ਲੈ ਕੇ ਟਕਰਾਅ ਪੈਦਾ ਕਰਨਾ ਬੰਦ ਕਰੇ | ਇਹ ਚਿਤਾਵਨੀ ਅੱਜ ਪਿੰਡ ਸੰਗਤਪੁਰਾ ਵਿਖੇ ਸਿੰਚਾਈ ਵਿਭਾਗ ਵਲੋਂ ਆਪਣੀ ਨਿਲਾਮ ਕੀਤੀ ਹੋਈ ਕੋਠੀ ਦਾ ਮੁੜ ਕਬਜ਼ਾ ਲੈਣ ਲਈ 5-6 ਦਫ਼ਾ ਲਏ ਕਬਜ਼ਾ ...

ਪੂਰੀ ਖ਼ਬਰ »

ਨਿੱਜੀ ਹਿਤਾਂ ਖ਼ਾਤਰ ਲੜਾਈ ਲੜ ਰਿਹੈ ਸਿੱਧੂ-ਝੂੰਦਾਂ

ਅਮਰਗੜ੍ਹ, 29 ਸਤੰਬਰ (ਜਤਿੰਦਰ ਮੰਨਵੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸੰਗਰੂਰ ਤੋਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਨੇ ਕਾਂਗਰਸ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੇ ਅਹੁਦੇ ਤੋਂ ਦਿੱਤੇ ਅਸਤੀਫ਼ੇ ਤੇ ...

ਪੂਰੀ ਖ਼ਬਰ »

ਕਿਸਾਨਾਂ ਉਤਾਰਿਆ ਵਾਟਰ ਵਰਕਸ 'ਤੇ ਲੱਗਿਆ ਚਿੱਪ ਵਾਲਾ ਬਿਜਲੀ ਮੀਟਰ

ਸ਼ੇਰਪੁਰ, 29 ਸਤੰਬਰ (ਸੁਰਿੰਦਰ ਚਹਿਲ)-ਬਲਾਕ ਸ਼ੇਰਪੁਰ ਦੇ ਪਿੰਡ ਘਨੌਰ ਕਲਾਂ ਵਿਖੇ ਸਥਾਨਕ ਵਾਟਰ ਵਰਕਸ (ਪਾਣੀ ਵਾਲੀ ਟੈਂਕੀ) ਉੱਪਰ ਲੱਗਿਆ ਪਾਵਰਕਾਮ ਵਿਭਾਗ ਦਾ ਚਿਪ ਵਾਲਾ ਬਿਜਲੀ ਮੀਟਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਘਨੌਰ ...

ਪੂਰੀ ਖ਼ਬਰ »

ਬਾਗੜੀਆਂ ਕਿਸਾਨ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਅਮਰਗੜ੍ਹ, 29 ਸਤੰਬਰ (ਜਤਿੰਦਰ ਮੰਨਵੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਦਰਸ਼ਨ ਸਿੰਘ ਬਾਗੜੀਆਂ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਅਤੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਦੀ ਸਿਫ਼ਾਰਸ਼ ਤੇ ਕਿਸਾਨ ...

ਪੂਰੀ ਖ਼ਬਰ »

ਮੀਮਸੇ ਦੇ ਦੂਸ਼ਿਤ ਪਾਣੀ ਨਾਲ ਬਿਮਾਰ ਮਰੀਜ਼ਾਂ ਦਾ ਜੱਸੀ ਸੇਖੋਂ ਨੇ ਹਾਲ ਜਾਣਿਆ

ਧੂਰੀ, 29 ਸਤੰਬਰ (ਭੁੱਲਰ)-ਹਲਕਾ ਧੂਰੀ ਤੋਂ 'ਆਪ' ਦੇ ਸੀਨੀਅਰ ਆਗੂ ਜਸਵੀਰ ਸਿੰਘ ਜੱਸੀ ਸੇਖੋਂ ਵਲੋਂ ਪਿੰਡ ਮੀਮਸਾ 'ਚ ਟੈਂਕੀ ਦੇ ਦੂਸ਼ਿਤ ਪਾਣੀ ਨਾਲ ਬੀਮਾਰ ਹੋਏ ਮਰੀਜ਼ਾਂ ਦੀ ਸਿਹਤ ਦਾ ਹਾਲ ਜਾਣਿਆ | ਇਸ ਮੌਕੇ ਸਿਵਲ ਹਸਪਤਾਲ 'ਚ ਜੇਰੇ ਇਲਾਜ ਮਰੀਜ਼ਾਂ 'ਚ ਸ੍ਰੀਮਤੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਜੂਡੋ ਚੈਂਪੀਅਨਸ਼ਿਪ 'ਚੋਂ ਕੀਤੇ ਤਗਮੇ ਪ੍ਰਾਪਤ

ਲੌਂਗੋਵਾਲ, 29 ਸਤੰਬਰ (ਵਿਨੋਦ­ ਖੰਨਾ)-ਸ਼ਹੀਦ ਊਧਮ ਸਿੰਘ ਜੂਡੋ ਅਕੈਡਮੀ ਸ਼ੇਰੋਂ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਜੂਡੋ ਚੈਂਪੀਅਨਸ਼ਿਪ 'ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਤਗਮੇ ਪ੍ਰਾਪਤ ਕੀਤੇ ਹਨ | ਅਕੈਡਮੀ ਦੇ ਸੰਚਾਲਕ ਕੋਚ ਗੁਰਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਨਿਰਮਲ ਆਸ਼ਰਮ ਜੰਡਾਲੀ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਉਣ ਦੀ ਮੁਹਿੰਮ ਆਰੰਭੀ

ਅਹਿਮਦਗੜ੍ਹ, 29 ਸਤੰਬਰ (ਰਣਧੀਰ ਸਿੰਘ ਮਹੋਲੀ)-ਧਾਰਮਿਕ ਅਤੇ ਸਮਾਜਿਕ ਕਾਰਜਾਂ ਸਮੇਤ ਹੋਰ ਲੋਕ ਭਲਾਈ ਦੇ ਕਾਰਜ ਲਈ ਸੇਵਾਵਾਂ ਕਰਦੀ ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਜੰਡਾਲੀ ਦੇ ਮੁਖੀ ਗਿਆਨੀ ਗਗਨਦੀਪ ਸਿੰਘ ਨਿਰਮਲੇ ਨੇ ਬੂਟੇ ਲਗਾਉਣ ਦੀ ਮੁਹਿੰਮ ਦੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ 'ਤੇ ਮੋਮਬੱਤੀ ਮਾਰਚ ਕੱਢਿਆ

ਭਵਾਨੀਗੜ੍ਹ, 29 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਸ਼ਹਿਰ ਵਿਖੇ ਬਸਪਾ ਦੇ ਲੋਕ ਸਭਾ ਪ੍ਰਧਾਨ ਆਂਚਲ ਗਰਗ ਅਤੇ ਐੱਸ. ਓ. ਆਈ. ਮਾਲਵਾ ਜ਼ੋਨ-4 ਦੇ ਪ੍ਰਧਾਨ ਸ੍ਰ ਅਮਨ ਮਾਨ ਦੀ ਅਗਵਾਈ ਵਿੱਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮੋਮਬੱਤੀ ਮਾਰਚ ਕੱਢ ਕੇ ਮਨਾਇਆ ਗਿਆ | ...

ਪੂਰੀ ਖ਼ਬਰ »

ਫਰਵਾਲੀ ਪੰਚਾਇਤ ਨੇ ਸੰਦੌੜ ਪੁਲਿਸ ਥਾਣਾ ਅੱਗੇ ਲਗਾਇਆ ਧਰਨਾ

ਸੰਦੌੜ, 29 ਸਤੰਬਰ (ਜਸਵੀਰ ਸਿੰਘ ਜੱਸੀ) - ਪੁਲਿਸ ਥਾਣਾ ਸੰਦੌੜ ਅੱਗੇ ਪਿੰਡ ਫਰਵਾਲੀ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਸਰਪੰਚ ਗੁਰਮੁਖ ਸਿੰਘ ਦੀ ਅਗਵਾਈ ਹੇਠ ਧਰਨਾ ਲਗਾ ਕੇ ਪੁਲਿਸ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਸਰਪੰਚ ਗੁਰਮੁੱਖ ਸਿੰਘ ਗਰੇਵਾਲ ਨੇ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਚਿੱਪ ਵਾਲਾ ਬਿਜਲੀ ਮੀਟਰ ਲਾਹ ਕੇ ਅਧਿਕਾਰੀਆਂ ਹਵਾਲੇ ਕੀਤਾ

ਮੂਲੋਵਾਲ, 29 ਸਤੰਬਰ (ਰਤਨ ਸਿੰਘ ਭੰਡਾਰੀ)-ਪਾਵਰਕਾਮ ਵਿਭਾਗ ਵਲੋਂ ਪਿੰਡ ਪੁੰਨਾਵਾਲ ਦੀ ਪਾਣੀ ਵਾਲੀ ਟੈਂਕੀ ਵਾਟਰ ਵਰਕਸ ਤੇ ਚਿਪ ਵਾਲਾ ਮੀਟਰ ਲਾਉਣ ਦਾ ਸਖ਼ਤ ਨੋਟਿਸ ਲੈਂਦਿਆਂ ਐਕਸੀਅਨ ਨੂੰ ਇਹ ਮੀਟਰ ਲਾਹੁਣ ਲਈ ਕਿਹਾ ਸੀ ਪਰ ਅਜਿਹਾ ਨਾ ਕਰਨ ਤੇ ਪਿੰਡ ਪੁੰਨਾਵਾਲ ਦੇ ...

ਪੂਰੀ ਖ਼ਬਰ »

ਸੰਗਰੂਰ 'ਚ 'ਆਪ' ਨੇ ਕੱਢਿਆ ਨਸ਼ਿਆਂ ਵਿਰੋਧੀ ਮਾਰਚ

ਸੰਗਰੂਰ, 29 ਸਤੰਬਰ (ਧੀਰਜ ਪਸ਼ੌਰੀਆ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਆਮ ਆਦਮੀ ਪਾਰਟੀ ਵਲੋਂ ਸੰਗਰੂਰ ਦੇ ਬਾਜ਼ਾਰਾਂ 'ਚੋਂ ਦੀ ਨਸ਼ਿਆਂ ਖ਼ਿਲਾਫ਼ ਜਾਗਰੂਕ ਮਾਰਚ ਕੱਢਿਆ ਗਿਆ | ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਘਰਾਚੋਂ ਦੀ ਅਗਵਾਈ ਬੜਾ ਚੌਂਕ ਤੋਂ ...

ਪੂਰੀ ਖ਼ਬਰ »

ਧੂਰੀ ਤੋਂ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ-ਜੀਵਨ ਗਰਗ

ਦਿੜ੍ਹਬਾ ਮੰਡੀ, 29 ਸਤੰਬਰ (ਹਰਬੰਸ ਸਿੰਘ ਛਾਜਲੀ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਜੀਵਨ ਕੁਮਾਰ ਗਰਗ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਅਤੇ ਅਕਾਲੀ ਦਲ ਤੋਂ ਸੂਬੇ ਦੀ ਭਲੇ ਦੀ ਆਸ ਨਹੀਂ ਰੱਖਦੇ | ਜਿਸ ਕਰਕੇ ਸੂਬੇ ਦੇ ਲੋਕ ਤੀਜੇ ਬਦਲ ਨੂੰ ਸਮਰਥਨ ...

ਪੂਰੀ ਖ਼ਬਰ »

ਰਾਮ ਲੀਲ੍ਹਾ ਦਾ ਮੰਚਨ 4 ਤੋਂ

ਸੰਗਰੂਰ, 29 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸਥਾਨਕ ਮਹਾਰਾਜਾ ਰਣਜੀਤ ਸਿੰਘ ਮਾਰਕੀਟ ਸ਼ਹੀਦ ਭਗਤ ਸਿੰਘ ਚੌਂਕ ਨਜ਼ਦੀਕ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਰਿਆਦਾ ਪ੍ਰਸ਼ੋਤਮ ਸ੍ਰੀ ਰਾਮ ਜੀ ਦੀ ਲੀਲ੍ਹਾ ਦਾ ਮੰਚਨ ਬੜੇ ਸ਼ਰਧਾ ਅਤੇ ਭਾਵਨਾ ਦੇ ਨਾਲ ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਦੀ ਜੈਅੰਤੀ ਸਮਾਗਮ 7 ਨੂੰ -ਲੀਲੂ

ਚੀਮਾ ਮੰਡੀ, 29 ਸਤੰਬਰ (ਦਲਜੀਤ ਸਿੰਘ ਮੱਕੜ)-ਸਥਾਨਕ ਅਗਰਵਾਲ ਸਭਾ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਸਭਾ ਦੇ ਪ੍ਰਧਾਨ ਰਜਿੰਦਰ ਕੁਮਾਰ ਲੀਲੂ ਦੀ ਪ੍ਰਧਾਨਗੀ ਹੇਠ ਸ੍ਰੀ ਦੁਰਗਾ ਸ਼ਕਤੀ ਮੰਦਰ ਵਿਖੇ ਹੋਈ, ਸਭਾ ਦੇ ਚੇਅਰਮੈਨ ਕੇਵਲ ਕਿ੍ਸ਼ਨ ਦਿੜ੍ਹਬੇ ਵਾਲੇ ਸਰਪ੍ਰਸਤ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਲਹਿਰਾਗਾਗਾ, 29 ਸਤੰਬਰ (ਅਸ਼ੋਕ ਗਰਗ)-ਸ਼ਿਵਮ ਕਾਲਜ ਆਫ਼ ਐਜੂਕੇਸ਼ਨ ਖੋਖਰ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਸਪੁੱਤਰ ਰਾਹੁਲਇੰਦਰ ਸਿੰਘ ਸਿੱਧੂ ਮੀਡੀਆ ...

ਪੂਰੀ ਖ਼ਬਰ »

ਸੂਦ ਹਸਪਤਾਲ ਨੇ ਪੰਜ ਕਿੱਲੋ ਦੇ ਕਰੀਬ ਰਸੌਲੀ ਕੱਢ ਕੇ ਔਰਤ ਦੀ ਜਾਨ ਬਚਾਈ

ਅਹਿਮਦਗੜ੍ਹ, 29 ਸਤੰਬਰ (ਸੋਢੀ, ਮਹੋਲੀ)-ਸਥਾਨਕ ਸੂਦ ਹਸਪਤਾਲ ਨੇ ਇਕ ਔਰਤ ਦੇ ਪੇਟ 'ਚੋਂ 5 ਕਿੱਲੋ ਕਰੀਬ ਰਸੌਲੀ ਕੱਢ ਕੇ ਉਸ ਦੀ ਜ਼ਿੰਦਗੀ ਬਚਾਈ | ਡਾ. ਰਾਜੀਵ ਸੂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਔਰਤ ਕਾਫ਼ੀ ਸਮੇਂ ਤੋਂ ਪੇਟ ਦਰਦ ਤੋਂ ਪੀੜਤ ਸੀ | ਉਸ ਦੇ ਪੇਟ ਦੀ ...

ਪੂਰੀ ਖ਼ਬਰ »

'ਆਪ' ਆਗੂਆਂ ਵਲੋਂ ਨਰਮੇ ਦੀ ਫ਼ਸਲ ਦੇ ਪੀੜਤ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ

ਸੰਗਰੂਰ, 29 ਸਤੰਬਰ (ਧੀਰਜ ਪਸ਼ੌਰੀਆ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਚੁੱਕੇ ਦਿਨੇਸ਼ ਬਾਂਸਲ ਅਤੇ ਬੁੱਧੀਜੀਵੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਈਲਵਾਲ ਨੇ ਨਰਮੇ ਦੀ ਫਸਲ ਦੇ ਪੀੜਤ ਕਿਸਾਨਾਂ ਲਈ ਪ੍ਰਤੀ ...

ਪੂਰੀ ਖ਼ਬਰ »

'ਆਪ' ਆਗੂਆਂ ਵਲੋਂ ਨਰਮੇ ਦੀ ਫ਼ਸਲ ਦੇ ਪੀੜਤ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ

ਸੰਗਰੂਰ, 29 ਸਤੰਬਰ (ਧੀਰਜ ਪਸ਼ੌਰੀਆ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਚੁੱਕੇ ਦਿਨੇਸ਼ ਬਾਂਸਲ ਅਤੇ ਬੁੱਧੀਜੀਵੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਈਲਵਾਲ ਨੇ ਨਰਮੇ ਦੀ ਫਸਲ ਦੇ ਪੀੜਤ ਕਿਸਾਨਾਂ ਲਈ ਪ੍ਰਤੀ ...

ਪੂਰੀ ਖ਼ਬਰ »

ਸਹਿਕਾਰੀ ਖੇਤੀ ਸਭਾਵਾਂ ਨੂੰ ਖ਼ਤਮ ਕਰਨ ਦੀਆਂ ਨੀਤੀਆਂ ਖ਼ਿਲਾਫ਼ ਕਿਸਾਨਾਂ ਨੂੰ ਆਵਾਜ਼ ਚੁੱਕਣ ਦਾ ਸੱਦਾ

ਮਲੇਰਕੋਟਲਾ, 29 ਸਤੰਬਰ (ਪਰਮਜੀਤ ਸਿੰਘ ਕੁਠਾਲਾ)-ਕੇਂਦਰ ਤੇ ਸੂਬਾ ਸਰਕਾਰ ਵਲੋਂ ਡੀ.ਏ.ਪੀ. ਖਾਦ ਦੇ ਕੋਟੇ ਵਿਚ ਕਟੌਤੀ ਕਰਕੇ ਖੇਤੀ ਸਹਿਕਾਰੀ ਸਭਾਵਾਂ ਨੂੰ ਸਮੇਟਣ ਦੀ ਸ਼ੁਰੂ ਕੀਤੀ ਨੀਤੀ ਨੂੰ ਪੰਜਾਬ ਦੀ ਕਿਸਾਨੀ ਤੇ ਖੇਤੀ ਲਈ ਬੇਹੱਦ ਖ਼ਤਰਨਾਕ ਦੱਸਦਿਆਂ ਸਹਿਕਾਰਤਾ ...

ਪੂਰੀ ਖ਼ਬਰ »

ਸੁਣਵਾਈ ਨਾ ਹੋਣ ਤੋਂ ਅੱਕੀ ਪਿੰਡ ਫਰਵਾਲੀ ਦੀ ਪੰਚਾਇਤ ਨੇ ਥਾਣੇ ਅੱਗੇ ਲਗਾਇਆ ਧਰਨਾ

ਸੰਦੌੜ, 29 ਸਤੰਬਰ (ਗੁਰਪ੍ਰੀਤ ਸਿੰਘ ਚੀਮਾ)-ਨਜ਼ਦੀਕੀ ਪਿੰਡ ਫਰਵਾਲੀ ਦੀ ਪੰਚਾਇਤ ਨੇ ਅੱਜ ਸਰਪੰਚ ਗੁਰਮੁਖ ਸਿੰਘ ਗਰੇਵਾਲ ਦੀ ਅਗਵਾਈ ਹੇਠ ਥਾਣਾ ਸੰਦੌੜ ਦੇ ਮੁੱਖ ਗੇਟ ਵਿਚ ਧਰਨਾ ਲਗਾ ਕੇ ਪੁਲਿਸ ਖ਼ਿਲਾਫ਼ ਗ਼ੁੱਸਾ ਕੱਢਿਆ | ਪੰਚਾਇਤ ਨੇ ਇਕ ਮਾਮਲੇ ਵਿਚ ਪੁਲਿਸ ਵਲੋਂ ...

ਪੂਰੀ ਖ਼ਬਰ »

ਪਿੰਡ ਲਹਿਲ ਖ਼ੁਰਦ ਵਿਖੇ ਇਲੈਕਟਿ੍ਕ ਸਮਰਾਟ ਮੀਟਰ ਲਗਾਉਣ ਆਏ ਵਿਅਕਤੀਆਂ ਦਾ ਵਿਰੋਧ

ਲਹਿਰਾਗਾਗਾ, 29 ਸਤੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਪਾਵਰਕਾਮ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਲਗਾਏ ਜਾ ਰਹੇ ਇਲੈਕਟਿ੍ਕ ਸਮਰਾਟ ਮੀਟਰਾਂ ਦਾ ਖਪਤਕਾਰਾਂ ਵਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ | ਅੱਜ ਨੇੜਲੇ ਪਿੰਡ ਲਹਿਲ ਖ਼ੁਰਦ ਵਿਖੇ ਸਮਰਾਟ ਮੀਟਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX