ਸਿਰਸਾ, 29 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੀ ਨਰਮਾ ਬੈਲਟ ਵਿਚ ਗੁਲਾਬੀ ਸੁੰਡੀ ਤੇ ਮੀਂਹ ਕਾਰਨ ਨੁਕਸਾਨੀ ਗਈ ਨਰਮੇ ਦੀ ਫ਼ਸਲ ਦੇ ਮੁਆਵਜੇ ਦੀ ਮੰਗ ਕਰਦਿਆਂ ਕਿਸਾਨ ਮਿੰਨੀ ਸਕੱਤਰੇਤ ਦੇ ਬਾਹਰ ਲਾਏ ਬੈਰੀਕੇਡ ਤੋੜ ਕੇ ਮਿੰਨੀ ਸਕੱਤਰੇਤ ਦੇ ਅੰਦਰ ਦਾਖ਼ਲ ਹੋਏ | ਕਿਸਾਨ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਲਈ ਬਾਜਿਦ ਸਨ |
ਜ਼ਿਲ੍ਹੇ ਦੇ ਪਿੰਡ ਰੋੜੀ ਤੇ ਇਸ ਦੇ ਨਾਲ ਲਗਦੇ ਕਈ ਪਿੰਡਾਂ 'ਚ ਗੁਲਾਬੀ ਸੁੰਡੀ ਤੇ ਮੀਂਹ ਕਾਰਨ ਨੁਕਸਾਨੀ ਨਰਮੇ ਦੀ ਫ਼ਸਲ ਦੇ ਮੁਅਵਜੇ ਦੀ ਮੰਗ ਨੂੰ ਲੈ ਕੇ ਕਿਸਾਨ ਸੈਂਕੜੇ ਟਰੈਕਟਰਾਂ 'ਤੇ ਸਵਾਰ ਹੋ ਕੇ ਪਿੰਡਾਂ ਚੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਮਿੰਨੀ ਸਕੱਤਰੇਤ ਪੁੱਜੇ | ਕਿਸਾਨਾਂ ਦੀ ਅਗਵਾਈ ਸ਼ਿਕੰਦਰ ਸਿੰਘ ਰੋੜੀ, ਹਰਵਿੰਦਰ ਸਿੰਘ ਥਿੰਦ, ਕੁਲਵਿੰਦਰ ਰੋੜੀ, ਮੇਜਰ ਸਿੰਘ ਸਰਪੰਚ, ਨਾਜਰ ਸਿੰਘ, ਗੁਰਪ੍ਰੀਤ ਸਿੰਘ ਤੇ ਤਰਸੇਮ ਸਿੰਘ ਨੇ ਸਾਂਝੇ ਤੌਰ 'ਤੇ ਕੀਤੀ | ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦੇ ਰਹੇ ਕਿਸਾਨਾਂ ਨੇ ਦੱਸਿਆ ਕਿ ਮੀਂਹ ਤੇ ਗੁਲਾਬੀ ਸੁੰਡੀ ਨਾਲ ਪਿੰਡ ਰੋੜੀ ਵਿਚ ਨਰਮਾ 75 ਤੋਂ ਸੌ ਫੀਸਦੀ ਨੁਕਸਾਨਿਆ ਗਿਆ ਹੈ | ਕਈ ਕਿਸਾਨਾਂ ਨੇ ਠੇਕੇ 'ਤੇ ਜ਼ਮੀਨ ਲੈ ਕੇ ਨਰਮੇ ਦੀ ਬਿਜਾਈ ਕੀਤੀ ਸੀ ਪਰ ਬੀਟੀ ਕਾਟਨ ਦੇ ਬੀਜ ਮਿਆਰੀ ਨਾ ਹੋਣ ਕਾਰਨ ਬੀਟੀ ਕਾਟਨ ਨੂੰ ਗੁਲਾਬੀ ਸੁੰਡੀ ਪੈ ਗਈ ਜਿਸ ਨਾਲ ਉਨ੍ਹਾਂ ਦੀ ਜਿਥੇ ਨਰਮੇ ਦੀ ਫ਼ਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਹੈ ਉਥੇ ਹੀ ਹੁਣ ਹਾੜੀ ਦੀ ਬਿਜਾਈ ਕਾਰਨ ਲਈ ਉਨ੍ਹਾਂ ਕੋਲ ਖਰਚਾ ਨਹੀਂ ਹੈ | ਕਿਸਾਨਾਂ ਦੇ ਨਾਲ ਨਾਲ ਮਜ਼ਦੂਰਾਂ 'ਤੇ ਵੀ ਇਸ ਦੀ ਮਾਰ ਪਈ ਹੈ | ਕਿਸਾਨ ਕਾਫੀ ਦੇਰ ਤੱਕ ਮਿੰਨੀ ਸਕੱਤਰੇਤ ਦੇ ਬਾਹਰ ਨਾਅਰੇਬਾਜੀ ਕਰਦੇ ਰਹੇ ਤੇ ਆਪਣਾ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਦੇਣ ਲਈ ਬਾਜਿਦ ਰਹੇ | ਜਦੋਂ ਕਾਫੀ ਦੇਰ ਤੱਕ ਡਿਪਟੀ ਕਮਿਸ਼ਨਰ ਮੰਗ ਪੱਤਰ ਲੈਣ ਲਈ ਨਹੀਂ ਆਏ ਤਾਂ ਗੁੱਸੇ 'ਚ ਆਏ ਕਿਸਾਨਾਂ ਨੇ ਮਿੰਨੀ ਸਕੱਤਰੇਤ ਦੇ ਮੁੱਖ ਦਰਵਾਜੇ 'ਤੇ ਪੁਲੀਸ ਵਲੋਂ ਲਾਈਆਂ ਰੋਕਾਂ ਨੂੰ ਜਬਰਦਸਤੀ ਹਟਾਉਂਦੇ ਹੋਏ ਮਿੰਨੀ ਸਕੱਤਰੇਤ ਦੇ ਅੰਦਰ ਦਾਖ਼ਲ ਹੋ ਗਏ | ਕੁਝ ਕਿਸਾਨ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਵੀ ਪੁੱਜ ਗਏ | ਕਿਸਾਨਾਂ ਵੱਲੋਂ ਬੈਰੀਕੇਡ ਤੋੜੇ ਜਾਣ ਮਗਰੋਂ ਪੁਲੀਸ ਨੂੰ ਭਾਜੜਾਂ ਪੈ ਗਈਆਂ | ਪੁਲਿਸ ਨੇ ਬੜੀ ਮੁਸ਼ਕਲ ਨਾਲ ਕਿਸਾਨਾਂ ਨੂੰ ਮਿੰਨੀ ਸਕੱਤਰੇਤ ਦੇ ਪੋਰਚ 'ਚ ਰੋਕਿਆ ਤੇ ਮਿੰਨੀ ਸਕੱਤਰੇਤ ਦੇ ਸਾਰੇ ਦਰਵਾਜੇ ਬੰਦ ਕਰ ਦਿੱਤੇ | ਕਾਫੀ ਦੇਰ ਤੱਕ ਕਿਸਾਨਾਂ ਨੇ ਪੋਰਚ ਵਿੱਚ ਹਰਿਆਣਾ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ | ਬਾਅਦ ਵਿੱਖ ਡਿਪਟੀ ਕਮਿਸ਼ਨਰ ਖੁਦ ਮੰਗ ਪੱਤਰ ਲੈਣ ਆਏ ਤਾਂ ਕਿਸਾਨ ਸ਼ਾਂਤ ਹੋਏ | ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਨੁਕਸਾਨੀਆਂ ਫ਼ਸਲਾਂ ਦੀ ਸਪੈਸ਼ਲ ਗਿਰਦਾਵਰੀ ਕਰਵਾ ਕੇ ਰਿਪੋਰਟ ਸਰਕਾਰ ਨੂੰ ਭੇਜੀ ਜਾ ਰਹੀ ਹੈ | ਇਸ ਦੌਰਾਨ ਵੱਡੀ ਗਿਣਤੀ 'ਚ ਕਿਸਾਨ ਮੌਜੂਦ ਸਨ ਤੇ ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਚਾਰ ਨੰਵਬਰ ਤੱਕ ਕਿਸਾਨਾਂ ਨੂੰ ਮੁਆਵਜਾ ਨਾ ਦਿੱਤਾ ਗਿਆ ਤਾਂ ਪੰਜ ਨਵੰਬਰ ਨੂੰ ਪੂਰੇ ਜ਼ਿਲ੍ਹੇ ਦੇ ਕਿਸਾਨ ਮਿੰਨੀ ਸਕੱਤਰੇਤ ਦਾ ਘਿਰਾਓ ਕਰਨਗੇ |
ਯਮੁਨਾਨਗਰ, 29 ਸਤੰਬਰ (ਗੁਰਦਿਆਲ ਸਿੰਘ ਨਿਮਰ)-ਛੋਟੀ ਲਾਈਨ ਸਥਿਤ ਗੁਰੂ ਨਾਨਕ ਗਰਲਜ਼ (ਜੀ. ਐਨ. ਜੀ.) ਕਾਲਜ ਦੇ ਲਾਇਬ੍ਰੇਰੀ ਵਿਭਾਗ ਵਲੋਂ ਕਾਲਜ ਦੀ ਆਈ. ਕਿਊ. ਏ. ਸੀ. ਟੀਮ ਦੇ ਸਹਿਯੋਗ ਨਾਲ ਇਕ ਰੋਜ਼ਾ ਆਨਲਾਈਨ ਵਰਕਸ਼ਾਪ ਕਰਵਾਈ ਗਈ | ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਸਟਾਫ਼ ...
ਬੇਗੋਵਾਲ, 29 ਸਤੰਬਰ (ਸੁਖਜਿੰਦਰ ਸਿੰਘ)-ਸਥਾਨਕ ਕਸਬੇ 'ਚ ਅਦਾਰਾ ਰੂਹ ਪੰਜਾਬੀ ਦੀ ਮਾਸਿਕ ਮੀਟਿੰਗ ਆਈ.ਸੀ. ਨੰਦਾ ਪੁਰਸਕਾਰ ਜੇਤੂ ਨਾਟਕਕਾਰ ਪ੍ਰੋ: ਸਤਵਿੰਦਰ ਬੇਗੋਵਾਲੀਆ ਦੀ ਪ੍ਰਧਾਨਗੀ ਹੇਠ ਬੇਗੋਵਾਲ ਵਿਖੇ ਹੋਈ | ਜਿਸ ਵਿਚ ਪੂਰੀ ਸਾਹਿਤਕ ਟੀਮ ਨੇ ਸ਼ਿਰਕਤ ਕੀਤੀ | ...
ਫਗਵਾੜਾ, 29 ਸਤੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਪਲਾਹੀ ਰੋਡ 'ਤੇ ਇੱਕ ਨੌਜਵਾਨ ਨੂੰ ਘੇਰ ਕੇ ਉਸ ਦੀ ਕੁੱਟਮਾਰ ਕਰਕੇ ਉਸ ਨੰੂ ਜ਼ਖਮੀ ਕਰ ਦਿੱਤਾ | ਜ਼ਖਮੀ ਵਿਅਕਤੀ ਦੀ ਪਛਾਣ ਵਿਨੈ ਸ਼ਰਮਾ ਵਾਸੀ ਹਦੀਆਬਾਦ ਵਜੋਂ ਹੋਈ ਹੈ | ਘਟਨਾ ਸਬੰਧੀ ਜ਼ਖਮੀ ਨੌਜਵਾਨ ਨੇ ਦੱਸਿਆ ਕਿ ...
ਕਪੂਰਥਲਾ, 29 ਸਤੰਬਰ (ਸਡਾਨਾ)-ਰਿਆਸਤੀ ਸ਼ਹਿਰ ਦੇ ਬਾਜ਼ਾਰਾਂ 'ਚ ਖਸਤਾ ਹਾਲਤ ਇਮਾਰਤਾਂ ਜੋ ਕਿ ਹਾਦਸਿਆਂ ਦਾ ਕਾਰਨ ਬਣ ਸਕਦੀਆਂ ਹਨ, ਨੂੰ ਢਾਹੁਣ ਦੀ ਮੰਗ ਨੂੰ ਲੈ ਕੇ ਪਿਛਲੇ ਦਿਨਾਂ ਤੋਂ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਵੀ ਰਾਜਪੂਤ ਦੀ ਅਗਵਾਈ ਹੇਠ ਨਗਰ ਨਿਗਮ ...
ਰਤੀਆ, 29 ਸਤੰਬਰ (ਬੇਅੰਤ ਕੌਰ ਮੰਡੇਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮਹਿਮੜਾ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਮੁੱਖ ਬੁਲਾਰਿਆਂ ਵਜੋਂ ਐਡਵੋਕੇਟ ਦੀਪਕ ਨਾਇਕ ਅਤੇ ਸੰਦੀਪ ਕੁਮਾਰ ਨੇ ਸ਼ਮੂਲੀਅਤ ਕੀਤੀ | ਸੈਮੀਨਾਰ ਦੀ ਪ੍ਰਧਾਨਗੀ ...
ਏਲਨਾਬਾਦ, 29 ਸਤੰਬਰ (ਜਗਤਾਰ ਸਮਾਲਸਰ)-ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਅਨੀਸ਼ ਯਾਦਵ ਵਲੋਂ ਅਗਾਮੀ 30 ਅਕਤੂਬਰ ਨੂੰ ਹੋ ਰਹੀ ਏਲਨਾਬਾਦ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੂਰੇ ਸਿਰਸਾ ਜ਼ਿਲ੍ਹੇ ਵਿਚ ਆਦਰਸ਼ ਅਚਾਰ ਸੰਹਿਤਾ ਲਾਗੂ ਕਰ ਦਿੱਤੀ ਗਈ ਹੈ | ਇਸ ਚੋਣ ...
ਏਲਨਾਬਾਦ, 29 ਸਤੰਬਰ (ਜਗਤਾਰ ਸਮਾਲਸਰ)-ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਅਨੀਸ਼ ਯਾਦਵ ਵਲੋਂ ਅਗਾਮੀ 30 ਅਕਤੂਬਰ ਨੂੰ ਹੋ ਰਹੀ ਏਲਨਾਬਾਦ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੂਰੇ ਸਿਰਸਾ ਜ਼ਿਲ੍ਹੇ ਵਿਚ ਆਦਰਸ਼ ਅਚਾਰ ਸੰਹਿਤਾ ਲਾਗੂ ਕਰ ਦਿੱਤੀ ਗਈ ਹੈ | ਇਸ ਚੋਣ ...
ਏਲਨਾਬਾਦ, 29 ਸਤੰਬਰ (ਜਗਤਾਰ ਸਮਾਲਸਰ)- ਡਿਪਟੀ ਕਮਿਸ਼ਨਰ ਅਨੀਸ਼ ਯਾਦਵ ਨੇ ਏਲਨਾਬਾਦ ਜ਼ਿਮਨੀ ਚੋਣ ਦੇ ਮੱਦੇਨਜਰ ਜ਼ਿਲ੍ਹੇ ਵਿਚ ਕਨੂੰਨ ਅਤੇ ਸ਼ਾਂਤੀ ਵਿਵਸਥਾ ਬਣਾਏ ਰੱਖਣ ਲਈ ਅਤੇ ਸ਼ਾਂਤੀਪੂਰਨ ਚੋਣ ਪ੍ਰਕਿਰਿਆ ਪੂਰੀ ਕਰਵਾਉਣ ਲਈ ਪੰਜ ਨਵੰਬਰ 2021 ਤੱਕ ਸਿਰਸਾ ...
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ)-ਕਈ ਸਾਲਾਂ ਤੋਂ ਪਸ਼ੂ ਸੁਰੱਖਿਆ ਲਈ ਬਿਹਤਰੀਨ ਕੰਮ ਕਰਦੇ ਆ ਰਹੇ 'ਸਨੇਕਮੈਨ' ਖੁਸ਼ੀ ਮੁਹੰਮਦ ਨੂੰ ਕੁਰੂਕਸ਼ੇਤਰ ਵਿਖੇ ਯੂਥ ਬਲੱਡ ਡੋਨਰ ਆਰਗੇਨਾਈਜੇਸ਼ਨ ਵਲੋਂ ਇਕ ਸੂਬਾ ਪੱਧਰੀ ਸਮਾਗਮ 'ਚ ਸਨਮਾਨਿਤ ਕੀਤਾ ਗਿਆ |
ਖੁਸ਼ੀ ...
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ)-ਸ਼ਹੀਦ ਭਗਤ ਸਿੰਘ ਦੇ ਜਨਮਦਿਨ ਮੌਕੇ ਭਾਕਿਯੂ ਚੜ੍ਹਨੀ ਦੀ ਸਿਰਸਾ ਟੀਮ ਵੱਲੋਂ ਖੁਈਆਂ ਮਲਕਾਣਾ ਟੋਲ ਪਲਾਜ਼ਾ 'ਤੇ ਖੂਨਦਾਨ ਕੈਂਪ ਲਗਾਇਆ | ਭਾਕਿਯੂ ਚੜੂਨੀ ਦੇ ਯੁਵਾ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਗਵਿੰਦਰ ਸਿੰਘ ਮਾਖਾ ...
ਨਵੀਂ ਦਿੱਲੀ, 29 ਸਤੰਬਰ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਕਾਨਫਰੰਸ ਦੌਰਾਨ ਕਿਹਾ ਕਿ 29 ਮਾਰਚ 2020 ਨੂੰ ਤਾਲਾਬੰਦੀ ਦੌਰਾਨ ਮਕਾਨ ਕਿਰਾਇਆ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਇਕ ਝੂਠ ਹੋਰ ਉਜਾਗਰ ਹੋ ਗਿਆ ਹੈ | ਇਸ ...
ਜਮਸ਼ੇਰ ਖਾਸ, 29 ਸਤੰਬਰ (ਸੁਰਜੀਤ ਸਿੰਘ ਜੰਡਿਆਲਾ/ਅਵਤਾਰ ਤਾਰੀ)-ਸੱਤਾਧਾਰੀ ਪਾਰਟੀ ਨਾਲ ਸਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਜਮਸ਼ੇਰ ਖਾਸ ਵਿਚ ਜਾਮ ਲਾਇਆ ਗਿਆ | ਪੁਲਿਸ ਅਧਿਕਕਾਰੀਆਂ ਨੂੰ ਦਿੱਤੀ ਦਰਖ਼ਸਾਤ ਵਿਚ ਬੂਟਾ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ...
ਨਵੀਂ ਦਿੱਲੀ, 29 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਨਿਹਾਲ ਵਿਹਾਰ ਦੀ ਪੁਲਿਸ ਨੇ ਇਸ ਇਲਾਕੇ ਵਿਚ ਚੱਲ ਰਹੇ ਨਾਜਾਇਜ਼ ਬਾਰ ਨੂੰ ਫੜਿਆ ਹੈ | ਇਹ ਬਾਰ ਇਕ ਅਫ਼ਰੀਕੀ ਨਾਗਰਿਕ ਚਲਾ ਰਿਹਾ ਸੀ | ਇਸ ਮਾਮਲੇ ਪ੍ਰਤੀ ਪੁਲਿਸ ਨੇ ਇਸ ਉੱਪਰ ਛਾਪਾ ਮਾਰਿਆ ਸੀ ਅਤੇ ਇਸ ਦੇ ...
ਨਵੀਂ ਦਿੱਲੀ, 29 ਸਤੰਬਰ (ਬਲਵਿੰਦਰ ਸਿੰਘ ਸੋਢੀ)-ਕਮਿਊਨਿਸਟ ਪਾਰਟੀ ਆਫ਼ ਇੰਡੀਆ ਦਿੱਲੀ ਸਟੇਟ ਕੌਂਸਲ ਵਲੋਂ ਭੇਜੀ ਜਾਣਕਾਰੀ ਦੇ ਅਨੁਸਾਰ 30 ਸਤੰਬਰ ਨੂੰ ਦਿੱਲੀ ਦੇ ਜੰਤਰ-ਮੰਤਰ 'ਤੇ ਦੁਪਹਿਰ 12 ਵਜੇ ਇਕ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਵਿਚ ਭਾਰਤ ਦੀਆਂ 19 ...
ਨਵੀਂ ਦਿੱਲੀ, 29 ਸਤੰਬਰ (ਬਲਵਿੰਦਰ ਸਿੰਘ ਸੋਢੀ)-ਡੀ.ਡੀ.ਐੱਮ.ਏ. ਨੇ ਆਪਣੀ ਹੋਈ ਬੈਠਕ ਕਰਨ ਤੋਂ ਬਾਅਦ ਇਕ ਆਦੇਸ਼ ਜਾਰੀ ਕੀਤਾ ਹੈ ਕਿ ਦਿੱਲੀ ਵਿਚ ਅਜੇ ਨਰਸਰੀ ਤੋਂ ਲੈ ਕੇ 8ਵੀਂ ਕਲਾਸ ਦੇ ਬੱਚਿਆਂ ਦੀਆਂ ਕਲਾਸਾਂ ਨਹੀਂ ਲੱਗਣਗੀਆਂ ਅਤੇ ਸਰਕਾਰ ਅਤੇ ਡੀ.ਡੀ.ਐੱਮ.ਏ. ...
ਗਵਾਲੀਅਰ, 29 ਸਤੰਬਰ (ਸ਼ੈਰੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ 52 ਰਾਜਿਆਂ ਸਮੇਤ ਗਵਾਲੀਅਰ ਦੇ ਕਿਲੇ ਤੋਂ ਰਿਹਾਈ ਨੂੰ 400 ਸਾਲ ਪੂਰੇ ਹੋ ਰਹੇ ਹਨ | ਇਹ ਸ਼ਤਾਬਦੀ ਵਿਸ਼ਵ ਪੱਧਰ 'ਤੇ ਧੂਮਧਾਮ ਨਾਲ ਮਨਾਉਣ ਲਈ ਪੰਥਕ ਤੌਰ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ...
ਨਵੀਂ ਦਿੱਲੀ, 29 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਡੀ.ਪੀ.ਸੀ.ਸੀ. (ਦਿੱਲੀ ਪ੍ਰਦੂਸ਼ਣ ਨਿਰੰਤਰਣ ਸਮਿਤੀ) ਨੇ ਦਿੱਲੀ 'ਚ 1 ਜਨਵਰੀ, 2022 ਤੱਕ ਪਟਾਕਿਆਂ ਦੀ ਵਿਕਰੀ ਅਤੇ ਇਨ੍ਹਾਂ ਨੂੰ ਚਲਾਉਣ 'ਤੇ ਰੋਕ ਲਗਾ ਦਿੱਤੀ ਹੈ ਅਤੇ ਨਾਲ ਹੀ ਜ਼ਿਲ੍ਹਾ ਅਧਿਕਾਰੀਆਂ ਤੇ ਪੁਲਿਸ ...
ਨਵੀਂ ਦਿੱਲੀ, 29 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਗੱਡੀਆਂ ਦੀ ਏਨੀ ਭਰਮਾਰ ਹੈ ਕਿ ਸੜਕਾਂ ਸਵੇਰ ਤੋਂ ਲੈ ਕੇ ਸ਼ਾਮ ਤੱਕ ਭਰੀਆਂ ਰਹਿੰਦੀਆਂ ਹਨ | ਇਸ ਦੇ ਨਾਲ ਹੀ ਕਾਫ਼ੀ ਲੋਕ ਅਜਿਹੇ ਵੀ ਹਨ ਜੋ ਕਿ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਨਹੀਂ ਕਰਦੇ, ਜਿਸ ਕਰਕੇ ਦਿੱਲੀ ...
ਨਵੀਂ ਦਿੱਲੀ, 29 ਸਤੰਬਰ (ਜਗਤਾਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਦੇ ਤੌਰ 'ਤੇ ਮਨਜਿੰਦਰ ਸਿੰਘ ਸਿਰਸਾ ਦੀ ਦਿੱਲੀ ਕਮੇਟੀ ਵਾਸਤੇ ਨਾਮਜ਼ਦਗੀ ਦੇ ਵਿਵਾਦ ਨੂੰ ਲੈ ਕੇ ਚਲ ਰਹੇ ਮਾਮਲੇ ਦੀ ਅਗਲੀ ਸੁਣਵਾਈ ਦਿੱਲੀ ਹਾਈ ਕੋਰਟ 'ਚ 8 ਅਕਤੂਬਰ ...
ਨਵੀਂ ਦਿੱਲੀ, 29 ਸਤੰਬਰ (ਜਗਤਾਰ ਸਿੰਘ)-ਦਿੱਲੀ ਦੇ ਕੈਬਨਿਟ ਮੰਤਰੀ ਰਾਜਿੰਦਰ ਪਾਲ ਗੌਤਮ ਨੇ ਦਿ ੱਲੀ ਵਿਚ ਬਾਲ ਕਲਿਆਣ ਕਮੇਟੀਆਂ ਦੁਆਰਾ ਲਗਾਏ ਗਏ ਕੈਂਪਾਂ ਦਾ ਨਿਰੀਖਣ ਕੀਤਾ | ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਤਹਿਤ ਵੱਖ ਵੱਖ ਯੋਜਨਾਵਾਂ ਦੇ ਲਈ ਅਰਜ਼ੀਆਂ ਦਾਖਲ ...
ਨਵੀਂ ਦਿੱਲੀ, 29 ਸਤੰਬਰ (ਜਗਤਾਰ ਸਿੰਘ)- ਦਿੱਲੀ ਸਰਕਾਰ ਦੇ ਖੁਰਾਕ ਤੇ ਸਪਲਾਈ ਮੰਤਰੀ ਇਮਰਾਨ ਹੁਸੈਨ ਨੇ ਕੌਂਡਲੀ ਵਿਧਾਨ ਸਭਾ ਵਿਖੇ ਮੁਫਤ ਰਾਸ਼ਨ ਵੰਡ ਦੀ ਜਾਂਚ ਲਈ ਰਾਸ਼ਨ ਦੁਕਾਨਾਂ ਦਾ ਅਚਨਚੇਤ ਦੌਰਾ ਕੀਤਾ | ਇਹ ਰਾਸ਼ਨ ਰਾਸ਼ਟੀ ਖੁਰਾਕ ਸੁਰੱਖਿਆ ਅਤੇ ਪ੍ਰਧਾਨ ...
ਨਵੀਂ ਦਿੱਲੀ, 29 ਸਤੰਬਰ (ਬਲਵਿੰਦਰ ਸਿੰਘ ਸੋਢੀ)-ਵਿਰਾਸਤ ਸਿੱਖਇਜ਼ਮ ਟਰੱਸਟ ਦੇ ਚੇਅਰਮੈਨ ਰਾਜਿੰਦਰ ਸਿੰਘ ਅਤੇ ਸਮਾਜ ਸੇਵੀ ਮੈਡਮ ਮਜਿੰਦਰ ਕੌਰ ਨੇ ਲਾਅਨ ਟੈਨਿਸ ਦੀ ਯੁਵਾ ਖਿਡਾਰਨ ਦਾ ਦਿੱਲੀ ਆਉਣ ਤੇ ਭਰਵਾਂ ਸਵਾਗਤ ਕੀਤਾ ਅਤੇ ਨਾਲ ਹੀ ਉਸ ਨੂੰ ਹਰ ਪੱਖ ਤੋਂ ਮਦਦ ...
ਨਵੀਂ ਦਿੱਲੀ, 29 ਸਤੰਬਰ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਸਿੱਖ ਸੈੱਲ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਤ ਇਕ ਵਿਸ਼ੇਸ਼ ਪ੍ਰੋਗਰਾਮ ਜਨਕਪੁਰੀ ਵਿਖੇ ਕਰਵਾਇਆ ਗਿਆ | ਇਸ ਪ੍ਰੋਗਰਾਮ 'ਚ ਸਿੱਖ ਸੈੱਲ ਦੇ ਮੁਖੀ ਕੁਲਵਿੰਦਰ ਸਿੰਘ ਬੰਟੀ ਸਮੇਤ ...
ਬੇਗੋਵਾਲ, 29 ਸਤੰਬਰ (ਸੁਖਜਿੰਦਰ ਸਿੰਘ)-ਹਲਕਾ ਭੁਲੱਥ ਦੇ ਸੀਨੀਅਰ ਤੇ ਟਕਸਾਲੀ ਆਗੂ ਲਖਵਿੰਦਰ ਸਿੰਘ ਨੰਗਲ ਲੁਬਾਣਾ ਨੂੰ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਯੂਥ ਅਕਾਲੀ ਦਲ ਦਾ ਮੀਤ ਪ੍ਰਧਾਨ ਪੰਜਾਬ ਨਿਯੁਕਤ ਕੀਤਾ ਗਿਆ | ਇਹ ਨਿਯੁਕਤੀ ਪੱਤਰ ...
ਫਗਵਾੜਾ, 29 ਸਤੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਹਦੀਆਬਾਦ ਖੇਤਰ 'ਚ ਕੋਟਰਾਣੀ ਰੋਡ 'ਤੇ ਲੁਟੇਰਿਆਂ ਵਲੋਂ ਇੱਕ ਦੁਕਾਨ 'ਚੋਂ ਨਕਦੀ ਲੁੱਟਣ ਦਾ ਸਮਾਚਾਰ ਹੈ | ਦੁਕਾਨ ਮਾਲਕ ਰੰਜਤ ਭਾਰਦਵਾਜ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਪਾਰਸ ਜੋ ਅੱਜ ਸਵੇਰੇ ਆਪਣੀ ਦੁਕਾਨ ਪਾਰਸ ...
ਜਲੰਧਰ, 29 ਸਤੰਬਰ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਵਿਧਾਨ ਸਭਾ ਹਲਕਾ ਸ਼ਾਹਕੋਟ ਤੇ ਸੁਲਤਾਨਪੁਰ ਲੋਧੀ ਦੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕਰਕੇ ਸੰਭਾਵੀ ਉਮੀਦਵਾਰਾਂ ਬਾਰੇ ਉਨ੍ਹਾਂ ਦੀ ਰਾਏ ਲਈ ਗਈ | ਤਕਰੀਬਨ 4-5 ...
ਕਪੂਰਥਲਾ, 29 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ 114ਵੀਂ ਜਨਮ ਵਰ੍ਹੇਗੰਢ ਦੇ ਸਬੰਧ ਵਿਚ ਅੱਜ ਵੱਖ-ਵੱਖ ਸੰਸਥਾਵਾਂ ਵਲੋਂ ਸਮਾਗਮ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸੇ ਸਬੰਧ ਵਿਚ ਹੀ ਸ਼ੋ੍ਰਮਣੀ ਅਕਾਲੀ ਦਲ ਨਾਲ ਸਬੰਧਿਤ ...
ਫਗਵਾੜਾ, 29 ਸਤੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ-ਜੰਡਿਆਲਾ ਸੜਕ 'ਤੇ ਸਥਿਤ ਦਰਵੇਸ਼ ਪਿੰਡ ਵਿਖੇ ਇੱਕ ਸੈਨੇਟਰੀ ਦੀ ਦੁਕਾਨ 'ਚ ਅੱਜ ਤੜਕਸਾਰ ਦੌਰਾਨ ਚੋਰ ਲੱਖਾਂ ਰੁਪਏ ਦੀ ਕੀਮਤ ਦਾ ਸਾਮਾਨ ਲੈ ਕੇ ਫ਼ਰਾਰ ਹੋ ਗਏ | ਦੁਕਾਨ ਮਾਲਕ ਅਮਰਜੀਤ (ਨਿਊ ਗੁਰੂ ਨਾਨਕ ਸਬਮਰਸੀਬਲ ...
ਨਡਾਲਾ, 29 ਸਤੰਬਰ (ਮਾਨ)-ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ, ਨਡਾਲਾ ਦੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ 'ਚ ਅੱਵਲ ਪੁਜੀਸ਼ਨਾਂ ਹਾਸਿਲ ਕੀਤੀਆਂ ਹਨ | ਪਿ੍. ਪਰਮਿੰਦਰ ਕੌਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਵੀਂ ...
ਕਪੂਰਥਲਾ, 29 ਸਤੰਬਰ (ਵਿ.ਪ੍ਰ.)-ਸਿਹਤ ਵਿਭਾਗ ਵਲੋਂ ਪ੍ਰਵਾਸੀ ਮਜ਼ਦੂਰਾਂ ਦੇ 0 ਤੋਂ 5 ਸਾਲ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਚਲਾਈ ਗਈ 3 ਰੋਜ਼ਾ ਮੁਹਿੰਮ ਦੇ ਅੱਜ ਆਖ਼ਰੀ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ 15353 ਬੱਚਿਆਂ ਨੂੰ ਪੋਲੀਓ ਰੋਕੂ ...
ਫਗਵਾੜਾ, 29 ਸਤੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਪਿੰਡ ਗੰਡਵਾਂ ਵਿਖੇ ਹੋਏ ਕਤਲ ਦੇ ਮਾਮਲੇ 'ਚ ਅੱਜ ਉਸ ਵੇਲੇ ਸਥਿਤੀ ਹੋਰ ਗੰਭੀਰ ਹੋ ਗਈ ਜਦੋਂ ਕੇਸ 'ਚ ਸ਼ਾਮਿਲ ਇੱਕ ਵਿਅਕਤੀ ਤੇ ਉਸ ਦੇ ਪਿਤਾ ਨੇ ਪਿੰਡ 'ਚ ਇੱਕ ਕ੍ਰੇਨ ਵਾਲੀ ਗੱਡੀ ਦਾ ਹੂਟਰ ਵਜਾ ਕੇ ਲਲਕਾਰੇ ਮਾਰੇ ਤੇ ...
ਜਮਸ਼ੇਰ ਖਾਸ, 29 ਸਤੰਬਰ (ਅਵਤਾਰ ਤਾਰੀ)-ਪਿੰਡ ਜਮਸ਼ੇਰ ਖਾਸ ਦੇ ਸਰਪੰਚ ਹਰਿੰਦਰ ਸਿੰਘ (ਬਿੱਟੂ ਸ਼ਾਹ) ਦੀ ਮਾਤਾ ਕਸ਼ਮੀਰ ਕੌਰ ਨਮਿਤ ਬਰਸੀ ਸਮਾਗਮ ਉਨ੍ਹਾਂ ਦੇ ਗ੍ਰਹਿ ਵਿਖੇ ਹੋਇਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਭਾਈ ਜਗਦੀਪ ਸਿੰਘ ਦਰਬਾਰ ...
ਜਲੰਧਰ, 29 ਸਤੰਬਰ (ਸਾਬੀ)- ਪੰਜਾਬ ਖੇਡ ਵਿਭਾਗ ਵਲੋਂ ਸਾਲ 2021-22 ਦੇ ਸੈਸ਼ਨ ਲਈ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਕਾਲਜਾਂ ਦੇ ਖੇਡ ਵਿੰਗਾਂ ਦੇ ਚੋਣ ਟਰਾਇਲ ਜਲੰਧਰ ਦੇ ਵੱਖ-ਵੱਖ ਖੇਡ ਸਟੇਡੀਅਮਾਂ ਦੇ ਵਿਚ ਕਰਵਾਏ ਗਏ | ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ ਅਫ਼ਸਰ ...
ਜਲੰਧਰ, 29 ਸਤੰਬਰ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅੱਜ ਜਲੰਧਰ ਫੇਰੀ ਮੌਕੇ ਸਾਬਕਾ ਅਕਾਲੀ ਵਿਧਾਇਕ ਸਰਬਜੀਤ ਸਿੰਘ ਮੱਕੜ ਵਲੋਂ ਉਨ੍ਹਾਂ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ ਗਈ | ਇਸ ਮੌਕੇ ਮੱਕੜ ਸਮਰਥਕ ਆਗੂਆਂ ਤੇ ...
ਜਲੰਧਰ, 29 ਸਤੰਬਰ (ਐੱਮ.ਐੱਸ. ਲੋਹੀਆ)- ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ ਸਿਹਤ ਵਿਭਾਗ ਨੇ ਜ਼ਿਲੇ ਦੇ 1,31,761 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਦਾ ਰੱਖਿਆ ਟੀਚਾ ਪਾਰ ਕਰਦੇ ਹੋਏ ਕੁੱਲ 1,31,846 ਬੱਚਿਆਂ ਨੂੰ 'ਦੋ ਬੂੰਦ ਜ਼ਿੰਦਗੀ ਦੇ' ਪਿਲਾਏ ਹਨ | ਇਸ ...
ਜਲੰਧਰ, 29 ਸਤੰਬਰ (ਸ਼ਿਵ)- ਸਮਾਰਟ ਸਿਟੀ ਵਲੋਂ ਅੱਗ ਬੁਝਾਉਣ ਲਈ ਅਤਿ ਆਧੁਨਿਕ ਮਸ਼ੀਨ ਨਿਗਮ ਦੇ ਫਾਇਰ ਬਿ੍ਗੇਡ ਵਿਭਾਗ ਨੂੰ ਭੇਟ ਕੀਤੀ ਹੈ | ਫਾਇਰ ਬਿ੍ਗੇਡ ਐਡਹਾਕ ਕਮੇਟੀ ਦੇ ਚੇਅਰਮੈਨ ਮਨਦੀਪ ਜੱਸਲ ਅਤੇ ਵਿਭਾਗੀ ਅਫ਼ਸਰਾਂ ਦੇ ਸਾਹਮਣੇ ਮਾਹਿਰਾਂ ਵੱਲੋਂ ਇਸ ਮਸ਼ੀਨ ...
ਜਮਸ਼ੇਰ ਖਾਸ, 29 ਸਤੰਬਰ (ਅਵਤਾਰ ਤਾਰੀ)-ਤਿੰਨ ਦਿਨਾਂ ਮਾਈਗ੍ਰੇਟਰੀ ਪਲਸ ਪੋਲੀਓ ਰਾਊਾਡ ਦੇ ਪਹਿਲੇ ਦਿਨ ਬਲਾਕ ਜਮਸ਼ੇਰ ਖਾਸ ਦੀਆਂ 67 ਟੀਮਾਂ ਵਲੋਂ 3476 ਬੱਚਿਆਂ ਨੂੰ ਘਰ-ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ | ਇਸ ਦੌਰਾਨ ਸੀਨੀਅਰ ਡਾ. ਹਰਜਿੰਦਰ ਪਾਲ ਬੈਂਸ, ...
ਜਲੰਧਰ, 29 ਸਤੰਬਰ (ਐੱਮ. ਐੱਸ. ਲੋਹੀਆ)- ਪਿਛਲੇ ਕੁਝ ਸਮੇਂ ਤੋਂ ਗੁਰੂ ਤੇਗ ਬਹਾਦਰ ਨਗਰ 'ਚ ਹੋਈਆਂ ਚੋਰੀ ਦੀਆਂ ਵਾਰਦਾਤਾਂ ਦੌਰਾਨ ਪੀੜਤਾਂ ਦੀ 50 ਲੱਖ ਤੋਂ ਵੱਧ ਨਕਦੀ ਅਤੇ ਗਹਿਣੇ ਚੋਰੀ ਹੋ ਚੁੱਕੇ ਹਨ | ਇਹ ਸਾਰੀਆਂ ਵਾਰਦਾਤਾਂ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ 'ਚ ਵੀ ...
ਜਲੰਧਰ, 29 ਸਤੰਬਰ (ਸ਼ਿਵ)- ਅਲਾਟੀਆਂ ਦੇ ਪਲਾਟਾਂ ਤੋਂ ਕਬਜ਼ੇ ਨਾ ਹਟਾਉਣ ਅਤੇ ਹੁਣ ਤੱਕ ਵਿਕਾਸ ਦੇ ਕੰਮ ਨਾ ਕਰਨ ਤੋਂ ਨਾਰਾਜ਼ ਸੂਰੀਆ ਐਨਕਲੇਵ ਐਕਸਟੈਂਸ਼ਨ ਐਸੋਸੀਏਸ਼ਨ ਦੇ ਅਲਾਟੀਆਂ ਨੇ ਪ੍ਰਧਾਨ ਐਮ.ਐੱਲ. ਸਹਿਗਲ ਦੀ ਪ੍ਰਧਾਨਗੀ ਵਿਚ ਇੰਪਰੂਵਮੈਂਟ ਟਰੱਸਟ ਦਫ਼ਤਰ ...
ਜਲੰਧਰ, 29 ਸਤੰਬਰ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵਲੋਂ ਜ਼ਿਲ੍ਹੇ ਵਿਚ ਕੋਵਿਡ ਪ੍ਰਬੰਧਨ 'ਚ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਵਾਲੇ ਕੋਵਿਡ-19 ਟੈਸਟਿੰਗ ਲੈਬੋਰਾਟਰੀ, ਨਾਰਦਨ ਰੀਜਨਲ ਡਿਸੀਜ਼ ਡਾਇਗਨੌਸਟਿਕ ਲੈਬੋਰਾਟਰੀ (ਐਨ. ਆਰ. ਡੀ. ਡੀ. ਐੱਲ) ...
ਜਲੰਧਰ, 29 ਸਤੰਬਰ (ਸ਼ਿਵ ਸ਼ਰਮਾ)- ਵਰਿਆਣਾ ਡੰਪ 'ਤੇ ਕੂੜਾ ਸੁੱਟਣ ਜਾਂਦੀਆਂ ਗੱਡੀਆਂ ਨੂੰ ਆ ਰਹੀ ਪ੍ਰੇਸ਼ਾਨੀ ਨੂੰ ਦੇਖਦੇ ਹੋਏ ਨਿਗਮ ਦੇ ਡਰਾਈਵਰ ਯੂਨੀਅਨ ਨੇ ਬੀ. ਐਂਡ ਆਰ. ਵਿਭਾਗ ਨੇ ਮੋਰਚਾ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ | ਨਿਗਮ ਦੇ ਡਰਾਈਵਰ ਯੂਨੀਅਨ ਦੇ ਆਗੂ ...
ਜਲੰਧਰ, 29 ਸਤੰਬਰ (ਹਰਵਿੰਦਰ ਸਿੰਘ ਫੁੱਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਅਤੇ ਸਕੱਤਰ ਗੁਰਮੇਲ ਸਿੰਘ ਰੇੜ੍ਹਵਾਂ ਦੀ ਅਗਵਾਈ 'ਚ ਡੀ..ਰ ਅੱਗੇ ਅਣਮਿਥੇ ਸਮੇਂ ਲਈ ਧਰਨੇ ਦੀ ਸ਼ੁਰੂਆਤ ਕੀਤੀ ਗਈ, ਜਿਸ ...
ਕੁਰਾਲੀ, 29 ਸਤੰਬਰ (ਹਰਪ੍ਰੀਤ ਸਿੰਘ)-ਅਣਪਛਾਤੇ ਚੋਰਾਂ ਨੇ ਚੰਡੀਗੜ੍ਹ ਮਾਰਗ 'ਤੇ ਸਥਿਤ ਕੈਨੇਰਾ ਬੈਂਕ ਦੇ ਨਾਲ ਲੱਗਦੀ ਰਿਹਾਇਸ਼ੀ ਕਾਲੋਨੀ 'ਚੋਂ ਬਸਪਾ ਦੇ ਸੂਬਾ ਸਕੱਤਰ ਰਜਿੰਦਰ ਸਿੰਘ ਰਾਜਾ ਨਨਹੇੜੀਆਂ ਦੇ ਘਰ ਦੇ ਬਾਹਰ ਖੜ੍ਹੀ ਉਨ੍ਹਾਂ ਦੀ ਬਲੈਰੋ ਜੀਪ ਚੋਰੀ ਕਰ ਲਈ ...
ਖਰੜ, 29 ਸਤੰਬਰ (ਜੰਡਪੁਰੀ)-ਸੂਬੇ ਭਰ ਦੇ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕਾਂ ਆਪਣੀਆਂ ਨੂੰ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ 'ਚ ਸੜਕਾਂ 'ਤੇ ਉਤਰ ਆਏ | ਇਸ ਤੋਂ ਪਹਿਲਾ ਉਨ੍ਹਾਂ ਨੇ ਨਗਰ ਕੌਂਸਲ ਪਾਰਕ ਵਿਖੇ ਆਪਣੀਆਂ ...
ਚੰਡੀਗੜ੍ਹ, 29 ਸਤੰਬਰ (ਅਜੀਤ ਬਿਊਰੋ)-ਇਥੇ ਅੱਜ ਸ੍ਰੀ ਧਰਮਪਾਲ ਪ੍ਰਸ਼ਾਸਕ ਯੂ. ਟੀ. ਚੰਡੀਗੜ੍ਹ ਦੇ ਸਲਾਹਕਾਰ ਵਲੋਂ ਨਿਊ ਪਾਰਕ ਸੈਕਟਰ 13, ਮਨੀਮਾਜਰਾ, ਚੰਡੀਗੜ੍ਹ ਵਿਖੇ 'ਅਜ਼ਾਦੀ ਕਾ ਅਮਰੁਤ ਮਹਾ-ਉਤਸਵ' ਮਨਾਉਣ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਰਵੀਕਾਂਤ ਸ਼ਰਮਾ ਮੇਅਰ ...
ਚੰਡੀਗੜ੍ਹ, 29 ਸਤੰਬਰ (ਵਿਸ਼ੇਸ਼ ਪ੍ਰਤੀਨਧ)-ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਹਿਸਾਰ ਜ਼ਿਲ੍ਹਾ ਦੇ ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਜਿਨ੍ਹਾਂ-ਜਿਨ੍ਹਾਂ ਪਿੰਡਾਂ 'ਚ ਬੇਮੌਸਮੀ ਮੀਂਹ ਤੇ ਡੇ੍ਰਨ ਦੇ ਓਵਰਫਲੋਅ ...
ਚੰਡੀਗੜ੍ਹ, 29 ਸਤੰਬਰ (ਅਜੀਤ ਬਿਊਰੋ)-ਮਾਲ ਵਿਭਾਗ ਵਲੋਂ ਪੰਜਾਬ 'ਚ ਈ-ਗਿਰਦਾਵਰੀ ਸ਼ੁਰੂ ਕਰਨ ਦੀ ਪਹਿਲ ਕੀਤੀ ਗਈ ਹੈ | ਇਹ ਪ੍ਰੋਗਰਾਮ ਜਿਸ ਨੂੰ ਗਿਰਦਾਵਰੀ ਕਿਹਾ ਜਾਂਦਾ ਹੈ ਜੋ ਕਿ ਸਾਲ ਵਿਚ ਦੋ ਵਾਰ ਕਰਵਾਈ ਜਾਂਦੀ ਹੈ, ਜਿਸ ਤਹਿਤ ਫ਼ਸਲ ਨਿਰੀਖਣ ਦੇ ਰਿਕਾਰਡ ਕਰਨ 'ਚ ...
ਐੱਸ. ਏ. ਐੱਸ. ਨਗਰ, 29 ਸਤੰਬਰ (ਕੇ. ਐੱਸ. ਰਾਣਾ)-ਜ਼ਿਲ੍ਹੇ ਭਰ ਦੇ ਪੇਂਡੂ ਖੇਤਰਾਂ 'ਚ ਬੁਨਿਆਦੀ ਢਾਂਚੇ ਤੇ ਸਹੂਲਤਾਂ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਸਮਾਰਟ ਵਿਲੇਜ਼ ਮੁਹਿੰਮ ਦੇ ਦੂਜੇ ਪੜਾਅ ਤਹਿਤ ਹੁਣ ਤੱਕ ਵੱਖ-ਵੱਖ ਗ੍ਰਾਮ ਪੰਚਾਇਤਾਂ ਰਾਹੀਂ ਪਿੰਡਾਂ ਦੇ ਸਮੁੱਚੇ ...
ਚੰਡੀਗੜ੍ਹ, 29 ਸਤੰਬਰ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਜਿਨ੍ਹਾਂ ਦੀਆਂ ਜ਼ਮੀਨਾਂ ਕਾਂਗਰਸ ਸਰਕਾਰ ਵਲੋਂ ਕੌਡੀਆਂ ਦੇ ਭਾਅ ਐਕਵਾਇਰ ਕੀਤੀ ਜਾ ਰਹੀ ਹੈ, ਕਿ ਉਹ 29 ਸਤੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਕੀਤੇ ਜਾਣ ...
ਚੰਡੀਗੜ੍ਹ, 29 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੇ ਔਪਰੇਸ਼ਨ ਸੈੱਲ ਨੇ ਝਪਟਮਾਰੀ ਤੇ ਚੋਰੀ ਦੇ ਮਾਮਲਿਆਂ 'ਚ ਸ਼ਾਮਿਲ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਬਰੇਲੀ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਮੋਹਨ ਗਿਰੀ (23) ਤੇ ...
ਚੰਡੀਗੜ੍ਹ, 29 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੇ ਔਪਰੇਸ਼ਨ ਸੈੱਲ ਨੇ ਝਪਟਮਾਰੀ ਤੇ ਚੋਰੀ ਦੇ ਮਾਮਲਿਆਂ 'ਚ ਸ਼ਾਮਿਲ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਬਰੇਲੀ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਮੋਹਨ ਗਿਰੀ (23) ਤੇ ...
ਚੰਡੀਗੜ੍ਹ, 29 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਨਿਯਮ 134-ਏ ਦੇ ਤਹਿਤ ਵਿਦਿਅਕ ਸੈਸ਼ਨ 2020-21 ਦੌਰਾਨ ਕਲਾਸ ਦੂਜੀ ਤੋਂ ਅੱਠਵੀਂ ਤਕ ਮਾਨਤਾ ਪ੍ਰਾਪਤ ਨਿਜੀ ਸਕੂਲਾਂ 'ਚ ਪ੍ਰਮੋਟ ਹੋਏ ਵਿਦਿਆਰਥੀਆਂ ਦੀ ਫੀਸ ਦੀ ਪ੍ਰਤੀਪੂਰਤੀ ਤਹਿਤ ਆਨਲਾਈਨ ਪੋਰਟਲ ਤਿਆਰ ...
ਚੰਡੀਗੜ੍ਹ, 29 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਦੇ ਮਾਮਲੇ 'ਚ ਪੁਲਿਸ ਦੇ ਈ. ਓ. ਡਬਲਿਊ. ਵਿੰਗ ਨੇ ਦਵਿੰਦਰ ਗਿੱਲ ਨਾਂਅ ਦੇ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਅਮਨਦੀਪ ...
ਚੰਡੀਗੜ੍ਹ, 29 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਨਿਯਮ 134-ਏ ਦੇ ਤਹਿਤ ਵਿਦਿਅਕ ਸੈਸ਼ਨ 2020-21 ਦੌਰਾਨ ਕਲਾਸ ਦੂਜੀ ਤੋਂ ਅੱਠਵੀਂ ਤਕ ਮਾਨਤਾ ਪ੍ਰਾਪਤ ਨਿਜੀ ਸਕੂਲਾਂ 'ਚ ਪ੍ਰਮੋਟ ਹੋਏ ਵਿਦਿਆਰਥੀਆਂ ਦੀ ਫੀਸ ਦੀ ਪ੍ਰਤੀਪੂਰਤੀ ਤਹਿਤ ਆਨਲਾਈਨ ਪੋਰਟਲ ਤਿਆਰ ...
ਜ਼ੀਰਕਪੁਰ, 29 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ ਦੇ ਮੁੱਖ ਬਾਜ਼ਾਰ 'ਚ ਅੱਜ ਦਿਨ-ਦਿਹਾੜੇ ਦੋ ਅਣਪਛਾਤੇ ਵਿਅਕਤੀ ਇਕ ਦੁਕਾਨਦਾਰ ਤੋਂ ਚਾਕੂ ਦੀ ਨੋਕ 'ਤੇ ਸੋਨੇ ਦੀ ਚੇਨੀ ਤੇ ਸੋਨੇ ਦਾ ਕੜਾ ਲੁੱਟ ਕੇ ਫ਼ਰਾਰ ਹੋ ਗਏ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਮਨਜੋਤ ਸਿੰਘ ਵਾਸੀ ...
ਐੱਸ. ਏ. ਐੱਸ. ਨਗਰ, 29 ਸਤੰਬਰ (ਕੇ. ਐੱਸ. ਰਾਣਾ)-ਮੰਡੀਆਂ 'ਚੋਂ ਝੋਨੇ ਦਾ ਇਕ-ਇਕ ਦਾਣਾ ਚੁੱਕਣ ਦੀ ਸੂਬਾ ਸਰਕਾਰ ਦੀ ਦਿ੍ੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਨੇ ਜ਼ਿਲ੍ਹੇ ਦੀਆਂ ਖ਼ਰੀਦ ਏਜੰਸੀਆਂ ਦੇ ਮੁਖੀਆਂ ਨੂੰ ਨਿਰਦੇਸ਼ ...
ਐੱਸ. ਏ. ਐੱਸ. ਨਗਰ, 29 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਬਲੌਂਗੀ ਅਧੀਨ ਪੈਂਦੇ ਪਿੰਡ ਬੜਮਾਜਰਾ ਦੇ ਇਕ ਨੌਜਵਾਨ ਵਲੋਂ ਫਾਹਾ ਲਗਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ | ਮਿ੍ਤਕ ਦੀ ਪਛਾਣ ਸੂਰਜ (21) ਵਜੋਂ ਹੋਈ ਹੈ | ਇਸ ਸਬੰਧੀ ਜਾਂਚ ਅਧਿਕਾਰੀ ਬਵਿੰਦਰ ਕੁਮਾਰ ਨੇ ...
ਚੰਡੀਗੜ੍ਹ, 29 ਸਤੰਬਰ (ਅਜਾਇਬ ਸਿੰਘ ਔਜਲਾ)-ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦਾ ਸਾਹਿਤਕ ਸਮਾਰੋਹ ਰਾਮਗੜ੍ਹੀਆ ਭਵਨ ਚੰਡੀਗੜ੍ਹ ਵਿਖੇ ਕਰਵਾਇਆ ਗਿਆ, ਜੋ ਸਰੋਤਿਆਂ ਵਲੋਂ ਰੀਝ ਨਾਲ ਮਾਣਿਆ ਗਿਆ | ਇਸ ਮੌਕੇ ਅਮਰਜੀਤ ਖੁਰਲ (ਉਪ-ਪ੍ਰਧਾਨ ਰਾਮਗੜ੍ਹੀਆ ਸਭਾ ...
ਮੁੱਲਾਂਪੁਰ ਗਰੀਬਦਾਸ, 29 ਸਤੰਬਰ (ਖੈਰਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਤੋਂ ਇੰਚਾਰਜ ਰਾਣਾ ਰਣਜੀਤ ਸਿੰਘ ਗਿੱਲ ਨੇ ਬੀਤੇ ਦਿਨੀਂ ਪਿੰਡ ਚੰਦਪੁਰ ਦੀ 86 ਏਕੜ ਸ਼ਾਮਲਾਤ ਜ਼ਮੀਨ ਚੋਰ ਮੋਰੀ ਰਾਹੀਂ ਇਕ ਨਿੱਜੀ ਫ਼ਿਲਮ ਤੇ ਮਿਊਜ਼ਿਕ ਕੰਪਨੀ ਨੂੰ ਇਕ ਮੰਤਰੀ ਦੇ ...
ਐੱਸ. ਏ. ਐੱਸ. ਨਗਰ, 29 ਸਤੰਬਰ (ਕੇ. ਐੱਸ. ਰਾਣਾ)-ਐਕਸ ਸਰਵਿਸਮੈਨ ਗ੍ਰੀਵੈਂਸਿਸ ਸੈੱਲ ਮੁਹਾਲੀ ਦੇ ਪ੍ਰਧਾਨ ਲੈਫ. ਕਰਨਲ ਐਸ. ਐਸ. ਸੋਹੀ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਿਸਾਨ ਸੰਘਰਸ਼ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਤਾਂ ਕਾਲੇ ਕਾਨੂੰਨ ਵਾਪਸ ਲੈਣ ਦਾ ਐਲਾਨ ਕਰੇ | ...
ਐੱਸ. ਏ. ਐੱਸ. ਨਗਰ, 29 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮੈਡਮ ਮਨੀਸ਼ਾ ਗੁਲਾਟੀ ਵਲੋਂ ਆਪਣੇ ਅੰਗਦਾਨ ਕਰਨ ਦਾ ਐਲਾਨ ਕੀਤਾ ਗਿਆ | ਇਸ ਮੌਕੇ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਉਸ ਦੇ ਸਾਹ ਨਿਕਲਣ ਉਪਰੰਤ ਉਸ ਦੇ ਸਰੀਰ ਦੇ ਅੰਗ ਕੱਢ ਲਏ ਜਾਣ ...
ਐੱਸ. ਏ. ਐੱਸ. ਨਗਰ, 29 ਸਤੰਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸ਼ਾਂਤਮਈ ਭਾਰਤ ਬੰਦ ਦੀ ਸਫ਼ਲਤਾ 'ਤੇ ਕਿਸਾਨ ਜਥੇਬੰਦੀਆਂ ਨੂੰ ਵਧਾਈ ਦਿੰਦਿਆਂ ਆਪਣੇ ਪਾਰਟੀ ਦੇ ਸਮੂਹ ਆਗੂਆਂ ਤੇ ਵਰਕਰਾਂ ...
ਚੰਡੀਗੜ੍ਹ, 29 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨਾਲ ਵਾਲਮੀਕਿ ਸਮਾਜ ਤੇ ਅਗਰਵਾਲ ਸਮਾਜ ਦੇ ਲੋਕਾਂ ਨੇ ਸੀ. ਐਮ. ਹਾਊਸ 'ਤੇ ਮੁਲਾਕਾਤ ਕੀਤੀ | ਇਸ ਮੌਕੇ ਮੁੱਖ ਮੰਤਰੀ ਦੇ ਰਾਜਨੀਤਕ ਸਕੱਤਰ ਕਿ੍ਸ਼ਨ ਬੇਦੀ ਤੇ ਵਿਧਾਇਕ ਬਿਸ਼ੰਬਰ ...
ਐੱਸ. ਏ. ਐੱਸ. ਨਗਰ, 29 ਸਤੰਬਰ (ਕੇ. ਐੱਸ. ਰਾਣਾ)-ਵਿਸ਼ਵ ਦੀ ਸਿਰਮੌਰ ਐਨ. ਜੀ. ਓ. ਲਾਇਨਜ ਕਲੱਬ ਇੰਟਰਨੈਸ਼ਨਲ ਦੇ ਡਿਸਟੀਕ 321 ਐਫ ਦੇ ਕਲੱਬ ਲਾਇਨਜ ਕਲੱਬ ਮੁਹਾਲੀ ਸੁਪਰੀਮ ਦੇ ਚਾਰਟਰ ਪ੍ਰਧਾਨ ਲਾਇਨ ਤਿਲਕ ਰਾਜ ਨੇ ਐਲ. ਸੀ. ਆਈ. ਨੂੰ 1000 ਯੂ. ਐਸ. ਡਾਲਰ ਭੇਟ ਕਰ ਕੇ ਐਮ. ਜੇ. ਐਫ. ਦਾ ...
ਐੱਸ. ਏ. ਐੱਸ. ਨਗਰ, 29 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਇਥੋਂ ਨੇੜਲੇ ਪਿੰਡਾਂ ਦੇ ਕਿਸਾਨਾਂ ਵਲੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖ ਕੇ ਗਮਾਡਾ ਦੇ ਏਰੋਟਰੋਪੋਲਿਸ ਪ੍ਰੋਜੈਕਟ ਦੀ ਐਲ. ਓ. ਆਈ. ਜਲਦ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ | ਲਿਖੇ ...
ਚੰਡੀਗੜ੍ਹ, 29 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਸੂਬੇ 'ਚ ਖਰੀਫ ਖਰੀਦ ਮੌਸਮ 2021-22 ਦੌਰਾਨ ਝੋਨੇ ਦੀ ਖਰੀਦ ਪਹਿਲੀ ਅਕਤੂਬਰ, 2021 ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ | ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਇਕ ਬੁਲਾਰੇ ਨੇ ਇਥੇ ਇਹ ...
ਚੰਡੀਗੜ੍ਹ, 29 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਟ੍ਰੈਫਿਕ ਪੁਲਿਸ ਵਲੋਂ ਜ਼ਬਤ ਮੋਟਰਸਾਈਕਲ ਦੂਜੀ ਚਾਬੀ ਲਗਾ ਕੇ ਭਜਾ ਲੈ ਜਾਣ ਵਾਲੇ ਖ਼ਿਲਾਫ਼ ਪੁਲਿਸ ਨੇ ਚੋਰੀ ਦਾ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਟ੍ਰੈਫਿਕ ਪੁਲਿਸ ਦੇ ਏ. ...
ਚੰਡੀਗੜ੍ਹ, 29 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਿੰਚਾਈ ਤੇ ਜਲ ਸੰਸਾਧਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਦੇਵੇਂਦਰ ਸਿੰਘ ਨੇ ਕਿਹਾ ਕਿ ਅਟੱਲ ਭੂ-ਜਲ ਯੋਜਨਾ ਕੇਂਦਰ ਸਰਕਾਰ ਤੇ ਵਿਸ਼ਵ ਬੈਂਕ ਵਲੋਂ ਸਪੋਰਟ ਤੇ ਹਰਿਆਣਾ ਸਰਕਾਰ ਵਲੋਂ ਲਾਗੂ ਇਕ ਸਹਿਭਾਗੀ ...
ਚੰਡੀਗੜ੍ਹ, 29 ਸਤੰਬਰ (ਐਨ.ਐਸ. ਪਰਵਾਨਾ)-ਹਰਿਆਣਾ ਸਰਕਾਰ ਨੇ ਸੂਬੇ ਦੇ ਕਿਸਾਨਾਂ ਦੇ ਹਿੱਤ ਵਿਚ ਇਸ ਖਰੀਫ ਸੀਜਨ ਨਾਲ ਬਾਜਰੇ ਦੀ ਉਪਜ ਨੂੰ ਵੀ ਭਾਵਾਂਤਰ ਭਰਪਾਈ ਯੋਜਨਾ 'ਚ ਸ਼ਾਮਿਲ ਕਰਨ ਦਾ ਫ਼ੈਸਲਾ ਕੀਤਾ ਹੈ | ਇਹ ਯੋਜਨਾ ਲਾਗੂ ਕਰਨ ਵਾਲਾ ਹਰਿਆਣਾ ਦੇਸ਼ ਦਾ ਪਹਿਲਾ ...
ਚੰਡੀਗੜ੍ਹ, 29 ਸਤੰਬਰ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬੀ ਯੂਨੀਵਰਸਿਟੀ ਤੇ ਇਕ ਹੋਰ ਖ਼ਿਲਾਫ਼ ਸਾਲ 2016 'ਚ ਦਾਇਰ ਪਟੀਸ਼ਨ ਵਿਚ ਪਟੀਸ਼ਨਰ ਪੱਖ ਦੇ ਇਕ ਵਕੀਲ ਨੂੰ 10 ਤੇ 20 ਹਜ਼ਾਰ ਰੁਪਏ ਦੀ ਕੋਸਟ (ਜੁਰਮਾਨਾ) ਭਰਨ ਦੇ ਆਦੇਸ਼ ਦਿੱਤੇ ਹਨ | ਹਰਦੀਪ ...
ਚੰਡੀਗੜ੍ਹ, 29 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਦੀ ਜਨ ਭਲਾਈਕਾਰੀ ਯੋਜਨਾਵਾਂ ਦੇ ਵਿਸ਼ਾ 'ਤੇ ਪੂਰੇ ਸੂਬੇ 'ਚ 1 ਅਕਤੂਬਰ ਤੋਂ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਪੇਂਟਿੰਗ ਮੁਕਾਬਲੇ ਸ਼ੁਰੂ ਹੋਣਗੇ | ਮੁਕਾਬਲੇ 'ਚ ਕਲਾਸ 9ਵੀਂ ਤੋਂ 12ਵੀਂ ਤੱਕ ਦੇ ...
ਚੰਡੀਗੜ੍ਹ, 29 ਸਤੰਬਰ (ਬਿ੍ਜੇਂਦਰ ਗੌੜ)-ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਅਮਰਪ੍ਰੀਤ ਸਿੰਘ ਦਿਓਲ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਸ਼ਾਸਨਿਕ ਦਫ਼ਤਰਾਂ ਦਾ ਦੌਰਾ ਕੀਤਾ | ਇਸ ਦੌਰਾਨ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਜੀ. ਬੀ. ਐਸ. ਢਿੱਲੋਂ ...
ਚੰਡੀਗੜ੍ਹ, 29 ਸਤੰਬਰ (ਔਜਲਾ)-ਚੰਡੀਗੜ੍ਹ ਦੇ ਬਿਜਲੀ ਕਰਮਚਾਰੀਆਂ ਵਲੋਂ 7 ਅਕਤੂਬਰ ਨੂੰ ਸੈਕਟਰ-17 ਵਿਚ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ ਜਾਰੀ ਹੈ | ਯੂ. ਟੀ. ਪਾਵਰਮੈਨ ਯੂਨੀਅਨ ਦੇ ਸੱਦੇ 'ਤੇ ਸੈਕਟਰ 10 ਵਿਖੇ ਇਕ ਵਿਸ਼ੇਸ਼ ਇਕੱਤਰਤਾ 'ਚ ਆਗੂ ਨੇ ਐਲਾਨ ਕੀਤਾ ਕਿ ਹਰ ਹੀਲੇ 7 ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX