ਤਾਜਾ ਖ਼ਬਰਾਂ


ਆਈ.ਪੀ.ਐੱਲ.2022 : ਬੈਂਗਲੌਰ ਨੇ ਗੁਜਰਾਤ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਫਰਾਂਸ : ਅਨੁਰਾਗ ਠਾਕੁਰ ਨੇ ਭਾਰਤ-ਬੰਗਲਾਦੇਸ਼ ਸਹਿ-ਨਿਰਮਿਤ ਬਾਇਓਪਿਕ 'ਮੁਜੀਬ: ਦਿ ਮੇਕਿੰਗ ਆਫ਼ ਏ ਨੇਸ਼ਨ' ਦੇ ਟ੍ਰੇਲਰ ਕੀਤਾ ਲਾਂਚ
. . .  1 day ago
ਦਿੱਲੀ ਪੁਲਿਸ ਨੇ 3 ਸ਼ਾਰਪਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 19 ਮਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੱਸਿਆ ਕਿ ਦਿੱਲੀ 'ਚ ਹੋਈ ਗੋਲੀਬਾਰੀ ਤੋਂ ਬਾਅਦ 3 ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਤਿੰਨੋਂ ਨੀਰਜ ਬਵਾਨਾ, ਟਿੱਲੂ ਤਾਜਪੁਰੀ ਅਤੇ ਪਰਵੇਸ਼ ਮਾਨ ...
ਆਈ.ਪੀ.ਐੱਲ.2022 : ਗੁਜਰਾਤ ਨੇ ਬੈਂਗਲੌਰ ਨੂੰ 169 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਾਂਗਰਸ ਨੇ ਮੇਰਾ ਦਿਲ ਤੋੜਿਆ - ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬੀਅਤ ਦੇ ਜਜ਼ਬਾਤ ਨੂੰ ਸਮਝਿਆ ਤੇ ਸਤਿਕਾਰਿਆ - ਸੁਨੀਲ ਜਾਖੜ
. . .  1 day ago
ਅਫਗਾਨਿਸਤਾਨ : ਚਿਹਰਾ ਢੱਕ ਕੇ ਪੜ੍ਹੇਗੀ ਟੀ.ਵੀ. ਐਂਕਰ, ਤਾਲਿਬਾਨ ਦਾ ਨਵਾਂ ਫ਼ਰਮਾਨ
. . .  1 day ago
ਸਤਲੁਜ ਦਰਿਆ 'ਚ ਤਿੰਨ ਮੁੰਡੇ ਡੁੱਬੇ, 2 ਦੀਆਂ ਲਾਸ਼ਾਂ ਬਰਾਮਦ
. . .  1 day ago
ਸਿਧਵਾਂ ਬੇਟ, 19 ਮਈ (ਜਸਵੰਤ ਸਿੰਘ ਸਲੇਮਪੁਰੀ)- ਅੱਜ ਬਾਅਦ ਦੁਪਹਿਰ ਸਤਲੁਜ ਲਾਗਲੇ ਪਿੰਡ ਖ਼ੁਰਸਦਪੁਰ ਦੇ ਤਿੰਨ ਮੁੰਡਿਆਂ ਦੀ ਸਤਲੁਜ ਦਰਿਆ 'ਚ ਡੁੱਬ ਜਾਣ ਦੀ ਖ਼ਬਰ ਹੈ, ਜਿਨ੍ਹਾਂ 'ਚੋਂ 2 ਮੁੰਡਿਆਂ ਦੀਆਂ ਲਾਸ਼ਾਂ ਤਾਂ ਬਰਾਮਦ ਹੋ ਗਈਆਂ ਹਨ ਪਰ ਇਕ ਦੀ ਭਾਲ ਜਾਰੀ ਹੈ। ਤਿੰਨੇ ਮੁੰਡੇ 13 ਤੋਂ 14 ਸਾਲ ਦੀ ਉਮਰ ਦੇ ਦੱਸੇ ਜਾ ਰਹੇ ਹਨ।
ਆਈ.ਪੀ.ਐੱਲ. 2022: ਗੁਜਰਾਤ ਨੇ ਜਿੱਤਿਆ ਟਾਸ, ਲਿਆ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 19 ਮਈ-ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਇਟਨਸ ਦਰਮਿਆਨ ਆਈ.ਪੀ.ਐੱਲ. 2022 ਦਾ 67ਵਾਂ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਹੋਈ ਗੋਲੀਬਾਰੀ
. . .  1 day ago
ਤਲਵੰਡੀ ਭਾਈ, 19 ਮਈ (ਕੁਲਜਿੰਦਰ ਸਿੰਘ ਗਿੱਲ)-ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਠੇਠਰ ਕਲਾਂ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਕੁਝ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੇ ਜਾਣ ਦੀ ਸੂਚਨਾ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਜਾਂਚ ਪੜਤਾਲ ਆਰੰਭ ਕਰ ਦਿੱਤੀ ਗਈ ਹੈ।
ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਹੋਈ ਬੈਠਕ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ 'ਚ ਡੇਅਰੀ ਫਾਰਮਿੰਗ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਅਤੇ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਲਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕੀਤਾ ਜਾਵੇਗਾ।
ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸੁਨੀਲ ਜਾਖੜ ਭਾਜਪਾ 'ਚ ਗਏ- ਵਿਧਾਇਕ ਸੰਦੀਪ ਜਾਖੜ
. . .  1 day ago
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੁਨੀਲ ਕੁਮਾਰ ਜਾਖੜ...
ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ 'ਤੇ ਹੋਈ ਵਿਚਾਰ ਚਰਚਾ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਈ ਅਹਿਮ ਮੁੱਦਿਆਂ...
ਸਰਬ ਉੱਚ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪਟਿਆਲਾ ਤੋਂ ਅਣਦੱਸੀ ਥਾਂ ਵੱਲ ਗਏ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਸਰਵ ਉੱਚ ਅਦਾਲਤ ਵਲੋਂ ਆਏ ਇਕ ਫ਼ੈਸਲੇ ਮੁਤਾਬਿਕ ਮੁਸੀਬਤਾਂ ਵਧ ਗਈਆਂ ਹਨ। ਉਨ੍ਹਾਂ ਨੂੰ ਤਿੰਨ ਦਹਾਕੇ ਪਹਿਲਾਂ ਹੋਏ ਇਕ ਕਤਲ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਈ...
ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 19 ਮਈ-ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਉਨ੍ਹਾਂ ਦੇ ਦਿੱਲੀ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਬਹੁਤ...
ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ, ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ: ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 19 ਮਈ-ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ 'ਤੇ ਫ਼ੈਸਲਾ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਿਹਾ ਗਿਆ ਕਿ ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ। ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਗ੍ਰਹਿ ਮੰਤਰਾਲੇ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਗ੍ਰਹਿ ਮੰਤਰਾਲੇ ਪਹੁੰਚੇ ਹਨ।ਉਨ੍ਹਾਂ ਵੱਲੋਂ ਸਰਹੱਦੀ ਸੁਰੱਖਿਆ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਕਿਸਾਨਾਂ ਦੇ ਧਰਨੇ ਦੇ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ।
ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ 'ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਨਵਜੋਤ ਸਿੰਘ ਸਿੱਧੂ ਨੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕੋਈ ਵੀ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਨਹੀਂ ਦੇ ਸਕਦਾ...ਸਿੱਧੂ ਨੇ ਕਾਂਗਰਸ ਪਾਰਟੀ...
ਖ਼ਬਰ ਦਾ ਅਸਰ, ਬੋਰਡ ਨੇ ਦਸਵੀਂ ਜਮਾਤ ਦਾ ਨਤੀਜਾ ਵੈੱਬਸਾਈਟ ਤੋਂ ਹਟਾਇਆ
. . .  1 day ago
ਗੁਰਾਇਆ, 19 ਮਈ ( ਚਰਨਜੀਤ ਸਿੰਘ ਦੁਸਾਂਝ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੀ ਪਹਿਲੀ ਟਰਮ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਸੀ। ਇਸ 'ਚ ਪੰਜਾਬੀ ਵਿਸ਼ੇ ਦੇ ਅੰਕ 60 ਅੰਕਾਂ 'ਚੋਂ ਦੇਣ ਦੀ ਬਜਾਏ 30 ਅੰਕਾਂ 'ਚੋਂ ਦਿੱਤੇ ਗਏ ਲੱਗਦੇ ਸੀ ਅਤੇ ਕਿਸੇ...
ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਨਵਜੋਤ ਸਿੰਘ ਸਿੱਧੂ ਦਾ ਟਵੀਟ, ‘ਅਦਾਲਤ ਦਾ ਫ਼ੈਸਲਾ ਸਿਰ ਮੱਥੇ’
. . .  1 day ago
ਚੰਡੀਗੜ੍ਹ, 19 ਮਈ- ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਖ਼ਿਲਾਫ਼ ਪੁਰਾਣੇ ਰੋਡ ਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ 'ਅਦਾਲਤ ਦਾ ਫ਼ੈਸਲਾ ਸਿਰ ਮੱਥੇ'
ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਿਆ ਜਾਵੇਗਾ: ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ,19 ਮਈ (ਜਸਵੰਤ ਸਿੰਘ ਜੱਸ )-ਸ਼੍ਰੋਮਣੀ ਕਮੇਟੀ ਵਲੋਂ ਗਠਿਤ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ 11 ਮੈਂਬਰੀ ਕਮੇਟੀ ਵਲੋਂ ਆਉਂਦੇ ਦੋ ਹਫ਼ਤਿਆਂ ਤੱਕ ਪ੍ਰਧਾਨ ਮੰਤਰੀ ਕੇਂਦਰੀ ਗ੍ਰਹਿ ਤੋਂ ਇਲਾਵਾ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਮਿਲਣ ਦਾ ਫ਼ੈਸਲਾ ਕੀਤਾ...
ਸਮਰਾਲਾ 'ਚ ਵੱਡੀ ਵਾਰਦਾਤ, ਲੁਟੇਰਿਆਂ ਵਲੋਂ ਕਰਿੰਦੇ ਦਾ ਕਤਲ ਕਰਕੇ ਲਾਸ਼ ਖੇਤਾਂ 'ਚ ਸੁੱਟੀ
. . .  1 day ago
ਸਮਰਾਲਾ, 19 ਮਈ (ਕੁਲਵਿੰਦਰ ਸਿੰਘ)- ਬੀਤੇ ਕਈ ਮਹੀਨਿਆਂ ਤੋਂ ਹਲਕਾ ਸਮਰਾਲਾ 'ਚ ਜੁਰਮ ਦੀਆਂ ਹੋ ਰਹੀਆਂ ਵਾਰਦਾਤਾਂ 'ਚ ਦਿਨੋਂ-ਦਿਨ ਵਾਧਾ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਥਾਨਕ ਪੁਲਿਸ ਦੇ ਮੁਸਤੈਦੀ ਦਿਖਾਉਣ ਦੇ ਬਾਵਜੂਦ ਵੀ ਜੁਰਮ ਦੀਆਂ ਘਟਨਾਵਾਂ...
ਐੱਸ.ਡੀ.ਐੱਮ. ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਸੰਗਰੂਰ 'ਚ ਦੁੱਧ ਪਦਾਰਥਾਂ ਦੀ ਸੈਂਪਲਿੰਗ
. . .  1 day ago
ਸੰਗਰੂਰ, 19 ਮਈ (ਧੀਰਜ ਪਸ਼ੋਰੀਆ)-ਖੁਰਾਕੀ ਵਸਤਾਂ 'ਚ ਮਿਲਾਵਟਖੋਰੀ ਵਿਰੁੱਧ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਐੱਸ.ਡੀ.ਐੱਮ. ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਸੰਗਰੂਰ ਸ਼ਹਿਰ 'ਚ ਵੱਖ-ਵੱਖ ਦੁਕਾਨਾਂ 'ਤੇ ਛਾਪੇਮਾਰੀ ਕਰਕੇ ਦੁੱਧ ਤੋਂ ਤਿਆਰ...
ਸਿੱਖਿਆ ਵਿਭਾਗ ਵਲੋਂ ਸੈਸ਼ਨ 2022-23 ਦੇ ਅੰਤਰ ਜ਼ਿਲ੍ਹਾ ਖੇਡ ਮੁਕਾਬਲਿਆਂ ਦਾ ਖੇਡ ਕੈਲੰਡਰ ਜਾਰੀ
. . .  1 day ago
ਨੂਰਪੁਰਬੇਦੀ, 19 ਮਈ (ਹਰਦੀਪ ਸਿੰਘ ਢੀਂਡਸਾ)-ਸਕੂਲੀ ਸਿੱਖਿਆ ਵਿਭਾਗ ਪੰਜਾਬ ਵਲੋਂ ਸੈਸ਼ਨ 2022-23 ਦਾ ਅੰਤਰ ਜ਼ਿਲ੍ਹਾ ਖੇਡ ਮੁਕਾਬਲਿਆਂ ਦਾ ਖੇਡ ਕੈਲੰਡਰ ਜਾਰੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਕੋਰੋਨਾ ਕਾਰਨ ਪਿਛਲੇ ਦੋ ਸਾਲਾਂ ਦੌਰਾਨ ਇਹ ਖੇਡ ਮੁਕਾਬਲੇ ਨਹੀਂ ਹੋ ਸਕੇ ਸਨ।
ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ, ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਨੇ ਸੁਣਾਈ ਇਕ ਸਾਲ ਦੀ ਸਜ਼ਾ
. . .  1 day ago
ਚੰਡੀਗੜ੍ਹ, 19 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੁਪਰੀਮ ਕੋਰਟ ਨੇ ਰੋਡ ਰੇਜ ਮਾਮਲੇ 'ਚ ਸਿੱਧੂ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ...
ਲੁੱਟ ਕਰਨ ਆਇਆ ਅਕਾਲੀ ਦਲ ਜਨਰਲ ਕੌਂਸਲਰ ਦਾ ਮੈਂਬਰ ਪਿਸਤੌਲ ਸਮੇਤ ਕਾਬੂ
. . .  1 day ago
ਧਾਰੀਵਾਲ, 19 ਮਈ (ਸਵਰਨ ਸਿੰਘ)-ਸਥਾਨਕ ਸ਼ਹਿਰ ਦੇ ਪੁਰਾਣਾ ਬੱਸ ਅੱਡਾ ਮੁੱਖ ਮਾਰਗ 'ਤੇ ਸਥਿਤ ਦੁਰਗਾ ਜਿਊਲਰਜ਼ ਦੀ ਦੁਕਾਨ 'ਤੇ ਲੁੱਟ ਕਰਨ ਦੀ ਨੀਯਤ ਨਾਲ ਆਏ ਵਿਅਕਤੀ ਨੂੰ ਦੁਕਾਨਦਾਰ ਨੇ ਫੁਰਤੀ ਮਾਰਦੇ ਹੋਏ ਫੜ੍ਹ ਕੇ ਪੁਲਿਸ ਹਵਾਲੇ ਕੀਤਾ। ਇਸ ਸੰਬੰਧ 'ਚ ਸੁਨਿਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 15 ਅੱਸੂ ਸੰਮਤ 553

ਮਾਨਸਾ

ਕਿਸਾਨਾਂ ਦੇ ਵਿਰੋਧ ਸਦਕਾ ਕੋਈ ਅਧਿਕਾਰੀ ਜ਼ਮੀਨ ਦੀ ਨਿਲਾਮੀ ਕਰਨ ਨਾ ਆਇਆ

ਮਾਨਸਾ, 29 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਨੇੜਲੇ ਪਿੰਡ ਖੋਖਰ ਕਲਾਂ ਵਿਖੇ ਕਿਸਾਨ ਆਗੂਆਂ ਦੇ ਵਿਰੋਧ ਸਦਕਾ ਜ਼ਮੀਨ ਦੀ ਨਿਲਾਮੀ ਟੱਲ ਗਈ | ਰੋਹ ਨੂੰ ਵੇਖਦਿਆਂ ਕਿਸੇ ਵੀ ਅਧਿਕਾਰੀ ਨੇ ਕੁਰਕੀ ਕਰਨ ਵਾਲੀ ਜਗ੍ਹਾ 'ਤੇ ਪਹੁੰਚਣ ਦੀ ਜ਼ਹਿਮਤ ਨਹੀਂ ਉਠਾਈ | ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂ ਮਹਿੰਦਰ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਕਿਸਾਨ ਸੀਤਾ ਸਿੰਘ ਵਲੋਂ 17 ਸਾਲ ਪਹਿਲਾਂ ਖੇਤਰੀ ਗ੍ਰਾਮੀਣ ਬੈਂਕ ਮਾਨਸਾ ਕੋਲੋਂ ਟਰੈਕਟਰ ਲੈਣ ਲਈ 90 ਹਜ਼ਾਰ ਰੁਪਏ ਦਾ ਕਰਜ਼ਾ ਲਿਆ ਸੀ, ਪਰ ਖੇਤੀ ਧੰਦੇ 'ਚ ਘਾਟਾ ਖਾਣ ਕਰ ਕੇ ਉਹ ਕਿਸ਼ਤਾਂ ਨਹੀਂ ਭਰ ਸਕਿਆ | ਉਨ੍ਹਾਂ ਦੱਸਿਆ ਕਿ ਆਪਣੇ ਸਿਰ ਚੜ੍ਹੇ ਕਰਜ਼ੇ ਦੀ ਪ੍ਰੇਸ਼ਾਨੀ ਦੇ ਚੱਲਦਿਆਂ ਸੀਤਾ ਸਿੰਘ ਨੇ ਪਿਛਲੇ ਸਾਲ ਖ਼ੁਦਕੁਸ਼ੀ ਕਰ ਲਈ ਸੀ | ਉਨ੍ਹਾਂ ਦੱਸਿਆ ਕਿ ਬੈਂਕ ਵਲੋਂ ਪਹਿਲਾਂ ਵੀ ਕਈ ਵਾਰੀ ਨਿਲਾਮੀ ਲਿਆਂਦੀ ਗਈ ਪਰ ਜਥੇਬੰਦੀਆਂ ਦੇ ਵਿਰੋਧ ਕਾਰਨ ਨਿਲਾਮੀ ਨਾ ਹੋ ਸਕੀ | ਅੱਜ ਮੁੜ ਬੈਂਕ ਅਧਿਕਾਰੀਆਂ ਨੇ ਕਬਜ਼ਾ ਵਾਰੰਟ ਲੈ ਕੇ ਜ਼ਮੀਨ ਦੀ ਕੁਰਕੀ ਕਰਨੀ ਸੀ, ਜਿਸ ਦੀ ਕਨਸੋ ਜਥੇਬੰਦੀਆਂ ਨੂੰ ਮਿਲਣ ਕਰ ਕੇ ਉਨ੍ਹਾਂ ਪਹਿਲਾਂ ਹੀ ਧਰਨਾ ਲਗਾ ਲਿਆ, ਜਿਸ ਸਦਕਾ ਕੋਈ ਵੀ ਕਰਮਚਾਰੀ ਨਿਲਾਮੀ ਕਰਨ ਨਾ ਪਹੁੰਚਿਆ | ਇਸ ਮੌਕੇ ਮੱਖਣ ਸਿੰਘ ਭੈਣੀਬਾਘਾ, ਇਕਬਾਲ ਸਿੰਘ ਮਾਨਸਾ, ਬਲਵਿੰਦਰ ਸ਼ਰਮਾ ਖਿਆਲਾ, ਹਰਦੇਵ ਸਿੰਘ ਰਾਠੀ, ਰਾਜ ਸਿੰਘ ਅਲੀਸ਼ੇਰ, ਸੁਖਵਿੰਦਰ ਸਿੰਘ ਸਚਦੇਵਾ, ਮਨਜੀਤ ਸਿੰਘ ਮਲਕਪੁਰ, ਛਿੰਦਰ ਸਿੰਘ ਖਿਆਲਾ ਕਲਾਂ ਆਦਿ ਹਾਜ਼ਰ ਸਨ |

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਅਟਲ ਐਫ.ਡੀ.ਪੀ. ਦਾ ਸਫ਼ਲਤਾਪੂਰਵਕ ਆਯੋਜਨ

ਬਠਿੰਡਾ, 29 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵਲੋਂ ਏ.ਆਈ.ਸੀ.ਟੀ.ਈ.-ਟਰੇਨਿੰਗ ਅਤੇ ਲਰਨਿੰਗ ਅਕਾਦਮੀ ਵਲੋਂ '3 ਡੀ ਪਿ੍ੰਟਿੰਗ ਅਤੇ ...

ਪੂਰੀ ਖ਼ਬਰ »

67ਵੀਂ ਜ਼ੋਨ ਸਰਕਲ ਸਟਾਇਲ ਕਬੱਡੀ ਚੈਂਪੀਅਨਸ਼ਿਪ ਸ਼ਾਨੋ-ਸ਼ੌਕਤ ਨਾਲ ਸਮਾਪਤ

ਭੁੱਚੋ ਮੰਡੀ, 29 ਸਤੰਬਰ (ਬਿੱਕਰ ਸਿੰਘ ਸਿੱਧੂ) - ਗੁੁਰੂ ਨਾਨਕ ਖੇਡ ਸਟੇਡੀਅਮ ਭੁੱਚੋ ਕਲਾਂ ਵਿਖੇ ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਬਠਿੰਡਾ ਵਲੋਂ ਕਰਵਾਈ ਗਈ 67ਵੀਂ ਜੋਨ ਸਰਕਲ ਸਟਾਇਲ ਕਬੱਡੀ ਚੈਂਪੀਅਨਸ਼ਿਪ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈ | ਇਸ ਵਿਚ ਪੰਜ ...

ਪੂਰੀ ਖ਼ਬਰ »

ਰੈਲੀ ਦੀਆਂ ਤਿਆਰੀਆਂ ਲਈ ਅਕਾਲੀ ਦਲ (ਬ) ਤੇ ਬਸਪਾ ਦੀ ਮੀਟਿੰਗ ਹੋਈ

ਭੀਖੀ, 29 ਸਤੰਬਰ (ਗੁਰਿੰਦਰ ਸਿੰਘ ਔਲਖ) - ਸ਼ੋ੍ਰਮਣੀ ਅਕਾਲੀ ਦਲ (ਬ) ਤੇ ਬਸਪਾ ਵਲੋਂ ਬਠਿੰਡਾ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਦੀਆਂ ਤਿਆਰੀ ਵਜੋਂ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਪਾਰਟੀ ਉਮੀਦਵਾਰ ਪ੍ਰੇਮ ਕੁਮਾਰ ਅਰੋੜਾ ਦੀ ਅਗਵਾਈ 'ਚ ਮੀਟਿੰਗ ਹੋਈ | ...

ਪੂਰੀ ਖ਼ਬਰ »

ਰੇਲ ਗੱਡੀ ਥੱਲੇ ਆ ਕੇ ਵਿਅਕਤੀ ਵਲੋਂ ਖੁਦਕੁਸ਼ੀ

ਬਰੇਟਾ, 29 ਸਤੰਬਰ (Ðਜੀਵਨ ਸ਼ਰਮਾ) - ਪਿੰਡ ਜਲਵੇੜਾ ਦੇ ਇਕ ਵਿਅਕਤੀ ਵਲੋਂ ਰੇਲ ਗੱਡੀ ਥੱਲੇ ਆ ਕੇ ਖੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ | ਸਥਾਨਕ ਰੇਲਵੇ ਪੁਲਿਸ ਚੌਕੀ ਦੇ ਇੰਚਾਰਜ ਨਿਰਮਲ ਸਿੰਘ ਨੇ ਦੱਸਿਆ ਕਿ ਕਿ ਵੀਰ ਗੋਬਿੰਦਰ ਸਿੰਘ 65 ਸਾਲ ਪੁੱਤਰ ਚੰਦਾ ਸਿੰਘ ਵਾਸੀ ...

ਪੂਰੀ ਖ਼ਬਰ »

ਨਰਮੇ ਦੀ ਫ਼ਸਲ ਦੇ ਮੁਆਵਜ਼ੇ ਲਈ ਡੀ. ਸੀ. ਨੂੰ ਮੰਗ ਪੱਤਰ ਦਿੱਤਾ

ਮਾਨਸਾ, 29 ਸਤੰਬਰ (ਵਿਸ਼ੇਸ਼ ਪ੍ਰਤੀਨਿਧ) - ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਮਾਨਸਾ ਵਲੋਂ ਗੁਲਾਬੀ ਸੁੰਡੀ ਨਾਲ ਨੁਕਸਾਨੇ ਗਏ ਨਰਮੇ ਦੇ ਸੰਬੰਧ ਵਿੱਚ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੁਆਵਜ਼ੇ ਸੰਬੰਧੀ ਮੰਗ ਪੱਤਰ ਦਿੱਤਾ ਗਿਆ | ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ...

ਪੂਰੀ ਖ਼ਬਰ »

ਮਲਕੀਤ ਮਲੂਕਾ ਖ਼ੁਦਕੁਸ਼ੀ ਕਾਂਡ ਦੀ ਉੱਚ ਪੱਧਰੀ ਜਾਂਚ ਲਈ ਐਸ.ਐਸ.ਪੀ. ਨਾਲ ਮੁਲਾਕਾਤ

ਬਠਿੰਡਾ, 29 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ) - ਬੀਤੇ ਦਿਨੀਂ ਮਲੂਕਾ ਪਿੰਡ ਵਿਖੇ ਭਾਈ ਰੂਪਾ ਨਗਰ ਦੀ ਜੰਮਪਲ ਧੀ ਮਲਕੀਤ ਕੌਰ ਦੀ ਸ਼ੱਕੀ ਹਾਲਾਤ 'ਚ ਹੋਈ ਮੌਤ ਦੀ ਉੱਚ ਪੱਧਰੀ ਜਾਂਚ ਲਈ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਦੀ ...

ਪੂਰੀ ਖ਼ਬਰ »

ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਨੇ ਮੰਗਾਂ ਸੰਬੰਧੀ ਯਾਦ ਪੱਤਰ ਦਿੱਤਾ

ਬਠਿੰਡਾ, 29 ਸਤੰਬਰ (ਅਵਤਾਰ ਸਿੰਘ) - ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸਰਕਾਰੀ ਅਤੇ ਅਰਧ ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ ਚੌਥਾ ਦਰਜਾ ਕਰਮਚਾਰੀਆਂ, ਕੰਟਰੈਕਟ ਵਰਕਚਾਰਜ, ਡੈਲੀਵੇਜ਼ਿਜ਼, ਆਊਟ ਸੋਰਸ ਸਮੇਤ ਪਾਰਟ ਟਾਈਮ ਕਰਮਚਾਰੀ ਲੰਮੇ ਸਮੇਂ ...

ਪੂਰੀ ਖ਼ਬਰ »

ਦਿੱਲੀ ਮੋਰਚਾ ਕਬੱਡੀ ਲੀਗ-ਬੇ ਆਫ਼ ਪਲੰਟੀ ਨਿਊਜ਼ੀਲੈਂਡ-ਨਵਾਂਸ਼ਹਿਰ ਨੇ ਭਗਵਾਨਪੁਰ ਮਾਝਾ ਨੂੰ ਹਰਾ ਕੇ ਜਿੱਤਿਆ 5 ਲੱਖ ਰੁਪਏ ਦਾ ਇਨਾਮ

ਬਠਿੰਡਾ, 29 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਦਿੱਲੀ ਮੋਰਚਾ ਖੇਡ ਪ੍ਰਬੰਧਕ ਕਮੇਟੀ ਅਤੇ ਸਮੂਹ ਸਹਿਯੋਗੀ ਸੰਸਥਾਵਾਂ ਦੇ ਸਹਿਯੋਗ ਨਾਲ ਕਰਵਾਈ ਦਿੱਲੀ ਮੋਰਚਾ ਕਬੱਡੀ ਲੀਗ ਸਮਾਪਤ ਹੋ ਗਈ ਹੈ | ਲੀਗ ਦੇ ਫਸਵੇਂ ਫਾਈਨਲ ਮੁਕਾਬਲੇ ਵਿਚ ਬੇ ਆਫ਼ ਪਲੰਟੀ ਨਿਊਜ਼ੀਲੈਂਡ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਪ੍ਰੇਮੀ ਹੋਣ ਦਾ ਸਬੂਤ ਦੇ ਰਿਹੈ ਜਗਦੀਪ

ਬਠਿੰਡਾ, 29 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਜ਼ਿਲ੍ਹੇ ਦੇ ਪਿੰਡ ਮਹਿਮਾ ਭਗਵਾਨਾ ਦਾ ਅਗਾਂਹਵਧੂ ਕਿਸਾਨ ਜਗਦੀਪ ਸਿੰਘ ਪਿਛਲੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨ੍ਹਾਂ ਕਣਕ ਦੀ ਬਿਜਾਈ ਕਰ ਰਿਹਾ ਹੈ | ਇਹ ਕਿਸਾਨ ਕੁੱਲ 92 ਏਕੜ ਜ਼ਮੀਨ ਵਿਚ ਖੇਤੀ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਵਿੱਤੀ ਸੰਕਟ ਵਿਸ਼ੇ ਤੇ ਸੈਮੀਨਾਰ ਕਰਵਾਇਆ

ਸੰਗਤ ਮੰਡੀ, 29 ਸਤੰਬਰ (ਅੰਮਿ੍ਤਪਾਲ ਸ਼ਰਮਾ) - ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਵਿੱਤੀ ਸੰਕਟ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ | ਕਾਲਜ ਦੇ ਪ੍ਰੋ. ਸੰਦੀਪ ਅਰੋੜਾ ਨੇ ਦੱਸਿਆ ਕਿ ਕਾਲਜ ਦੇ ਕਾਮਰਸ ਕਲੱਬ ਵਲੋਂ ਕਰਵਾਏ ਇਕ ਰੋਜਾ ਸੈਮੀਨਾਰ ਦੌਰਾਨ ਮੁੱਖ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਅੱਗੇ ਧਰਨਾ ਕੱਲ੍ਹ

ਮਾਨਸਾ, 29 ਸਤੰਬਰ (ਵਿ.ਪ੍ਰਤੀ.)- ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨੀ ਨਰਮੇ ਦੀ ਫ਼ਸਲ ਦਾ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ 30 ਸਤੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਅੱਗੇ ਦਿੱਤਾ ਜਾਣ ਵਾਲਾ ਧਰਨਾ ਹੁਣ 1 ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਹਰ ਨਾਗਰਿਕ ਸਹਿਯੋਗ ਦਾ ਪਾਤਰ ਬਣੇ- ਐਸ. ਡੀ. ਐਮ.

ਬੁਢਲਾਡਾ, 29 ਸਤੰਬਰ (ਸੁਨੀਲ ਮਨਚੰਦਾ) - ਸਥਾਨਕ ਐਸ.ਡੀ.ਐਮ. ਦਫ਼ਤਰ ਵਿਖੇ ਸਵੱਛ ਭਾਰਤ ਮੁਹਿੰਮ ਤਹਿਤ ਵਰਕਸ਼ਾਪ ਲਗਾਈ ਗਈ | ਐਸ.ਡੀ.ਐਮ. ਕਾਲਾ ਰਾਮ ਕਾਂਸਲ ਨੇ ਕਿਹਾ ਕਿ ਦੇਸ਼ ਅੱਜ 75ਵੀਂ ਸਾਲਗੀਰਾ ਵਜੋਂ ਸਿਲਵਰ ਜੁਬਲੀ ਮਨਾ ਰਿਹਾ ਹੈ, ਜਿਸ ਤਹਿਤ ਕਲੀਨ ਇੰਡੀਆ ਕੰਪੈਨ ...

ਪੂਰੀ ਖ਼ਬਰ »

ਦਿਲ ਨੂੰ ਤੰਦਰੁਸਤ ਰੱਖਣ ਲਈ ਖਾਣ-ਪਾਣ ਦੀਆਂ ਚੀਜ਼ਾਂ 'ਤੇ ਧਿਆਨ ਦੇਣਾ ਜ਼ਰੂਰੀ- ਡਾ. ਅਰੋੜਾ

ਸਰਦੂਲਗੜ੍ਹ, 29 ਸਤੰਬਰ (ਜੀ.ਐਮ. ਅਰੋੜਾ) - ਸਵ. ਸਰਦਾਰ ਬਲਰਾਜ ਸਿੰਘ ਭੂੰਦੜ ਮੈਮੋਰੀਅਲ ਕਾਲਜ ਯੂਨੀਵਰਸਿਟੀ ਸਰਦੂਲਗੜ੍ਹ ਵਿਖੇ ਬਲਾਕ ਪੱਧਰੀ ਵਿਸ਼ਵ ਦਿਲ ਦਿਵਸ ਮਨਾਇਆ ਗਿਆ | ਡਾ. ਸੋਹਣ ਲਾਲ ਅਰੋੜਾ ਐਮ.ਡੀ. ਮੈਡੀਸਨ ਨੇ ਕਿਹਾ ਕਿ ਮਨੁੱਖੀ ਦਿਲ ਜਨਮ ਤੋਂ ਲੈ ਕੇ ਮੌਤ ਤੱਕ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਪਲਾਟ ਦੇ ਸਰਟੀਫਿਕੇਟ ਵੰਡੇ

ਝੁਨੀਰ, 29 ਸਤੰਬਰ (ਸੰਧੂ) - ਨੇੜਲੇ ਪਿੰਡ ਉੱਲਕ ਵਿਖੇ 82 ਲੋੜਵੰਦ ਪਰਿਵਾਰਾਂ ਨੂੰ ਪਲਾਟ (ਸਨੰਦ) ਸਰਟੀਫਿਕੇਟ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਵਲੋਂ ਵੰਡੇ ਗਏ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ...

ਪੂਰੀ ਖ਼ਬਰ »

ਮੁਫਤ ਕਾਨੂੰਨੀ ਸੇਵਾਵਾਂ ਦੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਏ

ਮਾਨਸਾ, 29 ਸਤੰਬਰ (ਸ. ਰਿ.) - ਸਥਾਨਕ ਮਾਤਾ ਸੁੰਦਰੀ ਗਰਲਜ਼ ਕਾਲਜ ਅਤੇ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੰਟਰਨੈਸ਼ਨਲ ਡੇ ਫ਼ਾਰ ਯੂਨੀਵਰਸਲ ਅਕਸੈਸ ਟੂ ਇਨਫਰਮੇਸ਼ਨ ਡੇ ਮਨਾਉਂਦਿਆਂ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਏ ਗਏ | ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਨੌਜਵਾਨ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 'ਚ ਸ਼ਾਮਿਲ ਹੋਏ

ਭੀਖੀ, 29 ਸਤੰਬਰ (ਗੁਰਿੰਦਰ ਸਿੰਘ ਔਲਖ) - ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਅਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬੱਪੀਆਣਾ ਦੀ ਅਗਵਾਈ ਹੇਠ ਸਥਾਨਕ ਸ਼ਹਿਰ ਅਤੇ ਨੇੜਲੇ ਪਿੰਡਾਂ ...

ਪੂਰੀ ਖ਼ਬਰ »

ਬਾਲਾਂ ਲਈ ਸੁਰੱਖਿਅਤ ਵਾਤਾਵਰਨ ਤੇ ਬਹੁਪੱਖੀ ਵਿਕਾਸ ਲਈ ਯਤਨ ਜੁਟਾਉਣ ਦੀ ਲੋੜ - ਭਾਟੀਆ

ਮਾਨਸਾ, 29 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ) - ਭਾਰਤੀ ਸੰਵਿਧਾਨ ਬਾਲਾਂ ਦੀ ਸੁਰੱਖਿਆ ਅਤੇ ਅਧਿਕਾਰਾਂ ਲਈ ਬਹੁਤ ਸਾਰੀਆਂ ਵਿਵਸਥਾਵਾਂ ਦਾ ਤਰਜਮਾਨ ਹੈ, ਜਿਨ੍ਹਾਂ ਦੀ ਵਰਤੋਂ ਨਾਲ ਬਾਲਾਂ ਲਈ ਸੁਰੱਖਿਅਤ ਵਾਤਾਵਰਨ ਅਤੇ ਉਨ੍ਹਾਂ ਦੇ ਬਹੁਪੱਖੀ ਵਿਕਾਸ ਲਈ ਯਤਨ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਦਾ ਧਰਨਾ ਦੂਜੇ ਦਿਨ 'ਚ ਸ਼ਾਮਿਲ

ਮਾਨਸਾ, 29 ਸਤੰਬਰ (ਸਟਾਫ਼ ਰਿਪੋਰਟਰ) - ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਐਚ. ਈ. ਆਈ. ਐਸ. ਡਿਪਾਰਟਮੈਂਟ ਨੂੰ ਬੰਦ ਹੋਣ ਤੋਂ ਰੁਕਵਾਉਣ ਲਈ ਕਾਲਜ ਅੰਦਰ ਐਚ.ਈ.ਆਈ.ਐਸ. ਅਧਿਆਪਕਾਂ ਵਲੋਂ ਪੱਕਾ ਮੋਰਚਾ ਅੱਜ ਦੂਜੇ ਦਿਨ 'ਚ ਸ਼ਾਮਿਲ ਹੋ ਗਿਆ | ਸੰਬੋਧਨ ਕਰਦਿਆ ਆਲ ...

ਪੂਰੀ ਖ਼ਬਰ »

ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਨੇ ਪਿੰਡ ਸ਼ੇਰਖਾਂ ਵਾਲਾ ਦੇ ਲੋਕ

• ਰਮੇਸ਼ ਤਾਂਗੜੀ ਬੋਹਾ, 29 ਸਤੰਬਰ-ਨਜ਼ਦੀਕੀ ਪਿੰਡ ਸ਼ੇਰਖਾਂਵਾਲਾ ਦੀਆਂ ਢੇਰ ਸਮੱਸਿਆਵਾਂ ਹਨ | ਗਲੀਆਂ, ਨਾਲੀਆਂ ਅਧੂਰੀਆਂ ਹਨ | ਕਈ ਗਲੀਆਂ ਕੱਚੀਆਂ ਹਨ | ਉਨ੍ਹਾਂ ਦੇ ਨਾਲ ਨਾਲੀਆਂ ਦਾ ਪਾਣੀ ਅਕਸਰ ਹੀ ਗਲੀਆਂ ਵਿਚ ਫੈਲ ਕੇ ਬਦਬੋ ਪੈਦਾ ਕਰਦਾ ਹੈ | ਮੀਂਹ ਦੇ ਦਿਨਾਂ 'ਚ ...

ਪੂਰੀ ਖ਼ਬਰ »

ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਰੋਸ ਧਰਨਿਆਂ 'ਚ ਡਟੇ ਰਹੇ

• ਨਰਮੇ ਦੀ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇ ਮਾਨਸਾ, 29 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ/ ਬਲਵਿੰਦਰ ਸਿੰਘ ਧਾਲੀਵਾਲ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਤੇ ਆਸ਼ਾ ਫੈਸਿਲੀਟੇਟਰਾਂ ਵੀ ਪੰਜਾਬ ਸਰਕਾਰ ਨਾਲ ਆਰ-ਪਾਰ ਦੀ ਲੜਾਈ ਦੇ ਰੋਂਹ 'ਚ

ਬਾਲਿਆਂਵਾਲੀ, 29 ਸਤੰਬਰ (ਕੁਲਦੀਪ ਮਤਵਾਲਾ) - ਆਸ਼ਾ ਵਰਕਰ ਅਤੇ ਆਸ਼ਾ ਫੈਸਿਲੀਟੇਟਰਾਂ ਨੇ ਪੰਜਾਬ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਣ ਦੇ ਰੋਂਹ 'ਚ ਨਜ਼ਰ ਆ ਰਹੇ ਹਨ | ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਬਠਿੰਡਾ ਦੀ ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ...

ਪੂਰੀ ਖ਼ਬਰ »

ਡੇਂਗੂ ਦੇ 39 ਨਵੇਂ ਕੇਸ ਆਏ ਸਾਹਮਣੇ, ਮਰੀਜ਼ਾਂ ਦੀ ਗਿਣਤੀ 486 ਹੋਈ

ਬਠਿੰਡਾ, 29 ਸਤੰਬਰ ( ਪ੍ਰੀਤਪਾਲ ਸਿੰਘ ਰੋਮਾਣਾ) - ਬਠਿੰਡਾ 'ਚ ਡੇਂਗੂ ਦੇ ਕੇਸਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ 39 ਕੇਸ਼ ਸਾਹਮਣੇ ਆਏ ਹਨ, ਜਦਕਿ ਮਰੀਜ਼ਾਂ ਦੀ ਸੰਖਿਆ 486 'ਤੇ ਪਹੁੰਚ ਚੁੱਕੀ ਹੈ | ਬਠਿੰਡਾ ਜ਼ਿਲੇ੍ਹ ਵਿਚੋਂ 433 ਥਾਵਾਂ ਤੋਂ ਲਾਰਵਾ ਮਿਲ ਚੁੱਕਿਆ ਹੈ, ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਿਖੇ ਪ੍ਰਤਿਭਾ ਖੋਜ (ਟੇਲੈਂਟ ਹੰਟ) ਮੁਕਾਬਲੇ ਕਰਵਾਏ

ਬਠਿੰਡਾ, 29 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਦਿਆਰਥੀਆਂ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਖੋਜਣ ਅਤੇ ਨਿਖਾਰਨ ਲਈ ਪ੍ਰਤਿਭਾ ਖੋਜ (ਟੇਲੈਂਟ ਹੰਟ) ਮੁਕਾਬਲੇ ਕਰਵਾਏ ਗਏ | ਇਸ ਮੌਕੇ ਸਾਹਿਤਕ, ਸੰਗੀਤਕ, ਨਿ੍ਤ, ਕੋਮਲ ...

ਪੂਰੀ ਖ਼ਬਰ »

ਵਿਸ਼ਵ ਦਿਲ ਦਿਵਸ ਮਨਾਇਆ

ਰਾਮਾਂ ਮੰਡੀ, 29 ਸਤੰਬਰ (ਤਰਸੇਮ ਸਿੰਗਲਾ) - ਸਥਾਨਕ ਸਿਵਲ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਅਲਕਾ ਗਰਗ ਦੀ ਅਗਵਾਈ ਹੇਠ ਵਿਸ਼ਵ ਦਿਲ ਦਿਵਸ ਮਨਾਇਆ ਗਿਆ | ਇਸ ਮੌਕੇ ਹਾਜ਼ਰ ਮਰੀਜ਼ਾਂ ਅਤੇ ਆਮ ਲੋਕਾਂ ਨੂੰ ਦਿਲ ਦੀਆਂ ਬਿਮਾਰੀਆਂ ਤੋਂ ਜਾਗਰੂਕ ਕਰਦੇ ਹੋਏ ਬਲਾਕ ...

ਪੂਰੀ ਖ਼ਬਰ »

ਗੁਰਦੁਆਰਾ ਟਿੱਬਾ ਸਾਹਿਬ ਮਹਿਰਾਜ ਵਿਖੇ ਦੌੜ ਮੁਕਾਬਲੇ ਕਰਵਾਏ

ਮਹਿਰਾਜ, 29 ਸਤੰਬਰ (ਸੁਖਪਾਲ ਮਹਿਰਾਜ) - ਬਾਬਾ ਸ਼ੁੱਧ ਸਿੰਘ ਤੇ ਬਾਬਾ ਬੁੱਧ ਸਿੰਘ ਸੇਵਾ ਸੁਸਾਇਟੀ ਗੁਰੂਸਰ-ਮਹਿਰਾਜ ਵਲੋਂ ਖਿਡਾਰੀਆਂ ਦੇ ਸਹਿਯੋਗ ਨਾਲ ਪਹਿਲਾ ਇਕ ਰੋਜ਼ਾ ਦੌੜਾਂ ਦੇ ਮੁਕਾਬਲੇ ਗੁਰਦੁਆਰਾ ਟਿੱਬਾ ਸਾਹਿਬ ਮਹਿਰਾਜ ਵਿਖੇ ਕਰਵਾਏ ਗਏ ਜਿਸ ਵਿਚ ...

ਪੂਰੀ ਖ਼ਬਰ »

ਘੱਟ ਪੈਟਰੋਲ ਪਾਉਣ ਦੇ ਦੋਸ਼ 'ਚ ਕਿਸਾਨਾਂ ਵਲੋਂ ਤੇਲ ਪੰਪ ਅੱਗੇ ਧਰਨਾ

ਝੁਨੀਰ, 29 ਸਤੰਬਰ (ਰਮਨਦੀਪ ਸਿੰਘ ਸੰਧੂ) - ਨੇੜਲੇ ਪਿੰਡ ਫੱਤਾ ਮਾਲੋਕਾ ਦੇ ਹਾਈਵੇ ਫਿਲਿੰਗ ਸਟੇਸ਼ਨ ਪੰਪ 'ਤੇ ਪੈਟਰੋਲ ਘੱਟ ਪਾਉਣ ਨੂੰ ਲੈ ਕੇ ਕਿਸਾਨਾਂ ਨੇ ਧਰਨਾ ਲਗਾਇਆ | ਸਰਪੰਚ ਐਡਵੋਕੇਟ ਗੁਰਸੇਵਕ ਸਿੰਘ ਫੱਤਾ ਮਾਲੋਕਾ ਨੇ ਦੱਸਿਆ ਕਿ ਸਮਨਦੀਪ ਸਿੰਘ ਪੁੱਤਰ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਤੇ ਸਾਥੀ ਮੰਤਰੀ ਪੰਜਾਬ 'ਚ ਨਵੇਂ ਦਿਸਹੱਦੇ ਕਾਇਮ ਕਰਨਗੇ- ਡਾ. ਬਾਂਸਲ

ਮਾਨਸਾ, 29 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਨਵੀਂ ਚੁਣੀ ਗਈ ਕੈਬਨਿਟ ਪੰਜਾਬ 'ਚ ਨਵੇਂ ਦਿਸਹੱਦੇ ਕਾਇਮ ਕਰੇਗੀ ਕਿਉਂਕਿ ਸ: ਚੰਨੀ ਇਕ ਆਮ ਆਦਮੀ ਹਨ ਅਤੇ ਉਨ੍ਹਾਂ ਕੁਝ ਦਿਨਾਂ 'ਚ ਹੀ ਆਮ ਲੋਕਾਂ ਦੇ ਦਿਲਾਂ 'ਚ ...

ਪੂਰੀ ਖ਼ਬਰ »

ਮੁਲਾਜ਼ਮ ਯੂਨਾਈਟਿਡ ਆਰਗੇਨਾਈਜੇਸ਼ਨ ਯੂਨੀਅਨ ਦੀ ਚੋਣ ਹੋਈ

ਮਾਨਸਾ, 29 ਸਤੰਬਰ (ਵਿ.ਪ੍ਰਤੀ.) - ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਯੂਨੀਅਨ ਦੀ ਮੀਟਿੰਗ ਸਥਾਨਕ ਬਾਲ ਭਵਨ ਵਿਖੇ ਹੋਈ | ਸੂਬਾ ਵਰਕਿੰਗ ਕਮੇਟੀ ਦੇ ਆਗੂ ਹਰਦੀਪ ਸਿੰਘ ਭੁਪਾਲ ਦੀ ਅਗਵਾਈ 'ਚ ਡਵੀਜ਼ਨ ਵਰਕਿੰਗ ਕਮੇਟੀ ਮਾਨਸਾ ਦੀ ਚੋਣ ਕੀਤੀ ਗਈ | ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਵੋਟ ਦੇ ਅਧਿਕਾਰਾਂ ਲਈ ਕੀਤਾ ਜਾਗਰੂਕ

ਬੁਢਲਾਡਾ, 29 ਸਤੰਬਰ (ਪ. ਪ.) - ਚੋਣ ਕਮਿਸ਼ਨ ਪੰਜਾਬ ਵਲੋਂ ਜਾਰੀ ਕੀਤੀ ਮੋਬਾਈਲ ਹੈਲਪ ਲਾਈਨ ਦੁਆਰਾ ਤੁਸੀ ਆਪਣੀ ਵੋਟ ਦੀ ਦਰੁਸਤੀ ਚੈੱਕ ਕਰ ਸਕਦੇ | ਇਹ ਪ੍ਰਗਟਾਵਾ ਚੋਣ ਕਮਿਸ਼ਨ ਦੇ ਐਪ ਸਵਿਪ ਦੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਕਾਲਾ ਰਾਮ ਕਾਂਸਲ ਨੇ ਕਹੇ | ਉਨ੍ਹਾਂ ...

ਪੂਰੀ ਖ਼ਬਰ »

ਸੁਰੱਖਿਅਤ ਵਾਹਨ ਯੋਜਨਾ ਤਹਿਤ ਸਕੂਲ 15 ਦਿਨਾਂ 'ਚ ਸੇਫ਼ ਵਾਹਨ ਪਾਲਿਸੀ ਅਧੀਨ ਹੋਣ ਸ਼ਾਮਿਲ - ਐਸ. ਡੀ. ਐਮ.

ਬੁਢਲਾਡਾ, 29 ਸਤੰਬਰ (ਸੁਨੀਲ ਮਨਚੰਦਾ) - ਸੁਰੱਖਿਅਤ ਵਾਹਨ ਯੋਜਨਾਂ ਨੂੰ ਲਾਗੂ ਕਰਨ ਲਈ ਬਾਲ ਸੁਰੱਖਿਆ ਵਿਭਾਗ ਵਲੋਂ ਸਕੂਲਾਂ ਨੂੰ 15 ਦਿਨਾਂ ਵਿੱਚ ਸੇਫ਼ ਵਾਹਨ ਪਾਲਿਸੀ ਅਧੀਨ ਸ਼ਰਤਾਂ ਲਾਗੂ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ | ਇਸ ਤੋਂ ਬਾਅਦ ਸਕੂਲਾਂ ਨੂੰ ਭਾਰੀ ...

ਪੂਰੀ ਖ਼ਬਰ »

ਸਹਾਇਤਾ ਸੰਸਥਾ ਲੋੜਵੰਦ ਬੱਚਿਆਂ ਨੂੰ ਮੁਫ਼ਤ ਪੜ੍ਹਾਈ ਕਰਵਾਏਗੀ

ਮਾਨਸਾ, 29 ਸਤੰਬਰ (ਵਿ.ਪ੍ਰਤੀ.) - ਸਹਾਇਤਾ ਸੰਸਥਾ ਲੁਧਿਆਣਾ ਵਲੋਂ ਲੋੜਵੰਦ ਬੱਚਿਆਂ ਨੂੰ ਮੁਫ਼ਤ ਪੜ੍ਹਾਈ ਕਰਵਾਏਗੀ | ਇਥੇ ਇਕ ਸਮਾਗਮ ਦੌਰਾਨ ਸੰਸਥਾ ਦੇ ਮੁਖੀ ਡਾਕਟਰ ਰਾਜਿੰਦਰ ਰਾਜੀ, ਡਾ. ਕਰਮਜੀਤ ਸਿੰਘ ਸਰਾਂ ਸੇਵਾ ਮੁਕਤ ਆਈ.ਏ.ਐਸ. ਨੇ ਦੱਸਿਆ ਕਿ ਸੰਸਥਾ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX