

-
ਦਿੱਲੀ ਮੌਸਮ ਖ਼ਰਾਬ ਹੋਣ ਕਾਰਣ 17 ਉਡਾਣਾਂ ਨੂੰ ਅੰਮ੍ਰਿਤਸਰ ਉਤਾਰਿਆ
. . . 23 minutes ago
-
ਰਾਜਾਸਾਂਸੀ, 21 ਮਈ (ਹਰਦੀਪ ਸਿੰਘ ਖੀਵਾ)-ਬੀਤੀ ਰਾਤ ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੌਸਮ ਖ਼ਰਾਬ ਹੋਣ ਕਾਰਣ ਕਰੀਬ ਵੱਖ-ਵੱਖ 17 ਉਡਾਣਾਂ ਨੂੰ ਅੰਮ੍ਰਿਤਸਰ ਹਵਾਈ ਅੱਡਾ ਰਾਜਾਸਾਂਸੀ ਵਿਖੇ ਉਤਾਰਿਆ ਗਿਆ। ਦਿੱਲੀ 'ਚ ਮੌਸਮ ਸਾਫ਼ ਹੋਣ ਤੋਂ ਬਾਅਦ ਉਕਤ ਸਾਰੀਆਂ...
-
ਸਿਵਲ ਹਸਪਤਾਲ ਦੀ ਪਾਰਕਿੰਗ ਨੇੜਿਓਂ ਦਰਖਤ ਨਾਲ ਲਟਕਦੀ ਔਰਤ ਦੀ ਲਾਸ਼ ਬਰਾਮਦ
. . . 28 minutes ago
-
ਰਾਜਪੁਰਾ, 21 ਮਈ (ਰਣਜੀਤ ਸਿੰਘ)-ਅੱਜ ਸਵੇਰੇ ਸਿਵਲ ਹਸਪਤਾਲ ਦੀ ਪਾਰਕਿੰਗ ਨੇੜਿਓਂ ਦਰਖਤ ਨਾਲ ਲਟਕਦੀ ਨਾ-ਮਾਲੂਮ ਔਰਤ ਦੀ ਲਾਸ਼ ਬਰਾਮਦ ਹੋਈ ਹੈ। ਏ.ਐੱਸ.ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪਛਾਣ ਲਈ ਸਿਵਲ...
-
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ,ਦੁੱਧ ਉਤਪਾਦਕਾਂ ਲਈ ਸਰਕਾਰ ਦੀ ਵੱਡੀ ਸੌਗਾਤ
. . . 38 minutes ago
-
ਚੰਡੀਗੜ੍ਹ, 21 ਮਈ (ਲਲਿਤਾ)- ਪੰਜਾਬ ਦੀ ਮਾਨ ਸਰਕਾਰ ਨੇ ਦੁੱਧ ਉਤਪਾਦਕਾਂ ਨੂੰ ਵੱਡੀ ਸੌਗਾਤ ਦਿੱਤੀ ਹੈ। ਮਿਲਕਫੈੱਡ ਨੇ ਦੁੱਧ ਦੀ ਖ਼ਰੀਦ ਕੀਮਤ 'ਚ ਵਾਧਾ ਕੀਤਾ ਹੈ। ਇਹ ਵਾਧਾ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਕੀਤਾ ਗਿਆ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਚੀਮਾ...
-
ਸਬ-ਡਿਵੀਜ਼ਨ ਤਪਾ 'ਚ ਕਿਸਾਨ ਕਰਨ ਲੱਗੇ ਝੋਨੇ ਦੀ ਸਿੱਧੀ ਬਿਜਾਈ
. . . about 1 hour ago
-
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਣੀ ਦੇ ਘੱਟ ਰਹੇ ਪੱਧਰ ਨੂੰ ਲੈ ਕੇ ਚਿੰਤਾ ਜਤਾਈ ਹੈ, ਜਿਸ ਕਰਕੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ। ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਸਰਕਾਰ ਵਲੋਂ ਪ੍ਰਤੀ ਏਕੜ ...
-
11 ਦੇਸ਼ਾਂ 'ਚ ਮਿਲੇ 80 ਮਾਮਲੇ, ਹੋਰ ਵੀ ਆ ਸਕਦੇ ਹਨ ਮਾਮਲੇ: ਡਬਲਿਊ.ਐੱਚ.ਓ. ਦਾ ਰਿਸਰਚ ਜਾਰੀ
. . . about 1 hour ago
-
ਨਵੀਂ ਦਿੱਲੀ, 21 ਮਈ-ਵਿਸ਼ਵ ਸਿਹਤ ਸੰਗਠਨ ( ਡਬਲਿਊ.ਐੱਚ.ਓ.) ਨੇ 11 ਦੇਸ਼ਾਂ 'ਚ ਬਾਂਦਰਪੌਕਸ ਦੇ 80 ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਸੰਸਥਾ ਇਸ ਨਵੀਂ ਬਿਮਾਰੀ 'ਤੇ ਰਿਸਰਚ ਕਰ ਰਹੀ ਹੈ ਤਾਂ ਜੋ ਇਸ ਦੇ ਪਿੱਛੇ ਕਾਰਨਾਂ ਦੇ ਨਾਲ-ਨਾਲ ਖ਼ਤਰਿਆਂ...
-
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਗੋਬਿੰਦਘਾਟ ਤੋਂ ਹੋਈ ਸ਼ੁਰੂ
. . . about 1 hour ago
-
ਰਿਸ਼ੀਕੇਸ਼, 21 ਮਈ-ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਗੋਬਿੰਦਘਾਟ ਤੋਂ ਹੋਈ ਸ਼ੁਰੂ
-
ਕੁਝ ਸਮੇਂ ਤੱਕ ਆਪਣੀ ਸੰਗਰੂਰ ਰਿਹਾਇਸ਼ ਵਿਖੇ ਪਹੁੰਚਣਗੇ ਮੁੱਖ ਮੰਤਰੀ ਭਗਵੰਤ ਮਾਨ
. . . about 1 hour ago
-
ਸੰਗਰੂਰ, 21 ਮਈ (ਦਮਨਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਥੋੜੇ ਸਮੇਂ ਤੱਕ ਆਪਣੀ ਸੰਗਰੂਰ ਸਥਿਤ ਰਿਹਾਇਸ਼ ਵਿਖੇ ਪਹੁੰਚ ਰਹੇ ਹਨ। ਮਾਨ ਦੀ ਆਮਦ ਨੂੰ ਲੈ ਕੇ ਪੁਲਿਸ ਵਲੋਂ ਸੰਗਰੂਰ ਦੀ ਡਰੀਮ ਲੈਂਡ ਕਲੋਨੀ ਵਿਖੇ...
-
ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
. . . about 1 hour ago
-
ਨਵੀਂ ਦਿੱਲੀ, 21 ਮਈ-ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਅੱਜ ਪਹਿਲੀ ਵਾਰ ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਸਮੇਤ ਹੋਰ ਆਗੂ ਵੀ ਮੌਜੂਦ ਸਨ।
-
ਕਰਨਾਟਕ : ਕਾਰ ਦੀ ਟੱਕਰ ਨਾਲ ਇਕ ਵਿਅਕਤੀ ਦੀ ਮੌਤ
. . . about 3 hours ago
-
ਬੇਂਗਲੁਰੂ (ਕਰਨਾਟਕ), 21 ਮਈ - ਕਰਨਾਟਕ ਦੇ ਕੈਥਰੀਗੁੱਪੇ ਸਰਕਲ ਦੇ ਨੇੜੇ ਬਨਸ਼ੰਕਰੀ ਥਾਣਾ ਖੇਤਰ ਵਿਚ ਫੁੱਟਪਾਥ 'ਤੇ ਪੈਦਲ ਜਾ ਰਹੇ ਸਨ, ਇਕ ਕਾਰ ਦੀ ...
-
ਵਿਧਾਇਕ ਭਰਾਜ ਪੰਜਾਬ ਵਿਧਾਨ ਸਭਾ ਵੱਲੋਂ ਵਿਸ਼ੇਸ਼ ਅਧਿਕਾਰ ਕਮੇਟੀ ਅਤੇ ਪਟੀਸ਼ਨ ਕਮੇਟੀ ਦੇ ਮੈਂਬਰ ਨਿਯੁਕਤ
. . . about 3 hours ago
-
ਸੰਗਰੂਰ, 21 ਮਈ (ਧੀਰਜ ਪਸ਼ੋਰੀਆ ) - ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਕੌਰ ਭਰਾਜ ਨੂੰ ਪੰਜਾਬ ਵਿਧਾਨ ਸਭਾ ਵਲੋਂ ਵਿਸ਼ੇਸ਼ ਅਧਿਕਾਰ ਕਮੇਟੀ ਅਤੇ ਪਟੀਸ਼ਨ ਕਮੇਟੀ ਦੇ...
-
ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਤੇ ਸਾਬਕਾ ਮੰਤਰੀ ਜਥੇ: ਤੋਤਾ ਸਿੰਘ ਦੇ ਚਲਾਣੇ 'ਤੇ ਦੁੱਖ ਪ੍ਰਗਟਾਇਆ
. . . about 3 hours ago
-
ਅੰਮ੍ਰਿਤਸਰ, 21 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ, ਉੱਘੇ ਅਕਾਲੀ ਆਗੂ ਤੇ ਸਾਬਕਾ ਮੰਤਰੀ ਜਥੇਦਾ...
-
ਜਥੇਦਾਰ ਤੋਤਾ ਸਿੰਘ ਦੇ ਦਿਹਾਂਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁੱਖ ਦਾ ਪ੍ਰਗਟਾਵਾ
. . . about 3 hours ago
-
ਚੰਡੀਗੜ੍ਹ, 21 ਮਈ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ‘ਤੇ ਮੁੱਖ ਮੰਤਰੀ...
-
ਸ਼ਿਕਾਗੋ ਦੇ ਡਾਊਨਟਾਊਨ 'ਚ ਇਕ ਸਮੂਹਿਕ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਅਤੇ ਅੱਠ ਹੋਰ ਜ਼ਖ਼ਮੀ
. . . about 4 hours ago
-
ਸੈਕਰਾਮੈਂਟੋ, 21 ਮਈ (ਹੁਸਨ ਲੜੋਆ ਬੰਗਾ) - ਵੀਰਵਾਰ ਦੇਰ ਰਾਤ ਸ਼ਿਕਾਗੋ ਦੇ ਡਾਊਨਟਾਊਨ ਵਿਚ ਇਕ ਸਮੂਹਿਕ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਅਤੇ ਅੱਠ ਹੋਰ ਜ਼ਖ਼ਮੀ ਹੋਣ ਤੋਂ ਬਾਅਦ...
-
ਕਰਨਾਟਕ ਵਿਚ ਬੀਤੀ ਰਾਤ 7 ਲੋਕਾਂ ਦੀ ਮੌਤ
. . . about 4 hours ago
-
ਕਰਨਾਟਕ, 21 ਮਈ - ਕਰਨਾਟਕ ਵਿਚ ਬੀਤੀ ਰਾਤ ਨਿਗਾੜੀ, ਧਾਰਵਾੜ ਵਿਚ ਇਕ ਦਰੱਖ਼ਤ ਨਾਲ ਟਕਰਾਉਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ। 10 ਲੋਕ ਜ਼ਖ਼ਮੀ ਹੋ ਗਏ...
-
ਕੰਪਰੈੱਸਡ ਨੈਚੁਰਲ ਗੈਸ ਦੀ ਕੀਮਤ 2 ਰੁਪਏ ਪ੍ਰਤੀ ਕਿੱਲੋਗ੍ਰਾਮ ਵਧਾਈ ਗਈ
. . . about 6 hours ago
-
ਨਵੀਂ ਦਿੱਲੀ, 21 ਮਈ - ਇੰਦਰਪ੍ਰਸਥ ਗੈਸ ਲਿਮਿਟੇਡ ਨੇ ਦਿੱਲੀ ਵਿਚ ਕੰਪਰੈੱਸਡ ਨੈਚੁਰਲ ਗੈਸ ਦੀ ਕੀਮਤ 2 ਰੁਪਏ ਪ੍ਰਤੀ ਕਿੱਲੋਗ੍ਰਾਮ ਵਧਾ ਕੇ 75.61 ਰੁਪਏ ਪ੍ਰਤੀ ਕਿਲੋਗ੍ਰਾਮ ਕਰ ਦਿੱਤੀ...
-
ਜਥੇਦਾਰ ਤੋਤਾ ਸਿੰਘ ਦਾ ਦਿਹਾਂਤ
. . . about 5 hours ago
-
ਬੁਢਲਾਡਾ, 21 ਮਈ (ਸਵਰਨ ਸਿੰਘ ਰਾਹੀ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਕੈਬਨਿਟ ਮੰਤਰੀ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...
-
⭐ਮਾਣਕ - ਮੋਤੀ⭐
. . . about 6 hours ago
-
⭐ਮਾਣਕ - ਮੋਤੀ⭐
-
ਬਲਰਾਮਪੁਰ: ਬੁੱਧ ਸਰਕਟ 'ਤੇ ਬੋਲੈਰੋ ਅਤੇ ਟਰੈਕਟਰ ਦੀ ਟੱਕਰ, 5 ਦੀ ਮੌਤ
. . . 1 day ago
-
-
ਆਈ.ਪੀ.ਐੱਲ.2022 : ਰਾਜਸਥਾਨ ਨੇ ਚੇਨਈ ਨੂੰ 5 ਵਿਕਟਾਂ ਨਾਲ ਹਰਾਇਆ
. . . 1 day ago
-
-
ਦਿੱਲੀ 'ਚ ਖਰਾਬ ਮੌਸਮ ਕਾਰਨ 12 ਫਲਾਈਟਾਂ ਨੂੰ ਡਾਇਵਰਟ ਕੀਤਾ ਗਿਆ
. . . 1 day ago
-
-
ਰਾਜਸਥਾਨ ਪੁਲਿਸ ਕਾਂਸਟੇਬਲ ਪੇਪਰ ਲੀਕ ਮਾਮਲੇ ਵਿਚ ਅੱਜ ਚਾਰ ਹੋਰ ਮੁਲਜ਼ਮ ਗ੍ਰਿਫ਼ਤਾਰ , ਹੁਣ ਤੱਕ ਕੁੱਲ 7 ਮੁਲਜ਼ਮ ਗ੍ਰਿਫ਼ਤਾਰ
. . . 1 day ago
-
-
ਆਈ.ਪੀ.ਐੱਲ.2022 : ਚੇਨਈ ਨੇ ਰਾਜਸਥਾਨ ਨੂੰ 151 ਦੌੜਾਂ ਦਾ ਦਿੱਤਾ ਟੀਚਾ
. . . 1 day ago
-
-
'ਰੇਲਵੇ ਦੀ ਨੌਕਰੀ ਲਈ ਜ਼ਮੀਨ' ਮਾਮਲੇ 'ਚ ਲਾਲੂ ਯਾਦਵ, ਉਨ੍ਹਾਂ ਦੀ ਪਤਨੀ, ਬੇਟੀਆਂ ਦੋਸ਼ੀਆਂ ਦੀ ਸੂਚੀ 'ਚ
. . . 1 day ago
-
-
ਰਾਜਸਥਾਨ ਦੇ ਮੁੱਖ ਮੰਤਰੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਟੈਲੀਫ਼ੋਨ ’ਤੇ ਗੱਲਬਾਤ
. . . 1 day ago
-
ਮਾਮਲਾ : ਸਰਹਿੰਦ ਫੀਡਰ ਦੀ ਜਲਦ ਮੁਰੰਮਤ ਕਰਨ ਦਾ
ਫ਼ਿਰੋਜ਼ਪੁਰ, 20 ਮਈ (ਤਪਿੰਦਰ ਸਿੰਘ)- ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੇ ਸਰਹੰਦ ਫੀਡਰ ਦੀ ਹੋ ਰਹੀ ਮੁਰੰਮਤ ਦਾ ਕੰਮ ਜਲਦ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ...
-
ਵਿਧਾਇਕ ਗੈਰੀ ਬੜਿੰਗ ਨੇ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਸ਼ੁਰੂ
. . . 1 day ago
-
ਅਮਲੋਹ, 20 ਮਈ (ਕੇਵਲ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਗਈ ਸੀ, ਜਿਸ ਤਹਿਤ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਕਿਸਾਨ ਰਣਧੀਰ ਸਿੰਘ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ...
- ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਕੱਤਕ ਸੰਮਤ 553
ਖੇਡ ਸੰਸਾਰ
ਦੁਬਈ, 18 ਅਕਤੂਬਰ (ਏਜੰਸੀ)-ਇੱਥੇ ਖੇਡੇ ਗਏ ਟੀ-20 ਵਿਸ਼ਵ ਕੱਪ ਦੇ ਇਕ ਅਭਿਆਸ ਮੈਚ ਵਿਚ ਭਾਰਤ ਨੇ ਇੰਗਲੈਂਡ ਦੀ ਟੀਮ ਨੂੰ 7 ਵਿਕਟਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ | ਕੇ.ਐਲ. ਰਾਹੁਲ ( 24 ਗੇਂਦਾਂ ਵਿਚ 51 ਦੌੜਾਂ) ਅਤੇ ਇਸ਼ਾਨ ਕਿਸ਼ਨ (46 ਗੇਂਦਾਂ 'ਚ 70 ਦੌੜਾਂ) ਦੀ ਸਲਾਮੀ ਜੋੜੀ ਨੇ ਸ਼ਾਨਦਾਰ ਸਾਂਝੇਦਾਰੀ ਕਰਦੇ ਹੋਏ ਟੀਮ ਨੂੰ ਮਜ਼ਬੂਤ ਸ਼ੁਰੂਆਤ ਦਿੱਤੀ | ਦੋਵਾਂ ਨੇ ਪਹਿਲੀ ਵਿਕਟ ਲਈ 8.2 ਓਵਰਾਂ ਵਿਚ 82 ਦੌੜਾਂ ਦੀ ਸਾਂਝੇਦਾਰੀ ਕੀਤੀ | ਟੀਮ ਇੰਡੀਆ ਨੇ 3 ਵਿਕਟਾਂ ਦੇ ਨੁਕਸਾਨ 'ਤੇ ਇੰਗਲੈਂਡ ਵਲੋਂ ਮਿਲੇ 189 ਦੌੜਾਂ ਦੇ ਟੀਚੇ ਨੂੰ 19 ਓਵਰਾਂ ਵਿਚ ਪੂਰਾ ਕਰ ਲਿਆ | ਇਸ ਤੋਂ ਪਹਿਲਾਂ ਇੰਗਲੈਂਡ ਦੀ ਟੀਮ ਨੇ 5 ਵਿਕਟਾਂ ਦੇ ਨੁਕਸਾਨ 'ਤੇ 188 ਦੌੜਾਂ ਬਣਾਈਆਂ | ਜਿਸ ਵਿਚ ਬਿ੍ਸਟੋ ਨੇ 49 ਅਤੇ ਮੋਇਨ ਅਲੀ ਨੇ 20 ਗੇਂਦਾਂ ਵਿਚ 43 ਦੌੜਾਂ ਦੀਆਂ ਪਾਰੀਆਂ ਖੇਡੀਆਂ | ਭਾਰਤ ਦਾ ਹੁਣ ਅਗਲਾ ਅਭਿਆਸ ਮੈਚ 20 ਅਕਤੂਬਰ ਨੂੰ ਆਸਟ੍ਰੇਲੀਆ ਨਾਲ ਹੋਵੇਗਾ |
ਆਬੂਧਾਬੀ, (ਏਜੰਸੀ)- ਇੱਥੇ ਖੇਡੇ ਗਏ ਇਕ ਕੁਆਲੀਫਾਈ ਮੈਚ ਵਿਚ ਅੱਜ ਸ੍ਰੀਲੰਕਾ ਨੇ ਨਾਮੀਬੀਆ ਨੂੰ 7 ਵਿਕਟਾਂ ਨਾਲ ਹਰਾ ਕੇ ਆਪਣੀ ਜੇਤੂ ਸ਼ੁਰੂਆਤ ਕੀਤੀ | ਨਾਮੀਬੀਆ ਵਲੋਂ ਮਿਲੇ ਕੇਵਲ 97 ਦੌੜਾਂ ਦੇ ਟੀਚੇ ਨੂੰ ਸ੍ਰੀਲੰਕਾ ਦੀ ਟੀਮ ਨੇ 13.3 ਓਵਰਾਂ ਵਿਚ 3 ਵਿਕਟਾਂ ਦੇ ...
ਪੂਰੀ ਖ਼ਬਰ »
ਆਬੂਧਾਬੀ, 18 ਅਕਤੂਬਰ (ਏਜੰਸੀ)-ਤੇਜ਼ ਗੇਂਦਬਾਜ਼ਾਂ ਕਰਟਿਸ ਕੈਮਫਰ ਅਤੇ ਮਾਰਕ ਅਡੇਅਰ ਦੀ ਤੂਫਾਨੀ ਗੇਂਦਬਾਜ਼ੀ ਤੋਂ ਬਾਅਦ ਬੱਲੇਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਦਮ 'ਤੇ ਆਇਰਲੈਂਡ ਨੇ ਸੋਮਵਾਰ ਨੂੰ ਇੱਥੇ ਟੀ-20 ਵਿਸ਼ਵ ਕੱਪ ਦੇ ਪਹਿਲੇ ਦੌਰ ਦੇ ਗਰੁੱਪ ਬੀ ਮੈਚ ...
ਪੂਰੀ ਖ਼ਬਰ »
ਚੰਡੀਗੜ੍ਹ, 18 ਅਕਤੂਬਰ (ਅਜੀਤ ਬਿਊਰੋ)- ਖੇਡ ਮੰਤਰੀ ਸ. ਪਰਗਟ ਸਿੰਘ ਵਲੋਂ ਅੱਜ ਸੂਬਾਈ, ਕੌਮੀ ਤੇ ਕੌਮਾਂਤਰੀ ਪੱਧਰ ਉੱਤੇ ਪ੍ਰਾਪਤੀਆਂ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਤੇ ਕੋਚਾਂ ਦੇ ਪਿਛਲੇ ਦੋ ਸਾਲਾਂ ਤੋਂ ਰੁਕੇ ਪਏ ਨਗਦ ਇਨਾਮਾਂ ਨੂੰ ਦੇਣ ਦੀ ਪ੍ਰਵਾਨਗੀ ਦਿੱਤੀ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 