ਡੇਹਲੋਂ, 19 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ.ਡੀ.ਵੈਦ ਨੂੰ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦਾ ਡਾਇਰੈਕਟਰ-ਕਮ-ਚੇਅਰਮੈਨ ਬਣਾ ਕੇ ਕੈਬਨਿਟ ਰੈਂਕ ਦਿੱਤੇ ਜਾਣ 'ਤੇ ਹਲਕਾ ਗਿੱਲ ਦੇ ਕਾਂਗਰਸੀ ਵਰਕਰਾਂ ਅੰਦਰ ਖ਼ੁਸ਼ੀ ਦੀ ਲਹਿਰ ਹੈ, ਜਦਕਿ ਵੱਖ-ਵੱਖ ਆਗੂਆਂ ਵਲੋਂ ਪੰਜਾਬ ਸਰਕਾਰ ਤੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕਰਦਿਆਂ ਵਿਧਾਇਕ ਕੇ. ਡੀ. ਵੈਦ ਨੂੰ ਵਧਾਈ ਦਿੱਤੀ ¢ ਵਿਧਾਇਕ ਕੇ. ਡੀ. ਵੈਦ ਨੂੰ ਚੇਅਰਮੈਨ ਬਣਾਏ ਜਾਣ 'ਤੇ ਪੰਜਾਬ ਕਾਂਗਰਸ ਸਕੱਤਰ ਪਰਮਜੀਤ ਸਿੰਘ ਘਵੱਦੀ, ਚੇਅਰਮੈਨ ਰਣਜੀਤ ਸਿੰਘ ਮਾਂਗਟ, ਪੰਜਾਬ ਕਾਂਗਰਸ ਸਕੱਤਰ ਸੁਖਵਿੰਦਰ ਸਿੰਘ ਸੁੱਖੀ ਦੋਲੋਂ, ਸਾਬਕਾ ਚੇਅਰਮੈਨ ਮਨਮੋਹਨ ਸਿੰਘ ਨਾਰੰਗਵਾਲ, ਗੁਰਦੀਪ ਸਿੰਘ ਬੁਲਾਰਾ, ਸਾਬਕਾ ਜ਼ਿਲਾ ਪ੍ਰੀਸ਼ਦ ਮੈਂਬਰ ਤਨਵੀਰ ਸਿੰਘ ਰਣੀਆਂ, ਸੰਮਤੀ ਮੈਂਬਰ ਜੰਗਬਹਾਦਰ ਸਿੰਘ ਮੁਕੰਦਪੁਰ, ਮਨਜੀਤ ਸਿੰਘ ਹੰਬੜਾਂ, ਸੰਮਤੀ ਮੈਂਬਰ ਤੇ ਸਰਪੰਚ ਨਿਰਮਲ ਸਿੰਘ ਨਿੰਮਾ ਡੇਹਲੋਂ, ਬਲਾਕ ਕਾਂਗਰਸ ਪ੍ਰਧਾਨ ਗੁਰਮੀਤ ਸਿੰਘ ਜਿੱਪੀ ਮਾਜਰੀ, ਸਰਪੰਚ ਯੂਨੀਅਨ ਸਰਪ੍ਰਸਤ ਮਹਾਂ ਸਿੰਘ ਰੁੜਕਾ, ਸਰਪੰਚ ਯੂਨੀਅਨ ਪ੍ਰਧਾਨ ਸਰਪੰਚ ਰਵਦੀਪ ਸਿੰਘ ਬਿੱਟੂ ਪੋਹੀੜ, ਬੇਅੰਤ ਸਿੰਘ ਖੇੜਾ, ਸਰਪੰਚ ਗੁਰਦੀਪ ਸਿੰਘ ਬਿੱਲੂ ਕੋਟ ਆਗਾਂ, ਸਰਪੰਚ ਅਮਨਦੀਪ ਸਿੰਘ ਬੂਲ, ਸਰਪੰਚ ਮਨਜਿੰਦਰ ਸਿੰਘ ਨੋਨੀ ਸੀਲੋਂ, ਸੋਨੀ ਗਿੱਲ, ਪ੍ਰਮਿੰਦਰ ਸਿੰਘ ਗਾਬੀ ਪੋਹੀੜ, ਅਰਪਿੰਦਰ ਸਿੰਘ ਪੱਪੀ ਖੱਟੜਾ, ਹਰਪ੍ਰੀਤ ਸਿੰਘ ਹੈਪੀ ਖੱਟੜਾ, ਮਾਨ ਸਿੰਘ ਗੁਰਮ, ਸਰਪੰਚ ਬਲਰਾਜ ਸਿੰਘ ਗੁਰਮ, ਦੀਪਕ ਕੁਮਾਰ ਡੇਹਲੋਂ, ਨੰਬਰਦਾਰ ਪ੍ਰਦੀਪ ਸਿੰਘ ਕੈਂਡ, ਸਰਪੰਚ ਜਗਮੇਲ ਸਿੰਘ ਭੁੱਟਾ, ਸਰਪੰਚ ਤਰਸੇਮ ਲਾਲ ਬੁਟਾਹਰੀ, ਅਜੀਤਪਾਲ ਸਿੰਘ ਲਾਲੀ ਬੁਟਾਹਰੀ, ਸਰਪੰਚ ਰਣਜੀਤ ਸਿੰਘ ਖੱਟੜਾ, ਸੰਮਤੀ ਮੈਂਬਰ ਹਰਪ੍ਰੀਤ ਸਿੰਘ ਕਿੱਟੀ ਕਾਲਖ, ਸਰਪੰਚ ਬਲਦੇਵ ਸਿੰਘ ਕੈਂਡ, ਸਰਪੰਚ ਬਖਸੀਸ਼ ਸਿੰਘ ਕਾਲਖ, ਸਰਪੰਚ ਹਰਪ੍ਰੀਤ ਸਿੰਘ ਮੀਕਾ ਗਿੱਲ, ਸਰਪੰਚ ਸੂਬੇਦਾਰ ਚਰਨ ਸਿੰਘ ਖੇੜਾ, ਸਰਪੰਚ ਬਲਜਿੰਦਰ ਸਿੰਘ ਜਰਖੜ, ਸਰਪੰਚ ਸੋਹਣ ਸਿੰਘ ਖਾਨਪੁਰ, ਸਰਬਜੀਤ ਸਿੰਘ ਮੰਗੀ ਖਾਨਪੁਰ, ਸਰਪੰਚ ਗੁਰਦੀਪ ਸਿੰਘ ਲਾਲੀ ਲਲਤੋਂ, ਸੁਖਦੀਪ ਸਿੰਘ ਰਾਜੂ ਆੜਤੀਆਂ ਲਲਤੋਂ, ਸਾਬਕਾ ਸਰਪੰਚ ਤਰਲੋਚਨ ਸਿੰਘ ਲਲਤੋਂ, ਅਵਤਾਰ ਸਿੰਘ ਗਰੇਵਾਲ, ਸਰਪੰਚ ਗੁਰਜੀਤ ਸਿੰਘ ਰੰਗੀਆਂ, ਸਰਪੰਚ ਅਮਰੀਨ ਸਿੰਘ ਮੋਨੂੰ ਆਸੀ, ਸਰਪੰਚ ਕਿਰਪਾਲ ਸਿੰਘ ਨੰਗਲ, ਦਲਜੀਤ ਸਿੰਘ ਲਿੱਦੜ ਪੋਹੀੜ, ਸਾਬਕਾ ਸਰਪੰਚ ਮਹਿੰਦਰ ਸਿੰਘ ਬੁਟਾਹਰੀ, ਸਰਪੰਚ ਦਵਿੰਦਰ ਸਿੰਘ ਸੀਲੋਂ, ਜਗਦੀਪ ਸਿੰਘ ਗਰੇਵਾਲ, ਗੁਰਿੰਦਰ ਸਿੰਘ ਢੋਡੇ, ਸਰਪੰਚ ਰਾਜਿੰਦਰ ਸਿੰਘ ਗੋਪਾਲਪੁਰ, ਸਰਪੰਚ ਲਛਮਣ ਸਿੰਘ ਮਹਿਮਾ ਸਿੰਘਵਾਲਾ, ਅਮਰੀਕ ਸਿੰਘ ਮਹਿਮਾ ਸਿੰਘਵਾਲਾ, ਸਾਬਕਾ ਸਰਪੰਚ ਪ੍ਰਮਿੰਦਰ ਸਿੰਘ ਨਾਰੰਗਵਾਲ, ਗੁਰਪ੍ਰੀਤ ਸਿੰਘ ਨੀਟੂ, ਮਨਪ੍ਰੀਤ ਸਿੰਘ ਸਾਇਆਂ ਖੁਰਦ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਆਗੂਆਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ ਅਤੇ ਵਿਧਾਇਕ ਕੇ.ਡੀ.ਵੈਦ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਨਵ-ਨਿਯੁਕਤ ਚੇਅਰਮੈਨ ਵਿਧਾਇਕ ਕੇ.ਡੀ.ਵੈਦ ਪੰਜਾਬ ਸਰਕਾਰ ਵਲੋਂ ਦਿੱਤੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਉਣਗੇ¢
ਕੁਹਾੜਾ, 19 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਮਿਲਕ ਪਲਾਂਟ ਲੁਧਿਆਣਾ ਦੀਆਂ 26 ਅਕਤੂਬਰ ਨੂੰ ਹੋਣ ਜਾ ਰਹੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ 6 ਨੰਬਰ ਜ਼ੋਨ ਤੋਂ ਕੁਹਾੜਾ ਦੇ ਸਾਬਕਾ ਸਰਪੰਚ ਤੇਜ ਸਿੰਘ ਗਰਚਾ ਨੂੰ ਉਮੀਦਵਾਰ ਐਲਾਨਿਆ ਗਿਆ | ਹਲਕਾ ਸਾਹਨੇਵਾਲ ...
ਸਮਰਾਲਾ, 19 ਅਕਤੂਬਰ (ਕੁਲਵਿੰਦਰ ਸਿੰਘ/ਗੋਪਾਲ ਸੋਫ਼ਤ)-ਉਪ-ਮੰਡਲ ਮੈਜਿਸਟਰੇਟ ਦਫ਼ਤਰ ਸਮਰਾਲਾ ਵਿਖੇ ਐੱਸ. ਡੀ. ਐੱਮ. ਵਿਕਰਮਜੀਤ ਸਿੰਘ ਪਾਂਥੇ ਵਲੋਂ ਡਿਪਟੀ-ਕਮਿਸ਼ਨਰ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਵਿਧਾ ਕੈਂਪ ਸਕੀਮ ਸਬ-ਡਵੀਜ਼ਨ ਸਮਰਾਲਾ ਅਧੀਨ ...
ਬੀਜਾ, 19 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਬਜ਼ੁਰਗ ਟਕਸਾਲੀ ਆਗੂ ਹਰਨੇਕ ਸਿੰਘ ਪਨੇਸਰ ਪੰਚ ਦਾ ਬੀਤੀ ਦਿਨੀਂ ਦਿਹਾਂਤ ਹੋ ਗਿਆ ਸੀ ¢ ਸਵ. ਹਰਨੇਕ ਸਿੰਘ ਪਨੇਸਰ ਮੋਟਰ ਗੈਰਜ ਸਮਰਾਲਾ ਰੋਡ ਬੀਜਾ ਦੇ ਮਾਲਕ ਗੁਰਮੁਖ ...
ਸਮਰਾਲਾ, 19 ਅਕਤੂਬਰ (ਕੁਲਵਿੰਦਰ ਸਿੰਘ)-ਭਗਵਾਨ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਸਜਾ ਕੇ ਸ਼੍ਰੀ ਵਾਲਮੀਕੀ ਮੰਦਰ ਤੋਂ ਸ਼ੁਰੂ ਹੋ ਕੇ ਪੂਰੇ ਸ਼ਹਿਰ 'ਚ ਪਰਿਕਰਮਾ ਕਰਦੇ ਹੋਏ ਸ਼੍ਰੀ ਵਾਲਮੀਕੀ ਮੰਦਰ ਵਿਖੇ ਪੁੱਜ ਆ ਕੇ ਸੰਪੂਰਨ ਹੋਈ ...
ਮਾਛੀਵਾੜਾ ਸਾਹਿਬ, 19 ਅਕਤੂਬਰ (ਮਨੋਜ ਕੁਮਾਰ)-ਡੇਂਗੂ ਦੇ ਦਿਨੋ ਦਿਨ ਵੱਧ ਰਹੇ ਪ੍ਕੋਪ ਨੇ ਇੱਕ ਵਾਰ ਫਿਰ ਇਲਾਕੇ ਦੇ ਲੋਕਾਂ ਲਈ ਨਵੀ ਮੁਸੀਬਤ ਪੈਦਾ ਕਰ ਦਿੱਤੀ ਹੈ, ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਸ ਦਾ ਖ਼ਤਰਨਾਕ ਅਸਰ ਦੇਖਣ ਨੂੰ ਮਿਲ ਰਿਹਾ ਹੈ | ਹਾਲਾਤ ਇਹ ਹਨ ਕਿ ਕਈ ...
ਮਲੌਦ, 19 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਦੀ ਲੁਧਿਆਣਾ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਸੰਘ (ਮਿਲਕ ਪਲਾਂਟ ਲੁਧਿਆਣਾ) ਦੇ ਡਾਇਰੈਕਟਰਾਂ ਦੀ 26 ਅਕਤੂਬਰ ਨੂੰ ਹੋਣ ਵਾਲੀ ਚੋਣ ਲਈ ਹਲਕਾ ਪਾਇਲ ਦੇ ਦੋਵੇਂ ਜ਼ੋਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ...
ਜੌੜੇਪੁਲ ਜਰਗ, 19 ਅਕਤੂਬਰ (ਪਾਲਾ ਰਾਜੇਵਾਲੀਆ)-ਜੌੜੇਪੁਲ ਤੇ ਜਰਗ ਪੈਂਦੇ ਰੌਣੀ ਦੇ ਦਾਣਾ ਮੰਡੀ ਜੋ ਕਿ ਪੇਂਡੂ ਖੇਤਰ ਦੇ ਜ਼ਿਆਦਾ ਪਿੰਡਾਂ ਨਾਲ ਸਬੰਧ ਰੱਖਦੀ ਹੈ | ਇਸ ਦਾਣਾ ਮੰਡੀ ਵਿਚ ਹੁਣ ਤੱਕ 14 ਹਜਾਰ 600 ਕੁਇੰਟਲ ਝੋਨੇ ਦੀ ਫ਼ਸਲ ਪੁੱਜੀ ਅਤੇ 14000 ਕੁਇੰਟਲ ਦੀ ...
ਮਲੌਦ, 19 ਅਕਤੂਬਰ (ਸਹਾਰਨ ਮਾਜਰਾ)- ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਜਨਰਲ ਸਕੱਤਰ ਸੁਖਵਿੰਦਰ ਸਿੰਘ ਦੌਲਤਪੁਰ ਨੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਾਨ ਮਾਲਵਾ ਖ਼ਿੱਤੇ ਦੇ ਬਹੁਤ ਧੜੱਲੇਦਾਰ ਆਗੂ ਹੋਣ ਕਾਰਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ...
ਖੰਨਾ, 19 ਅਕਤੂਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਦੋ ਪ੍ਰਵਾਸੀ ਵਿਅਕਤੀਆਂ ਨੂੰ 8 ਕਿੱਲੋ ਗਾਂਜੇ ਸਮੇਤ ਕਾਬੂ ਕੀਤਾ ਹੈ | ਫੜੇ ਗਏ ਦੋਵਾਂ ਕਥਿਤ ਦੋਸ਼ੀਆਂ ਦੇ ਖ਼ਿਲਾਫ਼ ਪੁਲਿਸ ਨੇ ਥਾਣਾ ਸਦਰ 'ਚ ਐਨ.ਡੀ.ਪੀ.ਐੱਸ. ਐਕਟ ਅਧੀਨ ਮਾਮਲਾ ਦਰਜ ਕਰ ਕੇ ਅਗਲੀ ...
ਡੇਹਲੋਂ, 19 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ.ਡੀ.ਵੈਦ ਨੂੰ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦਾ ਡਾਇਰੈਕਟਰ-ਕਮ-ਚੇਅਰਮੈਨ ਬਣਾ ਕੇ ਕੈਬਨਿਟ ਰੈਂਕ ...
ਮਲੌਦ, 19 ਅਕਤੂਬਰ (ਸਹਾਰਨ ਮਾਜਰਾ)-ਨਾਮਵਰ ਚੀਮਾ ਗੋਤਰ ਨਾਲ ਸਬੰਧਿਤ ਸ਼ਹੀਦ ਬਾਬਾ ਰਾਮ ਸਿੰਘ ਜੀ ਦੀ ਯਾਦ ਨੂੰ ਤਾਜ਼ਾ ਰੱਖਦਿਆਂ ਗੁਰਦੁਆਰਾ ਸਿੱਧਸਰ ਸਾਹਿਬ ਰਾਮਗੜ੍ਹ ਸਰਦਾਰਾਂ (ਸਹਾਰਨ ਮਾਜਰਾ ਮੋੜ ਸਥਿਤ) ਵਿਖੇ ਸਮੂਹ ਪ੍ਰਬੰਧਕ ਕਮੇਟੀ, ਨਗਰ ਨਿਵਾਸੀਆਂ, ਨਗਰ ...
ਮਲੌਦ, 19 ਅਕਤੂਬਰ (ਸਹਾਰਨ ਮਾਜਰਾ)-ਉੱਘੇ ਸਮਾਜ ਸੇਵੀ ਤੇ ਕਿਸਾਨ ਯੂਥ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਕੇ. ਵਾਈ. ਓ. ਆਈ.) ਦਾ ਕੈਨੇਡਾ ਯੂਨਿਟ ਦਾ ਪ੍ਰਧਾਨ ਸੀਨੀਅਰ ਆਗੂ ਜਗਤਾਰ ਸਿੰਘ ਕੈਲੇ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ...
ਜੌੜੇਪੁਲ ਜਰਗ, 19 ਅਕਤੂਬਰ (ਪਾਲਾ ਰਾਜੇਵਾਲੀਆ)-ਅੱਜ ਪਿੰਡ ਜਰਗ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜ. ਜਗਦੇਵ ਸਿੰਘ ਬੋਪਾਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਆਪਣੇ ਜੀਵਨ ਦੇ 35 ਸਾਲ ਕਾਂਗਰਸੀ ਪਾਰਟੀ ਦੀ ਤਨੋ, ਮਨੋਂ ਅਤੇ ਧਨੋ ਮਦਦ ਕਰਦਿਆਂ ...
ਖੰਨਾ, 19 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਮ.ਐੱਸ.ਸੀ. ਗਣਿਤ ਚੌਥਾ ਸਮੈਸਟਰ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜੇ ਵਿਚ ਏ.ਐੱਸ. ਫ਼ਾਰ ਵਿਮੈਨ ਕਾਲਜ ਖੰਨਾ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਕਾਲਜ ਦੇ ਪਿ੍ੰਸੀਪਲ ਡਾ. ਮੀਨੰੂ ਸ਼ਰਮਾ ...
ਖੰਨਾ, 19 ਅਕਤੂਬਰ (ਹਰਜਿੰਦਰ ਸਿੰਘ ਲਾਲ)-ਚੌਥੇ ਪਾਤਿਸ਼ਾਹ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਦਾ ਆਗਮਨ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ 20 ਅਕਤੂਬਰ ਤੋਂ 27 ਅਕਤੂਬਰ ਤੱਕ 8 ਰੋਜਾ ਧਾਰਮਿਕ ਪ੍ਰੋਗਰਾਮ ਹਰਿ ਕੀਰਤਨ ਸੇਵਾ ਸੁਸਾਇਟੀ ਖੰਨਾ ਅਤੇ ...
ਸਮਰਾਲਾ, 19 ਅਕਤੂਬਰ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਅੱਜ ਸਥਾਨਕ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਮਾਛੀਵਾੜਾ ਰੋਡ ਵਿਖੇ ਪਹਿਲਾ ਖ਼ੂਨਦਾਨ ਕੈਂਪ ਫਰੈਂਡਜ਼ ਫ਼ਾਰ ਏਵਰ ਕਲੱਬ, ਸਮਰਾਲਾ ਦੇ ਸਮੁੱਚੇ ਸ਼ਹਿਰ ਨਿਵਾਸੀਆਂ ਅਤੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਦੇ ...
ਡੇਹਲੋਂ, 19 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਸਰਕਾਰ ਸੂਬੇ ਵਲੋਂ ਭਲਾਈ ਹਿਤ ਕੀਤੇ ਹਜ਼ਾਰਾਂ ਕਾਰਜਾਂ ਕਾਰਨ ਲੋਕ ਹਿਤਾਂ ਤੇ ਪਹਿਰਾ ਦੇਣ ਵਾਲੀ ਸਰਕਾਰ ਸਾਬਤ ਹੋਈ ਹੈ, ਜਿਸ ਦੇ ਰਾਜ ਅੰਦਰ ਸਮੂਹ ਵਰਗਾਂ ਦੇ ਲੋਕ ਖ਼ੁਸ਼ ਤੇ ਸੰਤੁਸ਼ਟ ਨਜ਼ਰ ਆ ਰਹੇ ਹਨ¢ਇਹ ...
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੁਆਰਾ ਘੋੜਾ ਤੇ ਤਲਵਾਰ ਭੇਟ ਕਰਕੇ ਮੁਗ਼ਲਾਂ ਖਿਲਾਫ ਜੰਗ ਲੜਨ ਲਈ ਦਿੱਤੇ ਥਾਪੜੇ ਤਹਿਤ ਸ਼ਹੀਦੀ ਪ੍ਰਾਪਤ ਕਰਨ ਵਾਲੇ ਸਿੱਖ ਜਰਨੈਲ ਸ਼ਹੀਦ ਬਾਬਾ ਸ਼ੀਹਾਂ ...
ਖੰਨਾ, 19 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਧੀਮਾਨ)-ਪੰਜਾਬ ਸਰਕਾਰ ਵਲੋਂ ਦੋ ਕਿੱਲੋਵਾਟ ਤੱਕ ਲੋਡ ਦੇ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪਿਛਲਾ ਬਕਾਇਆ ਮੁਆਫ਼ ਕਰਨ ਤੇ ਕੱਟੇ ਗਏ ਕੁਨੈਕਸ਼ਨ ਦੁਬਾਰਾ ਜੋੜਨ ਦਾ ਜੋ ਐਲਾਨ ਕੀਤਾ ਗਿਆ ਸੀ, ਉਸ ਨੂੰ ...
ਰਾੜਾ ਸਾਹਿਬ, 19 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਨਰਿੰਦਰਪਾਲ ਸਿੰਘ ਬੈਨੀਪਾਲ ਦੇ ਦਿਸ਼ਾ ਨਿਰਦੇਸ਼ਾਂ ਨਾਲ ਬਲਾਕ ਡੇਹਲੋਂ ਦੇ ਖੇਤੀਬਾੜੀ ਅਫ਼ਸਰ ਡਾ. ਨਿਰਮਲ ਸਿੰਘ ਦੀ ਅਗਵਾਈ ਹੇਠ ਪਿੰਡ ...
ਪਾਇਲ, 19 ਅਕਤੂਬਰ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਕਨਵੀਨਰ ਪਰਮਵੀਰ ਸਿੰਘ ਘਲੋਟੀ ਦੀ ਅਗਵਾਈ 'ਚ ਪੰਜ ਮੈਂਬਰੀ ਵਫ਼ਦ ਵਲੋਂ ਕੋਆਪਰੇਟਿਵ ਸੁਸਾਇਟੀ 'ਚ ਤੁਰੰਤ ਡੀ.ਏ.ਪੀ. ਖਾਦ ਮੰਗਵਾਉਣ ਸਬੰਧੀ ਸਹਾਇਕ ਰਜਿਸਟਰਾਰ ...
ਮਲੌਦ, 19 ਅਕਤੂਬਰ (ਸਹਾਰਨ ਮਾਜਰਾ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਪਾਇਲ ਆਈ. ਟੀ. ਯੂਥ ਵਿੰਗ ਪ੍ਰਧਾਨ ਕੁਲਦੀਪ ਸਿੰਘ ਰਿੰਕਾ ਦੁਧਾਲ, ਸੀਨੀਅਰ ਯੂਥ ਆਗੂ ਰਜਿੰਦਰ ਸਿੰਘ ਸੋਨੀ ਸਰਪੰਚ ਸੋਮਲ ਖੇੜੀ, ਗੁਰਵਿੰਦਰ ਸਿੰਘ ਵਿੱਕੀ ਦੁਧਾਲ ਅਤੇ ਗੁਲਸ਼ਨ ਮਾਡਲ ਟਾਊਨ ਚਾਰੇ ਯੂਥ ...
ਮਾਛੀਵਾੜਾ ਸਾਹਿਬ, 19 ਅਕਤੂਬਰ (ਸੁਖਵੰਤ ਸਿੰਘ ਗਿੱਲ)-ਨਾਮਧਾਰੀ ਸੰਪਰਦਾ ਦੇ ਪ੍ਰਮੁੱਖ ਅਸਥਾਨ ਗੁਰਦੁਆਰਾ ਸ੍ਰੀ ਭੈਣੀ ਸਾਹਿਬ ਵਿਖੇ ਨਾਮਧਾਰੀ ਮੁਖੀ ਸਤਿਗੁਰੂ ਉਦੈ ਸਿੰਘ ਦੀ ਅਗਵਾਈ ਹੇਠ 13 ਅਕਤੂਬਰ ਤੋਂ ਚੱਲੇ ਅੱਸੂ ਮੇਲੇ ਦੀ ਸਪੰਨਤਾ ਮੌਕੇ ਵਿਸ਼ਵ ਸ਼ਾਂਤੀ ਲਈ ...
ਮਾਛੀਵਾੜਾ ਸਾਹਿਬ, 19 ਅਕਤੂਬਰ (ਸੁਖਵੰਤ ਸਿੰਘ ਗਿੱਲ)-ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਇੰਟਰਨੈਸ਼ਨਲ ਗਨੀ ਖਾਂ ਨਬੀ ਖਾਂ ਸੇਵਾ ਸੁਸਾਇਟੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਸਟੇਡੀਅਮ ਮਾਛੀਵਾੜਾ 'ਚ ...
ਮਲੌਦ, 19 ਅਕਤੂਬਰ (ਸਹਾਰਨ ਮਾਜਰਾ)-ਹਾਲ ਹੀ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਸਿਆਸੀ ਤੌਰ ਤੇ ਅਲਵਿਦਾ ਆਖਦਿਆਂ ਆਪ ਵਿਚ ਸ਼ਾਮਿਲ ਹੋਏ ਸਾਬਕਾ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੈਂਬਰ ਤੇ ਪਾਇਲ ਵਿਕਾਸ ਮੰਚ ਦੇ ਸਾਬਕਾ ਪ੍ਰਧਾਨ ਸੀ. ਆਪ ਆਗੂ ਇੰਦਰਪ੍ਰੀਤ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX