ਤਾਜਾ ਖ਼ਬਰਾਂ


ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਪੰਜਾਬ ਹਰਿਆਣਾ ਹਾਈਕਰੋਟ
. . .  4 minutes ago
ਚੰਡੀਗੜ੍ਹ, 17 ਮਈ -ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਪੰਜਾਬ ਹਰਿਆਣਾ ਹਾਈਕਰੋਟ
ਲੁੱਟ ਖੋਹ 'ਚ ਗ੍ਰਿਫ਼ਤਾਰ ਕੀਤੇ ਹਵਾਲਾਤੀ ਵਲੋਂ ਥਾਣੇ 'ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  7 minutes ago
ਮੋਗਾ, 17 ਮਈ (ਗੁਰਤੇਜ ਸਿੰਘ ਬੱਬੀ)-ਅੱਜ ਸਵੇਰੇ ਥਾਣਾ ਬਾਘਾਪੁਰਾਣਾ 'ਚ ਇੱਕ ਹਵਾਲਾਤੀ ਵਲੋਂ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਦਸੰਬਰ 2021 'ਚ ਥਾਣਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਨੱਥੋਕੇ ਦੇ ਇੱਕ ਪੈਟਰੋਲ ਪੰਪ 'ਤੇ 17000...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਯੁਵਰਾਜ ਸਿੰਘ ਤੇ ਉਨ੍ਹਾਂ ਦੀ ਪਤਨੀ
. . .  16 minutes ago
ਅੰਮ੍ਰਿਤਸਰ, 17 ਮਈ-ਪੰਜਾਬੀ ਗਾਇਕ ਯੁਵਰਾਜ ਹੰਸ ਬੀਤੇ ਦਿਨੀਂ ਪਤਨੀ ਮਾਨਸੀ ਸ਼ਰਮਾ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਫਿਰ ਆਇਆ ਸਾਹਮਣੇ ਬੇਅਦਬੀ ਦਾ ਮਾਮਲਾ, ਗੁਟਕਾ ਸਾਹਿਬ ਦੇ ਮਿਲੇ ਅੰਗ
. . .  33 minutes ago
ਬਠਿੰਡਾ, 17 ਮਈ-(ਨਾਇਬ ਸਿੰਘ ਸਿੱਧੂ)-ਬਠਿੰਡਾ ਦੇ ਮੁਲਤਾਨੀਆ ਰੋਡ ਸਥਿਤ ਡੀ.ਡੀ. ਮਿੱਤਲ ਟਾਵਰ 'ਚ ਗੁਟਕਾ ਸਾਹਿਬ ਤੇ ਗੁਰੂ ਗ੍ਰੰਥ ਸਾਹਿਬ ਦੀਆਂ ਸੈਂਚੀਆਂ ਦੇ ਅੰਗ ਖਿਲਰੇ ਮਿਲੇ। ਖਿੱਲਰੇ ਹੋਏ ਅੰਗਾਂ ਨੂੰ ਰਹਿਤ ਮਰਿਆਦਾ ਨਾਲ ਇਕੱਠੇ ਕਰਕੇ ਪੁਲਿਸ ਨੇ ਲਿਆ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਅੰਮ੍ਰਿਤਸਰ ਦੇ ਪਿੰਡ ਲੁਹਾਰਕਾ ਕਲਾਂ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
. . .  47 minutes ago
ਰਾਜਾਸਾਂਸੀ, 17 ਮਈ (ਹਰਦੀਪ ਸਿੰਘ ਖੀਵਾ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਕੰਬੋਅ ਦੇ ਅਧੀਨ ਆਉਂਦੇ ਪਿੰਡ ਲੁਹਾਰਕਾ ਕਲਾਂ ਦੇ ਇਕ 55 ਸਾਲਾ ਵਿਅਕਤੀ ਹਰਜੀਤ ਸਿੰਘ ਪੁੱਤਰ ਨਰਿੰਦਰ ਸਿੰਘ ਵਲੋਂ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ...
ਚੌਥੀ ਕਲਾਸ 'ਚ ਪੜ੍ਹਦੇ ਬੱਚੇ ਦੀ ਗਰਮੀ ਕਾਰਨ ਹੋਈ ਮੌਤ
. . .  53 minutes ago
ਲੌਂਗੋਵਾਲ, 17 ਮਈ (ਸ.ਸ.ਖੰਨਾ,ਵਿਨੋਦ)-ਜਿੱਥੇ ਪੰਜਾਬ 'ਚ ਗਰਮੀ ਦਾ ਤਾਪਮਾਨ ਵਧਣ ਦੇ ਨਾਲ-ਨਾਲ ਮੌਤਾਂ ਦੀ ਗਿਣਤੀ 'ਚ ਵੀ ਵਾਧਾ ਹੋ ਰਿਹਾ ਹੈ, ਉਥੇ ਹੀ ਅੱਜ ਗਰਮੀ ਦੇ ਕਾਰਨ ਪੱਤੀ ਜੈਦ ਦੇ ਸਰਕਾਰੀ ਸਕੂਲ 'ਚ ਪੜ੍ਹਦੇ ਚੌਥੀ ਕਲਾਸ ਦੇ ਵਿਦਿਆਰਥੀ ਮਹਿਕਪ੍ਰੀਤ...
ਟੈਕਸਸ ਦੀ ਮਾਰਕਿਟ 'ਚ ਦੋ ਧੜਿਆਂ ਵਿਚਾਲੇ ਚੱਲੀਆਂ ਗੋਲੀਆਂ, ਦੋ ਮੌਤਾਂ ਤੇ ਕਈ ਜ਼ਖ਼ਮੀ
. . .  about 1 hour ago
ਸੈਕਰਾਮੈਂਟੋ, 17 ਮਈ (ਹੁਸਨ ਲੜੋਆ ਬੰਗਾ)- ਟੈਕਸਸ ਰਾਜ ਦੀ ਫਲੀਅ ਮਾਰਕਿਟ 'ਚ ਹੋਈ ਗੋਲੀਬਾਰੀ 'ਚ 2 ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖਮੀ ਹੋ ਗਏ। ਹੈਰਿਸ ਕਾਊਂਟੀ ਦੇ ਪੁਲਿਸ ਮੁਖੀ ਐਂਡ ਗੋਨਜ਼ਲੇਜ਼ ਨੇ ਇਕ ਟਵੀਟ ਵਿਚ ਕਿਹਾ ਹੈ ਕਿ ਦੋ ਧੜਿਆਂ...
ਅਚਾਨਕ ਲੱਗੀ ਅੱਗ ਕਾਰਨ ਕਿਸਾਨ ਦਾ ਘਰ ਤੇ ਸਮਾਨ ਸੜ ਕੇ ਹੋਇਆ ਸੁਆਹ
. . .  about 1 hour ago
ਭਾਈਰੂਪਾ/ਬਠਿੰਡਾ, 17 ਮਈ (ਵਰਿੰਦਰ ਲੱਕੀ)- ਬੀਤੀ ਰਾਤ ਸਥਾਨਕ ਕਸਬੇ ਦੇ ਨੇੜਲੇ ਪਿੰਡ ਬੁਰਜ ਗਿੱਲ ਵਿਖੇ ਇਕ ਕਿਸਾਨ ਦੇ ਘਰ ਅਚਾਨਕ ਅੱਗ ਲੱਗਣ ਕਾਰਨ ਕਿਸਾਨ ਦੇ ਘਰ 'ਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਪੀੜਤ ਕਿਸਾਨ ਗੁਰਜੰਟ ਸਿੰਘ...
ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਾਉਣ ਤੋਂ ਰੋਕਣ ਲਈ ਕੀਤੀ ਸਖ਼ਤ ਬੈਰੀਕੇਟਿੰਗ ਦਾ ਦ੍ਰਿਸ਼
. . .  about 1 hour ago
ਐੱਸ.ਏ.ਐੱਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)- ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਾਉਣ ਤੋਂ ਰੋਕਣ ਲਈ ਕੀਤੀ ਸਖ਼ਤ ਬੈਰੀਕੇਟਿੰਗ ਦਾ ਦ੍ਰਿਸ਼
ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ ਨੇ ਸਰਹੱਦੀ ਪਿੰਡ ਨੌਸ਼ਹਿਰਾ ਹਵੇਲੀਆਂ ਦਾ ਕੀਤਾ ਦੌਰਾ
. . .  about 1 hour ago
ਸਰਾਏ ਅਮਾਨਤ ਖਾਂ, 17 ਮਈ (ਨਰਿੰਦਰ ਸਿੰਘ)- ਦੋਦੇ ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ ਤੇ ਡੀ.ਡੀ.ਪੀ.ਓ. ਸਤੀਸ਼ ਕੁਮਾਰ ਨੇ ਸਰਹੱਦੀ ਪਿੰਡ ਨੌਸ਼ਹਿਰਾ ਹਵੇਲੀਆਂ ਵਿਖੇ ਨਵੇਂ ਚੱਲ ਰਹੇ ਵਿਕਾਸ ਕਾਰਜਾਂ ਦੀ ਅਚਨਚੇਤ ਜਾਂਚ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਬੈਠਕ ਹੋਈ ਰੱਦ
. . .  about 1 hour ago
ਚੰਡੀਗੜ੍ਹ, 17 ਮਈ (ਦਵਿੰਦਰ ਸਿੰਘ) - ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਰੱਦ ਹੋ ਗਈ ਹੈ | ਹੁਣ ਕਿਸਾਨ ਜਥੇਬੰਦੀਆਂ ਦੇ ਵਲੋਂ ਜਲਦ ਹੀ ...
ਗਿਆਨਵਾਪੀ ਮਸਜਿਦ ਦੇ ਮੁੱਦੇ 'ਤੇ ਸੁਣਵਾਈ ਹੋਈ ਸ਼ੁਰੂ
. . .  about 2 hours ago
ਨਵੀਂ ਦਿੱਲੀ, 17 ਮਈ - ਹਿੰਦੂ ਸੈਨਾ ਨੇ ਵਾਰਾਣਸੀ ਦੀ ਅੰਜੁਮਨ ਇੰਤਜ਼ਾਮੀਆ ਮਸਜਿਦ ਦੀ ਪ੍ਰਬੰਧਕ ਕਮੇਟੀ ਦੁਆਰਾ ਗਿਆਨਵਾਪੀ ਮਸਜਿਦ ਦੇ ਸਰਵੇਖਣ 'ਤੇ ਰੋਕ ਲਗਾਉਣ ਦੀ ਮੰਗ ਦੇ ਮਾਮਲੇ 'ਚ ....
ਕਿਸਾਨ ਜਥੇਬੰਦੀਆਂ ਨੇ ਬਿਜਲੀ ਚੋਰੀ ਫੜਨ ਆਏ ਪਾਵਰਕਾਮ ਦੇ ਅਧਿਕਾਰੀਆਂ ਦਾ ਕੀਤਾ ਘਿਰਾਓ
. . .  about 2 hours ago
ਤਪਾ ਮੰਡੀ,17 ਮਈ (ਪ੍ਰਵੀਨ ਗਰਗ) - ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਜ਼ਦੀਕੀ ਪਿੰਡ ਢਿਲਵਾਂ ਦੀ ਰਾਜਾਪੱਤੀ ਵਿਖੇ ਬਿਜਲੀ ਚੋਰੀ ਫੜਨ ਅਤੇ ਲੋਡ ਦੀ ਜਾਂਚ ਕਰਨ ਪਹੁੰਚੀ ਪਾਵਰਕਾਮ ਦੀ ਟੀਮ ਦਾ ਪਤਾ ਲੱਗਦੇ ...
ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਗਾਓਣ ਤੋਂ ਰੋਕਣ ਲਈ ਵਾਈ. ਪੀ. ਐੱਸ. ਚੌਕ ਸਮੇਤ ਕਈ ਹੋਰ ਸੜਕਾਂ ਕੀਤੀਆਂ ਸੀਲ
. . .  about 2 hours ago
ਐਸ. ਏ. ਐਸ. ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ) - ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ 23 ਕਿਸਾਨ ਜਥੇਬੰਦੀਆਂ ਵਲੋਂ ਅੱਜ 17 ਮਈ ਨੂੰ ਪੱਕਾ ਮੋਰਚਾ ਲਗਾਉਣ ਤੋਂ ਰੋਕਣ ਲਈ ਚੰਡੀਗੜ੍ਹ ਮੁਹਾਲੀ...
ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਹੋਵੇਗੀ ਬੈਠਕ
. . .  about 2 hours ago
ਚੰਡੀਗੜ੍ਹ,17 ਮਈ - ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਬੈਠਕ ਹੋਵੇਗੀ | ਹੁਣ ਕਿਸਾਨ ਜਥੇਬੰਦੀ ਦੇ ਆਗੂ ਗੁਰਦੁਆਰਾ ਅੰਬ...
ਅਣਪਛਾਤੇ ਕਾਰ ਸਵਾਰਾਂ ਵਲੋਂ ਮਾਨਾਂਵਾਲਾ ਵਿਖੇ ਗੋਲੀ ਮਾਰ ਕੇ ਇਕ ਵਿਅਕਤੀ ਦਾ ਕਤਲ
. . .  about 4 hours ago
ਮਾਨਾਂਵਾਲਾ,17 ਮਈ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ - ਜਲੰਧਰ - ਜਲੰਧਰ ਜੀ.ਟੀ. ਰੋਡ ਕਸਬਾ ਮਾਨਾਂਵਾਲਾ ਵਿਖੇ ਬੀਤੀ ਦੇਰ ਰਾਤ ਦੇ ਇਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ ਦੇਣ ਦੀ ਸੂਚਨਾ ਪ੍ਰਾਪਤ...
ਯੂਕਰੇਨ : ਰੂਸ ਦੀ ਗੋਲੀਬਾਰੀ ਵਿਚ ਘੱਟੋ-ਘੱਟ 10 ਲੋਕਾਂ ਦੀ ਮੌਤ
. . .  about 4 hours ago
ਕੀਵ, 17 ਮਈ - ਏ.ਐਫ.ਪੀ. ਨਿਊਜ਼ ਏਜੰਸੀ ਨੇ ਟਵੀਟ ਕੀਤਾ ਹੈ ਕਿ ਯੂਕਰੇਨ ਦੇ ਸੇਵੇਰੋਡੋਨੇਤਸਕ ਵਿਚ ਰੂਸ ਦੀ ਗੋਲੀਬਾਰੀ ਵਿਚ ਘੱਟੋ-ਘੱਟ ...
ਪਾਕਿਸਤਾਨ - ਕਰਾਚੀ 'ਚ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ, ਪੁਲਿਸ ਹੋਈ ਸਰਗਰਮ
. . .  about 4 hours ago
ਕਰਾਚੀ, 17 ਮਈ - ਕਰਾਚੀ ਦੇ ਖਾਰਾਦਰ ਇਲਾਕੇ 'ਚ ਜ਼ੋਰਦਾਰ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਪਾਕਿਸਤਾਨ ਦੇ ਸਮਾਅ ਦੀ ਰਿਪੋਰਟ ਮੁਤਾਬਿਕ ਪੁਲਿਸ ਅਤੇ ਬਚਾਅ ਅਧਿਕਾਰੀਆਂ....
ਆਸਾਮ: ਹੜ੍ਹ, ਜ਼ਮੀਨ ਖਿਸਕਣ ਨਾਲ 20 ਜ਼ਿਲ੍ਹਿਆਂ ਵਿਚ 1.97 ਲੱਖ ਲੋਕ ਹੋਏ ਪ੍ਰਭਾਵਿਤ
. . .  about 4 hours ago
ਕੱਛਰ (ਅਸਾਮ) 17 ਮਈ - ਆਸਾਮ ਵਿਚ ਲਗਾਤਾਰ ਮੀਂਹ ਕਾਰਨ ਹੜ੍ਹ ਅਤੇ ਜ਼ਮੀਨ ਖਿਸਕਣ ਦੀ ਸਥਿਤੀ ਬਣੀ ਹੈ। ਰਾਜ ਦੇ 20 ਜ਼ਿਲ੍ਹਿਆਂ ਵਿਚ ਕਰੀਬ 1.97 ਲੱਖ ਲੋਕ ਹੜ੍ਹਾਂ ਦੇ....
ਭਾਰਤੀ-ਅਮਰੀਕੀ ਉਜ਼ਰਾ ਜ਼ੇਯਾ ਭਾਰਤ ਅਤੇ ਨੇਪਾਲ ਦਾ ਕਰਨਗੇ ਦੌਰਾ
. . .  about 4 hours ago
ਵਾਸ਼ਿੰਗਟਨ [ਯੂ.ਐਸ.],17 ਮਈ - ਭਾਰਤੀ-ਅਮਰੀਕੀ ਉਜ਼ਰਾ ਜ਼ੇਯਾ, ਜੋ ਕਿ ਤਿੱਬਤੀ ਮੁੱਦਿਆਂ ਲਈ ਅਮਰੀਕਾ ਦੀ ਵਿਸ਼ੇਸ਼ ਕੋਆਰਡੀਨੇਟਰ ਹੈ, 17 ਤੋਂ 22 ਮਈ ਤੱਕ...
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਜਮਾਇਕਾ ਕ੍ਰਿਕਟ ਐਸੋਸੀਏਸ਼ਨ ਨੂੰ ਕ੍ਰਿਕਟ ਕਿੱਟਾਂ ਕੀਤੀਆਂ ਭੇਟ
. . .  about 5 hours ago
ਜਮਾਇਕਾ,17 ਮਈ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੋਵਾਂ ਦੇਸ਼ਾਂ ਵਿਚਾਲੇ ਕ੍ਰਿਕਟ ਸਹਿਯੋਗ ਦੇ ਪ੍ਰਤੀਕ ਵਜੋਂ ਜਮਾਇਕਾ ਕ੍ਰਿਕਟ ਐਸੋਸੀਏਸ਼ਨ ਨੂੰ ਕ੍ਰਿਕਟ ਕਿੱਟਾਂ ਦਾ ਪ੍ਰਤੀਕ ਤੋਹਫ਼ਾ ਭੇਟ ਕੀਤਾ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਦਿੱਲੀ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਦਿੱਲੀ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
ਆਸਾਮ: ਹੜ੍ਹ, ਜ਼ਮੀਨ ਖਿਸਕਣ ਨਾਲ 20 ਜ਼ਿਲ੍ਹਿਆਂ ਵਿਚ 1.97 ਲੱਖ ਲੋਕ ਪ੍ਰਭਾਵਿਤ
. . .  1 day ago
ਦਿੱਲੀ ਦੇ ਨਰੇਲਾ ਇੰਡਸਟਰੀਅਲ ਏਰੀਆ 'ਚ ਫੁੱਟਵੀਅਰ ਫੈਕਟਰੀ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 16 ਮਈ - ਦਿੱਲੀ ਦੇ ਨਰੇਲਾ ਉਦਯੋਗਿਕ ਖੇਤਰ 'ਚ ਫੁੱਟਵੀਅਰ ਫੈਕਟਰੀ 'ਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ 'ਤੇ ਮੌਜੂਦ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਕੱਤਕ ਸੰਮਤ 553

ਅੰਮ੍ਰਿਤਸਰ / ਦਿਹਾਤੀ

ਆਨੰਦ ਕਾਲਜ ਜੇਠੂਵਾਲ ਵਿਖੇ ਪਰਾਲੀ ਸਾੜਣ ਵਿਰੁੱਧ ਸੈਮੀਨਾਰ

ਜੇਠੂਵਾਲ, 20 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ-ਬਟਾਲਾ ਰੋਡ 'ਤੇ ਸਥਿਤ ਆਨੰਦ ਕਾਲਜ ਆਫ਼ ਐਜ਼ੂਕੇਸ਼ਨ ਜੇਠੂਵਾਲ ਵਿਖੇ ਪੰਜਾਬ 'ਚ ਦਿਨੋਂ-ਦਿਨ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ ਕੀਤਾ ਗਿਆ | ਕਾਲਜ ਦੀ ਐਨ. ਐਸ. ਐਸ. ਯੂਨਿਟ ਦੀ ਰਹਿਨੁਮਾਈ ਹੇਠ ਵਿਦਿਆਰਥਣਾਂ ਵਲੋਂ ਪਰਾਲੀ ਨਾ ਸਾੜਣ ਵਿਰੁੱਧ ਰੈਲੀ ਕੱਢੀ ਗਈ | ਰੈਲੀ ਨੂੰ ਕਾਲਜ ਦੇ ਚੇਅਰਮੈਨ ਡਾ. ਐਮ. ਐਮ. ਆਨੰਦ, ਵਾਈਸ ਚੇਅਰਮੈਨ ਡਾ. ਜੇ. ਐਸ. ਢਿੱਲੋਂ, ਮੈਨੇਜ਼ਿੰਗ ਡਾਇਰੈਕਟਰ ਸੂਰਿਆ ਪ੍ਰਕਾਸ਼ ਆਨੰਦ, ਐਡਮਿਨਿਸਟ੍ਰੇਟਰ ਮਿਸ ਰੇਣੂ ਠਾਕੁਰ, ਪਿ੍ੰਸੀਪਲ ਡਾ. ਕੰਵਲਬੀਰ ਕੌਰ ਮਾਹਲ ਨੇ ਰਵਾਨਾ ਕੀਤਾ | ਇਸ ਮੌਕੇ ਡਾ. ਆਨੰਦ ਨੇ ਕਿਹਾ ਕਿ ਪੰਜਾਬ 'ਚ ਵੱਧ ਰਹੇ ਪ੍ਰਦੂਸ਼ਣ ਕਾਰਨ ਲੋਕ ਸਾਹ ਵਰਗੀਆਂ ਕਈ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ | ਸਾਨੂੰ ਸਾਰਿਆਂ ਨੂੰ ਇਕਜੁਟ ਹੋ ਕੇ ਹੰਭਲਾ ਮਾਰਦੇ ਹੋਏ ਪਰਾਲੀ ਨੂੰ ਨਾ ਸਾੜਣ ਦਾ ਪ੍ਰਣ ਲੈਣਾ ਚਾਹੀਦਾ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਸਾੜਣ ਤੇ ਖੇਤਾਂ 'ਚ ਵਾਹੀ ਕਰਕੇ ਖਾਦ ਵਜੋਂ ਵਰਤੋਂ 'ਚ ਲਿਆਉਣ ਤਾਂ ਜੋ ਫ਼ਸਲਾਂ ਦਾ ਝਾੜ ਵੀ ਵਧੀਆ ਨਿਕਲ ਸਕੇ | ਇਸ ਮੌਕੇ ਪਿ੍ੰਸੀਪਲ ਊਸ਼ਾ ਸਰੀਨ, ਰਾਜਬੀਰ ਕੌਰ, ਰੀਤੂ ਕਾਲੀਆ, ਸ਼ੈਲੀ ਸ਼ਰਮਾ, ਚਰਨਜੀਤ ਕੌਰ, ਬਲਜੀਤ ਕੌਰ, ਵਰਿੰਦਰਜੀਤ ਕੌਰ, ਰਮਨਦੀਪ ਕੌਰ, ਪ੍ਰਭਜੋਤ ਕੌਰ, ਹਰਪ੍ਰੀਤ ਕੌਰ, ਰਾਜਬੀਰ ਕੌਰ, ਨਵਪ੍ਰੀਤ ਕੌਰ, ਮਹਿਕ ਗੁਪਤਾ, ਬਲਵਿੰਦਰ ਕੌਰ, ਸਰੁਚੀ ਪਾਲ ਆਦਿ ਹਾਜ਼ਰ ਸਨ |

ਲੋਕ ਅਕਾਲੀ-ਬਸਪਾ ਸਰਕਾਰ ਬਣਾ ਕੇ ਸੁਖਬੀਰ ਨੂੰ ਮੁੱਖ ਮੰਤਰੀ ਬਣਾਉਣ ਲਈ ਉਤਾਵਲੇ- ਸੋਨਾ ਭੋਆ

ਜੇਠੂਵਾਲ, 20 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼ੋ੍ਰ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਸੂਬੇ ਦੇ ਹਰੇਕ ਹਲਕੇ 'ਚ ਕੀਤੀਆਂ ਜਾ ਰਹੀਆਂ ਰੈਲੀਆਂ 'ਚ ਲੋਕਾਂ ਦੇ ਭਰਵੇਂ ਇਕੱਠਾਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਲੋਕ ਮੌਜ਼ੂਦਾ ਪੰਜਾਬ 'ਚ ...

ਪੂਰੀ ਖ਼ਬਰ »

ਅਜੀਤ ਸਿੰਘ ਗਿੱਲ ਨਮਿਤ ਸ਼ਰਧਾਂਜਲੀ ਸਮਾਗਮ

ਅਜਨਾਲਾ, 20 ਅਕਤੂਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਬੇਅੰਤ ਨਗਰ ਵਿਖੇ ਸੇਵਾਮੁਕਤ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਅਜੀਤ ਸਿੰਘ ਗਿੱਲ ਪੀ. ਸੀ. ਐਸ. ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੇ ਅੰਤਿਮ ਅਰਦਾਸ ਉਪਰੰਤ ਸ਼ਰਧਾਂਜ਼ਲੀ ਸਮਾਗਮ ਦੌਰਾਨ ਵੱਖ-ਵੱਖ ...

ਪੂਰੀ ਖ਼ਬਰ »

ਝੰਡੇਰ ਵਿਖੇ ਸੱਭਿਆਚਾਰਕ ਮੇਲਾ ਕਰਵਾਇਆ

ਜਗਦੇਵ ਕਲਾਂ, 20 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਪਿੰਡ ਝੰਡੇਰ ਵਿਖੇ ਬਾਬਾ ਸਿਲਵਰਾ ਤੇ ਬਾਬਾ ਡੋਗਰ ਦੀ ਯਾਦ 'ਚ ਸਾਲਾਨਾ ਸੱਭਿਆਚਾਰਕ ਮੇਲਾ ਮੁੱਖ ਪ੍ਰਬੰਧਕ ਬ੍ਰਹਮ ਸਿੰਘ ਝੰਡੇਰ ਦੀ ਅਗਵਾਈ ਹੇਠ ਐਨ. ਆਰ. ਆਈ. ਵੀਰਾਂ ਤੇ ਸਮੂਹ ਨਗਰ ਦੇ ਸਹਿਯੋਗ ਸਦਕਾ ਕਰਵਾਇਆ ਗਿਆ | ...

ਪੂਰੀ ਖ਼ਬਰ »

ਮਨਦੀਪ ਧਰਦਿਓ ਦੀ ਗਿ੍ਫ਼ਤਾਰੀ ਦੇ ਰੋਸ ਵਜੋਂ ਲੋਕਾਂ ਵਲੋਂ ਚੱਕਾ ਜਾਮ

ਚੌਕ ਮਹਿਤਾ, 20 ਅਕਤੂਬਰ (ਧਰਮਿੰਦਰ ਸਿੰਘ ਭੰਮਰਾ)-ਕਾਂਗਰਸ ਪਾਰਟੀ ਦੀ ਮੌਜੂਦਾ ਸਰਕਾਰ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਬਹੁਚਰਚਿਤ 'ਰਾਣਾ ਸ਼ੂਗਰ ਮਿੱਲ' ਪਿਛਲੇ ਲੰਬੇ ਸਮੇਂ ਤੋਂ ਹਵਾ ਪਾਣੀ ਪ੍ਰਦੂਸ਼ਿਤ ਹੋਣ ਤੇ ਸੜਕਾਂ 'ਤੇ (ਓਵਰ ਲੋਡ) ਭਾਰੀ ਵਾਹਨਾਂ ਦੇ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਮੀਟਿੰਗ

ਜੈਂਤੀਪੁਰ, 20 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਸੂਬੇ ਦੇ ਲੋਕਾਂ ਨੇ ਆਪਣੇ ਸੁਨਹਿਰੀ ਭਵਿੱਖ ਖ਼ਾਤਰ ਕੈਪਟਨ ਅਮਰਿੰਦਰ ਸਿੰਘ ਦੀਆਂ ਝੂਠੀਆਂ ਸਹੁੰਆਂ ਦੇ ਬਹਿਕਾਵੇ 'ਚ ਆ ਕੇ ਪੰਜਾਬ ਦੀ ਵਾਗਡੋਰ ਤਾਂ ਦੇ ਦਿੱਤੀ ਪਰ ਕੈਪਟਨ ਨੇ ਆਪਣੇ ਵਾਅਦੇ ਮੁਤਾਬਕ ਲੋਕਾਂ ਦੇ ਭਲੇ ਲਈ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਏ ਜਾਣ ਵਾਲੇ ਨਗਰ ਕੀਰਤਨ 'ਚ ਸੰਗਤਾਂ ਵੱਡੀ ਤਦਾਦ 'ਚ ਹੋਣਗੀਆਂ ਸ਼ਾਮਿਲ- ਮੇਜ਼ਰ ਸ਼ਿਵੀ

ਜੇਠੂਵਾਲ, 20 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਬ੍ਰਹਮ ਗਿਆਨੀ ਤੇ ਪੁੱਤਰਾਂ ਦੇ ਦਾਨੀ ਬਾਬਾ ਬੁੱਢਾ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ੋ੍ਰਮਣੀ ਕਮੇਟੀ ਵਲੋਂ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 23, 24 ਅਕਤੂਬਰ ਨੂੰ ਬੜ੍ਹੀ ਸ਼ਰਧਾ ਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਪੰਜਾਬ ਸਟੇਟ ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਕੰਫਡਰੇਸ਼ਨ ਨੇ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾਇਆ

ਬਾਬਾ ਬਕਾਲਾ ਸਾਹਿਬ, 20 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੰਜਾਬ ਸਟੇਟ ਪੈਨਸ਼ਨਰਜ਼ ਤੇ ਸੀਨੀਅਰ ਸਿਟੀਜਨ ਵੈਲਫੇਅਰ ਕੰਫਡਰੇਸ਼ਨ ਤਹਿਸੀਲ ਬਾਬਾ ਬਕਾਲਾ ਸਾਹਿਬ ਇਕਾਈ ਵਲੋਂ ਤਹਿਸੀਲ ਪ੍ਰਧਾਨ ਹਰਭਜਨ ਸਿੰਘ ਖੇਲਾ ਦੀ ਅਗਵਾਈ ਹੇਠ ਆਪਣੀਆਂ ਹੱਕੀ ...

ਪੂਰੀ ਖ਼ਬਰ »

ਦੁਕਾਨ ਦਾ ਸ਼ਟਰ ਤੋੜ ਕੇ 4 ਐਲ.ਸੀ.ਡੀ. ਚੋਰੀ

ਚਮਿਆਰੀ, 20 ਅਕਤੂਬਰ (ਜਗਪ੍ਰੀਤ ਸਿੰਘ)-ਸਥਾਨਕ ਕਸਬਾ ਚਮਿਆਰੀ ਵਿਖੇ ਬੀਤੀ ਦੇਰ ਰਾਤ ਚੋਰਾਂ ਵਲੋਂ ਇੱਕ ਦੁਕਾਨ ਦਾ ਸ਼ਟਰ ਤੋੜ ਕੇ ਚਾਰ ਐੱਲ.ਸੀ.ਡੀ. ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਹਰਪ੍ਰੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਸੜਕ ਨਾ ਬਣਨ 'ਤੇ ਜਾਮ ਲਗਾ ਕੇ ਲਾਇਆ ਪੱਕਾ ਮੋਰਚਾ

ਮਜੀਠਾ/ ਚੇਤਨਪੁਰਾ, 20 ਅਕਤੂਬਰ (ਮਨਿੰਦਰ ਸਿੰਘ ਸੋਖੀ/ਮਹਾਂਬੀਰ ਸਿੰਘ ਗਿੱਲ)-ਅੰਮਿ੍ਤਸਰ-ਫਤਿਹਗੜ੍ਹ ਚੂੜੀਆਂ ਬਰਾਸਤਾ ਸੰਗਤਪੁਰਾ ਮੁੱਖ ਸੜ੍ਹਕ ਦੀ ਮਾੜੀ ਹਾਲਤ ਦੇ ਰੋਸ ਵਜੋਂ ਅੱਜ ਆਪਣੇ ਦਿੱਤੇ ਅਲਟੀਮੇਟਮ ਅਨੁਸਾਰ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਬੇਰ ਸਾਹਿਬ ਧਰਮਕੋਟ ਵਿਖੇ ਪੁੰਨਿਆ ਦਾ ਦਿਹਾੜਾ ਮਨਾਇਆ

ਓਠੀਆਂ, 20 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਧਰਮਕੋਟ ਵਿਖੇ ਸ੍ਰੀ ਗੁਰੂ ਨਾਨਕ ਜੀ ਦੇ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਪਿੰਡ ਓਠੀਆਂ ਦੀ ਸੰਗਤ ਵਲੋਂ ਪੁੁੰਨਿਆ ਦਾ ਪਵਿੱਤਰ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਵੇਰੇ 10 ਵਜੇ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ 23 ਨੂੰ ਮਨਾਇਆ ਜਾਵੇਗਾ

ਚੇਤਨਪੁਰਾ, 20 ਅਕਤੂਬਰ (ਮਹਾਂਬੀਰ ਸਿੰਘ ਗਿੱਲ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ 23 ਅਕਤੂਬਰ ਨੂੰ ਗੁਰਦੁਆਰਾ ਡੇਹਰਾ ਸਾਹਿਬ ਮਹਿਲ ਜੰਡਿਆਲਾ ਸੰਤੂ ਨੰਗਲ ਵਿਖੇ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਸਤਿਕਾਰ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਗੱਗੋਮਾਹਲ, 20 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਕਸਬਾ ਰਮਦਾਸ ਦੀ ਵਾਰਡ ਨੰਬਰ-7 'ਚ ਸਥਿਤ ਵਾਲਮੀਕਿ ਮੰਦਿਰ ਵਿਖੇ ਵਾਲਮੀਕਿ ਸਮਾਜ ਤੇ ਇਲਾਕੇ ਭਰ ਦੀਆਂ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX