ਤਾਜਾ ਖ਼ਬਰਾਂ


ਗ੍ਰਾਮ ਪੰਚਾਇਤ ਦੇ ਰੁਪਏ ਦੇ ਫੰਡਾਂ ਵਿਚ ਗਬਨ ਕਰਨ ਦੇ ਦੋਸ਼ਾਂ ਤਹਿਤ ਕਈਆਂ 'ਤੇ ਮਾਮਲਾ ਹੋਇਆ ਦਰਜ
. . .  about 1 hour ago
ਚੰਡੀਗੜ੍ਹ, 26 ਮਈ - ਵਿਜੀਲੈਂਸ ਬਿਊਰੋ ਨੇ ਕੋਟਲਾ ਸੁਲੇਮਾਨ ਦੇ 2 ਸਾਬਕਾ ਸਰਪੰਚਾਂ, ਬੀ.ਡੀ.ਪੀ.ਓ. ਫ਼ਤਹਿਗੜ੍ਹ ਸਾਹਿਬ ਦੇ 2 ਜੇ.ਈ. ਅਤੇ ਗ੍ਰਾਮ ਪੰਚਾਇਤ ਦੇ 2.86 ਕਰੋੜ ਰੁਪਏ ਦੇ...
ਸੁਨਾਮ ਨੇੜੇ ਹੋਏ ਸੜਕ ਹਾਦਸੇ ’ਚ ਮਾਂ - ਪੁੱਤਰ ਦੀ ਮੌਤ,ਪਰਿਵਾਰ ਦੇ ਦੋ ਜੀਅ ਗੰਭੀਰ ਜ਼ਖ਼ਮੀ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ,26 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਅੱਜ ਸਵੇਰੇ ਸੁਨਾਮ ਪਟਿਆਲਾ ਸੜਕ ’ਤੇ ਹੋਏ ਹਾਦਸੇ ’ਚ ਮਾਂ-ਪੁੱਤਰ ਦੀ ਮੌਤ...
ਕੇਂਦਰੀ ਮਾਡਰਨ ਜੇਲ੍ਹ 'ਚੋਂ ਫਿਰ ਮਿਲੇ ਮੋਬਾਈਲ ਫ਼ੋਨ
. . .  about 2 hours ago
ਫ਼ਰੀਦਕੋਟ, 26 ( ਜਸਵੰਤ ਪੁਰਬਾ ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ ਕਰਨ ਦਾ ਸਿਲਸਿਲਾ ਜਾਰੀ ਹੈ | ਜੇਲ੍ਹ ਪ੍ਰਸ਼ਾਸਨ ਦੀ ਤਲਾਸ਼ੀ ਦੌਰਾਨ 5 ਮੋਬਾਈਲ,...
ਇਜ਼ਰਾਈਲ ਦੇ ਰੱਖਿਆ ਮੰਤਰੀ ਅਗਲੇ ਹਫ਼ਤੇ ਭਾਰਤ ਦਾ ਕਰਨਗੇ ਦੌਰਾ
. . .  about 3 hours ago
ਨਵੀਂ ਦਿੱਲੀ, 26 ਮਈ - ਇਜ਼ਰਾਈਲ ਦੇ ਰੱਖਿਆ ਮੰਤਰੀ ਦੁਵੱਲੇ ਰੱਖਿਆ ਸਬੰਧਾਂ ਨੂੰ ਵਧਾਉਣ ਲਈ ਅਗਲੇ ਹਫ਼ਤੇ ਭਾਰਤ ਦਾ ਦੌਰਾ ਕਰਨਗੇ |....
ਅਧਿਆਪਕਾਂ ਦੀਆਂ ਬਦਲੀਆਂ ਸੰਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ
. . .  about 3 hours ago
ਐੱਸ.ਏ.ਐੱਸ. ਨਗਰ, 26 ਮਈ, (ਤਰਵਿੰਦਰ ਸਿੱਘ ਬੈਨੀਪਾਲ) - ਅਧਿਆਪਕਾਂ ਦੀਆਂ ਬਦਲੀਆਂ ਸੰਬੰਧੀ ਸਿੱਖਿਆ ਵਿਭਾਗ ਪੰਜਾਬ ਵਲੋਂ ਪੱਤਰ ਜਾਰੀ ਕਰ ਦਿੱਤਾ ਗਿਆ...
ਕੁਪਵਾੜਾ ਐਨਕਾਊਂਟਰ : ਮਾਰੇ ਗਏ ਅੱਤਵਾਦੀਆਂ ਦੀ ਪਛਾਣ ਦਾ ਕੰਮ ਜਾਰੀ
. . .  about 3 hours ago
ਕੁਪਵਾੜਾ, 26 ਮਈ - ਕੁਪਵਾੜਾ ਐਨਕਾਊਂਟਰ ਵਿਚ ਤਿੰਨ ਅੱਤਵਾਦੀਆਂ ਨੂੰ ਮਾਰਿਆ ਗਿਆ ਹੈ, ਜੋ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ ਨਾਲ ਜੁੜੇ ਹੋਏ ਸਨ। ਫ਼ਿਲਹਾਲ...
ਸੇਨੇਗਲ - ਹਸਪਤਾਲ ਵਿਚ ਅੱਗ ਲੱਗਣ ਕਾਰਨ 11 ਨਵਜੰਮੇ ਬੱਚਿਆਂ ਦੀ ਮੌਤ
. . .  about 4 hours ago
ਡਾਕਰ, 26 ਮਈ - ਪੱਛਮੀ ਸੇਨੇਗਾਲੀਜ਼ ਸ਼ਹਿਰ ਟਿਵਾਓਨੇ ਵਿਚ ਇਕ ਹਸਪਤਾਲ ਵਿਚ ਅੱਗ ਲੱਗਣ ਕਾਰਨ 11 ਨਵਜੰਮੇ ਬੱਚਿਆਂ ਦੀ ਮੌਤ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਬੈਂਗਲੌਰ ਨੇ ਲਖਨਊ ਨੂੰ 14 ਦੌੜਾਂ ਨਾਲ ਹਰਾਇਆ
. . .  about 12 hours ago
ਬੈਂਗਲੌਰ ਨੇ ਲਖਨਊ ਨੂੰ 14 ਦੌੜਾਂ ਨਾਲ ਹਰਾਇਆ
ਮੰਤਰੀ ਨਾਲ ਮੀਟਿੰਗ ਦੇ ਸੱਦੇ ਪਿਛੋਂ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  1 day ago
ਜਲੰਧਰ, 25 ਮਈ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ ਖੰਡ ਮਿੱਲਾਂ ਵੱਲ ...
ਬੈਂਗਲੌਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਬੈਂਗਲੋਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ .....
ਦਿੱਲੀ ਹਾਈ ਕੋਰਟ ਨੇ ਹਾਕੀ ਇੰਡੀਆ ਲਈ ਪ੍ਰਸ਼ਾਸਕਾਂ ਦੀ ਤਿੰਨ ਮੈਂਬਰੀ ਕਮੇਟੀ ਨਿਯੁਕਤ ਕੀਤੀ
. . .  1 day ago
ਨਵੀਂ ਦਿੱਲੀ, 25 ਮਈ (ਏ.ਐਨ.ਆਈ)- ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਹਾਕੀ ਇੰਡੀਆ ਲਈ ਤਿੰਨ ਮੈਂਬਰੀ 'ਪ੍ਰਸ਼ਾਸਕਾਂ ਦੀ ਕਮੇਟੀ' (ਸੀਓਏ) ਨਿਯੁਕਤ ਕੀਤੀ ...
ਕੁਸ਼ਤੀ ਚੈਂਪੀਅਨਸ਼ਿਪ ਲਈ ਚੁਣੇ ਗਏ ਦੀਪਕ ਪੂਨੀਆ
. . .  1 day ago
ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਕੀਤੀ ਗੋਲੀਬਾਰੀ
. . .  1 day ago
ਨਵੀਂ ਦਿੱਲੀ, 25 ਮਈ-ਅੱਤਵਾਦੀਆਂ ਨੇ ਅੱਜ ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਗੋਲੀਬਾਰੀ ਕੀਤੀ।
ਕਾਰ ਹਾਦਸੇ ਵਿੱਚ 6 ਲੋਕਾਂ ਦੀ ਮੌਤ |
. . .  1 day ago
ਨਵੀਂ ਦਿੱਲੀ, 25 ਮਈ: ਉੱਤਰਾਖੰਡ ਦੇ ਟਿਹਰੀ ਗੜ੍ਹਵਾਲ.....
ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ
. . .  1 day ago
ਨਵੀਂ ਦਿੱਲੀ, 25 ਮਈ: ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ.......
ਜੰਮੂ ਅਤੇ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਹੋਈ ਗੋਲੀਬਾਰੀ
. . .  1 day ago
ਨਵੀਂ ਦਿੱਲੀ, 25 ਮਈ: ਬਡਗਾਮ ਜ਼ਿਲੇ ਦੇ ਚਦੂਰਾ ਇਲਾਕੇ ......
ਆਸਾਮ ਵਿੱਚ ਭਾਰੀ ਮੀਂਹ ਕਾਰਨ ਲੱਖਾਂ ਲੋਕ ਹੋਏ ਪ੍ਰਭਾਵਿਤ
. . .  1 day ago
ਨਵੀਂ ਦਿੱਲੀ, 25 ਮਈ-ਆਸਾਮ ਵਿੱਚ ਭਾਰੀ ਮੀਂਹ ਕਾਰਨ 5.8 ਲੱਖ ਲੋਕ ਪ੍ਰਭਾਵਿਤ ਹੋਏ ਹਨ। ਪ੍ਰਭਾਵਿਤ ਲੋਕਾਂ ਲਈ 345 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ...
ਵਿਦੇਸ਼ੀ ਜਾਨਵਰਾਂ ਦੀ ਗੈਰ-ਕਾਨੂੰਨੀ ਤੌਰ 'ਤੇ ਤਸਕਰੀ ਕਰਦਾ ਨੌਜਵਾਨ ਕਾਬੂ
. . .  1 day ago
ਨਵੀਂ ਦਿੱਲੀ, 25 ਮਈ: ਚਾਲਬਾਵੀਆ ਜੰਕਸ਼ਨ 'ਤੇ ਚੰਭਾਈ ਪੁਲਿਸ ਨੇ ਅੱਜ 28 ਸਾਲਾ ....
ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਪਲਰੀਵੱਟਮ ਪੁਲਿਸ ਨੇ ਹਿਰਾਸਤ ਵਿੱਚ ਲਿਆ
. . .  1 day ago
ਨਵੀਂ ਦਿੱਲੀ, 25 ਮਈ: ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਅੱਜ ਪਲਰੀਵੱਟਮ ਪੁਲਿਸ ਨੇ ਕਥਿਤ
ਐਨ.ਆਈ.ਏ ਕੋਰਟ ਨੇ ਕਿਹਾ ਕਿ ਯਾਸੀਨ ਮਲਿਕ 'ਚ ਕੋਈ ਸੁਧਾਰ ਨਹੀਂ ਹੋਇਆ, ਮਹਾਤਮਾ ਨੂੰ ਨਹੀਂ ਬੁਲਾ ਸਕਦੇ
. . .  1 day ago
ਨਵੀਂ ਦਿੱਲੀ (ਭਾਰਤ),25 ਮਈ (ਏਐਨਆਈ)-ਵਿਸ਼ੇਸ਼ ਐਨ.ਆਈ.ਏ ਜੱਜ ਪ੍ਰਵੀਨ ਸਿੰਘ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 40ਵੀਂ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕੀਤੀ
. . .  1 day ago
ਨਵੀਂ ਦਿੱਲੀ, 25 ਮਈ: ਪ੍ਰਧਾਨ ਮੰਤਰੀ ਨੇ ਕਿਹਾ, "ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੰਮ......
ਸੰਸਦੀ ਅਤੇ ਵਿਧਾਨ ਸਭਾ ਹਲਕੀਆਂ ਦੀਆਂ ਉਪ ਚੋਣਾਂ ਹੋਣਗੀਆਂ 23 ਜੂਨ 2022 ਨੂੰ
. . .  1 day ago
ਨਵੀਂ ਦਿੱਲੀ, 25 ਮਈ : ਪੰਜਾਬ, ਉੱਤਰ ਪ੍ਰਦੇਸ਼, ਤ੍ਰਿਪੁਰਾ, ਆਂਧਰਾ ਪ੍ਰਦੇਸ਼, ਦਿੱਲੀ ਅਤੇ ਝਾਰਖੰਡ......
ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਮੁਅੱਤਲ
. . .  1 day ago
ਚੰਡੀਗੜ੍ਹ, 25 ਮਈ-ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਨਗਰ ਕੌਂਸਲ ਨੰਗਲ ਵਿਖੇ ਸਵੀਪਿੰਗ ਮਸ਼ੀਨ ਬਿਨਾਂ ਤਕਨੀਕੀ ਪ੍ਰਵਾਨਗੀ ਦੇ ਖ਼ਰੀਦਣ ਦੇ ਮਾਮਲੇ 'ਚ ਕੀਤੀ ਗਈ ਅਣਗਹਿਲੀ ਨੂੰ ਮੁੱਖ ਰੱਖਦੇ ਹੋਏ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  1 day ago
ਫਗਵਾੜਾ, 25 ਮਈ (ਹਰਜੋਤ ਸਿੰਘ ਚਾਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ 16 ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦਾ ਬਕਾਇਆ ਲੈਣ ਲਈ ਕਿਸਾਨ ਜਥੇਬੰਦੀਆਂ ਨੇ 26 ਮਈ ਨੂੰ ਫਗਵਾੜਾ ਜੀ.ਟੀ.ਰੋਡ 'ਤੇ ਚਾਰ ਘੰਟੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਕੱਤਕ ਸੰਮਤ 553

ਬਠਿੰਡਾ

ਬਠਿੰਡਾ ਆਰ. ਟੀ. ਏ. ਵਲੋਂ ਟੈਕਸ ਨਾ ਭਰਨ ਵਾਲੀਆਂ ਨਿੱਜੀ ਕੰਪਨੀਆਂ ਦੀਆਂ ਬੱਸਾਂ ਬੰਦ

ਬਠਿੰਡਾ, 20 ਅਕਤੂਬਰ (ਸੱਤਪਾਲ ਸਿੰਘ ਸਿਵੀਆਂ) - ਪੰਜਾਬ ਦੇ ਨਵੇਂ ਬਣੇ ਟ੍ਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਟੈਕਸ ਨਾ ਭਰਨ ਵਾਲੀਆਂ ਨਿੱਜੀ ਕੰਪਨੀਆਂ ਦੀਆਂ ਬੱਸਾਂ ਖਿਲਾਫ਼ ਸਖ਼ਤੀ ਲਗਾਤਾਰ ਜਾਰੀ ਹੈ | ਇਸੇ ਤਹਿਤ ਅੱਜ ਬਠਿੰਡਾ ਦੇ ਆਰ.ਟੀ.ਏ. ਵਲੋਂ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਨਿੱਜੀ ਕੰਪਨੀਆਂ ਦੀਆਂ ਬੱਸਾਂ ਦੇ ਕਾਗਜ਼ਾਤਾਂ ਦੀ ਜਾਂਚ-ਪੜ੍ਹਤਾਲ ਕੀਤੀ ਗਈ ਤੇ ਬਿਨ੍ਹਾਂ ਟੈਕਸ ਭਰੇ ਸੜਕਾਂ 'ਤੇ ਦੌੜ ਰਹੀਆਂ ਵੱਖ-ਵੱਖ ਨਿੱਜੀ ਕੰਪਨੀਆਂ ਦੀਆਂ ਅੱਧੀ ਦਰਜਨ ਬੱਸਾਂ ਨੂੰ ਬੰਦ ਕਰ ਦਿੱਤਾ ਗਿਆ | ਆਰ. ਟੀ. ਏ. ਵਲੋਂ ਬੰਦ ਕੀਤੀਆਂ ਗਈਆਂ ਇੰਨ੍ਹਾਂ ਬੱਸਾਂ ਵਿਚ ਪੰਜਾਬ ਦੇ ਦੋ ਸਿਆਸੀ ਘਰਾਣਿਆਂ ਨਾਲ ਸਬੰਧਿਤ ਬੱਸਾਂ ਵੀ ਦੱਸੀਆਂ ਜਾ ਰਹੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਰ.ਟੀ.ਏ. ਬਠਿੰਡਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਟ੍ਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਟ੍ਰਾਂਸਪੋਰਟ ਵਿਭਾਗ ਦੇ ਉੱਚ-ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮੋਟਰ ਵਹੀਕਲ ਟੈਕਸ ਨਾ ਭਰਨ ਵਾਲੀਆਂ ਨਿੱਜੀ ਬੱਸ ਕੰਪਨੀਆਂ ਦੀਆਂ ਬੱਸਾਂ ਦੇ ਕਾਗਜ਼ਾਤ ਵਗੈਰਾ ਦੀ ਜਾਂਚ-ਪੜ੍ਹਤਾਲ ਕੀਤੀ ਜਾ ਰਹੀ ਹੈ ਤੇ ਬਿਨ੍ਹਾਂ ਟੈਕਸ ਭਰੇ ਤੇ ਬਿਨ੍ਹਾਂ ਕਾਗਜ਼ਾਤ ਦੇ ਸੜਕਾਂ 'ਤੇ ਚੱਲਣ ਵਾਲੀਆਂ ਬੱਸਾਂ ਖਿਲਾਫ਼ ਵਿਭਾਗੀ ਕਾਰਵਾਈ ਵਿੱਢੀ ਹੋਈ ਹੈ | ਇਸੇ ਤਹਿਤ ਅੱਜ ਉਨ੍ਹਾਂ ਬਠਿੰਡਾ ਵਿਖੇ ਵਿਸ਼ੇਸ਼ ਨਾਕਾਬੰਦੀ ਕਰਕੇ ਜਦੋਂ ਨਿੱਜੀ ਬੱਸ ਕੰਪਨੀਆਂ ਦੀਆਂ ਬੱਸਾਂ ਦੇ ਕਾਗਜ਼ਾਤ ਵਗੈਰਾ ਦੀ ਜਾਂਚ-ਪੜ੍ਹਤਾਲ ਕੀਤੀ ਤਾਂ ਅੱਧੀ ਦਰਜਨ ਦੇ ਕਰੀਬ ਨਿੱਜੀ ਬੱਸ ਕੰਪਨੀਆਂ ਜਿੰਨ੍ਹਾਂ ਵਿਚ ਡੱਬਵਾਲੀ ਟਰਾਂਸਪੋਰਟ, ਨਿਊ ਦੀਪ, ਸੇਖੂ, ਮਨਦੀਪ ਕੰਪਨੀ ਸਮੇਤ ਕਈ ਹੋਰ ਕੰਪਨੀਆਂ ਦੀਆਂ ਬੱਸਾਂ ਬਿੰਨ੍ਹਾਂ ਮੋੋਟਰ ਵਹੀਕਲ ਟੈਕਸ ਭਰੇ ਹੋਏ ਸੜਕਾਂ 'ਤੇ ਚਲਦੀਆਂ ਸਾਹਮਣੇ ਆਈਆਂ ਹਨ, ਜਿਨ੍ਹਾਂ ਦੇ ਲੋੜੀਂਦੇ ਕਾਗਜ਼ਾਤ ਵੀ ਅਧੂਰੇ ਪਾਏ ਗਏ | ਉਨ੍ਹਾਂ ਦੱਸਿਆ ਕਿ ਉਕਤ ਨਿੱਜੀ ਕੰਪਨੀਆਂ ਦੀਆਂ ਅੱਧੀ ਦਰਜਨ ਬੱਸਾਂ ਖਿਲਾਫ਼ ਟ੍ਰਾਂਸਪੋਰਟ ਵਿਭਾਗ ਦੇ ਨਿਯਮਾਂ ਤਹਿਤ ਕਾਰਵਾਈ ਕਰਦੇ ਹੋਏ ਬੱਸਾਂ ਨੂੰ ਤੁਰੰਤ ਬੰਦ ਕਰ ਦਿੱਤਾ ਗਿਆ ਹੈ ਤੇ ਟੈਕਸ ਦੀ ਭਰਪਾਈ ਕੀਤੇ ਜਾਣ ਬਾਅਦ ਵੀ ਇੰਨ੍ਹਾਂ ਨਿੱਜੀ ਬੱਸਾਂ ਨੂੰ ਬਹਾਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ 'ਕੋਵਿਡ-19' ਦੌਰਾਨ ਨਿੱਜੀ ਬੱਸ ਕੰਪਨੀਆਂ ਦਾ ਕਾਰੋਬਾਰ ਪ੍ਰਭਾਵਿਤ ਹੋਣ ਕਾਰਨ ਸਰਕਾਰ ਦੇ ਹੁਕਮਾਂ ਅਨੁਸਾਰ ਇੰਨ੍ਹਾਂ ਬੱਸ ਕੰਪਨੀਆਂ ਨੂੰ ਟੈਕਸ ਵਿਚ ਮੁਆਫ਼ੀ ਦਿੱਤੀ ਗਈ ਸੀ, ਪਰ ਹੁਣ ਪਿਛਲੇ ਲਗਪਗ 6 ਮਹੀਨੇ ਤੋਂ ਨਿੱਜੀ ਕੰਪਨੀਆਂ ਦੀਆਂ ਬੱਸਾਂ ਸੜਕਾਂ 'ਤੇ ਚੱਲਦੀਆਂ ਹੋਈਆਂ ਕਮਾਈ ਕਰ ਰਹੀਆਂ ਹਨ, ਪਰ ਕੁੱਝ ਬੱਸ ਮਾਲਕ ਜਾਣ-ਬੁੱਝ ਕੇ ਬਣਦਾ ਸਰਕਾਰੀ ਟੈਕਸ ਭਰਨ ਤੋਂ ਕੰਨੀ ਕਤਰਾਅ ਰਹੀਆਂ ਹਨ | ਉਨ੍ਹਾਂ ਸਾਫ਼ ਸ਼ਬਦਾਂ 'ਚ ਕਿਹਾ ਕਿ ਹਰ ਇਕ ਨਿੱਜੀ ਬੱਸ ਕੰਪਨੀ ਤੋਂ ਬਣਦਾ ਟੈਕਸ ਵਸੂਲਿਆ ਜਾਵੇਗਾ ਤੇ ਕੋਈ ਵੀ ਬੱਸ ਵਗੈਰ ਟੈਕਸ ਭਰੇ ਤੇ ਵਗੈਰ ਕਾਗਜ਼ਾਤ ਦੇ ਸੜਕਾਂ 'ਤੇ ਨਹੀਂ ਚੜਣ ਦਿੱਤੀ ਜਾਵੇਗੀ ਤੇ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ |

ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਬਠਿੰਡਾ, 20 ਅਕਤੂਬਰ (ਅਵਤਾਰ ਸਿੰਘ)-ਮਹਾਂਰਿਸ਼ੀ ਵਾਲਮੀਕਿ ਜੀ ਰਾਮਾਇਣ ਦੇ ਰਚਿਤਾ ਦਾ ਪ੍ਰਗਟ ਦਿਵਸ ਭਾਰਤੀਆ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਸੰਤਪੁਰਾ ਰੋਡ ਤੇ ਸਥਿਤ ਮੰਦਰ ਵਿਚ ਸ਼ਰਧਾ ਨਾਲ ਮਨਾਇਆ ਗਿਆ ਜਿਥੇ ਭਜਨ ਮੰਡਲੀਆਂ ਵਲੋਂ ਰਮਾਇਣ ਦੇ ਪਾਠ ਤੋਂ ਬਾਅਦ ...

ਪੂਰੀ ਖ਼ਬਰ »

ਆਖਿਰ ਦੱਖਣੀ ਕੈਂਪਸ ਦਾ ਨਾਂਅ ਬਦਲ ਕੇ ਰੱਖਿਆ ਗਿਆ 'ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ'

ਤਲਵੰਡੀ ਸਾਬੋ, 20 ਅਕਤੂਬਰ (ਰਣਜੀਤ ਸਿੰਘ ਰਾਜੂ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਚੱਲਦੇ 'ਗੁਰੂ ਕਾਸ਼ੀ ਕੈਂਪਸ' ਦਾ ਬੀਤੇ ਦਿਨ ਨਾਮ ਬਦਲ ਕੇ 'ਪੰਜਾਬੀ ਯੂਨੀਵਰਸਿਟੀ ਦੱਖਣੀ ਕੈਂਪਸ' ਰੱਖਣ ਉਪਰੰਤ ਲੋਕ ਭਾਵਨਾਵਾਂ ਨੂੰ ਦੇਖਦਿਆਂ ਪੰਜਾਬੀ ਯੂਨੀਵਰਸਿਟੀ ਦੇ ਉੱਪ ...

ਪੂਰੀ ਖ਼ਬਰ »

ਆਨਲਾਈਨ ਪੜ੍ਹਾਈ ਮਾਪਿਆਂ ਲਈ ਬਣੀ ਮੁਸੀਬਤ

ਰਾਮਾਂ ਮੰਡੀ, 20 ਅਕਤੂਬਰ (ਤਰਸੇਮ ਸਿੰਗਲਾ)-ਕਰੋਨਾ ਕਾਲ ਦੌਰਾਨ ਸਰਕਾਰ ਵਲੋਂ ਤਾਲਾਬੰਦੀ ਕਰਕੇ ਬੰਦ ਪਏ ਸਕੂਲਾਂ ਦੌਰਾਨ ਨਿੱਜੀ ਸਕੂਲਾਂ ਵਲੋਂ ਆਪਣੀ ਸਕੂਲੀ ਫ਼ੀਸ ਪੂਰੀ ਵਸੂਲਣ ਲਈ ਬੱਚਿਆਂ ਨੂੰ ਕਰਵਾਈ ਗਈ ਆਨਲਾਈਨ ਪੜ੍ਹਾਈ ਮਾਪਿਆਂ ਲਈ ਵੱਡੀ ਮੁਸੀਬਤ ਬਣਕੇ ...

ਪੂਰੀ ਖ਼ਬਰ »

ਪੀਰਖਾਨਾ ਰੋਡ 'ਤੇ ਘਰ 'ਚੋਂ ਚੋਰੀ

ਰਾਮਾਂ ਮੰਡੀ, 20 ਅਕਤੂਬਰ (ਤਰਸੇਮ ਸਿੰਗਲਾ)-ਬੀਤੀ ਰਾਤ ਪੀਰਖਾਨਾ ਰੋਡ ਰਾਮਾਂ ਮੰਡੀ 'ਤੇ ਇਕ ਘਰ 'ਚ ਚੋਰੀ ਹੋਣ ਦਾ ਸਮਾਚਾਰ ਹੈ | ਪੀੜ੍ਹਤ ਵਿਅਕਤੀ ਪ੍ਰਮੋਦ ਕੁਮਾਰ ਪੁੱਤਰ ਡਿਪਟੀ ਰਾਮ ਨੇ ਰਾਮਾਂ ਪੁਲਿਸ ਨੂੰ ਦਿੱਤੀ ਇਤਲਾਹ 'ਚ ਦੱਸਿਆ ਕਿ ਉਨ੍ਹਾਂ ਦਾ ਸੜਕ ਵਾਲੇ ਪਾਸੇ ...

ਪੂਰੀ ਖ਼ਬਰ »

ਪਿੰਡ ਜਲਾਲ ਵਿਖੇ ਕੇਜਰੀਵਾਲ ਦੀ ਸਿਹਤ ਸੰਬੰਧੀ ਦੂਜੀ ਗਾਰੰਟੀ ਪ੍ਰਤੀ ਜਾਗਰੂਕ ਕੀਤਾ

ਭਗਤਾ ਭਾਈਕਾ, 20 ਅਕਤੂਬਰ (ਸੁਖਪਾਲ ਸਿੰਘ ਸੋਨੀ) - ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਵਿਚ ਆਮ ਆਦਮੀ ਪਾਰਟੀ ਵਲੋਂ ਲਗਾਤਾਰ ਹਲਕੇ ਦੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਦੀਆਂ ਸਰਗਰਮੀਆਂ ਵਿੱਢੀਆਂ ਹੋਈਆਂ ਹਨ | ਆਮ ਆਦਮੀ ਪਾਰਟੀ ਦਾ ਹਰ ਵਰਕਰ, ਵਲੰਟੀਅਰ ਤੇ ਆਗੂ ਆਪਣੇ ...

ਪੂਰੀ ਖ਼ਬਰ »

ਵੱਖ-ਵੱਖ ਹਾਦਸਿਆਂ 'ਚ ਦੋ ਔਰਤਾਂ ਸਮੇਤ 4 ਜ਼ਖ਼ਮੀ

ਬਠਿੰਡਾ, 20 ਅਕਤੂਬਰ (ਵੀਰਪਾਲ ਸਿੰਘ)-ਬਠਿੰਡਾ ਵਿਚ ਵੱਖ-ਵੱਖ ਹਾਦਸਿਆਂ ਵਿਚ 4 ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਜੀ. ਟੀ. ਰੋਡ 'ਤੇ ਤਿੰਨਕੋਣੀ ਨੇੜੇ ਮੋਟਰ ਸਾਈਕਲ ਦਾ ਸੰਤੁਲਨ ਵਿਗੜ ਜਾਣ ਕਾਰਨ ਮੋਟਰ ਸਾਈਕਲ ਚਾਲਕ ...

ਪੂਰੀ ਖ਼ਬਰ »

ਦੁਕਾਨ 'ਚੋਂ ਏ. ਸੀ. ਚੋਰੀ

ਭੁੱਚੋ ਮੰਡੀ, 20 ਅਕਤੂਬਰ (ਬਿੱਕਰ ਸਿੰਘ ਸਿੱਧੂ)-ਮੰਡੀ ਦੇ ਫ਼ੁਹਾਰਾ ਚੌਕ ਨਜ਼ਦੀਕ ਬਿਜਲੀ ਦੇ ਸਮਾਨ ਵਾਲੀ ਕੇ ਕੇ ਇਲੈਕਟ੍ਰੋਨਿਕਸ ਵਾਲੀ ਦੁਕਾਨ ਵਿਚੋਂ ਅਣਪਛਾਤੇ ਚੋਰਾਂ ਨੇ ਏ. ਸੀ. ਚੋਰੀ ਕਰ ਲਿਆ | ਦੁਕਾਨ ਦੇ ਮਾਲਕ ਰਮੇਸ਼ ਸਿੰਗਲਾ ਤੇ ਵਿਕਰਮ ਸਿੰਗਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਿਜਲੀ ਬਿੱਲ ਤੇ ਬਕਾਇਆ ਰਾਸ਼ੀ ਮੁਆਫ਼ੀ ਦੇ ਫ਼ੈਸਲੇ ਤੋਂ ਹਰ ਵਰਗ ਦੇ ਲੋਕ ਬਾਗੋ-ਬਾਗ-ਕਾਂਗੜ

ਭਗਤਾ ਭਾਈਕਾ, 20 ਅਕਤੂਬਰ (ਸੁਖਪਾਲ ਸਿੰਘ ਸੋਨੀ) - ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ ਤਹਿਤ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਅਗਵਾਈ ਹੇਠ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਵਲੋਂ 2 ਕਿਲੋ ਵਾਟ ਲੋਡ ਤੱਕ ਖਪਤਕਾਰਾਂ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 25 ਤੋਂ ਮਿੰਨੀ ਸਕੱਤਰੇਤ ਦਾ ਅਣਮਿਥੇ ਸਮੇਂ ਲਈ ਸੂਬਾ ਪੱਧਰੀ ਘਿਰਾਓ ਦਾ ਐਲਾਨ

ਭੁੱਚੋ ਮੰਡੀ, 20 ਅਕਤੂਬਰ (ਬਿੱਕਰ ਸਿੰਘ ਸਿੱਧੂ)-ਗੁੁਲਾਬੀ ਸੁੰਡੀ ਕਾਰਨ ਨਰਮੇ ਦੀ ਫ਼ਸਲ ਦੇ ਹੋਏ ਨੁੁਕਸਾਨ ਦਾ ਮੁੁਆਵਜ਼ਾ ਅਤੇ ਹੋਰ ਕਾਰਨਾਂ ਕਰਕੇ ਨਰਮਾ ਸਮੇਤ ਹੋਰ ਫਸਲਾਂ ਦੇ ਖ਼ਰਾਬੇ ਦਾ ਮੁੁਆਵਜ਼ਾ ਲੈਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 25 ...

ਪੂਰੀ ਖ਼ਬਰ »

ਦਿਹਾਤੀ ਖੇਤਰ ਦੇ ਖ਼ਰੀਦ ਕੇਂਦਰਾਂ 'ਤੇ ਸ਼ੈੱਡ ਨਾ ਹੋਣ ਕਾਰਨ ਕਿਸਾਨਾਂ ਦੀ ਫ਼ਸਲ ਦਾ ਹੋ ਰਿਹਾ ਨੁਕਸਾਨ

ਸੀਂਗੋ ਮੰਡੀ, 20 ਅਕਤੂਬਰ (ਪਿ੍ੰਸ ਗਰਗ) - ਪੰਜਾਬ ਅੰਦਰ ਵੱਖ-ਵੱਖ ਏਜੰਸੀਆਂ ਵਲੋਂ ਖਰੀਦੀਆਂ ਜਾਣ ਵਾਲੀਆਂ ਹਾੜ੍ਹੀ ਤੇ ਸਾਉਣੀ ਦੀਆਂ ਫ਼ਸਲਾਂ ਬਹੁਤ ਹੀ ਵੱਡੇ ਪੇਮਾਨੈ 'ਤੇ ਕਿਸਾਨ ਦਾ ਇਕ-ਇਕ ਦਾਣਾ ਖ੍ਰੀਦਿਆ ਜਾਵੇ ਦੇ ਬੈਨਰ ਥੱਲੇ ਇੰਨ੍ਹਾਂ ਫ਼ਸਲਾਂ ਦੀ ਖਰੀਦੋ ਫਰੋਖਤ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਨੇ ਨੌਜਵਾਨ ਨੂੰ ਮਾਰੀ ਟੱਕਰ, ਮੌਕੇ 'ਤੇ ਮੌਤ

ਰਾਮਪੁਰਾ ਫੂਲ, 20 ਅਕਤੂਬਰ (ਗੁਰਮੇਲ ਸਿੰਘ ਵਿਰਦੀ)-ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ 'ਤੇ ਸਥਿਤ ਕਲਗੀਧਰ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਬਰਨਾਲਾ ਸਾਈਡ ਤੋਂ ਆ ਰਹੇ ਅਣਪਛਾਤੇ ਘੋੜਾ ਟਰਾਲਾ ਨੇ ਨੌਜਵਾਨ ਨੂੰ ਕੁਚਲ ਦਿੱਤਾ ਤੇ ਮੌਕੇ ਤੋਂ ਫ਼ਰਾਰ ਹੋ ਗਿਆ | ਸਹਾਰਾ ...

ਪੂਰੀ ਖ਼ਬਰ »

ਕਹਾਣੀ ਸੰਗ੍ਰਹਿ 'ਬੌਣੇ ਰਿਸ਼ਤੇ' ਲੋਕ ਅਰਪਣ ਕੀਤਾ

ਬਠਿੰਡਾ, 20 ਅਕਤੂਬਰ (ਅਵਤਾਰ ਸਿੰਘ)-ਸਹਿਤ ਪ੍ਰਸਾਰ ਮੰਚ ਪੰਜਾਬ ਵਲੋਂ ਪੁਸਤਕ ਅਤੇ ਸਾਹਿਤਕ ਦੇ ਸਾਦੇ ਸਮਾਗਮ ਦੌਰਾਨ ਲੇਖਕ ਭੁਪਿੰਦਰ ਸਿੰਘ ਮਾਨ ਦਾ ਕਹਾਣੀ ਸੰਗ੍ਰਹਿ 'ਬੌਣੇ ਰਿਸ਼ਤੇ' ਲੋਕ ਅਰਪਣ ਕੀਤਾ ਗਿਆ | ਇਸ ਮੌਕੇ ਲੇਖਕ ਭੁਪਿੰਦਰ ਸਿੰਘ ਮਾਨ ਨੇ ਵੱਖ-ਵੱਖ ...

ਪੂਰੀ ਖ਼ਬਰ »

ਘਰ ਵੜ ਕੇ ਕੁੱਟਮਾਰ ਕਰਨ ਵਾਲਿਆਂ ਨੂੰ ਗਿ੍ਫ਼ਤਾਰ ਨਾ ਕਰਨ ਤੋਂ ਭੜਕੇ ਕਿਸਾਨ

ਬਾਲਿਆਂਵਾਲੀ, 20 ਅਕਤੂਬਰ (ਕੁਲਦੀਪ ਮਤਵਾਲਾ) - ਸਥਾਨਕ ਵਿਖੇ ਘਰੇ ਸੁੱਤੇ ਪਏ ਇਕ ਵਿਅਕਤੀ ਦੇ ਘਰੇ ਵੜ ਕੇ ਕੁੱਟਮਾਰ ਕਰਨ ਵਾਲਿਆਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਨਾ ਕਰਨ ਤੋਂ ਭੜਕੇ ਪਰਿਵਾਰ ਵਾਲਿਆਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਮੀਤ ਪ੍ਧਾਨ ...

ਪੂਰੀ ਖ਼ਬਰ »

ਗੁਰੂਸਰ ਵਿਖੇ 229ਵਾਂ ਮੁਫ਼ਤ ਆਪ੍ਰੇਸ਼ਨ ਲੈੱਨਜ਼ ਕੈਂਪ ਅੱਜ

ਭਗਤਾ ਭਾਈਕਾ, 20 ਅਕਤੂਬਰ (ਸੁਖਪਾਲ ਸਿੰਘ ਸੋਨੀ)-ਵੀਰ ਚੱਕਰ ਵਿਜੇਤਾ ਸ਼ਹੀਦ ਨੈਬ ਸਿੰਘ ਵਿਵੇਕ ਚੈਰੀਟੇਬਲ ਅੱਖਾਂ ਦੇ ਹਸਪਤਾਲ ਗੁਰੂਸਰ ਜਲਾਲ ਵਿਖੇ ਬ੍ਰਹਮਲੀਨ ਸੰਤ ਬਾਬਾ ਕਰਨੈਲ ਦਾਸ ਦੇ ਅਸ਼ੀਰਵਾਦ ਨਾਲ 229ਵਾਂ ਮੁਫ਼ਤ ਅਪਰੇਸ਼ਨ ਲੈੱਨਜ਼ ਕੈਂਪ ਸੁਆਮੀ ਬ੍ਰਹਮ ...

ਪੂਰੀ ਖ਼ਬਰ »

ਅਕਾਲੀ ਦਲ (ਬ) ਇਕਾਈ ਭੂੰਦੜ ਵਲੋਂ ਦੁੱਖ ਦਾ ਪ੍ਗਟਾਵਾ

ਬਾਲਿਆਂਵਾਲੀ, 20 ਅਕਤੂਬਰ (ਕੁਲਦੀਪ ਮਤਵਾਲਾ) - ਦੇਸ਼ ਦੀ ਪ੍ਰਸਿੱਧ ਹਸਤੀ ਬਲਵਿੰਦਰ ਸਿੰਘ ਨਕੱਈ ਚੇਅਰਮੈਨ ਇਫ਼ਕੋ ਜੋ ਕਿ ਕਿਸੇ ਜਾਣ ਪਹਿਚਾਣ ਦੇ ਮੋਹਤਾਜ਼ ਨਹੀਂ ਸਨ, ਉਹ ਅਚਾਨਕ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਇਸ ਦੁੱਖ ਦੀ ਘੜੀ 'ਚ ਸਾਬਕਾ ਮੁੱਖ ਮੰਤਰੀ ...

ਪੂਰੀ ਖ਼ਬਰ »

ਗਲੀ ਸੜੀ ਕਣਕ ਵੰਡਣ ਨੂੰ ਲੈ ਕੇ ਕਿਸਾਨ ਜਥੇਬੰਦੀ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਜੰਮ ਕੇ ਨਾਅਰੇਬਾਜ਼ੀ

ਮਹਿਮਾ ਸਰਜਾ, 20 ਅਕਤੂਬਰ (ਬਲਦੇਵ ਸੰਧੂ) - ਪਿੰਡ ਮਹਿਮਾ ਸਵਾਈ ਵਿਖੇ ਖ਼ੁਰਾਕ ਸਪਲਾਈ ਵਿਭਾਗ ਵਲੋਂ ਗਲੀ ਸੜੀ ਤੇ ਬਦਬੂ ਮਾਰਦੀ ਕਣਕ ਵੰਡਣ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ ਹੈ | ਪਿੰਡ ...

ਪੂਰੀ ਖ਼ਬਰ »

ਲੁਟੇਰਿਆਂ ਦੇ ਹੌਂਸਲੇ ਬੁਲੰਦ- ਅੱਧੀ ਰਾਤ ਨੂੰ ਗਰੀਬ ਰੇਹੜੀ ਵਾਲੇ ਨੂੰ ਜ਼ਖਮੀ ਕਰਕੇ ਮੋਬਾਇਲ ਖੋਹਿਆ

ਭਾਈਰੂਪਾ, 20 ਅਕਤੂਬਰ (ਵਰਿੰਦਰ ਲੱਕੀ)-ਕਸਬਾ ਭਾਈਰੂਪਾ ਵਿਖੇ ਲੁਟੇਰਿਆਂ ਦੇ ਹੌਂਸਲੇ ਕਿਸ ਕਦਰ ਬੁਲੰਦ ਹਨ ਕਿ ਇਸ ਗੱਲ ਦਾ ਅੰਦਾਜ਼ਾ ਇਸ ਗੱਲ ਤੋਂ ਹੀ ਲਗਾਇਆ ਜਾ ਸਕਦਾ ਹੈ ਕਿ ਬੀਤੀ ਰਾਤ ਲੁਟੇਰਿਆਂ ਨੇ ਪਿਸ਼ਾਬ ਕਰਨ ਲਈ ਆਪਣੀ ਦੁਕਾਨ ਤੋਂ ਬਾਹਰ ਆਏ ਦੁਕਾਨਦਾਰ ਨੂੰ ...

ਪੂਰੀ ਖ਼ਬਰ »

ਭਾਰਤੀ ਸਹਿਕਾਰੀ ਅੰਦੋਲਨ ਨੂੰ ਤਾਕਤ ਪ੍ਰਦਾਨ ਕਰਨ ਵਾਲੇ ਇਫ਼ਕੋ ਦੇ ਚੇਅਰਮੈਨ ਬਲਵਿੰਦਰ ਸਿੰਘ ਨਕਈ ਨਮਿਤ ਭੋਗ ਅੱਜ

ਰਾਮਪੁਰਾ ਫੂਲ, 20 ਅਕਤੂਬਰ (ਨਰਪਿੰਦਰ ਸਿੰਘ ਧਾਲੀਵਾਲ, ਵਿਰਦੀ) - ਭਾਰਤੀ ਕਿਸਾਨ ਖਾਦ ਸਹਿਕਾਰੀ ਲਿਮਟਿਡ ਅਦਾਰੇ ਦੇ ਚੇਅਰਮੈਨ ਬਲਵਿੰਦਰ ਸਿੰਘ ਨਕੱਈ ਦਾ ਜਨਮ 5 ਦਸੰਬਰ 1934 ਨੂੰ ਪਿੰਡ ਕਾਂਝਲਾ ਜ਼ਿਲ੍ਹਾ ਸੰਗਰੂਰ ਵਿਖੇ ਪਿਤਾ ਸ: ਬਿਕਰਮ ਸਿੰਘ ਨਕੱਈ ਦੇ ਘਰ ਮਾਤਾ ਈਸ਼ਰ ...

ਪੂਰੀ ਖ਼ਬਰ »

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੀ ਕਾਰਵਾਈ 'ਤੇ ਮਲੂਕਾ ਨੇ ਚੁੱਕੇ ਸਵਾਲ

ਬਠਿੰਡਾ, 20 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਇਕ ਨੌਜਵਾਨ ਵਿਧਾਇਕ ਨੂੰ ਮੰਤਰੀ ਮੰਡਲ ਵਿਚ ਜਗ੍ਹਾ ਅਤੇ ਮਨ ਮਰਜ਼ੀ ਦਾ ਵਿਭਾਗ ਮਿਲਣ 'ਤੇ ਅਸੀਂ ਵਧਾਈ ਦਿੰਦੇ ਹਾਂ ਤੇ ਸਾਨੂੰ ਉਮੀਦ ਸੀ ਕਿ ਨੌਜਵਾਨ ਹੋਣ ਦੇ ਨਾਤੇ ਰਾਜਾ ਵੜਿੰਗ ਟਰਾਂਸਪੋਰਟ ਵਿਭਾਗ 'ਚ ਵੱਡੇ ...

ਪੂਰੀ ਖ਼ਬਰ »

ਰੇਹੜੀ ਵਾਲਿਆਂ ਨੂੰ ਸਾਫ਼ ਸਫ਼ਾਈ ਰੱਖਣ ਬਾਰੇ ਦਿੱਤੀ ਟ੍ਰੇਨਿੰਗ

ਭਾਈਰੂਪਾ, 20 ਅਕਤੂਬਰ (ਵਰਿੰਦਰ ਲੱਕੀ)-ਸਟਰੀਟ ਵੈਂਡਰ (ਰੇਹੜੀ ਵਾਲਿਆਂ) ਨੂੰ ਸਫ਼ਾਈ ਰੱਖਣ ਤੇ ਨਸ਼ਿਆਂ ਤੋਂ ਦੂਰ ਕਰਦੇ ਹੋਏ ਪ੍ਰੇਰਿਤ ਕਰਨ ਲਈ ਸਰਕਾਰ ਦੀ ਡੇ ਨੂਲਮ ਸਕੀਮ ਤਹਿਤ ਨਗਰ ਪੰਚਾਇਤ ਭਾਈਰੂਪਾ ਦੇ ਕਾਰਜ ਸਾਧਕ ਅਫ਼ਸਰ ਸੰਜੇ ਬਾਂਸਲ ਤੇ ਨਗਰ ਪੰਚਾਇਤ ...

ਪੂਰੀ ਖ਼ਬਰ »

ਕਿਸਾਨਾਂ ਤੋਂ ਸਹਿਕਾਰੀ ਕਰਜ਼ੇ ਦੀ ਰਕਮ ਸਕੱਤਰਾਂ ਰਾਹੀਂ ਭਰਵਾਈ ਜਾਵੇ-ਚੱਕ ਭਾਈਕੇ

ਮਾਨਸਾ, 20 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) - ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਚੱਕ ਭਾਈਕੇ ਨੇ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਤੋਂ ਮੰਗ ਕੀਤੀ ਕਿ ਪੇਂਡੂ ਸਹਿਕਾਰੀ ਸੁਸਾਇਟੀਆਂ ਰਾਹੀਂ ਲਏ ਕਰਜ਼ੇ ਦੀ ਰਕਮ ਨੂੰ ...

ਪੂਰੀ ਖ਼ਬਰ »

ਦੀਪ ਇੰਸਟੀਚਿਊਟ ਆਫ਼ ਫਾਰਮੇਸੀ ਦਾ ਨਤੀਜਾ ਸੌ ਫੀਸਦੀ

ਲਹਿਰਾ ਮੁਹੱਬਤ, 20 ਅਕਤੂਬਰ (ਭੀਮ ਸੈਨ ਹਦਵਾਰੀਆ) - ਪੰਜਾਬ ਸਟੇਟ ਫੈਕਲਟੀ ਆਫ ਆਯੁਰਵੈਦਿਕ ਯੂਨਾਨੀ ਸਿਸਟਮ ਆਫ ਮੈਡੀਸਨ ਮੋਹਾਲੀ ਦੁਆਰਾ ਐਲਾਨੇੇ ਗਏ ਨਤੀਜਿਆਂ 'ਚੋਂ ਦੀਪ ਇੰਸਟੀਟਿਊਟ ਆਫ ਫਾਰਮੇਸੀ ਲਹਿਰਾ ਮੁਹੱਬਤ ਦਾ ਡੀ-ਫਾਰਮੇਸੀ (ਆਯੁਰਵੈਦਿਕ) ਭਾਗ ਪਹਿਲਾ ਅਤੇ ...

ਪੂਰੀ ਖ਼ਬਰ »

ਪਿੰਡ ਲੇਲੇਵਾਲਾ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਤਲਵੰਡੀ ਸਾਬੋ, 20 ਅਕਤੂਬਰ (ਰਣਜੀਤ ਸਿੰਘ ਰਾਜੂੂ) - ਪਿੰਡ ਲੇਲੇਵਾਲਾ ਦੇ ਸਵਰਗੀ ਸਮਾਜ ਸੇਵੀ ਨੌਜਵਾਨ ਗੁਰਪ੍ਰੀਤ ਸਿੰਘ ਨੰਬਰਦਾਰ ਦੀ ਨਿੱਘੀ ਯਾਦ ਵਿਚ ਸਮੂਹ ਨਗਰ ਵਾਸੀਆਂ ਅਤੇ ਪੰਚਾਇਤ ਦੇ ਸਹਿਯੋਗ ਨਾਲ ਨੌਜਵਾਨਾਂ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਮੁਫ਼ਤ ...

ਪੂਰੀ ਖ਼ਬਰ »

ਪਿੰਡ ਸਿਰੀਏਵਾਲਾ ਦੇ ਪਹਿਲੇ ਕਬੱਡੀ ਕੱਪ ਸੰਬੰਧੀ ਪੋਸਟਰ ਰਿਲੀਜ਼

ਭਗਤਾ ਭਾਈਕਾ, 20 ਅਕਤੂਬਰ (ਸੁਖਪਾਲ ਸਿੰਘ ਸੋਨੀ)-ਨਗਰ ਨਿਵਾਸੀਆਂ, ਐਨ. ਆਰ. ਆਈਜ਼ ਅਤੇ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹੀਦ ਲੈਫ਼: ਜਸਮੇਲ ਸਿੰਘ ਖੋਖਰ ਅਤੇ ਸ਼ਹੀਦ ਸੁਖਦੇਵ ਸਿੰਘ ਅਟਵਾਲ ਦੀ ਯਾਦ ਵਿਚ ਅਤੇ ਕਿਸਾਨੀ ਸੰਘਰਸ਼ ਨੰੂ ਸਮੱਰਪਿਤ ਪਹਿਲਾ ਦੋ ਰੋਜ਼ਾ ...

ਪੂਰੀ ਖ਼ਬਰ »

ਨੈਸ਼ਨਲ ਗਤਕਾ ਆਫ਼ ਇੰਡੀਆ ਵਲੋਂ ਬਠਿੰਡਾ ਵਿਖੇ ਪਹਿਲਾ ਵਿਰਸਾ ਸੰਭਾਲ ਗਤਕਾ ਮੁਕਾਬਲਾ

ਬਠਿੰਡਾ, 20 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਪਹਿਲਾ ਵਿਰਸਾ ਸੰਭਾਲ ਗੱਤਕਾ ਕੱਪ ਕਰਵਾਇਆ ਜਾ ਰਿਹਾ ਹੈ | ਸਰਦਾਰ ਹਰੀ ਸਿੰਘ ਨਲੂਆ ਗੱਤਕਾ ਅਖਾੜਾ ਪਿੰਡ ਭੁੱਚੋ ਖੁਰਦ ਦੇ ਮੁੱਖ ਸੇਵਾਦਾਰ ਜਸਕਰਨ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਭਾਈਰੂਪਾ, 20 ਅਕਤੂਬਰ (ਵਰਿੰਦਰ ਲੱਕੀ)-ਇਲਾਕੇ ਦੀ ਨਾਮਵਾਰ ਸਿੱਖਿਆ ਸੰਸਥਾ ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਵਲੋਂ ਮਹਾਂਰਿਸ਼ੀ ਭਗਵਾਨ ਵਾਲਮੀਕ ਜੀ ਦਾ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸੋਨੂੰ ਕੁਮਾਰ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਕੱਢੀ ਸ਼ੋਭਾ ਯਾਤਰਾ

ਭੁੱਚੋ ਮੰਡੀ, 20 ਅਕਤੂਬਰ (ਬਿੱਕਰ ਸਿੰਘ ਸਿੱਧੂ)-ਵਾਲਮੀਕਿ ਸਮਾਜ ਵਲੋਂ ਅੱਜ ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ ਗਈ | ਵਾਰਡ ਨੰਬਰ ਪੰਜ ਵਿਖੇ ਸਥਿਤ ਵਾਲਮੀਕ ਮੰਦਰ ਵਿਖੇ ਪਹੁੰਚ ਕੇ ਨਗਰ ਕੌਂਸਲ ਦੇ ਪ੍ਰਧਾਨ ਜੋਨੀ ਬਾਂਸਲ ਨੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਫਰੈਸ਼ਰ ਪਾਰਟੀ 'ਵੈਲਕੌਮ ਫਿਸਟਾ' ਕਰਵਾਈ

ਬਠਿੰਡਾ, 20 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ (ਇਕ ਮੋਹਰੀ ਬੀ-ਸਕੂਲ) ਵਿਖੇ ਐਮ.ਬੀ.ਏ. ਪਹਿਲਾ ਸਾਲ (ਬੈਚ 2021-23) ਦੇ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ 'ਵੈਲਕੌਮ ਫਿਸਟਾ' ਦਾ ਆਯੋਜਨ ਕੀਤਾ ਗਿਆ | ਐਮ.ਬੀ.ਏ. ਤੀਜਾ ...

ਪੂਰੀ ਖ਼ਬਰ »

ਭਾਰਤੀ ਸਹਿਕਾਰੀ ਅੰਦੋਲਨ ਨੂੰ ਤਾਕਤ ਪ੍ਰਦਾਨ ਕਰਨ ਵਾਲੇ ਇਫ਼ਕੋ ਦੇ ਚੇਅਰਮੈਨ ਬਲਵਿੰਦਰ ਸਿੰਘ ਨਕਈ ਨਮਿਤ ਭੋਗ ਅੱਜ

ਰਾਮਪੁਰਾ ਫੂਲ, 20 ਅਕਤੂਬਰ (ਨਰਪਿੰਦਰ ਸਿੰਘ ਧਾਲੀਵਾਲ, ਵਿਰਦੀ) - ਭਾਰਤੀ ਕਿਸਾਨ ਖਾਦ ਸਹਿਕਾਰੀ ਲਿਮਟਿਡ ਅਦਾਰੇ ਦੇ ਚੇਅਰਮੈਨ ਬਲਵਿੰਦਰ ਸਿੰਘ ਨਕੱਈ ਦਾ ਜਨਮ 5 ਦਸੰਬਰ 1934 ਨੂੰ ਪਿੰਡ ਕਾਂਝਲਾ ਜ਼ਿਲ੍ਹਾ ਸੰਗਰੂਰ ਵਿਖੇ ਪਿਤਾ ਸ: ਬਿਕਰਮ ਸਿੰਘ ਨਕੱਈ ਦੇ ਘਰ ਮਾਤਾ ਈਸ਼ਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX